ਤਾਜਾ ਖ਼ਬਰਾਂ


ਭਾਰਤ ਨੇ ਅਬੂ ਧਾਬੀ 'ਚ ਹੋਏ ਹਮਲੇ ਦੀ ਕੀਤੀ ਸਖ਼ਤ ਨਿੰਦਾ
. . .  12 minutes ago
ਨਵੀਂ ਦਿੱਲੀ, 20 ਜਨਵਰੀ - ਭਾਰਤ ਨੇ ਸੋਮਵਾਰ ਨੂੰ ਅਬੂ ਧਾਬੀ ਵਿਚ ਹੂਤੀਆਂ ਦੁਆਰਾ ਕੀਤੇ ਗਏ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ, ਜਿਸ ਵਿਚ ਦੋ ਭਾਰਤੀ ਮਾਰੇ ਗਏ ਸਨ | ਜ਼ਿਕਰਯੋਗ ਹੈ ਕਿ ਭਾਰਤ ਦਾ ਕਹਿਣਾ ਹੈ ਕਿ ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਲ ਨੂੰ ਹਮਲੇ ਦੀ...
ਪ੍ਰਧਾਨ ਮੰਤਰੀ ਮੋਦੀ ਕੱਲ੍ਹ ਵੀਡੀਓ ਕਾਨਫਰੰਸਿੰਗ ਰਾਹੀਂ ਸੋਮਨਾਥ ਵਿਖੇ ਨਵੇਂ ਸਰਕਟ ਹਾਊਸ ਦਾ ਕਰਨਗੇ ਉਦਘਾਟਨ
. . .  47 minutes ago
ਨਵੀਂ ਦਿੱਲੀ, 20 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ 21 ਜਨਵਰੀ 2022 ਨੂੰ ਸਵੇਰੇ 11 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਸੋਮਨਾਥ ਵਿਖੇ ਨਵੇਂ ਸਰਕਟ ਹਾਊਸ ਦਾ ਉਦਘਾਟਨ..
ਚੰਡੀਗੜ੍ਹ ਨਗਰ ਨਿਗਮ ਮੇਅਰ ਦੀਆਂ ਚੋਣਾਂ ਦੇ ਖ਼ਿਲਾਫ਼ ਪਟੀਸ਼ਨ 'ਤੇ ਸੁਣਵਾਈ ਹੋਈ ਮੁਲਤਵੀ
. . .  42 minutes ago
ਚੰਡੀਗੜ੍ਹ, 20 ਜਨਵਰੀ (ਅਨਕੁਰ ਟਾਂਗਰੀ)-ਚੰਡੀਗੜ੍ਹ ਨਗਰ ਨਿਗਮ ਮੇਅਰ ਦੀਆਂ ਚੋਣਾਂ ਦੇ ਖ਼ਿਲਾਫ਼ ਪਟੀਸ਼ਨ 'ਤੇ 4 ਫਰਵਰੀ ਤੱਕ ਸੁਣਵਾਈ ਮੁਲਤਵੀ...
ਪੰਜਾਬ ਵਿਚ ਸ਼ੀਤ ਲਹਿਰ ਲੋਕਾਂ ਨੂੰ ਛਿੜੀ ਕੰਬਣੀ
. . .  about 1 hour ago
ਓਠੀਆਂ, 20ਜਨਵਰੀ (ਗੁਰਵਿੰਦਰ ਸਿੰਘ ਛੀਨਾ)- ਪੰਜਾਬ ਦੇ ਕਈ ਸ਼ਹਿਰਾਂ ਅਤੇ ਪਿੰਡਾਂ ਵਿਚ ਪਿਛਲੇ 15 ਦਿਨਾਂ ਤੋਂ ਧੁੱਪ ਨਾ ਚੜ੍ਹਨ ਕਾਰਨ ਲੋਕਾਂ ਦਾ ਭਾਰੀ ਠੰਡ ਕਾਰਨ ਬੁਰਾ ਹਾਲ ਹੋ ਰਿਹਾ ਸੀ। ਅੱਜ ਪੈ ਰਹੀ ਭਾਰੀ ਸ਼ੀਤ ਨੇ ਲੋਕਾਂ ਨੂੰ ਕੰਬਣੀ ਛਿੜੀ ਹੋਈ ...
ਭਗਵੰਤ ਮਾਨ ਧੂਰੀ ਹਲਕੇ ਤੋਂ ਲੜਨਗੇ ਚੋਣ - ਸੂਤਰ
. . .  about 1 hour ago
ਚੰਡੀਗੜ੍ਹ, 20 ਜਨਵਰੀ - 'ਆਪ' ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਸੰਗਰੂਰ ਜ਼ਿਲ੍ਹੇ ਦੇ ਧੂਰੀ ਹਲਕੇ ਤੋਂ ਚੋਣ ਲੜਨਗੇ...
ਅਟਾਰੀ-ਵਾਹਗਾ ਸਰਹੱਦ 'ਤੇ ਰੀਟਰੀਟ ਸੈਰੇਮਨੀ ਮੁੜ ਸ਼ੁਰੂ
. . .  about 1 hour ago
ਅੰਮ੍ਰਿਤਸਰ, 20 ਜਨਵਰੀ (ਸੁਰਿੰਦਰ ਕੋਛੜ) - ਅਟਾਰੀ-ਵਾਹਗਾ ਕੌਮਾਂਤਰੀ ਸਰਹੱਦ 'ਤੇ ਰੋਜ਼ਾਨਾ ਸ਼ਾਮ ਹੋਣ ਵਾਲੀ ਝੰਡਾ ਉਤਾਰਨ ਦੀ ਰਸਮ (ਰੀਟਰੀਟ ਸੈਰੇਮਨੀ) ਆਮ ਲੋਕਾਂ ਲਈ ਮੁੜ ਸ਼ੁਰੂ ਕਰ ਦਿੱਤੀ ਗਈ ਹੈ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਾਰੀ ਹੁਕਮਾਂ ਅਨੁਸਾਰ ਹੁਣ ਰੀਟਰੀਟ ਸੈਰੇਮਨੀ ਨੂੰ...
ਭਾਰਤ-ਪਾਕਿਸਤਾਨ ਸਰਹੱਦ ਤੋਂ 7 ਪੈਕਟ ਹੈਰੋਇਨ ਬਰਾਮਦ
. . .  about 2 hours ago
ਅਟਾਰੀ, 20 ਜਨਵਰੀ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤ-ਪਾਕਿਸਤਾਨ ਸਰਹੱਦ 'ਤੇ ਅੰਮ੍ਰਿਤਸਰ ਸੈਕਟਰ 'ਚ ਤਾਇਨਾਤ ਸੀਮਾ ਸੁਰੱਖਿਆ ਬਲ ਦੀ 144ਵੀਂ ਬਟਾਲੀਅਨ ਦੇ ਜਵਾਨਾਂ ਨੇ ਪਾਕਿਸਤਾਨੀ ਤਸਕਰਾਂ ਦੀ ਕੋਸ਼ਿਸ ਨਾਕਾਮ ਕਰਕੇ ਸਰਹੱਦ ਤੋਂ 7 ਪੈਕਟ ...
ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲ ਦੇ ਇਕ ਨਵੇਂ ਸੰਸਕਰਣ ਦਾ ਹੋਇਆ ਸਫਲ ਪਰੀਖਣ
. . .  30 minutes ago
ਨਵੀਂ ਦਿੱਲੀ, 20 ਜਨਵਰੀ - ਅੱਜ ਭਾਰਤ ਨੇ ਬਾਲਾਸੋਰ ਵਿਚ ਓਡੀਸ਼ਾ ਦੇ ਤੱਟ ਤੋਂ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲ ਦੇ ਇਕ ਨਵੇਂ ਸੰਸਕਰਣ ਦਾ ਸਫਲ ਪਰੀਖਣ ਕੀਤਾ ਹੈ। ਜ਼ਿਕਰਯੋਗ ਹੈ ਕਿ ਇਹ ਮਿਜ਼ਾਈਲ ਨਵੀਂ ਤਕਨੀਕੀ ਵਿਕਾਸ ਨਾਲ ਲੈਸ ਸੀ...
ਸੀ.ਆਈ.ਐੱਸ.ਐਫ. ਦੇ ਏ.ਐੱਸ.ਆਈ. ਪ੍ਰਵੀਨ ਕੁਮਾਰ ਵਲੋਂ ਖ਼ੁਦਕੁਸ਼ੀ, ਜਾਂਚ 'ਚ ਜੁੱਟੀ ਪੁਲਿਸ
. . .  about 2 hours ago
ਨਵੀਂ ਦਿੱਲੀ, 20 ਜਨਵਰੀ - ਸੀ.ਆਈ.ਐੱਸ.ਐਫ. ਦੇ ਏ.ਐੱਸ.ਆਈ. ਪ੍ਰਵੀਨ ਕੁਮਾਰ ਨੇ ਨਵੀਂ ਬੈਰਕ ਸੀ.ਆਈ.ਐੱਸ.ਐਫ. ਕੈਂਪਸ, ਨਰੇਲਾ ਇੰਡਸਟਰੀਅਲ ਏਰੀਆ, ਦਿੱਲੀ ਵਿਚ ਬੀਤੀ ਰਾਤ ਛੱਤ ਵਾਲੇ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ...
ਭਾਰਤੀ ਫ਼ੌਜ ਨੇ ਲਾਪਤਾ ਨੌਜਵਾਨ ਦੀ ਭਾਲ ਲਈ ਪੀ.ਐੱਲ.ਏ. ਨਾਲ ਕੀਤਾ ਸੰਪਰਕ
. . .  about 3 hours ago
ਨਵੀਂ ਦਿੱਲੀ, 20 ਜਨਵਰੀ - ਭਾਰਤੀ ਫ਼ੌਜ ਨੇ ਹਾਟਲਾਈਨ ਰਾਹੀਂ ਲਾਪਤਾ ਅਰੁਣਾਚਲ ਨੌਜਵਾਨ ਮੀਰਾਮ ਤਰੋਨ ਬਾਰੇ ਪੀ.ਐੱਲ.ਏ.(ਚੀਨ) ਨਾਲ ਸੰਪਰਕ ਕੀਤਾ ਹੈ। ਜ਼ਿਕਰਯੋਗ ਹੈ ਕਿ ਨੌਜਵਾਨ ਜੜੀ-ਬੂਟੀਆਂ ਇਕੱਠੀਆਂ ਕਰ ਰਿਹਾ ਸੀ ਅਤੇ ਆਪਣਾ...
ਪ੍ਰਧਾਨ ਮੰਤਰੀ ਮੋਦੀ ਨੇ ਪੁੱਛਿਆ ਸ. ਪ੍ਰਕਾਸ਼ ਸਿੰਘ ਬਾਦਲ ਦਾ ਹਾਲ - ਚਾਲ
. . .  about 3 hours ago
ਨਵੀਂ ਦਿੱਲੀ, 20 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ. ਪ੍ਰਕਾਸ਼ ਸਿੰਘ ਬਾਦਲ ਨਾਲ ਗੱਲ ਕੀਤੀ ਅਤੇ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਪੁੱਛਿਆ ਹੈ | ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ.ਪ੍ਰਕਾਸ਼ ਸਿੰਘ ਬਾਦਲ...
ਏਅਰ ਇੰਡੀਆ ਨੇ ਅੱਜ ਅਮਰੀਕਾ ਲਈ ਬੀ 777 ਦਾ ਮੁੜ ਸ਼ੁਰੂ ਕੀਤਾ ਸੰਚਾਲਨ
. . .  about 3 hours ago
ਨਵੀਂ ਦਿੱਲੀ, 20 ਜਨਵਰੀ - ਅਮਰੀਕੀ ਅਥਾਰਟੀ ਤੋਂ ਮਨਜ਼ੂਰੀ ਤੋਂ ਬਾਅਦ, ਏਅਰ ਇੰਡੀਆ ਨੇ ਅੱਜ ਅਮਰੀਕਾ ਲਈ ਬੀ777 ਦਾ ਸੰਚਾਲਨ ਮੁੜ ਸ਼ੁਰੂ ਕਰ ਦਿੱਤਾ ਹੈ ...
ਹਥਿਆਰਬੰਦ ਲੁਟੇਰੇ ਦਿਨ ਦਿਹਾੜੇ ਸਟਾਫ਼ ਨਰਸ ਦੀ ਗੱਡੀ ਖੋਹ ਕੇ ਫ਼ਰਾਰ
. . .  about 3 hours ago
ਝਬਾਲ,20 ਜਨਵਰੀ (ਸੁਖਦੇਵ ਸਿੰਘ) ਸਵੇਰੇ ਵੇਲੇ ਆਪਣੀ ਗੱਡੀ 'ਚ ਸਵਾਰ ਹੋ ਕੇ ਬਾਬਾ ਬੁੱਢਾ ਜੀ ਚੈਰੀਟੇਬਲ ਹਸਪਤਾਲ ਡਿਊਟੀ 'ਤੇ ਆ ਰਹੀ ਸਟਾਫ਼ ਨਰਸ ਕੋਲੋਂ ਤਿੰਨ ਹਥਿਆਰਬੰਦ ਲੁਟੇਰੇ ....
ਇੰਗਲੈਂਡ 'ਚ ਕੋਵਿਡ-19 ਨਾਲ ਜੁੜੀਆਂ ਸਾਰੀਆਂ ਪਾਬੰਦੀਆਂ ਖ਼ਤਮ, ਮਾਸਕ ਵੀ ਜ਼ਰੂਰੀ ਨਹੀਂ
. . .  about 4 hours ago
ਇੰਗਲੈਂਡ, 20 ਜਨਵਰੀ - ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਦਾ ਐਲਾਨ ਕਿ ਇੰਗਲੈਂਡ 'ਚ ਕੋਵਿਡ-19 ਨਾਲ ਜੁੜੀਆਂ ਸਾਰੀਆਂ ਪਾਬੰਦੀਆਂ....
ਧੁੰਦ ਕਾਰਨ 13 ਟਰੇਨਾਂ ਦੇਰੀ ਨਾਲ ਚੱਲ ਰਹੀਆਂ
. . .  about 4 hours ago
ਨਵੀਂ ਦਿੱਲੀ, 20 ਜਨਵਰੀ - ਉੱਤਰੀ ਰੇਲਵੇ ਦੇ ਸੀ.ਪੀ.ਆਰ.ਓ ਨੇ ਦੱਸਿਆ ਕਿ ਅੱਜ ਕਰੀਬ 13 ਟਰੇਨਾਂ ਦੇਰੀ ਨਾਲ ਚੱਲ ਰਹੀਆਂ ਹਨ। ਜਿਨ੍ਹਾਂ 'ਚ ਹਾਵੜਾ-ਨਵੀਂ ਦਿੱਲੀ ਐਕਸਪ੍ਰੈੱਸ,....
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 3,17,532 ਨਵੇਂ ਕੋਰੋਨਾ ਮਾਮਲੇ, 491 ਮੌਤਾਂ
. . .  about 4 hours ago
ਨਵੀਂ ਦਿੱਲੀ, 20 ਜਨਵਰੀ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 3,17,532 ਨਵੇਂ ਕੋਰੋਨਾ ਮਾਮਲੇ, 491 ਮੌਤਾਂ ਅਤੇ....
ਵਾਸ਼ਿੰਗਟਨ : ਬਾਈਡਨ ਦਾ ਰਾਸ਼ਟਰਪਤੀ ਵਜੋਂ ਪਹਿਲਾ ਸਾਲ ਪੂਰਾ, ਕਿਹਾ- 2024 'ਚ ਵੀ ਮੇਰੇ ਨਾਲ ਹੋਣਗੇ ਹੈਰਿਸ
. . .  about 5 hours ago
ਵਾਸ਼ਿੰਗਟਨ , 20 ਜਨਵਰੀ - ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਨੂੰ ਆਪਣੀ ਸਹਿਯੋਗੀ ਅਤੇ ਭਾਰਤੀ ਮੂਲ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ 'ਤੇ ਪੂਰਾ ਭਰੋਸਾ....
ਯੂਕਰੇਨ ਮਾਮਲੇ 'ਚ ਬਾਈਡਨ ਦੀ ਰੂਸ ਨੂੰ ਚੇਤਾਵਨੀ, ਕਿਹਾ-ਨਤੀਜੇ ਹੋਣਗੇ ਬੁਰੇ
. . .  about 5 hours ago
ਵਾਸ਼ਿੰਗਟਨ , 20 ਜਨਵਰੀ - ਯੂਕਰੇਨ ਅਤੇ ਰੂਸ ਵਿਚਾਲੇ ਚੱਲ ਰਹੇ ਤਣਾਅ ਦਰਮਿਆਨ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਨੇ ਰੂਸ ਵਿਰੁੱਧ ਸਖ਼ਤ ਰੁਖ਼ ਅਪਣਾਉਣ ਦੀ ਚਿਤਾਵਨੀ ਦਿੱਤੀ....
ਇਟਲੀ 'ਚ ਰਾਸ਼ਟਰਪਤੀ ਦੀ ਚੋਣ ਲਈ ਵੋਟਾਂ 24 ਜਨਵਰੀ ਨੂੰ
. . .  about 5 hours ago
ਵੈਨਿਸ (ਇਟਲੀ) 20 ਜਨਵਰੀ(ਹਰਦੀਪ ਸਿੰਘ ਕੰਗ) - ਯੂਰਪੀਅਨ ਮੁਲਕ ਇਟਲੀ 'ਚ ਰਾਸ਼ਟਰਪਤੀ ਦੀ ਚੋਣ ਦੇ ਲਈ ਪਾਰਲੀਮੈਂਟ ਅਤੇ ਸੈਨੇਟ ਮੈਂਬਰਾਂ ਦੀਆਂ ਵੋਟਾਂ ਮਿਤੀ 24 ਜਨਵਰੀ ਨੂੰ ਪੈਣਗੀਆਂ....
⭐ਮਾਣਕ - ਮੋਤੀ⭐
. . .  about 5 hours ago
⭐ਮਾਣਕ - ਮੋਤੀ⭐
ਮੁੰਬਈ : ਪਿਛਲੇ 24 ਘੰਟਿਆਂ ਵਿਚ 12 ਪੁਲਿਸ ਮੁਲਾਜ਼ਮ ਪਾਜ਼ੀਟਿਵ, ਕੁੱਲ 10,678 ਪੁਲਿਸ ਕਰਮਚਾਰੀ ਪਾਜ਼ੀਟਿਵ
. . .  1 day ago
ਮਹਾਰਾਸ਼ਟਰ ਵਿਚ ਕੋਵਿਡ ਦੇ 43,697 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਝਾਰਖੰਡ : ਦੋ ਪਹੀਆ ਵਾਹਨਾਂ ਨੂੰ 25 ਰੁਪਏ ਪ੍ਰਤੀ ਲੀਟਰ ਦੀ ਸਬਸਿਡੀ ਦੇ ਨਾਲ ਮਿਲੇਗਾ ਪੈਟਰੋਲ
. . .  1 day ago
ਰਾਂਚੀ, 19 ਜਨਵਰੀ - ਝਾਰਖੰਡ ਦੇ ਮੰਤਰੀ ਹਾਫਿਜ਼ੁਲ ਹਸਨ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਹੇਮੰਤ ਸੋਰੇਨ ਦੁਆਰਾ ਲਾਂਚ ਕੀਤੀ ਐਪ ਰਾਹੀਂ ਆਧਾਰ ਕਾਰਡ ਵਾਲੇ ਦੋ ਪਹੀਆ ਵਾਹਨਾਂ ਲਈ ਇਕ ਮਹੀਨੇ ਵਿਚ ਵੱਧ ...
ਮੁੱਖ ਮੰਤਰੀ ਚੰਨੀ ਦੀ ਕੇਜਰੀਵਾਲ 'ਤੇ ਬਿਆਨਬਾਜ਼ੀ ਤੋਂ ਬਾਅਦ ਕੇਜਰੀਵਾਲ ਦਾ ਜਵਾਬੀ ਹਮਲਾ
. . .  1 day ago
ਨਵੀਂ ਦਿੱਲੀ, 19 ਜਨਵਰੀ - ਕੇਜਰੀਵਾਲ 'ਤੇ ਮੁੱਖ ਮੰਤਰੀ ਚੰਨੀ ਦੀ ਬਿਆਨਬਾਜ਼ੀ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਪਲਟਵਾਰ ਕਰਦੇ ਹੋਏ ਕਿਹਾ, 'ਚੰਨੀ ਸਾਹਿਬ, ਮੋਦੀ ਜੀ ਨੇ ...
ਬਰਿੰਦਰ ਕੁਮਾਰ ਬਿੱਟੂ ਹਲਕਾ ਨਾਭਾ ਤੋਂ ਸੰਯੁਕਤ ਸਮਾਜ ਮੋਰਚਾ ਦੇ ਐਲਾਨੇ ਗਏ ਉਮੀਦਵਾਰ
. . .  1 day ago
ਨਾਭਾ , 19 ਜਨਵਰੀ ( ਕਰਮਜੀਤ ਸਿੰਘ)- ਵਿਧਾਨ ਸਭਾ ਹਲਕਾ ਨਾਭਾ ਦੇ ਨਾਲ ਲਗਦੇ ਕਸਬੇ ਭਾਦਸੋਂ ਵਿਚ ਰਹਿਣ ਵਾਲੇ ਅਤੇ ਹਲਕੇ ਦੀਆਂ ਸਮੱਸਿਆਵਾਂ ਨੂੰ ਵੱਡੀ ਪੱਧਰ ’ਤੇ ਉਠਾਉਣ ਵਾਲੇ ਸਮਾਜ ਸੇਵਕ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਅੱਸੂ ਸੰਮਤ 552

ਰੂਪਨਗਰ

ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਾਂ ਦੇ ਸਾਂਝੇ ਫ਼ਰੰਟ ਦੀ ਭੁੱਖ ਹੜਤਾਲ ਜਾਰੀ

ਰੂਪਨਗਰ, 23 ਸਤੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾਂ ਫ਼ਰੰਟ, ਪੰਜਾਬ ਜ਼ਿਲ੍ਹਾ ਰੂਪਨਗਰ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਦੇ ਸਾਹਮਣੇ ਪੰਜਾਬ ਸਾਂਝਾ ਫ਼ਰੰਟ ਦੇ ਫ਼ੈਸਲੇ ਅਨੁਸਾਰ ਸ੍ਰੀਮਤੀ ਜਸਵਿੰਦਰ ਕੌਰ ਮੀਤ ...

ਪੂਰੀ ਖ਼ਬਰ »

ਟਰੇਡ ਯੂਨੀਅਨਾਂ ਨੇ ਸੌ ਾਪਿਆ ਡਿਪਟੀ ਕਮਿਸ਼ਨਰ ਰੂਪਨਗਰ ਨੂੰ ਮੰਗ ਪੱਤਰ

ਰੂਪਨਗਰ, 23 ਸਤੰਬਰ (ਸਤਨਾਮ ਸਿੰਘ ਸੱਤੀ)-ਭਾਰਤ ਦੀਆਂ ਪ੍ਰਮੁੱਖ ਟਰੇਡ ਯੂਨੀਅਨਾਂ, ਕੇਂਦਰ ਅਤੇ ਰਾਜ ਸਰਕਾਰਾਂ ਦੀਆਂ 60 ਤੋਂ ਵੱਧ ਫੈੱਡਰੇਸ਼ਨਾਂ ਦੇ ਸਾਂਝੇ ਸੱਦੇ ਉੱਤੇ ਜ਼ਿਲ੍ਹਾ ਰੋਪੜ ਦੀਆਂ ਸੀਟੂ, ਇੰਟਕ, ਏਟਕ ਅਤੇ ਸੀ. ਟੀ. ਯੂ ਪੰਜਾਬ ਦੇ ਪ੍ਰਤੀਨਿਧਾਂ ਵਲੋਂ ਡਿਪਟੀ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ

ਢੇਰ, 23 ਸਤੰਬਰ (ਸ਼ਿਵ ਕੁਮਾਰ ਕਾਲੀਆ)-ਇਲਾਕੇ ਦੇ ਕਿਸਾਨ ਆਗੂ ਕਾਮਰੇਡ ਕਿਸ਼ਨ ਲਾਲ ਜਾਂਦਲਾ ਵਲੋਂ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਬਿੱਲਾਂ ਦੇ ਖ਼ਿਲਾਫ਼ ਅੱਜ ਪਿੰਡ ਜਾਂਦਲਾ, ਭਾਲੇਵਾਲ, ਦਬਕੇੜਾ ਆਦਿ ਪਿੰਡਾਂ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਚੋਰੀ ਦਾ ਮੋਟਰਸਾਈਕਲ ਵੇਚਣ ਲਈ ਆਇਆ ਨੌਜਵਾਨ ਪੁਲਿਸ ਨੇ ਕੀਤਾ ਕਾਬੂ

ਘਨੌਲੀ, 23 ਸਤੰਬਰ (ਜਸਵੀਰ ਸਿੰਘ ਸੈਣੀ)-ਚੰਡੀਗੜ੍ਹ ਤੋਂ ਮੋਟਰਸਾਈਕਲ ਚੋਰੀ ਕਰਕੇ ਘਨੌਲੀ ਖੇਤਰ 'ਚ ਵੇਚਣ ਲਈ ਆਏ ਕਥਿਤ ਨੌਜਵਾਨ ਚੋਰ ਨੂੰ ਘਨੌਲੀ ਪੁਲਿਸ ਵਲੋਂ ਮੋਟਰਸਾਈਕਲ ਸਮੇਤ ਕਾਬੂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਚੌਕੀ ਘਨੌਲੀ ਦੇ ਇੰਚਾਰਜ ਸਬ ...

ਪੂਰੀ ਖ਼ਬਰ »

ਮੇਨ ਮਾਰਕੀਟ 30 ਸਤੰਬਰ ਤੱਕ ਬੰਦ

ਨੰਗਲ, 23 ਸਤੰਬਰ (ਪ੍ਰੋ. ਅਵਤਾਰ ਸਿੰਘ)-ਇਲਾਕੇ ਵਿਚ ਕੋਰੋਨਾ ਮਹਾਂਮਾਰੀ ਦੇ ਵਧਦੇ ਕੇਸਾਂ ਨੂੰ ਵੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਲਾਕੇ ਦੀ ਸੀਲ ਕੀਤੀ ਗਈ ਮੇਨ ਮਾਰਕੀਟ ਨੂੰ 30 ਸਤੰਬਰ ਤੱਕ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ | ਇਹ ਜਾਣਕਾਰੀ ਐਸ.ਡੀ.ਐੱਮ. ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ ਖੇਤੀ ਬਿੱਲਾਂ ਦੇ ਵਿਰੋਧ 'ਚ ਹਲਕਾ ਪੱਧਰ 'ਤੇ ਦਿੱਤੇ ਜਾਣਗੇ ਧਰਨੇ-ਡਾ: ਚੀਮਾ

ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਜੇ. ਐੱਸ. ਨਿੱਕੂਵਾਲ)-ਸ਼੍ਰੋਮਣੀ ਅਕਾਲੀ ਦਲ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮਾਤਾ ਨਾਨਕੀ ਨਿਵਾਸ ਵਿਖੇ ਖੇਤੀ ਬਿੱਲਾਂ ਦੇ ਵਿਰੋਧ ਵਿਚ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਵਰਕਰਾਂ ਦੀ ਮੀਟਿੰਗ ਸਾਬਕਾ ਕੈਬਨਿਟ ...

ਪੂਰੀ ਖ਼ਬਰ »

ਭਲਕੇ ਪੰਜਾਬ ਬੰਦ ਦੌਰਾਨ ਕੈਮਿਸਟ ਦੀਆਂ ਦੁਕਾਨਾਂ ਰਹਿਣਗੀਆਂ ਬੰਦ-ਕੈਮਿਸਟ ਐਸੋਸੀਏਸ਼ਨ ਮੋਰਿੰਡਾ

ਮੋਰਿੰਡਾ, 23 ਸਤੰਬਰ (ਕੰਗ)-ਅੱਜ ਕੈਮਿਸਟ ਐਸੋਸੀਏਸ਼ਨ ਮੋਰਿੰਡਾ ਵਲੋਂ ਇਕੱਤਰਤਾ ਕੀਤੀ ਗਈ, ਜਿਸ ਵਿਚ ਫ਼ੈਸਲਾ ਕੀਤਾ ਗਿਆ ਕਿ ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿਚ ਕੀਤੇ ਜਾ ਰਹੇ 25 ਸਤੰਬਰ ਨੂੰ ਮੁਕੰਮਲ ਬੰਦ ਦੌਰਾਨ ਇਲਾਕੇ ਦੀਆਂ ਸਾਰੀਆਂ ਕੈਮਿਸਟ ਦੀਆਂ ਦੁਕਾਨਾਂ ...

ਪੂਰੀ ਖ਼ਬਰ »

ਸਲੇਮਪੁਰ ਦੇ ਸਰਕਾਰੀ ਸਕੂਲ ਦੇ ਗੇਟ ਦਾ ਨਾਂਅ ਰੱਖੇ ਜਾਣ 'ਤੇ ਉੱਠਿਆ ਇਤਰਾਜ਼

ਸ੍ਰੀ ਚਮਕੌਰ ਸਾਹਿਬ, 23 ਸਤੰਬਰ (ਜਗਮੋਹਣ ਸਿੰਘ ਨਾਰੰਗ)-ਪਿੰਡ ਸਲੇਮਪੁਰ ਵਿਚ ਸਰਕਾਰੀ ਸਕੂਲ ਦੇ ਗੇਟ ਦਾ ਨਾਂਅ ਪਿੰਡ ਦੇ ਵਸਨੀਕ ਸਵ. ਗੁਰਦੇਵ ਸਿੰਘ ਕੰਗ ਦੇ ਨਾਂਅ 'ਤੇ ਰੱਖਣ 'ਤੇ ਪਿੰਡ ਦੇ ਕੁੱਝ ਵਿਅਕਤੀਆਂ ਵਲੋ ਇਤਰਾਜ਼ ਉਠਾਇਆ ਗਿਆ ਹੈ | ਪਿੰਡ ਦੇ ਸਾਬਕਾ ਸੈਨਿਕ ਅਤੇ ...

ਪੂਰੀ ਖ਼ਬਰ »

ਸੀ.ਪੀ.ਆਈ. (ਐਮ) ਨੇ ਪ੍ਰਧਾਨ ਮੰਤਰੀ ਨੂੰ ਭੇਜਿਆ ਮੰਗ ਪੱਤਰ

ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਕਰਨੈਲ ਸਿੰਘ)-ਅੱਜ ਇੱਥੇ ਸੀ. ਪੀ. ਆਈ (ਐਮ) ਦੇ ਜ਼ਿਲ੍ਹਾ ਸਕੱਤਰ ਕਾਮਰੇਡ ਸੁਰਜੀਤ ਸਿੰਘ ਢੇਰ, ਜ਼ਿਲ੍ਹਾ ਕਮੇਟੀ ਮੈਂਬਰ ਡਾਕਟਰ ਰਵਿੰਦਰ ਨਾਥ ਦੀ ਅਗਵਾਈ ਹੇਠ ਸਥਾਨਕ ਉਪ ਮੰਡਲ ਮੈਜਿਸਟਰੇਟ ਦੇ ਹਾਜ਼ਰ ਨਾ ਹੋਣ ਦੇ ਕਾਰਨ ਤਹਿਸੀਲਦਾਰ ...

ਪੂਰੀ ਖ਼ਬਰ »

ਹਰਗੋਬਿੰਦ ਨਗਰ ਮਾਰਕੀਟ ਵੈੱਲਫੇਅਰ ਕਮੇਟੀ ਦੀ ਚੋਣ

ਰੂਪਨਗਰ, 23 ਸਤੰਬਰ (ਸਤਨਾਮ ਸਿੰਘ ਸੱਤੀ)-ਹਰਗੋਬਿੰਦ ਨਗਰ ਮਾਰਕੀਟ ਰੂਪਨਗਰ ਦੀ ਚੋਣ ਅੱਜ ਸਰਬਸੰਮਤੀ ਨਾਲ ਹੋਈ ਜਿਸ ਵਿਚ ਪਿਛਲੇ ਪੰਜ ਸਾਲ ਤੋਂ ਪ੍ਰਧਾਨ ਚਲੇ ਆ ਰਹੇ ਨੌਜਆਨ ਆਗੂ ਬਲਜਿੰਦਰ ਸਿੰਘ ਮਿੱਠੂ ਨੂੰ ਮੁੜ ਤਿੰਨ ਸਾਲ ਲਈ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ | ...

ਪੂਰੀ ਖ਼ਬਰ »

ਸਤਲੁਜ ਦਰਿਆ ਵਿਚ ਪੈਰ ਫਿਸਲਣ ਕਾਰਨ ਡੁੱਬਿਆ 20 ਸਾਲਾ ਨੌਜਵਾਨ, ਮੌਤ

ਨੰਗਲ, 23 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਸਤਲੁਜ ਦਰਿਆ ਵਿਚ ਅੱਜ ਨਾਰੀਅਲ ਪਾਉਣ ਸਮੇਂ ਪੈਰ ਫਿਸਲਣ ਕਾਰਨ ਇੱਕ 20 ਸਾਲਾ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਇਸ ਘਟਨਾ ਦੀ ਪੁਸ਼ਟੀ ਕਰਦਿਆਂ ਪੁਲਿਸ ਚੌਕੀ ਨਵਾ ਨੰਗਲ ਦੇ ਏ. ਐਸ. ਆਈ ਪ੍ਰਵੀਨ ਕੁਮਾਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਡਾਕਟਰ ਪਾਜ਼ੀਟਿਵ ਆਉਣ ਕਰਕੇ ਹਸਪਤਾਲ ਦੀ ਓ.ਪੀ.ਡੀ. ਬੰਦ

ਨੰਗਲ, 23 ਸਤੰਬਰ (ਪ੍ਰੋ. ਅਵਤਾਰ ਸਿੰਘ)-ਨੰਗਲ ਵਿਚ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਵਧਦੀ ਗਿਣਤੀ ਰੁਕਣ ਦਾ ਨਾਂਅ ਨਹੀਂ ਲੈ ਰਹੀ ਹੈ | ਅੱਜ ਵੀ ਸਰਕਾਰੀ ਸਿਵਲ ਹਸਪਤਾਲ ਵਿਚ ਇੱਕ ਮਹਿਲਾ ਡਾਕਟਰ ਅਤੇ ਦੋ ਦਰਜਾ, ਚਾਰ ਕਰਮਚਾਰੀ ਪਾਜ਼ੀਟਿਵ ਆਉਣ ਨਾਲ ਹਸਪਤਾਲ ਦੀ ਓ.ਪੀ.ਡੀ. ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰ ਦਾ ਕਤਲ

ਸੁਖਸਾਲ, 23 ਸਤੰਬਰ (ਧਰਮ ਪਾਲ)-ਨੇੜਲੇ ਪਿੰਡ ਬੇਲਾ ਰਾਮਗੜ੍ਹ ਪੱਤੀ ਜੀਵਨ ਸਿੰਘ ਵਿਖੇ ਪ੍ਰਵਾਸੀ ਮਜ਼ਦੂਰ ਵਲੋਂ ਸਾਥੀ ਦਾ ਕਤਲ ਕਰਕੇ ਲਾਸ਼ ਖੂਹ 'ਚ ਸੁੱਟਣ ਦੀ ਖ਼ਬਰ ਹੈ | ਇਸ ਹਾਦਸੇ ਦੀ ਪੁਸ਼ਟੀ ਕਰਦੇ ਹੋਏ ਐਸ.ਐਚ.ਓ ਨੰਗਲ ਇੰਸਪੈਕਟਰ ਚੌਧਰੀ ਪਵਨ ਕੁਮਾਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸ਼ਰਾਬ ਦੇ ਠੇਕੇਦਾਰਾਂ ਦੀ ਬੋਲੈਰੋ ਚੋਰ ਟੋਚਨ ਪਾ ਕੇ ਲੈ ਗਏ

ਮੋਰਿੰਡਾ, 23 ਸਤੰਬਰ (ਕੰਗ)-ਬੀਤੀ ਰਾਤ ਪੁਰਾਣੇ ਪਲਾਜ਼ਾ ਹੋਟਲ ਦੇ ਸਾਹਮਣੇ ਖੜੀ ਮੋਰਿੰਡਾ ਦੇ ਸ਼ਰਾਬ ਦੇ ਠੇਕੇਦਾਰਾਂ ਦੀ ਬੋਲੈਰੋ ਪੀ.ਬੀ. 65 ਏ.ਐੱਸ. 4277 ਚੋਰਾਂ ਵਲੋਂ ਚੋਰੀ ਕਰ ਲਈ ਹੈ | ਇਸ ਸਬੰਧੀ ਅਜੇ ਕੁਮਾਰ ਰਿੰਕੂ ਅਤੇ ਸੰਦੀਪ ਸਿੰਘ ਨੇ ਦੱਸਿਆ ਕਿ ਰਾਤ ਸਮੇਂ ਲਗਭਗ 2 ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਰੂਪਨਗਰ ਵਲੋਂ 23 ਤੋਂ 26 ਸਤੰਬਰ ਤੱਕ ਕਿਸੇ ਵੀ ਕਿਸਮ ਦਾ ਅਸਲਾ/ਹਥਿਆਰ ਲੈ ਕੇ ਜਾਣ 'ਤੇ ਪਾਬੰਦੀ ਦੇ ਹੁਕਮ

ਰੂਪਨਗਰ, 23 ਸਤੰਬਰ (ਸਤਨਾਮ ਸਿੰਘ ਸੱਤੀ)-ਸ੍ਰੀਮਤੀ ਸੋਨਾਲੀ ਗਿਰੀ ਜ਼ਿਲ੍ਹਾ ਮੈਜਿਸਟ੍ਰੇਟ ਰੂਪਨਗਰ ਵਲੋਂ ਜ਼ਿਲ੍ਹੇ ਵਿਚ ਧਾਰਾ 144 ਅਧੀਨ 23 ਸਤੰਬਰ ਤੋਂ 26 ਸਤੰਬਰ 2020 ਤੱਕ ਕਿਸੇ ਵੀ ਪ੍ਰਕਾਰ ਦਾ ਅਸਲ੍ਹਾ ਜਾਂ ਹਥਿਆਰ ਲੈ ਕੇ ਚੱਲਣ 'ਤੇ ਮੁਕੰਮਲ ਰੋਕ ਲਗਾਉਣ ਦਾ ਹੁਕਮ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਮਹਾਂਸੰਘ ਵਲੋਂ ਬੰਦ ਦਾ ਸਮਰਥਨ

ਸ੍ਰੀ ਚਮਕੌਰ ਸਾਹਿਬ, 23 ਸਤੰਬਰ (ਜਗਮੋਹਣ ਸਿੰਘ ਨਾਰਾੰਗ)-ਪੰਜਾਬ ਪੈਨਸ਼ਨਰਜ਼ ਮਹਾਂਸੰਘ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਪ੍ਰਧਾਨ ਚੌਧਰੀ ਭਰਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਪੈਨਸ਼ਨਰਾਂ ਦੇ ਮੁੱਦੇ ਵਿਚਾਰੇ ਗਏ ਅਤੇ ਕਿਸਾਨ ਵਿਰੋਧੀ ਆਰਡੀਨੈਂਸ ...

ਪੂਰੀ ਖ਼ਬਰ »

ਨਵੇਂ ਐੱਮ. ਵਾਕ ਅਤੇ ਬੀ. ਵਾਕ ਕੋਰਸ ਵਿਦਿਆਰਥੀਆਂ ਲਈ ਵਰਦਾਨ ਸਿੱਧ ਹੋਣਗੇ-ਡਾ. ਜਸਵੀਰ ਸਿੰਘ

ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਕਰਨੈਲ ਸਿੰਘ)-ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਵਿਖੇ ਇਸ ਵਿੱਦਿਅਕ ਵਰ੍ਹੇ ਤੋਂ ਐੱਮ. ਵਾਕ ਅਤੇ ਬੀ. ਵਾਕ ਦੇ ਨਵੇਂ ਕੋਰਸਾਂ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਇਹ ਕੋਰਸ ਇਲਾਕੇ ਦੇ ਵਿਦਿਆਰਥੀਆਂ ਲਈ ਵਰਦਾਨ ਸਿੱਧ ਹੋਣਗੇ | ਇਹ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਅੱਜ

ਪੁਰਖਾਲੀ, 23 ਸਤੰਬਰ (ਅੰਮਿ੍ਤਪਾਲ ਸਿੰਘ ਬੰਟੀ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਆਰਡੀਨੈਂਸ ਬਿੱਲ ਦੇ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਵਲੋਂ 25 ਸਤੰਬਰ ਨੂੰ ਕੀਤੇ ਜਾ ਰਹੇ ਚੱਕਾ ਜਾਮ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਸਰਕਲ ਪੁਰਖਾਲੀ ਦੀ ਮੀਟਿੰਗ 24 ਸਤੰਬਰ ...

ਪੂਰੀ ਖ਼ਬਰ »

ਕਾਰਜਕਾਰੀ ਇੰਜੀਨੀਅਰ ਵਲੋਂ ਸਰਕਾਰੀ ਸਪੈਸ਼ਲ ਹਾਈ ਸਕੂਲ ਦਾ ਨਿਰੀਖਣ

ਨੰਗਲ, 23 ਸਤੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਮੁੱਖ ਇੰਜੀਨੀਅਰ ਭਾਖੜਾ ਡੈਮ ਕਮਲਜੀਤ ਸਿੰਘ ਸਰਾਓ ਅਤੇ ਡਿਪਟੀ ਚੀਫ਼ ਇੰਜੀਨੀਅਰ ਹੁਸਨ ਲਾਲ ਕੰਬੋਜ ਦੇ ਹੁਕਮ ਅਨੁਸਾਰ ਕਾਰਜਕਾਰੀ ਇੰਜੀਨੀਅਰ ਮਹਿੰਦਰ ਕੁਮਾਰ ਯਾਦਵ ਅਤੇ ਐਸ. ਡੀ. ਓ. ਗੁਲਸ਼ਨ ਕੁਮਾਰ ਨੇ ਅੱਜ ਸਰਕਾਰੀ ...

ਪੂਰੀ ਖ਼ਬਰ »

ਦੀ ਰੈਵੇਨਿਊ ਪਟਵਾਰ ਯੂਨੀਅਨ ਵਲੋਂ ਕਿਸਾਨ ਵਿਰੋਧੀ ਆਰਡੀਨੈਂਸਾਂ ਦਾ ਵਿਰੋਧ

ਮੋਰਿੰਡਾ, 23 ਸਤੰਬਰ (ਕੰਗ)-ਅੱਜ ਮੋਰਿੰਡਾ ਵਿਖੇ ਦੀ ਰੈਵੇਨਿਊ ਪਟਵਾਰ ਯੂਨੀਅਨ ਵਲੋਂ ਪ੍ਰਧਾਨ ਗੁਰਦੇਵ ਸਿੰਘ ਪਟਵਾਰੀ ਦੀ ਅਗਵਾਈ ਹੇਠ ਇਕੱਤਰਤਾ ਕੀਤੀ ਗਈ, ਜਿਸ ਵਿਚ ਯੂਨੀਅਨ ਵਲੋਂ ਕਿਸਾਨ ਵਿਰੋਧੀ ਆਰਡੀਨੈਂਸਾਂ ਦਾ ਵਿਰੋਧ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਵਪਾਰ ਮੰਡਲ ਵਲੋਂ ਖੇਤੀ ਬਿੱਲਾਂ ਖ਼ਿਲਾਫ਼ ਬੰਦ ਦਾ ਸੱਦਾ

ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਜੇ.ਐਸ. ਨਿੱਕੂਵਾਲ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਸੰਸਦ ਅੰਦਰ ਪਾਸ ਕੀਤੇ ਖੇਤੀ ਬਿੱਲਾਂ ਖ਼ਿਲਾਫ਼ ਭਾਜਪਾ ਤੋਂ ਇਲਾਵਾ ਤਕਰੀਬਨ ਸਾਰੀਆਂ ਰਾਜਸੀ ਪਾਰਟੀਆਂ, ਕਿਸਾਨ ਜਥੇਬੰਦੀਆਂ, ਆੜ੍ਹਤੀ ਜਥੇਬੰਦੀਆਂ ਵਲੋਂ 25 ਸਤੰਬਰ ਨੂੰ ਦਿੱਤੇ ...

ਪੂਰੀ ਖ਼ਬਰ »

ਪੀ.ਐਸ.ਈ.ਬੀ. ਇੰਪਲਾਈਜ਼ ਫੈੱਡਰੇਸ਼ਨ ਏਟਕ ਵਲੋਂ ਰੋਸ ਰੈਲੀ

ਨੂਰਪੁਰ ਬੇਦੀ, 23 ਸਤੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਪੀ. ਐੱਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਵਲੋਂ ਸੰਚਾਲਨ ਉਪ ਮੰਡਲ ਨੂਰਪੁਰ ਬੇਦੀ ਤੇ ਉਪ ਦਫ਼ਤਰ ਤਖ਼ਤਗੜ੍ਹ ਦੀ ਸਾਂਝੀ ਰੈਲੀ ਸਾਥੀ ਰਾਮਪਾਲ ਤੇ ਜਗਤਾਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ...

ਪੂਰੀ ਖ਼ਬਰ »

'ਆਪ' ਨੇ ਕੀਤਾ ਸਰਕਾਰੀ ਹਸਪਤਾਲ ਮੋਰਿੰਡਾ ਦਾ ਦੌਰਾ

ਮੋਰਿੰਡਾ, 23 ਸਤੰਬਰ (ਕੰਗ)-ਅੱਜ ਆਮ ਆਦਮੀ ਪਾਰਟੀ ਵਲੋਂ ਸਾਬਕਾ ਹਲਕਾ ਇੰਚਾਰਜ ਡਾ. ਚਰਨਜੀਤ ਸਿੰਘ ਦੀ ਅਗਵਾਈ ਹੇਠ ਸਰਕਾਰੀ ਹਸਪਤਾਲ ਮੋਰਿੰਡਾ ਦਾ ਦੌਰਾ ਕੀਤਾ | ਇਸ ਸਬੰਧੀ ਡਾ. ਚਰਨਜੀਤ ਸਿੰਘ ਨੇ ਦੱਸਿਆ ਕਿ ਸਰਕਾਰੀ ਹਸਪਤਾਲ ਦੀ ਹਾਲਤ ਬਹੁਤ ਹੀ ਤਰਸਯੋਗ ਹੈ ਅਤੇ ...

ਪੂਰੀ ਖ਼ਬਰ »

ਰਿਆਤ-ਬਾਹਰਾ ਯੂਨੀਵਰਸਿਟੀ ਵਿਖੇ ਨਵੇਂ ਵਿਦਿਆਰਥੀਆਂ ਦੇ ਸਵਾਗਤ ਲਈ ਓਰੀਇੰਟੇਸ਼ਨ ਪ੍ਰੋਗਰਾਮ

ਰੂਪਨਗਰ, 23 ਸਤੰਬਰ (ਸਤਨਾਮ ਸਿੰਘ ਸੱਤੀ)-ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਵੱਖ-ਵੱਖ ਕੋਰਸਾਂ ਵਿਚ ਨਵੇਂ ਦਾਖਲ ਵਿਦਿਆਰਥੀਆਂ ਲਈ ਇੱਕ ਆਨਲਾਈਨ ਓਰੀਇੰਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ | ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਦੇ ਕੋਰਸਾਂ ...

ਪੂਰੀ ਖ਼ਬਰ »

ਕਿਸਾਨ ਵਿਰੋਧੀ ਆਰਡੀਨੈਂਸ ਦਾ ਸੇਕ ਹਿਮਾਚਲ ਤੱਕ ਪੁੱਜਿਆ

ਸੰਤੋਖ ਗੜ੍ਹ, 23 ਸਤੰਬਰ (ਮਲਕੀਅਤ ਸਿੰਘ)-ਬੀਤੇ ਦਿਨ ਹਿਮਾਚਲ ਪ੍ਰਦੇਸ਼ ਦੇ ਕਿਸਾਨਾਂ ਦੀ ਜ਼ਿਲ੍ਹਾ ਊਨਾ ਦੀ ਇੱਕ ਮੀਟਿੰਗ ਪੂਬੌਵਾਲ (ਊਨਾ) ਵਿਖੇ ਹਿਮਾਚਲ ਸਿੱਖ ਫੈੱਡਰੇਸ਼ਨ (ਕਿਸਾਨ ਵਿੰਗ) ਦੇ ਪ੍ਰਧਾਨ ਗੁਰਮੇਜ਼ ਸਿੰਘ ਪੂਬੋਵਾਲ ਦੀ ਅਗਵਾਈ ਵਿਚ ਹੋਈ | ਜਿਸ ਵਿਚ ...

ਪੂਰੀ ਖ਼ਬਰ »

27 ਨੂੰ ਰੂਪਨਗਰ ਆਉਣਗੇ ਸੁਖਬੀਰ ਬਾਦਲ
ਖੇਤੀਬਾੜੀ ਕਾਨੰੂਨਾਂ ਦੇ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਭਲਕੇ ਚੰਡੀਗੜ੍ਹ-ਜਲੰਧਰ ਹਾਈਵੇ ਕਰੇਗਾ ਜਾਮ-ਡਾਕਟਰ ਚੀਮਾ

ਨੂਰਪੁਰ ਬੇਦੀ, 23 ਸਤੰਬਰ (ਹਰਦੀਪ ਸਿੰਘ ਢੀਂਡਸਾ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀਬਾੜੀ ਬਿੱਲਾਂ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ ਭਲਕੇ 25 ਸਤੰਬਰ ਨੂੰ ਚੰਡੀਗੜ੍ਹ-ਜਲੰਧਰ ਹਾਈਵੇ ਨੂੰ ਤਿੰਨ ਘੰਟੇ ਲਈ ਜਾਮ ਕਰੇਗਾ | ਇਹ ਪ੍ਰਗਟਾਵਾ ਅੱਜ ਗੁਰਦੁਆਰਾ ...

ਪੂਰੀ ਖ਼ਬਰ »

ਖੇਤੀਬਾੜੀ ਕਾਨੰੂਨਾਂ ਦੇ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਭਲਕੇ ਚੰਡੀਗੜ੍ਹ-ਜਲੰਧਰ ਹਾਈਵੇ ਕਰੇਗਾ ਜਾਮ-ਡਾਕਟਰ ਚੀਮਾ

ਨੂਰਪੁਰ ਬੇਦੀ, 23 ਸਤੰਬਰ (ਹਰਦੀਪ ਸਿੰਘ ਢੀਂਡਸਾ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀਬਾੜੀ ਬਿੱਲਾਂ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ ਭਲਕੇ 25 ਸਤੰਬਰ ਨੂੰ ਚੰਡੀਗੜ੍ਹ-ਜਲੰਧਰ ਹਾਈਵੇ ਨੂੰ ਤਿੰਨ ਘੰਟੇ ਲਈ ਜਾਮ ਕਰੇਗਾ | ਇਹ ਪ੍ਰਗਟਾਵਾ ਅੱਜ ਗੁਰਦੁਆਰਾ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਮਾਰਗ ਦੀ ਖਸਤਾ ਹਾਲਤ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ

ਘਨੌਲੀ, 23 ਸਤੰਬਰ (ਜਸਵੀਰ ਸਿੰਘ ਸੈਣੀ)-ਗੁਰੂ ਗੋਬਿੰਦ ਸਿੰਘ ਮਾਰਗ ਦੀ ਖਸਤਾਹਾਲਤ ਨੂੰ ਲੈ ਕੇ ਗ੍ਰਾਮ ਪੰਚਾਇਤ ਘਨੌਲੀ ਅਤੇ ਮੁਹਤਬਰ ਸੱਜਣਾਂ ਨੇ ਸਰਕਾਰ ਅਤੇ ਸਬੰਧਿਤ ਵਿਭਾਗ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ | ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰ ਸਿੰਘ ...

ਪੂਰੀ ਖ਼ਬਰ »

ਭਾਈ ਨੱਥਾ ਭਾਈ ਅਬਦੁੱਲਾ ਢਾਡੀ ਸਭਾ ਵਲੋਂ ਖੇਤੀ ਆਰਡੀਨੈਂਸਾਂ ਦਾ ਵਿਰੋਧ

ਮੋਰਿੰਡਾ, 23 ਸਤੰਬਰ (ਕੰਗ)-ਅੱਜ ਭਾਈ ਨੱਥਾ ਭਾਈ ਅਬਦੁੱਲਾ ਢਾਡੀ ਵਲੋਂ ਗੁਰਦੁਆਰਾ ਸ਼ਹੀਦਗੰਜ ਮੋਰਿੰਡਾ ਵਿਖੇ ਕੀਤੀ ਇਕੱਤਰਤਾ ਦੌਰਾਨ ਕਿਸਾਨ ਵਿਰੋਧੀ ਖੇਤੀ ਆਰਡੀਨੈਂਸਾਂ ਦਾ ਵਿਰੋਧ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਲਕੀਤ ਸਿੰਘ ਪਪਰਾਲੀ ਸਭਾ ...

ਪੂਰੀ ਖ਼ਬਰ »

ਆਈ.ਟੀ.ਆਈ. ਨੰਗਲ 'ਚ ਕਲਾਸਾਂ ਅੱਜ ਤੋਂ ਸ਼ੁਰੂ

ਨੰਗਲ, 23 ਸਤੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਪੰਜਾਬ ਸਰਕਾਰ ਦੇ ਹੁਕਮ ਅਨੁਸਾਰ ਅੱਜ ਤੋਂ ਆਈ. ਟੀ. ਆਈ. ਨੰਗਲ 'ਚ ਮੁੜ ਕਲਾਸਾਂ ਸ਼ੁਰੂ ਹੋ ਗਈਆਂ ਹਨ | ਪਿ੍ੰਸੀਪਲ ਲਲਿਤ ਮੋਹਨ ਚੌਧਰੀ ਨੇ ਦੱਸਿਆ ਕਿ ਲੰਘੇ ਮਾਰਚ ਤੋਂ ਕਲਾਸਾਂ ਆਨਲਾਈਨ ਚੱਲ ਰਹੀਆਂ ਸਨ ਪਰ ਸਾਡੇ ...

ਪੂਰੀ ਖ਼ਬਰ »

ਬੱਸ ਸੇਵਾ ਨਾ ਹੋਣ ਕਾਰਨ ਘਾੜ ਇਲਾਕੇ ਦੇ ਦਰਜਨ ਤੋਂ ਵੱਧ ਪਿੰਡਾਂ ਦੇ ਲੋਕ ਪ੍ਰੇਸ਼ਾਨ

ਪੁਰਖਾਲੀ, 23 ਸਤੰਬਰ (ਅੰਮਿ੍ਤਪਾਲ ਸਿੰਘ ਬੰਟੀ)-ਘਾੜ ਇਲਾਕੇ ਦੇ ਦਰਜਨਾਂ ਪਿੰਡਾਂ ਦੇ ਲੋਕ ਅੱਜ ਬੱਸ ਸੇਵਾ ਨੂੰ ਤਰਸ ਰਹੇ ਹਨ | ਪਰ ਇਨ੍ਹਾਂ ਪਿੰਡਾਂ ਨੂੰ ਅੱਜ ਤੱਕ ਸਰਕਾਰੀ ਜਾ ਪ੍ਰਾਈਵੇਟ ਬੱਸਾਂ ਦੇ ਝੂਟੇ ਨਸੀਬ ਨਹੀਂ ਹੋਏ | ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਪਲੇਟਫ਼ਾਰਮ ਦਾ ਉਦਘਾਟਨ ਤਾਂ ਠੀਕ ਹੈ ਪਰ ਰੇਲ ਸੇਵਾ ਵੀ ਸ਼ੁਰੂ ਕਰੋ ਸਾਹਿਬ...

ਨੰਗਲ, 23 ਸਤੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਕੋਰੋਨਾ ਕਹਿਰ ਕਾਰਨ ਲੰਘੀ ਮਾਰਚ ਤੋਂ ਭਾਖੜਾ ਬਿਆਸ ਪ੍ਰਬੰਧ ਬੋਰਡ ਦੀ ਨੰਗਲ-ਭਾਖੜਾ ਡੈਮ ਰੇਲ ਸੇਵਾ ਬੰਦ ਪਈ ਹੈ | ਸਥਾਨਕ ਲੋਕਾਂ ਤੋਂ ਇਲਾਵਾ ਸੈਲਾਨੀ ਵੀ ਮਾਨਸਿਕ ਪ੍ਰੇਸ਼ਾਨੀ ਹੰਢਾਅ ਰਹੇ ਹਨ ਕਿਉਂਕਿ ਹਿੰਦੁਸਤਾਨ ਦੀ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਬਿੱਲਾਂ ਦੇ ਵਿਰੋਧ 'ਚ ਭਰਵੀਂ ਇਕੱਤਰਤਾ

ਘਨੌਲੀ, 23 ਸਤੰਬਰ (ਜਸਵੀਰ ਸਿੰਘ ਸੈਣੀ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਬਿੱਲਾਂ ਨੂੰ ਗ੍ਰਾਮ ਪੰਚਾਇਤ ਘਨੌਲੀ ਦੇ ਪੰਚਾਇਤ ਮੈਂਬਰਾਂ ਅਤੇ ਮੁਹਤਵਰਾਂ ਦੀ ਸਰਪੰਚ ਕਮਲਜੀਤ ਕੌਰ ਦੀ ਅਗਵਾਈ 'ਚ ਭਰਵੀਂ ਇਕੱਤਰਤਾ ਹੋਈ | ਇਸ ਮੌਕੇ ਇਨ੍ਹਾਂ ਬਿੱਲਾਂ ਦੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਦੀਆਂ ਸਮੂਹ ਜਥੇਬੰਦੀਆਂ ਵਲੋਂ ਸਬਜ਼ੀ ਮੰਡੀ ਦੇ ਆੜ੍ਹਤੀਆਂ ਨਾਲ ਰਾਬਤਾ

ਮੋਰਿੰਡਾ, 23 ਸਤੰਬਰ (ਕੰਗ)-25 ਸਤੰਬਰ ਨੂੰ ਕੀਤੇ ਜਾਣ ਵਾਲੇ ਮੁਕੰਮਲ ਪੰਜਾਬ ਬੰਦ ਦੇ ਸਬੰਧ ਵਿਚ ਭਾਰਤੀ ਕਿਸਾਨ ਯੂਨੀਅਨ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਵਲੋਂ ਸਬਜ਼ੀ ਮੰਡੀ ਦੇ ਆੜ੍ਹਤੀਆਂ ਨਾਲ ਰਾਬਤਾ ਕੀਤਾ ਗਿਆ | ਇਸ ਸਬੰਧੀ ਕਿਸਾਨ ਆਗੂ ਪਰਮਿੰਦਰ ਸਿੰਘ ਚਲਾਕੀ ਨੇ ...

ਪੂਰੀ ਖ਼ਬਰ »

ਸ਼ਿਵਾਲਿਕ ਐਵੇਨਿਊ ਦੇ ਸ਼ਿਵ ਸ਼ਕਤੀ ਇਨਕਲੇਵ 'ਚ ਸੀਵਰੇਜ ਤੇ ਪਾਣੀ ਦੀਆਂ ਲਾਈਨਾਂ ਵਿਛਾਉਣ ਦਾ ਕੰਮ ਸ਼ੁਰੂ

ਨੰਗਲ, 23 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਹਲਕਾ ਵਿਧਾਇਕ ਅਤੇ ਸਪੀਕਰ ਪੰਜਾਬ ਰਾਣਾ ਕੇ ਪੀ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਸ਼ਿਵਾਲਿਕ ਐਵੇਨਿਊ ਦੇ ਸ਼ਿਵ ਸ਼ਕਤੀ ਇਨਕਲੇਵ ਵਿਚ ਸੀਵਰੇਜ ਅਤੇ ਪਾਣੀ ਦੀ ਪਾਈਪ ਲਾਈਨ ਵਿਛਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ | ...

ਪੂਰੀ ਖ਼ਬਰ »

ਚਨੌਲੀ ਬਸੀ ਸਕੂਲ ਵਿਖੇ ਵਿਦਿਆਰਥੀਆਂ ਨੂੰ ਸਮਾਰਟ ਫ਼ੋਨ ਵੰਡੇ

ਨੂਰਪੁਰ ਬੇਦੀ, 23 ਸਤੰਬਰ (ਵਿੰਦਰਪਾਲ ਝਾਂਡੀਆਂ)-ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਲੋਂ ਚੋਣਾਂ ਤੋਂ ਪਹਿਲਾਂ ਵਿਦਿਆਰਥੀਆਂ ਨੂੰ ਸਮਾਰਟ ਫ਼ੋਨ ਦੇਣ ਦੇ ਵਾਅਦੇ ਨੂੰ ਪੂਰਾ ਕਰਨ ਲਈ ਵਿਦਿਆਰਥੀਆਂ ਨੂੰ ਸਮਾਰਟ ਫ਼ੋਨ ਦੇਣ ਲਈ ਅਰੰਭੇ ਪ੍ਰੋਗਰਾਮ ਤਹਿਤ ...

ਪੂਰੀ ਖ਼ਬਰ »

ਬੰਦਲੈਹੜੀ ਵਿਖੇ ਸਿਹਤ ਵਿਭਾਗ ਨੇ 46 ਲੋਕਾਂ ਦੀ ਕੀਤੀ ਰੈਪਿਡ ਟੈਸਟਿੰਗ

ਨੰਗਲ, 23 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਇਲਾਕੇ ਅੰਦਰ ਕੋਰੋਨਾ ਦੇ ਲਗਾਤਾਰ ਵਧਦੇ ਕੇਸਾਂ ਤਹਿਤ ਅੱਜ ਨਜ਼ਦੀਕੀ ਪਿੰਡ ਬੰਦਲੈਹੜੀ ਵਿਖੇ 3 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਉਣ ਦਾ ਸਮਾਚਾਰ ਹੈ | ਇਨ੍ਹਾਂ ਪਾਜ਼ੀਟਿਵ ਮਰੀਜ਼ਾਂ ਦੇ ਆਉਣ ਨਾਲ ਹੁਣ ਇੱਥੇ ...

ਪੂਰੀ ਖ਼ਬਰ »

ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਰੋਪੜ ਇਕਾਈ ਦੀ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਪੱਤਰ ਪ੍ਰੇਰਕ)-ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੀ ਰੂਪਨਗਰ ਇਕਾਈ ਦੀ ਮੀਟਿੰਗ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮਾਤਾ ਨਾਨਕੀ ਨਿਵਾਸ ਵਿਖੇ ਹੋਈ ਜਿਸ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚੇ ਸੂਬਾ ਪ੍ਰਧਾਨ ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਪੰਜਾਬ ਬੰਦ ਨੂੰ ਸਫਲ ਬਣਾਉਣ ਲਈ ਕਿਸਾਨ ਯੂਨੀਅਨਾਂ ਅਤੇ ਆੜ੍ਹਤੀਆਂ ਵਲੋਂ ਬਾਜ਼ਾਰਾਂ 'ਚ ਪੈਦਲ ਮਾਰਚ

ਮੋਰਿੰਡਾ, 23 ਸਤੰਬਰ (ਪਿ੍ਤਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨਾਂ, ਆੜ੍ਹਤੀ ਐਸੋਸੀਏਸ਼ਨ ਅਤੇ ਮਜ਼ਦੂਰ ਜਥੇਬੰਦੀਆਂ ਵਲੋਂ ਕੇਂਦਰੀ ਕਿਸਾਨ ਵਿਰੋਧੀ ਆਰਡੀਨੈਂਸਾਂ ਦੇ ਵਿਰੋਧ ਵਿਚ 25 ਸਤੰਬਰ ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਕਾਮਯਾਬ ਬਣਾਉਣ ਲਈ ਮੋਰਿੰਡਾ ...

ਪੂਰੀ ਖ਼ਬਰ »

ਸਹਿਕਾਰੀ ਖੇਤੀਬਾੜੀ ਸਭਾਵਾਂ ਕਰਮਚਾਰੀ ਯੂਨੀਅਨ ਕਿਸਾਨਾਂ ਦੇ ਹੱਕ 'ਚ ਨਿੱਤਰੀ

ਰੂਪਨਗਰ, 23 ਸਤੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਸਭਾਵਾਂ ਕਰਮਚਾਰੀ ਯੂਨੀਅਨ ਜ਼ਿਲ੍ਹਾ ਰੋਪੜ ਦੀ ਮੀਟਿੰਗ ਸੈਂਟਰਲ ਕੋਆ: ਬੈਂਕ ਰੋਪੜ ਦੇ ਮੀਟਿੰਗ ਹਾਲ ਵਿਖੇ ਹੋਈ | ਜਿਸ ਦੀ ਪ੍ਰਧਾਨਗੀ ਲਖਵੀਰ ਸਿੰਘ ਢਿੱਲੋਂ ਜ਼ਿਲ੍ਹਾ ਪ੍ਰਧਾਨ ਅਤੇ ...

ਪੂਰੀ ਖ਼ਬਰ »

ਸਟਰੀਟ ਲਾਈਟਾਂ ਦੇ ਬੰਦ ਹੋਣ ਕਾਰਨ ਸ਼ਹਿਰ ਵਾਸੀ ਪ੍ਰੇਸ਼ਾਨ

ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਜੇ. ਐੱਸ. ਨਿੱਕੂਵਾਲ)-ਸਥਾਨਕ ਮੁਹੱਲਾ ਬੜੀ ਸਰਕਾਰ, ਵੀ.ਆਈ.ਪੀ.ਪਾਰਕਿੰਗ, ਗੁਰਦੁਆਰਾ ਮੰਜੀ ਸਾਹਿਬ, ਰਾਮ ਲੀਲ੍ਹਾ ਗਰਾਊਾਡ ਆਦਿ ਥਾਵਾਂ 'ਤੇ ਬੀਤੇ 3 ਦਿਨਾਂ ਤੋਂ ਸਟਰੀਟ ਲਾਈਟਾਂ ਬੰਦ ਹਨ ਜਿਸ ਕਾਰਨ ਸ਼ਹਿਰ ਵਾਸੀਆਂ ਨੂੰ ਭਾਰੀ ...

ਪੂਰੀ ਖ਼ਬਰ »

ਸ਼ੂਗਰ ਮਿੱਲ ਵਰਕਰ ਯੂਨੀਅਨ ਅਤੇ ਮਜ਼ਦੂਰ ਮੁਲਾਜ਼ਮ ਤਾਲਮੇਲ ਕੇਂਦਰ ਬਲਾਕ ਵਲੋਂ ਪੰਜਾਬ ਬੰਦ ਦਾ ਸਮਰਥਨ

ਮੋਰਿੰਡਾ, 23 ਸਤੰਬਰ (ਕੰਗ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਆਰਡੀਨੈਂਸਾਂ ਵਿਰੁੱਧ ਹਰ ਵਰਗ ਵਿਚ ਰੋਸ ਵਧਦਾ ਜਾ ਰਿਹਾ ਹੈ, ਜਿਸ ਤਹਿਤ ਸ਼ੂਗਰ ਮਿੱਲ ਵਰਕਰ ਯੂਨੀਅਨ (ਰਜਿ.) ਅਤੇ ਮਜ਼ਦੂਰ ਮੁਲਾਜ਼ਮ ਤਾਲਮੇਲ ਕੇਂਦਰ ਬਲਾਕ ਵਲੋਂ 25 ਸਤੰਬਰ ਨੂੰ ਕੀਤੇ ਜਾਣ ਵਾਲੇ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਅਤੇ ਆੜ੍ਹਤੀਆਂ ਨੇ ਸ਼ਹਿਰ ਅੰਦਰ ਕੀਤਾ ਮਾਰਚ

ਸ੍ਰੀ ਚਮਕੌਰ ਸਾਹਿਬ, 23 ਸਤੰਬਰ (ਜਗਮੋਹਣ ਸਿੰਘ ਨਾਰੰਗ)-ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਕਿਸਾਨ ਵਿਰੋਧੀ ਆਰਡੀਨੈਂਸ ਦੇ ਰੋਸ ਵਜੋਂ ਕਿਸਾਨ ਜਥੇਬੰਦੀਆਂ ਅਤੇ ਆੜ੍ਹਤੀਆਂ ਵਲੋਂ 25 ਸਤੰਬਰ ਨੂੰ ਦਿੱਤੇ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਖੇਤਰ ਦੀਆਂ ਸਮੁੱਚੀਆਂ ...

ਪੂਰੀ ਖ਼ਬਰ »

ਪਿੰਡਾਂ 'ਚ ਸਿਹਤ ਵਿਭਾਗ ਦੇ ਕਰਮਚਾਰੀਆਂ ਨੂੰ ਪੂਰਾ ਸਹਿਯੋਗ ਦੇਣ ਲਈ ਪੰਚਾਇਤਾਂ ਵਲੋਂ ਕੀਤੇ ਮਤੇ ਪ੍ਰਵਾਨ-ਬੀ. ਡੀ. ਪੀ. ਓ.

ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਕਰਨੈਲ ਸਿੰਘ)-ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਅਨੰਦਪੁਰ ਸਾਹਿਬ ਚੰਦ ਸਿੰਘ ਨੇ ਦੱਸਿਆ ਕਿ ਬਲਾਕ ਦੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਵਲੋਂ ਸਿਹਤ ਕਰਮਚਾਰੀਆਂ ਨੂੰ ਪਿੰਡਾਂ ਵਿਚ ਆਉਣ ਸਮੇਂ ਪੂਰਾ ਸਹਿਯੋਗ ਦੇਣ ਦੇ ...

ਪੂਰੀ ਖ਼ਬਰ »

ਮੰਗੂਵਾਲ ਦੀਵਾੜੀ ਤੇ ਭਰਤਗੜ੍ਹ ਲਈ ਸਾਢੇ ਤਿੰਨ ਲੱਖ ਦੀ ਗਰਾਂਟ ਜਾਰੀ

ਭਰਤਗੜ੍ਹ, 23 ਸਤੰਬਰ (ਜਸਬੀਰ ਸਿੰਘ ਬਾਵਾ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਤੇ ਹਲਕਾ ਵਿਧਾਇਕ ਰਾਣਾ ਕੰਵਰਪਾਲ ਸਿੰਘ ਵਲੋਂ ਮੰਗੂਵਾਲ ਦੀਵਾੜੀ ਦੇ ਮਹਿਲਾ ਮੰਡਲ ਲਈ 2 ਲੱਖ ਰੁ: ਅਤੇ ਭਰਤਗੜ੍ਹ ਦੇ 3 ਗ਼ਰੀਬ ਪਰਿਵਾਰਾਂ ਨੂੰ 50-50 ਹਜ਼ਾਰ ਰੁ: ਦੀ ਗਰਾਂਟ ਜਾਰੀ ਕਰ ਦਿੱਤੀ ਗਈ ...

ਪੂਰੀ ਖ਼ਬਰ »

ਕੋਰੋਨਾ ਕਰਕੇ ਸੇਵਾ ਕੇਂਦਰ ਦੇ ਦਰਵਾਜ਼ੇ ਬੰਦ, ਖਿੜਕੀ ਰਾਹੀਂ ਹੋ ਰਹੇ ਕੰਮ
ਲੋਕਾਂ ਨੂੰ ਸੇਵਾਵਾਂ ਦੇਣ ਵਾਲਾ ਡੇਰਾਬੱਸੀ ਦਾ ਸੇਵਾ ਕੇਂਦਰ ਆਪ ਸਹੂਲਤਾਂ ਨੂੰ ਤਰਸਿਆ

ਡੇਰਾਬੱਸੀ, 23 ਸਤੰਬਰ (ਗੁਰਮੀਤ ਸਿੰਘ)-ਅਕਾਲੀ ਭਾਜਪਾ ਸਰਕਾਰ ਵਲੋਂ ਲੋਕਾਂ ਦੀ ਸੁਵਿਧਾਵਾਂ ਲਈ ਉਸਾਰੇ ਸੇਵਾ ਕੇਂਦਰ ਕੋਰੋਨਾ ਮਹਾਂਮਾਰੀ ਸਮੇਂ ਲੋਕਾਂ ਲਈ ਦੁਵਿਧਾ ਕੇਂਦਰ ਬਣ ਕੇ ਰਹਿ ਗਏ ਹਨ | ਇੱਥੇ ਤਾਇਨਾਤ ਸਟਾਫ਼ ਕੋਰੋਨਾ ਕਰਕੇ ਦਰਵਾਜ਼ੇ ਬੰਦ ਕਰ ਖਿੜਕੀ ਰਾਹੀਂ ...

ਪੂਰੀ ਖ਼ਬਰ »

ਲੋਕਾਂ ਨੂੰ ਸੇਵਾਵਾਂ ਦੇਣ ਵਾਲਾ ਡੇਰਾਬੱਸੀ ਦਾ ਸੇਵਾ ਕੇਂਦਰ ਆਪ ਸਹੂਲਤਾਂ ਨੂੰ ਤਰਸਿਆ

ਡੇਰਾਬੱਸੀ, 23 ਸਤੰਬਰ (ਗੁਰਮੀਤ ਸਿੰਘ)-ਅਕਾਲੀ ਭਾਜਪਾ ਸਰਕਾਰ ਵਲੋਂ ਲੋਕਾਂ ਦੀ ਸੁਵਿਧਾਵਾਂ ਲਈ ਉਸਾਰੇ ਸੇਵਾ ਕੇਂਦਰ ਕੋਰੋਨਾ ਮਹਾਂਮਾਰੀ ਸਮੇਂ ਲੋਕਾਂ ਲਈ ਦੁਵਿਧਾ ਕੇਂਦਰ ਬਣ ਕੇ ਰਹਿ ਗਏ ਹਨ | ਇੱਥੇ ਤਾਇਨਾਤ ਸਟਾਫ਼ ਕੋਰੋਨਾ ਕਰਕੇ ਦਰਵਾਜ਼ੇ ਬੰਦ ਕਰ ਖਿੜਕੀ ਰਾਹੀਂ ਕੰਮ ਕਰ ਰਿਹਾ ਹੈ, ਦੂਜੇ ਪਾਸੇ ਸਹੂਲਤਾਂ ਦੀ ਘਾਟ ਹੋਣ ਕਾਰਨ ਇੱਥੇ ਕੰਮ ਕਰਵਾਉਣ ਆਉਣ ਵਾਲੇ ਲੋਕਾਂ ਨੂੰ ਖੱਜਲ ਖੁਆਰ ਹੋਣਾ ਪੈ ਰਿਹਾ ਹੈ | ਡੇਰਾਬੱਸੀ ਤਹਿਸੀਲ ਕੰਪਲੈਕਸ ਦੇ ਬਾਹਰ ਸਥਿਤ ਸੇਵਾ ਕੇਂਦਰ ਜਿੱਥੇ ਸਭ ਤੋਂ ਜ਼ਿਆਦਾ ਲੋਕ ਆਪਣੇ ਕੰਮਾਂ ਲਈ ਆਉਂਦੇ ਹਨ | ਅੰਦਰ ਬੈਠਾ ਸਟਾਫ਼ ਕੋਰੋਨਾ ਦੇ ਨਿਯਮਾਂ ਦੀ ਪਾਲਣਾ ਕਰਦੇ ਅੰਦਰ ਭੀੜ ਇਕੱਠੀ ਨਹੀਂ ਹੋਣ ਦੇ ਰਿਹਾ ਲੇਕਿਨ ਬਾਹਰ ਖਿੜਕੀ 'ਤੇ ਲੱਗੀ ਭੀੜ ਸਮਾਜਿਕ ਦੂਰੀ ਦੀ ਸ਼ਰੇਆਮ ਧੱਜੀਆਂ ਉਡਾ ਰਹੇ ਹਨ | ਸੇਵਾ ਕੇਂਦਰ ਦੇ ਬਾਹਰ ਸੁਵਿਧਾਵਾਂ ਦੀ ਘਾਟ ਅਤੇ ਅੱਤ ਦੀ ਪੈਂਦੀ ਗਰਮੀ ਵਿਚ ਲੋਕ ਸਮਾਜਿਕ ਦੂਰੀ ਨਹੀਂ ਰੱਖ ਪਾ ਰਹੇ | ਸਵੇਰੇ ਹੀ ਟੋਕਨ ਲੈਣ ਵਾਲਿਆਂ ਦੀ ਭੀੜ ਲੱਗ ਜਾਂਦੀ ਹੈ ਅਤੇ ਲੋਕ ਇਕ ਦੂਜੇ ਨੂੰ ਧੱਕੇ ਮਾਰਦੇ ਵਿਖਾਈ ਦਿੰਦੇ ਹਨ | ਮਾਸਕ ਅਤੇ ਲਾਈਨ 'ਚ ਖੜ੍ਹੇ ਹੋਣ ਮੌਕੇ ਆਪਸੀ ਦੂਰੀ ਦਾ ਧਿਆਨ ਦੇਣਾ ਲਾਜ਼ਮੀ ਹੈ, ਲੇਕਿਨ ਇੱਥੇ ਅਜਿਹਾ ਕੁੱਝ ਵੀ ਵੇਖਣ ਨੂੰ ਨਹੀਂ ਮਿਲ ਰਿਹਾ | ਸੁਵਿਧਾਵਾਂ ਨੂੰ ਤਰਸਦੇ ਲੋਕਾਂ ਨੇ ਸਰਕਾਰ ਤੋਂ ਮੰਗ ਕਰਦੇ ਸੇਵਾ ਕੇਂਦਰ ਵਿਚ ਆਉਣ ਵਾਲੀ ਸਮੱਸਿਆ ਨੂੰ ਦੂਰ ਕਰਨ ਦੀ ਗੁਹਾਰ ਲਗਾਈ ਹੈ ਅਤੇ ਧੁੱਪ ਤੋਂ ਬਚਾਅ ਕਰਨ ਦੇ ਪੁੱਖਤਾ ਪ੍ਰਬੰਧ ਕਰਨ ਦੀ ਮੰਗ ਕੀਤੀ ਹੈ | ਸੇਵਾ ਕੇਂਦਰ ਦੇ ਬਾਹਰ ਸੁਵਿਧਾਵਾਂ ਦੀ ਘਾਟ ਅਤੇ ਨਿੱਤ ਦਿਹਾੜੇ ਕੰਮ ਕਰਵਾਉਣ ਵਾਲੇ ਲੋਕਾਂ ਦੀ ਲਗਦੀ ਭੀੜ ਵੇਖ ਕੇ ਕੋਰੋਨਾ ਫੈਲਣ ਦਾ ਡਰ ਬਣਿਆ ਹੋਇਆ ਹੈ |

ਖ਼ਬਰ ਸ਼ੇਅਰ ਕਰੋ

 

 

ਜ਼ਿਲ੍ਹੇ ਦੇ ਵਿਕਾਸ ਕਾਰਜਾਂ 'ਚ ਤੇਜ਼ੀ ਲਿਆਉਣ ਲਈ ਯੋਜਨਾਵਾਂ ਤਿਆਰ ਕੀਤੀਆਂ ਜਾ ਰਹੀਆਂ ਹਨ : ਸ਼ਰਮਾ

ਐੱਸ. ਏ. ਐੱਸ. ਨਗਰ, 23 ਸਤੰਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਯੋਜਨਾ ਕਮੇਟੀ ਮੁਹਾਲੀ ਦੇ ਚੇਅਰਮੈਨ ਵਿਜੇ ਸ਼ਰਮਾ ਟਿੰਕੂ ਵਲੋਂ ਅੱਜ ਆਪਣੇ ਦਫ਼ਤਰ ਵਿਖੇ ਸੱਦੀ ਗਈ ਹਫ਼ਤਾਵਾਰੀ ਮੀਟਿੰਗ ਦੌਰਾਨ ਜ਼ਿਲ੍ਹੇ ਦੇ ਪੰਚਾਂ-ਸਰਪੰਚਾਂ ਅਤੇ ਮੁਹਤਬਰਾਂ ਦੀਆਂ ਸਮੱਸਿਆਵਾਂ ਸੁਣੀਆਂ ...

ਪੂਰੀ ਖ਼ਬਰ »

ਇੰਡੀਅਨ ਐਸੋਸੀਏਸ਼ਨ ਆਫ਼ ਲਾਇਰਜ਼ ਵਲੋਂ ਵੀ ਕਿਸਾਨਾਂ ਦੇ ਅੰਦੋਲਨ ਦੀ ਹਮਾਇਤ

ਐੱਸ. ਏ. ਐੱਸ. ਨਗਰ, 23 ਸਤੰਬਰ (ਜਸਬੀਰ ਸਿੰਘ ਜੱਸੀ)-ਵਕੀਲਾਂ ਦੀ ਸੰਸਥਾ ਇੰਡੀਅਨ ਐਸ਼ੋਸੀਏਸ਼ਨ ਆਫ਼ ਲਾਇਰਜ਼ ਵਲੋਂ ਅੱਜ ਇਕ ਬਿਆਨ ਜਾਰੀ ਕਰਕੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਖੇਤੀ ਬਿੱਲ ਦੀ ਨਿੰਦਾ ਕੀਤੀ ਹੈ | ਇਸ ਸਬੰਧੀ ਐਸ਼ੋਸੀਏਸ਼ਨ ਦੇ ਕੌਮੀ ...

ਪੂਰੀ ਖ਼ਬਰ »

ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਸੰਘਰਸ਼ 'ਚ ਸਾਥ ਦੇਵਾਂਗੇ: ਬਡਾਲੀ, ਰਿਆੜ, ਬੱਬੀ ਬਾਦਲ

ਐੱਸ. ਏ. ਐੱਸ. ਨਗਰ, 23 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਕੇਂਦਰ ਵਲੋਂ ਪਾਸ ਕੀਤੇ ਗਏ ਤਿੰਨੇ ਕਿਸਾਨ ਮਾਰੂ ਆਰਡੀਨੈਂਸ ਨੂੰ ਰੱਦ ਕਰਵਾਉਣ ਲਈ ਅਤੇ ਅੰਨਦਾਤਾ ਨੂੰ ਇਨਸਾਫ ਦਿਵਾਉਣ ਲਈ ਸ਼ੋ੍ਰਮਣੀ ਅਕਾਲੀ ਦਲ ਟਕਸਾਲੀ ਪਹਿਲੇ ਦਿਨ ਤੋਂ ਹੀ ਕਿਸਾਨਾਂ ਨਾਲ ਮੋਢੇ ਨਾਲ ...

ਪੂਰੀ ਖ਼ਬਰ »

ਅਕਾਲੀ ਦਲ 1920 ਦੇ ਆਗੂਆਂ ਨੇ ਮੋਦੀ ਅਤੇ ਬਾਦਲਾਂ ਦਾ ਪੁਤਲਾ ਸਾੜਿਆ

ਕੁਰਾਲੀ, 23 ਸਤੰਬਰ (ਬਿੱਲਾ ਅਕਾਲਗੜ੍ਹੀਆ)-ਅਕਾਲੀ ਦਲ 1920 ਦੇ ਸਰਗਰਮ ਵਰਕਰ ਅਤੇ ਅਹੁਦੇਦਾਰਾਂ ਦੀ ਇਕ ਮੀਟਿੰਗ ਪਾਰਟੀ ਦੇ ਸਕੱਤਰ ਹਰਬੰਸ ਸਿੰਘ ਕਧੋਲਾਂ ਦੀ ਅਗਵਾਈ ਵਿਚ ਗੁਰਦੁਆਰਾ ਹਰਗੋਬਿੰਦਗੜ੍ਹ ਸਹਿਬ ਵਿਖੇ ਹੋਈ | ਮੀਟਿੰਗ ਦੌਰਾਨ ਪਾਰਟੀ ਸਕੱਤਰ ਹਰਬੰਸ ਸਿੰਘ ...

ਪੂਰੀ ਖ਼ਬਰ »

ਖੇਤੀ ਬਿੱਲ ਦੇਸ਼ ਲਈ ਖ਼ਤਰੇ ਦੀ ਘੰਟੀ: ਜੌਲਾ

ਲਾਲੜੂ, 23 ਸਤੰਬਰ (ਰਾਜਬੀਰ ਸਿੰਘ)-ਸ਼੍ਰੋਮਣੀ ਕਮੇਟੀ ਮੈਂਬਰ ਨਿਰਮੈਲ ਸਿੰਘ ਜੌਲਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਆਰਡੀਨੈਂਸ ਇਕੱਲੇ ਕਿਸਾਨਾਂ ਲਈ ਹੀ ਨਹੀਂ ਸਗੋਂ ਸਮੁੱਚੇ ਦੇਸ਼ ਵਾਸੀਆਂ ਲਈ ਖਤਰੇ ਦੀ ਘੰਟੀ ਹਨ | ਉਨ੍ਹਾਂ ਕਿਹਾ ਕਿ ਭਾਰਤ ...

ਪੂਰੀ ਖ਼ਬਰ »

ਵੱਖ-ਵੱਖ ਜਥੇਬੰਦੀਆਂ ਤੇ ਦੁਕਾਨਦਾਰਾਂ ਵਲੋਂ ਪੰਜਾਬ ਬੰਦ ਨੂੰ ਸਮਰਥਨ ਦਾ ਐਲਾਨ

ਮੋਰਿੰਡਾ, 23 ਸਤੰਬਰ (ਪਿ੍ਤਪਾਲ ਸਿੰਘ)-ਕਲਾਥ ਮਰਚੈਂਟ ਐਸੋਸੀਏਸ਼ਨ ਮੋਰਿੰਡਾ ਦੇ ਪ੍ਰਧਾਨ ਮਨਜੀਤ ਸਿੰਘ ਭਾਟੀਆਂ ਨੇ ਦੱਸਿਆ ਕਿ ਕਲਾਥ ਮਰਚੈਂਟ ਐਸੋਸੀਏਸ਼ਨ ਦੀ ਹੋਈ ਇਕੱਤਰਤਾ ਦੌਰਾਨ ਸਮੂਹ ਦੁਕਾਨਦਾਰਾਂ ਨੇ ਕੇਂਦਰ ਸਰਕਾਰ ਵਲੋ ਪਾਸ ਕੀਤੇ ਕਿਸਾਨ ਵਿਰੋਧੀ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਸੰਘਰਸ਼ ਮੰਚ ਦੀ ਮੀਟਿੰਗ

ਨੰਗਲ, 23 ਸਤੰਬਰ (ਪ੍ਰੋ. ਅਵਤਾਰ ਸਿੰਘ)-ਕ੍ਰਾਂਤੀਕਾਰੀ ਸੰਘਰਸ਼ ਮੰਚ ਦੀ ਮੀਟਿੰਗ ਪ੍ਰਧਾਨ ਵਿਜੇ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਰਬਸੰਮਤੀ ਨਾਲ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਨ ਸਮਾਗਮਾਂ ਦੀ ਹਰ ਉਸ ...

ਪੂਰੀ ਖ਼ਬਰ »

ਬੀ. ਐੱਡ. ਅਧਿਆਪਕ ਫ਼ਰੰਟ ਪੰਜਾਬ ਵਲੋਂ ਪੰਜਾਬ ਬੰਦ ਦਾ ਸਮਰਥਨ

ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਜੇ.ਐਸ. ਨਿੱਕੂਵਾਲ)-ਬੀ. ਐੱਡ. ਅਧਿਆਪਕ ਫ਼ਰੰਟ ਪੰਜਾਬ ਵਲੋਂ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਦੇ 25 ਸਤੰਬਰ ਦੇ ਪੰਜਾਬ ਬੰਦ ਦਾ ਸਮਰਥਨ ਕੀਤਾ ਹੈ ਅਤੇ ਜਥੇਬੰਦੀ ਦੇ ਸਮੂਹ ਮੈਂਬਰਾਂ ਨੂੰ ਅਤੇ ਭਰਾਤਰੀ ਅਧਿਆਪਕ ਜਥੇਬੰਦੀਆਂ ਨੂੰ 25 ...

ਪੂਰੀ ਖ਼ਬਰ »

ਬੈਂਸ ਵਿਖੇ ਅਕਾਲੀ ਦਲ ਦੇ ਬਾਗ਼ੀ ਆਗੂ ਅਤੇ ਹੋਰਾਂ ਦੀ ਮੀਟਿੰਗ

ਨੂਰਪੁਰ ਬੇਦੀ, 23 ਸਤੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਸਾਬਕਾ ਸ਼ੋ੍ਰਮਣੀ ਕਮੇਟੀ ਮੈਂਬਰ ਤੇ ਬਾਗ਼ੀ ਅਕਾਲੀ ਆਗੂ ਜਥੇਦਾਰ ਜਰਨੈਲ ਸਿੰਘ ਔਲਖ ਨੇ ਅੱਜ ਆਪਣੇ ਸਮਰਥਕਾਂ ਨਾਲ ਬੈਂਸ ਵਿਖੇ ਇੱਕ ਮੀਟਿੰਗ ਕੀਤੀ | ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਜਥੇ. ਔਲਖ ਨੇ ਕਿਹਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX