ਤਾਜਾ ਖ਼ਬਰਾਂ

ਗਰੀਬ-ਪੱਖੀ ਉਪਰਾਲਿਆਂ ਦੀ ਸ਼ੁਰੂਆਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਉਤੇ 2 ਅਕਤੂਬਰ, 2021 ਤੋਂ ਕੀਤੀ ਜਾਵੇਗੀ
. . .  1 day ago
ਕਾਰ ਰਾਵੀ ਨਦੀ ਵਿਚ ਡਿੱਗੀ , ਜੋੜੇ ਦੀ ਦਰਦਨਾਕ ਮੌਤ
. . .  1 day ago
ਡਮਟਾਲ,20 ਸਤੰਬਰ (ਰਾਕੇਸ਼ ਕੁਮਾਰ)- ਚੰਬਾ-ਭਰਮੌਰ ਐਨ.ਐਚ. ਪਰ ਦੁਰਗੇਥੀ ਅਤੇ ਧਾਕੋਗ ਦੇ ਵਿਚਕਾਰ, ਇਕ ਕਾਰ ਬੇਕਾਬੂ ਹੋ ਗਈ ਅਤੇ ਰਾਵੀ ਨਦੀ ਵਿਚ ਜਾ ਡਿੱਗੀ । ਇਸ ਹਾਦਸੇ ਵਿਚ ਜੋੜੇ ਦੀ ਦਰਦਨਾਕ ਮੌਤ...
ਆਈ.ਪੀ.ਐਲ. 2021: ਕੇ.ਕੇ.ਆਰ. ਦੀ ਆਰ.ਸੀ.ਬੀ. ਉੱਤੇ ਇੱਕਤਰਫਾ ਜਿੱਤ
. . .  1 day ago
ਪੰਜਾਬ ਦੇ ਉਪ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਭਾਲਿਆ ਅਹੁਦਾ , ਸਿੱਧੂ ਰਹੇ ਗ਼ੈਰਹਾਜ਼ਰ
. . .  1 day ago
ਚੰਨੀ ਸਰਕਾਰ ਨੇ ਮੁਲਾਜ਼ਮਾਂ ਦੀ ਹਾਜ਼ਰੀ ਤੇ ਚੈਕਿੰਗ ਬਾਰੇ ਜਾਰੀ ਕੀਤੇ ਨਵੇਂ ਹੁਕਮ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਸਰਕਾਰ ਨੇ ਰਾਜ ਦੇ ਸਰਕਾਰੀ ਮੁਲਾਜ਼ਮਾਂ ਦਾ ਸਵੇਰੇ ਸਮੇਂ ਸਿਰ ਆਉਣਾ ਤੇ ਸ਼ਾਮ ਨੁੰ ਡਿਊਟੀ ਪੂਰੀ ਕਰ ਕੇ ਸਮੇਂ ਸਿਰ ਜਾਣਾ ਯਕੀਨੀ ਬਣਾਉਣ ਵਾਸਤੇ ਹੁਕਮ ਜਾਰੀ ਕੀਤੇ ਹਨ। ਰਾਜ ਦੇ ਪ੍ਰਸੋਨਲ ਵਿਭਾਗ...
ਪੰਜਾਬ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਚੱਲ ਰਹੀ ਹੈ: ਕਿਸੇ ਵੀ ਭ੍ਰਿਸ਼ਟ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ
. . .  1 day ago
ਪੰਜਾਬ ਕੈਬਨਿਟ ਦੀ ਮੀਟਿੰਗ ਸ਼ੁਰੂ
. . .  1 day ago
ਰਾਸ਼ਟਰਪਤੀ ਜੋ ਬਾਈਡਨ 24 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਵਿਚ ਸ਼ਾਮਲ ਹੋਣਗੇ
. . .  1 day ago
ਰਾਇਲ ਚੈਲੰਜਰਜ਼ ਬੰਗਲੌਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਦਿੱਲੀ ਦੀ ਅਦਾਲਤ ਨੇ ਮਕੋਕਾ ਮਾਮਲੇ ’ਚ ਅਦਾਕਾਰਾ ਲੀਨਾ ਮਾਰੀਆ ਨੂੰ 27 ਸਤੰਬਰ ਤੱਕ ਨਿਆਇਕ ਹਿਰਾਸਤ ’ਚ ਭੇਜਿਆ
. . .  1 day ago
ਗੁਲਾਬੀ ਸੁੰਡੀ ਤੋਂ ਦੁਖੀ ਪਿੰਡ ਜੱਜ਼ਲ ’ਚ ਕਿਸਾਨਾਂ ਨੇ ਖੜ੍ਹੀ ਨਰਮੇ ਦੀ ਫ਼ਸਲ ਪੁੱਟੀ
. . .  1 day ago
ਰਾਮਾਂ ਮੰਡੀ (ਬਠਿੰਡਾ) ,20 ਸਤੰਬਰ (ਅਮਰਜੀਤ ਸਿੰਘ ਲਹਿਰੀ)-ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਿਸਾਨ ਨੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਖ਼ਰਾਬ ਹੋਈ ਆਪਣੀ ਨਰਮੇ ਦੀ ਖੜ੍ਹੀ ਫ਼ਸਲ ਪੁੱਟ ਦਿੱਤੀ। ਪਿੰਡ ਦੇ ਸਰਪੰਚ ਗੁਰਸ਼ਰਨ ਸਿੰਘ ...
ਅਜਨਾਲਾ ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੇ 3 ਕਥਿਤ ਮੁਲਜ਼ਮ ਅਦਾਲਤ ਨੇ ਮੁੜ 2 ਦਿਨ ਦੇ ਰਿਮਾਂਡ 'ਤੇ ਭੇਜੇ
. . .  1 day ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਸ਼ਰਮਾ ਫਿਲਿੰਗ ਸਟੇਸ਼ਨ ਅਜਨਾਲਾ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ ਅਜਨਾਲਾ ਖੇਤਰ ਨਾਲ ਸੰਬੰਧਿਤ ਤਿੰਨ...
ਪਿੰਡ ਜੱਜ਼ਲ 'ਚ ਕਰਜ਼ੇ ਤੋਂ ਦੁਖੀ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 day ago
ਰਾਮਾਂ ਮੰਡੀ (ਬਠਿੰਡਾ) 20 ਸਤੰਬਰ (ਅਮਰਜੀਤ ਸਿੰਘ ਲਹਿਰੀ) - ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਰਜ਼ੇ ਤੋਂ ਦੁਖੀ 42 ਸਾਲਾ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ...
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ 68 ਸੀਟਾਂ 'ਤੇ 'ਆਪ' ਲੜੇਗੀ ਚੋਣ
. . .  1 day ago
ਨਵੀਂ ਦਿੱਲੀ, 20 ਸਤੰਬਰ - ਆਮ ਆਦਮੀ ਪਾਰਟੀ ਦੇ ਹਿਮਾਚਲ ਪ੍ਰਦੇਸ਼ ਇੰਚਾਰਜ ਰਤਨੇਸ਼ ਗੁਪਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਮ ਆਦਮੀ ਪਾਰਟੀ (ਆਪ) ਨਵੰਬਰ 2022 ਵਿਚ ਹਿਮਾਚਲ ਪ੍ਰਦੇਸ਼ ਵਿਧਾਨ ਸਭਾ...
ਰਾਜ ਕੁੰਦਰਾ ਨੂੰ ਮਿਲੀ ਜ਼ਮਾਨਤ
. . .  1 day ago
ਮੁੰਬਈ, 20 ਸਤੰਬਰ - ਮੁੰਬਈ ਦੀ ਅਦਾਲਤ ਨੇ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਕਾਰੋਬਾਰੀ ਅਤੇ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੂੰ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ...
ਸੋਨੂੰ ਸੂਦ ਨੇ 20 ਕਰੋੜ ਰੁਪਏ ਦੇ ਟੈਕਸ ਚੋਰੀ ਦੇ ਇਲਜ਼ਾਮ 'ਤੇ ਕੀਤਾ ਬਿਆਨ ਜਾਰੀ
. . .  1 day ago
ਮੁੰਬਈ, 20 ਸਤੰਬਰ - ਸੋਨੂੰ ਸੂਦ ਦੇ ਘਰ ਅਤੇ ਕਈ ਹੋਰ ਟਿਕਾਣਿਆਂ 'ਤੇ ਆਮਦਨ ਕਰ ਵਿਭਾਗ ਵਲੋਂ ਸਰਵੇਖਣ ਕੀਤਾ ਜਾ ਰਿਹਾ ਹੈ | ਹੁਣ ਅਦਾਕਾਰ ਨੇ ਸੋਸ਼ਲ ਮੀਡੀਆ 'ਤੇ ਇੱਕ ਬਿਆਨ ਜਾਰੀ ਕੀਤਾ ਹੈ ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, ਇਕ ਨਿਹੰਗ ਸਿੰਘ ਨਿਸ਼ਾਨ ਸਾਹਿਬ ਲੈ ਕੇ ਮੋਬਾਈਲ ਟਾਵਰ 'ਤੇ ਚੜਿਆ
. . .  1 day ago
ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਨਿੱਕੂਵਾਲ, ਕਰਨੈਲ ਸਿੰਘ) - ਖ਼ਾਲਸਾ ਪੰਥ ਦੇ ਜਨਮ ਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਨੂੰ ਲੈ ਕੇ ਜਿੱਥੇ ਕਈ ਦਿਨ ਨਿਹੰਗ ਸਿੰਘਾਂ ਸਣੇ ਸੰਗਤੀ ...
ਸਠਿਆਲਾ ਵਿਚ ਬਜ਼ੁਰਗ ਦਾ ਕਤਲ
. . .  1 day ago
ਸਠਿਆਲਾ, 20 ਸਤੰਬਰ (ਸਫਰੀ) - ਸਬ ਡਵੀਜ਼ਨ ਬਾਬਾ ਬਕਾਲਾ ਦੇ ਕਸਬਾ ਸਠਿਆਲਾ ਵਿਚ ਮੱਝ ਚੋਰਾਂ ਵਲੋਂ ਇਕ ਬਜ਼ੁਰਗ ਦਾ ਕਤਲ ਕੀਤਾ ਗਿਆ ਹੈ ...
ਭਿਆਨਕ ਸੜਕ ਹਾਦਸੇ ਵਿਚ ਇਕ ਦੀ ਮੌਤ ਅਤੇ ਦੂਜਾ ਗੰਭੀਰ ਜ਼ਖ਼ਮੀ
. . .  1 day ago
ਪਠਾਨਕੋਟ, 20 ਸਤੰਬਰ (ਚੌਹਾਨ) - ਐਤਵਾਰ ਰਾਤ ਨੂੰ ਪਠਾਨਕੋਟ ਜਲੰਧਰ ਹਾਈਵੇ 'ਤੇ ਤੋਕੀ ਦੇ ਕੋਲ ਹੋਏ ਇਕ ਭਿਆਨਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਇਕ ਨੌਜਵਾਨ ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪਹਿਲੀ ਕੈਬਨਿਟ ਬੈਠਕ ਰਾਤ 8 ਵਜੇ
. . .  1 day ago
ਚੰਡੀਗੜ੍ਹ, 20 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਰਾਤ 8 ਵਜੇ...
ਹੁਣ ਸੀ.ਐੱਮ. ਨੂੰ ਮਿਲਣਾ ਆਸਾਨ ਹੋਵੇਗਾ - ਰੰਧਾਵਾ
. . .  1 day ago
ਚੰਡੀਗੜ੍ਹ, 20 ਸਤੰਬਰ - ਡਿਪਟੀ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਅਸੀਂ ਗੱਲਾਂ ਨਹੀਂ, ਕੰਮ ਕਰਾਂਗੇ | ਦੂਜੇ ਪਾਸੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਅੱਜ ਦੀ ਮੀਟਿੰਗ ਵਿਚ...
ਪਰਗਟ ਸਿੰਘ ਦੇ ਘਰ ਚਰਨਜੀਤ ਸਿੰਘ ਚੰਨੀ ਦਾ ਦੁਪਹਿਰ ਦਾ ਖਾਣਾ, ਤਸਵੀਰਾਂ ਆਈਆਂ ਸਾਹਮਣੇ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਹਲਕਾ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਦੇ ਚੰਡੀਗੜ੍ਹ ਘਰ ਵਿਖੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ...
ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਜਾਖੜ ਨੇ ਕੀਤਾ ਰਾਹੁਲ ਗਾਂਧੀ ਦਾ ਧੰਨਵਾਦ
. . .  1 day ago
ਚੰਡੀਗੜ੍ਹ, 20 ਸਤੰਬਰ - ਸੁਨੀਲ ਜਾਖੜ ਦੇ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ ਗਿਆ ਹੈ...
ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਦਾ ਬੀ.ਸੀ.ਸੀ.ਆਈ. ਦੇ ਸਕੱਤਰ ਨੇ ਕੀਤਾ ਐਲਾਨ
. . .  1 day ago
ਨਵੀਂ ਦਿੱਲੀ, 20 ਸਤੰਬਰ - ਬੀ.ਸੀ.ਸੀ.ਆਈ. ਦੇ ਸਕੱਤਰ ਜੈ ਸ਼ਾਹ ਨੇ ਘੋਸ਼ਣਾ ਕੀਤੀ ਹੈ ਕਿ ਬੋਰਡ ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਜਾ ਰਿਹਾ ਹੈ...
ਜਲਾਲਾਬਾਦ ਮੋਟਰ ਸਾਈਕਲ ਬਲਾਸਟ ਤੇ ਟਿਫ਼ਨ ਬੰਬ ਮਾਮਲੇ ਦਾ ਮੁੱਖ ਸਾਜਿਸ਼ਕਰਤਾ ਸੁਖਵਿੰਦਰ ਸਿੰਘ ਉਰਫ਼ ਸੁੱਖਾ, 27 ਸਤੰਬਰ ਤੱਕ ਪੁਲਿਸ ਰਿਮਾਂਡ 'ਤੇ
. . .  1 day ago
ਜਲਾਲਾਬਾਦ, 20 ਸਤੰਬਰ (ਕਰਨ ਚੁਚਰਾ) ਬੀਤੇ ਦਿਨੀਂ 15 ਸਤੰਬਰ ਨੂੰ ਜਲਾਲਾਬਾਦ ਸ਼ਹਿਰ ਦੇ ਭੀੜ ਭੜਾਕੇ ਇਲਾਕੇ 'ਚ ਮੋਟਰ ਸਾਈਕਲ ਬਲਾਸਟ ਮਾਮਲੇ ਅਤੇ ਭਾਰਤ ਪਾਕਿਸਤਾਨ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਕੱਤਕ ਸੰਮਤ 552

ਤਰਨਤਾਰਨ

ਡਿਵਾਈਡਰ ਬਣਾਉਣ ਦੇ ਵਿਰੋਧ 'ਚ ਦੁਕਾਨਦਾਰਾਂ ਵਲੋਂ ਵਿਧਾਇਕ ਤੇ ਪ੍ਰਸ਼ਾਸਨ ਖ਼ਿਲਾਫ਼ ਧਰਨਾ

ਪੱਟੀ, 22 ਅਕਤੂਬਰ (ਅਵਤਾਰ ਸਿੰਘ ਖਹਿਰਾ, ਬੋਨੀ ਕਾਲੇਕੇ)-ਪੱਟੀ ਦੇ ਕੁੱਲਾ ਚੌਾਕ ਤੋਂ ਖੇਮਕਰਨ ਰੋਡ 'ਤੇ ਰਿਪੇਅਰ ਦੌਰਾਨ ਸੜਕ ਦੇ ਵਿਚਕਾਰ ਡਿਵਾਈਡਰ ਲਗਾਉਣ ਨੂੰ ਲੈ ਕੇ ਦੁਕਾਨਦਾਰਾਂ ਵਲੋਂ ਹਲਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਤੇ ਪ੍ਰਸ਼ਾਸਨ ਦੇ ਖ਼ਿਲਾਫ਼ ਧਰਨਾ ...

ਪੂਰੀ ਖ਼ਬਰ »

ਬੀ.ਐੱਡ. ਫ਼ਰੰਟ ਵਲੋਂ ਤਨਖਾਹ ਸਕੇਲ ਨੋਟੀਫ਼ਿਕੇਸ਼ਨ ਦਾ ਵਿਰੋਧ

ਤਰਨ ਤਾਰਨ, 22 ਅਕਤੂਬਰ (ਹਰਿੰਦਰ ਸਿੰਘ)-ਬੀ.ਐੱਡ. ਅਧਿਆਪਕ ਫ਼ਰੰਟ ਪੰਜਾਬ ਜ਼ਿਲ੍ਹਾ ਤਰਨ ਤਾਰਨ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਸਿੰਘ ਗੋਹਲਵੜ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਬੁਲਾਰਿਆਂ ਨੇ ਸਰਕਾਰ ਦੀਆਂ ਮੁਲਾਜ਼ਮਾਂ ਪ੍ਰਤੀ ਮਾਰੂ ਨੀਤੀਆਂ ...

ਪੂਰੀ ਖ਼ਬਰ »

ਟੂਟੀਆਂ 'ਚ ਨਾ ਮਾਤਰ ਆਉਂਦੇ ਪਾਣੀ ਤੋਂ ਲੋਕ ਢਾਡੇ ਪ੍ਰੇਸ਼ਾਨ

ਤਰਨ ਤਾਰਨ, 22 ਅਕਤੂਬਰ (ਵਿਕਾਸ ਮਰਵਾਹਾ)-ਤਰਨ ਤਾਰਨ ਸ਼ਹਿਰ ਦੇ ਮੁਹੱਲਾ ਟਾਂਕ ਕਛੱਤਰੀ ਦੀਆਂ ਟੂਟੀਆਂ 'ਚ ਬੀਤੇ ਕਈ ਦਿਨਾਂ ਤੋਂ ਪਾਣੀ ਦੀ ਸਪਲਾਈ ਨਾ ਮਾਤਰ ਆਉਣ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਲੋਕ ਆਪਣੀਆਂ ਟੂਟੀਆਂ ਖੋਲ੍ਹ ਕੇ ...

ਪੂਰੀ ਖ਼ਬਰ »

ਪੀ.ਓ. ਸਟਾਫ਼ ਵਲੋਂ ਭਗੌੜਾ ਗਿ੍ਫ਼ਤਾਰ

ਤਰਨ ਤਾਰਨ, 22 ਅਕਤੂਬਰ (ਪਰਮਜੀਤ ਜੋਸ਼ੀ)-ਪੀ.ਓ.ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਇਕ ਭਗੌੜੇ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਪੀ.(ਡੀ.) ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਪੀ.ਓ.ਸਟਾਫ਼ ਤਰਨ ਤਾਰਨ ਦੇ ਏ.ਐੱਸ.ਆਈ. ਗੁਰਭੇਜ ਸਿੰਘ ਨੂੰ ਗੁਪਤ ...

ਪੂਰੀ ਖ਼ਬਰ »

6 ਮੁੱਖ ਅਧਿਆਪਕ ਪਦਉੱਨਤ ਹੋ ਕੇ ਸੈਂਟਰ ਹੈੱਡ ਟੀਚਰ ਬਣੇ

ਤਰਨ ਤਾਰਨ, 22 ਅਕਤੂਬਰ (ਹਰਿੰਦਰ ਸਿੰਘ)-ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਤਰਨ ਤਾਰਨ ਵਲੋਂ 6 ਮੁੱਖ ਅਧਿਆਪਕਾਂ ਨੂੰ ਪਦ ਉਨਤ ਕਰਕੇ ਸੈਂਟਰ ਹੈੱਡ ਟੀਚਰ ਬਣਾ ਦਿੱਤਾ ਗਿਆ ਹੈ | ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਤਰਨ ਤਾਰਨ ਵਰਿੰਦਰ ਕੁਮਾਰ ਪਰਾਸ਼ਰ ...

ਪੂਰੀ ਖ਼ਬਰ »

ਕਿਸਾਨਾਂ ਦੀ ਏਕਤਾ ਨੇ ਸਿਆਸੀ ਪਾਰਟੀਆਂ ਨੂੰ ਸੰਘਰਸ਼ ਦੇ ਰਾਹ ਤੋਰਦਿਆਂ ਸੜਕਾਂ 'ਤੇ ਆਉਣ ਲਈ ਮਜ਼ਬੂਰ ਕੀਤਾ-ਸਭਰਾ

ਹਰੀਕੇ ਪੱਤਣ, 22 ਅਕਤੂਬਰ (ਸੰਜੀਵ ਕੁੰਦਰਾ)-ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੀ ਵਿਸ਼ੇਸ਼ ਮੀਟਿੰਗ ਗੁਰਦੁਆਰਾ ਨਿਸ਼ਾਨ ਸਾਹਿਬ ਗੱਟੀ ਹਰੀਕੇ ਵਿਖੇ ਕਿਸਾਨ ਆਗੂ ਸਾਹਿਬ ਸਿੰਘ ਦੀਨੇਕੇ, ਜਸਬੀਰ ਸਿੰਘ ਹਵੇਲੀਆਂ ਤੇ ਦਲਜੀਤ ਸਿੰਘ ਹਰੀਕੇ ਦੀ ਅਗਵਾਈ ਹੇਠ ਹੋਈ | ਇਸ 'ਚ ...

ਪੂਰੀ ਖ਼ਬਰ »

ਕੈਪਟਨ ਨੇ ਵਿਧਾਨ ਸਭਾ 'ਚ ਚਾਰ ਬਿੱਲ ਪਾਸ ਕਰਕੇ ਪੰਜਾਬ ਦੇ ਰਾਖੇ ਹੋਣ ਦਾ ਸਬੂਤ ਦਿੱਤਾ- ਡਿੰਪਾ

ਖਡੂਰ ਸਾਹਿਬ, 22 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਕੇਂਦਰ ਤੇ ਅਕਾਲੀਆਂ ਦੀਆਂ ਪੰਜਾਬ 'ਤੇ ਕਿਸਾਨ ਮਾਰੂ ਨੀਤੀਆਂ ਦੇ ਖ਼ਿਲਾਫ਼ ਇਕ ਥੰਮ ਬਣ ਕੇ ਖਲੋਤੇ ਪੰਜਾਬ ਦੇ ਪਾਣੀਆਂ ਦੇ ਰਾਖੇ ਕੈਪਟਨ ਅਮਰਿੰਦਰ ਸਿੰਘ ਨੇ ਇਕ ਹੋਰ ਦਲੇਰਾਨਾ ਕਦਮ ਚੁੱਕਦੇ ਹੋਏ ਪੰਜਾਬ ਵਿਧਾਨ ਸਭਾ ...

ਪੂਰੀ ਖ਼ਬਰ »

ਲੁਟੇਰਿਆਂ ਨੇ ਪ੍ਰਵਾਸੀ ਮਜ਼ਦੂਰ ਨੂੰ ਦਾਤਰ ਦਿਖਾ ਕੇ ਕੀਤੀ ਲੁੱਟਖੋਹ

ਫਤਿਆਬਾਦ, 22 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)-ਬਿਹਾਰ ਪੂਰਨੀਆ ਜ਼ਿਲ੍ਹੇ ਦੇ ਪ੍ਰਵਾਸੀ ਮੁਸਲਮਾਨ ਜੋ ਕਿ ਫਤਿਆਬਾਦ ਦੀ ਜਾਮਾ ਮਸਜਿਦ ਵਿਚ ਰਹਿੰਦੇ ਹਨ, ਉਨ੍ਹਾਂ ਕੋਲੋ ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਦਾਤਰ ਦਿਖਾ ਕੇ ਇਕ ਮੋਬਾਈਲ ਤੇ ਪਰਸ ਖੋਹ ਲੈਣ ਦਾ ਸਮਾਚਾਰ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਕਾਰਨ ਜ਼ਿਲ੍ਹਾ ਤਰਨ ਤਾਰਨ 'ਚ ਇਕ ਵਿਅਕਤੀ ਦੀ ਮੌਤ

ਤਰਨ ਤਾਰਨ, 22 ਅਕਤੂਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ 'ਚ ਕੋਰੋਨਾ ਵਾਇਰਸ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ, ਜੋ ਕਿ ਅੰਮਿ੍ਤਸਰ ਦੇ ਹਸਪਤਾਲ ਵਿਚ ਦਾਖ਼ਲ ਸੀ | ਮਿ੍ਤਕ ਵਿਅਕਤੀ ਦਾ ਕੋਵਿਡ-19 ਦੀਆਂ ਹਦਾਇਤਾਂ ਅਨੁਸਾਰ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ 'ਚ ਸਿਹਤ ...

ਪੂਰੀ ਖ਼ਬਰ »

ਓਬਰਾਏ ਵਲੋਂ ਤਰਨ ਤਾਰਨ ਨੂੰ ਐਾਬੂਲੈਂਸ ਤੇ ਸ਼ਵ ਵੈਨ ਭੇਟ

ਤਰਨ ਤਾਰਨ, 22 ਅਕਤੂਬਰ (ਹਰਿੰਦਰ ਸਿੰਘ)¸ਬੀਤੇ ਦਿਨੀਂ ਪੱਟੀ ਫੇਰੀ ਦੌਰਾਨ ਕੀਤੇ ਵਾਅਦੇ ਮੁਤਾਬਿਕ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐੱਸ.ਪੀ. ਸਿੰਘ ਓਬਰਾਏ ਵਲੋਂ ਲੋੜਵੰਦਾਂ ਦੀ ਸਹੂਲਤ ਲਈ ਜ਼ਿਲ੍ਹਾ ਤਰਨ ਤਾਰਨ ਇਕ ਐਾਬੂਲੈਂਸ ਅਤੇ ਇਕ ਸ਼ਵ ਵੈਨ ਭੇਟ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ 4 ਵਿਅਕਤੀ ਗਿ੍ਫ਼ਤਾਰ- ਇਕ ਫ਼ਰਾਰ

ਤਰਨ ਤਾਰਨ, 22 ਅਕਤੂਬਰ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਛਾਪੇਮਾਰੀ ਦੌਰਾਨ ਨਾਜਾਇਜ਼ ਸ਼ਰਾਬ ਸਮੇਤ 4 ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ ਜਦਕਿ ਇਕ ਵਿਅਕਤੀ ਫ਼ਰਾਰ ਹੋਣ 'ਚ ਕਾਮਯਾਬ ਹੋ ਗਿਆ | ਐੱਸ.ਪੀ.(ਡੀ.) ਜਗਜੀਤ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ 'ਚ 842224 ਮੀਟਿ੍ਕ ਟਨ ਝੋਨੇ ਦੀ ਹੋਈ ਰਿਕਾਰਡ ਆਮਦ-ਡਿਪਟੀ ਕਮਿਸ਼ਨਰ

ਤਰਨ ਤਾਰਨ, 22 ਅਕਤੂਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ 'ਚ ਝੋਨੇ ਦੀ ਖਰੀਦ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਚੱਲ ਰਹੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਜ਼ਿਲ੍ਹੇ 'ੱਚ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ...

ਪੂਰੀ ਖ਼ਬਰ »

ਕਾਂਗਰਸੀ ਮੰਤਰੀ ਆਸ਼ੂ ਨੂੰ ਤੁਰੰਤ ਬਰਖਾਸਤ ਕੀਤਾ ਜਾਵੇ-ਲਾਲਪੁਰਾ

ਤਰਨ ਤਾਰਨ, 22 ਅਕਤੂਬਰ (ਲਾਲੀ ਕੈਰੋਂ)-ਬਾਹਰਲੇ ਰਾਜਾਂ ਤੋਂ ਪੰਜਾਬ 'ਚ ਆ ਰਹੇ ਝੋਨੇ ਦੀ ਖ਼ਰੀਦ ਘੁਟਾਲੇ ਪ੍ਰਤੀ ਖ਼ੁਰਾਕ ਤੇ ਸਪਲਾਈ ਮੰਤਰੀ ਪੰਜਾਬ ਭਾਰਤ ਭੂਸ਼ਣ ਆਸ਼ੂ ਨੂੰ ਤੁਰੰਤ ਬਰਖ਼ਾਸਤ ਕਰਨ ਦੀ ਮੰਗ ਕਰਦਿਆਂ ਆਮ ਆਦਮੀ ਪਾਰਟੀ ਦੇ ਹਲਕਾ ਖਡੂਰ ਸਾਹਿਬ ਤੋਂ ਆਗੂ ...

ਪੂਰੀ ਖ਼ਬਰ »

ਪੈਨਸ਼ਨਰਜ਼-ਮੁਲਾਜ਼ਮ ਤਾਲਮੇਲ ਸੰਘਰਸ਼ ਕਮੇਟੀ ਦੀ ਚੋਣ

ਤਰਨ ਤਾਰਨ, 22 ਅਕਤੂਬਰ (ਹਰਿੰਦਰ ਸਿੰਘ)-ਪੰਜਾਬ ਰਾਜ ਬਿਜਲੀ ਬੋਰਡ ਪੈਨਸ਼ਨਰਜ਼ ਤੇ ਮੁਲਾਜ਼ਮ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਗਾਂਧੀ ਪਾਰਕ ਤਰਨ ਤਾਰਨ ਵਿਖੇ ਹਰਭਜਨ ਸਿੰਘ ਬੁਟਾਰੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਕਰਮਚਾਰੀ ਦਲ, ਟੀ.ਐੱਸ.ਯੂ ਭੰਗਲ, ਇੰਪਲਾਈਜ ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਨੇ ਕਿਸਾਨਾਂ ਵਿਰੁੱਧ ਜਾਰੀ ਬਿੱਲਾਂ ਨੂੰ ਪੰਜਾਬ ਸਰਕਾਰ ਵਲੋਂ ਰੱਦ ਕਰਨ 'ਤੇ ਕੀਤਾ ਖੁਸ਼ੀ ਦਾ ਪ੍ਰਗਟਾਵਾ

ਸਰਾਏ ਅਮਾਨਤ ਖਾਂ, 22 ਅਕਤੂਬਰ (ਨਰਿੰਦਰ ਸਿੰਘ ਦੋਦੇ)-ਪਿੰਡ ਢੰਡ ਦੇ ਸਰਪੰਚ ਸੁਰਜੀਤ ਸਿੰਘ ਸ਼ਾਹ ਦੇ ਗ੍ਰਹਿ ਵਿਖੇ ਇੱਕਤਰ ਹੋਏ ਕਾਂਗਰਸੀ ਵਰਕਰਾਂ ਨੇ ਪੰਜਾਬ 'ਚ ਕਾਲੇ ਕਾਨੂੰਨ ਲਾਗੂ ਨਾ ਕਰਨ 'ਤੇ ਖੁਸ਼ੀ ਜ਼ਾਹਿਰ ਕੀਤੀ ਹੈ | ਇਸ ਸਮੇਂ ਸ਼ਾਹ ਨੇ ਦੱਸਿਆ ਕਿ ਕੇਂਦਰ ...

ਪੂਰੀ ਖ਼ਬਰ »

ਨੌਸ਼ਹਿਰਾ ਢਾਲਾ ਸਕੂਲ 'ਚ ਕੈਂਪ ਲਗਾਇਆ

ਸਰਾਏ ਅਮਾਨਤ ਖਾਂ, 22 ਅਕਤੂਬਰ (ਨਰਿੰਦਰ ਸਿੰਘ ਦੋਦੇ)-ਸੀ.ਐੱਚ.ਸੀ. ਕਸੇਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਬਲਵਿੰਦਰ ਕੁਮਾਰ ਦੀ ਅਗਵਾਈ ਹੇਠ ਸਰਹੱਦੀ ਪਿੰਡ ਨੌਸ਼ਹਿਰਾ ਢਾਲੇ 'ਚ ਚੀਫ਼ ਖਾਲਸਾ ਦੀਵਾਨ ਸੰਸਥਾ ਵਲੋਂ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ...

ਪੂਰੀ ਖ਼ਬਰ »

ਹਰਜੀਤ ਹਰਮਨ ਦਾ ਖੁੱਲ੍ਹਾ ਅਖਾੜਾ ਅੱਜ

ਹਰੀਕੇ ਪੱਤਣ, 22 ਅਕਤੂਬਰ (ਸੰਜੀਵ ਕੁੰਦਰਾ)-ਨਜ਼ਦੀਕੀ ਪਿੰਡ ਬੂਹ ਹਵੇਲੀਆਂ ਵਿਖੇ ਪੀਰ ਬਾਬਾ ਦਿੱਤੇ ਸ਼ਾਹ ਜੀ ਦਾ ਜੋੜ ਮੇਲਾ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਉਤਸ਼ਾਹ ਨਾਲ 22 ਤੇ 23 ਅਕਤੂਬਰ ਨੂੰ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਾਡ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਤਰਨ ਤਾਰਨ, 22 ਅਕਤੂਬਰ (ਪਰਮਜੀਤ ਜੋਸ਼ੀ)-ਪੈਨਸ਼ਨਰਜ਼ ਐਾਡ ਸੀਨੀਅਰ ਸਿਟੀਜਨ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਤਰਨ ਤਾਰਨ ਦੀ ਮੀਟਿੰਗ ਅਜੀਤ ਸਿੰਘ ਫ਼ਤਹਿਚੱਕ ਦੀ ਪ੍ਰਧਾਨਗੀ ਹੇਠ ਗਾਂਧੀ ਪਾਰਕ ਵਿਖੇ ਹੋਈ | ਮੀਟਿੰਗ 'ਚ ਵੱਖ-ਵੱਖ ਬੁਲਾਰਿਆਂ ਅਜੀਤ ਸਿੰਘ, ਦਵਿੰਦਰ ...

ਪੂਰੀ ਖ਼ਬਰ »

ਬਾਬਾ ਬੁੱਢਾ ਸਾਹਿਬ ਜੀ ਦਾ ਜਨਮ ਦਿਵਸ ਅੱਜ ਮਨਾਇਆ ਜਾਵੇਗਾ-ਮੈਨੇਜਰ ਸਤਨਾਮ ਸਿੰਘ

ਝਬਾਲ, 22 ਅਕਤੂਬਰ (ਸੁਖਦੇਵ ਸਿੰਘ)¸ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਹਿਲੇ ਹੈੱਡ ਗ੍ਰੰਥੀ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦਾ ਜਨਮ ਦਿਵਸ 23 ਅਕਤੂਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪਾਠੀ ਸਿੰਘਾਂ ਵਲੋਂ ਗੁਰਦੁਆਰਾ ਬੀੜ ਬਾਬਾ ...

ਪੂਰੀ ਖ਼ਬਰ »

ਬਾਬਾ ਸਿੱਧ ਸਿਲਵਰਾ ਦਾ ਜੋੜ ਮੇਲਾ ਸਾਦੇ ਢੰਗ ਨਾਲ ਮਨਾਇਆ

ਫਤਿਆਬਾਦ, 22 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)-ਪਿੰਡ ਝੰਡੇਰ ਮਹਾਂਪੁਰਖਾਂ ਸਥਿਤ ਅਸਥਾਨ ਬਾਬਾ ਸਿੱਧ ਸਿਲਵਰਾ ਦਾ ਸਾਲਾਨਾ ਜੋੜ ਮੇਲਾ ਬਾਬਾ ਲੱਖਾ ਸਿੰਘ ਕੋਟੇ ਵਾਲਿਆਂ ਦੀ ਅਗਵਾਈ ਹੇਠ ਸ਼ਰਧਾ ਤੇ ਉਤਸ਼ਾਹ ਨਾਲ ਸਾਦੇ ਤੌਰ 'ਤੇ ਮਨਾਇਆ ਗਿਆ | ਇਸ ਮੌਕੇ 'ਤੇ ਸ੍ਰੀ ...

ਪੂਰੀ ਖ਼ਬਰ »

ਬਿੱਲ ਪਾਸ ਕਰਕੇ ਕੈਪਟਨ ਨੇ ਕਿਸਾਨ ਹਿਤੈਸ਼ੀ ਹੋਣ ਦਾ ਦਿੱਤਾ ਸਬੂਤ- ਚੇਅਰਮੈਨ ਪੱਟੀ

ਪੱਟੀ, 22 ਅਕਤੂਬਰ (ਕੁਲਵਿੰਦਰਪਾਲ ਸਿੰਘ ਬੋਨੀ ਕਾਲੇਕੇ, ਅਵਤਾਰ ਸਿੰਘ ਖਹਿਰਾ)¸ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਕੁਰਸੀ ਦੀ ਪ੍ਰਵਾਹ ਨਾ ਕਰਦਿਆਂ ਦਲੇਰੀ ਭਰਿਆ ਕਦਮ ਚੁੱਕਦਿਆਂ ਆਪਣੇ ਆਪ ਨੂੰ ਪੰਜਾਬ ਦੇ ਕਿਸਾਨ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ ਹੈ | ...

ਪੂਰੀ ਖ਼ਬਰ »

ਸਹਾਇਕ ਲਾਈਨਮੈਨ ਦੀ ਮੌਤ 'ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ

ਤਰਨ ਤਾਰਨ, 22 ਅਕਤੂਬਰ (ਲਾਲੀ ਕੈਰੋਂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਇੰਚਾਰਜ਼ (ਖੇਡਾਂ) ਸਕੱਤਰ ਸਿੰਘ ਸ਼ਹਾਬਪੁਰਾ ਤੇ ਪਰਿਵਾਰ ਨੂੰ ਉਸ ਸਮੇਂ ਭਾਰੀ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੇ ਭਤੀਜਾ ਪ੍ਰਮਿੰਦਰ ਸਿੰਘ (51) ਸਹਾਇਕ ਲਾਈਨਮੈਨ ਜੋ ਕਿ ...

ਪੂਰੀ ਖ਼ਬਰ »

ਸਾਬਕਾ ਸਰਪੰਚ ਦੀ ਮੌਤ 'ਤੇ ਪਰਿਵਾਰ ਨਾਲ ਰਣੀਕੇ, ਸ਼ੇਖ ਤੇ ਹੋਰਾਂ ਵਲੋਂ ਦੁੱਖ ਪ੍ਰਗਟ

ਝਬਾਲ, 22 ਅਕਤੂਬਰ (ਸਰਬਜੀਤ ਸਿੰਘ)-ਭੈਣੀ ਮੱਟੂਆਂ ਦੇ ਵਸਨੀਕ ਬਲਜਿੰਦਰ ਸਿੰਘ ਤੇ ਦਵਿੰਦਰ ਸਿੰਘ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਭਰਾ ਸਾਬਕਾ ਸਰਪੰਚ ਪ੍ਰਗਟ ਸਿੰਘ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ | ਸਾਬਕਾ ਸਰਪੰਚ ਪ੍ਰਗਟ ਸਿੰਘ ਦੀ ਮੌਤ 'ਤੇ ...

ਪੂਰੀ ਖ਼ਬਰ »

ਕਿਸਾਨ ਆਪਣੇ ਹੱਕਾਂ ਲਈ ਸੜਕਾਂ 'ਤੇ ਕਰ ਰਿਹੈ ਸੰਘਰਸ਼-ਜੋਧਬੀਰ ਸਿੰਘ, ਪੰਮਾ ਗੱਗੋਬੂਹਾ

ਤਰਨ ਤਾਰਨ, 22 ਅਕਤੂਬਰ (ਹਰਿੰਦਰ ਸਿੰਘ)¸ਕੇਂਦਰ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਤੇ ਆਪਣੀ ਮਰਜ਼ੀ ਨਾਲ ਪਾਰਲੀਮੈਂਟ 'ਚ ਪਾਸ ਕੀਤੇ ਗਏ ਤਿੰਨ ਕਿਸਾਨ ਵਿਰੋਧੀ ਬਿੱਲਾਂ ਨਾਲ ਲੜਾਈ ਲੜਨ ਲਈ ਦੇਸ਼ ਦਾ ਅੰਨ੍ਹਦਾਤਾ ਕਹਾਉਣ ਵਾਲਾ ਕਿਸਾਨ ਸੜਕਾਂ 'ਤੇ ਬੈਠ ਕੇ ਸੰਘਰਸ਼ ਕਰ ...

ਪੂਰੀ ਖ਼ਬਰ »

ਸਾਢੇ 7 ਲੱਖ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਸਕੂਲ ਦੇ ਕਮਰੇ ਦਾ ਨੀਂਹ ਪੱਥਰ ਰੱਖਿਆ

ਸਰਾਏ ਅਮਾਨਤ ਖਾਂ, 22 ਅਕਤੂਬਰ (ਨਰਿੰਦਰ ਸਿੰਘ ਦੋਦੇ)-ਸਰਕਾਰੀ ਐਲੀਮੈਂਟਰੀ ਸਕੂਲ ਢੰਡ ਦੇ ਕਮਰਾ ਤਿਆਰ ਕਰਨ ਲਈ ਸਰਪੰਚ ਸੁਰਜੀਤ ਸਿੰਘ ਸ਼ਾਹ ਨੇ ਨੀਂਹ ਪੱਥਰ ਰੱਖਿਆ | ਇਸ ਬਾਰੇ ਜਾਣਕਾਰੀ ਦਿੰਦੇ ਸਰਪੰਚ ਸੁਰਜੀਤ ਸਿੰਘ ਸ਼ਾਹ ਨੇ ਦੱਸਿਆ ਕਿ ਹਲਕਾ ਵਿਧਾਇਕ ਡਾ: ਧਰਮਬੀਰ ...

ਪੂਰੀ ਖ਼ਬਰ »

ਵਿਧਾਇਕ ਅਗਨੀਹੋਤਰੀ ਦੀ ਅਗਵਾਈ ਹੇਠ ਸਮਾਰਟ ਵਿਲੇਜ ਸਕੀਮ ਅਧੀਨ ਉਦਘਾਟਨ

ਝਬਾਲ, 22 ਅਕਤੂਬਰ (ਸਰਬਜੀਤ ਸਿੰਘ)-ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਵਲੋਂ ਸਮਾਰਟ ਵਿਲੇਜ ਮੁਹਿੰਮ- 2 ਸਕੀਮ ਅਧੀਨ ਪਿੰਡਾਂ ਦੇ ਵਧੇਰੇ ਵਿਕਾਸ ਤੇ ਸਮਾਰਟ ਪਿੰਡਾਂ ਦੀ ਸ਼ੁਰੂਆਤ ਦੇ ਕੀਤੇ ਗਏ ਆਨਲਾਈਨ ਉਦਘਾਟਨ ਤਹਿਤ ਤਰਨ ਤਾਰਨ ਹਲਕੇ ਦੇ ਪਿੰਡ ਗੱਗੋਬੂਹਾ ਵਿਖੇ ਬੀਤੇ ...

ਸਿਹਤ ਵਿਭਾਗ ਵਲੋਂ ਮਲੇਰੀਏ ਤੋਂ ਬਚਣ ਲਈ ਕੀਤੀ ਸਪਰੇਅ

ਗੋਇੰਦਵਾਲ ਸਾਹਿਬ, 22 ਅਕਤੂਬਰ (ਸਕੱਤਰ ਸਿੰਘ ਅਟਵਾਲ)-ਸਿਵਲ ਸਰਜਨ ਤਰਨ ਤਾਰਨ ਡਾ: ਅਨੂਪ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਐਪੀਡਿਮਾਲੋਜਿਸਟ ਡਾ: ਕਮਲ ਜੋਤੀ ਦੀਆਂ ਹਿਦਾਇਤਾਂ ਤੇ ਐੱਸ.ਐੱਮ.ਓ.ਮੀਆਵਿੰਡ ਡਾ: ਨਵੀਨ ਖੁੰਗਰ ਦੀ ਯੋਗ ਅਗਵਾਈ ਹੇਠ ਡੇਂਗੂ ਤੇ ...

ਪੂਰੀ ਖ਼ਬਰ »

ਭਾਜਪਾ ਨੇ ਕਾਰਪੋਰੇਟ ਘਰਾਣਿਆਂ ਦੇ ਫ਼ਾਇਦੇ ਲਈ ਕਾਲੇ ਖੇਤੀ ਕਾਨੂੰਨ ਪਾਸ ਕੀਤੇ-ਪਰਮਜੀਤ ਗੱਗੋਬੂਹਾ

ਝਬਾਲ, 22 ਅਕਤੂਬਰ (ਸੁਖਦੇਵ ਸਿੰਘ)-ਮੋਦੀ ਸਰਕਾਰ ਨੇ ਖੇਤੀ ਕਾਨੂੰਨ ਪਾਸ ਕਰਕੇ ਛੋਟੇ ਕਿਸਾਨਾਂ ਦੀਆ ਜ਼ਮੀਨਾਂ 'ਤੇ ਕਬਜ਼ਾ ਕਰਨ ਲਈ ਕਾਰਪੋਰੇਟ ਘਰਾਣਿਆਂ ਨੂੰ ਖੁੱਲ ਦੇ ਦਿੱਤੀ ਹੈ, ਜਿਸ ਨਾਲ ਸੂਬੇ ਦੇ ਕਿਸਾਨ ਬਰਬਾਦ ਹੋ ਜਾਣਗੇ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਐੱਸ.ਪੀ. ਢਿੱਲੋਂ ਨਤਮਸਤਕ ਹੋਏ

ਝਬਾਲ, 22 ਅਕਤੂਬਰ (ਸਰਬਜੀਤ ਸਿੰਘ)-ਮਾਝੇ ਦੇ ਪ੍ਰਸਿੱਧ ਧਾਰਮਿਕ ਪਵਿੱਤਰ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਐੱਸ.ਪੀ. ਸਕਿਓਰਿਟੀ ਤੇ ਟ੍ਰੈਫਿਕ ਬਲਜੀਤ ਸਿੰਘ ਢਿੱਲੋਂ ਨਤਮਸਤਕ ਹੋਏ | ਇਸ ਮੌਕੇ ਉਨ੍ਹਾਂ ਨੂੰ ਮੈਨੇਜਰ ਸਤਨਾਮ ਸਿੰਘ ਝਬਾਲ ਤੇ ਹੈੱਡ ...

ਪੂਰੀ ਖ਼ਬਰ »

ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਭਰਾਤਾ ਭਾਈ ਗੁਰਮੀਤ ਸਿੰਘ ਭਿੱਖੀਵਿੰਡ ਦਾ ਦਿਹਾਂਤ

ਅੰਮਿ੍ਤਸਰ, 22 ਅਕਤੂਬਰ (ਜੱਸ)- ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਛੋਟੇ ਭਰਾਤਾ ਸ: ਗੁਰਮੀਤ ਸਿੰਘ ਭਿੱਖੀਵਿੰਡ (42) ਜੋ ਬੀਤੇ ਦਿਨ ਅਕਾਲ ਚਲਾਣਾ ਕਰ ਗਏ ਸਨ, ਦਾ ਅੰਤਿਮ ਸਸਕਾਰ ਪਿੰਡ ਭਿੱਖੀਵਿੰਡ ਵਿਖੇ ਧਾਰਮਿਕ ਰਵਾਇਤਾਂ ...

ਪੂਰੀ ਖ਼ਬਰ »

ਖੇਮਕਰਨ ਦੇ ਮੰਦਰ ਦੇਵੀ ਦੁਆਰਾ 'ਚ ਲੰਗਰ ਹਾਲ ਦੀ ਉਸਾਰੀ ਦੀ ਸੇਵਾ ਆਰੰਭ

ਖੇਮਕਰਨ, 22 ਅਕਤੂਬਰ (ਰਾਕੇਸ਼ ਬਿੱਲਾ)-ਸਥਾਨਕ ਮੰਦਰ ਦੇਵੀ ਦੁਆਰਾ ਵਿਖੇ ਲੰਗਰ ਹਾਲ ਦੀ ਉਸਾਰੀ ਦੀ ਸੇਵਾ ਸ਼ਹਿਰ ਵਾਸੀਆਂ ਵਲੋਂ ਬੜੇ ਉਤਸਾਹ ਨਾਲ ਸ਼ੁਰੂ ਕੀਤੀ ਗਈ | ਲੰਗਰ ਹਾਲ ਦੀ ਨੀਂਹ ਰੱਖਣ ਤੋਂ ਪਹਿਲਾਂ ਪੂਰੀ ਧਾਰਮਿਕ ਵਿਧੀ ਵਿਦਾਂਤਾਂ ਅਨੁਸਾਰ ਮੰਦਰ ਦੇ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਚੈਨ ਸਾਹਿਬ ਵਿਖੇ ਦੋ ਨਿਸ਼ਾਨ ਸਾਹਿਬ ਚੜ੍ਹਾਏ

ਖੇਮਕਰਨ, 22 ਅਕਤੂਬਰ (ਰਾਕੇਸ਼ ਬਿੱਲਾ)¸ਸਥਾਨਕ ਇਤਿਹਾਸਕ ਗੁਰਦੁਆਰਾ ਬਾਬਾ ਚੈਨ ਸਾਹਿਬ ਦੀ ਨਵੀਂ ਸ਼ਾਨਦਾਰ ਇਮਾਰਤ ਦੀ ਸੇਵਾ ਕਰਵਾ ਰਹੇ ਕਾਰ ਸੇਵਾ ਵਾਲੇ ਬਾਬਾ ਅਵਤਾਰ ਸਿੰਘ ਸਰਹਾਲੀ ਵਾਲਿਆਂ ਦੀ ਦੇਖ ਰੇਖ ਅੱਜ ਦੋ ਨਿਸ਼ਾਨ ਸਾਹਿਬ ਧਾਰਮਿਕ ਮਰਿਆਦਾ ਨਾਲ ਚੜ੍ਹਾਏ ...

ਪੂਰੀ ਖ਼ਬਰ »

ਕਾਰ ਸੇਵਾ ਖਡੂਰ ਸਾਹਿਬ ਦੀ ਟੀਮ ਨੇ ਲਗਾਇਆ 71ਵਾਂ ਜੰਗਲ

ਮੀਆਂਵਿੰਡ, 22 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)- ਪਿੰਡ ਫ਼ਤਹਿਪੁਰ ਬਦੇਸ਼ੇ ਵਿਖੇ ਸਾਬਕਾ ਅਧਿਆਪਕ ਕਸ਼ਮੀਰ ਕੌਰ ਦੀ ਯਾਦ ਵਿਚ ਇਕ ਮਿੰਨੀ ਜੰਗਲ ਲਗਾਇਆ ਗਿਆ | ਕਾਰ ਸੇਵਾ ਖਡੂਰ ਸਾਹਿਬ ਦੀ ਜੰਗਲ ਲਗਾਉਣ ਵਾਲੀ ਟੀਮ ਦੇ ਮੁਖੀ ਭਾਈ ਦਵਿੰਦਰ ਸਿੰਘ ਨੇ ਜਾਣਕਾਰੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮਾਰੇ ਪਤੀ-ਪਤਨੀ ਦਾ ਗ਼ਮਗੀਨ ਮਾਹੌਲ 'ਚ ਸਸਕਾਰ

ਫਤਿਆਬਾਦ, 22 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)-­ਕਸਬਾ ਫਤਿਆਬਾਦ ਵਿਖੇ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ, ਜਦ ਫਤਿਆਬਾਦ ਦੇ ਵਸਨੀਕ ਰਾਜਵਿੰਦਰ ਸਿੰਘ ਪੁੱਤਰ ਨਿੰਦਰ ਸਿੰਘ ਤੇ ਉਸ ਦੀ ਪਤਨੀ ਅਮਨਪ੍ਰੀਤ ਕੌਰ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆ ਕੁਲਦੀਪ ਸਿੰਘ ਸੋਨੂੰ ਮੈਂਬਰ ਨੇ ਦੱਸਿਆ ਕਿ ਰਾਜਵਿੰਦਰ ਸਿੰਘ ਤੇ ਉਸ ਦੀ ਪਤਨੀ ਬੀਤੀ ਰਾਤ ਲੁਧਿਆਣੇ ਤੋਂ ਆਪਣੇ ਪਿੰਡ ਫਤਿਆਬਾਦ ਨੂੰ ਵਾਪਸ ਆ ਰਹੇ ਸਨ | ਜਦ ਉਹ ਪਿੰਡ ਖੀਰਾਂਵਾਲੀ ਜ਼ਿਲ੍ਹਾ ਕਪੂਰਥਲਾ ਵਿਖੇ ਰਾਤ ਪਹੁੰਚੇ ਤਾਂ ਅਚਾਨਕ ਉਨ੍ਹਾਂ ਦਾ ਮੋਟਰਸਾਈਕਲ ਕਾਰ ਨਾਲ ਟੱਕਰਾ ਗਿਆ, ਜਿਸ ਕਾਰਨ ਮੌਕੇ 'ਤੇ ਹੀ ਦੋਨਾਂ ਪਤੀ-ਪਤਨੀ ਦੀ ਮੌਤ ਹੋ ਗਈ | ਜਿੰਨਾ ਦਾ ਪੋਸਟਮਾਰਟਮ ਹੋਣ ਉਪਰੰਤ ਕਸਬਾ ਫਤਿਆਬਾਦ ਵਿਖੇ ਗ਼ਮਗੀਨ ਮਾਹੌਲ ਵਿਚ ਸਸਕਾਰ ਕਰ ਦਿੱਤਾ ਗਿਆ | ਮਿ੍ਤਕ ਰਾਜਵਿੰਦਰ ਸਿੰਘ ਘਰ ਵਿਚ ਇਕੱਲਾ ਕਮਾਉਣ ਵਾਲਾ ਸੀ | ਮਿ੍ਤਕ ਪਤੀ-ਪਤਨੀ ਆਪਣੇ ਪਿੱਛੇ 2 ਬੱਚੇ ਛੱਡ ਗਏ | ਜਿੰਨਾ ਦੀ ਉਮਰ 12 ਤੇ 10 ਸਾਲ ਹੈ |

ਖ਼ਬਰ ਸ਼ੇਅਰ ਕਰੋ

ਭਗਵੰਤ ਮਾਨ ਗੱਲਾਂ-ਬਾਤਾਂ ਛੱਡ ਕੇ ਕੇਜਰੀਵਾਲ ਸਰਕਾਰ ਨੂੰ ਕਿਸਾਨਾਂ ਦੇ ਹੱਕ 'ਚ ਭੁਗਤਾਏ-ਭਰੋਵਾਲ

ਤਰਨ ਤਾਰਨ, 22 ਅਕਤੂਬਰ (ਲਾਲੀ ਕੈਰੋਂ)¸ਸ਼ੋ੍ਰਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਰਮਨਦੀਪ ਸਿੰਘ ਭਰੋਵਾਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨ ਵਿਰੋਧੀ ਬਿੱਲਾਂ 'ਤੇ ਅਕਾਲੀ ਦਲ ਨੇ ਮੰਤਰੀ ਦਾ ਅਹੁਦਾ ਤਿਆਗ ਤੇ ਕੇਂਦਰ ਸਰਕਾਰ ਨਾਲ ਭਾਈਵਾਲ ਤੱਕ ਤੋੜ ਦਿੱਤੀ ਹੈ, ਪਰ ...

ਪੂਰੀ ਖ਼ਬਰ »

ਮੋਹਣ ਸਿੰਘ ਨੇ ਜਥੇਬੰਦੀ ਨੂੰ ਭੇਜੀ 1 ਲੱਖ ਰੁਪਏ ਦੀ ਸਹਾਇਤਾ ਰਾਸ਼ੀ

ਭਿੱਖੀਵਿੰਡ, 22 ਅਕਤੂਬਰ (ਬੌਬੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਵਿਚਾਰਧਾਰਾ ਨੂੰ ਸਮਝਦਿਆਂ ਯੂ.ਐੱਸ.ਏ. ਵਾਸੀ ਪਿੰਡ ਕੱਚਾ ਪੱਕਾ ਦੇ ਐੱਨ.ਆਰ.ਆਈ. ਮੋਹਣ ਸਿੰਘ ਨੇ ਇਕ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਜ਼ੋਨ ਭਾਈ ਤਾਰੂ ਸਿੰਘ ਜੀ ਪੂਹਲਾ (ਭਿੱਖੀਵਿੰਡ) ਨੂੰ ...

ਪੂਰੀ ਖ਼ਬਰ »

ਨੰਬਰਦਾਰਾਂ ਵਲੋਂ ਕਿਸਾਨਾਂ ਦੀ ਡੱਟਵੀਂ ਹਮਾਇਤ ਦਾ ਐਲਾਨ

ਸਰਹਾਲੀ ਕਲਾਂ, 22 ਅਕਤੂਬਰ (ਅਜੇ ਸਿੰਘ ਹੁੰਦਲ)-ਸਬ ਤਹਿਸੀਲ ਨੰਬਰਦਾਰ ਯੂਨੀਅਨ ਨੌਸ਼ਹਿਰਾ ਪੰਨੂੰਆ ਦੀ ਮੀਟਿੰਗ ਪ੍ਰਧਾਨ ਨੰਬਰਦਾਰ ਸੁਲੱਖਣ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਸਬ ਤਹਿਸੀਲ ਨੌਸ਼ਹਿਰਾ ਪੰਨੂੰਆ ਨਾਲ ਸੰਬੰਧਿਤ ਸਾਰੇ ਪਿੰਡਾਂ ਦੇ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX