ਤਾਜਾ ਖ਼ਬਰਾਂ


ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' 30ਵੇਂ ਦਿਨ 'ਚ ਦਾਖ਼ਲ
. . .  12 minutes ago
ਬੈਂਗਲੁਰੂ, 7 ਅਕਤੂਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 30ਵਾਂ ਦਿਨ ਹੈ। ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਭਾਰਤ ਜੋੜੋ ਯਾਤਰਾ ਦੇ 30ਵੇਂ ਦਿਨ ਦੀ ਸ਼ੁਰੂਆਤ ਕਰਨਾਟਕ ਦੇ ਮਾਂਡਿਆ ਜ਼ਿਲ੍ਹੇ ਦੇ ਕੇ ਮੱਲੇਨਹੱਲੀ ਤੋਂ ਕੀਤੀ। ਇਸ ਦੌਰਾਨ ਉਨ੍ਹਾਂ ਸਥਾਨਕ...
⭐ਮਾਣਕ - ਮੋਤੀ⭐
. . .  24 minutes ago
⭐ਮਾਣਕ - ਮੋਤੀ⭐
ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ 9 ਦੌੜਾਂ ਨਾਲ ਹਰਾਇਆ ਭਾਰਤ ਨੂੰ
. . .  1 day ago
ਯੂਰਪ ਵਿਚ ਊਰਜਾ ਸੰਕਟ ਰੂਸ-ਯੂਕਰੇਨ ਸੰਘਰਸ਼ ਦਾ ਨਤੀਜਾ ਹੈ - ਕੇਂਦਰੀ ਊਰਜਾ ਮੰਤਰੀ ਆਰ.ਕੇ. ਸਿੰਘ
. . .  1 day ago
ਫਰਜ਼ੀ ਮੁੱਠਭੇੜ ਕਰ ਕੇ ਦੋ ਭਰਾਵਾਂ ਦੀ ਹੱਤਿਆ ਕਰਨ ਦੇ ਮਾਮਲੇ ਵਿਚ ਦੋ ਪੁਲਿਸ ਮੁਲਾਜ਼ਮਾਂ ਅਤੇ ਅਕਾਲੀ ਆਗੂ ਦੋਸ਼ੀ ਕਰਾਰ ,10 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ
. . .  1 day ago
ਲੁਧਿਆਣਾ , 6 ਅਕਤੂਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਜਮਾਲਪੁਰ ਦੀ ਆਹਲੂਵਾਲੀਆ ਕਲੋਨੀ ਵਿਚ ਅੱਠ ਸਾਲ ਪਹਿਲਾਂ ਪੁਲਿਸ ਵਲੋਂ ਫਰਜ਼ੀ ਮੁੱਠਭੇੜ ਕਰਕੇ ਦੋ ਦਲਿਤ ਭਰਾਵਾਂ ਦੀ ...
ਨਿਪਾਲ ਦੇ ਬਾਰਾ ਜ਼ਿਲ੍ਹੇ ਵਿਚ ਬੱਸ ਹਾਦਸੇ ਵਿਚ 16 ਲੋਕਾਂ ਦੀ ਮੌਤ
. . .  1 day ago
ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ ਭਾਰਤ ਨੂੰ 40 ਓਵਰਾਂ ਚ ਜਿੱਤਣ ਲਈ ਦਿੱਤਾ 250 ਦੌੜਾਂ ਦਾ ਟੀਚਾ
. . .  1 day ago
ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਮੀਤ ਹੇਅਰ, ਵਿਧਾਇਕ ਪੰਡੋਰੀ ਨੇ ਸ਼ੁਰੂ ਕਰਵਾਈ ਝੋਨੇ ਦੀ ਖ਼ਰੀਦ
. . .  1 day ago
ਮਹਿਲ ਕਲਾਂ,6 ਅਕਤੂਬਰ (ਅਵਤਾਰ ਸਿੰਘ ਅਣਖੀ)-ਅਨਾਜ ਮੰਡੀ ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਅੱਜ ਝੋਨੇ ਦੀ ਖ਼ਰੀਦ ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਅੰਦਰ 15 ਅਕਤੂਬਰ ਤੋਂ ਪਸ਼ੂ ਮੇਲਾ ਲਗਾਉਣ ਦਾ ਐਲਾਨ
. . .  1 day ago
ਦਿੱਲੀ ਦੇ ਐਲ.ਜੀ. ਨੇ ਕੇਜਰੀਵਾਲ ਸਰਕਾਰ ਨੂੰ ਦੀਵਾਲੀ ਤੋਂ ਪਹਿਲਾਂ ਦਲਿਤ ਸਫਾਈ ਕਰਮਚਾਰੀਆਂ ਦੇ ਸਾਰੇ ਬਕਾਏ ਦਾ ਭੁਗਤਾਨ ਕਰਨ ਦੇ ਦਿੱਤੇ ਨਿਰਦੇਸ਼
. . .  1 day ago
ਪਠਾਨਕੋਟ : ਘਰਾਂ, ਰੇਲਵੇ ਸਟੇਸ਼ਨਾਂ, ਵਾਹਨਾਂ ਦੀਆਂ ਕੰਧਾਂ 'ਤੇ ਲਾਪਤਾ ਭਾਜਪਾ ਸੰਸਦ ਸੰਨੀ ਦਿਓਲ ਦੇ ਚਿਪਕਾਏ ਗਏ ਪੋਸਟਰ
. . .  1 day ago
ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਬੈਂਸ ਦੀ ਵੱਡੀ ਕਾਰਵਾਈ, ਜੇਲ੍ਹ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ
. . .  1 day ago
ਚੰਡੀਗੜ੍ਹ ,6 ਅਕਤੂਬਰ-ਰਾਜਿੰਦਰਾ ਹਸਪਤਾਲ 'ਚੋਂ ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਦੀ ਵੱਡੀ ਕਾਰਵਾਈ ਕਰਦਿਆਂ ਜੇਲ੍ਹ ਦੀ ਸੁਰੱਖਿਆ ਲਈ ਤਾਇਨਾਤ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ ...
ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ 80 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੀ 16 ਕਿੱਲੋ ਉੱਚ ਗੁਣਵੱਤਾ ਵਾਲੀ ਹੈਰੋਇਨ ਬਰਾਮਦ
. . .  1 day ago
ਜਿੰਨਾ ਐਲ.ਜੀ. ਸਾਹਿਬ ਮੈਨੂੰ ਰੋਜ਼ ਝਿੜਕਦੇ ਹਨ, ਓਨਾ ਤਾਂ ਮੇਰੀ ਪਤਨੀ ਵੀ ਮੈਨੂੰ ਨਹੀਂ ਝਿੜਕਦੀ - ਅਰਵਿੰਦ ਕੇਜਰੀਵਾਲ
. . .  1 day ago
ਦਿੱਲੀ ਕਸਟਮਜ਼ ਨੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਇਕ ਯਾਤਰੀ ਤੋਂ ਲਗਭਗ 28 ਕਰੋੜ ਰੁਪਏ ਦੀਆਂ ਸੱਤ ਮਹਿੰਗੀਆਂ ਘੜੀਆਂ ਕੀਤੀਆਂ ਜ਼ਬਤ
. . .  1 day ago
ਫ੍ਰੈਂਚ ਲੇਖਕ ਐਨੀ ਅਰਨੌਕਸ ਨੂੰ ਸਾਹਿਤ ਵਿਚ ਦਿੱਤਾ ਗਿਆ ਨੋਬਲ ਪੁਰਸਕਾਰ
. . .  1 day ago
6 ਕਿਸਾਨ ਜਥੇਬੰਦੀਆਂ ਨੇ ਸਾਂਝੇ ਤੌਰ ’ਤੇ ਪ੍ਰਦੂਸ਼ਣ ਕੰਟਰੋਲ ਬੋਰਡ ਸਾਹਮਣੇ ਦਿੱਤਾ ਧਰਨਾ
. . .  1 day ago
ਪਟਿਆਲਾ , 6 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ )- ਕਿਸਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਤੇ ਪੰਜ ਹੋਰ ਭਰਾਤਰੀ ਕਿਸਾਨ ਜਥੇਬੰਦੀਆਂ ਨੇ ਅੱਜ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੁੱਖ ਦਫ਼ਤਰ ਸਾਹਮਣੇ ਸਾਂਝੇ ਤੌਰ ’ਤੇ ਧਰਨਾ ...
IND vs SA, 1st ODI:ਭਾਰਤ ਨੇ ਟਾਸ ਜਿੱਤ ਕੇ ਕੀਤਾ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ
. . .  1 day ago
ਮੁੰਬਈ, 6 ਅਕਤੂਬਰ- ਆਖ਼ਿਰਕਾਰ 2 ਘੰਟੇ ਤੋਂ ਵਧ ਦੀ ਦੇਰੀ ਤੋਂ ਬਾਅਦ ਟਾਸ ਹੋ ਗਿਆ ਹੈ। ਇੰਡੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ...
ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਰਾਮਾਂ ਮੰਡੀ 'ਚ ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ
. . .  1 day ago
ਰਾਮਾਂ ਮੰਡੀ, 6 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਰਾਮਾਂ ਮੰਡੀ ਦੀ ਅਨਾਜ ਮੰਡੀ 'ਚ ਮਾਰਕੀਟ ਕਮੇਟੀ ਰਾਮਾਂ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ, ਜਿਸ ਦੀ ਰਸਮੀ ਸ਼ੁਰੂਆਤ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ...
ਪਿਕਅੱਪ ਮਾਲਕ-ਚਾਲਕਾਂ ਨੇ ਸਬਜ਼ੀ ਮੰਡੀ ਦੇ ਗੇਟ ਬੰਦ ਕਰਕੇ ਸਰਕਾਰ ਵਿਰੁੱਧ ਅਣਮਿੱਥੇ ਸਮੇਂ ਦਾ ਰੋਸ ਪ੍ਰਦਰਸ਼ਨ ਕਰਨ ਦਾ ਕੀਤਾ ਐਲਾਨ
. . .  1 day ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਸੁਨਾਮ ਸਬਜ਼ੀ ਮੰਡੀ 'ਚ ਇਕ ਠੇਕੇਦਾਰ ਵਲੋਂ ਵਸੂਲੀ ਜਾ ਰਹੀ ਪਾਰਕਿੰਗ ਫ਼ੀਸ ਤੋਂ ਭੜਕੇ ਪਿਕਅੱਪ ਮਾਲਕ-ਚਾਲਕਾਂ ਨੇ ਇਕ ਸੂਬਾ ਪੱਧਰੀ ਹੰਗਾਮੀ ਮੀਟਿੰਗ ਸੂਬਾ ਪ੍ਰਧਾਨ ਬਲਜੀਤ ਸਿੰਘ ਬੱਬਲਾ...
ਸਬਜ਼ੀ ਮੰਡੀ ਸੁਨਾਮ ਦੇ ਆੜ੍ਹਤੀਆਂ ਵਲੋਂ ਅਣਮਿੱਥੇ ਸਮੇਂ ਦੀ ਹੜਤਾਲ
. . .  1 day ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਸਥਾਨਕ ਸਬਜ਼ੀ ਮੰਡੀ 'ਚ ਪਾਰਕਿੰਗ ਫ਼ੀਸ ਨੂੰ ਲੈ ਕੇ ਚੱਲ ਰਿਹਾ ਵਿਵਾਦ ਹੋਰ ਤੂਲ ਫੜ੍ਹਦਾ ਜਾ ਰਿਹਾ ਹੈ, ਜਿੱਥੇ ਇਕ ਪਾਸੇ ਪਿਕਅੱਪ ਮਾਲਕ-ਚਾਲਕਾਂ ਤੋਂ ਠੇਕੇਦਾਰਾਂ...
ਥਾਈਲੈਂਡ 'ਚ ਸਮੂਹਿਕ ਗੋਲੀਬਾਰੀ ਦੀ ਘਟਨਾ, ਘੱਟੋ-ਘੱਟ 20 ਲੋਕਾਂ ਦੀ ਮੌਤ: ਪੁਲਿਸ
. . .  1 day ago
ਨਵੀਂ ਦਿੱਲੀ, 6 ਅਕਤੂਬਰ-ਥਾਈਲੈਂਡ 'ਚ ਸ਼ਰੇਆਮ ਸ਼ੂਟਿੰਗ ਦੀ ਇਕ ਘਟਨਾ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਕ ਪੁਲਿਸ ਬੁਲਾਰੇ ਨੇ ਦੱਸਿਆ ਕਿ ਥਾਈਲੈਂਡ ਦੇ ਉੱਤਰ-ਪੂਰਬੀ ਸੂਬੇ 'ਚ ਇਕ ਸਮੂਹਿਕ ਗੋਲੀਬਾਰੀ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਹੈ।
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੇ ਮੇਅਰ ਰਿੰਟੂ ਦਰਮਿਆਨ ਹੋਈ ਮੀਟਿੰਗ
. . .  1 day ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ 10 ਅਕਤੂਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਅਤੇ 11 ਅਕਤੂਬਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦੇ ਸੰਬੰਧ 'ਚ ਮੇਅਰ...
ਪੀ.ਪੀ.ਐੱਸ. ਅਸ਼ੀਸ਼ ਕਪੂਰ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਐੱਸ.ਏ.ਐੱਸ.ਨਗਰ, 6 ਅਕਤੂਬਰ (ਜਸਬੀਰ ਸਿੰਘ ਜੱਸੀ)- ਬਹੁ-ਕਰੋੜੀ ਸਿੰਚਾਈ ਘੁਟਾਲੇ 'ਚ ਇਨਵੈਸਟੀਗੇਸ਼ਨਜ਼ ਅਫ਼ਸਰ ਰਹੇ ਪੀ.ਪੀ.ਐੱਸ. ਅਧਿਕਾਰੀ ਅਸ਼ੀਸ਼ ਕਪੂਰ ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਮੁਤਾਬਿਕ ਉਨ੍ਹਾਂ ਦੀ ਗ੍ਰਿਫ਼ਤਾਰੀ ਪੂਨਮ ਰਾਜਨ ਨਾਂਅ...
ਅਨਾਜ ਮੰਡੀ ਲੌਂਗੋਵਾਲ ਵਿਖੇ ਅੱਜ ਪਹਿਲੇ ਦਿਨ ਝੋਨੇ ਦੀ ਖ਼ਰੀਦ ਹੋਈ ਸ਼ੁਰੂ
. . .  1 day ago
ਲੌਂਗੋਵਾਲ, 6 ਅਕਤੂਬਰ (ਸ.ਸ.ਖੰਨਾ,ਵਿਨੋਦ)-ਸਥਾਨਕ ਦਾਣਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਮਾਰਕੀਟ ਕਮੇਟੀ ਚੀਮਾ ਮੰਡੀ ਦੇ ਸਕੱਤਰ ਜਸਵੀਰ ਸਿੰਘ ਸਮਾਓ ਦੀ ਅਗਵਾਈ ਹੇਠ ਕੀਤੀ ਗਈ। ਉਨ੍ਹਾਂ ਗੱਲਬਾਤ ਦੌਰਾਨ ਕਿਹਾ ਕਿ ਝੋਨੇ ਦੀ ਫ਼ਸਲ ਖ਼ਰੀਦਣ ਲਈ ਮੰਡੀ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 21 ਭਾਦੋਂ ਸੰਮਤ 552

ਜਲੰਧਰ

ਸਿਵਲ ਹਸਪਤਾਲ 'ਚ ਸੁਚੱਜੇ ਪ੍ਰਬੰਧਾਂ ਦੀ ਘਾਟ ਤੇ ਸਟਾਫ਼ ਦੀ ਕਮੀ ਦਾ ਖ਼ਮਿਆਜ਼ਾ ਭੁਗਤ ਰਹੇ ਹਨ ਮਰੀਜ਼

ਜਲੰਧਰ, 4 ਸਤੰਬਰ (ਐੱਮ. ਐੱਸ. ਲੋਹੀਆ)- ਕੋਰੋਨਾ ਮਹਾਂਮਾਰੀ ਦੇ ਚੱਲਦੇ ਜ਼ਿਲ੍ਹੇ 'ਚ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ | ਲਾਗ ਦੀ ਬਿਮਾਰੀ ਹੋਣ ਕਰਕੇ ਤੇ ਕੋਰੋਨਾ ਪ੍ਰਭਾਵਿਤ ਮਰੀਜ਼ਾਂ ਨੂੰ ਵਧੀਆ ਸਹੂਲਤਾਂ ਦੇਣ ਲਈ ਭਾਵੇਂ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਸਾਰੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 1 ਵਿਅਕਤੀ ਜ਼ਖ਼ਮੀ

ਚੁਗਿੱਟੀ/ਜੰਡੂਸਿੰਘਾ, 4 ਸਤੰਬਰ (ਨਰਿੰਦਰ ਲਾਗੂ)-ਸ਼ੁੱਕਰਵਾਰ ਨੂੰ ਸਥਾਨਕ ਬੇਅੰਤ ਨਗਰ ਰੇਲਵੇ ਫਾਟਕ ਲਾਗੇ ਆਟੋ ਦੀ ਲਪੇਟ 'ਚ ਆਇਆ ਸਾਈਕਲ ਸਵਾਰ ਵਿਅਕਤੀ ਜ਼ਖ਼ਮੀ ਹੋ ਗਿਆ | ਮੌਕੇ 'ਤੇ ਇਕੱਠੇ ਹੋਏ ਰਾਹਗੀਰਾਂ ਵਲੋਂ ਉਸ ਨੂੰ ਡਾਕਟਰੀ ਸਹਾਇਤਾ ਲਈ ਲਿਜਾਇਆ ਗਿਆ | ...

ਪੂਰੀ ਖ਼ਬਰ »

ਤਾਇਕਵਾਂਡੋ ਖਿਡਾਰਨ ਕੁਸਮ ਨੂੰ ਸਨਮਾਨਿਤ ਕਰੇਗੀ ਪੰਜਾਬ ਤਾਇਕਵਾਂਡੋ ਐਸੋਸੀਏਸ਼ਨ

ਜਲੰਧਰ, 4 ਸਤੰਬਰ (ਸਾਬੀ)- ਬੀਤੇ ਦਿਨੀ ਦੀਨ ਦਿਆਲ ਨਗਰ ਵਿਖੇ ਪੈਦਲ ਜਾ ਰਹੀ ਤਾਈਕਵਾਂਡੋ ਖਿਡਾਰਨ ਕੁਸਮ ਤੋਂ ਦੋ ਮੋਟਰਸਾਈਕਲ ਸਵਾਰਾਂ ਨੇ ਮੋਬਾਈਲ ਖੋਹ ਲਿਆ ਤੇ ਇਸ ਮੌਕੇ ਕੁਸਮ ਨੇ ਬਹਾਦਰੀ ਵਿਖਾਉਦੇ ਹੋਏ ਬਦਮਾਸ਼ਾਂ ਨਾਲ ਡਟ ਕੇ ਮੁਕਾਬਲਾ ਕੀਤਾ ਤੇ ਇਕ ਨੂੰ ਕਾਬੂ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਪੁਲਿਸ ਵਲੋਂ ਪਾਬੰਦੀਆਂ ਦੇ ਹੁਕਮ

ਜਲੰਧਰ, 4 ਸਤੰਬਰ (ਐੱਮ. ਐੱਸ. ਲੋਹੀਆ)- ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਬਲਕਾਰ ਸਿੰਘ ਵਲੋਂ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਹੋਟਲ/ ਮੋਟਲ/ ਗੈਸਟ ਹਾਊਸ ਤੇ ਸਰਾਂਵਾਂ ਆਦਿ ਦੇ ਮਾਲਕ/ ਪ੍ਰਬੰਧਕ ਕਿਸੇ ਵੀ ਵਿਅਕਤੀ/ ਯਾਤਰੀ ਨੂੰ ਉਸ ਦੀ ਸ਼ਨਾਖ਼ਤ ਕੀਤੇ ਬਗੈਰ ਨਹੀਂ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ ਸੰਸਦ ਮੈਂਬਰ ਚੌਧਰੀ ਦੀ ਰਿਹਾਇਸ਼ ਦਾ ਘਿਰਾਓ

ਜਲੰਧਰ, 4 ਸਤੰਬਰ (ਜਸਪਾਲ ਸਿੰਘ)- ਰਾਜ ਦੇ ਦਲਿਤ ਵਿਦਿਆਰਥੀਆਂ ਲਈ ਕੇਂਦਰ ਸਰਕਾਰ ਵਲੋਂ ਭੇਜੀ ਵਜ਼ੀਫਾ ਰਾਸ਼ੀ ਦੇ ਘਪਲੇ ਦੇ ਮਾਮਲੇ 'ਚ ਫਸੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਬਰਖ਼ਾਸਤਗੀ ਅਤੇ ਮਾਮਲੇ ਦੀ ਸੀ.ਬੀ.ਆਈ. ਜਾਂਚ ਕਰਵਾਏ ਜਾਣ ਦੀ ਮੰਗ ਨੂੰ ਲੈ ਕੇ ...

ਪੂਰੀ ਖ਼ਬਰ »

ਵਿਨੋਦ ਉਰਫ਼ ਘੀਕਾ 5 ਦਿਨ ਦੇ ਪੁਲਿਸ ਰਿਮਾਂਡ 'ਤੇ

ਜਲੰਧਰ, 4 ਸਤੰਬਰ (ਐੱਮ. ਐੱਸ. ਲੋਹੀਆ)- ਬਹਾਦਰੀ ਦੇ ਨਾਲ ਲੁਟੇਰਿਆਂ ਦਾ ਮੁਕਾਬਲਾ ਕਰਕੇ ਕੁਸਮ ਵਲੋਂ ਕਾਬੂ ਕੀਤੇ ਲੁਟੇਰੇ ਅਵਿਨਾਸ਼ ਉਰਫ਼ ਆਸ਼ੂ ਨੂੰ ਅੱਜ ਅਦਾਲਤ 'ਚ ਪੇਸ਼ ਕਰਨ ਤੋਂ ਬਾਅਦ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਗਿਆ ਹੈ, ਜਦਕਿ ਸੀ.ਆਈ.ਏ. ਸਟਾਫ਼ ਵਲੋਂ ਬਣਾਏ ...

ਪੂਰੀ ਖ਼ਬਰ »

ਇਸ ਵਾਰ ਅਧਿਆਪਕ ਦਿਵਸ ਮੌਕੇ ਵਧਾਈ ਸੰਦੇਸ਼ਾਂ ਦਾ ਰੂਪ ਬਦਲਿਆ

ਜਲੰਧਰ, (ਰਣਜੀਤ ਸਿੰਘ ਸੋਢੀ)- ਅਧਿਆਪਕ ਦਿਵਸ ਹਰ ਸਾਲ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ 'ਚ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ, ਜਿਸ ਤਹਿਤ ਵਿਦਿਆਰਥੀ ਆਪਣੇ ਅਧਿਆਪਕਾਂ ਨੂੰ ਸਤਿਕਾਰ ਦੇਣ ਲਈ ਪ੍ਰੋਗਰਾਮ ਪੇਸ਼ ਕਰਨ ਦੇ ਨਾਲ-ਨਾਲ ਅਧਿਆਪਕਾਂ ਦੀਆਂ ਅਸੀਮ ਕੋਸ਼ਿਸ਼ਾਂ ...

ਪੂਰੀ ਖ਼ਬਰ »

ਡਾ: ਦਰਿਆ ਦੇ ਦਿਹਾਂਤ 'ਤੇ ਦੁੱਖ ਸਾਂਝਾ

ਜਲੰਧਰ, 4 ਸਤੰਬਰ (ਰਣਜੀਤ ਸਿੰਘ ਸੋਢੀ)-ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਪਿ੍ੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ, ਸਮੁੱਚੀ ਗਵਰਨਿੰਗ ਕੌਾਸਲ ਤੇ ਸਮੂਹ ਸਟਾਫ਼ ਵਲੋਂ ਡਾ. ਦਰਿਆ, ਉੱਘੇ ਲੋਕ-ਧਾਰਾ ਸ਼ਾਸਤਰੀ ਤੇ ਮੁਖੀ ਪੰਜਾਬੀ ਅਧਿਐਨ ਸਕੂਲ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

5 ਵਿਸ਼ਵ ਰਿਕਾਰਡ ਪ੍ਰਾਪਤ ਕਰਨ ਵਾਲਾ ਸੰਦੀਪ ਕੁਮਾਰ ਗੁਪਤਾ ਸਨਮਾਨਿਤ

ਜਲੰਧਰ, 4 ਸਤੰਬਰ (ਮੇਜਰ ਸਿੰਘ)-ਸੰਦੀਪ ਕੁਮਾਰ ਗੁਪਤਾ ਨੇ ਭਾਰਤ ਦੀ ਪਾਰਲੀਮੈਂਟ ਦੇ ਪੰਜਾਬ ਦੇ 13 ਲੋਕ ਸਭਾ ਮੈਂਬਰਾਂ ਤੇ ਪੰਜਾਬ ਵਿਧਾਨ ਸਭਾ ਦੇ ਮੈਂਬਰਾਂ ਬਾਰੇ ਹਰ ਤਰ੍ਹਾਂ ਦੀ ਜਾਣਕਾਰੀ ਮੁਹੱਈਆ ਕਰਨ ਲਈ ਬਣਾਏ ਵੈੱਬ ਪੋਰਟਲ ਦੀ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 192 ਆਏ ਕੋਰੋਨਾ ਪਾਜ਼ੀਟਿਵ, 5 ਮੌਤਾਂ

ਜਲੰਧਰ, 4 ਸਤੰਬਰ (ਐੱਮ.ਐੱਸ. ਲੋਹੀਆ)- ਜ਼ਿਲ੍ਹੇ 'ਚ ਅੱਜ ਫਿਰ 192 ਕੋਰੋਨਾ ਪਾਜ਼ੀਟਿਵ ਮਰੀਜ਼ ਮਿਲੇ ਹਨ ਤੇ 5 ਮਰੀਜ਼ਾਂ ਦੀ ਇਲਾਜ ਦੌਰਾਨ ਮੌਤ ਹੋ ਜਾਣ ਨਾਲ ਮਿ੍ਤਕਾਂ ਦੀ ਗਿਣਤੀ 200 ਹੋ ਗਈ ਹੈ, ਜਦਕਿ ਕੋਰੋਨਾ ਪ੍ਰਭਾਵਿਤ ਆਏ ਕੁੱਲ ਮਰੀਜ਼ਾਂ ਦੀ ਗਿਣਤੀ 7368 ਹੋ ਗਈ ਹੈ | ...

ਪੂਰੀ ਖ਼ਬਰ »

ਹਰਭਜਨ ਸ਼ੇਖੇ ਦੀ ਅਗਵਾਈ 'ਚ ਕਰਤਾਰਪੁਰ ਹਲਕੇ ਦੇ ਆਗੂਆਂ ਵਲੋਂ ਡਾ: ਨਵਜੋਤ ਕੌਰ ਸਿੱਧੂ ਨਾਲ ਮੁਲਾਕਾਤ

ਜਲੰਧਰ, 4 ਸਤੰਬਰ (ਜਸਪਾਲ ਸਿੰਘ)- ਬਲਾਕ ਕਾਂਗਰਸ ਦੇ ਪ੍ਰਧਾਨ ਹਰਭਜਨ ਸਿੰਘ ਸ਼ੇਖੇ ਦੀ ਅਗਵਾਈ ਹੇਠ ਕਰਤਾਰਪੁਰ ਵਿਧਾਨ ਸਭਾ ਹਲਕੇ ਦੇ 5 ਦਰਜਨ ਤੋਂ ਉੱਪਰ ਪ੍ਰਮੁੱਖ ਆਗੂਆਂ, ਪੰਚਾਂ ਸਰਪੰਚਾਂ ਤੇ ਹੋਰਨਾਂ ਪਾਰਟੀ ਅਹੁਦੇਦਾਰਾਂ ਵਲੋਂ ਵਿਸ਼ੇਸ਼ ਤੌਰ 'ਤੇ ਡਾ. ਨਵਜੋਤ ਕੌਰ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਰੁੜਕਾ ਕਲਾਂ, 4 ਸਤੰਬਰ (ਦਵਿੰਦਰ ਸਿੰਘ ਖ਼ਾਲਸਾ)- ਪੁਲਿਸ ਚੌਕੀ ਰੁੜਕਾ ਕਲਾਂ ਵਲੋਂ ਇਕ ਵਿਅਕਤੀ ਨੂੰ ਸ਼ਰਾਬ ਦੀਆਂ 17 ਨਾਜਾਇਜ਼ ਬੋਤਲਾਂ ਸਮੇਤ ਕਾਬੂ ਕੀਤਾ ਗਿਆ ਹੈ | ਇਸ ਬਾਰੇ ਏ.ਐਸ.ਆਈ. ਲਵਿੰਦਰ ਸਿੰਘ ਨੇ ਦੱਸਿਆ ਕਿ ਰੁੜਕਾ ਕਲਾਂ ਦੇ ਪਾਸਲਾ ਰੋਡ ਤੋਂ ਗਸ਼ਤ ਦੇ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਸੰਸਦ ਇਜਲਾਸ ਦੌਰਾਨ ਸੜਕਾਂ ਜਾਮ ਕਰਨ ਦਾ ਐਲਾਨ

ਜਲੰਧਰ, 4 ਸਤੰਬਰ (ਜਸਪਾਲ ਸਿੰਘ)- ਸੰਸਦ ਦੇ ਆਉਣ ਵਾਲੇ ਮਾਨਸੂਨ ਇਜਲਾਸ 'ਚ ਕੇਂਦਰ ਸਰਕਾਰ ਵਲੋਂ ਲਿਆਂਦੇ ਜਾ ਰਹੇ ਖੇਤੀ ਸਬੰਧੀ ਬਿੱਲ ਦਾ ਵਿਰੋਧ ਕਰ ਰਹੀਆਂ ਸੂਬੇ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਸੜਕਾਂ ਜਾਮ ਕਰਨ ਦਾ ਐਲਾਨ ਕੀਤਾ ਹੈ | ਇਸ ਸਬੰਧੀ ਫੈਸਲਾ ਅੱਜ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਗੱਡੀ ਨੇ ਦੋ ਮੋਟਰਸਾਈਕਲ ਸਵਾਰਾਂ ਨੂੰ ਮਾਰੀ ਟੱਕਰ

ਜਲੰਧਰ ਛਾਉਣੀ, 4 ਸਤੰਬਰ (ਪਵਨ ਖਰਬੰਦਾ)- ਥਾਣਾ ਛਾਉਣੀ ਅਧੀਨ ਆਉਂਦੇ ਰਾਮਾ ਮੰਡੀ ਚੌਕ 'ਚ ਅੱਜ ਦੇਰ ਰਾਤ ਇਕ ਤੇਜ਼ ਰਫ਼ਤਾਰ ਗੱਡੀ ਨੇ ਦੋ ਮੋਟਰਸਾਈਕਲ ਸਵਾਰਾਂ ਨੂੰ ਟੱਕਰ ਮਾਰ ਦਿੱਤੀ ਗਈ, ਜਿਸ ਕਾਰਨ ਇਕ ਵਿਅਕਤੀ ਦੀ ਮੌਤ ਤੇ ਦੋ ਜਣਿਆਂ ਦੇ ਗੰਭੀਰ ਹੋਣ ਦੀ ਖ਼ਬਰ ਹੈ | ...

ਪੂਰੀ ਖ਼ਬਰ »

ਕੋਰੋਨਾ 'ਤੇ ਭਾਰੀ ਏ.ਡੀ.ਸੀ. ਵਿਸ਼ੇਸ਼ ਸਾਰੰਗਲ ਦੀ ਮਿਹਨਤ, ਪਾਜ਼ੀਟਿਵ ਆਉਣ ਤੋਂ ਬਾਅਦ ਵੀ ਘਰੋਂ ਲਗਾਤਾਰ ਕਰ ਰਹੇ ਹਨ ਕੰਮ

ਜਲੰਧਰ, 4 ਸਤੰਬਰ (ਚੰਦੀਪ ਭੱਲਾ)- ਜਿੱਥੇ ਇਕ ਪਾਸੇ ਕੁਝ ਲੋਕ ਕੋਰੋਨਾ ਦਾ ਨਾਂਅ ਸੁਣਦੇ ਹੀ ਭੱਜ ਰਹੇ ਹਨ ਤੇ ਟੈਸਟ ਕਰਵਾਉਣ ਤੋਂ ਵੀ ਘਬਰਾ ਰਹੇ ਹਨ, ਉੱਥੇ ਦੂਜੇ ਪਾਸੇ ਕੁੱਝ ਲੋਕ ਕੋਰੋਨਾ ਨੂੰ ਬਿਮਾਰੀ ਨਾ ਮੰਨ ਕੇ ਪਾਜ਼ੀਟਿਵ ਆਉਣ ਤੋਂ ਬਾਅਦ ਵੀ ਆਪਣੇ ਆਪਣੇ ਘਰੋਂ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਦੇ ਕੋਰੋਨਾ ਟੈਸਟ ਲਈ ਸੈਂਪਲ ਲਏ

ਮਹਿਤਪੁਰ, 4 ਸਤੰਬਰ (ਲਖਵਿੰਦਰ ਸਿੰਘ)- ਮਹਿਤਪੁਰ ਸਿਹਤ ਵਿਭਾਗ ਵਲੋ ਸਬ-ਡਵੀਜ਼ਨ ਪਾਵਰ ਕਾਰਪੋਰੇਸ਼ਨ ਲਿਮੀਟਡ ਮਹਿਤਪੁਰ ਵਿਖੇ ਕੋਰੋਨਾ ਟੈਸਟ ਕੈਂਪ ਲਗਾਇਆ ਗਿਆ, ਜਿਸ ਵਿਚ ਸਬ-ਡਵੀਜਨ ਮਹਿਤਪੁਰ ਦੇ ਮੁਖੀ ਇੰਜੀ. ਬਲਵਿੰਦਰ ਕੁਮਾਰ ਐਸ.ਡੀ.ਓ, ਇੰਜੀ. ਮੁਖਤਿਆਰ ਸਿੰਘ ...

ਪੂਰੀ ਖ਼ਬਰ »

ਮੀਂਹ ਨੇ ਖੋਲ੍ਹੀ ਨੂਰਮਹਿਲ ਕੌ ਾਸਲ ਦੇ ਮਾੜੇ ਪ੍ਰਬੰਧਾਂ ਦੀ ਪੋਲ

ਨੂਰਮਹਿਲ, 4 ਸਤੰਬਰ (ਜਸਵਿੰਦਰ ਸਿੰਘ ਲਾਂਬਾ)- ਬੀਤੇ ਕੱਲ੍ਹ ਪਏ ਮੀਂਹ ਕਾਰਨ ਨਕੋਦਰ ਰੋਡ ਦੇ ਵਸਨੀਕਾਂ ਤੇ ਦੁਕਾਨਦਾਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ | ਬਾਰਿਸ਼ ਕਾਰਨ ਤੇ ਪਾਣੀ ਦੀ ਨਿਕਾਸੀ ਠੀਕ ਨਾ ਹੋਣ ਕਾਰਨ ਪਾਣੀ ਦੁਕਾਨਾਂ ਤੇ ਘਰਾਂ ਵਿਚ ਆ ...

ਪੂਰੀ ਖ਼ਬਰ »

ਨਾਲੇ 'ਚ ਹੀ ਲਾ ਦਿੱਤਾ ਬਿਜਲੀ ਦਾ ਖੰਭਾ, ਸ਼ਹਿਰ 'ਚ ਫੈਲੀ ਗੰਦਗੀ

ਆਦਮਪੁਰ, 4 ਸਤੰਬਰ (ਰਮਨ ਦਵੇਸਰ)- ਆਦਮਪੁਰ ਵਿਚ ਪੁਲ ਬਣਨ ਦਾ ਕੰਮ ਕੱਛੂਕੰੁਮੇ ਦੀ ਚਾਲ ਨਾਲ ਚੱਲ ਰਿਹਾ ਹੈ, ਜਿਸ ਕਰਕੇ ਆਦਮਪੁਰ ਵਾਸੀ ਅੱਗੇ ਹੀ ਬਹੁਤ ਪ੍ਰੇਸ਼ਾਨੀ ਝੱਲ ਰਹੇ ਹਨ | ਇਸ ਪੁਲ ਨੂੰ ਬਣਾਉਣ ਲਈ ਸੜਕਾਂ ਦੇ ਆਲੇ-ਦੁਆਲੇ ਲੱਗੇ ਬਿਜਲੀ ਦੇ ਖੰਭੇ ਸ਼ਿਫ਼ਟ ਕੀਤੇ ...

ਪੂਰੀ ਖ਼ਬਰ »

ਅਫ਼ੀਮ ਤੇ ਚੂਰਾ ਪੋਸਤ ਸਮੇਤ 4 ਵਿਅਕਤੀ ਕਾਬੂ

ਨਕੋਦਰ, 4 ਸਤੰਬਰ (ਗੁਰਵਿੰਦਰ ਸਿੰਘ)- ਥਾਣਾ ਸਿਟੀ ਪੁਲਿਸ ਨੇ ਚਾਰ ਮੁਲਜ਼ਮਾਂ ਨੂੰ ਅਫ਼ੀਮ ਤੇ ਚੂਰਾ ਪੋਸਤ ਸਮੇਤ ਕਾਬੂ ਕੀਤਾ ਹੈ | ਡੀ.ਐੱਸ.ਪੀ. ਡਾ. ਨਵਨੀਤ ਸਿੰਘ ਮਾਹਲ ਤੇ ਥਾਣਾ ਸਿਟੀ ਮੁਖੀ ਮਨਜੀਤ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ਜਸਵਿੰਦਰ ਸਿੰਘ ਸਮੇਤ ਸਾਥੀ ...

ਪੂਰੀ ਖ਼ਬਰ »

ਆਜ਼ਾਦੀ ਘੁਲਾਟੀਏ ਡਾ: ਨਸੀਬ ਸਿੰਘ ਦਾ ਪਿੰਡ ਮਾਲੋਵਾਲ

ਲਖਵਿੰਦਰ ਸਿੰਘ 9878944804
ਮਹਿਤਪੁਰ- ਮਹਿਤਪੁਰ ਤੋਂ ਨਕੋਦਰ ਰੋਡ 'ਤੇ ਸਥਿਤ ਪਿੰਡ ਮਾਲੋਵਾਲ ਆਪਣੇ ਇਤਿਹਾਸ ਪ੍ਰਤੀ ਵੱਖਰੀ ਪਹਿਚਾਣ ਰੱਖਦਾ ਹੈ | ਇਸ ਪਿੰਡ ਵਿਚ ਗੁਰਦੁਆਰਾ ਸਿੰਘ ਸਭਾ ਦੀ ਇਮਾਰਤ ਆਲੀਸ਼ਾਨ ਦਿ੍ਸ਼ ਦਰਸਾਉਂਦੀ ਹੈ, ਜੋ ਨੇੜਲੇ ਪਿੰਡਾਂ ਲਈ ਖਿੱਚ ਦਾ ਕੇਂਦਰ ਬਣੀ ਹੋਈ ਹੈ | ਇਤਿਹਾਸ ਪੱਖੋਂ ਪ੍ਰਸਿੱਧ ਆਜ਼ਾਦੀ ਘੁਲਾਟੀਆ ਡਾ: ਨਸੀਬ ਸਿੰਘ ਔਲਖ ਇਸ ਪਿੰਡ ਨੂੰ ਆਪਣੀ ਵੱਖਰੀ ਪਹਿਚਾਣ ਦੇ ਰਹੇ ਹਨ | ਜਾਣਕਾਰੀ ਅਨੁਸਾਰ ਡਾ: ਨਸੀਬ ਸਿੰਘ ਔਲਖ ਉਸ ਸਮੇਂ ਦੇ ਆਜ਼ਾਦੀ ਘੁਲਾਟੀਆ ਦੀ ਮੋਹਰਲੀ ਕਤਾਰ ਦੇ ਆਗੂ ਸਨ | ਦੇਸ਼ ਦੀ ਆਜ਼ਾਦੀ ਲਈ ਉਨ੍ਹਾਂ ਨੇ ਸ੍ਰੀ ਦੇਵੀ ਤਲਾਬ ਨਕੋਦਰ ਤੋਂ ਝੰਡਾ ਚੁੱਕ ਕੇ ਵੱਖ-ਵੱਖ ਪਿੰਡਾਂ ਨੂੰ ਨਿਕਲੇ ਦੇਸ਼ ਪ੍ਰਤੀ ਭਾਰਤ ਦੇ ਵੱਖ-ਵੱਖ ਕੋਨਿਆਂ ਵਿਚ ਜਾ ਕੇ ਲੋਕਾਂ ਨੂੰ ਆਜ਼ਾਦੀ ਪ੍ਰਤੀ ਜਾਗਰੂਕ ਕਰਵਾਇਆ | ਆਜ਼ਾਦੀ ਘੁਲਾਟੀਆ ਡਾ: ਨਸੀਬ ਸਿੰਘ ਨੇ ਸ਼ਹੀਦ ਭਗਤ ਸਿੰਘ ਨਾਲ ਜੇਲ੍ਹ ਕੱਟੀ ਤੇ ਉਨ੍ਹਾਂ ਨੂੰ ਸ਼ਹੀਦ ਭਗਤ ਸਿੰਘ ਦਾ ਸਾਥ ਦੇਣ 'ਤੇ ਅੰਗਰੇਜ਼ਾਂ ਵਲੋਂ ਤਸੀਹੇ ਵੀ ਦਿੱਤੇ ਗਏ | ਆਜ਼ਾਦੀ ਤੋਂ ਬਾਅਦ ਦੇਸ਼ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਡਾ: ਨਸੀਬ ਸਿੰਘ ਤਾਮਲ ਪੱਤਰ ਦੇ ਕੇ ਸਨਮਾਨਿਤ ਕੀਤਾ ਜੋ ਪਿੰਡ ਮੱਲੋਵਾਲ ਦੇ ਇਤਿਹਾਸ ਨੂੰ ਅੱਜ ਵੀ ਚਾਰਚੰਨ ਲਗਾ ਰਿਹਾ ਹੈ | ਅਜੋਕੇ ਸਮੇਂ ਵਿਚ ਵੀ ਉਨ੍ਹਾਂ ਦੀ ਧਰਮ ਪਤਨੀ ਮਾਤਾ ਸਵਰਨ ਕੌਰ ਨੂੰ ਆਜ਼ਾਦੀ ਦਿਵਸ ਅਤੇ ਗਣਤੰਤਰ ਦਿਵਸ ਮੌਕੇ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਜਾਂਦਾ ਹੈ | ਪਿੰਡ ਦਾ ਐਾਟਰੀ ਗੇਟ 1987 ਵਿਚ ਸਵ: ਚੰਦਾ ਸਿੰਘ ਔਲਖ ਦੀ ਯਾਦ ਵਿਚ ਗੇਟ ਬਣਿਆ ਹੈ | ਪਿੰਡ ਦੀਆ ਕੁਝ ਗਲੀਆਂ ਜਿਸ ਵਿਚ ਇੰਟਰਲਾਕ ਲੱਗਾ ਹੋਇਆ ਤੇ ਬਾਕੀ ਗਲੀਆਂ ਅਜੇ ਕੱਚੀਆਂ ਹਨ | ਸਮੇਂ-ਸਮੇਂ ਦੀਆਂ ਮੌਜੂਦਾ ਸਰਕਾਰਾਂ ਵਲੋਂ ਪਿੰਡ ਦਾ ਦਿ੍ਸ਼ ਦੇਖਣ 'ਤੇ ਪਤਾ ਲੱਗਦਾ ਹੈ ਕਿ ਵਿਕਾਸ ਪੱਖੋਂ ਇਨ੍ਹਾਂ ਧਿਆਨ ਨਹੀਂ ਦਿੱਤਾ ਗਿਆ ਭਾਵੇਂ ਕਿ ਅਕਾਲੀ ਸਰਕਾਰ ਦੇ 10 ਸਾਲ ਅਤੇ ਕਾਂਗਰਸ ਸਰਕਾਰ ਦੇ 15 ਸਾਲ ਦੇ ਰਾਜ ਵਿਚ ਇਸ ਪਿੰਡ ਦੇ ਵਿਕਾਸ ਦੀ ਅਗਵਾਈ ਮੌਜੂਦਾ ਸਰਕਾਰ ਦੇ ਮੁਹਤਬਰ ਵਿਅਕਤੀ ਸਰਪੰਚ ਅਤੇ ਬਲਾਕ ਸੰਮਤੀ ਮੈਂਬਰ ਦੇ ਰੂਪ ਵਿਚ ਕਰਦੇ ਰਹੇ ਹਨ | ਪਿੰਡ ਮਾਲੋਵਾਲ ਦੀ ਮੌਜੂਦਾ ਗਰਾਮ ਪੰਚਾਇਤ ਵਿਚ ਸਰਪੰਚ ਸੋਹਣ ਸਿੰਘ, ਪੰਚ ਤਰਸੇਮ ਲਾਲ, ਪੰਚ ਗੁਰਮੇਲ ਚੰਦ, ਪੰਚ ਕੁਲਦੀਪ ਕੌਰ, ਪੰਚ ਜੋਤੀ ਰਾਣੀ, ਸਾਬਕਾ ਸਰਪੰਚ ਜਸਵਿੰਦਰ ਸਿੰਘ ਤੇ ਬਲਵੰਤ ਸਿੰਘ ਪਿੰਡ ਦੇ ਵਿਕਾਸ ਲਈ ਕੰਮ ਕਰ ਰਹੇ ਹਨ | ਪਿੰਡ ਮਾਲੋਵਾਲ ਦੇ ਨਾਲ ਲੱਗਦੀ ਕਾਫ਼ੀ ਪੁਰਾਣੀ ਸ਼ੂਗਰ ਮਿੱਲ ਵੀ ਪਿੰਡ ਨੂੰ ਕੋਈ ਨਵੇਕਲੀ ਪਹਿਚਾਣ ਨਹੀਂ ਦੇ ਸਕੀ | ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਤੋਂ ਮਾਲੀ ਸਹਾਇਤਾ ਲੈਣ ਦੇ ਨਾਲ-ਨਾਲ ਲੱਖਾਂ ਰੁਪਏ ਐਨ.ਆਰ.ਆਈ. ਵੀਰ ਤੇ ਨਗਰ ਨਿਵਾਸੀ ਪਿੰਡ ਦੇ ਵਿਕਾਸ ਲਈ ਸਹਿਯੋਗ ਦੇ ਰਹੇ ਹਨ |
ਵਿਕਾਸ ਦੀਆਂ ਬੁਲੰਦੀਆਂ - ਇਲਾਕੇ ਦੇ ਸਾਬਕਾ ਵਿਧਾਇਕ ਤੇ ਸਾਬਕਾ ਮੰਤਰੀ ਸਵ: ਜਥੇਦਾਰ ਅਜੀਤ ਸਿੰਘ ਕੋਹਾੜ ਦੀ ਸਰਪ੍ਰਸਤੀ ਹੇਠ ਪਿੰਡ ਵਿਚ ਮੁਕੰਮਲ ਸੀਵਰੇਜ, ਪਾਣੀ ਵਾਲੀ ਟੈਂਕੀ ਬਣ ਚੱਕੀ ਹੈ | ਹੁਣ ਹਲਕਾ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੀ ਸਰਪ੍ਰਸਤੀ ਹੇਠ ਪਿੰਡ ਦੇ ਗ੍ਰਾਮ ਪੰਚਾਇਤ ਤੇ ਐਨ.ਆਰ.ਆਈਜ਼ ਨੇ ਪਿੰਡ ਦੀ ਕੁਝ ਗਲੀਆ, ਇੰਟਰਲਾਕ ਟਾਈਲਾਂ, ਕੁਝ ਗਲੀਆਂ ਵਿਚ ਲਾਈਟਾਂ, ਬੱਸ ਸਟੈਂਡ, ਸ਼ਮਸ਼ਾਨਘਾਟ ਦੀ ਚਾਰ ਦੀਵਾਰੀ, ਪਾਣੀ ਵਾਲੀ ਟੈਂਕੀ, ਪੱਕਾ ਛੱਪੜ ਤੇ ਹੋਰ ਕੰਮ ਸਰਪੰਚ ਸੋਹਣ ਸਿੰਘ ਤੇ ਗ੍ਰਾਮ ਪੰਚਾਇਤ ਮੈਬਰਾਂ ਦੀ ਅਗਵਾਈ ਵਿਚ ਲੱਖਾਂ ਰੁਪਏ ਨਾਲ ਕਰਵਾਏ ਜਾ ਰਹੇ ਹਨ | ਸਾਬਕਾ ਸਰਪੰਚ ਜਸਵਿੰਦਰ ਸਿੰਘ ਦੁਆਰਾ 1999 ਵਿਚ ਪਿੰਡ ਨੂੰ 24 ਘੰਟੇ ਬਿਜਲੀ ਮੁਹਾਈਆ ਕਰਵਾਈ ਗਈ | ਉਸ ਸਮੇਂ ਇਲਾਕੇ ਵਿਚ ਇਹ ਪਹਿਲਾ ਪਿੰਡ ਸੀ, ਜਿੱਥੇ ਬਿਜਲੀ ਦੀ ਸਪਲਾਈ 24 ਘੰਟੇ ਚੱਲ ਰਹੀ ਸੀ |
ਧਾਰਮਿਕ ਸਥਾਨ - ਪਿੰਡ ਵਿਚ ਗੁਰਦੁਆਰਾ ਸਿੰਘ ਸਭਾ, ਭਗਵਾਨ ਵਾਲਮੀਕਿ ਮੰਦਰ, ਧਰਮਸ਼ਾਲਾ ਤੇ ਸਲਾਨੀ ਮੰਦਰ ਹੋਰ ਧਾਰਮਿਕ ਸਥਾਨ ਸ਼ਸੋਭਿਤ ਹਨ, ਜੋ ਪਿੰਡ ਵਿਚ ਧਾਰਮਿਕ, ਸਮਾਜਿਕ ਤੇ ਭਾਈਚਾਰਕ ਸਾਂਝ ਦੇ ਪ੍ਰਤੀਕ ਹਨ | ਪਿੰਡ ਵਿਚ ਹਰ ਸਾਲ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਗੁਰੂੁ ਸਹਿਬਾਨ ਦੇ ਗੁਰਪੁਰਬ ਮਨਾਏ ਜਾਦੇ ਹਨ ਤੇ ਧਾਰਮਿਕ ਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਏ ਜਾਦੇ ਹਨ |
ਮੁੱਖ ਮੰਗਾਂ - ਇਸ ਪਿੰਡ 'ਚ ਚਲਦੇ ਸਰਕਾਰੀ ਐਲੀਮੈਂਟਰੀ ਸਕੂਲ ਦੀ ਤਿਆਰੀ ਲਈ ਗ੍ਰਾਂਟ, ਬਾਕੀ ਪੱਕੇ ਛੱਪੜ ਵਾਸਤੇ ਗ੍ਰਾਂਟ, ਪਿੰਡ 'ਚੋਂ ਰੋਲੀ ਨੂੰ ਜਾਣ ਵਾਲੀ ਸੜਕ ਪੱਕੀ ਕਰਾਉਣ ਦੀ ਮੰਗ, ਪਾਰਕ ਦੀ ਤਿਆਰੀ ਲਈ ਗ੍ਰਾਂਟ, ਕਲੱਬ ਮਸ਼ੀਨਾਂ ਦੀ ਮੰਗ, ਸਟਰੀਟ ਲਾਈਟਾਂ ਦੀ ਮੰਗ, ਪਿੰਡ ਵਿਚ ਰਹਿੰਦੀਆਂ ਫਿਰਨੀਆ ਪੱਕੀਆਂ ਕਰਨ ਦੀ ਮੰਗ, ਆਊਟਡੋਰ ਜਿੰਮ ਦੀ ਮੰਗ |

ਖ਼ਬਰ ਸ਼ੇਅਰ ਕਰੋ

 

ਫ਼ੀਸ ਜਮ੍ਹਾਂ ਨਾ ਕਰਵਾਉਣ 'ਤੇ ਆਨਲਾਈਨ ਕਲਾਸ 'ਚੋਂ ਨਾਂਅ ਕੱਢ ਦਿੱਤਾ ਜਾਵੇਗਾ-ਕਾਸਾ

ਜਲੰਧਰ, 4 ਸਤੰਬਰ (ਰਣਜੀਤ ਸਿੰਘ ਸੋਢੀ)- ਸੀ.ਬੀ.ਐਸ.ਈ. ਐਫਲੀਏਟਿਡ ਸਕੂਲਜ਼ ਐਸੋਸੀਏਸ਼ਨ (ਕਾਸਾ) ਵਲੋਂ ਇਕ ਬੈਠਕ ਦੌਰਾਨ 10 ਸਤੰਬਰ ਤੱਕ ਫ਼ੀਸਾਂ ਨਾ ਜਮ੍ਹਾਂ ਕਰਵਾਉਣ ਵਾਲਿਆਂ ਬੱਚਿਆਂ ਦਾ ਆਨਲਾਈਨ ਕਲਾਸਾਂ 'ਚੋਂ ਨਾਂਅ ਕੱਢ ਦਿੱਤੇ ਜਾਣ ਦਾ ਫ਼ੈਸਲਾ ਕੀਤਾ | ਇਸ ਬੈਠਕ 'ਚ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX