ਤਾਜਾ ਖ਼ਬਰਾਂ


ਚੰਨੀ ਵਜ਼ਾਰਤ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ, ਬ੍ਰਹਮ ਮਹਿੰਦਰਾ ਨੇ ਲਿਆ ਹਲਫ਼
. . .  2 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਪੰਜਾਬ ਦੇ ਰਾਜਪਾਲ ਮੰਚ 'ਤੇ ਪੁੱਜੇ, ਰਾਸ਼ਟਰਗਾਨ ਹੋਇਆ ਸ਼ੁਰੂ
. . .  6 minutes ago
ਕੁਝ ਦੇਰ ਵਿਚ ਪੰਜਾਬ ਸਰਕਾਰ ਦਾ ਨਵਾਂ ਮੰਤਰੀ ਮੰਡਲ ਚੁੱਕੇਗਾ ਸਹੁੰ
. . .  17 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਕੁਝ ਦੇਰ ਵਿਚ ਸ਼ੁਰੂ ਹੋਣ ਜਾ ਰਿਹਾ ਹੈ...
ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਲਈ ਵੋਟਰਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ
. . .  38 minutes ago
ਮਲੋਟ, 26 ਸਤੰਬਰ (ਪਾਟਿਲ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਲੋਟ ਵਿਖੇ ਪੰਜਾਬ ਯੂਨੀਵਰਸਿਟੀ ਗ੍ਰੈਜੂਏਟ ਹਲਕੇ ਤੋਂ ਸੈਨੇਟ ਚੋਣਾਂ ਲਈ ਅੱਜ ਮਲੋਟ ਵਿਖੇ ਵੋਟਰਾਂ ਵਿਚ ਕਾਫੀ ਉਤਸ਼ਾਹ ਵੇਖਣ ਨੂੰ...
ਚੰਨੀ ਤੇ ਰੰਧਾਵਾ ਮਨਪ੍ਰੀਤ ਬਾਦਲ ਦੇ ਘਰ ਪੁੱਜੇ
. . .  about 1 hour ago
ਚੰਡੀਗੜ੍ਹ, 26 ਸਤੰਬਰ - ਸਹੁੰ ਚੁੱਕਣ ਤੋਂ ਪਹਿਲਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਮਨਪ੍ਰੀਤ ਸਿੰਘ ਬਾਦਲ ਦੇ ਘਰ ਪਹੁੰਚੇ...
ਸਹੁੰ ਚੁੱਕਣ ਤੋਂ ਪਹਿਲਾਂ ਗੁਰਕੀਰਤ ਸਿੰਘ ਕੋਟਲੀ ਹੋਏ ਭਾਵੁਕ
. . .  about 1 hour ago
ਚੰਡੀਗੜ੍ਹ, 26 ਸਤੰਬਰ - ਸਹੁੰ ਚੁੱਕਣ ਤੋਂ ਪਹਿਲਾ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਆਪਣੇ ਦਾਦਾ ਤੇ ਸਾਬਕਾ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਸ਼ਰਧਾ ਦੇ ਫੁਲ ਭੇਟ ਕੀਤੇ...
ਮੈਂ ਕੈਬਨਿਟ ਵਿਚ ਸ਼ਾਮਲ ਨਹੀਂ ਹੋ ਰਿਹਾ - ਨਾਗਰਾ
. . .  about 1 hour ago
ਚੰਡੀਗੜ੍ਹ, 26 ਸਤੰਬਰ - ਕੁਲਜੀਤ ਸਿੰਘ ਨਾਗਰਾ ਨੇ ਵੀਡੀਓ ਸੰਦੇਸ਼ ਰਾਹੀਂ ਸੰਬੋਧਨ ਕੀਤਾ ਹੈ ਕਿ ਉਹ ਕਿਸਾਨਾਂ ਨਾਲ ਖੜੇ ਹਨ ਤੇ ਉਨ੍ਹਾਂ ਨੇ ਪਹਿਲਾ ਹੀ ਵਿਧਾਇਕੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਨੇ ਕਿਹਾ ਕਿ ਉਹ ਕੈਬਨਿਟ ਵਿਚ ਸ਼ਾਮਲ ਨਹੀਂ ਹੋ ਰਹੇ। ਚਰਨਜੀਤ ਸਿੰਘ ਚੰਨੀ ਮੰਤਰੀ ਮੰਡਲ 'ਚ ਬਦਲਾਅ ਤੋਂ ਬਾਅਦ ਉਨ੍ਹਾਂ ਨੇ ਵੀਡੀਓ ਸੰਦੇਸ਼ ਜਾਰੀ ਕੀਤਾ ਹੈ...
ਗੁਰਪ੍ਰੀਤ ਸਿੰਘ ਕਾਂਗੜ ਵਲੋਂ ਕੀਤੀ ਜਾ ਰਹੀ ਹੈ ਪ੍ਰੈਸ ਕਾਨਫ਼ਰੰਸ
. . .  1 minute ago
ਚੰਡੀਗੜ੍ਹ, 26 ਸਤੰਬਰ - ਮੰਤਰੀ ਅਹੁਦੇ ਤੋਂ ਹਟਾਏ ਗਏ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਹੁਣ ਪ੍ਰੈਸ ਕਾਨਫ਼ਰੰਸ ਕੀਤੀ ਜਾ ਰਹੀ ਹੈ...
ਮੈਂ ਆਪਣੀ ਮਾਂ ਵਰਗੀ ਹਾਈਕਮਾਂਡ ਨੂੰ ਪੁੱਛਣਾ ਚਾਹੁੰਦਾ ਮੇਰਾ ਕੀ ਕਸੂਰ - ਬਲਬੀਰ ਸਿੰਘ ਸਿੱਧੂ
. . .  about 2 hours ago
ਚੰਡੀਗੜ੍ਹ, 26 ਸਤੰਬਰ - ਪ੍ਰੈਸ ਕਾਨਫ਼ਰੰਸ ਕਰਦੇ ਹੋਏ ਭਾਵੁਕ ਹੋਏ ਮੰਤਰੀ ਅਹੁਦੇ ਤੋਂ ਹਟਾਏ ਗਏ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਬਹੁਤ ਮਿਹਨਤ ਕੀਤੀ ਤੇ ਉਹ ਹਾਈਕਮਾਂਡ ਨੂੰ ਪੁੱਛਣਾ ਚਾਹੁੰਦੇ ਹਨ ਕਿ ਉਨ੍ਹਾਂ ਦੀ ਕੀ ਕਸੂਰ ਸੀ...
ਲੁਧਿਆਣਾ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ
. . .  about 2 hours ago
ਲੁਧਿਆਣਾ, 26 ਸਤੰਬਰ (ਕਵਿਤਾ ਖੁੱਲਰ, ਅਮਰੀਕ ਸਿੰਘ ਬਤਰਾ, ਰੁਪੇਸ਼ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਲੁਧਿਆਣਾ ਪਹੁੰਚੇ ਅਤੇ ਉਹ ਜੈਨ ਸਮਾਜ ਵਲੋਂ ਕਰਵਾਏ ਜਾ ਰਹੇ ਇਕ ਧਾਰਮਿਕ ਸਮਾਗਮ ਦੇ ਵਿਚ ਸ਼ਾਮਲ ਹੋਏ। ਜਿਸ ਤੋਂ ਬਾਅਦ ਉਹ ਪਾਰਟੀ ਦੇ ਵਰਕਰਾਂ ਨਾਲ...
ਬਲਬੀਰ ਸਿੰਘ ਸਿੱਧੂ ਅਤੇ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਕੀਤੀ ਜਾ ਰਹੀ ਪ੍ਰੈਸ ਕਾਨਫ਼ਰੰਸ
. . .  about 2 hours ago
ਚੰਡੀਗੜ੍ਹ, 26 ਸਤੰਬਰ - ਕੈਬਨਿਟ ਮੰਤਰੀ ਵਜੋਂ ਹਟਾਏ ਗਏ ਬਲਬੀਰ ਸਿੰਘ ਸਿੱਧੂ ਅਤੇ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਪ੍ਰੈਸ ਕਾਨਫ਼ਰੰਸ ਕੀਤੀ ਜਾ ਰਹੀ ਹੈ...
ਰਾਣਾ ਗੁਰਜੀਤ ਸਿੰਘ ਦੇ ਮੁੱਦੇ 'ਤੇ ਖਹਿਰਾ ਨੇ ਕਿਹਾ ਪਾਰਟੀ ਬਹੁਤ ਵੱਡੀ ਕਰ ਰਹੀ ਗ਼ਲਤੀ
. . .  about 2 hours ago
ਚੰਡੀਗੜ੍ਹ, 26 ਸਤੰਬਰ - ਰਾਣਾ ਗੁਰਜੀਤ ਸਿੰਘ ਨੂੰ ਕੈਬਨਿਟ ਮੰਤਰੀ ਬਣਾਏ ਜਾਣ ਦੇ ਪ੍ਰਸਤਾਵ 'ਤੇ ਪੰਜਾਬ ਕਾਂਗਰਸ ਪਾਰਟੀ ਵਿਚ ਇਕ ਵਾਰ ਫਿਰ ਕਾਟੋ-ਕਲੇਸ਼ ਸ਼ੁਰੂ ਹੋ ਗਿਆ ਹੈ ਅਤੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਪਾਰਟੀ ਬਹੁਤ ਵੱਡੀ ਗ਼ਲਤੀ ਕਰਨ ਜਾ ਰਹੀ ਹੈ। ਖਹਿਰਾ ਨੇ ਕਿਹਾ ਕਿ ਉਹ...
ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਆਸਟ੍ਰੇਲਿਆਈ ਮਹਿਲਾ ਕ੍ਰਿਕਟ ਟੀਮ ਦਾ ਰੋਕਿਆ ਜੇਤੂ ਰੱਥ
. . .  about 2 hours ago
ਨਵੀਂ ਦਿੱਲੀ, 26 ਸਤੰਬਰ - ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਤੀਸਰੇ ਅਤੇ ਆਖ਼ਰੀ ਇਕ ਦਿਨਾਂ ਮੈਚ ਵਿਚ ਆਸਟ੍ਰੇਲੀਆ ਦੀ ਮਹਿਲਾ ਟੀਮ ਨੂੰ 2 ਵਿਕਟਾਂ ਨਾਲ ਮਾਤ ਦਿੱਤੀ। ਭਾਰਤੀ ਮਹਿਲਾਵਾਂ ਨੇ ਮਿਲੇ ਹੋਏ ਟੀਚੇ 265 ਨੂੰ 49.3 ਓਵਰਾਂ ਵਿਚ 8 ਵਿਕਟਾਂ ਦੇ ਨੁਕਸਾਨ 'ਤੇ ਸਰ ਕਰ ਲਿਆ। ਜ਼ਿਕਰਯੋਗ ਹੈ ਕਿ ਆਸਟ੍ਰੇਲੀਆ...
ਚਾਰ ਆਈ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  about 3 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਸਰਕਾਰ ਵਲੋਂ ਚਾਰ ਆਈ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ...
ਪਿਸਤੌਲ ਦੀ ਨੋਕ 'ਤੇ ਲੱਖਾਂ ਰੁਪਿਆਂ ਦੀ ਲੁੱਟ
. . .  about 3 hours ago
ਅੰਮ੍ਰਿਤਸਰ, 26 ਸਤੰਬਰ (ਗਗਨਦੀਪ ਸ਼ਰਮਾ) - ਸੁਲਤਾਨਵਿੰਡ ਰੋਡ ਨੇੜੇ ਇਕ ਮਨੀ ਐਕਸਚੇਂਜ ਦੀ ਦੁਕਾਨ 'ਤੇ ਪਿਸਤੌਲ ਦਿਖਾ ਕੇ ਲੱਖਾਂ ਰੁਪਿਆਂ ਦੀ ਲੁੱਟ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵਲੋਂ ਮੌਕੇ ਦਾ ਜਾਇਜ਼ਾ ਲੈਣ ਤੋਂ ਬਾਅਦ ਲੁਟੇਰਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ...
ਨਵੇਂ ਮੰਤਰੀ ਮੰਡਲ 'ਚ ਸ਼ਾਮਿਲ ਕੀਤੇ ਗਏ ਰਾਣਾ ਗੁਰਜੀਤ ਸਿੰਘ ਦੇ ਨਾਂਅ ਦਾ ਵਿਰੋਧ , ਦੁਆਬਾ ਖੇਤਰ ਦੇ ਵਿਧਾਇਕਾਂ ਨੇ ਇਸ ਦਾ ਕੀਤਾ ਵਿਰੋਧ
. . .  about 3 hours ago
ਚੰਡੀਗੜ੍ਹ, 26 ਸਤੰਬਰ - ਕਾਂਗਰਸ ਦੇ ਸੱਤ ਲੀਡਰਾਂ ਨੇ ਪਾਰਟੀ ਪ੍ਰਧਾਨ ਨਵਜੋਤ ਸਿੱਧੂ ਨੂੰ ਚਿੱਠੀ ਲਿਖ ਕੇ ਰਾਣਾ ਗੁਰਜੀਤ ਸਿੰਘ ਨੂੰ ਮੰਤਰੀ ਬਣਾਉਣ ਦਾ ਵਿਰੋਧ ਕੀਤਾ ਹੈ। ਇਨ੍ਹਾਂ ਲੀਡਰਾਂ ਨੇ ਰਾਣਾ ਗੁਰਜੀਤ ਨੂੰ ਹਟਾਉਣ ਦੀ ਮੰਗ ਕੀਤੀ ਹੈ। ਇਹ ਚਿੱਠੀ 7....
ਬਠਿੰਡਾ ਦੇ ਪਿੰਡ ਕਲਾਂ ਵਿਖੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਕਿਸਾਨ ਦੇ ਪਰਿਵਾਰਕ ਮੈਂਬਰ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ।
. . .  about 3 hours ago
ਬਠਿੰਡਾ,26 ਸਤੰਬਰ - ਬਠਿੰਡਾਦੇ ਪਿੰਡ ਕਲਾਂ ਵਿਖੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਕਿਸਾਨ ਦੇ ਪਰਿਵਾਰਕ....
‘ਮਨ ਕੀ ਬਾਤ’ ਦੇ ਮੁੱਖ ਅੰਸ਼
. . .  about 3 hours ago
'ਮਨ ਕੀ ਬਾਤ' ਪ੍ਰੋਗਰਾਮ 'ਚ ਜਲੰਧਰ ਦੇ ਖਿਡਾਰੀਆਂ ਨਾਲ ਰੂਬਰੂ ਹੋਏ ਪ੍ਰਧਾਨ ਮੰਤਰੀ ਪ੍ਰਧਾਨ ਮੰਤਰੀ ਨੇ ਲੋਕਾਂ ਨਾਲ ਜੁੜੇ ਮਹੱਤਵਪੂਰਨ ਮੁੱਦਿਆਂ ਉੱਤੇ ਆਪਣੇ ਵਿਚਾਰ ਸਾਂਝੇ ਕੀਤੇ ਅਸੀਂ ਅੱਜ ਵਿਸ਼ਵ ਨਦੀ ਦਿਵਸ ਮਨਾ ਰਹੇ ਹਾਂ, ਮੈਂ ਦੇਸ਼ ਭਰ ਦੇ ਲੋਕਾਂ ਨੂੰ ਸਾਲ 'ਚ ਘੱਟੋ-ਘੱਟ ਇਕ ਵਾਰ 'ਨਦੀ ਉਤਸਵ' ਮਨਾਉਣ ਦੀ ਅਪੀਲ ਕਰਦਾ ਬਿਹਾਰ 'ਚ ਕ੍ਰਿਸ਼ੀ ਵਿਗਿਆਨ ਕੇਂਦਰ ਤੇ ਤਾਮਿਲਨਾਡੂ 'ਚ ਕਾਂਜੀਰੰਗਲ ਪੰਚਾਇਤ ਦੇ ਕੂੜੇ ਪ੍ਰਬੰਧਨ 'ਤੇ ਇਸ ਦਿਸ਼ਾ 'ਚ ਉਨ੍ਹਾਂ ਦੀਆਂ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ ਅਸੀਂ ਸਾਰਿਆਂ ਦੇ ਸਮੂਹਿਕ ਯਤਨਾਂ ਤੇ ਸਹਿਯੋਗ ਨਾਲ ਆਪਣੀਆਂ ਨਦੀਆਂ ਨੂੰ ਪ੍ਰਦੂਸ਼ਣ ਮੁਕਤ ਬਣਾ ਸਕਦੇ ਹਾਂ....
ਭਾਜਪਾ ਪ੍ਰਧਾਨ ਜੇ.ਪੀ. ਨੱਡਾ ਅਤੇ ਹੋਰ ਨੇਤਾਵਾਂ ਨੇ ਪ੍ਰਧਾਨ ਮੰਤਰੀ ਨੂੰ ਅਮਰੀਕਾ ਤੋਂ ਆਉਣ 'ਤੇ ਵਧਾਈ ਦਿੱਤੀ
. . .  about 4 hours ago
ਨਵੀਂ ਦਿੱਲੀ, 26 ਸਤੰਬਰ - ਭਾਜਪਾ ਪ੍ਰਧਾਨ ਜੇ.ਪੀ. ਨੱਡਾ ਅਤੇ ਹੋਰ ਨੇਤਾਵਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੁਵੱਲੀ ਅਤੇ ਚੌਥੀ ਗੱਲਬਾਤ ਤੋਂ ਬਾਅਦ ਅਮਰੀਕਾ.....
ਕਿਸਾਨਾਂ ਦੇ ਦੁਖੜੇ ਸੁਣਨ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਭਾਵਿਤ ਕਿਸਾਨਾਂ ਨਾਲ ਬੈਠ ਕੇ ਖਾਧਾ ਖਾਣਾ
. . .  about 4 hours ago
ਬਠਿੰਡਾ 26 ਸਤੰਬਰ - ਕਿਸਾਨਾਂ ਦੇ ਦੁਖੜੇ ਸੁਣਨ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਭਾਵਿਤ ਕਿਸਾਨਾਂ ਨਾਲ ....
ਅਮਰੀਕਾ ਦੌਰੇ ਤੋਂ ਵਾਪਸ ਪਰਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 4 hours ago
ਨਵੀਂ ਦਿੱਲੀ, 26 ਸਤੰਬਰ - ਅਮਰੀਕਾ ਦੌਰੇ ਤੋਂ ਵਾਪਸ ਪਰਤੇ ਪ੍ਰਧਾਨ ਮੰਤਰੀ ਨਰਿੰਦਰ....
ਪ੍ਰਧਾਨ ਮੰਤਰੀ ਨੇ ਪ੍ਰੋਗਰਾਮ 'ਮਨ ਕੀ ਬਾਤ' ਵਿਚ ਜਲੰਧਰ ਦੇ ਖਿਡਾਰੀਆਂ ਨਾਲ ਗੱਲਬਾਤ ਕੀਤੀ
. . .  about 4 hours ago
ਨਵੀਂ ਦਿੱਲੀ, 26 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰੋਗਰਾਮ 'ਮਨ ਕੀ ਬਾਤ' ਵਿਚ ਜਲੰਧਰ ਦੇ ਖਿਡਾਰੀਆਂ ਨਾਲ....
ਭਾਰਤੀ ਹਵਾਈ ਸੈਨਾ ਜੰਮੂ -ਕਸ਼ਮੀਰ ਦੇ ਡਲ ਝੀਲ ਵਿਖੇ 'ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ' ਦੇ ਅਧੀਨ 'ਏਅਰ ਸ਼ੋਅ' ਕੀਤਾ
. . .  about 1 hour ago
ਜੰਮੂ -ਕਸ਼ਮੀਰ , 26 ਸਤੰਬਰ - ਭਾਰਤੀ ਹਵਾਈ ਸੈਨਾ ਜੰਮੂ -ਕਸ਼ਮੀਰ ਦੇ ਡਲ ਝੀਲ ਵਿਖੇ 'ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ' ਦੇ ਅਧੀਨ 'ਏਅਰ....
ਪ੍ਰਧਾਨ ਮੰਤਰੀ ਕਰ ਰਹੇ ਨੇ 'ਮਨ ਕੀ ਬਾਤ' ਨਾਲ ਰਾਸ਼ਟਰ ਨੂੰ ਸੰਬੋਧਨ।
. . .  about 5 hours ago
ਪ੍ਰਧਾਨ ਮੰਤਰੀ ਕਰ ਰਹੇ ਨੇ 'ਮਨ ਕੀ ਬਾਤ' ਨਾਲ ਰਾਸ਼ਟਰ ਨੂੰ ਸੰਬੋਧਨ।
ਸਿਆਟਲ ਤੋਂ ਸ਼ਿਕਾਗੋ ਜਾ ਰਹੀ ਐਮ ਟਰੈਕ ਰੇਲ ਗੱਡੀ ਪਟੜੀ ਤੋਂ ਲੱਥੀ,3 ਵਿਅਕਤੀਆਂ ਦੀ ਮੌਤ,ਸੈਂਕੜੇ ਲੋਕ ਜ਼ਖ਼ਮੀ
. . .  about 5 hours ago
ਸਿਆਟਲ, 26 ਸਤੰਬਰ (ਹਰਮਨਪ੍ਰੀਤ ਸਿੰਘ) - ਅੱਜ ਸ਼ਾਮ ਸਿਆਟਲ ਤੋਂ ਸ਼ਿਕਾਗੋ ਜਾ ਰਹੀ ਐਮ ਟਰੈਕ ਰੇਲ ਗੱਡੀ ਪਟੜੀ ਤੋਂ ਉੱਤਰ ਜਾਣ ਕਾਰਨ ਕਾਫ਼ੀ ਲੋਕ ਜ਼ਖ਼ਮੀ ਹੋ ਗਏ। ਐਮ ਟਰੈਕ ਦੇ ਬੁਲਾਰੇ ਜੇਸਨ ਅਬਰਾਮਸ ਨੇ ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 16 ਅੱਸੂ ਸੰਮਤ 552

ਗੁਰਦਾਸਪੁਰ / ਬਟਾਲਾ / ਪਠਾਨਕੋਟ

ਸ਼੍ਰੋਮਣੀ ਅਕਾਲੀ ਦਲ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕੱਢੇ ਜਾ ਰਹੇ ਕਿਸਾਨ ਮਾਰਚ 'ਚ ਲੱਖਾਂ ਕਿਸਾਨ ਸ਼ਮੂਲੀਅਤ ਕਰਨਗੇ- ਤਰਲੋਕ ਸਿੰਘ ਬਾਠ

ਬਟਾਲਾ, 30 ਸਤੰਬਰ (ਕਾਹਲੋਂ)-ਸ਼੍ਰੋਮਣੀ ਅਕਾਲੀ ਦਲ ਵਲੋਂ ਕੇਂਦਰ ਵਲੋਂ ਕਿਸਾਨਾਂ ਉੱਪਰ ਥੋਪੇ ਗਏ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕੱਢੇ ਜਾ ਰਹੇ ਕਿਸਾਨ ਮਾਰਚ ਵਿਚ ਲੱਖਾਂ ਦੀ ਗਿਣਤੀ ਵਿਚ ਕਿਸਾਨ ਸ਼ਮੂਲੀਅਤ ਕਰਨਗੇ¢ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਪੰਜਾਬ ...

ਪੂਰੀ ਖ਼ਬਰ »

ਕਿਸਾਨ ਮਾਰਚ 'ਚ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਵੱਡੀ ਗਿਣਤੀ 'ਚ ਅਕਾਲੀ ਵਰਕਰ ਸ਼ਾਮਿਲ ਹੋਣਗੇ - ਮੰਗਲ ਸਿੰਘ

ਬਟਾਲਾ, 30 ਸਤੰਬਰ (ਕਾਹਲੋਂ)- ਸ਼੍ਰੋਮਣੀ ਅਕਾਲੀ ਦਲ ਵਲੋਂ ਕਿਸਾਨੀ ਸੰਘਰਸ਼ ਨੂੰ ਹੋਰ ਤੇਜ਼ ਕਰਦਿਆਂ ਅੱਜ ਇਕ ਅਕਤੂਬਰ ਨੂੰ ਕਿਸਾਨ ਮਾਰਚ ਕੱਢਿਆ ਜਾਵੇਗਾ | ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸੀਨੀਅਰ ਅਕਾਲੀ ਆਗੂ ਮੰਗਲ ਸਿੰਘ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ...

ਪੂਰੀ ਖ਼ਬਰ »

ਬਟਾਲਾ ਦੇ ਅਭਿਸ਼ੇਕ ਦਾ 'ਏਸ਼ੀਆ ਬੁੱਕ' ਅਤੇ 'ਇੰਡੀਆ ਬੁੱਕ ਆਫ਼ ਰਿਕਾਰਡਸ' 'ਚ ਨਾਂਅ ਦਰਜ

ਬਟਾਲਾ, 30 ਸਤੰਬਰ (ਕਾਹਲੋਂ)-ਬਟਾਲਾ ਦੇ ਰਹਿਣ ਵਾਲੇ ਇਕ ਨੌਜਵਾਨ ਨੇ ਏਸ਼ੀਆ ਬੁੱਕ ਆਫ਼ ਰਿਕਾਰਡ ਅਤੇ ਇੰਡੀਆ ਬੁੱਕ ਆਫ਼ ਰਿਕਾਰਡ ਵਿਚ ਆਪਣਾ ਨਾਂਅ ਦਰਜ ਕਰਵਾ ਕੇ ਜਿਥੇ ਆਪਣੇ ਸ਼ਹਿਰ ਤੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ ਹੈ, ਉਥੇ ਆਪਣੇ ਮਾਤਾ-ਪਿਤਾ ਦਾ ਨਾਂਅ ਵੀ ਚਕਮਾਇਆ ...

ਪੂਰੀ ਖ਼ਬਰ »

75 ਸਾਲਾ ਬਜ਼ੁਰਗ ਨੇਤਰਹੀਣ ਔਰਤ ਨਾਲ ਕੁੱਟਮਾਰ ਕਰਨ ਤੇ ਸੱਟਾਂ ਲਾਉਣ ਵਾਲਿਆਂ ਖ਼ਿਲਾਫ਼ ਮਾਮਲਾ ਦਰਜ

ਘੁਮਾਣ, 30 ਸਤੰਬਰ (ਬੰਮਰਾਹ)- ਬੀਤੇ ਦਿਨੀਂ ਨਜ਼ਦੀਕੀ ਪਿੰਡ ਸੈਲੋਵਾਲ ਵਿਖੇ ਇਕ 75 ਸਾਲਾ ਬਜ਼ੁਰਗ ਨੇਤਰਹੀਣ ਔਰਤ ਦੇ ਗੰਭੀਰ ਸੱਟਾਂ ਮਾਰਨ ਦਾ ਮਾਮਲਾ ਸਾਹਮਣੇ ਆਇਆ ਸੀ¢ਇਸ ਮਸਲੇ ਨੂੰ ਥਾਣਾ ਘੁਮਾਣ ਦੇ ਐਸ.ਐਚ.ਓ. ਬਲਕਾਰ ਸਿੰਘ ਨੇ ਗੰਭੀਰਤਾ ਨਾਲ ਲੈਂਦਿਆਂ ਬਜ਼ੁਰਗ ਔਰਤ ...

ਪੂਰੀ ਖ਼ਬਰ »

ਮਹਿਲਾ ਡਾਕਟਰ ਦਾ ਮੋਬਾਈਲ ਚੋਰੀ ਕਰਨ ਵਾਲਾ ਵਿਅਕਤੀ ਗਿ੍ਫ਼ਤਾਰ

ਗੁਰਦਾਸਪੁਰ, 30 ਸਤੰਬਰ (ਆਲਮਬੀਰ ਸਿੰਘ)- ਬੀਤੇ ਦਿਨੀਂ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਤਾਇਨਾਤ ਇਕ ਮਹਿਲਾ ਡਾਕਟਰ ਦਾ ਮੋਬਾਈਲ ਚੋਰੀ ਕਰਨ ਵਾਲੇ ਵਿਅਕਤੀ ਨੰੂ ਥਾਣਾ ਸਦਰ ਦੀ ਪੁਲਿਸ ਵਲੋਂ ਗਿ੍ਫ਼ਤਾਰ ਕਰ ਲਿਆ ਗਿਆ ਹੈ | ਇਸ ਸਬੰਧ ਵਿਚ ਏ.ਐਸ.ਆਈ ਸ਼ਿੰਦਾ ਮਸੀਹ ...

ਪੂਰੀ ਖ਼ਬਰ »

ਫੁੱਲ ਗੋਭੀ ਦੀ ਛਾਂਟੀ ਤੇ ਮਾਰਕੀਟਿੰਗ ਸਬੰਧੀ ਕਿਸਾਨਾਂ ਤੇ ਅਧਿਕਾਰੀਆਂ ਨਾਲ ਮੀਟਿੰਗ

ਗੁਰਦਾਸਪੁਰ, 30 ਸਤੰਬਰ (ਆਰਿਫ਼)- ਫੂਡ ਪ੍ਰੋਸੈਸਿੰਗ ਵਿਭਾਗ ਪੰਜਾਬ ਅਤੇ ਪੰਜਾਬ ਐਗਰੋ ਇੰਡਸਟਰੀ ਕਾਰਪੋਰੇਸ਼ਨ ਨੇ ਅੱਜ ਇਕ ਵੀਡੀਓ ਕਾਨਫ਼ਰੰਸ ਕੀਤੀ, ਜਿਸ ਵਿਚ ਮਾਈਕਰੋ ਫੂਡ ਪ੍ਰੋਸੈਸਿੰਗ ਐਾਟਰਪ੍ਰਾਈਜਸ ਫੁੱਲ-ਗੋਭੀ ਦੀ ਛਾਂਟੀ/ਗਰੇਡਿੰਗ, ਮਾਰਕੀਟਿੰਗ ਅਤੇ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਕੋਰੋਨਾ ਦੇ 79 ਨਵੇਂ ਮਾਮਲੇ, ਦੋ ਦੀ ਮੌਤ

ਗੁਰਦਾਸਪੁਰ, 30 ਸਤੰਬਰ (ਸੁਖਵੀਰ ਸਿੰਘ ਸੈਣੀ)- ਗੁਰਦਾਸਪੁਰ ਜ਼ਿਲ੍ਹੇ ਅੰਦਰ ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਦਿਨੋਂ ਦਿਨ ਵੱਧਦਾ ਹੀ ਜਾ ਰਿਹਾ ਹੈ | ਸਿਹਤ ਵਿਭਾਗ ਵਲੋਂ ਇਸ ਨੂੰ ਲੈ ਕੇ ਰੋਜ਼ਾਨਾ ਹੀ ਵੱਡੀ ਗਿਣਤੀ ਵਿਚ ਟੈਸਟ ਕੀਤੇ ਜਾ ਰਹੇ ਹਨ | ਇਸ ਸਬੰਧੀ ਗੱਲ ਕਰਦੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਸੂਚੀਬੱਧ ਹੋਣ ਉਪਰੰਤ ਪ੍ਰਾਈਵੇਟ ਹਸਪਤਾਲਾਂ/ਕਲੀਨਿਕਾਂ/ਲੈਬਾਂ ਨੂੰ ਕੋਵਿਡ-19 ਲਈ ਰੈਪਿਡ ਐਾਟੀਜਨ ਟੈੱਸਟ ਕਰਨ ਦੀ ਮਨਜ਼ੂਰੀ-ਡਿਪਟੀ ਕਮਿਸ਼ਨਰ

ਗੁਰਦਾਸਪੁਰ, 30 ਸਤੰਬਰ (ਆਰਿਫ਼)-ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੇ ਫੈਲਾਅ ਨੂੰ ਠੱਲ੍ਹ ਪਾਉਣ ਲਈ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਸਮੇਂ ਸਿਰ ਪਛਾਣ ਲਈ ਲੋਕਾਂ ਦੀ ਵੱਧ ਤੋਂ ਵੱਧ ਜਾਂਚ ਕਰਨ ਦੇ ...

ਪੂਰੀ ਖ਼ਬਰ »

ਗੁਰਦਾਸਪੁਰ ਸ਼ੈਲਰ ਐਸੋਸੀਏਸ਼ਨ ਦੀ ਮੀਟਿੰਗ 'ਚ ਸ਼ੈਲਰ ਮਾਲਕਾਂ ਨੇ ਲਏ ਅਹਿਮ ਫ਼ੈਸਲੇ

ਪੁਰਾਣਾ ਸ਼ਾਲਾ, 30 ਸਤੰਬਰ (ਅਸ਼ੋਕ ਸ਼ਰਮਾ)- ਗੁਰਦਾਸਪੁਰ ਸ਼ੈਲਰ ਐਸੋਸੀਏਸ਼ਨ ਦੀ ਮੀਟਿੰਗ ਗੁਰੂ ਰਾਮਦਾਸ ਰਾਈਸ ਮਿੱਲਜ਼ ਗੋਹਤ ਪੋਖਰ ਜ਼ਿਲ੍ਹਾ ਗੁਰਦਾਸਪੁਰ ਵਿਖੇ ਸੀਨੀਅਰ ਸ਼ੈਲਰ ਮਾਲਕ ਹਰਪ੍ਰੀਤ ਸਿੰਘ ਮਾਹਲ ਕਾਦੀਆਂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਲੁੱਟ ਖੋਹ ਕਰਨ ਵਾਲੇ ਦੋ ਲੁਟੇਰੇ ਗਿ੍ਫ਼ਤਾਰ

ਗੁਰਦਾਸਪੁਰ, 30 ਸਤੰਬਰ (ਭਾਗਦੀਪ ਸਿੰਘ ਗੋਰਾਇਆ)- ਬੀਤੇ ਕੱਲ੍ਹ ਦੇਰ ਸ਼ਾਮ ਸਥਾਨਕ ਮੁਹੱਲਾ ਇਸਲਾਮਾਬਾਦ ਵਿਖੇ ਇਕ ਔਰਤ ਦੇ ਕੰਨ ਦੀ ਵਾਲੀ ਖੋਹਣ ਵਾਲੇ ਦੋ ਲੁਟੇਰਿਆਂ ਨੰੂ ਥਾਣਾ ਸਿਟੀ ਦੀ ਪੁਲਿਸ ਵਲੋਂ ਗਿ੍ਫ਼ਤਾਰ ਕਰ ਲਿਆ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਸਕਾਲਰਸ਼ਿਪ ਘੁਟਾਲੇ ਨੰੂ ਉਜਾਗਰ ਕਰਨ ਵਾਲੇ ਅਧਿਕਾਰੀ ਦੀ ਬਦਲੀ ਕਰਨ ਨਾਲ ਮੁੱਖ ਮੰਤਰੀ ਦਾ ਚਿਹਰਾ ਹੋਇਆ ਬੇਨਕਾਬ-ਯਸ਼ਪਾਲ ਕੁੰਡਲ

ਦੀਨਾਨਗਰ, 30 ਸਤੰਬਰ (ਯਸ਼ਪਾਲ ਸ਼ਰਮਾ)- ਪੋਸਟਮ ਮੈਟਿ੍ਕ ਸਕਾਲਰਸ਼ਿਪ ਨੰੂ ਉਜਾਗਰ ਕਰਨ ਵਾਲੇ ਆਈ.ਏ.ਐਸ. ਅਧਿਕਾਰੀ ਦੀ ਬਦਲੀ ਪਸ਼ੂ ਪਾਲਨ ਵਿਭਾਗ ਕਰ ਦਿੱਤੀ ਗਈ ਹੈ, ਜਿਸ ਤੋਂ ਸਪੱਸ਼ਟ ਹੋ ਜਾਂਦਾ ਹੈ ਕਿ ਇਸ ਮਾਮਲੇ ਨੰੂ ਦਬਾਉਣ ਵਾਸਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਔਰਤ ਗਿ੍ਫ਼ਤਾਰ

ਗੁਰਦਾਸਪੁਰ, 30 ਸਤੰਬਰ (ਭਾਗਦੀਪ ਸਿੰਘ ਗੋਰਾਇਆ)-ਥਾਣਾ ਸਦਰ ਦੀ ਪੁਲਿਸ ਵਲੋਂ ਇਕ ਔਰਤ ਨੰੂ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਏ.ਐਸ.ਆਈ ਬਿਕਰਮ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਗਸ਼ਤ ਕੀਤੀ ਜਾ ਰਹੀ ਸੀ ਕਿ ਜਦੋਂ ਪੁਲਿਸ ਸੂਆ ...

ਪੂਰੀ ਖ਼ਬਰ »

ਮਹਿਕ ਸੱਭਿਆਚਾਰਕ ਕਲਾ ਮੰਚ ਵਲੋਂ ਕਿਸਾਨਾਂ ਦੇ ਸੰਘਰਸ਼ ਨੰੂ ਹਮਾਇਤ

ਦੋਰਾਂਗਲਾ, 30 ਸਤੰਬਰ (ਚੱਕਰਾਜਾ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਤਿੰਨ ਖੇਤੀ ਆਰਡੀਨੈਂਸ ਦਾ ਕਿਸਾਨਾਂ ਵਲੋਂ ਕੀਤਾ ਜਾ ਰਿਹਾ ਵਿਰੋਧ ਅਤੇ ਵਿੱਢੇ ਸੰਘਰਸ਼ ਵਿਚ ਮਹਿਕ ਸੱਭਿਆਚਾਰਕ ਕਲਾ ਮੰਚ ਸਮਰਥਨ ਕਰਦੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਸੇਵਾ ਮੁਕਤ ਮੈਨੇਜਰ ਰਵਿੰਦਰਜੀਤ ਸਿੰਘ ਸੈਣੀ ਨੰੂ ਵੱਖ ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਪੁਰਾਣਾ ਸ਼ਾਲਾ, 30 ਸਤੰਬਰ (ਅਸ਼ੋਕ ਸ਼ਰਮਾ)-ਸੇਵਾ ਮੁਕਤ ਮੈਨੇਜਰ ਅਤੇ ਸਮਾਜ ਸੇਵੀ ਰਵਿੰਦਰਜੀਤ ਸਿੰਘ ਸੈਣੀ ਵਾਸੀ ਗੁਨੋਪੁਰ ਜੋ ਬੀਤੇ ਦਿਨੀਂ ਪਰਿਵਾਰ ਨੰੂ ਵਿਛੋੜਾ ਦੇ ਗਏ ਸਨ | ਅੱਜ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਨ੍ਹਾਂ ...

ਪੂਰੀ ਖ਼ਬਰ »

ਹੈਰੋਇਨ ਸਮੇਤ ਵਿਅਕਤੀ ਗਿ੍ਫ਼ਤਾਰ

ਗੁਰਦਾਸਪੁਰ, 30 ਸਤੰਬਰ (ਆਲਮਬੀਰ ਸਿੰਘ)-ਥਾਣਾ ਸਦਰ ਦੀ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਵਿਅਕਤੀ ਨੰੂ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਥਾਣਾ ਸਦਰ ਦੇ ਇੰਚਾਰਜ ਜਤਿੰਦਰਪਾਲ ਨੇ ਦੱਸਿਆ ਕਿ ਬੀਤੇ ਦਿਨੀਂ ਕਲਾਨੌਰ ਰੋਡ 'ਤੇ ਪੁਲਿਸ ਵਲੋਂ ਨਾਕਾ ਲਗਾਇਆ ਹੋਇਆ ਸੀ ਕਿ ...

ਪੂਰੀ ਖ਼ਬਰ »

ਫ਼ਤਹਿ ਦਿਵਸ ਮਨਾਉਣ ਸੰਬਧੀ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਬੈਠਕ

ਸ੍ਰੀ ਹਰਿਗੋਬਿੰਦਪੁਰ, 30 ਸਤੰਬਰ (ਕੰਵਲਜੀਤ ਸਿੰਘ ਚੀਮਾ)- ਸ੍ਰੀ ਹਰਿਗੋਬਿੰਦਪੁਰ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵਲੋਂ ਜਿੱਤੀ ਗਈ ਦੂਸਰੀ ਜੰਗ ਦੀ ਖੁਸ਼ੀ 'ਚ ਹਰ ਸਾਲ ਦੀ ਤਰ੍ਹਾਂ ਇਤਿਹਾਸਿਕ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਫ਼ਤਹਿ ਦਿਵਸ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਨੇ ਮੀਟਿੰਗ ਦੌਰਾਨ ਲਏ ਅਹਿਮ ਫ਼ੈਸਲੇ

ਹਰਚੋਵਾਲ 30 ਸਤੰਬਰ (ਰਣਜੋਧ ਸਿੰਘ ਭਾਮ)- ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਬਲਾਕ ਕਾਦੀਆਂ ਸ੍ਰੀ ਹਰਗੋਬਿੰਦਪੁਰ ਦੀ ਮੀਟਿੰਗ ਪਿੰਡ ਨੰਗਲ ਝੌਰ ਵਿਖੇ ਬਲਾਕ ਪ੍ਰਧਾਨ ਗੁਰਮੇਜ ਸਿੰਘ ਚੀਮਾ ਖੁੱਡੀ ਦੀ ਪ੍ਰਧਾਨਗੀ ਹੇਠ ਹੋਈ | ਗੁਰਦੁਆਰਾ ਸਾਹਿਬ ਵਿਚ ਭਾਰੀ ਗਿਣਤੀ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਕਿਸਾਨਾਂ ਦੇ ਧਰਨੇ ਦੀ ਕਰਨਗੇ ਹਮਾਇਤ

ਡੇਹਰੀਵਾਲ ਦਰੋਗਾ, 30 ਸਤੰਬਰ (ਹਰਦੀਪ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਕੱਥੂ ਨੰਗਲ ਵਿਚ ਲਗਾਏ ਜਾ ਰਹੇ ਕਿਸਾਨ ਵਿਰੋਧੀ ਕਾਨੂੰਨ ਨੂੰ ਲੈ ਕੇ ਧਰਨੇ ਦੇ ਵਿਚ ਜਲ ਸਪਲਾਈ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਵੱਡੀ ਗਿਣਤੀ ਵਿਚ ਸ਼ਮੂਲੀਅਤ ...

ਪੂਰੀ ਖ਼ਬਰ »

ਮਾਮਲਾ : ਮਤਰੇਏ ਬਾਪ ਵਲੋਂ ਲੜਕੀ ਨਾਲ ਜਬਰ ਜਨਾਹ ਦਾ ਪੀੜਤ ਲੜਕੀ, ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਕੀਤਾ ਰੋਸ ਪ੍ਰਗਟਾਵਾ

ਫਤਹਿਗੜ੍ਹ ਚੂੜੀਆਂ, 30 ਸਤੰਬਰ (ਧਰਮਿੰਦਰ ਸਿੰਘ ਬਾਠ)-ਨਜ਼ਦੀਕੀ ਪਿੰਡ ਸ਼ਮਸ਼ੇਰਪੁਰ ਦੀ 18 ਸਾਲਾ ਲੜਕੀ ਨਾਲ ਉਸ ਦੇ ਮਤਰੇਏ ਬਾਪ ਵਲੋਂ ਕੀਤੇ ਗਏ ਜਬਰ ਜਨਾਹ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ | ਅੱਜ ਪੀੜਤ ਲੜਕੀ, ਪਰਿਵਾਰਕ ਮੈਬਰਾਂ ਅਤੇ ਪਿੰਡ ਵਾਸੀਆਂ ਨੇ ਔਰਤਾਂ ...

ਪੂਰੀ ਖ਼ਬਰ »

ਮਜ਼ਦੂਰ ਮੁਕਤੀ ਮੋਰਚਾ ਨੇ ਬਲਾਕ ਦਫ਼ਤਰ ਧਾਰੀਵਾਲ ਵਿਖੇ ਦਿੱਤਾ ਧਰਨਾ

ਧਾਰੀਵਾਲ, 30 ਸਤੰਬਰ (ਰਮੇਸ਼ ਨੰਦਾ/ਸਵਰਨ ਸਿੰਘ)- ਸੀ.ਪੀ.ਆਈ.(ਐਮ.ਐਲ.) ਲਿਬਰੇਸ਼ਨ ਅਤੇ ਮਜ਼ਦੂਰ ਮੁਕਤੀ ਮੋਰਚਾ ਵਲੋਂ ਰਣਜੀਤ ਕੌਰ ਡਡਵਾਂ, ਪਰਮਜੀਤ ਕੌਰ ਸੋਹਲ ਅਤੇ ਦਵਿੰਦਰ ਕੌਰ ਸੁਚੇਤਗੜ੍ਹ ਦੀ ਪ੍ਰਧਾਨਗੀ ਹੇਠ ਬਲਾਕ ਵਿਕਾਸ ਦਫ਼ਤਰ ਧਾਰੀਵਾਲ ਵਿਖੇ ਧਰਨਾ ਦਿੱਤਾ ...

ਪੂਰੀ ਖ਼ਬਰ »

ਕਿਸਾਨ ਝੋਨੇ ਦੀ ਪਰਾਲੀ ਨਾ ਸਾੜਨ, ਅੱਗ ਲਗਾਉਣ ਨਾਲ ਉਪਜਾਊ ਸ਼ਕਤੀ ਘਟਦੀ ਹੈ -ਖੇਤੀਬਾੜੀ ਅਧਿਕਾਰੀ

ਫਤਹਿਗੜ੍ਹ ਚੂੜੀਆਂ, 30 ਸਤੰਬਰ (ਐਮ.ਐਸ. ਫੁੱਲ)- ਬਲਾਕ ਫਤਹਿਗੜ੍ਹ ਚੂੜੀਆਂ ਦੇ ਖੇਤੀਬਾੜੀ ਅਫ਼ਸਰ ਡਾ. ਬਲਜਿੰਦਰ ਸਿੰਘ ਭੁੱਲਰ ਅਤੇ ਤਕਨੀਕੀ ਮੈਨੇਜਰ ਸਿੰਕਦਰ ਸਿੰਘ ਵਲੋਂ ਸਰਕਲ ਫਤਹਿਗੜ੍ਹ ਚੂੜੀਆਂ ਦੇ ਪਿੰਡਾਂ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕ ...

ਪੂਰੀ ਖ਼ਬਰ »

ਨਗਰ ਕੌਾਸਲ ਦੇ ਸਫ਼ਾਈ ਸੇਵਕਾਂ ਦੀ ਹੜਤਾਲ ਤੀਸਰੇ ਦਿਨ ਪੁੱਜੀ

ਕਾਦੀਆਂ, 30 ਸਤੰਬਰ (ਕੁਲਵਿੰਦਰ ਸਿੰਘ)-ਨਗਰ ਕੌਾਸਲ ਕਾਦੀਆਂ ਦੇ ਸਫ਼ਾਈ ਸੇਵਕਾਂ ਵਲੋਂ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ 'ਤੇ ਤਿੰਨ ਰੋਜ਼ਾ ਹੜਤਾਲ ਦੇ ਮੱਦੇਨਜ਼ਰ ਤੀਸਰੇ ਦਿਨ ਹੜਤਾਲ ਪੁੱਜ ਗਈ | ਨਗਰ ਕੌਾਸਲ ਕਾਦੀਆਂ ਦੇ ਸਮੂਹ ਸਫ਼ਾਈ ਸੇਵਕਾਂ ਵਲੋਂ ਸਥਾਨਕ ...

ਪੂਰੀ ਖ਼ਬਰ »

ਸਫ਼ਾਈ ਸੇਵਕ ਯੂਨੀਅਨ ਵਲੋਂ ਤੀਜੇ ਦਿਨ ਵੀ ਮੁੱਖ ਮੰਤਰੀ ਦਾ ਪੁਤਲਾ ਫੂਕਿਆ

ਧਾਰੀਵਾਲ, 30 ਸਤੰਬਰ (ਸਵਰਨ ਸਿੰਘ)- ਨਗਰ ਕੌਾਸਲ ਧਾਰੀਵਾਲ ਦੇ ਸਫ਼ਾਈ ਸੇਵਕ ਯੂਨੀਅਨ ਵਲੋਂ ਸਫ਼ਾਈ ਸੇਵਕਾਂ ਦੀਆਂ ਮੰਗਾਂ ਨੂੰ ਲੈ ਕੇ ਤੀਜੇ ਦਿਨ ਵੀ ਪ੍ਰਧਾਨ ਸਿਕੰਦਰ ਦੀ ਅਗਵਾਈ ਵਿਚ ਸਥਾਨਕ ਬੱਸ ਅੱਡੇ ਵਿਚ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ...

ਪੂਰੀ ਖ਼ਬਰ »

ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਦੀ ਅਗਵਾਈ 'ਚ 'ਆਪ' ਵਲੋਂ ਭਰਵੀਂ ਮੀਟਿੰਗ

ਬਟਾਲਾ, 30 ਸਤੰਬਰ (ਕਾਹਲੋਂ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਦੀ ਅਗਵਾਈ ਵਿਚ ਪੂਰੇ ਹਲਕੇ ਵਿਚ ਮੀਟਿੰਗਾਂ ਦਾ ਸਿਲਸਿਲਾ ਜ਼ੋਰਾਂ ਨਾਲ ਚੱਲ ਰਿਹਾ ਹੈ | ਇਸੇ ਤਹਿਤ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਦੀ ਅਗਵਾਈ ਵਿਚ ਪਿੰਡ ...

ਪੂਰੀ ਖ਼ਬਰ »

ਸਫ਼ਾਈ ਸੇਵਕ ਯੂਨੀਅਨ ਬਟਾਲਾ ਨੇ ਸਥਾਨਕ ਸਰਕਾਰਾਂ ਮੰਤਰੀ ਦਾ ਪੁਤਲਾ ਫੂਕਿਆ

ਬਟਾਲਾ, 30 ਸਤੰਬਰ (ਹਰਦੇਵ ਸਿੰਘ ਸੰਧੂ)- ਸਫ਼ਾਈ ਸੇਵਕ ਯੂਨੀਅਨ ਬਟਾਲਾ ਨੇ ਆਪਣੀਆਂ ਮੰਗਾਂ ਦੇ ਰੋਸ ਵਜੋਂ ਤੀਸਰੇ ਦਿਨ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਪੰਜਾਬ ਪ੍ਰਧਾਨ ਅਸ਼ੋਕ ਸ਼ਾਰਵਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਜਥੇਬੰਦਕ ਸਕੱਤਰ ...

ਪੂਰੀ ਖ਼ਬਰ »

ਬੀਬੀ ਅਮਰਜੀਤ ਕੌਰ ਨਮਿੱਤ ਸ਼ਰਧਾਂਜਲੀ ਸਮਾਰੋਹ ਕਰਵਾਇਆ

ਧਾਰੀਵਾਲ, 30 ਸਤੰਬਰ (ਸਵਰਨ ਸਿੰਘ)-ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਧਾਰੀਵਾਲ ਨਜ਼ਦੀਕ ਕੌਮੀ ਪ੍ਰਧਾਨ ਬਲਦੇਵ ਸਿੰਘ ਧਰਮੀ ਫ਼ੌਜੀ ਦੇ ਗਹਿ ਨਿਵਾਸ ਵਿਖੇ ਬੀਬੀ ਅਮਰਜੀਤ ਕੌਰ ਨਮਿੱਤ ਸ਼ਰਧਾਂਜਲੀ ਸਮਾਰੋਹ ਹੋਇਆ, ਜਿਸ ਵਿਚ ਸ੍ਰੀ ਅਖੰਡ ਪਾਠ ਸਾਹਿਬ ...

ਪੂਰੀ ਖ਼ਬਰ »

9 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਵਿਅਕਤੀ ਕਾਬੂ

ਪਠਾਨਕੋਟ, 30 ਸਤੰਬਰ (ਚੌਹਾਨ)- ਥਾਣਾ ਡਵੀਜ਼ਨ ਨੰਬਰ-2 ਪਠਾਨਕੋਟ ਦੀ ਪੁਲਿਸ ਨੇ ਸਿਆਲੀ ਕੁੱਲੀਆਂ ਵਿਖੇ ਇਕ ਵਿਅਕਤੀ ਤੋਂ 9 ਬੋਤਲਾਂ ਨਾਜਾਇਜ਼ ਸ਼ਰਾਬ ਫੜੀ ਹੈ | ਫੜੇ ਗਏ ਵਿਅਕਤੀ ਦੀ ਪਹਿਚਾਣ ਅਸ਼ੋਕ ਕੁਮਾਰ ਨਿਵਾਸੀ ਸਿਆਲੀ ਕੁੱਲੀਆਂ ਪਠਾਨਕੋਟ ਵਜੋਂ ਹੋਈ ਹੈ | ਥਾਣਾ ...

ਪੂਰੀ ਖ਼ਬਰ »

ਪਿੰਡ ਅਵਾਨ ਨੂੰ ਰਵੀਨੰਦਨ ਸਿੰਘ ਨਿੱਕੂ ਬਾਜਵਾ ਨੇ ਵਿਕਾਸ ਲਈ 9 ਲੱਖ ਦੀ ਗ੍ਰਾਂਟ ਦਿੱਤੀ

ਫਤਹਿਗੜ੍ਹ ਚੂੜੀਆਂ, 30 ਸਤੰਬਰ (ਧਰਮਿੰਦਰ ਸਿੰਘ ਬਾਠ)- ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਰਵੀਨੰਦਨ ਸਿੰਘ ਨਿੱਕੂ ਬਾਜਵਾ ਵਲੋਂ ਹਲਕਾ ਫਤਹਿਗੜ੍ਹ ਚੂੜੀਆਂ ਦੇ ਪਿੰਡ ਅਵਾਨ ਨੂੰ 9 ਲੱਖ ਰੁਪਏ ਦੇ ਕਰੀਬ ਦੀ ਗ੍ਰਾਂਟ ਦਿੱਤੀ ਗਈ | ਇਸ ਮੌਕੇ ਪਿੰਡ ਅਵਾਨ ਵਿਖੇ ਇਕ ਸਮਾਗਮ ...

ਪੂਰੀ ਖ਼ਬਰ »

ਪੰਜਾਬ ਖੇਤ ਮਜ਼ਦੂਰ ਸਭਾ ਨੇ ਸ਼ਹੀਦ ਭਗਤ ਸਿੰਘ ਦਾ ਮਨਾਇਆ ਜਨਮ ਦਿਨ

ਦੀਨਾਨਗਰ, 30 ਸਤੰਬਰ (ਸੋਢੀ)-ਪੰਜਾਬ ਖੇਤ ਮਜ਼ਦੂਰ ਸਭਾ ਦੀ ਸ਼ਾਖਾ ਕੋਠੇ ਭੀਮ ਸੈਨ ਵਲੋਂ ਸ਼ਹੀਦੇ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਬਲਾਕ ਸਕੱਤਰ ਕਾਮਰੇਡ ਕੁਲਦੀਪ ਸਿੰਘ ਬਾਜਵਾ ਦੀ ਰਹਿਨੁਮਾਈ ਵਿਚ ਸਧਾਰਨ ਢੰਗ ਨਾਲ ਮਨਾਇਆ ਗਿਆ, ਜਿਸ ਵਿਚ ਜ਼ਿਲ੍ਹਾ ਗੁਰਦਾਸਪੁਰ ਦੇ ...

ਪੂਰੀ ਖ਼ਬਰ »

ਕ੍ਰਿਸ਼ਚੀਅਨ ਭਾਈਚਾਰੇ ਨੇ ਕਿਸਾਨ ਵਿਰੋਧੀ ਕਾਨੂੰਨ ਦਾ ਕੀਤਾ ਵਿਰੋਧ

ਧਾਰੀਵਾਲ, 30 ਸਤੰਬਰ (ਸਵਰਨ ਸਿੰਘ)- ਸਥਾਨਕ ਮੁਹੱਲਾ ਲੁਧਿਆਣਾ ਵਿਖੇ ਕ੍ਰਿਸ਼ਚੀਅਨ ਨੌਜਵਾਨ ਸਭਾ ਪ੍ਰਧਾਨ ਬੱਬਾ ਗਿੱਲ ਦੀ ਅਗਵਾਈ ਵਿਚ ਇਕ ਮੀਟਿੰਗ ਹੋਈ, ਜਿਸ ਵਿਚ ਕੇਂਦਰ ਸਰਕਾਰ ਵਲੋਂ ਕਿਸਾਨਾਂ ਖ਼ਿਲਾਫ਼ ਪਾਸ ਕੀਤੇ ਗਏ ਖੇਤੀ ਬਿੱਲਾਂ ਦਾ ਵਿਰੋਧ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਐਕਟਰ ਮਸਤਾਨੇ ਦੇ ਜੂਨੀਅਰ ਮੁਕਾਬਲਿਆਂ ਵਿਚ ਧੰਨਮੋਹਿਤ ਸਿੰਘ ਬਣਿਆ ਚੈਂਪੀਅਨ

ਘੁਮਾਣ, 30 ਸਤੰਬਰ (ਬੰਮਰਾਹ)- ਭਗਤ ਨਾਮਦੇਵ ਜੀ ਥੀਏਟਰ ਸੁਸਾਇਟੀ ਘੁਮਾਣ ਵਲੋਂ ਬੱਚਿਆਂ ਦੀ ਕਲਾ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਆਨਲਾਈਨ ਐਕਟਿੰਗ ਮੁਕਾਬਲੇ ਥਿਏਟਰ ਚੈਨਲ 'ਤੇ ਕਰਵਾਇਆ ਜਾ ਰਿਹਾ ਹੈ, ਜਿਸ ਦੇ ਜੂਨੀਅਰ ਵਰਗ ਦੇ ਪ੍ਰਤੀਯੋਗੀਆਂ ਦਾ ਗ੍ਰੈਂਡ ਫਿਨਾਲੇ ...

ਪੂਰੀ ਖ਼ਬਰ »

ਮੋਹਾਲੀ ਰੈਲੀ 'ਚ ਡੇਰਾ ਬਾਬਾ ਨਾਨਕ ਹਲਕੇ 'ਚੋਂ ਵੱਡੀ ਗਿਣਤੀ ਵਰਕਰਾਂ ਦਾ ਜਥਾ ਕਰੇਗਾ ਸ਼ਮੂਲੀਅਤ- ਮਾਨੇਪੁਰ/ਮਾਹਲ

ਕਲਾਨੌਰ, 30 ਸਤੰਬਰ (ਪੁਰੇਵਾਲ)- ਕੇਂਦਰ ਵਲੋਂ ਜਾਰੀ ਕੀਤੇ ਗਏ ਖੇਤੀਬਾੜੀ ਕਾਲੇ ਕਾਨੂੰਨ ਨੂੰ ਰੱਦ ਕਰਾਉਣ ਲਈ ਕਿਸਾਨਾਂ ਦੀ ਅਗਵਾਈ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ਵਲੋਂ ਅੱਜ ਸ੍ਰੀ ਅੰਮਿ੍ਤਸਰ ਤੋਂ ਮੋਹਾਲੀ ਤੱਕ ਕੀਤੀ ਜਾਣ ਵਾਲੀ ਰੋਸ ਰੈਲੀ 'ਚ ਵਿਧਾਨ ਸਭਾ ਹਲਕਾ ...

ਪੂਰੀ ਖ਼ਬਰ »

ਚੇਅਰਮੈਨ ਬਾਜਵਾ ਨੇ ਸੇਖੋਵਾਲੀ ਦੇ ਵਿਕਾਸ ਲਈ 16 ਲੱਖ ਦੀ ਗ੍ਰਾਂਟ ਦਾ ਚੈੱਕ ਦਿੱਤਾ

ਕਾਲਾ ਅਫਗਾਨਾ, 30 ਸਤੰਬਰ (ਅਵਤਾਰ ਸਿੰਘ ਰੰਧਾਵਾ)- ਹਲਕਾ ਫਤਹਿਗੜ੍ਹ ਚੂੜੀਆਂ ਅਧੀਨ ਪੈਂਦੇ ਪਿੰਡ ਸੇਖੋਵਾਲੀ ਵਿਖੇ ਕਾਂਗਰਸੀ ਅਗੂ ਕੁਲਵਿੰਦਰ ਸਿੰਘ ਦੇ ਗ੍ਰਹਿ ਵਿਖੇ ਪਹੁੰਚੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਰਵੀਨੰਦਨ ਸਿੰਘ ਨਿੱਕੂ ਬਾਜਵਾ ਨੇ ਸੀਨੀਅਰ ...

ਪੂਰੀ ਖ਼ਬਰ »

ਚੇਅਰਮੈਨ ਸਵਾਮੀਪਾਲ ਖੋਸਲਾ ਦੀ ਅਗਵਾਈ 'ਚ ਘੁਮਾਣ ਵਿਖੇ ਆੜ੍ਹਤੀਆਂ ਦੀ ਹੋਈ ਵਿਸ਼ੇਸ਼ ਮੀਟਿੰਗ

ਘੁਮਾਣ, 30 ਸਤੰਬਰ (ਬੰਮਰਾਹ)-ਮਾਰਕੀਟ ਕਮੇਟੀ ਸ੍ਰੀ ਹਰਗੋਬਿੰਦਪੁਰ ਦੇ ਚੇਅਰਮੈਨ ਸਵਾਮੀਪਾਲ ਖੋਸਲਾ ਦੀ ਅਗਵਾਈ 'ਚ ਘੁਮਾਣ ਮੰਡੀ ਬੋਲੇਵਾਲ ਮੰਡੀ ਅਤੇ ਮੰਡ ਮੰਡੀ ਦੇ ਸਮੁੱਚੇ ਆੜ੍ਹਤੀਆਂ ਦੀ ਵਿਸ਼ੇਸ਼ ਮੀਟਿੰਗ ਬਾਬਾ ਨਾਮਦੇਵ ਭਵਨ ਘੁਮਾਣ ਵਿਖੇ ਹੋਈ, ਜਿਸ ਵਿਚ ਉਪ ...

ਪੂਰੀ ਖ਼ਬਰ »

ਸਰਪੰਚ ਲਾਡੀ ਹਕੀਮਪੁਰ ਦੀ ਪਹਿਲਕਦਮੀ ਨਾਲ ਪਿੰਡ ਵਾਸੀ ਵੀ ਕੋਰੋਨਾ ਟੈਸਟ ਕਰਾਉਣ ਪਹੁੰਚੇ

ਕਲਾਨੌਰ, 30 ਸਤੰਬਰ (ਪੁਰੇਵਾਲ)-ਕੋਰੋਨਾ ਟੈਸਟ ਕਰਾਉਣ ਤੋਂ ਡਰ ਕੇ ਗੁੰਮਰਾਹ ਹੋ ਰਹੇ ਲੋਕਾਂ ਲਈ ਪਿੰਡ ਹਕੀਂਮਪੁਰ ਦੇ ਸਰਪੰਚ ਅਵਤਾਰ ਸਿੰਘ ਲਾਡੀ ਪ੍ਰੇਰਣਾਸ੍ਰੋਤ ਬਣੇ ਹਨ, ਜਿਸ ਤਹਿਤ ਪਿੰਡ 'ਚ ਸ਼ਹੀਦ ਸੁਖਵਿੰਦਰ ਸਿੰਘ ਸੈਣੀ ਕਮਿਊਨਟੀ ਸਿਹਤ ਕੇਂਦਰ ਵਲੋਂ ਡਾ. ਲਖਵਿੰਦਰ ਸਿੰਘ ਅਠਵਾਲ ਦੀ ਅਗਵਾਈ 'ਚ ਲਗਾਏ ਗਏ ਕੋਰੋਨਾ ਟੈਸਟ ਕੈਂਪ ਦੌਰਾਨ ਸਰਪੰਚ ਲਾਡੀ ਵਲੋਂ ਸਭ ਤੋਂ ਪਹਿਲਾਂ ਆਪਣਾ ਕੋਰੋਨਾ ਟੈਸਟ ਕਰਵਾਇਆ ਗਿਆ ਅਤੇ ਬਾਅਦ 'ਚ ਵੱਡੀ ਗਿਣਤੀ ਪਿੰਡ ਵਾਸੀ ਵੀ ਆਪਣਾ ਕੋਰੋਨਾ ਟੈਸਟ ਕਰਵਾਉਣ ਲਈ ਪਹੁੰਚਣੇ ਸ਼ੁਰੂ ਹੋ ਗਏ | ਇਸ ਕਾਰਜ ਲਈ ਜਿੱਥੇ ਸਰਪੰਚ ਅਵਤਾਰ ਸਿੰਘ ਲਾਡੀ ਵਲੋਂ ਸਿਹਤ ਅਮਲੇ ਦਾ ਧੰਨਵਾਦ ਕੀਤਾ, ਉਥੇ ਪਿੰਡ ਵਾਸੀਆਂ ਵਲੋਂ ਵੀ ਕੋਰੋਨਾ ਟੈਸਟ ਕਰਾਉਣ 'ਚ ਸਿਹਤ ਅਮਲੇ ਦਾ ਸਹਿਯੋਗ ਦੇਣ ਦੀ ਸਰਾਹਣਾ ਕੀਤੀ | ਉਧਰ ਡਾ. ਲਖਵਿੰਦਰ ਸਿੰਘ ਅਠਵਾਲ ਨੇ ਪਿੰਡ ਵਾਸੀਆਂ ਵਲੋਂ ਆਪ ਮੁਹਾਰੇ ਪਹੁੰਚ ਕੇ ਕੋਰੋਨਾ ਟੈਸਟ ਕਰਾਉਣ 'ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਕੋਰੋਨਾ ਮਹਾਂਮਾਰੀ ਤੋਂ ਬਚਾਅ ਦਾ ਵਧੀਆ ਤਰੀਕਾ ਸੁਰੱਖਿਆ ਹੈ | ਇਸ ਲਈ ਹਰੇਕ ਇਨਸਾਨ ਨੂੰ ਸਮਾਜ ਪ੍ਰਤੀ ਆਪਣਾ ਫ਼ਰਜ਼ ਨਿਭਾਉਂਦਿਆਂ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਆਪਣੀ ਅਤੇ ਆਪਣੇ ਸਮਾਜ ਦੀ ਸੁਰੱਖਿਆ ਯਕੀਨੀ ਕਰਨ ਲਈ ਯਤਨ ਕਰਨੇ ਚਾਹੀਦੇ ਹਨ |

ਖ਼ਬਰ ਸ਼ੇਅਰ ਕਰੋ

 

ਤਰੁਣ ਚੁੱਗ ਨੂੰ ਕੌਮੀ ਜਨਰਲ ਸਕੱਤਰ ਬਣਾਉਣ 'ਤੇ ਯਾਦਵਿੰਦਰ ਸਿੰਘ ਬੁੱਟਰ ਨੇ ਹਾਈਕਮਾਨ ਦਾ ਕੀਤਾ ਧੰਨਵਾਦ

ਡੇਹਰੀਵਾਲ ਦਰੋਗਾ, 30 ਸਤੰਬਰ (ਹਰਦੀਪ ਸਿੰਘ ਸੰਧੂ)-ਵਿਧਾਨ ਸਭਾ ਹਲਕਾ ਬਟਾਲਾ ਤੋਂ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੀਨੀਅਰ ਲੀਡਰ ਯਾਦਵਿੰਦਰ ਸਿੰਘ ਬੁੱਟਰ ਨੇ ਪਾਰਟੀ ਹਾਈਕਮਾਨ ਵਲੋਂ ਤਰੁਣ ਚੁੱਗ ਨੂੰ ਪਾਰਟੀ ਦਾ ਕੌਮੀ ਜਨਰਲ ਸਕੱਤਰ ਬਣਾਏ ਜਾਣ 'ਤੇ ਸਮੁੱਚੀ ...

ਪੂਰੀ ਖ਼ਬਰ »

ਘਰ ਤੋਂ ਥੋੜ੍ਹੀ ਦੂਰੀ 'ਤੇ ਮਿਲੀ ਵਿਅਕਤੀ ਦੀ ਲਾਸ਼

ਡਮਟਾਲ, 30 ਸਤੰਬਰ (ਰਾਕੇਸ਼ ਕੁਮਾਰ)- ਇੰਦੌਰਾ ਦੇ ਅਧੀਨ ਆਉਂਦੇ ਪਿੰਡ ਇੰਦਪੁਰ ਦੇ ਇਕ 44 ਸਾਲਾ ਵਿਅਕਤੀ ਦੀ ਲਾਸ਼ ਘਰ ਤੋਂ ਥੋੜ•ੀ ਦੂਰ ਤੇ ਖੇਤ ਵਿਚ ਮੂੰਹ ਭਾਰ ਪਈ ਮਿਲੀ | ਮਿ੍ਤਕ ਦੀ ਪਹਿਚਾਣ ਕੇਵਲ ਚੰਦ ਪੁੱਤਰ ਹਰਨਾਮ ਸਿੰਘ ਵਾਸੀ ਇੰਦਪੁਰ ਵਜੋਂ ਹੋਈ ਹੈ | ਦੱਸਿਆ ਜਾ ...

ਪੂਰੀ ਖ਼ਬਰ »

ਸ੍ਰੀ ਸਾਈਾ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਕਾਲਜ ਬਧਾਨੀ ਵਿਖੇ ਲੱਗਿਆ ਰੋਜ਼ਗਾਰ ਮੇਲਾ

ਪਠਾਨਕੋਟ, 30 ਸਤੰਬਰ (ਸੰਧੂ)- ਜ਼ਿਲ੍ਹਾ ਪਠਾਨਕੋਟ ਵਿਚ ਮੈਗਾ ਤੀਸਰਾ ਰੋਜ਼ਗਾਰ ਮੇਲਾ ਸ੍ਰੀ ਸਾਈਾ ਗਰੁੱਪ ਆਫ਼ ਇੰਸਟੀਚਿਊਟ ਬਧਾਨੀ ਵਿਖੇ ਗਰੁੱਪ ਦੇ ਸੀ.ਐਮ.ਡੀ. ਤੁਸ਼ਾਰ ਪੁੰਜ ਦੀ ਦੇਖ ਰੇਖ ਹੇਠ ਲਗਾਇਆ ਗਿਆ | ਰੋਜ਼ਗਾਰ ਮੇਲੇ ਵਿਚ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਕੋਰੋਨਾ ਦੇ 87 ਨਵੇਂ ਮਾਮਲੇ, ਕੁੱਲ ਗਿਣਤੀ 3678 ਹੋਈ

ਪਠਾਨਕੋਟ, 30 ਸਤੰਬਰ (ਚੌਹਾਨ)- ਜ਼ਿਲ੍ਹੇ ਅੰਦਰ 87 ਨਵੇਂ ਕੋਰੋਨਾ ਮਰੀਜ਼ ਸਾਹਮਣੇ ਆਏ ਹਨ ਜਿਸ ਨਾਲ ਕੋਰੋਨਾ ਮਰੀਜ਼ਾਂ ਦੀ ਗਿਣਤੀ 3678 ਹੋ ਗਈ ਹੈ | ਹੁਣ ਤੱਕ ਜ਼ਿਲ੍ਹੇ ਵਿਚ 76 ਲੋਕਾਂ ਦੀ ਮੌਤ ਹੋ ਗਈ ਹੈ | ਅੱਜ 55 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੰੂ ਹਸਪਤਾਲ ਤੋਂ ਛੁੱਟੀ ਲੈ ...

ਪੂਰੀ ਖ਼ਬਰ »

ਕੋਵਿਡ-19 ਦੇ ਚੱਲਦਿਆਂ ਵਿਧਾਇਕ ਨੇ ਕੀਤੀ ਹਸਪਤਾਲ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ

ਪਠਾਨਕੋਟ, 30 ਸਤੰਬਰ (ਚੌਹਾਨ)- ਕੋਵਿਡ-19 ਦੇ ਚੱਲਦਿਆਂ ਵਿਧਾਇਕ ਅਮਿਤ ਵਿਜ ਨੇ ਸਿਵਲ ਹਸਪਤਾਲ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਆਯੋਜਿਤ ਕੀਤੀ, ਜਿਸ ਵਿਚ ਸਿਵਲ ਸਰਜਨ ਡਾ: ਜੁਗਲ ਕਿਸ਼ੋਰ ਐਸ.ਐਮ.ਓ. ਡਾ: ਭੁਪਿੰਦਰ ਸਿੰਘ, ਡਾ: ਸੈਰੀਨ, ਡਾ: ਸੁਨੀਲ ਚੰਦ, ਡਾ: ਸਰਬਜੀਤ ਕੌਰ ...

ਪੂਰੀ ਖ਼ਬਰ »

ਅਕਾਲੀ ਦਲ ਕਿਸਾਨਾਂ ਦੇ ਹੱਕਾਂ ਅਤੇ ਪੰਜਾਬੀ ਭਾਸ਼ਾ ਦੇ ਸਨਮਾਨ ਲਈ ਕੇਂਦਰ ਨਾਲ ਸਿੱਧੀ ਟੱਕਰ ਲੈ ਰਿਹਾ-ਜਥੇ. ਗੁਰਜੀਤ ਸਿੰਘ

ਪਠਾਨਕੋਟ, 30 ਸਤੰਬਰ (ਸੰਧੂ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਈ ਖੇਤੀ ਬਿੱਲਾਂ ਦੇ ਵਿਰੋਧ ਅਤੇ ਜੰਮੂ-ਕਸ਼ਮੀਰ ਸੂਬੇ ਅੰਦਰ ਪੰਜਾਬੀ ਭਾਸ਼ਾ ਨੂੰ ਬਣਦਾ ਮਾਨ ਸਨਮਾਨ ਦਿਵਾਉਣ ਲਈ ਸ਼ੋ੍ਰਮਣੀ ਅਕਾਲੀ ਦਲ ਕੇਂਦਰ ਨਾਲ ਸਿੱਧੀ ਟੱਕਰ ਲੈ ਰਿਹਾ ਹੈ ਤਾਂ ਜੋ ਕਿਸਾਨਾਂ ਦੇ ...

ਪੂਰੀ ਖ਼ਬਰ »

ਅਕਾਲੀ ਦਲ ਕਿਸਾਨਾਂ ਦੇ ਹੱਕਾਂ ਅਤੇ ਪੰਜਾਬੀ ਭਾਸ਼ਾ ਦੇ ਸਨਮਾਨ ਲਈ ਕੇਂਦਰ ਨਾਲ ਸਿੱਧੀ ਟੱਕਰ ਲੈ ਰਿਹਾ-ਜਥੇ. ਗੁਰਜੀਤ ਸਿੰਘ

ਪਠਾਨਕੋਟ, 30 ਸਤੰਬਰ (ਸੰਧੂ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਈ ਖੇਤੀ ਬਿੱਲਾਂ ਦੇ ਵਿਰੋਧ ਅਤੇ ਜੰਮੂ-ਕਸ਼ਮੀਰ ਸੂਬੇ ਅੰਦਰ ਪੰਜਾਬੀ ਭਾਸ਼ਾ ਨੂੰ ਬਣਦਾ ਮਾਨ ਸਨਮਾਨ ਦਿਵਾਉਣ ਲਈ ਸ਼ੋ੍ਰਮਣੀ ਅਕਾਲੀ ਦਲ ਕੇਂਦਰ ਨਾਲ ਸਿੱਧੀ ਟੱਕਰ ਲੈ ਰਿਹਾ ਹੈ ਤਾਂ ਜੋ ਕਿਸਾਨਾਂ ਦੇ ...

ਪੂਰੀ ਖ਼ਬਰ »

ਕੇਂਦਰ ਵਲੋਂ ਪਾਸ ਕੀਤੇ ਖੇਤੀ ਬਿੱਲ ਕਿਸਾਨ ਵਿਰੋਧੀ-ਜਥੇ. ਗੁਲ੍ਹਾਟੀ

ਪਠਾਨਕੋਟ, 30 ਸਤੰਬਰ (ਸੰਧੂ)- ਕੇਂਦਰ ਵਲੋਂ ਪਾਸ ਕੀਤੇ ਖੇਤੀ ਬਿੱਲ ਅਤੇ ਜੋ ਹੁਣ ਕਾਨੂੰਨ ਬਣ ਚੁੱਕੇ ਹਨ, ਉਹ ਪੂਰਨ ਤੌਰ 'ਤੇ ਕਿਸਾਨ ਵਿਰੋਧੀ ਹਨ ਤੇ ਕੇਂਦਰ ਦੀਆਂ ਵਪਾਰ ਪ੍ਰਤੀ ਨੀਤੀਆਂ ਨਾਲ ਵਪਾਰੀਆਂ ਦਾ ਲੱਕ ਪੂਰਨ ਤੌਰ 'ਤੇ ਟੱੁਟ ਚੁੱਕਾ ਹੈ | ਉਕਤ ਗੱਲਾਂ ਦਾ ...

ਪੂਰੀ ਖ਼ਬਰ »

ਹਰੀਸ਼ ਰਾਵਤ ਨੂੰ ਮਿਲੇ ਕਾਂਗਰਸੀ ਆਗੂ ਰਾਜੇਸ਼ ਬੈਰਮਪੁਰ

ਨਰੋਟ ਮਹਿਰਾ, 30 ਸਤੰਬਰ (ਸੁਰੇਸ਼ ਕੁਮਾਰ)- ਕਾਂਗਰਸ ਹਾਈਕਮਾਂਡ ਵਲੋਂ ਨਵੇਂ ਬਣਾਏ ਗਏ ਪੰਜਾਬ ਮੁਖੀ ਹਰੀਸ਼ ਰਾਵਤ ਨੰੂ ਵਿਧਾਨ ਸਭਾ ਹਲਕਾ ਭੋਆ ਤੋਂ ਕਾਂਗਰਸੀ ਆਗੂ ਅਤੇ ਮੀਡੀਅਮ ਇੰਡਸਟਰੀ ਡਾਇਰੈਕਟਰ ਰਾਜੇਸ਼ ਬੈਰਮਪੁਰ ਨੇ ਮਿਲ ਕੇ ਫੁੱਲਾਂ ਦੇ ਗੁਲਦਸਤੇ ਭੇਟ ਕੀਤੇ ...

ਪੂਰੀ ਖ਼ਬਰ »

ਪਿੰਡ ਜੱਟੂਵਾਲ ਵਿਖੇ ਸ਼ਹੀਦ ਭਗਤ ਸਿੰਘ ਦੇ 113ਵੇਂ ਜਨਮ ਦਿਨ ਸਬੰਧੀ ਕੀਤਾ ਮਸ਼ਾਲ ਮਾਰਚ

ਪੁਰਾਣਾ ਸ਼ਾਲਾ, 30 ਸਤੰਬਰ (ਅਸ਼ੋਕ ਸ਼ਰਮਾ)- ਪਿੰਡ ਜੱਟੂਵਾਲ ਵਿਖੇ ਸ਼ਹੀਦ ਭਗਤ ਸਿੰਘ ਦੇ 113ਵੇਂ ਜਨਮ ਦਿਨ 'ਤੇ ਪਿੰਡ ਵਿਚ ਮਸ਼ਾਲ ਮਾਰਚ ਕੀਤਾ ਗਿਆ | ਇਹ ਮਸ਼ਾਲ ਮਾਰਚ ਪਿੰਡ ਦੀ ਰਾਮ ਲੀਲ੍ਹਾ ਗਰਾਊਾਡ ਤੋਂ ਸ਼ੁਰੂ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਪੇਂਡੂ ਮਜ਼ਦੂਰ ...

ਪੂਰੀ ਖ਼ਬਰ »

ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਨ ਮੌਕੇ ਕਲਾਨੌਰ 'ਚ ਜਾਗੋ ਸਮਾਗਮ ਹੋਇਆ

ਕਲਾਨੌਰ, 30 ਸਤੰਬਰ (ਪੁਰੇਵਾਲ)-ਸ਼ਹੀਦੇ ਆਜ਼ਮ ਸ: ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਥਾਨਕ ਕਸਬੇ 'ਚ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ, ਸ਼ਹੀਦ ਭਗਤ ਸਿੰਘ ਸੱਭਿਆਚਾਰਕ ਮੰਚ ਕਲਾਨੌਰ ਵਲੋਂ ਦੇਰ ਸ਼ਾਮ ਜਾਗੋ ਸਮਾਗਮ ਕੀਤਾ ਗਿਆ | ਪੱਗੜੀ ਸੰਭਾਲ ਲਹਿਰ ਨੂੰ ...

ਪੂਰੀ ਖ਼ਬਰ »

ਰੇਲ ਰੋਕੋ ਸੱਦੇ ਨੰੂ ਸਫਲ ਬਣਾਉਣ ਲਈ ਕਿਰਤੀ ਕਿਸਾਨ ਯੂਨੀਅਨ ਵਲੋਂ ਵੱਖ-ਵੱਖ ਪਿੰਡਾਂ ਅੰਦਰ ਮੀਟਿੰਗਾਂ

ਦੋਰਾਂਗਲਾ, 30 ਸਤੰਬਰ (ਚੱਕਰਾਜਾ)- ਕੇਂਦਰ ਸਰਕਾਰ ਵਲੋਂ ਬਹੁਮਤ ਦੇ ਹੰਕਾਰ ਵਿਚ ਕਿਸਾਨਾਂ ਅਤੇ ਮਜ਼ਦੂਰਾਂ ਨੰੂ ਬਰਬਾਦ ਕਰਨ ਵਾਲੇ ਪਾਸ ਕੀਤੇ ਕਾਨੂੰਨ ਦਾ ਵਿਰੋਧ ਕਰਦਿਆਂ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਵਲੋਂ ਪਹਿਲੀ ਅਕਤੂਬਰ ਤੋਂ ਅਣਮਿਥੇ ਸਮੇਂ ਲਈ ਰੇਲਾਂ ...

ਪੂਰੀ ਖ਼ਬਰ »

ਚੌਧਰੀ ਜੈਮੁਨੀ ਸਕੂਲ ਵਿਖੇ ਜ਼ਿਲ੍ਹਾ ਪੰਜਾਬੀ ਸਭਾ ਕਰ ਰਹੀ ਹੈ ਨਿਸ਼ਕਾਮ ਸੇਵਾ-ਪਿ੍ੰ. ਰਾਜਵਿੰਦਰ ਕੌਰ

ਦੀਨਾਨਗਰ, 30 ਸਤੰਬਰ (ਜਸਬੀਰ ਸਿੰਘ ਸੰਧੂ)-ਜਿਥੇ ਅਜੋਕੀ ਪੰਜਾਬੀ ਪੀੜ੍ਹੀ ਆਪਣੇ ਪੰਜਾਬੀ ਵਿਰਸੇ ਨੰੂ ਭੁੱਲ ਚੁੱਕੀ ਹੈ, ਉਥੇ ਆਪਣੇ ਅਮੀਰ ਵਿਰਸੇ ਨੰੂ ਭੁੱਲ ਚੁੱਕੇ ਲੋਕਾਂ ਨੰੂ ਮੁੜ ਪੰਜਾਬੀ ਸੱਭਿਆਚਾਰ ਨਾਲ ਜੁੜਨ ਲਈ ਪਿ੍ੰਸੀਪਲ ਰਾਜਵਿੰਦਰ ਕੌਰ ਦੀ ਯੋਗ ਅਗਵਾਈ ...

ਪੂਰੀ ਖ਼ਬਰ »

ਮਨਜ਼ੂਰ ਹੋਈ ਸੜਕ 'ਤੇ ਪੁਲ ਦੀ ਫ਼ੌਰੀ ਉਸਾਰੀ ਕਰਵਾਉਣ ਦੀ ਮੰਗ

ਪੁਰਾਣਾ ਸ਼ਾਲਾ, 30 ਸਤੰਬਰ (ਅਸ਼ੋਕ ਸ਼ਰਮਾ)- ਪਿੰਡ ਗਾਜ਼ੀਕੋਟ ਤੋਂ ਚੰਦਰਭਾਨ ਵਿਚਕਾਰ ਪੈਂਦੀ ਸੇਮ ਨਹਿਰ 'ਤੇ ਪੁਲ ਅਤੇ ਦੋ ਕਿੱਲੋਮੀਟਰ ਸੜਕ ਮਨਜ਼ੂਰ ਹਲਕਾ ਵਿਧਾਇਕ ਤੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਇਕ ਸਾਲ ਪਹਿਲਾਂ ਕੀਤੀ ਸੀ ਅਤੇ ਸਬੰਧਿਤ ਵਿਭਾਗ ਇਸ ਪਾਸੇ ...

ਪੂਰੀ ਖ਼ਬਰ »

ਹਲਕਾ ਫਤਹਿਗੜ੍ਹ ਚੂੜੀਆਂ ਤੋਂ 350 ਗੱਡੀਆਂ ਦਾ ਕਾਫ਼ਲਾ ਚੰਡੀਗੜ੍ਹ ਜਾਵੇਗਾ- ਅਕਾਲੀ ਆਗੂ

ਅਲੀਵਾਲ, 30 ਸਤੰਬਰ (ਸੁੱਚਾ ਸਿੰਘ ਬੁੱਲੋਵਾਲ)- ਹਲਕਾ ਫਤਹਿਗੜ੍ਹ ਚੂੜੀਆਂ 'ਚ ਕਸਬਾ ਅਲੀਵਾਲ ਵਿਚ ਰਵੀਕਰਨ ਸਿੰਘ ਕਾਹਲੋਂ ਹਲਕਾ ਇੰਚਾਰਜ ਫਤਹਿਗੜ੍ਹ ਚੂੜੀਆਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੁਰਵਿੰਦਰ ਸਿੰਘ ਪੰਨੂ ਦੀ ਅਗਵਾਈ ਵਿਚ ਅਕਾਲੀ ਆਗੂਆਂ ਦੀ ਭਾਰੀ ...

ਪੂਰੀ ਖ਼ਬਰ »

ਪ੍ਰਭਾਵਸ਼ਾਲੀ ਸੇਵਾਵਾਂ ਨਿਭਾਉਣ ਬਦਲੇ ਐਸ.ਐਮ.ਓ. ਡਾ. ਰਜਿੰਦਰ ਅਰੋੜਾ ਡਿਪਟੀ ਡਾਇਰੈਕਟਰ ਨਿਯੁਕਤ

ਧਾਰੀਵਾਲ, 30 ਸਤੰਬਰ (ਜੇਮਸ ਨਾਹਰ)-ਪੰਜਾਬ ਸਰਕਾਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਸਿਹਤ ਖੇਤਰ ਵਿਚ ਬਹੁਤ ਹੀ ਪ੍ਰਭਾਵਸ਼ਾਲੀ ਸੇਵਾਵਾਂ ਨਿਭਾਉਣ ਬਦਲੇ ਸੀ.ਐਚ.ਸੀ. ਧਾਰੀਵਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਜਿੰਦਰ ਅਰੋੜਾ ਨੂੰ ਸਰਕਾਰ ਵਲੋਂ ਡਿਪਟੀ ...

ਪੂਰੀ ਖ਼ਬਰ »

ਕੰਬਾਈਨਾਂ ਨੂੰ ਐਸ.ਐਮ.ਐਸ. ਨਾ ਲਗਾਉਣ ਕਾਰਨ ਚਲਾਨ ਕੱਟਣ ਤੋਂ ਕੰਬਾਇਨ ਮਾਲਕ ਭੜਕੇ

ਸਠਿਆਲੀ, 30 ਸਤੰਬਰ (ਜਸਪਾਲ ਸਿੰਘ)- ਕਾਹਨੂੰਵਾਨ ਥਾਣੇ ਅਧੀਨ ਪੈਂਦੇ ਪਿੰਡ ਸਠਿਆਲੀ ਵਿਚ ਬਿਨਾਂ ਐਸ.ਐਮ.ਐਸ. ਵਾਲੀ ਕੰਬਾਈਨ ਮਸ਼ੀਨ ਝੋਨੇ ਦੀ ਕਟਾਈ ਕਰ ਰਹੀ ਸੀ¢ਜਦੋਂ ਸਥਾਨਕ ਪ੍ਰਸ਼ਾਸਨਿਕ ਅਧਿਕਾਰੀ ਪੁਲਿਸ ਦੀ ਹਾਜ਼ਰੀ ਵਿਚ ਕੰਬਾਈਨ ਮਾਲਕ ਦਾ ਚਲਾਨ ਕੱਟਣ ਲੱਗੇ ਤਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX