ਤਾਜਾ ਖ਼ਬਰਾਂ

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਖੰਨਾ ਦਾ ਜੀ.ਟੀ. ਰੋਡ ਜਾਮ
. . .  5 minutes ago
ਖੰਨਾ, 27 ਸਤੰਬਰ (ਹਰਜਿੰਦਰ ਸਿੰਘ ਲਾਲ) - 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਅੱਜ ਕਿਸਾਨ ਜਥੇਬੰਦੀਆਂ ਵਲੋਂ ਖੰਨਾ ਵਿਚ ਨੈਸ਼ਨਲ...
ਅੰਮ੍ਰਿਤਸਰ ਦਿੱਲੀ ਕੌਮੀ ਮਾਰਗ ਤੇ ਰੇਲ ਮਾਰਗ ਕਿਸਾਨਾਂ ਵਲੋਂ ਠੱਪ
. . .  18 minutes ago
ਜਲੰਧਰ, 27 ਸਤੰਬਰ (ਚਿਰਾਗ਼ ਸ਼ਰਮਾ) - ਭਾਰਤ ਬੰਦ ਦੇ ਸੱਦੇ 'ਤੇ ਕਿਸਾਨਾਂ ਵਲੋਂ ਜਲੰਧਰ ਦਾ ਪੀ.ਏ.ਪੀ. ਚੌਕ 'ਤੇ ਜਾਮ ਲਗਾ ਕੇ ਅੰਮ੍ਰਿਤਸਰ-ਦਿੱਲੀ ਕੌਮੀ ਮਾਰਗ ਤੇ ਅੰਮ੍ਰਿਤਸਰ-ਦਿੱਲੀ ਰੇਲ ਮਾਰਗ ਠੱਪ ਕਰ ਦਿੱਤਾ ਗਿਆ...
⭐ਮਾਣਕ - ਮੋਤੀ⭐
. . .  24 minutes ago
ਯੂ.ਪੀ. ਕੈਬਨਿਟ ਵਿਸਥਾਰ : ਯੋਗੀ ਆਦਿੱਤਿਆਨਾਥ ਦੀ ਕੈਬਨਿਟ ਵਿਚ 7 ਮੰਤਰੀ ਸ਼ਾਮਲ
. . .  1 day ago
ਬੰਗਲੌਰ ਨੇ ਮੁੰਬਈ ਦੇ ਖਿਲਾਫ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ’ਚ 6 ਵਿਕਟਾਂ ਦੇ ਨੁਕਸਾਨ’ਤੇ 165 ਦੌੜਾਂ ਬਣਾਈਆਂ
. . .  1 day ago
ਹਰਿਆਣਾ ਦੇ ਮੁੱਖ ਮੰਤਰੀ ਖੱਟਰ ਨੇ ਕਾਂਗਰਸ 'ਤੇ ਸਾਧਿਆ ਨਿਸ਼ਾਨਾ
. . .  1 day ago
ਚੰਡੀਗੜ੍ਹ , 26 ਸਤੰਬਰ -ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਸਾਡੇ ਵੀ ਬਦਲਦੇ ਹਨ ਪਰ ਕੈਪਟਨ ਅਮਰਿੰਦਰ ਸਿੰਘ ਦੀ ਤਰ੍ਹਾਂ ਬੇਇੱਜ਼ਤ ਨਹੀਂ ਹੁੰਦੇ । ਉਨ੍ਹਾਂ ਨੂੰ ਇਸ ਤਰ੍ਹਾਂ ਅਹੁਦੇ ਤੋਂ ਨਹੀਂ ਹਟਾਇਆ ...
ਪਹਿਲੀ ਵਾਰ ਨਵੇਂ ਬਣੇ ਮੰਤਰੀਆਂ ਨੂੰ ਮਿਲਿਆ ਨਿੱਜੀ ਸਟਾਫ
. . .  1 day ago
ਮੈਂ ਕਿਸਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਵਿਰੋਧ ਪ੍ਰਦਰਸ਼ਨਾਂ ਦਾ ਰਸਤਾ ਛੱਡ ਕੇ ਚਰਚਾ ਦਾ ਰਾਹ ਅਪਣਾਉਣ- ਨਰਿੰਦਰ ਸਿੰਘ ਤੋਮਰ
. . .  1 day ago
ਚੱਕਰਵਾਤ ਗੁਲਾਬ ਨੇ ਮਚਾਈ ਦਹਿਸ਼ਤ
. . .  1 day ago
ਨਵੀਂ ਦਿੱਲੀ, 26 ਸਤੰਬਰ - ਚੱਕਰਵਾਤ ਗੁਲਾਬ ਨੇ ਆਂਧਰਾ ਪ੍ਰਦੇਸ਼ ਤੇ ਓਡੀਸ਼ਾ ਦੇ ਤੱਟੀ ਇਲਾਕਿਆਂ ਵਿਚ ਦਸਤਕ ਦੇ ਦਿੱਤੀ ਹੈ। ਮੌਸਮ ਵਿਭਾਗ ਅਨੁਸਾਰ ਕਿਹਾ ਗਿਆ ਹੈ ਕਿ ਅਗਲੇ ਤਿੰਨ ਘੰਟਿਆਂ ਵਿਚ ਆਂਧਰਾ ਪ੍ਰਦੇਸ਼ ਦੇ ਕਲਿੰਗਪੱਟਨਮ ਤੇ ਓਡੀਸ਼ਾ ਦੇ ਗੋਪਾਲਪੁਰ ਦੇ ਤੱਟਾਂ ਤੋਂ ਇਹ ਚਕਰਵਾਤ ਲੰਘੇਗਾ...
ਚੰਨੀ ਮੰਤਰੀ ਮੰਡਲ ਦੀ ਸਾਂਝੀ ਤਸਵੀਰ ਆਈ ਸਾਹਮਣੇ
. . .  1 day ago
ਚੰਡੀਗੜ੍ਹ, 26 ਸਤੰਬਰ - ਅੱਜ ਪੰਜਾਬ ਦੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਦੇ ਮੰਤਰੀ ਮੰਡਲ ਨੇ ਹਲਫ਼ ਲਿਆ। ਜਿਸ ਦੀ ਇਕ ਤਸਵੀਰ ਸਾਂਝੀ ਕੀਤੀ ਗਈ ਹੈ...
ਜਿਨ੍ਹਾਂ ਨੂੰ ਮੰਤਰੀ ਮੰਡਲ 'ਚ ਸਥਾਨ ਨਹੀਂ ਮਿਲਿਆ ਉਨ੍ਹਾਂ ਨੂੰ ਮਿਲਣਗੀਆਂ ਨਵੀਆਂ ਜ਼ਿੰਮੇਵਾਰੀਆਂ - ਹਰੀਸ਼ ਰਾਵਤ
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨੇ ਚੰਨੀ ਮੰਤਰੀ ਮੰਡਲ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਕਿਹਾ ਕਿ ਜਿਨ੍ਹਾਂ ਨੇ ਪੰਜਾਬ ਮੰਤਰੀ ਮੰਡਲ ਵਿਚ ਜਗ੍ਹਾ ਨਹੀਂ ਬਣਾਈ ਹੈ। ਉਨ੍ਹਾਂ ਨੂੰ ਪੰਜਾਬ ਸਰਕਾਰ ਤੇ ਪਾਰਟੀ 'ਚ ਨਵੀਆਂ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਇਹ...
ਜ਼ਿਲ੍ਹਾ ਗੁਰਦਾਸਪੁਰ ਅੰਦਰ 27 ਸਤੰਬਰ ਨੂੰ ਪਬਲਿਕ ਥਾਂ 'ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ
. . .  1 day ago
ਗੁਰਦਾਸਪੁਰ, 26 ਸਤੰਬਰ (ਆਰਿਫ਼)-ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦੌਰਾਨ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਦੀ ਹਾਲਤ ਵਿਗੜਨ ਦਾ ਡਰ ਹੈ। ਜਿਸ ਨੂੰ ਦੇਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਮੁਹੰਮਦ ਇਸ਼ਫਾਕ ਵਲੋਂ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144...
ਚੰਨੀ ਵਜ਼ਾਰਤ ਦੇ ਨਵੇਂ ਵਜ਼ੀਰਾਂ ਨੇ ਪੰਜਾਬੀ 'ਚ ਲਿਆ ਹਲਫ਼, ਸਹੁੰ ਚੁੱਕ ਸਮਾਗਮ ਹੋਇਆ ਸਮਾਪਤ
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਸਮਾਪਤ ਹੋ ਗਿਆ ਹੈ ਅਤੇ ਸਾਰੇ ਨਵੇਂ ਬਣੇ ਮੰਤਰੀਆਂ ਨੇ ਪੰਜਾਬੀ ਵਿਚ ਸਹੁੰ ਚੁੱਕੀ ਹੈ...
ਗੁਰਕੀਰਤ ਸਿੰਘ ਕੋਟਲੀ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਪਰਗਟ ਸਿੰਘ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੰਗਤ ਸਿੰਘ ਗਿਲਜੀਆਂ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਜ ਕੁਮਾਰ ਵੇਰਕਾ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਕਾਕਾ ਰਣਦੀਪ ਸਿੰਘ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਭਾਰਤ ਭੂਸ਼ਨ ਆਸ਼ੂ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਵਿਜੇ ਇੰਦਰ ਸਿੰਗਲਾ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਜ਼ੀਆ ਸੁਲਤਾਨਾ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਣਾ ਗੁਰਜੀਤ ਸਿੰਘ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੁਖਬਿੰਦਰ ਸਿੰਘ ਸਰਕਾਰੀਆ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਰੁਣਾ ਚੌਧਰੀ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 16 ਅੱਸੂ ਸੰਮਤ 552

ਤਰਨਤਾਰਨ

ਵਿਧਾਇਕ ਅਗਨੀਹੋਤਰੀ ਤੇ ਡਿਪਟੀ ਕਮਿਸ਼ਨਰ ਨੇ ਕਰਵਾਈ ਝੋਨੇ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ

ਤਰਨ ਤਾਰਨ, 30 ਸਤੰਬਰ (ਪਰਮਜੀਤ ਜੋਸ਼ੀ)-ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਬੀਰ ਅਗਨੀਹੋਤਰੀ ਤੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦਾਣਾ ਮੰਡੀ ਤਰਨ ਤਾਰਨ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ | ਇਸ ਮੌਕੇ 'ਤੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਕਿਮੀ ...

ਪੂਰੀ ਖ਼ਬਰ »

ਪੀ.ਡਬਲਯੂ.ਡੀ.ਐਾਡ ਵਰਕਸ਼ਾਪ ਵਰਕਰਜ਼ ਯੂਨੀਅਨ ਵਲੋਂ ਵਾਟਰ ਸਪਲਾਈ ਐਾਡ ਸੈਨੀਟੇਸ਼ਨ ਦਫ਼ਤਰ ਅੱਗੇ ਰੈਲੀ

ਤਰਨ ਤਾਰਨ, 30 ਸਤੰਬਰ (ਵਿਕਾਸ ਮਰਵਾਹਾ)-ਪੀ.ਡਬਲਯੂ.ਡੀ. ਐਾਡ ਵਰਕਸ਼ਾਪ ਵਰਕਰਜ਼ ਯੂਨੀਅਨ ਵਲੋਂ ਵਾਟਰ ਸਪਲਾਈ ਐਾਡ ਸੈਨੀਟੇਸ਼ਨ ਦਫ਼ਤਰ ਅੱਗੇ ਰੈਲੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਦੋਬਲੀਆਂ ਦੀ ਪ੍ਰਧਾਨਗੀ ਹੇਠ ਕੀਤੀ ਗਈ | ਇਸ ਮੌਕੇ ਮੋਦੀ ਸਰਕਾਰ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀਆਂ ਵਲੋਂ ਟਰੱਕ ਚੋਰੀ

ਤਰਨ ਤਾਰਨ, 30 ਸਤੰਬਰ (ਪਰਮਜੀਤ ਜੋਸ਼ੀ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਵਲੋਂ ਟਰੱਕ ਚੋਰੀ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ | ਐੱਸ.ਪੀ.(ਡੀ.) ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਥਾਣਾ ਸਿਟੀ ਤਰਨ ਤਾਰਨ ਵਿਖੇ ਬਲਵਿੰਦਰ ਸਿੰਘ ਪੁੱਤਰ ...

ਪੂਰੀ ਖ਼ਬਰ »

ਅਦਾਲਤ 'ਚ ਪੇਸ਼ ਨਾ ਹੋਣ 'ਤੇ ਔਰਤ ਭਗੌੜੀ ਕਰਾਰ

ਤਰਨ ਤਾਰਨ, 30 ਸਤੰਬਰ (ਪਰਮਜੀਤ ਜੋਸ਼ੀ)-ਅਦਾਲਤ 'ਚ ਚੱਲ ਰਹੇ ਕੇਸ ਦੌਰਾਨ ਹਾਜਰ ਨਾ ਹੋਣ 'ਤੇ ਅਦਾਲਤ ਵਲੋਂ ਇਕ ਔਰਤ ਨੂੰ ਭਗੌੜੀ ਕਰਾਰ ਦਿੱਤਾ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐੱਸ.ਪੀ.(ਡੀ.) ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਨਰਿੰਦਰ ਕੌਰ ਵਾਸੀ ਏ-174 ...

ਪੂਰੀ ਖ਼ਬਰ »

ਜਵਾਈ ਵਲੋਂ ਸਹੁਰੇ ਦੀ ਕੁੱਟਮਾਰ- ਸਹੁਰੇ ਦੀ ਮੌਤ

ਪੱਟੀ, 30 ਸਤੰਬਰ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)-ਪੁਲਿਸ ਥਾਣਾ ਸਦਰ ਅਧੀਨ ਪੈਂਦੇ ਪਿੰਡ ਤੂਤ ਦੇ ਇਕ ਫ਼ੌਜੀ ਵਲੋਂ ਆਪਣੇ ਸਹੁਰੇ ਦੀ ਕੀਤੀ ਗਈ ਕੁੱਟਮਾਰ ਕਾਰਨ ਸਹੁਰੇ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆ ਨਵਿੰਦਰਜੀਤ ਸਿੰਘ ਪੁੱਤਰ ਅਮਰੀਕ ...

ਪੂਰੀ ਖ਼ਬਰ »

ਜ਼ਿਲ੍ਹਾ ਤਰਨ ਤਾਰਨ 'ਚ 29 ਵਿਅਕਤੀਆਂ ਨੇ ਕੋਰੋਨਾ ਵਾਇਰਸ ਤੋਂ ਮੁਕਤੀ ਪਾ ਕੇ ਕੀਤੀ ਸਿਹਤਯਾਬੀ ਹਾਸਲ

ਤਰਨ ਤਾਰਨ, 30 ਸਤੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਨਾਲ ਸਬੰਧਿਤ ਹੁਣ ਤੱਕ ਕੋਰੋਨਾ ਵਾਇਰਸ ਤੋਂ ਪੀੜਤ 29 ਵਿਅਕਤੀਆਂ ਨੇ ਕੋਰੋਨਾ ਨੂੰ ਮਾਤ ਦੇ ਕੇ ਸਿਹਤਯਾਬੀ ਹਾਸਲ ਕੀਤੀ ਹੈ | ਇਸ ਤੋਂ ਬਾਅਦ ਹੁਣ ਜ਼ਿਲ੍ਹੇ 'ਚ 1263 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ...

ਪੂਰੀ ਖ਼ਬਰ »

ਹਰੀਕੇ ਹੈੱਡ ਵਰਕਸ ਦੇ 6 ਕਰਮਚਾਰੀਆਂ ਨੂੰ ਸੇਵਾ ਮੁਕਤੀ ਮੌਕੇ ਵਿਦਾਇਗੀ ਪਾਰਟੀ

ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸਬ-ਡਵੀਜ਼ਨ ਹਰੀਕੇ ਹੈੱਡ ਵਰਕਸ ਦੇ 6 ਕਰਮਚਾਰੀਆਂ ਨੂੰ ਉਨ੍ਹਾਂ ਦੀ ਸੇਵਾ ਮੁਕਤੀ ਮੌਕੇ ਸਮੂਹ ਸਟਾਫ਼ ਨੇ ਨਿੱਘੀ ਵਿਦਾਇਗੀ ਪਾਰਟੀ ਦਿੱਤੀ | ਇਸ ਮੌਕੇ ਸੇਵਾ ਮੁਕਤ ਹੋਏ ਰਮੇਸ਼ ਚੰਦਰ ਹੈੱਡ ਬੋਟਮੈਨ, ਗੁਰਨਾਮ ਸਿੰਘ ਗੇਜ ...

ਪੂਰੀ ਖ਼ਬਰ »

ਸੀ.ਐੱਚ.ਸੀ. ਘਰਿਆਲਾ ਵਿਖੇ 159 ਵਿਅਕਤੀਆਂ ਦੇ ਕੋਵਿਡ ਦੇ ਸੈਂਪਲ ਲਏ

ਅਮਰਕੋਟ, 30 ਸਤੰਬਰ (ਗੁਰਚਰਨ ਸਿੰਘ ਭੱਟੀ)-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਸਿਵਲ ਸਰਜਨ ਡਾ.ਅਨੂਪ ਕੁਮਾਰ ਦੀਆਂ ਹਦਾਇਤਾਂ ਤੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਗੁਰਪ੍ਰੀਤ ਸਿੰਘ ਰਾਏ ਦੀ ਅਗਵਾਈ ਹੇਠ ਸੀ.ਐੱਚ.ਸੀ ਘਰਿਆਲਾ ਵਿਖੇ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਖ਼ੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਕੀਤਾ ਜਾਗਰੂਕ

ਤਰਨ ਤਾਰਨ, 30 ਸਤੰਬਰ (ਹਰਿੰਦਰ ਸਿੰਘ)-ਮੁੱਖ ਖੇਤੀਬਾੜੀ ਅਫ਼ਸਰ ਕੁਲਜੀਤ ਸਿੰਘ ਸੈਣੀ ਨੇ ਦੱਸਿਆ ਕਿ ਪਰਾਲੀ ਨੂੰ ਖੇਤਾਂ 'ਚ ਅੱਗ ਨਾ ਲਗਾਉਣ ਸਬੰਧੀ ਲਗਾਤਾਰ ਜ਼ਿਲ੍ਹੇ ਦੇ ਬਲਾਕਾਂ ਦੇ ਵੱਖ-ਵੱਖ ਪਿੰਡਾਂ 'ਚ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ਤੇ ਬੇਲਰ ਜਿਹੀਆਂ ...

ਪੂਰੀ ਖ਼ਬਰ »

ਉੱਤਰ ਪ੍ਰਦੇਸ਼ 'ਚ ਦਲਿਤ ਲੜਕੀ ਨਾਲ ਜਬਰ ਜਨਾਹ ਦੀ ਨਿੰਦਾ

ਤਰਨ ਤਾਰਨ, 30 ਸਤੰਬਰ (ਹਰਿੰਦਰ ਸਿੰਘ)-ਜਨਵਾਦੀ ਇਸਤਰੀ ਸਭਾ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਜਸਬੀਰ ਕੌਰ ਤਰਨ ਤਾਰਨ, ਮਨਜੀਤ ਕੌਰ, ਕੰਵਲਜੀਤ ਕੌਰ ਕੋਟ ਮਹੁੰਮਦ ਖਾ ਨੇ ਉੱਤਰ ਪ੍ਰਦੇਸ਼ 'ਚ 19 ਸਾਲਾ ਦਲਿਤ ਲੜਕੀ ਨਾਲ ਜਬਰ ਜਨਾਹ ਦੀ ਜੋਰਦਾਰ ਨਿੰਦਾ ਕਰਦਿਆਂ ਮੰਗ ਕੀਤੀ ਕਿ ...

ਪੂਰੀ ਖ਼ਬਰ »

ਹੋਮਿਓਪੈਥਿਕ ਵਿਭਾਗ ਵਲੋਂ ਸੰਤੁਲਿਤ ਖੁਰਾਕ ਸਬੰਧੀ ਜਾਗਰੂਕਤਾ ਕੈਂਪ

ਚੋਹਲਾ ਸਾਹਿਬ, 30 ਸਤੰਬਰ (ਅਜੈ ਸਿੰਘ ਹੁੰਦਲ)-ਹੋਮਿਓਪੈਥਿਕ ਵਿਭਾਗ ਪੰਜਾਬ ਜ਼ਿਲ੍ਹਾ ਤਰਨ ਤਾਰਨ ਵਲੋਂ ਜ਼ਿਲ੍ਹਾ ਹੋਮਿਓਪੈਥਿਕ ਅਫ਼ਸਰ ਡਾ: ਬਲਿਹਾਰ ਸਿੰਘ ਤੇ ਸੀਨੀਅਰ ਮੈਡੀਕਲ ਅਫਸਰ ਡਾ: ਜਤਿੰਦਰ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਹੋਮਿਓਪੈਥਿਕ ...

ਪੂਰੀ ਖ਼ਬਰ »

ਝੋਨੇ ਲਾਉਣ ਵਾਲੇ ਪਿੰਡਾਂ 'ਚ ਪਰਾਲੀ ਸਾੜਣ ਦੀ ਰੋਕਥਾਮ ਲਈ ਨੋਡਲ ਅਫ਼ਸਰ ਨਿਯੁਕਤ

ਤਰਨ ਤਾਰਨ, 30 ਸਤੰਬਰ (ਹਰਿੰਦਰ ਸਿੰਘ)-ਸਾਉਣੀ ਸੀਜ਼ਨ 'ਚ ਵਿਸ਼ੇਸ਼ ਕਰਕੇ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਪਰਾਲੀ ਸਾੜਣ ਦੀ ਰੋਕਥਾਮ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਝੋਨੇ ਦਾ ਉਤਪਾਦਨ ਕਰਨ ਵਾਲੇ ਪਿੰਡਾਂ 'ਚ ਜਿੱਥੇ ਪਰਾਲੀ ਨੂੰ ਰਵਾਇਤੀ ਤੌਰ 'ਤੇ ਅੱਗ ਲਾਈ ਜਾਂਦੀ ਹੈ, ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਵਲੋਂ ਕੈਬਨਿਟ ਮੰਤਰੀ ਭਾਰਤ ਭੂਸ਼ਨ ਨਾਲ ਮੁਲਾਕਾਤ

ਮੀਆਂਵਿੰਡ, 30 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਚੰਡੀਗੜ੍ਹ ਵਿਖੇ ਖੁਰਾਕ ਸਪਲਾਈ ਮੰਤਰੀ ਭਾਰਤ ਭੂਸ਼ਨ ਨਾਲ ਮੁਲਾਕਾਤ ਕੀਤੀ | ਟੈਲੀਫੋਨ 'ਤੇ ਗੱਲਬਾਤ ਕਰਦਿਆਂ ਵਿਧਾਇਕ ਭਲਾਈਪੁਰ ਨੇ ਜਾਣਕਾਰੀ ...

ਪੂਰੀ ਖ਼ਬਰ »

ਮੰਨਾ ਵਲੋਂ ਅੱਜ ਦੇ ਰੋਸ ਮਾਰਚ ਲਈ ਵਰਕਰਾਂ ਨਾਲ ਮੀਟਿੰਗ

ਮੀਆਂਵਿੰਡ, 30 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)-ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਅੰਮਿ੍ਤਸਰ ਤੋਂ ਮੁਹਾਲੀ ਤੱਕ ਕੀਤੇ ਜਾ ਰਹੇ ਰੋਸ ਮਾਰਚ 'ਚ ਸ਼ਾਮਿਲ ਹੋਣ ਲਈ ਸਾਬਕਾ ਵਿਧਾਇਕ ਤੇ ਮੁੱਖ ਸੇਵਾਦਾਰ ਮਨਜੀਤ ਸਿੰਘ ਮੰਨਾ ਨੇ ਪਾਰਟੀ ਵਰਕਰਾਂ ਨਾਲ ...

ਪੂਰੀ ਖ਼ਬਰ »

ਕੈਪਟਨ ਸਰਕਾਰ ਪਰਾਲੀ ਦੀ ਸੰਭਾਲ ਲਈ 6000 ਪ੍ਰਤੀ ਏਕੜ ਮੁਆਵਜ਼ਾ ਦੇਵੇ

ਤਰਨ ਤਾਰਨ, 30 ਸਤੰਬਰ (ਹਰਿੰਦਰ ਸਿੰਘ)-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਜ਼ਿਲ੍ਹਾ ਤਰਨ ਤਾਰਨ ਦੇ ਖਜਾਨਚੀ ਫ਼ਤਹਿ ਸਿੰਘ ਪੰਨੂੰ ਤੇ ਜ਼ੋਨ ਪ੍ਰਧਾਨ ਸੁਖਵਿੰਦਰ ਸਿੰਘ ਦੁਗਲਵਾਲਾ ਨੇ ਦੱਸਿਆ ਕਿ ਇਕ ਪਾਸੇ ਤਾਂ ਪੰਜਾਬ ਭਰ 'ਚ ਕਿਸਾਨ-ਮਜ਼ਦੂਰ ਮੋਦੀ ...

ਪੂਰੀ ਖ਼ਬਰ »

ਬਾਬਾ ਜੋਗਿੰਦਰ ਸਿੰਘ ਨੂੰ ਸੇਵਾ-ਮੁਕਤੀ 'ਤੇ ਨਿੱਘੀ ਵਿਦਾਇਗੀ

ਗੋਇੰਦਵਾਲ ਸਾਹਿਬ, 30 ਸਤੰਬਰ (ਸਕੱਤਰ ਸਿੰਘ ਅਟਵਾਲ)-ਪਿਛਲੇ ਕਾਫ਼ੀ ਸਮੇਂ ਤੋਂ ਗੋਇੰਦਵਾਲ ਸਾਹਿਬ ਦੇ ਸਰਕਾਰੀ ਹਸਪਤਾਲ ਵਿਖੇ ਆਪਣੀਆਂ ਸੇਵਾਵਾਂ ਨਿਭਾਉਂਦੇ ਆ ਰਹੇ ਬਾਬਾ ਜੋਗਿੰਦਰ ਸਿੰਘ ਸੇਵਾਮੁਕਤ ਹੋ ਗਏ | ਇਸ ਮੌਕੇ ਗੱਲਬਾਤ ਦੌਰਾਨ ਤੇਜਿੰਦਰ ਸਿੰਘ ਹੈਲਥ ...

ਪੂਰੀ ਖ਼ਬਰ »

ਗਲੋਬਲ ਮਾਈਗ੍ਰੇਸ਼ਨ ਨੇ 10 ਵਿਦਿਆਰਥੀਆਂ ਦੇ ਇਕੱਠੇ ਲਗਵਾਏ ਯੂ.ਕੇ. ਦੇ ਸਟੱਡੀ ਵੀਜ਼ੇ

ਗੁਰਦਾਸਪੁਰ, 30 ਸਤੰਬਰ (ਸੁਖਵੀਰ ਸਿੰਘ ਸੈਣੀ)-ਸਥਾਨਕ ਬਟਾਲਾ ਰੋਡ ਸਥਿਤ ਗਲੋਬਲ ਮਾਈਗ੍ਰੇਸ਼ਨ ਵਲੋਂ ਲਗਾਤਾਰ ਵਿਦੇਸ਼ਾਂ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਦੇ ਸੁਪਨਿਆਂ ਨੰੂ ਸਾਕਾਰ ਕੀਤਾ ਜਾ ਰਿਹਾ ਹੈ | ਜਿਸ ਤਹਿਤ ਗਲੋਬਲ ਮਾਈਗਰੇਸ਼ਨ ਵਲੋਂ ਇਕੱਠੇ 10 ਵਿਦਿਆਰਥੀਆਂ ...

ਗੋਇੰਦਵਾਲ ਸਾਹਿਬ, 30 ਸਤੰਬਰ (ਸਕੱਤਰ ਸਿੰਘ ਅਟਵਾਲ)-ਪਿਛਲੇ ਕਾਫ਼ੀ ਸਮੇਂ ਤੋਂ ਗੋਇੰਦਵਾਲ ਸਾਹਿਬ ਦੇ ਸਰਕਾਰੀ ਹਸਪਤਾਲ ਵਿਖੇ ਆਪਣੀਆਂ ਸੇਵਾਵਾਂ ਨਿਭਾਉਂਦੇ ਆ ਰਹੇ ਬਾਬਾ ਜੋਗਿੰਦਰ ਸਿੰਘ ਸੇਵਾਮੁਕਤ ਹੋ ਗਏ | ਇਸ ਮੌਕੇ ਗੱਲਬਾਤ ਦੌਰਾਨ ਤੇਜਿੰਦਰ ਸਿੰਘ ਹੈਲਥ ਇੰਸਪੈਕਟਰ ਨੇ ਕਿਹਾ ਕਿ ਜੋਗਿੰਦਰ ਸਿੰਘ ਬੇਦਾਗ ਸ਼ਖਸੀਅਤ ਰਹੇ ਹਨ ਤੇ ਜੋਗਿੰਦਰ ਸਿੰਘ ਨੇ ਆਪਣੇ ਜੀਵਨ ਦਾ ਅਹਿਮ ਸਮਾਂ ਤੇ ਸੇਵਾਵਾਂ ਮਹਿਕਮੇ ਨੂੰ ਪ੍ਰਦਾਨ ਕੀਤੀਆਂ ਹਨ ਜੋ ਕੇ ਕਾਬਿਲੇ ਤਾਰੀਫ਼ ਹਨ | ਜੋਗਿੰਦਰ ਸਿੰਘ ਮਹਿਕਮੇ ਅੰਦਰ ਸਖ਼ਤ ਮਿਹਨਤ ਕਰਨ ਵਾਲੇ ਕਰਮਚਾਰੀ ਵਜੋਂ ਜਾਣੇ ਜਾਂਦੇ ਰਹੇ ਹਨ | ਸੇਵਾਮੁਕਤੀ ਤੋਂ ਬਾਅਦ ਜੋਗਿੰਦਰ ਸਿੰਘ ਆਪਣੇ ਪਰਿਵਾਰ ਦੇ ਨਾਲ ਨਾਲ ਸਮਾਜ ਦੀ ਸੇਵਾ ਕਰਨ ਲਈ ਵੀ ਹਮੇਸ਼ਾਂ ਤਤਪਰ ਹਨ | ਇਸ ਮੌਕੇ ਬਾਬਾ ਜੋਗਿੰਦਰ ਸਿੰਘ ਨੂੰ ਸਨਮਾਨਿਤ ਕਰਨ ਵਾਲਿਆਂ 'ਚ ਡਾ.ਮਨਪ੍ਰੀਤ ਕੌਰ, ਤੇਜਿੰਦਰ ਸਿੰਘ ਹੈਲਥ ਇੰਸਪੈਕਟਰ, ਵਿਸਾਲ ਸ਼ਰਮਾ, ਮਨਜੀਤ ਕੌਰ ਸਟਾਫ਼ ਨਰਸ, ਰੁਪਿੰਦਰ ਕੌਰ, ਰਾਜਵਿੰਦਰ ਕੌਰ, ਜਗਵੰਤ ਸਿੰਘ ਪਿੰਡੀਆ, ਜਸਮੀਤ ਕੌਰ ਏ.ਐੱਨ.ਐੈੱਮ. ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

ਗਲੋਬਲ ਮਾਈਗ੍ਰੇਸ਼ਨ ਨੇ 10 ਵਿਦਿਆਰਥੀਆਂ ਦੇ ਇਕੱਠੇ ਲਗਵਾਏ ਯੂ.ਕੇ. ਦੇ ਸਟੱਡੀ ਵੀਜ਼ੇ

ਗੁਰਦਾਸਪੁਰ, 30 ਸਤੰਬਰ (ਸੁਖਵੀਰ ਸਿੰਘ ਸੈਣੀ)-ਸਥਾਨਕ ਬਟਾਲਾ ਰੋਡ ਸਥਿਤ ਗਲੋਬਲ ਮਾਈਗ੍ਰੇਸ਼ਨ ਵਲੋਂ ਲਗਾਤਾਰ ਵਿਦੇਸ਼ਾਂ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਦੇ ਸੁਪਨਿਆਂ ਨੰੂ ਸਾਕਾਰ ਕੀਤਾ ਜਾ ਰਿਹਾ ਹੈ | ਜਿਸ ਤਹਿਤ ਗਲੋਬਲ ਮਾਈਗਰੇਸ਼ਨ ਵਲੋਂ ਇਕੱਠੇ 10 ਵਿਦਿਆਰਥੀਆਂ ...

ਪੂਰੀ ਖ਼ਬਰ »

ਟਰੱਸਟ ਵਲੋਂ ਦਿੱਤੀਆਂ ਡਾਇਲਸਿਸ ਮਸ਼ੀਨਾਂ ਦਾ ਉਦਘਾਟਨ ਅੱਜ

ਪੱਟੀ, 30 ਸਤੰਬਰ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸੰਚਾਲਕ ਡਾ. ਐਸ.ਪੀ. ਸਿੰਘ ਉਬਰਾਏ ਕਰੋਨਾ ਮਹਾਂਮਾਰੀ ਦੌਰਾਨ ਸਮੁੱਚੀ ਮਾਨਵਤਾ ਲਈ ਮਸੀਹਾ ਬਣ ਕੇ ਆਏ ਹਨ ਤੇ ਉਹ ਦੁਖੀ ਤੇ ਲੋੜਵੰਦ ਲੋਕਾਂ ਦੀ ਮਦਦ ਲਈ ਦਿਨ ਰਾਤ ਇਕ ਕਰ ਰਹੇ ...

ਪੂਰੀ ਖ਼ਬਰ »

ਪੰਜਾਬ ਦੇ 12 ਹਜ਼ਾਰ ਪਿੰਡਾਂ ਦੀ ਸਾਈਕਲ ਯਾਤਰਾ ਕਰਨ ਵਾਲੇ ਖ਼ਾਲਸਾ ਦਾ ਨੱਥੂਚੱਕ ਪੁੱਜਣ 'ਤੇ ਸਵਾਗਤ

ਪੱਟੀ, 30 ਸਤੰਬਰ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)-ਸਿੱਖ ਕੌਮ ਦੀਆਂ ਕੁਰਬਾਨੀਆਂ ਤੇ ਸਿੱਖ ਇਤਿਹਾਸ ਤੋਂ ਪ੍ਰਭਾਵਿਤ ਹੋ ਕੇ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜਾਦਿਆਂ ਦੀ ਕੁਰਬਾਨੀ ਤੋਂ ਪ੍ਰਭਾਵਿਤ ਹੋ ਕੇ ਕਰਨਾਟਕਾ ਦੇ ਮਹਾਂਦੇਵ ਰੈਡੀ ਨੇ ...

ਪੂਰੀ ਖ਼ਬਰ »

ਫ਼ੌਜੀ ਹਮਲੇ ਤੇ ਝੂਠੇ ਮੁਕਾਬਲਿਆਂ ਦੀ ਲੜੀ 'ਚ ਹੋਇਆ ਹੈ ਕਿਸਾਨੀ 'ਤੇ ਹਮਲਾ-ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ

ਤਰਨ ਤਾਰਨ, 30 ਸਤੰਬਰ (ਹਰਿੰਦਰ ਸਿੰਘ)-ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਤੇ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਦੇ ਆਗੂ ਕਿ੍ਪਾਲ ਸਿੰਘ ਰੰਧਾਵਾ, ਜਗਦੀਪ ਸਿੰਘ ਰੰਧਾਵਾ, ਵਿਰਸਾ ਸਿੰਘ ਬਹਿਲਾ, ਸਤਵਿੰਦਰ ਸਿੰਘ, ਸਤਵੰਤ ਸਿੰਘ ਮਾਣਕ, ਹਰਦਿਆਲ ਸਿੰਘ ਘਰਿਆਲਾ ਨੇ ਜਾਰੀ ...

ਪੂਰੀ ਖ਼ਬਰ »

ਬੀ.ਪੀ.ਈ.ਓ. ਖੇਮਕਰਨ ਹਰਜਿੰਦਰ ਪਾਲ ਨੂੰ ਸੇਵਾ ਮੁਕਤ ਹੋਣ 'ਤੇ ਵਿਦਾਇਗੀ ਪਾਰਟੀ

ਖੇਮਕਰਨ, 30 ਸਤੰਬਰ (ਰਾਕੇਸ਼ ਬਿੱਲਾ)-ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਖੇਮਕਰਨ ਹਰਜਿੰਦਰ ਪਾਲ ਨੂੰ ਅੱਜ ਸੇਵਾ ਮੁਕਤ ਹੋਣ 'ਤੇ ਬਲਾਕ ਦੇ ਸਮੂਹ ਸਟਾਫ਼ ਵਲੋਂ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਗਈ ਤੇ ਅਨੇਕਾਂ ਪ੍ਰਕਾਰ ਦੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ...

ਪੂਰੀ ਖ਼ਬਰ »

ਦਾਣਾ ਮੰਡੀ ਫਤਿਆਬਾਦ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ

ਫਤਿਆਬਾਦ, 30 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਸਰਕਾਰ ਵਲੋਂ ਇਸ ਵਾਰੀ 1 ਅਕਤੂਬਰ ਦੀ ਬਜਾਏ 26 ਸਤੰਬਰ ਤੋਂ ਝੋਨੇ ਦੀ ਖ਼ਰੀਦ ਕਰਨ ਦਾ ਐਲਾਨ ਕੀਤਾ ਸੀ, ਪਰ 29 ਸਤੰਬਰ ਤੱਕ ਖ਼ਰੀਦ ਨਾ ਹੋਣ ਕਾਰਨ ਅੱਜ ਦਾਣਾ ਮੰਡੀ ਫਤਿਆਬਾਦ ਵਿਖੇ ਝੋਨੇ ਦੀ ਖ਼ਰੀਦ ਸ਼ੂਰੂ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਸਕੂਲ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ

ਪੱਟੀ, 30 ਸਤੰਬਰ (ਕੁਲਵਿੰਦਰਪਾਲ ਸਿੰਘ ਬੋਨੀ ਕਾਲੇਕੇ)¸ਸ਼ਹੀਦ ਭਗਤ ਸਿੰਘ ਸੀਨੀ. ਸੈਕੰ. ਸਕੂਲ ਪੱਟੀ ਵਿਖੇ ਸ਼ਿਰਡੀ ਸਾਂਈ ਬਾਬਾ ਜੀ ਤੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਕੋਵਿਡ-19 ਦੇ ਦਿਸ਼ਾ ਨਿਰਦੇਸ਼ਾਂ ਤੇ ਹਦਾਇਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਬੜੀ ਸ਼ਰਧਾ ਨਾਲ ...

ਪੂਰੀ ਖ਼ਬਰ »

ਅੱਜ ਦੇ ਰੋਸ ਮੁਜ਼ਾਹਰੇ 'ਚ 500 ਗੱਡੀਆਂ ਦੇ ਕਾਫ਼ਲੇ ਨਾਲ ਸ਼ਾਮਿਲ ਹੋਵਾਂਗੇ- ਸੰਧੂ

ਤਰਨ ਤਾਰਨ, 30 ਸਤੰਬਰ (ਹਰਿੰਦਰ ਸਿੰਘ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ 3 ਕਿਸਾਨ ਵਿਰੋਧੀ ਬਿੱਲਾਂ ਦੇ ਵਿਰੋਧ ਤੇ ਕਿਸਾਨਾਂ ਵਲੋਂ ਕੀਤੇ ਜਾ ਰਹੇ ਅੰਦੋਲਨ ਦੇ ਹੱਕ 'ਚ ਸ਼੍ਰੋਮਣੀ ਅਕਾਲੀ ਦਲ ਬਾਦਲ ਜੋਰਦਾਰ ਆਵਾਜ ਬੁਲੰਦ ਕਰਦਾ ਹੋਇਆ ਇਹ ਬਿੱਲ ਵਾਪਸ ਲੈਣ ਵਾਸਤੇ ...

ਪੂਰੀ ਖ਼ਬਰ »

ਸਰਹੱਦੀ ਪਿੰਡ ਵਾਂ ਤਾਰਾ ਸਿੰਘ ਵਿਖੇ ਲਹਿਰਾਇਆ ਖ਼ਾਲਿਸਤਾਨੀ ਝੰਡਾ

ਖਾਲੜਾ, 30 ਸਤੰਬਰ (ਜੱਜਪਾਲ ਸਿੰਘ)-ਥਾਣਾ ਖਾਲੜਾ ਅਧੀਨ ਆਉਂਦੇ ਸਰਹੱਦੀ ਪਿੰਡ ਵਾਂ ਤਾਰਾ ਸਿੰਘ ਵਿਖੇ 29-30 ਸਤੰਬਰ ਦੀ ਦਰਮਿਆਨੀ ਰਾਤ ਨੂੰ ਕਿਸੇ ਵਿਅਕਤੀ ਵਲੋਂ ਖ਼ਾਲਿਸਤਾਨੀ ਝੰਡਾ ਲਹਿਰਾਏ ਜਾਣ ਦੀ ਖ਼ਬਰ ਹੈ | ਜਿਸ ਦੀ ਖ਼ਬਰ ਮਿਲਦਿਆਂ ਹੀ ਪੁਲਿਸ ਵਲੋਂ ਰਾਤ ਵੇਲੇ ਹੀ ...

ਪੂਰੀ ਖ਼ਬਰ »

ਲੋਅਰ ਗ੍ਰੇਡ ਯੂਨੀਅਨ ਪੱਟੀ ਨੇ ਕੈਪਟਨ ਦਾ ਪੁਤਲਾ ਫੂਕਿਆ

ਪੱਟੀ, 30 ਸਤੰਬਰ (ਕੁਲਵਿੰਦਰਪਾਲ ਸਿੰਘ ਬੋਨੀ ਕਾਲੇਕੇ, ਅਵਤਾਰ ਸਿੰਘ ਖਹਿਰਾ)-ਲੋਅਰ ਗ੍ਰੇਡ ਮਿਊਾਸੀਪਲ ਇੰਪਲਾਈਜ਼ ਯੂਨੀਅਨ ਪੱਟੀ ਵਲੋਂ ਸਫ਼ਾਈ ਸੇਵਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਵੰਤ ਰਾਏ ਦੀ ਪ੍ਰਧਾਨਗੀ ਹੇਠ ਦਫ਼ਤਰ ਨਗਰ ਕੌਾਸਲ ਪੱਟੀ ਵਿਖੇ ਕੈਪਟਨ ...

ਪੂਰੀ ਖ਼ਬਰ »

ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਚਾਹਲ ਦਾ ਸਨਮਾਨ

ਤਰਨ ਤਾਰਨ, 30 ਸਤੰਬਰ (ਲਾਲੀ ਕੈਰੋਂ)-ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਜ਼ਿਲ੍ਹਾ ਤਰਨ ਤਾਰਨ ਵਲੋਂ ਵਿਸੇਸ਼ ਸਨਮਾਨ ਸਮਾਗਮ ਜ਼ਿਲ੍ਹਾ ਪ੍ਰਧਾਨ ਰੁਪਿੰਦਰਪਾਲ ਸਿੰਘ ਲੌਹੁਕਾ ਦੀ ਪ੍ਰਧਾਨਗੀ ਹੇਠ ਕੀਤਾ ਗਿਆ, ਜਿਸ 'ਚ ਜ਼ਿਲ੍ਹੇ ਵਲੋਂ ਪੰਜਾਬ ਵਿਚ ...

ਪੂਰੀ ਖ਼ਬਰ »

ਗਲੀ ਦੀ ਮੁਰੰਮਤ ਜਲਦ ਕਰਵਾਉਣ ਦੀ ਮੰਗ

ਸੁਰ ਸਿੰਘ, 30 ਸਤੰਬਰ (ਧਰਮਜੀਤ ਸਿੰਘ)-ਸਥਾਨਕ ਪੱਤੀ ਲਹੀਆਂ, ਪੱਤੀ ਚੰਦੂ ਕੀ ਤੇ ਹੋਰਨਾਂ ਪਿੰਡਾਂ ਦੇ ਲੋਕਾਂ ਨੂੰ ਮੁੱਖ ਬਾਜ਼ਾਰ ਤੇ ਡਾਕਘਰ ਨਾਲ ਜੋੜਦੀ ਅਹਿਮ ਗਲੀ ਪਿਛਲੇ ਲੰਬੇ ਸਮੇਂ ਤੋਂ ਮੁਰੰਮਤ ਅਧੀਨ ਹੈ, ਪਰ ਮਹਿਕਮਾ ਇਸ ਨੂੰ ਮੁਕੰਮਲ ਕਰਨ ਪ੍ਰਤੀ ਗੰਭੀਰ ਨਜ਼ਰ ...

ਪੂਰੀ ਖ਼ਬਰ »

ਥਾਣਾ ਸਿਟੀ ਦੀ ਜਗ੍ਹਾ ਖਾਲੀ ਕਰ ਕੇ ਜ਼ਿਲ੍ਹਾ ਪ੍ਰੀਸ਼ਦ ਨੂੰ ਸੌਾਪੀ ਜਾਵੇ- ਚੇਅਰਪਰਸਨ ਹਰਚਰਨਜੀਤ ਕੌਰ

ਝਬਾਲ, 30 ਸਤੰਬਰ (ਸਰਬਜੀਤ ਸਿੰਘ)-ਜ਼ਿਲ੍ਹਾ ਪ੍ਰੀਸ਼ਦ ਤਰਨ ਤਾਰਨ ਦੀ ਚੇਅਰਪਰਸਨ ਬੀਬੀ ਹਰਚਰਨਜੀਤ ਕੌਰ ਨੌਸ਼ਹਿਰਾ ਪੰਨੂੰਆਂ ਨੇ ਗੱਲਬਾਤ ਦੌਰਾਨ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਦੀ ਮਾਲਕੀ ਵਾਲੀ ਜਗ੍ਹਾ 'ਚ ਚੱਲ ਰਹੇ ਥਾਣਾ ਸਿਟੀ ਨੂੰ ਰੋਡਵੇਜ਼ ਵਰਕਸ਼ਾਪ 'ਚ ਤਬਦੀਲ ...

ਪੂਰੀ ਖ਼ਬਰ »

ਬਾਬਾ ਅਵਤਾਰ ਸਿੰਘ ਘਰਿਆਲਾ ਵਾਲਿਆਂ ਨੇ ਕਿਸਾਨਾਂ ਲਈ ਲੰਗਰ ਭੇਜਿਆ

ਅਮਰਕੋਟ, 30 ਸਤੰਬਰ (ਗੁਰਚਰਨ ਸਿੰਘ ਭੱਟੀ)-ਸੰਤ ਬਾਬਾ ਅਵਤਾਰ ਸਿੰਘ ਘਰਿਆਲਾ ਕਾਰ ਸੇਵਾ (ਸਰਹਾਲੀ ਸਾਹਿਬ ) ਵਾਲਿਆਂ ਵਲੋਂ ਨਗਰ ਤਲਵੰਡੀ ਸੋਭਾ ਸਿੰਘ ਤੋਂ ਸੰਗਤਾਂ ਦੇ ਸਹਿਯੋਗ ਨਾਲ ਲੰਗਰ ਤਿਆਰ ਕਰਵਾ ਕੇ ਫ਼ਿਰੋਜ਼ਪੁਰ ਰੇਲਵੇ ਟਰੈਕ 'ਤੇ ਬੈਠੇ ਕਿਸਾਨ-ਮਜ਼ਦੂਰ ...

ਪੂਰੀ ਖ਼ਬਰ »

ਜਮੂਹਰੀ ਕਿਸਾਨ ਸਭਾ ਦੀ ਮੀਟਿੰਗ

ਝਬਾਲ, 30 ਸਤੰਬਰ (ਸੁਖਦੇਵ ਸਿੰਘ)-ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵਲੋਂ ਪਹਿਲੀ ਅਕਤੂਬਰ ਤੋਂ ਸ਼ੁਰੂ ਕੀਤੀ ਜਾ ਰਹੇ ਰੇਲ ਰੋਕੋ ਅੰਦੋਲਨ 'ਚ ਹਿੱਸਾ ਲੈਣ ਲਈ ਜਮੂਹਰੀ ਕਿਸਾਨ ਸਭਾ ਦੀ ਮੀਟਿੰਗ ...

ਪੂਰੀ ਖ਼ਬਰ »

ਮੁਸੀਬਤ ਸਮੇਂ ਬਾਬਿਆਂ ਨੇ ਕਿਸਾਨਾਂ ਦਾ ਸਾਥ ਨਹੀਂ ਦਿੱਤਾ-ਸੰਘਾ

ਤਰਨ ਤਾਰਨ, 30 ਸਤੰਬਰ (ਪਰਮਜੀਤ ਜੋਸ਼ੀ)- ਕੇਂਦਰ ਸਰਕਾਰ ਵਲੋਂ ਖੇਤੀ ਬਿੱਲਾਂ ਦੇ ਨਾਂਅ 'ਤੇ ਤਿੰਨ ਬਿੱਲ ਜਾਰੀ ਕਰਕੇ ਕਿਸਾਨੀ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ ਕਿਉਂਕਿ ਇਨ੍ਹਾਂ ਬਿੱਲਾਂ ਕਾਰਨ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫਸਲ ਕਣਕ ਤੇ ਝੋਨੇ ਦੀ ਫ਼ਸਲ ਮੰਡੀਆਂ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX