ਤਾਜਾ ਖ਼ਬਰਾਂ


ਬੀ.ਆਰ.ਟੀ. ਬੱਸ ਨੇ ਨੌਜਵਾਨ ਕੁਚਲਿਆ
. . .  1 day ago
ਸੁਲਤਾਨਵਿੰਡ (ਅੰਮ੍ਰਿਤਸਰ) , 18 ਸਤੰਬਰ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ-ਜਲੰਧਰ ਰੋਡ ਨੇੜੇ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਇਕ ਨੌਜਵਾਨ ਨੂੰ ਬੀ.ਆਰ.ਟੀ. ਬੱਸ ਵਲੋਂ ਕੁਚਲ ਦਿੱਤਾ ਗਿਆ। ਜਿਸ ਦੀ ਮੌਕੇ 'ਤੇ ਮੌਤ ਹੋ ਗਈ...
ਲੋਕ ਮੇਰੀ ਸਰਕਾਰ ਤੋਂ ਸਨ ਖ਼ੁਸ਼ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਅਪਮਾਨਿਤ ਮਹਿਸੂਸ ਕਰ ਰਹੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੇ ਫ਼ੈਸਲੇ ਦੀ ਸਮਝ ਨਹੀਂ ਆਈ। ਉਨ੍ਹਾਂ ਨੇ ਕਿਹਾ ਕਿ ਲੋਕ ਉਨ੍ਹਾਂ ਦੀ ਸਰਕਾਰ ਤੋਂ ਖ਼ੁਸ਼ ਸਨ ਪ੍ਰੰਤੂ ਪਾਰਟੀ ਲੀਡਰਾਂ ਦੀ ਅਤਿ ਪ੍ਰਤੀਕਿਰਿਆ...
ਤਬਾਹੀ ਲੈ ਕੇ ਆਏਗਾ ਸਿੱਧੂ, ਪਾਕਿਸਤਾਨ ਨਾਲ ਹਨ ਨੇੜਲੇ ਸਬੰਧ, ਦੇਸ਼ ਦੀ ਸੁਰੱਖਿਆ ਲਈ ਖ਼ਤਰਾ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਕਾਬਲ ਵਿਅਕਤੀ ਹਨ। ਉਹ ਤਬਾਹਕੁਨ ਸਾਬਤ ਹੋਣਗੇ। ਕੈਪਟਨ ਨੇ ਕਿਹਾ ਕਿ...
ਅਗਲੇ ਪ੍ਰਬੰਧਾਂ ਤੱਕ ਅਜੇ ਕੈਪਟਨ ਸੰਭਾਲਣਗੇ ਮੁੱਖ ਮੰਤਰੀ ਦਫ਼ਤਰ ਦੀ ਜ਼ਿੰਮੇਵਾਰੀ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਰਾਜਪਾਲ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਤੇ ਉਨ੍ਹਾਂ ਦੀ ਵਜ਼ਾਰਤ ਵਲੋਂ ਦਿੱਤੇ ਗਏ ਅਸਤੀਫ਼ਿਆਂ ਨੂੰ ਪ੍ਰਵਾਨ ਕਰ ਲਿਆ ਹੈ ਪ੍ਰੰਤੂ ਇਸ ਦੇ ਨਾਲ ਹੀ ਉਨ੍ਹਾਂ ਨੂੰ ਉਸ ਵਕਤ ਤੱਕ ਵਿਭਾਗਾਂ ਵਿਚ ਵਿਚਰਨ ਲਈ ਕਿਹਾ ਗਿਆ ਹੈ, ਜਦੋਂ ਤੱਕ ਉਨ੍ਹਾਂ ਦੇ ਬਦਲ ਪ੍ਰਬੰਧ ਨਹੀਂ ਹੋ ਜਾਂਦਾ...
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ
. . .  1 day ago
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ...
ਪੰਜਾਬ ਵਿਧਾਇਕ ਦਲ ਦੀ ਮੀਟਿੰਗ 'ਚ ਦੋ ਮਤੇ ਸਰਬਸੰਮਤੀ ਨਾਲ ਹੋਏ ਪਾਸ - ਹਰੀਸ਼ ਰਾਵਤ
. . .  1 day ago
ਸੀ.ਐਲ.ਪੀ. ਦੀ ਮੀਟਿੰਗ ਵਿਚ ਨਵੇਂ ਮੁੱਖ ਮੰਤਰੀ ਦੇ ਚਿਹਰੇ ਲਈ ਮਤਾ ਹੋਇਆ ਪਾਸ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਖ਼ਤਮ ਹੋ ਗਈ ਹੈ ਅਤੇ ਨਵੇਂ ਚਿਹਰੇ ਲਈ ਮਤਾ ਪਾਸ ਕੀਤਾ ਗਿਆ ਹੈ...
ਕੈਪਟਨ ਦੇ ਅਸਤੀਫ਼ੇ 'ਤੇ ਅਨਿਲ ਵਿਜ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ 'ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਕਹਿਣਾ ਹੈ ਕਿ ਇਸ ਦੀ ਸਕ੍ਰਿਪਟ ਤਾਂ...
ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਕਰਨਗੇ ਭਾਰਤ ਦਾ ਦੌਰਾ, ਪ੍ਰਧਾਨ ਮੰਤਰੀ ਨਾਲ ਵੀ ਹੋਵੇਗੀ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਸਤੰਬਰ - ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਪ੍ਰਿੰਸ ਫੈਸਲ ਬਿਨ ਫਰਹਾਨ ਅਲ ਸੌਦ ਭਾਰਤ ਆਉਣਗੇ। ਉਹ 19 ਸਤੰਬਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰਨਗੇ...
ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਚ ਮਿਲੀ ਬੰਬਨੁਮਾ ਵਸਤੂ
. . .  1 day ago
ਜਲਾਲਾਬਾਦ, 18 ਸਤੰਬਰ (ਕਰਨ ਚੁਚਰਾ) - ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਤੇ ਵਿਸਫੋਟਕ ਸਮਗਰੀ ਮਿਲਣ ਦਾ ਸਮਾਚਾਰ ਹੈ। ਹਾਲਾਂਕਿ ਇਸ ਸਬੰਧੀ ਅਧਿਕਾਰਕ ਤੌਰ 'ਤੇ ਕੋਈ ਪੁਸ਼ਟੀ ਤਾਂ ਨਹੀਂ ਕੀਤੀ ਗਈ ਹੈ...
ਵਿਧਾਇਕ ਦਲ ਦੀ ਮੀਟਿੰਗ ਹੋਈ ਸ਼ੁਰੂ
. . .  1 day ago
ਚੰਡੀਗੜ੍ਹ, 18 ਸਤੰਬਰ - ਵਿਧਾਇਕ ਦਲ ਦੀ ਮੀਟਿੰਗ (ਸੀ.ਐੱਲ.ਪੀ.) ਹੋਈ...
ਮੇਰਾ ਕੀਤਾ ਗਿਆ ਅਪਮਾਨ, ਜੋ ਹਾਈਕਮਾਨ ਨੂੰ ਪਸੰਦ ਹੈ, ਉਸ ਨੂੰ ਬਣਾ ਲੈਣ ਮੁੱਖ ਮੰਤਰੀ - ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ। ਉਨ੍ਹਾਂ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਵਾਰ-ਵਾਰ ਅਪਮਾਨ ਹੋਇਆ ਹੈ...
ਕੈਪਟਨ ਵਲੋਂ ਮੀਡੀਆ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਕੈਪਟਨ ਤੇ ਉਨ੍ਹਾਂ ਦੇ ਮੰਤਰੀ ਮੰਡਲ ਵਲੋਂ ਪੰਜਾਬ ਦੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਉਨ੍ਹਾਂ ਨੇ ਆਪਣਾ....
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਰਾਜ ਭਵਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਪਹੁੰਚੇ ...
ਰਾਜ ਭਵਨ ਦੇ ਬਾਹਰ ਮੀਡੀਆ ਨਾਲ ਕੈਪਟਨ ਕਰਨਗੇ ਗੱਲ, ਮੇਰੇ ਪਿਤਾ ਕਰਨਗੇ ਨਵੀਂ ਸ਼ੁਰੂਆਤ - ਰਣਇੰਦਰ ਸਿੰਘ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੁਝ ਹੀ ਮਿੰਟਾਂ ਵਿਚ ਸਾਰੀ ਸਥਿਤੀ ਸਪਸ਼ਟ ਹੋ ਜਾਵੇਗੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਦੇ ਬਾਹਰ ਮੀਡੀਆ ਨਾਲ ਮੁਖ਼ਾਤਬ ਹੋ ਕੇ ਸਾਰੀ ਗੱਲ ਤੋਂ ਪਰਦਾ ਚੁੱਕਣਗੇ। ਇਸ ਦੇ ਨਾਲ ਹੀ ਰਣਇੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਨਵੀਂ ਸ਼ੁਰੂਆਤ ਕਰਨਗੇ...
ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ...
ਮੇਰੇ ਪਿਤਾ ਮੁੱਖ ਮੰਤਰੀ ਦੇ ਅਹੁਦੇ ਤੋਂ ਦੇ ਰਹੇ ਹਨ ਅਸਤੀਫ਼ਾ - ਕੈਪਟਨ ਦੇ ਬੇਟੇ ਰਣਇੰਦਰ ਸਿੰਘ ਨੇ ਕੀਤਾ ਟਵੀਟ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਦੇ ਪੁੱਤਰ ਰਣਇੰਦਰ ਸਿੰਘ ਨੇ ਟਵੀਟ ਕੀਤਾ ਹੈ ਕਿ ਉਨ੍ਹਾਂ ਦੇ ਪਿਤਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਜਾ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, 21 ਸਤੰਬਰ ਤੱਕ ਪ੍ਰਸ਼ਾਸਨ ਨੂੰ ਅਲਟੀਮੇਟਮ
. . .  1 day ago
ਸ੍ਰੀ ਅਨੰਦਪੁਰ ਸਾਹਿਬ,18 ਸਤੰਬਰ (ਨਿੱਕੂਵਾਲ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦਾ ਸਥਾਈ ਹੱਲ ਨਾ ਨਿਕਲਣ ਤੋਂ ਬਾਅਦ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ...
ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ
. . .  1 day ago
ਚੰਡੀਗੜ੍ਹ, 18 ਸਤੰਬਰ - ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ...
ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਾਉਣ ਦੀ ਮੰਗ
. . .  1 day ago
ਅੰਮ੍ਰਿਤਸਰ, 18 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਬੀਤੇ ਦਿਨੀਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਵਾਏ ਜਾਣ ਦੀ ਮੰਗ ਕੀਤੀ ਹੈ...
ਜਲਾਲਾਬਾਦ ਧਮਾਕੇ ਦੇ ਮਾਮਲੇ 'ਚ ਪੁਲਿਸ ਨੇ ਪਿੰਡ ਧਰਮੂ ਵਾਲਾ ਘੇਰਿਆ
. . .  1 day ago
ਫ਼ਾਜ਼ਿਲਕਾ, 18 ਸਤੰਬਰ(ਦਵਿੰਦਰ ਪਾਲ ਸਿੰਘ) - ਜਲਾਲਾਬਾਦ ਮੋਟਰਸਾਈਕਲ ਧਮਾਕੇ ਦੀਆਂ ਪਰਤਾਂ ਦਿਨੋ ਦਿਨ ਖੁੱਲ੍ਹਦੀਆਂ ਦਿਖਾਈ ਦੇ ਰਹੀਆਂ ਹਨ। ਪੰਜਾਬ ਅਤੇ ਕੇਂਦਰੀ ਜਾਂਚ ਏਜੰਸੀਆਂ ...
ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਿਲ
. . .  1 day ago
ਨਵੀਂ ਦਿੱਲੀ, 18 ਸਤੰਬਰ - ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਰਸਮੀ ਤੌਰ 'ਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਵਿਚ ਸ਼ਾਮਿਲ ਹੋ ਗਏ...
ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੇਣਗੇ ਅਸਤੀਫ਼ਾ - ਸੂਤਰ
. . .  1 day ago
ਚੰਡੀਗੜ੍ਹ,18 ਸਤੰਬਰ - (ਵਿਕਰਮਜੀਤ ਸਿੰਘ ਮਾਨ) - ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਗੇ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 16 ਅੱਸੂ ਸੰਮਤ 552

ਰਾਸ਼ਟਰੀ-ਅੰਤਰਰਾਸ਼ਟਰੀ

- ਅਮਰੀਕੀ ਰਾਸ਼ਟਰਪਤੀ ਚੋਣ - ਟਰੰਪ ਤੇ ਬਾਈਡਨ 'ਚ ਤਿੱਖੀ ਬਹਿਸ

ਸਿਆਟਲ/ਸੈਕਰਾਮੈਂਟੋ/ਸਾਨ ਫਰਾਂਸਿਸਕੋ, 30 ਸਤੰਬਰ (ਹਰਮਨਪ੍ਰੀਤ ਸਿੰਘ/ਹੁਸਨ ਲੜੋਆ ਬੰਗਾ/ਐਸ. ਅਸ਼ੋਕ ਭੌਰਾ)- ਅਮਰੀਕਾ ਦੇ ਰਾਸ਼ਟਰਪਤੀ ਦੀ 3 ਨਵੰਬਰ ਨੂੰ ਹੋ ਰਹੀ ਚੋਣ ਨੂੰ ਲੈ ਕੇ ਦੋਵੇਂ ਉਮੀਦਵਾਰ ਰਾਸ਼ਟਰਪਤੀ ਡੋਨਾਲਡ ਟਰੰਪ ਤੇ ਡੈਮੋਕ੍ਰੇਟ ਪਾਰਟੀ ਦੇ ਉਮੀਦਵਾਰ ...

ਪੂਰੀ ਖ਼ਬਰ »

ਇੰਟੈਲੀਜੈਂਸ ਮੁਖੀ ਨੇ ਰੂਸ ਦੀ ਖੁਫੀਆ ਮੁਲਾਂਕਣ ਰਿਪੋਰਟ ਕੀਤੀ ਜਨਤਕ

ਸਾਨ ਫਰਾਂਸਿਸਕੋ, 30 ਸਤੰਬਰ (ਐੱਸ.ਅਸ਼ੋਕ ਭੌਰਾ)- ਨੈਸ਼ਨਲ ਇੰਟੈਲੀਜੈਂਸ ਦੇ ਡਾਇਰੈਕਟਰ ਜੌਨ ਰੈਟਕਲਿਫ ਨੇ ਮੰਗਲਵਾਰ ਨੂੰ ਇਕ ਮਾਮਲੇ 'ਚ ਰੂਸ ਦੀ ਖੁਫੀਆ ਮੁਲਾਂਕਣ ਦੀ ਰਿਪੋਰਟ ਜਨਤਕ ਕੀਤੀ ਜਿਸ ਨੂੰ ਡੈਮੋਕ੍ਰੇਟਸ ਅਤੇ ਰਿਪਬਲੀਕਨਜ਼ ਦੁਆਰਾ ਸੈਨੇਟ ਇੰਟੈਲੀਜੈਂਸ ਕਮੇਟੀ ਨੇ ਪਹਿਲਾਂ ਹੀ ਰੱਦ ਕਰ ਦਿੱਤਾ ਸੀ | ਸੈਨੇਟ ਦੀ ਨਿਆਂਇਕ ਕਮੇਟੀ ਦੇ ਚੇਅਰਮੈਨ ਲਿੰਡਸੇ ਗ੍ਰਾਹਮ ਜੋ ਕਿ ਡੈਮੋਕਰੇਟਸ ਵਲੋਂ ਸੀ, ਨੇ ਜਾਰੀ ਕੀਤੇ ਗਏ ਇਸ ਖੁਲਾਸੇ ਬਾਰੇ ਵਿਚ ਕਿਹਾ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਸਰਕਾਰ ਦੀਆਂ ਕੋਸ਼ਿਸ਼ਾਂ ਬਾਰੇ ਨਾਕਾਮ ਦਾਅਵਿਆਂ ਨੂੰ ਉਤਸ਼ਾਹਿਤ ਕਰਨ ਲਈ ਇਸ ਕਦਮ ਨੇ ਪ੍ਰਭਾਵਸ਼ਾਲੀ ਢੰਗ ਨਾਲ ਜਨਤਕ ਖੇਤਰ ਵਿਚ ਰੂਸੀ ਵਿਤਕਰੇ ਨੂੰ ਪੈਦਾ ਕੀਤਾ ਹੈ ਕਿ 2016 ਦੀਆਂ ਚੋਣਾਂ ਵਿਚ ਰੂਸ ਦੇ ਦਖਲ ਦੀ ਜਾਂਚ ਕੀਤੀ ਜਾਵੇ | ਸੈਨੇਟ ਇੰਟੈਲੀਜੈਂਸ ਕਮੇਟੀ ਦੇ ਉਪ ਚੇਅਰਮੈਨ ਮਾਰਕ ਵਾਰਨਰ (ਡੀ.ਵੀ.) ਨੇ ਪੱਤਰਕਾਰਾਂ ਨੂੰ ਕਿਹਾ ਕਿ ਇਹ ਮੇਰੇ ਲਈ ਬਹੁਤ ਪ੍ਰੇਸ਼ਾਨ ਕਰਨ ਵਾਲੀ ਗੱਲ ਹੈ ਕਿ ਕਿ ਚੋਣ ਤੋਂ 35 ਦਿਨ ਪਹਿਲਾਂ ਕੌਮੀ ਖੁਫੀਆ ਵਿਭਾਗ ਦੇ ਡਾਇਰੈਕਟਰ ਅਣ-ਪ੍ਰਵਾਨਿਤ ਰੂਸੀ ਮਸਲੇ ਨੂੰ ਜਨਤਕ ਕਰ ਰਹੇ ਹਨ | ਕਈ ਸਾਬਕਾ ਸੀਨੀਅਰ ਖੁਫੀਆ ਅਧਿਕਾਰੀਆਂ ਨੇ ਰੈਟਕਲਿਫ ਦੇ ਇਸ ਕਦਮ ਨੂੰ ਧੱਕੇਸ਼ਾਹੀ ਵਾਲਾ ਅਤੇ ਗੈਰ ਜ਼ਿੰਮੇਵਾਰਾਨਾ ਦੱਸਿਆ, ਜਿਸ ਤਰੀਕੇ ਨਾਲ ਉਹ ਜਨਤਕ ਤੌਰ ਤੇ ਅਣ-ਪ੍ਰਮਾਣਿਤ ਜਾਣਕਾਰੀ ਜਾਰੀ ਕਰ ਰਿਹਾ ਹੈ ਜੋ ਕਿ ਵਿਦੇਸ਼ੀ ਦੁਸ਼ਮਣ ਨਾਲ ਸਬੰਧਿਤ ਹੈ | ਗ੍ਰਾਹਮ ਦੀ ਕਮੇਟੀ ਐੱਫ.ਬੀ.ਆਈ. ਦੇ ਸਾਬਕਾ ਡਾਇਰੈਕਟਰ ਜੇਮਜ ਕੌਮੇ ਤੋਂ ਬੁੱਧਵਾਰ ਨੂੰ ਉਸ ਵੱਡੇ ਜੀ.ਓ.ਪੀ. ਅਗਵਾਈ ਵਾਲੀ ਜਾਂਚ ਦੇ ਹਿੱਸੇ ਵਜੋਂ ਸੁਣਵਾਈ ਕਰੇਗੀ | ਗ੍ਰਾਹਮ ਨੇ ਮੰਗਲਵਾਰ ਨੂੰ ਇਹ ਵੀ ਐਲਾਨ ਕੀਤਾ ਕਿ ਸਾਬਕਾ ਡਿਪਟੀ ਐੱਫ.ਬੀ.ਆਈ. ਡਾਇਰੈਕਟਰ ਐਾਡਰਿਊ ਮੈਕਕੇਬ ਅਗਲੇ ਹਫਤੇ ਪੈਨਲ ਸਾਹਮਣੇ ਗਵਾਹੀ ਦੇਣਗੇ | ਰਾਸ਼ਟਰਪਤੀ ਦਾ ਵੱਡਾ ਬੇਟਾ ਡੋਨਾਲਡ ਟਰੰਪ ਜੂਨੀਅਰ, ਉਨ੍ਹ•ਾਂ ਲੋਕਾਂ ਵਿਚ ਸ਼ਾਮਿਲ ਸੀ ਜਿਨ੍ਹ•ਾਂ ਨੇ ਮੰਗਲਵਾਰ ਦੇ ਖੁਲਾਸੇ 'ਤੇ ਚਾਨਣਾ ਪਾਇਆ ਤੇ ਟਵਿੱਟਰ 'ਤੇ ਲਿਖਿਆ ਕਿ ਰੂਸ ਦੀ ਧੋਖਾਧੜੀ ਹਿਲੇਰੀ ਦੀ ਯੋਜਨਾ ਸੀ ਅਤੇ ਓਬਾਮਾ-ਬਾਈਡਨ ਵ•ਾਈਟ ਹਾਊਸ ਨੂੰ ਇਸ ਬਾਰੇ ਸੰਖੇਪ ਵਿਚ ਦੱਸਿਆ ਗਿਆ ਸੀ |

ਖ਼ਬਰ ਸ਼ੇਅਰ ਕਰੋ

 

ਭਾਰਤ ਤੇ ਹੋਰਾਂ ਨੇ ਕੋਵਿਡ-19 ਨਾਲ ਹੋਈਆਂ ਮੌਤਾਂ ਦੇ ਸਹੀ ਅੰਕੜੇ ਨਹੀਂ ਦਿੱਤੇ- ਟਰੰਪ

ਨਿਊਯਾਰਕ, 30 ਸਤੰਬਰ (ਏਜੰਸੀ)- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਕਹਿਣਾ ਹੈ ਕਿ ਭਾਰਤ ਤੇ ਹੋਰ ਦੇਸ਼ਾਂ ਨੇ ਕੋਵਿਡ-19 ਨਾਲ ਹੋਈਆਂ ਮੌਤਾਂ ਦੇ ਸਹੀ ਅੰਕੜੇ ਨਹੀਂ ਦਿੱਤੇ, ਜੋ ਮਾਹੌਲ ਖਰਾਬ ਕਰ ਰਿਹਾ ਹੈ | ਇਸ ਦੇ ਨਾਲ ਹੀ ਟਰੰਪ ਨੇ ਭਾਰਤ 'ਤੇ ਵੀ ਵਾਤਾਵਰਣ ਨੂੰ ...

ਪੂਰੀ ਖ਼ਬਰ »

ਸ਼ੇਖ਼ ਨਵਾਫ ਕੁਵੈਤ ਦੇ ਨਵੇਂ ਸ਼ਾਸਕ ਬਣੇ

ਦੁਬਈ, 30 ਸਤੰਬਰ (ਏਜੰਸੀ)-ਸ਼ੇਖ ਨਵਾਫ ਅਲ ਅਹਿਮਦ ਅਲ ਸਬਾਹ ਨੇ ਅੱਜ ਬੁੱਧਵਾਰ ਨੂੰ ਕੁਵੈਤ ਦੇ ਨਵੇਂ ਸ਼ਾਸਕ ਵਜੋਂ ਸਹੁੰ ਚੁੱਕ ਲਈ ਹੈ | ਜ਼ਿਕਰਯੋਗ ਹੈ ਕਿ ਕੁਵੈਤ ਦੇ ਸ਼ਾਸਕ ਸ਼ੇਖ ਸਬਾਹ ਅਲ ਅਹਿਮਦ ਅਲ ਸਬਾਹ ਦਾ ਦਿਹਾਂਤ ਹੋ ਗਿਆ ਸੀ | ਉਹ ਕਾਫੀ ਸਮੇਂ ਤੋਂ ਬੀਮਾਰ ਚੱਲ ...

ਪੂਰੀ ਖ਼ਬਰ »

ਕੋਰੋਨਾ ਟੈਸਟ ਦਾ ਨਤੀਜਾ ਹੁਣ ਮਿੰਟਾਂ 'ਚ– ਵਿਸ਼ਵ ਸਿਹਤ ਸੰਗਠਨ

ਲੰਡਨ, 30 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਵਿਸ਼ਵ ਸਿਹਤ ਸੰਗਠਨ ਨੇ ਕਿਹਾ ਹੈ ਕਿ ਇਕ ਨਵੀਂ ਜਾਂਚ ਕਿੱਟ ਸਾਹਮਣੇ ਆਈ ਹੈ ਜੋ ਕੋਰੋਨਾ ਟੈਸਟ ਦੇ ਨਤੀਜੇ ਕੁਝ ਮਿੰਟਾਂ ਵਿਚ ਦੇਣ ਦੇ ਯੋਗ ਹੈ | ਡਰੱਗ ਮੈਨੂਫੈਕਚਰਿੰਗ ਕੰਪਨੀ ਐਬਟ ਅਤੇ ਐਸ.ਡੀ. ਬਾਇਓਸੇਨਰ ਨੇ ਬਿੱਲ ...

ਪੂਰੀ ਖ਼ਬਰ »

ਮੁੰਬਈ ਪੁਲਿਸ ਵਲੋਂ ਅਨੁਰਾਗ ਕਸ਼ਅਪ ਨੂੰ ਸੰਮਨ

ਮੁੰਬਈ, 30 ਸਤੰਬਰ (ਏਜੰਸੀ)-ਮੁੰਬਈ ਪੁਲਿਸ ਨੇ ਫਿਲਮ ਨਿਰਮਾਤਾ ਅਨੁਰਾਗ ਕਸ਼ਅਪ ਨੂੰ ਅਦਾਕਾਰਾ ਪਾਇਲ ਘੋਸ਼ ਦੁਆਰਾ ਉਨ੍ਹਾਂ ਖਿਲਾਫ਼ ਲਗਾਏ ਗਏ ਜਿਣਸੀ ਸ਼ੋਸ਼ਣ ਦੇ ਦੋਸ਼ਾਂ ਤਹਿਤ ਸੰਮਨ ਭੇਜੇ ਹਨ | ਕਸ਼ਅਪ ਨੂੰ ਵੀਰਵਾਰ ਨੂੰ ਵਰਸੋਵਾ ਪੁਲਿਸ ਸਟੇਸ਼ਨ 'ਚ ਪੇਸ਼ ਹੋਣ ...

ਪੂਰੀ ਖ਼ਬਰ »

ਬੇਲਾਰੂਸ ਦੇ ਰਾਸ਼ਟਰਪਤੀ ਅਲੈਕਜ਼ੈਂਡਰ ਲੁਕਾਸ਼ੇਂਕੋ, ਉਨ੍ਹਾਂ ਦੇ ਬੇਟੇ ਅਤੇ 7 ਹੋਰਾਂ ਦੇ ਯੂ.ਕੇ. ਦਾਖਲੇ 'ਤੇ ਪਾਬੰਦੀ

ਲੰਡਨ, 30 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬੇਲਾਰੂਸ ਦੇ ਰਾਸ਼ਟਰਪਤੀ ਅਲੈਕਜ਼ੈਂਡਰ ਲੁਕਾਸ਼ੇਂਕੋ ਦਾ ਵਿਰੋਧ ਕਰਦਿਆਂ ਕੈਨੇਡਾ ਅਤੇ ਬਰਤਾਨੀਆ ਦੋਹਾਂ ਦੇਸ਼ਾਂ ਨੇ ਮਨੁੱਖੀ ਅਧਿਕਾਰਾਂ ਦੇ ਉਲੰਘਣ 'ਤੇ ਲੁਕਾਸ਼ੇਂਕੋ, ਉਨ੍ਹਾਂ ਦੇ ਬੇਟੇ ਤੇ 7 ਉੱਚ ਅਧਿਕਾਰੀਆਂ ...

ਪੂਰੀ ਖ਼ਬਰ »

ਬਾਈਡਨ ਜੋੜੇ ਨੇ ਫੈਡਰਲ ਆਮਦਨੀ ਟੈਕਸਾਂ ਲਈ 300,000 ਡਾਲਰ ਦਾ ਕੀਤਾ ਭੁਗਤਾਨ

ਸਾਨ ਫਰਾਂਸਿਸਕੋ, 30 ਸਤੰਬਰ (ਐੱਸ.ਅਸ਼ੋਕ ਭੌਰਾ)– ਰਾਸ਼ਟਰਪਤੀ ਅਹੁਦੇ ਲਈ ਡੋਨਾਲਡ ਟਰੰਪ ਦੇ ਖਿਲਾਫ ਮਜ਼ਬੂਤ ਵਿਰੋਧੀ ਵਜੋਂ ਚੋਣ ਲੜ ਰਹੇ ਜੋ ਬਾਈਡਨ ਵਲੋਂ ਨਵੇਂ ਜਨਤਕ ਕੀਤੇ ਰਿਟਰਨ ਦਸਤਾਵੇਜ਼ ਦਿਖਾਉਂਦੇ ਹਨ ਕਿ ਉਨ੍ਹ•ਾਂ ਨੇ ਆਪਣੀ ਪਤਨੀ ਜਿਲ ਨਾਲ ਸਾਲ 2019 ਵਿਚ 985,000 ...

ਪੂਰੀ ਖ਼ਬਰ »

ਨਿਊਯਾਰਕ 'ਚ ਛੋਟਾ ਜਹਾਜ਼ ਤਬਾਹ- 2 ਮੌਤਾਂ

ਸੈਕਰਾਮੈਂਟੋ, 30 ਸਤੰਬਰ (ਹੁਸਨ ਲੜੋਆ ਬੰਗਾ)— ਨਿਊਯਾਰਕ ਵਿਚ ਇਕ ਛੋਟਾ ਜਹਾਜ਼ ਤਬਾਹ ਹੋ ਗਿਆ ਤੇ ਉਸ ਵਿਚ ਸਵਾਰ 2 ਵਿਅਕਤੀ ਮਾਰੇ ਗਏ ਜਦ ਕਿ ਜਹਾਜ਼ ਵਿਚ ਲਿਜਾਇਆ ਜਾ ਰਿਹਾ ਇਕ ਕੁੱਤਾ ਵਾਲ ਵਾਲ ਬਚ ਗਿਆ¢ ਪੁਲਿਸ ਅਨੁਸਾਰ ਲੌਾਗ ਆਈਲੈਂਡ ਮੈਕਆਰਥਰ ਏਅਰਪੋਰਟ ਤੋਂ ਉਡਾਣ ...

ਪੂਰੀ ਖ਼ਬਰ »

ਭਾਰਤੀ ਮੂਲ ਦੀ ਅਮਰੀਕਨ ਪ੍ਰੋਫੈਸਰ 'ਰਿਸਰਚ ਫੈਕਲਟੀ ਐਵਾਰਡ' ਨਾਲ ਸਨਮਾਨਿਤ

ਸੈਕਰਾਮੈਂਟੋ, 30 ਸਤੰਬਰ (ਹੁਸਨ ਲੜੋਆ ਬੰਗਾ)— ਸ਼ਾਨੀ ਸਟੇਟ ਯੂਨੀਵਰਸਿਟੀ ਪੋਰਟਸਮਾਊਥ, ਓਹੀਓ ਨੇ ਇਕ ਪ੍ਰੈਸ ਬਿਆਨ ਵਿਚ ਕਿਹਾ ਹੈ ਕਿ ਭਾਰਤੀ ਮੂਲ ਦੀ ਅਮਰੀਕਨ ਪ੍ਰੋਫੈਸਰ ਲਵਾਨਿਆ ਵੇਮਸਨੀ ਨੂੰ ਯੂਨੀਵਰਸਿਟੀ ਦੀ ਸੈਨੇਟ ਵਲੋਂ ਸ਼ਾਨਦਾਰ ਕਾਰਗੁਜਾਰੀ ਲਈ 'ਰਿਸਰਚ ...

ਪੂਰੀ ਖ਼ਬਰ »

ਕੈਨੇਡਾ 'ਚ ਪੰਜਾਬੀ ਅਮਨਦੀਪ ਪੰਨੂੰ ਬਣੀ

'ਚੀਫ ਬਿਜ਼ਨੈਸ ਡਿਵੈਲਪਮੈਂਟ ਅਫਸਰ' ਟੋਰਾਂਟੋ, 30 ਸਤੰਬਰ (ਹਰਜੀਤ ਸਿੰਘ ਬਾਜਵਾ)-ਜਲੰਧਰ ਜ਼ਿਲ੍ਹ•ੇ ਦੀ ਜੰਮਪਲ ਅਮਨਦੀਪ ਕੌਰ ਪੰਨੂੰ ਨੂੰ ਕੈਨੇਡਾ ਦੀ ਇੱਕ ਵੱਡੀ ਕੰਪਨੀ 'ਕੈਨੇਡੀਅਨ ਨੈਸ਼ਨਲ ਗਰੋਅਰਜ' (ਸੀ.ਐਨ.ਜੀ.) ਵਲੋਂ ਚੀਫ ਬਿਜ਼ਨੈਸ਼ ਡਿਵੈਲਪਮੈਂਟ ਅਫਸਰ ...

ਪੂਰੀ ਖ਼ਬਰ »

ਕੈਨੇਡਾ ਸਰਕਾਰ ਨੇ ਯਾਤਰਾ ਪਾਬੰਦੀਆਂ 'ਚ 31 ਅਕਤੂਬਰ ਤੱਕ ਕੀਤਾ ਵਾਧਾ

ਵਿਨੀਪੈਗ, 30 ਸਤੰਬਰ (ਸਰਬਪਾਲ ਸਿੰਘ)-ਕੋਰੋਨਾ ਵਾਇਰਸ ਦੇ ਕੇਸਾਂ ਵਿਚ ਦੇਸ਼ ਭਰ 'ਚ ਹੋ ਰਹੇ ਲਗਾਤਾਰ ਵਾਧੇ ਕਾਰਨ ਕੈਨੇਡਾ ਸਰਕਾਰ ਨੇ ਇਕ ਵਾਰ ਫਿਰ ਤੋਂ ਉਨ੍ਹਾਂ ਵਿਦੇਸ਼ੀ ਯਾਤਰੀਆਂ ਲਈ ਯਾਤਰਾ ਪਾਬੰਦੀਆਂ ਵਧਾਉਣ ਦਾ ਅਹਿਮ ਫ਼ੈਸਲਾ ਕੀਤਾ ਹੈ ਜੋ ਕਿਸੇ ਗ਼ੈਰ-ਜ਼ਰੂਰੀ ਕਾਰਨ ...

ਪੂਰੀ ਖ਼ਬਰ »

ਕੈਲਗਰੀ ਦੇ ਫੁਟਹਿੱਲਜ਼ ਹਸਪਤਾਲ ਵਿਚ ਕੋਰੋਨਾ ਦਾ ਫੈਲਾਅ ਹੋਰ ਵਧਿਆ

* 290 ਕਰਮਚਾਰੀ ਭੇਜੇ ਇਕਾਂਤਵਾਸ ਲਈ ਕੈਲਗਰੀ, 30 ਸਤੰਬਰ (ਹਰਭਜਨ ਸਿੰਘ ਢਿੱਲੋਂ)- ਕੈਲਗਰੀ ਦੇ ਫੁਟਹਿਲਜ਼ ਹਸਪਤਾਲ ਵਿਚ ਮਰੀਜ਼ਾਂ ਦਾ ਹਾਲ-ਚਾਲ ਪੁੱਛਣ ਆਏ 2 ਵਿਅਕਤੀ ਕੋਵਿਡ-19 ਪਾਜ਼ੀਟਿਵ ਪਾਏ ਗਏ ਅਤੇ ਐਲਬਰਟਾ ਹੈਲਥ ਸਰਵਿਸਿਜ਼ ਦਾ ਕਹਿਣਾ ਹੈ ਕਿ ਇਹ ਦੋਵੇਂ ਵਿਅਕਤੀ ...

ਪੂਰੀ ਖ਼ਬਰ »

ਐਲਬਰਟਾ 'ਚ ਕੋਰੋਨਾ ਦੇ 161 ਨਵੇਂ ਮਾਮਲੇ ਸਾਹਮਣੇ ਆਏ

ਕੈਲਗਰੀ, 30 ਸਤੰਬਰ (ਹਰਭਜਨ ਸਿੰਘ ਢਿੱਲੋਂ)- ਮੰਗਲਵਾਰ ਦੀ ਬਾਅਦ ਦੁਪਹਿਰ ਨੂੰ ਐਲਬਰਟਾ ਹੈਲਥ ਸਰਵਿਸਜ਼ ਵਲੋਂ ਜਾਰੀ ਸੂਚਨਾ ਵਿਚ ਦੱਸਿਆ ਗਿਆ ਹੈ ਕਿ ਸੂਬੇ ਵਿਚ ਕੋਵਿਡ-19 ਦੇ 161 ਨਵੇਂ ਮਾਮਲੇ ਦਰਜ ਹੋਏ ਹਨ ਤੇ ਇਕ ਹੋਰ ਵਿਅਕਤੀ ਦੀ ਮੌਤ ਇਸ ਵਾਇਰਸ ਕਾਰਨ ਹੋ ਗਈ ਹੈ । ਮਰਨ ...

ਪੂਰੀ ਖ਼ਬਰ »

ਬੱਚੇ ਦਾ ਨੱਕ ਵਗਣ 'ਤੇ 14 ਦਿਨ ਲਈ ਇਕਾਂਤਵਾਸ ਭੇਜਿਆ-ਮਾਪੇ ਨਾਰਾਜ਼

ਕੈਲਗਰੀ, 30 ਸਤੰਬਰ (ਹਰਭਜਨ ਸਿੰਘ ਢਿੱਲੋਂ)-ਕੈਲਗਰੀ ਦਾ ਇਕ ਪਰਿਵਾਰ ਇਸ ਕਰਕੇ ਨਾਰਾਜ਼ ਹੈ ਕਿ ਉਨ੍ਹਾਂ ਦੇ ਚਾਰ ਸਾਲਾ ਬੱਚੇ ਨੂੰ ਨੱਕ ਵਗਣ ਕਰਕੇ ਐਲਬਰਟਾ ਹੈਲਥ ਸਰਵਿਸਿਜ਼ ਦੇ ਕਹਿਣ ਉੱਪਰ ਉਸ ਦੇ ਡੇਅ-ਕੇਅਰ ਵਾਲਿਆਂ ਨੇ 14 ਦਿਨਾਂ ਲਈ ਇਕਾਂਤਵਾਸ ਵਿਚ ਰੱਖੇ ਜਾਣ ਲਈ ਕਹਿ ...

ਪੂਰੀ ਖ਼ਬਰ »

ਕੋਰੋਨਾ ਦੀ ਕਰੋਪੀ ਦੌਰਾਨ ਸਰਕਾਰੀ ਸਹਾਇਤਾ ਲੈਣ ਵਾਲੇ ਕਈ ਲੋਕ ਪ੍ਰੇਸ਼ਾਨ- ਸਰਵੇਖਣ

ਕੈਲਗਰੀ, 30 ਸਤੰਬਰ (ਹਰਭਜਨ ਸਿੰਘ ਢਿੱਲੋਂ)- ਐਲਬਰਟਾ ਵਿਚ ਕਰਵਾਏ ਗਏ ਇਕ ਸਰਵੇਖਣ ਵਿਚ ਸਾਹਮਣੇ ਆਇਆ ਹੈ ਕਿ ਜਿਨ੍ਹਾਂ ਵਿਅਕਤੀਆਂ ਨੇ ਕੋਵਿਡ-19 ਦੀ ਕਰੋਪੀ ਦੌਰਾਨ ਪ੍ਰੋਵਿੰਸ਼ੀਅਲ ਜਾਂ ਫੈਡਰਲ ਸਹਾਇਤਾ ਹਾਸਲ ਕੀਤੀ ਹੈ, ਉਨ੍ਹਾਂ ਵਿੱਚੋਂ ਕਈ ਮੈਂਟਲ ਹੈਲਥ ਇਸ਼ੂਜ਼ ਨਾਲ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਸੰਗਠਨ ਦੇ ਕੰਮਕਾਜ ਰੋਕਣਾ ਚਿੰਤਾ ਦਾ ਵਿਸ਼ਾ ਐਮ.ਪੀ. ਢੇਸੀ

ਲੰਡਨ, 30 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਸੰਗਠਨ ਐਮਨੈਸਟੀ ਇੰਟਰਨੈਸ਼ਨਲ ਇੰਡੀਆ ਦੇ ਭਾਰਤ ਵਿਚ ਕੰਮ ਕਾਜ ਨੂੰ ਰੋਕਣ 'ਤੇ ਪ੍ਰਤੀਕ੍ਰਮ ਪ੍ਰਗਟ ਕਰਦਿਆਂ ਐਮ.ਪੀ. ਤਨਮਨਜੀਤ ਸਿੰਘ ਢੇਸੀ ਨੇ ਕਿਹਾ ਕਿ ਇਹ ਚਿੰਤਾ ਦਾ ਵਿਸ਼ਾ ਹੈ। ...

ਪੂਰੀ ਖ਼ਬਰ »

ਕਿਸਾਨ ਆਗੂਆਂ ਤੋਂ ਸਿਆਸੀ ਆਗੂ ਸਬਕ ਸਿੱਖਣ ਪ੍ਰਿੰਸੀਪਲ ਸੰਘਾ

ਲੰਡਨ, 30 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਵਿਦੇਸ਼ਾਂ ਵਿਚ ਬੈਠੇ ਪੰਜਾਬੀ ਪ੍ਰਵਾਸ ਨਿਭਾਉਂਦੇ ਹਰ ਘੜੀ ਪੰਜਾਬ ਨਾਲ ਜੁੜੇ ਰਹਿੰਦੇ ਹਨ। ਪੰਜਾਬ ਅਤੇ ਪੰਜਾਬੀਆਂ ਬਾਰੇ 52 ਵਰ੍ਹਿ÷ ਆਂ ਤੋਂ ਲਿਖਦੇ ਆ ਰਹੇ ਡਾ: ਸੁਜਿੰਦਰ ਸਿੰਘ ਸੰਘਾ ਓ ਬੀ ਈ ਨੇ ਕਿਰਸਾਨੀ ਅੰਦੋਲਨ ...

ਪੂਰੀ ਖ਼ਬਰ »

ਐਡਲੀਮੁਮੈਬ ਦੇ ਸਭ ਤੋਂ ਵੱਧ ਪ੍ਰਭਾਵਸ਼ਾਲੀ ਦਵਾਈ ਹੋਣ ਬਾਰੇ ਆਕਸਫੋਰਡ ਯੂਨੀਵਰਸਿਟੀ ਕਰੇਗੀ ਅਧਿਐਨ

ਲੰਡਨ, 30 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਕੋਵਿਡ-19 ਦੇ ਇਲਾਜ ਲਈ ਸਭ ਤੋਂ ਵੱਧ ਵਰਤੀ ਜਾਣ ਵਾਲੀ ਦਵਾਈ ਐਡਲੀਮੁਮੈਬ ਦੇ ਸਭ ਤੋਂ ਵੱਧ ਪ੍ਰਭਾਵਸ਼ਾਲੀ ਹੋਣ ਬਾਰੇ ਆਕਸਫੋਰਡ ਯੂਨੀਵਰਟਿਸੀ ਵਲੋਂ ਅਧਿਐਨ ਕੀਤਾ ਜਾਵੇਗਾ। ਐਡਲੀਮੁਮੈਬ ਜਿਸ ਨੂੰ ਐਬੀਵੀ ਵਲੋਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX