ਤਾਜਾ ਖ਼ਬਰਾਂ


ਪਹਿਲਾਂ ਬੱਲੇਬਾਜ਼ੀ ਕਰਦਿਆਂ ਰਾਜਸਥਾਨ ਰਾਇਲਜ਼ 20 ਓਵਰਾਂ ‘ਚ 185 ਦੌੜਾਂ ਬਣਾ ਕੇ ਆਲ ਆਊਟ
. . .  18 minutes ago
ਮੁੱਖ ਮੰਤਰੀ ਚੰਨੀ ਦੀ ਦਿੱਲੀ ਫੇਰੀ 'ਤੇ ਕੈਪਟਨ ਦਾ ਤੰਜ -ਵਾਹ , ਗ਼ਰੀਬਾਂ ਦੀ ਸਰਕਾਰ ,16 ਸੀਟਰ ਚੌਪਰ 'ਚ ਬੈਠੇ 4 ਵਿਅਕਤੀ
. . .  40 minutes ago
3 ਪੁਲਿਸ ਕਮਿਸ਼ਨਰਾਂ ਦੇ ਤਬਾਦਲੇ
. . .  56 minutes ago
ਚੰਡੀਗੜ੍ਹ ,21 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਅਹੁਦਾ ਸੰਭਾਲਣ ਤੋਂ ਇਕ ਦਿਨ ਤੋਂ ਬਾਅਦ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕਰਦਿਆਂ 3 ਪੁਲਿਸ ਕਮਿਸ਼ਨਰਾਂ ਦੇ ਤਬਾਦਲੇ ਕੀਤੇ ਗਏ ਹਨ I ਆਈ.ਪੀ.ਐਸ. ਅਧਿਕਾਰੀ...
ਅਮਰੀਕਾ ਉਹ ਦੇਸ਼ ਨਹੀਂ ਹੈ ਜਿਸ 'ਤੇ 20 ਸਾਲ ਪਹਿਲਾਂ ਹਮਲਾ ਕੀਤਾ ਗਿਆ, ਅੱਜ ਅਸੀਂ ਹਰ ਚੁਣੌਤੀ ਦਾ ਸਾਹਮਣਾ ਨੂੰ ਤਿਆਰ : ਜੋ ਬਾਈਡਨ
. . .  about 1 hour ago
ਬੱਸ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ 'ਚ 2 ਨੌਜਵਾਨਾਂ ਦੀ ਮੌਤ
. . .  about 1 hour ago
ਗੜ੍ਹਸ਼ੰਕਰ, 21 ਸਤੰਬਰ (ਧਾਲੀਵਾਲ , ਤੀਰਥ ਸਿੰਘ ਰੱਕੜ)- ਦੇਰ ਸ਼ਾਮ ਗੜ੍ਹਸ਼ੰਕਰ ਨੇੜੇ ਚੰਡੀਗੜ੍ਹ ਸੜਕ 'ਤੇ ਪੰਜਾਬ ਰੋਡਵੇਜ਼ ਹੁਸ਼ਿਆਰਪੁਰ ਡੀਪੂ ਦੀ ਬੱਸ ਅਤੇ ਇਕ ਮੋਟਰਸਾਈਕਲ ਦਰਮਿਆਨ ਹੋਈ ਟੱਕਰ 'ਚ ਮੋਟਰਸਾਈਕਲ ...
ਪ੍ਰਗਟ ਸਿੰਘ ਤੇ ਜੋਗਿੰਦਰ ਪਾਲ ਢੀਂਗਰਾ ਬਣੇ ਜਨਰਲ ਸਕੱਤਰ ਗੁਲਜ਼ਾਰ ਸਿੰਘ ਚਾਹਲ ਖ਼ਜ਼ਾਨਚੀ
. . .  about 1 hour ago
ਸੀ.ਬੀ.ਐਸ.ਈ. ਨੇ 2021-22 ਲਈ ਪ੍ਰੀਖਿਆ ਫੀਸਾਂ ਦੀ ਛੋਟ ਦਾ ਕੀਤਾ ਐਲਾਨ
. . .  about 1 hour ago
ਪੰਜਾਬ ਭਰ ਦੇ ਡਿਪਟੀ ਕਮਿਸ਼ਨਰ, ਉਪ ਮੰਡਲ ਮੈਜਿਸਟ੍ਰੇਟ ਅਤੇ ਤਹਿਸੀਲ ਦਫ਼ਤਰ ਦੇ ਕਰਮਚਾਰੀ ਕੱਲ੍ਹ ਤੋਂ ਕਰਨਗੇ ਕਲਮਛੋੜ ਹੜਤਾਲ
. . .  about 3 hours ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਭਰ ਦੇ ਡੀ.ਸੀ, ਤਹਿਸੀਲ ਅਤੇ ਐੱਸ.ਡੀ.ਐਮ ਦਫ਼ਤਰਾਂ ਵਿਚ ਕੰਮ ਕਰਦੇ ਕਰਮਚਾਰੀਆਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਪੰਜਾਬ ਦੇ ਸਮੂਹ ਕਰਮਚਾਰੀ ...
ਮੁੱਖ ਮੰਤਰੀ ਚਰਨਜੀਤ ਸਿੰਘ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ’ਤੇ ਹੋਣਗੇ ਨਤਮਸਤਕ
. . .  about 3 hours ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਪਣੇ ਸਾਥੀਆਂ ਸਮੇਤ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ਵਿਖੇ ...
ਸਿਰਸਾ ਨੂੰ ਵੱਡਾ ਝਟਕਾ, ਦਿੱਲੀ ਕਮੇਟੀ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਕਰਨ ’ਚ ਨਾਕਾਮ ਰਹੇ
. . .  about 4 hours ago
ਨਵੀਂ ਦਿੱਲੀ ,21 ਸਤੰਬਰ (ਜਗਤਾਰ ਸਿੰਘ)-ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਦਿੱਲੀ ਕਮੇਟੀ ਦਾ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਨਹੀਂ ਕਰ ਸਕੇ ਹਨ।ਦਿੱਲੀ ਹਾਈ ਕੋਰਟ ਦੇ ਆਦੇਸ਼ ’ਤੇ ਦਿੱਲੀ ਗੁਰਦੁਆਰਾ ...
ਪ੍ਰਧਾਨ ਮੰਤਰੀ ਮੋਦੀ ਦੀ ਫਰਾਂਸ ਦੇ ਰਾਸ਼ਟਰਪਤੀ ਨਾਲ ਫੋਨ 'ਤੇ ਗੱਲਬਾਤ
. . .  about 4 hours ago
ਨਵੀਂ ਦਿੱਲੀ,21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਹਿੰਦ-ਪ੍ਰਸ਼ਾਂਤ ਖੇਤਰ ਬਾਰੇ ਟੈਲੀਫੋਨ 'ਤੇ ਗੱਲਬਾਤ ਕੀਤੀ...
ਬੱਸ 'ਚ ਲੜਕੀ ਨਾਲ ਜਬਰ ਜਨਾਹ, ਇਕ ਗ੍ਰਿਫ਼ਤਾਰ
. . .  about 5 hours ago
ਫ਼ਿਰੋਜ਼ਾਬਾਦ (ਯੂ.ਪੀ.), 21 ਸਤੰਬਰ - ਇਕ 15 ਸਾਲਾ ਲੜਕੀ ਨਾਲ ਕਥਿਤ ਤੌਰ 'ਤੇ ਸਲੀਪਰ ਬੱਸ ਵਿਚ ਜਬਰ ਜਨਾਹ ਕੀਤਾ ਗਿਆ ਹੈ | ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਵਲੋਂ...
ਰਾਜੇਵਾਲ ਦੇ ਇਲਜ਼ਾਮ ਗਲਤ - ਅਕਾਲੀ ਦਲ
. . .  about 5 hours ago
ਚੰਡੀਗੜ੍ਹ, 21 ਸਤੰਬਰ (ਸੁਰਿੰਦਰ) - ਪ੍ਰੈੱਸ ਵਾਰਤਾ ਦੌਰਾਨ ਸ਼੍ਰੋਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਰਾਜੇਵਾਲ ਨੂੰ ਸ਼੍ਰੋਮਣੀ ਅਕਾਲੀ ਦਲ 'ਤੇ ਬਿਆਨ ਦੇ ਕੇ ਆਪਣੇ ਕੱਦ ਨੂੰ ਛੋਟਾ ਨਹੀਂ ਸੀ ਕਰਨਾ ਚਾਹੀਦਾ...
ਮਹਿਬੂਬਾ ਮੁਫ਼ਤੀ ਦਾ ਭਾਜਪਾ ਸਰਕਾਰ 'ਤੇ ਵੱਡਾ ਸ਼ਬਦੀ ਹਮਲਾ
. . .  1 minute ago
ਸ੍ਰੀਨਗਰ, 21 ਸਤੰਬਰ - ਪੀ.ਡੀ.ਪੀ. ਮੁਖੀ ਮਹਿਬੂਬਾ ਮੁਫ਼ਤੀ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜੰਮੂ -ਕਸ਼ਮੀਰ ਦੀ ਪ੍ਰਯੋਗਸ਼ਾਲਾ ਵਜੋਂ ਵਰਤੋਂ ਕਰ ਇੱਥੇ ਪ੍ਰਯੋਗ ਕੀਤੇ ਜਾ ਰਹੇ ਹਨ...
ਬਾਈਡਨ ਦੀ ਮੇਜ਼ਬਾਨੀ ਵਿਚ ਕੋਵਿਡ 19 ਗਲੋਬਲ ਸੰਮੇਲਨ ਵਿਚ ਸ਼ਾਮਿਲ ਹੋਣਗੇ ਪ੍ਰਧਾਨ ਮੰਤਰੀ ਮੋਦੀ
. . .  about 6 hours ago
ਨਵੀਂ ਦਿੱਲੀ, 21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਦੀ ਮੇਜ਼ਬਾਨੀ ਵਿਚ ਕੋਵਿਡ 19 ਗਲੋਬਲ ਸੰਮੇਲਨ ਵਿਚ ਸ਼ਾਮਿਲ...
ਪਿਓ - ਪੁੱਤਰ ਘਰ ਵਿਚ ਪਾਏ ਗਏ ਮ੍ਰਿਤਕ, ਪੁਲਿਸ ਨੇ ਕੀਤੀ ਜਾਂਚ ਸ਼ੁਰੂ
. . .  about 6 hours ago
ਨਵੀਂ ਦਿੱਲੀ, 21 ਸਤੰਬਰ - ਦਿੱਲੀ ਦੇ ਕਾਲਕਾਜੀ ਖੇਤਰ ਦੇ ਇਕ ਘਰ ਵਿਚ ਇਕ ਕਿਰਗਿਜ਼ਸਤਾਨ ਨਾਗਰਿਕ ਅਤੇ ਉਸ ਦਾ ਪੁੱਤਰ ਮ੍ਰਿਤਕ ਪਾਏ ਗਏ ਹਨ...
ਅੰਬਿਕਾ ਸੋਨੀ ਦੇ ਘਰ ਮੁੱਖ ਮੰਤਰੀ ਚੰਨੀ ਦੀ ਬੈਠਕ
. . .  about 6 hours ago
ਨਵੀਂ ਦਿੱਲੀ, 21 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਦਿੱਲੀ ਵਿਚ ਐਕਸ਼ਨ ਵਿਚ ਹਨ। ਦਿੱਲੀ ਪਹੁੰਚ ਉਨ੍ਹਾਂ ਦੇ ਵਲੋਂ ਅੰਬਿਕਾ ਸੋਨੀ ਦੇ ਘਰ ਬੈਠਕ ਕੀਤੀ ਜਾ ਰਹੀ ...
ਹਾਦਸਾਗ੍ਰਸਤ ਹੋਏ ਸੈਨਾ ਦੇ ਹੈਲੀਕਾਪਟਰ ਦੇ ਪਾਇਲਟਾਂ ਨੇ ਤੋੜਿਆ ਦਮ
. . .  about 7 hours ago
ਨਵੀਂ ਦਿੱਲੀ, 21 ਸਤੰਬਰ - ਸੈਨਾ ਦੇ ਹੈਲੀਕਾਪਟਰ ਹਾਦਸੇ ਵਿਚ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਦੋ ਪਾਇਲਟ ਦਮ ਤੋੜ ਗਏ ਹਨ | ਭਾਰਤੀ ਫੌਜ ਨੇ ਉਨ੍ਹਾਂ ਦੇ ਪਰਿਵਾਰਾਂ ਨਾਲ ਦੁੱਖ ਅਤੇ ਹਮਦਰਦੀ ਜਾਹਰ...
ਪਾਕਿਸਤਾਨ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਅਧਿਕਾਰੀਆਂ ਨਾਲ ਮੁਲਾਕਾਤ
. . .  about 7 hours ago
ਅੰਮ੍ਰਿਤਸਰ, 21 ਸਤੰਬਰ (ਸੁਰਿੰਦਰ ਕੋਛੜ ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਲਾਹੌਰ ਵਿਚ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਤੇ ਹੋਰ ਸਰਕਾਰੀ ਅਧਿਕਾਰੀਆਂ ਨਾਲ...
ਵਿਆਹੁਤਾ ਨੇ ਆਪਣੇ ਜਨਮ ਦਿਨ ਵਾਲੇ ਦਿਨ ਕੀਤੀ ਆਤਮਹੱਤਿਆ
. . .  about 7 hours ago
ਮਹਿਲ ਕਲਾਂ, 21 ਸਤੰਬਰ (ਅਵਤਾਰ ਸਿੰਘ ਅਣਖੀ) - ਪਿੰਡ ਧਨੇਰ ਨਾਲ ਸਬੰਧਤ ਇਕ ਨੌਜਵਾਨ ਵਿਆਹੁਤਾ ਲੜਕੀ ਵਲੋਂ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ...
ਭਾਈ ਹਰਪਾਲ ਸਿੰਘ ਗੁ: ਮੰਜੀ ਸਾਹਿਬ ਨੇੜੇ ਸੜਕ ਹਾਦਸੇ 'ਚ ਗੰਭੀਰ ਰੂਪ ਵਿਚ ਜ਼ਖ਼ਮੀ
. . .  about 8 hours ago
ਬੀਜਾ, 21 ਸਤੰਬਰ (ਅਵਤਾਰ ਸਿੰਘ ਜੰਟੀ ਮਾਨ, ਬਲਜਿੰਦਰ ਸਿੰਘ) - ਪੰਥ ਦੇ ਪ੍ਰਸਿੱਧ ਕਥਾ ਵਾਚਕ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਦੇ...
ਚੰਡੀਗੜ੍ਹ ਤੋਂ ਦਿੱਲੀ ਜਾਣ ਲਈ ਪ੍ਰਾਈਵੇਟ ਜੈੱਟ ਕਿਉਂ - ਅਕਾਲੀ ਦਲ
. . .  about 8 hours ago
ਚੰਡੀਗੜ੍ਹ, 21 ਸਤੰਬਰ - ਅਕਾਲੀ ਦਲ ਦੇ ਵਲੋਂ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਚਾਰਟਰਡ ਪਲੇਨ ਵਿਚ ਦਿੱਲੀ ਦੌਰੇ 'ਤੇ ਜਾਣ ਨੂੰ ਲੈ ਕੇ ਸਵਾਲ ਚੁੱਕੇ ਗਏ ਹਨ | ਅਕਾਲੀ ਦਲ ਦਾ ਕਹਿਣਾ ਹੈ ਕਿ ਇਹ ਕਹਿਣ ਤੋਂ ...
ਮੁੱਖ ਮੰਤਰੀ ਚੰਨੀ ਨੇ ਦਿੱਤੇ ਅਮਨ -ਕਾਨੂੰਨ ਭੰਗ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼
. . .  about 8 hours ago
ਚੰਡੀਗੜ੍ਹ,21 ਸਤੰਬਰ - ਫਿਲੌਰ ਵਿਚ ਡਾਕਟਰ ਬੀ. ਆਰ. ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿਚ ਮੁੱਖ ਮੰਤਰੀ ਪੰਜਾਬ ਦੇ ਨਿਰਦੇਸ਼ਾਂ ਦੇ ਬਾਅਦ ਪੰਜਾਬ ਪੁਲਿਸ ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ...
ਬਾਬਾ ਸਾਹਿਬ ਅੰਬੇਡਕਰ ਦਾ ਅਪਮਾਨ ਕਰਨ ਵਾਲਾ ਦੋਸ਼ੀ ਕਾਬੂ
. . .  about 8 hours ago
ਫਿਲੌਰ, 21 ਸਤੰਬਰ (ਵਿਪਨ ਗੈਰੀ) - ਬੀਤੀ ਰਾਤ ਫਿਲੌਰ ਦੇ ਵਿਚ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਲੱਗੇ ਬੁੱਤ ਦੀ ਇਕ ਵਿਅਕਤੀ ਵਲੋਂ ਤੋੜ ਭੰਨ ਕੀਤੀ ਗਈ ਸੀ,...
ਦਿੱਲੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  about 8 hours ago
ਨਵੀਂ ਦਿੱਲੀ , 21 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚ ਚੁੱਕੇ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 16 ਅੱਸੂ ਸੰਮਤ 552

ਦਿੱਲੀ / ਹਰਿਆਣਾ

ਯੂਪੀ 'ਚ ਦਲਿਤ ਲੜਕੀ ਨਾਲ ਜਬਰ ਜਨਾਹ ਦਾ ਮਾਮਲਾ

ਸਿਰਸਾ, 30 ਸਤੰਬਰ (ਅ.ਬ.)- ਉਤਰ ਪ੍ਰਦੇਸ਼ ਦੇ ਜ਼ਿਲ੍ਹਾ ਹਾਥਰਸ ਦੇ ਚੰਦਪਦ ਥਾਣਾ ਖੇਤਰ ਦੇ ਪਿੰਡ ਬੂਲਗੜ੍ਹੀ 'ਚ ਦਲਿਤ ਲੜਕੀ ਨਾਲ ਸਮੂਹਿਕ ਜਬਰ ਜਨਾਹ ਤੇ ਉਸ ਨਾਲ ਅਮਨੁੱਖੀ ਤਸਦਦ ਕਰਨ ਵਾਲੇ ਸਾਰੇ ਮੁਲਜ਼ਮਾਂ ਨੂੰ ਤੁਰੰਤ ਗਿ੍ਫ਼ਤਾਰ ਕਰਕੇ ਸਖ਼ਤ ਸਜ਼ਾ ਦਿਵਾਉਣ ਤੇ ...

ਪੂਰੀ ਖ਼ਬਰ »

ਆਈ. ਪੀ. ਐੱਲ. 'ਤੇ ਸੱਟਾ ਲਗਾਉਂਦੇ ਸ਼ਾਹਬਾਦ 'ਚ ਚਾਰ ਵਿਅਕਤੀ ਕਾਬੂ

ਸ਼ਾਹਬਾਦ ਮਾਰਕੰਡਾ, 30 ਸਤੰਬਰ (ਅਵਤਾਰ ਸਿੰਘ)-ਥਾਣਾ ਸ਼ਾਹਬਾਦ ਪੁਲਿਸ ਨੇ ਆਈ. ਪੀ. ਐੱਲ. ਉੱਤੇ ਸੱਟਾ ਲਗਾਉਂਦੇ ਹੋਏ ਚਾਰ ਲੋਕਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਤੋਂ ਇਕ ਲੱਖ 25 ਹਜ਼ਾਰ ਰੁਪਏ ਬਰਾਮਦ ਕੀਤੇ ਹਨ | ਇਹ ਜਾਣਕਾਰੀ ਜ਼ਿਲ੍ਹਾ ਪੁਲਿਸ ਕਪਤਾਨ ...

ਪੂਰੀ ਖ਼ਬਰ »

ਆਲ ਇੰਡੀਆ ਸਰਕਾਰੀ ਕਰਮਚਾਰੀ ਮਹਾਂਸੰਘ ਨੇ ਰਾਸ਼ਟਰੀ ਵਿਰੋਧ ਦਿਵਸ ਮਨਾਇਆ

ਯਮੁਨਾਨਗਰ, 30 ਸਤੰਬਰ (ਗੁਰਦਿਆਲ ਸਿੰਘ ਨਿਮਰ)-ਆਲ ਇੰਡੀਆ ਸਰਕਾਰੀ ਕਰਮਚਾਰੀ ਮਹਾਂਸੰਘ ਦੇ ਸੱਦੇ 'ਤੇ ਕੇਂਦਰ ਅਤੇ ਰਾਜ ਸਰਕਾਰ ਦੀਆਂ ਕਰਮਚਾਰੀ ਅਤੇ ਮਜ਼ਦੂਰ ਵਿਰੋਧੀ ਨੀਤੀਆਂ ਅਤੇ ਸਰਵਜਨਕ ਖੇਤਰਾਂ ਦੇ ਅਦਾਰਿਆਂ ਦੇ ਨਿੱਜੀਕਰਣ ਦੇ ਵਿਰੋਧ ਲਈ ਸਰਵ ਕਰਮਚਾਰੀ ਸੰਘ ...

ਪੂਰੀ ਖ਼ਬਰ »

ਆਈ. ਪੀ. ਐੱਲ. 'ਤੇ ਸੱਟਾ ਲਗਾਉਂਦੇ ਸ਼ਾਹਬਾਦ 'ਚ ਚਾਰ ਵਿਅਕਤੀ ਕਾਬੂ

ਸ਼ਾਹਬਾਦ ਮਾਰਕੰਡਾ, 30 ਸਤੰਬਰ (ਅਵਤਾਰ ਸਿੰਘ)-ਥਾਣਾ ਸ਼ਾਹਬਾਦ ਪੁਲਿਸ ਨੇ ਆਈ. ਪੀ. ਐੱਲ. ਉੱਤੇ ਸੱਟਾ ਲਗਾਉਂਦੇ ਹੋਏ ਚਾਰ ਲੋਕਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਤੋਂ ਇਕ ਲੱਖ 25 ਹਜ਼ਾਰ ਰੁਪਏ ਬਰਾਮਦ ਕੀਤੇ ਹਨ | ਇਹ ਜਾਣਕਾਰੀ ਜ਼ਿਲ੍ਹਾ ਪੁਲਿਸ ਕਪਤਾਨ ...

ਪੂਰੀ ਖ਼ਬਰ »

ਵਿਧਾਇਕ ਲਕਸ਼ਮਣ ਨਾਪਾ ਨੇ ਰਤੀਆ 'ਚ ਖੇਡ ਗਰਾਊਾਡ ਬਣਾਉਣ ਲਈ ਮੁੱਖ ਮੰਤਰੀ ਤੇ ਖੇਡ ਮੰਤਰੀ ਨਾਲ ਕੀਤੀ ਮੁਲਾਕਾਤ

ਰਤੀਆ, 30 ਸਤੰਬਰ (ਬੇਅੰਤ ਕੌਰ ਮੰਡੇਰ)- ਰਤੀਆ ਵਿਧਾਨ ਸਭਾ ਹਲਕੇ ਵਿਚ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਨਿਰੰਤਰ ਇਲਾਕੇ ਦੇ ਖਿਡਾਰੀਆਂ ਦੀ ਲੰਮੇ ਸਮੇਂ ਤੋਂ ਮੰਗ ਰਹੀ ਹੈ | ਖੇਤਰ ਵਿਚ ਖੇਡ ਸਰਗਰਮੀਆਂ ਨੂੰ ਉਤਸ਼ਾਹਿਤ ਕਰਨ ਲਈ ਵਿਧਾਇਕ ਐਡਵੋਕੇਟ ਲਕਸ਼ਮਣ ...

ਪੂਰੀ ਖ਼ਬਰ »

ਪਿੰਡ ਤਾਰੂਆਣਾ ਵਾਸੀਆਂ ਵਲੋਂ ਰਿਲਾਇੰਸ ਕੰਪਨੀ ਦੇ ਤੇਲ ਤੇ ਸਿਮਾਂ ਦਾ ਬਾਈਕਾਟ

ਸਿਰਸਾ, 30 ਸਤੰਬਰ (ਅ.ਬ.)-ਕੇਂਦਰ ਸਰਕਾਰ ਵਲੋਂ ਬਣਾਏ ਗਏ ਕਿਸਾਨ ਵਿਰੋਧੀ ਕਾਨੂੰਨਾਂ ਦੇ ਵਿਰੋਧ ਵਿਚ ਜ਼ਿਲ੍ਹਾ ਦੇ ਪਿੰਡ ਤਾਰੂਆਣਾ ਵਿਚ ਪਿੰਡ ਦੇ ਕਿਸਾਨਾਂ ਅਤੇ ਪੰਚਾਇਤ ਨੇ ਇਕ ਮੀਟਿੰਗ ਕਰਕੇ ਦੇਸ਼ ਦੇ ਵੱਡੇ ਕਾਰਪੋਰੇਟ ਘਰਾਣੇ ਰਿਲਾਇੰਸ ਕੰਪਨੀ ਦੇ ਮੋਬਾਈਲ ...

ਪੂਰੀ ਖ਼ਬਰ »

ਕਾਲਾਂਵਾਲੀ 'ਚ ਆੜ੍ਹਤੀਆਂ ਵਲੋਂ ਦੁਕਾਨਾਂ 'ਤੇ ਕਾਲੇ ਝੰਡੇ ਲਾ ਕੇ ਕੀਤਾ ਰੋਸ ਵਿਖਾਵਾ

ਸਿਰਸਾ, 30 ਸਤੰਬਰ (ਅ.ਬ.)-ਸਿਰਸਾ ਜ਼ਿਲ੍ਹਾ ਦੀ ਮੰਡੀ ਕਾਲਾਂਵਾਲੀ ਦੇ ਆੜ੍ਹਤੀਆਂ ਦੀ ਇਕ ਮੀਟਿੰਗ ਅਨਾਜ ਮੰਡੀ ਵਿਚ ਨਿਊ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਦੀਪ ਜੈਨ ਅਤੇ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਵਿਨੋਦ ਮਿਤਲ ਅਤੇ ਕੱਚਾ ਆੜ੍ਹਤੀ ਐਸੋਸੀਏਸ਼ਨ ਦੇ ...

ਪੂਰੀ ਖ਼ਬਰ »

ਪਾਰਕਿੰਗ ਦੇ ਠੇਕੇਦਾਰਾਂ ਦੀ ਢਾਈ ਮਹੀਨੇ ਦੀ ਲਾਇਸੈਂਸ ਫੀਸ ਹੋਈ ਮੁਆਫ਼

ਨਵੀਂ ਦਿੱਲੀ, 30 ਸਤੰਬਰ (ਬਲਵਿੰਦਰ ਸਿੰਘ ਸੋਢੀ)-ਨਗਰ ਨਿਗਮ ਪਾਰਕਿੰਗ ਨੂੰ ਚਲਾਉਣ ਵਾਲੇ ਜਿਨ੍ਹਾਂ ਠੇਕੇਦਾਰਾਂ ਦਾ ਤਾਲਾਬੰਦੀ ਵਿਚ ਨੁਕਸਾਨ ਹੋਇਆ ਹੈ, ਉਨ੍ਹਾਂ ਨੂੰ ਨਾਰਥ ਅਤੇ ਸਾਊਥ ਨਗਰ ਨਿਗਮ ਵਲੋਂ ਥੋੜ੍ਹੀ ਰਾਹਤ ਦਿੱਤੀ ਗਈ ਹੈ ਅਤੇ ਇਨ੍ਹਾਂ ਦੀ ਤਕਰੀਬਨ ਢਾਈ ...

ਪੂਰੀ ਖ਼ਬਰ »

ਕੋਰੋਨਾ ਦੇ ਮਰੀਜ਼ ਥੋੜ੍ਹੇ ਘੱਟ ਹੋਏ, ਕੰਟੇਨਮੈਂਟ ਜ਼ੋਨ 'ਚ ਅਜੇ ਵੀ ਮਿਲ ਰਹੇ ਨੇ ਮਰੀਜ਼

ਨਵੀਂ ਦਿੱਲੀ, 30 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਪਹਿਲਾਂ ਦੇ ਨਾਲੋਂ ਕੁਝ ਘੱਟ ਹੋਇਆ ਹੈ ਪਰ ਕੁਝ ਕੰਟੇਨਮੈਂਟ ਜ਼ੋਨ ਵਿਚ ਅਜੇ ਵੀ ਕੋਰੋਨਾ ਦੇ ਨਾਲ ਪੀੜਤ ਲੋਕ ਮਿਲ ਰਹੇ ਹਨ | ਸਿਹਤ ਵਿਭਾਗ ਵਲੋਂ ਸਾਰੇ ਜ਼ਿਲ੍ਹਾ ...

ਪੂਰੀ ਖ਼ਬਰ »

ਰਮੇਸ਼ ਨਗਰ ਦੇ ਲੋਕਾਂ ਨੂੰ ਮਿਲੀ ਮੁਫ਼ਤ ਵਾਈ-ਫਾਈ ਦੀ ਸਹੂਲਤ

ਨਵੀਂ ਦਿੱਲੀ, 30 ਸਤੰਬਰ (ਬਲਵਿੰਦਰ ਸਿੰਘ ਸੋਢੀ)-ਮੋਤੀ ਨਗਰ ਦੇ ਸੀ ਬਲਾਕ ਰਮੇਸ਼ ਨਗਰ ਵਿਖੇ ਮੁਫ਼ਤ ਵਾਈ-ਫਾਈ, ਹਾਟ-ਸਪਾਟ ਦਾ ਉਦਘਾਟਨ ਇੱਥੋਂ ਦੇ ਵਿਧਾਇਕ ਸ਼ਿਵ ਚਰਨ ਗੋਇਲ ਨੇ ਕੀਤਾ | ਉਨ੍ਹਾਂ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੋਰੋਨਾ ਮਹਾਂਮਾਰੀ 'ਚ ...

ਪੂਰੀ ਖ਼ਬਰ »

ਅੱਜ ਤੋਂ ਤਿਹਾੜ ਜੇਲ੍ਹ ਦੇ ਕੈਦੀ ਪਰਿਵਾਰ ਦੇ ਮੈਂਬਰ ਨਾਲ ਮੁਲਾਕਾਤ ਕਰ ਸਕਣਗੇ

ਨਵੀਂ ਦਿੱਲੀ, 30 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀ ਤਿਹਾੜ ਜੇਲ੍ਹ 'ਚ ਬੰਦ ਕੈਦੀ 1 ਅਕਤੂਬਰ ਤੋਂ ਆਪਣੇ ਪਰਿਵਾਰ ਦੇ ਮੈਂਬਰਾਂ ਦੇ ਨਾਲ ਮੁਲਾਕਾਤ ਕਰ ਸਕਣਗੇ | ਕੈਦੀਆਂ ਦੀ ਮੁਲਾਕਾਤ ਕੋਰੋਨਾ ਦੀ ਮਹਾਂਮਾਰੀ ਨੂੰ ਵੇਖਦੇ ਹੋਏ 18 ਮਾਰਚ ਤੋਂ ਰੋਕ ਦਿੱਤੀ ਗਈ ਸੀ ...

ਪੂਰੀ ਖ਼ਬਰ »

ਕਾਤਲ ਐੱਸ.ਆਈ. ਦਿੱਲੀ ਦੇ ਰੋਹਿਣੀ ਇਲਾਕੇ 'ਚੋਂ ਕੀਤਾ ਗਿ੍ਫ਼ਤਾਰ

ਨਵੀਂ ਦਿੱਲੀ, 30 ਸਤੰਬਰ (ਬਲਵਿੰਦਰ ਸਿੰਘ ਸੋਢੀ)-ਆਪਣੀ ਪ੍ਰੇਮਿਕਾ ਨੂੰ ਅਲੀਪੁਰ ਵਿਖੇ ਗੋਲੀ ਮਾਰ ਕੇ ਰੋਹਤਕ ਜਾ ਕੇ ਆਪਣੇ ਸਹੁਰੇ ਨੂੰ ਮਾਰਨ ਵਾਲੇ ਐੱਸ.ਆਈ ਸੰਦੀਪ ਦਹੀਆ (35) ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ ਅਤੇ ਪੁਲਿਸ ਨੇ ਉਸ ਕੋਲੋਂ ਵਾਰਦਾਤ 'ਚ ਵਰਤਿਆ ...

ਪੂਰੀ ਖ਼ਬਰ »

ਹਿੰਦੀ ਭਾਸ਼ਾ ਦੇ ਮੁਕਾਬਲੇ 'ਚ ਜੇਤੂਆਂ ਨੂੰ ਦਿੱਤੇ ਪੁਰਸਕਾਰ

ਨਵੀਂ ਦਿੱਲੀ, 30 ਸਤੰਬਰ (ਬਲਵਿੰਦਰ ਸਿੰਘ ਸੋਢੀ)-ਪੁਸ਼ਪਮ ਕੁਮਾਰ (ਵਿਸ਼ੇਸ਼ ਅਫ਼ਸਰ, ਇੰਡੀਆ ਟਰੇਡ ਪ੍ਰੋਮੋਸ਼ਨ ਆਰਗੇਨਾਈਜੇਸ਼ਨ (ਆਈ.ਟੀ.ਪੀ.ਓ.) ਵਲੋਂ ਹਿੰਦੀ ਭਾਸ਼ਾ ਪ੍ਰਤੀ ਕੀਤੇ ਗਏ ਵੱਖ-ਵੱਖ ਮੁਕਾਬਲਿਆਂ ਦੇ ਜੇਤੂਆਂ ਨੂੰ ਪ੍ਰਗਤੀ ਮੈਦਾਨ ਵਿਖੇ ਪੁਰਸਕਾਰ ...

ਪੂਰੀ ਖ਼ਬਰ »

ਵਿਸ਼ਵਾਸ ਨਗਰ ਵਿਖੇ ਲੋਕਾਂ ਨੇ ਕੀਤਾ ਰੋਸ ਪ੍ਰਦਰਸ਼ਨ

ਨਵੀਂ ਦਿੱਲੀ, 30 ਸਤੰਬਰ (ਬਲਵਿੰਦਰ ਸਿੰਘ ਸੋਢੀ)-ਉੱਤਰ ਪ੍ਰਦੇਸ਼ ਦੇ ਹਾਥਰਸ ਵਿਖੇ ਦਲਿਤ ਸੜਕੀ ਦੇ ਨਾਲ ਹੋਈ ਦਰਿੰਦਗੀ ਦੇ ਵਿਰੁੱਧ ਦੇਸ਼ ਭਰ ਵਿਚ ਰੋਸ ਪ੍ਰਦਰਸ਼ਨ ਹੋ ਰਹੇ ਹਨ ਅਤੇ ਲੋਕਾਂ ਦਾ ਦਰਿੰਦਿਆਂ ਪ੍ਰਤੀ ਕਾਫ਼ੀ ਰੋਸ ਹੈ | ਲੋਕ ਇਨ੍ਹਾਂ ਚਾਰੇ ਬਲਾਤਕਾਰੀਆਂ ...

ਪੂਰੀ ਖ਼ਬਰ »

ਕਿਸਾਨਾਂ ਦੀਆਂ ਦਿੱਕਤਾਂ ਜਾਣਨ ਬਾਰੇ ਜ਼ਰੂਰ ਦਿਲਚਸਪੀ ਵਿਖਾਏ ਕੇਂਦਰ ਸਰਕਾਰ- ਮਲਸੀਆਂ

ਨਵੀਂ ਦਿੱਲੀ, 30 ਸਤੰਬਰ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਨੇ ਸਾਰਿਆਂ ਨੂੰ ਕਿਸਾਨਾਂ ਦੇ ਹੱਕ 'ਚ ਇਕਜੁਟ ਹੋਣ ਦੀ ਅਪੀਲ ਕੀਤੀ ਹੈ | ਦਲ ਦੇ ਮੁਖੀ ਜਸਵਿੰਦਰ ਸਿੰਘ ਮਲਸੀਆਂ ਨੇ ਕਿਹਾ ਕਿ ਦੇਸ਼ ਭਰ ਦੇ ਕਿਸਾਨਾਂ ਨੇ ਹਮੇਸ਼ਾ ਹੀ ਦੇਸ਼ ਦਾ ਢਿੱਡ ...

ਪੂਰੀ ਖ਼ਬਰ »

5 ਕੌਾਸਲਰਾਂ ਦਾ ਅਸਤੀਫਾ ਦਿਵਾਏ ਜਾਂ ਕਿਸਾਨਾਂ ਦੇ ਨਾਂਅ 'ਤੇ ਸਿਆਸਤ ਕਰਨੀ ਛੱਡੇ ਬਾਦਲ ਦਲ- ਸਰਨਾ

ਨਵੀਂ ਦਿੱਲੀ, 30 ਸਤੰਬਰ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਬਾਦਲ ਦਲ ਨੂੰ ਕਿਸਾਨਾਂ ਦੇ ਨਾਂਅ 'ਤੇ ਰਾਜਨੀਤੀ ਬੰਦ ਕਰਨ ਤੋਂ ਗੁਰੇਜ਼ ਕਰਨ ਦੀ ਮੰਗ ਕੀਤੀ ਹੈ | ਸਰਨਾ ਨੇ ਕਿਹਾ ਕਿ ਕਿਸਾਨੀ ਮੁੱਦਿਆਂ ਨੂੰ ਲੈ ਕੇ ਬਾਦਲ ...

ਪੂਰੀ ਖ਼ਬਰ »

ਝੋਨੇ ਦੀ ਖਰੀਦ ਨਾ ਹੋਣ ਕਾਰਨ ਨਰਾਇਣਗੜ੍ਹ ਤੇ ਸ਼ਹਿਜ਼ਾਦਪੁਰ ਦੀਆਂ ਮੰਡੀਆਂ ਸਾਹਮਣੇ ਲਗਾਇਆ ਜਾਮ

ਨਰਾਇਣਗੜ੍ਹ, 30 ਸਤੰਬਰ (ਪੀ. ਸਿੰਘ)-ਨਰਾਇਣਗੜ੍ਹ ਦੇ ਸ਼ਹਿਜਾਦਪੁਰ ਦੀਆਂ ਅਨਾਜ ਮੰਡੀਆਂ ਦੇ ਮੂਹਰੇ ਕਿਸਾਨਾਂ ਨੇ ਝੋਨੇ ਦੀ ਖਰੀਦ ਦਾ ਕੰਮ ਸ਼ੁਰੂ ਨਾ ਕਰਨ ਦੇ ਚਲਦਿਆਂ ਜਾਮ ਲਗਾ ਦਿੱਤਾ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜੀ ਕੀਤੀ | ਭਾਰਤੀ ਕਿਸਾਨ ਯੂਨੀਅਨ ਦੇ ਬੈਨਰ ...

ਪੂਰੀ ਖ਼ਬਰ »

5 ਕੌਾਸਲਰਾਂ ਦਾ ਅਸਤੀਫਾ ਦਿਵਾਏ ਜਾਂ ਕਿਸਾਨਾਂ ਦੇ ਨਾਂਅ 'ਤੇ ਸਿਆਸਤ ਕਰਨੀ ਛੱਡੇ ਬਾਦਲ ਦਲ- ਸਰਨਾ

ਨਵੀਂ ਦਿੱਲੀ, 30 ਸਤੰਬਰ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਬਾਦਲ ਦਲ ਨੂੰ ਕਿਸਾਨਾਂ ਦੇ ਨਾਂਅ 'ਤੇ ਰਾਜਨੀਤੀ ਬੰਦ ਕਰਨ ਤੋਂ ਗੁਰੇਜ਼ ਕਰਨ ਦੀ ਮੰਗ ਕੀਤੀ ਹੈ | ਸਰਨਾ ਨੇ ਕਿਹਾ ਕਿ ਕਿਸਾਨੀ ਮੁੱਦਿਆਂ ਨੂੰ ਲੈ ਕੇ ਬਾਦਲ ...

ਪੂਰੀ ਖ਼ਬਰ »

ਕਿਸਾਨਾਂ ਦੀਆਂ ਦਿੱਕਤਾਂ ਜਾਣਨ ਬਾਰੇ ਜ਼ਰੂਰ ਦਿਲਚਸਪੀ ਵਿਖਾਏ ਕੇਂਦਰ ਸਰਕਾਰ- ਮਲਸੀਆਂ

ਨਵੀਂ ਦਿੱਲੀ, 30 ਸਤੰਬਰ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਨੇ ਸਾਰਿਆਂ ਨੂੰ ਕਿਸਾਨਾਂ ਦੇ ਹੱਕ 'ਚ ਇਕਜੁਟ ਹੋਣ ਦੀ ਅਪੀਲ ਕੀਤੀ ਹੈ | ਦਲ ਦੇ ਮੁਖੀ ਜਸਵਿੰਦਰ ਸਿੰਘ ਮਲਸੀਆਂ ਨੇ ਕਿਹਾ ਕਿ ਦੇਸ਼ ਭਰ ਦੇ ਕਿਸਾਨਾਂ ਨੇ ਹਮੇਸ਼ਾ ਹੀ ਦੇਸ਼ ਦਾ ਢਿੱਡ ...

ਪੂਰੀ ਖ਼ਬਰ »

ਘਰੇਲੂ ਇਕਾਂਤਵਾਸ ਵਿਚ ਤਕਰੀਬਨ 47,502 ਮਰੀਜ਼ ਸਿਹਤਯਾਬ ਹੋਏ-ਸਿੱਧੂ

ਚੰਡੀਗੜ੍ਹ, 30 ਸਤੰਬਰ (ਅਜੀਤ ਬਿਊਰੋ)-ਲੋਕਾਂ ਨੂੰ ਕੋਰੋਨਾ ਟੈਸਟ ਲਈ ਅੱਗੇ ਆਉਣ ਅਤੇ ਘਰੇਲੂ ਇਕਾਂਤਵਾਸ ਵਿਚ ਕੋਵਿਡ-19 ਸਬੰਧੀ ਇਲਾਜ ਲੈਣ ਲਈ ਉਤਸ਼ਾਹਿਤ ਕਰਦਿਆਂ ਪੰਜਾਬ ਸਰਕਾਰ ਨੇ ਬਜ਼ੁਰਗਾਂ ਅਤੇ ਸਹਿ-ਰੋਗ ਵਾਲੇ ਵਿਅਕਤੀਆਂ ਨੂੰ ਮੈਡੀਕਲ ਪ੍ਰੋਟੋਕੋਲ ਦੇ ...

ਪੂਰੀ ਖ਼ਬਰ »

-ਮਾਮਲਾ ਪੰਚਾਇਤਾਂ ਸਮੇਂ ਬਕਾਇਆ ਬਿਜਲੀ ਬਿੱਲਾਂ ਦਾ- ਜਲਦ ਪਿੰਡਾਂ ਦੀਆਂ ਗਲੀਆਂ ਫਿਰ ਹੋਣਗੀਆਂ ਰੌਸ਼ਨ, ਨਿਗਮ ਨੇ ਬਕਾਇਆ ਬਿੱਲਾਂ ਦੇ ਮੰਗਵਾਏ ਪੂਰੇ ਵੇਰਵੇ

ਚੰਡੀਗੜ੍ਹ, 30 ਸਤੰਬਰ (ਆਰ. ਐਸ. ਲਿਬਰੇਟ)-ਜਲਦ ਪਿੰਡਾਂ ਦੀਆਂ ਗਲੀਆਂ ਫਿਰ ਰੌਸ਼ਨ ਹੋ ਜਾਣਗੀਆਂ ਕਿਉਂਕਿ ਨਗਰ ਨਿਗਮ ਨੇ ਬਕਾਇਆ ਬਿਜਲੀ ਬਿੱਲਾਂ ਦੇ ਪੂਰੇ ਵੇਰਵੇ ਪ੍ਰਸ਼ਾਸਨ ਤੋਂ ਮੰਗਵਾ ਲਏ ਹਨ | ਇਸ ਤੋਂ ਬਾਅਦ ਬਕਾਏ ਨੂੰ ਦੇਖ ਕੇ ਉਗਰਾਹੀ ਦੀ ਯੋਜਨਾਬੰਦੀ ਕਰਕੇ ਨਵੇਂ ...

ਪੂਰੀ ਖ਼ਬਰ »

ਫੋਰੈਸਟਰ ਤੇ ਫੋਰੈਸਟ ਗਾਰਡ ਭਰਤੀ ਕਰੇਗਾ ਜੰਗਲੀ ਜੀਵ ਵਿਭਾਗ ਚੰਡੀਗੜ੍ਹ

ਚੰਡੀਗੜ੍ਹ, 30 ਸਤੰਬਰ (ਆਰ.ਐਸ.ਲਿਬਰੇਟ)-ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਚੰਡੀਗੜ੍ਹ ਭਰਤੀ ਪੰਜਾਬ ਸੇਵਾ ਨਿਯਮਾਂ ਅਤੇ ਤਨਖ਼ਾਹ ਅਧਾਰ 'ਤੇ ਕਰ ਰਿਹਾ ਹੈ | ਉਮੀਦਵਾਰ, ਵਿਭਾਗ ਦੀ ਵੈੱਬਸਾਈਟ www.chandigarhforest.gov.in 'ਤੇ ਜਾ ਕੇ ਆਨ ਲਾਈਨ ਅਪਲਾਈ ਅਤੇ ਹੋਰ ਜਾਣਕਾਰੀ ਹਾਸਲ ਕਰ ਸਕਦੇ ...

ਪੂਰੀ ਖ਼ਬਰ »

ਚੇਅਰਮੈਨ ਰਾਣਾ ਰੰਧਾਵਾ ਨੇ ਇੰਚਾਰਜ ਹਰੀਸ਼ ਰਾਵਤ ਨਾਲ ਖੇਤੀ ਬਿੱਲਾਂ ਸਬੰਧੀ ਕੀਤੀ ਚਰਚਾ

ਜਲੰਧਰ ਛਾਉਣੀ, 30 ਸਤੰਬਰ (ਪਵਨ ਖਰਬੰਦਾ)- ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਮਾਮਲਿਆਂ ਦੇ ਇੰਚਾਰਜ ਅਤੇ ਆਲ ਇੰਡੀਆ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਹਰੀਸ਼ ਰਾਵਤ ਨਾਲ ਅੱਜ ਨਗਰ ਸੁਧਾਰ ਟਰੱਸਟ ਕਰਤਾਰਪੁਰ ਦੇ ਚੇਅਰਮੈਨ ਰਜਿੰਦਰਪਾਲ ਸਿੰਘ ਰਾਣਾ ਰੰਧਾਵਾ ਵਲੋਂ ਇਕ ...

ਪੂਰੀ ਖ਼ਬਰ »

ਬਾਬਾ ਗਾਜੀਦਾਸ ਕਲੱਬ ਨੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ

ਰੂਪਨਗਰ, 30 ਸਤੰਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਜ਼ਿਲ੍ਹੇ ਦਾ ਪ੍ਰਸਿੱਧ ਕਲੱਬ ਬਾਬਾ ਗਾਜੀਦਾਸ ਵਲੋਂ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਗਿਆ, ਜਿਸ ਦੌਰਾਨ 5ਵਾਂ ਖ਼ੂਨਦਾਨ ਕੈਂਪ ਲਗਾਇਆ ਗਿਆ | ਖ਼ੂਨਦਾਨ ਕੈਂਪ ਦਾ ਉਦਘਾਟਨ ਕਲੱਬ ਦੇ ਐੱਨ. ਆਰ. ਆਈ. ਚੇਅਰਮੈਨ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਵਲੋਂ ਡੀ.ਐਚ.ਐਸ. ਡਾ. ਦੀਵਾਨ ਦਾ ਸਨਮਾਨ

ਚੰਡੀਗੜ੍ਹ, 30 ਸਤੰਬਰ (ਸੁਰਜੀਤ ਸਿੰਘ ਸੱਤੀ)-ਡਾਇਰੈਕਟਰ ਹੈਲਥ ਸਰਵਿਸਿਜ਼ ਚੰਡੀਗੜ੍ਹ ਡਾਕਟਰ ਜੀ.ਦੀਵਾਨ ਦੀ ਸੇਵਾ ਮੁਕਤੀ ਮੌਕੇ ਇਲੈਕਟ੍ਰੀਕਲ ਵਰਕਮੈਨ ਯੂਨੀਅਨ ਵਲੋਂ ਉਨ੍ਹਾਂ ਦਾ ਸਿਰੋਪਾਓ ਭੇਟ ਕਰਕੇ ਸਨਮਾਨ ਕੀਤਾ ਗਿਆ | ਸਨਮਾਨ ਕਰਨ ਵਾਲੇ ਵਫ਼ਦ ਵਿਚ ਰਾਕੇਸ਼ ...

ਪੂਰੀ ਖ਼ਬਰ »

ਇੰਜੀਨੀਅਰਿੰਗ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ 'ਤੇ ਚਰਚਾ

ਚੰਡੀਗੜ੍ਹ, 30 ਸਤੰਬਰ (ਸੁਰਜੀਤ ਸਿੰਘ ਸੱਤੀ)-ਇੰਜੀਨੀਅਰਿੰਗ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ, ਇੰਜੀਨੀਅਰਿੰਗ ਡਿਪਾਰਟਮੈਂਟ ਐਾਡ ਐਮ.ਸੀ ਫੋਰਥ ਕਲਾਸ ਇੰਪਲਾਈਜ਼ ਯੂਨੀਅਨ ਕਾਰਜਕਾਰਨੀ ਦੀ ਮੀਟਿੰਗ ਅੱਜ ਲਈਅਰ ਵੈਲੀ ਵਿਖੇ ਯਾਦਰਾਮ ਦੀ ...

ਪੂਰੀ ਖ਼ਬਰ »

ਚੰਡੀਗੜ੍ਹੀਆਂ ਨੂੰ ਮਲੇਰੀਆ ਤੇ ਡੇਂਗੂ ਤੋਂ ਬਚਾਏਗੀ ਮੱਛਰ ਕਿੱਲਰ ਮੱਛੀ 'ਗੈਂਬੂਸੀਆ'

ਚੰਡੀਗੜ੍ਹ, 30 ਸਤੰਬਰ (ਆਰ.ਐਸ.ਲਿਬਰੇਟ)-ਜੰਗਲਾਤ ਵਿਭਾਗ ਦੇ ਸਹਿਯੋਗ ਨਾਲ ਪਸ਼ੂ ਪਾਲਣ ਅਤੇ ਮੱਛੀ ਪਾਲਣ ਵਿਭਾਗ ਨੇ ਮਲੇਰੀਆ, ਡੇਂਗੂ ਵਰਗੀਆਂ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਵਿਰੁੱਧ ਲੜਨ ਲਈ ਗੈਂਬੂਸੀਆ ਮੱਛੀ ਦੇ ਅੰਡੇ ਵੈਟਲੈਂਡਾਂ ਵਿਚ ਛੱਡੇ | ਮੱਛੀ ...

ਪੂਰੀ ਖ਼ਬਰ »

ਪੈਨਸ਼ਨਰ ਵੀ ਆਏ ਮੁਲਾਜ਼ਮਾਂ ਦੇ ਹੱਕ 'ਚ-ਭੁੱਖ ਹੜਤਾਲ ਛੇਵੇਂ ਦਿਨ ਵੀ ਜਾਰੀ

ਚੰਡੀਗੜ੍ਹ, 30 ਸਤੰਬਰ (ਸੁਰਜੀਤ ਸਿੰਘ ਸੱਤੀ)-ਪੰਜਾਬ-ਯੂ.ਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਫ਼ਰੰਟ ਦੇ ਸੱਦੇ 'ਤੇ ਸ਼ੁਰੂ ਭੁੱਖ ਹੜਤਾਲ ਦੇ ਚਲਦਿਆਂ ਅੱਜ ਪੰਜਾਬ ਸਿਵਲ ਸਕੱਤਰੇਤ ਦੀ ਜੁਆਇੰਟ ਐਕਸ਼ਨ ਕਮੇਟੀ ਜੋ ਕਿ ਪਿਛਲੇ ਛੇ ਦਿਨਾਂ ਤੋਂ ਆਪਣੀਆਂ ਮੰਗਾਂ ਅਤੇ ਕਿਸਾਨ ...

ਪੂਰੀ ਖ਼ਬਰ »

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਦਿੱਤੀਆਂ ਐਸ.ਸੀ. ਮੁਲਾਜ਼ਮਾਂ ਨੂੰ ਤਰੱਕੀਆਂ

ਚੰਡੀਗੜ੍ਹ, 30 ਸਤੰਬਰ (ਅਜੀਤ ਬਿਊਰੋ)-ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਐਸ.ਸੀ. ਮੁਲਾਜ਼ਮਾਂ ਨੂੰ ਤਰੱਕੀਆਂ ਦੇ ਦਿੱਤੀਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੀ ਚੈਅਰਪਰਸਨ ਸ੍ਰੀਮਤੀ ...

ਪੂਰੀ ਖ਼ਬਰ »

ਸਵੱਛਤਾ ਪੰਦ੍ਹਰਵਾੜੇ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਐੱਸ. ਏ. ਐੱਸ. ਨਗਰ, 30 ਸਤੰਬਰ (ਕੇ. ਐੱਸ. ਰਾਣਾ)-ਨਗਰ ਨਿਗਮ ਮੁਹਾਲੀ ਵਲੋਂ ਮਨਾਏ ਜਾ ਰਹੇ ਸਵੱਛਤਾ ਪੰਦਰਵਾੜੇ ਤਹਿਤ ਸਥਾਨਕ ਸੈਕਟਰ-71 ਵਿਚਲੇ ਕਮਿਊਨਿਟੀ ਸੈਂਟਰ ਨੇੜੇ ਆਰ. ਐੱਮ. ਸੀ. 'ਚ ਇਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ, ਜਿਸ 'ਚ ਆਰ. ਡਬਲਿਊ. ਏ. ਦੇ ਪ੍ਰਧਾਨ ਤੇ ...

ਪੂਰੀ ਖ਼ਬਰ »

ਲਾਲੜੂ, ਤਸਿੰਬਲੀ ਤੇ ਜੜੌਤ ਅਨਾਜ ਮੰਡੀਆਂ 'ਚ ਨਹੀ ਹੋ ਰਹੀ ਝੋਨੇ ਦੀ ਖ਼ਰੀਦ

ਲਾਲੜੂ, 30 ਸਤੰਬਰ (ਰਾਜਬੀਰ ਸਿੰਘ)-ਅਨਾਜ਼ ਮੰਡੀ ਲਾਲੜੂ 'ਚ ਦੋ ਦਿਨਾਂ ਤੋਂ ਝੋਨੇ ਦੀ ਖਰੀਦ ਨਾ ਹੋਣ ਕਾਰਨ ਝੋਨਾ ਲੈ ਕੇ ਮੰਡੀਆਂ ਵਿਚ ਆਏ ਕਿਸਾਨਾਂ ਵਿਚ ਸਰਕਾਰ ਤੇ ਪ੍ਰਸ਼ਾਸਨ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ | ਕੋਈ ਵੀ ਖਰੀਦ ਏਜੰਸੀ ਝੋਨੇ ਦੀ ਬੋਲੀ ਲਗਾਉਣ ਲਈ ...

ਪੂਰੀ ਖ਼ਬਰ »

ਸੀਵਰੇਜ ਪਾਈਪ ਲਾਈਨ ਲਈ ਪੁੱਟੇ ਟੋਏ 'ਚ ਡਿੱਗੀ ਕਾਰ

ਐੱਸ. ਏ. ਐੱਸ. ਨਗਰ, 30 ਸਤੰਬਰ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-8 ਅਧੀਨ ਪੈਂਦੀ ਕੁੰਭੜਾ ਰੋਡ ਜਿਸ 'ਤੇ ਸੀਵਰੇਜ ਦੀ ਪਾਈਪ ਲਾਈਨ ਪਾਉਣ ਲਈ ਪੁੱਟੇ ਟੋਏ 'ਚ ਅਚਾਨਕ ਇਕ ਕਾਰ ਜਾ ਡਿਗੀ | ਇਸ ਹਾਦਸੇ 'ਚ ਕਾਰ ਦੇ ਏਅਰਬੈਗ ਖੱੁਲ੍ਹਣ ਕਾਰਨ ਭਾਵੇਂ ਚਾਲਕ ਵਾਲ-ਵਾਲ ਬਚ ਗਿਆ, ਪ੍ਰੰਤੂ ...

ਪੂਰੀ ਖ਼ਬਰ »

ਕੋਰੋਨਾ ਪਾਜ਼ੀਟਿਵ ਕਾਂਗਰਸੀ ਆਗੂ ਦੀਪਇੰਦਰ ਸਿੰਘ ਢਿੱਲੋਂ ਦੀ ਹਾਲਤ ਵਿਗੜੀ

ਡੇਰਾਬੱਸੀ, 30 ਸਤੰਬਰ (ਗੁਰਮੀਤ ਸਿੰਘ)-ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਦੀ 20 ਸਤੰਬਰ ਨੂੰ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ 'ਤੇ ਸਿਹਤ ਵਿਭਾਗ ਵਲੋਂ ਉਨ੍ਹਾ ਨੂੰ ਘਰ ਵਿਚ ਹੀ ਇਕਾਂਤਵਾਸ ਕੀਤਾ ਹੋਇਆ ਸੀ ¢ ਅੱਜ ਸ਼ਾਮ ਦੀਪਇੰਦਰ ਢਿੱਲੋਂ ਦੀ ...

ਪੂਰੀ ਖ਼ਬਰ »

28 ਸਤੰਬਰ ਤੱਕ ਜ਼ਿਲ੍ਹੇ ਦੀਆਂ ਮੰਡੀਆ 'ਚ 2307 ਮੀਟਿ੍ਕ ਝੋਨਾ ਪੁੱਜਾ: ਡਿਪਟੀ ਕਮਿਸ਼ਨਰ

ਐੱਸ. ਏ. ਐੱਸ. ਨਗਰ, 30 ਸਤੰਬਰ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਫਸਲ ਦੀ ਖਰੀਦ/ਚੁਕਾਈ/ਅਦਾਇਗੀ ਦੇ ਕੰਮ ਨੂੰ ਸਮੇਂ ਸਿਰ ਅਤੇ ਨਿਰਵਿਘਨ ਕਰਵਾਉਣ ਲਈ ਜ਼ਿਲ੍ਹੇ ਵਿਚ 27 ਮੰਡੀ ਯਾਰਡ ਸਥਾਪਤ ਕੀਤੇ ਗਏ ਹਨ | ਇਨ੍ਹਾਂ ਯਾਰਡਾਂ ਵਿਚ ਕਿਸਾਨਾਂ ...

ਪੂਰੀ ਖ਼ਬਰ »

ਪੈਦਲ ਸੜਕ ਪਾਰ ਕਰ ਰਹੇ ਪਿਓ-ਪੁੱਤਰ ਨੂੰ ਤੇਜ਼ ਰਫ਼ਤਾਰ ਕਾਰ ਨੇ ਕੁਚਲਿਆ

ਮੁੱਲਾਂਪੁਰ ਗਰੀਬਦਾਸ, 30 ਸਤੰਬਰ (ਖੈਰਪੁਰ)-ਸਥਾਨਕ ਮੁੱਖ ਮਾਰਗ ਉੱਤੇ ਵਾਪਰੇ ਇਕ ਦਰਦਨਾਕ ਹਾਦਸੇ ਦੌਰਾਨ ਪੈਦਲ ਸੜਕ ਪਾਰ ਕਰ ਰਹੇ ਪਿਓ-ਪੁੱਤਰ ਦੀ ਮੌਕੇ ਉੱਤੇ ਹੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮੁੱਲਾਂਪੁਰ ਪੁਲ ਕੋਲ ਸ਼ਾਮਲਾਤ ਜ਼ਮੀਨ 'ਚ ਝੁੱਗੀਆਂ ਬਣਾ ਕੇ ਰਹਿ ਰਹੇ ਪਰਿਵਾਰਾਂ 'ਚੋਂ ਸੋਨੂੰ ਨਾਂਅ ਦਾ ਨੌਜਵਾਨ ਜਦੋਂ ਦੇਰ ਰਾਤ ਆਪਣੇ 8 ਸਾਲਾ ਬੱਚੇ ਰਿਤਿਕ ਨੂੰ ਨਾਲ ਲੈ ਕੇ ਸੜਕ ਪਾਰ ਕਰ ਰਿਹਾ ਸੀ ਤਾਂ ਪਿੰਡ ਮਾਜਰਾ ਵਾਲੇ ਪਾਸੇ ਤੋਂ ਚੰਡੀਗੜ੍ਹ ਵੱਲ ਨੂੰ ਜਾ ਰਹੀ ਇਕ ਤੇਜ਼ ਰਫ਼ਤਾਰ ਕਾਰ ਨੇ ਪਿਓ-ਪੁੱਤਰ ਨੂੰ ਆਪਣੀ ਲਪੇਟ 'ਚ ਲੈ ਲਿਆ, ਜਿਸ ਕਾਰਨ ਦੋਵਾਂ ਦੀ ਮੌਤ ਹੋ ਗਈ | ਫ਼ਿਲਹਾਲ ਪੁਲਿਸ ਨੇ ਪੀੜਤ ਪਰਿਵਾਰ ਦੇ ਬਜ਼ੁਰਗ ਦੌਲਤ ਨਾਥ ਅਤੇ ਮਿ੍ਤਕ ਸੋਨੂੰ ਦੀ ਪਤਨੀ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ | ਐਸ. ਐਚ. ਓ. ਅਮਨਦੀਪ ਸਿੰਘ ਤੇ ਏ. ਐਸ. ਆਈ. ਜਸਵੀਰ ਸਿੰਘ ਨੇ ਦੱਸਿਆ ਕਿ ਹਾਦਸੇ ਲਈ ਜ਼ਿੰਮੇਵਾਰ ਕਾਰ ਚਾਲਕ ਦੀ ਭਾਲ ਜਾਰੀ ਹੈ |

ਖ਼ਬਰ ਸ਼ੇਅਰ ਕਰੋ

 

ਸ਼ਹਿਰ 'ਚ ਘਟਨਾਵਾਂ ਦਾ ਵੇਰਵਾ ਹਾਸਲ ਕਰਨ ਲਈ ਕੈਮਰੇ ਲਗਾਉਣ ਲਈ 16 ਥਾਵਾਂ ਦੀ ਹੋਈ ਪਛਾਣ

ਐੱਸ. ਏ. ਐੱਸ. ਨਗਰ, 30 ਸਤੰਬਰ (ਜਸਬੀਰ ਸਿੰਘ ਜੱਸੀ)-ਕਮਿਊਨਿਟੀ ਪੁਲਿਸ ਦੇ ਤਹਿਤ 'ਸੇਫ਼ ਮੁਹਾਲੀ ਪ੍ਰਾਜੈਕਟ' ਨੂੰ ਮੱਦੇਨਜ਼ਰ ਰੱਖਦਿਆਂ ਸਬ-ਡਵੀਜ਼ਨ ਸਿਟੀ-1 'ਚ ਘਟਨਾਵਾਂ ਦਾ ਵੇਰਵਾ ਹਾਸਲ ਕਰਨ ਲਈ ਸਿਟੀ-1 ਖੇਤਰ 'ਚ ਲਗਾਏ ਜਾਣ ਵਾਲੇ ਆਰਟੀਫਿਸ਼ਲ ਇੰਟੈਲੀਜੈਂਸ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਕੋਰੋਨਾ ਕਾਰਨ 3 ਮਰੀਜ਼ਾਂ ਦੀ ਮੌਤ

ਐੱਸ. ਏ. ਐੱਸ. ਨਗਰ, 30 ਸਤੰਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਕੋਰੋਨਾ ਵਾਇਰਸ ਦੇ 132 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਦਕਿ 3 ਮਰੀਜ਼ਾਂ ਦੀ ਮੌਤ ਹੋ ਗਈ ਹੈ ਅਤੇ 336 ਮਰੀਜ਼ ਕੋਰੋਨਾ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ਇਸ ਸਬੰਧੀ ਜਾਣਕਾਰੀ ਸਾਂਝੀ ...

ਪੂਰੀ ਖ਼ਬਰ »

ਗਮਾਡਾ ਨੇ ਵੱਡੀ ਗਿਣਤੀ ਵਿਚ ਖੇਤਰ 'ਚ ਅਣਅਧਿਕਾਰਿਤ ਉਸਾਰੀਆਂ 'ਤੇ ਚਲਾਇਆ ਪੀਲਾ ਪੰਜਾ

ਐੱਸ. ਏ. ਐੱਸ. ਨਗਰ, 30 ਸਤੰਬਰ (ਨਰਿੰਦਰ ਸਿੰਘ ਝਾਂਮਪੁਰ)-ਗਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ ਵਲੋਂ ਐੱਸ. ਏ. ਐੱਸ. ਨਗਰ ਆਪਣੇ ਅਧਿਕਾਰ ਖੇਤਰ ਵਿਖੇ ਨਾਜਾਇਜ਼ ਕਬਜ਼ਿਆਂ ਵਿਰੁੱਧ ਆਰੰਭ ਕੀਤੀ ਮੁਹਿੰਮ ਦੇ ਤਹਿਤ ਅਤੇ ਗਮਾਡਾ ਦੇ ਉਲਟ ਹੋਈਆਂ ਉਸਾਰੀਆਂ ਨੂੰ ...

ਪੂਰੀ ਖ਼ਬਰ »

ਨਗਰ ਨਿਗਮ ਵਲੋਂ ਰੇਹੜੀਆਂ-ਫੜ੍ਹੀਆਂ ਵਾਲਿਆਂ ਨੂੰ ਸ਼ਹਿਰ ਦੀਆਂ 14 ਵੱਖ-ਵੱਖ ਥਾਵਾਂ 'ਤੇ ਬਿਠਾਉਣ ਦਾ ਫ਼ੈਸਲਾ

ਐੱਸ. ਏ. ਐੱਸ. ਨਗਰ, 30 ਸਤੰਬਰ (ਕੇ. ਐੱਸ. ਰਾਣਾ)-ਸ਼ਹਿਰ ਦੀਆਂ ਵੱਖ-ਵੱਖ ਮਾਰਕੀਟਾਂ ਵਿਚ ਲੱਗਦੀਆਂ ਰੇਹੜੀਆਂ-ਫੜ੍ਹੀਆਂ ਕਾਰਨ ਸ਼ਹਿਰ ਵਾਸੀਆਂ ਨੂੰ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦੇ ਹੱਲ ਦੀ ਆਸ ਬੱਝੀ ਹੈ | ਇਸ ਸਬੰਧੀ ਨਗਰ ਨਿਗਮ ਦੀ ਟਾਊਨ ਐਾਡ ਵੈਂਡਿੰਗ ਕਮੇਟੀ ਦੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਪੈਂਦੀਆਂ ਸਮੂਹ ਪਾਣੀ ਵਾਲੀਆਂ ਟੈਂਕੀਆਂ, ਟਿਊਬਵੈੱਲਾਂ, ਟੈਲੀਫੋਨ ਟਾਵਰਾਂ, ਸਰਕਾਰੀ ਤੇ ਨਿੱਜੀ ਇਮਾਰਤਾਂ 'ਤੇ ਚੜ੍ਹਨ 'ਤੇ ਪਾਬੰਦੀ

ਐੱਸ. ਏ. ਐੱਸ. ਨਗਰ, 30 ਸਤੰਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੁਹਾਲੀ ਗਿਰੀਸ਼ ਦਿਆਲਨ (ਆਈ. ਏ. ਐੱਸ.) ਨੇ ਫ਼ੌਜਦਾਰੀ ਜਾਬਤਾ ਸੰਘਤਾ 1973 (1974 ਦੇ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ/ਖੇਤੀਬਾੜੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਵਾਲਿਆਂ ਨੂੰ 2500 ਤੋਂ ਲੈ ਕੇ 15,000 ਰੁ. ਤੱਕ ਦਾ ਜੁਰਮਾਨਾ ਕੀਤਾ ਜਾਵੇਗਾ : ਡੀ. ਸੀ.

ਐੱਸ. ਏ. ਐੱਸ. ਨਗਰ, 30 ਸਤੰਬਰ (ਕੇ. ਐੱਸ. ਰਾਣਾ)-ਝੋਨੇ ਦੀ ਪਰਾਲੀ/ਖੇਤੀਬਾੜੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਨੂੰ ਕਾਫ਼ੀ ਨੁਕਸਾਨ ਹੁੰਦਾ ਹੈ, ਲਿਹਾਜ਼ਾ ਪੰਜਾਬ ਸਰਕਾਰ ਵਲੋਂ ਸਭ ਦੇ ਸਹਿਯੋਗ ਨਾਲ ਝੋਨੇ ਦੀ ਪਰਾਲੀ/ਖੇਤੀਬਾੜੀ ਰਹਿੰਦ-ਖੂੰਹਦ ਨੂੰ ਅੱਗ ...

ਪੂਰੀ ਖ਼ਬਰ »

ਅਵਾਰਾ ਸਾਨ੍ਹ ਨੇ ਇਕ ਦਰਜਨ ਦੇ ਕਰੀਬ ਵਿਅਕਤੀਆਂ ਨੂੰ ਫੱਟੜ ਕੀਤਾ

ਲਾਲੜੂ, 30 ਸਤੰਬਰ (ਰਾਜਬੀਰ ਸਿੰਘ)-ਪਿੰਡ ਧਰਮਗੜ੍ਹ ਸਮੇਤ ਨੇੜੇ-ਤੇੜੇ ਦੇ ਅੱਧੀ ਦਰਜਨ ਪਿੰਡਾਂ ਵਿਚ ਇਕ ਅਵਾਰਾ ਸਾਨ੍ਹ ਦਾ ਆਤੰਕ ਜ਼ੋਰਾਂ 'ਤੇ ਹੈ | ਇਹ ਸਾਨ੍ਹ ਨਾ ਕੇਵਲ ਖੇਤਾਂ ਵਿਚ ਫ਼ਸਲਾਂ ਨੂੰ ਨੁਕਸਾਨ ਪਹੁੰਚਾ ਰਿਹਾ ਹੈ, ਸਗੋਂ ਖੇਤਾਂ ਵਿਚ ਕੰਮ ਕਰ ਰਹੇ ਲੋਕਾਂ 'ਤੇ ...

ਪੂਰੀ ਖ਼ਬਰ »

ਡੇਅਰੀ ਅਤੇ ਸਰਕਾਰੀ ਸਪਾਂਸਰ ਸਕੀਮਾਂ ਸਬੰਧੀ ਕੇਸਾਂ ਦਾ ਜਲਦ ਤੋਂ ਜਲਦ ਨਿਪਟਾਰਾ ਕੀਤਾ ਜਾਵੇ : ਏ. ਡੀ. ਸੀ. (ਡੀ)

ਐੱਸ. ਏ. ਐੱਸ. ਨਗਰ, 30 ਸਤੰਬਰ (ਕੇ. ਐੱਸ. ਰਾਣਾ)-ਲੀਡ ਬੈਂਕ ਦਫ਼ਤਰ ਪੰਜਾਬ ਨੈਸ਼ਨਲ ਬੈਂਕ ਵਲੋਂ ਜੂਨ 2020 ਨੂੰ ਖ਼ਤਮ ਹੋਣ ਵਾਲੀ ਤਿਮਾਹੀ ਦੌਰਾਨ ਬੈਂਕਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵੀਡੀਓ ਕਾਨਫ਼ਰੰਸ ਜ਼ਰੀਏ ਜ਼ਿਲ੍ਹਾ ਕਨਸਲਟਿਵ ਕਮੇਟੀ ਦੀ ਮੀਟਿੰਗ ਲਈ ਗਈ, ਜਿਸ ...

ਪੂਰੀ ਖ਼ਬਰ »

ਪੀ.ਡਬਲਿਊ.ਡੀ. ਫੀਲਡ ਐਾਡ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਮੀਟਿੰਗ

ਰੁੜਕਾ ਕਲਾਂ, 30 ਸਤੰਬਰ (ਦਵਿੰਦਰ ਸਿੰਘ ਖ਼ਾਲਸਾ)- ਪੀ.ਡਬਲਿਊ.ਡੀ. ਫੀਲਡ ਐਾਡ ਵਰਕਸ਼ਾਪ ਵਰਕਰਜ਼ ਯੂਨੀਅਨ ਬ੍ਰਾਂਚ ਜਲੰਧਰ ਦੀ ਮੀਟਿੰਗ ਪ੍ਰਧਾਨ ਓਮ ਪ੍ਰਕਾਸ਼ ਦੀ ਪ੍ਰਧਾਨਗੀ ਤਹਿਤ ਵਾਟਰ ਸਪਲਾਈ ਸਕੀਮ ਢੇਸੀਆਂ ਕਾਹਨਾ ਵਿਖੇ ਹੋਈ | ਮੀਟਿੰਗ ਵਿੱਚ ਸਰਬ ਸੰਮਤੀ ਨਾਲ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਦਿੱਤੀਆਂ ਐੱਸ. ਸੀ. ਮੁਲਾਜ਼ਮਾਂ ਨੂੰ ਤਰੱਕੀਆਂ

ਚੰਡੀਗੜ੍ਹ, 30 ਸਤੰਬਰ (ਅਜੀਤ ਬਿਊਰੋ)-ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਐੱਸ. ਸੀ. ਮੁਲਾਜ਼ਮਾਂ ਨੂੰ ਤਰੱਕੀਆਂ ਦੇ ਦਿੱਤੀਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੀ ਚੇਅਰਪਰਸਨ ਤੇਜਿੰਦਰ ਕੌਰ ...

ਪੂਰੀ ਖ਼ਬਰ »

ਤਾਲਾਬੰਦ ਘਰ 'ਚ ਚੋਰੀ

ਮਕਸੂਦਾਂ, 30 ਸਤੰਬਰ (ਲਖਵਿੰਦਰ ਪਾਠਕ)- ਥਾਣਾ 8 ਦੇ ਅਧੀਨ ਆਉਂਦੇ ਹਰਦਿਆਲ ਨਗਰ 'ਚ ਇਕ ਤਾਲਾਬੰਦ ਘਰ ਨੂੰ ਆਪਣਾ ਨਿਸ਼ਾਨਾ ਬਣਾਉਂਦੇ ਹੋਏ ਚੋਰ ਹਜ਼ਾਰਾਂ ਦਾ ਕੀਮਤੀ ਸਾਮਾਨ ਚੋਰੀ ਕਰ ਕੇ ਲੈ ਗਏ | ਜਾਣਕਾਰੀ ਦਿੰਦੇ ਹੋਏ ਪੀੜਤ ਆਸ਼ਾ ਰਾਣੀ ਪਤਨੀ ਗੁਰਜੀਤ ਸਿੰਘ ਵਾਲੀ ...

ਪੂਰੀ ਖ਼ਬਰ »

ਖੇਤੀਬਾੜੀ ਸਹਿਕਾਰੀ ਸਭਾਵਾਂ ਯੂਨੀਅਨ ਵਲੋਂ ਮੰਗ ਪੱਤਰ

ਮਹਿਤਪੁਰ, 30 ਸਤੰਬਰ (ਮਿਹਰ ਸਿੰਘ ਰੰਧਾਵਾ)- ਖੇਤੀਬਾੜੀ ਸਹਿਕਾਰੀ ਸਭਾਵਾਂ ਦੇ ਕਰਮਚਾਰੀਆਂ ਦੀ ਉਮਰ ਸਬੰਧੀ ਰਜਿਸਟਰਾਰ ਸਹਿਕਾਰੀ ਸਭਾਵਾਂ ਪੰਜਾਬ ਵਲੋਂ ਜਾਰੀ ਪੱਤਰ ਅਨੁਸਾਰ ਕਰਮਚਾਰੀਆਂ ਦੀ ਉਮਰ ਘਟਾਉਣ ਦੇ ਵਿਰੋਧ 'ਚ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ...

ਪੂਰੀ ਖ਼ਬਰ »

ਮੇਹਰ ਚੰਦ ਬਹੁਤਕਨੀਕੀ ਕਾਲਜ ਨੇ 'ਫਾਰਮਾਸਿਸਟ ਦਿਵਸ' ਮਨਾਇਆ

ਜਲੰਧਰ, 30 ਸਤੰਬਰ (ਰਣਜੀਤ ਸਿੰਘ ਸੋਢੀ)- ਪਿ੍ੰਸੀਪਲ ਡਾ. ਜਗਰੂਪ ਸਿੰਘ ਦੀ ਅਗਵਾਈ 'ਚ ਮੇਹਰ ਚੰਦ ਬਹੁਤਕਨੀਕੀ ਕਾਲਜ ਨੇ ਵਿਭਾਗ ਮੁਖੀ ਡਾ. ਸੰਜੇ ਬਾਂਸਲ ਦੀ ਨਿਗਰਾਨੀ 'ਚ 'ਫਾਰਮਾਸਿਸਟ ਦਿਵਸ' 'ਟਰਾਂਸਫਾਰਮਿੰਗ ਗਲੋਬਲ ਹੈੱਲਥ' ਵਿਸ਼ੇ 'ਤੇ ਮਨਾਇਆ ਗਿਆ | ਉਨ੍ਹਾਂ ਦੱਸਿਆ ...

ਪੂਰੀ ਖ਼ਬਰ »

ਨਵਾਂ ਲੇਬਰ ਕੋਡ ਮਜ਼ਦੂਰਾਂ ਦੇ ਮੌਲਿਕ ਅਧਿਕਾਰਾਂ ਦਾ ਹਨਨ-ਜੇਤਲੀ

ਜਲੰਧਰ, 30 ਸਤੰਬਰ (ਹਰਵਿੰਦਰ ਸਿੰਘ ਫੁੱਲ)-ਉੱਤਰ ਰੇਲਵੇ ਮਜ਼ਦੂਰ ਯੂਨੀਅਨ (ਯੂ.ਆਰ.ਐਮ.ਯੂ) ਜਲੰਧਰ ਦੇ ਸੀਨੀਅਰ ਲੀਡਰ ਵਿਕਾਸ ਜੇਤਲੀ ਨੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਨਵੇਂ ਲੇਬਰ ਕਾਨੂੰਨ ਦੀ ਨਿੰਦਾ ਕਰਦਿਆਂ ਕਿਹਾ ਕਿ ਨਵਾਂ ਕਾਨੂੰਨ ਮਜ਼ਦੂਰਾਂ ਦੇ ਮੌਲਿਕ ...

ਪੂਰੀ ਖ਼ਬਰ »

ਬਹਿਬਲ ਕਲਾਂ ਗੋਲੀ ਕਾਂਡ ਦੇ ਨਾਮਜ਼ਦ ਦੋਸ਼ੀਆਂ ਨੂੰ ਜੇਲ੍ਹ 'ਚ ਡੱਕਿਆ ਜਾਵੇ-ਸਿੱਖ ਤਾਲਮੇਲ ਕਮੇਟੀ

ਜਲੰਧਰ, 30 ਸਤੰਬਰ (ਹਰਵਿੰਦਰ ਸਿੰਘ ਫੁੱਲ)-ਬਹਿਬਲ ਕਲਾਂ ਗੋਲੀ ਕਾਂਡ ਜਿਸ ਵਿਚ ਦੋ ਸਿੱਖ ਨੌਜਵਾਨ ਸ਼ਹੀਦ ਹੋਏ ਸਨ, ਦੇ ਮਾਮਲੇ ਵਿਚ ਵਿਸ਼ੇਸ਼ ਜਾਂਚ ਟੀਮ ਵਲੋਂ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਅਤੇ ਉਸ ਵੇਲੇ ਦੇ ਪੁਲਿਸ ਕਮਿਸ਼ਨਰ ਲੁਧਿਆਣਾ ਪਰਮ ਰਾਜ ਸਿੰਘ ਉਮਰਾਨੰਗਲ ...

ਪੂਰੀ ਖ਼ਬਰ »

2 ਨੂੰ 'ਮੇਰਾ ਕੂੜਾ ਮੇਰੀ ਜ਼ਿੰਮੇਵਾਰੀ' ਨਿਗਮ ਕਰਵਾਏਗਾ ਕਈ ਸਮਾਗਮ

ਜਲੰਧਰ, 30 ਸਤੰਬਰ (ਸ਼ਿਵ)-15 ਸਤੰਬਰ ਤੋਂ 15 ਅਕਤੂਬਰ ਤੱਕ ਕਰਵਾਏ ਜਾ ਰਹੇ 'ਮੇਰਾ ਕੂੜਾ ਮੇਰੀ ਜ਼ਿੰਮੇਵਾਰੀ' ਤਹਿਤ ਲੋਕਾਂ ਨੂੰ ਜਾਗਰੂਕ ਕਰਵਾਉਣ ਲਈ ਨਿਗਮ ਵਲੋਂ 2 ਅਕਤੂਬਰ ਨੂੰ ਸ਼ਹਿਰ ਵਿਚ ਸਮਾਗਮ ਕਰਵਾਏ ਜਾਣ ਦਾ ਫ਼ੈਸਲਾ ਕੀਤਾ ਗਿਆ | ਮੁਹਿੰਮ ਵਿਚ ਤੇਜ਼ੀ ਲਿਆਉਣ ਲਈ ...

ਪੂਰੀ ਖ਼ਬਰ »

ਫੋਕਲ ਪੁਆਇੰਟ 'ਚ ਕੈਂਪ ਤੋਂ 10 ਲੱਖ ਜਾਇਦਾਦ ਟੈਕਸ ਦੀ ਵਸੂਲੀ

ਜਲੰਧਰ, 30 ਸਤੰਬਰ (ਸ਼ਿਵ)- ਫੋਕਲ ਪੁਆਇੰਟ ਸਥਿਤ ਵਿਸ਼ਵਕਰਮਾ ਮੰਦਰ ਵਿਚ ਲਗਾਏ ਗਏ ਜਾਇਦਾਦ ਟੈਕਸ ਕੈਂਪ ਵਿਚ ਨਿਗਮ ਨੂੰ 10 ਲੱਖ ਰੁਪਏ ਜਾਇਦਾਦ ਟੈਕਸ ਮਿਲਿਆ ਹੈ | ਇਸ ਮੌਕੇ ਫੋਕਲ ਪੁਆਇੰਟ ਐਕਸਟੈਨਸ਼ਨ ਐਸੋਸੀਏਸ਼ਨ ਦੇ ਪ੍ਰਧਾਨ ਨਰਿੰਦਰ ਸਿੰਘ ਸੱਗੂ, ਨਿਗਮ ਦੇ ...

ਪੂਰੀ ਖ਼ਬਰ »

ਮੁਲਾਜ਼ਮ ਨੇਤਾ ਰਵਿੰਦਰ ਲੂਥਰਾ ਦੀ ਸੇਵਾ-ਮੁਕਤੀ 'ਤੇ ਵਿਸ਼ੇਸ਼

ਜਲੰਧਰ- ਫ਼ਿਰੋਜ਼ਪੁਰ ਸ਼ਹਿਰ 'ਚ 25-9-1962 ਨੂੰ ਗਿਆਨ ਚੰਦ ਲੂਥਰਾ ਤੇ ਮਾਤਾ ਕਰਤਾਰ ਦੇਵੀ ਦੇ ਘਰ ਜਨਮੇ ਰਵਿੰਦਰ ਲੂਥਰਾ ਨੇ ਆਪਣੀ ਪੜ੍ਹਾਈ ਮੁਕੰਮਲ ਕਰਕੇ 24-9-1985 ਨੂੰ ਸਿਹਤ ਵਿਭਾਗ ਪੰਜਾਬ 'ਚ ਫਾਰਮਾਸਿਸਟ ਦੀ ਨੌਕਰੀ ਸ਼ੁਰੂ ਕੀਤੀ | ਸਿਹਤ ਵਿਭਾਗ 'ਚ ਸੇਵਾਵਾਂ ਨਿਭਾਉਂਦਿਆਂ ...

ਪੂਰੀ ਖ਼ਬਰ »

ਲੋਕਾਂ ਲਈ ਵਰਦਾਨ ਬਣੇ ਫ਼ਰਦ ਕੇਂਦਰ-ਸਤਿੰਦਰਪਾਲ ਸਿੰਘ

ਜਲੰਧਰ, 30 ਸਤੰਬਰ (ਹਰਵਿੰਦਰ ਸਿੰਘ ਫੁੱਲ)- ਸੂਬਾ ਸਰਕਾਰ ਵਲੋਂ ਸਥਾਪਤ ਕੀਤੇ ਫ਼ਰਦ ਕੇਂਦਰ ਜਿੱਥੇ ਪੂਰੇ ਪੰਜਾਬ ਅੰਦਰ ਜ਼ਮੀਨੀ ਰਿਕਾਰਡ ਦੀ ਤਸਦੀਕਸ਼ੁਦਾ ਨਕਲ ਲੋਕਾਂ ਨੂੰ ਆਸਾਨ ਢੰਗ ਨਾਲ ਮੁਹੱਈਆ ਕਰਾਉਣ ਵਿਚ ਵਰਦਾਨ ਸਾਬਤ ਹੋ ਰਹੇ ਹਨ, ਉਸੇ ਲੜੀ ਤਹਿਤ ਸਮੂਹ ...

ਪੂਰੀ ਖ਼ਬਰ »

ਦਿੱਲੀ ਪੁਲਿਸ ਦੀ ਕਾਰਵਾਈ ਦੇ ਵਿਰੋਧ 'ਚ ਯੂਥ ਕਾਂਗਰਸ ਨੇ ਸਾੜਿਆ ਪ੍ਰਧਾਨ ਮੰਤਰੀ ਦਾ ਪੁਤਲਾ

ਜਲੰਧਰ, 30 ਸਤੰਬਰ (ਜਸਪਾਲ ਸਿੰਘ)-ਜ਼ਿਲ੍ਹਾ ਯੂਥ ਕਾਂਗਰਸ ਦੇ ਆਗੂਆਂ ਅਤੇ ਵਰਕਰਾਂ ਨੇ ਅੱਜ ਇਕੱਠੇ ਹੋ ਕੇ ਸਥਾਨਕ ਡੀ. ਸੀ. ਦਫਤਰ ਦੇ ਬਾਹਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ | ਇਸ ਤੋਂ ਪਹਿਲਾਂ ਯੂਥ ਕਾਂਗਰਸੀ ਆਗੂਆਂ ਵਲੋਂ ਰੋਸ ਮਾਰਚ ਵੀ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦਾ ਬਾਠ ਕੈਸਲ ਦੇ ਬਾਹਰ ਸਰਬਜੀਤ ਸਿੰਘ ਮੱਕੜ ਦੀ ਅਗਵਾਈ 'ਚ ਭਲਕੇ ਅਕਾਲੀ ਆਗੂ ਤੇ ਵਰਕਰ ਕਰਨਗੇ ਸਵਾਗਤ

ਜਲੰਧਰ ਛਾਉਣੀ, 30 ਸਤੰਬਰ (ਪਵਨ ਖਰਬੰਦਾ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਜੋ ਸ੍ਰੀ ਅੰਮਿ੍ਤਸਰ ਦੀ ਪਾਵਨ ਧਰਤੀ ਤੋਂ ਹੁੰਦੇ ਹੋਏ ਚੰਡੀਗੜ੍ਹ ਵਿਖੇ ਪੰਜਾਬ ਦੇ ਗਵਰਨਰ ਨੂੰ ਖੇਤੀ ਬਿੱਲਾਂ ਦੇ ਵਿਰੋਧ 'ਚ ਮੰਗ ਪੱਤਰ ਦੇਣ ਜਾ ਰਹੇ ਹਨ, ਉਸ ਦੇ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੌਰਾਨ ਗਰਭਵਤੀ ਔਰਤਾਂ ਨੂੰ ਵਿਸ਼ੇਸ਼ ਸਾਵਧਾਨੀ ਦੀ ਲੋੜ-ਡਾ: ਦੀਪਾਲੀ ਲੂਥਰਾ

ਜਲੰਧਰ, 30 ਸਤੰਬਰ (ਐੱਮ. ਐੱਸ. ਲੋਹੀਆ) - ਸਥਾਨਕ ਲਿੰਕ ਰੋਡ 'ਤੇ ਚੱਲ ਰਹੇ ਚਾਵਲਾ ਮੈਟਰਨਿਟੀ ਹੋਮ 'ਚ ਸੇਵਾਵਾਂ ਦੇ ਰਹੀ ਮਹਿਲਾ ਰੋਗਾਂ ਦੀ ਮਾਹਰ ਡਾ. ਦੀਪਾਲੀ ਲੂਥਰੇ ਨੇ ਜਾਣਕਾਰੀ ਦਿੱਤੀ ਕਿ ਕੋਰੋਨਾ ਮਹਾਂਮਾਰੀ ਦੌਰਾਨ ਗਰਭਵਤੀ ਔਰਤਾਂ ਨੂੰ ਵਿਸ਼ੇਸ਼ ਸਾਵਧਾਨੀ ਦੀ ...

ਪੂਰੀ ਖ਼ਬਰ »

ਕਾਲਾਂਵਾਲੀ 'ਚ ਕੋਰੋਨਾ ਨਾਲ ਮਹਿਲਾ ਦੀ ਮੌਤ-6 ਨਵੇਂ ਮਿਲੇ ਕੋਰੋਨਾ ਪਾਜ਼ੀਟਿਵ ਕੇਸ

ਸਿਰਸਾ 30 ਸਤੰਬਰ (ਅ.ਬ.)-ਸਿਰਸਾ ਜ਼ਿਲ੍ਹਾ ਦੀ ਮ ੰਡੀ ਕਾਲਾਂਵਾਲੀ 'ਚ ਅੱਜ ਇਕ ਮਹਿਲਾ ਦੀ ਕੋਰੋਨਾ ਨਾਲ ਮੌਤ ਹੋ ਗਈ | ਹੁਣ ਤੱਕ ਮੰਡੀ ਕਾਲਾਂਵਾਲੀ 'ਚ ਕੋਰੋਨਾ ਨਾਲ ਤਿੰਨ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ | ਅੱਜ ਕਾਲਾਂਵਾਲੀ 'ਚ 6 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਮਿਲੇ ਹਨ | ...

ਪੂਰੀ ਖ਼ਬਰ »

ਕਿਸਾਨਾਂ ਦੀ ਫ਼ਸਲ ਦਾ ਦਾਣਾ ਦਾਣਾ ਖਰੀਦਣ ਦੇ ਸਰਕਾਰ ਦੇ ਦਾਅਵੇ ਖੋਖਲੇ

ਸਿਰਸਾ 30 ਸਤੰਬਰ (ਅ.ਬ.)-ਸਰਕਾਰ ਵਲੋਂ ਕਿਸਾਨਾਂ ਦੀ ਜਿਣਸ ਦਾ ਦਾਣਾ-ਦਾਣਾ ਖਰੀਦੇ ਜਾਣ ਦੇ ਕੀਤੇ ਜਾ ਰਹੇ ਦਾਅਵੇ ਖੋਖਲੇ ਸਾਬਿਤ ਹੋ ਰਹੇ ਹਨ | ਕਿਸਾਨ ਮੰਡੀ 'ਚ ਵੇਚਣ ਲਈ ਝੋਨੇ ਦੀ ਫ਼ਸਲ ਲਿਆ ਰਿਹਾ ਹੈ ਪਰ ਨਮੀ ਜਾਂ ਮੇਰੀ ਫ਼ਸਲ ਮੇਰਾ ਬਿਓਰਾ ਪੋਰਟਲ 'ਤੇ ਦਰਜ ਨਾ ਹੋਣ ...

ਪੂਰੀ ਖ਼ਬਰ »

ਅਵਾਰਾ ਕੁੱਤਿਆਂ ਤੋਂ ਪ੍ਰੇਸ਼ਾਨ ਹਨ ਵਾਸੂ ਮੁਹੱਲਾ ਤੇ ਨਾਲ ਲੱਗਦੇ ਖੇਤਰ ਦੇ ਲੋਕ

ਚੁਗਿੱਟੀ/ਜੰਡੂਸਿੰਘਾ, 30 ਸਤੰਬਰ (ਨਰਿੰਦਰ ਲਾਗੂ)-ਸਥਾਨਕ ਵਾਸੂ ਮੁਹੱਲਾ ਤੇ ਇਸ ਦੇ ਨਾਲ ਲੱਗਦੇ ਇਲਾਕੇ 'ਚ ਥਾਂ-ਥਾਂ ਫਿਰਦੇ ਅਵਾਰਾ ਕੁੱਤੇ ਲੋਕਾਂ ਦੀ ਜਾਨ ਦਾ ਖੌ ਬਣੇ ਹੋਏ ਹਨ | ਉਨ੍ਹਾਂ ਅਨੁਸਾਰ ਇਸ ਸਮੱਸਿਆ ਦੇ ਹੱਲ ਲਈ ਸਬੰਧਿਤ ਅਫ਼ਸਰਾਂ ਦੇ ਧਿਆਨ 'ਚ ਕਈ ਵਾਰ ...

ਪੂਰੀ ਖ਼ਬਰ »

ਸ਼ਰਾਬ ਦੀ ਤਸਕਰੀ ਕਰਨ ਦੇ ਮਾਮਲੇ 'ਚ ਵਿਅਕਤੀ ਕਾਬੂ

ਚੁਗਿੱਟੀ/ਜੰਡੂਸਿੰਘਾ, 30 ਸਤੰਬਰ (ਨਰਿੰਦਰ ਲਾਗੂ)-ਚੌਕੀ ਜੰਡੂਸਿੰਘਾ ਦੀ ਪੁਲਿਸ ਵਲੋਂ ਸ਼ਰਾਬ ਦੀ ਤਸਕਰੀ ਕਰਨ ਸਬੰਧੀ ਦਰਜ ਕੀਤੇ ਗਏ ਮਾਮਲੇ 'ਚ ਵਿਅਕਤੀ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਗਈ ਹੈ | ਇਸ ਸਬੰਧੀ ਚੌਕੀ ਇੰਚਾਰਜ ਏ.ਐੱਸ.ਆਈ. ਸੁਖਦੇਵ ਸਿੰਘ ਨੇ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਤੇ ਮੁੱਖ ਸੰਸਦੀ ਸਕੱਤਰ ਰਾਣਾ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

ਯਮੁਨਾਨਗਰ, 30 ਸਤੰਬਰ (ਗੁਰਦਿਆਲ ਸਿੰਘ ਨਿਮਰ)-ਸਾਬਕਾ ਵਿਧਾਇਕ ਅਤੇ ਮੁੱਖ ਸੰਸਦੀ ਸਕੱਤਰ ਸ਼ਿਆਮ ਸਿੰਘ ਰਾਣਾ ਨੇ ਭਾਜਪਾ ਪਾਰਟੀ ਵਲੋਂ ਅਸਤੀਫਾ ਦਿੱਤਾ | ਉਨ੍ਹਾਂ ਨੇ ਆਪਣੇ ਸਾਰੇ ਅਹੁਦਿਆ ਲਈ ਅਸਤੀਫਾ ਪ੍ਰਦੇਸ਼ ਪ੍ਰਧਾਨ ਓ. ਪੀ. ਧਨਖਡ ਨੂੰ ਭੇਜ ਦਿੱਤਾ | ਉਨ੍ਹਾਂ ...

ਪੂਰੀ ਖ਼ਬਰ »

ਸੁਖਬੀਰ ਕਿਸਾਨ ਸੰਘਰਸ਼ ਦੇ ਨਾਂਅ 'ਤੇ ਸਿੱਖ ਤਖ਼ਤਾਂ ਦੀ ਦੁਰਵਰਤੋਂ ਨਾ ਕਰੇ-ਜਥੇ. ਦਾਦੂਵਾਲ

ਗੂਹਲਾ ਚੀਕਾ, 30 ਸਤੰਬਰ (ਓ.ਪੀ. ਸੈਣੀ)-ਕੇਂਦਰ ਸਰਕਾਰ ਵਲੋਂ ਖੇਤੀਬਾੜੀ ਸਬੰਧੀ ਤਿੰਨ ਬਿੱਲ ਪਾਸ ਕਰਨ ਦੇ ਖ਼ਿਲਾਫ਼ ਪੂਰੇ ਭਾਰਤ ਖ਼ਾਸ ਕਰਕੇ ਪੰਜਾਬ, ਹਰਿਆਣਾ 'ਚ ਵੱਡੀ ਪੱਧਰ 'ਤੇ ਕੇਂਦਰ ਖ਼ਿਲਾਫ਼ ਕਿਸਾਨ ਜਥੇਬੰਦੀਆਂ ਕਿਸਾਨਾਂ ਦਾ ਸੰਘਰਸ਼ ਚੱਲ ਰਿਹਾ ਹੈ, ਜਿਸ 'ਚ ਹਰ ...

ਪੂਰੀ ਖ਼ਬਰ »

'ਨੈਨੋ ਟੈਕਨਾਲੋਜੀ ਦੀ ਰਾਹ ਅੱਗੇ' ਸਿਰਲੇਖ ਨਾਲ ਇਕ ਅੰਤਰਰਾਸ਼ਟਰੀ ਵੈਬੀਨਾਰ ਕਰਵਾਇਆ

ਯਮੁਨਾਨਗਰ, 30 ਸਤੰਬਰ (ਗੁਰਦਿਆਲ ਸਿੰਘ ਨਿਮਰ)-ਗੁਰੂ ਨਾਨਕ ਖਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵਲੋਂ 'ਨੈਨੋ ਟੈਕਨਾਲੋਜੀ ਦਿ ਵੇਅ ਹੈਡ' ਨਾਮਕ ਇਕ ਅੰਤਰਰਾਸ਼ਟਰੀ ਵੈਬੀਨਾਰ ਕਰਵਾਇਆ ਗਿਆ | ਵੈਬੀਨਾਰ ਦਾ ਉਦੇਸ਼ ਨੈਨੋ ਤਕਨਾਲੋਜੀ ਦੇ ਖੇਤਰ ਦੀ ਵਿਸ਼ਾਲ ਪਹੁੰਚ ...

ਪੂਰੀ ਖ਼ਬਰ »

32 ਸਾਲ ਦੀ ਸੇਵਾ ਤੋਂ ਬਾਅਦ ਪ੍ਰੋਫੈਸਰ ਹਰਪਾਲ ਸਿੰਘ ਸੈਣੀ ਹੋਏ ਸੇਵਾ ਮੁਕਤ

ਸ਼ਾਹਬਾਦ ਮਾਰਕੰਡਾ, 30 ਸਤੰਬਰ (ਅਵਤਾਰ ਸਿੰਘ)-ਸਥਾਨਕ ਮਾਰਕੰਡਾ ਨੈਸ਼ਨਲ ਕਾਲਜ ਵਿਚ ਰਾਜਨੀਤਕ ਵਿਭਾਗ ਦੇ ਪ੍ਰੋਫੈਸਰ ਹਰਪਾਲ ਸਿੰਘ ਸੈਣੀ ਦੀ ਸੇਵਾਮੁਕਤੀ ਦੇ ਮੌਕੇ ਵਿਦਾਈ ਸਮਾਰੋਹ ਦਾ ਆਯੋਜਨ ਕੀਤਾ ਗਿਆ | ਇਸ ਤੋਂ ਪਹਿਲਾਂ ਕਾਲਜ ਪ੍ਰਾਂਗਣ ਵਿਚ ਪਹੁੰਚਣ 'ਤੇ ...

ਪੂਰੀ ਖ਼ਬਰ »

ਸੀਵਰੇਜ ਦੇ ਗੰਦੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਕਾਲੋਨੀ ਵਾਸੀਆਂ ਵਲੋਂ ਰੋਸ ਵਿਖਾਵਾ

ਸਿਰਸਾ, 30 ਸਤੰਬਰ (ਅ.ਬ.)- ਸਿਰਸਾ ਦੀ ਐਡੀਸ਼ਨਲ ਬਾਟਾ ਕਾਲੋਨੀ ਵਾਸੀ ਲੰਬੇ ਸਮੇਂ ਤੋਂ ਚੱਲ ਰਹੀ ਸੀਵਰੇਜ ਦੀ ਸਮੱਸਿਆ ਨੂੰ ਲੈ ਕੇ ਬੇਹੱਦ ਪ੍ਰੇਸ਼ਾਨ ਹਨ | ਵਾਰ ਵਾਰ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸ਼ਿਕਾਇਤ ਕਰਨ 'ਤੇ ਵੀ ਕੋਈ ਹੱਲ ਨਹੀਂ ਹੋਇਆ ਹੈ | ਇਸ ਮਾਮਲੇ ਨੂੰ ਲੈ ...

ਪੂਰੀ ਖ਼ਬਰ »

ਨਾਨਕਪਿੰਡੀ ਦੇ ਧਾਰਮਿਕ ਸਥਾਨ 'ਤੇ ਚੋਰੀ

ਜੰਡਿਆਲਾ ਮੰਜਕੀ, 30 ਸਤੰਬਰ (ਸੁਰਜੀਤ ਸਿੰਘ ਜੰਡਿਆਲਾ)- ਥਾਣਾ ਸਦਰ ਜਲੰਧਰ ਅਧੀਨ ਆਉਂਦੇ ਕਸਬਾ ਜਮਸ਼ੇਰ ਖਾਸ ਦੇ ਨਾਲ ਲਗਦੇ ਪਿੰਡ ਨਾਨਕਪਿੰਡੀ ਦੇ ਬਾਬਾ ਬਾਲਕ ਨਾਥ ਮੰਦਰ ਚ ਚੋਰੀ ਹੋਣ ਦਾ ਸਮਾਚਾਰ ਹੈ | ਇਸ ਸਬੰਧੀ ਹਰਵਿੰਦਰ ਕੁਮਾਰ ਤੇ ਬਲਵੀਰ ਕੁਮਾਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸੂਰੀਆ ਐਨਕਲੇਵ 'ਚ ਲੱਗਣਗੀਆਂ 1000 ਐੱਲ.ਈ.ਡੀ. ਲਾਈਟਾਂ-ਆਹਲੂਵਾਲੀਆ

ਜਲੰਧਰ, 30 ਸਤੰਬਰ (ਸ਼ਿਵ)- ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਦਲਜੀਤ ਸਿੰਘ ਆਹਲੂਵਾਲੀਆ ਵਲੋਂ ਸੁੂਰੀਆ ਐਨਕਲੇਵ ਐਕਸਟੈਨਸ਼ਨ ਵਿਚ 90 ਐੱਲ.ਈ.ਡੀ. ਲਾਈਟਾਂ ਲਗਵਾਉਣ ਦੇ ਕੰਮ ਅਤੇ ਨਵੀਆਂ ਸੜਕਾਂ ਬਣਾਉਣ ਤੋਂ ਬਾਅਦ ਹੁਣ ਸੂਰੀਆ ਐਨਕਲੇਵ ਵਿਚ 1000 ਨਵੀਆਂ ਐੱਲ.ਈ.ਡੀ. ...

ਪੂਰੀ ਖ਼ਬਰ »

ਐਨ.ਜੀ.ਟੀ. ਦੀ ਨਿਗਰਾਨ ਕਮੇਟੀ ਵਲੋਂ ਗ਼ੈਰ-ਕਾਨੂੰਨੀ ਮੋਘੇ ਬੰਦ ਕਰਨ ਦੇ ਨਿਰੇਦਸ਼

ਜਲੰਧਰ, 30 ਸਤੰਬਰ (ਹਰਵਿੰਦਰ ਸਿੰਘ ਫੁੱਲ)- ਕੌਮੀ ਗਰੀਨ ਟਿ੍ਬਿਊਨਲ ਦੀ ਨਿਗਰਾਨ ਕਮੇਟੀ ਦੇ ਚੇਅਰਮੈਨ ਜਸਟਿਸ (ਰਿਟਾ.) ਜਸਬੀਰ ਸਿੰਘ ਦੀ ਅਗਵਾਈ ਵਾਲੀ ਨਿਗਰਾਨ ਕਮੇਟੀ, ਜਿਸ ਵਿਚ ਐੱਸ. ਸੀ. ਅਗਰਵਾਲ, ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਬਾਬੂ ਰਾਮ ਬਤੌਰ ਮੈਂਬਰ ਸ਼ਾਮਿਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX