

-
ਤੁਰਕੀ ਭੁਚਾਲ: ਪ੍ਰਭਾਵਿਤ 10 ਪ੍ਰਾਂਤਾਂ ਵਿਚ 3 ਮਹੀਨਿਆਂ ਦੀ ਐਮਰਜੈਂਸੀ ਘੋਸ਼ਿਤ
. . . 12 minutes ago
-
ਅੰਕਾਰਾ, 7 ਫਰਵਰੀ- ਤੁਰਕੀ ਦੀ ਅਨਾਦੋਲੂ ਨਿਊਜ਼ ਏਜੰਸੀ ਨੇ ਰਾਸ਼ਟਰਪਤੀ ਰੇਸੇਪ ਤੈਯਪ ਏਰਦੋਗਨ ਦੇ ਹਵਾਲੇ ਨਾਲ ਰਿਪੋਰਟ ਦਿੱਤੀ ਕਿ ਰਾਸ਼ਟਰਪਤੀ ਨੇ ਭੁਚਾਲ ਦੇ ਝਟਕਿਆਂ ਨਾਲ ਪ੍ਰਭਾਵਿਤ 10 ਪ੍ਰਾਂਤਾਂ ਵਿਚ 3 ਮਹੀਨਿਆਂ ਦੀ ਐਮਰਜੈਂਸੀ ਦੀ ਘੋਸ਼ਣਾ....
-
ਬਿਹਾਰ: ਪਾਰਟੀ ਦੌਰਾਨ ਚੱਲੀ ਗੋਲੀ ਵਿਚ ਇਕ ਸਾਲਾ ਬੱਚੇ ਦੀ ਮੌਤ
. . . 27 minutes ago
-
ਪਟਨਾ, 7 ਫਰਵਰੀ- ਨਾਲੰਦਾ ਦੇ ਪਰਮਾਨੰਦ ਬੀਘਾ ਪਿੰਡ ’ਚ ਜਨਮ ਦਿਨ ਦੀ ਪਾਰਟੀ ਦੌਰਾਨ ਬੰਦਿਆਂ ਦੇ ਗੈਂਗ ਵਲੋਂ 10-15 ਰਾਊਂਡ ਗੋਲੀਆਂ ਚਲਾਉਣ ਨਾਲ ਇਕ ਸਾਲ ਦੇ ਬੱਚੇ ਦੀ ਮੌਤ ਹੋ ਗਈ। ਸਦਰ ਦੇ ਡੀ. ਐਸ. ਪੀ ਨੇ ਦੱਸਿਆ ਕਿ ਪੁਲਿਸ ਵਲੋਂ ਮੌਕੇ ’ਤੇ ਪਹੁੰਚ ਕੇ ਅਗਲੇਰੀ ਜਾਂਚ.......
-
ਤੁਰਕੀ ਭੁਚਾਲ: ਭਾਰਤ ਸਰਕਾਰ ਨੇ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫ਼ੋਰਸ ਤਾਇਨਾਤ ਕਰਨ ਦੇ ਦਿੱਤੇ ਨਿਰਦੇਸ਼
. . . 35 minutes ago
-
ਨਵੀਂ ਦਿੱਲੀ, 7 ਫਰਵਰੀ- ਭਾਰਤ ਸਰਕਾਰ ਨੇ ਤੁਰਕੀ ਦੇ ਪ੍ਰਭਾਵਿਤ ਖ਼ੇਤਰਾਂ ਵਿਚ ਬਚਾਅ ਅਤੇ ਰਾਹਤ ਕਾਰਜ ਕਰਨ ਲਈ ਗਾਜ਼ੀਆਬਾਦ ਅਤੇ ਕੋਲਕਾਤਾ ਬੇਸ ਤੋਂ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫ਼ੋਰਸ ਦੇ 101 ਕਰਮਚਾਰੀਆਂ ਵਾਲੇ 2 ਸ਼ਹਿਰੀ ਖ਼ੋਜ ਅਤੇ ਬਚਾਅ ਟੀਮਾਂ ਨੂੰ ਤਾਇਨਾਤ......
-
ਸ਼ਿਵਾਜੀ ਮਹਾਰਾਜ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਧਮਕੀ ਭਰੀ ਕਾਲ ਦੇ ਸੰਬੰਧ ਵਿਚ 25 ਸਾਲਾ ਵਿਅਕਤੀ ਗਿ੍ਫ਼ਤਾਰ
. . . 49 minutes ago
-
ਮਹਾਰਾਸ਼ਟਰ, 7 ਫਰਵਰੀ- ਮੁੰਬਈ ਪੁਲਿਸ ਨੇ ਦੱਸਿਆ ਕਿ ਛੱਤਰਪਤੀ ਸ਼ਿਵਾਜੀ ਮਹਾਰਾਜ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਧਮਕੀ ਭਰੀ ਕਾਲ ਦੇ ਸੰਬੰਧ ਵਿਚ ਮੁੰਬਈ ਦੇ ਗੋਵੰਡੀ ਖ਼ੇਤਰ ਤੋਂ ਇਕ 25 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ....
-
ਤ੍ਰਿਪੁਰਾ ਵਿਚ ਪਹਿਲਾਂ ਨਾਲੋਂ ਕਾਫ਼ੀ ਚੰਗਾ ਬਦਲਾਅ ਹੋਇਆ ਹੈ- ਰਾਜਨਾਥ ਸਿੰਘ
. . . about 1 hour ago
-
ਅਗਰਤਲਾ, 7 ਫਰਵਰੀ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪੱਛਮੀ ਤ੍ਰਿਪੁਰਾ ਵਿਚ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਹਿਲਾਂ ਅਗਰਤਲਾ ਵਿਚ ਗੰਦਗੀ ਸੀ, ਸੜਕਾਂ ਚੰਗੀਆਂ ਨਹੀਂ ਸਨ, ਮੈਂ ਕਈ ਇਲਾਕਿਆਂ ਵਿਚ ਗਿਆ ਸੀ, ਲੋਕ ਕਹਿੰਦੇ ਸਨ ਕਿ ਇੱਤੇ ਬਿਜਲੀ ਕਦੋਂ ਚਲੇਗੀ, ਇਹ ਕਿਹਾ ਨਹੀਂ ਜਾ ਸਕਦਾ। ਅਸੀਂ ਅੱਜ ਅਗਰਤਲਾ...
-
ਤੁਰਕੀ ਤੇ ਸੀਰੀਆ ਲਈ ਸ਼੍ਰੋਮਣੀ ਕਮੇਟੀ ਨੇ ਕੀਤੀ ਮਦਦ ਦੀ ਪੇਸ਼ਕਸ਼
. . . about 1 hour ago
-
ਅੰਮ੍ਰਿਤਸਰ, 7 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤੁਰਕੀ ਅਤੇ ਸੀਰੀਆ ’ਚ ਭੁਚਾਲ ਆਉਣ ਕਾਰਨ ਹੋਏ ਜਾਨੀ ਤੇ ਮਾਲੀ ਨੁਕਸਾਨ ’ਤੇ ਦੁੱਖ ਪ੍ਰਗਟ ਕਰਦਿਆਂ ਸ਼੍ਰੋਮਣੀ ਕਮੇਟੀ ਵਲੋਂ ਸਹਾਇਤਾ ਦੀ ਪੇਸ਼ਕਸ਼ ਕੀਤੀ ਹੈ। ਐਡਵੋਕੇਟ ਧਾਮੀ ਨੇ ਭਾਰਤ....
-
ਮੋਦੀ ਤੇ ਅਡਾਨੀ ਮਿਲ ਕੇ ਕੰਮ ਕਰ ਰਹੇ ਹਨ- ਰਾਹੁਲ ਗਾਂਧੀ
. . . about 1 hour ago
-
ਨਵੀਂ ਦਿੱਲੀ, 7 ਫਰਵਰੀ- ਲੋਕ ਸਭਾ ਵਿਚ ਕਾਂਗਰਸ ਸਾਂਸਦ ਰਾਹੁਲ ਗਾਂਧੀ ਨੇ ਕਿਹਾ ਕਿ ਅਡਾਨੀ ਨੇ 20 ਸਾਲਾਂ ’ਚ ਭਾਜਪਾ ਨੂੰ ਕਿੰਨਾ ਪੈਸਾ ਦਿੱਤਾ? ਉਨ੍ਹਾਂ ਕਿਹਾ ਕਿ ਪਹਿਲਾਂ ਮੋਦੀ ਅਡਾਨੀ ਦੇ ਜਹਾਜ਼ ’ਚ ਜਾਂਦੇ ਸਨ, ਹੁਣ ਅਡਾਨੀ ਮੋਦੀ ਦੇ ਜਹਾਜ਼ ’ਚ ਜਾਂਦੇ ਹਨ। ਮੋਦੀ ਅਤੇ ਅਡਾਨੀ ਮਿਲ....
-
ਅੰਤਰਰਾਜੀ ਕਾਰਾਂ ਅਤੇ ਮੋਟਰਸਾਈਕਲ ਚੋਰੀ ਕਰਨ ਵਾਲੇ ਗਰੋਹ ਦਾ ਪਰਦਾਫ਼ਾਸ਼, 6 ਗ੍ਰਿਫ਼ਤਾਰ
. . . about 2 hours ago
-
ਐਸ. ਏ. ਐਸ. ਨਗਰ 7 ਫਰਵਰੀ (ਜਸਬੀਰ ਸਿੰਘ ਜੱਸੀ)- ਮੋਹਾਲੀ ਪੁਲਿਸ ਵਲੋਂ ਵਾਹਨ ਚੋਰ ਗਰੋਹ ਦਾ ਪਰਦਾਫ਼ਾਸ਼ ਕੀਤਾ ਗਿਆ ਹੈ। ਇਸ ਸੰਬੰਧੀ ਮੋਹਾਲੀ ਦੇ ਐਸ. ਐਸ. ਪੀ. ਡਾ. ਸੰਦੀਪ ਗਰਗ ਵਲੋਂ ਪ੍ਰੈਸ ਕਾਨਫ਼ਰੰਸ ਕਰਕੇ ਜਾਣਕਾਰੀ ਦਿੱਤੀ ਗਈ। ਚੋਰ ਇੱਥੋਂ ਗੱਡੀਆਂ ਚੋਰੀ ਕਰਕੇ ਦੂਜੇ ਜ਼ਿਲ੍ਹਿਆਂ ਵਿਚ ਜਾ ਕੇ ਵੇਚਦੇ ਸਨ। ਡਾ. ਸੰਦੀਪ ਕੁਮਾਰ...
-
ਪੁਲਿਸ ਨੂੰ ਮਿਲਿਆ ਸਾਧੂ ਸਿੰਘ ਧਰਮਸੋਤ ਦਾ ਤਿੰਨ ਦਿਨਾਂ ਰਿਮਾਂਡ
. . . 57 minutes ago
-
ਐਸ. ਏ .ਐਸ. ਨਗਰ, 7 ਫਰਵਰੀ (ਜਸਬੀਰ ਸਿੰਘ ਜੱਸੀ)- ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਸਾਧੂ ਸਿੰਘ ਧਰਮਸੋਤ ਨੂੰ ਤਿੰਨ ਦਿਨਾਂ ਦੇ ਲਈ ਪੁਲਿਸ......
-
ਤੁਰਕੀ ਵਿਚ ਆਇਆ ਭੁਚਾਲ ਇਕ ਵੱਡੀ ਤਬਾਹੀ- ਭਾਰਤ ਵਿਚ ਤੁਰਕੀ ਅੰਬੈਸਡਰ
. . . about 2 hours ago
-
ਨਵੀਂ ਦਿੱਲੀ, 7 ਫਰਵਰੀ- ਭਾਰਤ ਵਿਚ ਤੁਰਕੀ ਦੇ ਅੰਬੈਸਡਰ ਨੇ ਦੱਸਿਆ ਕਿ ਤੁਰਕੀ ’ਚ 7.7 ਤੀਬਰਤਾ ਦਾ ਭੁਚਾਲ ਆਇਆ, ਦੋ ਘੰਟੇ ਬਾਅਦ ਹੀ 7.6 ਦੀ ਤੀਬਰਤਾ ਦਾ ਇਕ ਹੋਰ ਭੁਚਾਲ ਆਇਆ। ਇਸ ਨਾਲ ਦੱਖਣ-ਪੂਰਬੀ ਤੁਰਕੀ ਵਿਚ 14 ਮਿਲੀਅਨ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ। ਉਨ੍ਹਾਂ ਕਿਹਾ ਕਿ ਇਹ ਇਕ ਵੱਡੀ ਤਬਾਹੀ ਹੈ, ਜਿਸ ਵਿ....
-
ਸੁਪਰੀਮ ਕੋਰਟ ਨੇ ਅਗਸਤਾ ਵੈਸਟਲੈਂਡ ਹੈਲੀਕਾਪਟਰ ਘੁਟਾਲੇ ਦੇ ਦੋਸ਼ੀ ਦੀ ਜ਼ਮਾਨਤ ਕੀਤੀ ਖ਼ਾਰਜ
. . . about 2 hours ago
-
ਨਵੀਂ ਦਿੱਲੀ, 7 ਫਰਵਰੀ- ਸੁਪਰੀਮ ਕੋਰਟ ਨੇ ਅਗਸਤਾ ਵੈਸਟਲੈਂਡ ਵੀ.ਵੀ.ਆਈ.ਪੀ. ਹੈਲੀਕਾਪਟਰ ਘੁਟਾਲੇ ਦੇ ਦੋਸ਼ੀ ਬ੍ਰਿਟਿਸ਼ ਨਾਗਰਿਕ ਕ੍ਰਿਸ਼ਚੀਅਨ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ਖ਼ਾਰਜ ਕਰ ਦਿੱਤੀ...
-
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਸਰਕਾਰੀ ਦਫ਼ਤਰਾਂ ਦੀ ਅਚਨਚੇਤ ਚੈਕਿੰਗ
. . . about 2 hours ago
-
ਅਜਨਾਲਾ, 7 ਫਰਵਰੀ (ਗੁਰਪ੍ਰੀਤ ਸਿੰਘ ਅਜਨਾਲਾ)- ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਖ਼ੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਅਚਾਨਕ ਅਜਨਾਲਾ ਸ਼ਹਿਰ ਦੇ ਵੈਟਨਰੀ ਹਸਪਤਾਲ, ਤਹਿਸੀਲ ਦਫ਼ਤਰ ਅਤੇ ਐਸ. ਡੀ. ਐਮ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਪਟਵਾਰਖ਼ਾਨੇ...
-
ਭਾਰਤੀ ਹਵਾਬਾਜ਼ੀ ਰੈਗੂਲੇਟਰ ਨੇ ਕਾਰਗੋ ਦੀ ਆਵਾਜ਼ਾਈ ਲਈ ਤੁਰਕੀ ਲਈ ਸੰਚਾਲਿਤ ਉਡਾਣਾਂ ਨੂੰ ਲੈ ਕੇ ਭਾਰਤੀ ਕੈਰੀਅਰਾਂ ਨਾਲ ਕੀਤੀ ਮੀਟਿੰਗ
. . . about 2 hours ago
-
ਨਵੀਂ ਦਿੱਲੀ, 7 ਫਰਵਰੀ- ਭਾਰਤੀ ਹਵਾਬਾਜ਼ੀ ਰੈਗੂਲੇਟਰ ਨੇ ਵਪਾਰਕ ਅਨੁਸੂਚਿਤ ਉਡਾਣਾਂ ਵਿਚ ਕਾਰਗੋ ਦੀ ਆਵਾਜ਼ਾਈ ਲਈ ਤੁਰਕੀ ਲਈ ਸੰਚਾਲਿਤ ਉਡਾਣਾਂ ਨੂੰ ਲੈ ਕੇ ਭਾਰਤੀ ਕੈਰੀਅਰਾਂ ਨਾਲ ਇਕ ਮੀਟਿੰਗ ਕੀਤੀ ਹੈ। ਇੰਡੀਗੋ ਨੇ ਇਸਤਾਂਬੁਲ ਲਈ ਬੋਇੰਗ 777 ਏਅਰਕ੍ਰਾਫ਼ਟ ਦੀ ਵਰਤੋਂ ਕਰਦੇ ਹੋਏ ਆਪਣੀਆਂ ਨਿਰਧਾਰਤ ਵਪਾਰਕ...
-
ਅਮਿਤ ਸ਼ਾਹ ਅੱਜ ਕਰਨਗੇ ਗ੍ਰਹਿ ਮੰਤਰਾਲੇ ਦੀ ਸੰਸਦੀ ਸਲਾਹਕਾਰ ਕਮੇਟੀ ਦੀ ਮੀਟਿੰਗ
. . . about 2 hours ago
-
ਨਵੀਂ ਦਿੱਲੀ, 7 ਫਰਵਰੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਸ਼ਾਮ ਖੱਬੇ ਪੱਖੀ ਕੱਟੜਵਾਦ ਦੇ ਮੁੱਦੇ ’ਤੇ ਗ੍ਰਹਿ ਮੰਤਰਾਲੇ ਦੀ ਸੰਸਦੀ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ...
-
ਭਾਰਤ ਜੋੜੋ ਯਾਤਰਾ' ਦੌਰਾਨ ਸੁਣੀ ਲੋਕਾਂ ਦੀ ਆਵਾਜ਼-ਲੋਕ ਸਭਾ 'ਚ ਬੋਲੇ ਰਾਹੁਲ ਗਾਂਧੀ
. . . about 3 hours ago
-
ਨਵੀਂ ਦਿੱਲੀ, 7 ਫਰਵਰੀ-ਲੋਕ ਸਭਾ 'ਚ ਬੋਲਦਿਆਂ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਭਾਰਤ ਜੋੜੋ ਯਾਤਰਾ' ਦੌਰਾਨ ਸੈਰ ਕਰਦਿਆਂ ਅਸੀਂ ਲੋਕਾਂ ਦੀ ਆਵਾਜ਼ ਸੁਣੀ ਅਤੇ ਅਸੀਂ ਆਪਣੀ ਆਵਾਜ਼ ਵੀ ਰੱਖੀ। ਅਸੀਂ ਯਾਤਰਾ ਦੌਰਾਨ ਬੱਚਿਆਂ, ਔਰਤਾਂ, ਬਜ਼ੁਰਗਾਂ ਨਾਲ ਗੱਲਬਾਤ...
-
ਪਾਵਰਕਮ ਅਤੇ ਟਰਾਂਸਕੋਂ ਦੇ ਠੇਕਾ ਮੁਲਜ਼ਮਾਂ ਵਲੋਂ ਮੁੱਖ ਮੰਤਰੀ ਮਾਨ ਦੀ ਕੋਠੀ ਦਾ ਘਿਰਾਓ
. . . about 3 hours ago
-
ਸੰਗਰੂਰ, 7 ਫਰਵਰੀ ( ਦਮਨਜੀਤ ਸਿੰਘ )- ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਨੂੰ ਅੱਜ ਪਾਵਰਕਮ ਅਤੇ ਟਰਾਂਸਕੋ ਦੇ ਠੇਕਾ ਮੁਲਾਜਮਾਂ ਵਲੋਂ ਘੇਰਾ ਪਾਇਆ ਹੋਇਆ ਹੈ । ਸੈਂਕੜਿਆਂ ਦੀ ਤਾਦਾਦ ਵਿਚ ਇਕੱਤਰ ਹੋਏ ਠੇਕਾ ਮੁਲਾਜਮਾਂ ਵਲੋਂ ਪੰਜਾਬ ਸਰਕਾਰ ਉੱਤੇ ਵਾਅਦਾ ਖ਼ਿਲਾਫ਼ੀ....
-
ਰਿਸ਼ਵਤ ਲੈਂਦਾ ਪਾਵਰਕਾਮ ਦਾ ਜੇ. ਈ. ਵਿਜੀਲੈਂਸ ਵਲੋਂ ਕਾਬੂ
. . . about 3 hours ago
-
ਗੁਰੂ ਹਰ ਸਹਾਏ, 7 ਫਰਵਰੀ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਅੰਦਰ ਕੀਤੀ ਕਾਰਵਾਈ ਅਧੀਨ ਬਿਜਲੀ ਬੋਰਡ ਦੇ ਇਕ ਜੇ. ਈ. ਨੂੰ ਵਿਜੀਲੈਂਸ ਵਲੋਂ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਅਧੀਨ ਕਾਬੂ ਕੀਤਾ ਹੈ। ਪਿੰਡ ਕੁਟੀ ਵਾਸੀ ਦਲੀਪ ਸਿੰਘ ਪੁੱਤਰ ਮਾਹਣਾ ਸਿੰਘ ਦਾ ਦੋਸ਼ ਸੀ ਕਿ ਜੇ.ਈ. ਬਖ਼ਸ਼ੀਸ਼ ਸਿੰਘ ਨੇ ਉਸ ਕੋਲੋਂ ਰਿਸ਼ਵਤ ਵਜੋਂ 20...
-
ਜਲੰਧਰ ਸ਼ਹਿਰ ਦੇ ਸਾਬਕਾ ਮੇਅਰ ਸੁਨੀਲ ਜੋਤੀ ਦਾ ਦਿਹਾਂਤ
. . . about 3 hours ago
-
ਜਲੰਧਰ, 7 ਫਰਵਰੀ- ਭਾਰਤੀ ਜਨਤਾ ਪਾਰਟੀ ਜਲੰਧਰ ਸ਼ਹਿਰ ਦੇ ਸਾਬਕਾ ਮੇਅਰ ਅਤੇ ਪਾਰਟੀ ਦੇ ਸੀਨੀਅਰ ਆਗੂ ਸੁਨੀਲ ਜੋਤੀ ਦਾ ਅੱਜ ਦਿਹਾਂਤ ਹੋ ਗਿਆ। ਇਸ ਕਾਰਨ ਅੱਜ ਸ਼ਾਮ 3:15 ਵਜੇ ਸਰਕਟ ਹਾਊਸ ਜਲੰਧਰ ਵਿਖੇ ਹੋਣ ਵਾਲੀ ਪ੍ਰੈਸ ...
-
ਤੁਰਕੀ ਵਿਚ ਆਇਆ 5.4 ਤੀਬਰਤਾ ਦਾ ਪੰਜਵਾਂ ਭੁਚਾਲ, ਮਰਨ ਵਾਲਿਆਂ ਦੀ ਗਿਣਤੀ ਪਹੁੰਚੀ 5000
. . . about 3 hours ago
-
ਅੰਕਾਰਾ, 7 ਫਰਵਰੀ- ਯੂ.ਐਸ.ਜੀ.ਐਸ. ਦੇ ਅਨੁਸਾਰ ਪੂਰਬੀ ਤੁਰਕੀ ਵਿਚ 5.4 ਤੀਬਰਤਾ ਦਾ ਪੰਜਵਾਂ ਭੁਚਾਲ ਆਇਆ ਹੈ। ਭੁਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੁਣ ਤੱਕ 5,000 ਤੱਕ ਪਹੁੰਚ ਗਈ ਹੈ।
-
ਰਾਖੀ ਸਾਵੰਤ ਨੇ ਪਤੀ ਵਿਰੁੱਧ ਦਰਜ ਕਰਵਾਈ ਸ਼ਿਕਾਇਤ
. . . about 4 hours ago
-
ਮਹਾਰਾਸ਼ਟਰ, 7 ਫਰਵਰੀ- ਮੁੰਬਈ ਪੁਲਿਸ ਨੇ ਦੱਸਿਆ ਕਿ ਅਦਾਕਾਰਾ ਰਾਖੀ ਸਾਵੰਤ ਨੇ ਆਪਣੇ ਪਤੀ ਆਦਿਲ ਦੁਰਾਨੀ ਦੇ ਖ਼ਿਲਾਫ਼ ਮੁੰਬਈ ਦੇ ਓਸ਼ੀਵਾਰਾ ਪੁਲਿਸ ਸਟੇਸ਼ਨ ਵਿਚ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਨੇ ਉਸ ਦੇ ਪੈਸੇ ਅਤੇ ਗਹਿਣੇ ਲੈ ਲਏ ਹਨ। ਪੁਲਿਸ ਨੇ ਆਦਿਲ ਦੁਰਾਨੀ ਵਿਰੁੱਧ ਆਈ.ਪੀ.ਸੀ. ਧਾਰਾ 406 ਅਤੇ 420 ਦੇ ਤਹਿਤ...
-
ਲੋਕ ਸਭਾ ਦੀ ਕਾਰਵਾਈ 1.30 ਵਜੇ ਤੱਕ ਮੁਲਤਵੀ
. . . about 4 hours ago
-
ਨਵੀਂ ਦਿੱਲੀ, 7 ਫਰਵਰੀ- ਲੋਕ ਸਭਾ ਵਿਚ ਹੰਗਾਮੇ ਦੌਰਾਨ ਸਦਨ ਦੀ ਕਾਰਵਾਈ 1.30 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ...
-
ਸਕੂਲ ਬੱਸ ਥੱਲੇ ਆਇਆ ਕੁੱਤਾ, ਕੁੱਤੇ ਦੇ ਮਾਲਕ ਨੇ ਕਿਰਪਾਨ ਨਾਲ ਕੀਤਾ ਹਮਲਾ
. . . about 4 hours ago
-
ਬਟਾਲਾ, 7 ਫਰਵਰੀ (ਕਾਹਲੋਂ)- ਪਿੰਡ ਹਰਚੋਵਾਲ ਵਿਖੇ ਇਕ ਸਕੂਲ ਦੀ ਬੱਸ ਹੇਠਾਂ ਅਚਾਨਕ ਪਾਲਤੂ ਕੁੱਤੇ ਦੇ ਆ ਜਾਣ ਨਾਲ ਉਸ ਦੀ ਮੌਤ ਹੋ ਗਈ। ਗੁੱਸੇ ਵਿਚ ਆਏ ਕੁੱਤੇ ਦੇ ਮਾਲਕ ਨੇ ਬੱਸ ਨੂੰ ਘੇਰ ਲਿਆ ਅਤੇ ਕਿਰਪਾਨ ਨਾਲ ਬੱਸ ਅੰਦਰ ਜਾ ਕੇ ਸਕੂਲੀ ਬੱਚਿਆਂ ’ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਬੱਚੇ ਡਰ ਨਾਲ ਭੁੱਬਾਂ ਮਾਰ ਕੇ ਰੋਣ ਲੱਗ ਪਏ...
-
ਪਾਕਿਸਤਾਨੀ ਡਰੋਨ ਨੇ ਭਾਰਤ ਅੰਦਰ ਕੀਤੀ ਘੁਸਪੈਠ
. . . about 5 hours ago
-
ਖਾਲੜਾ,7 ਫਰਵਰੀ (ਜੱਜਪਾਲ ਸਿੰਘ ਜੱਜ)- ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ਼ ਦੀ ਸਰਹੱਦੀ ਚੌਕੀ ਬਾਬਾ ਪੀਰ ਦੇ ਅਧੀਨ ਆਉਂਦੇ ਏਰੀਏ ਅੰਦਰ 6 ਅਤੇ 7 ਫਰਵਰੀ ਦੀ ਦਰਮਿਆਨੀ ਰਾਤ ਨੂੰ ਪਾਕਿਸਤਾਨੀ ਡਰੋਨ ਵਲੋਂ ਭਾਰਤ ਅੰਦਰ ਘੁਸਪੈਠ ਕਰਨ ਦੀ ਖ਼ਬਰ ਹੈ। ਜਿਸ ਨੂੰ ਸੁੱਟਣ ਲਈ ਬੀ. ਐਸ. ਐਫ਼ ਜਵਾਨਾ ਵਲੋਂ ਫ਼ਾਇਰਿੰਗ...
-
ਦਿੱਲੀ ਨਗਰ ਨਿਗਮ ਚੋਣਾਂ: ਭਾਜਪਾ ਵਲੋਂ ਆਪ ਦੇ ਦਫ਼ਤਰ ਦੇ ਬਾਹਰ ਪ੍ਰਦਰਸ਼ਨ
. . . about 5 hours ago
-
ਨਵੀਂ ਦਿੱਲੀ, 7 ਫਰਵਰੀ- ਦਿੱਲੀ ਨਗਰ ਨਿਗਮ ਦੇ ਮੇਅਰ ਦੇ ਅਹੁਦੇ ਦੀ ਚੋਣ ਨੂੰ ਲੈ ਕੇ ਦਿੱਲੀ ਭਾਜਪਾ ਨੇ ਆਮ ਆਦਮੀ ਪਾਰਟੀ ਦੇ ਦਫ਼ਤਰ ਦੇ ਬਾਹਰ ਪ੍ਰਦਰਸ਼ਨ...
-
ਕੇਂਦਰੀ ਰੱਖਿਆ ਮੰਤਰੀ ਪਹੁੰਚੇ ਤ੍ਰਿਪੁਰਾ, ਚੋਣ ਰੈਲੀਆਂ ਨੂੰ ਕਰਨਗੇ ਸੰਬੋਧਨ
. . . about 5 hours ago
-
ਅਗਰਤਲਾ, 7 ਫਰਵਰੀ- ਆ ਰਹੀਆਂ ਤ੍ਰਿਪੁਰਾ ਚੋਣਾਂ ਦੇ ਮੱਦੇਨਜ਼ਰ ਅੱਜ ਰੱਖਿਆ ਮੰਤਰੀ ਅਤੇ ਭਾਜਪਾ ਨੇਤਾ ਰਾਜਨਾਥ ਸਿੰਘ ਅਗਰਤਲਾ ਪਹੁੰਚੇ। ਉਹ ਅੱਜ ਚੋਣਾਂ ਵਾਲੇ ਸੂਬੇ ਦੇ ਉਨਾਕੋਟੀ ਅਤੇ ਪੱਛਮੀ ਤ੍ਰਿਪੁਰਾ ਜ਼ਿਲ੍ਹਿਆਂ ਵਿਚ ਭਾਜਪਾ ਦੀਆਂ ‘ਵਿਜੇ ਸੰਕਲਪ’ ਰੈਲੀਆਂ ਨੂੰ...
- ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਅੱਸੂ ਸੰਮਤ 552
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered
by REFLEX