ਤਾਜਾ ਖ਼ਬਰਾਂ


ਹਰਿਆਣਾ ਦੇ ਮੁੱਖ ਮੰਤਰੀ ਖੱਟਰ ਨੇ ਕਾਂਗਰਸ 'ਤੇ ਸਾਧਿਆ ਨਿਸ਼ਾਨਾ
. . .  12 minutes ago
ਚੰਡੀਗੜ੍ਹ , 26 ਸਤੰਬਰ -ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਸਾਡੇ ਵੀ ਬਦਲਦੇ ਹਨ ਪਰ ਕੈਪਟਨ ਅਮਰਿੰਦਰ ਸਿੰਘ ਦੀ ਤਰ੍ਹਾਂ ਬੇਇੱਜ਼ਤ ਨਹੀਂ ਹੁੰਦੇ । ਉਨ੍ਹਾਂ ਨੂੰ ਇਸ ਤਰ੍ਹਾਂ ਅਹੁਦੇ ਤੋਂ ਨਹੀਂ ਹਟਾਇਆ ...
ਪਹਿਲੀ ਵਾਰ ਨਵੇਂ ਬਣੇ ਮੰਤਰੀਆਂ ਨੂੰ ਮਿਲਿਆ ਨਿੱਜੀ ਸਟਾਫ
. . .  30 minutes ago
ਮੈਂ ਕਿਸਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਵਿਰੋਧ ਪ੍ਰਦਰਸ਼ਨਾਂ ਦਾ ਰਸਤਾ ਛੱਡ ਕੇ ਚਰਚਾ ਦਾ ਰਾਹ ਅਪਣਾਉਣ- ਨਰਿੰਦਰ ਸਿੰਘ ਤੋਮਰ
. . .  about 1 hour ago
ਚੱਕਰਵਾਤ ਗੁਲਾਬ ਨੇ ਮਚਾਈ ਦਹਿਸ਼ਤ
. . .  about 2 hours ago
ਨਵੀਂ ਦਿੱਲੀ, 26 ਸਤੰਬਰ - ਚੱਕਰਵਾਤ ਗੁਲਾਬ ਨੇ ਆਂਧਰਾ ਪ੍ਰਦੇਸ਼ ਤੇ ਓਡੀਸ਼ਾ ਦੇ ਤੱਟੀ ਇਲਾਕਿਆਂ ਵਿਚ ਦਸਤਕ ਦੇ ਦਿੱਤੀ ਹੈ। ਮੌਸਮ ਵਿਭਾਗ ਅਨੁਸਾਰ ਕਿਹਾ ਗਿਆ ਹੈ ਕਿ ਅਗਲੇ ਤਿੰਨ ਘੰਟਿਆਂ ਵਿਚ ਆਂਧਰਾ ਪ੍ਰਦੇਸ਼ ਦੇ ਕਲਿੰਗਪੱਟਨਮ ਤੇ ਓਡੀਸ਼ਾ ਦੇ ਗੋਪਾਲਪੁਰ ਦੇ ਤੱਟਾਂ ਤੋਂ ਇਹ ਚਕਰਵਾਤ ਲੰਘੇਗਾ...
ਚੰਨੀ ਮੰਤਰੀ ਮੰਡਲ ਦੀ ਸਾਂਝੀ ਤਸਵੀਰ ਆਈ ਸਾਹਮਣੇ
. . .  about 2 hours ago
ਚੰਡੀਗੜ੍ਹ, 26 ਸਤੰਬਰ - ਅੱਜ ਪੰਜਾਬ ਦੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਦੇ ਮੰਤਰੀ ਮੰਡਲ ਨੇ ਹਲਫ਼ ਲਿਆ। ਜਿਸ ਦੀ ਇਕ ਤਸਵੀਰ ਸਾਂਝੀ ਕੀਤੀ ਗਈ ਹੈ...
ਜਿਨ੍ਹਾਂ ਨੂੰ ਮੰਤਰੀ ਮੰਡਲ 'ਚ ਸਥਾਨ ਨਹੀਂ ਮਿਲਿਆ ਉਨ੍ਹਾਂ ਨੂੰ ਮਿਲਣਗੀਆਂ ਨਵੀਆਂ ਜ਼ਿੰਮੇਵਾਰੀਆਂ - ਹਰੀਸ਼ ਰਾਵਤ
. . .  about 3 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨੇ ਚੰਨੀ ਮੰਤਰੀ ਮੰਡਲ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਕਿਹਾ ਕਿ ਜਿਨ੍ਹਾਂ ਨੇ ਪੰਜਾਬ ਮੰਤਰੀ ਮੰਡਲ ਵਿਚ ਜਗ੍ਹਾ ਨਹੀਂ ਬਣਾਈ ਹੈ। ਉਨ੍ਹਾਂ ਨੂੰ ਪੰਜਾਬ ਸਰਕਾਰ ਤੇ ਪਾਰਟੀ 'ਚ ਨਵੀਆਂ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਇਹ...
ਜ਼ਿਲ੍ਹਾ ਗੁਰਦਾਸਪੁਰ ਅੰਦਰ 27 ਸਤੰਬਰ ਨੂੰ ਪਬਲਿਕ ਥਾਂ 'ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ
. . .  about 4 hours ago
ਗੁਰਦਾਸਪੁਰ, 26 ਸਤੰਬਰ (ਆਰਿਫ਼)-ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦੌਰਾਨ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਦੀ ਹਾਲਤ ਵਿਗੜਨ ਦਾ ਡਰ ਹੈ। ਜਿਸ ਨੂੰ ਦੇਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਮੁਹੰਮਦ ਇਸ਼ਫਾਕ ਵਲੋਂ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144...
ਚੰਨੀ ਵਜ਼ਾਰਤ ਦੇ ਨਵੇਂ ਵਜ਼ੀਰਾਂ ਨੇ ਪੰਜਾਬੀ 'ਚ ਲਿਆ ਹਲਫ਼, ਸਹੁੰ ਚੁੱਕ ਸਮਾਗਮ ਹੋਇਆ ਸਮਾਪਤ
. . .  about 4 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਸਮਾਪਤ ਹੋ ਗਿਆ ਹੈ ਅਤੇ ਸਾਰੇ ਨਵੇਂ ਬਣੇ ਮੰਤਰੀਆਂ ਨੇ ਪੰਜਾਬੀ ਵਿਚ ਸਹੁੰ ਚੁੱਕੀ ਹੈ...
ਗੁਰਕੀਰਤ ਸਿੰਘ ਕੋਟਲੀ ਨੇ ਲਿਆ ਹਲਫ਼
. . .  about 4 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲਿਆ ਹਲਫ਼
. . .  about 4 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਪਰਗਟ ਸਿੰਘ ਨੇ ਲਿਆ ਹਲਫ਼
. . .  about 4 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੰਗਤ ਸਿੰਘ ਗਿਲਜੀਆਂ ਨੇ ਲਿਆ ਹਲਫ਼
. . .  about 4 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਜ ਕੁਮਾਰ ਵੇਰਕਾ ਨੇ ਲਿਆ ਹਲਫ਼
. . .  about 4 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਕਾਕਾ ਰਣਦੀਪ ਸਿੰਘ ਨੇ ਲਿਆ ਹਲਫ਼
. . .  about 4 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਭਾਰਤ ਭੂਸ਼ਨ ਆਸ਼ੂ ਨੇ ਲਿਆ ਹਲਫ਼
. . .  about 4 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਵਿਜੇ ਇੰਦਰ ਸਿੰਗਲਾ ਨੇ ਲਿਆ ਹਲਫ਼
. . .  1 minute ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਜ਼ੀਆ ਸੁਲਤਾਨਾ ਨੇ ਲਿਆ ਹਲਫ਼
. . .  about 5 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਣਾ ਗੁਰਜੀਤ ਸਿੰਘ ਨੇ ਲਿਆ ਹਲਫ਼
. . .  about 5 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੁਖਬਿੰਦਰ ਸਿੰਘ ਸਰਕਾਰੀਆ ਨੇ ਲਿਆ ਹਲਫ਼
. . .  about 5 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਰੁਣਾ ਚੌਧਰੀ ਨੇ ਲਿਆ ਹਲਫ਼
. . .  about 4 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਲਿਆ ਹਲਫ਼
. . .  about 5 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼
. . .  about 5 hours ago
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼...
ਚੰਨੀ ਵਜ਼ਾਰਤ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ, ਬ੍ਰਹਮ ਮਹਿੰਦਰਾ ਨੇ ਲਿਆ ਹਲਫ਼
. . .  about 5 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਪੰਜਾਬ ਦੇ ਰਾਜਪਾਲ ਮੰਚ 'ਤੇ ਪੁੱਜੇ, ਰਾਸ਼ਟਰਗਾਨ ਹੋਇਆ ਸ਼ੁਰੂ
. . .  about 5 hours ago
ਕੁਝ ਦੇਰ ਵਿਚ ਪੰਜਾਬ ਸਰਕਾਰ ਦਾ ਨਵਾਂ ਮੰਤਰੀ ਮੰਡਲ ਚੁੱਕੇਗਾ ਸਹੁੰ
. . .  about 5 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਕੁਝ ਦੇਰ ਵਿਚ ਸ਼ੁਰੂ ਹੋਣ ਜਾ ਰਿਹਾ ਹੈ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 16 ਅੱਸੂ ਸੰਮਤ 552

ਖੰਨਾ / ਸਮਰਾਲਾ

ਰਾਜਪੂਤ ਭਾਈਚਾਰੇ ਨੇ ਪਹਿਲਵਾਨ ਤੇ ਖੰਨਾ ਦੀ ਅਗਵਾਈ 'ਚ ਕਿਸਾਨਾਂ ਦਾ ਸਾਥ ਦੇਣ ਦਾ ਫ਼ੈਸਲਾ ਕੀਤਾ

ਖੰਨਾ, 30 ਸਤੰਬਰ (ਹਰਜਿੰਦਰ ਸਿੰਘ ਲਾਲ)- ਅੱਜ ਸ਼ਾਮ ਖੰਨਾ ਵਿਚ ਵਿਸ਼ਵ ਸਿੱਖ ਰਾਜਪੂਤ ਭਾਈਚਾਰੇ ਦੀ ਕੇਂਦਰੀ ਕਮੇਟੀ ਨੇ ਸਭਾ ਦੇ ਵਿਸ਼ਵ ਪ੍ਰਧਾਨ ਗੁਰਮੇਲ ਸਿੰਘ ਪਹਿਲਵਾਨ ਅਤੇ ਮੀਤ ਪ੍ਰਧਾਨ ਰਣਜੀਤ ਸਿੰਘ ਖੰਨਾ ਦੀ ਅਗਵਾਈ 'ਚ ਖੇਤੀ ਬਿੱਲਾਂ ਖ਼ਿਲਾਫ਼ ਚੱਲ ਰਹੇ ...

ਪੂਰੀ ਖ਼ਬਰ »

ਖੇਤੀ ਬਿੱਲਾਂ ਦੇ ਵਿਰੋਧ 'ਚ ਧਨਾਢਾਂ ਦੇ ਸਾਰੇ ਉਤਪਾਦਾਂ ਦਾ ਪੂਰਨ ਬਾਈਕਾਟ ਕਰਨ ਲੋਕ-ਰਾਜੇਵਾਲ

ਖੰਨਾ/ਬੀਜਾ, 30 ਸਤੰਬਰ (ਹਰਜਿੰਦਰ ਸਿੰਘ ਲਾਲ/ਅਵਤਾਰ ਸਿੰਘ ਜੰਟੀ ਮਾਨ)- ਖੇਤੀ ਆਰਡੀਨੈਂਸਾਂ ਤੇ ਬਿਜਲੀ ਸੋਧ ਬਿੱਲ 2020 ਦੇ ਖ਼ਿਲਾਫ਼ ਅੰਦੋਲਨ ਨੂੰ ਹੋਰਨਾਂ ਤਿੱਖਾ ਕਰਨ ਲਈ ਅੱਜ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਪੰਜਾਬ ਪੱਧਰੀ ਮੀਟਿੰਗ ਖੰਨਾ ਲਾਗੇ ਸਥਿਤ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਭਾਜਪਾ ਆਗੂ ਦੇ ਘਰ ਅੱਗੇ ਧਰਨਾ ਦੇਣ ਦਾ ਫ਼ੈਸਲਾ

ਰਾੜਾ ਸਾਹਿਬ, 30 ਸਤੰਬਰ (ਸਰਬਜੀਤ ਸਿੰਘ ਬੋਪਾਰਾਏ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਪਿੰਡ ਘੁਡਾਣੀ ਕਲਾਂ ਵਿਖੇ ਜ਼ਿਲ੍ਹਾ ਪ੍ਰਧਾਨ ਸਾਧੂ ਸਿੰਘ ਪੰਜੇਟਾ ਦੀ ਪ੍ਰਧਾਨਗੀ ਹੇਠ ਹੋਈ | 31 ਕਿਸਾਨ ਜਥੇਬੰਦੀਆਂ ਵਲੋਂ ਆਰਡੀਨੈਂਸਾਂ ਖ਼ਿਲਾਫ਼ 1 ਅਕਤੂਬਰ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਸਮਰਾਲਾ ਨੇ ਵਿੱਛੜੇ ਸਾਹਿਤਕ ਸਾਥੀਆਂ ਨੂੰ ਕੀਤਾ ਯਾਦ

ਸਮਰਾਲਾ, 30 ਸਤੰਬਰ (ਗੋਪਾਲ ਸੋਫ਼ਤ)- ਇਲਾਕੇ ਦੀ ਉੱਘੀ ਸਾਹਿਤਕ ਸੰਸਥਾ ਪੰਜਾਬੀ ਸਾਹਿਤ ਸਭਾ ਸਮਰਾਲਾ ਨੇ ਲਾਕਡਾਊਨ ਹੋਣ ਕਾਰਨ ਛੇ ਮਹੀਨੇ ਬਾਅਦ ਮੀਟਿੰਗ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਰਾਲਾ ਵਿਖੇ ਕੀਤੀ ਜੋ ਪੰਜਾਬੀ ਸਾਹਿਤ ਸਭਾ ਦੇ ਸਾਬਕਾ ਜਨਰਲ ਸਕੱਤਰ ...

ਪੂਰੀ ਖ਼ਬਰ »

ਖੰਨਾ 'ਚ ਕੋਰੋਨਾ ਨਾਲ ਇਕ ਹੋਰ ਮੌਤ, 8 ਨਵੇਂ ਕੇਸ

ਖੰਨਾ, 30 ਸਤੰਬਰ (ਹਰਜਿੰਦਰ ਸਿੰਘ ਲਾਲ)- ਸਿਵਲ ਹਸਪਤਾਲ ਖੰਨਾ ਵਿਚ 8 ਹੋਰ ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ | ਇਨ੍ਹਾਂ ਵਿਚ 2 ਲੁਧਿਆਣਾ ਨਾਲ, ਇਕ ਸਮਰਾਲਾ ਨਾਲ ਅਤੇ 5 ਖੰਨਾ ਸ਼ਹਿਰ ਨਾਲ ਸਬੰਧਤ ਹਨ | ਇਸ ਦੌਰਾਨ ਖੰਨਾ ਵਾਸੀ ਇਕ 59 ਸਾਲਾ ਔਰਤ ਜੋ ਕੋਰੋਨਾ ...

ਪੂਰੀ ਖ਼ਬਰ »

ਸਕੂਲ ਐਸੋਸੀਏਸ਼ਨ ਨੇ ਸਕੂਲ ਜਲਦੀ ਖੋਲ੍ਹਣ ਦੀ ਪੁਰਜ਼ੋਰ ਮੰਗ ਕੀਤੀ

ਸਮਰਾਲਾ, 30 ਸਤੰਬਰ (ਗੋਪਾਲ ਸੋਫਤ)- ਅੱਜ ਪ੍ਰਾਈਵੇਟ ਐਸੋਸੀਏਟਿਡ ਸਕੂਲ ਐਸੋਸੀਏਸ਼ਨ (ਪਾਸਾ) ਦੀ ਮੀਟਿੰਗ ਪ੍ਰਧਾਨ ਸੁਦੇਸ਼ ਸ਼ਰਮਾ ਦੀ ਅਗਵਾਈ ਹੇਠ ਜੀਵਨਪਰੀਤ ਪਬਲਿਕ ਸਕੂਲ ਸਮਰਾਲਾ ਵਿਖੇ ਹੋਈ | ਮੀਟਿੰਗ ਐਸੋਸੀਏਸ਼ਨ ਦੇ ਸਮੂਹ ਅਹੁਦੇਦਾਰਾਂ ਨੇ ਪੰਜਾਬ ਸਰਕਾਰ ਅਤੇ ...

ਪੂਰੀ ਖ਼ਬਰ »

ਏ. ਐਸ. ਕਾਲਜ ਫ਼ਾਰ ਵੂਮੈਨ ਖੰਨਾ 'ਚ ਵੈਬੀਨਾਰ

ਖੰਨਾ, 30 ਸਤੰਬਰ (ਹਰਜਿੰਦਰ ਸਿੰਘ ਲਾਲ)- ਏ. ਐਸ. ਕਾਲਜ ਫ਼ਾਰ ਵਿਮੈਨ ਖੰਨਾ ਵਿਚ ਪਿ੍ੰਸੀਪਲ ਡਾ. ਮੀਨੂੰ ਸ਼ਰਮਾ ਦੀ ਨਿਗਰਾਨੀ ਹੇਠ ਰਾਸ਼ਟਰੀ ਸਿੱਖਿਆ ਯੋਜਨਾ 2020 ਵਿਸ਼ੇ 'ਤੇ ਵੈਬੀਨਾਰ ਕਰਵਾਇਆ ਗਿਆ | ਵੈਬੀਨਾਰ ਵਿਚ ਡਾ. ਕਰੁਣਾ ਅਰੋੜਾ ਮੁਖੀ ਸੰਸਕਿ੍ਤ ਵਿਭਾਗ ਅਤੇ ਡੀਨ ਅਕਾਦਮਿਕ ਨੇ ਰਾਸ਼ਟਰੀ ਸਿੱਖਿਆ ਯੋਜਨਾ 2020 ਸਬੰਧੀ ਭਾਰਤ ਵਿਚ ਵਰਤਮਾਨ ਸਿੱਖਿਅਕ ਵਿਵਸਥਾ, ਵਿੱਦਿਆ ਸਬੰਧੀ ਅੰਕੜੇ, ਸਰਕਾਰ ਦੁਆਰਾ ਸਿੱਖਿਆ ਦੇ ਸਬੰਧ ਵਿਚ ਕੀਤੇ ਜਾਣ ਉਪਰਾਲੇ ਅਤੇ ਨਵੀਂ ਸਿੱਖਿਆ ਯੋਜਨਾ ਨਾਲ ਸਬੰਧਤ ਸੁਝਾਅ, ਰਾਸ਼ਟਰੀ ਸਿੱਖਿਆ ਯੋਜਨਾ ਦੇ ਨਵੇਂ ਸਿਧਾਂਤ ਅਤੇ ਸਿੱਖਿਆ ਯੋਜਨਾ ਦੇ ਪ੍ਰਤੀ ਨਵਾਂ ਦਿ੍ਸ਼ਟੀਕੋਣ ਆਦਿ ਵਿਸ਼ਿਆਂ 'ਤੇ ਵਿਚਾਰ ਪੇਸ਼ ਕੀਤੇ |

ਖ਼ਬਰ ਸ਼ੇਅਰ ਕਰੋ

 

-ਖੰਨਾ ਨਗਨ ਕਾਂਡ- ਵੀਡੀਓ ਬਣਾਉਣ ਲਈ ਵਰਤਿਆ ਮੋਬਾਈਲ ਬਰਾਮਦ

ਖੰਨਾ, 30 ਸਤੰਬਰ (ਹਰਜਿੰਦਰ ਸਿੰਘ ਲਾਲ)- ਪੰਜਾਬ ਭਰ ਵਿਚ ਚਰਚਿਤ 'ਖੰਨਾ ਨਗਨ ਕਾਂਡ' ਜਿਸ ਵਿਚ ਖੰਨਾ ਦੇ ਸਦਰ ਥਾਣੇ ਵਿਚ ਪਿਤਾ ਪੁੱਤਰ ਸਮੇਤ 3 ਵਿਅਕਤੀਆਂ ਨੂੰ ਨਗਨ ਕਰਕੇ ਵੀਡੀਓ ਵਾਇਰਲ ਕਰਨ ਦੇ ਮਾਮਲੇ ਵਿਚ ਦੂਜੇ ਕਥਿਤ ਦੋਸ਼ੀ ਕਾਂਸਟੇਬਲ ਵਰੁਨ ਕੁਮਾਰ ਦਾ ਮੋਬਾਈਲ ...

ਪੂਰੀ ਖ਼ਬਰ »

ਵਿਧਾਇਕ ਪਾਇਲ ਨੇ ਆਰਡੀਨੈਂਸ ਵਿਰੁੱਧ ਲੱਖਾ ਰੌਣੀ ਦੇ ਗ੍ਰਹਿ ਵਿਖੇ ਕੀਤੀ ਮੀਟਿੰਗ

ਜੌੜੇਪੁਲ ਜਰਗ, 30 ਸਤੰਬਰ (ਪਾਲਾ ਰਾਜੇਵਾਲੀਆ)- ਹਲਕਾ ਪਾਇਲ ਦੇ ਵਿਧਾਇਕ ਲਖਵੀਰ ਸਿੰਘ ਪਾਇਲ ਨੇ ਅੱਜ ਪੀ. ਪੀ. ਸੀ. ਸੀ. ਦੇ ਸਕੱਤਰ ਅਤੇ ਜੱਟ ਮਹਾਂ ਸਭਾ ਦੇ ਜ਼ਿਲ੍ਹਾ ਪ੍ਰਧਾਨ ਰਾਜਿੰਦਰ ਸਿੰਘ ਲੱਖਾ ਰੌਣੀ ਦੇ ਗ੍ਰਹਿ ਵਿਖੇ ਇਲਾਕੇ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ...

ਪੂਰੀ ਖ਼ਬਰ »

ਐਨ. ਆਰ. ਆਈਜ਼ ਦੇ ਵਿਸ਼ੇਸ਼ ਸਹਿਯੋਗ ਨਾਲ ਲੋੜਵੰਦ ਪਰਿਵਾਰ ਦਾ ਆਸ਼ਿਆਨਾ ਬਣਿਆ

ਮਾਛੀਵਾੜਾ ਸਾਹਿਬ, 30 ਸਤੰਬਰ (ਮਨੋਜ ਕੁਮਾਰ)- ਸਮਾਜ ਸੇਵੀ ਪਰਮਜੀਤ ਸਿੰਘ ਨੀਲੋਂ ਤੇ ਕੁਲਵੰਤ ਕੌਰ ਨੀਲੋਂ ਦੇ ਯਤਨਾਂ ਤੇ ਐਨ.ਆਈ.ਆਰ. ਪਰਮਿੰਦਰ ਸਿੰਘ ਰੋਮੀ ਅਤੇ ਸਮਾਜ ਸੇਵੀ ਹਰਪ੍ਰੀਤ ਸਿੰਘ ਸੋਨਾ, ਧਰਮਿੰਦਰ ਸਿੰਘ ਸ਼ਹਿਰੀ ਨੰਬਰਦਾਰ ਦੇ ਵਿਸ਼ੇਸ਼ ਸਹਿਯੋਗ ਨਾਲ ...

ਪੂਰੀ ਖ਼ਬਰ »

ਅਕਾਲੀ ਦਲ ਦੇ ਅੱਜ ਦੇ ਰੋਸ ਮਾਰਚ 'ਚ ਵੱਡੀ ਗਿਣਤੀ ਵਰਕਰਾਂ ਨਾਲ ਕਰਾਂਗੇ ਸ਼ਿਰਕਤ-ਆਗੂ

ਮਲੌਦ, 30 ਸਤੰਬਰ (ਨਿਜ਼ਾਮਪੁਰ/ਚਾਪੜਾ)- ਕੇਂਦਰ ਦੀ ਭਾਜਪਾ ਸਰਕਾਰ ਵਲੋਂ ਖੇਤੀ ਆਰਡੀਨੈਂਸਾਂ ਖ਼ਿਲਾਫ਼ ਹਲਕਾ ਪਾਇਲ ਤੋਂ ਅੱਜ 1 ਅਕਤੂਬਰ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਵਿਚ ਚੰਡੀਗੜ੍ਹ ਪਹੁੰਚਣ ਵਾਲੇ ਰੋਸ ਮਾਰਚ 'ਚ ਵੱਡੀ ਗਿਣਤੀ ...

ਪੂਰੀ ਖ਼ਬਰ »

ਹਲਕਾ ਵਿਧਾਇਕ ਲੱਖਾ ਵਲੋਂ ਦੋਰਾਹਾ ਅਨਾਜ ਮੰਡੀ 'ਚ ਝੋਨੇ ਦੀ ਖ਼ਰੀਦ ਦਾ ਰਸਮੀ ਉਦਘਾਟਨ

ਦੋਰਾਹਾ, 30 ਸਤੰਬਰ (ਮਨਜੀਤ ਸਿੰਘ ਗਿੱਲ, ਜਸਵੀਰ ਝੱਜ)- ਦੋਰਾਹਾ ਦੀ ਅਨਾਜ ਮੰਡੀ 'ਚ ਅੱਜ ਸ਼ਾਮ ਨੂੰ ਝੋਨੇ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਹੋਈ, ਜਿਸ ਦਾ ਰਸਮੀ ਉਦਘਾਟਨ ਹਲਕਾ ਵਿਧਾਨਕਾਰ ਲਖਵੀਰ ਸਿੰਘ ਲੱਖਾ ਨੇ ਕੀਤਾ | ਉਨ੍ਹਾਂ ਇਸ ਸਮੇਂ ਜੁੜੇ ਆੜ੍ਹਤੀਆਂ, ਕਿਸਾਨਾਂ ...

ਪੂਰੀ ਖ਼ਬਰ »

'ਆਪ' ਨੇਤਾ ਖੱਟੜਾ ਦੀ ਅਗਵਾਈ 'ਚ ਖੇਤੀ ਬਿੱਲਾਂ ਵਿਰੁੱਧ ਪੁਤਲਾ ਫੂਕਿਆ

ਖੰਨਾ, 30 ਸਤੰਬਰ (ਹਰਜਿੰਦਰ ਸਿੰਘ ਲਾਲ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਬਿੱਲਾਂ ਦੇ ਵਿਰੋਧ ਵਿਚ ਅੱਜ ਖੰਨਾ ਵਿਖੇ ਆਮ ਆਦਮੀ ਪਾਰਟੀ ਵਲੋਂ ਸੋਨੂੰ ਖੱਟੜਾ ਦੀ ਅਗਵਾਈ ਵਿਚ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਸੋਨੂੰ ਖੱਟੜਾ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੀ ਮੌਤ

ਖੰਨਾ, 30 ਸਤੰਬਰ (ਮਨਜੀਤ ਸਿੰਘ ਧੀਮਾਨ)-ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਮਿ੍ਤਕ ਵਿਅਕਤੀ ਦੀ ਪਹਿਚਾਣ ਕਮਲਜੀਤ ਸਿੰਘ ਵਾਸੀ ਭਗਤ ਕਾਲੋਨੀ ਰਾਜਪੁਰਾ ਵਜੋਂ ਹੋਈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਭੂਸ਼ਨ ਕੁਮਾਰ ਆਨੰਦ ਨਗਰ ਰਾਜਪੁਰਾ ਨੇ ...

ਪੂਰੀ ਖ਼ਬਰ »

ਵਿਧਾਇਕ ਲੱਖਾ ਨੇ ਪਾਇਲ ਦਾਣਾ ਮੰਡੀ 'ਚ ਝੋਨੇ ਦੀ ਖ਼ਰੀਦ ਦਾ ਕੀਤਾ ਉਦਘਾਟਨ

ਪਾਇਲ, 30 ਸਤੰਬਰ (ਰਾਜਿੰਦਰ ਸਿੰਘ, ਨਿਜ਼ਾਮਪੁਰ)- ਹਲਕਾ ਪਾਇਲ ਦੇ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਦਾਣਾ ਮੰਡੀ ਝੋਨੇ ਦੀ ਖ਼ਰੀਦ ਦਾ ਉਦਘਾਟਨ ਕਰਨ ਸਮੇਂ ਗੱਲਬਾਤ ਕਰਦਿਆਂ ਕਿਹਾ ਕਿਸੇ ਵੀ ਕਿਸਾਨ ਨੂੰ ਮੰਡੀ ਵਿਚ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ | ਕੈਪਟਨ ...

ਪੂਰੀ ਖ਼ਬਰ »

864 ਨਸ਼ੀਲੇ ਕੈਪਸੂਲ ਤੇ 100 ਗ੍ਰਾਮ ਸੁਲਫ਼ੇ ਸਮੇਤ ਇਕ ਕਾਬੂ

ਡੇਹਲੋਂ, 30 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)- ਥਾਣਾ ਡੇਹਲੋਂ ਪੁਲਿਸ ਵਲੋਂ ਨਸ਼ੀਲੀਆਂ ਦਵਾਈਆਂ ਤੇ ਸੁਲਫ਼ਾ ਵੇਚਣ ਵਾਲੇ ਸਮਗਲਰ ਨੂੰ ਕਾਬੂ ਕੀਤਾ ਗਿਆ ਹੈ | ਥਾਣਾ ਮੁਖੀ ਇੰਸਪੈਕਟਰ ਸੁਖਦੇਵ ਸਿੰਘ ਬਰਾੜ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਬਲਜੀਤ ਸਿੰਘ ਦੀ ਸ਼ਿਕਾਇਤ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਦੀ 100ਵੀਂ ਸਥਾਪਨਾ ਦਿਵਸ 'ਤੇ ਵੰਡੇ 220 ਸਮਾਰਟ ਫ਼ੋਨ

ਦੋਰਾਹਾ, 30 ਸਤੰਬਰ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ)- ਸ. ਸ. ਸ. ਸ. ਦੋਰਾਹਾ ਵਿਖੇ ਹਲਕਾ ਵਿਧਾਇਕ ਲਖਵੀਰ ਸਿੰਘ ਨੇ 12ਵੀਂ ਦੇ ਸਾਰੇ 220 ਵਿਦਿਆਰਥੀਆਂ ਨੂੰ ਸਮਾਰਟ ਫ਼ੋਨ ਵੰਡੇ | ਪੀ. ਟੀ. ਵਿਧਾਇਕ ਲਖਵੀਰ ਸਿੰਘ ਨੇ ਮੈਡਮ ਜਸਵੀਰ ਕੌਰ ਵਲੋਂ ਉਠਾਈ ਕਮਰਿਆਂ ਦੀ ਘਾਟ ਨੂੰ ਧਿਆਨ ...

ਪੂਰੀ ਖ਼ਬਰ »

ਡੇਹਲੋਂ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ ਦਿਉਰ-ਭਰਜਾਈ ਕਾਬੂ

ਡੇਹਲੋਂ, 30 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)- ਥਾਣਾ ਡੇਹਲੋਂ ਪੁਲਿਸ ਵਲੋਂ ਨਸ਼ੀਲੀਆਂ ਦਵਾਈਆਂ ਵੇਚਣ ਦੇ ਦੋਸ਼ ਵਿਚ ਦਿਉਰ-ਭਰਜਾਈ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਪੈ੍ਰੱਸ ਕਾਨਫ਼ਰੰਸ ਸਮੇਂ ਥਾਣਾ ਮੁਖੀ ਇੰਸਪੈਕਟਰ ਸੁਖਦੇਵ ਸਿੰਘ ਬਰਾੜ ਨੇ ਦੱਸਿਆ ...

ਪੂਰੀ ਖ਼ਬਰ »

'ਆਪ' ਆਗੂਆਂ ਵਲੋਂ ਸਹਾਰਨ ਮਾਜਰਾ ਵਿਖੇ ਮੀਟਿੰਗ ਦੌਰਾਨ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦੀ ਕਰੜੀ ਨੁਕਤਾਚੀਨੀ

ਮਲੌਦ, 30 ਸਤੰਬਰ (ਸਹਾਰਨ ਮਾਜਰਾ)-ਆਮ ਆਦਮੀ ਪਾਰਟੀ ਵਲੋਂ ਇਕਾਈ ਆਗੂ ਕੋਚ ਗੁਰਮੇਲ ਸਿੰਘ ਦੇ ਉੱਦਮ ਸਦਕਾ ਮੀਟਿੰਗ ਕੀਤੀ ਗਈ ਜਿਸ ਵਿਚ ਦਿੱਲੀ ਤੋਂ ਵਿਸ਼ੇਸ਼ ਤੌਰ 'ਤੇ ਆਗੂ ਸ੍ਰੀ ਕਪਿਲ ਰਾਜ ਗੁਰੂ ਪੁੱਜੇ | ਇਸ ਮੌਕੇ ਪਾਰਟੀ ਦੀਆਂ ਸਰਗਰਮੀਆਂ ਸਬੰਧੀ ਵਿਚਾਰਾਂ ਕੀਤੀਆਂ ...

ਪੂਰੀ ਖ਼ਬਰ »

ਪਰਾਲੀ ਸੰਭਾਲਣ ਨੂੰ ਆਪਣੀ ਸਮਾਜਿਕ ਤੇ ਨੈਤਿਕ ਜ਼ਿੰਮੇਵਾਰੀ ਮੰਨਦਾ ਹੈ ਅਗਾਂਹਵਧੂ ਕਿਸਾਨ ਜਗਦੇਵ ਸਿੰਘ

ਖੰਨਾ, 30 ਸਤੰਬਰ (ਹਰਜਿੰਦਰ ਸਿੰਘ ਲਾਲ)- ਅਗਾਂਹਵਧੂ ਕਿਸਾਨ ਜਗਦੇਵ ਸਿੰਘ ਪੁੱਤਰ ਜਸਵੰਤ ਸਿੰਘ ਪਿੰਡ ਭੁਮੱਦੀ ਬਲਾਕ ਖੰਨਾ ਨੇ ਪਿਛਲੇ ਸਾਲ 95 ਏਕੜ ਵਿਚ ਝੋਨੇ ਦੀ ਖੇਤੀ ਕੀਤੀ ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਸਹਾਇਤਾ ਨਾਲ ਕਿਸਾਨਾਂ ਦਾ ਗਰੁੱਪ ਬਣਾਇਆ ਤੇ ...

ਪੂਰੀ ਖ਼ਬਰ »

ਬੀਜਾ ਪਿੰਡ ਦੀ ਗ੍ਰਾਮ ਪੰਚਾਇਤ ਨੇ ਕੇਂਦਰ ਸਰਕਾਰ ਖ਼ਿਲਾਫ਼ ਮਤਾ ਪਾਸ ਕਰ ਕੇ ਵਿਧਾਇਕ ਕੋਟਲੀ ਨੂੰ ਸੌ ਾਪਿਆ

ਬੀਜਾ, 30 ਸਤੰਬਰ (ਅਵਤਾਰ ਸਿੰਘ ਜੰਟੀ ਮਾਨ)- ਅੱਜ ਬੀਜਾ ਵਿਖੇ ਸਾਬਕਾ ਬਲਾਕ ਪ੍ਰਧਾਨ ਬੇਅੰਤ ਸਿੰਘ ਜੱਸੀ ਕਿਸ਼ਨਗੜ੍ਹ ਦੀ ਅਗਵਾਈ 'ਚ ਹਲਕਾ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਵਲੋਂ ਕਿਸਾਨ ਸੰਵਾਦ ਪ੍ਰੋਗਰਾਮ ਤਹਿਤ ਬੀਜਾ ਦੀ ਗ੍ਰਾਮ ਪੰਚਾਇਤ ਤੇ ਪਿੰਡ ...

ਪੂਰੀ ਖ਼ਬਰ »

ਆੜ੍ਹਤੀ ਐਸੋਸੀਏਸ਼ਨ ਦੋਰਾਹਾ ਦੀ ਅਹਿਮ ਇਕੱਤਰਤਾ

ਦੋਰਾਹਾ, 30 ਸਤੰਬਰ (ਮਨਜੀਤ ਸਿੰਘ ਗਿੱਲ)-ਦੋਰਾਹਾ ਆੜ੍ਹਤੀ ਐਸੋਸੀਏਸ਼ਨ ਦੀ ਅਹਿਮ ਇਕੱਤਰਤਾ ਪ੍ਰਧਾਨ ਰਾਮ ਕਮਲ ਮਹਿੰਦਰਾ ਤੇ ਚੇਅਰਮੈਨ ਐੱਸ.ਪੀ. ਵਰਮਾ ਦੀ ਅਗਵਾਈ 'ਚ ਹੋਈ, ਜਿਸ ਵਿਚ ਆੜ੍ਹਤੀਆਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਤੇ ਕੇਂਦਰ ...

ਪੂਰੀ ਖ਼ਬਰ »

ਪੰਚਾਇਤ ਬਲਾਕ ਦਫ਼ਤਰ ਡੇਹਲੋਂ ਵਿਖੇ ਬੂਟੇ ਲਗਾਉਣ ਦੀ ਮੁਹਿੰਮ ਜਾਰੀ

ਡੇਹਲੋਂ, 30 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਪੰਜਾਬ ਸਰਕਾਰ ਵਲ਼ੋਂ ਆਰੰਭੇ ਮਿਸ਼ਨ ਫਤਿਹ ਤਹਿਤ ਪੰਚਾਇਤ ਦਫ਼ਤਰ ਡੇਹਲੋਂ ਵਲ਼ੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਤਾਂਕਿ ਕੋਰੋਨਾ ਮਹਾਂਮਾਰੀ ਤੋਂ ਬਲਾਕ ਦੇ ਲੋਕਾਂ ਨੂੰ ਬਚਾਇਆ ਜਾ ਸਕੇ, ਜਦਕਿ ਵਾਤਾਵਰਨ ਦੀ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਆਰਮੀ ਗਰੁੱਪ ਵਲੋਂ ਸਮਾਜ ਸੇਵਾ ਨਿਰੰਤਰ ਜਾਰੀ

ਮਲੌਦ, 30 ਸਤੰਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)- ਇਕ ਪਾਸੇ ਜਿੱਥੇ ਦੇਸ਼ ਦੇ ਜਾਂਬਾਜ਼ ਫ਼ੌਜੀ ਆਪਣੀ ਜਾਨ ਹੱਥਾਂ 'ਤੇ ਰੱਖ ਕੇ ਦੇਸ਼ ਦੀ ਰੱਖਿਆ ਕਰ ਰਹੇ ਹਨ ਉੱਥੇ ਹੀ ਫ਼ੌਜੀ ਵੀਰਾਂ ਵਲੋਂ ਐਨ.ਆਰ.ਆਈ. ਵੀਰਾਂ ਅਤੇ ਆਮ ਨਾਗਰਿਕਾਂ ਨਾਲ ਮਿਲ ਕੇ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਸਭਾ ਤੇ ਭਾਰਤੀ ਕਿਸਾਨ ਯੂਨੀਅਨ ਵਲੋਂ ਨਵੇਂ ਬਣੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਧਰਨਾ

ਖੰਨਾ, 30 ਸਤੰਬਰ (ਹਰਜਿੰਦਰ ਸਿੰਘ ਲਾਲ)- ਅੱਜ ਇੱਥੇ ਲਲਹੇੜੀ ਚੌਕ ਖੰਨਾ ਵਿਖੇ ਆਰ. ਐੱਸ. ਪੀ., ਸੰਯੁਕਤ ਕਿਸਾਨ ਸਭਾ ਤੇ ਭਾਰਤੀ ਕਿਸਾਨ ਯੂਨੀਅਨ ਵਲੋਂ ਨਵੇਂ ਬਣੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਆਰ. ਐੱਸ. ਪੀ. ਦੇ ਸੂਬਾ ਸਕੱਤਰ ਕਾਮਰੇਡ ਕਰਨੈਲ ਸਿੰਘ ਇਕੋਲਾਹਾ ਤਿਰੰਗਾ ...

ਪੂਰੀ ਖ਼ਬਰ »

ਲੋਕਾਂ ਨੂੰ ਪਰਾਲੀ ਨਾ ਸਾੜਨ ਲਈ ਕੀਤਾ ਜਾਗਰੂਕ

ਕੁਹਾੜਾ, 30 ਸਤੰਬਰ (ਸੰਦੀਪ ਸਿੰਘ ਕੁਹਾੜਾ)-ਡਿਪਟੀ ਕਮਿਸ਼ਨਰ ਲੁਧਿਆਣਾ ਵਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਪੁਲਿਸ ਵਿਭਾਗ ਨੂੰ ਹਦਾਇਤ ਜਾਰੀ ਕੀਤੀਆਂ ਗਈਆਂ ਹਨ ਜਿਸ ਤਹਿਤ ਪਿੰਡ ਕੁਹਾੜਾ ਵਿਖੇ ਐੱਸ.ਐੱਚ.ਓ. ਫੋਕਲ ਪੁਆਇੰਟ ...

ਪੂਰੀ ਖ਼ਬਰ »

ਡਾ. ਹਰਪ੍ਰੀਤ ਸਿੰਘ ਗਿੱਲ ਵਲੋਂ ਨਵੀਂ ਤਕਨੀਕ ਨਾਲ ਗੋਡੇ ਬਦਲਣ ਦਾ ਸਫ਼ਲ ਅਪਰੇਸ਼ਨ

ਪਾਇਲ, 30 ਸਤੰਬਰ (ਨਿਜ਼ਾਮਪੁਰ)- ਡਾ. ਹਰਪ੍ਰੀਤ ਸਿੰਘ ਗਿੱਲ ਧਮੋਟ ਵਲੋਂ ਇਕਾਈ ਹਸਪਤਾਲ ਲੁਧਿਆਣਾ ਵਿਖੇ ਨਵੀਂ ਤਕਨੀਕ ਨਾਲ ਗੋਡੇ ਬਦਲਣ ਦਾ ਪਹਿਲੀ ਵਾਰ ਸਫਲ ਅਪਰੇਸ਼ਨ ਕਰਕੇ ਸਫ਼ਲਤਾ ਹਾਸਿਲ ਕੀਤੀ ਗਈ ਹੈ | ਡਾ. ਗਿੱਲ ਨੇ ਦੱਸਿਆ ਕਿ ਮਹਿਲਾ ਮਰੀਜ਼ ਜੋ ਇਸ ਬਿਮਾਰੀ ਤੋਂ ...

ਪੂਰੀ ਖ਼ਬਰ »

ਮਹਿੰਦਰ ਸਿੰਘ ਤੇ ਬੱਲੂ ਰਾਮ ਨੂੰ ਚੰਗੀਆਂ ਸੇਵਾਵਾਂ ਬਦਲੇ ਕੀਤਾ ਸਨਮਾਨਿਤ

ਮਾਛੀਵਾੜਾ ਸਾਹਿਬ, 30 ਸਤੰਬਰ (ਸੁਖਵੰਤ ਸਿੰਘ ਗਿੱਲ)- ਨਗਰ ਕੌਾਸਲ ਦਫ਼ਤਰ ਮਾਛੀਵਾੜਾ ਵਲੋਂ ਆਪਣੇ ਦੋ ਕਰਮਚਾਰੀ ਮਹਿੰਦਰ ਸਿੰਘ ਅਤੇ ਬੱਲੂ ਰਾਮ ਨੂੰ 36 ਸਾਲ ਵਿਭਾਗ ਵਿਚ ਵਧੀਆ ਸੇਵਾਵਾਂ ਨਿਭਾਉਣ 'ਤੇ ਨਗਰ ਕੌਾਸਲ ਪ੍ਰਧਾਨ ਸੁਰਿੰਦਰ ਕੁੰਦਰਾ ਦੀ ਅਗਵਾਈ 'ਚ ਸਨਮਾਨ ...

ਪੂਰੀ ਖ਼ਬਰ »

ਸੀਨੀਅਰ ਵਿਦਿਆਰਥੀਆਂ ਨੂੰ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੇ 534 ਸਮਾਰਟ ਫ਼ੋਨ ਵੰਡੇ

ਸਮਰਾਲਾ, 30 ਸਤੰਬਰ (ਕੁਲਵਿੰਦਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਣ ਮੈਨੀਫੈਸਟੋ 'ਚ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਨਿਭਾਉਂਦੇ ਹੋਏ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮਾਰਟ ਫ਼ੋਨ ਵੰਡਣ ਦੀ ਸ਼ੁਰੂਆਤ ਕਰ ਦਿੱਤੀ ਹੈ, ਇਸੇ ਲੜੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX