ਤਾਜਾ ਖ਼ਬਰਾਂ


ਦਿੱਲੀ 'ਚ ਕੋਰੋਨਾ ਦੇ ਇਕ ਮਾਰਚ ਤੋਂ ਬਾਅਦ ਰਿਕਾਰਡ ਕੀਤੇ ਗਏ ਸਭ ਤੋਂ ਘੱਟ ਕੇਸ
. . .  1 day ago
ਨਵੀਂ ਦਿੱਲੀ, 12 ਜੂਨ - ਦਿੱਲੀ ਵਿਚ ਕੋਰੋਨਾ ਦੇ ਨਵੇਂ ਮਾਮਲੇ ਨਿਰੰਤਰ ਘੱਟ ਰਹੇ ਹਨ। ਦਿੱਲੀ ਵਿਚ ਅੱਜ 213 ਨਵੇਂ ਮਾਮਲੇ ਸਾਹਮਣੇ ਆਏ ਅਤੇ 28 ਮਰੀਜ਼ਾਂ ਦੀ ਮੌਤ ਹੋਈ ਹੈ। ਜੋ ਇਕ ਮਾਰਚ ਤੋਂ ਬਾਅਦ ਸਭ ਤੋਂ ਘੱਟ...
ਪ੍ਰੇਸ਼ਾਨ ਨੌਜਵਾਨ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ
. . .  1 day ago
ਕਾਲਾ ਸੰਘਿਆਂ, 12 ਜੂਨ (ਬਲਜੀਤ ਸਿੰਘ ਸੰਘਾ) - ਨਜ਼ਦੀਕੀ ਪਿੰਡ ਸੰਧੂ ਚੱਠਾ ਜ਼ਿਲ੍ਹਾ ਕਪੂਰਥਲਾ ਦੇ ਨੌਜਵਾਨ ਵੱਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੇ ਭਰਾ ਅੱਛਰ ਸਿੰਘ ਹਾਲ ਵਾਸੀ ਲੁਧਿਆਣਾ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਨ੍ਹਾਂ ਦੀ ਮਾਂ...
ਲਾਸ਼ ਖਰੜ ਪੁੱਜਣ 'ਤੇ ਜੈਪਾਲ ਭੁੱਲਰ ਦੇ ਸਾਥੀ ਜਸਪ੍ਰੀਤ ਜੱਸੀ ਦਾ ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਖਰੜ,12 ਜੂਨ (ਕੇਵਲ ਸਿੰਘ ਰਾਣਾ) - ਬੀਤੀ 9 ਜੂਨ ਨੂੰ ਕੋਲਕਾਤਾ ਵਿਖੇ ਜਗਰਾਉਂ ਪੁਲਿਸ ਕਤਲ ਕਾਂਡ ਦੇ ਦੋ ਮੁੱਖ ਦੋਸ਼ੀਆਂ ਗੈਂਗਸਟਰ ਜੈਪਾਲ ਭੁੱਲਰ ਤੇ ਜਸਪ੍ਰੀਤ ਜੱਸੀ ਖਰੜ ਦੇ ਹੋਏ ਐਨਕਾਊਂਟਰ...
ਅੰਮ੍ਰਿਤਸਰ ਵਿਚ 100 ਕੋਰੋਨਾ ਕੇਸ ਆਏ ਸਾਹਮਣੇ, 6 ਮੌਤਾਂ
. . .  1 day ago
ਅੰਮ੍ਰਿਤਸਰ, 12 ਜੂਨ (ਜਸਵੰਤ ਸਿੰਘ ਜੱਸ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 100 ਕੇਸ ਸਾਹਮਣੇ ਆਏ ਹਨ ਅਤੇ 6 ਮਰੀਜ਼ਾਂ ਦੀ...
ਨਹਿਰ 'ਚ ਡੁੱਬਣ ਕਾਰਨ ਬੱਚੇ ਦੀ ਮੌਤ
. . .  1 day ago
ਜੋਗਾ,(ਮਾਨਸਾ) 12 ਜੂਨ (ਹਰਜਿੰਦਰ ਸਿੰਘ ਚਹਿਲ) - ਅੱਜ ਪਿੰਡ ਰੱਲਾ ਮਾਨਸਾ 'ਚ ਪਿੰਡ ਵਿਚ ਦੀ ਲੰਘਦੀ ਨਹਿਰ ਵਿਚ ਬੱਚਾ ਡੁੱਬਣ ਦੇ ਕਾਰਣ ਮੌਤ ਹੋਣ ਦਾ ਸਮਾਚਾਰ ...
ਮੋਗਾ ਜ਼ਿਲ੍ਹੇ ਵਿਚ ਕੋਰੋਨਾ ਤੋਂ ਰਾਹਤ, ਆਏ ਨਵੇਂ 12 ਮਾਮਲੇ
. . .  1 day ago
ਮੋਗਾ, 12 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਤੋਂ ਥੋੜ੍ਹੀ ਰਾਹਤ ਮਿਲੀ ਹੈ ਅਤੇ ਅੱਜ ਮਹਿਜ 12 ਮਾਮਲੇ ਹੀ ਸਾਹਮਣੇ ਆਏ ਹਨ ...
ਗੈਂਗਸਟਰ ਜੈਪਾਲ ਭੁੱਲਰ ਅਤੇ ਉਸ ਦੇ ਸਾਥੀ ਨੇ ਕੋਲਕਾਤਾ ਵਿਚ ਰਹਿਣ ਲਈ ਕੀਤੇ ਸਨ ਜਾਅਲੀ ਦਸਤਾਵੇਜ਼ ਇਸਤੇਮਾਲ
. . .  1 day ago
ਚੰਡੀਗੜ੍ਹ,12 ਜੂਨ - ਪੰਜਾਬ ਪੁਲਿਸ ਨੇ ਗੈਂਗਸਟਰ ਜੈਪਾਲ ਭੁੱਲਰ ਅਤੇ ਉਸ ਦੇ ਸਾਥੀ ਜਸਪ੍ਰੀਤ ਸਿੰਘ ਨੂੰ ਕੋਲਕਾਤਾ ਦੇ ਵਿਚ ਰਹਿਣ ਲਈ ਜਿਸ ਵਿਅਕਤੀ ਦੇ ਦਸਤਾਵੇਜ਼ਾਂ ਦਾ ਇਸਤੇਮਾਲ ਕੀਤਾ...
ਜ਼ਹਿਰੀਲੀ ਚੀਜ਼ ਦੇ ਡੰਗਣ ਨਾਲ ਦੋ ਦੀ ਮੌਤ
. . .  1 day ago
ਗੁਰਾਇਆ,12 ਜੂਨ ( ਬਲਵਿੰਦਰ ਸਿੰਘ ) - ਗੁਰਾਇਆ ਦੇ ਨਜ਼ਦੀਕੀ ਬੜਾ ਪਿੰਡ ਵਿਖੇ ਇਕ ਮੋਟਰ 'ਤੇ ਸੁਤੇ ਪਏ ਦੋ ਪ੍ਰਵਾਸੀ ਮਜ਼ਦੂਰਾਂ ਦੇ ਜ਼ਹਿਰੀਲੀ ਚੀਜ਼ ਲੜਨ ਨਾਲ ਦੋਵਾਂ ਦੀ ਮੌਤ ਹੋ...
ਕਾਲੇ ਫੰਗਸ ਦੀ ਦਵਾਈ ਟੈਕਸ ਮੁਕਤ, ਕੋਰੋਨਾ ਟੀਕੇ 'ਤੇ 5% ਜੀ.ਐੱਸ.ਟੀ. ਬਰਕਰਾਰ
. . .  1 day ago
ਨਵੀਂ ਦਿੱਲੀ, 12 ਜੂਨ - ਜੀ.ਐੱਸ.ਟੀ. ਕੌਂਸਲ ਨੇ ਸਨਿਚਰਵਾਰ ਨੂੰ ਕੋਰੋਨਾ ਨਾਲ ਸਬੰਧਿਤ ਰਾਹਤ ਸਮਗਰੀ ਬਾਰੇ ਮੰਤਰੀਆਂ ਦੇ ਸਮੂਹ ਦੀਆਂ ਸਿਫ਼ਾਰਸ਼ਾਂ ਨੂੰ ਸਵੀਕਾਰ ਕਰ ...
ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਮੱਦੇਨਜ਼ਰ ਚੰਡੀਗੜ੍ਹ ਵਿਚ 14 ਜੂਨ ਨੂੰ ਜਨਤਕ ਛੁੱਟੀ
. . .  1 day ago
ਚੰਡੀਗੜ੍ਹ , 12 ਜੂਨ - ਚੰਡੀਗੜ੍ਹ ਵਿਚ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਮੱਦੇਨਜ਼ਰ 14 ਜੂਨ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ...
ਅੰਮ੍ਰਿਤਸਰ 'ਚ ਇਕ ਵਿਅਕਤੀ ਵਲੋਂ ਘਰਵਾਲੀ ਅਤੇ ਜਵਾਨ ਧੀ ਦਾ ਕਤਲ
. . .  1 day ago
ਅੰਮ੍ਰਿਤਸਰ, 12 ਜੂਨ (ਸੁਰਿੰਦਰਪਾਲ ਸਿੰਘ ਵਰਪਾਲ) - ਅੰਮ੍ਰਿਤਸਰ ਵਿਖੇ ਅੱਜ ਅਸ਼ੋਕ ਕੁਮਾਰ ਨਾਮਕ ਇਕ ਵਿਅਕਤੀ ਵਲੋਂ ਆਪਣੀ ਘਰਵਾਲੀ ਮਨਜੀਤ ਕੌਰ (45) ਅਤੇ ਜਵਾਨ ਧੀ ਪਾਇਲ ਦਾ ਕਤਲ ਕਰਕੇ...
ਕਾਬੁਲ ਵਿਚ ਹੋਏ ਬੰਬ ਧਮਾਕੇ
. . .  1 day ago
ਕਾਬੂਲ (ਅਫਗਾਨਿਸਤਾਨ), 12 ਜੂਨ - ਅਫਗਾਨਿਸਤਾਨ ਦੇ ਗ੍ਰਹਿ ਮੰਤਰਾਲੇ ਦਾ ਕਹਿਣਾ ਹੈ ਕਿ ਕਾਬੁਲ ਵਿਚ ਅੱਜ ਦੁਪਹਿਰ ਦੋ ਧਮਾਕੇ ਹੋਏ...
ਭਾਰਤੀ ਜਾਂਚ ਏਜੰਸੀਆਂ ਨੇ ਮੇਹੁਲ ਚੋਕਸੀ ਮਾਮਲੇ ਵਿਚ ਡੋਮੀਨਿਕਾ ਹਾਈ ਕੋਰਟ ਵਿਚ ਹਲਫਨਾਮਾ ਦਾਖ਼ਲ ਕੀਤਾ
. . .  1 day ago
ਨਵੀਂ ਦਿੱਲੀ ,12 ਜੂਨ -ਭਾਰਤੀ ਜਾਂਚ ਏਜੰਸੀਆਂ ਨੇ ਮੇਹੁਲ ਚੋਕਸੀ ਮਾਮਲੇ ਵਿਚ ਡੋਮੀਨਿਕਾ ਹਾਈ ਕੋਰਟ ਵਿਚ ਇਕ ਹਲਫਨਾਮਾ ਦਾਖ਼ਲ ਕੀਤਾ...
ਭਾਰਤ ਬਾਇਓਟੈਕ ਸੰਯੁਕਤ ਰਾਜ ਵਿਚ ਕਰੇਗਾ ਕੋਵੈਕਸਿਨ ਲਈ ਕਲੀਨਿਕਲ ਅਜ਼ਮਾਇਸ਼
. . .  1 day ago
ਨਵੀਂ ਦਿੱਲੀ,12 ਜੂਨ - ਕੋਵੈਕਸਿਨ ਲਈ ਮਾਰਕੀਟਿੰਗ ਐਪਲੀਕੇਸ਼ਨ ਦਾ ਸਮਰਥਨ ਕਰਨ ਲਈ ਭਾਰਤ ਬਾਇਓਟੈਕ ਸੰਯੁਕਤ ਰਾਜ ਵਿਚ ਕਲੀਨਿਕਲ...
100 ਫ਼ੀਸਦੀ ਕੋਵਿਡ ਵੈਕਸੀਨੇਸ਼ਨ ਮਿਸ਼ਨ ਪ੍ਰਾਪਤੀ ਅਧੀਨ ਪਿੰਡ ਭੀਖੀ ਖੱਟੜਾ ਬਣਿਆ ਪੰਜਾਬ ਦਾ ਪਹਿਲਾ ਪਿੰਡ
. . .  1 day ago
ਰਾੜਾ ਸਾਹਿਬ, 12 ਜੂਨ (ਸਰਬਜੀਤ ਸਿੰਘ ਬੋਪਾਰਾਏ) - ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਵੈਕਸੀਨੇਸ਼ਨ ਕਰਨ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਦੀ ਤਹਿਸੀਲ ਪਾਇਲ ਦੇ ਪਿੰਡ ਭੀਖੀ ਖੱਟੜਾ ਵਿਖੇ 100 ਫ਼ੀਸਦੀ...
ਤੇਜ਼ ਹਨੇਰੀ ਅਤੇ ਮੀਂਹ ਦੇ ਨਾਲ ਹਲਕੀ ਗੜੇਮਾਰੀ
. . .  1 day ago
ਸ੍ਰੀ ਮੁਕਤਸਰ ਸਾਹਿਬ, 12 ਜੂਨ ( ਰਣਜੀਤ ਸਿੰਘ ਢਿੱਲੋਂ ) - ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਜਿੱਥੇ ਹਨੇਰੀ ਨਾਲ ਤੇਜ਼ ਬਾਰਸ਼ ਹੋ...
ਸ਼੍ਰੌਮਣੀ ਅਕਾਲੀ ਦਲ ਅਤੇ ਬਸਪਾ ਦਾ ਗੱਠ-ਜੋੜ ਮਹਿਜ ਸੱਤਾ ਪ੍ਰਾਪਤ ਕਰਨ ਦੀ ਲਾਲਸਾ - ਜਸਵੀਰ ਸਿੰਘ ਡਿੰਪਾ
. . .  1 day ago
ਸੁਲਤਾਨਪੁਰ ਲੋਧੀ, 12 ਜੂਨ (ਲਾਡੀ, ਹੈਪੀ, ਥਿੰਦ) - ਸੁਲਤਾਨਪੁਰ ਲੋਧੀ ਵਿਖੇ ਜਸਵੀਰ ਸਿੰਘ ਡਿੰਪਾ ਮੈਂਬਰ ਪਾਰਲੀਮੈਂਟ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ,ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ...
ਸਾਢੇ 6 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ
. . .  1 day ago
ਲੁਧਿਆਣਾ,12 ਜੂਨ (ਪਰਮਿੰਦਰ ਸਿੰਘ ਆਹੂਜਾ) ਐੱਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ...
ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਗਠਜੋੜ ਪੰਜਾਬ ਵਿਚ ਨਵੀਂ ਰਾਜਨੀਤਿਕ ਅਤੇ ਸਮਾਜਿਕ ਸ਼ੁਰੂਆਤ : ਮਾਇਆਵਤੀ
. . .  1 day ago
ਨਵੀਂ ਦਿੱਲੀ, 12 ਜੂਨ - ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਗਠਜੋੜ ਪੰਜਾਬ ਵਿਚ ਨਵੀਂ ਰਾਜਨੀਤਿਕ ਅਤੇ ਸਮਾਜਿਕ ਸ਼ੁਰੂਆਤ ਹੈ। ਇਸ ਇਤਿਹਾਸਕ ਕਦਮ ਲਈ...
ਸ੍ਰੀ ਮੁਕਤਸਰ ਸਾਹਿਬ ਵਿਚ ਬਾਰਸ਼ ਸ਼ੁਰੂ, ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ
. . .  1 day ago
ਸ੍ਰੀ ਮੁਕਤਸਰ ਸਾਹਿਬ 12 ਜੂਨ (ਰਣਜੀਤ ਸਿੰਘ ਢਿੱਲੋਂ ) ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਅਸਮਾਨ ਵਿਚ...
ਸਕਾਲਰਸ਼ਿਪ ਘੁਟਾਲੇ ਵਿਰੁੱਧ ਆਮ ਆਦਮੀ ਪਾਰਟੀ ਨੇ ਸਾਧੂ ਸਿੰਘ ਧਰਮਸੋਤ ਦਾ ਫੂਕਿਆ ਪੁਤਲਾ
. . .  1 day ago
ਬਠਿੰਡਾ,12 ਜੂਨ (ਅੰਮ੍ਰਿਤਪਾਲ ਸਿੰਘ ਵਲਾਣ) - ਪੰਜਾਬ ਦੇ ਐੱਸ.ਸੀ.ਐੱਸ.ਟੀ. ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲਾ ...
ਬਸਤੀ ਨਿਵਾਸੀਆਂ ਨੇ ਸੂਬਾ ਸਰਕਾਰ ਅਤੇ ਸਬੰਧਿਤ ਅਧਿਕਾਰੀਆਂ ਦਾ ਕੀਤਾ ਪਿੱਟ ਸਿਆਪਾ
. . .  1 day ago
ਤਪਾ ਮੰਡੀ,12 ਜੂਨ (ਪ੍ਰਵੀਨ ਗਰਗ) ਸ਼ਹਿਰ ਦੀ ਅੰਬਰਸਰੀ ਅਤੇ ਯੋਗੀ ਬਸਤੀ ਨਿਵਾਸੀਆਂ ਵਲੋਂ....
ਹਨੇਰੀ ਨਾਲ ਡਿਗੇ ਰੁੱਖ ਹੇਠਾਂ ਆ ਕੇ ਕਿਸਾਨ ਦੀ ਮੌਤ
. . .  1 day ago
ਪੰਜਗਰਾਈਆਂ,12 ਜੂਨ (ਬਲਵਿੰਦਰ ਸਿੰਘ) ઠਨਜ਼ਦੀਕੀ ਪਿੰਡ ਭੰਬੋਈ ਦੀ ਬਹਿਕ 'ਤੇ ਰਹਿਣ ਵਾਲੇ 55 ਸਾਲਾ ...
ਜੰਮੂ ਕਸ਼ਮੀਰ : ਅੱਤਵਾਦੀ ਹਮਲੇ ਵਿਚ ਦੋ ਪੁਲਿਸ ਮੁਲਾਜ਼ਮ ਅਤੇ ਦੋ ਨਾਗਰਿਕ ਆਪਣੀ ਜਾਨ ਗਵਾ ਬੈਠੇ
. . .  1 day ago
ਸ੍ਰੀ ਨਗਰ, 12 ਜੂਨ - ਜੰਮੂ ਕਸ਼ਮੀਰ ਦੇ ਸੋਪੋਰ ਵਿਚ ਹੋਏ ਅੱਤਵਾਦੀ ਹਮਲੇ ਵਿਚ ਦੋ ਪੁਲਿਸ ਮੁਲਾਜ਼ਮ ਅਤੇ ਦੋ ਨਾਗਰਿਕ ਆਪਣੀ ਜਾਨ ਗਵਾ ਬੈਠੇ ਹਨ...
ਕਸਬੇ ਅੰਦਰ ਬਣੇ ਗੰਦੇ ਟੋਭਿਆਂ 'ਚ ਡੇਂਗੂ, ਮਲੇਰੀਆ ਦੀ ਰੋਕਥਾਮ ਲਈ ਗੰਬੂਜਾ ਮੱਛੀਆਂ ਛੱਡੀਆਂ
. . .  1 day ago
ਲੌਂਗੋਵਾਲ,12 ਜੂਨ ( ਸ.ਸ.ਖੰਨਾ,ਵਿਨੋਦ) ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਸੰਗਰੂਰ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 16 ਅੱਸੂ ਸੰਮਤ 552

ਹੁਸ਼ਿਆਰਪੁਰ / ਮੁਕੇਰੀਆਂ

ਵਿਆਹ ਕਰਵਾਉਣ ਦਾ ਸਮਝੌਤਾ ਕਰਵਾ ਕੇ ਥਾਣੇ ਤੋਂ ਭੇਜੀ ਲੜਕੀ ਨੂੰ ਸਹੁਰੇ ਪਰਿਵਾਰ ਨੇ ਘਰੋਂ ਕੱਢਿਆ

ਮਾਹਿਲਪੁਰ 30 ਸਤੰਬਰ (ਦੀਪਕ ਅਗਨੀਹੋਤਰੀ)- ਥਾਣਾ ਮਾਹਿਲਪੁਰ ਵਿਖੇ ਬੀਤੇ ਕੱਲ੍ਹ ਪੁਲਿਸ ਦੀ ਹਾਜ਼ਰੀ ਵਿਚ ਹੀ ਸਹੁਰਾ ਪਰਿਵਾਰ ਵਲੋਂ ਚਾਰ ਦਿਨ ਪਹਿਲਾਂ ਹੀ ਵਿਆਹੀ ਮੁਟਿਆਰ ਦਾ ਏ.ਸੀ.ਪੀ. ਗੜ੍ਹਸ਼ੰਕਰ ਤੇ ਥਾਣਾ ਮੁਖੀ ਵਲੋਂ ਕਰਵਾਇਆ ਗਿਆ ਰਾਜ਼ੀਨਾਮਾ 24 ਘੰਟੇ ਵੀ ਨਾ ...

ਪੂਰੀ ਖ਼ਬਰ »

ਹਾਈਬਿ੍ਡ ਝੋਨੇ ਦੀ ਸਰਕਾਰੀ ਖ਼ਰੀਦ ਨਾ ਹੋਣ ਕਾਰਨ ਕਿਸਾਨ ਹੋ ਰਹੇ ਨੇ ਖੱਜਲ ਖ਼ੁਆਰ

ਹੁਸ਼ਿਆਰਪੁਰ, 30 ਸਤੰਬਰ (ਨਰਿੰਦਰ ਸਿੰਘ ਬੱਡਲਾ)- ਇਕ ਪਾਸੇ ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦੀ ਜੰਗ ਜਾਰੀ ਹੈ, ਦੂਜੇ ਪਾਸੇ ਮੰਡੀਆਂ 'ਚ ਝੋਨਾ ਵੇਚਣ ਲਈ ਮਿਲ ਰਹੀਆਂ ਨਾ-ਮਾਤਰ ਸਹੂਲਤਾਂ ਦੇ ਚੱਲਦਿਆਂ ਕਿਸਾਨ ਦੋਹਰੀ ...

ਪੂਰੀ ਖ਼ਬਰ »

ਕੰਪਨੀ 'ਚ ਪੈਸੇ ਲਗਾਉਣ ਦੇ ਨਾਂਅ 'ਤੇ ਠੱਗੀ ਮਾਰਨ ਦੇ ਦੋਸ਼ 'ਚ 2 ਨਾਮਜ਼ਦ

ਗੜ੍ਹਸ਼ੰਕਰ, 30 ਸਤੰਬਰ ਧਾਲੀਵਾਲ)-ਕੰਪਨੀ ਵਿਚ ਪੈਸੇ ਲਗਾਉਣ ਦੇ ਨਾਂਅ 'ਤੇ ਠੱਗੀ ਮਾਰਨ ਦੇ ਦੋਸ਼ 2 ਜਣਿਆਂ ਨੂੰ ਨਾਮਜ਼ਦ ਕੀਤਾ ਗਿਆ ਹੈ | ਬਿੱਕਰ ਸਿੰਘ ਪੁੱਤਰ ਮੋਹਨ ਸਿੰਘ ਵਾਸੀ ਅਟਾਲ ਮਜਾਰਾ (ਸ਼ਹੀਦ ਭਗਤ ਸਿੰਘ ਨਗਰ) ਵਲੋਂ ਦਿੱਤੀ ਦਰਖਾਸਤ ਦੀ ਜਾਂਚ ਅਪਰਾਧ ਸ਼ਾਖਾ ...

ਪੂਰੀ ਖ਼ਬਰ »

ਗ੍ਰਾਮ ਸਭਾਵਾਂ ਖੇਤੀ ਬਿੱਲਾਂ ਨੂੰ ਰੋਕਣ ਲਈ ਮੈਦਾਨ 'ਚ ਡਟਣ- ਡਾ. ਰਵਜੋਤ

ਹੁਸ਼ਿਆਰਪੁਰ, 30 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਕੇਂਦਰ ਦੀ ਭਾਜਪਾ ਸਰਕਾਰ ਵਲੋਂ ਧੱਕੇ ਨਾਲ ਪਾਸ ਕੀਤੇ ਗਏ ਖੇਤੀ ਬਿੱਲਾਂ ਨੂੰ ਹੁਣ ਜੇਕਰ ਕੋਈ ਰੋਕ ਸਕਦਾ ਹੈ ਤਾਂ ਉਹ ਸੂਬੇ ਦੀਆਂ ਗ੍ਰਾਮ ਸਭਾਵਾਂ ਹੀ ਹਨ | ਇਸ ਲਈ ਹਰ ਪਿੰਡ ਦੀ ਗ੍ਰਾਮ ਸਭਾ ਨੂੰ ਖੇਤੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 23 ਨਵੇਂ ਮਾਮਲੇ, 7 ਹੋਰ ਮੌਤਾਂ

ਹੁਸ਼ਿਆਰਪੁਰ, 30 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 23 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 4460 ਹੋ ਗਈ ਹੈ, ਜਦਕਿ 7 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 157 ਹੋ ਗਈ ਹੈ | ...

ਪੂਰੀ ਖ਼ਬਰ »

ਖੇਤੀ ਬਿੱਲਾਂ ਖ਼ਿਲਾਫ਼ ਬਾਜਵਾ ਦੀ ਅਗਵਾਈ 'ਚ ਨੌਜਵਾਨਾਂ ਵਲੋਂ ਰੋਸ ਪ੍ਰਦਰਸ਼ਨ

ਹੁਸ਼ਿਆਰਪੁਰ, 30 ਸਤੰਬਰ (ਬਲਜਿੰਦਰਪਾਲ ਸਿੰਘ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਬਿੱਲਾਂ ਦੇ ਵਿਰੋਧ 'ਚ ਸਥਾਨ ਸੁਤੈਹਰੀ ਰੋਡ 'ਤੇ ਰਿਲਾਇੰਸ ਦੇ ਸਟੋਰ ਸਾਹਮਣੇ ਯੂਥ ਕਾਂਗਰਸੀ ਆਗੂ ਹਰਸਿਮਰਨ ਸਿੰਘ ਬਾਜਵਾ ਦੀ ਅਗਵਾਈ 'ਚ ਨੌਜਵਾਨਾਂ ਵਲੋਂ ਕੇਂਦਰ ਸਰਕਾਰ, ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਪੋਿਲੰਗ ਸਟੇਸ਼ਨਾਂ ਦੀ ਗਿਣਤੀ 1522 ਹੋਈ-ਡੀ.ਸੀ.

ਹੁਸ਼ਿਆਰਪੁਰ, 30 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਸੂਚਿਤ ਕੀਤਾ ਗਿਆ ਹੈ ਕਿ ਜ਼ਿਲ੍ਹੇ ਜ਼ਿਲ੍ਹੇ 'ਚ ਪੋਿਲੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ...

ਪੂਰੀ ਖ਼ਬਰ »

ਸੇਵਾ ਕੇਂਦਰਾਂ 'ਚ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਹੁਸ਼ਿਆਰਪੁਰ ਸੂਬੇ ਭਰ 'ਚੋਂ ਤੀਜੇ ਸਥਾਨ 'ਤੇ

ਹੁਸ਼ਿਆਰਪੁਰ, 30 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਪੰਜਾਬ ਸਰਕਾਰ ਵਲੋਂ ਇਕੋ ਛੱਤ ਹੇਠ ਨਾਗਰਿਕ ਸੇਵਾਵਾਂ ਮੁਹੱਇਆ ਕਰਵਾਉਣ ਲਈ ਖੋਲ੍ਹੇ ਗਏ ਸੇਵਾ ਕੇਂਦਰਾਂ ਵਲੋਂ ਸੇਵਾਵਾਂ ਦੀਆਂ ਦਰਖਾਸਤਾਂ ਦਾ ਨਿਪਟਾਰਾ ਕਰਨ 'ਚ 0.16 ਫ਼ੀਸਦੀ ਦਰਖਾਸਤਾਂ ਦੇ ਬਕਾਏ ਨਾਲ ...

ਪੂਰੀ ਖ਼ਬਰ »

ਸੁਰਜੀਤ ਸਿੰਘ ਮਾਂਗਟ ਨੇ ਥਾਣਾ ਚੱਬੇਵਾਲ ਦੇ ਮੁਖੀ ਵਜੋਂ ਅਹੁਦਾ ਸੰਭਾਲਿਆ

ਚੱਬੇਵਾਲ, 30 ਸਤੰਬਰ (ਥਿਆੜਾ)- ਇੰਸਪੈਕਟਰ ਸੁਰਜੀਤ ਸਿੰਘ ਮਾਂਗਟ ਵਲੋਂ ਥਾਣਾ ਚੱਬੇਵਾਲ ਦੇ ਐਸ.ਐਚ.ਓ. ਵਜੋਂ ਅਹੁਦਾ ਸੰਭਾਲ ਲਿਆ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਵਪਾਰ ਨੂੰ ਰੋਕਣਾ, ਵਾਰਦਾਤਾਂ ਨੂੰ ਠੱਲ੍ਹ ਪਾਉਣੀ ਤੇ ਗ਼ਲਤ ਅਨਸਰਾਂ ਨੂੰ ਨੱਥ ਪਾਉਣਾ ...

ਪੂਰੀ ਖ਼ਬਰ »

ਕੰਬਾਈਨ ਮਾਲਕਾਂ ਵਲੋਂ ਸੁਪਰ ਐਸ.ਐਮ.ਐਸ. ਲਗਾਉਣ ਤੋਂ ਛੋਟ ਦੇਣ ਦੀ ਮੰਗ

ਹੁਸ਼ਿਆਰਪੁਰ, 30 ਸਤੰਬਰ (ਬਲਜਿੰਦਰਪਾਲ ਸਿੰਘ)-ਕੰਬਾਇਨ ਮਾਲਕਾਂ ਵਲੋਂ ਕੰਬਾਇਨਾਂ 'ਤੇ ਸੁਪਰ ਐਸ.ਐਮ.ਐਸ. ਸਿਸਟਮ ਨਾ ਲਗਾਉਣ ਸਬੰਧੀ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੂੰ ਮੰਗ ਪੱਤਰ ਦਿੱਤਾ ਗਿਆ | ਕੰਬਾਇਨ ਮਾਲਕਾਂ ਦਾ ਤਰਕ ਹੈ ਕਿ ਕੰਬਾਇਨ 'ਤੇ ਉਕਤ ਸਿਸਟਮ ਲਗਾਉਣ ਨਾਲ ...

ਪੂਰੀ ਖ਼ਬਰ »

ਹਾਥਰਸ ਸਮੂਹਿਕ ਜਬਰ ਜਨਾਹ ਤੇ ਹੱਤਿਆ ਦੇ ਰੋਸ ਵਜੋਂ ਫੂਕਿਆ ਯੂ.ਪੀ. ਦੇ ਮੁੱਖ ਮੰਤਰੀ ਦਾ ਪੁਤਲਾ

ਹੁਸ਼ਿਆਰਪੁਰ, 30 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਉੱਤਰ ਪ੍ਰਦੇਸ ਦੇ ਹਾਥਰਸ 'ਚ ਦਲਿਤ ਸਮਾਜ ਦੀ ਲੜਕੀ ਨਾਲ ਜਬਰ ਜਨਾਹ ਉਪਰੰਤ ਉਸ ਦੀ ਕੀਤੀ ਹੱਤਿਆ ਦੇ ਰੋਸ 'ਚ ਸਿੱਖ ਮੁਸਲਿਮ ਦਲਿਤ ਇਸਾਈ ਸਾਂਝਾ ਫ਼ਰੰਟ ਵਲੋਂ ਸਥਾਨਕ ਘੰਟਾ ਘਰ 'ਚ ਮੁੱਖ ਮੰਤਰੀ ਯੋਗੀ ...

ਪੂਰੀ ਖ਼ਬਰ »

ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਜੁਆਇੰਟ ਫ਼ਰੰਟ ਦੀ ਭੁੱਖ ਹੜਤਾਲ ਸਮਾਪਤ

ਹੁਸ਼ਿਆਰਪੁਰ, 30 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਜ਼ਿਲ੍ਹਾ ਹੁਸ਼ਿਆਰਪੁਰ ਵਲੋਂ ਸੂਬਾਈ ਫ਼ੈਸਲੇ ਅਨੁਸਾਰ ਚੱਲ ਰਹੀ ਲੜੀਵਾਰ ਭੁੱਖ ਹੜਤਾਲ ਅੰਤਿਮ ਦਿਨ 'ਚ ਪਹੁੰਚ ਗਈ ਹੈ | ਅੱਜ ਦੀ ਭੁੱਖ ਹੜਤਾਲ 'ਚ ...

ਪੂਰੀ ਖ਼ਬਰ »

'ਕਿਸਾਨ ਮਾਰਚ' ਸਬੰਧੀ ਚਡਿਆਲ 'ਚ ਇਕੱਤਰਤਾ

ਬੁੱਲ੍ਹੋਵਾਲ, 30 ਸਤੰਬਰ (ਲੁਗਾਣਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਚੰਡੀਗੜ੍ਹ ਦੇ ਰਾਜ ਭਵਨ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਪਹੁੰਚ ਰਹੇ ਕਿਸਾਨ ਮਾਰਚ ਲਈ ਨੌਜਵਾਨ ਵਰਗ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ਸਬੰਧੀ ਪਿੰਡ ਚਡਿਆਲ ...

ਪੂਰੀ ਖ਼ਬਰ »

ਦਹੇਜ ਲਈ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਪਤੀ ਨਾਮਜ਼ਦ

ਹੁਸ਼ਿਆਰਪੁਰ, 30 ਸਤੰਬਰ (ਬਲਜਿੰਦਰਪਾਲ ਸਿੰਘ)-ਵਿਆਹੁਤਾ ਨੂੰ ਦਹੇਜ ਲਈ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਥਾਣਾ ਗੜ੍ਹਸ਼ੰਕਰ ਪੁਲਿਸ ਨੇ ਕਥਿਤ ਦੋਸ਼ੀ ਪਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਿੰਡ ਰੁੜਕੀ ਖ਼ਾਸ ਦੇ ਵਾਸੀ ਏਕਮ ਸਿੰਘ ਨੇ ਪੁਲਿਸ ਕੋਲ ...

ਪੂਰੀ ਖ਼ਬਰ »

ਪਾਬੰਦੀਸ਼ੁਦਾ ਗੋਲੀਆਂ ਤੇ ਕੈਪਸੂਲ ਸਮੇਤ 2 ਕਾਬੂ

ਹੁਸ਼ਿਆਰਪੁਰ, 30 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਥਾਣਾ ਸਿਟੀ ਪੁਲਿਸ ਨੇ ਪਾਬੰਦੀਸ਼ੁਦਾ ਗੋਲੀਆਂ ਅਤੇ ਕੈਪਸੂਲ ਬਰਾਮਦ ਕਰਕੇ 2 ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਕਥਿਤ ਦੋਸ਼ੀਆਂ ਦੀ ਪਹਿਚਾਣ ਵਿਸ਼ਾਲ ਕੁਮਾਰ ਵਾਸੀ ਮੁਹੱਲਾ ਕੀਰਤੀ ਨਗਰ ਤੇ ...

ਪੂਰੀ ਖ਼ਬਰ »

ਬਾਬਰੀ ਮਸਜਿਦ ਮਾਮਲੇ 'ਤੇ ਅਦਾਲਤ ਦਾ ਫੈਸਲਾ ਸਲਾਹੁਣਯੋਗ– ਵਿਜੈ ਸਾਂਪਲਾ

ਹੁਸ਼ਿਆਰਪੁਰ, 30 ਸਤੰਬਰ (ਬਲਜਿੰਦਰਪਾਲ ਸਿੰਘ)- ਸਾਬਕਾ ਕੇਂਦਰੀ ਰਾਜ ਮੰਤਰੀ ਵਿਜੈ ਸਾਂਪਲਾ ਨੇ ਬਾਬਰੀ ਮਸਜਿਦ ਮਾਮਲੇ 'ਚ ਅਦਾਲਤ ਦੇ ਫੈਸਲੇ 'ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਅਯੁੱਧਿਆ 'ਚ 28 ਸਾਲ ਪਹਿਲਾਂ ਵਿਵਾਦਿਤ ਢਾਂਚਾ ਢਾਉਣ ਦੇ ਅਪਰਾਧਿਕ ਮਾਮਲੇ 'ਚ ਸੀ.ਬੀ.ਆਈ ਦੀ ਵਿਸ਼ੇਸ਼ ਅਦਾਲਤ ਵਲੋਂ ਦਿੱਤਾ ਗਿਆ ਫੈਸਲਾ ਸਲਾਹੁਣਯੋਗ ਹੈ | ਉਨ੍ਹਾਂ ਕਿਹਾ ਕਿ ਅੱਜ ਆਏ ਫ਼ੈਸਲੇ ਨਾਲ ਸਾਰਿਆਂ ਦੇ ਭੁਲੇਖੇ ਦੂਰ ਹੋ ਗਏ ਹਨ |

ਖ਼ਬਰ ਸ਼ੇਅਰ ਕਰੋ

 

ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੂਮੈਨ ਦਸੂਹਾ ਦਾ ਮੈਗਜ਼ੀਨ ਜਾਰੀ

ਦਸੂਹਾ, 30 ਸਤੰਬਰ (ਕੌਸ਼ਲ)-ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਦਾ ਮੈਗਜ਼ੀਨ (ਕੈਂਪਸ ਰਿਪੋਰਟਰ) ਜਾਰੀ ਕੀਤਾ ਗਿਆ | ਇਸ ਮੌਕੇ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਜਸਬੀਰ ਸਿੰਘ ਰੰਧਾਵਾ, ਮੈਨੇਜਰ ਗੁਰਪ੍ਰੀਤ ਸਿੰਘ ਚੀਮਾ, ਉਪ-ਪ੍ਰਧਾਨ ਅਜਮੇਰ ...

ਪੂਰੀ ਖ਼ਬਰ »

ਵਿਧਾਇਕ ਆਦੀਆ ਵਲੋਂ ਦਾਣਾ ਮੰਡੀ ਹਰਿਆਣਾ ਵਿਖੇ ਪੱਕੇ ਫੜ੍ਹ ਦਾ ਉਦਘਾਟਨ

ਹਰਿਆਣਾ, 30 ਸਤੰਬਰ (ਹਰਮੇਲ ਸਿੰਘ ਖੱਖ)-ਪੰਜਾਬ ਸਰਕਾਰ ਵਲੋਂ ਕਿਸਾਨ ਦੀਆਂ ਸਹੂਲਤਾਂ ਦੇ ਸਬੰਧ 'ਚ ਵੱਖ-ਵੱਖ ਕਾਰਜਾਂ ਤਹਿਤ ਕੰਮ ਕੀਤੇ ਜਾ ਰਹੇ ਹਨ, ਜਿਸ ਤਹਿਤ ਦਾਣਾ ਮੰਡੀ ਹਰਿਆਣਾ ਵਿਖੇ 58 ਲੱਖ ਰੁਪਏ ਦੀ ਲਾਗਤ ਨਾਲ ਬਣੇ ਪੱਕੇ ਫੜ੍ਹ ਦਾ ਉਦਘਾਟਨ ਵਿਧਾਇਕ ਪਵਨ ਕੁਮਾਰ ...

ਪੂਰੀ ਖ਼ਬਰ »

ਭਗਤ ਸਿੰਘ ਦੇ ਜਨਮ ਦਿਨ ਸਬੰਧੀ ਆਨਲਾਈਨ ਮੁਕਾਬਲੇ

ਹਰਿਆਣਾ, 30 ਸਤੰਬਰ (ਹਰਮੇਲ ਸਿੰਘ ਖੱਖ)- ਗੁਰੂ ਨਾਨਕ ਕਾਲਜ ਆਫ਼ ਐਜੂਕੇਸ਼ਨ ਡੱਲੇਵਾਲ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਸਬੰਧੀ ਪਿ੍ੰਸੀਪਲ ਡਾ: ਵਿਧੀ ਭੱਲਾ ਦੀ ਅਗਵਾਈ 'ਚ ਵਿਦਿਆਰਥੀਆਂ ਦੇ ਕਵਿਤਾਵਾਂ, ਲੇਖ, ਚਾਰਟ, ਪੋਸਟਰ ਬਣਾਉਣ ਆਦਿ ਦੇ ਮੁਕਾਬਲੇ ...

ਪੂਰੀ ਖ਼ਬਰ »

ਯੂਥ ਕਾਂਗਰਸ ਵਲੋਂ ਮੋਦੀ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ

ਸੈਲਾ ਖੁਰਦ, 30 ਸਤੰਬਰ (ਹਰਵਿੰਦਰ ਸਿੰਘ ਬੰਗਾ)- ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਵਰਿੰਦਰ ਢਿੱਲੋਂ ਤੇ ਪੰਜਾਬ ਯੂਥ ਕਾਂਗਰਸ ਇੰਚਾਰਜ ਬੰਟੀ ਸ਼ੇਰਕੇ ਦੀ ਦਿੱਲੀ ਵਿਖੇ ਕੀਤੀ ਗਿ੍ਫ਼ਤਾਰੀ ਦੇ ਵਿਰੋਧ 'ਚ ਯੂਥ ਕਾਂਗਰਸ ਆਗੂ ਪ੍ਰਣਵ ਕ੍ਰਿਪਾਲ ਦੀ ਅਗਵਾਈ ਹੇਠ ਯੂਥ ...

ਪੂਰੀ ਖ਼ਬਰ »

ਵੱਖ-ਵੱਖ ਪਿੰਡਾਂ ਤੋਂ 'ਆਪ' ਆਗੂ ਅਕਾਲੀ ਦਲ 'ਚ ਸ਼ਾਮਿਲ

ਸ਼ਾਮਚੁਰਾਸੀ, 30 ਸਤੰਬਰ (ਗੁਰਮੀਤ ਸਿੰਘ ਖ਼ਾਨਪੁਰੀ)- ਹਲਕਾ ਸ਼ਾਮਚੁਰਾਸੀ ਦੇ ਪਿੰਡ ਬੁੱਬਾਂ, ਜਰਬਦੀਵਾਲ, ਮੱਛਰੀਵਾਲ, ਆਲੋਵਾਲ, ਕੋਟਲਾ ਨੌਧ ਸਿੰਘ ਤੇ ਹੋਰ ਪਿੰਡਾਂ ਤੋਂ ਆਮ ਆਦਮੀ ਪਾਰਟੀ ਦੇ ਆਗੂ ਸ਼੍ਰੋਮਣੀ ਅਕਾਲੀ ਦਲ ਸ਼ਾਮਿਲ ਹੋ ਗਏ, ਜਿਨ੍ਹਾਂ ਨੂੰ ਸ਼੍ਰੋਮਣੀ ...

ਪੂਰੀ ਖ਼ਬਰ »

ਡਾ: ਰਾਜ ਕੁਮਾਰ ਵਲੋਂ ਦਿਹਾਣਾ ਮੰਡੀ 'ਚ ਝੋਨੇ ਦੀ ਖ਼ਰੀਦ ਦਾ ਨਿਰੀਖਣ

ਹੁਸ਼ਿਆਰਪੁਰ, 30 ਸਤੰਬਰ (ਨਰਿੰਦਰ ਸਿੰਘ ਬੱਡਲਾ)-ਵਿਧਾਇਕ ਡਾ: ਰਾਜ ਕੁਮਾਰ ਵਲੋਂ ਪਿੰਡ ਦਿਹਾਣਾ ਦੀ ਦਾਣਾ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਖ਼ਰੀਦ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਉਨ੍ਹਾਂ ਕਿਸਾਨਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ | ਇਸ ਮੌਕੇ ਡਾ: ...

ਪੂਰੀ ਖ਼ਬਰ »

ਰਾਕੇਸ਼ ਕੁਮਾਰ ਨੂੰ ਸੇਵਾ ਮੁਕਤੀ ਮੌਕੇ ਵਿਦਾਇਗੀ ਪਾਰਟੀ

ਹੁਸ਼ਿਆਰਪੁਰ, 30 ਸਤੰਬਰ (ਬਲਜਿੰਦਰਪਾਲ ਸਿੰਘ)-ਲੋਕ ਨਿਰਮਾਣ ਵਿਭਾਗ ਦੇ ਐਸ ਡੀ. ਓ. ਰਾਕੇਸ਼ ਕੁਮਾਰ ਨੂੰ 35 ਸਾਲ ਦੀ ਸੇਵਾ ਉਪਰੰਤ ਸੇਵਾ ਮੁਕਤ ਹੋਣ 'ਤੇ ਸਟਾਫ਼ ਵਲੋਂ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਐਸ.ਡੀ.ਓ. ਰਾਕੇਸ਼ ਕੁਮਾਰ ...

ਪੂਰੀ ਖ਼ਬਰ »

ਗੁਰੂ ਨਾਨਕ ਸੇਵਾ ਸੁਸਾਇਟੀ ਗੇਰਾ ਵਲੋਂ ਬਾਬਾ ਸ੍ਰੀ ਚੰਦ ਦੇ ਗੁਰਦੁਆਰੇ ਲਈ ਰਾਸ਼ੀ ਭੇਟ

ਹਾਜੀਪੁਰ, 30 ਸਤੰਬਰ (ਪੁਨੀਤ ਭਾਰਦਵਾਜ, ਜੋਗਿੰਦਰ ਸਿੰਘ)-ਗੁਰੂ ਨਾਨਕ ਸੇਵਾ ਸੁਸਾਇਟੀ ਗੇਰਾ ਵਲੋਂ ਹਿਮਾਚਲ ਪ੍ਰਦੇਸ਼ ਵਿਖੇ ਬਾਬਾ ਸ੍ਰੀ ਚੰਦ ਦੇ ਗੁਰਦੁਆਰਾ ਚੰਬਾ ਸਿਲਾ ਸਾਹਿਬ 'ਚ ਹਿੰਦੀ ਤੇ ਪੰਜਾਬੀ ਦੇ ਗੁਰਬਾਣੀ ਦੇ ਗੁਟਕੇ ਤੇ 21 ਹਜ਼ਾਰ ਰੁਪਏ ਭੇਟ ਕੀਤੇ ਗਏ | ਇਸ ...

ਪੂਰੀ ਖ਼ਬਰ »

ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਣ ਲਈ ਜਥੇਬੰਦੀਆਂ ਅੱਗੇ ਆਉਣ-ਅਪਨੀਤ ਰਿਆਤ

ਹੁਸ਼ਿਆਰਪੁਰ, 30 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੇ ਘਾਤਕ ਰੁਝਾਨ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਸਾਰੀਆਂ ਸਮਾਜਿਕ, ਸਿਆਸੀ, ਧਾਰਮਿਕ ਤੇ ਗੈਰ-ਸਰਕਾਰੀ ਜਥੇਬੰਦੀਆਂ ਤੋਂ ਸਹਿਯੋਗ ਦੀ ਅਪੀਲ ਕਰਦਿਆਂ ...

ਪੂਰੀ ਖ਼ਬਰ »

ਸਿਵਲ ਸਰਜਨ ਦਫ਼ਤਰ ਦੇ 11 ਮੁਲਾਜ਼ਮਾਂ ਨੂੰ ਵਿਦਾਇਗੀ ਪਾਰਟੀ

ਹੁਸ਼ਿਆਰਪੁਰ, 30 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਸਿਹਤ ਵਿਭਾਗ ਤੋਂ ਸੇਵਾ ਮੁਕਤ ਹੋਣ ਵਾਲੇ ਪੈਰਾਮੈਡੀਕਲ ਸਟਾਫ਼ ਦੀਆਂ ਸੇਵਾਵਾਂ ਨੂੰ ਕੋਰੋਨਾ ਵਾਇਰਸ ਮਹਾਂਮਾਰੀ ਕਾਰਨ 30 ਸਤੰਬਰ ਤੱਕ ਵਧਾਇਆ ਗਿਆ ਸੀ | ਇਸ ਦੌਰਾਨ ਆਪਣੀਆਂ ਸੇਵਾਵਾਂ ਨਿਭਾਉਂਦੇ ਹੋਏ ...

ਪੂਰੀ ਖ਼ਬਰ »

ਅੱਜ ਦਾ ਕਿਸਾਨ ਮਾਰਚ ਕੇਂਦਰ ਦੀਆਂ ਜੜ੍ਹਾਂ ਹਿਲਾ ਦੇਵੇਗਾ-ਲਾਲੀ ਬਾਜਵਾ, ਭਾਰਜ

ਹੁਸ਼ਿਆਰਪੁਰ, 30 ਸਤੰਬਰ (ਨਰਿੰਦਰ ਸਿੰਘ ਬੱਡਲਾ)- ਅਕਾਲੀ ਦਲ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ 1 ਅਕਤੂਬਰ ਨੂੰ ਕੇਂਦਰ ਵਲੋਂ ਜਾਰੀ ਕੀਤੇ ਕਿਸਾਨ ਵਿਰੋਧੀ ਬਿੱਲਾਂ ਦੇ ਵਿਰੋਧ 'ਚ ਕੱਢੇ ਜਾ ਰਹੇ ਵਿਸ਼ਾਲ ਕਿਸਾਨ ਮਾਰਚ 'ਚ ਹੁਸ਼ਿਆਰਪੁਰ ਤੋਂ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ

ਮੁਕੇਰੀਆਂ, 30 ਸਤੰਬਰ (ਰਾਮਗੜ੍ਹੀਆ)- ਮੁਕੇਰੀਆਂ ਪੁਲਿਸ ਵਲੋਂ ਦਰਸ਼ਨ ਲਾਲ ਪੁੱਤਰ ਲਹਿਣਾ ਰਾਮ ਵਾਸੀ ਭੱਠਾ ਕਾਲੋਨੀ ਮੁਕੇਰੀਆਂ ਦੀ ਸ਼ਿਕਾਇਤ 'ਤੇ ਵਿਦੇਸ਼ ਭੇਜਣ ਦੇ ਨਾਂਅ 'ਤੇ 95 ਹਜ਼ਾਰ ਰੁਪਏ ਦੀ ਠੱਗੀ ਮਾਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੱਕ ਸੰਘਰਸ਼ ਜਾਰੀ ਰੱਖਾਂਗੇ- ਲਾਲੀ ਬਾਜਵਾ

ਟਾਂਡਾ ਉੜਮੁੜ, 30 ਸਤੰਬਰ (ਭਗਵਾਨ ਸਿੰਘ ਸੈਣੀ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸੇ ਕੀਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੱਕ ਸ਼ੋ੍ਰਮਣੀ ਅਕਾਲੀ ਦਲ ਆਪਣਾ ਸੰਘਰਸ਼ ਜਾਰੀ ਰੱਖੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ...

ਪੂਰੀ ਖ਼ਬਰ »

ਹੈੱਡ ਟੀਚਰ ਸੰਤੋਸ਼ ਕੁਮਾਰੀ ਦੀ ਸੇਵਾ ਮੁਕਤੀ ਮੌਕੇ ਸਮਾਗਮ

ਮਾਹਿਲਪੁਰ, 30 ਸਤੰਬਰ (ਰਜਿੰਦਰ ਸਿੰਘ)-ਬਲਾਕ ਪ੍ਰਾਇਮਰੀ ਸਿੱਖਿਆ ਦਫਤਰ ਮਾਹਿਲਪੁਰ-1, ਸੈਂਟਰ ਸਕੂਲ ਚੰਦੇਲੀ ਤੇ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਕੈਂਡੋਵਾਲ ਦੇ ਸਮੂਹ ਸਟਾਫ ਵਲੋਂ 30 ਸਾਲ ਤੋਂ ਸਿੱਖਿਆ ਦੇ ਖੇਤਰ 'ਚ ਸਰਕਾਰੀ ਸੇਵਾਵਾਂ ਨਿਭਾਅ ਰਹੀ ਸੰਤੋਸ਼ ...

ਪੂਰੀ ਖ਼ਬਰ »

ਯੂ.ਪੀ. 'ਚ ਜਬਰ ਜਨਾਹ ਤੇ ਹੱਤਿਆ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਰਵਾਈ ਦੀ ਮੰਗ

ਗੜ੍ਹਦੀਵਾਲਾ, 30 ਸਤੰਬਰ (ਚੱਗਰ)- ਗੜ੍ਹਦੀਵਾਲਾ ਵਿਖੇ ਦਲਿਤ ਸਮਾਜ ਦੀਆਂ ਵੱਖ-ਵੱਖ ਸੰਸਥਾਵਾਂ ਦੀ ਹੋਈ ਮੀਟਿੰਗ ਹਵਿਚ ਉੱਤਰ ਪ੍ਰਦੇਸ਼ 'ਚ ਜ਼ਬਰ ਜ਼ਿਨਾਹ ਦੀ ਸ਼ਿਕਾਰ 19 ਸਾਲ ਦਲਿਤ ਲੜਕੀ ਦੀ ਹੋਈ ਮੌਤ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ | ਇਸ ਮੌਕੇ ਆਗੂਆਂ ਨੇ ...

ਪੂਰੀ ਖ਼ਬਰ »

ਆਰ. ਈ. ਆਰ. ਸੀ. ਸੰਘ ਵਲੋਂ ਗੋਦ ਲਏ ਪਰਿਵਾਰ ਦੀ ਆਰਥਿਕ ਸਹਾਇਤਾ

ਮੁਕੇਰੀਆਂ, 30 ਸਤੰਬਰ (ਰਾਮਗੜ੍ਹੀਆ)- ਸਮਾਜ ਵਿਚ ਅਜਿਹੇ ਕਈ ਪਰਿਵਾਰ ਹਨ, ਜਿਹੜੇ ਜਾਣਕਾਰੀ ਦੀ ਕਮੀ ਜਾਂ ਸਰਕਾਰ ਦੀਆਂ ਗਲਤ ਨੀਤੀਆਂ ਕਰਕੇ ਮੁਸ਼ਕਿਲ ਭਰਿਆ ਜੀਵਨ ਜੀਅ ਰਹੇ ਹਨ | ਸਮਾਜਸੇਵੀ ਸੰਸਥਾ ਆਰ. ਈ. ਆਰ. ਸੀ. ਸੰਘ ਨੇ ਆਪਣੀ ਯੋਜਨਾ 'ਸਾਥੀ ਹੱਥ ਵਧਾਉਣਾ' ਦੇ ਅਧੀਨ ...

ਪੂਰੀ ਖ਼ਬਰ »

ਕਿਸਾਨਾਂ ਦੀਆਂ ਫ਼ਸਲਾਂ ਨਾ ਚੁੱਕੇ ਜਾਣ ਨੂੰ ਲੈ ਕੇ ਰੋਸ ਪ੍ਰਦਰਸ਼ਨ

ਹੁਸ਼ਿਆਰਪੁਰ, 30 ਸਤੰਬਰ (ਬਲਜਿੰਦਰਪਾਲ ਸਿੰਘ)- ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਕਰਮਵੀਰ ਬਾਲੀ ਦੀ ਪ੍ਰਧਾਨਗੀ 'ਚ ਪੰਜਾਬ ਸਰਕਾਰ ਦੇ ਵਿਰੁੱਧ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ ਕਰਮਵੀਰ ਬਾਲੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਕਿਸਾਨਾਂ ਦੇ ਪ੍ਰਤੀ ...

ਪੂਰੀ ਖ਼ਬਰ »

ਅਕਾਲੀ ਦਲ ਕਿਸਾਨਾਂ ਦੇ ਹੱਕਾਂ ਦੀ ਲੜਾਈ ਲਈ ਵਚਨਬੱਧ- ਮਹਿੰਗਾ ਸਿੰਘ

ਮੁਕੇਰੀਆਂ, 30 ਸਤੰਬਰ (ਰਾਮਗੜ੍ਹੀਆ)-ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੇ ਹੱਕ ਦੀ ਲੜਾਈ ਲੜਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਮਹਿੰਗਾ ਸਿੰਘ ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਾਰਡ ਨੰਬਰ ਦੱਸ ਮੁਕੇਰੀਆਂ ਨੇ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਅਮਰੋਹ ਸਕੂਲ ਵਿਖੇ ਵਿਦਾਇਗੀ ਸਮਾਗਮ

ਰਾਮਗੜ੍ਹ ਸੀਕਰੀ, 30 ਸਤੰਬਰ (ਕਟੋਚ)-ਸਰਕਾਰੀ ਹਾਈ ਸਕੂਲ ਅਮਰੋਹ ਦੇ ਦਰਜਾ ਕਰਮਚਾਰੀ ਬਰਿਜ ਲਾਲ ਕਰੀਬ 37 ਸਾਲ ਦੀ ਲੰਬੀ ਸੇਵਾ ਤੋਂ ਬਾਅਦ ਸੇਵਾ ਮੁਕਤ ਹੋ ਗਏ, ਜਿਸ ਦੇ ਮੱਦੇਨਜ਼ਰ ਸਕੂਲ ਵਿਖੇ ਇਕ ਵਿਦਾਇਗੀ ਸਮਾਗਮ ਸਕੂਲ ਦੇ ਉਪ ਮੁਖੀ ਗਣੇਸ਼ ਰਾਜ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਪੱਟੀ ਵਿਖੇ ਕਿਸਾਨਾਂ ਦੇ ਹੱਕ 'ਚ ਇਕੱਠ

ਚੱਬੇਵਾਲ, 30 ਸਤੰਬਰ (ਥਿਆੜਾ)- ਮੋਦੀ ਸਰਕਾਰ ਵਲੋਂ ਖੇਤੀ ਵਿਰੋਧੀ ਬਣਾਏ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਤੱਕ ਕਿਸਾਨਾਂ ਵਲੋਂ ਵਿੱਢੇ ਸੰਘਰਸ਼ ਦਾ ਸਾਥ ਦਿੱਤਾ ਜਾਵੇਗਾ ਤੇ ਕਿਸੇ ਤਰ੍ਹਾਂ ਦੀ ਵੀ ਕੁਰਬਾਨੀ ਦੇਣ ਤੋਂ ਪਿੱਛੇ ਨਹੀਂ ਹਟਾਂਗੇ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰਾਂ ਦੀਆਂ 6 ਝੁੱਗੀਆਂ ਨੂੰ ਲੱਗੀ ਅੱਗ

ਹਰਿਆਣਾ, 30 ਸਤੰਬਰ (ਹਰਮੇਲ ਸਿੰਘ ਖੱਖ)- ਪਿੰਡ ਬਸੀ ਕਾਲੇ ਖਾਂ ਵਿਖੇ 6 ਪ੍ਰਵਾਸੀ ਮਜ਼ਦੂਰਾਂ ਦੀਆਂ ਝੁੱਗੀਆਂ ਨੂੰ ਅੱਗ ਲੱਗ ਜਾਣ ਦੀ ਖ਼ਬਰ ਹੈ | ਸੀਤਾ ਰਾਮ ਪੁੱਤਰ ਪਰਬਤ ਹਾਲ ਵਾਸੀ ਬਸੀ ਕਾਲੇ ਖਾਂ ਨੇ ਦੱਸਿਆ ਕਿ ਉਨ੍ਹਾਂ ਨੇ ਜੀਤ ਸਿੰਘ ਪੁੱਤਰ ਲਾਲ ਸਿੰਘ ਵਾਸੀ ਬਸੀ ...

ਪੂਰੀ ਖ਼ਬਰ »

ਵਿਧਾਇਕਾ ਇੰਦੂ ਬਾਲਾ ਨੇ ਝੋਨੇ ਦੀ ਸਰਕਾਰੀ ਖ਼ਰੀਦ ਕਰਵਾਈ ਸ਼ੁਰੂ

ਹਾਜੀਪੁਰ, 30 ਸਤੰਬਰ (ਜੋਗਿੰਦਰ ਸਿੰਘ)- ਦਾਣਾ ਮੰਡੀ ਹਾਜੀਪੁਰ ਵਿਖੇ ਹਲਕਾ ਵਿਧਾਇਕਾ ਇੰਦੂ ਬਾਲਾ ਨੇ ਝੋਨੇ ਦੀ ਖ਼ਰੀਦ ਦਾ ਕੰਮ ਸ਼ੁਰੂ ਕਰਵਾਇਆ | ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਝੋਨੇ ਦੇ ਇਕ-ਇਕ ਦਾਣੇ ਦੀ ਖ਼ਰੀਦ ਲਈ ਵਚਨਬੱਧ ਹੈ ਤੇ ਆੜਤੀਆਂ ਤੇ ਕਿਸਾਨਾਂ ਨੂੰ ...

ਪੂਰੀ ਖ਼ਬਰ »

ਸਿਹਤ ਕਰਮਚਾਰੀਆਂ ਨੂੰ ਸੇਵਾ ਮੁਕਤੀ ਮੌਕੇ ਵਿਦਾਇਗੀ ਪਾਰਟੀ

ਗੜ੍ਹਦੀਵਾਲਾ, 30 ਸਤੰਬਰ (ਚੱਗਰ)- ਪੀ. ਐਚ. ਸੀ. ਭੂੰਗਾ ਤੇ ਗੜ੍ਹਦੀਵਾਲਾ ਦੇ ਸਿਹਤ ਕਰਮਚਾਰੀ ਕਮਲਜੀਤ ਕੌਰ ਹੈਲਥ ਸੁਪਰਵਾਈਜ਼ਰ, ਸੰਤੋਸ਼ ਕੁਮਾਰੀ ਹੈਲਥ ਸੁਪਰਵਾਈਜ਼ਰ, ਸੁਰਿੰਦਰ ਕੌਰ ਹੈਲਥ ਸੁਪਰਵਾਈਜ਼ਰ ਤੇ ਕੈਲਾਸ਼ ਦੇਵੀ ਫਾਰਮੇਸੀ ਅਫ਼ਸਰ ਨੂੰ ਸੇਵਾ ਮੁਕਤੀ 'ਤੇ ...

ਪੂਰੀ ਖ਼ਬਰ »

ਐਸ.ਡੀ.ਐਮ. ਹਰਬੰਸ ਸਿੰਘ ਨੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਗੜ੍ਹਸ਼ੰਕਰ, 30 ਸਤੰਬਰ (ਧਾਲੀਵਾਲ)- ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦੇ ਨਿਰਦੇਸ਼ 'ਤੇ ਐਸ.ਡੀ.ਐਮ. ਹਰਬੰਸ ਸਿੰਘ ਵਲੋਂ ਦਾਣਾ ਮੰਡੀ ਗੜ੍ਹਸ਼ੰਕਰ ਵਿਖੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਐੱਸ.ਡੀ.ਐੱਮ. ਹਰਬੰਸ ਸਿੰਘ ਨੇ ਦੱਸਿਆ ਕਿ ਕੋਰੋਨਾ ...

ਪੂਰੀ ਖ਼ਬਰ »

ਕੋਹਿਨੂਰ ਇੰਟਰਨੈਸ਼ਨਲ ਸਕੂਲ ਪਨਖ਼ੂਹ ਵਲੋਂ ਕਵਿਤਾ ਉਚਾਰਨ ਮੁਕਾਬਲੇ

ਹਾਜੀਪੁਰ, 30 ਸਤੰਬਰ (ਜੋਗਿੰਦਰ ਸਿੰਘ)-ਕੋਹਿਨੂਰ ਇੰਟਰਨੈਸ਼ਨਲ ਸਕੂਲ ਵਲੋਂ ਪਿ੍ੰਸੀਪਲ ਹਰਪ੍ਰੀਤ ਪੰਧੇਰ ਦੀ ਅਗਵਾਈ ਹੇਠ ਕਿੰਡਰ ਗਾਰਟਨ ਦੇ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ, ਜਿਸ 'ਚ ਬੱਚਿਆਂ ਨੇ ਆਪਣੇ-ਆਪਣੇ ਹੁਨਰ ਦਾ ਪ੍ਰਦਰਸ਼ਨ ਆਨਲਾਈਨ ਹੋ ਕੇ ਕਰਦਿਆਂ ...

ਪੂਰੀ ਖ਼ਬਰ »

ਦਾਜ ਮੰਗਣ ਸਬੰਧੀ ਮਾਮਲਾ ਦਰਜ

ਮੁਕੇਰੀਆਂ, 30 ਸਤੰਬਰ (ਰਾਮਗੜ੍ਹੀਆ)- ਪੁਲਿਸ ਕਪਤਾਨ ਹੁਸ਼ਿਆਰਪੁਰ ਵਲੋਂ ਸ਼ਿਕਾਇਤ ਕਰਤਾ ਮਨਦੀਪ ਕੌਰ ਪੁੱਤਰੀ ਫੁੰਮਣ ਸਿੰਘ ਵਾਸੀ ਅਟੱਲਗੜ੍ਹ ਥਾਣਾ ਮੁਕੇਰੀਆਂ ਜ਼ਿਲ੍ਹਾ ਹੁਸ਼ਿਆਰਪੁਰ ਵਲੋਂ ਦਿੱਤੀ ਸ਼ਿਕਾਇਤ ਦੀ ਜਾਂਚ ਕਰਨ ਉਪਰੰਤ ਦਸੂਹਾ ਪੁਲਿਸ ਵਲੋਂ ਦਾਜ ਦੀ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਲੋੜਵੰਦਾਂ ਨੂੰ ਪੈਨਸ਼ਨ ਵੰਡੀ

ਗੜ੍ਹਦੀਵਾਲਾ, 30 ਸਤੰਬਰ (ਚੱਗਰ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਸੈਂਟਰ ਗੋਦਪੁਰ ਵਲੋਂ ਜ਼ਿਲ੍ਹਾ ਪ੍ਰਧਾਨ ਆਗਿਆਪਾਲ ਸਿੰਘ ਦੀ ਰਹਿਨੁਮਾਈ ਹੇਠ ਮਹੀਨਾਵਾਰ ਪੈਨਸ਼ਨ ਵੰਡ ਸਮਾਗਮ ਕਰਵਾਇਆ ਗਿਆ | ਜਿਸ 'ਚ ਲਗਪਗ 53 ਦੇ ਕਰੀਬ ਲੋੜਵੰਦ ਔਰਤਾਂ, ਵਿਧਵਾਵਾਂ ਅਤੇ ਅਨਾਥ ...

ਪੂਰੀ ਖ਼ਬਰ »

ਅਨੇਕਾਂ ਵਿਅਕਤੀ ਲੋਕ ਇਨਸਾਫ਼ ਪਾਰਟੀ 'ਚ ਸ਼ਾਮਿਲ

ਹੁਸ਼ਿਆਰਪੁਰ, 30 ਸਤੰਬਰ (ਨਰਿੰਦਰ ਸਿੰਘ ਬੱਡਲਾ)-ਲੋਕ ਇਨਸਾਫ਼ ਪਾਰਟੀ ਹਲਕਾ ਚੱਬੇਵਾਲ ਦੀ ਇਕ ਵਿਸ਼ੇਸ਼ ਮੀਟਿੰਗ ਦੋਆਬਾ ਜ਼ੋਨ ਦੇ ਮੀਤ ਪ੍ਰਧਾਨ ਅਵਤਾਰ ਸਿੰਘ ਦੇ ਗ੍ਰਹਿ ਪਿੰਡ ਡਾਂਡੀਆਂ ਵਿਖੇ ਹੋਈ | ਮੀਟਿੰਗ ਦੌਰਾਨ ਨੌਜਵਾਨ ਆਗੂ ਮਨਪ੍ਰੀਤ ਸਿੰਘ ਬੱਬੂ ਫੁਗਲਾਣਾ ...

ਪੂਰੀ ਖ਼ਬਰ »

ਠੰਡਲ ਵਲੋਂ ਕਿਸਾਨ ਮਾਰਚ ਸਬੰਧੀ ਅਕਾਲੀ ਵਰਕਰਾਂ ਨਾਲ ਮੀਟਿੰਗ

ਹੁਸ਼ਿਆਰਪੁਰ, 30 ਸਤੰਬਰ (ਨਰਿੰਦਰ ਸਿੰਘ ਬੱਡਲਾ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਕਿਸਾਨਾਂ ਦੇ ਹੱਕਾਂ 'ਚ ਪਹਿਲੀ ਅਕਤੂਬਰ ਨੂੰ ਕੱਢੇ ਜਾ ਰਹੇ ਵਿਸ਼ਾਲ ਕਿਸਾਨ ਮਾਰਚ 'ਚ ਹਲਕਾ ਚੱਬੇਵਾਲ ਤੋਂ ਵੱਡੀ ਗਿਣਤੀ 'ਚ ਪਾਰਟੀ ਅਹੁਦੇਦਾਰ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਆਈ.ਟੀ. ਵਿੰਗ 'ਚ ਨਿਯੁਕਤੀਆਂ

ਗੜ੍ਹਸ਼ੰਕਰ, 30 ਸਤੰਬਰ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਹਲਕਾ ਗੜ੍ਹਸ਼ੰਕਰ ਵਲੋਂ ਸਰਕਲ ਸਮੁੰਦੜਾ ਦੇ ਆਈ.ਟੀ. ਵਿੰਗ 'ਚ ਨਿਯੁਕਤੀਆਂ ਕੀਤੀਆਂ ਗਈਆਂ ਹਨ | ਗੁਰਪ੍ਰੀਤ ਸਿੰਘ ਅਲੀਪੁਰ ਨੂੰ ਸਰਕਲ ਸਮੁੰਦੜਾ ਦਾ ਆਈ.ਟੀ. ਵਿੰਗ ਦਾ ਪ੍ਰਧਾਨ, ਸ਼ਿੰਗਾਰਾ ਸਿੰਘ ਅਲੀਪੁਰ, ...

ਪੂਰੀ ਖ਼ਬਰ »

ਕੈਨੇਡਾ ਭੇਜਣ ਦੇ ਨਾਂਅ 'ਤੇ ਠੱਗੀ ਮਾਰੀ

ਗੜ੍ਹਸ਼ੰਕਰ, 30 ਸਤੰਬਰ (ਧਾਲੀਵਾਲ)-ਗੜ੍ਹਸ਼ੰਕਰ ਪੁਲਿਸ ਨੇ ਕੈਨੇਡਾ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਦੇ ਦੋਸ਼ 'ਚ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜ਼ਿਲ੍ਹਾ ਪੁਲਿਸ ਮੁਖੀ ਵਲੋਂ ਜਾਰੀ ਹੁਕਮ ਦੇ ਅਧਾਰ 'ਤੇ ਲਵਪ੍ਰੀਤ ਸਿੰਘ ਪੁੱਤਰ ਹਰਜੀਤ ਸਿੰਘ ਵਾਸੀ ...

ਪੂਰੀ ਖ਼ਬਰ »

ਅਧਿਆਪਕਾ ਸਵਿਤਾ ਰਾਣੀ ਨੂੰ ਵਿਦਾਇਗੀ ਪਾਰਟੀ

ਰਾਮਗੜ੍ਹ ਸੀਕਰੀ, 30 ਸਤੰਬਰ (ਕਟੋਚ)-ਸਰਕਾਰੀ ਮਿਡਲ ਸਕੂਲ ਝਰੇੜਾਂ ਦੇ ਹਿੰਦੀ ਅਧਿਆਪਕਾ ਸਵਿਤਾ ਰਾਣੀ ਦੀ ਸੇਵਾ ਮੁਕਤੀ 'ਤੇ ਸਕੂਲ ਮੁਖੀ ਇੰਦਰਜੀਤ ਸਿੰਘ ਦੀ ਰਹਿਨੁਮਾਈ ਵਿਚ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਬਤੌਰ ਪ੍ਰਮੁੱਖ ਮਹਿਮਾਨ ਅਧਿਆਪਕਾ ਸਵਿਤਾ ਰਾਣੀ ਅਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX