ਤਾਜਾ ਖ਼ਬਰਾਂ


ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  41 minutes ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  49 minutes ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  about 1 hour ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  about 1 hour ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  about 1 hour ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  about 1 hour ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 1 hour ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  about 2 hours ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  about 2 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  about 2 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  about 2 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਚੰਨੀ ਦੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ
. . .  about 2 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ | ਇਸ ਨਾਲ ਹੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰੈੱਸ ਵਾਰਤਾ ਸ਼ੁਰੂ, ਕੇਂਦਰ ਨੂੰ ਕੀਤੀ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ
. . .  about 2 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ...
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ।
. . .  about 2 hours ago
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ..
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪੱਕੇ ਧਰਨਿਆਂ ਦੀ ਸ਼ੁਰੂਆਤ
. . .  about 2 hours ago
ਅੰਮ੍ਰਿਤਸਰ, 28 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਅੱਜ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪੱਕੇ ਧਰਨਿਆਂ ਦੀ ਸ਼ੁਰੂਆਤ ਕੀਤੀ ਗਈ, ਜਿਸ ਦੀ ਅਗਵਾਈ ਬੀਬੀਆਂ ਵਲੋਂ ਕੀਤੀ ਜਾ ਰਹੀ ...
ਸ੍ਰੀ ਮੁਕਤਸਰ ਸਾਹਿਬ ਦੀ ਅਨਾਜ ਮੰਡੀ ਵਿਖੇ ਕੁਲਬੀਰ ਸਿੰਘ ਮੱਤਾ ਨੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ
. . .  1 minute ago
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ) - ਪੰਜਾਬ ਮੰਡੀ ਬੋਰਡ ਫ਼ਿਰੋਜਪੁਰ ਡਵੀਜ਼ਨ ਦੇ ਅਫ਼ਸਰ ਕੁਲਬੀਰ ਸਿੰਘ ਮੱਤਾ ਅੱਜ ਅਨਾਜ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਖੇ...
ਨਵਜੋਤ ਸਿੰਘ ਸਿੱਧੂ ਨੇ ਦਿੱਤਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ
. . .  about 3 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ...
ਸੁਮੇਧ ਸਿੰਘ ਸੈਣੀ ਦੇ ਵਕੀਲ ਏ.ਪੀ.ਐੱਸ. ਦਿਓਲ ਨੂੰ ਐਡਵੋਕੇਟ ਜਨਰਲ ਲਗਾਉਣ ਦਾ ਆਮ ਆਦਮੀ ਪਾਰਟੀ ਨੇ ਕੀਤਾ ਵਿਰੋਧ
. . .  about 3 hours ago
ਚੰਡੀਗੜ੍ਹ, 28 ਸਤੰਬਰ (ਗੁਰਿੰਦਰ) - ਸੁਮੇਧ ਸਿੰਘ ਸੈਣੀ ਦੇ ਵਕੀਲ ਏ.ਪੀ.ਐੱਸ. ਦਿਓਲ ਨੂੰ ਐਡਵੋਕੇਟ ਜਨਰਲ ਲਗਾਉਣ ਦਾ ਆਮ ਆਦਮੀ ਪਾਰਟੀ ਨੇ ਵਿਰੋਧ ਕੀਤਾ ਹੈ | ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ...
ਮੁੱਖ ਮੰਤਰੀ ਚੰਨੀ ਦੀ ਕੋਠੀ ਵਲ ਵੱਧ ਰਹੇ ਅਧਿਆਪਕ, ਪੁਲੀਸ ਵਲੋਂ ਰੋਕਣ ਦੇ ਯਤਨ ਜਾਰੀ
. . .  about 3 hours ago
ਖਰੜਾ, 28 ਸਤੰਬਰ (ਜੰਡਪੁਰੀ) - ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਵਲੋਂ ਖਰੜ ਦੀ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਮਿਊਂਸੀਪਲ ਪਾਰਕ ਵਿਖੇ ਧਰਨਾ ਲਗਾਇਆ ਹੋਇਆ...
ਨਸ਼ਾ ਤਸਕਰੀ ਦੇ ਦੋਸ਼ਾਂ 'ਚ ਘਿਰੀ ਦੇਸੂਜੋਧਾ ਪੁਲਿਸ ਚੌਕੀ
. . .  about 3 hours ago
ਡੱਬਵਾਲੀ, 29 ਸਤੰਬਰ (ਇਕਬਾਲ ਸਿੰਘ ਸ਼ਾਂਤ) - ਪਿੰਡ ਦੇਸੂਜੋਧਾ ਵਿਚ ਵੱਡੇ ਪੱਧਰ 'ਤੇ ਚਿੱਟਾ ਨਸ਼ਾ ਤਸਕਰੀ ਅਤੇ ਨਸ਼ਿਆਂ ਕਰ ਕੇ ਨੌਜਵਾਨਾਂ ਦੀਆਂ ਲਗਾਤਾਰ ਮੌਤਾਂ ਦੇ ਖ਼ਿਲਾਫ਼ ਅੱਜ ਹਰਿਆਣਾ ਤੇ ਪੰਜਾਬ ਦੇ ਕਈ ਪਿੰਡਾਂ ਦੇ ...
ਕੈਪਟਨ ਦੇ ਮੀਡੀਆ ਸਲਾਹਕਾਰ ਦਾ ਕੈਪਟਨ ਦੀ ਦਿੱਲੀ ਫੇਰੀ 'ਤੇ ਵੱਡਾ ਬਿਆਨ
. . .  about 3 hours ago
ਚੰਡੀਗੜ੍ਹ, 28 ਸਤੰਬਰ - ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰ ਕੇ ਕੈਪਟਨ ਅਮਰਿੰਦਰ ਸਿੰਘ ਦੀ ਦਿੱਲੀ ਫੇਰੀ 'ਤੇ ਕਿਹਾ ਹੈ ਕਿ ਇਹ ਉਨ੍ਹਾਂ ਦਾ ਇਕ ਨਿੱਜੀ ਦੌਰਾ ਹੈ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨਾਲ ਹੋਵੇਗੀ ਕੱਲ੍ਹ ਸਰਕਾਰ ਦੀ ਬੈਠਕ
. . .  about 3 hours ago
ਚੰਡੀਗੜ੍ਹ, 28 ਸਤੰਬਰ - ਕਿਸਾਨੀ ਮੰਗਾਂ ਸੰਬੰਧੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨਾਲ ਕੱਲ੍ਹ ਪੰਜਾਬ ਸਰਕਾਰ ਦੀ ਬੈਠਕ ...
ਚੋਹਲਾ ਸਾਹਿਬ ਵਿਖੇ ਦਿਨ ਦਿਹਾੜੇ ਚੱਲੀਆਂ ਗੋਲੀਆਂ
. . .  about 4 hours ago
ਚੋਹਲਾ ਸਾਹਿਬ, 27 ਸਤੰਬਰ (ਬਲਵਿੰਦਰ ਸਿੰਘ ਚੋਹਲਾ) - ਇਤਿਹਾਸਿਕ ਕਸਬਾ ਚੋਹਲਾ ਸਾਹਿਬ ਵਿਖੇ ਸਥਿਤ ਗੁਰੂ ਅਰਜਨ ਦੇਵ ਜੀ ਸਟੇਡੀਅਮ ਦੇ ਬਾਹਰ 30-40 ਨੌਜਵਾਨਾਂ ਦੇ ਦੋ ਗਰੁੱਪ ਵਿਚ ਆਹਮੋ-ਸਾਹਮਣੇ ਗੋਲੀਆਂ ਚੱਲਣ ਦਾ ਸਮਾਚਾਰ...
ਸੁਖਬਿੰਦਰ ਸਿੰਘ ਸਰਕਾਰੀਆ ਨੇ ਸੰਭਾਲਿਆ ਕਾਰਜ ਭਾਰ
. . .  about 4 hours ago
ਚੰਡੀਗੜ੍ਹ, 28 ਸਤੰਬਰ - ਸੁਖਬਿੰਦਰ ਸਿੰਘ ਸਰਕਾਰੀਆ ਨੇ ਮੰਗਲਵਾਰ ਨੂੰ ਪੰਜਾਬ ਸਿਵਲ ਸਕੱਤਰੇਤ -1 ਚੰਡੀਗੜ੍ਹ ਵਿਖੇ ਕੈਬਨਿਟ ਮੰਤਰੀ ਵਜੋਂ ਕਾਰਜ ਭਾਰ ਸੰਭਾਲਿਆ। ਉਨ੍ਹਾਂ ਨੂੰ ਜਲ ਸਰੋਤ ਅਤੇ ਮਕਾਨ ਅਤੇ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਕੱਤਕ ਸੰਮਤ 552

ਪਹਿਲਾ ਸਫ਼ਾ

ਬਠਿੰਡਾ 'ਚ ਕਾਰੋਬਾਰੀ ਵਲੋਂ 2 ਬੱਚਿਆਂ ਤੇ ਪਤਨੀ ਨੂੰ ਮਾਰਨ ਤੋਂ ਬਾਅਦ ਖ਼ੁਦਕੁਸ਼ੀ

ਔਰਤ ਸਮੇਤ 9 ਦੇ ਨਾਵਾਂ ਵਾਲਾ ਖ਼ੁਦਕੁਸ਼ੀ ਨੋਟ ਬਰਾਮਦ ਕੰਵਲਜੀਤ ਸਿੰਘ ਸਿੱਧੂ ਬਠਿੰਡਾ, 22 ਅਕਤੂਬਰ-ਬਠਿੰਡਾ ਦੀ ਸਭ ਤੋਂ ਮਹਿੰਗੀ ਤੇ ਪੌਸ਼ ਕਾਲੋਨੀ ਗਰੀਨ ਸਿਟੀ ਵਿਖੇ ਅੱਜ ਇਕ ਕਾਰੋਬਾਰੀ ਨੇ ਆਨਲਾਈਨ ਕਾਰੋਬਾਰ (ਟਰੇਡਿੰਗ) 'ਚ ਘਾਟਾ ਪੈਣ ਕਾਰਨ ਲਏ ਕਰਜ਼ ਤੇ ਆਰਥਿਕ ...

ਪੂਰੀ ਖ਼ਬਰ »

ਜਲੰਧਰ 'ਚ ਹੀ ਪੁਲਿਸ ਨੇ ਡੱਕੀ ਭਾਜਪਾ ਦੀ ਦਲਿਤ ਇਨਸਾਫ਼ ਯਾਤਰਾ

ਸ਼ਿਵ ਸ਼ਰਮਾ ਜਲੰਧਰ, 22 ਅਕਤੂਬਰ- ਜਲਾਲਾਬਾਦ 'ਚ ਦਲਿਤ ਨੌਜਵਾਨ 'ਤੇ ਅੱਤਿਆਚਾਰ ਕਰਨ ਦੀ ਘਟਨਾ ਤੇ ਵਜ਼ੀਫ਼ਾ ਘੁਟਾਲੇ 'ਚ ਕਾਰਵਾਈ ਦੀ ਮੰਗ ਨੂੰ ਲੈ ਕੇ ਜਲੰਧਰ ਦੇ ਸੂਰੀਆ ਐਨਕਲੇਵ ਤੋਂ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੀ ਭਾਜਪਾ ...

ਪੂਰੀ ਖ਼ਬਰ »

ਸਰਕਾਰ ਵਲੋਂ ਵੀਜ਼ਾ ਪਾਬੰਦੀਆਂ 'ਚ ਛੋਟ

ਨਵੀਂ ਦਿੱਲੀ, 22 ਅਕਤੂਬਰ (ਉਪਮਾ ਡਾਗਾ ਪਾਰਥ)-ਭਾਰਤ ਸਰਕਾਰ ਨੇ ਪੜਾਅ-ਦਰ-ਪੜਾਅ ਢੰਗਾਂ ਨਾਲ ਅਰਥਚਾਰਾ ਖੋਲ੍ਹਣ ਦੀ ਕਵਾਇਦ 'ਚ ਵੀਜ਼ਾ ਨੇਮਾਂ 'ਤੇ ਲੱਗੀਆਂ ਪਾਬੰਦੀਆਂ 'ਚ ਕੁਝ ਢਿੱਲ ਦਿੱਤੀ ਹੈ | ਸਰਕਾਰ ਨੇ ਵਿਦੇਸ਼ਾਂ 'ਚ ਰਹਿੰਦੇ ਭਾਰਤੀ ਓ.ਸੀ.ਆਈ. ਅਤੇ ਭਾਰਤੀ ਮੂਲ ਦੇ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਚੌਹਰੇ ਕਤਲ ਕੇਸ 'ਚ ਦੋਸ਼ੀ ਨੂੰ ਫ਼ਾਂਸੀ ਦੀ ਸਜ਼ਾ

• ਪ੍ਰੇਮਿਕਾ ਤੋਂ ਦੂਜੀ ਪਤਨੀ ਬਣੀ ਔਰਤ ਨੂੰ ਹੋਈ ਉਮਰ ਕੈਦ • ਪਤਨੀ, 2 ਬੱਚਿਆਂ ਤੇ ਪ੍ਰੇਮਿਕਾ ਦੇ ਪਤੀ ਦੀ ਹੱਤਿਆ ਦੇ ਮਾਮਲੇ 'ਚ ਅਦਾਲਤ ਨੇ ਸੁਣਾਇਆ ਫ਼ੈਸਲਾ ਰਣਜੀਤ ਸਿੰਘ ਢਿੱਲੋਂ ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ -ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਸੈਸ਼ਨ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਟੋਲ ਪਲਾਜ਼ੇ, ਸ਼ਾਪਿੰਗ ਮਾਲ ਤੇ ਭਾਜਪਾ ਆਗੂਆਂ ਦਾ ਘਿਰਾਓ ਜਾਰੀ

• ਰੇਲ ਪਟੜੀਆਂ ਤੋਂ ਨਾਕੇ ਚੁੱਕੇ-ਮਾਲ ਗੱਡੀਆਂ ਚਾਲੂ • ਦੇਵੀਦਾਸਪੁਰਾ 'ਚ ਰੇਲ ਪਟੜੀ 'ਤੇ ਪੱਕਾ ਮੋਰਚਾ ਕਾਇਮ ਜਲੰਧਰ, 22 ਅਕਤੂਬਰ (ਮੇਜਰ ਸਿੰਘ)-ਪੰਜਾਬ ਵਿਧਾਨ ਸਭਾ ਵਲੋਂ ਕੇਂਦਰੀ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਮਤਾ ਪਾਸ ਕਰਨ ਬਾਅਦ ਮੁੱਖ ਮੰਤਰੀ ਵਲੋਂ ...

ਪੂਰੀ ਖ਼ਬਰ »

22 ਦਿਨ ਬਾਅਦ ਪੰਜਾਬ 'ਚ ਸ਼ੁਰੂ ਹੋਈਆਂ ਮਾਲ ਗੱਡੀਆਂ

ਘਨੌਰ, 22 ਅਕਤੂਬਰ (ਜਾਦਵਿੰਦਰ ਸਿੰਘ ਜੋਗੀਪੁਰ)- ਖੇਤੀਬਾੜੀ ਕਾਨੂੰਨ ਦੇ ਵਿਰੋਧ 'ਚ ਪਿਛਲੇ 22 ਦਿਨਾਂ ਤੋਂ ਪੰਜਾਬ ਪ੍ਰਵੇਸ਼ ਦੁਆਰ ਸ਼ੰਭੂ ਰੇਲਵੇ ਲਾਈਨਾਂ 'ਤੇ 31 ਕਿਸਾਨ ਜਥੇਬੰਦੀਆਂ ਵਲੋਂ ਦਿੱਤਾ ਜਾ ਰਿਹਾ ਧਰਨਾ ਅੱਜ ਚੁੱਕ ਲਿਆ ਗਿਆ ਹੈ | ਇਨ੍ਹਾਂ ਧਰਨਿਆਂ 'ਚ ...

ਪੂਰੀ ਖ਼ਬਰ »

ਐਾਟੀ ਟੈਂਕ ਗਾਈਡਡ ਮਿਜ਼ਾਈਲ 'ਨਾਗ' ਦੇ ਅੰਤਿਮ ਪੜਾਅ ਦਾ ਸਫਲ ਪ੍ਰੀਖਣ

ਨਵੀਂ ਦਿੱਲੀ, 22 ਅਕਤੂਬਰ (ਏਜੰਸੀ)-ਭਾਰਤ ਵਲੋਂ ਵੀਰਵਾਰ ਨੂੰ ਟੈਂਕਾਂ ਨੂੰ ਤਬਾਹ ਕਰਨ ਵਾਲੀ ਤੀਜੀ ਸ਼ੇ੍ਰਣੀ ਦੀ ਦੇਸੀ ਮਿਜ਼ਾਈਲ (ਐਾਟੀ-ਟੈਂਕ ਗਾਈਡਡ ਮਿਜ਼ਾਈਲ) 'ਨਾਗ' ਦੇ ਅੰਤਿਮ ਪੜਾਅ ਦਾ ਪ੍ਰੀਖਣ ਰਾਜਸਥਾਨ ਦੇ ਪੋਖਰਣ 'ਚ ਸਫ਼ਲਤਾਪੂਰਵਕ ਕੀਤਾ ਗਿਆ | 'ਨਾਗ' ਨੂੰ ...

ਪੂਰੀ ਖ਼ਬਰ »

ਤੁਰ ਗਿਆ ਮਾਈ ਮੋਹਣੋ ਦਾ ਪੋਸਤੀ ਕੇ. ਦੀਪ

ਅੰਤਿਮ ਸੰਸਕਾਰ ਅੱਜ ਲੁਧਿਆਣਾ 'ਚ ਲੁਧਿਆਣਾ, 22 ਅਕਤੂਬਰ (ਪੁਨੀਤ ਬਾਵਾ)-ਲੋਕ ਗਾਇਕ, ਸਟੇਜ 'ਤੇ ਮਾਈ ਮੋਹਣੋ ਤੇ ਪੋਸਤੀ ਦੇ ਕਿਰਦਾਰ ਨਾਲ ਮਸ਼ਹੂਰ ਅਤੇ ਸਵ: ਜਗਮੋਹਣ ਕੌਰ ਨਾਲ ਸਟੇਜ 'ਤੇ ਚੁਟਕਲੇ ਸੁਣਾ ਕੇ ਦਰਸ਼ਕਾਂ ਦੇ ਦਿਲਾਂ 'ਤੇ ਰਾਜ ਕਰਨ ਵਾਲਾ ਕੇ. ਦੀਪ (ਕੁਲਦੀਪ ...

ਪੂਰੀ ਖ਼ਬਰ »

ਕੈਪਟਨ ਨੇ ਧੋਖਾ ਕੀਤਾ, ਅਸੀਂ ਰੱਦ ਕਰਾਂਗੇ ਕਿਸਾਨ ਵਿਰੋਧੀ ਕਾਨੂੰਨ-ਸੁਖਬੀਰ

ਅਕਾਲੀ ਦਲ ਕੋਰ ਕਮੇਟੀ ਦੀ ਮੀਟਿੰਗ ਚੰਡੀਗੜ੍ਹ, 22 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਲਾਨ ਕੀਤਾ ਕਿ ਸੂਬੇ 'ਚ ਉਨ੍ਹਾਂ ਦੀ ਸਰਕਾਰ ਆਉਣ 'ਤੇ ...

ਪੂਰੀ ਖ਼ਬਰ »

ਕਿਸੇ ਵੀ ਸਮੇਂ ਹੋ ਸਕਦੀ ਹੈ ਮਰੀਅਮ ਨਵਾਜ਼ ਦੀ ਗਿ੍ਫ਼ਤਾਰੀ

ਅੰਮਿ੍ਤਸਰ, 22 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਦੀ ਉਪ-ਪ੍ਰਧਾਨ ਮਰੀਅਮ ਨਵਾਜ਼ ਦੀ ਗਿ੍ਫ਼ਤਾਰੀ ਆਉਂਦੇ ਦਿਨਾਂ 'ਚ ਕਿਸੇ ਵੀ ਸਮੇਂ ਹੋ ਸਕਦੀ ਹੈ | ਉਨ੍ਹਾਂ ਨੂੰ ਜ਼ਮਾਨਤ ਦੀਆਂ ਸ਼ਰਤਾਂ ਦੀ ਉਲੰਘਣਾ ਕਰਨ ਦੇ ਦੋਸ਼ 'ਚ ਗਿ੍ਫ਼ਤਾਰ ਕੀਤਾ ਜਾ ...

ਪੂਰੀ ਖ਼ਬਰ »

ਪੰਜਾਬ 'ਚ ਕੋਰੋਨਾ ਦੇ 567 ਨਵੇਂ ਮਾਮਲੇ, 14 ਮੌਤਾਂ

ਚੰਡੀਗੜ੍ਹ, 22 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਦੇਸ਼ ਭਰ ਸਮੇਤ ਪੰਜਾਬ 'ਚ ਵੀ ਕੋਰੋਨਾ ਵਾਇਰਸ ਦਾ ਕਹਿਰ ਘਟਦਾ ਦਿਖਾਈ ਦੇ ਰਿਹਾ ਹੈ | ਸਿਹਤ ਵਿਭਾਗ ਅਨੁਸਾਰ ਸੂਬੇ 'ਚ ਕੋਰੋਨਾ ਵਾਇਰਸ ਕਾਰਨ ਅੱਜ ਜਿਥੇ 14 ਹੋਰ ਮੌਤਾਂ ਹੋ ਗਈਆਂ, ਉਥੇ 567 ਨਵੇਂ ਮਾਮਲੇ ਵੀ ਸਾਹਮਣੇ ਆਏ ਹਨ | ਅੱਜ ਹੋਈਆਂ ਮੌਤਾਂ 'ਚੋਂ 4 ਅੰਮਿ੍ਤਸਰ, 3 ਹੁਸ਼ਿਆਰਪੁਰ, 3 ਬਠਿੰਡਾ, 2 ਗੁਰਦਾਸਪੁਰ ਤੇ 1 ਤਰਨ ਤਾਰਨ ਨਾਲ ਸਬੰਧਿਤ ਹਨ ¢ਅੱਜ ਆਏ ਮਾਮਲਿਆਂ 'ਚੋਂ ਜ਼ਿਲ੍ਹਾ ਲੁਧਿਆਣਾ ਤੋਂ 43, ਅੰਮਿ੍ਤਸਰ ਤੋਂ 32, ਹੁਸ਼ਿਆਰਪੁਰ ਤੋਂ 129, ਐਸ.ਏ.ਐਸ. ਨਗਰ ਤੋਂ 58, ਜਲੰਧਰ ਤੋਂ 52, ਮੋਗਾ ਤੋਂ 3, ਕਪੂਰਥਲਾ ਤੋਂ 16, ਫ਼ਿਰੋਜ਼ਪੁਰ ਤੋਂ 13, ਸੰਗਰੂਰ ਤੋਂ 11, ਫ਼ਾਜ਼ਿਲਕਾ ਤੋਂ 26, ਬਠਿੰਡਾ ਤੋਂ 15, ਫਤਹਿਗੜ੍ਹ ਸਾਹਿਬ ਤੋਂ 3, ਰੋਪੜ ਤੋਂ 4, ਮੁਕਤਸਰ ਤੋਂ 27, ਤਰਨ ਤਾਰਨ ਤੋਂ 12, ਪਟਿਆਲਾ ਤੋਂ 20, ਫ਼ਰੀਦਕੋਟ ਤੋਂ 8, ਪਠਾਨਕੋਟ ਤੋਂ 30, ਬਰਨਾਲਾ ਤੋਂ 15, ਮਾਨਸਾ ਤੋਂ 17, ਐਸ.ਬੀ.ਐਸ. ਨਗਰ ਤੋਂ 3 ਤੇ ਗੁਰਦਾਸਪੁਰ ਤੋਂ 30 ਮਰੀਜ਼ ਸ਼ਾਮਿਲ ਹਨ¢ਸਿਹਤ ਵਿਭਾਗ ਅਨੁਸਾਰ ਸੂਬੇ 'ਚ 4466 ਸਰਗਰਮ ਮਾਮਲੇ ਹਨ¢ਅੱਜ ਵੈਂਟੀਲੇਟਰ 'ਤੇ 3 ਤੇ ਆਈ.ਸੀ.ਯੂ. 'ਚ 2 ਮਰੀਜ਼ਾਂ ਨੂੰ ਰੱਖਿਆ ਗਿਆ ਹੈ |

ਖ਼ਬਰ ਸ਼ੇਅਰ ਕਰੋ

 

ਦਲਿਤ ਪੱਤਾ ਖੇਡ ਕੇ ਕਿਸਾਨਾਂ ਨਾਲ ਟਕਰਾਅ ਦੀ ਭਾਜਪਾ ਦੀ ਸਾਜਿਸ਼ ਸਫ਼ਲ ਨਹੀਂ ਹੋਣ ਦਿਆਂਗੇ-ਕਿਸਾਨ ਆਗੂ

ਜਲੰਧਰ, 22 ਅਕਤੂਬਰ (ਮੇਜਰ ਸਿੰਘ)-ਪੰਜਾਬ 'ਚ ਸੰਘਰਸ਼ਸ਼ੀਲ 31 ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਭਾਜਪਾ ਮੋਦੀ ਸਰਕਾਰ ਦੇ ਕਿਸਾਨ ਵਿਰੋਧੀ ਕਾਨੂੰਨਾਂ ਖ਼ਿਲਾਫ਼ ਲਗਾਤਾਰ ਅੱਗੇ ਵਧ ਰਹੇ ਸੰਘਰਸ਼ ਨੂੰ ਢਾਹ ਲਗਾਉਣ ਲਈ ਦਲਿਤ ਪੱਤਾ ਖੇਡ ਕੇ ਕਿਸਾਨਾਂ ਤੇ ਦਲਿਤ ...

ਪੂਰੀ ਖ਼ਬਰ »

ਬਿਹਾਰ ਚੋਣਾਂ ਲਈ ਭਾਜਪਾ ਦੇ ਚੋਣ ਮਨੋਰਥ ਪੱਤਰ 'ਚ ਮੁਫ਼ਤ ਕੋਰੋਨਾ ਟੀਕਾ ਲਗਾਉਣ ਦਾ ਵਾਅਦਾ

ਪਟਨਾ, 22 ਅਕਤੂਬਰ (ਏਜੰਸੀ)-ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਵੀਰਵਾਰ ਨੂੰ ਬਿਹਾਰ ਵਿਧਾਨ ਸਭਾ ਚੋਣਾਂ ਲਈ ਭਾਜਪਾ ਦਾ ਚੋਣ ਮਨੋਰਥ ਪੱਤਰ ਜਾਰੀ ਕੀਤਾ, ਜਿਸ 'ਚ ਆਈ.ਸੀ.ਐਮ.ਆਰ. ਵਲੋਂ ਮਨਜ਼ੂਰੀ ਮਿਲਣ ਤੋਂ ਬਾਅਦ ਸੂਬੇ ਦੇ ਲੋਕਾਂ ਨੂੰ ਮੁਫ਼ਤ ਕੋਰੋਨਾ ਟੀਕਾ ...

ਪੂਰੀ ਖ਼ਬਰ »

ਯੂ.ਪੀ. ਦੇ ਡੀ.ਜੀ.ਪੀ. ਨੇ ਹਾਥਰਸ ਕੇਸ 'ਚ ਸਾਜਿਸ਼ਾਂ ਦੀ ਜਾਂਚ ਐਸ.ਟੀ.ਐਫ. ਨੂੰ ਸੌ ਾਪੀ

ਲਖਨਊ, 22 ਅਕਤੂਬਰ (ਏਜੰਸੀਆਂ)-ਉੱਤਰ ਪ੍ਰਦੇਸ਼ ਦੇ ਡੀ.ਜੀ.ਪੀ. ਹਿਤੇਸ਼ ਚੰਦਰ ਅਵਸਥੀ ਨੇ ਹਾਥਰਸ ਕੇਸ ਤੋਂ ਬਾਅਦ ਸੂਬੇ 'ਚ ਜਾਤੀ ਦੰਗੇ ਕਰਵਾਉਣ ਦੀਆਂ ਸਾਜਿਸ਼ਾਂ ਦੀ ਜਾਂਚ ਅੱਜ ਵਿਸ਼ੇਸ਼ ਟਾਸਕ ਫੋਰਸ (ਐਸ.ਟੀ.ਐਫ.) ਨੂੰ ਸੌਾਪ ਦਿੱਤੀ ਹੈ ਅਤੇ ਨਾਲ ਹੀ ਸੂਬੇ ਦੇ ਕਈ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX