ਤਾਜਾ ਖ਼ਬਰਾਂ


ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  2 minutes ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  15 minutes ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  about 1 hour ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  about 1 hour ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  about 1 hour ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  about 1 hour ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  about 2 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 2 hours ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  about 2 hours ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  about 2 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  about 2 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  about 2 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਚੰਨੀ ਦੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ
. . .  about 2 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ | ਇਸ ਨਾਲ ਹੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰੈੱਸ ਵਾਰਤਾ ਸ਼ੁਰੂ, ਕੇਂਦਰ ਨੂੰ ਕੀਤੀ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ
. . .  about 2 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ...
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ।
. . .  about 2 hours ago
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ..
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪੱਕੇ ਧਰਨਿਆਂ ਦੀ ਸ਼ੁਰੂਆਤ
. . .  about 3 hours ago
ਅੰਮ੍ਰਿਤਸਰ, 28 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਅੱਜ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪੱਕੇ ਧਰਨਿਆਂ ਦੀ ਸ਼ੁਰੂਆਤ ਕੀਤੀ ਗਈ, ਜਿਸ ਦੀ ਅਗਵਾਈ ਬੀਬੀਆਂ ਵਲੋਂ ਕੀਤੀ ਜਾ ਰਹੀ ...
ਸ੍ਰੀ ਮੁਕਤਸਰ ਸਾਹਿਬ ਦੀ ਅਨਾਜ ਮੰਡੀ ਵਿਖੇ ਕੁਲਬੀਰ ਸਿੰਘ ਮੱਤਾ ਨੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ) - ਪੰਜਾਬ ਮੰਡੀ ਬੋਰਡ ਫ਼ਿਰੋਜਪੁਰ ਡਵੀਜ਼ਨ ਦੇ ਅਫ਼ਸਰ ਕੁਲਬੀਰ ਸਿੰਘ ਮੱਤਾ ਅੱਜ ਅਨਾਜ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਖੇ...
ਨਵਜੋਤ ਸਿੰਘ ਸਿੱਧੂ ਨੇ ਦਿੱਤਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ
. . .  about 3 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ...
ਸੁਮੇਧ ਸਿੰਘ ਸੈਣੀ ਦੇ ਵਕੀਲ ਏ.ਪੀ.ਐੱਸ. ਦਿਓਲ ਨੂੰ ਐਡਵੋਕੇਟ ਜਨਰਲ ਲਗਾਉਣ ਦਾ ਆਮ ਆਦਮੀ ਪਾਰਟੀ ਨੇ ਕੀਤਾ ਵਿਰੋਧ
. . .  about 3 hours ago
ਚੰਡੀਗੜ੍ਹ, 28 ਸਤੰਬਰ (ਗੁਰਿੰਦਰ) - ਸੁਮੇਧ ਸਿੰਘ ਸੈਣੀ ਦੇ ਵਕੀਲ ਏ.ਪੀ.ਐੱਸ. ਦਿਓਲ ਨੂੰ ਐਡਵੋਕੇਟ ਜਨਰਲ ਲਗਾਉਣ ਦਾ ਆਮ ਆਦਮੀ ਪਾਰਟੀ ਨੇ ਵਿਰੋਧ ਕੀਤਾ ਹੈ | ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ...
ਮੁੱਖ ਮੰਤਰੀ ਚੰਨੀ ਦੀ ਕੋਠੀ ਵਲ ਵੱਧ ਰਹੇ ਅਧਿਆਪਕ, ਪੁਲੀਸ ਵਲੋਂ ਰੋਕਣ ਦੇ ਯਤਨ ਜਾਰੀ
. . .  about 3 hours ago
ਖਰੜਾ, 28 ਸਤੰਬਰ (ਜੰਡਪੁਰੀ) - ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਵਲੋਂ ਖਰੜ ਦੀ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਮਿਊਂਸੀਪਲ ਪਾਰਕ ਵਿਖੇ ਧਰਨਾ ਲਗਾਇਆ ਹੋਇਆ...
ਨਸ਼ਾ ਤਸਕਰੀ ਦੇ ਦੋਸ਼ਾਂ 'ਚ ਘਿਰੀ ਦੇਸੂਜੋਧਾ ਪੁਲਿਸ ਚੌਕੀ
. . .  about 3 hours ago
ਡੱਬਵਾਲੀ, 29 ਸਤੰਬਰ (ਇਕਬਾਲ ਸਿੰਘ ਸ਼ਾਂਤ) - ਪਿੰਡ ਦੇਸੂਜੋਧਾ ਵਿਚ ਵੱਡੇ ਪੱਧਰ 'ਤੇ ਚਿੱਟਾ ਨਸ਼ਾ ਤਸਕਰੀ ਅਤੇ ਨਸ਼ਿਆਂ ਕਰ ਕੇ ਨੌਜਵਾਨਾਂ ਦੀਆਂ ਲਗਾਤਾਰ ਮੌਤਾਂ ਦੇ ਖ਼ਿਲਾਫ਼ ਅੱਜ ਹਰਿਆਣਾ ਤੇ ਪੰਜਾਬ ਦੇ ਕਈ ਪਿੰਡਾਂ ਦੇ ...
ਕੈਪਟਨ ਦੇ ਮੀਡੀਆ ਸਲਾਹਕਾਰ ਦਾ ਕੈਪਟਨ ਦੀ ਦਿੱਲੀ ਫੇਰੀ 'ਤੇ ਵੱਡਾ ਬਿਆਨ
. . .  about 4 hours ago
ਚੰਡੀਗੜ੍ਹ, 28 ਸਤੰਬਰ - ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰ ਕੇ ਕੈਪਟਨ ਅਮਰਿੰਦਰ ਸਿੰਘ ਦੀ ਦਿੱਲੀ ਫੇਰੀ 'ਤੇ ਕਿਹਾ ਹੈ ਕਿ ਇਹ ਉਨ੍ਹਾਂ ਦਾ ਇਕ ਨਿੱਜੀ ਦੌਰਾ ਹੈ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨਾਲ ਹੋਵੇਗੀ ਕੱਲ੍ਹ ਸਰਕਾਰ ਦੀ ਬੈਠਕ
. . .  about 4 hours ago
ਚੰਡੀਗੜ੍ਹ, 28 ਸਤੰਬਰ - ਕਿਸਾਨੀ ਮੰਗਾਂ ਸੰਬੰਧੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨਾਲ ਕੱਲ੍ਹ ਪੰਜਾਬ ਸਰਕਾਰ ਦੀ ਬੈਠਕ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 16 ਅੱਸੂ ਸੰਮਤ 552

ਰਾਸ਼ਟਰੀ-ਅੰਤਰਰਾਸ਼ਟਰੀ

- ਅਮਰੀਕੀ ਰਾਸ਼ਟਰਪਤੀ ਚੋਣ - ਟਰੰਪ ਤੇ ਬਾਈਡਨ 'ਚ ਤਿੱਖੀ ਬਹਿਸ

ਸਿਆਟਲ/ਸੈਕਰਾਮੈਂਟੋ/ਸਾਨ ਫਰਾਂਸਿਸਕੋ, 30 ਸਤੰਬਰ (ਹਰਮਨਪ੍ਰੀਤ ਸਿੰਘ/ਹੁਸਨ ਲੜੋਆ ਬੰਗਾ/ਐਸ. ਅਸ਼ੋਕ ਭੌਰਾ)- ਅਮਰੀਕਾ ਦੇ ਰਾਸ਼ਟਰਪਤੀ ਦੀ 3 ਨਵੰਬਰ ਨੂੰ ਹੋ ਰਹੀ ਚੋਣ ਨੂੰ ਲੈ ਕੇ ਦੋਵੇਂ ਉਮੀਦਵਾਰ ਰਾਸ਼ਟਰਪਤੀ ਡੋਨਾਲਡ ਟਰੰਪ ਤੇ ਡੈਮੋਕ੍ਰੇਟ ਪਾਰਟੀ ਦੇ ਉਮੀਦਵਾਰ ...

ਪੂਰੀ ਖ਼ਬਰ »

ਇੰਟੈਲੀਜੈਂਸ ਮੁਖੀ ਨੇ ਰੂਸ ਦੀ ਖੁਫੀਆ ਮੁਲਾਂਕਣ ਰਿਪੋਰਟ ਕੀਤੀ ਜਨਤਕ

ਸਾਨ ਫਰਾਂਸਿਸਕੋ, 30 ਸਤੰਬਰ (ਐੱਸ.ਅਸ਼ੋਕ ਭੌਰਾ)- ਨੈਸ਼ਨਲ ਇੰਟੈਲੀਜੈਂਸ ਦੇ ਡਾਇਰੈਕਟਰ ਜੌਨ ਰੈਟਕਲਿਫ ਨੇ ਮੰਗਲਵਾਰ ਨੂੰ ਇਕ ਮਾਮਲੇ 'ਚ ਰੂਸ ਦੀ ਖੁਫੀਆ ਮੁਲਾਂਕਣ ਦੀ ਰਿਪੋਰਟ ਜਨਤਕ ਕੀਤੀ ਜਿਸ ਨੂੰ ਡੈਮੋਕ੍ਰੇਟਸ ਅਤੇ ਰਿਪਬਲੀਕਨਜ਼ ਦੁਆਰਾ ਸੈਨੇਟ ਇੰਟੈਲੀਜੈਂਸ ...

ਪੂਰੀ ਖ਼ਬਰ »

ਭਾਰਤ ਤੇ ਹੋਰਾਂ ਨੇ ਕੋਵਿਡ-19 ਨਾਲ ਹੋਈਆਂ ਮੌਤਾਂ ਦੇ ਸਹੀ ਅੰਕੜੇ ਨਹੀਂ ਦਿੱਤੇ- ਟਰੰਪ

ਨਿਊਯਾਰਕ, 30 ਸਤੰਬਰ (ਏਜੰਸੀ)- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਕਹਿਣਾ ਹੈ ਕਿ ਭਾਰਤ ਤੇ ਹੋਰ ਦੇਸ਼ਾਂ ਨੇ ਕੋਵਿਡ-19 ਨਾਲ ਹੋਈਆਂ ਮੌਤਾਂ ਦੇ ਸਹੀ ਅੰਕੜੇ ਨਹੀਂ ਦਿੱਤੇ, ਜੋ ਮਾਹੌਲ ਖਰਾਬ ਕਰ ਰਿਹਾ ਹੈ | ਇਸ ਦੇ ਨਾਲ ਹੀ ਟਰੰਪ ਨੇ ਭਾਰਤ 'ਤੇ ਵੀ ਵਾਤਾਵਰਣ ਨੂੰ ...

ਪੂਰੀ ਖ਼ਬਰ »

ਸ਼ੇਖ਼ ਨਵਾਫ ਕੁਵੈਤ ਦੇ ਨਵੇਂ ਸ਼ਾਸਕ ਬਣੇ

ਦੁਬਈ, 30 ਸਤੰਬਰ (ਏਜੰਸੀ)-ਸ਼ੇਖ ਨਵਾਫ ਅਲ ਅਹਿਮਦ ਅਲ ਸਬਾਹ ਨੇ ਅੱਜ ਬੁੱਧਵਾਰ ਨੂੰ ਕੁਵੈਤ ਦੇ ਨਵੇਂ ਸ਼ਾਸਕ ਵਜੋਂ ਸਹੁੰ ਚੁੱਕ ਲਈ ਹੈ | ਜ਼ਿਕਰਯੋਗ ਹੈ ਕਿ ਕੁਵੈਤ ਦੇ ਸ਼ਾਸਕ ਸ਼ੇਖ ਸਬਾਹ ਅਲ ਅਹਿਮਦ ਅਲ ਸਬਾਹ ਦਾ ਦਿਹਾਂਤ ਹੋ ਗਿਆ ਸੀ | ਉਹ ਕਾਫੀ ਸਮੇਂ ਤੋਂ ਬੀਮਾਰ ਚੱਲ ...

ਪੂਰੀ ਖ਼ਬਰ »

ਕੋਰੋਨਾ ਟੈਸਟ ਦਾ ਨਤੀਜਾ ਹੁਣ ਮਿੰਟਾਂ 'ਚ– ਵਿਸ਼ਵ ਸਿਹਤ ਸੰਗਠਨ

ਲੰਡਨ, 30 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਵਿਸ਼ਵ ਸਿਹਤ ਸੰਗਠਨ ਨੇ ਕਿਹਾ ਹੈ ਕਿ ਇਕ ਨਵੀਂ ਜਾਂਚ ਕਿੱਟ ਸਾਹਮਣੇ ਆਈ ਹੈ ਜੋ ਕੋਰੋਨਾ ਟੈਸਟ ਦੇ ਨਤੀਜੇ ਕੁਝ ਮਿੰਟਾਂ ਵਿਚ ਦੇਣ ਦੇ ਯੋਗ ਹੈ | ਡਰੱਗ ਮੈਨੂਫੈਕਚਰਿੰਗ ਕੰਪਨੀ ਐਬਟ ਅਤੇ ਐਸ.ਡੀ. ਬਾਇਓਸੇਨਰ ਨੇ ਬਿੱਲ ...

ਪੂਰੀ ਖ਼ਬਰ »

ਮੁੰਬਈ ਪੁਲਿਸ ਵਲੋਂ ਅਨੁਰਾਗ ਕਸ਼ਅਪ ਨੂੰ ਸੰਮਨ

ਮੁੰਬਈ, 30 ਸਤੰਬਰ (ਏਜੰਸੀ)-ਮੁੰਬਈ ਪੁਲਿਸ ਨੇ ਫਿਲਮ ਨਿਰਮਾਤਾ ਅਨੁਰਾਗ ਕਸ਼ਅਪ ਨੂੰ ਅਦਾਕਾਰਾ ਪਾਇਲ ਘੋਸ਼ ਦੁਆਰਾ ਉਨ੍ਹਾਂ ਖਿਲਾਫ਼ ਲਗਾਏ ਗਏ ਜਿਣਸੀ ਸ਼ੋਸ਼ਣ ਦੇ ਦੋਸ਼ਾਂ ਤਹਿਤ ਸੰਮਨ ਭੇਜੇ ਹਨ | ਕਸ਼ਅਪ ਨੂੰ ਵੀਰਵਾਰ ਨੂੰ ਵਰਸੋਵਾ ਪੁਲਿਸ ਸਟੇਸ਼ਨ 'ਚ ਪੇਸ਼ ਹੋਣ ...

ਪੂਰੀ ਖ਼ਬਰ »

ਬੇਲਾਰੂਸ ਦੇ ਰਾਸ਼ਟਰਪਤੀ ਅਲੈਕਜ਼ੈਂਡਰ ਲੁਕਾਸ਼ੇਂਕੋ, ਉਨ੍ਹਾਂ ਦੇ ਬੇਟੇ ਅਤੇ 7 ਹੋਰਾਂ ਦੇ ਯੂ.ਕੇ. ਦਾਖਲੇ 'ਤੇ ਪਾਬੰਦੀ

ਲੰਡਨ, 30 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬੇਲਾਰੂਸ ਦੇ ਰਾਸ਼ਟਰਪਤੀ ਅਲੈਕਜ਼ੈਂਡਰ ਲੁਕਾਸ਼ੇਂਕੋ ਦਾ ਵਿਰੋਧ ਕਰਦਿਆਂ ਕੈਨੇਡਾ ਅਤੇ ਬਰਤਾਨੀਆ ਦੋਹਾਂ ਦੇਸ਼ਾਂ ਨੇ ਮਨੁੱਖੀ ਅਧਿਕਾਰਾਂ ਦੇ ਉਲੰਘਣ 'ਤੇ ਲੁਕਾਸ਼ੇਂਕੋ, ਉਨ੍ਹਾਂ ਦੇ ਬੇਟੇ ਤੇ 7 ਉੱਚ ਅਧਿਕਾਰੀਆਂ ...

ਪੂਰੀ ਖ਼ਬਰ »

ਬਾਈਡਨ ਜੋੜੇ ਨੇ ਫੈਡਰਲ ਆਮਦਨੀ ਟੈਕਸਾਂ ਲਈ 300,000 ਡਾਲਰ ਦਾ ਕੀਤਾ ਭੁਗਤਾਨ

ਸਾਨ ਫਰਾਂਸਿਸਕੋ, 30 ਸਤੰਬਰ (ਐੱਸ.ਅਸ਼ੋਕ ਭੌਰਾ)– ਰਾਸ਼ਟਰਪਤੀ ਅਹੁਦੇ ਲਈ ਡੋਨਾਲਡ ਟਰੰਪ ਦੇ ਖਿਲਾਫ ਮਜ਼ਬੂਤ ਵਿਰੋਧੀ ਵਜੋਂ ਚੋਣ ਲੜ ਰਹੇ ਜੋ ਬਾਈਡਨ ਵਲੋਂ ਨਵੇਂ ਜਨਤਕ ਕੀਤੇ ਰਿਟਰਨ ਦਸਤਾਵੇਜ਼ ਦਿਖਾਉਂਦੇ ਹਨ ਕਿ ਉਨ੍ਹ•ਾਂ ਨੇ ਆਪਣੀ ਪਤਨੀ ਜਿਲ ਨਾਲ ਸਾਲ 2019 ਵਿਚ 985,000 ...

ਪੂਰੀ ਖ਼ਬਰ »

ਨਿਊਯਾਰਕ 'ਚ ਛੋਟਾ ਜਹਾਜ਼ ਤਬਾਹ- 2 ਮੌਤਾਂ

ਸੈਕਰਾਮੈਂਟੋ, 30 ਸਤੰਬਰ (ਹੁਸਨ ਲੜੋਆ ਬੰਗਾ)— ਨਿਊਯਾਰਕ ਵਿਚ ਇਕ ਛੋਟਾ ਜਹਾਜ਼ ਤਬਾਹ ਹੋ ਗਿਆ ਤੇ ਉਸ ਵਿਚ ਸਵਾਰ 2 ਵਿਅਕਤੀ ਮਾਰੇ ਗਏ ਜਦ ਕਿ ਜਹਾਜ਼ ਵਿਚ ਲਿਜਾਇਆ ਜਾ ਰਿਹਾ ਇਕ ਕੁੱਤਾ ਵਾਲ ਵਾਲ ਬਚ ਗਿਆ¢ ਪੁਲਿਸ ਅਨੁਸਾਰ ਲੌਾਗ ਆਈਲੈਂਡ ਮੈਕਆਰਥਰ ਏਅਰਪੋਰਟ ਤੋਂ ਉਡਾਣ ਭਰਨ ਦੇ ਕੁਝ ਸਮੇਂ ਬਾਅਦ ਜਹਾਜ਼ ਮੈਟੀਟਕ ਵਿਚ ਇਕ ਹਰਬਸ ਪਰਿਵਾਰਕ ਫਾਰਮ ਨੇੜੇ ਜਾ ਡਿੱਗਾ ਤੇ ਉਸ ਨੂੰ ਅੱਗ ਲੱਗ ਗਈ ¢ ਜਹਾਜ਼ ਵਿਚ ਦੋ ਵਿਅਕਤੀਆਂ ਦੇ ਨਾਲ ਇਕ ਕੁੱਤਾ ਵੀ ਸੀ ¢ ਜਦੋਂ ਸੁਰੱਖਿਆ ਅਮਲਾ ਮੌਕੇ ਉਪਰ ਪੁੱਜਾ ਤਾਂ ਜਹਾਜ਼ ਬੁਰੀ ਤਰਾਂ ਸੜ ਰਿਹਾ ਸੀ ¢ ਇਕ ਸਥਾਨਕ ਕਿਸਾਨ ਨੇ ਦੱਸਿਆ ਕਿ ਜਹਾਜ਼ ਵਿਚੋਂ ਇਕ ਕੁੱਤਾ ਨਿਕਲ ਕੇ ਬਾਹਰ ਆ ਗਿਆ ¢ ਉਹ ਪੂਰੀ ਤਰ੍ਹਾਂ ਠੀਕ ਸੀ | ਹਰਬਸ ਫਾਰਮ ਵਿਚ ਕਿਸਾਨ ਫਲ ਤੇ ਸਬਜ਼ੀਆਂ ਉਗਾਉਂਦਾ ਹੈ | ਫਾਰਮ ਦੇ ਮਾਲਕ ਨੇ ਦੱਸਿਆ ਕਿ ਤਬਾਹ ਹੋਣ ਤੋਂ ਪਹਿਲਾਂ ਜਹਾਜ਼ ਬਹੁਤ ਨੀਵਾਂ ਹੋ ਗਿਆ ਸੀ ਤੇ ਫਿਰ ਇਕ ਦਮ ਜ਼ਮੀਨ ਉਪਰ ਆ ਡਿੱਗਾ | ਨੈਸ਼ਨਲ ਟਰਾਂਸਪੋਰਟ ਸੇਫਟੀ ਬੋਰਡ ਹਾਦਸੇ ਦੇ ਸੰਭਾਵੀ ਕਾਰਨਾਂ ਦਾ ਪਤਾ ਲਾਵੇਗਾ | ਇਸ ਸਬੰਧੀ ਉਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ |

ਖ਼ਬਰ ਸ਼ੇਅਰ ਕਰੋ

 

ਭਾਰਤੀ ਮੂਲ ਦੀ ਅਮਰੀਕਨ ਪ੍ਰੋਫੈਸਰ 'ਰਿਸਰਚ ਫੈਕਲਟੀ ਐਵਾਰਡ' ਨਾਲ ਸਨਮਾਨਿਤ

ਸੈਕਰਾਮੈਂਟੋ, 30 ਸਤੰਬਰ (ਹੁਸਨ ਲੜੋਆ ਬੰਗਾ)— ਸ਼ਾਨੀ ਸਟੇਟ ਯੂਨੀਵਰਸਿਟੀ ਪੋਰਟਸਮਾਊਥ, ਓਹੀਓ ਨੇ ਇਕ ਪ੍ਰੈਸ ਬਿਆਨ ਵਿਚ ਕਿਹਾ ਹੈ ਕਿ ਭਾਰਤੀ ਮੂਲ ਦੀ ਅਮਰੀਕਨ ਪ੍ਰੋਫੈਸਰ ਲਵਾਨਿਆ ਵੇਮਸਨੀ ਨੂੰ ਯੂਨੀਵਰਸਿਟੀ ਦੀ ਸੈਨੇਟ ਵਲੋਂ ਸ਼ਾਨਦਾਰ ਕਾਰਗੁਜਾਰੀ ਲਈ 'ਰਿਸਰਚ ...

ਪੂਰੀ ਖ਼ਬਰ »

ਕੈਨੇਡਾ 'ਚ ਪੰਜਾਬੀ ਅਮਨਦੀਪ ਪੰਨੂੰ ਬਣੀ

'ਚੀਫ ਬਿਜ਼ਨੈਸ ਡਿਵੈਲਪਮੈਂਟ ਅਫਸਰ' ਟੋਰਾਂਟੋ, 30 ਸਤੰਬਰ (ਹਰਜੀਤ ਸਿੰਘ ਬਾਜਵਾ)-ਜਲੰਧਰ ਜ਼ਿਲ੍ਹ•ੇ ਦੀ ਜੰਮਪਲ ਅਮਨਦੀਪ ਕੌਰ ਪੰਨੂੰ ਨੂੰ ਕੈਨੇਡਾ ਦੀ ਇੱਕ ਵੱਡੀ ਕੰਪਨੀ 'ਕੈਨੇਡੀਅਨ ਨੈਸ਼ਨਲ ਗਰੋਅਰਜ' (ਸੀ.ਐਨ.ਜੀ.) ਵਲੋਂ ਚੀਫ ਬਿਜ਼ਨੈਸ਼ ਡਿਵੈਲਪਮੈਂਟ ਅਫਸਰ ...

ਪੂਰੀ ਖ਼ਬਰ »

ਕੈਨੇਡਾ ਸਰਕਾਰ ਨੇ ਯਾਤਰਾ ਪਾਬੰਦੀਆਂ 'ਚ 31 ਅਕਤੂਬਰ ਤੱਕ ਕੀਤਾ ਵਾਧਾ

ਵਿਨੀਪੈਗ, 30 ਸਤੰਬਰ (ਸਰਬਪਾਲ ਸਿੰਘ)-ਕੋਰੋਨਾ ਵਾਇਰਸ ਦੇ ਕੇਸਾਂ ਵਿਚ ਦੇਸ਼ ਭਰ 'ਚ ਹੋ ਰਹੇ ਲਗਾਤਾਰ ਵਾਧੇ ਕਾਰਨ ਕੈਨੇਡਾ ਸਰਕਾਰ ਨੇ ਇਕ ਵਾਰ ਫਿਰ ਤੋਂ ਉਨ੍ਹਾਂ ਵਿਦੇਸ਼ੀ ਯਾਤਰੀਆਂ ਲਈ ਯਾਤਰਾ ਪਾਬੰਦੀਆਂ ਵਧਾਉਣ ਦਾ ਅਹਿਮ ਫ਼ੈਸਲਾ ਕੀਤਾ ਹੈ ਜੋ ਕਿਸੇ ਗ਼ੈਰ-ਜ਼ਰੂਰੀ ਕਾਰਨ ...

ਪੂਰੀ ਖ਼ਬਰ »

ਕੈਲਗਰੀ ਦੇ ਫੁਟਹਿੱਲਜ਼ ਹਸਪਤਾਲ ਵਿਚ ਕੋਰੋਨਾ ਦਾ ਫੈਲਾਅ ਹੋਰ ਵਧਿਆ

* 290 ਕਰਮਚਾਰੀ ਭੇਜੇ ਇਕਾਂਤਵਾਸ ਲਈ ਕੈਲਗਰੀ, 30 ਸਤੰਬਰ (ਹਰਭਜਨ ਸਿੰਘ ਢਿੱਲੋਂ)- ਕੈਲਗਰੀ ਦੇ ਫੁਟਹਿਲਜ਼ ਹਸਪਤਾਲ ਵਿਚ ਮਰੀਜ਼ਾਂ ਦਾ ਹਾਲ-ਚਾਲ ਪੁੱਛਣ ਆਏ 2 ਵਿਅਕਤੀ ਕੋਵਿਡ-19 ਪਾਜ਼ੀਟਿਵ ਪਾਏ ਗਏ ਅਤੇ ਐਲਬਰਟਾ ਹੈਲਥ ਸਰਵਿਸਿਜ਼ ਦਾ ਕਹਿਣਾ ਹੈ ਕਿ ਇਹ ਦੋਵੇਂ ਵਿਅਕਤੀ ...

ਪੂਰੀ ਖ਼ਬਰ »

ਐਲਬਰਟਾ 'ਚ ਕੋਰੋਨਾ ਦੇ 161 ਨਵੇਂ ਮਾਮਲੇ ਸਾਹਮਣੇ ਆਏ

ਕੈਲਗਰੀ, 30 ਸਤੰਬਰ (ਹਰਭਜਨ ਸਿੰਘ ਢਿੱਲੋਂ)- ਮੰਗਲਵਾਰ ਦੀ ਬਾਅਦ ਦੁਪਹਿਰ ਨੂੰ ਐਲਬਰਟਾ ਹੈਲਥ ਸਰਵਿਸਜ਼ ਵਲੋਂ ਜਾਰੀ ਸੂਚਨਾ ਵਿਚ ਦੱਸਿਆ ਗਿਆ ਹੈ ਕਿ ਸੂਬੇ ਵਿਚ ਕੋਵਿਡ-19 ਦੇ 161 ਨਵੇਂ ਮਾਮਲੇ ਦਰਜ ਹੋਏ ਹਨ ਤੇ ਇਕ ਹੋਰ ਵਿਅਕਤੀ ਦੀ ਮੌਤ ਇਸ ਵਾਇਰਸ ਕਾਰਨ ਹੋ ਗਈ ਹੈ । ਮਰਨ ...

ਪੂਰੀ ਖ਼ਬਰ »

ਬੱਚੇ ਦਾ ਨੱਕ ਵਗਣ 'ਤੇ 14 ਦਿਨ ਲਈ ਇਕਾਂਤਵਾਸ ਭੇਜਿਆ-ਮਾਪੇ ਨਾਰਾਜ਼

ਕੈਲਗਰੀ, 30 ਸਤੰਬਰ (ਹਰਭਜਨ ਸਿੰਘ ਢਿੱਲੋਂ)-ਕੈਲਗਰੀ ਦਾ ਇਕ ਪਰਿਵਾਰ ਇਸ ਕਰਕੇ ਨਾਰਾਜ਼ ਹੈ ਕਿ ਉਨ੍ਹਾਂ ਦੇ ਚਾਰ ਸਾਲਾ ਬੱਚੇ ਨੂੰ ਨੱਕ ਵਗਣ ਕਰਕੇ ਐਲਬਰਟਾ ਹੈਲਥ ਸਰਵਿਸਿਜ਼ ਦੇ ਕਹਿਣ ਉੱਪਰ ਉਸ ਦੇ ਡੇਅ-ਕੇਅਰ ਵਾਲਿਆਂ ਨੇ 14 ਦਿਨਾਂ ਲਈ ਇਕਾਂਤਵਾਸ ਵਿਚ ਰੱਖੇ ਜਾਣ ਲਈ ਕਹਿ ...

ਪੂਰੀ ਖ਼ਬਰ »

ਕੋਰੋਨਾ ਦੀ ਕਰੋਪੀ ਦੌਰਾਨ ਸਰਕਾਰੀ ਸਹਾਇਤਾ ਲੈਣ ਵਾਲੇ ਕਈ ਲੋਕ ਪ੍ਰੇਸ਼ਾਨ- ਸਰਵੇਖਣ

ਕੈਲਗਰੀ, 30 ਸਤੰਬਰ (ਹਰਭਜਨ ਸਿੰਘ ਢਿੱਲੋਂ)- ਐਲਬਰਟਾ ਵਿਚ ਕਰਵਾਏ ਗਏ ਇਕ ਸਰਵੇਖਣ ਵਿਚ ਸਾਹਮਣੇ ਆਇਆ ਹੈ ਕਿ ਜਿਨ੍ਹਾਂ ਵਿਅਕਤੀਆਂ ਨੇ ਕੋਵਿਡ-19 ਦੀ ਕਰੋਪੀ ਦੌਰਾਨ ਪ੍ਰੋਵਿੰਸ਼ੀਅਲ ਜਾਂ ਫੈਡਰਲ ਸਹਾਇਤਾ ਹਾਸਲ ਕੀਤੀ ਹੈ, ਉਨ੍ਹਾਂ ਵਿੱਚੋਂ ਕਈ ਮੈਂਟਲ ਹੈਲਥ ਇਸ਼ੂਜ਼ ਨਾਲ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਸੰਗਠਨ ਦੇ ਕੰਮਕਾਜ ਰੋਕਣਾ ਚਿੰਤਾ ਦਾ ਵਿਸ਼ਾ ਐਮ.ਪੀ. ਢੇਸੀ

ਲੰਡਨ, 30 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਸੰਗਠਨ ਐਮਨੈਸਟੀ ਇੰਟਰਨੈਸ਼ਨਲ ਇੰਡੀਆ ਦੇ ਭਾਰਤ ਵਿਚ ਕੰਮ ਕਾਜ ਨੂੰ ਰੋਕਣ 'ਤੇ ਪ੍ਰਤੀਕ੍ਰਮ ਪ੍ਰਗਟ ਕਰਦਿਆਂ ਐਮ.ਪੀ. ਤਨਮਨਜੀਤ ਸਿੰਘ ਢੇਸੀ ਨੇ ਕਿਹਾ ਕਿ ਇਹ ਚਿੰਤਾ ਦਾ ਵਿਸ਼ਾ ਹੈ। ...

ਪੂਰੀ ਖ਼ਬਰ »

ਕਿਸਾਨ ਆਗੂਆਂ ਤੋਂ ਸਿਆਸੀ ਆਗੂ ਸਬਕ ਸਿੱਖਣ ਪ੍ਰਿੰਸੀਪਲ ਸੰਘਾ

ਲੰਡਨ, 30 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਵਿਦੇਸ਼ਾਂ ਵਿਚ ਬੈਠੇ ਪੰਜਾਬੀ ਪ੍ਰਵਾਸ ਨਿਭਾਉਂਦੇ ਹਰ ਘੜੀ ਪੰਜਾਬ ਨਾਲ ਜੁੜੇ ਰਹਿੰਦੇ ਹਨ। ਪੰਜਾਬ ਅਤੇ ਪੰਜਾਬੀਆਂ ਬਾਰੇ 52 ਵਰ੍ਹਿ÷ ਆਂ ਤੋਂ ਲਿਖਦੇ ਆ ਰਹੇ ਡਾ: ਸੁਜਿੰਦਰ ਸਿੰਘ ਸੰਘਾ ਓ ਬੀ ਈ ਨੇ ਕਿਰਸਾਨੀ ਅੰਦੋਲਨ ...

ਪੂਰੀ ਖ਼ਬਰ »

ਐਡਲੀਮੁਮੈਬ ਦੇ ਸਭ ਤੋਂ ਵੱਧ ਪ੍ਰਭਾਵਸ਼ਾਲੀ ਦਵਾਈ ਹੋਣ ਬਾਰੇ ਆਕਸਫੋਰਡ ਯੂਨੀਵਰਸਿਟੀ ਕਰੇਗੀ ਅਧਿਐਨ

ਲੰਡਨ, 30 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਕੋਵਿਡ-19 ਦੇ ਇਲਾਜ ਲਈ ਸਭ ਤੋਂ ਵੱਧ ਵਰਤੀ ਜਾਣ ਵਾਲੀ ਦਵਾਈ ਐਡਲੀਮੁਮੈਬ ਦੇ ਸਭ ਤੋਂ ਵੱਧ ਪ੍ਰਭਾਵਸ਼ਾਲੀ ਹੋਣ ਬਾਰੇ ਆਕਸਫੋਰਡ ਯੂਨੀਵਰਟਿਸੀ ਵਲੋਂ ਅਧਿਐਨ ਕੀਤਾ ਜਾਵੇਗਾ। ਐਡਲੀਮੁਮੈਬ ਜਿਸ ਨੂੰ ਐਬੀਵੀ ਵਲੋਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX