

-
ਖ਼ੇਡ ਵਪਾਰੀਆਂ ਨੇ ਲਗਾਇਆ ਧਰਨਾ
. . . 0 minutes ago
-
ਜਲੰਧਰ, 2 ਫਰਵਰੀ (ਸ਼ਿਵ)- ਜੀ.ਐਸ.ਟੀ. ਵਿਭਾਗ ਵਲੋਂ ਖ਼ੇਡ ਮਾਰਕੀਟ ਵਿਚ ਛਾਪਾ ਮਾਰਨ ਦੇ ਰੋਸ ਵਜੋਂ ਵਪਾਰੀਆਂ ਨੇ ਧਰਨਾ ਲਗਾ ਦਿੱਤਾ। ਇਸ ਮੌਕੇ ਉਨ੍ਹਾਂ ਵਲੋਂ ਪੰਜਾਬ ਦੀ ਆਪ ਸਰਕਾਰ ਖ਼ਿਲਾਫ਼...
-
ਬੰਬੀਹਾ ਗੈਂਗ ਦੇ 2 ਗੁਰਗੇ ਗਿ੍ਫ਼ਤਾਰ
. . . 4 minutes ago
-
ਨਵੀਂ ਦਿੱਲੀ, 2 ਫਰਵਰੀ- ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਪੰਜਾਬ ਦੇ ਬੰਬੀਹਾ ਗੈਂਗ ਦੇ ਸਰਗਰਮ ਮੈਂਬਰ ਗਗਨਦੀਪ ਸਿੰਘ ਅਤੇ ਬਲਜੀਤ ਸਿੰਘ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ ਪਿਸਟਲ ਤੇ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ।
-
ਵਿਸ਼ਵ ਹਿੰਦੂ ਪ੍ਰੀਸ਼ਦ ਨੇ ਮੁਖ ਚੋਣ ਕਮਿਸ਼ਨਰ ਨੂੰ ਮਿਲਣ ਦੀ ਮੰਗੀ ਇਜਾਜ਼ਤ
. . . 11 minutes ago
-
ਨਵੀਂ ਦਿੱਲੀ, 2 ਫਰਵਰੀ- ਵਿਸ਼ਵ ਹਿੰਦੂ ਪ੍ਰੀਸ਼ਦ ਨੇ ਸਮਾਜਵਾਦੀ ਪਾਰਟੀ ਅਤੇ ਰਾਸ਼ਟਰੀ ਜਨਤਾ ਦਲ ਦੀ ਰਜਿਸਟ੍ਰੇਸ਼ਨ ਰੱਦ ਕਰਨ ਦੀ ਬੇਨਤੀ ਕਰਨ ਲਈ ਅਤੇ ਰਾਮਚਰਿਤਮਾਨਸ ’ਤੇ ਆਪਣੇ ਨੇਤਾਵਾਂ ਦੀਆਂ ਟਿੱਪਣੀਆਂ ਨੂੰ ਲੈ ਕੇ ਮੁਖ ਚੋਣ ਕਮਿਸ਼ਨਰ ਨੂੰ ਮਿਲਣ ਦੀ ਇਜਾਜ਼ਤ...
-
ਸੰਸਦ ਦੀ ਕਾਰਵਾਈ ਕੱਲ੍ਹ 11 ਵਜੇ ਤੱਕ ਮੁਲਤਵੀ
. . . 33 minutes ago
-
ਨਵੀਂ ਦਿੱਲੀ, 2 ਫਰਵਰੀ- ਸੰਸਦ ’ਚ ਹੰਗਾਮੇ ਦੌਰਾਨ ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਪਹਿਲਾਂ ਅੱਜ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਸੀ, ਨੂੰ ਹੁਣ ਕੱਲ੍ਹ ਯਾਨੀ 3 ਫਰਵਰੀ ਨੂੰ 11 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ
-
ਤ੍ਰਿਪੁਰਾ ਚੋਣਾਂ:ਨੱਢਾ ਸ਼ੁੱਕਰਵਾਰ ਨੂੰ ਕਰਨਗੇ ਚੋਣ ਮੁਹਿੰਮ ਸ਼ੁਰੂ
. . . 40 minutes ago
-
ਨਵੀਂ ਦਿੱਲੀ, 2 ਫਰਵਰੀ-ਤ੍ਰਿਪੁਰਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ ਨੱਢਾ ਸ਼ੁੱਕਰਵਾਰ ਨੂੰ ਚੋਣ ਮੁਹਿੰਮ ਸ਼ੁਰੂ...
-
ਮੱਧ ਪ੍ਰਦੇਸ਼:ਇਸਲਾਮ ਨਗਰ ਪਿੰਡ ਦਾ ਨਾਂਅ ਬਦਲ ਕੇ ਕੀਤਾ ਗਿਆ ਜਗਦੀਸ਼ਪੁਰ
. . . 51 minutes ago
-
ਭੋਪਾਲ, 2 ਫਰਵਰੀ-ਮੱਧ ਪ੍ਰਦੇਸ਼ ਦੇ ਭੋਪਾਲ ਜ਼ਿਲ੍ਹੇ ਦੇ ਇਸਲਾਮ ਨਗਰ ਪਿੰਡ ਦਾ ਨਾਂਅ ਤੁਰੰਤ ਪ੍ਰਭਾਵ ਨਾਲ ਬਦਲ ਕੇ ਜਗਦੀਸ਼ਪੁਰ ਕਰ ਦਿੱਤਾ ਗਿਆ...
-
ਦੱਖਣੀ ਅਫਰੀਕਾ ਦੀ ਚੋਟੀ ਫ਼ਤਹਿ ਕਰਨ ਵਾਲੇ ਰਾਮ ਚੰਦਰ ਦਾ ਅਬੋਹਰ ਪਹੁੰਚਣ ਭਰਵਾ ਸਵਾਗਤ
. . . 57 minutes ago
-
ਅਬੋਹਰ, 2 ਫਰਵਰੀ (ਸੰਦੀਪ ਸੋਖਲ)-ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਧਰਾਂਗਵਾਲਾ ਦੇ ਨੌਜਵਾਨ ਰਾਮਚੰਦਰ ਨੇ ਦੱਖਣੀ ਅਫਰੀਕਾ ਦੀ ਸਭ ਤੋਂ ਉੱਚੀ ਚੋਟੀ ਕਿਲੀਮੰਜਾਰੋ ਸਰ ਕਰਕੇ ਦੇਸ਼ ਦਾ ਨਾਂਅ ਰੌਸ਼ਨ ਕੀਤਾ ਹੈ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਆਈ.ਏ.ਐਸ. ਨੇ ਰਾਮਚੰਦਰ...
-
ਪਾਕਿਸਤਾਨੀ ਅੱਤਵਾਦੀਆਂ ਨੇ ਆਰਿਫ਼ ਤੋਂ ਕਰਵਾਏ ਸਨ ਧਮਾਕੇ, ਪਹਿਲੀ ਵਾਰ ਪਰਫ਼ਿਊਮ ਆਈ.ਈ.ਡੀ. ਬਰਾਮਦ-ਡੀ.ਜੀ.ਪੀ. ਜੰਮੂ ਪੁਲਿਸ
. . . about 1 hour ago
-
ਸ੍ਰੀਨਗਰ, 2 ਫਰਵਰੀ- ਪੁਲਿਸ ਨੇ ਜੰਮੂ ਦੇ ਨਰਵਾਲ ਇਲਾਕੇ ਵਿਚ ਹੋਏ ਆਈ.ਈ.ਡੀ. ਧਮਾਕੇ ਦੀ ਗੁੱਤੀ ਸੁਲਝਾ ਲਈ ਹੈ। ਇਸ ਮਾਮਲੇ ਦੇ ਮੁੱਖ ਸਾਜ਼ਿਸ਼ਕਰਤਾ ਰਿਆਸੀ ਵਾਸੀ ਆਰਿਫ਼ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਡੀ.ਜੀ.ਪੀ. ਨੇ ਕਿਹਾ ਕਿ ਉਸ ਨੇ ਇਹ ਧਮਾਕੇ ਪਾਕਿਸਤਾਨੀ ਅੱਤਵਾਦੀਆਂ ਦੇ ਇਸ਼ਾਰੇ ’ਤੇ ਕਰਵਾਏ ਸਨ। ਆਰਿਫ਼ ਇਕ ਸਰਕਾਰੀ ਸਕੂਲ ਵਿਚ...
-
ਯੂ.ਜੀ.ਸੀ. ਨੇ ਟਿੱਪਣੀਆਂ/ਸੁਝਾਵਾਂ/ਫ਼ੀਡਬੈਕ ਪ੍ਰਾਪਤ ਕਰਨ ਦੀ ਆਖ਼ਰੀ ਮਿਤੀ ਵਧਾਈ
. . . 1 minute ago
-
ਨਵੀਂ ਦਿੱਲੀ, 2 ਫਰਵਰੀ- ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਨੇ (ਭਾਰਤ ਵਿਚ ਵਿਦੇਸ਼ੀ ਉੱਚ ਵਿਦਿਅਕ ਸੰਸਥਾਵਾਂ ਦੇ ਕੈਂਪਸਾਂ ਦੀ ਸਥਾਪਨਾ ਅਤੇ ਸੰਚਾਲਨ) ਨਿਯਮ, 2023 ਲਈ ਟਿੱਪਣੀਆਂ/ਸੁਝਾਵਾਂ/ਫ਼ੀਡਬੈਕ ਪ੍ਰਾਪਤ ਕਰਨ ਦੀ ਆਖ਼ਰੀ ਮਿਤੀ 2 ਫਰਵਰੀ ਤੋਂ ਵਧਾ ਕੇ 20 ਫਰਵਰੀ ਕਰ ਦਿੱਤੀ ਹੈ। ਇਸ ਸੰਬੰਧੀ ਯੂ.ਜੀ.ਸੀ. ਨੇ ਕਿਹਾ ਕਿ...
-
ਸਰਕਾਰੀ ਅਦਾਰਿਆਂ ਵਿਚ ਲੋਕਾਂ ਦੇ ਪੈਸੇ ਦੀ ਜਾਂਚ ਹੋਣੀ ਚਾਹੀਦੀ ਹੈ- ਕਾਂਗਰਸ ਪ੍ਰਧਾਨ
. . . about 2 hours ago
-
ਨਵੀਂ ਦਿੱਲੀ, 2 ਫਰਵਰੀ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਐਲ.ਆਈ.ਸੀ., ਐਸ.ਬੀ.ਆਈ. ਅਤੇ ਹੋਰ ਸਰਕਾਰੀ ਅਦਾਰਿਆਂ ਵਿਚ ਲੋਕਾਂ ਦੇ ਪੈਸੇ ਦੀ ਜਾਂਚ ਹੋਣੀ ਚਾਹੀਦੀ ਹੈ ਅਤੇ ਇਸ ਦੀ ਰੋਜ਼ਾਨਾ ਰਿਪੋਰਟ ਜਨਤਾ ਦੇ ਸਾਹਮਣੇ ਰੱਖੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਸੀਂ ਫ਼ੈਸਲਾ ਕੀਤਾ ਹੈ ਕਿ ਅਸੀਂ ਸਦਨ ਵਿਚ ਚਰਚਾ ਕਰਾਂਗੇ ਕਿ ਜਿਨ੍ਹਾਂ....
-
ਚੋਰਾਂ ਨੇ ਪਾਇਪ ਫ਼ੈਕਟਰੀ ਨੂੰ ਬਣਾਇਆ ਨਿਸ਼ਾਨਾ
. . . about 2 hours ago
-
ਚੌਗਾਵਾਂ, 2 ਫਰਵਰੀ (ਗੁਰਵਿੰਦਰ ਸਿੰਘ ਕਲਸੀ)- ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਅਟਾਰੀ ਚੌਗਾਵਾ ਰੋਡ ਬਹਿੜਵਾਲ ਵਿਖੇ ਬੀਤੀ ਰਾਤ ਚੋਰਾਂ ਵਲੋਂ ਪਾਇਪ ਤੇ ਟਾਇਲ ਫ਼ੈਕਟਰੀ ਨੂੰ ਨਿਸ਼ਾਨਾ ਬਣਾਉਂਦਿਆਂ ਲੱਖਾਂ ਰੁਪਏ ਦਾ ਸਾਮਾਨ ਚੋਰੀ ਕਰ ਕੇ ਲੈ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਫ਼ੈਕਟਰੀ ਦੇ...
-
ਇਕ ਤੋਂ ਵੱਧ ਥਾਂਵਾਂ ਤੋਂ ਚੋਣ ਲੜਨ ਵਾਲੇ ਨੇਤਾਵਾਂ ’ਤੇ ਪਾਬੰਦੀ ਦੀ ਪਟੀਸ਼ਨ ਸੁਪਰੀਮ ਕੋਰਟ ਨੇ ਕੀਤੀ ਰੱਦ
. . . about 2 hours ago
-
ਨਵੀਂ ਦਿੱਲੀ, 2 ਫਰਵਰੀ- ਸੁਪਰੀਮ ਕੋਰਟ ਨੇ ਅੱਜ ਉਸ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ, ਜਿਸ ਵਿਚ ਸਿਆਸਤਦਾਨਾਂ ਦੇ ਕਿਸੇ ਇਕ ਅਹੁਦੇ ਲਈ ਇਕ ਤੋਂ ਵੱਧ ਸੀਟਾਂ ਤੋਂ ਚੋਣ ਲੜਨ ’ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਗਈ ਸੀ। ਸੁਪਰੀਮ ਕੋਰਟ ਨੇ ਕਿਹਾ ਕਿ ਇਕ ਉਮੀਦਵਾਰ ਨੂੰ ਇਕ ਤੋਂ ਵੱਧ ਸੀਟਾਂ ’ਤੇ ਚੋਣ ਲੜਨ ਦੀ ਇਜਾਜ਼ਤ ਦੇਣਾ ਵਿਧਾਨਕ...
-
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਫ਼ਾਜ਼ਿਲਕਾ ਸਰਹੱਦੀ ਜ਼ਿਲ੍ਹੇ ਦਾ ਕੀਤਾ ਦੌਰਾ
. . . about 2 hours ago
-
ਫ਼ਾਜ਼ਿਲਕਾ, 2 ਫ਼ਰਵਰੀ (ਪ੍ਰਦੀਪ ਕੁਮਾਰ)- ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਫ਼ਾਜ਼ਿਲਕਾ ਸਰਹੱਦੀ ਜ਼ਿਲ੍ਹੇ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸਰਹੱਦੀ ਪਿੰਡਾਂ ਦੇ ਸਰਪੰਚਾਂ ਨੂੰ ਸੰਬੋਧਨ ਕੀਤਾ ਅਤੇ ਸਰਪੰਚਾ ਵਲੋਂ ਆਪਣੀਆਂ ਸਮੱਸਿਆ ਨੂੰ ਰਾਜਪਾਲ ਦੇ ਸਾਹਮਣੇ ਰੱਖਿਆ ਗਿਆ। ਆਪਣੇ ਸੰਬੋਧਨ ਅਤੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ...
-
ਹਰਿਆਣਾ ਸਿਵਲ ਸਕੱਤਰੇਤ ਦੀ 7ਵੀਂ ਮੰਜ਼ਿਲ ਤੋਂ ਡਿੱਗਿਆ ਵਿਅਕਤੀ
. . . about 2 hours ago
-
ਚੰਡੀਗੜ੍ਹ, 2 ਫਰਵਰੀ- ਹਰਿਆਣਾ ਸਿਵਲ ਸਕੱਤਰੇਤ ਦੀ 7ਵੀਂ ਮੰਜ਼ਿਲ ਤੋਂ ਡਿੱਗ ਕੇ ਇਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਚੰਡੀਗੜ੍ਹ ਪੁਲਿਸ ਮੌਕੇ ’ਤੇ ਪਹੁੰਚ ਗਈ ਹੈ ਅਤੇ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ...
-
ਬਿਹਾਰ: ਰੇਲ ਇੰਜਣ ਤੋਂ ਵੱਖ ਹੋਏ ਪੰਜ ਡੱਬੇ
. . . about 2 hours ago
-
ਪਟਨਾ, 2 ਫਰਵਰੀ- ਬਿਹਾਰ ਦੇ ਮੁਜ਼ੱਫਰਪੁਰ-ਨਰਕਟੀਆਗੰਜ ਰੇਲਵੇ ਸੈਕਸ਼ਨ ’ਤੇ ਬੇਤੀਆ ਮਝੌਲੀਆ ਸਟੇਸ਼ਨ ਨੇੜੇ ਸੱਤਿਆਗ੍ਰਹਿ ਐਕਸਪ੍ਰੈਸ ਰੇਲਗੱਡੀ ਦੇ ਪੰਜ ਡੱਬੇ ਇੰਜਣ ਤੋਂ ਵੱਖ ਹੋ ਗਏ। ਮੌਕੇ ’ਤੇ ਮੌਜੂਦ ਪੂਰਬੀ ਮੱਧ ਰੇਲਵੇ ਦੇ ਅਧਿਕਾਰੀ ਨੇ ਦੱਸਿਆ ਕਿ ਇਸ ਹਾਦਸੇ ਵਿਚ ਯਾਤਰੀਆਂ ਦਾ ਕਿਸੇ ਤਰ੍ਹਾਂ ਦਾ ਕੋਈ ਨੁਕਸਾਨ ਹੋਣ ਦੀ...
-
ਪਹਿਲੇ ਅੰਡਰ-19 ਮਹਿਲਾ ਵਿਸ਼ਵ ਕੱਪ ’ਚ ਟਰਾਫ਼ੀ ਜਿੱਤਣਾ ਸਾਡੇ ਲਈ ਬਹੁਤ ਵੱਡੀ ਗੱਲ- ਮਹਿਲਾ ਖ਼ਿਡਾਰਨਾਂ
. . . about 2 hours ago
-
ਨਵੀਂ ਦਿੱਲੀ, 2 ਫਰਵਰੀ- ਅੰਡਰ-19 ਭਾਰਤੀ ਮਹਿਲਾ ਟੀਮ ਦੀਆਂ ਖਿਡਾਰਨਾਂ ਆਈ.ਜੀ.ਆਈ. ਏਅਰਪੋਰਟ ਪਹੁੰਚੀਆਂ। ਹਵਾਈ ਅੱਡੇ ’ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਗੱਲ ਕਰਦਿਆਂ ਖ਼ਿਡਾਰਨਾਂ ਨੇ ਕਿਹਾ ਕਿ ਮਹਾਨ ਸਚਿਨ ਤੇਂਦੁਲਕਰ ਨਾਲ ਗੱਲ ਕਰਕੇ ਬਹੁਤ ਵਧੀਆ ਮਹਿਸੂਸ ਹੋਇਆ। ਸਾਡੇ ਸੁਪਨੇ ਸਾਕਾਰ...
-
ਝਾਰਖ਼ੰਡ ਹਾਈ ਕੋਰਟ ਨੇ ਧਨਬਾਦ ਘਟਨਾ ’ਤੇ ਮੰਗੀ ਪੂਰੀ ਰਿਪੋਰਟ
. . . about 2 hours ago
-
ਰਾਂਚੀ, 2 ਫਰਵਰੀ- ਝਾਰਖ਼ੰਡ ਹਾਈ ਕੋਰਟ ਨੇ ਧਨਬਾਦ ਅੱਗ ਦੀ ਘਟਨਾ ’ਤੇ ਵਿਸਤ੍ਰਿਤ ਰਿਪੋਰਟ ਮੰਗੀ ਹੈ, ਜਿਸ ’ਚ 14 ਲੋਕਾਂ ਦੀ ਮੌਤ ਹੋ ਗਈ ਸੀ। ਇਸ ਦੇ ਨਾਲ ਹੀ ਹਾਈ ਕੋਰਟ ਨੇ ਪੂਰੇ ਰਾਜ ਵਿਚ ਸਮਾਂਬੱਧ ਤਰੀਕੇ ਨਾਲ ਫ਼ਾਇਰ ਸੇਫ਼ਟੀ ਆਡਿਟ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਹਾਈ ਕੋਰਟ ਨੇ ਕੱਲ੍ਹ ਧਨਬਾਦ...
-
ਮੇਘਾਲਿਆ ਚੋਣਾਂ ਲਈ ਭਾਜਪਾ ਨੇ ਜਾਰੀ ਕੀਤੀ 60 ਉਮੀਦਵਾਰਾਂ ਦੀ ਸੂਚੀ
. . . about 2 hours ago
-
ਨਵੀਂ ਦਿੱਲੀ, 2 ਫਰਵਰੀ- ਭਾਜਪਾ ਨੇ ਆ ਰਹੀਆਂ ਮੇਘਾਲਿਆ ਵਿਧਾਨ ਸਭਾ ਚੋਣਾਂ ਲਈ 60 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ...
-
ਅਡਾਨੀ ਗਰੁੱਪ ਨੂੰ ਦਿੱਤੇ ਕਰਜ਼ਿਆਂ ਦੀ ਜਾਣਕਾਰੀ ਦੇਣ ਬੈਂਕ- ਆਰ.ਬੀ.ਆਈ
. . . about 4 hours ago
-
ਨਵੀਂ ਦਿੱਲੀ, 2 ਫਰਵਰੀ- ਭਾਰਤ ਦੇ ਕੇਂਦਰੀ ਬੈਂਕ (ਭਾਰਤੀ ਰਿਜ਼ਰਵ ਬੈਂਕ) ਨੇ ਸਥਾਨਕ ਬੈਂਕਾਂ ਨਿਰਦੇਸ਼ ਦਿੰਦਿਆਂ ਉਨ੍ਹਾਂ ਵਲੋਂ ਅਡਾਨੀ ਸਮੂਹ ਦੀਆਂ ਕੰਪਨੀਆਂ ਨੂੰ ਦਿੱਤੇ ਕਰਜ਼ਿਆਂ ਸੰਬੰਧੀ ਜਾਣਕਾਰੀ ਦੇਣ ਲਈ...
-
ਸੰਸਦ ਵਿਚ ਪੈ ਗਿਆ ਰੌਲਾ, ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ
. . . about 4 hours ago
-
ਨਵੀਂ ਦਿੱਲੀ, 2 ਫਰਵਰੀ- ਸੰਸਦ ’ਚ ਹੰਗਾਮੇ ਦੌਰਾਨ ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
-
ਸਰਕਾਰੀ ਰਣਨੀਤੀ 'ਤੇ ਚਰਚਾ ਕਰਨ ਲਈ ਪ੍ਰਧਾਨ ਮੰਤਰੀ ਵਲੋਂ ਕੇਂਦਰੀ ਮੰਤਰੀਆਂ ਨਾਲ ਮੀਟਿੰਗ
. . . about 5 hours ago
-
ਨਵੀਂ ਦਿੱਲੀ, 2 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਸਦ ਵਿਚ ਸਰਕਾਰੀ ਰਣਨੀਤੀ 'ਤੇ ਚਰਚਾ ਕਰਨ ਲਈ ਕੇਂਦਰੀ ਮੰਤਰੀਆਂ ਅਮਿਤ ਸ਼ਾਹ, ਰਾਜਨਾਥ ਸਿੰਘ, ਅਨੁਰਾਗ ਠਾਕੁਰ, ਨਿਰਮਲਾ ਸੀਤਾਰਮਨ, ਪ੍ਰਹਿਲਾਦ ਜੋਸ਼ੀ, ਪਿਊਸ਼ ਗੋਇਲ, ਨਿਤਿਨ ਗਡਕਰੀ, ਕਿਰਨ ਰਿਜਿਜੂ ਨਾਲ...
-
ਜੰਮੂ 'ਚ ਡਿਗੀ 3 ਮੰਜ਼ਿਲਾਂ ਇਮਾਰਤ
. . . about 5 hours ago
-
ਜੰਮੂ, 2 ਫਰਵਰੀ-ਜੰਮੂ ਦੇ ਨਰਵਾਲ ਯਾਰਡ ਟਰਾਂਸਪੋਰਟ ਨਗਰ ਇਲਾਕੇ ਵਿਚ ਇਕ ਤਿੰਨ ਮੰਜੀਲਾ ਇਮਾਰਤ ਡਿੱਗ ਗਈ। ਘਟਨਾ ਵਿਚ ਅਜੇ ਤੱਕ ਕਿਸੇ ਵੀ ਜਾਨਮਾਲ ਦੇ ਨੁਕਸਾਨ ਦੀ ਸੂਚਨਾ...
-
ਅਗਲੀ ਰਣਨੀਤੀ ਘੜਨ ਲਈ ਵਿਰੋਧੀ ਧਿਰ ਦੀਆਂ ਸਮੂਹ ਪਾਰਟੀਆਂ ਦੀ ਮੀਟਿੰਗ
. . . about 5 hours ago
-
ਨਵੀਂ ਦਿੱਲੀ, 2 ਫਰਵਰੀ-ਅਗਲੀ ਰਣਨੀਤੀ ਘੜਨ ਲਈ ਵਿਰੋਧੀ ਧਿਰ ਦੀਆਂ ਸਮੂਹ ਪਾਰਟੀਆਂ ਦੀ ਸੰਸਦ ਵਿਚ ਮੀਟਿੰਗ ਚੱਲ ਰਹੀ...
-
ਮੇਰੇ ਨਿਵੇਸ਼ਕਾਂ ਦਾ ਹਿੱਤ ਸਭ ਸਭ ਤੋਂ ਪਹਿਲਾਂ..." 20,000 ਕਰੋੜ ਰੁਪਏ ਦਾ ਐਫ.ਪੀ.ਓ. ਬੰਦ ਕਰਨ ਤੋਂ ਬਾਅਦ ਗੌਤਮ ਅਡਾਨੀ ਦਾ ਪਹਿਲਾ ਬਿਆਨ
. . . 1 minute ago
-
ਨਵੀਂ ਦਿੱਲੀ, 2 ਫਰਵਰੀ-" 20,000 ਕਰੋੜ ਰੁਪਏ ਦਾ ਐਫ.ਪੀ.ਓ. ਬੰਦ ਕਰਨ ਤੋਂ ਬਾਅਦ ਗੌਤਮ ਅਡਾਨੀ ਦਾ ਪਹਿਲਾ ਬਿਆਨ ਆਇਆ ਹੈ। ਆਪਣੇ ਬਿਆਨ ਵਿਚ ਗੌਤਮ ਅਡਾਨੀ ਨੇ ਕਿਹਾ ਕਿ ਮੇਰੇ ਨਿਵੇਸ਼ਕਾਂ ਦਾ ਹਿੱਤ ਸਭ ਸਭ...
-
ਬਜਟ ਇਜਲਾਸ:ਸੰਜੇ ਸਿੰਘ ਨੇ 'ਅਡਾਨੀ ਸਮੂਹ ਦੁਆਰਾ ਕੀਤੀਆਂ ਵਿੱਤੀ ਬੇਨਿਯਮੀਆਂ ਅਤੇ ਧੋਖਾਧੜੀ' ਦਾ ਮੁੱਦਾ ਉਠਾਉਣ ਦਿੱਤਾ ਨੋਟਿਸ
. . . about 6 hours ago
-
ਨਵੀਂ ਦਿੱਲੀ, 2 ਫਰਵਰੀ-ਬਜਟ ਇਜਲਾਸ ਦੌਰਾਨ 'ਆਪ' ਦੇ ਸੰਸਦ ਮੈਂਬਰ ਸੰਜੇ ਸਿੰਘ ਨੇ 'ਅਡਾਨੀ ਸਮੂਹ ਦੁਆਰਾ ਕੀਤੀਆਂ ਵਿੱਤੀ ਬੇਨਿਯਮੀਆਂ ਅਤੇ ਧੋਖਾਧੜੀ' ਦਾ ਮੁੱਦਾ ਉਠਾਉਣ ਲਈ ਨਿਯਮ 267 ਦੇ ਤਹਿਤ...
- ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਅੱਸੂ ਸੰਮਤ 552
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered
by REFLEX