ਤਾਜਾ ਖ਼ਬਰਾਂ


ਪਾਕਿਸਤਾਨ ਸਰਕਾਰ ਨੇ ਭਾਰਤੀ 20 ਮਛੇਰੇ ਕੀਤੇ ਰਿਹਾਅ
. . .  1 day ago
ਅਟਾਰੀ ,24 ਜਨਵਰੀ ( ਗੁਰਦੀਪ ਸਿੰਘ ਅਟਾਰੀ )-ਪਾਕਿਸਤਾਨ ਸਰਕਾਰ ਨੇ 20 ਭਾਰਤੀ ਮਛੇਰਿਆਂ ਨੂੰ ਦੇਰ ਸ਼ਾਮ ਰਿਹਾਅ ਕਰ ਦਿੱਤਾ ਹੈ । ਮਛੇਰੇ ਗੁਜਰਾਤ ਨਾਲ ਸਬੰਧਤ ਹਨ ਅਤੇ ਉਹ ਮੱਛੀਆਂ ਫੜਦੇ ਸਮੇਂ ਪਾਕਿਸਤਾਨ ...
ਸ. ਪ੍ਰਕਾਸ਼ ਸਿੰਘ ਬਾਦਲ ਨੂੰ ਹਸਪਤਾਲ ਵਿਚੋਂ ਛੁੱਟੀ ਮਿਲੀ
. . .  1 day ago
ਲੁਧਿਆਣਾ ,24 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਅੱਜ ਪੰਜ ਦਿਨ ਬਾਅਦ ਦਿਆਨੰਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ...
ਸ.ਪਾ. ਨੇ ਯੂ.ਪੀ. ਵਿਚ ਉਮੀਦਵਾਰਾਂ ਦੀ ਨਵੀਂ ਸੂਚੀ ਕੀਤੀ ਜਾਰੀ , ਅਖਿਲੇਸ਼ ਯਾਦਵ ਸਮੇਤ 149 ਦੇ ਨਾਮ
. . .  1 day ago
ਜੰਮੂ-ਕਸ਼ਮੀਰ 'ਚ ਏ.ਕੇ.-47 ਰਾਈਫਲਾਂ, ਪਿਸਤੌਲ, ਗ੍ਰਨੇਡ ਅਤੇ 17.3 ਕਿਲੋਗ੍ਰਾਮ ਨਸ਼ੀਲੇ ਪਦਾਰਥ ਬਰਾਮਦ
. . .  1 day ago
ਜੰਮੂ, 24 ਜਨਵਰੀ - ਸੀਮਾ ਸੁਰੱਖਿਆ ਬਲ ਨੇ ਕਿਹਾ ਕਿ ਉਸ ਨੇ ਜੰਮੂ-ਕਸ਼ਮੀਰ ਵਿਚ ਵੱਖ-ਵੱਖ ਅਪਰੇਸ਼ਨਾਂ ਦੌਰਾਨ ਤਿੰਨ ਏ.ਕੇ.-47 ਰਾਈਫ਼ਲਾਂ, ਛੇ 9 ਐਮ.ਐਮ. ਪਿਸਤੌਲ, 1071 ਰੌਂਦ ਗੋਲਾ ਬਾਰੂਦ, 20 ਹੈਂਡ ਗ੍ਰਨੇਡ, ਦੋ ਆਈ.ਈ.ਡੀ. ...
ਪਟਿਆਲਾ ਦੇ ਇਤਿਹਾਸਕ ਕਾਲੀ ਮਾਤਾ ਮੰਦਰ 'ਚ ਬੇਅਦਬੀ, ਮੌਕੇ ‘ਤੇ ਫੜਿਆ ਸ਼ਖਸ
. . .  1 day ago
ਗਣਤੰਤਰ ਦਿਹਾੜੇ ਦੀ ਪਰੇਡ ਵਿਚ ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਜੀ ਦੇ ਮਾਡਲ ਨਾਲ ਸਜੀ ਝਾਕੀ ਆਵੇਗੀ ਨਜ਼ਰ
. . .  1 day ago
ਦੇਹਰਾਦੂਨ, 24 ਜਨਵਰੀ - ਇਸ ਵਾਰ ਗਣਤੰਤਰ ਦਿਹਾੜੇ ਦੀ ਪਰੇਡ ਵਿਚ ਦੇਵਭੂਮੀ ਉੱਤਰਾਖੰਡ ਦੇ ਤੀਰਥ ਅਸਥਾਨ ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਜੀ ਦੇ ਮਾਡਲ ਨਾਲ ਸਜੀ ਝਾਕੀ ...
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸਿੱਧੂ 'ਤੇ ਨਿਸ਼ਾਨਾ
. . .  1 day ago
ਚੰਡੀਗੜ੍ਹ, 24 ਜਨਵਰੀ - ਰੇਤ ਦੀ ਨਾਜਾਇਜ਼ ਮਾਈਨਿੰਗ ਦੇ ਮਾਮਲੇ 'ਚ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਸਿੱਧੂ ਨੇ ਰੇਤ ਮਾਫ਼ੀਆ 'ਚ ਸ਼ਾਮਿਲ ਵਿਧਾਇਕਾਂ ਨੂੰ ਮੇਰੇ ਖ਼ਿਲਾਫ਼ ਬਗ਼ਾਵਤ 'ਚ ਅਗਵਾਈ ਦੇ ਕੇ ...
ਉੱਘੇ ਦੇਸ਼ ਭਗਤ ਕਾਮਰੇਡ ਗੁਰਬਖ਼ਸ਼ ਸਿੰਘ ਖਨਾਲ ਨਹੀਂ ਰਹੇ
. . .  1 day ago
ਦਿੜ੍ਹਬਾ ਮੰਡੀ (ਸੰਗਰੂਰ), 24 ਜਨਵਰੀ (ਹਰਬੰਸ ਸਿੰਘ ਛਾਜਲੀ) - ਪਿੰਡ ਖਨਾਲ ਖ਼ੁਰਦ ਵਿਖੇ ਉੱਘੇ ਦੇਸ਼ ਭਗਤ ਕਾਮਰੇਡ ਗੁਰਬਖ਼ਸ਼ ਸਿੰਘ ਖਨਾਲ (95) ਦਾ ਦਿਹਾਂਤ ਹੋ ਗਿਆ। ਮ੍ਰਿਤਕ ਦੇਹ ਉੱਪਰ ਸੀ.ਪੀ.ਆਈ (ਐੱਮ) ਤਹਿਸੀਲ ਕਮੇਟੀ ਸੁਨਾਮ ਵਲੋਂ...
ਦਵਿੰਦਰਪਾਲ ਭੁੱਲਰ ਦੀ ਰਿਹਾਈ ਦੇ ਮਾਮਲੇ ਵਿਚ ਅਕਾਲੀ ਦਲ ਦਾ ਵਫ਼ਦ ਰਾਸ਼ਟਰਪਤੀ ਨਾਲ ਕਰੇਗਾ ਮੁਲਾਕਾਤ - ਐੱਚ.ਐੱਸ.ਬੈਂਸ
. . .  1 day ago
ਚੰਡੀਗੜ੍ਹ, 24 ਜਨਵਰੀ - ਅਕਾਲੀ ਦਲ ਦੇ ਮੀਡੀਆ ਸਲਾਹਕਾਰ ਐੱਚ.ਐੱਸ.ਬੈਂਸ ਨੇ ਕਿਹਾ ਕਿ ਸਾਡੇ ਕੋਲ ਜੋ ਕਾਨੂੰਨੀ ਅਧਿਕਾਰ ਹੈ, ਅਸੀਂ ਉਸ ਦੀ ਵਰਤੋਂ ਕਰਾਂਗੇ | ਜ਼ਿਕਰਯੋਗ ਹੈ ਕਿ ਬਿਕਰਮ ਸਿੰਘ ਮਜੀਠੀਆ ਦੀ ਅਦਾਲਤ ਵਲੋਂ ਅਗਾਊਂ ਜ਼ਮਾਨਤ ਅਰਜ਼ੀ ਰੱਦ ਹੋਣ 'ਤੇ ...
ਡਰੱਗ ਮਾਮਲਾ : ਅਦਾਲਤ ਨੇ ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਅਰਜ਼ੀ ਕੀਤੀ ਖ਼ਾਰਜ
. . .  1 day ago
ਚੰਡੀਗੜ੍ਹ, 24 ਜਨਵਰੀ - ਡਰੱਗ ਮਾਮਲੇ ਵਿਚ ਬਿਕਰਮ ਸਿੰਘ ਮਜੀਠੀਆ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ | ਅਦਾਲਤ ਨੇ ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਅਰਜ਼ੀ...
ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਝਬੇਲਵਾਲੀ ਵਿਖੇ ਸੜਕ ਹਾਦਸੇ 'ਚ ਤਿੰਨ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 24 ਜਨਵਰੀ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ-ਕੋਟਕਪੂਰਾ ਮੁੱਖ ਮਾਰਗ 'ਤੇ ਸਥਿਤ ਪਿੰਡ ਝਬੇਲਵਾਲੀ ਵਿਖੇ ਸੜਕ ਹਾਦਸੇ ’ਚ ਤਿੰਨ ਲੋਕਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ...
ਪਠਾਨਕੋਟ ਵਿਚ ਅੱਜ ਫਿਰ ਕੋਰੋਨਾ ਦਾ ਹੋਇਆ ਬਲਾਸਟ, 131 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 24 ਜਨਵਰੀ (ਸੰਧੂ) - ਪਠਾਨਕੋਟ ਵਿਚ ਅੱਜ ਫਿਰ ਕੋਰੋਨਾ ਦਾ ਵੱਡਾ ਬਲਾਸਟ ਹੋਇਆ ਹੈ | ਅੱਜ ਸਿਹਤ ਵਿਭਾਗ ਨੂੰ ਮਿਲੀਆਂ ਰਿਪੋਰਟਾਂ ਮੁਤਾਬਿਕ 131 ਨਵੇਂ ਕੋਰੋਨਾ ਦੇ ਕੇਸ ਆਏ ਹਨ ਤੇ ....
ਸੰਯੁਕਤ ਸਮਾਜ ਮੋਰਚੇ ਵਲੋਂ ਬੁਲਾਰੇ ਨਿਯੁਕਤ
. . .  1 day ago
ਗੜ੍ਹਸ਼ੰਕਰ, 24 ਜਨਵਰੀ (ਧਾਲੀਵਾਲ)- ਸੰਯੁਕਤ ਸਮਾਜ ਮੋਰਚੇ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਵਲੋਂ ਮੀਡੀਆ ਲਈ 7 ਬੁਲਾਰੇ ਨਿਯੁਕਤ ਕੀਤੇ ਗਏ ਹਨ। ਬੁਲਾਰਿਆਂ ਵਿਚ ਪ੍ਰੋ. ਮਨਜੀਤ ਸਿੰਘ ਮੁੱਖ ਬੁਲਾਰਾ, ਪ੍ਰੋ. ਸੰਤੋਖ ਸਿੰਘ, ਤਰਲੋਚਨ ਸਿੰਘ ਲਾਲੀ, ਪ੍ਰੋ. ਜਗਰੂਪ ਸਿੰਘ ਸੇਖੋਂ...
ਪੰਜਾਬ 'ਚ 'ਮਾਫ਼ੀਆ ਰਾਜ' ਨੂੰ ਖ਼ਤਮ ਕਰ ਦੇਵਾਂਗੇ - ਜੇ. ਪੀ. ਨੱਡਾ
. . .  1 day ago
ਨਵੀਂ ਦਿੱਲੀ, 24 ਜਨਵਰੀ - ਭਾਜਪਾ, ਪੰਜਾਬ ਲੋਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਲੋਂ ਸਾਂਝੀ ਪ੍ਰੈੱਸ ਕਾਨਫ਼ਰੰਸ ਦੌਰਾਨ ਜੇ. ਪੀ. ਨੱਡਾ ਦਾ ਕਹਿਣਾ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 1984 ਦੇ ਦੰਗਿਆਂ ਦੀ ਜਾਂਚ ਲਈ ....
ਚੋਣਾਂ ਦੌਰਾਨ ਸੁਰੱਖਿਆ ਹੈ ਸਭ ਤੋਂ ਮਹੱਤਵਪੂਰਨ ਮੁੱਦਾ - ਜੇ. ਪੀ. ਨੱਡਾ
. . .  1 day ago
ਨਵੀਂ ਦਿੱਲੀ, 24 ਜਨਵਰੀ - ਭਾਜਪਾ, ਪੰਜਾਬ ਲੋਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਲੋਂ ਸਾਂਝੀ ਪ੍ਰੈੱਸ ਕਾਨਫ਼ਰੰਸ ਦੌਰਾਨ ਜੇ. ਪੀ. ਨੱਡਾ ਦਾ ਕਹਿਣਾ ਸੀ ਕਿ ਸਾਡੇ ਲਈ ਚੋਣਾਂ ਬਹੁਤ ਮਹੱਤਵਪੂਰਨ ...
ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਚੋਣਾਂ ਸਮੇਂ ਅੰਗਹੀਣ ਕਰਮਚਾਰੀਆਂ ਅਤੇ ਅਧਿਕਾਰੀਆਂ ਦੀਆਂ ਬਦਲੀਆਂ ਨਾ ਕਰਨ ਸੰਬੰਧੀ ਪੱਤਰ ਜਾਰੀ
. . .  1 day ago
ਚੰਡੀਗੜ੍ਹ, 24 ਜਨਵਰੀ - ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਚੋਣਾਂ ਸਮੇਂ ਅੰਗਹੀਣ ਕਰਮਚਾਰੀਆਂ ਅਤੇ ਅਧਿਕਾਰੀਆਂ ਦੀਆਂ ਬਦਲੀਆਂ ਨਾ ਕਰਨ ਸੰਬੰਧੀ ਅਤੇ ਚੋਣਾਂ ਵਿਚ ਡਿਊਟੀਆਂ ਨਾ ਲਗਾਉਣ ਸੰਬੰਧੀ ਪੱਤਰ ਜਾਰੀ...
65 ਸੀਟਾਂ 'ਤੇ ਭਾਜਪਾ ਪੰਜਾਬ ਵਿਚ ਲੜੇਗੀ ਚੋਣ - ਜੇ. ਪੀ. ਨੱਡਾ
. . .  1 day ago
ਨਵੀਂ ਦਿੱਲੀ, 24 ਜਨਵਰੀ - ਭਾਜਪਾ, ਪੰਜਾਬ ਲੋਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਲੋਂ ਸਾਂਝੀ ਪ੍ਰੈੱਸ ਕਾਨਫ਼ਰੰਸ ਦੌਰਾਨ ਜੇ. ਪੀ. ਨੱਡਾ ਦਾ ਕਹਿਣਾ ਸੀ ਕਿ 65 ਸੀਟਾਂ 'ਤੇ ਭਾਜਪਾ ਪੰਜਾਬ ਵਿਚ ਚੋਣ ਲੜੇਗੀ | 37 ਸੀਟਾਂ 'ਤੇ ਕੈਪਟਨ ਧੜਾ ਅਤੇ 15 ...
ਝੂਠ ਲਈ ਕੇਜਰੀਵਾਲ ਨੂੰ ਪੰਜਾਬ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ - ਸਿੱਧੂ
. . .  1 day ago
ਚੰਡੀਗੜ੍ਹ, 24 ਜਨਵਰੀ - ਨਵਜੋਤ ਸਿੰਘ ਸਿੱਧੂ ਵਲੋਂ ਪ੍ਰੈੱਸ ਵਾਰਤਾ ਦੌਰਾਨ ਕਿਹਾ ਗਿਆ ਕਿ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਆਪ ਵਲੋਂ ਜੋ ਅੰਕੜੇ ਦਿਖਾਏ ਜਾ ਰਹੇ ਹਨ ਉਹ ਤਾਂ ਕੰਪਿਊਟਰ ਵੀ ਨਹੀਂ ਦਿਖਾ ਸਕਦਾ | ਸਿੱਧੂ ਦਾ ਕਹਿਣਾ ਸੀ ਕਿ ਅਸੀਂ ਚੋਣ ਕਮਿਸ਼ਨ ਨੂੰ ਇਸ ਬਾਰੇ ਸ਼ਿਕਾਇਤ...
'ਆਪ' ਨੇ ਪੰਜਾਬ ਨੂੰ ਬੇਵਕੂਫ਼ ਬਣਾਇਆ ਹੈ - ਸਿੱਧੂ
. . .  1 day ago
ਚੰਡੀਗੜ੍ਹ, 24 ਜਨਵਰੀ - ਨਵਜੋਤ ਸਿੰਘ ਸਿੱਧੂ ਵਲੋਂ ਪ੍ਰੈੱਸ ਵਾਰਤਾ ਦੌਰਾਨ ਆਮ ਆਦਮੀ ਪਾਰਟੀ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਗਿਆ ਕਿ 'ਆਪ' ਦਾ ਸੀ. ਐੱਮ. ਫੇਸ ਸਕੈਮ ਹੈ ਅਤੇ 4 ਦਿਨਾਂ ਵਿਚ 21 ਲੱਖ ਫ਼ੋਨ ਆਉਣੇ ਅਸੰਭਵ ਹਨ | ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਮੈਂ ਆਪ ਵਾਲਿਆਂ ਦਾ ਮਾਖੌਟਾ ਉਤਾਰ ਦੇਵਾਂਗਾ | ਉਨ੍ਹਾਂ ਦਾ ਕਹਿਣਾ ਸੀ ਕਿ 'ਆਪ' ਨੇ ਪੰਜਾਬ ਨੂੰ ਬੇਵਕੂਫ਼ ...
ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਸਿੱਧੂ ਵਲੋਂ 'ਆਪ' 'ਤੇ ਨਿਸ਼ਾਨਾ, ਕਿਹਾ - 4 ਦਿਨਾਂ ਵਿਚ 21 ਲੱਖ ਫ਼ੋਨ ਆਉਣੇ ਅਸੰਭਵ
. . .  1 day ago
ਚੰਡੀਗੜ੍ਹ, 24 ਜਨਵਰੀ - ਨਵਜੋਤ ਸਿੰਘ ਸਿੱਧੂ ਵਲੋਂ ਪ੍ਰੈੱਸ ਵਾਰਤਾ ਦੌਰਾਨ ਆਮ ਆਦਮੀ ਪਾਰਟੀ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਗਿਆ ਕਿ 'ਆਪ' ਦਾ ਸੀ. ਐੱਮ. ਫੇਸ ਸਕੈਮ ਹੈ ਅਤੇ 4 ਦਿਨਾਂ ਵਿਚ 21 ਲੱਖ ਫ਼ੋਨ ਆਉਣੇ ...
ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ 'ਚ ਹੋਈ ਭਾਰੀ ਬਰਫ਼ਬਾਰੀ
. . .  1 day ago
ਦੇਹਰਾਦੂਨ, 24 ਜਨਵਰੀ - ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ 'ਚ ਬਰਫ਼ਬਾਰੀ ਜਾਰੀ ਰਹਿਣ ਕਾਰਨ ਬਦਰੀਨਾਥ ਮੰਦਰ ਅਤੇ ਆਸਪਾਸ ਦੇ ਇਲਾਕੇ ਬਰਫ਼ ਦੀ ਚਾਦਰ ਹੇਠ ...
ਸਮ੍ਰਿਤੀ ਮੰਧਾਨਾ ਚੁਣੀ ਗਈ ਆਈ.ਸੀ.ਸੀ. ਮਹਿਲਾ ਕ੍ਰਿਕਟਰ 2021
. . .  1 day ago
ਨਵੀਂ ਦਿੱਲੀ, 24 ਜਨਵਰੀ - ਭਾਰਤ ਦੀ ਸਲਾਮੀ ਬੱਲੇਬਾਜ਼ ਸਮ੍ਰਿਤੀ ਮੰਧਾਨਾ ਆਈ.ਸੀ.ਸੀ. ਮਹਿਲਾ ਕ੍ਰਿਕਟਰ 2021 ਚੁਣੀ ਗਈ...
ਸ਼੍ਰੋਮਣੀ ਕਮੇਟੀ ਵਲੋਂ ਬਲਜੀਤ ਸਿੰਘ ਦਾਦੂਵਾਲ ਦੇ ਬਿਆਨ ਦੀ ਕਰੜੀ ਆਲੋਚਨਾ
. . .  1 day ago
ਅੰਮ੍ਰਿਤਸਰ, 24 ਜਨਵਰੀ (ਜੱਸ) - ਸ਼੍ਰੋਮਣੀ ਕਮੇਟੀ ਨੇ ਬਲਜੀਤ ਸਿੰਘ ਦਾਦੂਵਾਲ ਵਲੋਂ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਸੰਬੰਧੀ ਦਿੱਤੇ ਗਏ ਬਿਆਨ ਦੀ ਕਰੜੀ ਆਲੋਚਨਾ...
ਸ਼ਰਦ ਪਵਾਰ ਹੋਏ ਕੋਰੋਨਾ ਪਾਜ਼ੀਟਿਵ
. . .  1 day ago
ਪੁਣੇ, 24 ਜਨਵਰੀ - ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਪ੍ਰਧਾਨ ਸ਼ਰਦ ਪਵਾਰ ਕੋਰੋਨਾ ਪਾਜ਼ੀਟਿਵ ਪਾਏ ...
ਚੰਡੀਗੜ੍ਹ : ਧਰਨੇ 'ਤੇ ਬੈਠੇ ਆਪ ਤੇ ਕਾਂਗਰਸ ਦੇ ਕੌਂਸਲਰ, ਪੁਲਿਸ ਨੇ ਕੀਤੀ ਕਾਰਵਾਈ
. . .  1 day ago
ਚੰਡੀਗੜ੍ਹ, 24 ਜਨਵਰੀ ( ਮਨਜੋਤ ) - ਆਪ ਤੇ ਕਾਂਗਰਸ ਦੇ ਕੌਂਸਲਰਾਂ ਵਲੋਂ ਨਵੇਂ ਬਣੇ ਮੇਅਰ ਸਰਬਜੀਤ ਕੌਰ ਦਾ ਵਿਰੋਧ ਕੀਤਾ ਜਾ ਰਿਹਾ ਹੈ | ਆਪ ਤੇ ਕਾਂਗਰਸ ਦੇ ਕੌਂਸਲਰ ਧਰਨੇ 'ਤੇ ਬੈਠ ਗਏ ਸਨ, ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਅੱਸੂ ਸੰਮਤ 552

ਕਪੂਰਥਲਾ / ਫਗਵਾੜਾ

ਚੋਰ ਲੱਖਾਂ ਦੇ ਗਹਿਣੇ ਤੇ ਨਕਦੀ ਲੈ ਕੇ ਫ਼ਰਾਰ

ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ 'ਚ ਚੋਰਾਂ ਵਲੋਂ ਦਿਨ ਵੇਲੇ ਇੱਕ ਕੋਠੀ 'ਚ ਬਜ਼ੁਰਗ ਨੂੰ ਬੰਦੀ ਬਣਾ ਕੇ ਲੱਖਾਂ ਦੇ ਗਹਿਣੇ ਤੇ ਨਗਦੀ ਲੈ ਕੇ ਫ਼ਰਾਰ ਹੋ ਗਏ | ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ 69 ਸਾਲਾ ਬਜ਼ੁਰਗ ਰਾਮ ਲਾਲ ਹੀਰਾ ਸਾਬਕਾ ਰਿਟਾਇਰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਵਾਇਰਸ ਨਾਲ ਸਬੰਧਿਤ 109 ਮਾਮਲੇ ਆਏ ਸਾਹਮਣੇ-4 ਵਿਅਕਤੀਆਂ ਦੀ ਮੌਤ

ਕਪੂਰਥਲਾ, 23 ਸਤੰਬਰ (ਸਡਾਨਾ)-ਕੋਰੋਨਾ ਵਾਇਰਸ ਨਾਲ ਸਬੰਧਿਤ 109 ਪਾਜ਼ੀਟਿਵ ਮਾਮਲੇ ਆਏ ਹਨ, ਜਦਕਿ ਇਕ ਔਰਤ ਸਮੇਤ ਚਾਰ ਵਿਅਕਤੀਆਂ ਦੀ ਕੋਰੋਨਾ ਪਾਜ਼ੀਟਿਵ ਆਉਣ ਉਪਰੰਤ ਮੌਤ ਹੋ ਗਈ | ਜਿਨ੍ਹਾਂ ਵਿਚ 52 ਸਾਲਾ ਔਰਤ ਵਾਸੀ ਖੱਸਣ, 58 ਸਾਲਾ ਵਿਅਕਤੀ ਵਾਸੀ ਆਰ.ਸੀ.ਐਫ., 41 ਸਾਲਾ ...

ਪੂਰੀ ਖ਼ਬਰ »

ਪਿੰਡ ਵਾਹਦ ਵਿਖੇ ਕਾਂਗਰਸੀਆਂ ਵਲੋਂ ਧਰਨਾ

ਫਗਵਾੜਾ, 23 ਸਤੰਬਰ (ਤਰਨਜੀਤ ਸਿੰਘ ਕਿੰਨੜਾ)–ਕਾਂਗਰਸ ਪਾਰਟੀ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੇ ਨਿਰਦੇਸ਼ਾਂ ਅਨੁਸਾਰ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੀ ਹਦਾਇਤ 'ਤੇ ਪਿੰਡ ਵਾਹਦ ਵਿਖੇ ਕਾਂਗਰਸੀਆਂ ਤੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਹਥਿਆਰ ਲੈ ਕੇ ਚੱਲਣ ਦੇ ਪਾਬੰਦੀ ਦੇ ਹੁਕਮ ਜਾਰੀ-ਡੀ.ਸੀ.

ਕਪੂਰਥਲਾ, 23 ਸਤੰਬਰ (ਬਜਾਜ)-ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਦੀਪਤੀ ਉੱਪਲ ਵਲੋਂ ਹਥਿਆਰ ਲੈ ਕੇ ਚੱਲਣ ਸਬੰਧੀ ਧਾਰਾ 144 ਅਧੀਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ | ਜਾਰੀ ਹੁਕਮਾਂ 'ਚ ਕਿਹਾ ਗਿਆ ਹੈ ਕਿ 23 ਸਤੰਬਰ ਤੋਂ 27 ਸਤੰਬਰ ਰਾਤ 12 ਵਜੇ ਤੱਕ ਇਹ ਹੁਕਮ ਜਾਰੀ ...

ਪੂਰੀ ਖ਼ਬਰ »

ਕੁੱਟਮਾਰ ਕਰਨ 'ਤੇ 3 ਵਿਅਕਤੀਆਂ ਵਿਰੁੱਧ ਮਾਮਲਾ ਦਰਜ

ਸੁਲਤਾਨਪੁਰ ਲੋਧੀ, 23 ਸਤੰਬਰ (ਥਿੰਦ, ਹੈਪੀ)-ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਦੋ ਨੌਜਵਾਨਾਂ ਨਾਲ ਕੁੱਟਮਾਰ ਕਰਕੇ ਜ਼ਖ਼ਮੀ ਕਰਨ ਦੇ ਦੋਸ਼ ਹੇਠ 3 ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਦੇ ਤਹਿਤ ਮੁਕੱਦਮਾ ਦਰਜ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਸੇਵਾ ਕੇਂਦਰ 'ਚੋਂ ਬੈਟਰੀਆਂ ਤੇ ਹੋਰ ਸਮਾਨ ਚੋਰੀ

ਕਪੂਰਥਲਾ, 23 ਸਤੰਬਰ (ਸਡਾਨਾ)-ਸੇਵਾ ਕੇਂਦਰ ਬਾਦਸ਼ਾਹਪੁਰ ਵਿਖੇ ਅਣਪਛਾਤੇ ਵਿਅਕਤੀ ਦਰਵਾਜਾ ਤੋੜ ਕੇ ਅੰਦਰੋਂ ਸਮਾਨ ਚੋਰੀ ਕਰਕੇ ਫ਼ਰਾਰ ਹੋ ਗਏ | ਆਪਣੀ ਸ਼ਿਕਾਇਤ ਵਿਚ ਸੀਨੀਅਰ ਆਪ੍ਰੇਟਰ ਪ੍ਰਭਜੋਤ ਸਿੰਘ ਵਾਸੀ ਗੋਲਡਨ ਐਵੀਨਿਊ ਨੇ ਦੱਸਿਆ ਕਿ ਉਹ ਕੱਲ੍ਹ ਜਦੋਂ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ ਜਨਾਹ ਦੇ ਦੋਸ਼ ਹੇਠ ਦੋ ਵਿਰੁੱਧ ਕੇਸ ਦਰਜ

ਕਪੂਰਥਲਾ, 23 ਸਤੰਬਰ (ਸਡਾਨਾ)-ਇਕ ਨਾਬਾਲਗ ਲੜਕੀ ਨਾਲ ਜਬਰ ਜਨਾਹ ਮਾਮਲੇ ਸਬੰਧੀ ਥਾਣਾ ਸੁਭਾਨਪੁਰ ਪੁਲਿਸ ਨੇ ਦੋ ਨੌਜਵਾਨਾਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਪੀੜਤ ਲੜਕੀ ਦੀ ਮਾਤਾ ਵਾਸੀ ਡੋਗਰਾਂਵਾਲ ਨੇ ਦੱਸਿਆ ਕਿ ਉਸ ...

ਪੂਰੀ ਖ਼ਬਰ »

ਮਾਡਰਨ ਜੇਲ੍ਹ ਦੇ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਬਰਾਮਦ

ਕਪੂਰਥਲਾ, 23 ਸਤੰਬਰ (ਸਡਾਨਾ)-ਮਾਡਰਨ ਜੇਲ੍ਹ 'ਚ ਬੰਦ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਦੋ ਹਵਾਲਾਤੀਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ 'ਚ ਜੇਲ੍ਹ ਦੇ ਸਹਾਇਕ ਸੁਪਰਡੈਂਟ ਹਰਦੇਵ ਸਿੰਘ ਠਾਕੁਰ ਨੇ ...

ਪੂਰੀ ਖ਼ਬਰ »

ਪੁਲਿਸ ਵਲੋਂ 5 ਡਰੰਮ ਲਾਹਣ ਬਰਾਮਦ

ਸੁਲਤਾਨਪੁਰ ਲੋਧੀ, 23 ਸਤੰਬਰ (ਥਿੰਦ, ਹੈਪੀ)-ਥਾਣਾ ਕਬੀਰਪੁਰ ਦੀ ਪੁਲਿਸ ਨੇ ਜਾਂਚ ਦੌਰਾਨ 5 ਡਰੰਮਾਂ ਸਮੇਤ 1000 ਕਿੱਲੋ ਲਾਹਣ ਬਰਾਮਦ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਕਬੀਰਪੁਰ ਕਿਰਪਾਲ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ...

ਪੂਰੀ ਖ਼ਬਰ »

ਪੈਨਸ਼ਨਰਜ਼ ਸਾਂਝਾ ਫ਼ਰੰਟ ਦੀ ਲੜੀਵਾਰ ਭੁੱਖ ਹੜਤਾਲ ਤੀਜੇ ਦਿਨ 'ਚ ਸ਼ਾਮਿਲ

ਕਪੂਰਥਲਾ, 23 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਦੇ ਸੱਦੇ 'ਤੇ ਪੈਨਸ਼ਨਰਾਂ ਤੇ ਹੋਰ ਮੁਲਾਜ਼ਮਾਂ ਵਲੋਂ ਲੜੀਵਾਰ ਕੀਤੀ ਜਾ ਰਹੀ ਭੁੱਖ ਹੜਤਾਲ ਅੱਜ ਤੀਜੇ ਦਿਨ ਵਿਚ ਦਾਖ਼ਲ ਹੋ ਗਈ | ਸਥਾਨਕ ਜ਼ਿਲ੍ਹਾ ਲਾਇਬ੍ਰੇਰੀ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ 25 ਨੂੰ ਸੁਭਾਨਪੁਰ ਵਿਖੇ ਕੀਤਾ ਜਾਵੇਗਾ ਚੱਕਾ ਜਾਮ- ਭੁੱਲਰ

ਭੰਡਾਲ ਬੇਟ, 23 ਸਤੰਬਰ (ਜੋਗਿੰਦਰ ਸਿੰਘ ਜਾਤੀਕੇ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਖੇਤੀ ਸਬੰਧੀ ਆਰਡੀਨੈਂਸ ਖ਼ਿਲਾਫ਼ ਸ਼ੋ੍ਰਮਣੀ ਅਕਾਲੀ ਦਲ ਬਾਦਲ ਵਲੋਂ ਪੰਜਾਬ ਭਰ 'ਚ 25 ਸਤੰਬਰ ਨੂੰ ਕੀਤੇ ਜਾ ਰਹੇ ਚੱਕਾ ਜਾਮ ਦੌਰਾਨ ਸੁਭਾਨਪੁਰ ਵਿਖੇ ਇਸਤਰੀ ਅਕਾਲੀ ਦਲ ਦੀ ਪ੍ਰਧਾਨ ...

ਪੂਰੀ ਖ਼ਬਰ »

ਬਾਈਪਾਸ ਚੌਾਕ ਜਲੰਧਰ ਰੋਡ ਵਿਖੇ ਹਲਕਾ ਪੱਧਰੀ ਧਰਨਾ 25 ਨੂੰ -ਪਰਮਜੀਤ ਸਿੰਘ

ਕਪੂਰਥਲਾ, 23 ਸਤੰਬਰ (ਵਿ.ਪ੍ਰ.)-ਕੇਂਦਰ ਵਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਸ਼ੋ੍ਰਮਣੀ ਅਕਾਲੀ ਦਲ ਦੀ ਹਾਈ ਕਮਾਂਡ ਦੇ ਹੁਕਮ ਅਨੁਸਾਰ 25 ਸਤੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਬਾਈਪਾਸ ਚੌਾਕ ਜਲੰਧਰ ਰੋਡ ਕਪੂਰਥਲਾ ਵਿਖੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਮੈਗਾ ਰੁਜ਼ਗਾਰ ਮੇਲਾ ਅੱਜ

ਕਪੂਰਥਲਾ, 23 ਸਤੰਬਰ (ਵਿ.ਪ੍ਰ.)-ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਮਨੋਰਥ ਨਾਲ ਪੰਜਾਬ ਸਰਕਾਰ ਵਲੋਂ ਰਾਜ ਪੱਧਰੀ ਮੈਗਾ ਰੁਜ਼ਗਾਰ ਮੇਲਿਆਂ ਦੀ ਕੜੀ ਤਹਿਤ 24 ਸਤੰਬਰ ਨੂੰ ਹਿੰਦੂ ਕੰਨਿਆ ਕਾਲਜ ਵਿਚ ਰੁਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ | ਜਿਸ ਲਈ ਸਾਰੇ ਪ੍ਰਬੰਧ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ 'ਚ ਖੇਤੀ ਆਰਡੀਨੈਂਸ ਦਾ ਵਿਰੋਧ

ਨਡਾਲਾ, 23 ਸਤੰਬਰ (ਮਾਨ)-ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਕਰਮ ਸਿੰਘ ਢਿਲਵਾਂ ਤੇ ਸੁਰਿੰਦਰ ਸਿੰਘ ਸ਼ੇਰਗਿੱਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਉਕਤ ਦੋਵਾਂ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਵਲੋਂ ਪਾਸ ਕੀਤੇ ਖੇਤੀ ਬਿੱਲਾਂ ਨਾਲ ਕਿਸਾਨ ਤਬਾਹ ਹੋ ਜਾਵੇਗਾ ਤੇ ਕਿਸਾਨ ਖੇਤੀ ਛੱਡਣ ਲਈ ਮਜਬੂਰ ਹੋ ਜਾਵੇਗਾ | ਉਨ੍ਹਾਂ ਕਿਹਾ ਕਿ ਯੂਨੀਅਨ ਇਸ ਬਿੱਲ ਦਾ ਡਟ ਕੇ ਵਿਰੋਧ ਕਰਦੀ ਹੈ ਤੇ ਬਿੱਲ ਰੱਦ ਹੋਣ ਤੱਕ ਆਪਣਾ ਸੰਘਰਸ਼ ਜਾਰੀ ਰੱਖੇਗੀ | ਉਨ੍ਹਾਂ ਕਿਹਾ ਕਿ ਭਾਰਤ ਦੇ ਰਾਸ਼ਟਰਪਤੀ ਜੇਕਰ ਕਿਸਾਨਾਂ ਦੇ ਹਮਦਰਦ ਹਨ ਤਾਂ ਇਸ ਕਿਸਾਨ ਵਿਰੋਧੀ ਬਿੱਲ 'ਤੇ ਦਸਤਖ਼ਤ ਨਾ ਕਰਨ | ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਝੋਨੇ ਦੀ ਆਮਦ ਨੂੰ ਧਿਆਨ ਵਿਚ ਰੱਖਦਿਆਂ ਸਰਕਾਰੀ ਖ਼ਰੀਦ 25 ਸਤੰਬਰ ਤੋਂ ਸ਼ੁਰੂ ਕੀਤੀ ਜਾਵੇ ਤੇ ਮੰਡੀਆਂ ਵਿਚ ਸਾਰੇ ਖ਼ਰੀਦ ਪ੍ਰਬੰਧ ਕੀਤੇ ਜਾਣ | ਉਨ੍ਹਾਂ 25 ਸਤੰਬਰ ਦੇ ਪੰਜਾਬ ਬੰਦ ਲਈ ਸਾਰੇ ਕਿਸਾਨਾਂ ਤੇ ਹੋਰਨਾਂ ਤੋਂ ਪੂਰਨ ਸਹਿਯੋਗ ਦੀ ਮੰਗ ਕੀਤੀ | ਇਸ ਮੌਕੇ ਫ਼ਕੀਰ ਸਿੰਘ ਤਲਵਾੜਾ, ਰਣਦੀਪ ਸਿੰਘ ਢਿਲਵਾਂ, ਜੀਤ ਸਿੰਘ ਢਿਲਵਾਂ, ਖੁਸ਼ਪਾਲ ਸਿੰਘ, ਜੋਗਿੰਦਰ ਸਿੰਘ ਬਾਗੜੀਆ, ਮਹਿੰਦਰ ਸਿੰਘ ਸੇਖੋਂ, ਕੁਲਬੀਰ ਸਿੰਘ ਜਵਾਹਰ ਨਗਰ, ਸਤਨਾਮ ਸਿੰਘ, ਸਤਪਾਲ ਸਿੰਘ ਲਿੱਟਾਂ, ਗੁਰਚਰਨ ਸਿੰਘ ਖੱਸਣ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

 

ਨਾਇਬ ਤਹਿਸੀਲਦਾਰ ਨੇ ਕੋਰੋਨਾ ਵਾਇਰਸ ਸਬੰਧੀ ਲੋਕਾਂ ਨੂੰ ਕੀਤਾ ਜਾਗਰੂਕ

ਭੁਲੱਥ, 23 ਸਤੰਬਰ (ਮੁਲਤਾਨੀ)-ਕੋਵਿਡ-19 ਦੇ ਵਧਦੇ ਪ੍ਰਕੋਪ ਨੂੰ ਰੋਕਣ ਲਈ ਪ੍ਰਸ਼ਾਸਨ ਹਰ ਹੀਲਾ ਵਸੀਲਾ ਕਰ ਰਿਹਾ ਹੈ | ਅੱਜ ਨਾਇਬ ਤਹਿਸੀਲਦਾਰ ਲਵਦੀਪ ਸਿੰਘ ਵਲੋਂ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤਹਿਸੀਲ ਕੰਪਲੈਕਸ ਵਿਚ ਆਏ ਲੋਕਾਂ ਨੂੰ ਕੋਵਿਡ-19 ਸਬੰਧੀ ...

ਪੂਰੀ ਖ਼ਬਰ »

25 ਦੇ ਪੰਜਾਬ ਬੰਦ ਸਬੰਧੀ ਕਿਰਤੀ ਕਿਸਾਨ ਯੂਨੀਅਨ ਵਲੋਂ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ

ਭੰਡਾਲ ਬੇਟ, 23 ਸਤੰਬਰ (ਜੋਗਿੰਦਰ ਸਿੰਘ ਜਾਤੀਕੇ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਸਦਨ 'ਚ ਪਾਸ ਕੀਤੇ ਗਏ ਕਿਸਾਨ ਵਿਰੋਧੀ ਆਰਡੀਨੈਂਸ ਖ਼ਿਲਾਫ਼ 25 ਸਤੰਬਰ ਨੂੰ ਕਿਸਾਨ, ਮਜ਼ਦੂਰ ਜਥੇਬੰਦੀਆਂ ਵਲੋਂ ਕੀਤੇ ਜਾ ਰਹੇ ਪੰਜਾਬ ਬੰਦ ਨੂੰ ਸਫ਼ਲ ਬਣਾਉਣ ਤੇ ਪਿੰਡਾਂ ਵਿਚ ਲੋਕਾਂ ...

ਪੂਰੀ ਖ਼ਬਰ »

ਕੇਂਦਰ ਵਲੋਂ ਪਾਸ ਬਿੱਲ ਕਿਸਾਨਾਂ ਦੀ ਤਬਾਹੀ ਦਾ ਫ਼ਰਮਾਨ ਹੈ-ਬਿੱਟੂ

ਬੇਗੋਵਾਲ, 23 ਸਤੰਬਰ (ਸੁਖਜਿੰਦਰ ਸਿੰਘ)-ਖੇਤੀ ਸਬੰਧੀ ਜੋ 3 ਆਰਡੀਨੈਂਸ ਕੇਂਦਰ ਸਰਕਾਰ ਨੇ ਪਾਸ ਕੀਤੇ ਹਨ, ਉੁਹ ਦੇਸ਼ ਦੇ ਅੰਨਦਾਤਾ ਕਹਾਉਣ ਵਾਲੇ ਕਿਸਾਨਾਂ ਦੀ ਤਬਾਹੀ ਦਾ ਫ਼ਰਮਾਨ ਹੋਵੇਗਾ | ਇਹ ਗੱਲ ਹਲਕਾ ਭੁਲੱਥ ਦੇ ਸੀਨੀਅਰ ਕਾਂਗਰਸੀ ਤੇ ਕਾਂਗਰਸ ਲੁਬਾਣਾ ਸੈੱਲ ਦੇ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਕੋਰੋਨਾ ਸਬੰਧੀ ਟੈੱਸਟ ਕੀਤੇ

ਹੁਸੈਨਪੁਰ, 23 ਸਤੰਬਰ (ਸੋਢੀ)-ਸਿਵਲ ਸਰਜਨ ਕਪੂਰਥਲਾ ਡਾ. ਜਸਮੀਤ ਕੌਰ ਬਾਵਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਬ ਸੈਂਟਰ ਭੁਲਾਣਾ ਦੀ ਰੁਪਿੰਦਰ ਕੌਰ ਸੀ. ਐਚ. ਓ., ਜਸਵੰਤ ਸਿੰਘ ਹੈਲਥ ਵਰਕਰ, ਰੰਜਨਾ ਸ਼ਰਮਾ ਏ.ਐਨ.ਐਮ., ਹਰਜਿੰਦਰ ਕੌਰ ਅਤੇ ਰਜਵੰਤ ਕੌਰ ਆਸ਼ਾ ਵਰਕਰਾਂ ਵਲੋਂ ...

ਪੂਰੀ ਖ਼ਬਰ »

ਕਿਸਾਨ ਵਿਰੋਧੀ ਆਰਡੀਨੈਂਸਾਂ ਦੇ ਵਿਰੋਧ 'ਚ ਧਰਨਾ 25 ਨੂੰ -ਰਾਣਾ ਗੁਰਜੀਤ ਸਿੰਘ

ਕਪੂਰਥਲਾ, 23 ਸਤੰਬਰ (ਵਿ.ਪ੍ਰ.)-ਅਕਾਲੀ ਦਲ ਦੀ ਭਾਈਵਾਲੀ ਵਾਲੀ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਆਰਡੀਨੈਂਸ ਰੱਦ ਕਰਵਾਉਣ ਲਈ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ, ਵਪਾਰੀਆਂ, ਦੁਕਾਨਦਾਰਾਂ ਵਲੋਂ 25 ਸਤੰਬਰ ਨੂੰ ਸਵੇਰੇ 10 ਵਜੇ ਥਾਣਾ ਸਦਰ ਮੂਹਰੇ ...

ਪੂਰੀ ਖ਼ਬਰ »

25 ਨੂੰ ਤਲਵੰਡੀ ਚੌਾਕ ਜਾਮ ਕਰ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ-ਡਾ: ਉਪਿੰਦਰਜੀਤ ਕੌਰ

ਸੁਲਤਾਨਪੁਰ ਲੋਧੀ, 23 ਸਤੰਬਰ (ਪੱਤਰ ਪ੍ਰੇਰਕਾਂ ਰਾਹੀਂ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਖੇਤੀ ਆਰਡੀਨੈਂਸ ਸਬੰਧੀ ਪਾਸ ਕੀਤੇ ਗਏ 3 ਬਿੱਲਾਂ ਦੇ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਵਲੋਂ ਦਿੱਤੇ ਜਾ ਰਹੇ ਧਰਨਿਆਂ ਦੀ ਲੜੀ ਤਹਿਤ ਸੁਲਤਾਨਪੁਰ ਲੋਧੀ 'ਚ 25 ਸਤੰਬਰ ਦਿਨ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਤੋਂ ਪੰਜਾਬ ਦੀ 75 ਪ੍ਰਤੀਸ਼ਤ ਆਬਾਦੀ ਲਾਭ ਉਠਾ ਚੁੱਕੀ ਹੈ-ਡਾ: ਬਾਵਾ

ਕਪੂਰਥਲਾ, 23 ਸਤੰਬਰ (ਅਮਰਜੀਤ ਕੋਮਲ)-ਸਰਬੱਤ ਸਿਹਤ ਬੀਮਾ ਯੋਜਨਾ ਤੋਂ ਪੰਜਾਬ ਦੀ 75 ਫ਼ੀਸਦੀ ਆਬਾਦੀ ਲਾਭ ਉਠਾ ਚੁੱਕੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ: ਜਸਮੀਤ ਕੌਰ ਬਾਵਾ ਸਿਵਲ ਸਰਜਨ ਕਪੂਰਥਲਾ ਨੇ ਦੱਸਿਆ ਕਿ ਸਰਕਾਰ ਵਲੋਂ ਇਸ ਸਕੀਮ ਤਹਿਤ ਕੈਸ਼ ਲੈੱਸ ਇਲਾਜ ...

ਪੂਰੀ ਖ਼ਬਰ »

ਚੀਮਾ ਨੇ ਹਲਕੇ 'ਚੋਂ ਭਾਰੀ ਸਮਰਥਨ ਮਿਲਣ 'ਤੇ ਸ਼ੁਕਰਾਨਾ ਸਮਾਗਮ ਕਰਵਾਇਆ

ਸੁਲਤਾਨਪੁਰ ਲੋਧੀ, 23 ਸਤੰਬਰ (ਪੱਤਰ ਪ੍ਰੇਰਕਾਂ ਰਾਹੀਂ)-ਸੁਲਤਾਨਪੁਰ ਲੋਧੀ 'ਚ ਪਿੰਡ-ਪਿੰਡ ਜਨ ਸੰਪਰਕ ਮੀਟਿੰਗਾਂ ਕਰਨ ਵਾਲੇ ਸੀਨੀਅਰ ਅਕਾਲੀ ਆਗੂ ਸੱਜਣ ਸਿੰਘ ਚੀਮਾ ਅਰਜਨ ਐਵਾਰਡੀ ਰਿਟਾ. ਐਸ.ਐਸ.ਪੀ. ਨੇ ਪਰਿਵਾਰ ਸਮੇਤ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਅੱਜ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਕਿਸਾਨਾਂ ਦੇ ਹੱਕ 'ਚ ਹਰ ਸੰਘਰਸ਼ ਲਈ ਤਿਆਰ

ਸੁਲਤਾਨਪੁਰ ਲੋਧੀ, 23 ਸਤੰਬਰ (ਥਿੰਦ, ਹੈਪੀ)-ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਬਿੱਲਾਂ ਤੋਂ ਬਾਅਦ ਪੈਦਾ ਹੋਈ ਸੰਕਟ ਦੀ ਘੜੀ 'ਚ ਸ਼ੋ੍ਰਮਣੀ ਅਕਾਲੀ ਦਲ ਕਿਸਾਨਾਂ ਦੇ ਹੱਕਾਂ ਲਈ ਹਰ ਸੰਘਰਸ਼ ਕਰਨ ਨੂੰ ਤਿਆਰ ਹੈ | ਕਿਸਾਨ ਵਿਰੋਧੀ ਖੇਤੀ ਬਿੱਲਾਂ ਦਾ ਸ਼ੋ੍ਰਮਣੀ ...

ਪੂਰੀ ਖ਼ਬਰ »

ਨਰੇਗਾ ਮਜ਼ਦੂਰਾਂ ਦੇ ਕੋਰੋਨਾ ਸਬੰਧੀ ਟੈੱਸਟ ਕੀਤੇ

ਹੁਸੈਨਪੁਰ, 23 ਸਤੰਬਰ (ਸੋਢੀ)-ਸਿਵਲ ਸਰਜਨ ਕਪੂਰਥਲਾ ਡਾ. ਜਸਮੀਤ ਕੌਰ ਬਾਵਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਸ. ਐਮ. ਓ. ਕਾਲਾ ਸੰਘਿਆਂ ਡਾ. ਰੀਟਾ ਦੀ ਦੇਖ ਰੇਖ ਹੇਠ ਮੈਡੀਕਲ ਅਧਿਕਾਰੀ ਭਾਣੋ ਲੰਗਾ ਡਾ. ਗੁਣਤਾਸ ਵਲੋਂ ਦਾਣਾ ਮੰਡੀ ਭਾਣੋ ਲੰਗਾ ਤੇ ਨਰੇਗਾ 'ਚ ਕੰਮ ਕਰਦੇ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਸਟਰੀਟ ਵੈਂਡਰ ਆਤਮ ਨਿਰਭਰ ਯੋਜਨਾ ਤਹਿਤ ਲਗਾਇਆ ਕੈਂਪ

ਫਗਵਾੜਾ, 23 ਸਤੰਬਰ (ਤਰਨਜੀਤ ਸਿੰਘ ਕਿੰਨੜਾ)-ਕੋਰੋਨਾ ਮਹਾਂਮਾਰੀ ਫੈਲਣ ਕਾਰਨ ਆਰਥਿਕ ਪੱਖੋਂ ਕਮਜ਼ੋਰ ਹੋਏ ਰੇਹੜੀ ਪਟਰੀ ਵਾਲੇ ਦੁਕਾਨਦਾਰਾਂ ਨੂੰ ਮਜ਼ਬੂਤ ਕਰਨ ਲਈ ਕੇਂਦਰ ਸਰਕਾਰ ਦੀ ਪ੍ਰਧਾਨ ਮੰਤਰੀ ਸਟਰੀਟ ਵੈਂਡਰ ਆਤਮ ਨਿਰਭਰ ਯੋਜਨਾ (ਨਿਧੀ) ਤਹਿਤ 10 ਹਜਾਰ ਰੁਪਏ ...

ਪੂਰੀ ਖ਼ਬਰ »

ਨੀਟਾ ਮਜ਼੍ਹਬੀ ਸਿੱਖ ਸਮਾਜ ਦੇ ਨੰਗਲ ਲੁਬਾਣਾ ਤੋਂ ਪ੍ਰਧਾਨ ਨਿਯੁਕਤ

ਬੇਗੋਵਾਲ, 23 ਸਤੰਬਰ (ਸੁਖਜਿੰਦਰ ਸਿੰਘ)-ਮਜ਼੍ਹਬੀ ਸਿੱਖ ਸਮਾਜ ਦੀ ਇਕੱਤਰਤਾ ਨੰਗਲ ਲੁਬਾਣਾ ਵਿਖੇ ਹੋਈ ਜਿਸ 'ਚ ਨਗਰ ਨਿਵਾਸੀਆਂ ਵਲੋਂ ਜਗਤਾਰ ਸਿੰਘ ਨੀਟਾ ਨੰਗਲ ਲੁਬਾਣਾ ਨੂੰ ਇਕਾਈ ਦੇ ਪ੍ਰਧਾਨ ਵਜੋਂ ਜ਼ਿੰਮੇਵਾਰੀ ਦਿੱਤੀ ਗਈ | ਇਸ ਸਮੇਂ ਜਗਤਾਰ ਸਿੰਘ ਨੀਟਾ ਨੇ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਦੀ ਅਗਵਾਈ 'ਚ ਕੀਤੇ ਜਾ ਰਹੇ ਚੱਕਾ ਜਾਮ ਦੀ ਤਿਆਰੀ ਸਬੰਧੀ ਮੀਟਿੰਗ

ਬੇਗੋਵਾਲ, 23 ਸਤੰਬਰ (ਸੁਖਜਿੰਦਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਤੇ ਕਿਸਾਨੀ ਦੇ ਹੱਕ ਲਈ 25 ਸਤੰਬਰ ਨੂੰ ਚੱਕਾ ਜਾਮ ਕਰਨ ਦਾ ਸੱਦਾ ਦਿੱਤਾ ਹੈ, ਉਸ 'ਚ ਹਲਕਾ ਭੁਲੱਥ ਤੋਂ ਇਸਤਰੀ ਅਕਾਲੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਵੱਡੀ ...

ਪੂਰੀ ਖ਼ਬਰ »

ਜਗਦੀਸ਼ ਖੋਸਲਾ ਦੇ ਗੀਤ 'ਪ੍ਰਗਟ ਦਿਨ' ਦਾ ਪੋਸਟਰ ਜਾਰੀ

ਕਪੂਰਥਲਾ, 23 ਸਤੰਬਰ (ਵਿ.ਪ੍ਰ.)-ਪੰਜਾਬੀ ਸੰਗੀਤ ਦੇ ਖੇਤਰ ਵਿਚ ਹਿੱਟ ਗੀਤਾਂ ਨਾਲ ਵਿਲੱਖਣ ਪਹਿਚਾਣ ਬਣਾ ਚੁੱਕੇ ਉੱਘੇ ਗਾਇਕ ਜਗਦੀਸ਼ ਖੋਸਲਾ ਵਲੋਂ ਭਗਵਾਨ ਵਾਲਮੀਕਿ ਦੇ ਜਨਮ ਦਿਹਾੜੇ ਨੂੰ ਸਮਰਪਿਤ ਗਾਏ ਗੀਤ 'ਪ੍ਰਗਟ ਦਿਨ' ਦਾ ਪੋਸਟਰ ਜਾਰੀ ਕਰਨ ਦੀ ਰਸਮ ਜਥੇਦਾਰ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ 25 ਨੂੰ ਜ਼ਿਲ੍ਹੇ ਦੇ 4 ਹਲਕਿਆਂ 'ਚ ਧਰਨੇ ਦੇਵੇਗਾ-ਜਥੇ: ਵਡਾਲਾ

ਕਪੂਰਥਲਾ, 23 ਸਤੰਬਰ (ਵਿ.ਪ੍ਰ.)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਆਦੇਸ਼ਾਂ ਅਨੁਸਾਰ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਬਿੱਲਾਂ ਦੇ ਵਿਰੋਧ 'ਚ 25 ਸਤੰਬਰ ਨੂੰ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਕਪੂਰਥਲਾ, ...

ਪੂਰੀ ਖ਼ਬਰ »

ਪੰਜਾਬ ਬੰਦ ਨੂੰ ਸਫਲ ਬਣਾਉਣ ਲਈ ਆਰ.ਐਮ.ਪੀ.ਆਈ. ਪੂਰੀ ਤਾਕਤ ਝੋਕ ਦੇਵੇਗੀ- ਪਾਸਲਾ

ਜਲੰਧਰ, 23 ਸਤੰਬਰ (ਜਸਪਾਲ ਸਿੰਘ)-ਕੇਂਦਰ ਸਰਕਾਰ ਨੇ ਜਿਸ ਗੈਰ ਜਮਹੂਰੀ ਢੰਗ ਨਾਲ ਖੇਤੀਬਾੜੀ ਨਾਲ ਸਬੰਧਿਤ ਤਿੰਨ ਕਾਨੂੰਨ ਪਾਸ ਕੀਤੇ ਹਨ, ਉਸ ਦਾ ਢੁਕਵਾਂ ਜਵਾਬ 'ਜਨਤਾ ਦੀ ਪਾਰਲੀਮੈਂਟ' ਵਲੋਂ 25 ਸਤੰਬਰ ਦੇ 'ਪੰਜਾਬ ਬੰਦ' ਨੂੰ ਸਫਲ ਬਣਾ ਕੇ ਦਿੱਤਾ ਜਾਵੇਗਾ | ਆਰ.ਐਮ.ਪੀ.ਆਈ. ...

ਪੂਰੀ ਖ਼ਬਰ »

ਭਾਈ ਨੱਥਾ ਅਬਦੁੱਲਾ ਢਾਡੀ ਸਭਾ 25 ਦੀ ਰੋਸ ਰੈਲੀ 'ਚ ਸ਼ਾਮਿਲ ਹੋਵੇਗੀ

ਕਾਲਾ ਸੰਘਿਆਂ, 23 ਸਤੰਬਰ (ਸੰਘਾ)–ਭਾਈ ਨੱਥਾ ਅਬਦੁੱਲਾ ਢਾਡੀ ਸਭਾ ਦੀ ਕੇਂਦਰੀ ਸਭਾ ਵਲੋਂ ਪ੍ਰਧਾਨ ਮਲਕੀਤ ਸਿੰਘ ਪਪਰਾਲੀ, ਪਵਿੱਤਰ ਸਿੰਘ ਰੁੜਕਾ ਕਲਾਂ, ਲਸ਼ਕਰ ਸਿੰਘ ਮਾਣਕਪੁਰੀ ਵਲੋਂ ਕਿਸਾਨ ਸੰਘਰਸ਼ ਦੀ ਡਟਵੀਂ ਹਮਾਇਤ ਕੀਤੀ ਗਈ ਹੈ | ਜਿਸ ਤਹਿਤ ਸਰਕਲ ਆਗੂ ਵਲੋਂ ...

ਪੂਰੀ ਖ਼ਬਰ »

ਐਸ.ਸੀ.ਐਸ.ਟੀ. ਐਸੋਸੀਏਸ਼ਨ ਆਰ.ਸੀ.ਐਫ. ਵਲੋਂ ਧਰਨਾ ਅੱਜ

ਹੁਸੈਨਪੁਰ, 23 ਸਤੰਬਰ (ਸੋਢੀ)-ਆਲ ਇੰਡੀਆ ਐਸ. ਸੀ. ਐਸ. ਟੀ. ਰੇਲਵੇ ਇੰਪਲਾਈਜ਼ ਐਸੋਸੀਏਸ਼ਨ ਰੇਲ ਕੋਚ ਫ਼ੈਕਟਰੀ ਕਪੂਰਥਲਾ ਵਲੋਂ ਪੂਨਾ ਪੈਕਟ ਲਾਗੂ ਨਾ ਹੋਣ ਦੇ ਰੋਸ ਵਜੋਂ ਆਰ. ਸੀ. ਐਫ. ਦੀਆਂ ਵੱਖ-ਵੱਖ ਸਭਾਵਾਂ ਦੇ ਸਹਿਯੋਗ ਨਾਲ 24 ਸਤੰਬਰ ਦਿਨ ਵੀਰਵਾਰ ਨੂੰ ਦੁਪਹਿਰ 12 ...

ਪੂਰੀ ਖ਼ਬਰ »

ਧਰਨੇ 'ਚ ਹਲਕਾ ਭੁਲੱਥ ਤੋਂ ਵੱਡੀ ਗਿਣਤੀ 'ਚ ਵਰਕਰ ਪਹੁੰਚਣਗੇ-ਤੱਖਰ

ਭੁਲੱਥ, 23 ਸਤੰਬਰ (ਮਨਜੀਤ ਸਿੰਘ ਰਤਨ)-ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ ਪਾਸ ਕੀਤੇ ਗਏ ਆਰਡੀਨੈਂਸਾਂ ਖ਼ਿਲਾਫ਼ ਸੁਭਾਨਪੁਰ ਵਿਖੇ ਦਿਨ ਸ਼ੁੱਕਰਵਾਰ ਨੂੰ ਬੀਬੀ ਜਗੀਰ ਕੌਰ ਵਲੋਂ ਲਗਾਏ ਜਾ ਰਹੇ ਧਰਨੇ ਵਿਚ ਵੱਡੀ ਗਿਣਤੀ ਵਿਚ ਵਰਕਰ ਸ਼ਾਮਲ ਹੋਣਗੇ | ਇਨ੍ਹਾਂ ਗੱਲਾਂ ...

ਪੂਰੀ ਖ਼ਬਰ »

ਕਿਸਾਨੀ ਵਿਰੋਧੀ ਕਾਨੂੰਨ ਵਿਰੁੱਧ ਸੁਲਤਾਨਪੁਰ ਲੋਧੀ ਵਿਖੇ ਕਾਂਗਰਸ ਵਲੋਂ ਧਰਨੇ 25 ਨੂੰ

ਸੁਲਤਾਨਪੁਰ ਲੋਧੀ, 23 ਸਤੰਬਰ (ਹੈਪੀ, ਥਿੰਦ)-ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ ਪਾਸ ਕੀਤੇ ਗਏ ਤਿੰਨਾਂ ਆਰਡੀਨੈਸਾਂ ਵਿਰੁੱਧ ਸੁਲਤਾਨਪੁਰ ਲੋਧੀ ਹਲਕੇ ਵਿਚ ਵੱਖ-ਵੱਖ ਥਾਵਾਂ ਉੱਪਰ ਧਰਨੇ ਲਾਉਣ ਦਾ ਐਲਾਨ ਕੀਤਾ ਗਿਆ ਹੈ | ਵਿਧਾਇਕ ਨਵਤੇਜ ਸਿੰਘ ਚੀਮਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕਰਿਆਨਾ ਐਸੋਸੀਏਸ਼ਨ ਨਡਾਲਾ ਵੀ ਕਿਸਾਨਾਂ ਦੀ ਹਮਾਇਤ 'ਚ ਨਿਤਰੀ

ਨਡਾਲਾ, 23 ਸਤੰਬਰ (ਮਾਨ)-ਕਰਿਆਨਾ ਐਸੋਸੀਏਸ਼ਨ ਨਡਾਲਾ ਨਾਲ ਸਬੰਧਿਤ ਦੁਕਾਨਦਾਰਾਂ ਦੀ ਮੀਟਿੰਗ ਪ੍ਰਧਾਨ ਇੰਦਰਜੀਤ ਸਿੰਘ ਸੋਢੀ ਦੀ ਅਗਵਾਈ 'ਚ ਹੋਈ | ਜਿਸ 'ਚ ਕਿਸਾਨ ਜਥੇਬੰਦੀਆਂ ਵਲੋਂ 25 ਸਤੰਬਰ ਨੂੰ ਪੰਜਾਬ ਬੰਦ ਦੇ ਸੱਦੇ ਦੀ ਹਮਾਇਤ ਕਰਨ ਦਾ ਐਲਾਨ ਕੀਤਾ ਗਿਆ | ਉਨ੍ਹਾਂ ...

ਪੂਰੀ ਖ਼ਬਰ »

ਡੈਮੋਕਰੈਟਿਕ ਟੀਚਰ ਫ਼ਰੰਟ ਵਲੋਂ ਖੇਤੀ ਆਰਡੀਨੈਂਸਾਂ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਮਾਇਤ ਦਾ ਐਲਾਨ

ਕਪੂਰਥਲਾ, 23 ਸਤੰਬਰ (ਵਿ.ਪ੍ਰ.)-ਡੈਮੋਕਰੈਟਿਕ ਟੀਚਰ ਫ਼ਰੰਟ ਪੰਜਾਬ ਨੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਵਿਰੋਧੀ ਆਰਡੀਨੈਂਸਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਮਾਇਤ ਦਾ ਐਲਾਨ ਕੀਤਾ ਹੈ | ਜਥੇਬੰਦੀ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ...

ਪੂਰੀ ਖ਼ਬਰ »

25 ਨੂੰ ਜੀ.ਟੀ. ਰੋਡ ਹਮੀਰਾ ਵਿਖੇ ਸ਼ਾਂਤਮਈ ਧਰਨਾ ਦਿੱਤਾ ਜਾਵੇਗਾ-ਲਿੱਟਾਂ

ਭੁਲੱਥ, 23 ਸਤੰਬਰ (ਮਨਜੀਤ ਸਿੰਘ ਰਤਨ)-ਮੋਦੀ ਸਰਕਾਰ ਨੇ 3 ਖੇਤੀ ਆਰਡੀਨੈਂਸ ਕਿਸਾਨਾਂ ਦੇ ਖ਼ਿਲਾਫ਼ ਪਾਸ ਕੀਤੇ ਹਨ, ਉਨ੍ਹਾਂ ਨੂੰ ਰੱਦ ਕਰਵਾਉਣ ਲਈ 25 ਸਤੰਬਰ ਦਿਨ ਨੂੰ ਜੀ.ਟੀ. ਰੋਡ ਵਿਖੇ ਸ਼ਾਂਤਮਈ ਧਰਨਾ ਦਿੱਤਾ ਜਾਵੇਗਾ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਭੁਲੱਥ ਵਿਖੇ ...

ਪੂਰੀ ਖ਼ਬਰ »

ਕੱਲ੍ਹ ਦਾ ਕਿਸਾਨ ਅੰਦੋਲਨ ਇਤਿਹਾਸਕ ਹੋਵੇਗਾ-ਸਾਹਨੀ

ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਖੇਤੀਬਾੜੀ ਨਾਲ ਸਬੰਧਿਤ ਲਾਗੂ ਕੀਤੇ ਗਏ ਨਵੇਂ ਕਾਨੂੰਨਾਂ ਖ਼ਿਲਾਫ਼ ਕਿਸਾਨੀ ਵਿਚ ਪੈਦਾ ਹੋ ਰਿਹਾ ਰੋਹ ਦਿਨੋ ਦਿਨ ਵਿਆਪਕ ਹੁੰਦਾ ਜਾ ਰਿਹਾ ਹੈ | ਅੱਜ ਸਮੁੱਚੇ 31 ਕਿਸਾਨ ਜਥੇਬੰਦੀਆਂ ਦੀ ...

ਪੂਰੀ ਖ਼ਬਰ »

25 ਦੇ ਧਰਨੇ 'ਚ ਅਕਾਲੀ ਵਰਕਰ ਵੱਧ ਚੜ੍ਹ ਕੇ ਹਿੱਸਾ ਲੈਣਗੇ-ਚੰਦੀ

ਸੁਲਤਾਨਪੁਰ ਲੋਧੀ, 23 ਸਤੰਬਰ (ਥਿੰਦ, ਹੈਪੀ)-ਖੇਤੀ ਆਰਡੀਨੈਂਸਾਂ ਦੇ ਵਿਰੋਧ 'ਚ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਕੈਬਨਿਟ ਮੰਤਰੀ ਡਾ: ਉਪਿੰਦਰਜੀਤ ਕੌਰ ਦੀ ਅਗਵਾਈ ਹੇਠ ਸੁਲਤਾਨਪੁਰ ਲੋਧੀ ਵਿਖੇ ਦਿੱਤੇ ਜਾ ਰਹੇ ਵਿਸ਼ਾਲ ਧਰਨੇ 'ਚ ਹਲਕੇ ਦੇ ਅਕਾਲੀ ਵਰਕਰ, ਪੰਚ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ 25 ਦੇ ਬੰਦ ਦੀ ਹਮਾਇਤ

ਕਾਲਾ ਸੰਘਿਆਂ, 23 ਸਤੰਬਰ (ਸੰਘਾ)–ਕਿਰਤੀ ਕਿਸਾਨ ਯੂਨੀਅਨ ਪੰਜਾਬ ਵਲੋਂ ਕਿਸਾਨ ਵਿਰੋਧੀ ਆਰਡੀਨੈਂਸ ਦਾ ਸਖ਼ਤ ਵਿਰੋਧ ਕਰਦਿਆਂ 25 ਤਰੀਕ ਦੇ ਬੰਦ ਦੀ ਹਮਾਇਤ ਕੀਤੀ ਗਈ ਹੈ ਤੇ ਜਿਨ੍ਹਾਂ ਚਿਰ ਕਿਸਾਨ ਮਾਰੂ ਬਿੱਲ ਰੱਦ ਨਾ ਕੀਤਾ ਗਿਆ, ਤਦ ਤੱਕ ਸੰਘਰਸ਼ ਜਾਰੀ ਰੱਖਣ ਦਾ ...

ਪੂਰੀ ਖ਼ਬਰ »

ਉਂਕਾਰ ਨਗਰ ਮੁਹੱਲੇ 'ਚ ਮੀਟਿੰਗ

ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਪਿਛਲੇ ਕਈ ਦਿਨਾਂ ਤੋਂ ਉਂਕਾਰ ਨਗਰ ਮੁਹੱਲੇ 'ਚ ਸਬਮਰਸੀਬਲ ਪੰਪ ਦੇ ਬੋਰ ਨੂੰ ਲੈ ਕਿ ਸ਼ੁਰੂ ਹੋਇਆ ਵਿਵਾਦ ਰੁਕਣ ਦਾ ਨਾਮ ਨਹੀਂ ਲੈ ਰਿਹਾ¢ ਜਰਨੈਲ ਨੰਗਲ ਤੇ ਮੁਹੱਲਾ ਵਾਸੀਆਂ ਵਲੋਂ ਬੀਤੇ ਦਿਨੀਂ ਨਗਰ ਨਿਗਮ ਕਮਿਸ਼ਨਰ ਦੇ ...

ਪੂਰੀ ਖ਼ਬਰ »

ਦਾਣਾ ਮੰਡੀ ਦਾ ਅਧੂਰਾ ਫੜ ਹੋਣ ਕਾਰਨ ਕਿਸਾਨ ਤੇ ਆੜ੍ਹਤੀਏ ਪ੍ਰੇਸ਼ਾਨ

ਤਲਵੰਡੀ ਚੌਧਰੀਆਂ, 23 ਸਤੰਬਰ (ਪਰਸਨ ਲਾਲ ਭੋਲਾ)-ਤਲਵੰਡੀ ਚੌਧਰੀਆਂ ਦਾਣਾ ਮੰਡੀ 'ਚ ਫੜ ਨਾ ਬਣਨ ਕਾਰਨ ਆੜ੍ਹਤੀ ਤੇ ਕਿਸਾਨ ਪ੍ਰੇਸ਼ਾਨ ਹਨ | ਆੜ੍ਹਤੀਆਂ ਤੇ ਕਿਸਾਨਾਂ ਨੇ ਦੱਸਿਆ ਕਿ ਠੇਕੇਦਾਰ ਵਲੋਂ ਮੰਡੀ 'ਤੇ ਲੱਗੇ ਪੁਰਾਣੇ ਫੜ ਦੀਆਂ ਇੱਟਾਂ ਪੁੱਟ ਕੇ ਭਰਤੀ ਪਾ ਦਿੱਤੀ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕਿਸਾਨਾਂ ਨੂੰ ਕੀਤਾ ਲਾਮਬੰਦ

ਸੁਲਤਾਨਪੁਰ ਲੋਧੀ, 23 ਸਤੰਬਰ (ਹੈਪੀ, ਥਿੰਦ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸੁਲਤਾਨਪੁਰ ਲੋਧੀ ਦੀ ਮੀਟਿੰਗ ਪਿੰਡ ਭਾਗੋਰਾਈਆਂ ਵਿਖੇ ਹੋਈ ਜਿਸ 'ਚ ਸੰਘਰਸ਼ ਕਮੇਟੀ ਪੰਜਾਬ ਦੇ ਕਿਸਾਨ ਆਗੂਆਂ ਸ਼ੇਰ ਸਿੰਘ, ਪਰਮਜੀਤ ਸਿੰਘ, ਸੁਖਪ੍ਰੀਤ ਸਿੰਘ ਰਾਮੇ ਤੇ ਸੂਰਤ ਸਿੰਘ ਨੇ ...

ਪੂਰੀ ਖ਼ਬਰ »

ਮਾਨ ਵਲੋਂ 25 ਦੇ ਬੰਦ ਨੂੰ ਸਮਰਥਨ ਦਾ ਐਲਾਨ

ਫਗਵਾੜਾ, 23 ਸਤੰਬਰ (ਤਰਨਜੀਤ ਸਿੰਘ ਕਿੰਨੜਾ)-ਪੰਜਾਬ ਦੇ ਸਾਬਕਾ ਕੈਬਿਨੇਟ ਮੰਤਰੀ ਤੇ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ ਨੇ ਮੋਦੀ ਸਰਕਾਰ ਦੇ ਖੇਤੀ ਆਰਡੀਨੈਂਸਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਲੋਂ 25 ਸਤੰਬਰ ਨੂੰ ਕੀਤੇ ਬੰਦ ਦੇ ...

ਪੂਰੀ ਖ਼ਬਰ »

ਕਿਸਾਨ ਕੰਬਾਈਨ ਨਾਲ ਝੋਨੇ ਦੀ ਕਟਾਈ ਸਵੇਰੇ 10 ਵਜੇ ਤੋਂ ਸ਼ਾਮ 7 ਵਜੇ ਤੱਕ ਕਰਨ-ਦੀਪਤੀ ਉੱਪਲ

ਕਪੂਰਥਲਾ, 23 ਸਤੰਬਰ (ਵਿ.ਪ੍ਰ.)-ਜ਼ਿਲ੍ਹੇ ਦੀ ਹੱਦ ਅੰਦਰ ਦਫ਼ਾ 144 ਤਹਿਤ ਝੋਨੇ ਦੀ ਕਟਾਈ ਲਈ ਕੰਬਾਈਨਾਂ ਦੇ ਚੱਲਣ ਦਾ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 7 ਵਜੇ ਤੱਕ ਨਿਰਧਾਰਿਤ ਕੀਤਾ ਗਿਆ ਹੈ | ਇਹ ਜਾਣਕਾਰੀ ਦੀਪਤੀ ਉੱਪਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਦਿੱਤੀ | ਉਨ੍ਹਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX