ਤਾਜਾ ਖ਼ਬਰਾਂ

ਚੰਨੀ ਮੰਤਰੀ ਮੰਡਲ ਦੀ ਸਾਂਝੀ ਤਸਵੀਰ ਆਈ ਸਾਹਮਣੇ
. . .  28 minutes ago
ਚੰਡੀਗੜ੍ਹ, 26 ਸਤੰਬਰ - ਅੱਜ ਪੰਜਾਬ ਦੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਦੇ ਮੰਤਰੀ ਮੰਡਲ ਨੇ ਹਲਫ਼ ਲਿਆ। ਜਿਸ ਦੀ ਇਕ ਤਸਵੀਰ ਸਾਂਝੀ ਕੀਤੀ ਗਈ ਹੈ...
ਜਿਨ੍ਹਾਂ ਨੂੰ ਮੰਤਰੀ ਮੰਡਲ 'ਚ ਸਥਾਨ ਨਹੀਂ ਮਿਲਿਆ ਉਨ੍ਹਾਂ ਨੂੰ ਮਿਲਣਗੀਆਂ ਨਵੀਆਂ ਜ਼ਿੰਮੇਵਾਰੀਆਂ - ਹਰੀਸ਼ ਰਾਵਤ
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨੇ ਚੰਨੀ ਮੰਤਰੀ ਮੰਡਲ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਕਿਹਾ ਕਿ ਜਿਨ੍ਹਾਂ ਨੇ ਪੰਜਾਬ ਮੰਤਰੀ ਮੰਡਲ ਵਿਚ ਜਗ੍ਹਾ ਨਹੀਂ ਬਣਾਈ ਹੈ। ਉਨ੍ਹਾਂ ਨੂੰ ਪੰਜਾਬ ਸਰਕਾਰ ਤੇ ਪਾਰਟੀ 'ਚ ਨਵੀਆਂ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਇਹ...
ਜ਼ਿਲ੍ਹਾ ਗੁਰਦਾਸਪੁਰ ਅੰਦਰ 27 ਸਤੰਬਰ ਨੂੰ ਪਬਲਿਕ ਥਾਂ 'ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ
. . .  about 1 hour ago
ਗੁਰਦਾਸਪੁਰ, 26 ਸਤੰਬਰ (ਆਰਿਫ਼)-ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦੌਰਾਨ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਦੀ ਹਾਲਤ ਵਿਗੜਨ ਦਾ ਡਰ ਹੈ। ਜਿਸ ਨੂੰ ਦੇਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਮੁਹੰਮਦ ਇਸ਼ਫਾਕ ਵਲੋਂ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144...
ਚੰਨੀ ਵਜ਼ਾਰਤ ਦੇ ਨਵੇਂ ਵਜ਼ੀਰਾਂ ਨੇ ਪੰਜਾਬੀ 'ਚ ਲਿਆ ਹਲਫ਼, ਸਹੁੰ ਚੁੱਕ ਸਮਾਗਮ ਹੋਇਆ ਸਮਾਪਤ
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਸਮਾਪਤ ਹੋ ਗਿਆ ਹੈ ਅਤੇ ਸਾਰੇ ਨਵੇਂ ਬਣੇ ਮੰਤਰੀਆਂ ਨੇ ਪੰਜਾਬੀ ਵਿਚ ਸਹੁੰ ਚੁੱਕੀ ਹੈ...
ਗੁਰਕੀਰਤ ਸਿੰਘ ਕੋਟਲੀ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਪਰਗਟ ਸਿੰਘ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੰਗਤ ਸਿੰਘ ਗਿਲਜੀਆਂ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਜ ਕੁਮਾਰ ਵੇਰਕਾ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਕਾਕਾ ਰਣਦੀਪ ਸਿੰਘ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਭਾਰਤ ਭੂਸ਼ਨ ਆਸ਼ੂ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਵਿਜੇ ਇੰਦਰ ਸਿੰਗਲਾ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਜ਼ੀਆ ਸੁਲਤਾਨਾ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਣਾ ਗੁਰਜੀਤ ਸਿੰਘ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੁਖਬਿੰਦਰ ਸਿੰਘ ਸਰਕਾਰੀਆ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਰੁਣਾ ਚੌਧਰੀ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼
. . .  about 2 hours ago
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼...
ਚੰਨੀ ਵਜ਼ਾਰਤ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ, ਬ੍ਰਹਮ ਮਹਿੰਦਰਾ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਪੰਜਾਬ ਦੇ ਰਾਜਪਾਲ ਮੰਚ 'ਤੇ ਪੁੱਜੇ, ਰਾਸ਼ਟਰਗਾਨ ਹੋਇਆ ਸ਼ੁਰੂ
. . .  about 2 hours ago
ਕੁਝ ਦੇਰ ਵਿਚ ਪੰਜਾਬ ਸਰਕਾਰ ਦਾ ਨਵਾਂ ਮੰਤਰੀ ਮੰਡਲ ਚੁੱਕੇਗਾ ਸਹੁੰ
. . .  about 3 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਕੁਝ ਦੇਰ ਵਿਚ ਸ਼ੁਰੂ ਹੋਣ ਜਾ ਰਿਹਾ ਹੈ...
ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਲਈ ਵੋਟਰਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ
. . .  about 3 hours ago
ਮਲੋਟ, 26 ਸਤੰਬਰ (ਪਾਟਿਲ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਲੋਟ ਵਿਖੇ ਪੰਜਾਬ ਯੂਨੀਵਰਸਿਟੀ ਗ੍ਰੈਜੂਏਟ ਹਲਕੇ ਤੋਂ ਸੈਨੇਟ ਚੋਣਾਂ ਲਈ ਅੱਜ ਮਲੋਟ ਵਿਖੇ ਵੋਟਰਾਂ ਵਿਚ ਕਾਫੀ ਉਤਸ਼ਾਹ ਵੇਖਣ ਨੂੰ...
ਚੰਨੀ ਤੇ ਰੰਧਾਵਾ ਮਨਪ੍ਰੀਤ ਬਾਦਲ ਦੇ ਘਰ ਪੁੱਜੇ
. . .  about 3 hours ago
ਚੰਡੀਗੜ੍ਹ, 26 ਸਤੰਬਰ - ਸਹੁੰ ਚੁੱਕਣ ਤੋਂ ਪਹਿਲਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਮਨਪ੍ਰੀਤ ਸਿੰਘ ਬਾਦਲ ਦੇ ਘਰ ਪਹੁੰਚੇ...
ਸਹੁੰ ਚੁੱਕਣ ਤੋਂ ਪਹਿਲਾਂ ਗੁਰਕੀਰਤ ਸਿੰਘ ਕੋਟਲੀ ਹੋਏ ਭਾਵੁਕ
. . .  about 3 hours ago
ਚੰਡੀਗੜ੍ਹ, 26 ਸਤੰਬਰ - ਸਹੁੰ ਚੁੱਕਣ ਤੋਂ ਪਹਿਲਾ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਆਪਣੇ ਦਾਦਾ ਤੇ ਸਾਬਕਾ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਸ਼ਰਧਾ ਦੇ ਫੁਲ ਭੇਟ ਕੀਤੇ...
ਮੈਂ ਕੈਬਨਿਟ ਵਿਚ ਸ਼ਾਮਲ ਨਹੀਂ ਹੋ ਰਿਹਾ - ਨਾਗਰਾ
. . .  about 3 hours ago
ਚੰਡੀਗੜ੍ਹ, 26 ਸਤੰਬਰ - ਕੁਲਜੀਤ ਸਿੰਘ ਨਾਗਰਾ ਨੇ ਵੀਡੀਓ ਸੰਦੇਸ਼ ਰਾਹੀਂ ਸੰਬੋਧਨ ਕੀਤਾ ਹੈ ਕਿ ਉਹ ਕਿਸਾਨਾਂ ਨਾਲ ਖੜੇ ਹਨ ਤੇ ਉਨ੍ਹਾਂ ਨੇ ਪਹਿਲਾ ਹੀ ਵਿਧਾਇਕੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਨੇ ਕਿਹਾ ਕਿ ਉਹ ਕੈਬਨਿਟ ਵਿਚ ਸ਼ਾਮਲ ਨਹੀਂ ਹੋ ਰਹੇ। ਚਰਨਜੀਤ ਸਿੰਘ ਚੰਨੀ ਮੰਤਰੀ ਮੰਡਲ 'ਚ ਬਦਲਾਅ ਤੋਂ ਬਾਅਦ ਉਨ੍ਹਾਂ ਨੇ ਵੀਡੀਓ ਸੰਦੇਸ਼ ਜਾਰੀ ਕੀਤਾ ਹੈ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 16 ਅੱਸੂ ਸੰਮਤ 552

ਮੋਗਾ

ਰਾਹੁਲ ਗਾਂਧੀ ਵਲੋਂ ਬੱਧਨੀ ਕਲਾਂ ਤੋਂ ਕੱਢੀ ਜਾ ਰਹੀ ਟਰੈਕਟਰ ਰੋਸ ਰੈਲੀ ਸਬੰਧੀ ਅਧਿਕਾਰੀਆਂ ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਬੱਧਨੀ ਕਲਾਂ, 30 ਸਤੰਬਰ (ਸੰਜੀਵ ਕੋਛੜ)-ਕੇਂਦਰ ਸਰਕਾਰ ਵਲੋਂ ਬਿੱਲ ਪਾਸ ਕਰ ਕੇ ਬਣਾਏ ਗਏ ਕਿਸਾਨ ਵਿਰੋਧੀ ਕਾਨੂੰਨ ਦੇ ਵਿਰੋਧ 'ਚ ਕਾਂਗਰਸ ਪਾਰਟੀ ਵਲੋਂ ਸ਼ੁਰੂ ਕੀਤੇ ਗਏ ਰੋਸ ਮਾਰਚ ਨੂੰ ਹੋਰ ਭਰਵਾਂ ਹੰੁਗਾਰਾ ਦੇਣ ਲਈ ਹੁਣ ਦਿੱਲੀ ਹਾਈਕਮਾਂਡ ਨੇ ਵੀ ਆਪਣਾ ਰੁਖ਼ ...

ਪੂਰੀ ਖ਼ਬਰ »

ਸਾਉਦੀ ਅਰਬ ਗਏ ਨੌਜਵਾਨ ਦੀ ਹਾਦਸੇ 'ਚ ਮੌਤ

ਫ਼ਤਿਹਗੜ੍ਹ ਪੰਜਤੂਰ, 30 ਸਤੰਬਰ (ਜਸਵਿੰਦਰ ਸਿੰਘ ਪੋਪਲੀ)-ਕਸਬੇ ਦੇ ਮੱਧਵਰਗੀ ਪਰਿਵਾਰ ਨਾਲ ਸਬੰਧਿਤ 28 ਸਾਲਾ ਨੌਜਵਾਨ ਮਨਜਿੰਦਰ ਸਿੰਘ ਜੋਨੀ ਦੀ ਸਾਊਦੀ ਅਰਬ ਵਿਚ ਕੰਮ ਕਰਦੇ ਸਮੇਂ ਜੇ. ਸੀ. ਬੀ. ਦੇ ਪਲਟਣ ਨਾਲ ਹਾਦਸੇ ਵਿਚ 24 ਸਤੰਬਰ ਦੀ ਰਾਤ ਮੌਤ ਹੋ ਜਾਣ ਦਾ ਸਮਾਚਾਰ ...

ਪੂਰੀ ਖ਼ਬਰ »

ਪਿੰਡ ਲੰਗੇਆਣਾ ਨਵਾਂ ਦੇ ਇਕ ਵਿਅਕਤੀ ਦੀ ਕੋਰੋਨਾ ਨਾਲ ਮੌਤ

ਨੱਥੂਵਾਲਾ ਗਰਬੀ, 30 ਸਤੰਬਰ (ਸਾਧੂ ਰਾਮ ਲੰਗੇਆਣਾ)-ਪਿੰਡ ਲੰਗੇਆਣਾ ਨਵਾਂ (ਮੋਗਾ) ਦੇ ਵਾਸੀ ਇਕ ਵਿਅਕਤੀ ਤਾਰਾ ਸਿੰਘ ਪੁੱਤਰ ਸਰਦਾਰਾ ਸਿੰਘ ਦੀ ਕੋਰੋਨਾ ਬਿਮਾਰੀ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਉਕਤ ਵਿਅਕਤੀ ਜੋ ਕੋਰੋਨਾ ਮਹਾਂਮਾਰੀ ਨਾਲ ਪੀੜਤ ਹੋਣ ...

ਪੂਰੀ ਖ਼ਬਰ »

ਧਰਮਕੋਟ ਤੋਂ 350 ਗੱਡੀਆਂ ਦਾ ਕਾਫ਼ਲਾ ਚੰਡੀਗੜ੍ਹ ਵਿਖੇ ਰਵਾਨਾ ਹੋਵੇਗਾ-ਡੱਲਾ

ਧਰਮਕੋਟ, 30 ਸਤੰਬਰ (ਪਰਮਜੀਤ ਸਿੰਘ)-ਕੇਂਦਰ ਸਰਕਾਰ ਵਲੋਂ ਜੋ ਤਿੰਨ ਬਿੱਲ ਪਾਸ ਕੀਤੇ ਗਏ ਹਨ ਇਨ ਤਿੰਨੇ ਬਿੱਲ ਕਿਸਾਨ ਵਿਰੋਧੀ ਹੋਣ ਕਰਕੇ ਸ਼ੋ੍ਰਮਣੀ ਅਕਾਲੀ ਦਲ ਵਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ | ਇਨ੍ਹਾਂ ਬਿੱਲਾਂ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਬਾਦਲ ...

ਪੂਰੀ ਖ਼ਬਰ »

ਜ਼ਿਲ੍ਹਾ ਮੋਗਾ 'ਚ ਕੋਰੋਨਾ ਨੇ ਲਈਆਂ ਦੋ ਹੋਰ ਜਾਨਾਂ, ਮੌਤਾਂ ਦਾ ਅੰਕੜਾ ਪੁੱਜਾ 67 ਤੱਕ

ਮੋਗਾ, 30 ਸਤੰਬਰ (ਗੁਰਤੇਜ ਸਿੰਘ)-ਜ਼ਿਲ੍ਹਾ ਮੋਗਾ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਤੇ ਕੋਰੋਨਾ ਨਾਲ ਮੌਤਾਂ ਹੋ ਜਾਣ ਦਾ ਸਿਲਸਿਲਾ ਵੀ ਦਿਨੋਂ-ਦਿਨ ਵਧਦਾ ਜਾ ਰਿਹਾ ਹੈ ਤੇ ਅੱਜ ਦੋ ਹੋਰ ਲੋਕਾਂ ਨੂੰ ਕੋਰੋਨਾ ਨੇ ਆਪਣੀ ਲਪੇਟ ਵਿਚ ਲੈ ਲਿਆ | ਮਿ੍ਤਕਾਂ ਵਿਚ ਇਕ ...

ਪੂਰੀ ਖ਼ਬਰ »

ਸਿਹਤ ਵਿਭਾਗ ਦੇ ਕਰਮਚਾਰੀਆਂ 'ਤੇ ਕੀਤੇ ਝੂਠੇ ਪਰਚੇ ਰੱਦ ਕੀਤੇ ਜਾਣ-ਭਿੰਡਰ

ਕਿਸ਼ਨਪੁਰਾ ਕਲਾਂ, 30 ਸਤੰਬਰ (ਪਰਮਿੰਦਰ ਸਿੰਘ ਗਿੱਲ)-ਪਿਛਲੇ ਦਿਨੀਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਹਲਕੇ ਬਠਿੰਡਾ ਵਿਚ ਸਿਹਤ ਵਿਭਾਗ ਵਲੋਂ ਸ਼ਾਂਤਮਈ ਰੋਸ ਮਾਰਚ ਕੱਢਿਆ ਜਾ ਰਿਹਾ ਸੀ ਜਿਸ ਵਿਚ ਆਪਣੀਆਂ ਹੱਕੀ ਮੰਗਾਂ ਜਿਵੇਂ ਕੱਚੇ ਕਾਮੇ ਪੱਕੇ ਕੀਤੇ ਜਾਣ, ...

ਪੂਰੀ ਖ਼ਬਰ »

ਜ਼ਿਲ੍ਹਾ ਮੋਗਾ ਦੀ ਰਾਸ਼ਟਰੀ ਸਵੱਛ ਭਾਰਤ ਮਿਸ਼ਨ ਪੁਰਸਕਾਰ ਲਈ ਚੋਣ

ਮੋਗਾ, 30 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਭਾਰਤ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਸਵੱਛ ਭਾਰਤ ਮਿਸ਼ਨ ਬਾਰੇ ਲੋਕਾਂ ਵਿਚ ਜਾਗਰੂਕਤਾ ਫੈਲਾਉਣ ਦੇ ਖੇਤਰ ਵਿਚ ਜ਼ਿਲ੍ਹਾ ਮੋਗਾ ਨੇ ਦੇਸ਼ ਭਰ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ | ਇਸ ਮਾਣਮੱਤੀ ਪ੍ਰਾਪਤੀ ਲਈ ...

ਪੂਰੀ ਖ਼ਬਰ »

ਆੜ੍ਹਤੀਆਂ ਐਸੋਸੀਏਸ਼ਨ ਦੀ ਮੀਟਿੰਗ 'ਚ ਐਫ. ਸੀ. ਆਈ. ਤੋਂ ਬਕਾਇਆ ਆੜ੍ਹਤ ਤੇ ਮਜ਼ਦੂਰੀ ਦੀ ਮੰਗ ਮੰਗ ਨਾ ਪੂਰੀ ਹੋਣ 'ਤੇ ਏਜੰਸੀ ਨੂੰ ਨਹੀਂ ਵੇਚਿਆ ਜਾਵੇਗਾ ਝੋਨਾ

ਮੋਗਾ, 30 ਸਤੰਬਰ (ਅਸ਼ੋਕ ਬਾਂਸਲ)-ਆਉਣ ਵਾਲੇ ਝੋਨੇ ਦੇ ਸੀਜ਼ਨ ਨੂੰ ਧਿਆਨ ਵਿਚ ਰੱਖਦਿਆਂ ਅੱਜ ਆੜ੍ਹਤੀਆਂ ਐਸੋਸੀਏਸ਼ਨ ਮੋਗਾ ਦੀ ਇਕ ਵਿਸ਼ੇਸ਼ ਮੀਟਿੰਗ ਪ੍ਰਧਾਨ ਰਣਬੀਰ ਸਿੰਘ ਲਾਲੀ ਦੀ ਅਗਵਾਈ ਵਿਚ ਆੜ੍ਹਤੀਆਂ ਐਸੋਸੀਏਸ਼ਨ ਮੋਗਾ ਦੇ ਦਫ਼ਤਰ ਵਿਖੇ ਹੋਈ | ਇਸ ਮੌਕੇ ...

ਪੂਰੀ ਖ਼ਬਰ »

ਜ਼ਿਲ੍ਹਾ ਯੂਥ ਕਾਂਗਰਸ ਵੀ ਨਿੱਤਰੀ ਖੇਤੀ ਬਿੱਲਾਂ ਦੇ ਵਿਰੋਧ ਵਿਚ ਸਾੜਿਆ ਨਰਿੰਦਰ ਮੋਦੀ ਦਾ ਪੁਤਲਾ

ਮੋਗਾ, 30 ਸਤੰਬਰ (ਗੁਰਤੇਜ ਸਿੰਘ)-ਜ਼ਿਲ੍ਹਾ ਯੂਥ ਕਾਂਗਰਸ ਵੀ ਖੇਤੀ ਬਿੱਲਾਂ ਦੇ ਵਿਰੋਧ ਵਿਚ ਉੱਤਰ ਆਈ ਹੈ ਤੇ ਪੰਜਾਬ ਦੇ ਯੂਥ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਦੇ ਆਦੇਸ਼ਾਂ ਤਹਿਤ ਮੋਗਾ ਯੂਥ ਕਾਂਗਰਸ ਦੇ ਪ੍ਰਧਾਨ ਸਿਮਰਨਜੀਤ ਸਿੰਘ ਬਿੱਲਾ ਤੇ ਸਾਬਕਾ ਸਿਟੀ ਪ੍ਰਧਾਨ ...

ਪੂਰੀ ਖ਼ਬਰ »

ਸਫ਼ਾਈ ਸੇਵਕ ਯੂਨੀਅਨ ਵਲੋਂ ਸਰਕਾਰ ਦੇ ਮੁਲਾਜ਼ਮ ਵਿਰੋਧੀ ਫ਼ੈਸਲਿਆਂ ਵਿਰੁੱਧ ਨਾਅਰੇਬਾਜ਼ੀ

ਫ਼ਤਿਹਗੜ੍ਹ ਪੰਜਤੂਰ, 30 ਸਤੰਬਰ (ਜਸਵਿੰਦਰ ਸਿੰਘ ਪੋਪਲੀ)-ਨਗਰ ਪੰਚਾਇਤ ਫ਼ਤਿਹਗੜ੍ਹ ਪੰਜਤੂਰ ਦੇ ਸਫ਼ਾਈ ਸੇਵਕਾਂ ਵਲੋਂ ਸਰਕਾਰ ਦੇ ਮੁਲਾਜ਼ਮ ਵਿਰੋਧੀ ਫ਼ੈਸਲਿਆਂ ਦੇ ਖ਼ਿਲਾਫ਼ ਯੂਨੀਅਨ ਦੇ ਸੱਦੇ 'ਤੇ ਰੋਸ ਮੁਜ਼ਾਹਰਾ ਕੀਤਾ ਗਿਆ ਜਿਸ ਵਿਚ ਕੋਟ ਈਸੇ ਖਾਂ ਅਤੇ ...

ਪੂਰੀ ਖ਼ਬਰ »

ਭਲਕੇ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਸੂਬੇ ਭਰ 'ਚ ਸਰਕਾਰ ਦੇ ਫੂਕਣਗੀਆਂ ਪੁਤਲੇ-ਮਹਿੰਦਰ ਕੌਰ, ਕੁਲਵੰਤ ਕੌਰ ਲੁਹਾਰਾ

ਨਿਹਾਲ ਸਿੰਘ ਵਾਲਾ, 30 ਸਤੰਬਰ (ਸੁਖਦੇਵ ਸਿੰਘ ਵਾਲਾ)-ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵਲੋਂ ਆਪਣੀਆਂ ਹੱਕੀ ਮੰਗਾਂ ਲਈ 2 ਅਕਤੂਬਰ ਨੂੰ ਸੂਬੇ ਭਰ 'ਚ ਜ਼ਿਲ੍ਹਾ ਅਤੇ ਬਲਾਕ ਪੱਧਰ 'ਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਭਾਰਤ ਸਰਕਾਰ ਅਤੇ ...

ਪੂਰੀ ਖ਼ਬਰ »

ਯੂਥ ਨੇਤਾ ਕਮਲਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਪਗੜੀ ਸੰਭਾਲ ਜੱਟਾ ਮਸ਼ਾਲ ਮਾਰਚ ਕੱਢਿਆ

ਬਾਘਾ ਪੁਰਾਣਾ, 30 ਸਤੰਬਰ (ਬਲਰਾਜ ਸਿੰਗਲਾ)-ਸ਼ਹੀਦ-ਏ-ਆਜ਼ਮ ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਰਕੇ ਪਗੜੀ ਸੰਭਾਲ ਜੱਟਾ ਮਸ਼ਾਲ ਮਾਰਚ ਦਾ ਆਯੋਜਨ ਪੰਜਾਬ ਕਾਂਗਰਸ ਪਾਰਟੀ ਦੇ ਬੁਲਾਰੇ ਅਤੇ ਯੂਥ ਨੇਤਾ ਕਮਲਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਕੀਤਾ ਗਿਆ | ਜਿਸ ਵਿਚ ਯੂਥ ਵਰਕਰਾਂ, ਮਜ਼ਦੂਰਾਂ ਅਤੇ ਕਿਸਾਨਾਂ ਨੇ ਵੱਡੇ ਪੱਧਰ 'ਤੇ ਸ਼ਮੂਲੀਅਤ ਕੀਤੀ | ਇਹ ਮਸ਼ਾਲ ਮਾਰਚ ਸਥਾਨਕ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਲਿਜਾਇਆ ਗਿਆ | ਇਸ ਮੌਕੇ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕਮਲਜੀਤ ਸਿੰਘ ਬਰਾੜ ਨੇ ਕਿਹਾ ਕਿ ਸ਼ਹੀਦ ਕੌਮ ਦਾ ਸ਼ਰਮਾਇਆ ਹੁੰਦੇ ਹਨ | ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਦੇਸ਼ ਨੂੰ ਆਜ਼ਾਦ ਕਰਵਾਉਣ ਵਿਚ ਵੱਡੀ ਕੁਰਬਾਨੀ ਦਿੱਤੀ ਹੈ, ਅੱਜ ਦੀ ਨੌਜਵਾਨੀ ਨੂੰ ਉਨ੍ਹਾਂ ਦੇ ਪਦ ਚਿੰਨ੍ਹਾਂ 'ਤੇ ਚੱਲਣ ਲਈ ਪ੍ਰਣ ਕਰਨਾ ਚਾਹੀਦਾ ਹੈ | ਬਰਾੜ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਬਿੱਲ ਇਕੱਲੇ ਕਿਸਾਨ ਵਿਰੋਧੀ ਹੀ ਨਹੀ ਹਨ ਇਹ ਸਾਰੇ ਵਰਗਾ ਲਈ ਘਾਤਕ ਹਨ | ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਵਿੱਢੇ ਸੰਘਰਸ਼ ਵਿਚ ਸਾਨੰੂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇਹ ਬਿੱਲ ਰੱਦ ਕਰਵਾਉਣ ਲਈ ਜਥੇਬੰਦੀਆਂ ਦਾ ਸਾਥ ਦੇਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਇਹ ਬਿੱਲ ਕਾਰਪੋਰੇਟ ਘਰਾਨਿਆਂ ਪੱਖੀ ਹਨ | ਬਰਾੜ ਨੇ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਵਿੱਢਿਆ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਪ੍ਰਧਾਨ ਮੰਤਰੀ ਇਹ ਬਿੱਲ ਵਾਪਸ ਨਹੀ ਲੈਂਦੇ | ਇਸ ਮੌਕੇ ਸਰਪੰਚ ਗੁਰਤੇਜ ਸਿੰਘ ਤੇਜਾ ਮਾੜੀ ਮੁਸਤਫ਼ਾ, ਸਰਪੰਚ ਕੁਲਵਿੰਦਰ ਸਿੰਘ ਜੈਮਲ ਵਾਲਾ, ਜਗਸੀਰ ਚੰਦ ਗਰਗ, ਸੁੱਖਾ ਲੰਗੇਆਣਾ, ਗੁਰਸੇਵਕ ਸਿੰਘ ਜੈ ਸਿੰਘ ਵਾਲਾ ਤੋਂ ਇਲਾਵਾ ਹੋਰਨਾਂ ਯੂਥ ਆਗੂਆਂ ਨੇ ਵੀ ਸ਼ਮੂਲੀਅਤ ਕੀਤੀ |

ਖ਼ਬਰ ਸ਼ੇਅਰ ਕਰੋ

ਜੇ. ਐਮ. ਐਸ. ਇਮੀਗੇ੍ਰਸ਼ਨ ਨੇ ਕੋਟਕਪੂਰਾ ਸੜਕ ਉੱਪਰ ਨਵੀਂ ਬਰਾਂਚ ਦੀ ਕੀਤੀ ਸ਼ੁਰੂਆਤ

ਬਾਘਾ ਪੁਰਾਣਾ, 30 ਸਤੰਬਰ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਨਹਿਰੂ ਦਾਣਾ ਮੰਡੀ ਵਿਖੇ ਸਥਿਤ ਨਾਮਵਰ ਸੰਸਥਾ ਜੇ. ਐਸ. ਐਸ. ਇਮੀਗੇ੍ਰਸ਼ਨ ਦੀ ਐਮ.ਡੀ. ਅੰਮਿ੍ਤਪਾਲ ਕੌਰ ਨੇ ਦੱਸਿਆ ਕਿ ਸ਼ਹਿਰ ਅਤੇ ਇਲਾਕੇ ਦੇ ਲੋਕਾਂ ਅੰਦਰ ਸੰਸਥਾ ਪ੍ਰਤੀ ਉਤਸ਼ਾਹ ਅਤੇ ਵਿਸ਼ਵਾਸ ਨੂੰ ...

ਪੂਰੀ ਖ਼ਬਰ »

ਅਜੈਬ ਸਿੰਘ ਮਨਰੇਗਾ ਮਜ਼ਦੂਰ ਭਲਾਈ ਮੋਰਚਾ ਇੰਟਕ ਜਨੇਰ ਦੇ ਪ੍ਰਧਾਨ ਨਿਯੁਕਤ

ਕੋਟ ਈਸੇ ਖਾਂ, 30 ਸਤੰਬਰ (ਗੁਰਮੀਤ ਸਿੰਘ ਖਾਲਸਾ/ਯਸ਼ਪਾਲ ਗੁਲਾਟੀ)-ਅੱਜ ਬਲਾਕ ਧਰਮਕੋਟ ਦੇ ਪਿੰਡ ਜਨੇਰ ਦੇ ਮਨਰੇਗਾ ਵਰਕਰਾਂ ਦੀ ਵਿਸ਼ਾਲ ਇਕੱਤਰਤਾ ਪਿੰਡ ਦੀ ਪੰਜਵੀਂ ਪੱਤੀ ਧਰਮਸ਼ਾਲਾ ਵਿਚ ਹੋਈ | ਜਿਸ ਵਿਚ ਜ਼ਿਲ੍ਹਾ ਇੰਟਕ ਪ੍ਰਧਾਨ ਵਿਜੇ ਧੀਰ ਐਡਵੋਕੇਟ, ਪ੍ਰਦੇਸ਼ ...

ਪੂਰੀ ਖ਼ਬਰ »

'ਲਿਪ' ਆਗੂਆਂ ਤੇ ਵਰਕਰਾਂ ਨੇ ਰਿਲਾਇੰਸ ਦਾ ਪੈਟਰੋਲ ਪੰਪ ਘੇਰ ਕੇ ਕੀਤੀ ਨਾਅਰੇਬਾਜ਼ੀ

ਬਾਘਾ ਪੁਰਾਣਾ, 30 ਸਤੰਬਰ (ਬਲਰਾਜ ਸਿੰਗਲਾ)-ਲੋਕ ਇਨਸਾਫ਼ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਬਾਘਾ ਪੁਰਾਣਾ ਤੋਂ ਥੋੜ੍ਹੀ ਦੂਰ ਪਿੰਡ ਰਾਜੇਆਣਾ ਵਿਖੇ ਸਥਿੱਤ ਰਿਲਾਇੰਸ ਪੈਟਰੋਲ ਪੰਪ ਨੂੰ ਘੇਰ ਕੇ ਜੰਮ ਕੇ ਨਾਅਰੇਬਾਜ਼ੀ ਕੀਤੀ | ਇਸ ...

ਪੂਰੀ ਖ਼ਬਰ »

ਘਰ 'ਚ ਵੜ ਕੇ ਭੰਨ-ਤੋੜ ਕਰਨ ਤੇ ਧਮਕੀਆਂ ਦੇਣ ਦੇ ਦੋਸ਼ 'ਚ ਚਾਰ ਨਾਮਜ਼ਦ

ਮੋਗਾ, 30 ਸਤੰਬਰ (ਗੁਰਤੇਜ ਸਿੰਘ)-ਜ਼ਿਲ੍ਹੇ ਦੇ ਪਿੰਡ ਜੈ ਸਿੰਘ ਵਾਲਾ 'ਚ ਘਰ 'ਚ ਵੜ ਕੇ ਸਮਾਨ ਦੀ ਭੰਨ ਤੋੜ ਕਰਨ ਅਤੇ ਧਮਕੀਆਂ ਦੇਣ ਦੇ ਦੋਸ਼ 'ਚ ਪੁਲਿਸ ਵਲੋਂ ਚਾਰ ਜਣਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਬਾਘਾ ਪੁਰਾਣਾ ਦੇ ਸਹਾਇਕ ਥਾਣੇਦਾਰ ਸੁਖਮੰਦਰ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਤੇ ਕੰਬਾਈਨ ਮਾਲਕਾਂ ਨਾਲ ਮੀਟਿੰਗ

ਮੋਗਾ, 30 ਸਤੰਬਰ (ਅਸ਼ੋਕ ਬਾਂਸਲ)-ਜ਼ਿਲ੍ਹਾ ਮੋਗਾ ਅੰਦਰ ਝੋਨੇ ਦੀ ਪਰਾਲੀ ਸਾੜਨ ਅਤੇ ਬਿਨਾਂ ਐਸ.ਐਮ.ਐਸ. ਤੋਂ ਕੰਬਾਈਨਾਂ ਚਲਾਉਣ ਦੀ ਰਿਵਾਇਤ ਨੂੰ ਤੋੜਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਯਤਨ ਤੇਜ਼ ਕਰ ਦਿੱਤੇ ਗਏ ਹਨ | ਇਸ ਕੰਮ ਲਈ ਕਿਸਾਨ ਜਥੇਬੰਦੀਆਂ, ਕੰਬਾਈਨ ਮਾਲਕਾਂ ...

ਪੂਰੀ ਖ਼ਬਰ »

ਸ਼ੈਲਰ ਐਸੋਸੀਏਸ਼ਨ ਬਾਘਾ ਪੁਰਾਣਾ ਦੀ ਇਕੱਤਰਤਾ ਦੌਰਾਨ ਸਰਬਸੰਮਤੀ ਨਾਲ ਹੋਈ ਚੋਣ, ਮੁਨੀਸ਼ ਕੁਮਾਰ ਟੀਨੀ ਬਣੇ ਪ੍ਰਧਾਨ

ਬਾਘਾ ਪੁਰਾਣਾ, 30 ਸਤੰਬਰ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ ਉੱਪਰ ਸਥਿਤ ਨਵੀਂ ਦਾਣਾ ਵਿਚ ਸਰਪ੍ਰਸਤ ਬਾਲ ਕਿ੍ਸ਼ਨ ਬਾਲੀ ਦੇ ਦਫ਼ਤਰ ਵਿਖੇ ਬਾਘਾ ਪੁਰਾਣਾ ਦੇ ਸ਼ੈਲਰ ਮਾਲਕਾਂ ਦੀ ਇਕ ਅਹਿਮ ਇਕੱਤਰਤਾ ਹੋਈ | ਸਰਪ੍ਰਸਤ ਬਾਲ ਕਿ੍ਸ਼ਨ ਬਾਲੀ ਵਲੋਂ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਸਰਦੀਆਂ ਦੀਆਂ ਵਰਦੀਆਂ ਦਿੱਤੀਆਂ ਜਾਣਗੀਆਂ- ਡੀ. ਈ. ਓ. ਜਸਵਿੰਦਰ ਕੌਰ

ਮੋਗਾ, 30 ਸਤੰਬਰ (ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਮੋਗਾ ਜਸਵਿੰਦਰ ਕੌਰ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਸਕੂਲੀ ਵਿਦਿਆਰਥੀਆਂ ਨੂੰ ਸਰਦੀਆਂ ਦੀਆਂ ਵਰਦੀਆਂ ਦੇਣ ਤਹਿਤ ਜ਼ਿਲ੍ਹਾ ਮੋਗਾ ਦੇ 56880 ਵਿਦਿਆਰਥੀਆਂ ਜਿੰਨਾਂ ਵਿੱਚ 29182 ...

ਪੂਰੀ ਖ਼ਬਰ »

ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਨੇ ਜੌੜਾ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਨਿਹਾਲ ਸਿੰਘ ਵਾਲਾ/ਸਮਾਧ ਭਾਈ, 30 ਸਤੰਬਰ (ਪਲਵਿੰਦਰ ਸਿੰਘ ਟਿਵਾਣਾ/ਗੁਰਮੀਤ ਸਿੰਘ ਮਾਣੰੂਕੇ)-ਸੀ.ਪੀ.ਆਈ. ਦੇ ਸੂਬਾ ਕਿਸਾਨ ਸੈੱਲ ਦੇ ਆਗੂ ਕਾਮਰੇਡ ਗਿਆਨੀ ਗੁਰਦੇਵ ਸਿੰਘ ਦੇ ਛੋਟੇ ਭਰਾਤਾ ਅਤੇ ਜੌੜਾ ਹਸਪਤਾਲ ਨਿਹਾਲ ਸਿੰਘ ਵਾਲਾ ਦੇ ਚੇਅਰਮੈਨ ਡਾ. ਇਕਬਾਲ ਸਿੰਘ ਜੌੜਾ ...

ਪੂਰੀ ਖ਼ਬਰ »

ਸਫ਼ਾਈ ਸੇਵਕ ਯੂਨੀਅਨ ਨਿਹਾਲ ਸਿੰਘ ਵਾਲਾ ਦੇ ਕਰਮੀਆਂ ਵਲੋਂ ਤੀਸਰੇ ਦਿਨ ਵੀ ਰੋਸ ਪ੍ਰਦਰਸ਼ਨ

ਨਿਹਾਲ ਸਿੰਘ ਵਾਲਾ, 30 ਸਤੰਬਰ (ਸੁਖਦੇਵ ਸਿੰਘ ਖ਼ਾਲਸਾ)-ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ 'ਤੇ ਨਗਰ ਪੰਚਾਇਤ ਨਿਹਾਲ ਸਿੰਘ ਵਾਲਾ ਦੇ ਸਫ਼ਾਈ ਸੇਵਕ ਯੂਨੀਅਨ ਅਤੇ ਦਫ਼ਤਰੀ ਸਟਾਫ਼ ਵਲੋਂ ਆਪਣੀਆਂ ਮੰਗਾਂ ਦੇ ਹੱਕ 'ਚ ਤਿੰਨ ਦਿਨਾਂ ਲਈ ਰੱਖੇ ਗਏ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

ਖੇਤੀ ਸੁਧਾਰ ਬਿੱਲ ਪਾਸ ਕਰ ਕੇ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਦੀ ਪੁਸ਼ਤ ਪਨਾਹੀ ਕਰ ਰਹੀ ਹੈ-ਡਾ. ਬਲਵਿੰਦਰ ਗਿਰ ਦੀਨਾ

ਨਿਹਾਲ ਸਿੰਘ ਵਾਲਾ, 30 ਸਤੰਬਰ (ਸੁਖਦੇਵ ਸਿੰਘ ਖ਼ਾਲਸਾ)-ਦੇਸ਼ ਅੰਦਰ ਕੇਂਦਰ ਦੀ ਮੋਦੀ ਸਰਕਾਰ ਵਲੋਂ ਜੋ ਖੇਤੀ ਸੁਧਾਰ ਬਿੱਲ ਪਾਸ ਕੀਤੇ ਗਏ ਉਨ੍ਹਾਂ ਨਾਲ ਜਿੱਥੇ ਦੇਸ਼ ਦੇ ਛੋਟੇ ਅਤੇ ਦਰਮਿਆਨੇ ਕਿਸਾਨ ਆਪਣੀਆਂ ਫ਼ਸਲਾਂ ਦੇ ਮੰਡੀਕਰਨ ਨਾ ਹੋ ਸਕਣ ਕਾਰਨ ਆਪਣੀਆਂ ...

ਪੂਰੀ ਖ਼ਬਰ »

ਡਾ. ਮਹਿੰਦਰ ਰਤਨ ਯਾਦਗਾਰੀ ਵਜ਼ੀਫ਼ਾ ਵੰਡ ਸਮਾਰੋਹ ਕਰਵਾਇਆ

ਅਜੀਤਵਾਲ, 30 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਖਾਣਵੱਧ ਵਿਖੇ ਤੀਜਾ ਡਾ. ਮਹਿੰਦਰ ਰਤਨ ਯਾਦਗਾਰੀ ਵਜ਼ੀਫ਼ਾ ਵੰਡ ਸਮਾਰੋਹ ਕਰਵਾਇਆ ਗਿਆ | ਡਾ. ਨਰਪਾਲਦੀਪ ਕੌਰ ਪਿ੍ੰਸੀਪਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਅੱਠਵੀਂ ਅਤੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਪਰਾਲੀ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਕਿਸਾਨਾਂ ਤੋਂ ਸਹਿਯੋਗ ਦੀ ਮੰਗ

ਮੋਗਾ, 30 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸਾਉਣੀ ਸੀਜ਼ਨ ਵਿਚ ਵਿਸ਼ੇਸ਼ ਕਰਕੇ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਪਰਾਲੀ ਸਾੜਨ ਦੀ ਰੋਕਥਾਮ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਝੋਨੇ ਦਾ ਉਤਪਾਦਨ ਕਰਨ ਵਾਲੇ ਪਿੰਡਾਂ ਜਿੱਥੇ ਪਰਾਲੀ ਨੂੰ ਰਵਾਇਤੀ ਤੌਰ 'ਤੇ ਅੱਗ ...

ਪੂਰੀ ਖ਼ਬਰ »

ਰੋਸ ਮਾਰਚ ਵਿਚ ਹਰ ਵਰਗ ਸ਼ਮੂਲੀਅਤ ਕਰੇ-ਅਕਾਲੀ ਆਗੂ

ਅਜੀਤਵਾਲ, 30 ਸਤੰਬਰ (ਹਰਦੇਵ ਸਿੰਘ ਮਾਨ)-ਕੇਂਦਰ ਸਰਕਾਰ ਦੇ ਖੇਤੀ ਸਬੰਧੀ ਬਿੱਲਾਂ ਦੇ ਵਿਰੋਧ ਵਜੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ 1 ਅਕਤੂਬਰ ਨੰੂ ਮੋਹਾਲੀ ਵਿਖੇ ਕੀਤੇ ਜਾ ਰਹੇ ਰੋਸ ਮਾਰਚ ਅਤੇ ਪੰਜਾਬ ਦੇ ਗਵਰਨਰ ਨੂੰ ਮੰਗ ਪੱਤਰ ਦੇਣ ਲਈ ਪੰਜਾਬ ਦੇ ਹਰ ਕੋਨੇ ਤੋਂ ...

ਪੂਰੀ ਖ਼ਬਰ »

ਜੇ ਕਾਲੇ ਬਿੱਲ ਰੱਦ ਨਾ ਕੀਤੇ ਤਾਂ ਕਿਸਾਨ ਮੋਦੀ ਦੀ ਵਿਕਟ ਪੁੱਟ ਦੇਣਗੇ-ਕਾਂਗਰਸੀ ਆਗੂ

ਕੋਟ ਈਸੇ ਖਾਂ, 30 ਸਤੰਬਰ (ਨਿਰਮਲ ਸਿੰਘ ਕਾਲੜਾ)-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਲਾਗੂ ਕੀਤੇ ਬਿੱਲਾਂ ਨਾਲ ਜਿੱਥੇ ਪੰਜਾਬ ਵਿਚ ਅੱਗ ਭੜਕ ਉਠੀ ਹੈ, ਉੱਥੇ ਵਿਦੇਸ਼ਾਂ ਵਿਚ ਬੈਠੇ ਵੀ ਐਨ.ਆਰ.ਆਈ. ਵੀਰ ਮੋਦੀ ਸਰਕਾਰ ਦਾ ਇਸ ਨੀਤੀ ਦਾ ਵਿਰੋਧ ਕਰ ਰਹੇ ਹਨ | ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਰੇਲ ਰੋਕੋ ਸਬੰਧੀ ਮੀਟਿੰਗ

ਨੱਥੂਵਾਲਾ ਗਰਬੀ, 30 ਸਤੰਬਰ (ਸਾਧੂ ਰਾਮ ਲੰਗੇਆਣਾ)-ਅੱਜ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵਲੋਂ ਜ਼ਿਲ੍ਹਾ ਆਗੂ ਸੁਰਜੀਤ ਸਿੰਘ ਹਰੀਏਵਾਲਾ ਦੀ ਅਗਵਾਈ ਵਿਚ ਪਿੰਡ ਮਾਹਲਾ ਕਲਾਂ ਵਿਖੇ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ਸੂਬਾ ਪ੍ਰੈੱਸ ਸਕੱਤਰ ਅਵਤਾਰ ਸਿੰਘ ...

ਪੂਰੀ ਖ਼ਬਰ »

ਕੰਵਲਜੀਤ ਸਿੰਘ ਸਿੱਧੂ ਸ਼ਹੀਦ ਕਰਤਾਰ ਸਿੰਘ ਸਰਾਭਾ ਕਲੱਬ ਸੁਖਾਨੰਦ ਦੇ ਪ੍ਰਧਾਨ ਬਣੇ

ਠੱਠੀ ਭਾਈ, 30 ਸਤੰਬਰ (ਜਗਰੂਪ ਸਿੰਘ ਮਠਾੜੂ)-ਸਮਾਜ ਸੇਵਾ ਅਤੇ ਨਗਰ ਦੀ ਸੁੰਦਰਤਾ ਨੂੰ ਸਮਰਪਿਤ ਸ਼ਹੀਦ ਕਰਤਾਰ ਸਿੰਘ ਸਰਾਭਾ ਸਪੋਰਟਸ ਐਾਡ ਵੈੱਲਫੇਅਰ ਕਲੱਬ ਸੁਖਾਨੰਦ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਭਰਵੀਂ ਇਕੱਤਰਤਾ ਕਲੱਬ ਸੈਕਟਰੀ ਅਤੇ ਪੰਚਾਇਤ ...

ਪੂਰੀ ਖ਼ਬਰ »

ਪੰਜਾਬ ਕੋ-ਐਜੂਕੇਸ਼ਨ ਸਕੂਲ ਦੀਆਂ ਸਤੰਬਰ 2020 ਪ੍ਰੀਖਿਆਵਾਂ ਸਫਲਤਾਪੂਰਵਕ ਸਮਾਪਤ

ਬਾਘਾ ਪੁਰਾਣਾ, 30 ਸਤੰਬਰ (ਬਲਰਾਜ ਸਿੰਗਲਾ)-ਪੰਜਾਬ ਕੋ -ਐਜੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਦੀਆਂ ਸਤੰਬਰ 2020 ਦੀਆਂ ਸਮਾਪਤ ਹੋਈਆਂ ਪ੍ਰੀਖਿਆਵਾਂ ਵਿਚ 100 ਫ਼ੀਸਦੀ ਵਿਦਿਆਰਥੀਆਂ ਵਲੋਂ ਕੀਤੀ ਸ਼ਮੂਲੀਅਤ ਨੇ ਇਹ ਦਰਸਾ ਦਿੱਤਾ ਹੈ ਕਿ ਬੇਸ਼ੱਕ ਅੱਜ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਸਰਦੀਆਂ ਦੀਆਂ ਵਰਦੀਆਂ ਦਿੱਤੀਆਂ ਜਾਣਗੀਆਂ- ਡੀ. ਈ. ਓ. ਜਸਵਿੰਦਰ ਕੌਰ

ਮੋਗਾ, 30 ਸਤੰਬਰ (ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਮੋਗਾ ਜਸਵਿੰਦਰ ਕੌਰ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਸਕੂਲੀ ਵਿਦਿਆਰਥੀਆਂ ਨੂੰ ਸਰਦੀਆਂ ਦੀਆਂ ਵਰਦੀਆਂ ਦੇਣ ਤਹਿਤ ਜ਼ਿਲ੍ਹਾ ਮੋਗਾ ਦੇ 56880 ਵਿਦਿਆਰਥੀਆਂ ਜਿੰਨਾਂ ਵਿੱਚ 29182 ...

ਪੂਰੀ ਖ਼ਬਰ »

ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਨੇ ਜੌੜਾ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਨਿਹਾਲ ਸਿੰਘ ਵਾਲਾ/ਸਮਾਧ ਭਾਈ, 30 ਸਤੰਬਰ (ਪਲਵਿੰਦਰ ਸਿੰਘ ਟਿਵਾਣਾ/ਗੁਰਮੀਤ ਸਿੰਘ ਮਾਣੰੂਕੇ)-ਸੀ.ਪੀ.ਆਈ. ਦੇ ਸੂਬਾ ਕਿਸਾਨ ਸੈੱਲ ਦੇ ਆਗੂ ਕਾਮਰੇਡ ਗਿਆਨੀ ਗੁਰਦੇਵ ਸਿੰਘ ਦੇ ਛੋਟੇ ਭਰਾਤਾ ਅਤੇ ਜੌੜਾ ਹਸਪਤਾਲ ਨਿਹਾਲ ਸਿੰਘ ਵਾਲਾ ਦੇ ਚੇਅਰਮੈਨ ਡਾ. ਇਕਬਾਲ ਸਿੰਘ ਜੌੜਾ ...

ਪੂਰੀ ਖ਼ਬਰ »

ਸਫ਼ਾਈ ਸੇਵਕ ਯੂਨੀਅਨ ਨਿਹਾਲ ਸਿੰਘ ਵਾਲਾ ਦੇ ਕਰਮੀਆਂ ਵਲੋਂ ਤੀਸਰੇ ਦਿਨ ਵੀ ਰੋਸ ਪ੍ਰਦਰਸ਼ਨ

ਨਿਹਾਲ ਸਿੰਘ ਵਾਲਾ, 30 ਸਤੰਬਰ (ਸੁਖਦੇਵ ਸਿੰਘ ਖ਼ਾਲਸਾ)-ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ 'ਤੇ ਨਗਰ ਪੰਚਾਇਤ ਨਿਹਾਲ ਸਿੰਘ ਵਾਲਾ ਦੇ ਸਫ਼ਾਈ ਸੇਵਕ ਯੂਨੀਅਨ ਅਤੇ ਦਫ਼ਤਰੀ ਸਟਾਫ਼ ਵਲੋਂ ਆਪਣੀਆਂ ਮੰਗਾਂ ਦੇ ਹੱਕ 'ਚ ਤਿੰਨ ਦਿਨਾਂ ਲਈ ਰੱਖੇ ਗਏ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

ਡਾ. ਮਹਿੰਦਰ ਰਤਨ ਯਾਦਗਾਰੀ ਵਜ਼ੀਫ਼ਾ ਵੰਡ ਸਮਾਰੋਹ ਕਰਵਾਇਆ

ਅਜੀਤਵਾਲ, 30 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਖਾਣਵੱਧ ਵਿਖੇ ਤੀਜਾ ਡਾ. ਮਹਿੰਦਰ ਰਤਨ ਯਾਦਗਾਰੀ ਵਜ਼ੀਫ਼ਾ ਵੰਡ ਸਮਾਰੋਹ ਕਰਵਾਇਆ ਗਿਆ | ਡਾ. ਨਰਪਾਲਦੀਪ ਕੌਰ ਪਿ੍ੰਸੀਪਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਅੱਠਵੀਂ ਅਤੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਪਰਾਲੀ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਕਿਸਾਨਾਂ ਤੋਂ ਸਹਿਯੋਗ ਦੀ ਮੰਗ

ਮੋਗਾ, 30 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸਾਉਣੀ ਸੀਜ਼ਨ ਵਿਚ ਵਿਸ਼ੇਸ਼ ਕਰਕੇ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਪਰਾਲੀ ਸਾੜਨ ਦੀ ਰੋਕਥਾਮ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਝੋਨੇ ਦਾ ਉਤਪਾਦਨ ਕਰਨ ਵਾਲੇ ਪਿੰਡਾਂ ਜਿੱਥੇ ਪਰਾਲੀ ਨੂੰ ਰਵਾਇਤੀ ਤੌਰ 'ਤੇ ਅੱਗ ...

ਪੂਰੀ ਖ਼ਬਰ »

ਰੋਸ ਮਾਰਚ ਵਿਚ ਹਰ ਵਰਗ ਸ਼ਮੂਲੀਅਤ ਕਰੇ-ਅਕਾਲੀ ਆਗੂ

ਅਜੀਤਵਾਲ, 30 ਸਤੰਬਰ (ਹਰਦੇਵ ਸਿੰਘ ਮਾਨ)-ਕੇਂਦਰ ਸਰਕਾਰ ਦੇ ਖੇਤੀ ਸਬੰਧੀ ਬਿੱਲਾਂ ਦੇ ਵਿਰੋਧ ਵਜੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ 1 ਅਕਤੂਬਰ ਨੰੂ ਮੋਹਾਲੀ ਵਿਖੇ ਕੀਤੇ ਜਾ ਰਹੇ ਰੋਸ ਮਾਰਚ ਅਤੇ ਪੰਜਾਬ ਦੇ ਗਵਰਨਰ ਨੂੰ ਮੰਗ ਪੱਤਰ ਦੇਣ ਲਈ ਪੰਜਾਬ ਦੇ ਹਰ ਕੋਨੇ ਤੋਂ ...

ਪੂਰੀ ਖ਼ਬਰ »

ਜੇ ਕਾਲੇ ਬਿੱਲ ਰੱਦ ਨਾ ਕੀਤੇ ਤਾਂ ਕਿਸਾਨ ਮੋਦੀ ਦੀ ਵਿਕਟ ਪੁੱਟ ਦੇਣਗੇ-ਕਾਂਗਰਸੀ ਆਗੂ

ਕੋਟ ਈਸੇ ਖਾਂ, 30 ਸਤੰਬਰ (ਨਿਰਮਲ ਸਿੰਘ ਕਾਲੜਾ)-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਲਾਗੂ ਕੀਤੇ ਬਿੱਲਾਂ ਨਾਲ ਜਿੱਥੇ ਪੰਜਾਬ ਵਿਚ ਅੱਗ ਭੜਕ ਉਠੀ ਹੈ, ਉੱਥੇ ਵਿਦੇਸ਼ਾਂ ਵਿਚ ਬੈਠੇ ਵੀ ਐਨ.ਆਰ.ਆਈ. ਵੀਰ ਮੋਦੀ ਸਰਕਾਰ ਦਾ ਇਸ ਨੀਤੀ ਦਾ ਵਿਰੋਧ ਕਰ ਰਹੇ ਹਨ | ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਰੇਲ ਰੋਕੋ ਸਬੰਧੀ ਮੀਟਿੰਗ

ਨੱਥੂਵਾਲਾ ਗਰਬੀ, 30 ਸਤੰਬਰ (ਸਾਧੂ ਰਾਮ ਲੰਗੇਆਣਾ)-ਅੱਜ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵਲੋਂ ਜ਼ਿਲ੍ਹਾ ਆਗੂ ਸੁਰਜੀਤ ਸਿੰਘ ਹਰੀਏਵਾਲਾ ਦੀ ਅਗਵਾਈ ਵਿਚ ਪਿੰਡ ਮਾਹਲਾ ਕਲਾਂ ਵਿਖੇ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ਸੂਬਾ ਪ੍ਰੈੱਸ ਸਕੱਤਰ ਅਵਤਾਰ ਸਿੰਘ ...

ਪੂਰੀ ਖ਼ਬਰ »

ਕੰਵਲਜੀਤ ਸਿੰਘ ਸਿੱਧੂ ਸ਼ਹੀਦ ਕਰਤਾਰ ਸਿੰਘ ਸਰਾਭਾ ਕਲੱਬ ਸੁਖਾਨੰਦ ਦੇ ਪ੍ਰਧਾਨ ਬਣੇ

ਠੱਠੀ ਭਾਈ, 30 ਸਤੰਬਰ (ਜਗਰੂਪ ਸਿੰਘ ਮਠਾੜੂ)-ਸਮਾਜ ਸੇਵਾ ਅਤੇ ਨਗਰ ਦੀ ਸੁੰਦਰਤਾ ਨੂੰ ਸਮਰਪਿਤ ਸ਼ਹੀਦ ਕਰਤਾਰ ਸਿੰਘ ਸਰਾਭਾ ਸਪੋਰਟਸ ਐਾਡ ਵੈੱਲਫੇਅਰ ਕਲੱਬ ਸੁਖਾਨੰਦ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਭਰਵੀਂ ਇਕੱਤਰਤਾ ਕਲੱਬ ਸੈਕਟਰੀ ਅਤੇ ਪੰਚਾਇਤ ...

ਪੂਰੀ ਖ਼ਬਰ »

ਪੰਜਾਬ ਕੋ-ਐਜੂਕੇਸ਼ਨ ਸਕੂਲ ਦੀਆਂ ਸਤੰਬਰ 2020 ਪ੍ਰੀਖਿਆਵਾਂ ਸਫਲਤਾਪੂਰਵਕ ਸਮਾਪਤ

ਬਾਘਾ ਪੁਰਾਣਾ, 30 ਸਤੰਬਰ (ਬਲਰਾਜ ਸਿੰਗਲਾ)-ਪੰਜਾਬ ਕੋ -ਐਜੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਦੀਆਂ ਸਤੰਬਰ 2020 ਦੀਆਂ ਸਮਾਪਤ ਹੋਈਆਂ ਪ੍ਰੀਖਿਆਵਾਂ ਵਿਚ 100 ਫ਼ੀਸਦੀ ਵਿਦਿਆਰਥੀਆਂ ਵਲੋਂ ਕੀਤੀ ਸ਼ਮੂਲੀਅਤ ਨੇ ਇਹ ਦਰਸਾ ਦਿੱਤਾ ਹੈ ਕਿ ਬੇਸ਼ੱਕ ਅੱਜ ...

ਪੂਰੀ ਖ਼ਬਰ »

ਰਾਮੂੰਵਾਲਾ ਹਰਚੋਕਾ ਵਿਖੇ ਕਿਸਾਨ ਯੂਨੀਅਨ ਏਕਤਾ ਦੀ ਇਕਾਈ ਚੁਣੀ

ਅਜੀਤਵਾਲ, 30 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਪਿੰਡ ਰਾਮੂੰਵਾਲਾ ਹਰਚੋਕਾ ਦੇ ਗੁਰਦੁਆਰਾ ਸਾਹਿਬ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਇਕਾਈ ਦੀ ਚੋਣ ਬਲਾਕ ਮੋਗਾ-1 ਦੇ ਪ੍ਰਧਾਨ ਗੁਰਭਿੰਦਰ ਸਿੰਘ ਕੋਕਰੀ ਕਲਾਂ ਤੇ ਬਲਾਕ ਸਕੱਤਰ ਨਛੱਤਰ ਸਿੰਘ ਹੇਰਾਂ ...

ਪੂਰੀ ਖ਼ਬਰ »

ਭਾਕਿਯੂ (ਸਿੱਧੂਪੁਰ) ਨੇ ਨਾਇਬ ਤਹਿਸੀਲਦਾਰ ਤੇ ਥਾਣਾ ਮੁਖੀ ਨੂੰ ਦਿੱਤਾ ਮੰਗ-ਪੱਤਰ

ਮੰਡੀ ਬਰੀਵਾਲਾ, 30 ਸਤੰਬਰ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਬਰੀਵਾਲਾ ਦੇ ਬਲਾਕ ਪ੍ਰਧਾਨ ਖੁਸ਼ਵੰਤ ਸਿੰਘ ਬਾਹਲਾ ਦੀ ਅਗਵਾਈ ਵਿਚ ਨਾਇਬ ਤਹਿਸੀਲਦਾਰ ਅਤੇ ਬਰੀਵਾਲਾ ਦੇ ਥਾਣਾ ਮੁਖੀ ਨੂੰ ਮੰਗ ਪੱਤਰ ਸੌਾਪਿਆ ਗਿਆ | ਕਿਸਾਨ ਆਗੂਆਂ ਨੇ ...

ਪੂਰੀ ਖ਼ਬਰ »

ਕਿਸਾਨਾਂ ਦੀ ਝੋਨੇ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦ ਕੀਤਾ ਜਾਵੇਗਾ-ਲੋਹਗੜ੍ਹ

ਧਰਮਕੋਟ, 30 ਸਤੰਬਰ (ਪਰਮਜੀਤ ਸਿੰਘ)-ਸਥਾਨਕ ਸ਼ਹਿਰ ਦੀ ਦਾਣਾ ਮੰਡੀ ਵਿਖੇ ਅੱਜ ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਵਲੋਂ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਕਰਵਾਈ ਗਈ | ਇਸ ਮੌਕੇ ਇਕੱਤਰ ਕਿਸਾਨ ਆੜ੍ਹਤੀ ਅਤੇ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਨੁਮਾਇੰਦਿਆਂ ਨੂੰ ...

ਪੂਰੀ ਖ਼ਬਰ »

ਕਿਸਾਨ ਮਾਰਚ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੀ ਅਹਿਮ ਮੀਟਿੰਗ

ਕਿਸ਼ਨਪੁਰਾ ਕਲਾਂ, 30 ਸਤੰਬਰ (ਅਮੋਲਕ ਸਿੰਘ ਕਲਸੀ/ਪਰਮਿੰਦਰ ਸਿੰਘ ਗਿੱਲ)-ਹਲਕਾ ਧਰਮਕੋਟ ਦੇ ਸਰਕਲ ਪਿੰਡ ਭਿੰਡਰ ਕਲਾਂ ਦੀ ਮੀਟਿੰਗ ਪ੍ਰਧਾਨ ਪਰਮਜੀਤ ਸਿੰਘ ਵਿਰਕ ਅਤੇ ਸੀਨੀਅਰ ਮੀਤ ਪ੍ਰਧਾਨ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਹੋਈ ਜਿਸ ਵਿਚ ਅੱਜ 1 ਅਕਤੂਬਰ ਨੂੰ ...

ਪੂਰੀ ਖ਼ਬਰ »

ਮੋਗਾ ਦੇ ਡੀ. ਸੀ. ਦਫ਼ਤਰ ਦੇ ਬਾਹਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਵਿਸ਼ਾਲ ਰੈਲੀ

ਮੋਗਾ, 30 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਮੋਗਾ ਦੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਦੇ ਬਾਹਰ ਪੰਜਾਬ ਐਾਡ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾਂ ਫ਼ਰੰਟ ਪੰਜਾਬ ਦੇ ਸੱਦੇ 'ਤੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਇਕ ਵਿਸ਼ਾਲ ਰੈਲੀ ਕੀਤੀ ਗਈ | ਰੈਲੀ ...

ਪੂਰੀ ਖ਼ਬਰ »

ਮਹੰਤ ਬਾਬਾ ਫੋਗਾ ਸਿੰਘ ਦੀ ਬਰਸੀ ਸਬੰਧੀ ਸਮਾਗਮ ਸਮਾਪਤ

ਕਿਸ਼ਨਪੁਰਾ ਕਲਾਂ, 30 ਸਤੰਬਰ (ਅਮੋਲਕ ਸਿੰਘ ਕਲਸੀ)-ਮਹੰਤ ਬਾਬਾ ਫੋਗਾ ਸਿੰਘ ਦੀ 39ਵੀਂ ਬਰਸੀ ਗੁਰਦੁਆਰਾ ਪ੍ਰਬੰਧਕ ਕਮੇਟੀ ਗਰਾਮ ਪੰਚਾਇਤ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਬਾਬਾ ਫੋਗਾ ਸਿੰਘ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਗਈ ਜਿਸ ਵਿਚ ਸ੍ਰੀ ...

ਪੂਰੀ ਖ਼ਬਰ »

ਢੁੱਡੀਕੇ 'ਚ ਭਗਤ ਸਿੰਘ ਦਾ 113ਵਾਂ ਜਨਮ ਦਿਨ ਮਨਾਇਆ

ਅਜੀਤਵਾਲ, 30 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਸ਼ਹੀਦ ਭਗਤ ਸਿੰਘ ਦਾ 113ਵਾਂ ਜਨਮ ਦਿਨ ਢੁੱਡੀਕੇ ਲਾਲਾ ਲਾਜਪਤ ਰਾਏ ਸਮਾਰਕ 'ਤੇ ਪੰਜਾਬ ਸਟੂਡੈਂਟ ਯੂਨੀਅਨ ਵਲੋਂ ਮਨਾਇਆ ਗਿਆ | ਇਸ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਯੂਨੀਅਨ ਦੇ ਸੂਬਾ ਪ੍ਰਧਾਨ ਰਣਵੀਰ ਸਿੰਘ ਰੰਧਾਵਾ ...

ਪੂਰੀ ਖ਼ਬਰ »

ਖੇਤੀ ਕਾਨੂੰਨ ਨੂੰ ਰੱਦ ਕਰਵਾਉਣ ਲਈ ਅਕਾਲੀ ਵਰਕਰ ਵੱਡੀ ਗਿਣਤੀ 'ਚ ਚੰਡੀਗੜ੍ਹ ਮੰਗ ਪੱਤਰ ਦੇਣ ਜਾਣਗੇ-ਭੁੱਟੋ ਰੋਡੇ, ਜ਼ੈਲਦਾਰ

ਸਮਾਲਸਰ, 30 ਸਤੰਬਰ (ਕਿਰਨਦੀਪ ਸਿੰਘ ਬੰਬੀਹਾ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅਕਾਲੀ ਦਲ ਬਾਦਲ ਵਲੋਂ ਕੇਂਦਰ ਦੇ ਨਾਂਅ 'ਤੇ ਪੰਜਾਬ ਦੇ ਰਾਜਪਾਲ ਨੂੰ 1 ਅਕਤੂਬਰ ਨੂੰ (ਅੱਜ) ਚੰਡੀਗੜ੍ਹ ਵਿਖੇ ਮੰਗ ਪੱਤਰ ਦਿੱਤਾ ਜਾਵੇਗਾ | ਇਸ ...

ਪੂਰੀ ਖ਼ਬਰ »

ਸੰਘਰਸ਼ 'ਚ ਨਾਲ ਖੜ੍ਹਨ ਦੀ ਬਜਾਏ ਕਾਂਗਰਸੀ ਲੀਡਰ ਕਿਸਾਨਾਂ ਦੇ ਧਰਨਿਆਂ 'ਚ ਕਰ ਰਹੇ ਨੇ ਸਿਆਸਤ

ਬਾਘਾ ਪੁਰਾਣਾ, 30 ਸਤੰਬਰ (ਬਲਰਾਜ ਸਿੰਗਲਾ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਕਾਨੂੰਨਾਂ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਕਿਸਾਨਾਂ ਦੇ ਹੱਕ ਵਿਚ ਖੜਦਿਆਂ ਆਪਣੀਆਂ ਅਹੁਦੇਦਾਰੀਆਂ ਵੀ ਤਿਆਗ ਚੁੱਕਾ ਹੈ ਅਤੇ ਇਤਿਹਾਸ ਗਵਾ ...

ਪੂਰੀ ਖ਼ਬਰ »

ਡਾ. ਰਣਜੀਤ ਸਿੰਘ ਜੌੜਾ ਨਮਿਤ ਸ਼ਰਧਾਂਜਲੀ ਸਮਾਗਮ

ਨਿਹਾਲ ਸਿੰਘ ਵਾਲਾ/ਸਮਾਧ ਭਾਈ, 30 ਸਤੰਬਰ (ਪਲਵਿੰਦਰ ਸਿੰਘ ਟਿਵਾਣਾ/ਗੁਰਮੀਤ ਸਿੰਘ ਮਾਣੂੰਕੇ)-ਸੀ.ਪੀ.ਆਈ. ਦੇ ਸੂਬਾ ਕਿਸਾਨ ਸੈੱਲ ਦੇ ਆਗੂ ਕਾਮਰੇਡ ਗਿਆਨੀ ਗੁਰਦੇਵ ਸਿੰਘ ਦੇ ਛੋਟੇ ਭਰਾਤਾ ਅਤੇ ਜੌੜਾ ਹਸਪਤਾਲ ਨਿਹਾਲ ਸਿੰਘ ਵਾਲਾ ਦੇ ਚੇਅਰਮੈਨ ਡਾ. ਇਕਬਾਲ ਸਿੰਘ ਜੌੜਾ ...

ਪੂਰੀ ਖ਼ਬਰ »

ਸਤਪਾਲ ਸੀਕਰੀ ਨਮਿਤ ਸ਼ਰਧਾਂਜਲੀ ਸਮਾਗਮ

ਕੋਟ ਈਸੇ ਖਾਂ, 30 ਸਤੰਬਰ (ਨਿਰਮਲ ਸਿੰਘ ਕਾਲੜਾ/ ਗੁਰਮੀਤ ਸਿੰਘ ਖ਼ਾਲਸਾ)-ਸਤਪਾਲ ਸੀਕਰੀ ਪੁੱਤਰ ਰਤਨ ਚੰਦ ਸੀਕਰੀ ਵਾਸੀ ਕੋਟ ਈਸੇ ਖਾਂ ਜੋ ਬੀਤੇ ਦਿਨੀਂ ਸਵਰਗ ਸਿਧਾਰ ਗਏ ਸਨ, ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਸਹਿਜ ਪਾਠ ਦਾ ਭੋਗ ਤੇ ਅੰਤਿਮ ਅਰਦਾਸ ...

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX