ਤਾਜਾ ਖ਼ਬਰਾਂ


ਦਿੱਗਜ਼ ਅਦਾਕਾਰ ਅਰੁਣ ਬਾਲੀ ਦਾ 79 ਸਾਲ ਦੀ ਉਮਰ 'ਚ ਦਿਹਾਂਤ
. . .  2 minutes ago
ਮੁੰਬਈ, 7 ਅਕਤੂਬਰ-ਦਿੱਗਜ਼ ਅਦਾਕਾਰ ਅਰੁਣ ਬਾਲੀ ਦਾ 79 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ। ਵੀਰ ਜ਼ਾਰਾ, ਲਗੇ ਰਹੋ ਮੁੰਨਾ ਭਾਈ ਸਮੇਤ ਕਈ ਫ਼ਿਲਮਾਂ ਅਤੇ ਨਾਟਕਾਂ 'ਚ ਕੰਮ ਕਰਨ ਵਾਲੇ ਅਰੁਣ ਬਾਲੀ ਨੇ ਮੁੰਬਈ 'ਚ ਆਖ਼ਰੀ ਸਾਹ...
ਅੱਜ ਵਿਆਹ ਦੇ ਬੰਧਨ 'ਚ ਬੱਝੇਗੀ 'ਆਪ' ਵਿਧਾਇਕ ਨਰਿੰਦਰ ਕੌਰ ਭਰਾਜ
. . .  25 minutes ago
ਸੰਗਰੂਰ, 7 ਅਕਤੂਬਰ-ਸੰਗਰੂਰ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਵਿਆਹ ਅੱਜ ਹੋਣ ਜਾ ਰਿਹਾ ਹੈ।'ਆਪ' ਦੇ ਜ਼ਿਲ੍ਹਾ ਮੀਡੀਆ ਇੰਚਾਰਜ ਮਨਦੀਪ ਸਿੰਘ ਲੱਖੋਵਾਲ ਨਰਿੰਦਰ ਕੌਰ ਭਰਾਜ ਦੇ ਹਮਸਫ਼ਰ...
ਹਰਿਆਣਾ ਕਮੇਟੀ ਦੇ ਫ਼ੈਸਲੇ ਖ਼ਿਲਾਫ਼ ਸ਼੍ਰੋਮਣੀ ਕਮੇਟੀ ਵਲੋਂ ਰੋਸ ਮਾਰਚ ਅੱਜ
. . .  31 minutes ago
ਅੰਮ੍ਰਿਤਸਰ, 7 ਅਕਤੂਬਰ-ਸੁਪਰੀਮ ਕੋਰਟ ਵਲੋਂ ਵੱਖਰੀ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਰੇ ਦਿੱਤੇ ਗਏ ਫ਼ੈਸਲੇ ਖ਼ਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਅੰਬਾਲਾ...
ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' 30ਵੇਂ ਦਿਨ 'ਚ ਦਾਖ਼ਲ
. . .  52 minutes ago
ਬੈਂਗਲੁਰੂ, 7 ਅਕਤੂਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 30ਵਾਂ ਦਿਨ ਹੈ। ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਭਾਰਤ ਜੋੜੋ ਯਾਤਰਾ ਦੇ 30ਵੇਂ ਦਿਨ ਦੀ ਸ਼ੁਰੂਆਤ ਕਰਨਾਟਕ ਦੇ ਮਾਂਡਿਆ ਜ਼ਿਲ੍ਹੇ ਦੇ ਕੇ ਮੱਲੇਨਹੱਲੀ ਤੋਂ ਕੀਤੀ। ਇਸ ਦੌਰਾਨ ਉਨ੍ਹਾਂ ਸਥਾਨਕ...
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ 9 ਦੌੜਾਂ ਨਾਲ ਹਰਾਇਆ ਭਾਰਤ ਨੂੰ
. . .  1 day ago
ਯੂਰਪ ਵਿਚ ਊਰਜਾ ਸੰਕਟ ਰੂਸ-ਯੂਕਰੇਨ ਸੰਘਰਸ਼ ਦਾ ਨਤੀਜਾ ਹੈ - ਕੇਂਦਰੀ ਊਰਜਾ ਮੰਤਰੀ ਆਰ.ਕੇ. ਸਿੰਘ
. . .  1 day ago
ਫਰਜ਼ੀ ਮੁੱਠਭੇੜ ਕਰ ਕੇ ਦੋ ਭਰਾਵਾਂ ਦੀ ਹੱਤਿਆ ਕਰਨ ਦੇ ਮਾਮਲੇ ਵਿਚ ਦੋ ਪੁਲਿਸ ਮੁਲਾਜ਼ਮਾਂ ਅਤੇ ਅਕਾਲੀ ਆਗੂ ਦੋਸ਼ੀ ਕਰਾਰ ,10 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ
. . .  1 day ago
ਲੁਧਿਆਣਾ , 6 ਅਕਤੂਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਜਮਾਲਪੁਰ ਦੀ ਆਹਲੂਵਾਲੀਆ ਕਲੋਨੀ ਵਿਚ ਅੱਠ ਸਾਲ ਪਹਿਲਾਂ ਪੁਲਿਸ ਵਲੋਂ ਫਰਜ਼ੀ ਮੁੱਠਭੇੜ ਕਰਕੇ ਦੋ ਦਲਿਤ ਭਰਾਵਾਂ ਦੀ ...
ਨਿਪਾਲ ਦੇ ਬਾਰਾ ਜ਼ਿਲ੍ਹੇ ਵਿਚ ਬੱਸ ਹਾਦਸੇ ਵਿਚ 16 ਲੋਕਾਂ ਦੀ ਮੌਤ
. . .  1 day ago
ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ ਭਾਰਤ ਨੂੰ 40 ਓਵਰਾਂ ਚ ਜਿੱਤਣ ਲਈ ਦਿੱਤਾ 250 ਦੌੜਾਂ ਦਾ ਟੀਚਾ
. . .  1 day ago
ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਮੀਤ ਹੇਅਰ, ਵਿਧਾਇਕ ਪੰਡੋਰੀ ਨੇ ਸ਼ੁਰੂ ਕਰਵਾਈ ਝੋਨੇ ਦੀ ਖ਼ਰੀਦ
. . .  1 day ago
ਮਹਿਲ ਕਲਾਂ,6 ਅਕਤੂਬਰ (ਅਵਤਾਰ ਸਿੰਘ ਅਣਖੀ)-ਅਨਾਜ ਮੰਡੀ ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਅੱਜ ਝੋਨੇ ਦੀ ਖ਼ਰੀਦ ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਅੰਦਰ 15 ਅਕਤੂਬਰ ਤੋਂ ਪਸ਼ੂ ਮੇਲਾ ਲਗਾਉਣ ਦਾ ਐਲਾਨ
. . .  1 day ago
ਦਿੱਲੀ ਦੇ ਐਲ.ਜੀ. ਨੇ ਕੇਜਰੀਵਾਲ ਸਰਕਾਰ ਨੂੰ ਦੀਵਾਲੀ ਤੋਂ ਪਹਿਲਾਂ ਦਲਿਤ ਸਫਾਈ ਕਰਮਚਾਰੀਆਂ ਦੇ ਸਾਰੇ ਬਕਾਏ ਦਾ ਭੁਗਤਾਨ ਕਰਨ ਦੇ ਦਿੱਤੇ ਨਿਰਦੇਸ਼
. . .  1 day ago
ਪਠਾਨਕੋਟ : ਘਰਾਂ, ਰੇਲਵੇ ਸਟੇਸ਼ਨਾਂ, ਵਾਹਨਾਂ ਦੀਆਂ ਕੰਧਾਂ 'ਤੇ ਲਾਪਤਾ ਭਾਜਪਾ ਸੰਸਦ ਸੰਨੀ ਦਿਓਲ ਦੇ ਚਿਪਕਾਏ ਗਏ ਪੋਸਟਰ
. . .  1 day ago
ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਬੈਂਸ ਦੀ ਵੱਡੀ ਕਾਰਵਾਈ, ਜੇਲ੍ਹ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ
. . .  1 day ago
ਚੰਡੀਗੜ੍ਹ ,6 ਅਕਤੂਬਰ-ਰਾਜਿੰਦਰਾ ਹਸਪਤਾਲ 'ਚੋਂ ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਦੀ ਵੱਡੀ ਕਾਰਵਾਈ ਕਰਦਿਆਂ ਜੇਲ੍ਹ ਦੀ ਸੁਰੱਖਿਆ ਲਈ ਤਾਇਨਾਤ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ ...
ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ 80 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੀ 16 ਕਿੱਲੋ ਉੱਚ ਗੁਣਵੱਤਾ ਵਾਲੀ ਹੈਰੋਇਨ ਬਰਾਮਦ
. . .  1 day ago
ਜਿੰਨਾ ਐਲ.ਜੀ. ਸਾਹਿਬ ਮੈਨੂੰ ਰੋਜ਼ ਝਿੜਕਦੇ ਹਨ, ਓਨਾ ਤਾਂ ਮੇਰੀ ਪਤਨੀ ਵੀ ਮੈਨੂੰ ਨਹੀਂ ਝਿੜਕਦੀ - ਅਰਵਿੰਦ ਕੇਜਰੀਵਾਲ
. . .  1 day ago
ਦਿੱਲੀ ਕਸਟਮਜ਼ ਨੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਇਕ ਯਾਤਰੀ ਤੋਂ ਲਗਭਗ 28 ਕਰੋੜ ਰੁਪਏ ਦੀਆਂ ਸੱਤ ਮਹਿੰਗੀਆਂ ਘੜੀਆਂ ਕੀਤੀਆਂ ਜ਼ਬਤ
. . .  1 day ago
ਫ੍ਰੈਂਚ ਲੇਖਕ ਐਨੀ ਅਰਨੌਕਸ ਨੂੰ ਸਾਹਿਤ ਵਿਚ ਦਿੱਤਾ ਗਿਆ ਨੋਬਲ ਪੁਰਸਕਾਰ
. . .  1 day ago
6 ਕਿਸਾਨ ਜਥੇਬੰਦੀਆਂ ਨੇ ਸਾਂਝੇ ਤੌਰ ’ਤੇ ਪ੍ਰਦੂਸ਼ਣ ਕੰਟਰੋਲ ਬੋਰਡ ਸਾਹਮਣੇ ਦਿੱਤਾ ਧਰਨਾ
. . .  1 day ago
ਪਟਿਆਲਾ , 6 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ )- ਕਿਸਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਤੇ ਪੰਜ ਹੋਰ ਭਰਾਤਰੀ ਕਿਸਾਨ ਜਥੇਬੰਦੀਆਂ ਨੇ ਅੱਜ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੁੱਖ ਦਫ਼ਤਰ ਸਾਹਮਣੇ ਸਾਂਝੇ ਤੌਰ ’ਤੇ ਧਰਨਾ ...
IND vs SA, 1st ODI:ਭਾਰਤ ਨੇ ਟਾਸ ਜਿੱਤ ਕੇ ਕੀਤਾ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ
. . .  1 day ago
ਮੁੰਬਈ, 6 ਅਕਤੂਬਰ- ਆਖ਼ਿਰਕਾਰ 2 ਘੰਟੇ ਤੋਂ ਵਧ ਦੀ ਦੇਰੀ ਤੋਂ ਬਾਅਦ ਟਾਸ ਹੋ ਗਿਆ ਹੈ। ਇੰਡੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ...
ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਰਾਮਾਂ ਮੰਡੀ 'ਚ ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ
. . .  1 day ago
ਰਾਮਾਂ ਮੰਡੀ, 6 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਰਾਮਾਂ ਮੰਡੀ ਦੀ ਅਨਾਜ ਮੰਡੀ 'ਚ ਮਾਰਕੀਟ ਕਮੇਟੀ ਰਾਮਾਂ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ, ਜਿਸ ਦੀ ਰਸਮੀ ਸ਼ੁਰੂਆਤ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ...
ਪਿਕਅੱਪ ਮਾਲਕ-ਚਾਲਕਾਂ ਨੇ ਸਬਜ਼ੀ ਮੰਡੀ ਦੇ ਗੇਟ ਬੰਦ ਕਰਕੇ ਸਰਕਾਰ ਵਿਰੁੱਧ ਅਣਮਿੱਥੇ ਸਮੇਂ ਦਾ ਰੋਸ ਪ੍ਰਦਰਸ਼ਨ ਕਰਨ ਦਾ ਕੀਤਾ ਐਲਾਨ
. . .  1 day ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਸੁਨਾਮ ਸਬਜ਼ੀ ਮੰਡੀ 'ਚ ਇਕ ਠੇਕੇਦਾਰ ਵਲੋਂ ਵਸੂਲੀ ਜਾ ਰਹੀ ਪਾਰਕਿੰਗ ਫ਼ੀਸ ਤੋਂ ਭੜਕੇ ਪਿਕਅੱਪ ਮਾਲਕ-ਚਾਲਕਾਂ ਨੇ ਇਕ ਸੂਬਾ ਪੱਧਰੀ ਹੰਗਾਮੀ ਮੀਟਿੰਗ ਸੂਬਾ ਪ੍ਰਧਾਨ ਬਲਜੀਤ ਸਿੰਘ ਬੱਬਲਾ...
ਸਬਜ਼ੀ ਮੰਡੀ ਸੁਨਾਮ ਦੇ ਆੜ੍ਹਤੀਆਂ ਵਲੋਂ ਅਣਮਿੱਥੇ ਸਮੇਂ ਦੀ ਹੜਤਾਲ
. . .  1 day ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਸਥਾਨਕ ਸਬਜ਼ੀ ਮੰਡੀ 'ਚ ਪਾਰਕਿੰਗ ਫ਼ੀਸ ਨੂੰ ਲੈ ਕੇ ਚੱਲ ਰਿਹਾ ਵਿਵਾਦ ਹੋਰ ਤੂਲ ਫੜ੍ਹਦਾ ਜਾ ਰਿਹਾ ਹੈ, ਜਿੱਥੇ ਇਕ ਪਾਸੇ ਪਿਕਅੱਪ ਮਾਲਕ-ਚਾਲਕਾਂ ਤੋਂ ਠੇਕੇਦਾਰਾਂ...
ਥਾਈਲੈਂਡ 'ਚ ਸਮੂਹਿਕ ਗੋਲੀਬਾਰੀ ਦੀ ਘਟਨਾ, ਘੱਟੋ-ਘੱਟ 20 ਲੋਕਾਂ ਦੀ ਮੌਤ: ਪੁਲਿਸ
. . .  1 day ago
ਨਵੀਂ ਦਿੱਲੀ, 6 ਅਕਤੂਬਰ-ਥਾਈਲੈਂਡ 'ਚ ਸ਼ਰੇਆਮ ਸ਼ੂਟਿੰਗ ਦੀ ਇਕ ਘਟਨਾ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਕ ਪੁਲਿਸ ਬੁਲਾਰੇ ਨੇ ਦੱਸਿਆ ਕਿ ਥਾਈਲੈਂਡ ਦੇ ਉੱਤਰ-ਪੂਰਬੀ ਸੂਬੇ 'ਚ ਇਕ ਸਮੂਹਿਕ ਗੋਲੀਬਾਰੀ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਹੈ।
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 21 ਭਾਦੋਂ ਸੰਮਤ 552

ਰਾਸ਼ਟਰੀ-ਅੰਤਰਰਾਸ਼ਟਰੀ

ਅਮਰੀਕਾ ਏਅਰ ਇੰਡੀਆ ਨੂੰ ਹਵਾਈ ਅੱਡਿਆਂ 'ਤੇ ਜ਼ਮੀਨੀ ਪ੍ਰਬੰਧ ਕਰਨ ਲਈ ਮੁੜ ਆਗਿਆ ਦੇਵੇਗਾ

 2019 'ਚ ਸਵੈ-ਸੰਭਾਲ ਪ੍ਰਬੰਧ ਕਰਨ ਨੂੰ ਮੁਲਤਵੀ ਕਰ ਦਿੱਤਾ ਸੀ ਸਿਆਟਲ, 4 ਸਤੰਬਰ (ਹਰਮਨਪ੍ਰੀਤ ਸਿੰਘ)-ਅਮਰੀਕਾ ਨੇ ਅੱਜ ਐਲਾਨ ਕੀਤਾ ਕਿ ਉਹ ਏਅਰ ਇੰਡੀਆ ਦੀ ਅਮਰੀਕੀ ਹਵਾਈ ਅੱਡਿਆਂ 'ਤੇ ਆਪਣੇ ਜ਼ਮੀਨੀ ਪ੍ਰਬੰਧ ਦੇ ਕੰਮਾਂ ਨੂੰ ਸਵੈ-ਚਲਾਉਣ ਦੀ ਯੋਗਤਾ ਨੂੰ ਬਹਾਲ ਕਰਨ ...

ਪੂਰੀ ਖ਼ਬਰ »

ਭਾਰਤ ਤੋਂ ਆਏ ਅਫ਼ੀਮ ਆਧਾਰਿਤ ਉਤਪਾਦਾਂ ਦੀ ਵਿਕਰੀ ਨੂੰ ਲੈ ਕੇ ਨਿਊਜ਼ੀਲੈਂਡ ਪੁਲਿਸ ਨੇ ਕੀਤਾ ਸਟਿੰਗ ਆਪ੍ਰੇਸ਼ਨ

ਆਕਲੈਂਡ, 4 ਸਤੰਬਰ (ਹਰਮਨਪ੍ਰੀਤ ਸਿੰਘ ਸੈਣੀ)-ਨਿਊਜ਼ੀਲੈਂਡ ਪੁਲਿਸ ਵਲੋਂ ਪਿਛਲੇ ਸਾਲ ਤੋਂ ਸ਼ੁਰੂ ਕੀਤੇ ਇਕ ਸਟਿੰਗ ਆਪ੍ਰੇਸ਼ਨ 'ਚ ਉਸ ਨੂੰ ਵੱਡੀ ਕਾਮਯਾਬੀ ਮਿਲੀ ਹੈ | ਜਿਸ ਤਹਿਤ ਕਾਊਟੀਸ ਮੈਨੂਕਾਊ ਸੀ.ਆਈ.ਈ.ਬੀ. ਦੁਆਰਾ ਚੱਲ ਰਹੀ ਪੜਤਾਲ 'ਚ ਭਾਰਤ ਤੋਂ ਨਿਊਜ਼ੀਲੈਂਡ ...

ਪੂਰੀ ਖ਼ਬਰ »

ਨਿਊਜ਼ੀਲੈਂਡ ਨੇ ਸੈਲਾਨੀ ਵੀਜ਼ਾ ਧਾਰਕਾਂ ਲਈ 5 ਮਹੀਨੇ ਦੀ ਮਿਆਦ ਵਧਾਈ

ਆਕਲੈਂਡ, 4 ਸਤੰਬਰ (ਹਰਮਨਪ੍ਰੀਤ ਸਿੰਘ ਸੈਣੀ)-ਨਿਊਜ਼ੀਲੈਂਡ ਇੰਮੀਗ੍ਰੇਸ਼ਨ ਨੇ ਇਕ ਅਹਿਮ ਫ਼ੈਸਲਾ ਲੈਂਦਿਆਂ ਦੇਸ਼ 'ਚ ਬੈਠੇ ਸੈਲਾਨੀ ਵੀਜ਼ਾ ਧਾਰਕਾਂ ਨੂੰ ਵੱਡੀ ਰਾਹਤ ਦਿੱਤੀ ਹੈ, ਜਿਸ ਤਹਿਤ ਕੋਵਿਡ-19 ਕਾਰਨ ਹਵਾਈ ਆਵਾਜਾਈ ਬੰਦ ਹੋਣ ਕਾਰਨ ਫਸੇ ਹੋਏ ਵਿਜ਼ਟਰ ਵੀਜ਼ਾ ...

ਪੂਰੀ ਖ਼ਬਰ »

ਕੈਨੇਡਾ 'ਚ ਵਿਦੇਸ਼ੀ ਵਿਦਿਆਰਥੀਆਂ ਦਾ ਦਾਖਲਾ ਸ਼ੁਰੂ

ਟੋਰਾਂਟੋ, 4 ਸਤੰਬਰ (ਸਤਪਾਲ ਸਿੰਘ ਜੌਹਲ)-ਕੋਰੋਨਾ ਦੀਆਂ ਰੁਕਾਵਟਾਂ ਕਾਰਨ ਕੈਨੇਡਾ ਵਿਚ ਵਿਦੇਸ਼ੀਆਂ ਦੇ ਦਾਖਲੇ ਉਪਰ (30 ਸਤੰਬਰ ਤੱਕ) ਲੱਗੀਆਂ ਹੋਈਆਂ ਪਾਬੰਦੀਆਂ ਵਿਚ ਵਿਦੇਸ਼ੀ ਵਿਦਿਆਰਥੀਆਂ ਦੇ ਦਾਖਲੇ ਨੂੰ ਵੀ 'ਗੈਰ-ਜ਼ਰੂਰੀ' (ਭਾਵ ਕੈਨੇਡਾ ਵਿਚ ਹੋਣਾ ਜ਼ਰੂਰੀ ...

ਪੂਰੀ ਖ਼ਬਰ »

ਰਾਗੀ ਸਿੰਘਾਂ ਨੂੰ ਇਨਸਾਫ਼ ਮਿਲਣਾ ਚਾਹੀਦਾ- ਗਿਆਨੀ ਦਿਲਬਰ

ਸਿਆਟਲ, 4 ਸਤੰਬਰ (ਹਰਮਨਪ੍ਰੀਤ ਸਿੰਘ)-ਸ੍ਰੀ ਗੁਰੂ ਹਰਿਗੋਬਿੰਦ ਢਾਡੀ ਸਭਾ ਪੰਜਾਬ ਦੇ ਕੌਮੀ ਪ੍ਰਧਾਨ ਗਿਆਨੀ ਕੁਲਜੀਤ ਸਿੰਘ ਦਿਲਬਰ ਨੇ ਅੱਜ ਇਥੇ ਸ੍ਰੀ ਦਰਬਾਰ ਸਾਹਿਬ ਦੇ ਕੀਰਤਨੀਆਂ ਦੇ ਹੱਕ ਵਿਚ 'ਹਾਅ ਦਾ ਨਾਅਰਾ' ਮਾਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ...

ਪੂਰੀ ਖ਼ਬਰ »

ਰਾਗੀ ਸਿੰਘਾਂ ਸਬੰਧੀ ਵਿਵਾਦ ਮਿਲ-ਬੈਠ ਕੇ ਹੱਲ ਕੀਤਾ ਜਾਵੇ- ਰਾਗੀ ਸਿੰਘ ਸਭਾ ਸਾਊਥਾਲ

ਲੰਡਨ, 4 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਪਿਛਲੇ ਦਿਨਾਂ ਤੋਂ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਹਜ਼ੂਰੀ ਰਾਗੀ ਜਥਿਆਂ ਦੇ ਮਾਣ ਸਤਿਕਾਰ ਨੂੰ ਲੈ ਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨਾਲ ਪੈਦਾ ਹੋਏ ਵਿਵਾਦ ਨਾਲ ਸਮੁੱਚੇ ਖਾਲਸਾ ਪੰਥ ਅਤੇ ਸਿੱਖ ਸੰਗਤਾਂ ...

ਪੂਰੀ ਖ਼ਬਰ »

ਫਲੋਰੀਡਾ 'ਚ ਕਈ ਘੰਟੇ ਕਾਰ 'ਚ ਬੰਦ ਰਹਿਣ ਕਾਰਨ ਦਮ ਤੋੜ ਗਈ ਨਵਜੰਮੀ ਬੱਚੀ

ਸੈਕਰਾਮੈਂਟੋ, 4 ਸਤੰਬਰ (ਹੁਸਨ ਲੜੋਆ ਬੰਗਾ)-ਔਫਲੋਰੀਡਾ ਵਿਚ ਇਕ ਨਵ ਜੰਮੀ ਬੱਚੀ ਕਈ ਘੰਟੇ ਕਾਰ ਵਿਚ ਬੰਦ ਰਹਿਣ ਉਪਰੰਤ ਗਰਮੀ ਨਾ ਸਹਾਰਦੀ ਹੋਈ ਆਖਿਰ ਦਮ ਤੋੜ ਗਈ | ਕੌਮੀ ਰਿਕਾਰਡ ਅਨੁਸਾਰ ਇਸ ਤਰ੍ਹਾਂ ਮਰਨ ਵਾਲਾ ਇਹ 21ਵਾਂ ਬੱਚਾ ਹੈ | ਕਿਡਜ਼ ਐਾਡ ਕਾਰਜ ਆਰਗੇਨਾਈਜੇਸ਼ਨ ...

ਪੂਰੀ ਖ਼ਬਰ »

ਕਾਲੇ ਵਿਅਕਤੀ ਦੀ ਮੌਤ ਦੇ ਦੋਸ਼ 'ਚ 7 ਪੁਲਿਸ ਅਫਸਰ ਮੁਅੱਤਲ

ਸਾਨ ਫਰਾਂਸਿਸਕੋ, 4 ਸਤੰਬਰ (ਐੱਸ.ਅਸ਼ੋਕ ਭੌਰਾ)- 7 ਰੋਚੈਸਟਰ ਪੁਲਿਸ ਅਧਿਕਾਰੀਆਂ ਨੂੰ ਵੀਰਵਾਰ ਨੂੰ ਇਕ ਕਾਲੇ ਵਿਅਕਤੀ ਨੂੰ ਹਿਰਾਸਤ ਵਿਚ ਲਏ ਜਾਣ ਮੌਕੇ ਸਾਹ ਘੁੱਟਣ ਕਰਕੇ ਹੋਈ ਮੌਤ ਕਾਰਨ ਮੁਅੱਤਲ ਕਰ ਦਿੱਤਾ ਗਿਆ ਸੀ | ਉਸ ਨੂੰ ਪੁਲਿਸ ਵਲੋਂ ਮਾਰਚ ਵਿਚ ਹਿਰਾਸਤ 'ਚ ਲਿਆ ਗਿਆ ਸੀ, ਹਾਲਾਂਕਿ ਮੇਅਰ ਅਤੇ ਸੀਨੀਅਰ ਰਾਜ ਅਧਿਕਾਰੀਆਂ ਨੂੰ ਇਸ ਬਾਰੇ ਵਧਦੇ ਪ੍ਰਸ਼ਨਾਂ ਦਾ ਸਾਹਮਣਾ ਕਰਨਾ ਪਿਆ ਕਿ ਕਾਰਵਾਈ ਕੀਤੇ ਜਾਣ ਤੋਂ ਪਹਿਲਾਂ ਪੰਜ ਮਹੀਨੇ ਤੋਂ ਵੱਧ ਸਮਾਂ ਕਿਉਂ ਲੰਘਾਇਆ ਗਿਆ | ਡੈਨੀਅਲ ਪਰੂਡ ਜੋ ਕਿ ਇਕ ਮਾਨਸਿਕ ਬਿਮਾਰੀ ਵਾਲਾ ਕਾਲੇ ਮੂਲ ਦਾ ਵਿਅਕਤੀ ਸੀ, ਨੂੰ ਅਧਿਕਾਰੀਆਂ ਨੇ ਹੱਥਕੜੀ ਨਾਲ ਉਦੋਂ ਬੰਨਿ•ਆਂ ਜਦੋਂ ਉਹ ਠੰਢ ਦੀ ਅੱਧੀ ਰਾਤ ਨੂੰ ਨੰਗਾ ਗਲੀ ਵਿਚ ਭੱਜਿਆ ਅਤੇ ਘੱਟੋ-ਘੱਟ ਇਕ ਰਾਹਗੀਰ ਨੂੰ ਦੱਸਿਆ ਕਿ ਉਸ ਨੂੰ ਕੋਰੋਨਾ ਸੀ | ਪਰੂਡ ਨੇ ਥੁੱਕਣਾ ਸ਼ੁਰੂ ਕੀਤਾ ਅਤੇ ਅਧਿਕਾਰੀਆਂ ਨੇ ਉਸਦੇ ਸਰੀਰ ਦੇ ਉੱਪਰ ਇਕ ਜਾਲੀ ਖਿੱਚ ਕੇ ਰੱਖ ਦਿੱਤੀ ਜੋ ਕਿ ਪੁਲਿਸ ਬਾਡੀ ਕੈਮਰੇ ਦੀ ਫੁਟੇਜ ਵਿਚ ਵੀ ਆਇਆ | ਜਦੋਂ ਉਸਨੇ ਉੱਠਣ ਦੀ ਕੋਸ਼ਿਸ਼ ਕੀਤੀ ਤਾਂ ਅਫਸਰਾਂ ਨੇ ਪਰੂਡ ਦਾ ਚਿਹਰਾ ਹੇਠਾਂ ਜ਼ਮੀਨ 'ਤੇ ਸੁੱਟ ਦਿੱਤਾ, ਉਨ੍ਹਾਂ ਵਿਚੋਂ ਇਕ ਨੇ ਉਸਦਾ ਸਿਰ ਫੁੱਟਪਾਥ ਵੱਲ ਧੱਕਿਆ ਹੋਇਆ ਹੈ ਜੋ ਕਿ ਵੀਡੀਓ ਫੁਟੇਜ ਵਿਚ ਵੀ ਦਿਖਾਇਆ ਗਿਆ | ਪਰੂਡ ਨੂੰ ਦੋ ਮਿੰਟ ਲਈ ਪੁਲਿਸ ਨੇ ਰੋਕ ਕੇ ਰੱਖਿਆ ਅਤੇ ਉਸ ਨੂੰ ਮੁੜ ਬਚਾਉਣ ਦੀ ਕੋਸ਼ਿਸ਼ ਕੀਤੀ | ਇਕ ਹਫਤੇ ਬਾਅਦ ਉਸ ਦੀ ਹਸਪਤਾਲ ਵਿਚ ਮੌਤ ਹੋ ਗਈ | ਬੁੱਧਵਾਰ ਤੱਕ ਉਸ ਦੀ ਮੌਤ 'ਤੇ ਵਿਆਪਕ ਧਿਆਨ ਨਹੀਂ ਮਿਲਿਆ, ਜਦੋਂ ਉਸ ਦੇ ਪਰਿਵਾਰ ਨੇ ਮੁਕਾਬਲੇ ਦੀਆਂ ਪੁਲਿਸ ਵੀਡੀਓ ਜਾਰੀ ਕੀਤੀਆਂ ਤਾਂ ਇਹ ਮਾਮਲਾ ਲੋਕਾਂ ਦੇ ਸਾਹਮਣੇ ਆਇਆ |

ਖ਼ਬਰ ਸ਼ੇਅਰ ਕਰੋ

 

ਹਵਾਬਾਜ਼ੀ ਕਾਰੋਬਾਰ ਨਾਲ ਸਬੰਧਿਤ ਕੰਪਨੀਆਂ ਦੇ ਕਾਮਿਆ ਦੇ ਹੱਕ 'ਚ ਨਿੱਤਰੇ ਢੇਸੀ

ਲੰਡਨ, 4 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਕੋਰੋਨਾ ਵਾਇਰਸ ਨੇ ਵਿਸ਼ਵ ਭਰ ਵਿਚ ਕਹਿਰ ਮਚਾਇਆ ਹੋਇਆ ਹੈ ਅਤੇ ਆਰਥਿਕ ਤੰਗੀਆਂ ਨਾਲ ਜੂਝ ਰਹੀਆਂ ਕੰਪਨੀਆਂ ਵਲੋਂ ਆਪਣੇ ਕਾਮਿਆਂ ਨੂੰ ਕੰਮਾਂ ਤੋਂ ਕੱਢਿਆ ਜਾ ਰਿਹਾ ਹੈ ਜਾਂ ਉਨ੍ਹਾਂ ਨੂੰ ਘੱਟ ਤਨਖਾਹਾਂ 'ਤੇ ਕੰਮ ਕਰਨ ...

ਪੂਰੀ ਖ਼ਬਰ »

ਅਮਰੀਕੀ ਰਾਸ਼ਟਰਪਤੀ ਦੀ ਚੋਣ ਵਿਚ 20 ਲੱਖ ਅਮਰੀਕੀ ਹਿੰਦੂਆਂ ਦੀ ਵੋਟ ਮਹੱਤਵਪੂਰਨ ਭੂਮਿਕਾ ਨਿਭਾਏਗੀ- ਰਾਜਾ ਕ੍ਰਿਸ਼ਨਾਮੂਰਤੀ

 ਇਸ ਵਾਰ ਦੋਵੇਂ ਪਾਰਟੀਆਂ ਭਾਰਤੀ ਵੋਟਰਾਂ ਨੂੰ ਖ਼ਾਸ ਮਹੱਤਵ ਦੇ ਰਹੀਆਂ ਹਨ ਸਿਆਟਲ, 4 ਸਤੰਬਰ (ਹਰਮਨਪ੍ਰੀਤ ਸਿੰਘ)-ਅਮਰੀਕਾ ਵਿਚ ਹਿੰਦੂਆਂ ਦੀ 20 ਲੱਖ ਵੋਟ ਇਸ ਵਾਰ ਆਪਣਾ ਅਹਿਮ ਯੋਗਦਾਨ ਰਾਸ਼ਟਰਪਤੀ ਚੋਣ ਵਿਚ ਪਾਵੇਗੀ | ਉਕਤ ਵਿਚਾਰ ਦਾ ਪ੍ਰਗਟਾਵਾ ਭਾਰਤੀ ਅਮਰੀਕੀ ...

ਪੂਰੀ ਖ਼ਬਰ »

ਘੱਟ ਆਮਦਨ ਵਾਲੇ ਲੋਕ ਸਰਕਾਰ ਤੋਂ ਐਮਰਜੈਂਸੀ ਮਦਦ ਲੈ ਸਕਦੇ ਹਨ

ਲੰਡਨ, 4 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਕੋਰੋਨਾ ਕਾਰਨ ਆਰਥਿਕ ਤੰਗੀਆਂ ਨਾਲ ਜੂਝ ਰਹੇ ਲੋਕ ਹੁਣ ਯੂ.ਕੇ. ਸਰਕਾਰ ਤੋਂ ਵਿੱਤੀ ਮਦਦ ਦਾ ਦਾਅਵਾ ਕਰ ਸਕਦੇ ਹਨ, ਜੋ ਅੰਤਿਮ ਸੰਸਕਾਰ ਦੀਆਂ ਰਸਮਾਂ ਲਈ, ਨੌਕਰੀ ਲੱਭਣ ਲਈ ਅਤੇ ਘਰੇਲੂ ਵਸਤਾਂ ਖਰੀਦਣ ਲਈ ਹੋ ਸਕਦੀਆਂ ਹਨ | ...

ਪੂਰੀ ਖ਼ਬਰ »

ਆਜ਼ਾਦ ਟਿ੍ਬਿਊਨਲ ਕਰੇਗਾ ਚੀਨ 'ਚ ਉਈਗਰ ਮੁਸਲਮਾਨਾਂ ਦੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੀ ਜਾਂਚ

ਲੰਡਨ, 4 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਦੇ ਇਕ ਮਨੁੱਖੀ ਅਧਿਕਾਰਾਂ ਦੇ ਵਕੀਲ ਨੇ ਚੀਨ ਦੇ ਸ਼ਿਨਜਿਆਂਗ ਸੂਬੇ ਵਿਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੇ ਮਾਮਲਿਆਂ ਦੀ ਜਾਂਚ ਕਰਨ ਲਈ ਇਕ ਸੁਤੰਤਰ ਟਿ੍ਬਿਊਨਲ ਦੀ ਲੰਡਨ ਵਿਚ ਸਥਾਪਨਾ ਕਰਨ ਦਾ ਫੈਸਲਾ ...

ਪੂਰੀ ਖ਼ਬਰ »

ਟਰੰਪ ਚੋਣਾਂ ਤੋਂ ਪਹਿਲਾਂ ਅਫਗਾਨਿਸਤਾਨ 'ਚ ਕਰ ਸਕਦੇ ਨੇ ਨਵਾਂ ਰਾਜਦੂਤ ਨਾਮਜ਼ਦ

ਸਾਨ ਫਰਾਂਸਿਸਕੋ, 4 ਸਤੰਬਰ (ਐੱਸ.ਅਸ਼ੋਕ ਭੌਰਾ)-ਟਰੰਪ ਵਲੋਂ ਅਫਗਾਨਿਸਤਾਨ 'ਚ ਨਵਾਂ ਰਾਜਦੂਤ ਨਾਮਜ਼ਦ ਕੀਤੇ ਜਾਣ ਦੀ ਉਮੀਦ ਹੈ ਅਤੇ ਇਸ ਅਹੁਦੇ ਲਈ ਰਾਸ਼ਟਰਪਤੀ ਟਰੰਪ ਦੀ ਵਿਦੇਸ਼ੀ ਨੀਤੀ ਦੇ ਮਾਹਰ ਵਿਲੀਅਮ ਰੁਜਰ ਨੂੰ ਨਾਮਜ਼ਦ ਕੀਤੇ ਜਾਣ ਲਈ ਨਾਂਅ ਸਾਹਮਣੇ ਆ ਰਿਹਾ ...

ਪੂਰੀ ਖ਼ਬਰ »

ਸੁਰਜਨ ਜ਼ੀਰਵੀ ਦੀ ਪੁਸਤਕ 'ਆਉ ਸੱਚ ਜਾਣੀਏ' ਲੋਕ ਅਰਪਣ

ਟੋਰਾਂਟੋ, 4 ਸਤੰਬਰ (ਹਰਜੀਤ ਸਿੰਘ ਬਾਜਵਾ)- ਬੀਤੇ ਦਿਨੀ ਸਾਹਿਤਕ ਸੰਸਥਾਵਾਂ ਦੇ ਨੁਮਾਇੰਦਿਆਂ ਵਲੋਂ ਕਰਵਾਏ ਇਕ ਸਾਹਿਤਕ ਸਮਾਗਮ ਦੌਰਾਨ ਬਜ਼ੁਰਗ ਪੰਜਾਬੀ ਪੱਤਰਕਾਰ, ਲੇਖਕ ਅਤੇ ਚਿੰਤਕ ਸੁਰਜਨ ਸਿੰਘ ਜ਼ੀਰਵੀ ਦੀ ਪੁਸਤਕ 'ਆਉ ਸੱਚ ਜਾਣੀਏ' ਲੋਕ ਅਰਪਣ ਕੀਤੀ ਗਈ | ਇਸ ...

ਪੂਰੀ ਖ਼ਬਰ »

ਇੰਡੀਅਨ ਓਵਰਸੀਜ ਕਾਂਗਰਸ ਜਰਮਨ ਦੀ ਮੀਟਿੰਗ

ਨਵੇਂ ਅਹੁਦੇਦਾਰਾਂ ਨੂੰ ਨਾਮਜ਼ਦ ਕੀਤਾ ਹਮਬਰਗ, 4 ਸਤੰਬਰ (ਅਮਰਜੀਤ ਸਿੰਘ ਸਿੱਧੂ)- ਇੰਡੀਅਨ ਓਵਰਸੀਜ ਕਾਂਗਰਸ ਜਰਮਨ ਦੀ ਮੀਟਿੰਗ ਹਨੋਵਰ ਵਿਖੇ ਸ਼ਾਲੀਮਾਰ ਰੈਸਟੋਰੈਂਟ ਵਿਚ ਪਾਰਟੀ ਦੇ ਪ੍ਰਧਾਨ ਪ੍ਰਮੋਧ ਕੁਮਾਰ ਮਿੰਟੂ ਅਤੇ ਯੂਰਪ ਦੇ ਕਨਵੀਨਰ ਰਾਜਵਿੰਦਰ ਸਿੰਘ ...

ਪੂਰੀ ਖ਼ਬਰ »

'ਦ ਟਾਈਮਜ਼ ਹਾਇਰ ਐਜੂਕੇਸ਼ਨ ਵਰਲਡ ਯੂਨੀਵਰਸਿਟੀ ਸੂਚੀ' 'ਚ ਭਾਰਤ ਦੀਆਂ 63 ਯੂਨੀਵਰਸਿਟੀਆਂ ਸ਼ਾਮਿਲ

ਵਿਸ਼ਵ ਦੀਆਂ 10 ਚੋਟੀ ਦੀਆਂ ਯੂਨੀਵਰਸਿਟੀਆਂ ਦੀ ਸੂਚੀ 'ਚ 2 ਯੂ.ਕੇ. ਅਤੇ 8 ਅਮਰੀਕੀ ਯੂਨੀਵਰਸਿਟੀਆਂ ਲੰਡਨ, 4 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਵਿਸ਼ਵ ਦੀਆਂ ਚੋਟੀ ਦੀਆਂ ਯੂਨੀਵਰਸਿਟੀਆਂ ਦੀ ਜਾਰੀ ਸੂਚੀ 'ਚ ਆਕਸਫੋਰਡ ਯੂਨੀਵਰਸਿਟੀ ਸਭ ਤੋਂ ਸਿਖਰ 'ਤੇ ਹੈ | ਜਦ ਕਿ ...

ਪੂਰੀ ਖ਼ਬਰ »

ਅਮਰੀਕਾ 'ਚ ਮਨੁੱਖੀ ਹੱਕਾਂ ਦੀ ਉਲੰਘਣਾ

ਪ੍ਰਵਾਸੀਆਂ ਦੇ ਸੈਂਕੜੇ ਬੱਚੇ ਹੋਟਲਾਂ 'ਚ ਬੰਦ ਸੈਕਰਾਮੈਂਟੋ, 4 ਸਤੰਬਰ (ਹੁਸਨ ਲੜੋਆ ਬੰਗਾ)-ਪ੍ਰਵਾਸੀਆਂ ਦੇ ਸੈਂਕੜੇ ਬੱਚੇ ਸਰਕਾਰੀ ਠੇਕੇਦਾਰਾਂ ਦੀ ਨਿਗਰਾਨੀ ਹੇਠ ਹੋਟਲਾਂ ਵਿਚ ਬੰਦ ਹਨ | ਇਮੀਗਰੈਂਟ ਐਾਡ ਸਿਵਲ ਰਾਈਟਸ ਗਰੁੱਪਾਂ ਨੇ ਅਮਰੀਕੀ ਸਰਕਾਰ ਉਪਰ ਦੋਸ਼ ...

ਪੂਰੀ ਖ਼ਬਰ »

ਸਮਲਿੰਗੀ ਜੋੜੇ 'ਤੇ ਹਮਲਾ ਕਰਨ ਵਾਲਿਆਂ 'ਤੇ ਦੋਸ਼ ਆਇਦ

ਕੈਲਗਰੀ, 4 ਸਤੰਬਰ (ਹਰਭਜਨ ਸਿੰਘ ਢਿੱਲੋਂ)- ਬੀਤੇ 3 ਅਗਸਤ ਵਾਲੇ ਦਿਨ ਨੌਰਥ ਵੈਸਟ ਕੈਲਗਰੀ ਦੀ ਮੈਮੋਰੀਅਲ ਡ੍ਰਾਈਵ ਅਤੇ 9 ਸਟ੍ਰੀਟ ਦੇ ਨੇੜੇ ਪੈਦਲ ਜਾ ਰਹੇ ਸਮਲਿੰਗੀ ਜੋੜੇ ਉੱਪਰ ਹਮਲਾ ਕਰਨ ਵਾਲੇ ਦੋ ਵਿਅਕਤੀਆਂ ਦੇ ਖਿਲਾਫ਼ ਹੇਟ ਕ੍ਰਾਇਮ ਨਾਲ ਸਬੰਧਿਤ ਚਾਰਜਿਜ਼ ...

ਪੂਰੀ ਖ਼ਬਰ »

ਐਲਬਰਟਾ 'ਚ ਕੋਰੋਨਾ ਦੇ 130 ਨਵੇਂ ਕੇਸ

ਕੈਲਗਰੀ, 4 ਸਤੰਬਰ (ਹਰਭਜਨ ਸਿੰਘ ਢਿੱਲੋਂ)-ਬੀਤੇ 24 ਘੰਟਿਆਂ ਵਿਚ ਐਲਬਰਟਾ ਵਿਚ ਕੋਵਿਡ-19 ਦੇ 130 ਨਵੇਂ ਐਕਟਿਵ ਕੇਸ ਆਏ ਦਰਜ ਕੀਤੇ ਗਏ ਹਨ¢ ਸੂਬੇ ਵਿਚ ਕੁੱਲ ਐਕਟਿਵ ਕੇਸਾਂ ਦੀ ਗਿਣਤੀ ਹੁਣ 1415 ਹੋ ਗਈ ਹੈ ਤੇ ਮੌਤਾਂ ਦੀ ਗਿਣਤੀ 242 'ਤੇ ਪਹੁੰਚੀ ਹੋਈ ਹੈ ¢ 46 ਵਿਅਕਤੀਆਂ ਦਾ ...

ਪੂਰੀ ਖ਼ਬਰ »

ਬੱਚੀ ਨੂੰ ਅਸ਼ਲੀਲ ਵੀਡੀਓ ਦਿਖਾਉਣ ਵਾਲੇ ਨੂੰ ਸਾਢੇ ਚਾਰ ਸਾਲ ਦੀ ਕੈਦ

ਕੈਲਗਰੀ, 4 ਸਤੰਬਰ (ਹਰਭਜਨ ਸਿੰਘ ਢਿੱਲੋਂ)- ਚਾਰ ਸਾਲ ਦੀ ਇਕ ਬੱਚੀ ਨੂੰ ਅਸ਼ਲੀਲ ਵੀਡੀਓ ਵਿਖਾਉਣ, ਉਸ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਕੈਲਗਰੀ ਦੇ ਇਕ ਪਿਆਨੋ ਟੀਚਰ ਨੂੰ ਸਾਢੇ ਚਾਰ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ | 35 ਸਾਲਾ ਮਿਊਜ਼ਿਕ ਟੀਚਰ ਡੈਰਿਨ ਹੋਗ ਨੇ 3 ...

ਪੂਰੀ ਖ਼ਬਰ »

ਆਸਟ੍ਰੇਲੀਆ 'ਚ ਕੋਰੋਨਾ ਨਾਲ 59 ਮੌਤਾਂ, ਤਾਲਾਬੰਦੀ ਜਾਰੀ

ਮੈਲਬੌਰਨ, 4 ਸਤੰਬਰ (ਸਰਤਾਜ ਸਿੰਘ ਧੌਲ)-ਆਸਟ੍ਰੇਲੀਆ ਦੇ ਬਾਕੀ ਰਾਜਾਂ 'ਚੋਂ ਭਾਵੇਂ ਕੋਰੋਨਾ ਲਗਭਗ ਖ਼ਤਮ ਹੋ ਚੁੱਕਾ ਹੈ ਪਰ ਵਿਕਟੋਰੀਆ 'ਚ ਰੋਜ਼ ਹੀ ਕੇਸ ਆ ਰਹੇ ਹਨ ਅਤੇ ਮੌਤਾਂ ਹੋ ਰਹੀਆਂ ਹਨ | ਬੀਤੀ ਰਾਤ 59 ਮੌਤਾਂ ਕੋਵਿਡ-19 ਕਰਕੇ ਹੋਈਆਂ ਹਨ ਅਤੇ ਅੱਜ 81 ਨਵੇਂ ਕੇਸ ਆਏ ...

ਪੂਰੀ ਖ਼ਬਰ »

ਤਿੰਨ ਮਹੀਨੇ ਹੋਰ ਬੰਦ ਰਹਿਣਗੀਆਂ ਆਸਟ੍ਰੇਲੀਆ ਦੀਆਂ ਹੱਦਾਂ

ਸਿਡਨੀ, 4 ਸਤੰਬਰ (ਹਰਕੀਰਤ ਸਿੰਘ ਸੰਧਰ)-ਕੋਵਿਡ-19 ਦੇ ਚਲਦਿਆਂ ਆਸਟ੍ਰੇਲੀਆ ਸਰਕਾਰ ਨੇ ਆਸਟ੍ਰੇਲੀਆ ਦੀਆਂ ਹੱਦਾਂ ਨੂੰ ਤਿੰਨ ਮਹੀਨੇ ਹੋਰ ਬੰਦ ਰੱਖਣ ਦਾ ਫ਼ੈਸਲਾ ਲਿਆ ਹੈ | ਬਾਉਸਕਿਉਰਿਟੀ ਐਕਟ 2015 ਤਹਿਤ ਹੁਣ 17 ਦਸੰਬਰ ਤੱਕ ਅੰਤਰਰਾਸ਼ਟਰੀ ਉਡਾਣਾਂ 'ਤੇ ਹੋਰ ਕਈ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX