ਤਾਜਾ ਖ਼ਬਰਾਂ


ਚੰਨੀ ਦੀ ਅਗਵਾਈ ‘ਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਲਾਗੂ ਕਰਨ ਲਈ ਕੀਤਾ ਗਿਆ ਵਿਚਾਰ-ਵਟਾਂਦਰਾ
. . .  50 minutes ago
ਚੰਡੀਗੜ੍ਹ , 21 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ...
ਗਰੀਬ-ਪੱਖੀ ਉਪਰਾਲਿਆਂ ਦੀ ਸ਼ੁਰੂਆਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਉਤੇ 2 ਅਕਤੂਬਰ, 2021 ਤੋਂ ਕੀਤੀ ਜਾਵੇਗੀ
. . .  1 day ago
ਕਾਰ ਰਾਵੀ ਨਦੀ ਵਿਚ ਡਿੱਗੀ , ਜੋੜੇ ਦੀ ਦਰਦਨਾਕ ਮੌਤ
. . .  1 day ago
ਡਮਟਾਲ,20 ਸਤੰਬਰ (ਰਾਕੇਸ਼ ਕੁਮਾਰ)- ਚੰਬਾ-ਭਰਮੌਰ ਐਨ.ਐਚ. ਪਰ ਦੁਰਗੇਥੀ ਅਤੇ ਧਾਕੋਗ ਦੇ ਵਿਚਕਾਰ, ਇਕ ਕਾਰ ਬੇਕਾਬੂ ਹੋ ਗਈ ਅਤੇ ਰਾਵੀ ਨਦੀ ਵਿਚ ਜਾ ਡਿੱਗੀ । ਇਸ ਹਾਦਸੇ ਵਿਚ ਜੋੜੇ ਦੀ ਦਰਦਨਾਕ ਮੌਤ...
ਆਈ.ਪੀ.ਐਲ. 2021: ਕੇ.ਕੇ.ਆਰ. ਦੀ ਆਰ.ਸੀ.ਬੀ. ਉੱਤੇ ਇੱਕਤਰਫਾ ਜਿੱਤ
. . .  1 day ago
ਪੰਜਾਬ ਦੇ ਉਪ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਭਾਲਿਆ ਅਹੁਦਾ , ਸਿੱਧੂ ਰਹੇ ਗ਼ੈਰਹਾਜ਼ਰ
. . .  1 day ago
ਚੰਨੀ ਸਰਕਾਰ ਨੇ ਮੁਲਾਜ਼ਮਾਂ ਦੀ ਹਾਜ਼ਰੀ ਤੇ ਚੈਕਿੰਗ ਬਾਰੇ ਜਾਰੀ ਕੀਤੇ ਨਵੇਂ ਹੁਕਮ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਸਰਕਾਰ ਨੇ ਰਾਜ ਦੇ ਸਰਕਾਰੀ ਮੁਲਾਜ਼ਮਾਂ ਦਾ ਸਵੇਰੇ ਸਮੇਂ ਸਿਰ ਆਉਣਾ ਤੇ ਸ਼ਾਮ ਨੁੰ ਡਿਊਟੀ ਪੂਰੀ ਕਰ ਕੇ ਸਮੇਂ ਸਿਰ ਜਾਣਾ ਯਕੀਨੀ ਬਣਾਉਣ ਵਾਸਤੇ ਹੁਕਮ ਜਾਰੀ ਕੀਤੇ ਹਨ। ਰਾਜ ਦੇ ਪ੍ਰਸੋਨਲ ਵਿਭਾਗ...
ਪੰਜਾਬ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਚੱਲ ਰਹੀ ਹੈ: ਕਿਸੇ ਵੀ ਭ੍ਰਿਸ਼ਟ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ
. . .  1 day ago
ਪੰਜਾਬ ਕੈਬਨਿਟ ਦੀ ਮੀਟਿੰਗ ਸ਼ੁਰੂ
. . .  1 day ago
ਰਾਸ਼ਟਰਪਤੀ ਜੋ ਬਾਈਡਨ 24 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਵਿਚ ਸ਼ਾਮਲ ਹੋਣਗੇ
. . .  1 day ago
ਰਾਇਲ ਚੈਲੰਜਰਜ਼ ਬੰਗਲੌਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਦਿੱਲੀ ਦੀ ਅਦਾਲਤ ਨੇ ਮਕੋਕਾ ਮਾਮਲੇ ’ਚ ਅਦਾਕਾਰਾ ਲੀਨਾ ਮਾਰੀਆ ਨੂੰ 27 ਸਤੰਬਰ ਤੱਕ ਨਿਆਇਕ ਹਿਰਾਸਤ ’ਚ ਭੇਜਿਆ
. . .  1 day ago
ਗੁਲਾਬੀ ਸੁੰਡੀ ਤੋਂ ਦੁਖੀ ਪਿੰਡ ਜੱਜ਼ਲ ’ਚ ਕਿਸਾਨਾਂ ਨੇ ਖੜ੍ਹੀ ਨਰਮੇ ਦੀ ਫ਼ਸਲ ਪੁੱਟੀ
. . .  1 day ago
ਰਾਮਾਂ ਮੰਡੀ (ਬਠਿੰਡਾ) ,20 ਸਤੰਬਰ (ਅਮਰਜੀਤ ਸਿੰਘ ਲਹਿਰੀ)-ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਿਸਾਨ ਨੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਖ਼ਰਾਬ ਹੋਈ ਆਪਣੀ ਨਰਮੇ ਦੀ ਖੜ੍ਹੀ ਫ਼ਸਲ ਪੁੱਟ ਦਿੱਤੀ। ਪਿੰਡ ਦੇ ਸਰਪੰਚ ਗੁਰਸ਼ਰਨ ਸਿੰਘ ...
ਅਜਨਾਲਾ ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੇ 3 ਕਥਿਤ ਮੁਲਜ਼ਮ ਅਦਾਲਤ ਨੇ ਮੁੜ 2 ਦਿਨ ਦੇ ਰਿਮਾਂਡ 'ਤੇ ਭੇਜੇ
. . .  1 day ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਸ਼ਰਮਾ ਫਿਲਿੰਗ ਸਟੇਸ਼ਨ ਅਜਨਾਲਾ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ ਅਜਨਾਲਾ ਖੇਤਰ ਨਾਲ ਸੰਬੰਧਿਤ ਤਿੰਨ...
ਪਿੰਡ ਜੱਜ਼ਲ 'ਚ ਕਰਜ਼ੇ ਤੋਂ ਦੁਖੀ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 day ago
ਰਾਮਾਂ ਮੰਡੀ (ਬਠਿੰਡਾ) 20 ਸਤੰਬਰ (ਅਮਰਜੀਤ ਸਿੰਘ ਲਹਿਰੀ) - ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਰਜ਼ੇ ਤੋਂ ਦੁਖੀ 42 ਸਾਲਾ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ...
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ 68 ਸੀਟਾਂ 'ਤੇ 'ਆਪ' ਲੜੇਗੀ ਚੋਣ
. . .  1 day ago
ਨਵੀਂ ਦਿੱਲੀ, 20 ਸਤੰਬਰ - ਆਮ ਆਦਮੀ ਪਾਰਟੀ ਦੇ ਹਿਮਾਚਲ ਪ੍ਰਦੇਸ਼ ਇੰਚਾਰਜ ਰਤਨੇਸ਼ ਗੁਪਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਮ ਆਦਮੀ ਪਾਰਟੀ (ਆਪ) ਨਵੰਬਰ 2022 ਵਿਚ ਹਿਮਾਚਲ ਪ੍ਰਦੇਸ਼ ਵਿਧਾਨ ਸਭਾ...
ਰਾਜ ਕੁੰਦਰਾ ਨੂੰ ਮਿਲੀ ਜ਼ਮਾਨਤ
. . .  1 day ago
ਮੁੰਬਈ, 20 ਸਤੰਬਰ - ਮੁੰਬਈ ਦੀ ਅਦਾਲਤ ਨੇ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਕਾਰੋਬਾਰੀ ਅਤੇ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੂੰ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ...
ਸੋਨੂੰ ਸੂਦ ਨੇ 20 ਕਰੋੜ ਰੁਪਏ ਦੇ ਟੈਕਸ ਚੋਰੀ ਦੇ ਇਲਜ਼ਾਮ 'ਤੇ ਕੀਤਾ ਬਿਆਨ ਜਾਰੀ
. . .  1 day ago
ਮੁੰਬਈ, 20 ਸਤੰਬਰ - ਸੋਨੂੰ ਸੂਦ ਦੇ ਘਰ ਅਤੇ ਕਈ ਹੋਰ ਟਿਕਾਣਿਆਂ 'ਤੇ ਆਮਦਨ ਕਰ ਵਿਭਾਗ ਵਲੋਂ ਸਰਵੇਖਣ ਕੀਤਾ ਜਾ ਰਿਹਾ ਹੈ | ਹੁਣ ਅਦਾਕਾਰ ਨੇ ਸੋਸ਼ਲ ਮੀਡੀਆ 'ਤੇ ਇੱਕ ਬਿਆਨ ਜਾਰੀ ਕੀਤਾ ਹੈ ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, ਇਕ ਨਿਹੰਗ ਸਿੰਘ ਨਿਸ਼ਾਨ ਸਾਹਿਬ ਲੈ ਕੇ ਮੋਬਾਈਲ ਟਾਵਰ 'ਤੇ ਚੜਿਆ
. . .  1 day ago
ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਨਿੱਕੂਵਾਲ, ਕਰਨੈਲ ਸਿੰਘ) - ਖ਼ਾਲਸਾ ਪੰਥ ਦੇ ਜਨਮ ਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਨੂੰ ਲੈ ਕੇ ਜਿੱਥੇ ਕਈ ਦਿਨ ਨਿਹੰਗ ਸਿੰਘਾਂ ਸਣੇ ਸੰਗਤੀ ...
ਸਠਿਆਲਾ ਵਿਚ ਬਜ਼ੁਰਗ ਦਾ ਕਤਲ
. . .  1 day ago
ਸਠਿਆਲਾ, 20 ਸਤੰਬਰ (ਸਫਰੀ) - ਸਬ ਡਵੀਜ਼ਨ ਬਾਬਾ ਬਕਾਲਾ ਦੇ ਕਸਬਾ ਸਠਿਆਲਾ ਵਿਚ ਮੱਝ ਚੋਰਾਂ ਵਲੋਂ ਇਕ ਬਜ਼ੁਰਗ ਦਾ ਕਤਲ ਕੀਤਾ ਗਿਆ ਹੈ ...
ਭਿਆਨਕ ਸੜਕ ਹਾਦਸੇ ਵਿਚ ਇਕ ਦੀ ਮੌਤ ਅਤੇ ਦੂਜਾ ਗੰਭੀਰ ਜ਼ਖ਼ਮੀ
. . .  1 day ago
ਪਠਾਨਕੋਟ, 20 ਸਤੰਬਰ (ਚੌਹਾਨ) - ਐਤਵਾਰ ਰਾਤ ਨੂੰ ਪਠਾਨਕੋਟ ਜਲੰਧਰ ਹਾਈਵੇ 'ਤੇ ਤੋਕੀ ਦੇ ਕੋਲ ਹੋਏ ਇਕ ਭਿਆਨਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਇਕ ਨੌਜਵਾਨ ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪਹਿਲੀ ਕੈਬਨਿਟ ਬੈਠਕ ਰਾਤ 8 ਵਜੇ
. . .  1 day ago
ਚੰਡੀਗੜ੍ਹ, 20 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਰਾਤ 8 ਵਜੇ...
ਹੁਣ ਸੀ.ਐੱਮ. ਨੂੰ ਮਿਲਣਾ ਆਸਾਨ ਹੋਵੇਗਾ - ਰੰਧਾਵਾ
. . .  1 day ago
ਚੰਡੀਗੜ੍ਹ, 20 ਸਤੰਬਰ - ਡਿਪਟੀ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਅਸੀਂ ਗੱਲਾਂ ਨਹੀਂ, ਕੰਮ ਕਰਾਂਗੇ | ਦੂਜੇ ਪਾਸੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਅੱਜ ਦੀ ਮੀਟਿੰਗ ਵਿਚ...
ਪਰਗਟ ਸਿੰਘ ਦੇ ਘਰ ਚਰਨਜੀਤ ਸਿੰਘ ਚੰਨੀ ਦਾ ਦੁਪਹਿਰ ਦਾ ਖਾਣਾ, ਤਸਵੀਰਾਂ ਆਈਆਂ ਸਾਹਮਣੇ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਹਲਕਾ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਦੇ ਚੰਡੀਗੜ੍ਹ ਘਰ ਵਿਖੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ...
ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਜਾਖੜ ਨੇ ਕੀਤਾ ਰਾਹੁਲ ਗਾਂਧੀ ਦਾ ਧੰਨਵਾਦ
. . .  1 day ago
ਚੰਡੀਗੜ੍ਹ, 20 ਸਤੰਬਰ - ਸੁਨੀਲ ਜਾਖੜ ਦੇ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ ਗਿਆ ਹੈ...
ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਦਾ ਬੀ.ਸੀ.ਸੀ.ਆਈ. ਦੇ ਸਕੱਤਰ ਨੇ ਕੀਤਾ ਐਲਾਨ
. . .  1 day ago
ਨਵੀਂ ਦਿੱਲੀ, 20 ਸਤੰਬਰ - ਬੀ.ਸੀ.ਸੀ.ਆਈ. ਦੇ ਸਕੱਤਰ ਜੈ ਸ਼ਾਹ ਨੇ ਘੋਸ਼ਣਾ ਕੀਤੀ ਹੈ ਕਿ ਬੋਰਡ ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਜਾ ਰਿਹਾ ਹੈ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਕੱਤਕ ਸੰਮਤ 552

ਹੁਸ਼ਿਆਰਪੁਰ / ਮੁਕੇਰੀਆਂ

ਪੰਚਾਇਤ ਸਕੱਤਰਾਂ ਤੇ ਹੋਰ ਮੁਲਾਜ਼ਮਾਂ ਦੀ ਤੋਟ ਨਾਲ ਬੀ. ਡੀ. ਪੀ. ਓ. ਦਫ਼ਤਰ ਦਾ ਨਿਕਲਿਆ ਦਿਵਾਲਾ

ਗੜ੍ਹਸ਼ੰਕਰ, 22 ਅਕਤੂਬਰ (ਧਾਲੀਵਾਲ)-ਜਿਵੇਂ ਘਰ ਦੇ ਭਾਗ ਬਨੇਰੇ ਤੋਂ ਨਜ਼ਰ ਆ ਜਾਂਦੇ ਹਨ, ਉਵੇਂ ਹੀ ਗੜ੍ਹਸ਼ੰਕਰ ਬਲਾਕ ਦੇ ਵਿਕਾਸ ਪੱਖੋਂ ਭਾਗ ਵੀ ਪੰਚਾਇਤ ਸਕੱਤਰਾਂ ਤੇ ਹੋਰ ਮੁਲਾਜ਼ਮਾਂ ਨਾਲ ਜੂਝ ਰਹੇ ਬੀ. ਡੀ. ਪੀ. ਓ. ਦਫ਼ਤਰ ਦੀ ਹਾਲਤ ਨੂੰ ਦੇਖ ਕੇ ਮਹਿਸੂਸ ਕੀਤੇ ਜਾ ਸਕਦੇ ...

ਪੂਰੀ ਖ਼ਬਰ »

ਕੈਨੇਡਾ ਭੇਜਣ ਦੇ ਨਾਂਅ 'ਤੇ 15 ਲੱਖ ਦੀ ਠੱਗੀ

ਹੁਸ਼ਿਆਰਪੁਰ, 22 ਅਕਤੂਬਰ (ਹਰਪ੍ਰੀਤ ਕੌਰ)-ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 15 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਮਾਡਲ ਟਾਊਨ ਪੁਲਿਸ ਨੇ ਜ਼ਿਲ੍ਹਾ ਰੂਪਨਗਰ ਦੇ ਦੋ ਵਿਅਕਤੀਆਂ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ | ਪੁਲਿਸ ਕੋਲ ਕੀਤੀ ਸ਼ਿਕਾਇਤ 'ਚ ਸੁਰਿੰਦਰ ...

ਪੂਰੀ ਖ਼ਬਰ »

ਹਿੰਮਤਪੁਰ ਵਿਖੇ ਯੂਨੀਅਨ ਬੈਂਕ ਆਫ਼ ਇੰਡੀਆ ਨੇ ਏ. ਟੀ. ਐਮ. ਖੋਲਿ੍ਹਆ

ਐਮਾਂ ਮਾਂਗਟ, 22 ਅਕਤੂਬਰ (ਗੁਰਾਇਆ)-ਪਿੰਡ ਹਿੰਮਤਪੁਰ ਵਿਖੇ ਯੂਨੀਅਨ ਬੈਂਕ ਆਫ਼ ਇੰਡੀਆ ਵਲੋਂ ਬੀ. ਸੀ. ਏ. ਪੁਆਇੰਟ ਵਿਕਰਾਗੀ ਕੇਂਦਰ ਏ. ਟੀ. ਐਮ. ਖੋਲਿ੍ਹਆ ਗਿਆ | ਰੱਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਤੇ ਕੀਰਤਨ ਕੀਤਾ ਗਿਆ | ਇਸ ਮੌਕੇ ਸਰਪੰਚ ਸੁਰਜੀਤ ...

ਪੂਰੀ ਖ਼ਬਰ »

ਪ੍ਰੇਸ਼ਾਨ ਕਰਨ ਤੇ ਧਮਕੀਆਂ ਦੇਣ ਦੇ ਦੋਸ਼ 'ਚ 2 ਔਰਤਾਂ ਸਮੇਤ ਤਿੰਨ ਨਾਮਜ਼ਦ

ਚੱਬੇਵਾਲ, 22 ਅਕਤੂਬਰ (ਥਿਆੜਾ)-ਥਾਣਾ ਚੱਬੇਵਾਲ 'ਚ ਤਾਇਨਾਤ ਮਹਿਲਾ ਪੁਲਿਸ ਮੁਲਾਜ਼ਮ ਲਵਲੀ ਰਾਣੀ ਪਤਨੀ ਹਰਪਾਲ ਸਿੰਘ ਵਾਸੀ ਬੋਹਣ ਵਲੋਂ ਦਿੱਤੀ ਦਰਖਾਸਤ 'ਚ ਦੱਸਿਆ ਕਿ ਉਸ ਨੂੰ ਕੁਝ ਵਿਅਕਤੀਆਂ ਵਲੋਂ ਪੰਜਾਬ ਹਿਊਮਨ ਰਾਈਟਸ ਕਮਿਸ਼ਨ ਚੰਡੀਗੜ੍ਹ ਦੇ ਉੱਚ ਅਫ਼ਸਰਾਂ ...

ਪੂਰੀ ਖ਼ਬਰ »

ਅਧਿਆਪਕਾਂ ਨੇ ਕੇਂਦਰੀ ਤਨਖਾਹ ਸਕੇਲਾਂ ਦੇ ਵਿਰੋਧ 'ਚ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜੀਆਂ

ਗੜ੍ਹਸ਼ੰਕਰ, 22 ਅਕਤੂਬਰ (ਧਾਲੀਵਾਲ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਅਧਿਆਪਕਾਂ ਵਲੋਂ ਕੇਂਦਰੀ ਤਨਖ਼ਾਹ ਸਕੇਲਾਂ ਦੇ ਵਿਰੋਧ 'ਚ ਬਲਾਕ ਗੜ੍ਹਸ਼ੰਕਰ ਦੇ ਵੱਖ-ਵੱਖ ਸਕੂਲਾਂ 'ਚ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਗਟ ਕੀਤਾ ਗਿਆ | ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਬੇਸ਼ੱਕ ਕੇਸਾਂ 'ਚ ਕਮੀ ਆਈ ਪਰ ਖ਼ਤਮ ਨਹੀਂ ਹੋਇਆ ਕੋਰੋਨਾ-ਡੀ. ਸੀ.

ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ 'ਚ ਬੇਸ਼ੱਕ ਕੋਵਿਡ ਸਬੰਧੀ ਕੇਸ ਘੱਟ ਹੋ ਗਏ ਹਨ ਪਰ ਅਜੇ ਕੋਰੋਨਾ ਵਾਇਰਸ ਖ਼ਤਮ ਨਹੀਂ ਹੋਇਆ ਹੈ ਇਸ ਲਈ ਅਜੇ ਵੀ ਸਾਨੂੰ ਪੂਰੀ ਸਾਵਧਾਨੀ ਅਪਣਾਉਣ ਦੀ ਜ਼ਰੂਰਤ ਹੈ | ਉਹ ਜ਼ਿਲ੍ਹਾ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 129 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 3 ਦੀ ਮੌਤ

ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 129 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 5916 ਹੋ ਗਈ ਹੈ, ਜਦ ਕਿ 3 ਮਰੀਜ਼ਾਂ ਦੀ ਮੌਤ ਹੋਣ ਨਾਲ ਕੁਲ ਮੌਤਾਂ ਦੀ ਗਿਣਤੀ 201 ਹੋ ਗਈ ਹੈ | ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੇ ਵੱਡੇ ਘਰਾਣਿਆ ਦੇ ਮਨਸੂਬੇ ਪੰਜਾਬ 'ਚ ਨਹੀਂ ਹੋਣਗੇ ਕਾਮਯਾਬ–ਬਿੱਟੂ, ਭੁੱਲਾ

ਟਾਂਡਾ ਉੜਮੁੜ, 22 ਅਕਤੂਬਰ (ਦੀਪਕ ਬਹਿਲ)-ਕਿਸਾਨਾਂ ਦੇ ਹੱਕ 'ਚ ਵਿਧਾਨ ਸਭਾ ਅੰਦਰ ਸਾਰੀਆਂ ਪਾਰਟੀਆਂ ਨੇ ਇਕੱਠੇ ਹੋ ਕੇ ਕੇਂਦਰ ਸਰਕਾਰ ਦੇ ਕਾਨੂੰਨ ਨੂੰ ਰੱਦ ਕਰ ਕੇ ਨਵਾਂ ਬਿੱਲ ਪੇਸ਼ ਕਰਕੇ ਪੰਜਾਬੀਆਂ ਦੀ ਏਕਤਾ ਦਾ ਸਬੂਤ ਦਿੱਤਾ ਹੈ ਜਿਸ ਨਾਲ ਕਿਸਾਨਾਂ ਨੂੰ ਵੱਡੀ ...

ਪੂਰੀ ਖ਼ਬਰ »

ਸੋਨਾਲੀਕਾ ਵਲੋਂ ਵਾਤਾਵਰਨ ਦੀ ਸ਼ੁੱਧਤਾ ਲਈ ਸ਼ੁਰੂ ਕੀਤਾ ਅਭਿਆਨ ਸ਼ਲਾਘਾਯੋਗ-ਕਮਿਸ਼ਨਰ

ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ)-ਸੋਨਾਲੀਕਾ ਨੇ ਸੰਜੀਵਨੀ ਹੀਿਲੰਗ ਹਰਬਜ਼ ਅਧੀਨ ਇਮਿਊਨਿਟੀ ਤੇ ਆਕਸੀਜਨ ਬੂਸਟਰ ਅਭਿਆਨ ਸੋਨਾਲੀਕਾ ਗਰੁੱਪ ਦੇ ਵਾਇਸ ਚੇਅਰਮੈਨ ਤੇ ਪੰਜਾਬ ਪਲੈਨਿੰਗ ਕਮਿਸ਼ਨ ਦੇ ਵਾਇਸ ਚੇਅਰਮੈਨ ਅੰਮਿ੍ਤ ਸਾਗਰ ਮਿੱਲ ਅਤੇ ਪ੍ਰਬੰਧ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਝੋਨੇ ਦੀ ਖ਼ਰੀਦ ਦਾ ਅੰਕੜਾ 2 ਲੱਖ ਮੀਟਿ੍ਕ ਟਨ ਤੋਂ ਪਾਰ-ਡੀ. ਸੀ.

ਨਵਾਂਸ਼ਹਿਰ, 22 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹੇ 'ਚ ਝੋਨੇ ਦੀ ਖ਼ਰੀਦ ਦਾ ਅੰਕੜਾ 2 ਲੱਖ ਮੀਟਿ੍ਕ ਟਨ ਤੋਂ ਪਾਰ ਹੋ ਗਿਆ ਹੈ ਤੇ ਹੁਣ ਤੱਕ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ 'ਚ 223479 ਮੀਟਿ੍ਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਬਲਾਚੌਰ, 22 ਅਕਤੂਬਰ (ਸ਼ਾਮ ਸੁੰਦਰ ਮੀਲੂ)-ਥਾਣਾ ਸਦਰ ਬਲਾਚੌਰ ਦੀ ਪੁਲਿਸ ਵਲੋਂ ਗਸ਼ਤ ਦੌਰਾਨ ਇਕ ਵਿਅਕਤੀ ਨੂੰ 170 ਨਸ਼ੀਲੀਆਂ ਗੋਲੀਆਂ ਸਮੇਤ ਫੜਨ ਦੀ ਖ਼ਬਰ ਹੈ | ਜਾਣਕਾਰੀ ਦਿੰਦਿਆਂ ਐੱਸ. ਆਈ. ਜਰਨੈਲ ਸਿੰਘ ਨੇ ਦੱਸਿਆ ਕਿ ਚੁਸ਼ਮਾ ਨੇੜੇ ਚਣਕੋਈ ਲਾਗੇ ਏ. ਐੱਸ. ਆਈ. ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਵਧਣ ਲੱਗੀ ਵਿਦਿਆਰਥੀਆਂ ਦੀ ਹਾਜ਼ਰੀ

ਸੰਧਵਾਂ, 22 ਅਕਤੂਬਰ (ਪ੍ਰੇਮੀ ਸੰਧਵਾਂ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ 9ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀਆਂ ਲਈ ਖੁੱਲ੍ਹੇ ਸਰਕਾਰੀ ਸਕੂਲਾਂ 'ਚ ਪਹਿਲੇ ਦਿਨ ਵਿਦਿਆਰਥੀਆਂ ਦੀ ਹਾਜ਼ਰੀ ਬਹੁਤ ਘੱਟ ਸੀ ਤੇ ਸਕੂਲਾਂ 'ਚ ਸਟਾਫ਼ ਪੂਰਾ ਸੀ | ਇਸ ਸਬੰਧੀ ਸ੍ਰੀ ...

ਪੂਰੀ ਖ਼ਬਰ »

ਸੰਯੁਕਤ ਡਾਇਰੈਕਟਰ ਭੁੱਲਰ ਨੇ ਲਿਆ 'ਸਮਾਰਟ ਵਿਲੇਜ' ਤਹਿਤ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ

ਨਵਾਂਸ਼ਹਿਰ, 22 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਦੇ ਸੰਯੁਕਤ ਡਾਇਰੈਕਟਰ ਅਵਤਾਰ ਸਿੰਘ ਭੁੱਲਰ ਨੇ 'ਸਮਾਰਟ ਵਿਲੇਜ' ਪ੍ਰੋਗਰਾਮ ਦੇ ਦੂਜੇ ਪੜਾਅ ਤਹਿਤ ਔੜ ਬਲਾਕ ਦੇ ਪਿੰਡਾਂ 'ਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ...

ਪੂਰੀ ਖ਼ਬਰ »

ਧਰਨਿਆਂ 'ਤੇ ਬੈਠੇ ਕਿਸਾਨਾਂ ਨੂੰ ਮੈਡੀਕਲ ਪ੍ਰੈਕਟੀਸ਼ਨਰ ਦੇਣਗੇ ਮੈਡੀਕਲ ਸਹਾਇਤਾ

ਬਲਾਚੌਰ, 22 ਅਕਤੂਬਰ (ਸ਼ਾਮ ਸੁੰਦਰ ਮੀਲੂ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਬਲਾਚੌਰ ਦੀ ਮਹੀਨਾਵਾਰ ਮੀਟਿੰਗ ਤਹਿਸੀਲ ਪ੍ਰਧਾਨ ਤਜਿੰਦਰ ਸਿੰਘ ਜੋਤ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨ ਮਾਰੂ ਜਾਣ ਦੀ ਨਿਖੇਧੀ ...

ਪੂਰੀ ਖ਼ਬਰ »

ਕੁੱਟਮਾਰ ਦੇ ਦੋਸ਼ 'ਚ 7 ਵਿਅਕਤੀ ਨਾਮਜ਼ਦ

ਚੱਬੇਵਾਲ, 22 ਅਕਤੂਬਰ (ਥਿਆੜਾ)-ਥਾਣਾ ਚੱਬੇਵਾਲ ਦੀ ਪੁਲਿਸ ਵਲੋਂ ਕੁੱਟਮਾਰ ਦੇ ਦੋਸ਼ 'ਚ 7 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਲਾਲ ਚੰਦ ਪੁੱਤਰ ਗਿਆਨ ਚੰਦ ਵਾਸੀ ਚਿੱਤੋਂ ਥਾਣਾ ਚੱਬੇਵਾਲ ਨੇ ਦੱਸਿਆ ਉਹ ਆਪਣੇ ਭਤੀਜੇ ...

ਪੂਰੀ ਖ਼ਬਰ »

ਨੈਸ਼ਨਲ ਫੂਡ ਸਕਿਊਰਟੀ ਐਕਟ ਤਹਿਤ ਕੇਂਦਰ ਸਰਕਾਰ ਪੰਜਾਬ 'ਚ ਭੇਜ ਰਹੀ ਘਟੀਆ ਛੋਲੇ ਤੇ ਕਣਕ

ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ)-ਲੇਬਰ ਪਾਰਟੀ ਵਲੋਂ ਰਾਸ਼ਨ ਡੀਪੂਆਂ 'ਤੇ ਨੈਸ਼ਨਲ ਫੂਡ ਸਕਿਉਰਿਟੀ ਐਕਟ 2013 ਦੇ ਅਧੀਨ ਦਿੱਤੇ ਜਾ ਰਹੇ ਪ੍ਰਤੀ ਪਰਿਵਾਰ 5-5 ਕਿੱਲੋ ਘਟਿਆ ਛੋਲੇ ਤੇ ਫੂਡ ਸੇਫ਼ਟੀ ਐਾਡ ਸਟੈਂਡਰਡ ਅਥਾਰਿਟੀ ਆਫ਼ ਇੰਡੀਆ ਦੇ ਸਾਰੇ ਨਿਯਮ ਤਾਕ ...

ਪੂਰੀ ਖ਼ਬਰ »

ਜੀ. ਟੀ. ਯੂ. ਵਲੋਂ ਸਰਕਾਰ ਵਿਰੁੱਧ ਨਾਅਰੇਬਾਜ਼ੀ

ਮਾਹਿਲਪੁਰ, 22 ਅਕਤੂਬਰ (ਰਜਿੰਦਰ ਸਿੰਘ)-ਬੀ. ਪੀ. ਈ. ਓ. ਦਫ਼ਤਰ ਮਾਹਿਲਪੁਰ ਅੱਗੇ ਗੌਰਮਿੰਟ ਟੀਚਰ ਯੂਨੀਅਨ ਮਾਹਿਲਪੁਰ ਵਲੋਂ ਬਲਾਕ ਪ੍ਰਧਾਨ ਸਤਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਸਿੱਖਿਆ ਸਕੱਤਰ ਵਲੋਂ ਅਧਿਆਪਕਾਂ ਦੇ ਤਨਖ਼ਾਹ ਸਕੇਲ ਘਟਾਉਣ ਸਬੰਧੀ ਜਾਰੀ ਕੀਤੇ ਗਏ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਹੁਸ਼ਿਆਰਪੁਰ, 22 ਅਕਤੂਬਰ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਸਿਟੀ ਪੁਲਿਸ ਨੇ ਧੋਬੀਘਾਟ ਦੇ ਨਜ਼ਦੀਕ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਪੁਲਿਸ ਪਾਰਟੀ ਨੇ ਇਕ ਸਕੂਟਰੀ ਨੂੰ ਰੋਕ ਕੇ ਜਦੋਂ ...

ਪੂਰੀ ਖ਼ਬਰ »

ਡਾ: ਰਾਜ ਕੁਮਾਰ ਨੇ ਐਸ. ਸੀ. ਸਕਾਲਰਸ਼ਿਪ ਲਈ ਕੈਪਟਨ ਦਾ ਕੀਤਾ ਸਨਮਾਨ

ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਬਤੌਰ ਪਾਣੀਆਂ ਦੇ ਰਾਖੇ ਜਾਣੇ ਜਾਣ ਵਾਲੇ ਕੈਪਟਨ ਅਮਰਿੰਦਰ ਸਿੰਘ ਹੁਣ ਕਿਸਾਨੀ ਦੇ ਰਾਖੇ ਵਜੋਂ ਵੀ ਕਿਸਾਨਾਂ ਵਲੋਂ ਸਵੀਕਾਰੇ ਗਏ ਹਨ ਪਰ ਸਾਡੇ ਮੁੱਖ ਮੰਤਰੀ ਹਰ ਗਰੀਬ, ਮਜ਼ਲੂਮ, ਕਿਸਾਨਾਂ ਤੇ ਦਲਿਤ ...

ਪੂਰੀ ਖ਼ਬਰ »

ਦਲਿਤ ਵਿਦਿਆਰਥੀਆਂ ਲਈ ਯਾਤਰਾ ਭਾਜਪਾ ਦਾ ਡਰਾਮਾ-ਬਸਪਾ ਪੰਜਾਬ ਪ੍ਰਧਾਨ

ਨਵਾਂਸ਼ਹਿਰ, 22 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਬਸਪਾ ਪੰਜਾਬ ਦੇ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਭਾਜਪਾ ਵਲੋਂ ਦਲਿਤ ਵਿਦਿਆਰਥੀਆਂ ਦੇ ਹੱਕਾਂ 'ਚ ਕੱਢੀ ਗਈ ਯਾਤਰਾ ਨੂੰ ਡਰਾਮਾ ਕਰਾਰ ਦਿੱਤਾ ਤੇ ਕਿਹਾ ਕਿ ਭਾਜਪਾ ਸਰਕਾਰਾਂ ਦੀਆਂ ਨੀਤੀਆਂ ਹਮੇਸ਼ਾ ਦਲਿਤ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਿਸਾਨ ਕਾਨਫ਼ਰੰਸ ਰਾਹੋਂ ਵਿਖੇ 26 ਨੂੰ

ਨਵਾਂਸ਼ਹਿਰ, 22 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)-ਕਿਰਤੀ ਕਿਸਾਨ ਯੂਨੀਅਨ ਵਲੋਂ 26 ਅਕਤੂਬਰ ਨੂੰ ਦੁਸਹਿਰਾ ਗਰਾਊਾਡ ਰਾਹੋਂ (ਸ਼ਹੀਦ ਭਗਤ ਸਿੰਘ ਨਗਰ) ਵਿਖੇ ਮਹਾਨ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਦੇ 350ਵੇਂ ਜਨਮ ਦਿਹਾੜੇ ਨੂੰ ਸਮਰਪਿਤ ਕਿਸਾਨ ਕਾਨਫ਼ਰੰਸ ਕੀਤੀ ਜਾ ...

ਪੂਰੀ ਖ਼ਬਰ »

ਨਵਾਂਸ਼ਹਿਰ 'ਚ ਭਾਜਪਾਈ ਤੇ ਕਿਸਾਨ ਜਥੇਬੰਦੀਆਂ ਦੇ ਆਗੂ ਹੋਏ ਆਹਮੋ-ਸਾਹਮਣੇ

ਨਵਾਂਸ਼ਹਿਰ, 22 ਅਕਤੂਬਰ (ਗੁਰਬਖਸ਼ ਸਿੰਘ ਮਹੇ, ਬਲਕਾਰ ਸਿੰਘ ਭੂਤਾਂ)-ਅੱਜ ਨਵਾਂਸ਼ਹਿਰ ਵਿਖੇ ਕਿਸਾਨਾਂ ਨੇ ਡਾ: ਅੰਬੇਡਕਰ ਦੇ ਬੱੁਤ ਨੂੰ ਫੱੁਲਾਂ ਦਾ ਹਾਰ ਪਾਉਣ ਦਾ ਯਤਨ ਕਰਨ ਵਾਲੇ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਜੀਵਨ ਕੁਮਾਰ ਨੂੰ ਕਿਸਾਨਾਂ ਨੇ ਖਿੱਚ ਕੇ ...

ਪੂਰੀ ਖ਼ਬਰ »

ਏ. ਟੀ. ਐਮ. ਬਦਲ ਕੇ 80 ਹਜ਼ਾਰ ਰੁਪਏ ਠੱਗੇ

ਚੌਲਾਂਗ, 22 ਅਕਤੂਬਰ (ਸੁਖਦੇਵ ਸਿੰਘ)-ਚੌਲਾਂਗ ਪੀ. ਐਨ. ਬੀ. ਬੈਂਕ ਦੇ ਗਾਹਕ ਦਾ ਏ. ਟੀ. ਐਮ. ਬਦਲ ਕੇ 80 ਹਜ਼ਾਰ ਰੁਪਏ ਠੱਗਣ ਦਾ ਸਮਾਚਾਰ ਮਿਲਿਆ | ਜਾਣਕਾਰੀ ਅਨੁਸਾਰ ਸੁਖਵਿੰਦਰ ਕੌਰ ਪਤਨੀ ਰਾਮ ਮੂਰਤੀ ਵਾਸੀ ਚੌਲਾਂਗ ਪਿੰਡ ਜ਼ਿਲ੍ਹਾ ਜਲੰਧਰ ਜਿਸ ਦਾ ਪਤੀ ਏ. ਟੀ. ਐਮ. ਲੈ ਕੇ ...

ਪੂਰੀ ਖ਼ਬਰ »

ਪਤਨੀ ਦਾ ਕਤਲ ਕਰਨ ਪਤੀ ਗਿ੍ਫ਼ਤਾਰ

ਨੰਗਲ ਬਿਹਾਲਾਂ, 22 ਅਕਤੂਬਰ (ਵਿਨੋਦ ਮਹਾਜਨ)-ਬੀਤੇ ਦਿਨ ਪਿੰਡ ਦੌਲੋਵਾਲ ਵਿਖੇ ਆਪਣੀ ਪਤਨੀ ਨੂੰ ਕਤਲ ਕਰ ਕੇ ਮੁਕੇਰੀਆਂ ਹਾਈਡਲ ਨਹਿਰ 'ਚ ਛਾਲ ਮਾਰਨ ਦਾ ਡਰਾਮਾ ਕਰਨ ਵਾਲੇ ਰਜਿੰਦਰ ਸਿੰਘ ਨੂੰ ਅੱਜ ਪਿੰਡ ਵਾਸੀਆਂ ਨੇ ਨਹਿਰ ਦੇ ਕਿਨਾਰੇ ਤੋਂ ਕਾਬੂ ਕਰ ਕੇ ਦਸੂਹਾ ...

ਪੂਰੀ ਖ਼ਬਰ »

ਵੱਡੇ ਗਰੋਹ ਕੋਲੋਂ ਚੋਰੀ ਦਾ ਮਾਲ ਖ਼ਰੀਦਣ ਵਾਲੇ ਕਾਂਗਰਸੀ ਆਗੂ ਦੀ ਨਵਾਂਸ਼ਹਿਰ ਪੁਲਿਸ ਨੂੰ ਤਲਾਸ਼

ਮਾਹਿਲਪੁਰ, 22 ਅਕਤੂਬਰ (ਦੀਪਕ ਅਗਨੀਹੋਤਰੀ)-ਨਵਾਂਸ਼ਹਿਰ ਪੁਲਿਸ ਮੁਖੀ ਵਲੋਂ ਪਿਛਲੇ ਦਿਨੀਂ ਪੱਤਰਕਾਰ ਵਾਰਤਾ ਦੌਰਾਨ ਇਕ ਵੱਡੇ ਚੋਰ ਗਰੋਹ ਨੂੰ ਫੜਨ ਦਾ ਦਾਅਵਾ ਕਰਨ ਤੇ ਚੋਰੀ ਦੀਆਂ ਵੱਡੀਆਂ ਵਾਰਦਾਤਾਂ ਦੇ ਹੋਏ ਖ਼ੁਲਾਸੇ ਦੌਰਾਨ ਮਾਹਿਲਪੁਰ ਸ਼ਹਿਰ ਦੇ ਇਕ ਚੋਰ ...

ਪੂਰੀ ਖ਼ਬਰ »

ਟਰੈਵਲ ਏਜੰਟ ਖ਼ਿਲਾਫ਼ ਮਾਮਲਾ ਦਰਜ

ਟਾਂਡਾ ਉੜਮੁੜ, 22 ਅਕਤੂਬਰ (ਗੁਰਾਇਆ, ਭਗਵਾਨ ਸਿੰਘ ਸੈਣੀ)-ਐਸ. ਐਸ. ਪੀ. ਹੁਸ਼ਿਆਰਪੁਰ ਨੂੰ ਪਿੰਡ ਮੂਨਕ ਕਲਾਂ ਦੇ ਵਾਸੀ ਗੁਰਬਚਨ ਸਿੰਘ ਦੀ ਸ਼ਿਕਾਇਤ 'ਤੇ ਤਫ਼ਤੀਸ਼ ਕਰਨ ਉਪਰੰਤ ਸੁਖਦੇਵ ਸਿੰਘ ਉਰਫ਼ ਸੋਨੂੰ 'ਤੇ ਥਾਣਾ ਟਾਂਡਾ ਵਿਖੇ ਧੋਖਾਧੜੀ ਤੇ ਹੋਰ ਅਪਰਾਧਿਕ ...

ਪੂਰੀ ਖ਼ਬਰ »

ਬਰੋਜ਼ਾ ਫ਼ੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ

ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਅੱਜ ਬਾਅਦ ਦੁਪਹਿਰ ਸਥਾਨਕ ਭਰਵਾਈ ਰੋਡ 'ਤੇ ਸਥਿਤ ਮੁਹੱਲਾ ਭਵਾਨੀ ਨਗਰ 'ਚ ਇਕ ਬਰੋਜ਼ਾ ਫ਼ੈਕਟਰੀ 'ਚ ਅਚਾਨਕ ਅੱਗ ਲੱਗ ਗਈ | ਅੱਗ 'ਤੇ ਫਾਇਰਬਿ੍ਗੇਡ ਕਰਮਚਾਰੀਆਂ ਨੇ ਬੜੀ ਮੁਸ਼ੱਕਤ ਤੋਂ ਬਾਅਦ ਕਾਬੂ ...

ਪੂਰੀ ਖ਼ਬਰ »

ਅਰੋੜਾ ਵਲੋਂ ਬਹੁ-ਤਕਨੀਕੀ ਕਾਲਜ ਦੇ ਬਾਹਰ ਬੱਸ ਕਿਊ ਸ਼ੈਲਟਰ ਦਾ ਉਦਘਾਟਨ

ਹੁਸ਼ਿਆਰਪੁਰ, 22 ਅਕਤੂਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਹੁਸ਼ਿਆਰਪੁਰ ਨੂੰ ਆਦਰਸ਼ ਸ਼ਹਿਰ ਦੇ ਦੌਰ 'ਤੇ ਵਿਕਸਿਤ ਕਰਨ ਲਈ ਜਿਥੇ ਹਰ ਬੁਨਿਆਦੀ ਸੁਵਿਧਾ ਉਪਲਬੱਧ ਕਰਵਾਉਣ ਦੇ ਨਾਲ-ਨਾਲ ਕਈ ਵੱਡੇ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ | ਇਹ ਵਿਚਾਰ ਉਦਯੋਗ ਤੇ ਵਣਜ ...

ਪੂਰੀ ਖ਼ਬਰ »

ਸਰਕਾਰ ਵਲੋਂ ਕਿਸਾਨਾਂ ਦੇ ਹੱਕ 'ਚ ਲਿਆ ਫ਼ੈਸਲਾ ਇਤਿਹਾਸਕ-ਸਹੋਤਾ

ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ)-ਐਨ. ਆਰ. ਆਈ. ਕਮਿਸ਼ਨ ਪੰਜਾਬ ਦੇ ਮੈਂਬਰ ਤੇ ਸਾਬਕਾ ਪ੍ਰਧਾਨ ਇੰਡੀਅਨ ਓਵਰਸੀਜ਼ ਕਾਂਗਰਸ ਯੂ. ਕੇ. ਦਲਜੀਤ ਸਿੰਘ ਸਹੋਤਾ ਨੇ ਮੁੱਖ ਮੰਤਰੀ ਕੈਪ: ਅਮਰਿੰਦਰ ਸਿੰਘ ਵਲੋਂ ਪੰਜਾਬ ਵਿਧਾਨ ਸਭਾ 'ਚ ਕੇਂਦਰ ਦੀ ਭਾਜਪਾ ਸਰਕਾਰ ...

ਪੂਰੀ ਖ਼ਬਰ »

ਦਾਤਾਰਪੁਰ ਵਿਖੇ ਭਗਵਾਨ ਸ੍ਰੀ ਰਾਮ ਚੰਦਰ ਦੇ ਵਿਆਹ 'ਤੇ ਸ਼ੋਭਾ ਯਾਤਰਾ ਦਾ ਆਯੋਜਨ

ਤਲਵਾੜਾ, 22 ਅਕਤੂਬਰ (ਮਹਿਤਾ)-ਦਾਤਾਰਪੁਰ ਮੇਨ ਬਾਜ਼ਾਰ ਵਿਖੇ 176ਵੇਂ ਦੁਸਹਿਰਾ ਉਤਸਵ 'ਤੇ ਭਗਵਾਨ ਸ੍ਰੀ ਰਾਮ ਚੰਦਰ ਦੇ ਵਿਆਹ 'ਤੇ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ | ਕੋਰੋਨਾ ਦੇ ਹੁੰਦੇ ਹੋਏ ਸ਼ੋਭਾ ਯਾਤਰਾ 'ਚ ਗਣਪਤੀ ਮਹਾਰਾਜ ਸ਼ਿਵ ਸ਼ੰਕਰ ਤੇ ਮਾਤਾ ਦੁਰਗਾ ਦਾ ਝਾਕੀ ...

ਪੂਰੀ ਖ਼ਬਰ »

ਰੰਗਾ ਕਾਲੋਨੀ ਭੰਗਾਲਾ ਦੀਆਂ ਨਾਲੀਆਂ ਦਾ ਨਿਕਾਸੀ ਪ੍ਰਬੰਧ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ

ਭੰਗਾਲਾ, 22 ਅਕਤੂਬਰ (ਬਲਵਿੰਦਰਜੀਤ ਸਿੰਘ ਸੈਣੀ)-ਭੰਗਾਲਾ ਦੇ ਨਜ਼ਦੀਕ ਪੈਂਦੇ ਪਿੰਡ ਰੰਗਾ ਮੋੜ ਦੀ ਕਾਲੋਨੀ ਜੋ ਕਿ ਨੈਸ਼ਨਲ ਹਾਈਵੇ 'ਤੇ ਸਥਿਤ ਹੈ, ਉਸ ਕਾਲੋਨੀ ਦੀਆਂ ਨਾਲੀਆਂ ਦੇ ਪਾਣੀ ਦਾ ਕੋਈ ਪੁਖ਼ਤਾ ਪ੍ਰਬੰਧ ਨਾ ਹੋਣ ਕਾਰਨ ਸਾਰਾ ਪਾਣੀ ਦੁਕਾਨਾਂ ਤੇ ਸੜਕ 'ਤੇ ਆ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਕਾਰ ਸੇਵਾ ਲਈ ਫ਼ਰਿਜ ਭੇਟ

ਦਸੂਹਾ, 22 ਅਕਤੂਬਰ (ਭੁੱਲਰ)-ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਗੁਰਦੁਆਰਾ ਸਾਹਿਬ ਦੀ ਚੱਲ ਰਹੀ ਕਾਰ ਸੇਵਾ ਲਈ ਡਿਪਟੀ ਕਲੈਕਟਰ ਸਿੰਚਾਈ ਵਿਭਾਗ ਪੰਜਾਬ ਅਮਨਪ੍ਰੀਤ ਸਿੰਘ ਅਮਨਾ ਵਲੋਂ ਫਰਿਜ ਭੇਟ ਕੀਤੀ ਗਈ | ਇਸ ਮੌਕੇ ਕਾਰ ਸੇਵਾ ਵਾਲੇ ਬਾਬਾ ਜਸਵੀਰ ਸਿੰਘ ...

ਪੂਰੀ ਖ਼ਬਰ »

ਕਿ੍ਕਟ ਟੂਰਨਾਮੈਂਟ ਸੰਤ ਜਵਾਹਰ ਦਾਸ ਸਪੋਰਟਸ ਕਲੱਬ ਵਡਾਲਾ ਦੇ ਨਾਂਅ ਰਿਹਾ

ਅੱਡਾ ਸਰਾਂ, 22 ਅਕਤੂਬਰ (ਹਰਜਿੰਦਰ ਸਿੰਘ ਮਸੀਤੀ)-ਪੀਰ ਬਾਬਾ ਕੱਲੂ ਸ਼ਾਹ ਜੀ ਪ੍ਰਬੰਧਕ ਕਮੇਟੀ ਤੇ ਯੰਗ ਸਪੋਰਟਸ ਕਲੱਬ ਨੈਣੋਵਾਲ ਵੈਦ ਵਲੋਂ ਕਰਵਾਇਆ ਸਾਲਾਨਾ ਪੰਜਵਾਂ ਕਿ੍ਕਟ ਟੂਰਨਾਮੈਂਟ ਸੰਤ ਜਵਾਹਰ ਦਾਸ ਸਪੋਰਟਸ ਕਲੱਬ ਬਡਾਲਾ ਦੇ ਨਾਂਅ ਰਿਹਾ | ਕਮੇਟੀ ਤੇ ਕਲੱਬ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਰਾਣਾ ਵਲੋਂ ਹਰੀਸ਼ ਰਾਵਤ ਦਾ ਸਨਮਾਨ

ਦਸੂਹਾ, 22 ਅਕਤੂਬਰ (ਭੁੱਲਰ)-ਕਾਂਗਰਸ ਸੇਵਾ ਦਲ ਦੇ ਜ਼ਿਲ੍ਹਾ ਪ੍ਰਧਾਨ ਭੁੱਲਾ ਸਿੰਘ ਰਾਣਾ ਵਲੋਂ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਵਲੋਂ ਨਿਭਾਈਆਂ ਯਾਰੀਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਮੁਕੇਰੀਆਂ ਖੇਤਰ 'ਚ ਫੈਲ ਰਹੀ ਚਰਮਰੋਗ ਦੀ ਬਿਮਾਰੀ

ਮੁਕੇਰੀਆਂ, 22 ਅਕਤੂਬਰ (ਰਾਮਗੜ੍ਹੀਆ)-ਮੁਕੇਰੀਆਂ ਖੇਤਰ 'ਚ ਖ਼ਾਸ ਕਰਕੇ ਬੇਟ ਖੇਤਰ ਦੇ ਲੋਕ ਪ੍ਰਦੂਸ਼ਿਤ ਪਾਣੀ ਪੀਣ ਕਾਰਨ ਚਰਮ ਰੋਗ ਨਾਲ ਪੀੜਤ ਹੋ ਰਹੇ ਹਨ | ਇਸ ਸਮੇਂ ਹਰੇਕ ਉਮਰ ਦੇ ਲੋਕ ਇਸ ਬਿਮਾਰੀ ਤੋਂ ਪ੍ਰੇਸ਼ਾਨ ਹਨ ਤੇ ਲੋਕਾਂ ਨੂੰ ਚਰਮ ਰੋਗ ਕਾਰਨ ਆਪਣਾ ਇਲਾਜ ...

ਪੂਰੀ ਖ਼ਬਰ »

ਕੈਪਟਨ ਸਮਝਦੇ ਹਨ ਅੰਨਦਾਤੇ ਕਿਸਾਨ ਦਾ ਦਰਦ-ਤਰਸੇਮ ਮਿਨਹਾਸ

ਮੁਕੇਰੀਆਂ, 22 ਅਕਤੂਬਰ (ਰਾਮਗੜ੍ਹੀਆ)-ਪੰਜਾਬ ਸਰਕਾਰ ਵਲੋਂ ਖੇਤੀਬਾੜੀ ਕਾਲੇ ਕਾਨੂੰਨ ਦੇ ਵਿਰੋਧ 'ਚ ਵਿਧਾਨ ਸਭਾ ਵਿਚ ਕਿਸਾਨ ਪੱਖੀ ਬਿੱਲ ਨੂੰ ਲਿਆ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਪੰਜਾਬ ਦੇ ਅੰਨਦਾਤੇ ਕਿਸਾਨ ਦਾ ...

ਪੂਰੀ ਖ਼ਬਰ »

ਡਿਜੀਟਲ ਕੰਡੇ ਨਾ ਲੱਗਣ ਕਾਰਨ ਝੋਨਾ ਤੋਲ 'ਚ ਲੱਗ ਰਿਹਾ ਕਿਸਾਨਾਂ ਨੂੰ ਚੂਨਾ

ਮਾਹਿਲਪੁਰ, 22 ਅਕਤੂਬਰ (ਦੀਪਕ ਅਗਨੀਹੋਤਰੀ)-ਬਲਾਕ ਮਾਹਿਲਪੁਰ ਅਧੀਨ ਪੈਂਦੀਆਂ 7 ਦੇ ਕਰੀਬ ਸਰਕਾਰੀ ਮੰਡੀਆਂ 'ਚ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੇ ਬਾਵਜੂਦ ਕਿਸਾਨਾਂ ਨੂੰ ਮੰਡੀਆਂ 'ਚ ਪ੍ਰੇਸ਼ਾਨ ਹੋਣਾ ਪੈ ਰਿਹਾ ਹੈ | ਝੋਨੇ ਦੀ ਤੁਲਾਈ 'ਚ ਸ਼ਰੇਆਮ ਇਕ ਕਿੱਲੋ ਦੇ ਵੱਧ ...

ਪੂਰੀ ਖ਼ਬਰ »

ਅੱਜ ਬਿਜਲੀ ਬੰਦ ਰਹੇਗੀ

ਮਾਹਿਲਪੁਰ, 22 ਅਕਤੂਬਰ (ਰਜਿੰਦਰ ਸਿੰਘ)-ਉਪ ਮੰਡਲ ਅਫ਼ਸਰ ਪੀ. ਐਸ. ਪੀ. ਸੀ. ਐਲ. ਮਾਹਿਲਪੁਰ ਦੇ ਇੰਜ: ਸੁਭਾਸ਼ ਚੰਦਰ ਠੇਠਰ ਦੀ ਪ੍ਰਾਪਤ ਸੂਚਨਾ ਅਨੁਸਾਰ ਆਈ. ਪੀ. ਡੀ. ਐਸ. ਸਕੀਮ ਅਧੀਨ ਪੀ. ਪੀ. ਇੰਡਸਟਰੀ ਵਲੋਂ ਬਿਜਲੀ ਲਾਇਨਾਂ ਨੂੰ ਐਗਮਟ ਕਰਨ ਤੇ ਟਰਾਂਸਫਾਰਮਰ ਰੱਖਣ ਕਰ ...

ਪੂਰੀ ਖ਼ਬਰ »

ਅਣਪਛਾਤੇ ਨੌਜਵਾਨ ਔਰਤ ਦੇ ਗਲੇ 'ਚੋਂ ਸੋਨੇ ਦੀ ਚੈਨੀ ਝਪਟ ਕੇ ਫ਼ਰਾਰ

ਹੁਸ਼ਿਆਰਪੁਰ, 22 ਅਕਤੂਬਰ (ਹਰਪ੍ਰੀਤ ਕੌਰ)-ਊਨਾ ਰੋਡ 'ਤੇ ਜੈਨ ਡੇ ਬੋਰਡਿੰਗ ਸਕੂਲ ਦੇ ਨਜ਼ਦੀਕ ਮੋਟਰ ਸਾਈਕਲ ਸਵਾਰ ਅਣਪਛਾਤੇ ਨੌਜਵਾਨ ਇਕ ਔਰਤ ਦੇ ਗਲੇ 'ਚੋਂ ਸੋਨੇ ਦੀ ਚੈਨੀ ਝਪਟ ਕੇ ਫ਼ਰਾਰ ਹੋ ਗਏ | ਅਨੁ ਸ਼ਰਮਾ ਵਾਸੀ ਬਜਵਾੜਾ ਕਲਾਂ ਨੇ ਦੱਸਿਆ ਕਿ ਬੀਤੀ ਸ਼ਾਮ ਉਹ ...

ਪੂਰੀ ਖ਼ਬਰ »

ਦੋਆਬਾ ਕਿਸਾਨ ਕਮੇਟੀ ਵਲੋਂ ਚੌਲਾਂਗ ਟੋਲ ਪਲਾਜ਼ਾ 'ਤੇ ਧਰਨਾ ਜਾਰੀ

ਚੌਲਾਂਗ, 22 ਅਕਤੂਬਰ (ਸੁਖਦੇਵ ਸਿੰਘ)-ਦੋਆਬਾ ਕਿਸਾਨ ਕਮੇਟੀ ਵਲੋਂ ਅਣਮਿਥੇ ਸਮੇ ਲਈ ਚੌਲਾਂਗ ਟੋਲ ਪਲਾਜ਼ੇ 'ਤੇ ਧਰਨਾਂ 18ਵੇਂ ਦਿਨ ਵੀ ਜਾਰੀ ਰਿਹਾ | ਇਸ ਸਬੰਧੀ ਜੰਗਵੀਰ ਸਿੰਘ ਨੇ ਦੱਸਿਆ ਕਿ ਖੇਤੀ ਕਾਨੰੂਨਾਂ ਨੂੰ ਜਿਨ੍ਹਾਂ ਚਿਰ ਰੱਦ ਨਹੀਂ ਕੀਤਾ ਜਾਂਦਾ ਉਨ੍ਹਾਂ ਚਿਰ ...

ਪੂਰੀ ਖ਼ਬਰ »

ਮਾਨਗੜ੍ਹ ਟੋਲ ਪਲਾਜ਼ੇ 'ਤੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਜਾਰੀ

ਗੜ੍ਹਦੀਵਾਲਾ, 22 ਅਕਤੂਬਰ (ਚੱਗਰ)-ਗੰਨਾ ਸੰਘਰਸ਼ ਕਮੇਟੀ ਏ. ਬੀ. ਸ਼ੂਗਰ ਮਿੱਲ ਰੰਧਾਵਾ ਦੇ ਅਹੁਦੇਦਾਰ ਤੇ ਇਲਾਕੇ ਦੇ ਸਮੂਹ ਕਿਸਾਨਾਂ ਵਲੋਂ ਮਾਨਗੜ੍ਹ ਟੋਲ ਪਲਾਜ਼ੇ 'ਤੇ ਦਿੱਤੇ ਜਾ ਰਹੇ ਅਣਮਿੱਥੇ ਸਮੇਂ ਦੇ ਧਰਨੇ ਦੌਰਾਨ 12ਵੇਂ ਦਿਨ ਵੀ ਕੇਂਦਰ ਸਰਕਾਰ ਦੀ ਨਿਖੇਧੀ ...

ਪੂਰੀ ਖ਼ਬਰ »

ਬਲਾਕ ਤਲਵਾੜਾ ਦੇ ਪਹਾੜੀ ਪਿੰਡਾਂ 'ਚ ਇੰਟਰਨੈੱਟ ਸੇਵਾ ਬਦਤਰ

ਤਲਵਾੜਾ, 22 ਅਕਤੂਬਰ (ਰਾਜੀਵ ਓਸ਼ੋ)-ਬਲਾਕ ਤਲਵਾੜਾ ਦੇ ਪਹਾੜੀ ਪਿੰਡ ਭਟੇੜ, ਪੱਲੀ, ਟੋਹਲੂ, ਰੋਰੂ ਪੱਤੀ, ਪਲੀਰੀ, ਪੋਹਾਰੀ, ਲੱਬਰ, ਲਗ, ਰਜਵਾਲ, ਨੌਰੰਗਪੁਰ, ਬੇਡਿੰਗ ਸਮੇਤ ਅਨੇਕਾਂ ਪਿੰਡਾਂ 'ਚ ਇੰਟਰਨੈੱਟ ਸੇਵਾਵਾਂ ਬਦਤਰ ਹਨ | ਬਲਾਕ ਤਲਵਾੜਾ ਦੇ ਪਹਾੜੀ ਤੇ ਨੀਮ ਪਹਾੜੀ ...

ਪੂਰੀ ਖ਼ਬਰ »

ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਪਤੀ ਨਾਮਜ਼ਦ

ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ)-ਵਿਆਹੁਤਾ ਨੂੰ ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਥਾਣਾ ਸਦਰ ਪੁਲਿਸ ਨੇ ਕਥਿਤ ਦੋਸ਼ੀ ਪਤੀ ਨੂੰ ਨਾਮਜ਼ਦ ਕੀਤਾ ਹੈ | ਜਾਣਕਾਰੀ ਅਨੁਸਾਰ ਪਿੰਡ ਸ਼ੇਰਗੜ੍ਹ ਦੀ ਵਾਸੀ ਨੇਹਾ ਸੋਨਿਕਾ ਨੇ ਪੁਲਿਸ ਕੋਲ ਦਰਜ ਕਰਵਾਈ ...

ਪੂਰੀ ਖ਼ਬਰ »

ਮਹਾਜਨ ਭਗੇਤਰਾ ਬਿਰਾਦਰੀ ਦੀ ਸਾਲਾਨਾ ਮੇਲ ਰੱਦ

ਨੰਗਲ ਬਿਹਾਲਾਂ, 22 ਅਕਤੂਬਰ (ਵਿਨੋਦ ਮਹਾਜਨ)-ਅਖਿਲ ਭਾਰਤੀ ਮਹਾਜਨ ਭਗੇਤਰਾ ਬਿਰਾਦਰੀ ਦੀ ਸਾਲਾਨਾ ਮੇਲ ਜੋ ਕਿ ਜੰਮੂ-ਕਸ਼ਮੀਰ ਦੀ ਤਹਿਸੀਲ ਅਰਣੀਆ ਦੇ ਪਿੰਡ ਚੰਗਿਆਂ ਵਿਖੇ ਦੁਸਹਿਰੇ ਵਾਲੇ ਦਿਨ ਆਯੋਜਿਤ ਹੁੰਦਾ ਹੈ, ਇਸ ਸਾਲ ਰੱਦ ਕੀਤਾ ਗਿਆ ਹੈ | ਇਸ ਸਬੰਧੀ ਬਰਾਦਰੀ ...

ਪੂਰੀ ਖ਼ਬਰ »

ਕਿਸਾਨ ਦੇ ਰਹੇ ਹਨ ਰੋਸ ਧਰਨੇ ਤੇ ਪਰਿਵਾਰਕ ਮੈਂਬਰ ਮੰਡੀਆਂ 'ਚ ਹੋ ਰਹੇ ਨੇ ਖੱਜਲ-ਖ਼ੁਆਰ

ਮੁਕੇਰੀਆਂ, 22 ਅਕਤੂਬਰ (ਰਾਮਗੜ੍ਹੀਆ)-ਪੰਜਾਬ ਦਾ ਅੰਨਦਾਤਾ ਕੇਂਦਰ ਵਲੋਂ ਬਣਾਏ ਕਿਸਾਨ ਵਿਰੋਧੀ ਕਾਨੂੰਨ ਰੱਦ ਕਰਵਾਉਣ ਲਈ ਪਿਛਲੇ ਕਰੀਬ ਇਕ ਮਹੀਨੇ ਤੋਂ ਆਪਣੇ ਘਰ-ਬਾਰ ਛੱਡ ਕੇ ਰੋਸ ਧਰਨੇ ਦੇ ਰਿਹਾ ਹੈ, ਪਰ ਦੂਜੇ ਪਾਸੇ ਇਸ ਅੰਨਦਾਤੇ ਦਾ ਪਰਿਵਾਰ ਦਾਣਾ ਮੰਡੀਆਂ ਵਿਚ ...

ਪੂਰੀ ਖ਼ਬਰ »

ਪਰਾਲੀ ਨੂੰ ਬਿਨਾਂ ਅੱਗ ਲਗਾਏ ਖੇਤੀ ਕਰਦੈ ਪਿੰਡ ਪੰਜੌੜਾ ਦਾ ਕਿਸਾਨ ਹਰਜੀਤ ਸਿੰਘ

ਹੁਸ਼ਿਆਰਪੁਰ, 22 ਅਕਤੂਬਰ (ਹਰਪ੍ਰੀਤ ਕੌਰ)-ਜ਼ਿਲ੍ਹੇ ਦੇ ਪਿੰਡ ਪੰਜੌੜਾ ਦਾ ਕਿਸਾਨ ਹਰਜੀਤ ਸਿੰਘ 21 ਏਕੜ 'ਚ ਬਿਨ੍ਹਾਂ ਪਰਾਲੀ ਨੂੰ ਅੱਗ ਲਗਾਏ ਝੋਨੇ ਤੇ ਕਣਕ ਦੀ ਖੇਤੀ ਕਰਦਾ ਹੈ | ਰੱਬੀ 2018 ਦੌਰਾਨ ਉਸ ਨੇ ਸੁਪਰ ਐਸ. ਐਮ. ਐਸ. ਕੰਬਾਇਨ ਨਾਲ ਝੋਨੇ ਦੀ ਕਟਾਈ ਤੋਂ ਬਾਅਦ ਹੈਪੀ ...

ਪੂਰੀ ਖ਼ਬਰ »

ਕਿਸਾਨ ਸਭਾ ਵਲੋਂ ਰਿਲਾਇੰਸ ਪੈਟਰੋਲ ਪੰਪ 'ਤੇ ਧਰਨਾ ਜਾਰੀ

ਗੜ੍ਹਸ਼ੰਕਰ, 22 ਅਕਤੂਬਰ (ਧਾਲੀਵਾਲ)-ਕੁਲ ਹਿੰਦ ਕਿਸਾਨ ਸਭਾ ਦੇ ਆਗੂਆਂ ਨੇ ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀਬਾੜੀ ਵਿਰੋਧੀ ਕਾਨੂੰਨ ਰੱਦ ਕਰਵਾਉਣ ਤੇ ਬਿਜਲੀ ਸੋਧ ਬਿੱਲ 2020 ਵਾਪਸ ਕਰਵਾਉਣ ਦੀ ਮੰਗ ਨੂੰ ਲੈ ਕੇ ਚੰਡੀਗੜ੍ਹ ਰੋਡ 'ਤੇ ਪਿੰਡ ਪਨਾਮ ...

ਪੂਰੀ ਖ਼ਬਰ »

ਨੰਗਲ ਸ਼ਹੀਦਾਂ ਟੋਲ ਪਲਾਜ਼ਾ ਵਿਖੇ ਕਿਸਾਨਾਂ ਵਲੋਂ ਧਰਨਾ ਜਾਰੀ

ਚੱਬੇਵਾਲ, 22 ਅਕਤੂਬਰ (ਥਿਆੜਾ)-ਕਿਸਾਨ ਜਥੇਬੰਦੀਆਂ ਦੀ ਸਾਂਝੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਉਲੀਕੇ ਪ©ੋਗਰਾਮ ਤਹਿਤ ਨੰਗਲ ਸ਼ਹੀਦਾਂ ਟੋਲ ਪਲਾਜ਼ਾ 'ਤੇ ਦਿਨ-ਰਾਤ ਚੱਲ ਰਹੇ ਕਿਸਾਨਾਂ ਦੇ ਧਰਨੇ ਦੇ 11ਵੇਂ ਦਿਨ ਕਿਸਾਨ ਆਗੂਆਂ ਨੇ ਮੋਦੀ ਸਰਕਾਰ ਦੇ ਅੜਵਾਈ ਵਾਲੇ ...

ਪੂਰੀ ਖ਼ਬਰ »

ਕਾਂਗਰਸ ਦੇ ਰਾਜ 'ਚ ਹਮੇਸ਼ਾ ਦਲਿਤਾਂ ਨਾਲ ਵਧੀਕੀਆਂ ਹੋਈਆਂ-ਸਾਂਪਲਾ

ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ)-ਦਲਿਤ ਵਰਗ ਦੇ ਮੁੱਦਿਆਂ ਨੂੰ ਲੈ ਕੇ ਭਾਜਪਾ ਵਲੋਂ ਜਲੰਧਰ ਤੋਂ ਚੰਡੀਗੜ੍ਹ ਤੱਕ ਕੱਢੀ ਜਾ ਰਹੀ 'ਦਲਿਤ ਇਨਸਾਫ਼ ਯਾਤਰਾ' 'ਚ ਸ਼ਾਮਿਲ ਹੋਣ ਲਈ ਹੁਸ਼ਿਆਰਪੁਰ ਤੋਂ ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਤੇ ...

ਪੂਰੀ ਖ਼ਬਰ »

ਸੁਸਾਇਟੀ ਵਲੋਂ ਬੇਸਹਾਰਾ ਲੜਕੀ ਦੇ ਵਿਆਹ ਲਈ ਸਹਾਇਤਾ ਸਮੱਗਰੀ ਭੇਟ

ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ)-ਭਾਈ ਘਨੱ੍ਹਈਆ ਜੀ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਜਗਮੀਤ ਸਿੰਘ ਸੇਠੀ ਦੀ ਅਗਵਾਈ 'ਚ ਮੈਂਬਰਾਂ ਦੇ ਸਹਿਯੋਗ ਨਾਲ ਬੇਸਹਾਰਾ ਲੜਕੀ ਦੇ ਵਿਆਹ ਲਈ ਰਾਸ਼ਨ ਸਮੱਗਰੀ ਤੇ ਹੋਰ ਸਾਮਾਨ ਭੇਟ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਅਕਾਲੀ ਆਗੂਆਂ ਨੇ ਜੀਓ ਦਾ ਸ਼ੋਅਰੂਮ ਬੰਦ ਕਰਵਾ ਕੇ ਕੀਤਾ ਰੋਸ ਪ੍ਰਦਰਸ਼ਨ

ਗੜ੍ਹਸ਼ੰਕਰ, 22 ਅਕਤੂਬਰ (ਧਾਲੀਵਾਲ)-ਕੇਂਦਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਦੇ ਰੋਸ ਵਜੋਂ ਇਥੇ ਅਕਾਲੀ ਆਗੂਆਂ ਹਰਜੀਤ ਸਿੰਘ ਭਾਤਪੁਰ, ਹਰਪ੍ਰੀਤ ਸਿੰਘ ਰਿੰਕੂ ਬੇਦੀ, ਬੂਟਾ ਸਿੰਘ ਅਲੀਪੁਰ ਵਲੋਂ ਸਾਥੀਆਂ ਸਮੇਤ ਸ਼ਹਿਰ 'ਚ ਹੁਸ਼ਿਆਰਪੁਰ ਰੋਡ 'ਤੇ ਸਥਿਤ ਜੀਓ ਮੋਬਾਈਲ ਕੰਪਨੀ ਦਾ ਸ਼ੋਅ ਰੂਮ ਬੰਦ ਕਰਵਾ ਕੇ ਰੋਸ ਪ੍ਰਦਰਸ਼ਨ ਕੀਤਾ | ਅਕਾਲੀ ਆਗੂਆਂ ਨੇ ਇਕੱਤਰ ਹੋ ਕੇ ਖੇਤੀ ਕਾਨੂੰਨਾਂ ਖ਼ਿਲਾਫ਼ ਨਾਅਰੇ ਲਗਾਉਂਦੇ ਹੋਏ ਜੀਓ ਸ਼ੋਅ ਰੂਮ ਨੂੰ ਬੰਦ ਕਰਵਾਉਣ ਉਪਰੰਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਰਪੋਰੇਟ ਘਰਾਨਿਆਂ ਅੰਬਾਨੀ ਤੇ ਅੰਡਾਨੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਅਕਾਲੀ ਆਗੂਆਂ ਹਰਪ੍ਰੀਤ ਸਿੰਘ ਰਿੰਕੂ ਬੇਦੀ, ਹਰਜੀਤ ਸਿੰਘ ਭਾਤਪੁਰ, ਬੂਟਾ ਸਿੰਘ ਅਲੀਪੁਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੱਕ ਕਿਸਾਨਾਂ ਦੇ ਸੰਘਰਸ਼ ਦਾ ਸਾਥ ਦਿੱਤਾ ਜਾਵੇਗਾ | ਇਸ ਮੌਕੇ ਨੰਬਰਦਾਰ ਸੁਖਵਿੰਦਰ ਸਿੰਘ ਰੁੜਕੀਖਾਸ, ਸੁੱਚਾ ਸਿੰਘ ਬਿਲੜੋਂ, ਸੁਖਵਿੰਦਰ ਸਿੰਘ ਰੁੜਕੀਖਾਸ, ਰਜਿੰਦਰ ਸਿੰਘ ਚੱਕ ਸਿੰਘਾ, ਸੁਰਿੰਦਰ ਸਿੰਘ ਦਾਰਾਪੁਰੀ, ਡਾ: ਲਖਵਿੰਦਰ ਬਿਲੜੋਂ, ਨੰਬਰਦਾਰ ਮਲਕੀਤ ਸਿੰਘ ਗੋਲੀਆਂ, ਦੀਪਾ ਡਘਾਮ, ਨੰਬਰਦਾਰ ਅਮਰੀਕ ਸਿੰਘ ਕਾਲੇਵਾਲ, ਬਲਵੀਰ ਸਿੰਘ ਰੁੜਕੀਖਾਸ, ਅਜੇ ਬਿਲੜੋਂ, ਸੁਰੇਸ਼ ਕੁਮਾਰ ਜ਼ਾਲੀ, ਡਾ. ਪਰਮਜੀਤ ਸਿੰਘ ਪਾਰੋਵਾਲ, ਤਲਵਿੰਦਰ ਸਿੰਘ ਗੜ੍ਹਸ਼ੰਕਰ, ਪਲਵੀਰ ਸਿੰਘ ਲੱਲੀਆਂ, ਜਸਵਿੰਦਰ ਸਿੰਘ ਲੱਲੀਆਂ, ਲਵਲੀ ਗੋਲੀਆਂ ਤੇ ਹੋਰ ਹਾਜ਼ਰ ਹੋਏ |

ਖ਼ਬਰ ਸ਼ੇਅਰ ਕਰੋ

 

ਡਗਾਣਾ ਰੋਡ ਦੀ ਮਾੜੀ ਹਾਲਤ ਨੂੰ ਲੈ ਕੇ ਨਿਗਮ ਖ਼ਿਲਾਫ਼ ਭੁੱਖ ਹੜਤਾਲ ਸ਼ੁਰੂ

ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਥਾਨਕ ਡਗਾਣਾ ਰੋਡ ਦੀ ਬੇਹੱਦ ਖਸਤਾ ਹੋ ਚੁੱਕੀ ਹਾਲਤ ਨੂੰ ਲੈ ਕੇ ਸਮਾਜ ਸੇਵੀ ਸੰਜੇ ਸ਼ਰਮਾ ਦੀ ਅਗਵਾਈ 'ਚ ਲੋਕਾਂ ਵਲੋਂ ਮੁਹੱਲਾ ਦਸਮੇਸ਼ ਨਗਰ ਵਿਖੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ ਕੀਤੀ ...

ਪੂਰੀ ਖ਼ਬਰ »

ਰਮਦਾਸਪੁਰ ਵਾਲੇ ਸੰਤਾਂ ਵਲੋਂ ਨਸਰਾਲਾ ਸਕੂਲ ਦਾ ਸਟਾਫ਼ ਸਨਮਾਨਿਤ

ਨਸਰਾਲਾ, 22 ਅਕਤੂਬਰ (ਸਤਵੰਤ ਸਿੰਘ ਥਿਆੜਾ)-ਐਨ. ਆਰ. ਆਈ. ਵੀਰਾਂ ਤੇ ਸਮੂਹ ਪਿੰਡ ਵਾਸੀ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਨਸਰਾਲਾ ਦੀਆਂ ਤਰੱਕੀਆਂ ਨੂੰ ਚਾਰ ਚੰਨ ਲਾਉਣ ਵਾਲੇ ਸਮੂਹ ਸਕੂਲ ਸਟਾਫ਼ ਦਾ ਵਿਸ਼ੇਸ਼ ਸਨਮਾਨ ਸੰਤ ਬਾਬਾ ਹਰਚਰਨ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਵਾਲੀਬਾਲ ਲੀਗ ਟੂਰਨਾਮੈਂਟ ਕੰਧਾਲਾ ਜੱਟਾਂ ਦੇ ਨਾਮ ਰਿਹਾ, ਵਿਧਾਇਕ ਗਿਲਜੀਆਂ ਨੇ ਕੀਤਾ ਜੇਤੂ ਟੀਮਾਂ ਦਾ ਸਨਮਾਨ

ਅੱਡਾ ਸਰਾਂ, 22 ਅਕਤੂਬਰ (ਹਰਜਿੰਦਰ ਸਿੰਘ ਮਸੀਤੀ)-ਨਜ਼ਦੀਕੀ ਪਿੰਡ ਦਰੀਆ 'ਚ ਕਰਵਾਇਆ ਗਿਆ ਹੁਸ਼ਿਆਰਪੁਰ ਵਾਲੀਬਾਲ ਲੀਗ ਦਾ ਚੌਥਾ ਟੂਰਨਾਮੈਂਟ ਕੰਧਾਲਾ ਜੱਟਾ ਦੇ ਨਾਂਅ ਰਿਹਾ | ਪ੍ਰਬੰਧਕ ਸਰਪੰਚ ਐਡਵੋਕੇਟ ਦਮਨਦੀਪ ਸਿੰਘ ਬਿੱਲਾ ਦੀ ਅਗਵਾਈ 'ਚ ਕਰਵਾਏ ਜ਼ਿਲ੍ਹਾ ...

ਪੂਰੀ ਖ਼ਬਰ »

ਡੀ. ਸੀ. ਨੇ ਖੇਤੀਬਾੜੀ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ 6 ਜਾਗਰੂਕਤਾ ਵੈਨਾਂ ਨੂੰ ਕੀਤਾ ਰਵਾਨਾ

ਹੁਸ਼ਿਆਰਪੁਰ, 22 ਅਕਤੂਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਖੇਤੀਬਾੜੀ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ 6 ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਪ੍ਰਚਾਰ ਵੈਨਾਂ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਦੇ ਮੋਢੇ ਨਾਲ ਮੋਢਾ ਲਾ ਕੇ ਖਲੋਤੇ- ਪਿ੍ੰ: ਗੁਰਦਿਆਲ ਸਿੰਘ

ਐਮਾਂ ਮਾਂਗਟ, 22 ਅਕਤੂਬਰ (ਗੁਰਾਇਆ)- ਕਿਸਾਨਾਂ ਦੇ ਮੁੱਦੇ 'ਤੇ ਪੰਜਾਬ ਸਰਕਾਰ ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਕਿਸਾਨ ਮਾਰੂ ਕਾਨੂੰਨਾ ਵਿਰੁੱਧ ਬਿਲ ਪਾਸ ਕਰਕੇ ਕਿਸਾਨਾਂ ਦੇ ਹੱਕ 'ਚ ਡਟ ਗਈ ਹੈ | ਇਸ ਗੱਲ ਦਾ ਪ੍ਰਗਟਾਵਾ ਪਿ੍ੰਸੀਪਲ ਗੁਰਦਿਆਲ ਸਿੰਘ ਨੇ ਪੱਤਰਕਾਰਾਂ ...

ਪੂਰੀ ਖ਼ਬਰ »

ਕਾਮਾਕਸ਼ੀ ਗੋ ਧਾਮ ਵਿਖੇ ਬਿਮਾਰ ਪਸ਼ੂਆਂ ਦੇ ਇਲਾਜ ਲਈ ਚਿਕਿਤਸਾ ਕੇਂਦਰ ਦਾ ਕੀਤਾ ਉਦਘਾਟਨ

ਤਲਵਾੜਾ, 22 ਅਕਤੂਬਰ (ਮਹਿਤਾ)-ਕਾਮਾਹੀ ਦੇਵੀ ਦੇ ਭਾਟੀ ਸ਼ੱਕਰ ਕੌਰ ਵਿਖੇ ਕਾਮਾਕਸ਼ੀ ਗੋ ਧਾਮ ਦੀ ਗਰਾਉਂਡ ਵਿਖੇ ਬਿਮਾਰ ਪਸ਼ੂਆਂ ਦੇ ਪ੍ਰਾਥਮਿਕ ਇਲਾਜ ਲਈ ਚਕਿੱਤਸਾ ਕੇਂਦਰ ਦਾ ਉਦਘਾਟਨ ਕੀਤਾ ਗਿਆ | ਜੀਵ ਵੈਲਫ਼ੇਅਰ ਸੁਸਾਇਟੀ ਜਲੰਧਰ ਦੇ ਸਹਿਯੋਗ ਨਾਲ ਇਸ ਚਕਿੱਤਸਾ ...

ਪੂਰੀ ਖ਼ਬਰ »

ਡਾ: ਰਾਜ ਕੁਮਾਰ ਵਲੋਂ ਕਹਾਰਪੁਰ 'ਚ ਗਲੀਆਂ ਦਾ ਉਦਘਾਟਨ

ਮਾਹਿਲਪੁਰ, 22 ਅਕਤੂਬਰ (ਰਜਿੰਦਰ ਸਿੰਘ)-ਪਿੰਡਾਂ ਦਾ ਮੁਹਾਂਦਰਾ ਬਦਲਣ ਅਤੇ ਸੁਚੱਜਾ ਵਾਤਾਵਰਨ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਲੋਂ ਸਮਾਰਟ ਵਿਲੇਜ਼ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਮੌਕੇ ਅੱਜ ਕਹਾਰਪੁਰ ਵਿਖੇ ਨਵੀਂ ਗਲੀ ਦੇ ਉਦਘਾਟਨ ਮੌਕੇ ਬੀ.ਡੀ.ਪੀ.ਓ. ...

ਪੂਰੀ ਖ਼ਬਰ »

ਆਸ਼ਾ ਚੋਪੜਾ ਸਰਵ ਸਾਂਝੀ ਪਾਰਟੀ ਦੇ ਕਨਵੀਨਰ ਬਣੇ

ਹੁਸ਼ਿਆਰਪੁਰ, 22 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਸਰਵ ਸਾਂਝੀ ਪਾਰਟੀ ਦੇ ਚੇਅਰਮੈਨ ਡਾ: ਨਰੇਸ਼ ਸੱਗੜ ਵਲੋਂ ਆਸ਼ਾ ਚੋਪੜਾ ਨੂੰ ਪਾਰਟੀ ਦੀ ਹੁਸ਼ਿਆਰਪੁਰ ਇਕਾਈ ਦਾ ਕਨਵੀਨਰ ਅਤੇ ਡਾ: ਨਿਸ਼ੀ ਸੋਢੀ ਨੂੰ ਕੋ-ਕਨਵੀਨਰ ਨਿਯੁਕਤ ਕੀਤਾ ਗਿਆ | ਇਸ ਮੌਕੇ ਆਸ਼ਾ ਚੋਪੜਾ ਅਤੇ ...

ਪੂਰੀ ਖ਼ਬਰ »

ਸਹੂਲਤਾਂ ਤੋਂ ਸੱਖਣਾ ਬੀਤ ਇਲਾਕੇ ਦਾ ਮੁੱਖ ਬੱਸ ਅੱਡਾ ਝੁੰਗੀਆਂ

ਬੀਣੇਵਾਲ, 22 ਅਕਤੂਬਰ (ਬੈਜ ਚੌਧਰੀ)-ਸ਼ਿਵਾਲਿਕ ਦੀਆਂ ਪਹਾੜੀਆਂ 'ਤੇ ਵਸੇ ਬੀਤ ਇਲਾਕੇ ਦੇ ਦੋ ਦਰਜਨ ਪਿੰਡਾਂ ਦਾ ਮੁੱਖ ਵਪਾਰਕ ਕੇਂਦਰ ਬੱਸ ਅੱਡਾ ਝੁੰਗੀਆਂ (ਬੀਣੇਵਾਲ) ਸਹੂਲਤਾਂ ਤੋਂ ਇਕ ਦਮ ਸੱਖਣਾ ਹੈ ਜਾਂ ਇਹ ਕਹਿ ਲਓ ਕਿ ਇਥੇ ਸਹੂਲਤ ਦੇ ਨਾਂਅ 'ਤੇ ਕੁਝ ਵੀ ਨਹੀਂ ਹੈ | ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਆਨਲਾਈਨ ਕੁਇਜ਼ ਮੁਕਾਬਲਿਆਂ ਦੇ ਜੇਤੂਆਂ ਦਾ ਸਨਮਾਨ

ਦਸੂਹਾ, 22 ਅਕਤੂਬਰ (ਭੁੱਲਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਪ੍ਰਬੰਧਕ ਕਮੇਟੀ ਵਲੋਂ ਧਰਮ ਪ੍ਰਚਾਰ ਦੇ ਪ੍ਰਸਾਰ ਸਬੰਧੀ ਕੋਰੋਨਾ ਵਾਇਰਸ ਮਹਾਂਮਾਰੀ ਦੇ ਚੱਲਦਿਆਂ ਤਾਲਾਬੰਦੀ ਦੌਰਾਨ ਸ਼ੁਰੂ ਕੀਤੇ ਆਨਲਾਈਨ ਕੁਇਜ਼ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਦਾ ...

ਪੂਰੀ ਖ਼ਬਰ »

ਸਰਕਲ ਪ੍ਰਧਾਨ ਸਦਰ ਸਤਨਾਮ ਸਿੰਘ ਨੂੰ ਸ਼ਰਧਾਂਜਲੀਆਂ ਭੇਟ

ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸਰਕਲ ਪ੍ਰਧਾਨ ਸਦਰ ਸਤਨਾਮ ਸਿੰਘ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਨਮਿਤ ਹੋਏ ਸ਼ਰਧਾਂਜਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦਿਹਾਤੀ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਲਾਚੋਵਾਲ ਟੋਲ ਪਲਾਜ਼ੇ 'ਤੇ ਧਰਨਾ ਜਾਰੀ

ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੇਂਦਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਤੇ ਬਿਜਲੀ ਬਿੱਲ ਅਪ੍ਰੈਲ 2020 ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਵਲੋਂ ਲਾਚੋਵਾਲ ਟੋਲ ਪਲਾਜ਼ੇ 'ਤੇ ਦੋਆਬਾ ਵਾਤਾਵਰਨ ਸੰਘਰਸ਼ ਕਮੇਟੀ ਤੋਂ ਗੁਰਦੀਪ ਸਿੰਘ ...

ਪੂਰੀ ਖ਼ਬਰ »

ਯੂਥ ਕਾਂਗਰਸ ਨੇ ਕੇਂਦਰ ਦਾ ਸਾੜਿਆ ਪੁਤਲਾ

ਮਾਹਿਲਪੁਰ, 22 ਅਕਤੂਬਰ (ਦੀਪਕ ਅਗਨੀਹੋਤਰੀ)-ਆਲ ਇੰਡੀਆ ਜੱਟ ਮਹਾਂ ਸਭਾ ਤੇ ਯੂਥ ਕਾਂਗਰਸ ਦੇ ਆਗੂਆਂ ਨੇ ਸਾਬਕਾ ਪ੍ਰਧਾਨ ਬਲਵੀਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਕਾਨੂੰਨਾਂ ਦੇ ਵਿਰੋਧ 'ਚ ਮੋਦੀ ਸਰਕਾਰ ਦਾ ਪੁਤਲਾ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਦਸੂਹਾ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਦਸੂਹਾ, 22 ਅਕਤੂਬਰ (ਭੁੱਲਰ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਐਲਾਨੇ ਬੀ ਕਾਮ ਸਮੈਸਟਰ ਛੇਵਾਂ ਦੇ ਨਤੀਜਿਆਂ 'ਚ ਜੇ. ਸੀ. ਡੀ. ਏ. ਵੀ. ਕਾਲਜ ਦਸੂਹਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਪਿ੍ੰਸੀਪਲ ਡਾ: ਅਮਰਦੀਪ ਗੁਪਤਾ ਨੇ ਦੱਸਿਆ ਕਿ ਅਰਸ਼ਦੀਪ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX