

-
ਤ੍ਰਿਪੁਰਾ ਚੋਣਾਂ- ਕਾਂਗਰਸ ਨੇ ਜਾਰੀ ਕੀਤੀ ਸਟਾਰ ਪ੍ਰਚਾਰਕਾਂ ਦੀ ਸੂਚੀ
. . . 19 minutes ago
-
ਨਵੀਂ ਦਿੱਲੀ, 28 ਜਨਵਰੀ- ਕਾਂਗਰਸ ਨੇ ਤ੍ਰਿਪੁਰਾ ਚੋਣਾਂ ਲਈ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿਚ ਪਾਰਟੀ ਪ੍ਰਧਾਨ ਮੱਲਿਕਾਰਜੁਨ ਖੜਗੇ, ਪਾਰਟੀ ਦੇ ਸੰਸਦ ਮੈਂਬਰ ਰਾਹੁਲ ਗਾਂਧੀ, ਅਧੀਰ ਰੰਜਨ ਚੌਧਰੀ, ਪਿ੍ਰਅੰਕਾ ਗਾਂਧੀ ਵਾਡਰਾ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਹਿਮਾਚਲ ਦੇ ਮੁੱਖ ਮੰਤਰੀ...
-
ਦਿੱਲੀ ਯੂਨੀਵਰਸਿਟੀ ਦੇ ਵੀ.ਸੀ. ਵਲੋਂ ਅਨੁਸ਼ਾਸਨ ਲਾਗੂ ਕਰਨ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਕਮੇਟੀ ਦਾ ਗਠਨ
. . . about 1 hour ago
-
ਨਵੀਂ ਦਿੱਲੀ, 28 ਜਨਵਰੀ- ਦਿੱਲੀ ਯੂਨੀਵਰਸਿਟੀ ਦੇ ਵੀ.ਸੀ. ਨੇ ਅਨੁਸ਼ਾਸਨ ਲਾਗੂ ਕਰਨ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਇਕ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਵਿਸ਼ੇਸ਼ ਤੌਰ ’ਤੇ 27 ਜਨਵਰੀ ਨੂੰ ਪ੍ਰਬੰਧਿਤ ਬੀ.ਬੀ.ਸੀ. ਦਸਤਾਵੇਜ਼ੀ ਦੀ ਸਕ੍ਰੀਨਿੰਗ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਦੀ ਘਟਨਾ ਦੀ ਜਾਂਚ ਕਰ ਸਕਦੀ...
-
ਨਿਪਾਲ ਗ੍ਰਹਿ ਮੰਤਰਾਲਾ ਪ੍ਰਧਾਨ ਮੰਤਰੀ ਦੇ ਅਧਿਕਾਰ ਖ਼ੇਤਰ ਵਿਚ
. . . about 1 hour ago
-
ਕਾਠਮੰਡੂ, 28 ਜਨਵਰੀ- ਨਿਪਾਲ ਦੇ ਰਾਸ਼ਟਰਪਤੀ ਦਫ਼ਤਰ ਤੋਂ ਜਾਰੀ ਇਕ ਬਿਆਨ ਅਨੁਸਾਰ ਨਿਪਾਲ ਦਾ ਗ੍ਰਹਿ ਮੰਤਰਾਲਾ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਹਿਲ ਦੇ ਅਧਿਕਾਰ ਖ਼ੇਤਰ ਵਿਚ ਰਹੇਗਾ। ਇਹ ਫ਼ੈਸਲਾ ਰਬੀ ਲਾਮਿਛਨੇ ਦੇ ਅਸਤੀਫ਼ੇ ਤੋਂ ਬਾਅਦ ਸੁਪਰੀਮ ਕੋਰਟ ਵਲੋਂ ਉਨ੍ਹਾਂ ਨੂੰ ਬਰਖ਼ਾਸਤ...
-
ਪਿ੍ਅੰਕਾ ਗਾਂਧੀ ਵਾਡਰਾ ਹੋਈ ਭਾਰਤ ਜੋੜੋ ਯਾਤਰਾ ਵਿਚ ਸ਼ਾਮਿਲ
. . . about 1 hour ago
-
ਸ੍ਰੀਨਗਰ, 28 ਜਨਵਰੀ- ਕਾਂਗਰਸ ਦੀ ਭਾਰਤ ਜੋੜੋ ਯਾਤਰਾ ਜੰਮੂ-ਕਸ਼ਮੀਰ ਦੇ ਅਵੰਤੀਪੋਰਾ ਵਿਚ ਜਾਰੀ ਹੈ। ਇਸ ਵਿਚ ਅੱਜ ਕਾਂਗਰਸ ਦੀ ਜਨਰਲ ਸੈਕਟਰੀ ਪਿ੍ਅੰਕਾ ਗਾਂਧੀ ਵਾਡਰਾ ਵੀ ਸ਼ਾਮਿਲ ਹੋਈ।
-
ਸਥਾਨਕ ਪ੍ਰਸ਼ਾਸਨ ਰਾਹਤ ਤੇ ਬਚਾਅ ਕਾਰਜਾਂ ’ਚ ਭਾਰਤੀ ਹਵਾਈ ਸੈਨਾ ਦੀ ਮਦਦ ਕਰੇ- ਮੁੱਖ ਮੰਤਰੀ
. . . about 1 hour ago
-
ਭੋਪਾਲ, 28 ਜਨਵਰੀ- ਮੱਧ ਪ੍ਰਦੇਸ਼ ਦੇ ਮੋਰੇਨਾ ਨੇੜੇ ਸੁਖੋਈ-30 ਅਤੇ ਮਿਰਾਜ 2000 ਜਹਾਜ਼ ਹਾਦਸੇ ’ਤੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਟਵੀਟ ਕਰਕੇ ਸਥਾਨਕ ਪ੍ਰਸ਼ਾਸਨ ਨੂੰ ਰਾਹਤ ਅਤੇ ਬਚਾਅ ਕਾਰਜਾਂ ’ਚ ਭਾਰਤੀ ਹਵਾਈ ਸੈਨਾ ਦੀ ਮਦਦ ਕਰਨ ਦੇ ਨਿਰਦੇਸ਼ ਦਿੱਤੇ ਹਨ
-
ਜਹਾਜ਼ ਹਾਦਸੇ ਵਿਚ ਇਕ ਪਾਇਲਟ ਗੰਭੀਰ ਜ਼ਖ਼ਮੀ- ਭਾਰਤੀ ਹਵਾਈ ਫ਼ੌਜ
. . . about 1 hour ago
-
ਨਵੀਂ ਦਿੱਲੀ, 28 ਜਨਵਰੀ- ਭਾਰਤੀ ਹਵਾਈ ਫ਼ੌਜ ਵਲੋਂ ਹਾਦਸੇ ਦਾ ਸ਼ਿਕਾਰ ਹੋਏ ਜਹਾਜ਼ਾਂ ਬਾਰੇ ਟਵੀਟ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇਹ ਜਹਾਜ਼ ਰੁਟੀਨ ਸੰਚਾਲਨ ਉਡਾਣ ਸਿਖਲਾਈ ਮਿਸ਼ਨ ’ਤੇ ਸਨ। ਇਸ ਵਿਚ ਸ਼ਾਮਿਲ 3 ਪਾਇਲਟਾਂ ਵਿਚੋਂ ਇਕ ਨੂੰ ਘਾਤਕ ਸੱਟਾਂ ਲੱਗੀਆਂ ਹਨ। ਉਨ੍ਹਾਂ ਦੱਸਿਆ ਕਿ ਹਾਦਸੇ ਦੇ...
-
ਨਿਊਜ਼ੀਲੈਂਡ ਵਿਚ ਮੀਂਹ ਕਾਰਨ 3 ਲੋਕਾਂ ਦੀ ਮੌਤ
. . . about 1 hour ago
-
ਵੈਲਿੰਗਟਨ, 28 ਜਨਵਰੀ- ਨਿਊਜ਼ੀਲੈਂਡ ਵਿਚ ਮੀਂਹ ਕਾਰਨ ਆਏ ਹੜ੍ਹ ਵਿਚ ਹੋਏ ਨੁਕਸਾਨ ’ਤੇ ਬੋਲਦਿਆਂ ਪ੍ਰਧਾਨ ਮੰਤਰੀ ਕ੍ਰਿਸ ਹਿਪਕਿਨਜ਼ ਨੇ ਕਿਹਾ ਕਿ ਇਸ ਵਿਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ ਇਕ ਦੇ ਲਾਪਤਾ ਹੋਣ ਦੀ ਖ਼ਬਰ ਹੈ। ਉਨ੍ਹਾਂ ਐਮਰਜੈਂਸੀ ਸੇਵਾਵਾਂ ਨਾਲ ਆਪਣੀ ਮੀਟਿੰਗ ਤੋਂ ਬਾਅਦ ...
-
ਸਾਨੂੰ ਆਪਣੇ ਹਜ਼ਾਰਾਂ ਸਾਲ ਪੁਰਾਣੇ ਇਤਿਹਾਸ, ਸੱਭਿਅਤਾ ਅਤੇ ਸੱਭਿਆਚਾਰ ’ਤੇ ਮਾਣ- ਪ੍ਰਧਾਨ ਮੰਤਰੀ
. . . about 2 hours ago
-
ਸੂਰਤ, 28 ਜਨਵਰੀ- ਰਾਜਸਥਾਨ ਦੇ ਭੀਲਵਾੜਾ ਵਿਚ ਲੋਕਾਂ ਦੇ ਵੱਡੇ ਇਕੱਠ ਨੂੰ ਸੰਬਧੋਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸਾਨੂੰ ਆਪਣੇ ਹਜ਼ਾਰਾਂ ਸਾਲ ਪੁਰਾਣੇ ਇਤਿਹਾਸ, ਸੱਭਿਅਤਾ ਅਤੇ ਸੱਭਿਆਚਾਰ ’ਤੇ ਮਾਣ ਹੈ। ਸੰਸਾਰ ਦੀਆਂ ਕਈ ਸੱਭਿਅਤਾਵਾਂ ਸਮੇਂ ਦੇ ਨਾਲ ਖ਼ਤਮ ਹੋ ਗਈਆਂ। ਭਾਰਤ ਨੂੰ ਭੂਗੋਲਿਕ, ਸੱਭਿਆਚਾਰਕ, ...
-
ਪੰਜ ਸਾਲਾ ਬੱਚੀ ਨਾਲ ਜਬਰ ਜਨਾਹ ਕਰਨ ਵਾਲਾ ਨਾਬਾਲਗ ਕਾਬੂ
. . . about 2 hours ago
-
ਮਹਾਰਾਸ਼ਟਰ, 28 ਜਨਵਰੀ- ਮੁੰਬਈ ਪੁਲਿਸ ਨੇ ਦੱਸਿਆ ਕਿ ਇਕ ਨਾਬਾਲਗ ਲੜਕੇ ਨੂੰ 5 ਸਾਲ ਦੀ ਬੱਚੀ ਨਾਲ ਜਬਰ ਜਨਹਾ ਕਰਨ ਦੇ ਦੋਸ਼ ਵਿਚ ਹਿਰਾਸਤ ’ਚ ਲਿਆ ਗਿਆ ਅਤੇ ਆਈ.ਪੀ.ਸੀ. ਅਤੇ ਪੋਕਸੋ ਦੇ ਤਹਿਤ ਮਾਮਲਾ ਦਰਜ ਕਰ ਉਸ ਨੂੰ ਨਾਬਾਲਗ ਸੁਧਾਰ ਕੇਂਦਰ ਭੇਜ ਦਿੱਤਾ ਗਿਆ। ਨਾਗਪੜਾ ਪੁਲਿਸ...
-
ਵਾਪਰੇ ਸੜਕ ਹਾਦਸੇ ਵਿਚ 2 ਨੌਜਵਾਨਾਂ ਦੀ ਮੌਤ
. . . about 2 hours ago
-
ਫਗਵਾੜਾ, 28 ਜਨਵਰੀ- ਫਗਵਾੜਾ ਹੁਸ਼ਿਆਰਪੁਰ ਰੋਡ ’ਤੇ ਵਾਪਰੇ ਦਰਦਨਾਕ ਹਾਦਸੇ ਵਿਚ ਬਰਨਾਲਾ ਇਲਾਕੇ ਦੇ ਰਹਿਣ ਵਾਲੇ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਦੋ ਨੌਜਵਾਨ ਵੀ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਹੁਸ਼ਿਆਰਪੁਰ ਰੋਡ ’ਤੇ ਇਕ ਕਾਰ ਬੇਕਾਬੂ...
-
ਤ੍ਰਿਪੁਰਾ ਚੋਣਾਂ: ਕਾਂਗਰਸ ਨੇ ਐਲਾਨੇ 17 ਉਮੀਦਵਾਰ
. . . about 2 hours ago
-
ਨਵੀਂ ਦਿੱਲੀ, 28 ਜਨਵਰੀ- ਕਾਂਗਰਸ ਨੇ ਆਗਾਮੀ ਤ੍ਰਿਪੁਰਾ ਚੋਣਾਂ ਲਈ 17 ਉਮੀਦਵਾਰਾਂ ਦੀ ਸੂਚੀ ਦਾ ਐਲਾਨ ਕਰ ਦਿੱਤਾ ਹੈ ਜਿਸ ਵਿਚ ਸੁਦੀਪ ਰਾਏ ਬਰਮਨ ਨੂੰ ਅਗਰਤਲਾ ਤੋਂ ਉਮੀਦਵਾਰ ਐਲਾਨਿਆ...
-
ਬਿਹਾਰ ਪੁਲਿਸ ਦੀ ਮਾਓਵਾਦੀਆਂ ਵਿਰੁੱਧ ਸਖ਼ਤ ਕਾਰਵਾਈ, ਵੱਡੀ ਮਾਤਰਾ ਵਿਚ ਹਥਿਆਰ ਜ਼ਬਤ- ਸੀ.ਆਰ.ਪੀ.ਐਫ਼
. . . about 3 hours ago
-
ਪਟਨਾ, 28 ਜਨਵਰੀ- ਬਿਹਾਰ ਪੁਲਿਸ ਨੇ ਮਾਓਵਾਦੀਆਂ ਦੇ ਖ਼ਿਲਾਫ਼ ਤਿੱਖੀ ਕਾਰਵਾਈ ਵਿਚ 162 ਆਈ.ਈ.ਡੀ. ਲਗਾਏ ਗਏ ਹਥਿਆਰਾਂ ਅਤੇ ਗੋਲਾ ਬਾਰੂਦ ਬਰਾਮਦ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ। ਪੁਲਿਸ ਵਲੋਂ ਮਾਓਵਾਦੀ ਪ੍ਰਭਾਵਿਤ ਖ਼ੇਤਰਾਂ ਵਿਚ ਹੋਰ ਗੋਲਾ ਬਾਰੂਦ ਤੇ ਹਥਿਆਰ ਬਰਾਮਦ ਕਰਨ ਲਈ ਕਾਰਵਾਈਆਂ ਜਾਰੀ ਹਨ। ਸੀ.ਆਰ.ਪੀ.ਐਫ਼ ...
-
ਰੱਖਿਆ ਮੰਤਰੀ ਵਲੋਂ ਵਾਪਰੇ ਜਹਾਜ਼ ਹਾਦਸਿਆਂ ’ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ- ਰੱਖਿਆ ਸੂਤਰ
. . . about 3 hours ago
-
ਨਵੀਂ ਦਿੱਲੀ, 28 ਜਨਵਰੀ- ਸੁਖੋਈ-30 ਅਤੇ ਮਿਰਾਜ 2000 ਜਹਾਜ਼ ਜੋ ਮੱਧ ਪ੍ਰਦੇਸ਼ ਦੇ ਮੋਰੇਨਾ ਨੇੜੇ ਹਾਦਸਾਗ੍ਰਸਤ ਹੋ ਗਏ, ਸੰਬੰਧੀ ਰੱਖਿਆ ਮੰਤਰੀ ਰਾਜਨਾਥ ਸਿੰਘ ਸੀ.ਡੀ.ਐਸ. ਜਨਰਲ ਅਨਿਲ ਚੌਹਾਨ ਅਤੇ ਆਈ.ਏ.ਐਫ਼. ਮੁੱਖੀ ਏਅਰ ਚੀਫ਼ ਮਾਰਸ਼ਲ ਵੀ.ਆਰ. ਚੌਧਰੀ ਦੇ ਸੰਪਰਕ ਵਿਚ ਹਨ। ਹਵਾਲੀ ਸੈਨਾ ਮੁੱਖੀ ਵਲੋਂ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ...
-
ਤ੍ਰਿਪੁਰਾ ਚੋਣਾਂ: ਭਾਜਪਾ ਨੇ ਐਲਾਨੇ 48 ਉਮੀਦਵਾਰ
. . . about 2 hours ago
-
ਨਵੀਂ ਦਿੱਲੀ, 28 ਜਨਵਰੀ- ਤ੍ਰਿਪੁਰਾ ਵਿਚ ਹੋ ਰਹੀਆਂ ਚੋਣਾਂ ਦੇ ਮੱਦੇਨਜ਼ਰ ਭਾਜਪਾ ਨੇ ਕੁੱਲ 60 ਸੀਟਾਂ ’ਚੋਂ 48 ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਬਾਕੀ ਰਹਿੰਦੇ 12 ਉਮੀਦਵਾਰਾਂ ਦਾ ਐਲਾਨ ਵੀ ਜਲਦ ਕੀਤਾ ਜਾਵੇਗਾ। ਮੁੱਖ ਮੰਤਰੀ ਡਾ. ਮਾਨਿਕ ਸਾਹਾ ਕਸਬਾ ...
-
ਲੜਾਕੂ ਜਹਾਜ਼ ਹਾਦਸਾ: ਆਈ.ਏ.ਐਫ਼. ਕੋਰਟ ਆਫ਼ ਇਨਕੁਆਇਰੀ ਵਲੋਂ ਜਾਂਚ ਸ਼ੁਰੂ
. . . about 3 hours ago
-
ਭੋਪਾਲ, 28 ਜਨਵਰੀ- ਰੱਖਿਆ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਹਾਦਸੇ ਦੌਰਾਨ ਸੁਖੋਈ-20 ਵਿਚ 2 ਪਾਇਲਟ ਅਤੇ ਮਿਰਾਜ-2000 ਵਿਚ ਇਕ ਪਾਇਲਟ ਸੀ। ਆਈ.ਏ.ਐਫ਼. ਕੋਰਟ ਆਫ਼ ਇਨਕੁਆਇਰੀ ਇਹ ਪਤਾ ਲਗਾ ਰਹੀ ਹੈ ਕਿ ਕੀ ਇਹ ਮੱਧ-ਹਵਾਈ ਟੱਕਰ ਸੀ ਜਾਂ ਨਹੀਂ। ਸ਼ੁਰੂਆਤੀ ਰਿਪੋਰਟਾਂ...
-
ਰਾਜਸਥਾਨ ਦੇ ਭਰਤਪੁਰ ਵਿਚ ਇਕ ਚਾਰਟਰਡ ਜਹਾਜ਼ ਹਾਦਸਾਗ੍ਰਸਤ
. . . about 3 hours ago
-
ਸੂਰਤ, 28 ਜਨਵਰੀ- ਰਾਜਸਥਾਨ ਦੇ ਭਰਤਪੁਰ ਵਿਚ ਇਕ ਚਾਰਟਰਡ ਜਹਾਜ਼ ਕਰੈਸ਼ ਹੋ ਗਿਆ ਹੈ। ਪੁਲਿਸ ਅਤੇ ਪ੍ਰਸ਼ਾਸਨ ਨੂੰ ਮੌਕੇ ’ਤੇ ਭੇਜ ਦਿੱਤਾ ਗਿਆ ਹੈ ਅਤੇ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
-
ਲੜਾਕੂ ਜਹਾਜ਼ ਸੁਖੋਈ-30 ਅਤੇ ਮਿਰਾਜ 2000 ਹਾਦਸਾਗ੍ਰਸਤ
. . . about 3 hours ago
-
ਭੋਪਾਲ, 28 ਜਨਵਰੀ- ਰੱਖਿਆ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮੱਧ ਪ੍ਰਦੇਸ਼ ਦੇ ਮੋਰੇਨਾ ਨੇੜੇ ਸੁਖੋਈ-30 ਅਤੇ ਮਿਰਾਜ 2000 ਜਹਾਜ਼ ਹਾਦਸਾਗ੍ਰਸਤ ਹੋ ਗਏ ਹਨ। ਹੋਰ ਵੇਰਵਿਆਂ ਦੀ ਉਡੀਕ ਹੈ। ਖ਼ੋਜ ਅਤੇ ਬਚਾਅ ਮੁਹਿੰਮ ਸ਼ੁਰੂ ਕਰ...
-
ਸ਼ਰਾਬ ਤਸਕਰਾਂ ਵਲੋਂ ਪੁਲਿਸ ’ਤੇ ਹਮਲਾ
. . . about 3 hours ago
-
ਪਟਨਾ, 28 ਜਨਵਰੀ- ਮਸੂਮ ਗੰਜ ’ਚ ਸ਼ਰਾਬ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਵਾਪਿਸ ਪਰਤ ਰਹੇ ਛਪਰਾ ’ਚ ਇਕ ਪੁਲਿਸ ਪਾਰਟੀ ’ਤੇ ਸ਼ਰਾਬ ਤਸਕਰਾਂ ਨੇ ਹਮਲਾ ਕਰ ਦਿੱਤਾ। ਪੁਲਿਸ ਪਾਰਟੀ ਦੇ ਇਕ ਮੈਂਬਰ ਨੇ ਦੱਸਿਆ ਕਿ ਤਸਕਰਾਂ ਨੇ ਸਾਨੂੰ ਪੁੱਛਿਆ ਕਿ ਅਸੀਂ ਉਨ੍ਹਾਂ ਨੂੰ ਕਿੱਥੇ ਲੈ ਜਾ ਰਹੇ ਹਾਂ ਅਤੇ ਅਸੀਂ ਕੌਣ ਹਾਂ। ਇਸ ਤੋਂ ਬਾਅਦ...
-
ਝਾਰਖੰਡ ਦੇ ਮੁੱਖ ਮੰਤਰੀ ਨੇ ਧਨਬਾਦ ਦੇ ਕਲੀਨਿਕ 'ਚ ਅੱਗ ਲੱਗਣ ਨਾਲ ਹੋਈਆਂ ਮੌਤਾਂ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . . about 4 hours ago
-
ਝਾਰਖੰਡ, 28 ਜਨਵਰੀ- ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਧਨਬਾਦ ਦੇ ਆਰਸੀ ਹਾਜ਼ਰਾ ਮੈਮੋਰੀਅਲ ਹਸਪਤਾਲ ਦੇ ਰਿਹਾਇਸ਼ੀ ਕੰਪਲੈਕਸ 'ਚ ਅੱਗ ਲੱਗਣ ਕਾਰਨ ਹੋਈਆਂ ਮੌਤਾਂ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਟਵੀਟ ਕਰਕੇ ਕਿਹਾ..
-
ਅਮਰੀਕਾ: ਰਾਜਨੀਤੀ ਮਾਮਲਿਆਂ ਦੇ ਰਾਜ ਦੀ ਅੰਡਰ ਸੈਕਟਰੀ ਆਫ਼ ਸਟੇਟ ਵਿਕਟੋਰੀਆ ਦਾ ਨੂਲੈਂਡ ਦਾ ਦੌਰਾ
. . . about 5 hours ago
-
ਵਾਸ਼ਿੰਗਟਨ, 28 ਜਨਵਰੀ-ਰਾਜਨੀਤਿਕ ਮਾਮਲਿਆਂ ਲਈ ਸੰਯੁਕਤ ਰਾਜ ਦੀ ਅੰਡਰ ਸੈਕਟਰੀ ਆਫ ਸਟੇਟ ਵਿਕਟੋਰੀਆ ਨੂਲੈਂਡ 28 ਜਨਵਰੀ ਤੋਂ 3 ਫਰਵਰੀ ਤੱਕ ਨੇਪਾਲ, ਭਾਰਤ, ਸ਼੍ਰੀਲੰਕਾ ਅਤੇ ਕਤਰ ਦੀ ਯਾਤਰਾ ਕਰੇਗੀ।
-
ਧਨਬਾਦ ਦੇ ਹਾਜ਼ਰਾ ਕਲੀਨਿਕ 'ਚ ਅੱਗ ਲੱਗਣ ਕਾਰਨ 5 ਲੋਕਾਂ ਦੀ ਮੌਤ
. . . about 4 hours ago
-
ਝਾਰਖੰਡ, 28 ਜਨਵਰੀ-ਧਨਬਾਦ ਦੇ ਇੱਕ ਹਸਪਤਾਲ ਦੇ ਰਿਹਾਇਸ਼ੀ ਕੰਪਲੈਕਸ 'ਚ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਅੱਗ ਦੇ ਲੱਗਣ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ 'ਚ ਡਾਕਟਰ, ਉਸ ਦੀ ਪਤਨੀ ਅਤੇ ਘਰੇਲੂ ਨੌਕਰ ਸ਼ਾਮਿਲ ਹਨ।
-
ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਸ਼ੁਰੂ, ਅਵੰਤੀਪੋਰਾ 'ਚ ਮਹਿਬੂਬਾ ਮੁਫ਼ਤੀ ਹੋਈ ਸ਼ਾਮਿਲ
. . . about 5 hours ago
-
ਸ਼੍ਰੀਨਗਰ, 28 ਜਨਵਰੀ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਜੰਮੂ-ਕਸ਼ਮੀਰ ਦੇ ਅਵੰਤੀਪੋਰਾ ਤੋਂ ਮੁੜ ਸ਼ੁਰੂ ਹੋਈ ਹੈ। ਪੀ.ਡੀ.ਪੀ. ਮੁਖੀ ਮਹਿਬੂਬਾ ਮੁਫ਼ਤੀ ਵੀ ਰਾਹੁਲ ਗਾਂਧੀ ਨਾਲ ਇਸ ਯਾਤਰਾ 'ਚ ਸ਼ਾਮਿਲ ਹੋਈ।
-
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਕੱਲ੍ਹ ਰੋਕੀਆਂ ਜਾਣਗੀਆਂ ਰੇਲਾਂ
. . . about 6 hours ago
-
ਅੰਮ੍ਰਿਤਸਰ, 28 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ 29 ਜਨਵਰੀ ਨੂੰ ਸੂਬਾ ਪੱਧਰੀ ਰੇਲ ਟਰੈਕ ਜਾਮ ਕੀਤੇ ਜਾਣਗੇ ਜਿਸ ਵਿਚ...
-
ਪ੍ਰਧਾਨ ਮੰਤਰੀ ਮੋਦੀ ਅੱਜ ਕਰਿਅੱਪਾ ਪਰੇਡ ਮੈਦਾਨ 'ਚ 'ਐਨ.ਸੀ.ਸੀ. ਪੀ.ਐੱਮ' ਰੈਲੀ ਨੂੰ ਕਰਨਗੇ ਸੰਬੋਧਨ
. . . about 6 hours ago
-
ਨਵੀਂ ਦਿੱਲੀ, 28 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦਿੱਲੀ ਦੇ ਕਰਿਅੱਪਾ ਪਰੇਡ ਮੈਦਾਨ 'ਚ ਸਲਾਨਾ ਐਨ.ਸੀ.ਸੀ. ਪ੍ਰਧਾਨ ਮੰਤਰੀ ਰੈਲੀ ਨੂੰ ਸੰਬੋਧਨ ਕਰਨਗੇ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਪ੍ਰਧਾਨ ਮੰਤਰੀ ਰਾਜ ਦੇ ਲੋਕ ਦੇਵਤਾ...
-
ਯੇਰੂਸ਼ਲਮ ਦੇ ਧਾਰਮਿਕ ਸਥਾਨ 'ਤੇ ਗੋਲੀਬਾਰੀ, 7 ਲੋਕਾਂ ਦੀ ਮੌਤ
. . . about 5 hours ago
-
ਯੇਰੂਸ਼ਲਮ, 28 ਜਨਵਰੀ-ਯੇਰੂਸ਼ਲਮ ਦੇ ਬਾਹਰਵਾਰ ਇਕ ਪੂਜਾ ਵਾਲੀ ਸਥਾਨ 'ਤੇ ਗੋਲੀਬਾਰੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਇਸ ਗੋਲੀਬਾਰੀ 'ਚ ਮਰਨ ਵਾਲਿਆਂ ਦੀ ਗਿਣਤੀ...
- ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਅੱਸੂ ਸੰਮਤ 552
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered
by REFLEX