ਤਾਜਾ ਖ਼ਬਰਾਂ


ਹਾਦਸਾਗ੍ਰਸਤ ਹੋਏ ਸੈਨਾ ਦੇ ਹੈਲੀਕਾਪਟਰ ਦੇ ਪਾਇਲਟਾਂ ਨੇ ਤੋੜਿਆ ਦਮ
. . .  19 minutes ago
ਨਵੀਂ ਦਿੱਲੀ, 21 ਸਤੰਬਰ - ਸੈਨਾ ਦੇ ਹੈਲੀਕਾਪਟਰ ਹਾਦਸੇ ਵਿਚ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਦੋ ਪਾਇਲਟ ਦਮ ਤੋੜ ਗਏ ਹਨ | ਭਾਰਤੀ ਫੌਜ ਨੇ ਉਨ੍ਹਾਂ ਦੇ ਪਰਿਵਾਰਾਂ ਨਾਲ ਦੁੱਖ ਅਤੇ ਹਮਦਰਦੀ ਜਾਹਰ...
ਪਾਕਿਸਤਾਨ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਅਧਿਕਾਰੀਆਂ ਨਾਲ ਮੁਲਾਕਾਤ
. . .  43 minutes ago
ਅੰਮ੍ਰਿਤਸਰ, 21 ਸਤੰਬਰ (ਸੁਰਿੰਦਰ ਕੋਛੜ ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਲਾਹੌਰ ਵਿਚ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਤੇ ਹੋਰ ਸਰਕਾਰੀ ਅਧਿਕਾਰੀਆਂ ਨਾਲ...
ਵਿਆਹੁਤਾ ਨੇ ਆਪਣੇ ਜਨਮ ਦਿਨ ਵਾਲੇ ਦਿਨ ਕੀਤੀ ਆਤਮਹੱਤਿਆ
. . .  57 minutes ago
ਮਹਿਲ ਕਲਾਂ, 21 ਸਤੰਬਰ (ਅਵਤਾਰ ਸਿੰਘ ਅਣਖੀ) - ਪਿੰਡ ਧਨੇਰ ਨਾਲ ਸਬੰਧਤ ਇਕ ਨੌਜਵਾਨ ਵਿਆਹੁਤਾ ਲੜਕੀ ਵਲੋਂ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ...
ਭਾਈ ਹਰਪਾਲ ਸਿੰਘ ਗੁ: ਮੰਜੀ ਸਾਹਿਬ ਨੇੜੇ ਸੜਕ ਹਾਦਸੇ 'ਚ ਗੰਭੀਰ ਰੂਪ ਵਿਚ ਜ਼ਖ਼ਮੀ
. . .  about 1 hour ago
ਬੀਜਾ, 21 ਸਤੰਬਰ (ਅਵਤਾਰ ਸਿੰਘ ਜੰਟੀ ਮਾਨ, ਬਲਜਿੰਦਰ ਸਿੰਘ) - ਪੰਥ ਦੇ ਪ੍ਰਸਿੱਧ ਕਥਾ ਵਾਚਕ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਦੇ...
ਚੰਡੀਗੜ੍ਹ ਤੋਂ ਦਿੱਲੀ ਜਾਣ ਲਈ ਪ੍ਰਾਈਵੇਟ ਜੈੱਟ ਕਿਉਂ - ਅਕਾਲੀ ਦਲ
. . .  about 1 hour ago
ਚੰਡੀਗੜ੍ਹ, 21 ਸਤੰਬਰ - ਅਕਾਲੀ ਦਲ ਦੇ ਵਲੋਂ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਚਾਰਟਰਡ ਪਲੇਨ ਵਿਚ ਦਿੱਲੀ ਦੌਰੇ 'ਤੇ ਜਾਣ ਨੂੰ ਲੈ ਕੇ ਸਵਾਲ ਚੁੱਕੇ ਗਏ ਹਨ | ਅਕਾਲੀ ਦਲ ਦਾ ਕਹਿਣਾ ਹੈ ਕਿ ਇਹ ਕਹਿਣ ਤੋਂ ...
ਮੁੱਖ ਮੰਤਰੀ ਚੰਨੀ ਨੇ ਦਿੱਤੇ ਅਮਨ -ਕਾਨੂੰਨ ਭੰਗ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼
. . .  about 1 hour ago
ਚੰਡੀਗੜ੍ਹ,21 ਸਤੰਬਰ - ਫਿਲੌਰ ਵਿਚ ਡਾਕਟਰ ਬੀ. ਆਰ. ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿਚ ਮੁੱਖ ਮੰਤਰੀ ਪੰਜਾਬ ਦੇ ਨਿਰਦੇਸ਼ਾਂ ਦੇ ਬਾਅਦ ਪੰਜਾਬ ਪੁਲਿਸ ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ...
ਬਾਬਾ ਸਾਹਿਬ ਅੰਬੇਡਕਰ ਦਾ ਅਪਮਾਨ ਕਰਨ ਵਾਲਾ ਦੋਸ਼ੀ ਕਾਬੂ
. . .  about 1 hour ago
ਫਿਲੌਰ, 21 ਸਤੰਬਰ (ਵਿਪਨ ਗੈਰੀ) - ਬੀਤੀ ਰਾਤ ਫਿਲੌਰ ਦੇ ਵਿਚ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਲੱਗੇ ਬੁੱਤ ਦੀ ਇਕ ਵਿਅਕਤੀ ਵਲੋਂ ਤੋੜ ਭੰਨ ਕੀਤੀ ਗਈ ਸੀ,...
ਦਿੱਲੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  about 1 hour ago
ਨਵੀਂ ਦਿੱਲੀ , 21 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚ ਚੁੱਕੇ ...
ਭਾਰਤ ਸਰਹੱਦਾਂ 'ਤੇ ਨਵੇਂ ਯੁੱਧ ਨਮੂਨੇ ਦਾ ਸਾਹਮਣਾ ਕਰ ਰਿਹਾ - ਰਾਹੁਲ ਗਾਂਧੀ
. . .  about 2 hours ago
ਨਵੀਂ ਦਿੱਲੀ, 21 ਸਤੰਬਰ - ਕਾਂਗਰਸ ਨੇਤਾ ਰਾਹੁਲ ਗਾਂਧੀ ਦਾ ਕਹਿਣਾ ਹੈ ਕਿ ਭਾਰਤ ਸਰਹੱਦ 'ਤੇ ਇਕ ਨਵੇਂ ਯੁੱਧ ਨਮੂਨੇ ਦਾ ਸਾਹਮਣਾ ਕਰ ਰਿਹਾ ਹੈ | ਰਾਹੁਲ ਗਾਂਧੀ ਦਾ ਕਹਿਣਾ ਹੈ ਕਿ ਇਸ ਨੂੰ ਨਜ਼ਰ ਅੰਦਾਜ਼ ਕਰਨਾ ਸਹੀ ਨਹੀਂ ਹੈ...
ਹਾਦਸਾਗ੍ਰਸਤ ਹੋਏ ਜਹਾਜ਼ ਦੇ ਦੋ ਪਾਇਲਟ ਜ਼ਖ਼ਮੀ
. . .  about 2 hours ago
ਸ੍ਰੀਨਗਰ, 21 ਸਤੰਬਰ - ਭਾਰਤੀ ਫ਼ੌਜ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਜੰਮੂ -ਕਸ਼ਮੀਰ ਦੇ ਪਟਨੀਟੌਪ ਦੇ ਕੋਲ ਆਰਮੀ ਏਵੀਏਸ਼ਨ ਹੈਲੀਕਾਪਟਰ ਨੂੰ ਐਮਰਜੈਂਸੀ ਹਾਲਾਤ ਵਿਚ ਜ਼ਮੀਨ 'ਤੇ ਉਤਰਿਆ ਗਿਆ...
ਜਬਰ ਜਨਾਹ ਅਤੇ ਹੱਤਿਆ ਦੇ ਮਾਮਲੇ ਵਿਚ ਦੋਸ਼ੀ ਕਾਬੂ
. . .  about 2 hours ago
ਪੁਣੇ (ਮਹਾਰਾਸ਼ਟਰ) 21 ਸਤੰਬਰ - ਪੁਣੇ ਦੇ ਇਕ ਪਿੰਡ ਵਿਚ ਇਕ ਵਿਅਕਤੀ ਨੂੰ ਆਪਣੀ ਭਾਬੀ ਜਬਰ ਜਨਾਹ ਅਤੇ ਹੱਤਿਆ ਕਰਨ ਦੇ ਦੋਸ਼...
ਉਧਮਪੁਰ ਦੇ ਪਟਨੀਟੌਪ ਖੇਤਰ ਵਿਚ ਹੈਲੀਕਾਪਟਰ ਹੋਇਆ ਹਾਦਸਾਗ੍ਰਸਤ
. . .  about 3 hours ago
ਸ੍ਰੀਨਗਰ, 21 ਸਤੰਬਰ - ਜੰਮੂ -ਕਸ਼ਮੀਰ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਸਥਾਨਕ ਲੋਕਾਂ ਨੇ ਉਧਮਪੁਰ ਦੇ ਪਟਨੀਟੌਪ ਖੇਤਰ ਦੇ ਕੋਲ ਇਕ ਹੈਲੀਕਾਪਟਰ ਦੇ ਹਾਦਸਾਗ੍ਰਸਤ ਹੋਣ ਦੀ...
9 ਆਈ. ਏ. ਐੱਸ. ਤੇ 2 ਪੀ. ਸੀ. ਐੱਸ. ਅਫ਼ਸਰਾਂ ਦੇ ਤਬਾਦਲੇ
. . .  about 3 hours ago
ਚੰਡੀਗੜ੍ਹ, 21 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਸਰਕਾਰ ਨੇ ਅੱਜ 9 ਆਈ. ਏ. ਐੱਸ. ਤੇ 2 ਪੀ. ਸੀ. ਐੱਸ. ਅਫ਼ਸਰਾਂ ਦਾ ਤਬਾਦਲਾ ਕਰ ਦਿੱਤਾ। ਜਾਰੀ ਕੀਤੇ ਗਏ...
ਦਿੱਲੀ ਲਈ ਰਵਾਨਾ ਹੋਏ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ
. . .  about 3 hours ago
ਚੰਡੀਗੜ੍ਹ, 21 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਦੋਵੇਂ ਉਪ ਮੁੱਖ ਮੰਤਰੀ ਚੰਡੀਗੜ੍ਹ ਏਅਰਪੋਰਟ ਤੋਂ ਦਿੱਲੀ ਲਈ ਰਵਾਨਾ ਹੋਏ ਹਨ...
ਭਾਰੀ ਬਾਰਸ਼ ਨਾਲ ਝੋਨੇ ਦੀ ਕਟਾਈ ਪ੍ਰਭਾਵਿਤ
. . .  about 3 hours ago
ਹੁਸ਼ਅਿਾਰਪੁਰ,ਗੜ੍ਹਸ਼ੰਕਰ - 21 ਸਤੰਬਰ (ਨਰਿੰਦਰ ਸਿੰਘ ਬੱਡਲਾ,ਧਾਲੀਵਾਲ) - ਦੋਆਬਾ ਖੇਤਰ 'ਚ ਸਵੇਰ ਤੋਂ ਹੋ ਰਹੀ ਭਾਰੀ ਬਾਰਸ਼ ਨਾਲ ਗਰਮੀ ਦੇ ਮੌਸਮ ਤੋਂ ਰਾਹਤ ਮਿਲੀ ਹੈ। ਬਾਰਸ਼ ਨਾਲ ਪਿਛਲੇ ਕੁਝ ਦਿਨਾਂ ਤੋਂ ਸ਼ੁਰੂ ਹੋਈ ...
ਅਕਾਲੀ ਦਲ ਨੇ ਪ੍ਰੈੱਸ ਕਾਨਫ਼ਰੰਸ ਕਰ ਕੇ ਕਿਸਾਨੀ ਮੋਰਚੇ ਨੂੰ ਬਦਨਾਮ ਕਰਨ ਦੀ ਕੀਤੀ ਕੋਸ਼ਿਸ਼ - ਰਾਜੇਵਾਲ
. . .  about 4 hours ago
ਚੰਡੀਗੜ੍ਹ, 21 ਸਤੰਬਰ (ਸੁਰਿੰਦਰ) - ਭਾਰਤੀ ਕਿਸਾਨ ਯੂਨੀਅਨ ਦੇ ਬਲਬੀਰ ਸਿੰਘ ਰਾਜੇਵਾਲ ਦਾ ਕਹਿਣਾ ਹੈ ਕਿ ਅਕਾਲੀ ਦਲ ਨੇ ਪ੍ਰੈੱਸ ਕਾਨਫ਼ਰੰਸ ਕਰ ਕੇ ਕਿਸਾਨੀ ਮੋਰਚੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਹੈ ...
ਕੈਨੇਡਾ 'ਚ ਜਸਟਿਨ ਟਰੂਡੋ ਦੀ ਦੁਬਾਰਾ ਬਣੇਗੀ ਘੱਟ ਗਿਣਤੀ ਸਰਕਾਰ
. . .  about 4 hours ago
ਟੋਰਾਂਟੋ, 21 ਸਤੰਬਰ (ਸਤਪਾਲ ਸਿੰਘ ਜੌਹਲ) - ਕੈਨੇਡਾ 'ਚ ਜਸਟਿਨ ਟਰੂਡੋ ਦੀ ਦੁਬਾਰਾ ਘੱਟ ਗਿਣਤੀ ਸਰਕਾਰ ਬਣੇਗੀ...
ਜਸਟਿਨ ਟਰੂਡੋ ਨੂੰ ਮਿਲੀ ਜਿੱਤ
. . .  about 4 hours ago
ਟੋਰਾਂਟੋ, 21 ਸਤੰਬਰ - ਜਸਟਿਨ ਟਰੂਡੋ ਨੇ ਜਿੱਤ ਹਾਸਲ ਕੀਤੀ ...
ਕੈਲਗਰੀ ਸਕਾਈਵਿਊ ਤੋਂ ਜਾਰਜ ਚਾਹਲ ਜੇਤੂ
. . .  about 5 hours ago
ਕੈਲਗਰੀ 21 ਸਤੰਬਰ (ਜਸਜੀਤ ਸਿੰਘ ਧਾਮੀ) - ਸੰਸਦੀ ਹਲਕਾ ਕੈਲਗਰੀ ਸਕਾਈਵਿਊ ਤੋਂ ਲਿਬਰਲ ਉਮੀਦਵਾਰ ਜਾਰਜ ਚਾਹਲ ਨੇ...
ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਫ਼ਰਾਰ ਮੁਲਜ਼ਮਾਂ ਦੇ ਵਿਰੁੱਧ ਲੁੱਕ ਆਊਟ ਸਰਕੁਲਰ ਜਾਰੀ
. . .  about 5 hours ago
ਮੁੰਬਈ, 21 ਸਤੰਬਰ - ਮੁੰਬਈ ਪੁਲਿਸ ਦੀ ਅਪਰਾਧ ਸ਼ਾਖਾ ਨੇ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਫ਼ਰਾਰ ਮੁਲਜ਼ਮਾਂ ਦੇ ਵਿਰੁੱਧ ਲੁੱਕ ਆਊਟ ਸਰਕੁਲਰ ਜਾਰੀ ਕੀਤਾ ...
ਆਈ.ਈ.ਡੀ. ਰਿਕਵਰੀ ਨਾਲ ਜੁੜੇ ਮਾਮਲੇ ਵਿਚ ਸੱਤ ਥਾਵਾਂ 'ਤੇ ਤਲਾਸ਼ੀ ਅਭਿਆਨ
. . .  about 5 hours ago
ਨਵੀਂ ਦਿੱਲੀ, 21 ਸਤੰਬਰ - ਆਈ.ਈ.ਡੀ. ਰਿਕਵਰੀ ਨਾਲ ਜੁੜੇ 27 ਜੂਨ ਦੇ ਮਾਮਲੇ ਵਿਚ ਰਾਸ਼ਟਰੀ ਜਾਂਚ ਏਜੰਸੀ ਵਲੋਂ ਅਨੰਤਨਾਗ, ਬਾਰਾਮੂਲਾ, ਸ੍ਰੀਨਗਰ, ਡੋਡਾ, ਕਿਸ਼ਤਵਾੜ ਸਮੇਤ ਸੱਤ...
ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 26,115 ਨਵੇਂ ਮਾਮਲੇ ਆਏ ਸਾਹਮਣੇ
. . .  about 5 hours ago
ਨਵੀਂ ਦਿੱਲੀ, 21 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 26,115 ਨਵੇਂ ਮਾਮਲੇ ਸਾਹਮਣੇ ਆਏ ਹਨ...
ਹਰੀਸ਼ ਰਾਵਤ ਨੇ ਟਵੀਟ ਕਰਕੇ ਭਾਜਪਾ ਨੂੰ ਮੋਦੀ-ਨਵਾਜ ਦੀ ਗਲਵੱਕੜੀ ਤੇ ਬਿਰਿਆਨੀ ਯਾਦ ਕਰਵਾਈ
. . .  about 5 hours ago
ਨਵੀਂ ਦਿੱਲੀ, 21 ਸਤੰਬਰ - ਭਾਜਪਾ ਵਲੋਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ 'ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਦੋਸਤੀ ਕਰਕੇ ਘੇਰਨ ਦੇ ਮੁੱਦੇ 'ਤੇ ਹਰੀਸ਼ ਰਾਵਤ ਨੇ ਟਵੀਟ ਕਰਕੇ ਕਿਹਾ ਕਿ ਜਦੋਂ ਸਿੱਧੂ ਭਾਜਪਾ ਵਿਚ ਸਨ ਤਾਂ ਉਸ ਵੇਲੇ ਵੀ ਉਨ੍ਹਾਂ ਦਾ ਦੋਸਤੀ ਇਮਰਾਨ ਖਾਨ ਨਾਲ ਸੀ...
ਡਿਪਟੀ ਕਮਿਸ਼ਨਰ ਲੁਧਿਆਣਾ 5 ਮਿੰਟ ਪਹਿਲਾ ਦਫ਼ਤਰ ਪੁੱਜੇ
. . .  about 6 hours ago
ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ) - ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸੂਬੇ ਦੇ ਸਾਰੇ ਅਧਿਕਾਰੀਆਂ ਨੂੰ ਆਪਣੇ ਦਫ਼ਤਰਾਂ 'ਚ ਸਵੇਰੇ 9 ਵਜੇ ਪੁੱਜਣ ਦੀ ਹਦਾਇਤ ਕੀਤੀ ਗਈ ਹੈ। ਜਿਸ ਤਹਿਤ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ 9 ਵੱਜਣ ਤੋਂ ਪੰਜ ਮਿੰਟ ਪਹਿਲਾਂ ਹੀ...
ਕੈਲਗਰੀ ਫੋਰੈਸਟ ਲਾਉਨ ਤੋਂ ਕੰਜ਼ਰਵੇਟਿਵ ਉਮੀਦਵਾਰ ਜਸਰਾਜ ਸਿੰਘ ਹੱਲਣ ਨੇ ਪ੍ਰਾਪਤ ਕੀਤੀ ਜਿੱਤ
. . .  about 7 hours ago
ਕੈਲਗਰੀ, 21 ਸਤੰਬਰ (ਜਸਜੀਤ ਸਿੰਘ ਧਾਮੀ) - ਸੰਸਦੀ ਹਲਕਾ ਕੈਲਗਰੀ ਫੋਰੈਸਟ ਲਾਉਨ ਤੋਂ ਕੰਜ਼ਰਵੇਟਿਵ ਉਮੀਦਵਾਰ ਪੂਰਨ ਗੁਰਸਿੱਖ ਜਸਰਾਜ ਸਿੰਘ ਹੱਲਣ ਨੇ ਜਿੱਤ ਪ੍ਰਾਪਤ ਕੀਤੀ ਹੈ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਕੱਤਕ ਸੰਮਤ 552

ਲੁਧਿਆਣਾ

ਭਾਜਪਾ ਦੇ ਸਾਰੇ 25 ਮੰਡਲਾਂ 'ਚ ਲੋਕ ਸਭਾ ਮੈਂਬਰ ਬਿੱਟੂ ਦੇ ਪੁਤਲੇ ਫ਼ੂਕੇ

ਲੁਧਿਆਣਾ, 22 ਅਕਤੂਬਰ (ਪੁਨੀਤ ਬਾਵਾ)- ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਵਲੋਂ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ 'ਤੇ ਹੋਏ ਜਾਨਲੇਵਾ ਹਮਲੇ ਦੀ ਜ਼ਿੰਮੇਵਾਰੀ ਲਈ ਸੀ ਅਤੇ ਕਿਹਾ ਸੀ ਕਿ ਇਹ ਹਮਲੇ ਉਨ੍ਹਾਂ ਨੇ ਕਰਵਾਇਆ ਹੈ, ਜਿਸ ਦੇ ਰੋਸ ...

ਪੂਰੀ ਖ਼ਬਰ »

ਕਾਰੋਬਾਰੀਆਂ ਤੇ ਵਪਾਰੀਆਂ ਨੂੰ ਵੱਧ ਤੋਂ ਵੱਧ ਰਾਹਤ ਦੇਣ ਲਈ ਇਕ ਹਫ਼ਤੇ ਦੇ ਅੰਦਰ-ਅੰਦਰ ਪਾਲਿਸੀ ਕੀਤੀ ਜਾਵੇਗੀ ਤਿਆਰ- ਭਾਰਤ ਭੂਸ਼ਣ ਆਸ਼ੂ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਦੱਸਿਆ ਕਿ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਭਰੋਸਾ ਦਿੱਤਾ ਹੈ ਕਿ ਕਾਰੋਬਾਰੀਆਂ, ‘ਵਪਾਰੀਆਂ, ਸਨਅਤਕਾਰਾਂ ਨੂੰ ਵੱਧ ਤੋਂ ਵੱਧ ਰਾਹਤ ਦੇਣ ਲਈ ਇਕ ...

ਪੂਰੀ ਖ਼ਬਰ »

ਖੇਤੀ ਕਾਨੂੰਨ ਲਿਆਉਣ ਤੋਂ ਪਹਿਲਾਂ ਕਿਸਾਨਾਂ ਦੀ ਰਾਇ ਨਾ ਲੈਣਾ ਭਾਜਪਾ ਦੀ ਵੱਡੀ ਭੁੱਲ- ਇਯਾਲੀ

ਮੁੱਲਾਂਪੁਰ-ਦਾਖਾ, 22 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)- ਕਿਸਾਨ, ਮਜ਼ਦੂਰ ਮਿਹਨਤਕਸ਼ ਲੋਕਾਂ ਨੂੰ ਵਿਸਾਰ ਕੇ ਭਾਜਪਾ ਦੀ ਕੇਂਦਰ ਸਰਕਾਰ ਵਲੋਂ ਕਾਰਪੋਰੇਟਾਂ ਲਈ ਤਿੰਨ ਖੇਤੀ ਕਾਨੂੰਨ ਲਿਆ ਕੇ ਕੇਵਲ ਕਿਸਾਨਾਂ ਨਾਲ ਹੀ ਵਿਤਕਰਾ ਨਹੀਂ ਕੀਤਾ ਗਿਆ ਸਗੋਂ ਸਮੁੱਚੇ ...

ਪੂਰੀ ਖ਼ਬਰ »

ਹੈਰੋਇਨ ਸਮੇਤ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਿਵੀਜ਼ਨ ਨੰਬਰ ਅੱਠ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ...

ਪੂਰੀ ਖ਼ਬਰ »

ਲੁਧਿਆਣਾ ਕਿ੍ਕਟ ਐਸੋਸੀਏਸ਼ਨ ਦੇ ਸਕੱਤਰ, ਪ੍ਰਧਾਨ ਸਮੇਤ ਚਾਰ ਖ਼ਿਲਾਫ਼ ਧੋਖਾਦੇਹੀ ਤੇ ਠੱਗੀ ਦਾ ਮਾਮਲਾ ਦਰਜ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਿਵੀਜ਼ਨ ਨੰਬਰ 8 ਦੀ ਪੁਲਿਸ ਨੇ ਲੁਧਿਆਣਾ ਕਿ੍ਕਟ ਐਸੋਸੀਏਸ਼ਨ ਦੇ ਸਕੱਤਰ, ਪ੍ਰਧਾਨ ਸਾਬਕਾ ਖਜ਼ਾਨਚੀ ਸਮੇਤ ਚਾਰ ਵਿਅਕਤੀਆਂ ਖ਼ਿਲਾਫ਼ ਧੋਖਾਦੇਹੀ ਅਤੇ ਠੱਗੀ ਦਾ ਮਾਮਲਾ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਵਪਾਰ ਵਿੰਗ ਵਲੋਂ ਕਿਸਾਨਾਂ ਦੇ ਹੱਕ ਤੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਰੋਸ ਮਾਰਚ

ਲੁਧਿਆਣਾ, 22 ਅਕਤੂਬਰ (ਪੁਨੀਤ ਬਾਵਾ) -ਕਿਸਾਨਾਂ ਦੇ ਹੱਕ ਅਤੇ ਕੇਂਦਰ ਵਲੋਂ ਪਾਸ ਕੀਤੇ ਗਏ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਅੱਜ ਲੋਕ ਇਨਸਾਫ਼ ਪਾਰਟੀ ਦੇ ਵਪਾਰ ਵਿੰਗ ਵਲੋਂ ਰੋਸ ਮਾਰਚ ਕੱਢਿਆ ਗਿਆ ਜਿਸ ਵਿਚ ਲੋਕ ਇਨਸਾਫ਼ ਪਾਰਟੀ ਦੇ ਹਲਕਾ ਲੁਧਿਆਣਾ ਉੱਤਰੀ ਦੇ ...

ਪੂਰੀ ਖ਼ਬਰ »

ਹਥਿਆਰਬੰਦ ਲੁਟੇਰੇ ਨੌਜਵਾਨ ਪਾਸੋਂ ਮੋਬਾਈਲ ਖੋਹ ਕੇ ਹੋਏ ਫ਼ਰਾਰ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਸਲੇਮ ਟਾਬਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਭੱਟੀਆਂ ਬੇਟ ਨੇੜੇ ਦੋ ਹਥਿਆਰਬੰਦ ਮੋਟਰਸਾਈਕਲ ਸਵਾਰ ਲੁਟੇਰੇ ਇਕ ਨੌਜਵਾਨ ਪਾਸੋਂ ਮੋਬਾਇਲ ਤੇ ਨਕਦੀ ਖੋਹ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ...

ਪੂਰੀ ਖ਼ਬਰ »

ਦਿਨ-ਦਿਹਾੜੇ ਵਪਾਰੀ ਤੋਂ 70 ਹਜ਼ਾਰ ਲੁੱਟੇ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਐਲੀਵੇਟਿਡ ਰੋਡ 'ਤੇ ਅੱਜ ਦਿਨ ਦਿਹਾੜੇ ਦੋ ਮੋਟਰਸਾਈਕਲ ਸਵਾਰ ਲੁਟੇਰੇ ਇਕ ਵਪਾਰੀ ਤੋਂ 70 ਹਜ਼ਾਰ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਘਟਨਾ ਅੱਜ ਦੁਪਹਿਰ ਇਕ ਵਜੇ ਦੇ ਕਰੀਬ ਉਸ ਵਕਤ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਵਾਹਨ ਚੋਰ ਗਰੋਹ ਦਾ ਸਰਗਨਾ 10 ਲੱਖ ਦੇ ਚੋਰੀਸ਼ੁਦਾ ਵਾਹਨਾਂ ਸਮੇਤ ਗਿ੍ਫ਼ਤਾਰ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਵਾਹਨ ਚੋਰੀ ਦੀਆਂ ਦਰਜਨਾਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਖ਼ਤਰਨਾਕ ਚੋਰ ਗਰੋਹ ਦੇ ਸਰਗਨਾ ਨੂੰ ਪੁਲਿਸ ਨੇ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 15 ਮੋਟਰਸਾਈਕਲ ਤੇ 3 ...

ਪੂਰੀ ਖ਼ਬਰ »

ਈ. ਐਸ. ਆਈ. ਸੀ. ਬੇਰੁਜ਼ਗਾਰ ਹੋਏ ਮਾਨਤਾ ਪ੍ਰਾਪਤ ਕਾਮਿਆਂ ਨੂੰ ਤਨਖਾਹ ਦਾ 50 ਫੀਸਦੀ ਹਿੱਸਾ ਅਦਾ ਕਰੇਗੀ

ਲੁਧਿਆਣਾ, 22 ਅਕਤੂਬਰ (ਸਲੇਮਪੁਰੀ)- ਕੋਵਿਡ-19 ਦੇ ਚੱਲਦਿਆਂ ਭਾਰਤ ਸਰਕਾਰ ਵਲੋਂ ਉਨ੍ਹਾਂ ਮਾਨਤਾ ਪ੍ਰਾਪਤ ਕਾਮਿਆਂ ਜਿਹੜੇ ਬੇਰੁਜ਼ਗਾਰੀ ਦੀ ਮਾਰ ਝੱਲ ਰਹੇ ਹਨ, ਨੂੰ ਆਰਥਿਕ ਲਾਭ ਦੇਣ ਦਾ ਐਲਾਨ ਕੀਤਾ ਗਿਆ ਹੈ | ਈ. ਐਸ. ਆਈ. ਸੀ. ਉਪ ਖੇਤਰੀ ਦਫਤਰ ਲੁਧਿਆਣਾ ਦੇ ਉਪ ...

ਪੂਰੀ ਖ਼ਬਰ »

ਕੋਰੋਨਾ ਨਾਲ 3 ਮਰੀਜ਼ਾਂ ਦੀ ਮੌਤ, 60 ਨਵੇਂ ਮਾਮਲੇ

ਲੁਧਿਆਣਾ, 22 ਅਕਤੂਬਰ (ਸਲੇਮਪੁਰੀ)- ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ ਲੁਧਿਆਣਾ ਵਿਚ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਵਿਚੋਂ ਅੱਜ 3 ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਸ ਵਿਚ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ ਕੋਈ ਵੀ ਮਿ੍ਤਕ ਨਹੀਂ ਹੈ, ਜਦਕਿ 1-1 ਮਿ੍ਤਕ ...

ਪੂਰੀ ਖ਼ਬਰ »

ਆਈਸ ਕਰੀਮ ਪਾਰਲਰ 'ਚ ਅੱਗ ਲੱਗਣ ਕਾਰਨ ਲੱਖਾਂ ਦਾ ਸਾਮਾਨ ਸੜਿਆ

ਲੁਧਿਆਣਾ, 22 ਅਕਤੂਬਰ (ਅਮਰੀਕ ਸਿੰਘ ਬੱਤਰਾ)- ਸਥਾਨਕ ਗਿੱਲ ਚੌਕ ਨਜ਼ਦੀਕ ਸਥਿਤ ਆਈਸ ਕਰੀਮ ਪਾਰਲਰ 'ਚ ਬੁੱਧਵਾਰ ਰਾਤ ਅੱਗ ਲੱਗ ਜਾਣ ਕਾਰਨ ਲੱਖਾਂ ਰੁਪਏ ਦਾ ਸਾਮਾਨ ਸੜ ਗਿਆ | ਦੁਕਾਨ ਮਾਲਕ ਜੋਗਿੰਦਰਪਾਲ ਚਾਵਲਾ ਨੇ ਦੱਸਿਆ ਕਿ ਬੁੱਧਵਾਰ ਰਾਤ 12 ਵਜੇ ਅਚਾਨਕ ਬਿਜਲੀ ਬੰਦ ...

ਪੂਰੀ ਖ਼ਬਰ »

ਗੈਸ ਏਜੰਸੀ 'ਚੋਂ ਨਕਦੀ ਤੇ ਹੋਰ ਸਾਮਾਨ ਚੋਰੀ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਦੁੱਗਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਪ੍ਰੀਤ ਨਗਰ ਵਿਚ ਚੋਰ ਇਕ ਗੈਸ ਏਜੰਸੀ ਦੇ ਦਫ਼ਤਰ ਦੇ ਤਾਲੇ ਤੋੜ ਕੇ ਉੱਥੇ ਪਈ ਲੱਖਾਂ ਦੀ ਨਕਦੀ ਲੈਪਟਾਪ ਅਤੇ ਹੋਰ ਸਾਮਾਨ ਚੋਰੀ ਕਰਕੇ ਫਰਾਰ ਹੋ ਗਏ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਕੈਪਟਨ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਬਿੱਲ ਪੇਸ਼ ਕਰ ਇਤਿਹਾਸ ਰਚਿਆ-ਡਾ. ਗਰੇਵਾਲ

ਹੰਬੜਾਂ, 22 ਅਕਤੂਬਰ (ਹਰਵਿੰਦਰ ਸਿੰਘ ਮੱਕੜ)- ਇਹ ਕਦੇ ਨਹੀਂ ਹੋ ਸਕਦਾ ਕਿ ਪੰਜਾਬ, ਕਿਸਾਨੀ ਜਾਂ ਮਜ਼ਦੂਰ ਖਤਰੇ ਵਿਚ ਹੋਵੇ ਤੇ ਕੈਪਟਨ ਅਮਰਿੰਦਰ ਸਿੰਘ ਕੇਂਦਰ ਦੀ ਸਰਕਾਰ ਨੂੰ ਨਾ ਵੰਗਾਰਨ, ਮੁੱਖ ਮੰਤਰੀ ਸਦਕਾ ਅੱਜ ਪੰਜਾਬ ਨੂੰ ਭਾਰਤ ਵਿਚ ਖੇਤੀ ਕਾਨੂੰਨਾਂ ਖਿਲਾਫ਼ ...

ਪੂਰੀ ਖ਼ਬਰ »

ਹੌਜ਼ਰੀ 'ਚੋਂ ਔਰਤਾਂ ਵਲੋਂ ਲੱਖਾਂ ਰੁਪਏ ਮੁੱਲ ਦੀਆਂ ਜੈਕਟਾਂ ਚੋਰੀ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਬਸਤੀ ਜੋਧੇਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਜਨਤਾ ਕਾਲੋਨੀ ਵਿਚ ਇਕ ਹੌਜ਼ਰੀ ਵਿਚੋਂ ਅਣਪਛਾਤੀਆਂ ਔਰਤਾਂ ਲੱਖਾਂ ਰੁਪਏ ਮੁੱਲ ਦੀਆਂ ਜੈਕਟਾਂ ਚੋਰੀ ਕਰਕੇ ਫ਼ਰਾਰ ਹੋ ਗਈਆਂ | ਪੁਲਿਸ ਨੇ ਇਸ ਸਬੰਧੀ ਫੈਕਟਰੀ ਦੇ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ 'ਚ ਇੰਡਸਟਰੀ ਇੰਸਟੀਟਿਊਟ ਇੰਟਰੈਕਸ਼ਨ ਕਰਵਾਈ

ਆਲਮਗੀਰ, 22 ਅਕਤੂਬਰ (ਜਰਨੈਲ ਸਿੰਘ ਪੱਟੀ)-ਗੁਰੂ ਨਾਨਕ ਦੇਵ ਇੰਜ ਕਾਲਜ ਦੇ ਇਲੈਕਟਿ੍ਕਲ ਵਿਭਾਗ ਨੇ 8 ਰੋਜ਼ਾ ਇੰਡਸਟਰੀ ਇੰਸਟੀਟਿਊਟ ਇੰਟਰੈਕਸ਼ਨ ਪਿ੍ੰਸੀਪਲ ਡਾ. ਸਹਿਜਪਾਲ ਸਿੰਘ ਦੀ ਰਹਿਨੁਮਾਈ ਹੇਠ ਕਰਵਾਈ | ਇਸ ਮਿਲਣੀ ਦੌਰਾਨ ਵਿਦਿਆਰਥੀਆਂ ਨੂੰ ਇੰਜੀਨੀਅਰਿੰਗ ਦੇ ...

ਪੂਰੀ ਖ਼ਬਰ »

ਕੀਜ਼ ਹੋਟਲ ਤੋਂ ਥਰੀਕੇ ਪਿੰਡ ਨੂੰ ਜਾਂਦੀ ਸੂਆ ਸੜਕ ਦਾ ਮੰਦਾ ਹਾਲ

ਇਯਾਲੀ/ਥਰੀਕੇ, 22 ਅਕਤੂਬਰ (ਮਨਜੀਤ ਸਿੰਘ ਦੁੱਗਰੀ)- ਕੀਜ਼ ਹੋਟਲ ਤੋਂ ਥਰੀਕੇ ਪਿੰਡ ਨੂੰ ਜਾਂਦੀ ਸੂਆ ਰੋਡ ਜੋ ਗਲਾਡਾ ਤੇ ਮੰਡੀ ਬੋਰਡ ਦੇ ਅਧੀਨ ਆਉਂਦੀ ਹੈ, ਦਾ ਮੰਦਾ ਹਾਲ ਹੈ | 4.75 ਕਿਲੋਮੀਟਰ ਲੰਬੀ ਇਸ ਸੜਕ ਨੂੰ 2015 ਵਿਚ ਅਕਾਲੀ ਸਰਕਾਰ ਵੇਲੇ ਬਣਾਇਆ ਗਿਆ ਸੀ | ਉਸ ਤੋਂ ...

ਪੂਰੀ ਖ਼ਬਰ »

ਮਾਲ ਗੱਡੀਆਂ ਦੀ ਆਵਾਜਾਈ ਖੁੱਲ੍ਹਣ ਨਾਲ ਉਦਯੋਗਪਤੀਆਂ 'ਚ ਖ਼ੁੁਸ਼ੀ ਦਾ ਮਾਹੌਲ

ਢੰਡਾਰੀ ਕਲਾਂ, 22 ਅਕਤੂਬਰ (ਪਰਮਜੀਤ ਸਿੰਘ ਮਠਾੜੂ)- ਪੰਜਾਬ ਵਿਧਾਨ ਸਭਾ ਨੇ ਕੇਂਦਰੀ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀਬਾੜੀ ਬਿਲਾਂ ਨੂੰ ਰੱਦ ਕਰ ਦਿੱਤਾ ਅਤੇ ਉਸ ਤੋਂ ਬਾਅਦ ਤਕਰੀਬਨ ਸਾਰੀਆਂ ਕਿਸਾਨ ਜਥੇਬੰਦੀਆਂ ਮਾਲ ਗੱਡੀਆਂ ਦੀ ਆਵਾਜਾਈ ਨੂੰ ਖੋਲ੍ਹਣ ਵਾਸਤੇ ...

ਪੂਰੀ ਖ਼ਬਰ »

ਬਲਵੀਰ ਸਿੰਘ ਬਾੜੇਵਾਲ ਨਾਲ ਦੁੱਖ ਸਾਂਝਾ

ਲਾਢੂਵਾਲ, 22 ਅਕਤੂਬਰ (ਬਲਬੀਰ ਸਿੰਘ ਰਾਣਾ)- ਨੇੜਲੇ ਪਿੰਡ ਬਾੜੇਵਾਲ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਲਵੀਰ ਸਿੰਘ ਬਾੜੇੇਵਾਲ ਦੀ ਮਾਤਾ ਅਮਰ ਕੌਰ ਬੀਤੇ ਦਿਨ ਅਕਾਲ ਚਲਾਣਾ ਕਰ ਗਏ | ਇਸ ਦੁੱਖ ਦੀ ਘੜੀ ਵਿਚ ਬਲਵੀਰ ਸਿੰਘ ਬਾੜੇਵਾਲ ਨਾਲ ...

ਪੂਰੀ ਖ਼ਬਰ »

ਕਰੋੜਾਂ ਦੀ ਠੱਗੀ ਦੇ ਦੋਸ਼ ਤਹਿਤ ਵਪਾਰੀ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਵਪਾਰ ਦੇ ਮਾਮਲੇ ਵਿਚ ਕਰੋੜਾਂ ਦੀ ਠੱਗੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਇਕ ਵਪਾਰੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਗਿੱਲ ਰੋਡ ਦੇ ਰਹਿਣ ਵਾਲੇ ਅਮਨ ਗੋਇਲ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਦੇ 350ਵੇਂ ਜਨਮ ਦਿਵਸ ਨੂੰ ਸਮਰਪਿਤ ਪੀ.ਏ.ਯੂ. 'ਚ ਵੈਬੀਨਾਰ

ਲੁਧਿਆਣਾ, 22 ਅਕਤੂਬਰ (ਪੁਨੀਤ ਬਾਵਾ)- ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ 350ਵੇਂ ਜਨਮ ਦਿਵਸ ਨੂੰ ਸਮਰਪਿਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਇਕ ਵੈਬੀਨਾਰ ਕਰਵਾਇਆ ਗਿਆ ਜਿਸ ਵਿਚ ਮੁੱਖ ਬੁਲਾਰੇ ਵਜੋਂ ਖਾਲਸਾ ਕਾਲਜ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਰੋਜ਼ਾਨਾ ਦੇ ਭੋਜਨ 'ਚ ਆਇਓਡੀਨ ਯੁਕਤ ਨਮਕ ਦਾ ਹੋਣਾ ਬਹੁਤ ਜ਼ਰੂਰੀ- ਸਿਵਲ ਸਰਜਨ

ਲੁਧਿਆਣਾ, 22 ਅਕਤੂਬਰ (ਸਲੇਮਪੁਰੀ)- ਸਿਵਲ ਸਰਜਨ ਡਾ. ਰਾਜੇਸ਼ ਬੱਗਾ ਦੀ ਅਗਵਾਈ ਵਿਚ ਗਲੋਬਲ ਆਇਓਡੀਨ ਡੈਫੀਸੀਐਾਸੀ ਡਿਸਆਰਡਰ ਪ੍ਰੀਵੈਂਸ਼ਨ ਡੇ’ਸਥਾਨਕ ਸਰਕਾਰੀ ਸਿਹਤ ਸੰਸਥਾ ਜਵੱਦੀ ਵਿਖੇ ਮਨਾਇਆ ਗਿਆ | ਡਾ. ਬੱਗਾ ਨੇ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਨੂੰ ...

ਪੂਰੀ ਖ਼ਬਰ »

ਪ੍ਰਧਾਨ ਬਲਦੇਵ ਸਿੰਘ ਲੋਕ ਇਨਸਾਫ਼ ਪਾਰਟੀ ਦੇ ਜਥੇਬੰਦਕ ਸਕੱਤਰ ਨਿਯੁਕਤ

ਲੁਧਿਆਣਾ, 22 ਅਕਤੂਬਰ (ਪੁਨੀਤ ਬਾਵਾ)- ਲੋਕ ਇਨਸਾਫ਼ ਪਾਰਟੀ ਦੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਬਲਦੇਵ ਸਿੰਘ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਅਤੇ ਸਰਪ੍ਰਸਤ ਜਥੇਦਾਰ ਬਲਵਿੰਦਰ ਸਿੰਘ ਬੈਂਸ ਨੇ ਉਨ੍ਹਾਂ ...

ਪੂਰੀ ਖ਼ਬਰ »

ਵਿਧਾਨ ਸਭਾ 'ਚ ਬਿੱਲ ਪਾਸ ਕਰਕੇ ਕੈਪਟਨ ਨੇ ਕਿਸਾਨਾਂ ਦੇ ਹਿਤਾਂ ਦੀ ਕੀਤੀ ਪਹਿਰੇਦਾਰੀ- ਬੀਬੀ ਆਲਮਗੀਰ

ਆਲਮਗੀਰ, 22 ਅਕਤੂਬਰ (ਜਰਨੈਲ ਸਿੰਘ ਪੱਟੀ)- ਪੰਜਾਬ ਕਾਂਗਰਸ ਦੀ ਸਕੱਤਰ ਬੀਬੀ ਹਰਿੰਦਰ ਕੌਰ ਆਲਮਗੀਰ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਨੂੰ ਨਕਾਰਦੇ ਹੋਏ ਕਿਸਾਨ ਭਰਾਵਾਂ ਦੇ ਹੱਕ 'ਚ ਹਾਅ ਦਾ ਨਾਅਰਾ ...

ਪੂਰੀ ਖ਼ਬਰ »

ਸੰਤ ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਵਾਲਿਆਂ ਦੇ ਪਿਤਾ ਨਹੀਂ ਰਹੇ

ਲੁਧਿਆਣਾ, 22 ਅਕਤੂਬਰ (ਕਵਿਤਾ ਖੁੱਲਰ)- ਜਵੱਦੀ ਟਕਸਾਲ ਦੇ ਮੁਖੀ ਸੰਤ ਬਾਬਾ ਅਮੀਰ ਸਿੰਘ ਦੇ ਪਿਤਾ ਅਤੇ ਪੰਥ ਦੀ ਮਹਾਨ ਸ਼ਖਸੀਅਤ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਦੇ ਤਾਇਆ ਜੀ ਸ. ਤਰਲੋਕ ਸਿੰਘ (87) ਜੋ ਕਿ ਮਿਤੀ 22 ਅਕਤੂਬਰ ਨੂੰ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ | ਉਹ ...

ਪੂਰੀ ਖ਼ਬਰ »

ਕੈਪਟਨ ਨੇ ਕਿਸਾਨ ਪੱਖੀ ਫ਼ੈਸਲੈ ਲੈ ਕੇ ਕਿਸਾਨ ਹਿਤੈਸ਼ੀ ਹੋਣ ਦਾ ਦਿੱਤਾ ਸਬੂਤ-ਤਰਲੋਚਨ

ਫੁੱਲਾਂਵਾਲ, 22 ਅਕਤੂਬਰ (ਮਨਜੀਤ ਸਿੰਘ ਦੁੱਗਰੀ)- ਵਿਧਾਨ ਸਭਾ ਦੇ ਦੂਜੇ ਦਿਨ ਚੱਲੇ ਸੈਸ਼ਨ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਿਸਾਨਾਂ ਦੇ ਹੱਕ ਵਿਚ ਲਏ ਅਹਿਮ ਫ਼ੈਸਲੇ ਨੇ ਸਿੱਧ ਕਰ ਦਿੱਤਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਹੀ ਕਿਸਾਨ ਹਿਤੈਸ਼ੀ ਹਨ | ...

ਪੂਰੀ ਖ਼ਬਰ »

ਆਖ਼ਰੀ ਸਾਹਾਂ 'ਤੇ ਪਹੁੰਚੀ ਢੰਡਾਰੀ ਤੇ ਜੁਗਿਆਣਾ ਪੁਲ ਹੇਠਾਂ ਸੜਕ ਦੀ ਵਿਵਸਥਾ

ਢੰਡਾਰੀ ਕਲਾਂ, 22 ਅਕਤੂਬਰ (ਪਰਮਜੀਤ ਸਿੰਘ ਮਠਾੜੂ)- ਨੈਸ਼ਨਲ ਹਾਈਵੇਅ ਤੇ ਢੰਡਾਰੀ ਅਤੇ ਜੁਗਿਆਣਾ ਪੁਲ ਦੇ ਹੇਠਾਂ ਸੜਕ ਦੀ ਹਾਲਤ ਹੁਣ ਬਹੁਤ ਖ਼ਤਰਨਾਕ ਸਥਿਤੀ ਵਿਚ ਪਹੁੰਚ ਚੁੱਕੀ ਹੈ | ਹਰ ਘੰਟੇ ਕਈ ਕਈ ਹਾਦਸੇ ਵਾਪਰ ਰਹੇ ਹਨ ਅਤੇ ਗੱਡੀਆਂ ਡੂੰਘੇ ਖੱਡਿਆਂ ਵਿਚ ਫਸ ਕੇ ...

ਪੂਰੀ ਖ਼ਬਰ »

'ਸੂਰਜ ਦਾ ਪਰਛਾਵਾਂ' ਤੇ ਆਧਾਰਿਤ 'ਨਿਬੰਧ ਪੁਸਤਕ ਦਿ੍ਸ਼ਟੀ, ਪਾਸਾਰ ਤੇ ਸੰਵਾਦ' ਲੋਕ ਅਰਪਣ

ਲੁਧਿਆਣਾ, 22 ਅਕਤੂਬਰ (ਕਵਿਤਾ ਖੁੱਲਰ)- ਸੁਰਿੰਦਰ ਕੈਲੇ ਦੁਆਰਾ ਰਚਿਤ ਪੁਸਤਕ 'ਸੂਰਜ ਦਾ ਪਰਛਾਵਾਂ' ਦੀਆਂ ਕਹਾਣੀਆਂ, ਪੰਜਾਬੀ ਮਿੰਨੀ ਕਹਾਣੀ ਦਾ ਮਾਡਲ ਹਨ | ਇਸ ਪੁਸਤਕ ਦੀਆਂ ਕਹਾਣੀਆਂ ਦੇ ਸੰਦਰਭ ਵਿਚ 19 ਪ੍ਰਸਿੱਧ ਵਿਦਵਾਨਾਂ ਵਲੋਂ ਚਰਚਾ ਕਰਨੀ ਤੇ ਪੁਸਤਕ ਦੇ ਰੂਪ ...

ਪੂਰੀ ਖ਼ਬਰ »

ਪੀ. ਏ. ਯੂ. ਮੁਲਾਜ਼ਮਾਂ ਦੇ ਧਰਨੇ ਦੇ 10ਵੇਂ ਦਿਨ 60 ਸਾਲ ਤੋਂ ਵੱਧ ਉਮਰ ਦੇ ਸੇਵਾ ਮੁਕਤ ਮੁਲਾਜ਼ਮ ਨੂੰ ਨੌਕਰੀ 'ਤੇ ਰੱਖਣ ਦਾ ਵਿਰੋਧ

ਲੁਧਿਆਣਾ, 22 ਅਕਤੂਬਰ (ਪੁਨੀਤ ਬਾਵਾ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਤਿੰਨੇ ਮੁਲਾਜ਼ਮ ਜਥੇਬੰਦੀਆਂ ਵਲੋਂ ਅੱਜ ਦਸਵੇਂ ਦਿਨ ਵੀ ਰੋਸ ਧਰਨਾ ਦਿੱਤਾ ਗਿਆ, ਜਿਸ ਦੌਰਾਨ ਮੁਲਾਜ਼ਮਾਂ ਨੇ 60 ਸਾਲ ਤੋਂ ਵੱਧ ਉਮਰ ਦੇ ਸੇਵਾ ਮੁਕਤ ਮੁਲਾਜ਼ਮਾਂ ਨੂੰ ਮੁੜ ਤੋਂ ਨੌਕਰੀ ...

ਪੂਰੀ ਖ਼ਬਰ »

ਦਲਿਤ ਇਨਸਾਫ਼ ਯਾਤਰਾ ਲਈ ਲੁਧਿਆਣਾ ਤੋਂ 100 ਗੱਡੀਆਂ ਦੇ ਕਾਫ਼ਲੇ ਨੂੰ ਪ੍ਰਧਾਨ ਸਿੰਘਲ ਨੇ ਦਿੱਤੀ ਹਰੀ ਝੰਡੀ

ਲੁਧਿਆਣਾ, 22 ਅਕਤੂਬਰ (ਪੁਨੀਤ ਬਾਵਾ)-ਕਾਂਗਰਸ ਸਰਕਾਰ ਦੇ ਖਿਲਾਫ਼ ਭਾਜਪਾ ਦੇ ਐਸ.ਸੀ. ਮੋਰਚਾ ਵਲੋਂ ਕੱਢੀ ਗਈ 'ਦਲਿਤ ਇਨਸਾਫ਼ ਯਾਤਰਾ' ਵਿਚ ਲੁਧਿਆਣਾ ਤੋਂ 100 ਗੱਡੀਆਂ ਦੇ ਕਾਫ਼ਲੇ ਨੂੰ ਜ਼ਿਲ੍ਹਾ ਪ੍ਰਧਾਨ ਪੁਸ਼ਪਿੰਦਰ ਸਿੰਘਲ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਇਹ ...

ਪੂਰੀ ਖ਼ਬਰ »

ਖਾਲਸਾ ਦੇ ਮਾਤਾ-ਪਿਤਾ ਨਮਿਤ ਬਰਸੀ ਸਮਾਗਮ ਕੱਲ੍ਹ

ਲੁਧਿਆਣਾ, 22 ਅਕਤੂਬਰ (ਪੁਨੀਤ ਬਾਵਾ)- ਸਾਬਕਾ ਵਿਧਾਇਕ ਤੇ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਮੈਂਬਰ ਬਿਕਰਮਜੀਤ ਸਿੰਘ ਖਾਲਸਾ ਦੇ ਪਿਤਾ ਬਸੰਤ ਸਿੰਘ ਖਾਲਸਾ ਅਤੇ ਮਾਤਾ ਬਲਬੀਰ ਕੌਰ ਖਾਲਸਾ ਨਮਿੱਤ ਬਰਸੀ ਸਮਾਗਮ 24 ਅਕਤੂਬਰ 2020 ਦਿਨ ਸਨਿਚਰਵਾਰ ਨੂੰ ਦੁਪਹਿਰ 12 ਤੋਂ 1:30 ਵਜੇ ...

ਪੂਰੀ ਖ਼ਬਰ »

ਲੁਧਿਆਣਾ 'ਚ ਦਫ਼ਾ 144 ਦੀ ਜ਼ੋਰਦਾਰ ਨਿਖ਼ੇਧੀ

ਲੁਧਿਆਣਾ, 22 ਅਕਤੂਬਰ (ਸਲੇਮਪੁਰੀ)- ਦੇਸ਼ ਭਗਤ ਵਿਰਾਸਤ ਦੇ ਆਧਾਰ 'ਤੇ ਉਸਰੀ ਕਾਮਾਗਾਟਾ ਮਾਰੂ ਯਾਦਗਾਰ ਕਮੇਟੀ ਜ਼ਿਲ੍ਹਾ ਲੁਧਿਆਣਾ ਦੀ ਇਕ ਹੰਗਾਮੀ ਮੀਟਿੰਗ ਕੁਲਦੀਪ ਸਿੰਘ ਐਡਵੋਕੇਟ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜੱਥੇਬੰਦੀ ਨੇ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ...

ਪੂਰੀ ਖ਼ਬਰ »

ਅੱਧਾ ਦਰਜਨ ਪਾਰਕਿੰਗ ਸਥਾਨਾਂ ਲਈ ਕੰਪਨੀਆਂ ਨੇ ਨਹੀਂ ਦਿਖਾਈ ਦਿਲਚਸਪੀ

ਲੁਧਿਆਣਾ, 22 ਅਕਤੂਬਰ (ਅਮਰੀਕ ਸਿੰਘ ਬੱਤਰਾ)- ਸ਼ਹਿਰ ਦੇ ਅੱਧੀ ਦਰਜਨ ਪਾਰਕਿੰਗ ਸਥਾਨਾਂ ਲਈ ਠੇਕੇਦਾਰਾਂ ਨੇ ਦਿਲਚਸਪੀ ਨਹੀਂ ਦਿਖਾਈ ਸਿਰਫ ਸਰਾਭਾ ਨਗਰ ਬਲਾਕ ਆਈ ਮਾਰਕੀਟ ਲਈ 4 ਕੰਪਨੀਆਂ ਨੇ ਰਜਿਸਟ੍ਰੇਸ਼ਨ ਕਰਾਈ ਹੈ ਜਦਕਿ ਬਹੁਮੰਜ਼ਿਲਾ ਪਾਰਕਿੰਗ ਮਾਤਾ ਰਾਣੀ ਚੌਕ ...

ਪੂਰੀ ਖ਼ਬਰ »

ਅਨਾਜ ਤੋਂ ਹੋਰ ਪਦਾਰਥ ਬਣਾਉਣ ਬਾਰੇ ਪੀ. ਏ. ਯੂ. ਵਿਖੇ ਸਿਖਲਾਈ ਕੋਰਸ ਕਰਵਾਇਆ

ਲੁਧਿਆਣਾ, 22 ਅਕਤੂਬਰ (ਪੁਨੀਤ ਬਾਵਾ)- ਡਾਇਰੈਕਟੋਰੇਟ ਪਸਾਰ ਸਿੱਖਿਆ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਹੁਨਰ ਵਿਕਾਸ ਕੇਂਦਰ ਵਲੋਂ ਡਾ. ਜਸਕਰਨ ਸਿੰਘ ਮਾਹਲ ਨਿਰਦੇਸ਼ਕ ਪਸਾਰ ਸਿੱਖਿਆ ਦੀ ਅਗਵਾਈ ਹੇਠ ਪੰਜਾਬ ਦੇ ਕਿਸਾਨ ਅਤੇ ਕਿਸਾਨ ਬੀਬੀਆਂ ਲਈ ‘ਅਨਾਜ ...

ਪੂਰੀ ਖ਼ਬਰ »

ਕੈਪਟਨ ਸਾਹਿਬ, ਅਸਤੀਫ਼ਾ ਜੇਬ 'ਚ ਹੋਣ ਤੇ ਮੇਜ਼ 'ਤੇ ਪਏ ਹੋਣ 'ਚ ਬਹੁਤ ਫ਼ਰਕ ਹੈ- ਮੱਕੜ

ਲੁਧਿਆਣਾ, 22 ਅਕਤੂਬਰ (ਕਵਿਤਾ ਖੁੱਲਰ)- ਯੂਥ ਅਕਾਲੀ ਦਲ ਦੀ ਕੌਮੀ ਕੋਰ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਦੇ ਜਨਰਲ ਸਕੱਤਰ ਨੂਰਜੋਤ ਸਿੰਘ ਮੱਕੜ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਦਾ ਵਿਸ਼ੇਸ਼ ...

ਪੂਰੀ ਖ਼ਬਰ »

ਮੁੱਖ ਮੰਤਰੀ 24 ਨੂੰ 167 ਸ਼ਹਿਰਾਂ 'ਚ ਸ਼ੁਰੂ ਹੋਣ ਵਾਲੇ ਪ੍ਰੋਜੈਕਟਾਂ ਦਾ ਕਰਨਗੇ ਵਰਚੂਅਲ ਉਦਘਾਟਨ

ਲੁਧਿਆਣਾ, 22 ਅਕਤੂਬਰ (ਅਮਰੀਕ ਸਿੰਘ ਬੱਤਰਾ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 24 ਅਕਤੂਬਰ ਨੂੰ ਸੂਬੇ ਅਕਤੂਬਰ ਨੂੰ ਸੂਬੇ ਦੇ 167 ਸ਼ਹਿਰਾਂ ਵਿਚ ਹੋਣ ਵਾਲੇ ਵਿਕਾਸਕਾਰਜਾਂ ਦਾ ਵਰਚੂਅਲ ਉਦਘਾਟਨ ਕਰਨਗੇ, ਸਮਾਰਟ ਸਿਟੀ ਯੋਜਨਾ ਅਤੇ ਪੰਜਾਬ ਬੁਨਿਆਦੀ ਢਾਂਚਾ ਵਿਕਾਸ ...

ਪੂਰੀ ਖ਼ਬਰ »

ਪੰਜਾਬ ਸਰਕਾਰ ਰਾਜ ਦੇ ਨੌਜਵਾਨਾਂ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ - ਚੇਅਰਮੈਨ ਬਿੰਦਰਾ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੀ ਮਹੀਨਾਵਾਰ ਮੀਟਿੰਗ ਸੁਖਵਿੰਦਰ ਸਿੰਘ ਬਿੰਦਰਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦਾ ਮੰਤਵ ਰਾਜ ਦੇ ਨੌਜਵਾਨਾਂ ਦੀ ਭਲਾਈ ਤੇ ਵਿਕਾਸ ਲਈ ਵੱਖ-ਵੱਖ ਵਿਭਾਗਾਂ ਵਲੋਂ ਚਲਾਈਆਂ ਜਾ ...

ਪੂਰੀ ਖ਼ਬਰ »

ਭਾਰਤ ਨੂੰ ਭੁੱਖਮਰੀ ਤੋਂ ਬਚਾਉਣ ਵਾਲਾ ਕਿਸਾਨ ਅੱਜ ਆਪਣੇ ਹੱਕਾਂ ਲਈ ਸੰਘਰਸ਼ ਕਰਨ ਨੂੰ ਮਜਬੂਰ- ਆਲਮਗੀਰ

ਆਲਮਗੀਰ, 22 ਅਕਤੂਬਰ (ਜਰਨੈਲ ਸਿੰਘ ਪੱਟੀ)- ਨਾਮੀ ਕਿਸਾਨ ਤੇ ਬਲਾਕ ਸੰਮਤੀ ਜ਼ੋਨ ਆਲਮਗੀਰ ਤੋਂ ਬਲਾਕ ਸੰਮਤੀ ਮੈਂਬਰ ਗੁਰਜੰਟ ਸਿੰਘ ਗਰੇਵਾਲ ਆਲਮਗੀਰ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਥੋਪੇ ਖੇਤੀ ਕਾਨੂੰਨ ਜਿੱਥੇ ਕਿਸਾਨ ਲਈ ਮਾਰੂ ਹਨ ਉੱਥੇ ਹੀ ਆਮ ਲੋਕਾਂ ਲਈ ਵੀ ...

ਪੂਰੀ ਖ਼ਬਰ »

ਵਾਰਡ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ- ਠੁਕਰਾਲ

ਲੁਧਿਆਣਾ, 22 ਅਕਤੂਬਰ (ਕਵਿਤਾ ਖੁੱਲਰ/ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਵਾਰਡ 39 ਦੇ ਨਿਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ, ਜਿਸ ਤਹਿਤ ਮੌਜੂਦਾ ਸਮੇਂ 3 ਕਰੋੜ 50 ਲੱਖ ਦੇ ਵਿਕਾਸ ਪ੍ਰੋਜੈਕਟ ਨਿਰਮਾਣ ਅਧੀਨ ਹਨ, ਜਦਕਿ 2 ...

ਪੂਰੀ ਖ਼ਬਰ »

ਜਗਰਾਉਂ ਪੁਲ ਤੋਂ ਸਥਾਪਿਤ ਕੀਤਾ ਜਾਵੇਗਾ 100 ਫੁੱਟ ਉਚਾ ਰਾਸ਼ਟਰੀ ਝੰਡਾ

ਲੁਧਿਆਣਾ, 22 ਅਕਤੂਬਰ (ਅਮਰੀਕ ਸਿੰਘ ਬੱਤਰਾ)-ਜਗਰਾਉਂ ਪੁਲ 'ਤੇ ਸਥਾਪਿਤ ਸ਼ਹੀਦਾਂ ਦੇ ਬੁੱਤਾਂ ਵਾਲੇ ਸਥਾਨ ਨੂੰ ਨਗਰ ਨਿਗਮ ਪ੍ਰਸ਼ਾਸਨ ਵਲੋਂ ਸਮਾਰਟ ਸਿਟੀ ਯੋਜਨਾ ਤਹਿਤ ਖੂਬਸੂਰਤ ਬਣਾਉਣ ਦੇ ਨਾਲ ਇਥੇ 100 ਫੁੱਟ ਉਚਾ ਰਾਸ਼ਟਰੀ ਝੰਡਾ ਸਥਾਪਿਤ ਕੀਤਾ ਜਾਵੇਗਾ | ...

ਪੂਰੀ ਖ਼ਬਰ »

ਖੰਨਾ ਕਾਲੋਨੀ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਾਈਆਂ ਜਾਣ- ਗੱੁਜਰਵਾਲ

ਲੁਧਿਆਣਾ, 22 ਅਕਤੂਬਰ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਦੀ ਹਦੂਦ ਦੇ ਨਜ਼ਦੀਕ ਥਰੀਕੇ ਪੰਚਾਇਤ ਅਧੀਨ ਪੈਂਦੀ ਖੰਨਾ ਕਾਲੋਨੀ ਨਿਵਾਸੀਆਂ ਨੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੂੰ ਭੇਜੇ ਪੱਤਰ ਵਿਚ ਮੰਗ ਕੀਤੀ ਹੈ ਕਿ ਕਾਲੋਨੀ ਵਾਸੀਆਂ ਨੂੰ ਬੁਨਿਆਦੀ ...

ਪੂਰੀ ਖ਼ਬਰ »

ਹਲਕਾ ਪੂਰਬੀ ਦੇ ਵਿਕਾਸ ਕਾਰਜਾਂ ਲਈ ਫੰਡ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਵਿਧਾਇਕ ਤਲਵਾੜ

ਲੁਧਿਆਣਾ, 22 ਅਕਤੂਬਰ (ਅਮਰੀਕ ਸਿੰਘ ਬੱਤਰਾ)- ਵਿਧਾਨ ਸਭਾ ਹਲਕਾ ਪੂਰਬੀ ਅਧੀਨ ਪੈਂਦੇ ਵਾਰਡ 12 ਦੀ ਜੁਨੇਜਾ ਕਾਲੋਨੀ ਵਿਚ ਇੰਟਰਲਾਕਿੰਗ ਟਾਈਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਵਿਧਾਇਕ ਸੰਜੇ ਤਲਵਾੜ ਦੀ ਅਗਵਾਈ ਹੇਠ ਕੌਾਸਲਰ ਨਰੇਸ਼ ਉਪਲ ਨੇ ਕਰਾਈ | ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

62 ਹੋਰ ਨਵੇਂ ਡੇਂਗੂ ਮਰੀਜ਼ ਸਾਹਮਣੇ ਆਏ

ਲੁਧਿਆਣਾ, 22 ਅਕਤੂਬਰ (ਸਲੇਮਪੁਰੀ)- ਡੇਂਗੂ ਤੋਂ ਪੀੜ੍ਹਤ ਮਰੀਜ਼ਾਂ ਦਾ ਸਾਹਮਣਾ ਆਉਣਾ ਲਗਾਤਾਰ ਜਾਰੀ ਹੈ | ਅੱਜ ਵੀ ਡੇਂਗੂ ਬੁਖਾਰ ਤੋਂ ਪੀੜ੍ਹਤ 5 ਦਰਜਨ ਤੋਂ ਵੱਧ ਨਵੇਂ ਮਾਮਲੇ ਅਤੇ ਇੰਨੇ ਹੀ ਸ਼ੱਕੀ ਡੇਂਗੂ ਬੁਖਾਰ ਤੋਂ ਪੀੜ੍ਹਤ ਮਰੀਜ਼ ਸਾਹਮਣੇ ਆਏ ਹਨ | ਜਾਣਕਾਰੀ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੇ ਅੱਗੇ ਦੀਵਾਰ ਕਰਕੇ ਰਸਤੇ ਬੰਦ ਕਰਨਾ ਯੂ.ਪੀ. ਸਰਕਾਰ ਦੀ ਕਾਰਵਾਈ ਨਿੰਦਣਯੋਗ-ਲੀਲ

ਲੁਧਿਆਣਾ, 22 ਅਕਤੂਬਰ (ਕਵਿਤਾ ਖੁੱਲਰ)- ਉੱਤਰ ਪ੍ਰਦੇਸ਼ ਦੀ ਸਰਕਾਰ ਵਲੋਂ ਪਿੰਡ ਮੈਮੋਰਾ ਜ਼ਿਲ੍ਹਾ ਲਖਨਊ ਜੋ ਪੁਰਾਤਨ ਗੁਰਦਆਰਾ ਸਾਹਿਬ ਅੱਗੇ ਦੀਵਾਰ ਕਰਕੇ ਰਸਤਾ ਬੰਦ ਕਰ ਰਹੀ ਜਿਸ ਦੀ ਸਮੂਹ ਸਿੱਖ ਭਾਈਚਾਰੇ ਵਲੋਂ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਹੈ | ਇਨ੍ਹਾਂ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼- ਨਛੱਤਰ ਕੌਰ ਗਿੱਲ (ਲੁਹਾਰਾ)

ਡਾਬਾ/ਲੁਹਾਰਾ- ਲਗਭਗ ਪੌਣੀ ਸਦੀ ਦੇਖ ਕੇ ਗੁਰੂ ਚਰਨਾਂ 'ਚ ਜਾ ਬਿਰਾਜੇ ਮਾਤਾ ਨਛੱਤਰ ਕੌਰ ਗਿੱਲ ਪੁੱਤਰੀ ਸਰਦਾਰਾ ਸਿੰਘ ਵਾਸੀ ਢੰਡਾਰੀ ਕਲ੍ਹਾਂ ਦ ਆਨੰਦ ਕਾਰਜ 1958 'ਚ ਗਿਆਨ ਸਿੰਘ ਗਿੱਲ ਪੁੱਤਰ ਕਰਨੈਲ ਸਿੰਘ ਗਿੱਲ ਵਾਸੀ ਪਿੰਡ ਲੁਹਾਰਾ ਨਾਲ ਹੋਇਆ | ਆਪ ਨੇ ਘਰ ਦੇ ...

ਪੂਰੀ ਖ਼ਬਰ »

ਵਿਰੋਧਤਾ ਦੇ ਬਾਵਜੂਦ ਹਟਾਈਆਂ ਰੇਹੜੀਆਂ ਫੜ੍ਹੀਆਂ

ਲੁਧਿਆਣਾ, 22 ਅਕਤੂਬਰ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਜ਼ੋਨ-ਡੀ ਅਧੀਨ ਪੈਂਦੀ ਜਵਾਹਰ ਨਗਰ ਕੈਂਪ ਮਾਰਕੀਟ, ਮਿੱਢਾ ਚੌਕ ਤੇ ਰੱਖ ਬਾਗ ਰੋਡ 'ਤੇ ਲੱਗੀਆਂ ਰੇਹੜੀਆਂ ਫੜੀਆਂ ਤਹਿਬਜ਼ਾਰੀ ਸ਼ਾਖਾ ਵਲੋਂ ਲੋਕਾਂ ਦੇ ਭਾਰੀ ਵਿਰੋਦ ਦੇ ਬਾਵਜੂਦ ਹਟਾ ਦਿੱਤੀਆਂ ਅਤੇ ਕਰੀਬ ...

ਪੂਰੀ ਖ਼ਬਰ »

-ਮਥੂਟ ਫਾਈਨਾਂਸ ਕੰਪਨੀ 'ਚ ਲੁੱਟ ਦਾ ਮਾਮਲਾ- ਫ਼ਰਾਰ ਹੋਏ ਤਿੰਨ ਲੁਟੇਰਿਆਂ ਦੇ ਸੁਰਾਗ ਲਈ ਪੁਲਿਸ ਨੇ ਕੀਤਾ ਇਨਾਮ ਦਾ ਐਲਾਨ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਦੁੱਗਰੀ ਰੋਡ ਸਥਿਤ ਮੁਥੂਟ ਫਾਈਨੈਂਸ ਕੰਪਨੀ ਵਿਚ ਛੇ ਦਿਨ ਪਹਿਲਾਂ ਹੋਈ ਲੁੱਟ ਦੇ ਮਾਮਲੇ ਵਿਚ ਮੌਕੇ ਤੋਂ ਫ਼ਰਾਰ ਹੋਏ ਤਿੱਨ ਲੁਟੇਰਿਆ ਦਾ ਸੁਰਾਗ ਦੇਣ ਵਾਲੇ ਵਿਅਕਤੀ ਨੂੰ ਪੁਲਿਸ ਵਲੋਂ ਇਨਾਮ ਦੇਣ ਦਾ ਐਲਾਨ ...

ਪੂਰੀ ਖ਼ਬਰ »

-ਸਵੱਛਤਾ ਸਰਵੇਖਣ 2021- ਸ਼ਹਿਰ ਦੇ ਰੈਂਕਿੰਗ 'ਚ ਸੁਧਾਰ ਲਈ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਦਿੱਤੀਆਂ ਸਖ਼ਤ ਹਦਾਇਤਾਂ

ਲੁਧਿਆਣਾ, 22 ਅਕਤੂਬਰ (ਅਮਰੀਕ ਸਿੰਘ ਬੱਤਰਾ)- ਕੇਂਦਰ ਸਰਕਾਰ ਵਲੋਂ ਕਰਾਏ ਜਾ ਰਹੇ ਸਵੱਛਤਾ ਸਰਵੇਖਣ 2021 'ਚ ਸ਼ਹਿਰ ਦੀ ਰੈਕਿਗ 'ਚ ਸੁਧਾਰ ਲਿਆਉਣ ਅਤੇ ਨੈਸ਼ਨਲ ਗਰੀਨ ਟਰਬਿਊਨਲ ਵਲੋਂ ਦਿੱਤੇ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਮਿਸ਼ਨਰ ਪ੍ਰਦੀਪ ਕੁਮਾਰ ...

ਪੂਰੀ ਖ਼ਬਰ »

ਮੁਫ਼ਤ ਕਣਕ ਦਾਲ ਮਿਲਣਾ ਲੋਕਾਂ ਵਾਸਤੇ ਰਾਹਤ ਵਾਲੀ ਗੱਲ

ਲੁਧਿਆਣਾ, 22 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)- ਮੁਫਤ ਕਣਕ ਅਤੇ ਦਾਲ ਮਿਲਣਾ ਲੋੜਵੰਦਾਂ ਵਾਸਤੇ ਬੜੀ ਹੀ ਰਾਹਤ ਵਾਲੀ ਗੱਲ ਹੈ | ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਤਹਿਤ ਹੁਣ ਅਗਲੇ ਮਹੀਨੇ ਨਵੰਬਰ ਤੱਕ ਜ਼ਰੂਰਤ ਮੰਦਾਂ ਨੂੰ ਮੁਫਤ ਕਣਕ ਤੇ ਦਾਲ ਵੰਡੀ ਜਾਵੇਗੀ ...

ਪੂਰੀ ਖ਼ਬਰ »

ਸ਼ਹਿਰ ਵਿਚ ਪਲਾਸਟਿਕ ਦੀ ਵਰਤੋਂ 'ਤੇ ਲਗਾਈ ਜਾਵੇਗੀ ਰੋਕ- ਮੇਅਰ

ਲੁਧਿਆਣਾ, 22 ਅਕਤੂਬਰ (ਅਮਰੀਕ ਸਿੰਘ ਬੱਤਰਾ)- ਇੰਦੌਰ ਸ਼ਹਿਰ, ਜਿਸ ਨੂੰ ਸਵੱਛਤਾ ਸਰਵੇਖਣ ਦੌਰਾਨ ਲਗਾਤਾਰ ਪਹਿਲਾ ਦਰਜਾ (ਰੈਕਿਗ) ਪ੍ਰਾਪਤ ਹੋ ਰਿਹਾ ਹੈ ਅਤੇ ਰਾਜਸਥਾਨ ਦੇ ਸ਼ਹਿਰ ਜੋਧਪੁਰ ਵਿਚ ਸਫਾਈ ਪ੍ਰਬੰਧਾਂ ਦਾ ਜਾਇਜ਼ਾ ਲੈ ਕੇ ਪਰਤੇ ਕੌਾਸਲਰਾਂ ਅਤੇ ...

ਪੂਰੀ ਖ਼ਬਰ »

ਗੁ: ਸ੍ਰੀ ਗੁਰੂ ਦਸਮੇਸ਼ ਸਿੰਘ ਸਭਾ ਬਲਾਕ-ਜੇ ਵਿਖੇ ਬੱਚਿਆਂ ਦੇ ਪਾਠ ਮੁਕਾਬਲੇ ਕਰਵਾਏ

ਲੁਧਿਆਣਾ, 22 ਅਕਤੂਬਰ (ਕਵਿਤਾ ਖੁੱਲਰ)- ਗੁਰਦੁਆਰਾ ਸ੍ਰੀ ਗੁਰੂ ਦਸਮੇਸ਼ ਸਿੰਘ ਸਭਾ ਬਲਾਕ ਜੇ ਭਾਈ ਰਣਧੀਰ ਸਿੰਘ ਨਗਰ ਵਿਖੇ ਛੋਟੇ-ਛੋਟੇ ਬੱਚਿਆਂ ਵਲੋਂ ਮਹੀਨਾ ਭਰ ਸਰਬੱਤ ਦੇ ਭਲੇ ਲਈ ਗੁਰਬਾਣੀ ਦੇ ਪਾਠ ਕਰਵਾਏ ਅਤੇ ਕੱਤਕ ਦੇ ਸ਼ੁਭ ਮਹੀਨੇ ਸਬੰਧੀ ਬੱਚਿਆਂ ਦੇ ਪਾਠ ...

ਪੂਰੀ ਖ਼ਬਰ »

ਕੇਂਦਰ ਸਰਕਾਰ ਖੇਤੀ ਕਾਨੂੰਨ ਵਾਪਸ ਲਵੇ- ਜਸਪਾਲ ਸਿੰਘ

ਲੁਧਿਆਣਾ, 22 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)- ਅਕਾਲ ਮਾਰਕੀਟ ਸ਼ਾਪਕੀਪਰ ਐਸੋਸੀਏਸ਼ਨ ਦੇ ਪ੍ਰਧਾਨ ਜਸਪਾਲ ਸਿੰਘ ਸਹਿਜ਼ਾਦਾ ਨੇ ਕਿਹਾ ਕਿ ਦੇਸ਼ ਦਾ ਅੰਨਦਾਤਾ ਅਤੇ ਦੇਸ਼ ਦਾ ਢਿੱਡ ਭਰਨ ਵਾਲਾ ਕਿਸਾਨ ਸੜਕਾਂ ਉਪਰ ਸੰਘਰਸ਼ ਕਰਨ ਲਈ ਮਜ਼ਬੂਰ ਹੋ ਰਿਹਾ ਹੈ | ਕੇਂਦਰ ...

ਪੂਰੀ ਖ਼ਬਰ »

ਕੋਰੋਨਾ ਦੇ ਦਾਅਵਿਆਂ 'ਚ 45.34 ਤੇ ਗੈਰ ਕੋਰੋਨਾ ਦਾਅਵਿਆਂ 'ਚ 247.20 ਕਰੋੜ ਦੀ ਰਾਸ਼ੀ ਕੀਤੀ ਜਾਰੀ

ਲੁਧਿਆਣਾ, 22 ਅਕਤੂਬਰ (ਪੁਨੀਤ ਬਾਵਾ)- ਭਾਰਤ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਤੋਂ ਬਚਣ ਲਈ ਸਮੇਂ-ਸਮੇਂ 'ਤੇ ਕਈ ਐਲਾਨ ਕੀਤੇ ਗਏ ਸਨ ਜਿਸ ਤਹਿਤ ਈ.ਪੀ.ਐਫ. ਤੇ ਐਮ.ਡੀ. ਐਕਟ 1952 ਵਿਚ ਸ਼ਾਮਿਲ ਕੀਤੇ ਗਏ ਹਿੱਸੇਦਾਰਾਂ ਨੂੰ ਰਾਹਤ ਦਿੱਤੀ ਗਈ ਹੈ | ਖੇਤਰੀ ਦਫ਼ਤਰ ...

ਪੂਰੀ ਖ਼ਬਰ »

ਕੈਪਟਨ ਨੇ ਮੁੱਖ ਮੰਤਰੀ ਦੀ ਕੁਰਸੀ ਦਾਅ 'ਤੇ ਲਾ ਕੇ ਕੇਂਦਰ ਨੂੰ ਲਲਕਾਰਿਆ-ਚੇਅਰਮੈਨ ਬਿੰਦਰਾ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਕੇਂਦਰ ਸਰਕਾਰ ਦੇ ਕਿਸਾਨਾਂ 'ਤੇ ਥੋਪੇ ਤਿੰਨ ਖੇਤੀ ਕਾਨੂੰਨਾਂ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿਚ ਰਾਜ ਦੇ ਕਿਸਾਨਾਂ ਦੇ ਹਿੱਤਾਂ ਲਈ ਰੱਦ ਕਰ ਦੇਣ ਨਾਲ ਮੁੱਖ ਮੰਤਰੀ ਕੈਪਟਨ ...

ਪੂਰੀ ਖ਼ਬਰ »

ਸਤਿਗੁਰੂ ਨਗਰ ਵਿਖੇ ਗਲੀਆਂ ਬਣਾਉਣ ਦਾ ਡਿਪਟੀ ਮੇਅਰ ਵਲੋਂ ਉਦਘਾਟਨ

ਡਾਬਾ/ਲੁਹਾਰਾ, 22 ਅਕਤੂਬਰ (ਕੁਲਵੰਤ ਸਿੰਘ ਸੱਪਲ/ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਲੁਧਿਆਣਾ ਦੇ ਵਾਰਡ ਨੰ. 32 ਡਾਬਾ ਵਿਚ ਪੈਂਦੇ ਸਤਗੁਰੂ ਨਗਰ ਗਲੀਆਂ 1, 6, 7, ਸਾਡੇ 7 ਅਤੇ 10 ਨੰਬਰ ਨੂੰ ਬਣਾਉਣ ਦਾ ਉਦਘਾਟਨ ਡਿਪਟੀ ਮੇਅਰ ਬੀਬੀ ਸਰਬਜੀਤ ਕੌਰ ਸ਼ਿਮਲਾਪੁਰੀ ਅਤੇ ਉਨ੍ਹਾਂ ਦੇ ...

ਪੂਰੀ ਖ਼ਬਰ »

ਕਰ ਤੇ ਆਬਕਾਰੀ ਵਿਭਾਗ ਵਲੋਂ ਨੋਟਿਸ ਭੇਜਣੇ ਸਨਅਤਕਾਰਾਂ ਨੂੰ ਪੇ੍ਰਸ਼ਾਨ ਕਰਨ ਦਾ ਨਵਾਂ ਤਰੀਕਾ-ਕਾਹਲੋਂ

ਲੁਧਿਆਣਾ, 22 ਅਕਤੂਬਰ (ਪੁਨੀਤ ਬਾਵਾ)-ਆਟੋ ਪਾਰਟਸ ਮੈਨੂੰਫ਼ੈਕਚਰਜ਼ ਐਸੋਸੀਏਸ਼ਨ ਦੇ ਪ੍ਰਧਾਨ ਗੁਰਪ੍ਰਗਟ ਸਿੰਘ ਕਾਹਲੋਂ ਅਤੇ ਜਨਰਲ ਸਕੱਤਰ ਓਮ ਪ੍ਰਕਾਸ਼ ਕਪੂਰ ਨੇ ਕਿਹਾ ਕਿ ਵੈਟ ਦੇ ਪੁਰਾਣੇ ਮਾਮਲਿਆਂ ਦਾ ਨਿਪਟਾਰਾ ਕਰਨ ਲਈ ਸਨਅਤਕਾਰਾਂ ਨੂੰ ਨੋਟਿਸ ਭੇਜਣੇ ...

ਪੂਰੀ ਖ਼ਬਰ »

ਵਾਰਡ 69 'ਚ ਖਪਤਕਾਰਾਂ ਨੂੰ ਵੰਡੇ 180 ਸਮਾਰਟ ਕਾਰਡ

ਲੁਧਿਆਣਾ, 22 ਅਕਤੂਬਰ (ਕਵਿਤਾ ਖੁੱਲਰ)-ਲੋੜਵੰਦ ਲੋਕਾਂ ਨੂੰ ਸਰਕਾਰ ਵਲੋਂ ਮੁਹੱਈਆ ਕਰਾਈ ਜਾਂਦੀ ਸਸਤੀ ਕਣਕ ਅੇਤ ਦਾਲ ਲੈਣ ਲਈ ਖਪਤਕਾਰਾਂ ਨੂੰ ਵਾਰਡ 69 ਦੀ ਕੌਾਸਲਰ ਕੁਲਵਿੰਦਰ ਕੌਰ ਅਤੇ ਉਨ੍ਹਾਂ ਦੇ ਪਤੀ ਰਣਜੀਤ ਸਿੰਘ ਦਾਰਾ ਨੇ ਸਮਾਰਟ ਕਾਰਡ ਵੰਡੇ | ਉਨ੍ਹਾਂ ਦੱਸਿਆ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਤੇ ਨਿਗਮ ਕਮਿਸ਼ਨਰ ਵਲੋਂ ਹੈਬੋਵਾਲ ਬਾਇਓਗੈਸ ਪਲਾਂਟ ਵਾਲੀ ਥਾਂ ਦਾ ਦੌਰਾ

ਲੁਧਿਆਣਾ, 22 ਅਕਤੂਬਰ (ਪੁਨੀਤ ਬਾਵਾ/ਅਮਰੀਕ ਸਿੰਘ ਬੱਤਰਾ)- ਸਥਾਨਕ ਹੈਬੋਵਾਲ ਵਿਖੇ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵਲੋਂ ਲਗਵਾਏ ਗਏ ਬਾਈਓਗੈਸ ਪਲਾਂਟ ਦਾ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਅਤੇ ਨਗਰ ਨਿਗਮ ਲੁਧਿਆਣਾ ਦੇ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਨੇ ਦੌਰਾ ਕੀਤਾ | ਦੌਰਾ ਕਰਨ ਤੋਂ ਬਾਅਦ ਉਨ੍ਹਾਂ ਨੇ ਪੇਡਾ ਦੇ ਅਧਿਕਾਰੀਆਂ ਨਾ ਗੋਹੇ ਦੀ ਵਿਗਿਆਨਕ ਤਰੀਕੇ ਨਾਲ ਸੰਭਾਲ ਤੇ ਨਿਪਟਾਰਾ ਕਰਨ ਬਾਰੇ ਵੀ ਵਿਚਾਰ ਚਰਚਾ ਕੀਤੀ | ਮੀਟਿੰਗ ਵਿਚ ਸੰਯੁਕਤ ਨਿਰਦੇਸ਼ਕ ਪੇਡਾ ਦਵਿੰਦਰ ਸਿੰਘ ਅਤੇ ਸੀਨੀਅਰ ਪ੍ਰਬੰਧਕ ਪੇਡਾ ਕੁਲਬੀਰ ਸਿੰਘ ਨੇ ਦੱਸਿਆ ਕਿ ਇਹ ਪਲਾਂਟ ਪ੍ਰਾਈਵੇਟ ਕੰਪਨੀ ਨੂੰ ਕਿਰਾਏ 'ਤੇ ਦਿੱਤਾ ਗਿਆ ਹੈ, ਜੋ ਗਊਆਂ ਦੇ ਗੋਹੇ ਤੋਂ ਕੰਪ੍ਰੈਸਡ ਬਾਇਓ ਗੈਸ (ਸੀ.ਬੀ.ਸੀ.) ਤਿਆਰ ਕਰੇਗੀ | ਉਨ੍ਹਾਂ ਕਿਹਾ ਕਿ ਇਹ ਪੋ੍ਰਜੈਕਟ ਇਸ ਸਾਲ ਦਸੰਬਰ ਦੇ ਅੰਤ ਵਿਚ ਚਾਲੂ ਹੋ ਜਾਣ ਦੀ ਉਮੀਦ ਹੈ | ਉਨ੍ਹਾਂ ਕਿਹਾ ਕਿ ਪ੍ਰੋਜੈਕਟ ਚਾਲੂ ਹੋਣ ਤੋਂ ਬਾਅਦ ਕੰਪਨੀ ਪ੍ਰਤੀ ਦਿਨ ਦੋ ਤੋਂ ਤਿੰਨ ਟਨ ਸੀ.ਬੀ.ਜੀ. ਦਾ ਉਤਪਦਾਨ ਕਰੇਗੀ | ਉਨ੍ਹਾਂ ਕਿਹਾ ਕਿ ਗੋਹੇ ਤੋਂ ਤਿਆਰ ਹੋਣ ਵਾਲੀ ਗੈਸ ਨਾਲ ਵਾਹਨ ਤੇ ਉਦਯੋਗ ਚਲਾਉਣ ਅਤੇ ਖਾਣਾ ਵੀ ਬਣਾਇਆ ਜਾ ਸਕੇਗਾ | ਉਨ੍ਹਾਂ ਕਿਹਾ ਕਿ 225 ਟਨ ਗੋਹੇ ਦੀ ਸਮਰੱਥਾ ਵਾਲਾ ਬਾਇਓ ਗੈਸ ਪਲਾਂਟ ਇਸ ਸਮੇਂ ਬਿਜਲੀ ਪੈਦਾ ਕਰ ਰਿਹਾ ਹੈ ਅਤੇ ਪਲਾਂਟ ਵਿਚ ਪੈਦਾ ਹੋਣ ਵਾਲੀ ਬਿਜਲੀ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਨੂੰ ਵੇਚੀ ਜਾ ਰਹੀ ਹੈ | ਸ਼ਰਮਾ ਤੇ ਸਭਰਵਾਲ ਨੇ ਹੈਬੋਵਾਲ ਬਾਇਓ ਗੈਸ ਪਲਾਂਟ ਵਾਲੀ ਥਾਂ ਦਾ ਦੌਰਾ ਕਰਨ ਤੋਂ ਬਾਅਦ ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਦੇ ਤਾਜਪੁਰ ਰੋਡ 'ਤੇ 2.50 ਏਕੜ ਵਿਚ ਬਣਨ ਵਾਲੇ ਇਕ ਹੋਰ ਬਾਇਓ ਗੈਸ ਪਲਾਂਟ ਲਈ ਸੰਭਾਵਿਤ ਥਾਵਾਂ ਦਾ ਦੌਰਾ ਕੀਤਾ ਗਿਆ | ਤਾਜਪੁਰ ਰੋਡ ਦਾ ਦੌਰਾ ਕਰਨ ਸਮੇਂ ਉਨ੍ਹਾਂ ਨੇ ਡਾਇਰੀ ਮਾਲਕਾਂ ਤੇ ਹੋਰ ਲੋਕਾਂ ਦੇ ਨਾਲ ਗੱਲਬਾਤ ਕਰਕੇ ਉਨ੍ਹਾਂ ਦੇ ਵਿਚਾਰ ਵੀ ਸੁਣੇ | ਇਸ ਮੌਕੇ ਕੁਲਪ੍ਰੀਤ ਸਿੰਘ ਸੰਯੁਕਤ ਕਮਿਸ਼ਨਰ ਨਗਰ ਨਿਗਮ, ਰਾਜੇਸ਼ ਕੋਹਲੀ ਇੰਜੀਨੀਅਰ ਪੇਡਾ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਸੜਕ ਦੇ ਨਿਰਮਾਣ 'ਚ ਦੇਰੀ ਕਾਰਨ ਸ਼ੰਕਰ ਵਾਸੀਆਂ ਲਾਇਆ ਧਰਨਾ

ਡੇਹਲੋਂ, 22 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)- ਡੇਹਲੋਂ ਤੋਂ ਸਾਹਨੇਵਾਲ ਸੜਕ ਦੀ ਖਸਤਾ ਹਾਲਤ ਨੂੰ ਲੈ ਕੇ ਪਿੰਡ ਸ਼ੰਕਰ ਨਿਵਾਸੀਆਂ ਨੇ ਸੜਕ 'ਤੇ ਧਰਨਾ ਲਾ ਕੇ ਆਪਣਾ ਰੋਸ ਪ੍ਰਗਟਾਇਆ ਅਤੇ ਹਲਕਾ ਗਿੱਲ ਦੇ ਵਿਧਾਇਕ 'ਤੇ ਸੜਕ ਬਣਾਉਣ ਸੰਬੰਧੀ ਲਾਰੇ ਲਗਾਉਣ ਦੇ ਦੋਸ਼ ਵੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX