ਤਾਜਾ ਖ਼ਬਰਾਂ


ਰਾਹੁਲ ਗਾਂਧੀ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਸ਼ਬਦੀ ਹਮਲਾ
. . .  12 minutes ago
ਨਵੀਂ ਦਿੱਲੀ , 13 ਮਈ - ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਹਮਲਾ ਬੋਲਦਿਆਂ ਦੋਸ਼ ਲਾਇਆ ਕਿ ਉਹ ਕੋਵਿਡ -19 ਮਹਾਂਮਾਰੀ ਦੌਰਾਨ ਟੀਕੇ...
ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
. . .  36 minutes ago
ਤਪਾ ਮੰਡੀ, 13 ਮਈ (ਵਿਜੇ ਸ਼ਰਮਾ) - ਪੰਜਾਬ ਸਫ਼ਾਈ ਸੇਵਕ ਯੂਨੀਅਨ ਦੇ ਸੱਦੇ 'ਤੇ ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਵਲੋਂ ਨਗਰ ਕੌਂਸਲ ਦੇ ਸ਼ੈੱਡ ਥੱਲੇ ਸੂਬੇ ਦੀ ਕੈਪਟਨ ਸਰਕਾਰ ਖ਼ਿਲਾਫ਼ ਹੱਕੀ ...
ਕੀਟਨਾਸ਼ਕ ਬਣਾਉਣ ਵਾਲੀ ਫ਼ੈਕਟਰੀ 'ਚ ਲੱਗੀ ਅੱਗ, 4 ਲੋਕਾਂ ਦੀ ਮੌਤ
. . .  43 minutes ago
ਕੁਡਲੋਰ (ਤਾਮਿਲਨਾਡੂ) : ਤਾਮਿਲਨਾਡੂ ਦੇ ਕੁਡਲੋਰ 'ਚ ਕੀਟਨਾਸ਼ਕ ਬਣਾਉਣ ਵਾਲੀ ਫ਼ੈਕਟਰੀ 'ਚ ਅੱਗ ਲੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਜਦਕਿ 15...
ਡੀ.ਸੀ.ਜੀ.ਆਈ ਨੇ 2 ਤੋਂ 18 ਸਾਲ ਦੇ ਉਮਰ ਸਮੂਹ ਨੂੰ ਕੋਵੈਕਸਿਨ ਦੇ ਪੜਾਅ II / III ਦੇ ਕਲੀਨੀਕਲ ਅਜ਼ਮਾਇਸ਼ ਲਈ ਪ੍ਰਵਾਨਗੀ ਦਿੱਤੀ
. . .  about 1 hour ago
ਨਵੀਂ ਦਿੱਲੀ , 13 ਮਈ - ਡਰੱਗਜ਼ ਕੰਟਰੋਲਰ ਜਨਰਲ ਆਫ਼ ਇੰਡੀਆ (ਡੀ.ਸੀ.ਜੀ.ਆਈ.) ਨੇ 2 ਤੋਂ 18 ਸਾਲ ਦੇ ਉਮਰ ਸਮੂਹ ਨੂੰ ਕੋਵੈਕਸਿਨ ਦੇ ਪੜਾਅ II / III ਦੇ ਕਲੀਨੀਕਲ ਅਜ਼ਮਾਇਸ਼ ਨੂੰ ਪ੍ਰਵਾਨਗੀ ਦਿੱਤੀ...
ਨੌਜਵਾਨ ਲੜਕੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ
. . .  about 1 hour ago
ਵੇਰਕਾ ,13 ਮਈ (ਪਰਮਜੀਤ ਸਿੰਘ ਬੱਗਾ) - ਅੰਮ੍ਰਿਤਸਰ ਦੇ ਪੁਲਿਸ ਹੇਰ ਕੰਬੋ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਨੇੜੇ ਅਣਪਛਾਤੇ ਵਿਅਕਤੀਆਂ ਨੇ 24 ਸਾਲਾਂ ਵਿਆਹੁਤਾ ਲੜਕੀ...
ਕਾਰੋਬਾਰੀ ਨਵਨੀਤ ਕਾਲੜਾ ਦੀ ਆਗਾਮੀ ਜ਼ਮਾਨਤ ਪਟੀਸ਼ਨ ਖ਼ਾਰਜ
. . .  about 1 hour ago
ਨਵੀਂ ਦਿੱਲੀ, 13 ਮਈ - ਦਿੱਲੀ ਹਾਈ ਕੋਰਟ ਦੀ ਅਦਾਲਤ ਨੇ ਕਾਰੋਬਾਰੀ ਨਵਨੀਤ ਕਾਲੜਾ ਦੀ ਆਗਾਮੀ ਜ਼ਮਾਨਤ ਪਟੀਸ਼ਨ...
ਤੂੜੀ ਨੂੰ ਅੱਗ ਲੱਗਣ ਨਾਲ ਭਾਰੀ ਨੁਕਸਾਨ
. . .  about 2 hours ago
ਗੜ੍ਹਸ਼ੰਕਰ, 13 ਮਈ (ਧਾਲੀਵਾਲ) - ਗੜ੍ਹਸ਼ੰਕਰ ਦੇ ਨਜ਼ਦੀਕੀ ਪਿੰਡ ਸਿਕੰਦਰ ਪੁਰ ਵਿਖੇ ਲੰਘੀ ਰਾਤ ਤੋਂ ਤੂੜੀ ਨਾਲ ਭਰੀ ਸ਼ੈੱਡ ਨੂੰ ਅੱਗ ਲੱਗਣ ਨਾਲ ਭਾਰੀ ਨੁਕਸਾਨ ਹੋਣ ...
ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ ਆਏ 3 ਲੱਖ 62 ਹਜ਼ਾਰ ਤੋਂ ਵਧੇਰੇ ਕੋਰੋਨਾ ਪਾਜ਼ੀਟਿਵ ਕੇਸ, 4 ਹਜ਼ਾਰ 120 ਹੋਈਆਂ ਮੌਤਾਂ
. . .  about 2 hours ago
ਨਵੀਂ ਦਿੱਲੀ, 13 ਮਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਤਿੰਨ ਲੱਖ 62 ਹਜ਼ਾਰ ਤੇ 727 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਇਸ ਦੌਰਾਨ 4 ਹਜ਼ਾਰ 120 ਮੌਤਾਂ ਹੋਈਆਂ ਹਨ। ਭਾਰਤ ਵਿਚ ਇਸ ਵਕਤ ਕੋਰੋਨਾ...
ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਅਤੇ ਸਿੱਖ ਸੰਗਤ ਕੈਲਗਰੀ ਵਲੋਂ ਖ਼ਾਲਸਾ ਏਡ ਨੂੰ ਸਹਿਯੋਗ
. . .  about 3 hours ago
ਕੈਲਗਰੀ (ਕੈਨੇਡਾ), 13 ਮਈ (ਜਸਜੀਤ ਸਿੰਘ ਧਾਮੀ) - ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਦੀ ਪ੍ਰਬੰਧਕ ਕਮੇਟੀ ਵਲੋਂ ਸਿੱਖ ਸੰਗਤ ਕੈਲਗਰੀ ਦੇ...
ਇਜ਼ਰਾਈਲੀ ਹਮਲੇ 'ਚ ਹੁਣ ਤੱਕ 65 ਫ਼ਲਸਤੀਨੀਆਂ ਦੀ ਮੌਤ
. . .  about 3 hours ago
ਗਾਜ਼ਾ, 13 ਮਈ - ਇਜ਼ਰਾਈਲ ਤੇ ਫ਼ਲਸਤੀਨ ਵਿਚਕਾਰ ਵਿਵਾਦ ਗਹਿਰਾ ਹੁੰਦਾ ਜਾ ਰਿਹਾ ਹੈ। ਇਜ਼ਰਾਈਲ ਵਲੋਂ ਕੀਤੇ ਗਏ ਹਮਲਿਆਂ ਵਿਚ 65 ਲੋਕ ਗਾਜ਼ਾ ਵਿਚ ਮਾਰੇ ਗਏ ਹਨ ਅਤੇ ਇਸ ਦੇ ਨਾਲ ਹੀ ਹਮਾਸ ਵਲੋਂ ਦਾਗੇ ਰਾਕਟਾਂ ਨਾਲ...
ਸ੍ਰੀ ਮੁਕਤਸਰ ਸਾਹਿਬ ਵਿਖੇ ਗਰਜ ਤੇ ਚਮਕ ਨਾਲ ਬਾਰਸ਼ ਜਾਰੀ
. . .  1 minute ago
ਸ੍ਰੀ ਮੁਕਤਸਰ ਸਾਹਿਬ, 13 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਇਸ ਸਮੇਂ ਭਾਰੀ ਗਰਜ ਤੇ ਚਮਕ ਨਾਲ ਬਾਰਸ਼ ਜਾਰੀ ਹੈ। ਆਸਮਾਨ ਵਿਚ ਕਾਲੇ ਬੱਦਲ ਛਾਏ ਹੋਏ ਹਨ। ਕੁਝ ਦਿਨਾਂ ਤੋਂ ਮੌਸਮ ਦੀ ਖ਼ਰਾਬੀ ਚਲ...
ਅੱਜ ਦਾ ਵਿਚਾਰ
. . .  about 4 hours ago
ਪ੍ਰਧਾਨ ਮੰਤਰੀ ਮੋਦੀ ਨੇ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਬਾਰੇ ਕੀਤੀ ਉੱਚ ਪੱਧਰੀ ਬੈਠਕ
. . .  1 day ago
ਨਵੀਂ ਦਿੱਲੀ, 12 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਕਸੀਜਨ ਅਤੇ ਦਵਾਈਆਂ ਦੀ ਉਪਲਬਧਤਾ ਅਤੇ ਸਪਲਾਈ ਦੀ ਸਮੀਖਿਆ ਕਰਨ ਲਈ ਇਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ।...
ਜ਼ਿਲ੍ਹੇ ਦੇ ਸਰਕਾਰੀ ਸਕੂਲ ਸਵੇਰੇ 8 ਵਜੇ ਤੋਂ ਸਵਾ 11 ਵਜੇ ਤੱਕ ਖੁੱਲ੍ਹਣਗੇ-ਦੀਪਤੀ ਉੱਪਲ
. . .  1 day ago
ਕਪੂਰਥਲਾ, 12 ਮਈ (ਅਮਰਜੀਤ ਕੋਮਲ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੇ ਬੀਤੀ 7 ਮਈ ਨੂੰ ਜਾਰੀ ਪੱਤਰ ਦੀ ਲਗਾਤਾਰਤਾ ਵਿਚ ਜ਼ਿਲ੍ਹਾ ਕਪੂਰਥਲਾ ਦੇ ਸਮੂਹ ਸਰਕਾਰੀ ਸਕੂਲਾਂ ਦੇ ਖੁੱਲ੍ਹਣ ...
ਕੁੱਦੋ ਪੱਤੀ (ਗੋਪੀ ਵਾਲੀ ਗਲੀ) ਜੈਤੋ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨਿਆ : ਡਾ. ਮਨਦੀਪ ਕੌਰ
. . .  1 day ago
ਜੈਤੋ, 12 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਉਪ ਮੰਡਲ ਮੈਜਿਸਟਰੇਟ ਜੈਤੋ ਡਾ: ਮਨਦੀਪ ਕੌਰ ਨੇ ਦੱਸਿਆ ਕਿ ਕੋਵਿਡ-19 ( ਕੋਰੋਨਾ ਵਾਇਰਸ ) ਦਾ ਪਰਕੋਪ ਇਸ ਸਮੇਂ ਪੂਰੇ ਭਾਰਤ ਵਿਚ ਫੈਲਿਆ ਹੋਇਆ...
ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ
. . .  1 day ago
ਪਟਨਾ, 12 ਮਈ - ਬਿਹਾਰ ਦੇ ਸਾਬਕਾ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਸੀਨੀਅਰ ਨੇਤਾ ਰਾਮਵਿਚਾਰ ਰਾਏ ਦਾ ਕੋਰੋਨਾ ਨਾਲ ਦਿਹਾਂਤ ਹੋ ਗਿਆ ।
ਪਠਾਨਕੋਟ ਵਿਚ ਕੋਰੋਨਾ ਦੇ 303 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 12 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦੇ 303 ਹੋਰ ਕੇਸ ਸਾਹਮਣੇ ਆਏ ਹਨ ਅਤੇ 3 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਦੀ ਪੁਸ਼ਟੀ ਸਿਵਲ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 7 ਮੌਤਾਂ, 378 ਨਵੇਂ ਕੇਸ ਆਏ ਸਾਹਮਣੇ
. . .  1 day ago
ਮਾਨਸਾ, 12 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 7 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ ਹੀ 378 ਨਵੇਂ ਕੇਸਾਂ ਦੀ ਪੁਸ਼ਟੀ ਹੋਈ...
ਸੂਰੀ ਹਸਪਤਾਲ ਵਿਖੇ ਮਨਾਇਆ ਵਿਸ਼ਵ ਨਰਸਿੰਗ ਦਿਵਸ
. . .  1 day ago
ਬਲਾਚੌਰ, 12 ਮਈ (ਦੀਦਾਰ ਸਿੰਘ ਬਲਾਚੌਰੀਆ) - ਅੱਜ ਸ਼ਾਮੀ ਸੂਰੀ ਹਸਪਤਾਲ ਭੱਦੀ ਰੋਡ, ਬਲਾਚੌਰ ਵਿਖੇ ਵਿਸ਼ਵ ਨਰਸਿੰਗ ਦਿਵਸ ਹਸਪਤਾਲ ਦੇ ਮੈਨੇਜਿੰਗ ਡਾਇਰੈਕਟਰ ਡਾ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 9 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 12 ਮਈ (ਰਣਜੀਤ ਸਿੰਘ ਢਿੱਲੋਂ) - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅੱਜ ਕੋਰੋਨਾ ਨਾਲ 9 ਹੋਰ ਮੌਤਾਂ ਹੋ ਗਈਆਂ...
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ , 12 ਮਈ ( ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 490 ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਕੁੱਲ ਮਾਮਲਿਆਂ ਦੀ ਗਿਣਤੀ ...
ਮੋਗਾ ਵਿਚ ਆਏ 50 ਹੋਰ ਕਰੋਨਾ ਪਾਜ਼ੀਟਿਵ ਮਰੀਜ਼
. . .  1 day ago
ਮੋਗਾ, 12 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਥੋੜਾ ਘਟਿਆ ਹੈ ਅਤੇ ਇਸ ਦੇ ਬਾਵਜੂਦ ਵੀ 50 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਸਾਹਮਣੇ ਆਏ...
ਜ਼ਿਲ੍ਹੇ ’ਚ 370 ਨਵੇ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 8 ਦੀ ਮੌਤ
. . .  1 day ago
ਹੁਸ਼ਿਆਰਪੁਰ, 12 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 370 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 22447 ਅਤੇ 8 ਮਰੀਜ਼ਾਂ ਦੀ ਮੌਤ ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 55 ਨਵੇਂ ਕੇਸ, ਚਾਰ ਮੌਤਾਂ
. . .  1 day ago
ਬਰਨਾਲਾ, 12 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 55 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਚਾਰ ਹੋਰ ਮਰੀਜ਼ਾਂ...
ਅੱਜ ਅੰਤਰਰਾਸ਼ਟਰੀ ਨਰਸਿੰਗ ਦਿਵਸ ਮੌਕੇ ਨਰਸਾਂ ਦਾ ਵਧਾਇਆ ਮਨੋਬਲ
. . .  1 day ago
ਡਮਟਾਲ,12 ਮਈ (ਰਾਕੇਸ਼ ਕੁਮਾਰ) - ਸੁਨੀਤਾ ਦੇਵੀ ਪਠਾਨੀਆ, ਭਾਰਤੀ ਮਜ਼ਦੂਰ ਸੰਘ ਦੀ ਉਪ ਪ੍ਰਧਾਨ ਅਤੇ ਉਨ੍ਹਾਂ ਨਾਲ ਜ਼ਿਲ੍ਹਾ ਸੈਕਟਰੀ ਦਿਨੇਸ਼ ਗੌਤਮ ਨੇ ਅੱਜ ਨਰਸ ਦਿਵਸ ਮੌਕੇ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 23 ਭਾਦੋਂ ਸੰਮਤ 552
ਵਿਚਾਰ ਪ੍ਰਵਾਹ: ਸਮਾਜ ਅਤੇ ਰਾਸ਼ਟਰ ਦਾ ਵਿਕਾਸ, ਮਿਹਨਤ ਤੇ ਲਗਨ ਦੀ ਭਾਵਨਾ ਨਾਲ ਹੀ ਸੰਭਵ ਹੈ। -ਅਚਾਰੀਆ ਸ੍ਰੀ

ਜਲੰਧਰ

ਬੇਕਾਬੂ ਕਾਰ ਡਿਵਾਈਡਰ ਨਾਲ ਟਕਰਾ ਕੇ ਖੰਭੇ 'ਚ ਵੱਜੀ, ਦੋ ਦੋਸਤਾਂ ਦੀ ਮੌਤ

ਜਲੰਧਰ, 6 ਸਤੰਬਰ (ਸ਼ੈਲੀ)- ਬੀਤੀ ਦੇਰ ਰਾਤ ਜਲੰਧਰ 'ਚ ਵਾਪਰੇ ਇਕ ਸੜਕ ਹਾਦਸੇ 'ਚ 2 ਦੋਸਤਾਂ ਦੀ ਮੌਕੇ 'ਤੇ ਮੌਤ ਹੋ ਗਈ ਹੈ | ਸਨਿਚਰਵਾਰ ਤੇ ਐਤਵਾਰ ਦੀ ਦਰਮਿਆਨੀ ਰਾਤ ਨੂੰ ਢਾਈ-ਤਿੰਨ ਵਜੇ ਦੇ ਕਰੀਬ ਵਾਪਰੇ ਇਸ ਕਾਰ ਹਾਦਸੇ 'ਚ ਜਸਪ੍ਰੀਤ ਸਿੰਘ ਪੁੱਤਰ ਗੁਰਪਿੰਦਰ ਸਿੰਘ ...

ਪੂਰੀ ਖ਼ਬਰ »

ਪੁਲਿਸ ਅਕੈਡਮੀ ਫਿਲੌਰ ਦੇ 15 ਵਿਅਕਤੀਆਂ ਸਮੇਤ 234 ਨਵੇਂ ਮਰੀਜ਼, 4 ਮੌਤਾਂ

ਜਲੰਧਰ, 6 ਸਤੰਬਰ (ਐੱਮ. ਐੱਸ. ਲੋਹੀਆ)- ਜ਼ਿਲ੍ਹੇ 'ਚ ਕੋਰੋਨਾ ਨਾਲ ਅੱਜ 4 ਵਿਅਕਤੀ ਦੀ ਮੌਤ ਹੋ ਗਈ ਹੈ, ਜਿਸ ਨਾਲ ਮਿ੍ਤਕਾਂ ਦੀ ਗਿਣਤੀ 212 ਹੋ ਗਈ ਹੈ | ਅੱਜ 234 ਹੋਰ ਨਵੇਂ ਮਰੀਜ਼ ਮਿਲੇ ਹਨ, ਜਿਸ ਨਾਲ ਹੁਣ ਤੱਕ ਕੋਰੋਨਾ ਪ੍ਰਭਾਵਿਤ ਮਰੀਜ਼ਾਂ ਦੀ ਕੁੱਲ ਗਿਣਤੀ 7826 ਪਹੁੰਚ ਗਈ ਹੈ | ...

ਪੂਰੀ ਖ਼ਬਰ »

ਮਹਾਂਮਾਰੀ ਦੇ ਭਿਆਨਕ ਰੂਪ ਅਖ਼ਤਿਆਰ ਕਰਨ ਤੋਂ ਡਰੇ ਲੋਕ

ਜਲੰਧਰ, 6 ਸਤੰਬਰ (ਹਰਵਿੰਦਰ ਸਿੰਘ ਫੁੱਲ)- ਕੋਵਿਡ-19 ਮਹਾਂਮਾਰੀ ਦੇ ਦਿਨੋਂ ਦਿਨ ਭਿਆਨਕ ਰੂਪ ਅਖ਼ਤਿਆਰ ਕਰਨ ਨਾਲ ਇਸ ਦਾ ਪ੍ਰਭਾਵ ਵੀ ਆਮ ਲੋਕਾਂ 'ਚ ਦੇਖਣ ਨੂੰ ਮਿਲ ਰਿਹਾ ਹੈ, ਜਿਸ ਕਰਕੇ ਲੋਕ ਵੀ ਘਰਾਂ 'ਚੋਂ ਨਿਕਲਣ ਤੋਂ ਗੁਰੇਜ਼ ਕਰਨ ਲੱਗੇ ਹਨ | ਕੋਰੋਨਾ ਪੀੜਤਾਂ ਦੀ ...

ਪੂਰੀ ਖ਼ਬਰ »

ਨੌਜਵਾਨ ਨੂੰ ਗੋਲੀਆਂ ਮਾਰਨ ਦੇ ਮਾਮਲੇ 'ਚ 5 ਦੋਸ਼ੀ ਕਾਬੂ

ਸ਼ਾਹਕੋਟ, 6 ਸਤੰਬਰ (ਸੁਖਦੀਪ ਸਿੰਘ, ਦਲਜੀਤ ਸਚਦੇਵਾ)- ਐੱਸ.ਐੱਸ.ਪੀ. ਜਲੰਧਰ (ਦਿਹਾਤੀ) ਸਤਿੰਦਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਐੱਸ.ਪੀ. (ਇਨਵੈਸਟੀਗੇਸ਼ਨ) ਜਲੰਧਰ (ਦਿਹਾਤੀ) ਮਨਪ੍ਰੀਤ ਸਿੰਘ ਢਿੱਲੋਂ ਤੇ ਡੀ.ਐੱਸ.ਪੀ. (ਡਿਟੈਕਟਿਵ) ਜਲੰਧਰ (ਦਿਹਾਤੀ) ਰਣਜੀਤ ਸਿੰਘ ...

ਪੂਰੀ ਖ਼ਬਰ »

ਬੁਢਿਆਣਾ 'ਚ 1 ਵਿਅਕਤੀ ਵਲੋਂ ਫ਼ਾਹਾ ਲਾ ਕੇ ਖ਼ੁਦਕੁਸ਼ੀ

ਚੁਗਿੱਟੀ/ਜੰਡੂ ਸਿੰਘਾ, 6 ਸਤੰਬਰ (ਨਰਿੰਦਰ ਲਾਗੂ)-ਥਾਣਾ ਪਤਾਰਾ ਅਧੀਨ ਆਉਂਦੇ ਪਿੰਡ ਬੁਢਿਆਣਾ ਵਿਖੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਇਕ ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਗਈ | ਮੌਤ ਦਾ ਸ਼ਿਕਾਰ ਹੋਏ ਵਿਅਕਤੀ ਦੀ ਪਛਾਣ ਪੁਲਿਸ ਵਲੋਂ ਕਰਨ ਕੁਮਾਰ ...

ਪੂਰੀ ਖ਼ਬਰ »

ਖੜ੍ਹੀ ਕਾਰ 'ਚੋਂ ਮਿਲੀ ਲਾਸ਼

ਜਲੰਧਰ, 6 ਸਤੰਬਰ (ਸ਼ੈਲੀ)- ਥਾਣਾ-5 'ਚ ਪੈਂਦੇ 120 ਫੁੱਟੀ ਰੋਡ ਚਿਲਡਰਨ ਪਾਰਕ ਅੱਗੇ ਛੱਪੜ ਕੋਲ ਖੜ੍ਹੀ ਇਕ ਕਾਰ 'ਚ ਕਾਲ ਸੰਘਿਆਂ ਦੇ ਨੌਜਵਾਨ ਦੀ ਲਾਸ਼ ਮਿਲੀ ਹੈ | ਲੋਕਾਂ ਨੇ ਇਸ ਸਬੰਧੀ ਪੁਲਿਸ ਥਾਣਾ-5 ਨੂੰ ਜਾਣਕਾਰੀ ਦਿੱਤੀ, ਜਿਸ 'ਤੇ ਏ.ਐਸ.ਆਈ. ਨਿਰਮਲ ਸਿੰਘ ਪੁਲਿਸ ਪਾਰਟੀ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮ ਤੇ ਪ੍ਰਵਾਸੀ ਮਜ਼ਦੂਰ 'ਚ ਝਗੜਾ

ਮਕਸੂਦਾਂ, 6 ਸਤੰਬਰ (ਲਖਵਿੰਦਰ ਪਾਠਕ)-ਥਾਣਾ 8 ਦੇ ਅਧੀਨ ਆਉਂਦੇ ਇੰਡਸਟਰੀ ਏਰੀਆ 'ਚ ਬਣੇ ਇਕ ਵਿਹੜੇ 'ਚ ਰਹਿੰਦੇ ਥਾਣਾ 1 'ਚ ਤਾਇਨਾਤ ਇਕ ਪੁਲਿਸ ਮੁਲਾਜ਼ਮ ਤੇ ਪ੍ਰਵਾਸੀ ਮਜ਼ਦੂਰ 'ਚ ਝਗੜਾ ਹੋ ਗਿਆ, ਜਿਸ 'ਚ ਮਜ਼ਦੂਰ ਤੇ ਪੁਲਿਸ ਮੁਲਾਜ਼ਮ ਦੋਹੇ ਜ਼ਖਮੀ ਹੋ ਗਏ, ਜਿਨ੍ਹਾਂ ਵਲੋਂ ਐਮ.ਐਲ.ਆਰ. ਕਟਵਾ ਕੇ ਇਕ-ਦੂਜੇ ਖ਼ਿਲਾਫ਼ ਫੋਕਲ ਪੁਆਇੰਟ ਚੌਕੀ 'ਚ ਸ਼ਿਕਾਇਤ ਦਿੱਤੀ ਗਈ ਹੈ | ਪਰ ਪ੍ਰਵਾਸੀ ਮਜ਼ਦੂਰ ਨੇ ਦੋਸ਼ ਲਗਾਏ ਕਿ ਪੁਲਿਸ ਨੇ ਉਸ ਦੇ ਬਿਆਨ ਦਰਜ ਨਹੀਂ ਕੀਤੇ ਤੇ ਰਾਜ਼ੀਨਾਮੇ ਦਾ ਦਬਾਅ ਬਣਾ ਰਹੀ ਹੈ | ਮਜ਼ਦੂਰ ਅਜੇ ਕੁਮਾਰ ਨੇ ਦੱਸਿਆ ਕਿ ਪੁਲਿਸ ਮੁਲਾਜ਼ਮ ਦਿਲਬਾਗ ਸਿੰਘ ਨੇ ਆਪਣੇ ਨਿਪਾਲੀ ਸ਼ਰਾਬੀ ਦੋਸਤ ਨਾਲ ਨਸ਼ੇ 'ਚ ਉਸ ਨਾਲ ਮਾਰਕੁੱਟ ਕੀਤੇ ਤੇ ਉਸ ਦੀ ਪਤਨੀ ਨਾਲ ਵੀ ਗੰਦਾ ਵਿਹਾਰ ਕੀਤਾ | ਦੂਜੇ ਪਾਸੇ ਚੌਕੀ ਇੰਚਾਰਜ ਸੰਜੀਵ ਕੁਮਾਰ ਨੇ ਦੱਸਿਆ ਕਿ ਪੁਲਿਸ ਮੁਲਾਜ਼ਮ ਦਿਲਬਾਗ ਸਿੰਘ ਨੇ ਐਮ.ਐਲ.ਆਰ. ਨਾਲ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ ਜਿਸ 'ਚ ਉਸ ਨੇ ਦੋਸ਼ ਲਗਾਇਆ ਹੈ ਕਿ ਪ੍ਰਵਾਸੀ ਮਜ਼ਦੂਰ ਸ਼ਰਾਬ ਦੇ ਨਸ਼ੇ 'ਚ ਵਿਹੜੇ 'ਚ ਗਾਲ੍ਹਾਂ ਕੱਢ ਰਿਹਾ ਸੀ, ਜਦ ਉਸ ਨੇ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨਾਲ ਹੱਥੋਂ ਪਾਈ ਹੋ ਗਿਆ ਤੇ ਹਮਲਾ ਕਰ ਦਿੱਤਾ ਜਿਸ 'ਚ ਉਹ ਜ਼ਖਮੀ ਹੋ ਗਿਆ | ਚੌਕੀ ਇੰਚਾਰਜ ਨੇ ਦੱਸਿਆ ਕਿ ਪੀੜਤ ਮਜ਼ਦੂਰ ਇਕ ਲੀਡਰ ਸੰਜੀਵ ਕੁਮਾਰ ਪੁੱਤਰ ਯੋਗ ਰਾਜ ਨਾਲ ਬਿਆਨ ਦਰਜ ਕਰਵਾਉਣ ਆਇਆ ਸੀ, ਜਿਸ ਨੇ ਪੀੜਤ ਮਜ਼ਦੂਰ ਨੂੰ ਬਿਆਨ ਦਰਜ ਨਹੀਂ ਕਰਵਾਉਣ ਦਿੱਤੇ ਅਤੇ ਪੁਲਿਸ 'ਤੇ ਦਬਾਅ ਪਾ ਰਿਹਾ ਸੀ ਕਿ ਉਸ ਮੁਤਾਬਿਕ ਬਿਆਨ ਦਰਜ ਕੀਤੇ ਜਾਣ | ਪੁਲਿਸ ਨੇੇ ਕਿਹਾ ਕਿ ਪੀੜਤ ਦੇ ਬਿਆਨਾਂ ਦੇ ਅਨੁਸਾਰ ਬਿਆਨ ਦਰਜ ਕੀਤੇ ਜਾਣਗੇ ਤਾਂ ਉਹ ਪੀੜਤ ਮਜ਼ਦੂਰ ਨੂੰ ਨਾਲ ਲੈ ਕੇ ਚਲਾ ਗਿਆ | ਪੁਲਿਸ ਨੇ ਰਪਟ ਦਰਜ ਕਰ ਦਿੱਤੀ ਹੈ | ਪੀੜਤ ਮਜ਼ਦੂਰ ਦੇ ਬਿਆਨਾਂ ਉਪਰੰਤ ਮਾਮਲੇ 'ਚ ਬਣਦੀ ਦੋਹਾਂ ਧਿਰਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |

ਖ਼ਬਰ ਸ਼ੇਅਰ ਕਰੋ

 

ਜਠੇਰੇ ਭੂੰਡਪਾਲ ਦਾ ਮੇਲਾ ਰੱਦ

ਜਲੰਧਰ, 6 ਸਤੰਬਰ (ਜਸਪਾਲ ਸਿੰਘ)- ਜਠੇਰੇ ਭੂੰਡਪਾਲ ਵੈਲਫੇਅਰ ਸੁਸਾਇਟੀ ਕੁੱਕੜ ਪਿੰਡ ਜਲੰਧਰ ਛਾਉਣੀ ਦੇ ਪ੍ਰਧਾਨ ਡੀ.ਆਰ. ਪਾਲ ਤੇ ਹੋਰਨਾਂ ਅਹੁਦੇਦਾਰਾਂ ਨੇ ਦੱਸਿਆ ਕਿ ਸੁਸਾਇਟੀ ਵਲੋਂ 19 ਤੇ 20 ਸਤੰਬਰ ਨੂੰ ਕੁੱਕੜ ਪਿੰਡ ਵਿਖੇ ਜਠੇਰੇ ਭੂੰਡਪਾਲ ਮਹਾਂ ਸਤੀ ਮੰਦਰ ...

ਪੂਰੀ ਖ਼ਬਰ »

ਟੀਨੂੰ, ਮੰਨਣ ਤੇ ਬੀਬੀ ਪਨੂੰ ਵਲੋਂ ਅਕਾਲੀ ਆਗੂਆਂ 'ਤੇ ਦਰਜ ਪਰਚੇ ਰੱਦ ਕਰਨ ਦੀ ਮੰਗ

ਜਲੰਧਰ, 6 ਸਤੰਬਰ (ਜਸਪਾਲ ਸਿੰਘ)- ਪਿਛਲੇ ਦਿਨੀਂ ਦਲਿਤ ਵਿਦਿਆਰਥੀਆਂ ਦੇ ਵਜ਼ੀਫ਼ੇ ਸਬੰਧੀ ਸਾਹਮਣੇ ਆਏ ਘੁਟਾਲੇ 'ਚ ਘਿਰੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੇ ਗਏ ਰੋਸ ਪ੍ਰਦਰਸ਼ਨ ਦੌਰਾਨ ...

ਪੂਰੀ ਖ਼ਬਰ »

ਕੋਚ ਹਰਿੰਦਰ ਸਿੰਘ ਨੇ ਹਾਕੀ ਖਿਡਾਰੀਆਂ ਨੂੰ ਗੁਰ ਦੱਸੇ

ਜਲੰਧਰ, 6 ਸਤੰਬਰ (ਸਾਬੀ)-ਭਾਰਤੀ ਹਾਕੀ ਟੀਮ ਦੇ ਕੋਚ ਹਰਿੰਦਰ ਸਿੰਘ ਨੇ ਅੱਜ ਬਾਬਾ ਬਕਾਲਾ ਸਾਹਿਬ ਹਾਕੀ ਸਟੇਡੀਅਮ ਦਾ ਦੌਰਾ ਕੀਤਾ ਤੇ ਹਾਕੀ ਖਿਡਾਰੀਆਂ ਨੂੰ ਗੁਰ ਦੱਸੇ ਤੇ ਕਈ ਪੁਰਾਣੀਆਂ ਯਾਦਾਂ ਸਾਂਝੀਆਂ ਕੀਤੀਆਂ | ਇਸ ਮੌਕੇ ਉਲੰਪੀਅਨ ਵਰਿੰਦਰ ਸਿੰਘ ਤੇ ਜੂਨੀਅਰ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ ਦੀ ਸਰਕਾਰੀ ਭਾਸ਼ਾ ਸੂਚੀ 'ਚ ਪੰਜਾਬੀ ਨੂੰ ਸ਼ਾਮਿਲ ਕਰੇ ਕੇਂਦਰ-ਰਾਣਾ

ਜਲੰਧਰ, 6 ਸਤੰਬਰ (ਜਸਪਾਲ ਸਿੰਘ)- ਪੰਜਾਬੀਆਂ ਨੇ ਆਪਣੀ ਮਾਂ ਬੋਲੀ ਨੂੰ ਬੰਦਾ ਮਾਣ ਸਨਮਾਨ ਦਿਵਾਉਣ ਲਈ ਹਰ ਪੱਧਰ 'ਤੇ ਯਤਨ ਕੀਤੇ ਹਨ, ਪਰ ਅਫ਼ਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਆਪਣੇ ਹੀ ਦੇਸ਼ ਅੰਦਰ ਪੰਜਾਬੀ ਨੂੰ ਜੰਮੂ-ਕਸ਼ਮੀਰ ਵਿਚ ਸਰਕਾਰੀ ਭਾਸ਼ਾ ਬਿੱਲ 'ਚੋਂ ਬਾਹਰ ...

ਪੂਰੀ ਖ਼ਬਰ »

ਸਿਵਲ ਸਰਜਨ ਵਲੋਂ 'ਫੂਡ ਸੇਫ਼ਟੀ ਆਨ ਵੀਲ੍ਹਸ' ਮੋਬਾਈਲ ਵੈਨ ਰਵਾਨਾ

ਜਲੰਧਰ, 6 ਸਤੰਬਰ (ਐੱਮ.ਐੱਸ. ਲੋਹੀਆ)- ਫੂਡ ਸੇਫਟੀ ਸਟੈਂਡਰਡ ਅਥਾਰਿਟੀ ਆਫ਼ ਇੰਡੀਆ ਐਕਟ ਅਧੀਨ ਦਫ਼ਤਰ ਸਿਵਲ ਸਰਜਨ ਜਲੰਧਰ ਵਿਖੇ 'ਫੂਡ ਸੇਫਟੀ ਆਨ ਵੀਲਸ'' ਮੋਬਾਈਲਵੈਨ ਪਹੁੰਚੀ | ਡਾ. ਗੁਰਿੰਦਰ ਕੌਰ ਚਾਵਲਾ ਸਿਵਲ ਸਰਜਨ ਵਲੋਂ ਇਸ ਮੋਬਾਈਲ ਵੈਨ ਨੂੰ ਹਰੀ ਝੰਡੀ ਦੇ ਕੇ ...

ਪੂਰੀ ਖ਼ਬਰ »

ਲੱਖਾਂ ਰੁਪਏ ਦੇ ਵਿਕਾਸ ਕੰਮਾਂ ਦਾ ਵਿਧਾਇਕ ਬੇਰੀ ਤੇ ਮੇਅਰ ਰਾਜਾ ਵਲੋਂ ਉਦਘਾਟਨ

ਜਲੰਧਰ, 6 ਸਤੰਬਰ (ਜਸਪਾਲ ਸਿੰਘ)-ਨਗਰ ਨਿਗਮ ਦੇ ਵਾਰਡ ਨੰਬਰ-9 'ਚ 75 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵੱਖ-ਵੱਖ ਵਿਕਾਸ ਕੰਮਾਂ ਦਾ ਉਦਘਾਟਨ ਵਿਧਾਇਕ ਰਜਿੰਦਰ ਬੇਰੀ ਤੇ ਮੇਅਰ ਰਜਿੰਦਰ ਰਾਜਾ ਵਲੋਂ ਕੀਤਾ ਗਿਆ | ਇਸ ਮੌਕੇ ਉਨ੍ਹਾਂ ਦੇ ਨਾਲ ਵਾਰਡ ਦੀ ਕੌਾਸਲਰ ਸ੍ਰੀਮਤੀ ...

ਪੂਰੀ ਖ਼ਬਰ »

ਰੋਜ਼ਗਾਰ ਮੇਲਿਆਂ ਦਾ ਮੁੱਖ ਉਦੇਸ਼ ਨੌਜਵਾਨਾਂ ਦਾ ਆਰਥਿਕ ਤੇ ਸਮਾਜਿਕ ਵਿਕਾਸ ਕਰਨਾ-ਡੀ.ਸੀ.

ਜਲੰਧਰ, 6 ਸਤੰਬਰ (ਰਣਜੀਤ ਸਿੰਘ ਸੋਢੀ)- ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਲਗਾਏ ਗਏ ਰੋਜ਼ਗਾਰ ਮੇਲੇ ਦੌਰਾਨ 420 ਬੇਰੁਜ਼ਗਾਰ ਨੌਜਵਾਨਾਂ ਨੇ ਰੁਜ਼ਗਾਰ ਪ੍ਰਾਪਤ ਕੀਤਾ | ਇਸ ਸਬੰਧੀ ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਇਸ ਰੋਜ਼ਗਾਰ ...

ਪੂਰੀ ਖ਼ਬਰ »

ਸੀ.ਟੀ. ਗਰੁੱਪ ਵਲੋਂ ਪੰਜਾਬ ਪੁਲਿਸ ਲਈ ਸੰਚਾਰ ਹੁਨਰ 'ਤੇ ਵੈਬੀਨਾਰ

ਜਲੰਧਰ, 6 ਸਤੰਬਰ (ਰਣਜੀਤ ਸਿੰਘ ਸੋਢੀ)- ਸੀ.ਟੀ. ਗਰੁੱਪ ਦੇ ਸੈਂਟਰ ਆਫ਼ ਹੈਪੀਨੈੱਸ ਨੇ ਫ਼ਰੰਟ ਲਾਈਨ ਯੋਧਿਆਂ ਪੰਜਾਬ ਪੁਲਿਸ ਨੂੰ ਟਰੇਨਿੰਗ ਦੇਣ ਲਈ ਵੈਬੀਨਾਰ ਕਰਵਾਇਆ | ਇਸ ਵੈਬੀਨਾਰ ਵਿਚ ਸੈਂਟਰ ਆਫ਼ ਹੈਪੀਨੈੱਸ ਦੀ ਮੁਖੀ ਅਤੇ ਟਰੇਨਿੰਗ ਐਾਡ ਕਾਉਂਸਲਿੰਗ ਦੀ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ 'ਚ ਸ਼ਾਮਿਲ ਲੋਕਾਂ ਦਾ ਸਨਮਾਨ

ਚੁਗਿੱਟੀ/ਜੰਡੂ ਸਿੰਘਾ, 6 ਸਤੰਬਰ (ਨਰਿੰਦਰ ਲਾਗੂ)-ਲੋਕ ਇਨਸਾਫ਼ ਪਾਰਟੀ ਨੂੰ ਲਗਾਤਾਰ ਮਜ਼ਬੂਤੀ ਮਿਲ ਰਹੀ ਹੈ, ਜਿਸ ਨੂੰ ਵੇਖਦੇ ਹੋਏ ਵਿਰੋਧੀ ਪਾਰਟੀਆਂ ਦੇ ਆਗੂਆਂ ਦੇ ਚਿਹਰੇ ਮੁਰਝਾ ਰਹੇ ਹਨ | ਇਹ ਪ੍ਰਗਟਾਵਾ ਉਕਤ ਪਾਰਟੀ 'ਚ ਸ਼ਾਮਿਲ ਹੋਏ 2 ਦਰਜਨ ਤੋਂ ਵੱਧ ਲੋਕਾਂ ਦਾ ...

ਪੂਰੀ ਖ਼ਬਰ »

ਲੌ ਾਗੋਵਾਲ ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅਸਤੀਫ਼ਾ ਦੇਣ-ਰਵੀਇੰਦਰ ਸਿੰਘ

ਜਲੰਧਰ, 6 ਸਤੰਬਰ (ਜਸਪਾਲ ਸਿੰਘ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੇ ਮਸਲੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਅੰਤਿ੍ਮ ਕਮੇਟੀ ਨੇ ਸੁਖਬੀਰ ਸਿੰਘ ਬਾਦਲ ਦੇ ਕਹਿਣ 'ਤੇ ਸਿੱਖ ਕੌਮ ਨੂੰ ਗੁੰਮਰਾਹ ਕੀਤਾ ਹੈ ਤੇ ਜਥੇਦਾਰ ਸ੍ਰੀ ਅਕਾਲ ...

ਪੂਰੀ ਖ਼ਬਰ »

ਬਾਬੇ ਕੇ ਸੀ.ਸੈ. ਸਕੂਲ 'ਚ ਅਧਿਆਪਕ ਦਿਵਸ ਮਨਾਇਆ

ਲੋਹੀਆਂ ਖਾਸ, 6 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ)- ਬਾਬੇ ਕੇ ਸੀਨੀਅਰ ਸੈਕੰਡਰੀ ਸਕੂਲ ਤੇ ਬੀ.ਕੇ. ਇੰਟਰਨੈਸ਼ਨਲ ਕਾਨਵੈਂਟ ਸਕੂਲ ਵਾੜਾ ਜੋਧ ਸਿੰਘ ਵਿਖੇ ਡਾ. ਰਾਧਾ ਕਿ੍ਸ਼ਨਨ ਦੇ ਜਨਮ ਦਿਵਸ ਨੂੰ ਸਮਰਪਿਤ ਅਧਿਆਪਕ ਦਿਵਸ ਮਨਾਇਆ ਗਿਆ | ਪਿ੍ੰਸੀਪਲ ਸਰਗਮ ਥਿੰਦ ਦੀ ...

ਪੂਰੀ ਖ਼ਬਰ »

ਸਾਬਕਾ ਸਰਪੰਚ ਸੂਰਜ ਮਸੀਹ ਦੀ ਅਗਵਾਈ 'ਚ ਮਦਰ ਟੈਰੇਸਾ ਦੀ ਯਾਦ 'ਚ ਸਮਾਗਮ

ਜਲੰਧਰ, 6 ਸਤੰਬਰ (ਜਸਪਾਲ ਸਿੰਘ)-ਆਲ ਇੰਡੀਆ ਕ੍ਰਿਸ਼ਚੀਅਨ ਸਮਾਜ ਮੋਰਚਾ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਪਿੰਡ ਫੋਲੜੀਵਾਲ ਦੇ ਸਾਬਕਾ ਸਰਪੰਚ ਸੂਰਜ ਮਸੀਹ ਦੀ ਅਗਵਾਈ ਹੇਠ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਮਹਾਨ ਸ਼ਖਸੀਅਤ ਤੇ ਭਾਰਤ ਰਤਨ ਮਦਰ ਟੈਰੇਸਾ ਦੀ 23ਵੀਂ ਯਾਦ 'ਚ ...

ਪੂਰੀ ਖ਼ਬਰ »

ਹੈੱਡ ਟੀਚਰ ਅਮਰਪ੍ਰੀਤ ਸਿੰਘ ਦਾ 'ਅਧਿਆਪਕ ਦਿਵਸ' ਮੌਕੇ ਵਿਸ਼ੇਸ਼ ਸਨਮਾਨ

ਮਲਸੀਆਂ, 6 ਸਤੰਬਰ (ਸੁਖਦੀਪ ਸਿੰਘ)- ਸਰਕਾਰੀ ਪ੍ਰਾਇਮਰੀ ਸਕੂਲ, ਕੋਟਲੀ ਗਾਜਰਾਂ (ਸ਼ਾਹਕੋਟ) ਦੇ ਹੈੱਡਟੀਚਰ ਅਮਰਪ੍ਰੀਤ ਸਿੰਘ ਵਲੋਂ ਕੋਵਿਡ-19 ਮਹਾਂਮਾਰੀ ਦੌਰਾਨ ਵਿਦਿਆਰਥੀਆਂ ਨੂੰ ਵਧੀਆ ਤਰੀਕੇ ਨਾਲ ਆਨਲਾਈਨ ਪੜ੍ਹਾਈ ਕਰਵਾਉਣ ਅਤੇ ਸਿੱਖਿਆ ਵਿਭਾਗ ਤੇ ਪ੍ਰਸ਼ਾਸਨ ...

ਪੂਰੀ ਖ਼ਬਰ »

ਹੀਰਾ ਬੱਤਰਾ ਨੇ ਨਿਗਲੀ ਜ਼ਹਿਰੀਲੀ ਵਸਤੂ, ਹਾਲਤ ਗੰਭੀਰ

ਜਲੰਧਰ, 6 ਸਤੰਬਰ (ਸ਼ੈਲੀ)- ਜਲੰਧਰ ਦੇ ਗੋਪਾਲ ਨਗਰ ਵਿਚ ਬਤਰਾ ਪੈਲਿਸ ਦੇ ਮਾਲਕ ਹੀਰਾ ਬੱਤਰਾ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਖ਼ੁਦਕੁਸ਼ੀ ਦੀ ਕੋਸ਼ਿਸ਼ ਕੀਤੀ ਹੈ, ਜਿਸ ਨੂੰ ਪਰਿਵਾਰ ਵਾਲਿਆਂ ਨੂੰ ਮੌਕੇ 'ਤੇ ਹੀ ਇਕ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ, ਜਿੱਥੇ ਉਸ ਦੀ ...

ਪੂਰੀ ਖ਼ਬਰ »

ਯੂਥ ਅਕਾਲੀ ਆਗੂ ਕਰਨਗੇ ਪਲਾਜ਼ਮਾ ਦਾਨ-ਨਿੱਝਰ

ਜਲੰਧਰ, 6 ਸਤੰਬਰ (ਜਸਪਾਲ ਸਿੰਘ)- ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਨਿੱਝਰ ਨੇ ਜ਼ਿਲ੍ਹੇ 'ਚ ਯੂਥ ਅਕਾਲੀ ਦਲ ਦੇ ਆਗੂਆਂ ਨੂੰ ਪਲਾਜ਼ਮਾ ਦਾਨ ਕਰਨ ਦੀ ਮੁਹਿੰਮ ਨੂੰ ਸਫਲ ਬਣਾਉਣ ਵਾਸਤੇ ਜ਼ਿਲ੍ਹੇ ਦੇ ਹਸਪਤਾਲਾਂ ਨਾਲ ਰਾਬਤਾ ਕਾਇਮ ਕਰਨ ਅਤੇ ...

ਪੂਰੀ ਖ਼ਬਰ »

ਥਰਮਲ ਪਲਾਂਟਾਂ ਨੂੰ ਬੰਦ ਕਰਨ ਨਾਲ ਪੰਜਾਬ ਨੂੰ ਭਿਆਨਕ ਨਤੀਜੇ ਭੁਗਤਣੇ ਪੈਣਗੇ-ਇੰਜੀਨੀਅਰ ਐਸੋਸੀਏਸ਼ਨ

ਜਲੰਧਰ, 6 ਸਤੰਬਰ (ਹਰਵਿੰਦਰ ਸਿੰਘ ਫੁੱਲ)-ਪੀ.ਐਸ.ਈ.ਬੀ. ਇੰਜੀਨੀਅਰਜ਼ ਐਸੋਸੀਏਸ਼ਨ ਨੇ ਮੌਨਟੇਕ ਸਿੰਘ ਆਹਲੂਵਾਲੀਆ ਦੀ ਅਗਵਾਈ ਵਾਲੀ ਮਾਹਿਰ ਕਮੇਟੀ ਵਲੋਂ ਬਿਜਲੀ ਖੇਤਰ ਲਈ ਸਿਫ਼ਾਰਸ਼ਾਂ ਬਾਰੇ ਵਿਚਾਰ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਦੀ ...

ਪੂਰੀ ਖ਼ਬਰ »

ਡੀ.ਸੀ. ਨੇ ਮੁੱਖ ਸਕੱਤਰ ਨੂੰ ਕੋਵਿਡ-19 ਦੇ ਪ੍ਰਬੰਧਾਂ ਦੀ ਦਿੱਤੀ ਜਾਣਕਾਰੀ

ਜਲੰਧਰ, 6 ਸਤੰਬਰ (ਸ਼ੈਲੀ)- ਜ਼ਿਲੇ੍ਹ 'ਚ ਕੋਵਿਡ-19 ਨੂੰ ਫੈਲਣ ਤੋਂ ਰੋਕਣ ਤੇ ਜ਼ਿਲ੍ਹਾ ਵਾਸੀਆਂ ਲਈ ਸਿਹਤ ਸੁਵਿਧਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਵਿਡ-19 ਦੇ ਸੈਂਪਲ ਲੈਣ ਨੂੰ ਤਿੰਨ ਗੁਣਾ ਤੱਕ ਵਧਾ ਦਿੱਤਾ ਗਿਆ ਹੈ | ਇਹ ਜਾਣਕਾਰੀ ਡਿਪਟੀ ...

ਪੂਰੀ ਖ਼ਬਰ »

ਸੈਰੇਬਲ ਪਾਲਿਸੀ ਸਪੋਰਟਸ ਸੁਸਾਇਟੀ ਆਫ਼ ਪੰਜਾਬ ਦਾ ਗਠਨ

ਜਲੰਧਰ, 6 ਸਤੰਬਰ (ਸਾਬੀ)-ਐੱਸ. ਜੀ. ਪੀ. ਸੀ. ਦੇ ਪ੍ਰਬੰਧ ਅਧੀਨ ਚੱਲ ਰਹੇ ਦਸ਼ਮੇਸ਼ ਖਾਲਸਾ ਕਾਲਜ ਵਿਖੇ ਦਿਮਾਗੀ ਅਧਰੰਗ ਤੋਂ ਪੀੜਤ ਬੱਚਿਆ ਦੀ ਭਲਾਈ ਲਈ ਤੇ ਵਿਸ਼ੇਸ਼ ਕਰਕੇ ਖੇਡਾਂ 'ਚ ਭਾਗ ਲੈਣ ਤੇ ਸਵੈ ਨਿਰਭਰ ਬਣਾਉਣ ਦੇ ਉਦੇਸ਼ ਹਿੱਤ ਸੇਰੇਬਲ ਪਾਲਸੀ ਸਪੋਰਟਸ ...

ਪੂਰੀ ਖ਼ਬਰ »

ਨੀਲਮ ਵਿੱਗ ਨੂੰ 'ਰਾਜ ਪੁਰਸਕਾਰ' ਮਿਲਣ 'ਤੇ ਚੁਫ਼ੇਰਿਓਾ ਵਧਾਈਆਂ

ਸ਼ਾਹਕੋਟ, 6 ਸਤੰਬਰ (ਦਲਜੀਤ ਸਚਦੇਵਾ)- ਸਰਕਾਰੀ ਪ੍ਰਾਇਮਰੀ ਸਕੂਲ ਬਾਹਮਣੀਆਂ (ਬਲਾਕ ਸ਼ਾਹਕੋਟ-1) ਦੀ ਹੈੱਡਟੀਚਰ ਨੀਲਮ ਵਿੱਗ ਪਤਨੀ ਸੁਰਿੰਦਰ ਵਿੱਗ ਸੀ.ਐਚ.ਟੀ. ਨੂੰ ਸਿੱਖਿਆ ਤੇ ਸਮਾਜ ਪ੍ਰਤੀ ਵਧੀਆ ਸੇਵਾਵਾਂ ਨਿਭਾਉਣ 'ਤੇ ਸਿੱਖਿਆ ਵਿਭਾਗ ਵਲੋਂ ਇਨ੍ਹਾਂ ਨੂੰ 'ਰਾਜ ...

ਪੂਰੀ ਖ਼ਬਰ »

ਨਿਗਮ ਨੇ ਕੋਵਿਡ-19 ਮਹਾਂਮਾਰੀ ਪ੍ਰਤੀ ਲੋਕਾਂ ਨੂੰ ਕੀਤਾ ਜਾਗਰੂਕ

ਜਲੰਧਰ, 6 ਸਤੰਬਰ (ਹਰਵਿੰਦਰ ਸਿੰਘ ਫੁੱਲ)- ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੇ ਨਿਰਦੇਸ਼ਾਂ ਅਨੁਸਾਰ ਕੋਵਿਡ-19 ਮਹਾਂਮਾਰੀ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਨਗਰ ਨਿਗਮ ਦੇ ਅਧਿਕਾਰੀਆਂ ਸਯੁਕੰਤ ਕਮਿਸ਼ਨਰ ਹਰਚਰਨ ਸਿੰਘ, ਤਹਿਬਾਜ਼ਾਰੀ ਵਿਭਾਗ ਦੇ ਸੁਪਰਡੈਂਟ ...

ਪੂਰੀ ਖ਼ਬਰ »

ਮਈਆ ਭਗਵਾਨ ਦੇ ਮੰਦਰ ਨੂੰ ਜਾਣ ਵਾਲੀ ਸਰਵਿਸ ਲੇਨ ਦਾ ਮਾੜਾ ਹਾਲ

ਫਿਲੌਰ, 6 ਸਤੰਬਰ (ਸਤਿੰਦਰ ਸ਼ਰਮਾ)- ਫਿਲੌਰ ਦੇ ਸੀਨੀਅਰ ਐਡੋਵੇਕਟ ਮਦਨ ਸਿੰਘ ਚੌਹਾਨ, ਨਗਰ ਕੌਾਸਲ ਫਿਲੌਰ ਦੇ ਸਾਬਕਾ ਮੀਤ ਪ੍ਰਧਾਨ ਡਾ. ਅਸ਼ਵਨੀ ਕੁਮਾਰ ਆਸ਼ੂ, ਸਾਬਕਾ ਕੌਾਸਲਰ ਸੁਰਿੰਦਰ ਟੋਕੀਓ, ਸਾਬਕਾ ਕੌਾਸਲਰ ਰਾਜ ਕੁਮਾਰ ਰਾਜੂ ਤੇ ਮਈਆ ਭਗਵਾਨ ਮੰਦਰ ਦੇ ਸਾਹਮਣੇ ...

ਪੂਰੀ ਖ਼ਬਰ »

ਵਾਲੀਆ ਤੇ ਅਕਾਲੀ ਆਗੂਆਂ 'ਤੇ ਕੀਤਾ ਝੂਠਾ ਪਰਚਾ-ਡਾ: ਥਿੰਦ

ਮਹਿਤਪੁਰ, 6 ਸਤੰਬਰ (ਲਖਵਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਤੇ ਹਲਕਾ ਸ਼ਾਹਕੋਟ ਦੇ ਸੀਨੀਅਰ ਅਕਾਲੀ ਆਗੂ ਡਾ. ਅਮਰਜੀਤ ਸਿੰਘ ਥਿੰਦ, ਰਮੇਸ ਕੁਮਾਰ ਵਰਮਾ ਸ਼ਹਿਰੀ ਪ੍ਰਧਾਨ ਮਹਿਤਪੁਰ, ਬਲਜਿੰਦਰ ਸਿੰਘ ਕੰਗ ਮੈਂਬਰ ਵਰਕਿੰਗ ਕਮੇਟੀ, ਨਛੱਤਰ ਸਿੰਘ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ ਭਾਸ਼ਾ ਬਿੱਲ 'ਚ ਪੰਜਾਬੀ ਬੋਲੀ ਨੂੰ ਬਾਹਰ ਰੱਖਣਾ ਮੰਦਭਾਗਾ-ਜਥੇਦਾਰ ਭਤੀਜਾ

ਕਰਤਾਰਪੁਰ, 6 ਸਤੰਬਰ (ਭਜਨ ਸਿੰਘ)-ਕੇਂਦਰ ਸਰਕਾਰ ਵਲੋਂ ਜੰਮੂ-ਕਸ਼ਮੀਰ ਭਾਸ਼ਾ ਬਿੱਲ 'ਚ ਪੰਜਾਬੀ ਭਾਸ਼ਾ ਨੂੰ ਬਾਹਰ ਰੱਖਣਾ ਮੰਦਭਾਗਾ ਹੈ ਅਤੇ ਕੇਂਦਰ ਸਰਕਾਰ ਦੀ ਪੰਜਾਬੀ ਭਾਸ਼ਾ ਪ੍ਰਤੀ ਸੱਚਾਈ ਬਾਹਰ ਆ ਚੁੱਕੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਥੇਦਾਰ ...

ਪੂਰੀ ਖ਼ਬਰ »

ਨਿਯਮਾਂ ਦੀ ਉਲੰਘਣਾ 'ਤੇ ਮੁਕੱਦਮਾ ਦਰਜ

ਗੁਰਾਇਆ, 6 ਸਤੰਬਰ (ਬਲਵਿੰਦਰ ਸਿੰਘ)- ਇੱਥੇ ਤਾਲਾਬੰਦੀ ਦੀ ਉਲੰਘਣਾ ਕਰਕੇ ਕ੍ਰਿਕਟ ਟੂਰਨਾਮੈਂਟ ਕਰਵਾਉਣ ਵਾਲੇ ਤਿੰਨ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਕੇਵਲ ਸਿੰਘ ਥਾਣਾ ਮੁਖੀ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੌਰਾਨ ਜਾਰੀ ਹਦਾਇਤਾਂ ਦੀ ਉਲੰਘਣਾ ...

ਪੂਰੀ ਖ਼ਬਰ »

'ਆਪ' ਲੋਹੀਆਂ ਦੇ 13 ਵਾਰਡਾਂ 'ਚ ਲੜੇਗੀ ਚੋਣ-ਸੀਚੇਵਾਲ

ਲੋਹੀਆਂ ਖਾਸ, 6 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ)- ਪੰਜਾਬ 'ਚ ਕੋਰੋਨਾ ਮਹਾਂਮਾਰੀ ਕਾਰਨ ਲੇਟ ਹੋਈਆਂ, ਪਰ ਜਲਦੀ ਆ ਰਹੀਆਂ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ ਵਿਚ ਆਮ ਆਦਮੀ ਪਾਰਟੀ ਵਲੋਂ ਨੌਜਵਾਨਾਂ ਦੇ ਸਹਿਯੋਗ ਨਾਲ ਲੋਹੀਆਂ ਨਗਰ ਪੰਚਾਇਤ ਦੇ ਸਾਰੇ 13 ਵਾਰਡਾਂ 'ਚ ...

ਪੂਰੀ ਖ਼ਬਰ »

ਸ਼ਾਹਕੋਟ ਹਲਕੇ ਦੇ 3 ਅਧਿਆਪਕਾਂ ਨੂੰ 'ਰਾਜ ਪੁਰਸਕਾਰ' ਮਿਲਣਾ ਮਾਣ ਵਾਲੀ ਗੱਲ-ਸ਼ੇਰੋਵਾਲੀਆ

ਮਲਸੀਆਂ, 6 ਸਤੰਬਰ (ਸੁਖਦੀਪ ਸਿੰਘ)- ਹਲਕਾ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਅੱਜ ਖ਼ਾਸ ਗੱਲਬਾਤ ਕਰਦਿਆਂ ਖੁਸ਼ੀ ਜ਼ਾਹਿਰ ਕੀਤੀ ਕਿ ਹਲਕਾ ਸ਼ਾਹਕੋਟ ਨਾਲ ਸਬੰਧਿਤ 3 ਅਧਿਆਪਕਾਂ ਨੂੰ ਅਧਿਆਪਕ ਦਿਵਸ ਮੌਕੇ 'ਰਾਜ ਪੁਰਸਕਾਰਾਂ' ਨਾਲ ਨਿਵਾਜਿਆ ...

ਪੂਰੀ ਖ਼ਬਰ »

ਸਰੇਨਾ ਮੱਲ੍ਹਣ ਦੇ ਇਟਲੀ ਪੁਲਿਸ 'ਚ ਭਰਤੀ ਹੋਣ ਨਾਲ ਪਿੰਡ 'ਚ ਖੁਸ਼ੀ ਦੀ ਲਹਿਰ

ਰੁੜਕਾ ਕਲਾਂ, 6 ਸਤੰਬਰ (ਦਵਿੰਦਰ ਸਿੰਘ ਖ਼ਾਲਸਾ)- ਪਿੰਡ ਬੀੜ ਬੰਸੀਆਂ ਨਾਲ ਸਬੰਧਿਤ ਸਰੇਨਾ ਮੱਲ੍ਹਣ ਨੇ ਇਟਲੀ ਦੇ ਸ਼ਹਿਰ ਵਿਰੋਨਾ ਦੀ ਪੁਲਿਸ ਵਿਚ ਭਰਤੀ ਹੋ ਕੇ ਆਪਣਾ ਤੇ ਆਪਣੇ ਦੇਸ਼ ਦਾ ਨਾਂਅ ਰੌਸ਼ਨ ਕੀਤਾ ਹੈ | ਕੁੱਲ 49 ਪੋਸਟਾਂ ਲਈ ਪਹੁੰਚੇ ਹੋਏ 1500 ਦੇ ਕਰੀਬ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ 'ਚ ਪੰਜਾਬੀ ਭਾਸ਼ਾ ਨੂੰ ਅਣਗੌਲਿਆਂ ਕਰਨਾ ਕੇਂਦਰ ਦੀ ਸੌੜੀ ਸੋਚ-ਕਲਿਆਣ

ਮਲਸੀਆਂ, 6 ਸਤੰਬਰ (ਸੁਖਦੀਪ ਸਿੰਘ)- ਐੱਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਪੰਜਾਬ ਦੀ ਆਨਲਾਈਨ ਮੀਟਿੰਗ ਸੂਬਾ ਪ੍ਰਧਾਨ ਸਵਰਨ ਸਿੰਘ ਕਲਿਆਣ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਸਵਰਨ ਸਿੰਘ ਕਲਿਆਣ ਨੇ ਕੇਂਦਰ ਸਰਕਾਰ ਵਲੋਂ ...

ਪੂਰੀ ਖ਼ਬਰ »

ਸ਼ੇਰੋਵਾਲੀਆ ਨੇ ਪੱਤੀ ਆਕਲਪੁਰ 'ਚ ਪੰਚਾਇਤ ਘਰ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ

ਮਲਸੀਆਂ, 6 ਸਤੰਬਰ (ਸੁਖਦੀਪ ਸਿੰਘ)- ਮਲਸੀਆਂ ਦੀ ਪੱਤੀ ਆਕਲਪੁਰ ਵਿਖੇ ਸਰਪੰਚ ਮੋਨਿਕਾ ਗੁਪਤਾ ਦੀ ਅਗਵਾਈ 'ਚ ਕਰਵਾਏ ਗਏ ਸਮਾਗਮ ਦੌਰਾਨ 7 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਜਾ ਰਹੇ ਪੰਚਾਇਤ ਘਰ ਦਾ ਕੰਮ ਸ਼ੁਰੂ ਕਰਵਾਇਆ ਗਿਆ, ਜਿਸ ਦਾ ਨੀਂਹ ਪੱਥਰ ਹਲਕਾ ਸ਼ਾਹਕੋਟ ਦੇ ...

ਪੂਰੀ ਖ਼ਬਰ »

ਸ਼ੇਰੇ ਪੰਜਾਬ ਹਾਕੀ ਸਪੋਰਟਸ ਕਲੱਬ ਵਲੋਂ ਬੱਚਿਆਂ ਨੂੰ ਖੇਡਾਂ ਦਾ ਸਾਮਾਨ ਤਕਸੀਮ

ਗੁਰਾਇਆ, 6 ਸਤੰਬਰ (ਚਰਨਜੀਤ ਸਿੰਘ ਦੁਸਾਂਝ)- ਨਜ਼ਦੀਕੀ ਪਿੰਡ ਕਾਲਾ 'ਚ ਸ਼ੇਰੇ ਪੰਜਾਬ ਹਾਕੀ ਸਪੋਰਟਸ ਕਲੱਬ ਵਲੋਂ ਪਿੰਡਾਂ ਵਿੱਚ ਹਾਕੀ ਪ੍ਰਫੁੱਲਤ ਕਰਨ ਲਈ ਲੰਮੇ ਸਮੇ ਤੋਂ ਉਪਰਾਲੇ ਕੀਤੇ ਜਾ ਰਹੇ ਹਨ | ਇਸ ਕੜੀ ਤਹਿਤ ਹੀ ਅੱਜ ਇੱਕ ਸਾਦੇ ਸਮਾਗਮ 'ਚ ਹਾਕੀ ਖਿਡਾਰੀਆਂ ...

ਪੂਰੀ ਖ਼ਬਰ »

ਮੱਲਾਂ ਮਾਰਨ ਵਾਲੇ ਵਿਦਿਆਰਥੀ ਸਨਮਾਨਿਤ

ਗੁਰਾਇਆ, 6 ਸਤੰਬਰ (ਚਰਨਜੀਤ ਸਿੰਘ ਦੁਸਾਂਝ)- ਸਿੱਖਿਆ ਵਿਭਾਗ ਪੰਜਾਬ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਆਨਲਾਈਨ' ਵਿੱਦਿਅਕ ਮੁਕਾਬਲਿਆਂ 'ਚ ਕਵਿਤਾ ਗਾਇਣ ਮੁਕਾਬਲੇ 'ਚ ਵਿਦਿਅਕ ਬਲਾਕ ਗੁਰਾਇਆ ਦੋ 'ਚੋਂ ਸਰਕਾਰੀ ਪ੍ਰਾਇਮਰੀ ...

ਪੂਰੀ ਖ਼ਬਰ »

ਹਰ ਖੁਸ਼ੀ ਦੇ ਪਲਾਂ ਨੂੰ ਯਾਦਗਾਰ ਬਣਾਉਂਦੈ 'ਖਹਿਰਾ ਫਾਰਮ ਐਾਡ ਰਿਜ਼ੋਰਟ'

ਮਲਸੀਆਂ, 6 ਸਤੰਬਰ (ਸੁਖਦੀਪ ਸਿੰਘ)- ਮਲਸੀਆਂ-ਨਕੋਦਰ ਕੌਮੀ ਮਾਰਗ 'ਤੇ ਸਥਿਤ 'ਖਹਿਰਾ ਫਾਰਮ ਐਾਡ ਰਿਜ਼ੋਰਟ' ਦੀ ਆਲੀਸ਼ਾਨ ਤੇ ਸੁੰਦਰ ਇਮਾਰਤ ਕਈ ਸਾਲਾਂ ਤੋਂ ਇਸ ਇਲਾਕੇ ਦੀ ਸ਼ੋਭਾ ਨੂੰ ਵਧਾ ਰਹੀ ਹੈ | ਰਿਜ਼ੋਰਟ ਵਿਚ ਕੁਦਰਤੀ ਹਰਿਆਲੀ ਅਤੇ ਰੰਗ-ਬਿਰੰਗੇ ਫੁੱਲਾਂ ਨਾਲ ...

ਪੂਰੀ ਖ਼ਬਰ »

ਡੈਮੋਕੈ੍ਰਟਿਕ ਭਾਰਤੀ ਸਮਾਜ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਵਿਜੇ ਹੰਸ ਦੀ ਬਰਸੀ ਮਨਾਈ

ਮਹਿਤਪੁਰ, 6 ਸਤੰਬਰ (ਲਖਵਿੰਦਰ ਸਿੰਘ)- ਡੈਮੋਕੈ੍ਰਟਿਕ ਭਾਰਤੀ ਸਮਾਜ ਪਾਰਟੀ ਵਲੋਂ ਸਾਥੀ ਵਿਜੇ ਹੰਸ ਰਾਸ਼ਟਰੀ ਪ੍ਰਧਾਨ ਦੀ ਪਹਿਲੀ ਬਰਸੀ ਪਿੰਡ ਸ਼ੰਕਰ ਦੇ ਨਕੋਦਰ, ਜਲੰਧਰ ਦੇ ਇੰਚਾਰਜ ਨਾਰਥ ਇੰਡੀਆ ਪੰਜਾਬ ਅਧਿਕ੍ਰਸ ਅਖਿਲ ਭਾਰਤੀ ਸਫ਼ਾਈ ਯੂਨੀਅਨ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਫ਼ਖਰੂਵਾਲ ਦੇ 8 ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਸ਼ਾਹਕੋਟ, 6 ਸਤੰਬਰ (ਬਾਂਸਲ, ਸਚਦੇਵਾ)- ਪਿੰਡ ਫ਼ਖਰੂਵਾਲ ਦੇ 8 ਪਰਿਵਾਰ ਨਰਿੰਦਰ ਸਿੰਘ ਫ਼ਖਰੂਵਾਲ ਦੀ ਪ੍ਰੇਰਨਾ ਸਦਕਾ ਕਾਂਗਰਸ ਨੂੰ ਅਲਵਿਦਾ ਕਹਿ ਕੇ ਅਕਾਲੀ ਦਲ ਦੇ ਹਲਕਾ ਇੰਚਾਰਜ ਬਚਿੱਤਰ ਸਿੰਘ ਕੋਹਾੜ ਦੀ ਹਾਜ਼ਰੀ 'ਚ ਅਕਾਲੀ ਦਲ 'ਚ ਪਿੰਡ ਬੱਗਾ ਵਿਖੇ ਸ਼ਾਮਿਲ ਹੋਏ ...

ਪੂਰੀ ਖ਼ਬਰ »

ਨਾਥਾਂ ਦੇ ਡੇਰੇ ਨਾਲ ਪ੍ਰਸਿੱਧ ਹੈ ਪਿੰਡ ਨੱਲ੍ਹ

ਬਲਵਿੰਦਰ ਸਿੰਘ ਵਿੱਕੀ 9988410024 ਲੋਹੀਆਂ ਖਾਸ - ਬਾਬਾ ਅਮਰਨਾਥ ਦੇ ਡੇਰੇ ਨਾਲ ਪ੍ਰਸਿੱਧ ਪਿੰਡ ਨੱਲ੍ਹ (ਜਲੰਧਰ) ਲੋਹੀਆਂ ਤੋਂ ਕੋਈ ਤਿੰਨ ਕੁ ਕਿਲੋਮੀਟਰ ਦੀ ਦੂਰੀ ਤੇ ਸਥਿਤ ਹੈ, ਪਿੰਡ ਵਿਚ ਜ਼ਿਆਦਾਤਰ ਲੋਕ ਕਿਸਾਨੀ ਨਾਲ ਸਬੰਧਿਤ ਹਨ ਅਤੇ ਇੱਥੋਂ ਦੇ ਜ਼ਿਆਦਾਤਰ ਲੋਕ ...

ਪੂਰੀ ਖ਼ਬਰ »

ਅਕਾਲੀ ਆਗੂਆਂ 'ਤੇ ਦਰਜ ਪਰਚਾ ਗ਼ੈਰ ਸੰਵਿਧਾਨਕ-ਡਾ: ਥਿੰਦ

ਮਹਿਤਪੁਰ, 6 ਸਤੰਬਰ (ਮਿਹਰ ਸਿੰਘ ਰੰਧਾਵਾ)- ਵਾਲੀਆ ਤੇ ਹੋਰ ਅਕਾਲੀ ਆਗੂਆਂ 'ਤੇ ਦਰਜ ਪਰਚਾ ਗ਼ੈਰ-ਸੰਵਿਧਾਨਕ ਹੈ | ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਤੇ ਹਲਕਾ ਸ਼ਾਹਕੋਟ ਦੇ ਸੀਨੀਅਰ ਅਕਾਲੀ ਆਗੂ ਡਾ. ਅਮਰਜੀਤ ਸਿੰਘ ਥਿੰਦ, ਰਮੇਸ਼ ...

ਪੂਰੀ ਖ਼ਬਰ »

ਭਾਰਤ ਨੂੰ ਆਤਮ-ਨਿਰਭਰ ਬਣਾਉਣ 'ਚ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਦਾ ਯੋਗਦਾਨ

ਰੁੜਕਾ ਕਲਾਂ, 6 ਸਤੰਬਰ (ਦਵਿੰਦਰ ਸਿੰਘ ਖ਼ਾਲਸਾ)- ਭਾਰਤ ਨੂੰ ਆਤਮ ਨਿਰਭਰ ਬਣਾਉਣ ਵਿਚ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਵਿਭਾਗ ਪੰਜਾਬ ਦਾ ਬਹੁਤ ਵੱਡਾ ਯੋਗਦਾਨ ਹੈ | ਇਸ ਗੱਲ ਦਾ ਪ੍ਰਗਟਾਵਾ ਜਸਪਾਲ ਸਿੰਘ ਮੁੱਖ ਸਕੱਤਰ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ...

ਪੂਰੀ ਖ਼ਬਰ »

ਅਧਿਆਪਕਾਂ ਦੀ ਵਰਕਸ਼ਾਪ ਲਗਾਈ

ਲੋਹੀਆਂ ਖਾਸ, 6 ਸਤੰਬਰ (ਬਲਵਿੰਦਰ ਸਿੰਘ ਵਿੱਕੀ)- ਬਾਬੇ ਕੇ ਸੀਨੀਅਰ ਸੈਕੰਡਰੀ ਸਕੂਲ ਵਾੜਾ ਜੋਧ ਸਿੰਘ ਵਿਖੇ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਆਨਲਾਈਨ ਮਾਧਿਅਮ ਰਾਹੀਂ ਅਧਿਆਪਕ ਦੇ ਹੁਨਰ ਵਿਚ ਸੁਧਾਰ ਵਿਸ਼ੇ 'ਤੇ ਇਕ ਵਰਕਸ਼ਾਪ ਲਗਾਈ ਗਈ | ਪਿ੍ੰ. ਸਰਗਮ ਥਿੰਦ ਦੀ ...

ਪੂਰੀ ਖ਼ਬਰ »

ਬਲਾਕ ਕਰਤਾਰਪੁਰ ਦੇ 4 ਅਧਿਆਪਕ ਸਨਮਾਨਿਤ

ਕਿਸ਼ਨਗੜ੍ਹ, 6 ਸਤੰਬਰ (ਹੁਸਨ ਲਾਲ)-ਅਧਿਆਪਕ ਦਿਵਸ ਮੌਕੇ ਬਲਾਕ ਕਰਤਾਰਪੁਰ ਦੇ ਸਿੱਖਿਆ ਵਿਭਾਗ ਵਲੋਂ ਵਿੱਦਿਆ ਦੇ ਖੇਤਰ ਵਿਚ ਅਹਿਮ ਯੋਗਦਾਨ ਪਾਉਣ ਵਾਲੇ 4 ਅਧਿਆਪਕਾਂ ਨੂੰ ਪ੍ਰਸੰਸਾ ਪੱਤਰ ਦਿੱਤੇ ਗਏ | ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਜਲੰਧਰ ਰਾਮ ਪਾਲ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਵਲੋਂ ਪੂਨੀਆਂ ਸਕੂਲ ਦੇ ਅਧਿਆਪਕਾਂ ਦਾ ਸਨਮਾਨ

ਸ਼ਾਹਕੋਟ, 6 ਸਤੰਬਰ (ਦਲਜੀਤ ਸਚਦੇਵਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੂਨੀਆਂ (ਸ਼ਾਹਕੋਟ) 'ਚ ਪਿ੍ੰ. ਬਿੰਦੂ ਗੁਲ੍ਹਾਟੀ ਦੀ ਅਗਵਾਈ 'ਚ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾ ਕਿ੍ਸ਼ਨਨ ਦੇ ਜਨਮ ਦਿਵਸ ਨੂੰ ਸਮਰਪਿਤ ਅਧਿਆਪਕ ਦਿਵਸ ਮਨਾਇਆ ਗਿਆ | ਇਸ ਮੌਕੇ ਬਲਵਿੰਦਰ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਗੁਰਾਇਆ, 6 ਸਤੰਬਰ (ਚਰਨਜੀਤ ਸਿੰਘ ਦੁਸਾਂਝ)- ਸਥਾਨਕ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਏ.ਐਸ.ਆਈ. ਗੁਰਚੇਤਨ ਸਿੰਘ ਸਮੇਤ ਪਾਰਟੀ ਨੇ ਗਸ਼ਤ ਦੌਰਾਨ ਜੀ.ਟੀ. ਰੋਡ 'ਤੇ ਪਟਰੋਲ ਪੰਪ ਦੇ ਸਾਹਮਣੇ ਗੋਹਾਵਰ ਪੁੱਲ ਥੱਲੇ ਇਕ ਵਿਅਕਤੀ ਨੂੰ ...

ਪੂਰੀ ਖ਼ਬਰ »

ਕਾਬੂ ਕੀਤੇ ਵਿਅਕਤੀ ਤੋਂ ਚੋਰੀ ਦੇ ਦੋ ਹੋਰ ਮੋਟਰਸਾਈਕਲ ਬਰਾਮਦ

ਜੰਡਿਆਲਾ ਮੰਜਕੀ, 6 ਸਤੰਬਰ (ਸੁਰਜੀਤ ਸਿੰਘ ਜੰਡਿਆਲਾ)- ਥਾਣਾ ਸਦਰ ਜਲੰਧਰ ਅਧੀਨ ਆਉਂਦੀ ਪੁਲਿਸ ਚੌਕੀ ਜੰਡਿਆਲਾ ਦੇ ਮੁਲਾਜ਼ਮਾਂ ਵਲੋਂ ਕੱਲ੍ਹ ਦੋ ਵਿਅਕਤੀਆਂ ਨੂੰ ਚੋਰੀ ਦੇ 6 ਮੋਟਰਸਾਈਕਲਾਂ ਸਮੇਤ ਕਾਬੂ ਕੀਤਾ ਗਿਆ ਸੀ | ਪੁਲਿਸ ਚੌਕੀ ਜੰਡਿਆਲਾ ਦੇ ਇੰਚਾਰਜ ਸਬ ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ ਵਲੋਂ ਬਿਜਲੀ ਦਫ਼ਤਰ ਸਮਰਾਏ ਅੱਗੇ ਧਰਨਾ 9 ਨੂੰ

ਜੰਡਿਆਲਾ ਮੰਜਕੀ, 6 ਸਤੰਬਰ (ਸੁਰਜੀਤ ਸਿੰਘ ਜੰਡਿਆਲਾ)- ਪੇਂਡੂ ਮਜ਼ਦੂਰ ਯੂਨੀਅਨ ਦੀ ਮੀਟਿੰਗ ਪਿੰਡ ਧਾਲੀਵਾਲ ਵਿਚ ਕਾਮਰੇਡ ਜਸਵਿੰਦਰ ਭੋਗਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਗਰੀਬ ਮਜ਼ਦੂਰਾਂ ਦੇ ਘਰਾਂ ਦੇ ਬਿਜਲੀ ਬਿੱਲ ਹੱਦੋਂ ਵੱਧ ਆਏ ਹੋਣ ਕਰਕੇ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਵਲੋਂ ਵਿਰੋਧ ਪ੍ਰਦਰਸ਼ਨ

ਰੁੜਕਾ ਕਲਾਂ, 6 ਸਤੰਬਰ (ਦਵਿੰਦਰ ਸਿੰਘ ਖ਼ਾਲਸਾ)- ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ਤੇ ਬੁੰਡਾਲਾ ਮੰਜਕੀ ਵਿਖੇ ਬਲਾਕ ਗੁਰਾਇਆ ਦੇ ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਬਹਾਲੀ ਲਈ, ਸਰਕਾਰ ਵੱਲੋਂ ਨਵੀ ਪੈਨਸ਼ਨ ਸਕੀਮ ਅਧੀਨ ਕੰਮ ਕਰਦੇ ...

ਪੂਰੀ ਖ਼ਬਰ »

...ਜਦ ਮਹੀਨਾ ਪਹਿਲਾਂ ਲਏ ਕੋਰੋਨਾ ਸੈਂਪਲ ਦੀ ਰਿਪੋਰਟ ਨੂੰ ਅੱਜ ਦੱਸਿਆ ਪਾਜ਼ੀਟਿਵ

ਲੋਹੀਆਂ ਖਾਸ, 6 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ)- ਲੋਹੀਆਂ ਸ਼ਹਿਰ ਸਿਹਤ ਵਿਭਾਗ ਵਲੋਂ ਲਏ ਜਾਂਦੇ ਕੋਰੋਨਾ ਟੈਸਟਾਂ ਦੀ ਰਿਪੋਰਟ ਭਾਵੇਂ ਤੀਜੇ ਜਾਂ ਚੌਥੇ ਦਿਨ ਆ ਜਾਂਦੀ ਹੈ, ਪਰ ਲੋਹੀਆਂ ਦੀ ਗੁਰੂ ਨਾਨਕ ਕਲੋਨੀ 'ਚ ਰਹਿੰਦੀ ਬੀਬੀ ਸੁਰਜੀਤ ਕੌਰ ਪਤਨੀ ਕੇਹਰ ਸਿੰਘ ...

ਪੂਰੀ ਖ਼ਬਰ »

ਗੁਲਸ਼ਨ ਕੁਮਾਰ ਸਰਬਸੰਮਤੀ ਨਾਲ ਪ੍ਰਧਾਨ ਤੇ ਬਲਵੰਤ ਸਿੰਘ ਬਣੇ ਵਾਈਸ ਪ੍ਰਧਾਨ

ਨਕੋਦਰ, 6 ਸਤੰਬਰ (ਗੁਰਵਿੰਦਰ ਸਿੰਘ)- ਨਕੋਦਰ ਨੇੜਲੇ ਪਿੰਡ ਸ਼ੰਕਰ ਵਿਖੇ ਸਮੂਹ ਜ਼ਿਲ੍ਹਾ ਜਲੰਧਰ ਮਨਿਸਟਰੀਅਲ ਸਟਾਫ਼ (ਫ਼ੀਲਡ) ਦੀ ਇਕ ਵਿਸ਼ੇਸ਼ ਮੀਟਿੰਗ ਸੀ.ਐੱਚ.ਸੀ. ਸ਼ੰਕਰ 'ਚ ਹੋਈ, ਜਿਸ 'ਚ ਸਟਾਫ਼ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ...

ਪੂਰੀ ਖ਼ਬਰ »

ਅੱਬਲ ਇੱਟ ਦਾ ਡੀ.ਸੀ. ਰੇਟ 5500 ਰੁ: ਤੈਅ-ਅਕਲਪੁਰ

ਫਿਲੌਰ, 6 ਸਤੰਬਰ (ਸਤਿੰਦਰ ਸ਼ਰਮਾ)- ਨੇੜਲੇ ਪਿੰਡ ਅਕਲਪੁਰ ਦੇ ਸਰਪੰਚ ਪਰਮਜੀਤ ਸਿੰਘ ਅਕਲਪੁਰ ਨੇ ਦੱਸਿਆ ਕਿ ਮੈਂਬਰ ਪਾਰਲੀਮੈਂਟ ਸੰਤੋਖ ਸਿੰਘ ਚੌਧਰੀ ਦੇ ਯਤਨਾਂ ਸਦਕਾ ਡੀ.ਸੀ. ਜਲੰੰਧਰ ਨੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਵਰਤੀ ਜਾਣ ਵਾਲੀ ਅੱਬਲ ਇੱਟ ਦਾ ਭਾਅ ਸਮੇਤ ...

ਪੂਰੀ ਖ਼ਬਰ »

ਰੀਵਿਊ ਕਮੇਟੀ ਦੇ ਗਠਨ ਬਾਰੇ ਜਾਰੀ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ

ਫ਼ਿਲੌਰ 6 ਸਤੰਬਰ (ਸਤਿੰਦਰ ਸ਼ਰਮਾ)- ਸੀ.ਪੀ.ਐਫ. ਕਰਮਚਾਰੀ ਯੂਨੀਅਨ ਪੰਜਾਬ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲੀ ਸੰਘਰਸ਼ ਕਮੇਟੀ ਦੋਨੋਂ ਜਥੇਬੰਦੀਆਂ ਨੇ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਵਲੋਂ ਆਪਣੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਪੁਰਾਣੀ ਪੈਨਸ਼ਨ ਸਕੀਮ ਦੀ ...

ਪੂਰੀ ਖ਼ਬਰ »

- ਫ਼ੀਸਾਂ ਨੂੰ ਲੈ ਕੇ ਪਿਆ ਰੇੜਕਾ ਗੱਲਬਾਤ ਰਾਹੀਂ ਹੱਲ -

ਟਿਊਸ਼ਨ ਫ਼ੀਸ ਤੋਂ ਇਲਾਵਾ ਸਕੂਲ ਹੋਰ ਕੋਈ ਫ਼ੀਸ ਨਹੀਂ ਲਏਗਾ

ਫਿਲੌਰ, 6 ਸਤੰਬਰ (ਸਤਿੰਦਰ ਸ਼ਰਮਾ)- ਵਿਕਾਸ ਸੰਘਰਸ਼ ਕਮੇਟੀ ਫਿਲੌਰ ਦੇ ਆਗੂਆਂ ਦੀ ਪੰਜ ਮੈਂਬਰੀ ਕਮੇਟੀ ਸਰਪੰਚ ਕਾਂਤੀ ਮੋਹਨ, ਕਾਮਰੇਡ ਜਰਨੈਲ ਫਿਲੌਰ, ਅਮਰਜੀਤ ਮਹਿੰਮੀ, ਰਵੀ ਕਲੇਰ, ਐਡਵੋਕੇਟ ਚਰਨਜੀਤ ਪੁਆਰੀ ਦੀ ਇਕ ਅਹਿਮ ਮੀਟਿੰਗ ਡੀਏਵੀ ਸਕੂਲ ਫਿਲੌਰ ਦੇ ...

ਪੂਰੀ ਖ਼ਬਰ »

ਬਜ਼ੁਰਗ ਜੋੜੇ ਵਲੋਂ ਰਿਟਾ: ਡੀ.ਐੱਸ.ਪੀ. 'ਤੇ ਜਬਰੀ ਜ਼ਮੀਨ ਵਾਹੁਣ ਦੇ ਦੋਸ਼

ਕਿਸ਼ਨਗੜ੍ਹ 6 ਸਤੰਬਰ (ਹਰਬੰਸ ਸਿੰਘ ਹੋਠੀ)- ਕਿਸ਼ਨਗੜ੍ਹ ਨਿਵਾਸੀ ਬਜ਼ੁਰਗ ਜੋੜੇ ਪਾਖਰ ਸਿੰਘ ਪੁੱਤਰ ਚੈਂਚਲ ਸਿੰਘ ਤੇ ਉਸ ਦੀ ਪਤਨੀ ਦਰਸ਼ਨ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਜ਼ਮੀਨ ਦਾ ਤਕਸੀਮ ਦਾ ਕੇਸ ਚੱਲਦੇ ਹੋਏ ਡੇਢ ਕਨਾਲ ਜ਼ਮੀਨ ਜਬਰੀ ਸਾਬਕਾ ਡੀ.ਐਸ.ਪੀ ਜਗਿੰਦਰ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX