ਤਾਜਾ ਖ਼ਬਰਾਂ


ਮੁੰਬਈ, ਬੈਂਗਲੁਰੂ ਅਤੇ ਲੰਡਨ ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ
. . .  3 minutes ago
ਮੁੰਬਈ, 24 ਸਤੰਬਰ - ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ ਵਜੋਂ ਮੁੰਬਈ, ਬੈਂਗਲੁਰੂ ਅਤੇ ਲੰਡਨ ਉੱਭਰੇ ਹਨ। ਸਿਖਰਲੇ 100 ਉੱਭਰਦੇ ਇਕੋਸਿਸਟਮ ਦੀ ਸੂਚੀ ਵਿਚ ਮੁੰਬਈ ਨੇ ਆਪਣਾ ਪਹਿਲਾ ਸਥਾਨ ਬਰਕਰਾਰ ਰੱਖਿਆ ਹੈ। 2021 ਦੇ ਪਹਿਲੇ ਅੱਧ ਤੱਕ ਭਾਰਤੀ ਸਟਾਰਟਅੱਪ 12.1 ਬਿਲੀਅਨ ਡਾਲਰ ਵਧਿਆ ਹੈ...
ਸੁਖਬੀਰ ਬਾਦਲ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ
. . .  15 minutes ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ...
ਸੁਨੀਲ ਜਾਖੜ ਨੇ ਵਿਰੋਧੀ ਧਿਰਾਂ 'ਤੇ ਸਾਧਿਆ ਨਿਸ਼ਾਨਾ
. . .  19 minutes ago
ਚੰਡੀਗੜ੍ਹ, 24 ਸਤੰਬਰ - ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਸੁਨੀਲ ਜਾਖੜ ਨੇ ਟਵੀਟ ਕਰਕੇ ਲਿਖਿਆ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਏ ਜਾਣ 'ਤੇ ਵਿਰੋਧੀ ਪਾਰਟੀਆਂ ਨੂੰ ਸੋਚਾਂ ਵਿਚ ਪਾ ਦਿੱਤਾ ਹੈ। ਕਾਂਗਰਸ ਲੀਡਰ ਰਾਹੁਲ ਗਾਂਧੀ ਵਲੋਂ ਚੰਨੀ ਨੂੰ ਮੁੱਖ ਮੰਤਰੀ ਚੁਣੇ ਜਾਣ ਨਾਲ ਵਿਰੋਧੀ...
ਸ਼੍ਰੋਮਣੀ ਕਮੇਟੀ ਵੱਲੋਂ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ
. . .  45 minutes ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਨ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ। ਇਸ ਸਬੰਧੀ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ...
ਬਠਿੰਡਾ 'ਚ ਯੂਨੀਅਨ ਬੈਂਕ ਦੀ ਬਰਾਂਚ ਵਿਚ ਲੱਗੀ ਅੱਗ
. . .  50 minutes ago
ਬਠਿੰਡਾ, 24 ਸਤੰਬਰ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਵਿਚ ਯੂਨੀਅਨ ਬੈਂਕ ਦੀ ਇਕ ਬਰਾਂਚ ਵਿਚ ਅਚਾਨਕ ਅੱਗ ਲੱਗ ਗਈ। ਜਿਸ ਕਾਰਨ ਬੈਂਕ ਵਿਚਲਾ ਸਾਮਾਨ ਅਤੇ ਕਾਗ਼ਜ਼ਾਤ ਅੱਗ ਨਾਲ...
ਸਾਂਪਲਾ ਨੇ ਦੋਸ਼ੀ ਅਧਿਕਾਰੀਆਂ 'ਤੇ ਮਾਮਲਾ ਦਰਜ ਕਰਨ ਦੇ ਦਿੱਤੇ ਆਦੇਸ਼
. . .  about 1 hour ago
ਚੰਡੀਗੜ੍ਹ, 24 ਸਤੰਬਰ - ਐੱਸ.ਸੀ. ਕਮਿਸ਼ਨ ਦੇ ਆਦੇਸ਼ਾਂ ਦੇ ਬਾਵਜੂਦ ਪਰਿਵਾਰ ਨੂੰ ਮੁਆਵਜ਼ਾ ਨਾ ਮਿਲਣ ਦੇ ਚਲਦੇ ਸਾਂਪਲਾ ਨੇ ਡਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਨੂੰ ਦੋਸ਼ੀ ਸਰਕਾਰੀ ਅਧਿਕਾਰੀਆਂ ਵਿਰੁੱਧ ਕੇਸ ਦਰਜ ਕਰਨ ਦੇ ਆਦੇਸ਼ ਦਿੱਤੇ...
ਅਦਾਕਾਰ ਗੌਰਵ ਦੀਕਸ਼ਿਤ ਨੂੰ ਜ਼ਮਾਨਤ, ਬਿਨਾਂ ਇਜਾਜ਼ਤ ਸ਼ਹਿਰ ਤੋਂ ਨਹੀਂ ਜਾ ਸਕਦੇ ਬਾਹਰ
. . .  about 1 hour ago
ਮੁੰਬਈ, 24 ਸਤੰਬਰ - ਟੈਲੀਵਿਜ਼ਨ ਅਦਾਕਾਰ ਗੌਰਵ ਦੀਕਸ਼ਿਤ, ਜੋ ਡਰੱਗਜ਼ ਮਾਮਲੇ ਵਿਚ ਫਸੇ ਹੋਏ ਹਨ, ਨੂੰ ਮੁੰਬਈ ਦੀ ਅਦਾਲਤ ਨੇ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ ਦਿੱਤੀ ਹੈ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ
. . .  about 1 hour ago
ਨਵੀਂ ਦਿੱਲੀ, 24 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | 32,542 ਮਰੀਜ ਠੀਕ ਹੋਣ ਦੇ ਨਾਲ - ਨਾਲ 318...
ਮਹਿਲ ਕਲਾਂ : ਤੇਜ਼ ਰਫ਼ਤਾਰ ਵਹੀਕਲ ਵਲੋਂ ਫੇਟ ਮਾਰਨ ਕਾਰਨ ਸਾਈਕਲ ਸਵਾਰ ਦੀ ਮੌਤ
. . .  about 1 hour ago
ਮਹਿਲ ਕਲਾਂ, 24 ਸਤੰਬਰ (ਅਵਤਾਰ ਸਿੰਘ ਅਣਖੀ) - ਸਥਾਨਕ ਕਸਬੇ ਅੰਦਰ ਗੁਰਪ੍ਰੀਤ ਹੋਲੀ ਹਾਰਟ ਸਕੂਲ ਨਜ਼ਦੀਕ ਲੁਧਿਆਣ-ਬਠਿੰਡਾ ਮੁੱਖ ਮਾਰਗ 'ਤੇ ਇਕ ਤੇਜ਼ ਰਫ਼ਤਾਰ ਵਹੀਕਲ ਵਲੋਂ ਲਪੇਟ 'ਚ ਲੈਣ ਕਾਰਨ ਸਾਈਕਲ ਸਵਾਰ ਦੀ...
ਅਮਰੀਕਾ 'ਚ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  about 3 hours ago
ਵਾਸ਼ਿੰਗਟਨ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ 'ਚ ਜਾਪਾਨ ਦੇ ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ ਨਾਲ ਮੁਲਾਕਾਤ ਕੀਤੀ...
ਬੀ.ਐਸ.ਐਫ ਵਲੋਂ ਪਾਕਿਸਤਾਨੀ ਡਰੋਨ 'ਤੇ ਫਾਇਰਿੰਗ
. . .  about 3 hours ago
ਖਾਲੜਾ, 24 ਸਤੰਬਰ (ਜੱਜ ਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ ਦੀ ਸਰਹੱਦੀ ਚੌਕੀ ਧਰਮਾਂ ਦੇ ਅਧੀਨ ਆਉਂਦੇ ਇਲਾਕੇ ਅੰਦਰ ਅੱਜ ਤੜਕੇ ਕਰੀਬ ਸਾਢੇ 3:35 ਵਜੇ ਬੀ.ਐਸ.ਐਫ ਜਵਾਨਾਂ ਵਲੋਂ ਅੰਤਰਰਾਸ਼ਟਰੀ ਸਰਹੱਦ ਬੁਰਜੀ ਨੰਬਰ 137/20 ਦੇ ਸਾਹਮਣੇ ਪਾਕਿਸਤਾਨੀ ਡਰੋਨ...
ਕੁੱਟਮਾਰ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ, 13 ਖ਼ਿਲਾਫ਼ ਕਤਲ ਤੇ ਹੋਰ ਧਰਾਵਾਂ ਤਹਿਤ ਕੇਸ ਦਰਜ
. . .  about 3 hours ago
ਫਗਵਾੜਾ, 24 ਸਤੰਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਪਿੰਡ ਗੰਢਵਾ ਵਿਖੇ ਮੋਟਰਸਾਈਕਲ 'ਤੇ ਜਾ ਰਹੇ ਦੋ ਵਿਅਕਤੀਆਂ ਦੀ ਘੇਰ ਕੇ ਕੁੱਟਮਾਰ ਕਰਨ ਮਗਰੋਂ ਜ਼ਖਮੀ ਹੋਏ ਇਕ ਵਿਅਕਤੀ ਦੀ ਦੇਰ ਰਾਤ ਮੌਤ ਹੋ ਗਈ। ਐੱਸ.ਐੱਚ.ਓ ਸਤਨਾਮਪੁਰਾ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੁੱਟਮਾਰ ਕਰਨ ਵਾਲੀ...
⭐ਮਾਣਕ - ਮੋਤੀ⭐
. . .  about 3 hours ago
ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 day ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  1 day ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  1 day ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  1 day ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  1 day ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  1 day ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 16 ਅੱਸੂ ਸੰਮਤ 552

ਬਠਿੰਡਾ

ਭੀਖੀ ਦਾ ਫ਼ੌਜੀ ਜਵਾਨ ਜਸਵੰਤ ਸਿੰਘ ਡਿਊਟੀ ਕਰਦਿਆਂ ਚੀਨ ਦੇ ਬਾਰਡਰ 'ਤੇ ਹੋਇਆ ਸ਼ਹੀਦ

ਭੀਖੀ, 30 ਸਤੰਬਰ (ਗੁਰਿੰਦਰ ਸਿੰਘ ਔਲਖ)- ਮਾਨਸਾ ਜ਼ਿਲ੍ਹੇ ਦੇ ਕਸਬਾ ਭੀਖੀ ਦੇ ਫ਼ੌਜੀ ਜਵਾਨ ਜਸਵੰਤ ਸਿੰਘ ਜੋ ਅਰੁਣਾਚਲ ਪ੍ਰਦੇਸ਼ ਦੇ ਚੀਨ ਨਾਲ ਲੱਗਦੇ ਬਾਰਡਰ ਡਾਮਡਿੰਗ ਵਿਖੇ ਤਾਇਨਾਤ ਸੀ, ਜੋ ਪਿਛਲੇ ਦਿਨੀਂ ਸ਼ਹੀਦ ਹੋ ਗਿਆ | ਭੀਖੀ ਦਾ ਨੌਜਵਾਨ ਜਸਵੰਤ ਸਿੰਘ ਪੁੱਤਰ ...

ਪੂਰੀ ਖ਼ਬਰ »

ਪੰਜਾਬ, ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਨੇ ਭੁੱਖ ਹੜਤਾਲ ਦੇ ਆਖ਼ਰੀ ਦਿਨ ਵਿੱਤ ਮੰਤਰੀ ਦੇ ਦਫ਼ਤਰ ਵੱਲ ਕੀਤਾ ਕੂਚ

ਬਠਿੰਡਾ, 30 ਸਤੰਬਰ (ਅਵਤਾਰ ਸਿੰਘ)- ਪੰਜਾਬ, ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਜ਼ਿਲ੍ਹਾ ਬਠਿੰਡਾ ਵਲੋਂ ਲੜੀਵਾਰ ਭੁੱਖ ਹੜਤਾਲ ਦੇ ਪਹਿਲੇ ਪੜਾਅ ਦੇ ਆਖ਼ਰੀ ਦਿਨ 11 ਸਾਥੀ ਭੁੱਖ ਹੜਤਾਲ ਸ਼ੁਰੂ ਕਰਨ ਸਮੇਂ ਭਾਰੀ ਗਿਣਤੀ 'ਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੇ ...

ਪੂਰੀ ਖ਼ਬਰ »

ਨੌਜਵਾਨ ਵਲੋਂ ਫ਼ਾਹਾ ਲੈ ਕੇ ਖੁਦਕੁਸ਼ੀ

ਬਠਿੰਡਾ, 30 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਸਥਾਨਕ ਬੇਅੰਤ ਨਗਰ ਵਿਚ ਇਕ 20 ਸਾਲਾਂ ਨੌਜਵਾਨ ਵਲੋਂ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਪੱਖੇ ਨਾਲ ਰੱਸੀ ਬੰਨ ਕੇ ਫ਼ਾਹਾ ਲੈ ਕੇ ਖੁਦਕਸ਼ੀ ਕਰ ਲਈ | ਨੌਜਵਾਨ ਦੇ ਖੁਦਕਸ਼ੀ ਕਰਨ ਦਾ ਪਤਾ ਚਲਦਿਆਂ ਸਹਾਰਾ ਜਨ ਸੇਵਾ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਇਕ ਪੁਲਿਸ ਮੁਲਾਜ਼ਮ ਸਮੇਤ 4 ਜਣਿਆਂ ਦੀ ਕੋਰੋਨਾ ਨਾਲ ਮੌਤ

ਬਠਿੰਡਾ, 30 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਕੋਰੋਨਾ ਨਾਲ ਜ਼ਿਲ੍ਹੇ ਵਿਚ ਅੱਜ ਇਕ ਪੁਲਿਸ ਮੁਲਾਜ਼ਮ ਸਮੇਤ 4 ਜਣਿਆਂ ਦੀ ਮੌਤ ਹੋ ਗਈ ਹੈ | ਮਿ੍ਤਕਾਂ ਵਿਚ ਦੋ ਬਠਿੰਡਾ ਜ਼ਿਲ੍ਹੇ ਨਾਲ ਸਬੰਧਿਤ ਹਨ | ਹੁਣ ਜ਼ਿਲ੍ਹੇ ਅੰਦਰ ਕੋਰੋਨਾ ਨਾਲ ਮਰਨ ਵਾਲੇ ਕੁਲ ਮਿ੍ਤਕਾਂ ਦੀ ...

ਪੂਰੀ ਖ਼ਬਰ »

ਆਲ ਇੰਡੀਆ ਨਾਇਕ ਮਹਾਂਸਭਾ ਦਾ ਜ਼ਿਲ੍ਹਾ ਪ੍ਰਧਾਨ ਟੀਮ ਸਮੇਤ ਤਖ਼ਤ ਸ੍ਰੀ ਦਮਦਮਾ ਸਾਹਿਬ ਹੋਇਆ ਨਤਮਸਤਕ

ਤਲਵੰਡੀ ਸਾਬੋ, 30 ਸਤੰਬਰ (ਰਣਜੀਤ ਸਿੰਘ ਰਾਜੂ)- ਆਲ ਇੰਡੀਆ ਨਾਇਕ ਮਹਾਂਸਭਾ ਦੇ ਜ਼ਿਲ੍ਹਾ ਬਠਿੰਡਾ ਦੇ ਬੀਤੇ ਦਿਨ ਨਿਯੁਕਤ ਕੀਤੇ ਗਏ ਪ੍ਰਧਾਨ ਲਖਵੀਰ ਸਿੰਘ ਲੱਖੀਂ ਅੱਜ ਆਪਣੀ ਟੀਮ ਸਮੇਤ ਸ਼ੁਕਰਾਨੇ ਵਜੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ | ਤਖ਼ਤ ਸਾਹਿਬ ...

ਪੂਰੀ ਖ਼ਬਰ »

ਪੱਕੇ ਰੁਜ਼ਗਾਰ ਦੀ ਮੰਗ ਕਰਦੇ ਸਫ਼ਾਈ ਕਾਮਿਆਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫ਼ੂਕ ਮੁਜ਼ਾਹਰਾ

ਲਹਿਰਾ ਮੁਹੱਬਤ, 30 ਸਤੰਬਰ (ਸੁਖਪਾਲ ਸਿੰਘ ਸੁੱਖੀ)- ਸਥਾਨਕ ਨਗਰ ਪੰਚਾਇਤ ਵਿਚ ਠੇਕਾ ਪ੍ਰਣਾਲੀ ਅਧੀਨ ਕੰਮ ਕਰਦੇ ਸਫ਼ਾਈ ਕਾਮਿਆਂ ਨੇ ਪੱਕੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸਫ਼ਾਈ ਸੇਵਕ ਯੂਨੀਅਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਅਰਥੀ ਫ਼ੂਕ ਕੇ ਨਾਅਰੇਬਾਜ਼ੀ ...

ਪੂਰੀ ਖ਼ਬਰ »

10 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਗੋਨਿਆਣਾ, 30 ਸਤੰਬਰ (ਬਰਾੜ ਆਰ. ਸਿੰਘ, ਲਛਮਣ ਦਾਸ ਗਰਗ)-ਥਾਣਾ ਨੇਹੀਂਆਂ ਵਾਲਾ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਪਿੰਡ ਖੇਮੂਆਣਾ ਦੇ ਨੇੜਿਓਾ ਹੈਰੋਇਨ ਸਮੇਤ ਕਾਬੂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਜਾਂਚ ਅਧਿਕਾਰੀ ਐਸ. ਆਈ. ਹਰਜੀਵਨ ਸਿੰਘ ਦਾ ਕਹਿਣਾ ਹੈ ਕਿ ...

ਪੂਰੀ ਖ਼ਬਰ »

ਕੰਬਾਈਨ ਮਾਲਕਾਂ ਵਲੋਂ ਵਾਢੀ ਸੀਜ਼ਨ ਦੌਰਾਨ ਸਮੱਸਿਆਵਾਂ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ ਪੱਤਰ

ਬਠਿੰਡਾ, 30 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਅਗਵਾਈ ਵਿਚ ਕੰਬਾਈਨ ਮਾਲਕਾਂ ਵਲੋਂ ਆਪਣੀਆਂ ਸਮੱਸਿਆਵਾਂ ਨੂੰ ਲੈ ਕੇ ਮੰਗ ਪੱਤਰ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੌਾਪਿਆ ਗਿਆ | ਕੰਬਾਈਨ ਮਾਲਕਾਂ ਨੇ ਦੱਸਿਆ ਕਿ ਐੱਸ.ਐੱਮ.ਐੱਸ. ...

ਪੂਰੀ ਖ਼ਬਰ »

ਸਫ਼ਾਈ ਸੇਵਕ ਯੂਨੀਅਨ ਲਹਿਰਾ ਮੁਹੱਬਤ ਵਲੋਂ ਪੁਤਲਾ ਫ਼ੂਕ ਰੋਸ ਪ੍ਰਦਰਸ਼ਨ

ਲਹਿਰਾ ਮੁਹੱਬਤ, 30 ਸਤੰਬਰ (ਭੀਮ ਸੈਨ ਹਦਵਾਰੀਆ)-ਨਗਰ ਪੰਚਾਇਤ ਦਫ਼ਤਰ ਲਹਿਰਾ ਮੁਹੱਬਤ ਅੱਗੇ ਸਫ਼ਾਈ ਸੇਵਕ ਯੂਨੀਅਨ ਲਹਿਰਾ ਮੁਹੱਬਤ ਵਲੋਂ ਮੰਗਲਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਬੁੱਧਵਾਰ ਨੂੰ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ...

ਪੂਰੀ ਖ਼ਬਰ »

ਨੌਜਵਾਨ ਨੇ ਝੀਲ 'ਚ ਛਾਲ ਮਾਰ ਕੇ ਕੀਤੀ ਆਤਮ ਹੱਤਿਆ

ਬਠਿੰਡਾ, 30 ਸਤੰਬਰ (ਅਵਤਾਰ ਸਿੰਘ)- ਸਥਾਨਕ ਸ਼ਹਿਰ ਦੇ ਹਜ਼ੂਰਾ ਕਪੂਰਾ ਕਾਲੋਨੀ ਦੀ ਗਲੀ ਨੰਬਰ 6 ਵਿਚ ਰਹਿਣ ਵਾਲੇ ਨੌਜਵਾਨ ਸੋਨੂੰ (36) ਪੁੱਤਰ ਰਣਵੀਰ ਸ਼ਰਮਾ ਨੇ ਜੋਗਰ ਪਾਰਕ ਦੀ ਝੀਲ ਨੰਬਰ 2 ਵਿਚ ਰਾਤ ਦੇ ਸਮੇਂ ਛਾਲ ਮਾਰ ਕੇ ਆਤਮ ਹੱਤਿਆ ਕਰ ਲਈ | ਇਸ ਸਬੰਧੀ ਪਤਾ ਲੱਗਣ 'ਤੇ ...

ਪੂਰੀ ਖ਼ਬਰ »

ਮੰਡੀਆਂ 'ਚ ਝੋਨੇ ਦੀ ਆਮਦ ਸ਼ੁਰੂ, ਪਰ ਸਫ਼ਾਈ ਪੱਖੋਂ ਮੰਡੀਆਂ ਦਾ ਬੁਰਾ ਹਾਲ

ਮਹਿਮਾ ਸਰਜਾ, 30 ਸਤੰਬਰ (ਰਾਮਜੀਤ ਸ਼ਰਮਾ)-ਮੰਡੀਆਂ ਵਿਚ ਝੋਨੇ ਦੀ ਫ਼ਸਲ ਆ ਰਹੀ ਹੈ¢ ਪਰ ਦੂਜੇ ਪਾਸੇ ਸਫ਼ਾਈ ਪੱਖੋਂ ਮੰਡੀਆਂ 'ਚ ਬੁਰਾ ਹਾਲ ਹੈ¢ ਜੇਕਰ ਦਾਣਾ ਮੰਡੀ ਮਹਿਮਾ ਸਰਜਾ ਦੀ ਗੱਲ ਕੀਤੀ ਜਾਵੇ ਤਾਂ ਇਸ ਮੰਡੀ ਵਿਚ ਜਿੱਥੇ ਬਰੇਤੀ ਦੇ ਢੇਰ ਲੱਗੇ ਹੋਏ ਹਨ, ਉਥੇ ਦਾਣਾ ...

ਪੂਰੀ ਖ਼ਬਰ »

ਸੀ.ਪੀ.ਆਈ. (ਐੱਮ ਐੱਲ) ਲਿਬਰੇਸ਼ਨ ਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵਲੋਂ ਜ਼ਿਲ੍ਹਾ ਬਠਿੰਡਾ ਦੀ ਮੀਟਿੰਗ

ਬਠਿੰਡਾ, 30 ਸਤੰਬਰ (ਅਵਤਾਰ ਸਿੰਘ)- ਸੀ. ਪੀ. ਆਈ. (ਐੱਮ ਐੱਲ) ਲਿਬਰੇਸ਼ਨ ਅਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਅਗਵਾਈ ਵਿਚ ਜ਼ਿਲ੍ਹਾ ਬਠਿੰਡਾ ਦੀ ਮੀਟਿੰਗ ਵਿਚ ਚੱਲ ਰਹੇ ਔਰਤ ਕਰਜ਼ਾ ਮੁਕਤੀ ਅੰਦੋਲਨ ਤਹਿਤ ਵਿਚਾਰ ਵਟਾਂਦਰਾ ਕੀਤੀ ਗਈ ¢ ਇਸ ਮੌਕੇ ਸੀ. ਪੀ. ਆਈ. ਐੱਮ. ...

ਪੂਰੀ ਖ਼ਬਰ »

ਸੁਖਬੀਰ ਪੈਰਾਂ ਥੱਲੋਂ ਨਿਕਲੀ ਸਿਆਸੀ ਜ਼ਮੀਨ ਤਲਾਸ਼ਣ ਲਈ ਸਿੱਖ ਤਖ਼ਤਾਂ ਦੀ ਦੁਰਵਰਤੋਂ ਨਾ ਕਰੇ- ਜਥੇ. ਦਾਦੂਵਾਲ

ਤਲਵੰਡੀ ਸਾਬੋ, 30 ਸਤੰਬਰ (ਰਣਜੀਤ ਸਿੰਘ ਰਾਜੂ)- ਕੇਂਦਰ ਸਰਕਾਰ ਵਲੋਂ ਖੇਤੀ ਬਿੱਲ ਪਾਸ ਕਰਨ ਦੇ ਖ਼ਿਲਾਫ਼ ਪੰਜਾਬ ਹਰਿਆਣਾ ਵਿਚ ਵੱਡੀ ਪੱਧਰ 'ਤੇ ਕੇਂਦਰ ਖ਼ਿਲਾਫ਼ ਕਿਸਾਨਾਂ ਦਾ ਸੰਘਰਸ਼ ਚੱਲ ਰਿਹਾ ਹੈ ਜਿਸ ਵਿਚ ਹਰ ਵਰਗ ਦੇ ਲੋਕ ਸ਼ਾਮਿਲ ਹੋ ਰਹੇ ਹਨ ਤੇ ਹਰ ਪਾਰਟੀ ਆਪਣੇ ...

ਪੂਰੀ ਖ਼ਬਰ »

'ਜੀਓ' ਦਾ ਫ਼ੋਨ ਨੈੱਟਵਰਕ 'ਪੋਰਟ' ਕਰਾਉਣ ਲੱਗੇ ਕਿਸਾਨ ਤੇ ਕਿਸਾਨ-ਹਿਤੈਸ਼ੀ

ਬਠਿੰਡਾ ਛਾਉਣੀ, 30 ਸਤੰਬਰ (ਪਰਵਿੰਦਰ ਸਿੰਘ ਜੌੜਾ)-ਕੇਂਦਰ ਵਲੋਂ ਖੇਤੀ ਸਬੰਧੀ ਬਣਾਏ ਗਏ ਤਿੰਨ ਨਵੇਂ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਅਤੇ ਕਿਸਾਨ-ਹਿਤੈਸ਼ੀਆਂ ਵਲੋਂ ਪ੍ਰਗਟਾਏ ਜਾ ਰਹੇ ਗ਼ੁੱਸੇ ਦੇ ਲਾਵੇ ਦਾ ਸੇਕ ਮੋਦੀ ਸਰਕਾਰ ਦੇ ਨਾਲ-ਨਾਲ ਅੰਬਾਨੀ ਅਤੇ ਅਡਾਨੀ ...

ਪੂਰੀ ਖ਼ਬਰ »

ਹਾਥਰਸ ਘਟਨਾ ਦੇ ਰੋਸ ਵਜੋਂ ਕੇਂਦਰ ਤੇ ਉੱਤਰ ਪ੍ਰਦੇਸ਼ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਬਠਿੰਡਾ, 30 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਉੱਤਰ ਪ੍ਰਦੇਸ਼ ਦੇ ਹਾਥਰਸ 'ਚ ਸਮੂਹਿਕ ਜਬਰ ਜਨਾਹ ਦੀ ਸ਼ਿਕਾਰ ਹੋਈ 19 ਸਾਲ ਦੀ ਲੜਕੀ ਦੀ ਮੌਤ ਲਈ ਜਿੰਮੇਵਾਰ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਤੇ ਭਾਜਪਾ ਸਰਕਾਰ ਦੇ ਰਾਜ ਵਿਚ ਵੱਧ ਰਹੀਆਂ ਸਮੂਹਿਕ ਜਬਰ ਜਨਾਹ ਦੀਆਂ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਦੇ ਕਾਮਰਸ ਵਿਭਾਗ ਨੇ 'ਅਰਥ ਵਿਵਸਥਾ 'ਤੇ ਕੋਵਿਡ-19 ਦੇ ਪ੍ਰਭਾਵ' ਬਾਰੇ ਪਾਵਰ ਪੁਆਇੰਟ ਪ੍ਰੈਜ਼ਨਟੇਸ਼ਨ ਮੁਕਾਬਲਾ ਕਰਵਾਇਆ

ਬਠਿੰਡਾ, 30 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਕੋਰੋਨਾ ਵਾਇਰਸ ਮਹਾਂਮਾਰੀ ਨੇ ਪੂਰੀ ਦੁਨੀਆਂ ਦੇ ਲੋਕਾਂ ਨੂੰ ਬਹੁਤ ਪ੍ਰਭਾਵਿਤ ਕੀਤਾ ਹੈ | ਇਸ ਦੇ ਫੈਲਣ ਨਾਲ ਦੁਨੀਆਂ ਭਰ 'ਚ ਕਾਰੋਬਾਰਾਂ ਨੂੰ ਛੱਡਣ, ਖ਼ਰਚਾ ਗਿਣਨ ਤੇ ਵਸੂਲੀ ਦੀਆਂ ਦਰਾਂ ਪ੍ਰਤੀ ਸ਼ੰਕੇ ਰਹਿ ਗਏ ਹਨ | ...

ਪੂਰੀ ਖ਼ਬਰ »

ਨੂਜੀਵਿਡੂ ਸੀਡਜ਼ ਕੰਪਨੀ ਨੇ ਕਰਵਾਇਆ ਸਿਮ-ਸਿਮ ਨਰਮੇ ਦਾ ਪ੍ਰਦਰਸ਼ਨੀ ਮੇਲਾ

ਬਠਿੰਡਾ, 30 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਭਾਰਤ ਦੀ ਪ੍ਰਸਿੱਧ ਕੰਪਨੀ ਨੂਜੀਵਿਡੂ ਸੀਡਜ਼ ਵਲੋਂ ਬਠਿੰਡਾ ਜ਼ਿਲ੍ਹੇ ਦੇ ਪਿੰਡ ਮਲਕਾਣਾ ਵਿਖੇ ਸਿਮ-ਸਿਮ ਨਰਮੇ ਦਾ ਪ੍ਰਦਰਸ਼ਨੀ ਮੇਲਾ ਕਰਵਾਇਆ ਗਿਆ | ਜਿਸ ਵਿਚ ਪਹੁੰਚੇ ਕਿਸਾਨ ਭਰਾਵਾਂ ਅਤੇ ਬੀਜ ਵਿਕ੍ਰੇਤਾ ਨੂੰ ...

ਪੂਰੀ ਖ਼ਬਰ »

ਹਾਥਰਸ ਘਟਨਾ ਦੇ ਰੋਸ ਵਜੋਂ ਕੇਂਦਰ ਤੇ ਉੱਤਰ ਪ੍ਰਦੇਸ਼ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਬਠਿੰਡਾ, 30 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਉੱਤਰ ਪ੍ਰਦੇਸ਼ ਦੇ ਹਾਥਰਸ 'ਚ ਸਮੂਹਿਕ ਜਬਰ ਜਨਾਹ ਦੀ ਸ਼ਿਕਾਰ ਹੋਈ 19 ਸਾਲ ਦੀ ਲੜਕੀ ਦੀ ਮੌਤ ਲਈ ਜਿੰਮੇਵਾਰ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਤੇ ਭਾਜਪਾ ਸਰਕਾਰ ਦੇ ਰਾਜ ਵਿਚ ਵੱਧ ਰਹੀਆਂ ਸਮੂਹਿਕ ਜਬਰ ਜਨਾਹ ਦੀਆਂ ...

ਪੂਰੀ ਖ਼ਬਰ »

ਸਫ਼ਾਈ ਸੇਵਕ ਯੂਨੀਅਨ ਨੇ ਪੰਜਾਬ ਸਰਕਾਰ ਖ਼ਿਲਾਫ਼ ਖੋਲਿ੍ਹਆ ਮੋਰਚਾ, ਫੂਕਿਆ ਪੁਤਲਾ

ਤਲਵੰਡੀ ਸਾਬੋ, 30 ਸਤੰਬਰ (ਰਣਜੀਤ ਸਿੰਘ ਰਾਜੂ)- ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ਤੇ ਆਪਣੀਆਂ ਹੱਕੀ ਮੰਗਾਂ ਲਈ ਅੱਜ ਨਗਰ ਪੰਚਾਇਤ ਤਲਵੰਡੀ ਸਾਬੋ ਦੇ ਸਫ਼ਾਈ ਕਰਮੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਦਿਆਂ ਜਿੱਥੇ ਪੁਤਲਾ ਫੂਕਿਆ ਉੱਥੇ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਅਧਿਕਾਰੀਆਂ ਨੂੰ ਮੰਗ ਪੱਤਰ ਵੀ ਸੌਾਪਿਆ ਅਤੇ ਮੰਗਾਂ ਨਾ ਮੰਨੇ ਜਾਣ ਦੀ ਸੂਰਤ ਵਿਚ ਸੰਘਰਸ਼ ਤੇਜ ਕਰਨ ਦੀ ਚਿਤਾਵਨੀ ਵੀ ਦਿੱਤੀ | ਅੱਜ ਯੂਨੀਅਨ ਦੀ ਸਥਾਨਕ ਇਕਾਈ ਦੇ ਪ੍ਰਧਾਨ ਕੁਲਦੀਪ ਸਿੰਘ ਦੀ ਅਗਵਾਈ ਵਿਚ ਇਕੱਤਰ ਹੋਏ ਨਗਰ ਪੰਚਾਇਤ ਸਫ਼ਾਈ ਕਰਮੀਆਂ ਨੇ ਪੰਜਾਬ ਸਰਕਾਰ ਤੇ ਉਨ੍ਹਾਂ ਦੀਆਂ ਮੰਗਾਂ ਨਾ ਮੰਨਣ ਦੇ ਦੋਸ਼ ਲਾਉਂਦਿਆਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ | ਉਨ੍ਹਾਂ ਇਸ ਮੌਕੇ ਸੂਬਾ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਪੁਤਲਾ ਫੂਕਿਆ ਅਤੇ ਕਿਹਾ ਕਿ ਜੇ ਮੰਗਾਂ ਜਲਦ ਨਾਂ ਮੰਨੀਆਂ ਗਈਆਂ ਤਾਂ ਸੰਘਰਸ਼ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਕਰਮੀਆਂ ਨੇ ਸਰਕਾਰ ਦੇ ਨਾਂ ਇਕ ਮੰਗ ਪੱਤਰ ਈ.ਓ. ਦੀ ਗ਼ੈਰਹਾਜ਼ਰੀ ਵਿਚ ਨਗਰ ਪੰਚਾਇਤ ਜੇ.ਈ ਦਵਿੰਦਰ ਸ਼ਰਮਾ ਨੂੰ ਸੌਾਪਿਆ |

ਖ਼ਬਰ ਸ਼ੇਅਰ ਕਰੋ

 

ਕਿਸਾਨਾਂ ਵਲੋਂ ਬਠਿੰਡਾ ਜ਼ਿਲ੍ਹੇ ਵਿਚ ਤਿੰਨ ਪੈਟਰੋਲ ਪੰਪਾਂ, ਦੋ ਵੱਡੇ ਸਟੋਰਾਂ, ਦੋ ਟੋਲ ਪਲਾਜ਼ਿਆਂ ਤੇ ਇਕ ਨਿੱਜੀ ਥਰਮਲ ਪਲਾਂਟ ਅੱਗੇ ਧਰਨੇ ਦਾ ਐਲਾਨ

ਬਠਿੰਡਾ ਛਾਉਣੀ, 30 ਸਤੰਬਰ (ਪਰਵਿੰਦਰ ਸਿੰਘ ਜੌੜਾ)- ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਵਲੋਂ ਮੋਦੀ ਸਰਕਾਰ ਵਲੋਂ ਬਣਾਏ ਗਏ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਅੱਜ ਪਹਿਲੀ ਅਕਤੂਬਰ ਤੋਂ ਅਣਮਿੱਥੇ ਸਮੇਂ ਲਈ ਰੇਲ ਰੋਕੋ ਅੰਦੋਲਨ ਸ਼ੁਰੂ ਕਰਨ ਦੇ ਨਾਲ ਹੀ ਭਾਰਤੀ ਕਿਸਾਨ ...

ਪੂਰੀ ਖ਼ਬਰ »

ਜ਼ਮੀਨਦੋਜ਼ ਪਾਣੀ ਦੇ ਘਟੀਆ ਨਿਕਾਸੀ ਪ੍ਰਬੰਧ ਤੋਂ ਦੁਖੀ ਸ਼ਹਿਰ ਵਾਸੀ ਸੰਘਰਸ਼ ਲਈ ਤਿਆਰ

ਮੌੜ ਮੰਡੀ, 30 ਸਤੰਬਰ (ਲਖਵਿੰਦਰ ਸਿੰਘ ਮੌੜ)-ਦਿਨੋਂ-ਦਿਨ ਨਿੱਘਰਦਾ ਜਾ ਰਿਹਾ ਜ਼ਮੀਨਦੋਜ਼ ਪਾਣੀ ਦਾ ਨਿਕਾਸੀ ਪ੍ਰਬੰਧ ਸ਼ਹਿਰ ਵਾਸੀਆਂ ਅਤੇ ਆਸੇ-ਪਾਸੇ ਦੇ ਲੋਕਾਂ ਲਈ ਦੁੱਖਾਂ-ਤਕਲੀਫ਼ਾਂ ਦਾ ਸਬੱਬ ਬਣਦਾ ਜਾ ਰਿਹਾ ਹੈ ਅਤੇ ਨਵੀਂਆਂ ਸੜਕਾਂ ਦੀ ਹਾਲਤ ਵੀ ਬਦਤਰ ਹੋ ਗਈ ...

ਪੂਰੀ ਖ਼ਬਰ »

ਬਾਬਰੀ ਮਸਜਿਦ ਕੇਸ 'ਚ ਅਦਾਲਤ ਦਾ ਫ਼ੈਸਲਾ ਇਨਸਾਫ਼ ਦੇ ਕਫ਼ਨ 'ਚ ਆਖ਼ਰੀ ਕਿੱਲ-ਲਿਬਰੇਸ਼ਨ

ਮਾਨਸਾ, 30 ਸਤੰਬਰ (ਧਾਲੀਵਾਲ)- ਬਾਬਰੀ ਮਸਜਿਦ ਢਾਹੇ ਜਾਣ ਤੋਂ 28 ਵਰੇ੍ਹ ਬਾਅਦ ਇਸ ਕੇਸ 'ਚ ਅੱਜ ਆਏ ਸੀ.ਬੀ.ਆਈ. ਅਦਾਲਤ ਦੇ ਫ਼ੈਸਲੇ 'ਤੇ ਸੀ. ਪੀ.ਆਈ. (ਐੱਮ. ਐੱਲ.) ਲਿਬਰੇਸ਼ਨ ਨੇ ਸਖ਼ਤ ਟਿੱਪਣੀ ਕਰਦਿਆਂ ਫ਼ੈਸਲੇ ਨੂੰ ਇਨਸਾਫ਼ ਦੇ ਕਫ਼ਨ 'ਚ ਆਖ਼ਰੀ ਕਿੱਲ ਦੱਸਿਆ ਹੈ | ਦੱਸਣਾ ...

ਪੂਰੀ ਖ਼ਬਰ »

ਪਿੰਡ ਮਾਨ ਅਸਪਾਲ ਕੋਠੇ ਇਕਾਈ ਦੀ ਚੋਣ ਹੋਈ

ਮਾਨਸਾ, 30 ਸਤੰਬਰ (ਵਿ. ਪ੍ਰਤੀ.)- ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਬਲਾਕ ਮਾਨਸਾ ਦੀ ਮੀਟਿੰਗ ਪਿੰਡ ਮਾਨ ਅਸਪਾਲ਼ ਕੋਠੇ ਵਿਖੇ ਬਲਾਕ ਪ੍ਰਧਾਨ ਗੁਰਮੇਲ ਸਿੰਘ ਖੋਖਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਕਿਸਾਨੀ ਮੁੱਦਿਆਂ 'ਤੇ ਵਿਚਾਰ ਚਰਚਾ ਕਰਨ ਉਪਰੰਤ ਜਨਰਲ ...

ਪੂਰੀ ਖ਼ਬਰ »

ਮਾਨਸਾ ਜ਼ਿਲ੍ਹੇ 'ਚ 34 ਕੋਰੋਨਾ ਪੀੜਤ ਹੋਏ ਸਿਹਤਯਾਬ

ਮਾਨਸਾ, 30 ਸਤੰਬਰ (ਧਾਲੀਵਾਲ)- ਮਾਨਸਾ ਜ਼ਿਲ੍ਹੇ 'ਚ ਅੱਜ 34 ਕੋਰੋਨਾ ਪੀੜਤ ਸਿਹਤਯਾਬ ਹੋਏ ਹਨ ਜਦਕਿ 18 ਨਵੇਂ ਕੇਸਾਂ ਦੀ ਪੁਸ਼ਟੀ ਵੀ ਹੋਈ ਹੈ | ਮੀਡੀਆ ਬੁਲਿਟਨ ਅਨੁਸਾਰ ਅੱਜ ਲਏ ਗਏ 446 ਨਮੂਨਿਆਂ ਸਮੇਤ ਕੁੱਲ ਗਿਣਤੀ 31,055 ਹੋ ਗਈ ਹੈ | ਜ਼ਿਲ੍ਹੇ 'ਚ ਪਾਜ਼ੀਟਿਵ ਕੇਸ 1576 ਹਨ, ...

ਪੂਰੀ ਖ਼ਬਰ »

ਭੀਖੀ ਵਿਖੇ ਜ਼ਿਲ੍ਹਾ ਪੱਧਰੀ ਵਣ ਮਹਾਂ ਉਤਸਵ ਮਨਾਇਆ

ਭੀਖੀ, 30 ਸਤੰਬਰ (ਬਲਦੇਵ ਸਿੰਘ ਸਿੱਧੂ)- ਕਸਬਾ ਭੀਖੀ ਦੇ ਵਾਰਡ ਪੰਜ ਦੇ ਪਾਰਕ ਵਿਖੇ ਜ਼ਿਲ੍ਹਾ ਪੱਧਰੀ ਵਣ ਮਹਾਂਉਤਸਵ ਮਨਾਇਆ ਗਿਆ | ਹਲਕਾ ਮਾਨਸਾ ਦੇ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੇ ਕਿਹਾ ਕਿ ਦਿਨੋਂ ਦਿਨ ਜੰਗਲ ਹੇਠ ਰਕਬਾ ਘਟਦਾ ਜਾ ਰਿਹਾ ਹੈ, ਜਿਸ ਕਾਰਨ ...

ਪੂਰੀ ਖ਼ਬਰ »

ਕੇਂਦਰੀ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਮਤੇ ਪਾਉਣਗੀਆਂ ਬੁਢਲਾਡਾ ਬਲਾਕ ਦੀਆਂ ਪੰਚਾਇਤਾਂ

ਬੁਢਲਾਡਾ, 30 ਸਤੰਬਰ (ਸਵਰਨ ਸਿੰਘ ਰਾਹੀ)- ਕੇਂਦਰੀ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਬੁਢਲਾਡਾ ਬਲਾਕ ਦੀਆਂ ਪੰਚਾਇਤਾਂ ਵੀ ਮਤੇ ਪਾਉਣਗੀਆਂ | ਇਸ ਸਬੰਧੀ ਪੰਚਾਇਤਾਂ ਨੂੰ ਲਾਮਬੰਦ ਕਰਨ ਲਈ ਇੱਥੇ ਸੰਮਤੀ ਚੇਅਰਪਰਸਨ ਕਰਮਜੀਤ ਕੌਰ ਕੁੱਲਰੀਆਂ ਦੀ ਅਗਵਾਈ ਹੇਠ ਬਲਾਕ ਭਰ ਦੇ ...

ਪੂਰੀ ਖ਼ਬਰ »

ਵਿਧਾਇਕ ਮਾਨਸ਼ਾਹੀਆ ਵਲੋਂ ਮਾਨਸਾ ਜ਼ਿਲ੍ਹੇ 'ਚ 'ਕੋਰੋਨਾ ਫ਼ਤਹਿ ਕਿੱਟਾਂ' ਵੰਡਣ ਦੀ ਸ਼ੁਰੂਆਤ

ਮਾਨਸਾ, 30 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਮਿਸ਼ਨ ਫ਼ਤਿਹ ਤਹਿਤ ਪਾਜ਼ੀਟਿਵ ਮਰੀਜ਼ਾਂ ਨੂੰ 'ਕੋਰੋਨਾ ਫ਼ਤਿਹ ਕਿੱਟਾਂ' ਮੁਫ਼ਤ ਵੰਡਣ ਦੀ ਮੁਹਿੰਮ ਦੀ ਰਸਮੀ ਸ਼ੁਰੂਆਤ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੇ ਕੀਤੀ | ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਵਣ ਮਹਾਂ ਉਤਸਵ ਮਨਾਇਆ

ਬੁਢਲਾਡਾ, 30 ਸਤੰਬਰ (ਸਵਰਨ ਸਿੰਘ ਰਾਹੀ)- ਰਾਜ ਭਰ 'ਚ ਮਨਾਏ ਜਾ ਰਹੇ 71ਵੇਂ ਵਣ ਮਹਾਂ ਉਤਸਵ ਸਬੰਧੀ ਇੱਥੇ ਹੋਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਜ਼ਿਲ੍ਹਾ ਪੁਲਿਸ ਮੁਖੀ ਸੁਰੇਂਦਰ ਲਾਂਬਾ, ਸਬ ਡਵੀਜ਼ਨ ਮੈਜਿਸਟ੍ਰੇਟ ਬੁਢਲਾਡਾ ਸਾਗਰ ਸੇਤੀਆ ਅਤੇ ਹੋਰਨਾਂ ਅਧਿਕਾਰੀਆਂ ...

ਪੂਰੀ ਖ਼ਬਰ »

ਭੀਖੀ ਵਿਖੇ ਜ਼ਿਲ੍ਹਾ ਪੱਧਰੀ ਵਣ ਮਹਾਂ ਉਤਸਵ ਮਨਾਇਆ

ਭੀਖੀ, 30 ਸਤੰਬਰ (ਬਲਦੇਵ ਸਿੰਘ ਸਿੱਧੂ)- ਕਸਬਾ ਭੀਖੀ ਦੇ ਵਾਰਡ ਪੰਜ ਦੇ ਪਾਰਕ ਵਿਖੇ ਜ਼ਿਲ੍ਹਾ ਪੱਧਰੀ ਵਣ ਮਹਾਂਉਤਸਵ ਮਨਾਇਆ ਗਿਆ | ਹਲਕਾ ਮਾਨਸਾ ਦੇ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੇ ਕਿਹਾ ਕਿ ਦਿਨੋਂ ਦਿਨ ਜੰਗਲ ਹੇਠ ਰਕਬਾ ਘਟਦਾ ਜਾ ਰਿਹਾ ਹੈ, ਜਿਸ ਕਾਰਨ ...

ਪੂਰੀ ਖ਼ਬਰ »

ਫੱਤਾ ਮਾਲੋਕਾ ਦੀ ਗ੍ਰਾਮ ਪੰਚਾਇਤ ਨੇ ਆਰਡੀਨੈਂਸ ਖ਼ਿਲਾਫ਼ ਪਾਇਆ ਮਤਾ

ਝੁਨੀਰ, 30 ਸਤੰਬਰ (ਰਮਨਦੀਪ ਸਿੰਘ ਸੰਧੂ)- ਪਿੰਡ ਫੱਤਾ ਮਾਲੋਕਾ ਦੀ ਗ੍ਰਾਮ ਪੰਚਾਇਤ ਨੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀਬਾੜੀ ਬਿੱਲ ਦੇ ਖ਼ਿਲਾਫ਼ ਮਤਾ ਪਾਇਆ ਗਿਆ | ਸਰਪੰਚ ਐਡਵੋਕੇਟ ਗੁਰਸੇਵਕ ਸਿੰਘ ਫੱਤਾ ਮਾਲੋਕਾ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨ ਮਾਰੂ ...

ਪੂਰੀ ਖ਼ਬਰ »

ਹੁਣ ਆਨਲਾਈਨ ਕੱਟੇ ਜਾਣਗੇ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਵਾਲਿਆਂ ਦੇ ਚਲਾਨ

ਮਾਨਸਾ, 30 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਰਿਮੋਟ ਸੈਂਸਿੰਗ ਲੁਧਿਆਣਾ ਵਲੋਂ ਬਣਾਈ ਗਈ ਏ.ਟੀ.ਆਰ. (ਐਕਸ਼ਨ ਟੇਕਨ ਰਿਪੋਰਟ) ਐਪ ਸਬੰਧੀ ਅਧਿਕਾਰੀਆਂ ਨੂੰ ਸਿਖਲਾਈ ਸਥਾਨਕ ਬੱਚਤ ਭਵਨ ਵਿਖੇ ਦਿੱਤੀ ਗਈ | ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐੱਸ.ਡੀ.ਓ. ਰਵੀ ...

ਪੂਰੀ ਖ਼ਬਰ »

ਨਵੀਂ ਬਣੀ ਰੇਲਵੇ ਰੋਡ ਸੜਕ ਦੀਆਂ ਪਰਤਾਂ ਖੁੱਲ੍ਹਣ ਲੱਗੀਆਂ

ਬੁਢਲਾਡਾ, 30 ਸਤੰਬਰ (ਸੁਨੀਲ ਮਨਚੰਦਾ)- ਪਿਛਲੇ ਕੁਝ ਸਮਾਂ ਪਹਿਲਾਂ ਲੱਖਾਂ ਰੁਪਏ ਦੀ ਗਰਾਂਟ ਨਾਲ ਬਣੀ ਰੇਲਵੇ ਰੋਡ ਸੜਕ ਦੇ ਕੁਝ ਹਿੱਸੇ ਵਿਚ ਸਹੀ ਲੈਵਲ ਨਾ ਹੋਣ ਕਾਰਨ ਸੜਕ ਦੀ ਉੱਪਰਲੀ ਤਹਿ ਟੁੱਟਣ ਤੋਂ ਦੁਖੀ ਸ਼ਹਿਰ ਵਾਸੀਆਂ ਵਲੋਂ ਸੜਕ ਵਿਚ ਬਣਾਉਣ ਸਮੇਂ ਵਰਤੇ ...

ਪੂਰੀ ਖ਼ਬਰ »

ਨਵੀਂ ਬਣੀ ਰੇਲਵੇ ਰੋਡ ਸੜਕ ਦੀਆਂ ਪਰਤਾਂ ਖੁੱਲ੍ਹਣ ਲੱਗੀਆਂ

ਬੁਢਲਾਡਾ, 30 ਸਤੰਬਰ (ਸੁਨੀਲ ਮਨਚੰਦਾ)- ਪਿਛਲੇ ਕੁਝ ਸਮਾਂ ਪਹਿਲਾਂ ਲੱਖਾਂ ਰੁਪਏ ਦੀ ਗਰਾਂਟ ਨਾਲ ਬਣੀ ਰੇਲਵੇ ਰੋਡ ਸੜਕ ਦੇ ਕੁਝ ਹਿੱਸੇ ਵਿਚ ਸਹੀ ਲੈਵਲ ਨਾ ਹੋਣ ਕਾਰਨ ਸੜਕ ਦੀ ਉੱਪਰਲੀ ਤਹਿ ਟੁੱਟਣ ਤੋਂ ਦੁਖੀ ਸ਼ਹਿਰ ਵਾਸੀਆਂ ਵਲੋਂ ਸੜਕ ਵਿਚ ਬਣਾਉਣ ਸਮੇਂ ਵਰਤੇ ...

ਪੂਰੀ ਖ਼ਬਰ »

ਰੇਲ ਰੋਕੋ ਪ੍ਰੋਗਰਾਮ ਦੀ ਸਫ਼ਲਤਾ ਲਈ ਕਿਸਾਨ ਆਗੂਆਂ ਦੀ ਮੀਟਿੰਗ

ਬੁਢਲਾਡਾ, 30 ਸਤੰਬਰ (ਸਵਰਨ ਸਿੰਘ ਰਾਹੀ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਵਿਰੋਧੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਦਾ ਰੋਹ ਲਗਾਤਾਰ ਵਧਦਾ ਜਾ ਰਿਹਾ ਹੈ | ਪੰਜਾਬ ਕਿਸਾਨ ਯੂਨੀਅਨ ਦੇ ਆਗੂਆਂ ਤੇ ਵਰਕਰਾਂ ਨੇ 1 ਅਕਤੂਬਰ ਦੇ ਰੇਲ ਰੋਕੂ ਪ੍ਰੋਗਰਾਮ ਦੀ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ ਨੇ ਮਗਨਰੇਗਾ ਸਕੀਮ ਅਧੀਨ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ

ਝੁਨੀਰ, 30 ਸਤੰਬਰ (ਸੰਧੂ)- ਨੇੜਲੇ ਪਿੰਡ ਰਾਏਪੁਰ ਵਿਖੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਪ੍ਰੀਤ ਕੌਰ ਸੰਧੂ ਨੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਣ ਦੇ ਨਾਲ ਹੀ ਮਗਨਰੇਗਾ ਸਕੀਮ ਅਧੀਨ ਬਣਾਏ ਜਾ ਰਹੇ ਖੇਡ ਮੈਦਾਨ ਦਾ ਨਿਰੀਖਣ ਵੀ ਕੀਤਾ | ਉਨ੍ਹਾਂ ਮਗਨਰੇਗਾ ...

ਪੂਰੀ ਖ਼ਬਰ »

ਬੁਢਲਾਡਾ ਵਿਖੇ ਏਕਤਾ (ਉਗਰਾਹਾਂ) ਵਲੋਂ ਅਣਮਿੱਥੇ ਸਮੇਂ ਲਈ ਰੇਲ ਪਟੜੀ 'ਤੇ ਧਰਨਾ ਅੱਜ ਤੋਂ

ਮਾਨਸਾ, 30 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ ਨਵੇਂ ਬਣਾਏ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਰਾਜ ਦੀਆਂ ਕਿਸਾਨ ਜਥੇਬੰਦੀਆਂ ਵਲੋਂ 1 ਅਕਤੂਬਰ ਤੋਂ ਰੇਲ ਰੋਕਣ ਦੇ ਸੱਦੇ ਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ...

ਪੂਰੀ ਖ਼ਬਰ »

ਸਿੱਖਿਆ ਦੇ ਖੇਤਰ 'ਚ ਵਧੀਆ ਕਾਰਗੁਜ਼ਾਰੀ ਦਿਖਾਉਣ 'ਤੇ ਅਧਿਆਪਕਾਂ ਦਾ ਸਨਮਾਨ

ਮਹਿਰਾਜ, 30 ਸਤੰਬਰ (ਸੁਖਪਾਲ ਮਹਿਰਾਜ) -ਬਲਾਕ ਰਾਮਪੁਰਾ ਸੈਂਟਰ ਵਿਚ ਪੈਂਦੇ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਨੂੰ ਬੀ.ਪੀ.ੳ ਹਰਮੰਦਰ ਸਿੰਘ ਬਰਾੜ ਵਲੋਂ ਸਿੱਖਿਆ ਖੇਤਰ ਵਿਚ ਵਧੀਆਂ ਕਾਰਗੁਜ਼ਾਰੀ ਦਿਖਾਉਣ ਤੇ ਉਨ੍ਹਾਂ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ...

ਪੂਰੀ ਖ਼ਬਰ »

ਸਿੱਖਿਆ ਦੇ ਖੇਤਰ 'ਚ ਵਧੀਆ ਕਾਰਗੁਜ਼ਾਰੀ ਦਿਖਾਉਣ 'ਤੇ ਅਧਿਆਪਕਾਂ ਦਾ ਸਨਮਾਨ

ਮਹਿਰਾਜ, 30 ਸਤੰਬਰ (ਸੁਖਪਾਲ ਮਹਿਰਾਜ) -ਬਲਾਕ ਰਾਮਪੁਰਾ ਸੈਂਟਰ ਵਿਚ ਪੈਂਦੇ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਨੂੰ ਬੀ.ਪੀ.ੳ ਹਰਮੰਦਰ ਸਿੰਘ ਬਰਾੜ ਵਲੋਂ ਸਿੱਖਿਆ ਖੇਤਰ ਵਿਚ ਵਧੀਆਂ ਕਾਰਗੁਜ਼ਾਰੀ ਦਿਖਾਉਣ ਤੇ ਉਨ੍ਹਾਂ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ...

ਪੂਰੀ ਖ਼ਬਰ »

1144 ਪੋਿਲੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਕਰਨ ਉਪਰੰਤ ਚੋਣ ਕਮਿਸ਼ਨ ਵਲੋਂ ਮਿਲੀ ਪ੍ਰਵਾਨਗੀ

ਬਠਿੰਡਾ, 30 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਬੀ ਸ੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲ੍ਹੇ ਅਧੀਨ ਪੈਂਦੇ ਛੇ ਵਿਧਾਨ ਸਭਾ ਚੋਣ ਹਲਕਿਆਂ ਦੇ 1144 ਪੋਿਲੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਕਰਨ ਉਪਰੰਤ ਚੋਣਕਾਰ ...

ਪੂਰੀ ਖ਼ਬਰ »

ਡਾ: ਸਾਹਨੀ ਨੇ ਐੱਸ. ਐੱਸ. ਨਿਊਰੋਲੋਜੀ ਪ੍ਰੀਖਿਆ ਵਿਚ ਦੇਸ਼ ਭਰ ਵਿਚੋਂ 6ਵਾਂ ਰੈਂਕ ਹਾਸਲ ਕਰਕੇ ਵਧਾਇਆ ਬਠਿੰਡੇ ਦਾ ਮਾਣ

ਬਠਿੰਡਾ, 30 ਸਤੰਬਰ (ਕੰਵਲਜੀਤ ਸਿੰਘ ਸਿੱਧੂ)-ਨੀਟ ਐੱਸ. ਐੱਸ. ਨਿਊਰੋਲੋਜੀ ਦੀ ਪ੍ਰੀਖਿਆ ਵਿਚ ਦੇਸ਼ ਭਰ ਵਿਚੋਂ 6ਵਾਂ ਰੈਂਕ ਹਾਸਲ ਕਰਕੇ ਬਠਿੰਡਾ ਦਾ ਨਾਂਅ ਰੌਸ਼ਨ ਕੀਤਾ ਹੈ | ਜ਼ਿਕਰਯੋਗ ਹੈ ਕਿ ਡਾ: ਹਰਕਰਨ ਸਿੰਘ ਸਾਹਨੀ ਬਠਿੰਡਾ ਦੇ ਵਸਨੀਕ ਤੇ ਸਥਾਨਕ ਕਾਨਵੈਂਟ ਸਕੂਲ ...

ਪੂਰੀ ਖ਼ਬਰ »

ਕੋਠੇ ਲਾਲ ਸਿੰਘ ਵਾਲਾ ਤੇ ਮਹਿਮਾ ਭਗਵਾਨਾ 'ਚ ਯੂਨੀਅਨ ਦੀ ਚੋਣ

ਮਹਿਮਾ ਸਰਜਾ, 30 ਸਤੰਬਰ (ਰਾਮਜੀਤ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਚੋਣ ਬਲਾਕ ਪ੍ਰਧਾਨ ਕੁਲਵੰਤ ਸਿੰਘ ਨੇਹੀਂਆਂ ਵਾਲਾ, ਗੁਰਦੀਪ ਸਿੰਘ ਮਹਿਮਾ ਸਰਜਾ, ਗੇਜਾ ਸਿੰਘ ਲੱਖੀ ਜੰਗਲ, ਲਖਵਿੰਦਰ ਸਿੰਘ, ਹਰਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਕੋਠੇ ਲਾਲ ...

ਪੂਰੀ ਖ਼ਬਰ »

ਵਿਕਾਸ ਕਾਰਜਾਂ ਸਬੰਧੀ ਹਲਕਾ ਸੇਵਾਦਾਰ ਦੇ ਨਿੱਜੀ ਸਹਾਇਕ ਤੇ ਬੀ.ਡੀ.ਪੀ.ਓ. ਵਲੋਂ ਸਰਪੰਚਾਂ ਨਾਲ ਮੀਟਿੰਗ

ਤਲਵੰਡੀ ਸਾਬੋ, 30 ਸਤੰਬਰ (ਰਵਜੋਤ ਸਿੰਘ ਰਾਹੀ)- ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਕਾਂਗਰਸੀ ਇੰਚਾਰਜ ਤੇ ਜ਼ਿਲ੍ਹਾ ਬਠਿੰਡਾ ਦਿਹਾਤੀ ਪ੍ਰਧਾਨ ਖੁਸ਼ਬਾਜ਼ ਸਿੰਘ ਜਟਾਣਾ ਦੇ ਦਿਸ਼ਾ-ਨਿਰਦੇਸ਼ ਹੇਠ ਉਨ੍ਹਾਂ ਦੇ ਨਿੱਜੀ ਸਹਾਇਕ ਰਣਜੀਤ ਸਿੰਘ ਸੰਧੂ ਵਲੋਂ ਬਲਾਕ ...

ਪੂਰੀ ਖ਼ਬਰ »

ਬੀ.ਕੇ.ਯੂ. ਡਕੌਾਦਾ ਵਲੋਂ ਪਿੰਡ ਇਕਾਈ ਦੀ ਚੋਣ

ਬੱਲੂਆਣਾ, 30 ਸਤੰਬਰ (ਗੁਰਨੈਬ ਸਾਜਨ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਵਲੋਂ ਪ੍ਰਧਾਨ ਸੁਖਵਿੰਦਰ ਸਿੰਘ ਫੂਲੇਵਾਲਾ, ਬਲਦੇਵ ਸਿੰਘ ਬੱਲੂਆਣਾ ਬਲਾਕ ਜਨਰਲ ਸਕੱਤਰ, ਸੁਖਦੇਵ ਸ਼ਰਮਾ ਖ਼ਜ਼ਾਨਚੀ ਵਲੋਂ ਪਿੰਡ ਕਰਮਗੜ੍ਹ ਸੱਤ੍ਹਰਾਂ ਵਿਖੇ ਮੀਟਿੰਗ ਕੀਤੀ ਗਈ¢ ਇਸ ...

ਪੂਰੀ ਖ਼ਬਰ »

ਵਾਲਮੀਕਿ ਭਾਈਚਾਰੇ ਨੇ ਯੂ.ਪੀ. ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਕੀਤਾ ਰੋਸ ਪ੍ਰਦਰਸ਼ਨ

ਰਾਮਾਂ ਮੰਡੀ, 30 ਸਤੰਬਰ (ਅਮਰਜੀਤ ਸਿੰਘ ਲਹਿਰੀ, ਤਰਸੇਮ ਸਿੰਗਲਾ)- ਇਸ ਮੌਕੇ ਸਥਾਨਕ ਸ਼ਹਿਰ ਦੇ ਬਾਲਮੀਕ ਭਾਈਚਾਰੇ ਦੇ ਲੋਕਾਂ ਅਤੇ ਸਫ਼ਾਈ ਸੇਵਕ ਕਰਮਚਾਰੀ ਯੂਨੀਅਨ ਨੇ ਬੀਤੇ ਦਿਨੀਂ ਯੂ.ਪੀ. ਵਿਖੇ ਦਲਿਤ ਲੜਕੀ ਨਾਲ ਸਮੂਹਿਕ ਜਬਰ ਜਨਾਹ ਕਰਕੇ ਮੌਤ ਦੇ ਘਾਟ ਉਤਾਰਨ ...

ਪੂਰੀ ਖ਼ਬਰ »

ਗੋਨਿਆਣਾ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋਈ-4000 ਗੱਟਾ ਵੇਅਰ ਹਾਊਸ ਨੇ ਖਰੀਦਿਆ

ਗੋਨਿਆਣਾ, 30 ਸਤੰਬਰ (ਲਛਮਣ ਦਾਸ ਗਰਗ)- ਸਥਾਨਕ ਮੁੱਖ ਝੋਨਾ ਮੰਡੀ ਵਿਚ ਅੱਜ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕੀਤੀ ਗਈ | ਜਿਸ ਦੀ ਸ਼ੁਰੂਆਤ ਕੁਲਵੰਤ ਸਿੰਘ ਮਹਿਮਾ ਸਵਾਈ ਚੇਅਰਮੈਨ ਮਾਰਕੀਟ ਕਮੇਟੀ ਗੋਨਿਆਣਾ ਨੇ ਕੀਤੀ | ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਪਿੰਡ ਕਰਾੜਵਾਲਾ ਵਿਖੇ ਬੀ.ਪੀ.ਈ.ਓ. ਬਰਾੜ ਨੇ ਅਧਿਆਪਕਾਂ ਨੂੰ ਪ੍ਰਸੰਸਾ ਪੱਤਰ ਵੰਡੇ

ਚਾਉਕੇ, 30 ਸਤੰਬਰ (ਮਨਜੀਤ ਸਿੰਘ ਘੜੈਲੀ)- ਪਿੰਡ ਕਰਾੜਵਾਲਾ ਦੇ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਵਿਖੇ ਹਰਮੰਦਰ ਸਿੰਘ ਬਰਾੜ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਲਾਕ ਰਾਮਪੁਰਾ ਨੇ ਸਕੂਲ ਮੁਖੀਆਂ, ਅਧਿਆਪਕਾਂ ਅਤੇ ਵਲੰਟੀਅਰਾਂ ਨੂੰ ਉਨ੍ਹਾਂ ਦੇ ਸਿੱਖਿਆ ਖੇਤਰ 'ਚ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਫੁੱਟਬਾਲ ਮੈਚ ਕਰਵਾਏ

ਚਾਉਕੇ, 30 ਸਤੰਬਰ (ਮਨਜੀਤ ਸਿੰਘ ਘੜੈਲੀ)- ਪਿੰਡ ਜੇਠੂਕੇ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਫੁੱਟਬਾਲ ਦੇ ਮੈਚ ਕਰਵਾਏ ਗਏ¢ ਇਸ ਦੌਰਾਨ ਪਿੰਡ ਜੇਠੂਕੇ ਦੇ ਸਰਪੰਚ ਸੁਖਦੇਵ ਸਿੰਘ ਢਿੱਲੋਂ, ਨੈਸ਼ਨਲ ਐਵਾਰਡੀ ਸਰਬਜੀਤ ਸਿੰਘ ਜੇਠੂਕੇ, ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਸਿਹਤ ਕੇਂਦਰ ਦੇ ਕਰਮਚਾਰੀ ਜਨਕ ਰਾਜ ਨੂੰ ਨਿੱਘੀ ਵਿਦਾਇਗੀ ਪਾਰਟੀ

ਲਹਿਰਾ ਮੁਹੱਬਤ, 30 ਸਤੰਬਰ (ਸੁਖਪਾਲ ਸਿੰਘ ਸੁੱਖੀ)- ਸਥਾਨਕ ਮੁੱਢਲਾ ਸਿਹਤ ਕੇਂਦਰ ਦੇ ਕਰਮਚਾਰੀ ਜਨਕ ਰਾਜ ਨੂੰ ਬਤੌਰ ਦਰਜਾ ਚਾਰ ਮੁਲਾਜ਼ਮ ਵਜੋਂ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਿਚੋਂ 35 ਸਾਲ ਦੀਆਂ ਬੇਦਾਗ਼ ਸੇਵਾਵਾਂ ਮਗਰੋਂ ਅੱਜ ਸੇਵਾ ਮੁਕਤੀ ਸਮੇਂ ਸਿਹਤ ਕੇਂਦਰ ...

ਪੂਰੀ ਖ਼ਬਰ »

ਕਿਸਾਨੀ ਮੁੱਦਿਆਂ ਦੀ ਆੜ 'ਚ ਸਿਆਸੀ ਜ਼ਮੀਨ ਤਲਾਸ਼ਣ ਲੱਗੀਆਂ ਰਾਜਨੀਤਕ ਪਾਰਟੀਆਂ

ਭੁੱਚੋ ਮੰਡੀ, 30 ਸਤੰਬਰ (ਬਿੱਕਰ ਸਿੰਘ ਸਿੱਧੂ)-ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਵਿੱਢਕੇ ਕਿਸਾਨਾਂ ਦੀਆਂ ਖੁੱਸਣ ਜਾ ਰਹੀਆਂ ਜ਼ਮੀਨਾਂ ਨੂੰ ਬਚਾਉਣ ਲਈ ਇੱਕਜੁੱਟ ਹੋਈਆਂ ਕਿਸਾਨ ਜਥੇਬੰਦੀਆਂ ਨੇ ਦਿਨ ਰਾਤ ਇਕ ਕੀਤਾ ਹੋਇਆ ਹੈ | ਇਨ੍ਹਾਂ ਕਾਨੂੰਨਾਂ ਕਾਰਨ ...

ਪੂਰੀ ਖ਼ਬਰ »

ਅਧਿਆਪਕਾ ਪਰਮਜੀਤ ਕੌਰ ਸਿੱਧੂ ਹੋਏ ਸੇਵਾ ਮੁਕਤ

ਸੰਗਤ ਮੰਡੀ, 30 ਸਤੰਬਰ (ਅੰਮਿ੍ਤਪਾਲ ਸ਼ਰਮਾ)- ਸਿੱਖਿਆ ਵਿਭਾਗ ਪੰਜਾਬ 'ਚ 29 ਸਾਲ ਦੀ ਬੇਦਾਗ਼ ਸੇਵਾ ਤੋਂ ਬਾਅਦ ਅਧਿਆਪਕਾ ਪਰਮਜੀਤ ਕੌਰ ਸਿੱਧੂ ਅੱਜ ਸ਼ਹੀਦ ਜੈਲਾ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੋਂ ਸੇਵਾ ਮੁਕਤ ਹੋ ਗਏ | ਆਪ ਨੇ ਮੈਟਿ੍ਕ ਸਰਕਾਰੀ ਸੀਨੀਅਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX