ਤਾਜਾ ਖ਼ਬਰਾਂ


ਨਵਦੀਪ ਸਿੰਘ ਬੱਬੂ ਬਰਾੜ ਪੀ.ਸੀ.ਸੀ. ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਹਾਜ਼ਰੀ ’ਚ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਕਾਂਗਰਸ 'ਚ ਹੋਏ ਸ਼ਾਮਿਲ
. . .  12 minutes ago
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਵਿਚਾਲੇ ਵ੍ਹਾਈਟ ਹਾਊਸ 'ਚ ਮੀਟਿੰਗ ਜਾਰੀ
. . .  17 minutes ago
ਵਿਧਾਨ ਸਭਾ ਹਲਕਾ ਭੋਆ ਤੋਂ ਰਾਕੇਸ਼ ਕੁਮਾਰ ਮਾਜਰਾ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਐਲਾਨੇ
. . .  23 minutes ago
ਪਠਾਨਕੋਟ , 24 ਸਤੰਬਰ (ਸੰਧੂ)- ਜ਼ਿਲ੍ਹਾ ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਵਲੋਂ ਰਾਕੇਸ਼ ਕੁਮਾਰ ਨੂੰ ਉਮੀਦਵਾਰ ਐਲਾਨਿਆ ਹੈ । ਉਮੀਦਵਾਰ ਐਲਾਨਣ ਤੋਂ ਬਾਅਦ ਉਹ ਪਠਾਨਕੋਟ ...
ਲੇਹ, ਲੱਦਾਖ ‘ਚ ਆਯੋਜਿਤ ਕੀਤੇ ਜਾ ਰਹੇ ਪਹਿਲੇ ਹਿਮਾਲੀਅਨ ਫਿਲਮ ਫੈਸਟੀਵਲ ‘ਚ ਸਿਧਾਰਥ ਮਲਹੋਤਰਾ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਦੇ ਨਾਲ
. . .  32 minutes ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 4 ਦਿਨਾਂ ਵਿਚ ਤੀਸਰੀ ਵਾਰ ਫਿਰ ਦਿੱਲੀ ਪਹੁੰਚੇ
. . .  37 minutes ago
ਡਾ: ਨਿਤੀਸ਼ ਗੁਪਤਾ ਨੇ ਆਲ ਇੰਡੀਆ ਸਿਵਲ ਸਰਵਿਸਿਜ਼ ਦੀ ਪ੍ਰਤੀਯੋਗਤਾ ਵਿਚੋਂ 287 ਵਾਂ ਸਥਾਨ ਪ੍ਰਾਪਤ ਕੀਤਾ
. . .  about 1 hour ago
ਭਦੌੜ ,24 ਸਤੰਬਰ ( ਰਜਿੰਦਰ ਬੱਤਾ, ਵਿਨੋਦ ਕਲਸੀ )- ਕਸਬਾ ਭਦੌੜ ਵਿਖੇ ਉਸ ਵੇਲੇ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਵਿੱਦਿਅਕ ਸਖ਼ਸੀਅਤ ਮਾ: ਸੋਮ ਨਾਥ ਗੁਪਤਾ ਦੇ ਸਪੁੱਤਰ ਅਤੇ ਕੈਮਿਸਟ ਐਸੋਸੀਏਸ਼ਨ ਦੇ ਸੂਬਾ ਸਕੱਤਰ ਵਿਪਨ ਕੁਮਾਰ ...
ਸਾਬਕਾ ਮੈਂਬਰ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਕੁਲਵੰਤ ਬਾਠ ਤੇ ਉਨ੍ਹਾਂ ਦੀ ਧਰਮ ਪਤਨੀ ਗੁਰਜੀਤ ਕੌਰ ਆਪ ‘ ਚ ਹੋਏ ਸ਼ਾਮਿਲ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ/ਢੇਰ ,24 ਸਤੰਬਰ (ਜੇ. ਐਸ .ਨਿੱਕੂਵਾਲ,ਕਾਲੀਆ)-ਇਲਾਕੇ ਦੇ ਪਿੰਡ ਮਜਾਰੀ ਦੇ ਜੰਮ-ਪਲ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਭਾਜਪਾ ਆਗੂ ਕੁਲਵੰਤ ਸਿੰਘ ਬਾਠ ਅਤੇ ਉਨ੍ਹਾਂ ਦੀ ...
ਆਈ. ਪੀ. ਐੱਲ. 2021: ਚੇਨਈ ਸੁਪਰ ਕਿੰਗਜ਼ ਨੇ ਜਿੱਤਿਆ ਟਾਸ, ਬੰਗਲੌਰ ਦੀ ਪਹਿਲਾਂ ਬੱਲੇਬਾਜ਼ੀ
. . .  about 1 hour ago
ਯੂ.ਪੀ.ਐਸ.ਸੀ. ਸਿਵਲ ਸੇਵਾਵਾਂ 2020 ਦੇ ਐਲਾਨੇ ਗਏ ਨਤੀਜੇ, 761 ਉਮੀਦਵਾਰ ਪਾਸ, ਸ਼ੁਭਮ ਕੁਮਾਰ ਟਾਪ
. . .  about 2 hours ago
ਲੁਧਿਆਣਾ ’ਚ ਸੋਨਾ ਕਾਰੋਬਾਰੀ ਪਾਸੋਂ ਹਥਿਆਰਬੰਦ ਲੁਟੇਰੇ 35 ਲੱਖ ਦੀ ਨਕਦੀ ਲੁੱਟ ਕੇ ਹੋਏ ਫ਼ਰਾਰ
. . .  about 2 hours ago
ਲੁਧਿਆਣਾ ,24 ਸਤੰਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਮਿਲਰਗੰਜ ਚੌਂਕੀ ਦੇ ਬਿਲਕੁਲ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਸੋਨੇ ਦਾ ਕਾਰੋਬਾਰ ਕਰਨ ਵਾਲੇ ਕਾਰੋਬਾਰੀ ਪਾਸੋਂ ਦੋ ਹਥਿਆਰਬੰਦ ਲੁਟੇਰੇ 35 ਲੱਖ ਰੁਪਏ ...
ਅਬੋਹਰ 'ਚ ਭਿਆਨਕ ਸੜਕ ਹਾਦਸਾ ,4 ਦੀ ਮੌਤ
. . .  about 2 hours ago
ਅਬੋਹਰ, 24 ਸਤੰਬਰ ( ਕੁਲਦੀਪ ਸਿੰਘ ਸੰਧੂ)-ਸਥਾਨਕ ਬਾਈਪਾਸ ’ਤੇ ਸਥਿਤ ਇਕ ਪੈਲੇਸ ਦੇ ਸਾਹਮਣੇ ਦੋ ਵਾਹਨਾਂ ਦੀ ਹੋਈ ਆਹਮੋ ਸਾਹਮਣੀ ਟੱਕਰ ਵਿਚ ਚਾਰ ਜਣਿਆਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ...
ਸ੍ਰੀ ਮੁਕਤਸਰ ਸਾਹਿਬ : ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ: ਰਾਜ ਬਹਾਦਰ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)-ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਫ਼ਰੀਦਕੋਟ ਦੇ ਉੱਪ-ਕੁਲਪਤੀ ਡਾ: ਰਾਜ ਬਹਾਦਰ, ਡਾ: ਹਰਮੋਹਿੰਦਰ ਸਿੰਘ ਮੋਹਾਲੀ, ਡਾ: ਨਰਿੰਦਰ ਕੌਰ, ਡਾ: ਨਰੇਸ਼ ਵਰਮਾ ਹਿਮਾਚਲ ...
ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਪਹਿਲਵਾਨ ਦੀ ਹੋਈ ਮੌਤ
. . .  about 3 hours ago
ਰਾਮ ਤੀਰਥ , 24 ਸਤੰਬਰ ( ਧਰਵਿੰਦਰ ਸਿੰਘ ਔਲਖ )- ਬਿਜਲੀ ਦਾ ਜ਼ੋਰਦਾਰ ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਇਕ ਪਹਿਲਵਾਨ ਨੌਜਵਾਨ ਨਿਸ਼ਾਨ ਸਿੰਘ (26 ) ਪੁੱਤਰ ਹਰਭਜਨ ਸਿੰਘ ਦੀ ਦਰਦਨਾਕ ਮੌਤ ਹੋ ਗਈ , ਜੋ ਦੋ ਭੈਣਾਂ ਦਾ ਇਕਲੌਤਾ ਲਾਡਲਾ ...
ਸਿੱਖਿਆ ਬੋਰਡ ਵਲੋਂ ਰੈਗੂਲਰ ਪਰੀਖਿਆਰਥੀਆਂ ਲਈ ਅਕਾਦਮਿਕ ਸੈਸ਼ਨ ਨੂੰ 2 ਟਰਮਜ਼ ਵਿਚ ਵੰਡਿਆ
. . .  about 3 hours ago
ਐੱਸ. ਏ. ਐੱਸ. ਨਗਰ, 24 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਕਾਦਮਿਕ ਸਾਲ 2021-22 ਦੌਰਾਨ ਰੈਗੂਲਰ ਪਰੀਖਿਆਰਥੀਆਂ ਲਈ ਪਰੀਖਿਆਵਾਂ ਦੀ ਨੀਤੀ ਨੂੰ ਤਰਕਸੰਗਤ ਬਣਾਏ ...
ਨੈਸ਼ਨਲ ਡਿਫੈਂਸ ਅਕੈਡਮੀ ਅਤੇ ਨੇਵਲ ਅਕੈਡਮੀ ਪ੍ਰੀਖਿਆ ਲਈ ਮੰਗੀਆਂ ਗਈਆਂ ਮਹਿਲਾ ਉਮੀਦਵਾਰਾਂ ਤੋਂ ਅਰਜ਼ੀਆਂ
. . .  about 3 hours ago
ਨਵੀਂ ਦਿੱਲੀ, 24 ਸਤੰਬਰ - ਪਹਿਲੀ ਵਾਰ ਯੂ.ਪੀ.ਐਸ.ਸੀ. ਨੇ ਨੈਸ਼ਨਲ ਡਿਫੈਂਸ ਅਕੈਡਮੀ ਅਤੇ ਨੇਵਲ ਅਕੈਡਮੀ ਪ੍ਰੀਖਿਆ ਲਈ ਦਾਖ਼ਲਾ ਪ੍ਰੀਖਿਆ ਲਈ ਮਹਿਲਾ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ...
ਆਰਥਿਕ ਤੰਗੀ ਕਾਰਨ ਮਜ਼ਦੂਰ ਨੇ ਕੀਤੀ ਖ਼ੁਦਕੁਸ਼ੀ
. . .  about 3 hours ago
ਚਾਉਕੇ, 24 ਸਤੰਬਰ (ਮਨਜੀਤ ਸਿੰਘ ਘੜੈਲੀ) - ਪਿੰਡ ਪਿੱਥੋ ਵਿਖੇ ਆਰਥਿਕ ਤੰਗੀ ਕਾਰਨ ਇਕ ਮਜ਼ਦੂਰ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਹੈ। ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਸਵੱਛ ਸਰਵੇਖਣ ਗ੍ਰਾਮੀਣ (ਐੱਸ.ਐੱਸ.ਜੀ.) 2021 ਦੀ ਸ਼ੁਰੂਆਤ
. . .  about 3 hours ago
ਚੰਡੀਗੜ੍ਹ, 24 ਸਤੰਬਰ - ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਵਲੋਂ ਗਿਣਾਤਮਿਕ ਅਤੇ ਗੁਣਾਤਮਿਕ ਸੈਨੀਟੇਸ਼ਨ (ਸਵੱਛਤਾ) ਮਾਪਦੰਡਾਂ ਦੇ ਅਧਾਰ 'ਤੇ ਕੌਮੀ ਰੈਂਕਿੰਗ ਪ੍ਰਾਪਤ ਕਰਨ ਦੇ ਉਦੇਸ਼ ਨਾਲ ਸਵੱਛ ਸਰਵੇਖਣ...
ਆਈ. ਜੀ. ਪੀ. ਰੈਂਕ ਦੇ ਆਈ. ਪੀ. ਐਸ. ਅਫਸਰਾਂ ਦੇ ਤਬਾਦਲੇ
. . .  about 3 hours ago
ਚੰਡੀਗੜ੍ਹ, 24 ਸਤੰਬਰ - ਦੋ ਆਈ. ਜੀ. ਪੀ. ਰੈਂਕ ਦੇ ਆਈ. ਪੀ. ਐਸ. ਅਫਸਰਾਂ ਦੇ ਤਬਾਦਲੇ ਕੀਤੇ ਗਏ ...
ਮਹਾਰਾਸ਼ਟਰ ਵਿਚ 4 ਅਕਤੂਬਰ ਤੋਂ ਖੁੱਲਣਗੇ ਸਕੂਲ
. . .  about 4 hours ago
ਮੁੰਬਈ, 24 ਸਤੰਬਰ - ਮਹਾਰਾਸ਼ਟਰ ਸਰਕਾਰ ਨੇ 4 ਅਕਤੂਬਰ ਤੋਂ ਸਕੂਲ ਦੁਬਾਰਾ ਖੋਲ੍ਹਣ ਦਾ ਐਲਾਨ ਕੀਤਾ ਹੈ | ਪੇਂਡੂ ਖੇਤਰਾਂ ਵਿਚ 5 ਵੀਂ ਤੋਂ 12 ਵੀਂ ਦੀਆਂ ਜਮਾਤਾਂ ...
ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ
. . .  about 4 hours ago
ਚੰਡੀਗੜ੍ਹ 24 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਕੋਆਰਡੀਨੇਟਰ ਸਿਕੰਦਰ ਸਿੰਘ ਮਲੂਕਾ, ਮੁਲਾਜ਼ਮ ਵਿੰਗ
ਸਾਉਣੀ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਮੁੱਖ ਮੰਤਰੀ ਚੰਨੀ ਦੀ ਕੇਂਦਰ ਨੂੰ ਮਦਦ ਦੀ ਅਪੀਲ
. . .  about 4 hours ago
ਚੰਡੀਗੜ੍ਹ, 24 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਆਉਣ ਵਾਲੇ ਸਾਉਣੀ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਖੁਰਾਕ ਅਤੇ ਜਨਤਕ ਵੰਡ ਦੇ ਕੇਂਦਰੀ ਸਕੱਤਰ ਨਾਲ ਵਿਸਥਾਰਤ ਵਿਚਾਰ ਵਟਾਂਦਰਾ...
ਪੰਜਾਬ ਨੂੰ ਵੀ ਮਿਲਿਆ ਰਾਸ਼ਟਰੀ ਸੇਵਾ ਯੋਜਨਾ ਪੁਰਸਕਾਰ
. . .  about 4 hours ago
ਨਵੀਂ ਦਿੱਲੀ, 24 ਸਤੰਬਰ - ਦੇਸ਼ ਦੇ ਰਾਸ਼ਟਰਪਤੀ ਵਲੋਂ ਸ਼ੁੱਕਰਵਾਰ ਨੂੰ ਡਿਜੀਟਲ ਮਾਧਿਅਮ ਰਾਹੀਂ ਇਕ ਸਮਾਗਮ ਵਿਚ ਸਾਲ 2019-20 ਲਈ ਰਾਸ਼ਟਰੀ ਸੇਵਾ ਯੋਜਨਾ ਪੁਰਸਕਾਰ ਪੇਸ਼ ਕੀਤੇ ਗਏ...
ਅਸ਼ਲੀਲਤਾ ਪਰੋਸਣ ਮਾਮਲੇ ਵਿਚ ਅਕਸ਼ੈ ਕੁਮਾਰ ਖ਼ਿਲਾਫ਼ ਸ਼ਿਕਾਇਤਾਂ ਦਰਜ
. . .  about 5 hours ago
ਚੰਡੀਗੜ੍ਹ, 24 ਸਤੰਬਰ (ਬਰਜਿੰਦਰ ਗੌੜ) - ਵਕੀਲ ਅਤੇ ਸਮਾਜਿਕ ਵਰਕਰ ਐਚ.ਸੀ. ਅਰੋੜਾ ਵਲੋਂ ਫ਼ਿਲਮ ਸਟਾਰ ਅਕਸ਼ੈ ਕੁਮਾਰ ਤੇ ਡਾਲਰ ਕੰਪਨੀ ਖ਼ਿਲਾਫ਼ ਇਲੈਕਟ੍ਰੋਨਿਕ ਮੀਡੀਆ ਦੇ ਇਸ਼ਤਿਹਾਰ 'ਚ ਅਸ਼ਲੀਲਤਾ ਤੇ ਦੋਹਰੇ ਅਰਥ ਵਾਲੇ ਇਤਰਾਜ਼ਯੋਗ ਡਾਇਲਾਗ ਨੂੰ ਲੈ ਕੇ ਸ਼ਿਕਾਇਤ ਦਰਜ ਕਰਵਾਈ ਗਈ...
ਕਾਂਗਰਸ ਦੀ ਸਿਖਰਲੀ ਲੀਡਰਸ਼ਿਪ ਵਲੋਂ ਚੰਨੀ ਨੂੰ ਇਕ ਵਾਰ ਫਿਰ ਬੁਲਾਇਆ ਗਿਆ ਦਿੱਲੀ
. . .  about 5 hours ago
ਨਵੀਂ ਦਿੱਲੀ, 24 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕੈਬਨਿਟ ਵਿਸਤਾਰ ਦੇ ਮੁੱਦੇ ਨੂੰ ਲੈ ਕੇ ਕਾਂਗਰਸ ਦੀ ਸਿਖਰਲੀ ਲੀਡਰਸ਼ਿਪ ਵਲੋਂ ਇਕ ਵਾਰ ਫਿਰ ਦਿੱਲੀ ਸਥਿਤ ਰਾਹੁਲ ਗਾਂਧੀ ਦੀ ਰਿਹਾਇਸ਼ ਵਿਖੇ ਅੱਜ ਸੱਦਿਆ ਗਿਆ ਹੈ...
ਚੰਨੀ ਨੂੰ ਮੁੱਖ ਮੰਤਰੀ ਲਾਏ ਜਾਣ 'ਤੇ ਦਲਿਤ ਆਗੂਆਂ ਨੇ ਰਾਹੁਲ ਗਾਂਧੀ ਦਾ ਕੀਤਾ ਧੰਨਵਾਦ
. . .  about 6 hours ago
ਨਵੀਂ ਦਿੱਲੀ, 24 ਸਤੰਬਰ - ਪੰਜਾਬ ਦਾ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਲਾਏ ਜਾਣ 'ਤੇ ਅੱਜ ਦਲਿਤ ਸਮਾਜ ਦੇ ਆਗੂਆਂ ਨੇ ਕਾਂਗਰਸ ਲੀਡਰ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦੇ ਇਸ ਫ਼ੈਸਲੇ ਦੀ ਪ੍ਰਸੰਸਾ ਕੀਤੀ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਕੱਤਕ ਸੰਮਤ 552

ਪਹਿਲਾ ਸਫ਼ਾ

ਬਠਿੰਡਾ 'ਚ ਕਾਰੋਬਾਰੀ ਵਲੋਂ 2 ਬੱਚਿਆਂ ਤੇ ਪਤਨੀ ਨੂੰ ਮਾਰਨ ਤੋਂ ਬਾਅਦ ਖ਼ੁਦਕੁਸ਼ੀ

ਔਰਤ ਸਮੇਤ 9 ਦੇ ਨਾਵਾਂ ਵਾਲਾ ਖ਼ੁਦਕੁਸ਼ੀ ਨੋਟ ਬਰਾਮਦ ਕੰਵਲਜੀਤ ਸਿੰਘ ਸਿੱਧੂ ਬਠਿੰਡਾ, 22 ਅਕਤੂਬਰ-ਬਠਿੰਡਾ ਦੀ ਸਭ ਤੋਂ ਮਹਿੰਗੀ ਤੇ ਪੌਸ਼ ਕਾਲੋਨੀ ਗਰੀਨ ਸਿਟੀ ਵਿਖੇ ਅੱਜ ਇਕ ਕਾਰੋਬਾਰੀ ਨੇ ਆਨਲਾਈਨ ਕਾਰੋਬਾਰ (ਟਰੇਡਿੰਗ) 'ਚ ਘਾਟਾ ਪੈਣ ਕਾਰਨ ਲਏ ਕਰਜ਼ ਤੇ ਆਰਥਿਕ ...

ਪੂਰੀ ਖ਼ਬਰ »

ਜਲੰਧਰ 'ਚ ਹੀ ਪੁਲਿਸ ਨੇ ਡੱਕੀ ਭਾਜਪਾ ਦੀ ਦਲਿਤ ਇਨਸਾਫ਼ ਯਾਤਰਾ

ਸ਼ਿਵ ਸ਼ਰਮਾ ਜਲੰਧਰ, 22 ਅਕਤੂਬਰ- ਜਲਾਲਾਬਾਦ 'ਚ ਦਲਿਤ ਨੌਜਵਾਨ 'ਤੇ ਅੱਤਿਆਚਾਰ ਕਰਨ ਦੀ ਘਟਨਾ ਤੇ ਵਜ਼ੀਫ਼ਾ ਘੁਟਾਲੇ 'ਚ ਕਾਰਵਾਈ ਦੀ ਮੰਗ ਨੂੰ ਲੈ ਕੇ ਜਲੰਧਰ ਦੇ ਸੂਰੀਆ ਐਨਕਲੇਵ ਤੋਂ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੀ ਭਾਜਪਾ ...

ਪੂਰੀ ਖ਼ਬਰ »

ਸਰਕਾਰ ਵਲੋਂ ਵੀਜ਼ਾ ਪਾਬੰਦੀਆਂ 'ਚ ਛੋਟ

ਨਵੀਂ ਦਿੱਲੀ, 22 ਅਕਤੂਬਰ (ਉਪਮਾ ਡਾਗਾ ਪਾਰਥ)-ਭਾਰਤ ਸਰਕਾਰ ਨੇ ਪੜਾਅ-ਦਰ-ਪੜਾਅ ਢੰਗਾਂ ਨਾਲ ਅਰਥਚਾਰਾ ਖੋਲ੍ਹਣ ਦੀ ਕਵਾਇਦ 'ਚ ਵੀਜ਼ਾ ਨੇਮਾਂ 'ਤੇ ਲੱਗੀਆਂ ਪਾਬੰਦੀਆਂ 'ਚ ਕੁਝ ਢਿੱਲ ਦਿੱਤੀ ਹੈ | ਸਰਕਾਰ ਨੇ ਵਿਦੇਸ਼ਾਂ 'ਚ ਰਹਿੰਦੇ ਭਾਰਤੀ ਓ.ਸੀ.ਆਈ. ਅਤੇ ਭਾਰਤੀ ਮੂਲ ਦੇ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਚੌਹਰੇ ਕਤਲ ਕੇਸ 'ਚ ਦੋਸ਼ੀ ਨੂੰ ਫ਼ਾਂਸੀ ਦੀ ਸਜ਼ਾ

• ਪ੍ਰੇਮਿਕਾ ਤੋਂ ਦੂਜੀ ਪਤਨੀ ਬਣੀ ਔਰਤ ਨੂੰ ਹੋਈ ਉਮਰ ਕੈਦ • ਪਤਨੀ, 2 ਬੱਚਿਆਂ ਤੇ ਪ੍ਰੇਮਿਕਾ ਦੇ ਪਤੀ ਦੀ ਹੱਤਿਆ ਦੇ ਮਾਮਲੇ 'ਚ ਅਦਾਲਤ ਨੇ ਸੁਣਾਇਆ ਫ਼ੈਸਲਾ ਰਣਜੀਤ ਸਿੰਘ ਢਿੱਲੋਂ ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ -ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਸੈਸ਼ਨ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਟੋਲ ਪਲਾਜ਼ੇ, ਸ਼ਾਪਿੰਗ ਮਾਲ ਤੇ ਭਾਜਪਾ ਆਗੂਆਂ ਦਾ ਘਿਰਾਓ ਜਾਰੀ

• ਰੇਲ ਪਟੜੀਆਂ ਤੋਂ ਨਾਕੇ ਚੁੱਕੇ-ਮਾਲ ਗੱਡੀਆਂ ਚਾਲੂ • ਦੇਵੀਦਾਸਪੁਰਾ 'ਚ ਰੇਲ ਪਟੜੀ 'ਤੇ ਪੱਕਾ ਮੋਰਚਾ ਕਾਇਮ ਜਲੰਧਰ, 22 ਅਕਤੂਬਰ (ਮੇਜਰ ਸਿੰਘ)-ਪੰਜਾਬ ਵਿਧਾਨ ਸਭਾ ਵਲੋਂ ਕੇਂਦਰੀ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਮਤਾ ਪਾਸ ਕਰਨ ਬਾਅਦ ਮੁੱਖ ਮੰਤਰੀ ਵਲੋਂ ...

ਪੂਰੀ ਖ਼ਬਰ »

22 ਦਿਨ ਬਾਅਦ ਪੰਜਾਬ 'ਚ ਸ਼ੁਰੂ ਹੋਈਆਂ ਮਾਲ ਗੱਡੀਆਂ

ਘਨੌਰ, 22 ਅਕਤੂਬਰ (ਜਾਦਵਿੰਦਰ ਸਿੰਘ ਜੋਗੀਪੁਰ)- ਖੇਤੀਬਾੜੀ ਕਾਨੂੰਨ ਦੇ ਵਿਰੋਧ 'ਚ ਪਿਛਲੇ 22 ਦਿਨਾਂ ਤੋਂ ਪੰਜਾਬ ਪ੍ਰਵੇਸ਼ ਦੁਆਰ ਸ਼ੰਭੂ ਰੇਲਵੇ ਲਾਈਨਾਂ 'ਤੇ 31 ਕਿਸਾਨ ਜਥੇਬੰਦੀਆਂ ਵਲੋਂ ਦਿੱਤਾ ਜਾ ਰਿਹਾ ਧਰਨਾ ਅੱਜ ਚੁੱਕ ਲਿਆ ਗਿਆ ਹੈ | ਇਨ੍ਹਾਂ ਧਰਨਿਆਂ 'ਚ ...

ਪੂਰੀ ਖ਼ਬਰ »

ਐਾਟੀ ਟੈਂਕ ਗਾਈਡਡ ਮਿਜ਼ਾਈਲ 'ਨਾਗ' ਦੇ ਅੰਤਿਮ ਪੜਾਅ ਦਾ ਸਫਲ ਪ੍ਰੀਖਣ

ਨਵੀਂ ਦਿੱਲੀ, 22 ਅਕਤੂਬਰ (ਏਜੰਸੀ)-ਭਾਰਤ ਵਲੋਂ ਵੀਰਵਾਰ ਨੂੰ ਟੈਂਕਾਂ ਨੂੰ ਤਬਾਹ ਕਰਨ ਵਾਲੀ ਤੀਜੀ ਸ਼ੇ੍ਰਣੀ ਦੀ ਦੇਸੀ ਮਿਜ਼ਾਈਲ (ਐਾਟੀ-ਟੈਂਕ ਗਾਈਡਡ ਮਿਜ਼ਾਈਲ) 'ਨਾਗ' ਦੇ ਅੰਤਿਮ ਪੜਾਅ ਦਾ ਪ੍ਰੀਖਣ ਰਾਜਸਥਾਨ ਦੇ ਪੋਖਰਣ 'ਚ ਸਫ਼ਲਤਾਪੂਰਵਕ ਕੀਤਾ ਗਿਆ | 'ਨਾਗ' ਨੂੰ ...

ਪੂਰੀ ਖ਼ਬਰ »

ਤੁਰ ਗਿਆ ਮਾਈ ਮੋਹਣੋ ਦਾ ਪੋਸਤੀ ਕੇ. ਦੀਪ

ਅੰਤਿਮ ਸੰਸਕਾਰ ਅੱਜ ਲੁਧਿਆਣਾ 'ਚ ਲੁਧਿਆਣਾ, 22 ਅਕਤੂਬਰ (ਪੁਨੀਤ ਬਾਵਾ)-ਲੋਕ ਗਾਇਕ, ਸਟੇਜ 'ਤੇ ਮਾਈ ਮੋਹਣੋ ਤੇ ਪੋਸਤੀ ਦੇ ਕਿਰਦਾਰ ਨਾਲ ਮਸ਼ਹੂਰ ਅਤੇ ਸਵ: ਜਗਮੋਹਣ ਕੌਰ ਨਾਲ ਸਟੇਜ 'ਤੇ ਚੁਟਕਲੇ ਸੁਣਾ ਕੇ ਦਰਸ਼ਕਾਂ ਦੇ ਦਿਲਾਂ 'ਤੇ ਰਾਜ ਕਰਨ ਵਾਲਾ ਕੇ. ਦੀਪ (ਕੁਲਦੀਪ ...

ਪੂਰੀ ਖ਼ਬਰ »

ਕੈਪਟਨ ਨੇ ਧੋਖਾ ਕੀਤਾ, ਅਸੀਂ ਰੱਦ ਕਰਾਂਗੇ ਕਿਸਾਨ ਵਿਰੋਧੀ ਕਾਨੂੰਨ-ਸੁਖਬੀਰ

ਅਕਾਲੀ ਦਲ ਕੋਰ ਕਮੇਟੀ ਦੀ ਮੀਟਿੰਗ
ਚੰਡੀਗੜ੍ਹ, 22 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਲਾਨ ਕੀਤਾ ਕਿ ਸੂਬੇ 'ਚ ਉਨ੍ਹਾਂ ਦੀ ਸਰਕਾਰ ਆਉਣ 'ਤੇ ਮੰਤਰੀ ਮੰਡਲ ਦੀ ਪਹਿਲੀ ਬੈਠਕ 'ਚ ਕੇਂਦਰ ਸਰਕਾਰ ਵਲੋਂ ਲਿਆਂਦੇ ਕਿਸਾਨ ਵਿਰੋਧੀ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਦਿਆਂ ਪੂਰੇ ਪੰਜਾਬ ਨੂੰ ਸਰਕਾਰੀ ਮੰਡੀ ਐਲਾਨ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸਰਕਾਰ ਆਉਣ 'ਤੇ ਕੈਪਟਨ ਦੇ ਏ.ਪੀ.ਐਮ.ਸੀ. 2017 ਦੇ ਐਕਟ ਨੂੰ ਰੱਦ ਕਰਕੇ ਸਾਰੀਆਂ 22 ਫ਼ਸਲਾਂ ਲਈ ਐਮ.ਐਸ.ਪੀ. 'ਤੇ ਖ਼ਰੀਦ ਯਕੀਨੀ ਬਣਾਈ ਜਾਵੇਗੀ | ਉਹ ਅੱਜ ਇੱਥੇ ਰੱਖੀ ਕੋਰ ਕਮੇਟੀ ਦੀ ਮੀਟਿੰਗ ਮਗਰੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਸੰਬੋਧਨ ਕਰ ਰਹੇ ਸਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾਂ ਪਾਣੀਆਂ ਦੇ ਮੁੱਦੇ 'ਤੇ ਅਤੇ ਹੁਣ ਦੁਬਾਰਾ ਖੇਤੀ ਬਿੱਲਾਂ ਦੇ ਮੁੱਦੇ 'ਤੇ ਪੰਜਾਬ ਨਾਲ ਧੋਖਾ ਕੀਤਾ ਹੈ | ਕੈਪਟਨ ਨੇ ਕੇਂਦਰ ਦੇ ਖੇਤੀ ਕਾਨੂੰਨ ਰੱਦ ਨਹੀਂ ਕੀਤੇ, ਸਗੋਂ ਉਨ੍ਹਾਂ 'ਚ ਸੋਧ ਕਰਕੇ ਸਾਰਿਆਂ ਨੂੰ ਬੇਵਕੂਫ਼ ਬਣਾਉਣ ਦੀ ਕੋਸ਼ਿਸ਼ ਕੀਤੀ ਹੈ | ਕੈਪਟਨ ਤੇ ਕੇਂਦਰ ਦੀ ਸੋਚ ਇਕੋ ਜਿਹੀ ਹੈ ਅਤੇ ਇਸੇ ਲਈ ਕੈਪਟਨ ਨੇ ਕੇਂਦਰ ਨਾਲ ਮਿਲ ਕੇ ਇਹ ਖੇਤੀ ਬਿੱਲ ਰੱਦ ਕਰਨ ਦੀ ਬਜਾਏ ਸਿਰਫ਼ ਸੋਧ ਕਰਕੇ ਰਾਜਪਾਲ ਨੂੰ ਦੇ ਦਿੱਤੇ | ਕਿਸਾਨਾਂ ਵਲੋਂ ਕੀਤੀ ਜਾ ਰਹੀ ਕੋਈ ਵੀ ਮੰਗ ਸਰਕਾਰ ਵਲੋਂ ਪੂਰੀ ਨਹੀਂ ਕੀਤੀ ਗਈ | ਉਹ ਕਿਸਾਨ ਜਥੇਬੰਦੀਆਂ ਨੂੰ ਅਪੀਲ ਕਰਦੇ ਹਨ ਕਿ ਉਹ ਕੈਪਟਨ ਨੂੰ ਸਵਾਲ ਕਰਨ ਕਿ ਕਾਂਗਰਸ ਸਰਕਾਰ ਨੇ ਕੇਂਦਰ ਦੇ ਕਾਨੂੰਨ ਰੱਦ ਕਰਨ ਦੀ ਜਗ੍ਹਾ ਉਸ 'ਚ ਸੋਧ ਕਿਉਂ ਕੀਤੀ, ਐਮ.ਐਸ.ਪੀ. ਨੂੰ ਯਕੀਨੀ ਕਿਉਂ ਨਹੀਂ ਬਣਾਇਆ, ਬਿੱਲਾਂ 'ਚ ਇਹ ਕਿਉਂ ਨਹੀਂ ਲਿਖਿਆ ਕਿ 22 ਦੀਆਂ 22 ਫ਼ਸਲਾਂ ਐਮ.ਐਸ.ਪੀ. 'ਤੇ ਖ਼ਰੀਦੀਆਂ ਜਾਣਗੀਆਂ ਅਤੇ ਕੈਪਟਨ ਵਲੋਂ ਲਿਆਂਦਾ 2017 ਦਾ ਕਾਨੂੰਨ ਰੱਦ ਕਿਉਂ ਨਹੀਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਕੈਪਟਨ ਵਲੋਂ ਸੱਦਿਆ 3 ਦਿਨਾਂ ਇਜਲਾਸ ਮਹਿਜ਼ ਡਰਾਮਾ ਸੀ, ਕਿਉਂਕਿ ਨਾ ਤਾਂ ਸਰਕਾਰ ਵਲੋਂ ਲਿਆਂਦੇ ਗਏ ਬਿੱਲ ਵਿਰੋਧੀ ਧਿਰਾਂ ਨੂੰ ਦਿਖਾਏ ਗਏ ਅਤੇ ਬਿਨਾਂ ਬਹਿਸ ਤੋਂ ਹੀ ਇਹ ਬਿੱਲ ਪਾਸ ਕਰ ਦਿੱਤੇ ਗਏ | ਅਕਾਲੀ ਦਲ ਵਲੋਂ ਸਰਕਾਰ ਤੋਂ ਵਾਰ-ਵਾਰ ਮੰਗ ਕੀਤੀ ਗਈ ਕਿ ਪੂਰੇ ਸੂਬੇ ਨੂੰ ਇਕ ਮੰਡੀ ਐਲਾਨ ਦਿੱਤਾ ਜਾਵੇ ਪਰ ਵਿਧਾਨ ਸਭਾ ਇਜਲਾਸ ਸੱਦ ਕੇ ਅਜਿਹਾ ਕੁਝ ਵੀ ਨਹੀਂ ਕੀਤਾ ਗਿਆ | ਕਿਸਾਨਾਂ ਵਲੋਂ ਮੰਗ ਕੀਤੀ ਜਾ ਰਹੀ ਹੈ ਕਿ ਕੈਪਟਨ ਵਲੋਂ 2017 'ਚ ਲਿਆਂਦੇ ਐਕਟ ਨੂੰ ਵੀ ਰੱਦ ਕੀਤਾ ਜਾਵੇ ਪਰ ਅਜਿਹਾ ਕਰਨ ਦੀ ਬਜਾਏ ਬਿੱਲਾਂ 'ਚ ਲਿਖਿਆ ਗਿਆ ਕਿ ਇਹ ਐਕਟ ਲਾਗੂ ਰਹੇਗਾ | ਇੱਥੋਂ ਤਕ ਕਿ ਕੈਪਟਨ ਨੇ ਕੈਬਨਿਟ 'ਚ ਵੀ ਇਹ ਬਿੱਲ ਨਹੀਂ ਲਿਆਂਦੇ ਤੇ ਕੈਪਟਨ ਵਲੋਂ ਕੈਬਨਿਟ ਨੂੰ ਸਾਰੇ ਅਧਿਕਾਰ ਦੇਣ ਦੀ ਗੱਲ ਕਹੀ ਗਈ | ਉਨ੍ਹਾਂ ਕਿਹਾ ਕਿ ਲੱਗਦਾ ਹੈ ਕਿ ਪੰਜਾਬ ਸਰਕਾਰ ਕੇਂਦਰ ਨਾਲ ਮਿਲ ਕੇ ਸਾਰਾ ਖੇਲ੍ਹ ਖੇਡ ਰਹੀ ਹੈ ਅਤੇ ਕੇਂਦਰ ਦੇ ਕਹਿਣ 'ਤੇ ਹੀ ਅਜਿਹੇ ਬਿੱਲ ਲਿਆਂਦੇ ਗਏ ਤਾਂ ਜੋ ਪੰਜਾਬ ਸਰਕਾਰ ਤਰਫ਼ੋਂ ਕਿਸਾਨਾਂ ਦਾ ਰੁਖ ਕੇਂਦਰ ਵੱਲ ਜਾ ਕੇ ਲਟਕਦਾ ਰਹੇ | ਉਨ੍ਹਾਂ ਕਿਹਾ ਕਿ ਕੈਪਟਨ ਦੀ ਜ਼ਿੰਦਗੀ ਦਾ ਇਹ ਵੱਡਾ ਤੇ 100ਵਾਂ ਧੋਖਾ ਹੋਵੇਗਾ, ਜੋ ਉਨ੍ਹਾਂ ਵਲੋਂ ਕੀਤਾ ਗਿਆ | ਇਕ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਕੈਪਟਨ ਅਸਤੀਫ਼ੇ ਤੇ ਸਰਕਾਰ ਬਰਖ਼ਾਸਤ ਕਰਨ ਦੀ ਗੱਲ ਕਰਦੇ ਹਨ ਪਰ ਅਜਿਹਾ ਕਰਨ ਲਈ ਜਿਗਰਾ ਚਾਹੀਦਾ ਹੈ, ਜੋ ਅਕਾਲੀ ਦਲ ਨੇ ਕੇਂਦਰੀ ਵਜ਼ਾਰਤ ਤੋਂ ਅਸਤੀਫ਼ਾ ਦੇ ਕੇ ਤੇ ਭਾਜਪਾ ਨਾਲੋਂ 30 ਸਾਲ ਪੁਰਾਣਾ ਨਾਤਾ ਤੋੜ ਕੇ ਵਿਖਾਇਆ ਹੈ | ਜੇ ਕੈਪਟਨ 'ਚ ਹਿੰਮਤ ਹੈ ਤਾਂ ਉਹ ਵੀ ਅਸਤੀਫ਼ਾ ਦੇ ਕੇ ਦਿਖਾਉਣ | ਉਨ੍ਹਾਂ ਕਿਹਾ ਕਿ ਅਕਾਲੀ ਦਲ ਕੋਰ ਕਮੇਟੀ ਦੀ ਇਕੋ ਮੰਗ ਹੈ ਕਿ ਸੰਘਰਸ਼ ਕਰ ਰਹੇ ਕਿਸਾਨ ਜਿਨ੍ਹਾਂ 'ਚੋਂ ਕਈਆਂ ਨੇ ਆਪਣੀਆਂ ਜਾਨਾਂ ਵੀ ਗਵਾਈਆਂ ਨੂੰ ਦੇਖਦੇ ਹੋਏ ਕੇਂਦਰ ਵਲੋਂ ਪਾਸ ਕੀਤੇ ਖੇਤੀ ਕਾਨੂੰਨ ਰੱਦ ਕੀਤੇ ਜਾਣ | ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਵਿੰਦਰ ਸਿੰਘ ਭੂੰਦੜ, ਭਾਈ ਗੋਬਿੰਦ ਸਿੰਘ ਲੌਾਗੋਵਾਲ, ਜਥੇਦਾਰ ਤੋਤਾ ਸਿੰਘ, ਬਿਕਰਮ ਸਿੰਘ ਮਜੀਠੀਆ, ਪ੍ਰੇਮ ਸਿੰਘ ਚੰਦੂਮਾਜਰਾ, ਨਿਰਮਲ ਸਿੰਘ ਕਾਹਲੋਂ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਗੁਲਜ਼ਾਰ ਸਿੰਘ ਰਣੀਕੇ, ਜਨਮੇਜਾ ਸਿੰਘ ਸੇਖੋਂ, ਸਿਕੰਦਰ ਸਿੰਘ ਮਲੂਕਾ, ਹੀਰਾ ਸਿੰਘ ਗਾਬੜੀਆ, ਜਗਮੀਤ ਸਿੰਘ ਬਰਾੜ, ਬਲਦੇਵ ਸਿੰਘ ਮਾਨ, ਅਵਤਾਰ ਸਿੰਘ ਹਿਤ, ਸ਼ਰਨਜੀਤ ਸਿੰਘ ਢਿੱਲੋਂ, ਬੀਬੀ ਜਗੀਰ ਕੌਰ, ਸੁਰਜੀਤ ਸਿੰਘ ਰੱਖੜਾ, ਬਲਦੇਵ ਸਿੰਘ ਮਾਨ ਤੇ ਹਰਚਰਨ ਸਿੰਘ ਬੈਂਸ ਮੌਜੂਦ ਸਨ |

ਖ਼ਬਰ ਸ਼ੇਅਰ ਕਰੋ

 

ਕਿਸੇ ਵੀ ਸਮੇਂ ਹੋ ਸਕਦੀ ਹੈ ਮਰੀਅਮ ਨਵਾਜ਼ ਦੀ ਗਿ੍ਫ਼ਤਾਰੀ

ਅੰਮਿ੍ਤਸਰ, 22 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਦੀ ਉਪ-ਪ੍ਰਧਾਨ ਮਰੀਅਮ ਨਵਾਜ਼ ਦੀ ਗਿ੍ਫ਼ਤਾਰੀ ਆਉਂਦੇ ਦਿਨਾਂ 'ਚ ਕਿਸੇ ਵੀ ਸਮੇਂ ਹੋ ਸਕਦੀ ਹੈ | ਉਨ੍ਹਾਂ ਨੂੰ ਜ਼ਮਾਨਤ ਦੀਆਂ ਸ਼ਰਤਾਂ ਦੀ ਉਲੰਘਣਾ ਕਰਨ ਦੇ ਦੋਸ਼ 'ਚ ਗਿ੍ਫ਼ਤਾਰ ਕੀਤਾ ਜਾ ...

ਪੂਰੀ ਖ਼ਬਰ »

ਪੰਜਾਬ 'ਚ ਕੋਰੋਨਾ ਦੇ 567 ਨਵੇਂ ਮਾਮਲੇ, 14 ਮੌਤਾਂ

ਚੰਡੀਗੜ੍ਹ, 22 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਦੇਸ਼ ਭਰ ਸਮੇਤ ਪੰਜਾਬ 'ਚ ਵੀ ਕੋਰੋਨਾ ਵਾਇਰਸ ਦਾ ਕਹਿਰ ਘਟਦਾ ਦਿਖਾਈ ਦੇ ਰਿਹਾ ਹੈ | ਸਿਹਤ ਵਿਭਾਗ ਅਨੁਸਾਰ ਸੂਬੇ 'ਚ ਕੋਰੋਨਾ ਵਾਇਰਸ ਕਾਰਨ ਅੱਜ ਜਿਥੇ 14 ਹੋਰ ਮੌਤਾਂ ਹੋ ਗਈਆਂ, ਉਥੇ 567 ਨਵੇਂ ਮਾਮਲੇ ਵੀ ਸਾਹਮਣੇ ਆਏ ਹਨ | ...

ਪੂਰੀ ਖ਼ਬਰ »

ਦਲਿਤ ਪੱਤਾ ਖੇਡ ਕੇ ਕਿਸਾਨਾਂ ਨਾਲ ਟਕਰਾਅ ਦੀ ਭਾਜਪਾ ਦੀ ਸਾਜਿਸ਼ ਸਫ਼ਲ ਨਹੀਂ ਹੋਣ ਦਿਆਂਗੇ-ਕਿਸਾਨ ਆਗੂ

ਜਲੰਧਰ, 22 ਅਕਤੂਬਰ (ਮੇਜਰ ਸਿੰਘ)-ਪੰਜਾਬ 'ਚ ਸੰਘਰਸ਼ਸ਼ੀਲ 31 ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਭਾਜਪਾ ਮੋਦੀ ਸਰਕਾਰ ਦੇ ਕਿਸਾਨ ਵਿਰੋਧੀ ਕਾਨੂੰਨਾਂ ਖ਼ਿਲਾਫ਼ ਲਗਾਤਾਰ ਅੱਗੇ ਵਧ ਰਹੇ ਸੰਘਰਸ਼ ਨੂੰ ਢਾਹ ਲਗਾਉਣ ਲਈ ਦਲਿਤ ਪੱਤਾ ਖੇਡ ਕੇ ਕਿਸਾਨਾਂ ਤੇ ਦਲਿਤ ...

ਪੂਰੀ ਖ਼ਬਰ »

ਬਿਹਾਰ ਚੋਣਾਂ ਲਈ ਭਾਜਪਾ ਦੇ ਚੋਣ ਮਨੋਰਥ ਪੱਤਰ 'ਚ ਮੁਫ਼ਤ ਕੋਰੋਨਾ ਟੀਕਾ ਲਗਾਉਣ ਦਾ ਵਾਅਦਾ

ਪਟਨਾ, 22 ਅਕਤੂਬਰ (ਏਜੰਸੀ)-ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਵੀਰਵਾਰ ਨੂੰ ਬਿਹਾਰ ਵਿਧਾਨ ਸਭਾ ਚੋਣਾਂ ਲਈ ਭਾਜਪਾ ਦਾ ਚੋਣ ਮਨੋਰਥ ਪੱਤਰ ਜਾਰੀ ਕੀਤਾ, ਜਿਸ 'ਚ ਆਈ.ਸੀ.ਐਮ.ਆਰ. ਵਲੋਂ ਮਨਜ਼ੂਰੀ ਮਿਲਣ ਤੋਂ ਬਾਅਦ ਸੂਬੇ ਦੇ ਲੋਕਾਂ ਨੂੰ ਮੁਫ਼ਤ ਕੋਰੋਨਾ ਟੀਕਾ ...

ਪੂਰੀ ਖ਼ਬਰ »

ਯੂ.ਪੀ. ਦੇ ਡੀ.ਜੀ.ਪੀ. ਨੇ ਹਾਥਰਸ ਕੇਸ 'ਚ ਸਾਜਿਸ਼ਾਂ ਦੀ ਜਾਂਚ ਐਸ.ਟੀ.ਐਫ. ਨੂੰ ਸੌ ਾਪੀ

ਲਖਨਊ, 22 ਅਕਤੂਬਰ (ਏਜੰਸੀਆਂ)-ਉੱਤਰ ਪ੍ਰਦੇਸ਼ ਦੇ ਡੀ.ਜੀ.ਪੀ. ਹਿਤੇਸ਼ ਚੰਦਰ ਅਵਸਥੀ ਨੇ ਹਾਥਰਸ ਕੇਸ ਤੋਂ ਬਾਅਦ ਸੂਬੇ 'ਚ ਜਾਤੀ ਦੰਗੇ ਕਰਵਾਉਣ ਦੀਆਂ ਸਾਜਿਸ਼ਾਂ ਦੀ ਜਾਂਚ ਅੱਜ ਵਿਸ਼ੇਸ਼ ਟਾਸਕ ਫੋਰਸ (ਐਸ.ਟੀ.ਐਫ.) ਨੂੰ ਸੌਾਪ ਦਿੱਤੀ ਹੈ ਅਤੇ ਨਾਲ ਹੀ ਸੂਬੇ ਦੇ ਕਈ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX