ਤਾਜਾ ਖ਼ਬਰਾਂ


ਅਮਰੀਕਾ 'ਚ ਆਜ਼ਾਦੀ ਦਿਵਸ ਪਰੇਡ 'ਚ ਅੰਨ੍ਹੇਵਾਹ ਗੋਲੀਬਾਰੀ
. . .  1 day ago
ਪੋਰਟ ਬਲੇਅਰ, ਅੰਡੇਮਾਨ ਅਤੇ ਨਿਕੋਬਾਰ ਵਿਚ ਭੂਚਾਲ ਦੇ ਮਹਿਸੂਸ ਕੀਤੇ ਗਏ ਝਟਕੇ
. . .  1 day ago
ਹਿਮਾਚਲ ਪ੍ਰਦੇਸ਼ ਦੇ ਕੁੱਲੂ ਬੱਸ ਹਾਦਸੇ ਵਿਚ ਇਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ 13 ਹੋਈ
. . .  1 day ago
ਵਿੱਦਿਅਕ ਅਦਾਰਿਆਂ ਦੇ ਬਾਹਰ ਖ਼ਾਲਿਸਤਾਨ ਦੇ ਨਾਅਰੇ ਲਿਖਣ ਦੇ ਦੋਸ਼ ਹੇਠ ਪੁਲਿਸ ਨੇ ਇਕ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਕਰਨਾਲ, 4 ਜੁਲਾਈ (ਗੁਰਮੀਤ ਸਿੰਘ ਸੱਗੂ )- ਬੀਤੀ 20 ਜੂਨ ਦੀ ਅੱਧੀ ਰਾਤ ਨੂੰ ਸੀ.ਐਮ.ਸਿਟੀ ਹਰਿਆਣਾ ਕਰਨਾਲ ਦੇ ਦੋ ਵਿੱਦਿਅਕ ਅਦਾਰਿਆਂ ਦੀ ਬਾਹਰਲੀਆਂ ਕੰਧਾਂ ਤੇ ਖ਼ਾਲਿਸਤਾਨ ਦੇ ਸਮਰਥਨ ਵਿਚ ਲਿਖੇ ਗਏ ਨਾਅਰਿਆਂ ...
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 5 ਜੁਲਾਈ ਨੂੰ ਐਲਾਨਿਆ ਜਾਵੇਗਾ 10ਵੀਂ ਦਾ ਨਤੀਜਾ
. . .  1 day ago
ਐੱਸ.ਏ.ਐੱਸ. ਨਗਰ, 4 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ )- ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕੰਟਰੋਲਰ ਜੇ.ਆਰ. ਮਹਿਰੋਕ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਅਕਾਦਮਿਕ ਸਾਲ 2021-22 ਦਸਵੀਂ ਸ਼੍ਰੇਣੀ ਦਾ ਨਤੀਜਾ ...
ਕੱਲ੍ਹ ਨੂੰ ਹੋਣ ਵਾਲੀ ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ ਹੁਣ 6 ਨੂੰ
. . .  1 day ago
ਬੁਢਲਾਡਾ, 4 ਜੁਲਾਈ (ਸਵਰਨ ਸਿੰਘ ਰਾਹੀ)- ਪੰਜਾਬ ਮੰਤਰੀ ਪ੍ਰੀਸ਼ਦ ਦੀ ਕੱਲ੍ਹ 5 ਜੁਲਾਈ ਦਿਨ ਮੰਗਲਵਾਰ ਨੂੰ ਹੋਣ ਵਾਲੀ ਮੀਟਿੰਗ ਦਾ ਦਿਨ ਤਬਦੀਲ ਕਰ ਦਿੱਤਾ ਗਿਆ ਹੈ । ਇਹ ਮੀਟਿੰਗ ਹੁਣ 5 ਜੁਲਾਈ ਦੀ ...
ਅਮਨ ਅਰੋੜਾ ਦੇ ਕੈਬਨਿਟ ਮੰਤਰੀ ਬਣਨ ਦੀ ਖ਼ੁਸ਼ੀ 'ਚ ਸਮਰਥਕਾਂ ਨੇ ਲੱਡੂ ਵੰਡੇ
. . .  1 day ago
ਸੁਨਾਮ ਊਧਮ ਸਿੰਘ ਵਾਲਾ,4 ਜੁਲਾਈ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਸੁਨਾਮ ਤੋਂ ਪੰਜਾਬ ਭਰ 'ਚ ਸਭ ਤੋਂ ਵੱਧ ਵੋਟਾਂ ਲੈ ਕੇ ਦੂਜੀ ਵਾਰ ਵਿਧਾਇਕ ਬਣੇ ਅਮਨ ਅਰੋੜਾ ...
ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਕੈਬਨਿਟ ਮੰਤਰੀ ਬਣਾਏ ਜਾਣ ਦੀ ਖੁਸ਼ੀ 'ਚ ਅਜਨਾਲਾ ਵਾਸੀਆਂ ਨੇ ਵੰਡੇ ਲੱਡੂ
. . .  1 day ago
ਅਜਨਾਲਾ , 4 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਦੇ ਜੰਪਪਲ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਕੈਬਨਿਟ ਮੰਤਰੀ ਬਣਾਏ ਜਾਣ ਦੀ ਖੁਸ਼ੀ ਵਿਚ ਅੱਜ ਅਜਨਾਲਾ ਸ਼ਹਿਰ 'ਚ ਸਥਿਤ ...
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 5 ਜੁਲਾਈ ਨੂੰ
. . .  1 day ago
ਪੰਜਾਬ ਸਰਕਾਰ ਦੇ ਨਵੇਂ ਮੰਤਰੀਆਂ ਨੂੰ ਮਿਲਣ ਵਾਲੀਆਂ ਸਰਕਾਰੀ ਇਨੋਵਾ ਗੱਡੀਆਂ ਪਹੁੰਚੀਆਂ ਰਾਜ ਭਵਨ
. . .  1 day ago
ਪੰਜਾਬ ਕੈਬਨਿਟ ਦਾ ਵਿਸਥਾਰ
. . .  1 day ago
ਜਸਕੀਰਤ ਸਿੰਘ ਉਰਫ਼ ਜੱਸੀ ਦੀ ਹੱਤਿਆ ਕਰਨ ਦੇ ਦੋਸ਼ ਹੇਠ ਤਿੰਨ ਦੋਸ਼ੀਆਂ ਨੂੰ ਤਾਅ ਉਮਰ ਦੀ ਕੈਦ
. . .  1 day ago
ਕਪੂਰਥਲਾ, 4 ਜੁਲਾਈ (ਅਮਰਜੀਤ ਕੋਮਲ)-ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਅਮਰਿੰਦਰ ਸਿੰਘ ਗਰੇਵਾਲ ਨੇ ਅੱਜ ਸ਼ਹਿਰ ਦੇ ਇਕ ਸਨਅਤਕਾਰ ਦੇ 14 ਸਾਲਾ ਪੁੱਤਰ ਜਸਕੀਰਤ ਸਿੰਘ ਉਰਫ਼ ਜੱਸੀ ਦੀ ਬੇਰਹਿਮੀ ਨਾਲ ਹੱਤਿਆ ...
ਰਾਜਸਥਾਨ : ਅਲਵਰ ਬੈਂਕ 'ਚ ਦਿਨ-ਦਿਹਾੜੇ ਲੁੱਟ, 1 ਕਰੋੜ ਦੀ ਨਕਦੀ ਤੇ ਸੋਨਾ ਲੈ ਕੇ 6 ਵਿਅਕਤੀ ਫ਼ਰਾਰ
. . .  1 day ago
ਬੈਂਸ ਜਬਰ ਜਨਾਹ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਦੂਜੇ ਦੋਸ਼ੀ ਸੁਖਚੈਨ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ
. . .  1 day ago
ਲੁਧਿਆਣਾ ,4 ਜੁਲਾਈ (ਰੁਪੇਸ਼ ਕੁਮਾਰ) -ਲੋਕ ਇਨਸਾਫ਼ ਪਾਰਟੀ ਪ੍ਰਮੁੱਖ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਸਮੇਤ ਸੱਤ ਦੋਸ਼ੀਆਂ ਖ਼ਿਲਾਫ਼ ਦਰਜ ਹੋਏ ਜਬਰ ਜਨਾਹ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਦੂਜੇ ...
ਫੌਜਾ ਸਿੰਘ ਸਰਾਰੀ ਬਣੇ ਕੈਬਨਿਟ ਮੰਤਰੀ
. . .  1 day ago
ਅਨਮੋਲ ਗਗਨ ਮਾਨ ਬਣੀ ਕੈਬਨਿਟ ਮੰਤਰੀ, ਚੁੱਕੀ ਸਹੁੰ
. . .  1 day ago
ਚੇਤਨ ਸਿੰਘ ਜੌੜਾ ਮਾਜਰਾ ਬਣੇ ਕੈਬਨਿਟ ਮੰਤਰੀ, ਚੁੱਕੀ ਸਹੁੰ
. . .  1 day ago
ਅਮਨ ਅਰੋੜਾ ਬਣੇ ਕੈਬਨਿਟ ਮੰਤਰੀ
. . .  1 day ago
ਅਜਨਾਲਾ ਦੇ ਜੰਮਪਲ ਡਾ. ਇੰਦਰਬੀਰ ਸਿੰਘ ਨਿੱਜਰ ਬਣੇ ਕੈਬਨਿਟ ਮੰਤਰੀ
. . .  1 day ago
ਅਜਨਾਲਾ ,4 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਕਸਬਾ ਅਜਨਾਲਾ 'ਚ ਜੰਮੇ ਪਲੇ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ ਇੰਦਰਬੀਰ ਸਿੰਘ ਨਿੱਜਰ ...
ਭਾਰਤ ਨੇ ਆਪਣੀ 90% ਬਾਲਗ ਆਬਾਦੀ ਦਾ ਕੋਵਿਡ-19 ਦਾ ਪੂਰਾ ਕੀਤਾ ਟੀਕਾਕਰਨ - ਕੇਂਦਰੀ ਸਿਹਤ ਮੰਤਰੀ ਡਾ: ਮਨਸੁਖ ਮਾਂਡਵੀਆ
. . .  1 day ago
ਸਿੱਧੂ ਮੂਸੇਵਾਲਾ ਹੱਤਿਆ ਕੇਸ : ਸਚਿਨ ਭਿਵਾਨੀ ਅਤੇ ਅੰਕਿਤ ਸਿਰਸਾ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ
. . .  1 day ago
ਨਵੀਂ ਦਿੱਲੀ, 4 ਜੁਲਾਈ - ਦਿੱਲੀ ਪੁਲਿਸ ਨੇ ਸਚਿਨ ਭਿਵਾਨੀ ਅਤੇ ਅੰਕਿਤ ਸਿਰਸਾ ਨੂੰ ਪਟਿਆਲਾ ਕੋਰਟ ਵਿਚ ਪੇਸ਼ ਕੀਤਾ, ਜਿਥੇ ਅਦਾਲਤ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਦੋਵਾਂ ਨੂੰ 5 ਦਿਨਾਂ ਦੇ ਪੁਲਿਸ ਰਿਮਾਂਡ ...
ਆਈ.ਪੀ.ਐਸ. ਅਧਿਕਾਰੀ ਗੌਰਵ ਯਾਦਵ ਅੱਜ ਸੰਭਾਲਣਗੇ ਡੀ.ਜੀ.ਪੀ. ਪੰਜਾਬ ਦਾ ਚਾਰਜ
. . .  1 day ago
ਲੁਧਿਆਣਾ, 4 ਜੁਲਾਈ (ਪਰਮਿਮਦਰ ਸਿੰਘ ਅਹੂਜਾ) - ਪੰਜਾਬ ਦੇ ਡੀ.ਜੀ.ਪੀ. ਵੀ.ਕੇ. ਭਾਵਰਾ ਦੇ ਛੁੱਟੀ 'ਤੇ ਜਾਣ ਦੇ ਚਲਦੇ ਪੰਜਾਬ ਸਰਕਾਰ ਨੇ 1992 ਬੈਚ ਦੇ ਆਈ.ਪੀ.ਐਸ ਅਧਿਕਾਰੀ ਗੌਰਵ ਯਾਦਵ ਨੂੰ ਡੀ.ਜੀ.ਪੀ. ਦਾ ਚਾਰਜ ਦੇ ਦਿੱਤਾ ਹੈ। ਭਾਵਰਾ ਅੱਜ ਉਨ੍ਹਾਂ ਨੂੰ ਡੀ ਜੀ ਪੀ ਦਾ ਚਾਰਜ...
ਅੰਡੇਮਾਨ ਤੇ ਨਿਕੋਬਾਰ 'ਚ ਆਇਆ ਭੂਚਾਲ
. . .  1 day ago
ਪੋਰਟ ਬਲੇਅਰ, 4 ਜੁਲਾਈ - ਅੰਡੇਮਾਨ ਤੇ ਨਿਕੋਬਾਰ ਟਾਪੂ ਦੇ ਪੋਰਟ ਬਲੇਅਰ ਦੇ 256 ਕਿੱਲੋਮੀਟਰ ਦੱਖਣ ਪੂਰਬ 'ਚ ਅੱਜ ਦੁਪਹਿਰ 3.02 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.4 ਮਾਪੀ...
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਣਿਆ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਦਾ ਹਾਲ
. . .  1 day ago
ਅੰਮ੍ਰਿਤਸਰ, 4 ਜੁਲਾਈ (ਜਸਵੰਤ ਸਿੰਘ ਜੱਸ )- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਵਿਚ ਇਲਾਜ ਕਰਵਾ ਰਹੇ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਦਾ ਹਾਲ ਚਾਲ...
ਕੁੱਲੂ ਬੱਸ ਹਾਦਸਾ : ਮੁੱਖ ਮੰਤਰੀ ਜੈਰਾਮ ਠਾਕੁਰ ਨੇ ਕੀਤਾ ਹਾਦਸੇ ਵਾਲੀ ਥਾਂ ਦਾ ਦੌਰਾ
. . .  1 day ago
ਕੁੱਲੂ, 4 ਜੁਲਾਈ - ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਕੁੱਲੂ ਵਿਖੇ ਦੁਰਘਟਨਾਗ੍ਰਸਤ ਹੋਈ ਬੱਸ ਵਾਲੀ ਥਾਂ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਇਹ ਬਹੁਤ ਦੁਖਦ ਘਟਨਾ ਹੈ। ਹਾਦਸੇ 'ਚ 12 ਲੋਕਾਂ ਦੀ ਮੌਤ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 25 ਭਾਦੋਂ ਸੰਮਤ 552

ਜਲੰਧਰ

ਕੋਵਿਡ ਲੈਵਲ-2 ਦੇ ਮਰੀਜ਼ਾਂ ਲਈ ਪਾਈਪ ਲਾਈਨ ਰਾਹੀਂ ਆਕਸੀਜਨ ਸਪਲਾਈ ਵਾਲੇ 80 ਬੈੱਡਾਂ ਦੀ ਸਹੂਲਤ

ਜਲੰਧਰ, 8 ਸਤੰਬਰ (ਐੱਮ.ਐੱਸ. ਲੋਹੀਆ)- ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਅੱਜ 16 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਦਾਦਾ ਕਾਲੋਨੀ, ਬਸਤੀ ਗੁਜਾਂ ਤੇ ਖੁਰਲਾ ਕਿੰਗਰਾ ਵਿਖੇ ਤਿੰਨ ਨਵੇਂ ਕਮਿਊਨਿਟੀ ਸਿਹਤ ਕੇਂਦਰ ਕੋਵਿਡ-19 ਦੇ ਲੈਵਲ-2 ਦੇ ...

ਪੂਰੀ ਖ਼ਬਰ »

ਆਨਲਾਈਨ ਪੜ੍ਹਾਈ ਕਰਵਾਉਣੀ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਲਈ ਬਣੀ ਵੱਡੀ ਚੁਣੌਤੀ

ਜਲੰਧਰ, 8 ਸਤੰਬਰ (ਚੰਦੀਪ ਭੱਲਾ)- ਸਰਕਾਰ ਨੇ ਕੋਰੋਨਾ ਦੀ ਮਹਾਂਮਾਰੀ ਨੂੰ ਵੇਖਦੇ ਹੋਏ ਸਕੂਲ ਕਾਲਜ ਬੰਦ ਕੀਤੇ ਹੋਏ ਹਨ ਤੇ ਪੜ੍ਹਾਈ ਦਾ ਸਾਰਾ ਸਿਸਟਮ ਹੁਣ ਆਨਲਾਈਨ ਚੱਲ ਰਿਹਾ ਹੈ ਤੇ ਬੱਚਿਆਂ ਦੇ ਨਾਲ ਨਾਲ ਮਾਪੇ ਵੀ ਬੱਚਿਆਂ ਨੂੰ ਪੜ੍ਹਾਈ ਕਰਵਾਉਣ ਲਈ ਨਾਲ ਮੋਬਾਈਲ ...

ਪੂਰੀ ਖ਼ਬਰ »

ਸਰਕਾਰੀ ਨੀਤੀਆਂ ਦੇ ਵਿਰੋਧ 'ਚ ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਵਲੋਂ ਧਰਨਾ

ਜਲੰਧਰ, 8 ਸਤੰਬਰ (ਹਰਵਿੰਦਰ ਸਿੰਘ ਫੁੱਲ)-ਪੰਜਾਬ ਰੋਡਵੇਜ਼ ਮੁਲਾਜਮਾਂ ਦੀ ਸਾਂਝੀ ਐਕਸ਼ਨ ਕਮੇਟੀ ਦੇ ਫ਼ੈਸਲੇ ਅਨੁਸਾਰ ਪੰਜਾਬ ਸਰਕਾਰ ਦੀਆਂ ਕੋਰੋਨਾ ਕਾਲ ਦੌਰਾਨ ਕੀਤੀਆਂ ਜਾ ਰਹੀਆਂ ਮਨਮਰਜ਼ੀਆਂ ਤੇ ਮੌਨਟੇਕ ਸਿੰਘ ਆਹਲੂਵਾਲੀਆ ਵਲੋਂ ਦਿੱਤੇ ਸੁਝਾਵਾਂ ਦਾ ਡਟਵਾਂ ਵਿਰੋਧ ਕਰਦੇ ਹੋਏ 3 ਦਿਨਾਂ ਧਰਨਿਆਂ ਦੀ ਲੜੀ ਦੇ ਤਹਿਤ ਅੱਜ ਪਹਿਲੇ ਦਿਨ ਪੰਜਾਬ ਰੋਡਵੇਜ਼ ਡਿਪੂ-2 ਦੇ ਗੇਟ 'ਤੇ ਧਰਨਾ ਦਿੱਤਾ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਸਰਕਾਰ ਦੀਆਂ ਸਰਕਾਰੀ ਅਦਾਰਿਆਂ ਪ੍ਰਤੀ ਨੀਤੀਆਂ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਪੰਜਾਬ ਰੋਡਵੇਜ਼ ਨੂੰ ਕਿਸੇ ਵੀ ਤਰ੍ਹਾਂ ਪੀ.ਆਰ.ਟੀ.ਸੀ. ਵਿਚ ਰਲੇਵਾਂ ਨਹੀਂ ਹੋਣ ਦਿੱਤਾ ਜਾਵੇਗਾ | ਜਾਣਕਾਰੀ ਦਿੰਦੇ ਹੋਏ ਜਗੀਰ ਸਿੰਘ ਬਾਜਵਾ ਨੇ ਦੱਸਿਆ ਕਿ ਮੌਨਟੇਕ ਸਿੰਘ ਆਹਲੂਵਾਲੀਆ ਵਲੋਂ ਸਰਕਾਰ ਨੂੰ ਪੰਜਾਬ ਦੀ ਆਰਥਿਕਤਾ ਤਬਾਹ ਕਰਨ ਤੇ ਮੁਲਾਜ਼ਮਾਂ ਵਿਰੋਧੀ ਦਿੱਤੀਆਂ ਗਈਆਂ ਤਜਵੀਜ਼ਾਂ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ | ਇਸੇ ਲੜੀ ਤਹਿਤ ਦਿਨਾਂ ਰੋਸ ਧਰਨੇ ਪੂਰੇ ਪੰਜਾਬ 'ਚ ਲਗਾਏ ਜਾ ਰਹੇ ਹਨ | ਜੇਕਰ ਫਿਰ ਵੀ ਸਰਕਾਰ ਨੇ ਆਪਣਾ ਅੜੀਅਲ ਵਤੀਰਾ ਜਾਰੀ ਰੱਖਿਆ ਤਾਂ ਰੋਡਵੇਜ਼ ਕਾਮਾ ਸਖ਼ਤ ਐਕਸ਼ਨ ਲੈਣ ਲਈ ਮਜਬੂਰ ਹੋਵੇਗਾ | ਅੱਜ ਦੇ ਧਰਨੇ 'ਚ ਦਵਿੰਦਰਪਾਲ ਸਿੰਘ, ਹਰੀਸ਼ ਕੁਮਾਰ, ਗੁਰਜੀਤ ਸਿੰਘ, ਅਮਨਦੀਪ ਸਿੰਘ, ਵਿਕਾਸ ਸੰਦਲ, ਰੂਪ ਲਾਲ, ਤਸ਼ਵਿੰਦਰ ਤੇ ਹਰਪ੍ਰੀਤ ਸ਼ਾਮਲ ਹੋਏ |

ਖ਼ਬਰ ਸ਼ੇਅਰ ਕਰੋ

 

ਦਕੋਹਾ 'ਚ ਕੌ ਾਸਲਰ ਗੱਗ ਤੇ ਬਲਬੀਰ ਬਿੱਟੂ ਹੋਏ ਗਾਲੋ-ਗਾਲੀ

ਜਲੰਧਰ ਛਾਉਣੀ, 8 ਸਤੰਬਰ (ਪਵਨ ਖਰਬੰਦਾ)- ਕੇਂਦਰੀ ਹਲਕੇ ਅਧੀਨ ਆਉਂਦੇ ਵਾਰਡ ਨੰਬਰ-12 'ਚ ਅੱਜ ਦੁਪਹਿਰ ਸਮੇਂ ਕੌਾਸਲਰ ਜਗਦੀਸ਼ ਦਕੋਹਾ (ਗੱਗ) ਦੇ ਘਰ ਕਣਕ ਦੀਆਂ ਪਰਚੀਆਂ ਕੱਟੇ ਜਾਣ ਅਤੇ ਘਰ ਦੇ ਬਾਹਰ 200 ਲੋਕਾਂ ਤੋਂ ਵੱਧ ਇੱਕਠੇ ਹੋਣ ਦਾ ਵਿਰੋਧ ਕਰਨ ਕਾਰਨ ਅੱਜ ਸਾਬਕਾ ...

ਪੂਰੀ ਖ਼ਬਰ »

ਦੂਸਰੇ ਦਿਨ ਵੀ ਜਾਰੀ ਰਿਹਾ ਕਿਸਾਨਾਂ ਦਾ ਜੇਲ੍ਹ ਭਰੋ ਅੰਦੋਲਨ

ਜਲੰਧਰ, 8 ਸਤੰਬਰ (ਜਸਪਾਲ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਜ਼ਿਲ੍ਹਾ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ ਅਤੇ ਸਕੱਤਰ ਜਰਨੈਲ ਸਿੰਘ ਰਾਮੇ ਦੀ ਸਾਂਝੀ ਅਗਵਾਈ ਵਿਚ ਜੇਲ੍ਹ ਭਰੋ ਅੰਦੋਲਨ ਤਹਿਤ ਅੱਜ ਦੂਸਰੇ ਦਿਨ ਵੀ 11 ਮੈਂਬਰੀ ਜੱਥੇ ਨੂੰ ਕੁਲਦੀਪ ਸਿੰਘ ...

ਪੂਰੀ ਖ਼ਬਰ »

ਟਰੱਕ 'ਚੋਂ 110 ਕਿੱਲੋ ਚੂਰਾ ਪੋਸਤ ਬਰਾਮਦ, ਚਾਲਕ ਗਿ੍ਫ਼ਤਾਰ

ਜਲੰਧਰ, 8 ਸਤੰਬਰ (ਐੱਮ. ਐੱਸ. ਲੋਹੀਆ)- ਕਮਿਸ਼ਨਰੇਟ ਪੁਲਿਸ ਵਲੋਂ ਹੋਮਿਓਪੈਥੀ ਦੀਆਂ ਦਵਾਈਆਂ ਲੈ ਕੇ ਜਾ ਰਹੇ ਇਕ ਟਰੱਕ 'ਚੋਂ 110 ਕਿੱਲੋ ਚੂਰਾ ਪੋਸਤ ਬਰਾਮਦ ਕਰਕੇ ਉਸ ਦੇ ਚਾਲਕ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਿਸ ਦੀ ਪਹਿਚਾਣ ਬਲਵਿੰਦਰ ਸਿੰਘ (45) ਪਿੰਡ ਰੇਲੂ ਮਾਜਰਾ, ...

ਪੂਰੀ ਖ਼ਬਰ »

ਫਰਨੀਚਰ ਸ਼ੋਅਰੂਮ 'ਚ ਲੱਗੀ ਅੱਗ ਨਾਲ ਭਾਰੀ ਨੁਕਸਾਨ

ਜਲੰਧਰ, 8 ਸਤੰਬਰ (ਐੱਮ. ਐੱਸ. ਲੋਹੀਆ) - 66 ਫੁੱਟ ਰੋਡ 'ਤੇ ਬਣੇ ਹਾਈ ਗ੍ਰੇਡ ਫਰਨੀਚਰ ਦੇ ਸ਼ੋਅਰੂਮ 'ਤੇ ਅੱਜ ਤੜਕੇ ਅੱਗ ਲੱਗ ਜਾਣ ਨਾਲ ਭਾਰੀ ਨੁਕਸਾਨ ਹੋ ਗਿਆ | ਸ਼ੋਅਰੂਮ ਮਾਲਕ ਮੁਨੀਸ਼ ਗੁਪਤਾ ਵਾਸੀ ਜਲੰਧਰ ਹਾਈਟਸ-2 ਨੇ ਜਾਣਕਾਰੀ ਦਿੱਤੀ ਕਿ ਉਹ ਬੀਤੀ ਰਾਤ ਕਰੀਬ 7:30 ਵਜੇ ...

ਪੂਰੀ ਖ਼ਬਰ »

ਘਾਨਾ ਦੇ ਤਕਨੀਕੀ ਆਰਥਿਕ ਸਲਾਹਕਾਰ ਨੇ ਐੱਲ.ਪੀ.ਯੂ. ਦੇ ਵਿਦਿਆਰਥੀਆਂ ਨੂੰ ਕੀਤਾ ਪ੍ਰੇਰਿਤ

ਜਲੰਧਰ, 8 ਸਤੰਬਰ (ਰਣਜੀਤ ਸਿੰਘ ਸੋਢੀ)- ਘਾਨਾ ਦੇ ਰਾਸ਼ਟਰਪਤੀ ਦਫ਼ਤਰ ਦੇ ਤਕਨੀਕੀ ਆਰਥਿਕ ਸਲਾਹਾਕਾਰ ਡਾ. ਸੈਮੂਅਲ ਕਵਾਡਵੋ ਫਰਿਪੋਂਗ ਨੇ ਐੱਲ.ਪੀ.ਯੂ. ਦੇ ਨਵੇਂ ਦਾਖਲ ਹੋਏ ਵਿਦਿਰਥੀਆਂ ਨੂੰ ਸੰਬੋਧਨ ਦੌਰਾਨ ਪ੍ਰੇਰਿਤ ਕਰਦਿਆਂ ਕਿਹਾ ਕਿ ਘਾਨਾ ਤੇ ਭਾਰਤ ਸਿੱਖਿਆ ਦੇ ...

ਪੂਰੀ ਖ਼ਬਰ »

ਯੂਥ ਭਾਜਪਾ ਵਿਦਿਆਰਥੀਆਂ ਦੇ ਹੱਕ 'ਚ ਅੱਜ ਮੁੱਖ ਮੰਤਰੀ ਦੇ ਨਾਂਅ ਦੇਵੇਗੀ ਮੰਗ ਪੱਤਰ

ਜਲੰਧਰ, 8 ਸਤੰਬਰ (ਹਰਵਿੰਦਰ ਸਿੰਘ ਫੁੱਲ)-ਪੰਜਾਬ ਓਪਨ ਸਕੂਲ ਦੇ ਲਗਪਗ 31,000 ਵਿਦਿਆਰਥੀਆਂ ਦੇ ਦਸਵੀਂ ਦੇ ਨਤੀਜਿਆਂ ਦਾ ਐਲਾਨ ਨਾ ਕਰਨ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਖ਼ਿਲਾਫ਼ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਪੰਜਾਬ ਯੁਵਾ ...

ਪੂਰੀ ਖ਼ਬਰ »

ਦੁਆਬਾ ਕਾਲਜ ਵਲੋਂ ਮੈਥਾਡੋਲੋਜੀ ਆਫ਼ ਟੀਚਿੰਗ ਲਰਨਿੰਗ 'ਤੇ ਵੈਬੀਨਾਰ

ਜਲੰਧਰ, 8 ਸਤੰਬਰ (ਰਣਜੀਤ ਸਿੰਘ ਸੋਢੀ)- ਦੋਆਬਾ ਕਾਲਜ ਦੇ ਐਜੂਕੇਸ਼ਨ ਵਿਭਾਗ ਵਲੋਂ ਮੈਥਾਲੋਲੋਜੀ ਆਫ ਟੀਚਿੰਗ ਲਰਨਿੰਗ ਵਿਸ਼ੇ 'ਤੇ ਵੈਬੀਨਾਰ ਕਰਵਾਇਆ ਗਿਆ, ਜਿਸ 'ਚ ਪ੍ਰੋ. ਮਦਨ ਮੋਹਨ ਝਾਅ ਨਿਰਦੇਸ਼ਕ ਸਿੱਖਿਆ ਵਿਭਾਗ ਕੇਂਦਰ ਸੰਸਕ੍ਰਿਤੀ ਵਿਸ਼ਵਵਿਦਿਆਲਾ ਨੇ ਮੁੱਖ ...

ਪੂਰੀ ਖ਼ਬਰ »

ਸੀ-ਫਾਰਮ ਜਮ੍ਹਾਂ ਕਰਵਾਉਣ ਦੇ ਬਣਾਏ ਜਾ ਰਹੇ ਦਬਾਅ ਤੋਂ ਕਾਰੋਬਾਰੀ ਪ੍ਰੇਸ਼ਾਨ

ਜਲੰਧਰ, 8 ਸਤੰਬਰ (ਹਰਵਿੰਦਰ ਸਿੰਘ ਫੁੱਲ)-ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਰਾਜ ਦੇ ਕਰ ਅਤੇ ਆਬਕਾਰੀ ਵਿਭਾਗ ਵਲੋਂ ਸੀ-ਫਾਰਮ ਜਮ੍ਹਾਂ ਕਰਵਾਉਣ ਲਈ ਬਣਾਏ ਜਾ ਦਬਾਅ ਕਾਰਨ ਕਾਰੋਬਾਰੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਨ੍ਹਾਂ ...

ਪੂਰੀ ਖ਼ਬਰ »

ਦੋ ਨੌਜਵਾਨਾਂ ਨੇ ਬਦਲੀ ਲਿੰਕ ਸੜਕ ਦੀ ਦਿੱਖ

ਗੁਰਾਇਆ, 8 ਸਤੰਬਰ (ਚਰਨਜੀਤ ਸਿੰਘ ਦੁਸਾਂਝ)- ਨਜ਼ਦੀਕੀ ਪਿੰਡ ਦੁਸਾਂਝ ਖੁਰਦ 'ਚ 'ਵੀਕ ਐਾਡ ' ਲਾਕਡਾਊਨ ਦੌਰਾਨ ਦੋ ਨੌਜਵਾਨਾਂ ਨੇ ਪਿੰਡ ਨੂੰ ਜੀ.ਟੀ. ਰੋਡ ਤੋਂ ਜਾਂਦੀ ਲਿੰਕ ਸੜਕ ਦੀ ਆਸ-ਪਾਸ ਤੋਂ ਸਫ਼ਾਈ ਕਰਕੇ ਮਿਸਾਲ ਪੈਦਾ ਕੀਤੀ ਹੈ | ਹਰਜਿੰਦਰ ਕੁਮਾਰ ਤੇ ਵਿਜੈ ...

ਪੂਰੀ ਖ਼ਬਰ »

ਵੁੱਡਬਰੀ ਸਕੂਲ ਭੋਗਪੁਰ ਨੇ ਮਨਾਇਆ 'ਅਧਿਆਪਕ ਦਿਵਸ

ਭੋਗਪੁਰ, 8 ਸਤੰਬਰ (ਕਮਲਜੀਤ ਸਿੰਘ ਡੱਲੀ)- ਵੁੱਡਬਰੀ ਇੰਟਰਨੈਸ਼ਨਲ ਸਕੂਲ ਭੋਗਪੁਰ ਵਿਖੇ ਚੇਅਰਪਰਸਨ ਪਰਮਜੀਤ ਕੌਰ ਤੇ ਪਿ੍ੰਸੀਪਲ ਰੋਜ਼ੀ ਦੀ ਅਗਵਾਈ ਹੇਠ ਅਧਿਆਪਕ ਦਿਵਸ ਮਨਾਇਆ ਗਿਆ | ਇਸ ਮੌਕੇ ਇਸ ਖੁਸ਼ੀ ਨੂੰ ਅਧਿਆਪਕਾਂ ਨਾਲ ਕੇਕ ਕੱਟ ਕੇ ਮਨਾਇਆ ਗਿਆ | ਬੱਚਿਆਂ ...

ਪੂਰੀ ਖ਼ਬਰ »

ਕਰਤਾਰਪੁਰ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਕਾਬੂ

ਕਰਤਾਰਪੁਰ, 8 ਸਤੰਬਰ (ਭਜਨ ਸਿੰਘ)- ਪੁਲਿਸ ਵਲੋਂ ਡੀ. ਐਸ. ਪੀ. ਨਰਿੰਦਰ ਸਿੰਘ ਔਜਲਾ ਦੇ ਨਿਰਦੇਸ਼ਾ 'ਤੇ ਥਾਣਾ ਮੁਖੀ ਸਿਕੰਦਰ ਸਿੰਘ ਦੀ ਅਗਵਾਈ ਹੇਠ ਨਸ਼ਾ ਤਸਕਰਾਂ ਤੇ ਸ਼ਿਕੰਜਾ ਕਸਣ ਦੀ ਚਲਾਈ ਮੁਹਿੰਮ ਦੇ ਤਹਿਤ ਭੁਲੱਥ ਮੋੜ 'ਤੇ ਲਗਾਏ ਨਾਕੇ ਦੌਰਾਨ ਸਬ ਇੰਸਪੈਕਟਰ ...

ਪੂਰੀ ਖ਼ਬਰ »

ਸ੍ਰੀ ਹਨੂਮਤ ਆਈ.ਐਮ.ਟੀ. ਦੇ ਵਿਦਿਆਰਥੀਆਂ ਨੇ ਅਧਿਆਪਕ ਦਿਵਸ ਮਨਾਇਆ

ਗੁਰਾਇਆ, 8 ਸਤੰਬਰ (ਬਲਵਿੰਦਰ ਸਿੰਘ)- ਸ੍ਰੀ ਹਨੂਮਤ ਇੰਸਟੀਚਿਊਟ ਆਫ਼ ਮੈਨੇਜਮੈਂਟ ਐਾਡ ਟੈਕਨਾਲੋਜੀ ਦੇ ਵਿਦਿਆਰਥੀਆ ਨੇ ਆਨਲਾਈਨ ਅਧਿਆਪਕ ਦਿਵਸ ਮਨਾਇਆ¢ ਇਸ ਮੌਕੇ ਕਾਲਜ ਬੂਟੇ ਲਗਾਉਣ ਦੀ ਰਸਮ ਕਾਲਜ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਗਿਰੀਸ਼ ਗੁਪਤਾ, ਪ੍ਰਧਾਨ ...

ਪੂਰੀ ਖ਼ਬਰ »

ਸਕੂਲ ਪ੍ਰਸ਼ਾਸਨ ਮਾਪਿਆਂ ਨੂੰ ਪ੍ਰੇਸ਼ਾਨ ਨਾ ਕਰੇ

ਨਕੋਦਰ, 8 ਸਤੰਬਰ (ਗੁਰਵਿੰਦਰ ਸਿੰਘ)- ਸਕੂਲ ਵਲੋਂ ਬੱਚਿਆਂ ਦੀਆ ਫ਼ੀਸਾਂ ਵਧਾਉਣ ਦਾ ਦੋਸ਼ ਲਗਾਉਂਦਿਆਂ ਮਾਪਿਆਂ ਨੇ ਐਸ.ਡੀ.ਐਮ ਨਕੋਦਰ ਨੂੰ ਇਕ ਮੰਗ ਪੱਤਰ ਸੌਾਪਿਆ, ਜਿਸ ਵਿਚ ਮੰਗ ਕੀਤੀ ਗਈ ਕਿ ਫ਼ੀਸਾਂ ਦੇ ਵਾਧੇ ਵਿਚ ਕਟੌਤੀ ਕੀਤੀ ਜਾਵੇ ਤੇ ਸਕੂਲ ਪ੍ਰਸ਼ਾਸਨ ...

ਪੂਰੀ ਖ਼ਬਰ »

ਜ਼ਿੰਦਾ-ਦਿਲੀ ਤੇ ਹੌ ਸਲੇ ਦੀ ਮਿਸਾਲ ਰੁੜਕਾ ਕਲਾਂ ਦਾ ਬਲਵੀਰ ਰਿੰਡੀ

ਰੁੜਕਾ ਕਲਾਂ, 8 ਸਤੰਬਰ (ਦਵਿੰਦਰ ਸਿੰਘ ਖ਼ਾਲਸਾ)- ਇਨਸਾਨ ਦਾ ਹਿੰਮਤ ਹੌਾਸਲਾ ਉਸ ਨੂੰ ਸਭ ਤਰਾਂ ਦੀਆਂ ਕਮਜ਼ੋਰੀਆਂ ਤੇ ਘਾਟਾਂ ਦੇ ਹੁੰਦੇ ਹੋਏ ਵੀ ਨਿਰੰਤਰ ਅੱਗੇ ਵਧਣ ਦੇ ਯੋਗ ਬਣਾ ਦਿੰਦਾ ਹੈ | ਕੁਝ ਇਹੋ ਜਿਹੀ ਹੀ ਉਦਾਹਰਨ ਹੈ ਰੁੜਕਾ ਕਲਾਂ ਦਾ ਨੌਜਵਾਨ ਬਲਵੀਰ ...

ਪੂਰੀ ਖ਼ਬਰ »

ਐਸ.ਪੀ. ਵਲੋਂ ਭਰੋਸਾ ਦਵਾਉਣ 'ਤੇ ਧਰਨਾਕਾਰੀਆਂ ਨੇ ਦੂਜੇ ਦਿਨ ਚੁੱਕਿਆ ਧਰਨਾ

ਫਿਲੌਰ, 8 ਸਤੰਬਰ (ਸਤਿੰਦਰ ਸ਼ਰਮਾ)- ਨੇੜਲੇ ਪਿੰਡ ਸ਼ਾਹਪੁਰ ਦੇ ਲੋਕਾਂ ਨੇ 7 ਸਤੰਬਰ ਨੂੰ ਡੀ.ਐਸ.ਪੀ. ਦਫ਼ਤਰ ਦੇ ਬਾਹਰ ਸਰਪੰਚ ਕਾਂਤੀ ਮੋਹਨ ਦੀ ਅਗਵਾਈ ਹੇਠ ਜੋ ਰੋਸ ਧਰਨਾ ਅਣਮਿੱਥੇ ਸਮੇਂ ਲਈ ਲਾਇਆ ਸੀ, ਉਹ ਅੱਜ ਦੇਰ ਸ਼ਾਮ ਨੂੰ ਚੁੱਕ ਲਿਆ | ਜ਼ਿਕਰਯੋਗ ਹੈ ਕਿ ਕਰੀਬ ...

ਪੂਰੀ ਖ਼ਬਰ »

ਜਲੰਧਰ ਰੇਲਵੇ ਸਟੇਸ਼ਨ 'ਤੇ ਰੁਕੇ ਜੰਮੂ ਤੋਂ ਮੁੰਬਈ ਜਾਣ ਵਾਲੇ ਵਿਸ਼ੇਸ਼ ਮਹਿਮਾਨ

ਜਲੰਧਰ, 8 ਸਤੰਬਰ (ਐੱਮ. ਐੱਸ. ਲੋਹੀਆ)- ਜਲੰਧਰ ਰੇਲਵੇ ਸਟੇਸ਼ਨ 'ਤੇ ਵਿਸ਼ੇਸ਼ ਮਹਿਮਾਨ ਪਹੁੰਚੇ ਹੋਏ ਹਨ, ਜਿਨ੍ਹਾਂ ਨੂੰ ਲੋਕ ਰੁਕ-ਰੁਕ ਕੇ ਦੇਖ ਰਹੇ ਸਨ | ਇਹ ਮਹਿਮਾਨ ਜੰਮੂ ਤੋਂ ਲਿਆਂਦੇ ਗਏ 2 ਪਹਾੜੀ ਭੇਡੂ ਸਨ, ਜੋ ਹਰ ਇਕ ਲਈ ਖਿੱਚ ਦਾ ਕੇਂਦਰ ਬਣੇ ਹੋਏ ਸਨ | ਇਨ੍ਹਾਂ ਦੀ ...

ਪੂਰੀ ਖ਼ਬਰ »

ਨੰਦਨਪੁਰ ਦੇ ਸਰਪੰਚ 'ਤੇ ਜਾਨਲੇਵਾ ਹਮਲਾ

ਮਕਸੂਦਾਂ, 8 ਸਤੰਬਰ (ਲਖਵਿੰਦਰ ਪਾਠਕ)-ਨੰਦਨਪੁਰ ਦੇ ਸਰਪੰਚ ਸਾਈਮਨ 'ਤੇ ਅੱਜ ਸ਼ਾਮ ਚਾਰ ਅਣਪਛਾਤੇ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਤੇ ਮੌਕੇ 'ਤੇ ਇਕੱਠਾ ਹੋਏ ਰਾਹਗੀਰਾਂ ਨੂੰ ਵੇਖ ਫ਼ਰਾਰ ਹੋ ਗਏ | ਸਰਪੰਚ ਦੇ ਜਾਣਕਾਰਾਂ ਨੇ ਉਸ ਨੂੰ ਗੰਭੀਰ ...

ਪੂਰੀ ਖ਼ਬਰ »

ਕੋਰੋਨਾ ਪ੍ਰਭਾਵਿਤ ਮਰੀਜ਼ਾਂ ਦੇ ਖੇਤਰ

ਅੱਜ ਪਾਜ਼ੀਟਿਵ ਆਏ ਮਰੀਜ਼ਾਂ 'ਚੋਂ ਗੁਰੂ ਤੇਗ ਬਹਾਦਰ ਐਵੀਨਿਊ ਦੇ ਖੇਤਰ ਤੇ ਜਲੰਧਰ ਕੈਂਟ 'ਚੋਂ 7-7 ਮਰੀਜ਼, ਨਿਊ ਜਵਾਹਰ ਨਗਰ, ਨਕੋਦਰ ਅਤੇ ਦੀਪ ਨਗਰ 'ਚੋਂ 5-5 ਮਰੀਜ਼, ਪੀ.ਏ.ਪੀ. ਕੰਪਲੈਸ 'ਚੋਂ 4 ਮਰੀਜ਼, ਚੀਮਾ ਨਗਰ, ਸ਼ਹੀਦ ਭਗਤ ਸਿੰਘ ਨਗਰ, ਮਲਸੀਆਂ, ਬਸਤੀ ਗੁਜ਼ਾਂ, ਛੋਟੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਪ੍ਰਭਾਵਿਤ 245 ਨਵੇਂ ਮਾਮਲੇ ਆਏ, 7 ਮੌਤਾਂ

ਜਲੰਧਰ, 8 ਸਤੰਬਰ (ਐੱਮ.ਐੱਸ. ਲੋਹੀਆ)- ਕੋਰੋਨਾ ਪ੍ਰਭਾਵਿਤ ਮਰੀਜ਼ਾਂ ਦੇ ਸੰਪਰਕ 'ਚ ਆਉਣ ਨਾਲ ਅਜਿਹੇ ਬਹੁਤ ਸਾਰੇ ਵਿਅਕਤੀ ਪ੍ਰਭਾਵਿਤ ਹੋ ਰਹੇ ਹਨ, ਜੋ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਨੂੰ ਅਣਗੋਲਿਆਂ ਕਰਦੇ ਹੋਏ ਆਮ ਵਾਂਗ ਹੀ ਸਮਾਜ 'ਚ ਵਿਚਰ ਰਹੇ ਹਨ | ਹੁਣ ਮਿਲਣ ...

ਪੂਰੀ ਖ਼ਬਰ »

ਜ਼ਿਲ੍ਹਾ ਬਾਰ ਐਸੋਸੀਏਸ਼ਨ ਚੋਣਾਂ ਆਨਲਾਈਨ ਕਰਵਾਉਣ ਦੀ ਤਿਆਰੀ

ਜਲੰਧਰ, 8 ਸਤੰਬਰ (ਚੰਦੀਪ ਭੱਲਾ)- ਕੋਰੋਨਾ ਮਹਾਂਮਾਰੀ ਦੇ ਕਾਰਨ ਇਸ ਵਾਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਆਨਲਾਈਨ ਕਰਵਾਉਣ ਦੀ ਤਿਆਰੀ ਕਰ ਲਈ ਗਈ ਹੈ ਤੇ ਇਹ ਚੋਣ 30 ਸਤੰਬਰ ਨੂੰ ਕਾਰਵਾਈ ਜਾ ਸਕਦੀ ਹੈ | ਇਸ ਗੱਲ ਦੀ ਪੁਸ਼ਟੀ ਕਈ ਵਕੀਲ ਮੈਂਬਰਾਂ ਨੇ ਕੀਤੀ ਹੈ, ...

ਪੂਰੀ ਖ਼ਬਰ »

ਨਿੱਜੀ ਹਸਪਤਾਲਾਂ/ਕਲੀਨਿਕਾਂ/ਲੈਬਾਂ ਨੂੰ ਸਿਹਤ ਵਿਭਾਗ ਨਾਲ ਇੰਪੈਨਲਮੈਂਟ ਤੋਂ ਬਾਅਦ ਕੋਵਿਡ-19 ਟੈਸਟ ਕਰਨ ਦੀ ਹੋਵੇਗੀ ਇਜਾਜ਼ਤ-ਡੀ.ਸੀ.

ਜਲੰਧਰ, 8 ਸਤੰਬਰ (ਐੱਮ. ਐੱਸ. ਲੋਹੀਆ)- ਪੰਜਾਬ ਸਰਕਾਰ ਵਲੋਂ ਨਿੱਜੀ ਹਸਪਤਾਲਾਂ/ਕਲੀਨਿਕਾਂ/ਲੈਬਾਰਟੀਆਂ ਨੂੰ ਸਿਹਤ ਵਿਭਾਗ ਪਾਸ ਰਜਿਸਟਰਡ ਹੋਣ ਤੋਂ ਬਾਅਦ ਕੋਵਿਡ-19 ਸਬੰਧੀ ਰੈਪਿਡ ਐਾਟੀਜੇਨ ਟੈਸਟਿੰਗ ਕਰਨ ਦੀ ਆਗਿਆ ਦੇ ਦਿੱਤੀ ਹੈ | ਇਸ ਸਬੰਧੀ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਰਾਸ਼ਟਰੀ ਪੋਸ਼ਣ ਅਭਿਆਨ ਤਹਿਤ 30 ਸਤੰਬਰ ਤੱਕ ਕਰਵਾਈਆਂ ਜਾਣਗੀਆਂ ਵੱਖ-ਵੱਖ ਗਤੀਵਿਧੀਆਂ-ਡੀ.ਸੀ.

ਜਲੰਧਰ, 8 ਸਤੰਬਰ (ਚੰਦੀਪ ਭੱਲਾ)- ਜ਼ਿਲ੍ਹਾ ਵਾਸੀਆਂ ਨੂੰ ਕੁਪੋਸ਼ਨ ਕਾਰਨ ਹੋਣ ਵਾਲੇ ਰੋਗਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਪੋਸ਼ਣ ਅਭਿਆਨ ਤਹਿਤ ਜ਼ਿਲ੍ਹੇ ਵਿਚ ਰਾਸ਼ਟਰੀ ਪੋਸ਼ਣ ਅਭਿਆਨ ਤਹਿਤ 30 ਸਤੰਬਰ ਤੱਕ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ...

ਪੂਰੀ ਖ਼ਬਰ »

ਇਨਫੋਰਸਮੈਂਟ ਵਿਭਾਗ ਨੇ ਹਲਵਾਈ ਦੀ ਦੁਕਾਨ 'ਤੇ ਬਿਜਲੀ ਚੋਰੀ ਦਾ ਕੀਤਾ ਪਰਦਾਫ਼ਾਸ਼

ਜਲੰਧਰ, 8 ਸਤੰਬਰ (ਹਰਵਿੰਦਰ ਸਿੰਘ ਫੁੱਲ)- ਬਿਜਲੀ ਚੋਰੀ ਫੜਨ ਲਈ ਪੀ.ਐਸ.ਪੀ.ਸੀ.ਐਲ ਵਲੋਂ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਇੰਨਫੋਰਸਮੈਂਟ ਵਿਭਾਗ ਦੇ ਸੀਨੀਅਰ ਕਾਰਜਕਾਰੀ ਇੰਜੀਨੀਅਰ ਇੰਨਫੋਰਸਮੈਂਟ-1 ਜਲੰਧਰ ਵਲੋਂ ਕਪੂਰਥਲਾ ਦੇ ਮਹਿਤਪੁਰ ਕਸਬੇ 'ਚ ਇਕ ਹਲਵਾਈ ਦੀ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ 'ਚ ਪੰਜਾਬੀ ਭਾਸ਼ਾ 'ਤੇ ਹਮਲਾ ਨਿੰਦਣਯੋਗ-ਬਿੱਟਾ

ਜਲੰਧਰ, 8 ਸਤੰਬਰ (ਜਸਪਾਲ ਸਿੰਘ)-ਜੰਮੂ-ਕਸ਼ਮੀਰ 'ਚ ਪੰਜਾਬੀ ਭਾਸ਼ਾ ਨੂੰ ਸਰਕਾਰੀ ਭਾਸ਼ਾਵਾਂ ਦੀ ਸੂਚੀ 'ਚੋਂ ਬਾਹਰ ਕੱਢਣ ਦੀ ਨਿੰਦਾ ਕਰਦੇ ਹੋਏ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਸਤਨਾਮ ਬਿੱਟਾ ਨੇ ਇਸ ਕਾਰਵਾਈ ਨੂੰ ਪੰਜਾਬੀ ਭਾਸ਼ਾ 'ਤੇ ਹਮਲਾ ...

ਪੂਰੀ ਖ਼ਬਰ »

ਸੇਂਟ ਸੋਲਜਰ ਦੇ ਵਿਦਿਆਰਥੀਆਂ ਨੇ ਅੰਤਰਰਾਸ਼ਟਰੀ ਸਾਖ਼ਰਤਾ ਦਿਵਸ ਮਨਾਇਆ

ਜਲੰਧਰ, 8 ਸਤੰਬਰ (ਰਣਜੀਤ ਸਿੰਘ ਸੋਢੀ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਵਲੋਂ ਅੰਤਰਰਾਸ਼ਟਰੀ ਸਾਖਰਤਾ ਦਿਵਸ ਮਨਾਇਆ ਗਿਆ | ਪਿ੍ੰਸੀਪਲ ਸ਼੍ਰੀਮਤੀ ਜੋਤੀ ਭਾਰਦਵਾਜ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਦਿਆਰਥੀਆਂ ਨੇ ਘਰਾਂ ਤੋਂ ਸਾਖਰਤਾ ਨੂੰ ਉਤਸ਼ਾਹਿਤ ਕਰਦੇ ਹੋਏ ...

ਪੂਰੀ ਖ਼ਬਰ »

ਸਵੱਛ ਭਾਰਤ ਮਿਸ਼ਨ ਪੰਜਾਬ ਦੇ ਸਹਾਇਕ ਡਾਇਰੈਕਟਰ ਨੇ ਵਿਧਾਇਕ ਬੇਰੀ ਨਾਲ ਕੀਤਾ ਵੱਖ-ਵੱਖ ਖੇਤਰਾਂ ਦਾ ਦੌਰਾ

ਜਲੰਧਰ ਛਾਉਣੀ, 8 ਸਤੰਬਰ (ਪਵਨ ਖਰਬੰਦਾ)-ਸਵੱਛ ਭਾਰਤ ਮਿਸ਼ਨ ਪੰਜਾਬ ਦੇ ਸਹਾਇਕ ਪ੍ਰੋਜੈਕਟ ਡਾਇਰੈਕਟਰ ਡਾ. ਨਰੇਸ਼ ਕੁਮਾਰ ਵਲੋਂ ਅੱਜ ਕੇਂਦਰੀ ਹਲਕੇ ਦੇ ਵਿਧਾਇਕ ਰਜਿੰਦਰ ਬੇਰੀ, ਨਗਰ ਨਿਗਮ ਦੇ ਸਹਾਇਕ ਕਮਿਸ਼ਨਰ ਅਨਯਾਤ ਗੁਪਤਾ ਤੇ ਜ਼ਿਲ੍ਹਾ ਸਿਹਤ ਅਫਸਰ ਡਾ. ...

ਪੂਰੀ ਖ਼ਬਰ »

ਵਿਦਿਆਰਥੀ ਸੋਸ਼ਲ ਮੀਡੀਆ 'ਤੇ ਪ੍ਰਾਪਤ ਜਾਣਕਾਰੀ ਦੀ ਭਰੋਸੇਯੋਗਤਾ ਨੂੰ ਪਹਿਚਾਨਣ-ਪਿ੍ਅੰਕਾ ਭਾਟੀਆ

ਜਲੰਧਰ, 8 ਸਤੰਬਰ (ਰਣਜੀਤ ਸਿੰਘ ਸੋਢੀ)- ਤਾਲਾਬੰਦੀ ਦੌਰਾਨ ਹਰ ਸੰਸਥਾ ਲਈ ਵਿਦਿਆਰਥੀਆਂ ਨੂੰ ਸਿੱਖਆ ਪ੍ਰਦਾਨ ਕਰਨੀ ਵੱਡੀ ਚੁਣੌਤੀ ਬਣਿਆ ਹੋਇਆ ਹੈ | ਪੰਜ ਮਹੀਨੇ ਦੇ ਵੱਧ ਸਮੇਂ ਤੋਂ ਦੇਸ਼ ਭਰ ਦੀਆਂ ਸਮੂਹ ਵਿੱਦਿਅਕ ਸੰਸਥਾਵਾਂ ਬੰਦ ਹੋਣ ਕਾਰਨ ਅਧਿਆਪਕਾਂ ...

ਪੂਰੀ ਖ਼ਬਰ »

ਇਨਫੋਰਸਮੈਂਟ ਵਿਭਾਗ ਨੇ ਹਲਵਾਈ ਦੀ ਦੁਕਾਨ 'ਤੇ ਬਿਜਲੀ ਚੋਰੀ ਦਾ ਕੀਤਾ ਪਰਦਾਫ਼ਾਸ਼

ਜਲੰਧਰ, 8 ਸਤੰਬਰ (ਹਰਵਿੰਦਰ ਸਿੰਘ ਫੁੱਲ)- ਬਿਜਲੀ ਚੋਰੀ ਫੜਨ ਲਈ ਪੀ.ਐਸ.ਪੀ.ਸੀ.ਐਲ ਵਲੋਂ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਇੰਨਫੋਰਸਮੈਂਟ ਵਿਭਾਗ ਦੇ ਸੀਨੀਅਰ ਕਾਰਜਕਾਰੀ ਇੰਜੀਨੀਅਰ ਇੰਨਫੋਰਸਮੈਂਟ-1 ਜਲੰਧਰ ਵਲੋਂ ਕਪੂਰਥਲਾ ਦੇ ਮਹਿਤਪੁਰ ਕਸਬੇ 'ਚ ਇਕ ਹਲਵਾਈ ਦੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX