ਤਾਜਾ ਖ਼ਬਰਾਂ


ਪੰਜਾਬ ਪੁਲਿਸ ਦੀ ਲਿਖਤੀ ਪ੍ਰੀਖਿਆ ਲਈ ਜੰਡਿਆਲਾ ਦੇ 2 ਪ੍ਰੀਖਿਆ ਕੇਂਦਰਾਂ 'ਚ ਲੱਗੀਆਂ ਲੰਬੀਆਂ ਲਾਈਨਾਂ
. . .  8 minutes ago
ਜੰਡਿਆਲਾ ਮੰਜਕੀ,25ਸਤੰਬਰ (ਸੁਰਜੀਤ ਸਿੰਘ ਜੰਡਿਆਲਾ) ਪੰਜਾਬ ਪੁਲਿਸ ਦੀ ਲਿਖਤ ਪ੍ਰੀਖਿਆ ਲਈ ਸਥਾਨਕ ਕਸਬੇ ਦੇ ਬਣਾਏ ਗਏ ਦੋ ਕੇਂਦਰਾਂ ਵਿਚ ਸਵੇਰ ਤੋਂ ਹੀ ਪ੍ਰੀਖਿਆਰਥੀਆਂ ਦੀਆਂ ਲੰਬੀਆਂ ....
ਰੱਖਿਆ ਮੰਤਰਾਲੇ ਨੇ ਵੀ.ਐੱਸ. ਪਠਾਨੀਆ ਨੂੰ ਕੋਸਟ ਗਾਰਡ ਏ.ਡੀ.ਜੀ. ਨਿਯੁਕਤ ਕੀਤਾ
. . .  13 minutes ago
ਨਵੀਂ ਦਿੱਲੀ,25 ਸਤੰਬਰ - ਰੱਖਿਆ ਮੰਤਰਾਲੇ ਨੇ ਵੀ.ਐੱਸ. ਪਠਾਨੀਆ ਨੂੰ ਕੋਸਟ ਗਾਰਡ ਏ.ਡੀ.ਜੀ. ਨਿਯੁਕਤ...
ਤੇਜ ਰਫ਼ਤਾਰ ਨੇ ਲਈ ਜਾਨ
. . .  29 minutes ago
ਡਮਟਾਲ, 25 ਸਤੰਬਰ (ਰਾਕੇਸ਼ ਕੁਮਾਰ) : ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਲ੍ਹਿੇ ਵਿਚ ਤੇਜ ਰਫ਼ਤਾਰ ਨੇ ਇਕ ਹੋਰ ਜਾਨ ਲੈ ਲਈ। ਦਰਦਨਾਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ...
5 ਆਈ.ਏ.ਐਸ. ਅਤੇ 5 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  38 minutes ago
ਚੰਡੀਗੜ੍ਹ, 25 ਸਤੰਬਰ - 5 ਆਈ.ਏ.ਐੱਸ. ਅਤੇ 5 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ...
ਨਵੀਂ ਕੈਬਨਿਟ ਦੀ ਸੂਚੀ ਲੈ ਕੇ ਚੰਨੀ 12:30 ਵਜੇ ਪਹੁੰਚਣਗੇ ਗਵਰਨਰ ਹਾਊਸ
. . .  54 minutes ago
ਚੰਡੀਗੜ੍ਹ, 25 ਸਤੰਬਰ - ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ 12.30 ਵਜੇ ਗਵਰਨਰ ਹਾਊਸ ਪਹੁੰਚਣਗੇ | ਜ਼ਿਕਰਯੋਗ ਹੈ ਕਿ ਨਵੀਂ ਕੈਬਨਿਟ ਦੀ ਸੂਚੀ ਲੈ ਕੇ ਚੰਨੀ ਗਵਰਨਰ ਹਾਊਸ ...
ਅਮਰੀਕਾ ਦੇ ਨਿਆਂ ਵਿਭਾਗ ਵਲੋਂ ਇਮੀਗ੍ਰੇਸ਼ਨ ਅਦਾਲਤਾਂ ਦੇ ਡੇਵਿਡ ਨੀਲ ਡਾਇਰੈਕਟਰ ਨਿਯੁਕਤ
. . .  about 1 hour ago
ਸੈਕਰਾਮੈਂਟੋ, 25 ਸਤੰਬਰ (ਹੁਸਨ ਲੜੋਆ ਬੰਗਾ) - ਅਮਰੀਕਾ ਦੇ ਨਿਆਂ ਵਿਭਾਗ ਨੇ ਡੇਵਿਡ ਨੀਲ ਨੂੰ ਦੇਸ਼ ਦੀਆਂ ਇਮੀਗ੍ਰੇਸ਼ਨ ਅਦਾਲਤਾਂ ਦਾ ਡਾਇਰੈਕਟਰ ਨਿਯੁਕਤ ਹੈ। ਇਨ੍ਹਾਂ ਅਦਾਲਤਾਂ ਦੀ ਭਾਰਤੀਆਂ ਸਮੇਤ ਹੋਰ ਦੇਸ਼ਾਂ ਦੇ ਪ੍ਰਵਾਸੀਆਂ ਲਈ ...
ਬੀਬੀ ਜਾਗੀਰ ਕੌਰ ਪਹੁੰਚੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦਾ ਹਾਲ ਜਾਣਨ
. . .  about 1 hour ago
ਜਲੰਧਰ, 25 ਸਤੰਬਰ (ਮੁਨੀਸ਼) - ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੋ ਕਿ ਕੁਝ ਦਿਨ ਪਹਿਲਾਂ ਸਿਹਤ ਠੀਕ ਨਾ ਹੋਣ ਕਰ ਕੇ ਜਲੰਧਰ ਵਿਖੇ ਆਕਸਫੋਰਡ...
ਕੋਵਿਡ -19 ਟੀਕਿਆਂ ਦਾ ਨਿਰਯਾਤ ਅਕਤੂਬਰ ਤੋਂ ਦੁਬਾਰਾ ਸ਼ੁਰੂ ਕਰੇਗਾ ਭਾਰਤ
. . .  about 1 hour ago
ਵਾਸ਼ਿੰਗਟਨ, 25 ਸਤੰਬਰ - ਕੁਆਡ ਦੇਸ਼ਾਂ ਸੰਯੁਕਤ ਰਾਜ, ਭਾਰਤ, ਜਾਪਾਨ ਅਤੇ ਆਸਟਰੇਲੀਆ ਨੇ ਕੋਵੈਕਸ ਸਮੇਤ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ ਕੋਵਿਡ -19 ਟੀਕਿਆਂ ਦੀ ਬਰਾਮਦ ਨੂੰ ...
ਗੈਂਗਵਾਰ ਦੀ ਘਟਨਾ ਤੋਂ ਬਾਅਦ ਹਾਈ ਕੋਰਟ ਵਿਚ ਦਾਇਰ ਹੋਈ ਪਟੀਸ਼ਨ,ਸੁਰੱਖਿਆ ਯਕੀਨੀ ਬਣਾਉਣ ਦੀ ਮੰਗ
. . .  about 1 hour ago
ਨਵੀਂ ਦਿੱਲੀ, 25 ਸਤੰਬਰ - ਗੈਂਗਸਟਰ ਜਿਤੇਂਦਰ ਮਾਨ ਗੋਗੀ ਦੇ ਕੱਲ੍ਹ ਰੋਹਿਣੀ ਅਦਾਲਤ ਵਿਚ ਹੋਏ ਗੋਲੀਕਾਂਡ ਦੇ ਮੱਦੇਨਜ਼ਰ ਦਿੱਲੀ ਹਾਈ ਕੋਰਟ ਵਿਚ ਇਕ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਵਿਚ ਸੰਬੰਧਿਤ...
ਦਿੱਲੀ ਵਿਚ ਮੀਟਿੰਗ ਕਰਨ ਤੋਂ ਬਾਅਦ ਚੰਡੀਗੜ੍ਹ ਪਹੁੰਚੇ ਚਰਨਜੀਤ ਸਿੰਘ ਚੰਨੀ
. . .  about 2 hours ago
ਚੰਡੀਗੜ੍ਹ, 25 ਸਤੰਬਰ - ਦਿੱਲੀ ਵਿਚ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ...
ਪਿਛਲੇ 24 ਘੰਟਿਆਂ ਵਿਚ 29,616 ਨਵੇਂ ਕੋਰੋਨਾ ਮਾਮਲੇ
. . .  about 2 hours ago
ਨਵੀਂ ਦਿੱਲੀ, 25 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 29,616 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | 28,046 ਮਰੀਜ਼ ਠੀਕ ਹੋਣ ਦੇ ਨਾਲ - ਨਾਲ...
ਨਵਜੋਤ ਸਿੰਘ ਸਿੱਧੂ ਦੀ ਰਾਜਾ ਵੜਿੰਗ ਨਾਲ ਮੁਲਾਕਾਤ
. . .  about 2 hours ago
ਚੰਡੀਗੜ੍ਹ , 25 ਸਤੰਬਰ - ਨਵਜੋਤ ਸਿੰਘ ਸਿੱਧੂ ਵਲੋਂ ਰਾਜਾ ਵੜਿੰਗ ਨਾਲ ...
ਕਾਰਾਂ 'ਚ ਹੋਈ ਭਿਆਨਕ ਟੱਕਰ, 3 ਜ਼ਖ਼ਮੀ
. . .  about 2 hours ago
ਤਪਾ ਮੰਡੀ, 25 ਸਤੰਬਰ (ਪ੍ਰਵੀਨ ਗਰਗ) - ਬਰਨਾਲਾ ਬਠਿੰਡਾ ਮੁੱਖ ਮਾਰਗ 'ਤੇ ਡੇਰਾ ਬਾਬਾ ਇੰਦਰ ਦਾਸ ਨਜ਼ਦੀਕ ਦੋ ਕਾਰਾਂ 'ਚ ਹੋਈ ਆਪਸੀ ਟੱਕਰ ਦੌਰਾਨ 3 ਦੇ ਜ਼ਖਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ...
ਭੁੱਲਾਰਾਈ ਵਿਖੇ ਵਿਹੜੇ 'ਚ ਸੁੱਤੇ ਪਏ ਵਿਅਕਤੀ ਦਾ ਅੱਧੀ ਰਾਤ ਨੂੰ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  about 2 hours ago
ਖਲਵਾੜਾ, 25 ਸਤੰਬਰ (ਮਨਦੀਪ ਸਿੰਘ ਸੰਧੂ) - ਪਿੰਡ ਭੁੱਲਾਰਾਈ ਵਿਖੇ ਬੀਤੀ ਰਾਤ ਵਿਹੜੇ 'ਚ ਸੁੱਤੇ ਪਏ ਵਿਅਕਤੀ ਦਾ ਅਣਪਛਾਤੇ ਵਿਅਕਤੀਆਂ ਵਲੋਂ ਅੱਧੀ ਰਾਤ ਨੂੰ ਤੇਜ਼ਧਾਰ ਹਥਿਆਰਾਂ ਨਾਲ ...
ਦਿੱਲੀ ਦੀਆਂ ਸਾਰੀਆਂ ਜੇਲ੍ਹਾਂ ਅਲਰਟ 'ਤੇ, ਕੱਲ੍ਹ ਰੋਹਿਣੀ ਅਦਾਲਤ 'ਚ ਹੋਇਆ ਸੀ ਗੈਂਗਵਾਰ
. . .  about 2 hours ago
ਨਵੀਂ ਦਿੱਲੀ, 25 ਸਤੰਬਰ - ਗੈਂਗਸਟਰ ਜਿਤੇਂਦਰ ਮਾਨ ਗੋਗੀ ਦੇ ਕੱਲ੍ਹ ਰੋਹਿਣੀ ਅਦਾਲਤ ਵਿਚ ਹੋਏ ਗੋਲੀਕਾਂਡ ਦੇ ਮੱਦੇਨਜ਼ਰ ਗੈਂਗਵਾਰ ਦੀ ਸੰਭਾਵਨਾ ਜਤਾਈ ਜਾ ਰਹੀ ਹੈ ਜਿਸ ਦੇ ...
ਸੁਖਜਿੰਦਰ ਰੰਧਾਵਾ ਅਤੇ ਓ.ਪੀ .ਸੋਨੀ ਰਸਮੀ ਤੌਰ 'ਤੇ ਬਣੇ ਉਪ ਮੁੱਖ ਮੰਤਰੀ
. . .  about 3 hours ago
ਚੰਡੀਗੜ੍ਹ, 25 ਸਤੰਬਰ - ਸੁਖਜਿੰਦਰ ਸਿੰਘ ਰੰਧਾਵਾ ਅਤੇ ਓਮ ਪ੍ਰਕਾਸ਼ ਸੋਨੀ ਰਸਮੀ ਤੌਰ 'ਤੇ ਉਪ ਮੁੱਖ ਮੰਤਰੀ ਬਣਾਉਣ ਦੇ ਕੱਲ੍ਹ ਦੇਰ ਰਾਤ ਲਿਖਤੀ ਆਦੇਸ਼ ਜਾਰੀ ਕੀਤੇ ਗਏ ਹਨ ...
ਕੁਆਡ ਫੈਲੋਸ਼ਿਪ ਦੀ ਸ਼ੁਰੂਆਤ
. . .  about 4 hours ago
ਵਾਸ਼ਿੰਗਟਨ, 25 ਸਤੰਬਰ - ਕੁਆਡ ਸੰਮੇਲਨ ਵਿਚ ਕੁਆਡ ਲੀਡਰ ਵਲੋਂ ਦੱਸਿਆ ਗਿਆ ਕਿ ਕਵਾਡ ਫੈਲੋਸ਼ਿਪ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਵਿਚ ਹਰ ਸਾਲ 100 ਵਿਦਿਆਰਥੀਆਂ ਨੂੰ ਸਪਾਂਸਰ ਕੀਤਾ ਜਾਵੇਗਾ...
ਮਾਣਕ ਮੋਤੀ
. . .  about 4 hours ago
ਮਾਣਕ ਮੋਤੀ
ਇੰਡੀਅਨ ਪ੍ਰੀਮੀਅਰ ਲੀਗ 2021- ਚੇਨਈ ਸੁਪਰ ਕਿੰਗਜ਼ ਨੇ ਰਾਇਲ ਚੈਲੰਜਰਜ਼ ਬੰਗਲੌਰ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ-ਰਾਸ਼ਟਰਪਤੀ ਜੋ ਬਾਈਡਨ ਦੀ ਮੁਲਾਕਾਤ 2 ਘੰਟਿਆਂ ਬਾਅਦ ਸਮਾਪਤ ਹੋਈ
. . .  1 day ago
ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਾਰਟੀ ਨੇਤਾ ਰਾਹੁਲ ਗਾਂਧੀ ਦੇ ਘਰ ਪਹੁੰਚੇ
. . .  1 day ago
ਭਾਰਤ ਅਤੇ ਅਮਰੀਕਾ ਵਿਚਕਾਰ ਅਤੇ ਬਹੁਤ ਮਜ਼ਬੂਤ ਦੋਸਤੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਨਵਦੀਪ ਸਿੰਘ ਬੱਬੂ ਬਰਾੜ ਪੀ.ਸੀ.ਸੀ. ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਹਾਜ਼ਰੀ ’ਚ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਕਾਂਗਰਸ 'ਚ ਹੋਏ ਸ਼ਾਮਿਲ
. . .  1 day ago
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਵਿਚਾਲੇ ਵ੍ਹਾਈਟ ਹਾਊਸ 'ਚ ਮੀਟਿੰਗ ਜਾਰੀ
. . .  1 day ago
ਵਿਧਾਨ ਸਭਾ ਹਲਕਾ ਭੋਆ ਤੋਂ ਰਾਕੇਸ਼ ਕੁਮਾਰ ਮਾਜਰਾ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਐਲਾਨੇ
. . .  1 day ago
ਪਠਾਨਕੋਟ , 24 ਸਤੰਬਰ (ਸੰਧੂ)- ਜ਼ਿਲ੍ਹਾ ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਵਲੋਂ ਰਾਕੇਸ਼ ਕੁਮਾਰ ਨੂੰ ਉਮੀਦਵਾਰ ਐਲਾਨਿਆ ਹੈ । ਉਮੀਦਵਾਰ ਐਲਾਨਣ ਤੋਂ ਬਾਅਦ ਉਹ ਪਠਾਨਕੋਟ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਕੱਤਕ ਸੰਮਤ 552

ਮੋਗਾ

ਵਿਧਾਇਕ ਹਰਜੋਤ ਕਮਲ ਤੇ ਚੇਅਰਮੈਨ ਵਿਨੋਦ ਬਾਂਸਲ ਸੜਕ ਹਾਦਸੇ ਵਿਚ ਜ਼ਖ਼ਮੀ

ਮੋਗਾ, 22 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਹਲਕਾ ਵਿਧਾਇਕ ਮੋਗਾ ਡਾ. ਹਰਜੋਤ ਕਮਲ ਅਤੇ ਨਗਰ ਸੁਧਾਰ ਟਰੱਸਟ ਮੋਗਾ ਦੇ ਚੇਅਰਮੈਨ ਵਿਨੋਦ ਬਾਂਸਲ ਫ਼ਤਿਹਗੜ੍ਹ ਸਾਹਿਬ ਅਧੀਨ ਪੈਂਦੇ ਕਸਾਬ ਖਮਾਣੋਂ ਕੋਲ ਬੀਤੀ ਰਾਤ ਉਸ ਵਕਤ ਹਾਦਸੇ ਦਾ ਸ਼ਿਕਾਰ ਹੋ ਗਏ ਜਦੋਂ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ੇ ਕਰ ਕੇ ਸੜਕਾਂ ਮੱਲੀ ਬੈਠਿਆਂ ਨੂੰ ਥਾਣਾ ਮੁਖੀ ਹਰਮਨਜੀਤ ਨੇ ਪਾਈਆਂ ਭਾਜੜਾਂ

ਬਾਘਾ ਪੁਰਾਣਾ, 22 ਅਕਤੂਬਰ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਸ਼ਹਿਰ ਅੰਦਰ ਟ੍ਰੈਫਿਕ ਦੀ ਸਮੱਸਿਆ ਇਕ ਗੰਭੀਰ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ, ਜੋ ਦਿਨੋਂ ਦਿਨ ਵਿਰਾਟ ਰੂਪ ਧਾਰਨ ਕਰ ਰਹੀ ਹੈ, ਇਸ ਦਾ ਹੱਲ ਕੱਢਣ ਵਿਚ ਅੱਜ ਤੱਕ ਨਗਰ ਕੌਾਸਲ ਦੀ ਕੋਈ ਵੀ ਟੀਮ ਕਾਮਯਾਬ ਨਹੀਂ ...

ਪੂਰੀ ਖ਼ਬਰ »

ਮਾਸਟਰ ਕੇਡਰ ਯੂਨੀਅਨ ਧਰਮਕੋਟ ਨੇ ਤਨਖ਼ਾਹ ਘਟਾਉਣ ਵਾਲੇ ਪੱਤਰ ਫੂਕ ਕੇ ਜਤਾਇਆ ਰੋਸ

ਕੋਟ ਈਸੇ ਖਾਂ, 22 ਅਕਤੂਬਰ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)-ਪੰਜਾਬ ਸਰਕਾਰ ਵਲੋਂ ਸਰਕਾਰੀ ਅਧਿਆਪਕਾਂ ਦੀਆਂ ਤਨਖ਼ਾਹਾਂ ਘਟਾਉਣ ਸਬੰਧੀ ਕੀਤੇ ਜਾ ਰਹੇ ਫ਼ੈਸਲਿਆਂ ਦੇ ਵਿਰੋਧ ਵਿਚ ਮਾਸਟਰ ਕੇਡਰ ਯੂਨੀਅਨ ਬਲਾਕ ਧਰਮਕੋਟ ਵਲੋਂ ਬਲਾਕ ਪ੍ਰਧਾਨ ਨਿਰਮਲਜੀਤ ...

ਪੂਰੀ ਖ਼ਬਰ »

ਐਮ. ਡੀ. ਪਨਸਪ ਦਿਲਰਾਜ ਸਿੰਘ ਵਲੋਂ ਦਾਣਾ ਮੰਡੀ ਵਿਖੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ

ਧਰਮਕੋਟ, 22 ਅਕਤੂਬਰ (ਪਰਮਜੀਤ ਸਿੰਘ)-ਮਾਰਕੀਟ ਕਮੇਟੀ ਧਰਮਕੋਟ ਅਧੀਨ ਆਉਂਦੀ ਮੁੱਖ ਦਾਣਾ ਮੰਡੀ ਧਰਮਕੋਟ ਵਿਖੇ ਅੱਜ ਐਮ.ਡੀ. ਪਨਸਪ ਦਿਲਰਾਜ ਸਿੰਘ ਵਲੋਂ ਅਚਾਨਕ ਮੰਡੀ ਦਾ ਦੌਰਾ ਕੀਤਾ ਗਿਆ ਅਤੇ ਮੰਡੀ ਵਿਚ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ | ਇਸ ਮੌਕੇ ਉਨ੍ਹਾਂ ਨਾਲ ...

ਪੂਰੀ ਖ਼ਬਰ »

ਸਰਕਾਰ ਦੇ ਕਿਸਾਨ ਹਿਤੈਸ਼ੀ ਫ਼ੈਸਲੇ 'ਤੇ ਕਾਂਗਰਸ ਸੇਵਾ ਦਲ ਨੇ ਲੱਡੂ ਵੰਡੇ

ਅਜੀਤਵਾਲ, 22 ਅਕਤੂਬਰ (ਹਰਦੇਵ ਸਿੰਘ ਮਾਨ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਦੇਸ਼ ਦੀ ਕਿਸਾਨੀ ਵਿਰੁੱਧ ਪਾਸ ਕਿੱਤੇ ਬਿੱਲਾਂ ਨੂੰ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਇਹ ਕਾਨੂੰਨ ਸੂਬੇ ਵਿਚ ਲਾਗੂ ਨਾ ਕਰਨ ਸਬੰਧੀ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰ ਕੇ ਪੰਜਾਬੀਆਂ ਦੇ ਦਿਲ ਜਿੱਤੇ-ਕਾਂਗਰਸੀ ਆਗੂ

ਕਿਸ਼ਨਪੁਰਾ ਕਲਾਂ, 22 ਅਕਤੂਬਰ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)-ਕੇਂਦਰ ਦੀ ਮੋਦੀ ਸਰਕਾਰ ਨੇ ਖੇਤੀ ਵਿਰੋਧੀ ਬਿੱਲ ਪਾਸ ਕਰ ਕੇ ਪੰਜਾਬ ਦੇ ਕਿਸਾਨਾਂ ਨੂੰ ਉਜਾੜਨ ਦੀ ਪੂਰੀ ਵਿਉਂਤਬੰਦੀ ਬਣਾ ਲਈ ਸੀ ਪਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਬਾਬਾ ਬੰਦਾ ਸਿੰਘ ਬਹਾਦਰ ਦੇ 350 ਸਾਲਾ ਜਨਮ ਦਿਹਾੜੇ ਮੌਕੇ ਕਰੇਗੀ ਕਿਸਾਨ ਕਾਨਫ਼ਰੰਸ

ਨਿਹਾਲ ਸਿੰਘ ਵਾਲਾ, 22 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਕਿਰਤੀ ਕਿਸਾਨ ਯੂਨੀਅਨ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ 350 ਸਾਲਾ ਜਨਮ ਦਿਵਸ ਨੰੂ ਸਮਰਪਿਤ 26 ਅਕਤੂਬਰ ਨੂੰ ਦੀਨਾ ਸਾਹਿਬ ਦੇ ਗੁਰਦੁਆਰਾ ਜ਼ਫ਼ਰਨਾਮਾ ਸਾਹਿਬ ਵਿਖੇ ਕਿਸਾਨ ਕਾਨਫ਼ਰੰਸ ਕੀਤੀ ਜਾਵੇਗੀ¢ ਇਸ ...

ਪੂਰੀ ਖ਼ਬਰ »

ਯੂ. ਪੀ. ਤੋਂ ਆਏ ਝੋਨੇ ਦਾ ਟਰੱਕ ਕਿਸਾਨ ਯੂਨੀਅਨ ਵਲੋਂ ਕਾਬੂ

ਧਰਮਕੋਟ, 22 ਅਕਤੂਬਰ (ਪਰਮਜੀਤ ਸਿੰਘ)-ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ ਲਿਆਂਦੇ ਗਏ ਖੇਤੀ ਕਾਨੰੂਨਾਂ ਦੇ ਰੋਸ ਵਜੋਂ ਥਾਂ-ਥਾਂ 'ਤੇ ਧਰਨੇ ਲਗਾਏ ਜਾ ਰਹੇ ਹਨ ਅਤੇ ਇਨ੍ਹਾਂ ਧਰਨਿਆਂ ਦੌਰਾਨ 300 ਤੋਂ ਵੱਧ ਟਰੱਕ ਝੋਨੇ ਦੇ ਭਰੇ ਹੋਏ ...

ਪੂਰੀ ਖ਼ਬਰ »

ਗਾਇਕਾਂ ਤੋਂ ਬਾਅਦ ਮੋਦੀ ਸਰਕਾਰ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਕਬੱਡੀ ਖਿਡਾਰੀ ਵੀ ਕਿਸਾਨਾਂ ਦੀ ਹਮਾਇਤ 'ਤੇ

ਮੋਗਾ, 22 ਅਕਤੂਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਕਬੱਡੀ ਦੇ ਪੁਰਾਣੇ ਅਤੇ ਨਵੇਂ ਖਿਡਾਰੀ ਵੀ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਮੋਦੀ ਸਰਕਾਰ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਮੈਦਾਨ ਵਿਚ ਡਟ ਗਏ ਹਨ | ਮੋਗਾ ਰੇਲਵੇ ਸਟੇਸ਼ਨ 'ਤੇ ਲੱਗੇ ਧਰਨੇ ਵਿਚ ਲਗਾਤਾਰ ...

ਪੂਰੀ ਖ਼ਬਰ »

ਸ਼ਹਿਰ ਵਿਚ ਡੇਂਗੂ ਨੇ ਮਚਾਇਆ ਕਹਿਰ

ਕੋਟ ਈਸੇ ਖਾਂ, 22 ਅਕਤੂਬਰ (ਨਿਰਮਲ ਸਿੰਘ ਕਾਲੜਾ)-ਸਥਾਨਕ ਕਸਬੇ ਵਿਚ ਡੇਂਗੂ ਨੇ ਕਹਿਰ ਮਚਾਇਆ ਹੋਇਆ ਹੈ, ਹਰ ਰੋਜ ਕਿਸੇ ਨਾ ਕਿਸੇ ਬਜ਼ੁਰਗ, ਨੌਜਵਾਨ ਜਾਂ ਬੱਚੇ ਦੀ ਮੌਤ ਦਾ ਸਮਾਚਾਰ ਮਿਲ ਰਿਹਾ ਹੈ | ਪਰ ਪ੍ਰਸ਼ਾਸਨ ਇਸ ਪਾਸੇ ਬਿਲਕੁਲ ਧਿਆਨ ਨਹੀ ਦੇ ਰਿਹਾ | ਉਕਤ ਸ਼ਬਦਾਂ ...

ਪੂਰੀ ਖ਼ਬਰ »

ਕਲੇਰ ਇੰਟਰਨੈਸ਼ਨਲ ਸਕੂਲ ਸਮਾਧ ਭਾਈ 'ਚ ਲੰਮੇ ਸਮੇਂ ਬਾਅਦ ਪਰਤੀ ਰੌਣਕ

ਸਮਾਧ ਭਾਈ, 22 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)-ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵਲੋਂ ਜਾਰੀ ਹਦਾਇਤਾਂ ਮੁਤਾਬਿਕ ਮਾਤਾ ਬਲਜਿੰਦਰ ਕੌਰ ਮੈਮੋਰੀਅਲ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ ਭਾਈ 'ਚ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ...

ਪੂਰੀ ਖ਼ਬਰ »

ਖੇਤੀਬਾੜੀ ਕਾਨੰੂਨਾਂ ਖ਼ਿਲਾਫ਼ ਬਿੱਲ ਪਾਸ ਕਰ ਕੇ ਕੈਪਟਨ ਨੇ ਇਤਿਹਾਸ ਰਚਿਆ-ਮਾਨ

ਮੋਗਾ, 22 ਅਕਤੂਬਰ (ਸੁਰਿੰਦਰਪਾਲ ਸਿੰਘ)-ਸਾਬਕਾ ਕੌਾਸਲਰ ਮਨਜੀਤ ਸਿੰਘ ਮਾਨ ਸੀਨੀਅਰ ਕਾਂਗਰਸੀ ਆਗੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਵਿਚ ਖੇਤੀਬਾੜੀ ਕਾਨੰੂਨਾਂ ਖ਼ਿਲਾਫ਼ ਮਤਾ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਛਿਮਾਹੀ ਪ੍ਰੀਖਿਆਵਾਂ 'ਚੋਂ ਪ੍ਰਾਪਤ ਕੀਤੇ ਸ਼ਾਨਦਾਰ ਅੰਕ

ਮੋਗਾ, 22 ਅਕਤੂਬਰ (ਸੁਰਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਚ ਕੋਵਿਡ-19 ਦੇ ਚੱਲਦਿਆਂ ਵਿਦਿਆਰਥੀਆਂ ਨੇ ਸਕੂਲ ਵਿਚੋਂ ਲਈ ਗਈ ਛਿਮਾਹੀ ਪ੍ਰੀਖਿਆ ਵਿਚੋਂ ਸ਼ਾਨਦਾਰ ਅੰਕ ਪ੍ਰਾਪਤ ਕੀਤੇ | ਸਕੂਲ ਵਲੋਂ ਜਾਰੀ ਆਨਲਾਈਨ ਪੜ੍ਹਾਈ ਦਾ ਵਿਦਿਆਰਥੀਆਂ ਨੇ ਪੂਰਾ ...

ਪੂਰੀ ਖ਼ਬਰ »

ਰਾਈਟ ਵੇ ਏਅਰਿਲੰਕਸ ਨੇ ਲਗਵਾਇਆ ਯੂ. ਕੇ. ਦਾ ਸਟੱਡੀ ਵੀਜ਼ਾ

ਮੋਗਾ, 22 ਅਕਤੂਬਰ (ਸੁਰਿੰਦਰਪਾਲ ਸਿੰਘ)-ਪਿਛਲੇ 6 ਮਹੀਨਿਆਂ ਤੋਂ ਬੰਦ ਪਈਆਂ ਅੰਬੈਸੀਆਂ ਨੇ ਆਪਣਾ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ | ਇਸੇ ਕੜੀ ਤਹਿਤ ਸ਼ਹਿਰ ਦੇ ਇਲਾਕੇ ਦੀ ਉੱਘੀ ਇਮੀਗ੍ਰੇਸ਼ਨ ਤੇ ਆਈਲਟਸ ਸੰਸਥਾ ਰਾਈਟ ਵੇ ਏਅਰਿਲੰਕਸ ਵਲੋਂ ਮਹਿਕਪ੍ਰੀਤ ਕੌਰ ਦਾ ...

ਪੂਰੀ ਖ਼ਬਰ »

ਸਰਕਾਰੀ ਸਕੂਲ ਪ੍ਰੀ-ਪ੍ਰਾਇਮਰੀ 'ਚ ਪੜ੍ਹਦੇ ਵਿਦਿਆਰਥੀਆਂ ਸਬੰਧੀ ਅਧਿਆਪਕ-ਮਾਪੇ ਮਿਲਣੀ ਹੋਈ

ਮੋਗਾ, 22 ਅਕਤੂਬਰ (ਜਸਪਾਲ ਸਿੰਘ ਬੱਬੀ/ਸੁਰਿੰਦਰਪਾਲ ਸਿੰਘ)-ਸਕੂਲ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਦੀਆਂ ਪ੍ਰੀ-ਪ੍ਰਾਇਮਰੀ ਜਮਾਤਾਂ ਵਿਚ ਪੜ੍ਹਦੇ ਵਿਦਿਆਰਥੀਆ ਦੇ ਮਾਪੇ ਅਤੇ ਅਧਿਆਪਕਾਂ ਦੀ ਮੀਟਿੰਗ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ...

ਪੂਰੀ ਖ਼ਬਰ »

ਜਥੇਬੰਦੀਆਂ ਨੇ ਗੁਰੂ ਹਰਿਗੋਬਿੰਦ ਸਕੂਲ ਮੱਦੋਕੇ ਦੇ ਤਿੰਨ ਦਰਵਾਜ਼ਿਆਂ ਨੂੰ ਲਗਾਇਆ ਜਿੰਦਰਾ

ਅਜੀਤਵਾਲ, 22 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਪਿਛਲੇ ਕਈ ਦਿਨਾਂ ਤੋਂ ਤਨਖ਼ਾਹਾਂ 'ਚ ਕਟੌਤੀ ਕਰਨ ਅਤੇ ਚਾਰ ਅਧਿਆਪਕਾਂ ਨੂੰ ਸਕੂਲ ਵਿਚੋਂ ਕੱਢਣ ਕਰਕੇ ਧਰਨੇ, ਮੁਜ਼ਾਹਰੇ ਕਰ ਰਹੀਆ ਜਥੇਬੰਦੀਆਂ ਨੇ ਅੱਜ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਮੱਦੋਕੇ ਦੇ ਤਿੰਨ ...

ਪੂਰੀ ਖ਼ਬਰ »

ਬਾਹਰਲੇ ਰਾਜਾਂ ਤੋਂ ਆਉਣ ਵਾਲੇ ਝੋਨੇ ਨੂੰ ਸਖ਼ਤੀ ਨਾਲ ਰੋਕਿਆ ਜਾਵੇਗਾ-ਚੇਅਰਮੈਨ ਕੁੱਸਾ

ਅਜੀਤਵਾਲ, 22 ਅਕਤੂਬਰ ( ਹਰਦੇਵ ਸਿੰਘ ਮਾਨ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਬਾਹਰਲੇ ਰਾਜਾਂ ਤੋਂ ਆਉਣ ਵਾਲੇ ਝੋਨੇ ਦੀ ਆਮਦ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ ਜਾ ਰਹੇ ਹਨ ਤੇ ਬਾਹਰੋਂ ਆਏ ਝੋਨੇ ਦੀ ਖ਼ਰੀਦ ਕਰਨ ਵਾਲਿਆਂ 'ਤੇ ਵੀ ਕਾਰਵਾਈ ਕੀਤੀ ਜਾਵੇਗੀ | ਇੰਨਾ ...

ਪੂਰੀ ਖ਼ਬਰ »

ਸੋਮਨਾਥ ਦੀ ਸੇਵਾ ਮੁਕਤੀ 'ਤੇ ਸਨਮਾਨ ਸਮਾਰੋਹ

ਮੋਗਾ, 22 ਅਕਤੂਬਰ (ਸੁਰਿੰਦਰਪਾਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਭੰਗੇਰੀਆਂ ਵਿਚ 35 ਸਾਲ ਦੀਆਂ ਬੇਦਾਗ਼ ਅਤੇ ਮਾਣ-ਮੱਤੀਆਂ ਸੇਵਾਵਾਂ ਨਿਭਾ ਕੇ ਸੇਵਾ ਮੁਕਤ ਹੋਏ ਸੋਮਨਾਥ ਸੇਵਾਦਾਰ ਦੀ ਸੇਵਾ ਮੁਕਤੀ 'ਤੇ ਸਾਬਕਾ ਸਰਪੰਚ ਨਿਹਾਲ ਸਿੰਘ ਭੁੱਲਰ ਦੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਮੋਗਾ ਨੇ ਕੀਤੀ ਜ਼ਿਲ੍ਹਾ ਯੁਵਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

ਮੋਗਾ, 22 ਅਕਤੂਬਰ (ਸੁਰਿੰਦਰਪਾਲ ਸਿੰਘ/ਜਸਪਾਲ ਸਿੰਘ ਬੱਬੀ)-ਭਾਰਤ ਸਰਕਾਰ ਦੇ ਅਦਾਰੇ ਨਹਿਰੂ ਯੁਵਾ ਕੇਂਦਰ ਮੋਗਾ ਦੀ ਜ਼ਿਲ੍ਹਾ ਯੁਵਾ ਸਲਾਹਕਾਰ ਕਮੇਟੀ ਮੋਗਾ ਦੀ ਮੀਟਿੰਗ ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਵਿਕਾਸ ਖੇਤਰ ਨਾਲ ...

ਪੂਰੀ ਖ਼ਬਰ »

ਹੋਣਹਾਰ ਵਿਦਿਆਰਥੀ ਨੂੰ ਕੀਤਾ ਸਨਮਾਨਿਤ

ਮੋਗਾ, 22 ਅਕਤੂਬਰ (ਸ. ਰ.)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਭੰਗੇਰੀਆਂ ਜ਼ਿਲ੍ਹਾ ਮੋਗਾ ਦਾ ਹੋਣਹਾਰ ਵਿਦਿਆਰਥੀ ਕਿਰਨਵੀਰ ਸਿੰਘ ਜਿਸ ਨੇ ਸ਼ਬਦ ਗਾਇਨ ਮੁਕਾਬਲੇ ਵਿਚ ਮੋਗਾ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ, ਨੂੰ ਅੱਜ ਕਲੱਬ ਤੇ ਸਮੂਹ ਨਗਰ ਨਿਵਾਸੀਆਂ ...

ਪੂਰੀ ਖ਼ਬਰ »

ਸ਼ੁਕਦੇਵਾ ਕਿ੍ਸ਼ਨਾ ਕਾਲਜ ਵਲੋਂ ਪਰਾਲੀ ਨਾ ਸਾੜਨ ਸਬੰਧੀ ਜਾਗਰੂਕਤਾ ਰੈਲੀ ਕੱਢੀ

ਮੋਗਾ, 22 ਅਕਤੂਬਰ (ਸੁਰਿੰਦਰਪਾਲ ਸਿੰਘ)-ਸ਼ੁਕਦੇਵਾ ਕ੍ਰਿਸ਼ਨਾ ਕਾਲਜ ਆਫ਼ ਐਜੂਕੇਸ਼ਨ ਫ਼ਾਰ ਗਰਲਜ਼ ਮੋਗਾ ਦੁਆਰਾ ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਚੰਡੀਗੜ੍ਹ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਚਲਾਈ ਗਈ ਮੁਹਿੰਮ ਨੂੰ ਸਫਲ ...

ਪੂਰੀ ਖ਼ਬਰ »

ਮੰਡੀ ਸੁਪਰਵਾਈਜ਼ਰ ਗੁਰਮੁਖ ਸਿੰਘ ਦੇ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ

ਮੋਗਾ, 22 ਅਕਤੂਬਰ (ਅਸ਼ੋਕ ਬਾਂਸਲ)-ਮਾਰਕੀਟ ਕਮੇਟੀ ਮੋਗਾ ਵਿਖੇ 1986 ਤੋਂ ਸੇਵਾ ਨਿਭਾ ਰਹੇ ਸੁਪਰਡੈਂਟ ਗੁਰਮੁਖ ਸਿੰਘ (ਪੱਪੂ) ਦਾ ਕੁਝ ਦਿਨ ਬਿਮਾਰ ਰਹਿਣ ਉਪਰੰਤ 16 ਅਕਤੂਬਰ ਨੂੰ ਅਚਾਨਕ ਦਿਹਾਂਤ ਹੋ ਗਿਆ | ਉਹ 53 ਵਰਿ੍ਹਆ ਦੇ ਸਨ ਤੇ ਹੁਣ ਉਹ ਨਿਹਾਲ ਸਿੰਘ ਵਾਲਾ (ਮੋਗਾ) ...

ਪੂਰੀ ਖ਼ਬਰ »

ਫਿਲਫੋਟ ਸੰਸਥਾ ਵਿਚ ਆਈਲਟਸ ਦੀਆਂ ਕਲਾਸਾਂ ਸ਼ੁਰੂ

ਚਰਨਕਮਲ ਸਿੰਘ ਮੋਗਾ, 22 ਅਕਤੂਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ 15 ਅਕਤੂਬਰ ਨੂੰ ਆਈਲਟਸ ਸੈਂਟਰਾਂ ਨੂੰ ਨਿਯਮਾਂ ਅਨੁਸਾਰ ਖੋਲ੍ਹਣ ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਸਨ | ਜਿਸ ਨਾਲ ਆਈਲਟਸ ਸੈਂਟਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ, ਕਿਉਂਕਿ ...

ਪੂਰੀ ਖ਼ਬਰ »

ਕਿਸਾਨੀ ਸੰਕਟ 'ਚ ਲਏ ਫ਼ੈਸਲਿਆਂ ਕਾਰਨ ਮੁੱਖ ਮੰਤਰੀ ਕੈਪਟਨ ਕਿਸਾਨਾਂ ਦੇ ਰਾਖੇ ਸਾਬਿਤ ਹੋਏ-ਮਸਤੇਵਾਲਾ

ਕੋਟ ਈਸੇ ਖਾਂ, 22 ਅਕਤੂਬਰ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)-ਸੂਬੇ ਅੰਦਰ ਹਰ ਸਮੇਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਾਰਜਕਾਲ ਦੌਰਾਨ ਸੂਬੇ ਦੇ ਹਰ ਵਰਗ ਖ਼ਾਸ ਕਰ ਕਿਸਾਨ ਭਰਾਵਾਂ ਦੇ ਹੱਕ 'ਚ ਲਏ ਫ਼ੈਸਲਿਆਂ 'ਤੇ ਕੀਤੇ ਕੰਮਾਂ ਕਰਕੇ ਕਿਸਾਨਾਂ ਦੇ ...

ਪੂਰੀ ਖ਼ਬਰ »

ਮਾਸਟਰ ਕੇਡਰ ਯੂਨੀਅਨ ਨੇ ਫੂਕਿਆ ਤਨਖ਼ਾਹ ਘਟਾਉਣ ਵਾਲਾ ਪੱਤਰ

ਮੋਗਾ, 22 ਅਕਤੂਬਰ (ਸੁਰਿੰਦਰਪਾਲ ਸਿੰਘ)-ਬਲਾਕ ਮੋਗਾ-1 ਅਤੇ ਬਲਾਕ ਮੋਗਾ-2 ਦੇ ਮਾਸਟਰ ਕੇਡਰ ਯੂਨੀਅਨ ਵਲੋਂ ਸੂਬਾ ਜਨਰਲ ਸਕੱਤਰ ਬਲਜਿੰਦਰ ਸਿੰਘ ਧਾਲੀਵਾਲ ਜ਼ਿਲ੍ਹਾ ਜਨਰਲ ਸਕੱਤਰ ਜਸਵੀਰ ਸਿੰਘ ਸਿੱਧੂ, ਬਲਾਕ ਪ੍ਰਧਾਨ ਇੰਦਰਪਾਲ ਸਿੰਘ, ਬਲਾਕ ਪ੍ਰਧਾਨ ਹਰਪ੍ਰੀਤ ਸਿੰਘ ...

ਪੂਰੀ ਖ਼ਬਰ »

ਜਥੇਬੰਦੀਆਂ ਨੇ ਕਿਸਾਨਾਂ ਦੇ ਸੰਘਰਸ਼ ਨੂੰ ਮਜ਼ਬੂਤ ਬਣਾਉਣ ਲਈ ਸਹਿਯੋਗ ਕਮੇਟੀ ਦਾ ਕੀਤਾ ਗਠਨ

ਬਾਘਾ ਪੁਰਾਣਾ, 22 ਅਕਤੂਬਰ (ਬਲਰਾਜ ਸਿੰਗਲਾ)-ਖੇਤੀ ਵਿਰੋਧੀ 3 ਕਾਨੂੰਨ ਅਤੇ ਬਿਜਲੀ ਐਕਟ 2020 ਦਾ ਖਰੜਾ ਰੱਦ ਕਰਾਉਣ ਲਈ ਕਿਸਾਨ ਜਥੇਬੰਦੀਆਂ ਵਲੋਂ ਜਿਹੜਾ ਸੰਘਰਸ਼ ਲੜਿਆ ਜਾ ਰਿਹਾ ਹੈ, ਨੂੰ ਹੋਰ ਮਜ਼ਬੂਤ ਕਰਨ ਲਈ ਬਾਘਾ ਪੁਰਾਣਾ ਇਲਾਕੇ ਦੀਆਂ ਜਨਤਕ ਜਥੇਬੰਦੀਆਂ ਵਲੋਂ ...

ਪੂਰੀ ਖ਼ਬਰ »

ਥਾਣੇਦਾਰ ਨਾਇਬ ਸਿੰਘ ਮਾੜੀ ਮੁਸਤਫ਼ਾ ਦੀ ਬਰਸੀ ਮੌਕੇ ਬੂਟਾ ਲਾ ਕੇ ਕੀਤਾ ਯਾਦ

ਠੱਠੀ ਭਾਈ, 22 ਅਕਤੂਬਰ (ਜਗਰੂਪ ਸਿੰਘ ਮਠਾੜੂ)-ਖਾੜਕੂਵਾਦ ਦੇ ਦਿਨਾਂ ਦੌਰਾਨ ਸ਼ਹੀਦ ਹੋਏ ਵਾਇਰਲੈੱਸ ਓਪਰੇਟਰ ਥਾਣੇਦਾਰ ਨਾਇਬ ਸਿੰਘ ਮਾੜੀ ਮੁਸਤਫ਼ਾ ਦੀ ਬਰਸੀ ਪੰਜਾਬ ਪੁਲਿਸ ਦੇ ਡੀ.ਐਸ.ਪੀ. ਠਾਣਾ ਸਿੰਘ ਦੀ ਅਗਵਾਈ ਹੇਠ ਪਿੰਡ ਮਾੜੀ ਮੁਸਤਫ਼ਾ ਵਿਖੇ ਮਨਾਈ ਗਈ | ਬਰਸੀ ...

ਪੂਰੀ ਖ਼ਬਰ »

ਰੋਟਰੀ ਕਲੱਬ ਮੋਗਾ ਸਿਟੀ ਨੇ ਸਮਾਜ ਸੇਵੀ ਸੰਸਥਾ ਨੂੰ ਦਿੱਤੀਆਂ 10 ਪੀ. ਪੀ. ਈ. ਕਿੱਟਾਂ

ਮੋਗਾ, 22 ਅਕਤੂਬਰ (ਜਸਪਾਲ ਸਿੰਘ ਬੱਬੀ)-ਰੋਟਰੀ ਕਲੱਬ ਮੋਗਾ ਸਿਟੀ ਵਲੋਂ ਸਮਾਜ ਸੇਵਾ ਸੁਸਾਇਟੀ ਮੋਗਾ ਦੇ ਮੁੱਖ ਸੇਵਾਦਾਰ ਗੁਰਸੇਵਕ ਸਿੰਘ ਸਨਿਆਸੀ ਤੇ ਟੀਮ ਨੂੰ ਰੋਟੇਰੀਅਨ ਕਲੱਬ ਪ੍ਰਧਾਨ ਤਰਸੇਮ ਲਾਲ, ਚੇਅਰਮੈਨ ਵਿਜੇ ਮਦਾਨ, ਸਕੱਤਰ ਰਜਿੰਦਰ ਸਚਦੇਵਾ, ਪ੍ਰੋਜੈਕਟ ਚੇਅਰਮੈਨ ਗੁਰਜੀਤ ਸਿੰਘ ਨੇ ਕੋਵਿਡ-19 ਬਿਮਾਰੀ ਤੋਂ ਬਚਾਅ ਲਈ 10 ਪੀ.ਪੀ.ਈ. ਕਿੱਟਾਂ ਦਿੱਤੀਆਂ | ਉਨ੍ਹਾਂ ਦੱਸਿਆ ਕਿ ਸਮਾਜ ਸੇਵਾ ਸੁਸਾਇਟੀ ਵਲੋਂ ਸੜਕੀ ਹਾਦਸਿਆਂ ਵਿਚ ਜ਼ਖ਼ਮੀਆਂ ਨੂੰ ਤੁਰੰਤ ਮੁੱਢਲੀ ਸਹਾਇਤਾ ਦੇ ਕੇ ਇਲਾਜ ਲਈ ਹਸਪਤਾਲ ਵਿਖੇ ਲਿਜਾਇਆ ਜਾਂਦਾ ਹੈ ਅਤੇ ਲਾਵਾਰਸ ਮਿ੍ਤਕ ਦੇਹਾਂ ਦੇ ਸਸਕਾਰ ਵੀ ਸੁਸਾਇਟੀ ਵਲੋਂ ਕੀਤੇ ਜਾਂਦੇ ਹਨ ਜਿਸ ਕਰਕੇ ਸੁਸਾਇਟੀ ਦੇ ਅਹੁਦੇਦਾਰਾਂ ਦੀ ਸਿਹਤ ਸੁਰੱਖਿਆ ਲਈ ਪੀ.ਪੀ.ਈ. ਕਿੱਟਾਂ ਦੀ ਸਖ਼ਤ ਜ਼ਰੂਰਤ ਸੀ ਜਿਸ ਨੂੰ ਕਲੱਬ ਵਲੋਂ ਪੂਰਾ ਕੀਤਾ ਗਿਆ ਹੈ | ਇਸ ਮੌਕੇ ਗੁਰਸੇਵਕ ਸਿੰਘ ਸਨਿਆਸੀ, ਬਲਜੀਤ ਸਿੰਘ ਚਾਨੀ, ਗੁਰਨਾਮ ਸਿੰਘ ਲਵਲੀ, ਸੰਦੀਪ ਸਿੰਘ ਔਲਖ ਤੇ ਕਲੱਬ ਦੇ ਮੈਂਬਰ ਸ਼ਾਮਿਲ ਸਨ |

ਖ਼ਬਰ ਸ਼ੇਅਰ ਕਰੋ

 

ਪੰਜਾਬ ਪਾਵਰਕਾਮ ਟਾਂਸਕੋ ਐਾਡ ਠੇਕਾ ਮੁਲਾਜ਼ਮ ਕਾਮਿਆਂ ਦੀ ਮੀਟਿੰਗ

ਕੋਟਕਪੂਰਾ, 22 ਅਕਤੂਬਰ (ਮੋਹਰ ਸਿੰਘ ਗਿੱਲ)-ਪੰਜਾਬ ਪਾਵਰਕਾਮ ਟਾਂਸਕੋ ਐਾਡ ਠੇਕਾ ਮੁਲਾਜ਼ਮ ਯੂਨੀਅਨ ਨੇ ਸ਼ਹਿਰੀ ਸਬ-ਡਵੀਜ਼ਨ ਕੋਟਕਪੂਰਾ ਵਿਖੇ ਇਕ ਮੀਟਿੰਗ ਕੀਤੀ | ਇਸ ਦੌਰਾਨ ਠੇਕਾ ਆਧਾਰ 'ਤੇ ਕੰਮ ਕਰਦੇ ਫ਼ੀਲਡ ਕਰਮਚਾਰੀਆਂ ਦੀਆਂ ਸਮੱਸਿਆਵਾਂ 'ਤੇ ਚਰਚਾ ਕੀਤੀ ਗਈ | ...

ਪੂਰੀ ਖ਼ਬਰ »

ਰਸਤੇ 'ਚ ਘੇਰ ਕੇ ਸੱਟਾਂ ਮਾਰਨ ਤੇ ਧਮਕੀਆਂ ਦੇਣ ਦੇ ਦੋਸ਼ 'ਚ ਤਿੰਨ ਨਾਮਜ਼ਦ

ਮੋਗਾ, 22 ਅਕਤੂਬਰ (ਗੁਰਤੇਜ ਸਿੰਘ)-ਜ਼ਿਲ੍ਹੇ ਦੇ ਪਿੰਡ ਜੀਤਾ ਸਿੰਘ ਵਾਲਾ 'ਚ ਵਿਅਕਤੀ ਨੂੰ ਘੇਰ ਕੇ ਸੱਟਾਂ ਮਾਰਨ ਅਤੇ ਧਮਕੀਆਂ ਦੇਣ ਦੇ ਦੋਸ਼ 'ਚ ਪੁਲਿਸ ਵਲੋਂ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਬਾਘਾ ਪੁਰਾਣਾ ਦੇ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਯੋਗੀ ਸਰਕਾਰ ਵਲੋਂ ਗੁਰਦੁਆਰਾ ਸਾਹਿਬ ਦਾ ਰਸਤਾ ਬੰਦ ਕਰਵਾਉਣਾ ਅਤਿ ਮੰਦਭਾਗਾ-ਅਕਾਲੀ ਦਲ (ਮਾਨ)

ਕੋਟ ਈਸੇ ਖਾਂ, 22 ਅਕਤੂਬਰ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ (ਮਾਨ ਦਲ) ਦੇ ਆਗੂਆਂ ਦੀ ਇਕ ਸਰਕਲ ਪੱਧਰੀ ਵਿਸ਼ੇਸ਼ ਬੈਠਕ ਹੋਈ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਖ਼ਾਲਸਾ ਨੇ ਵਿਸ਼ੇਸ਼ ਸ਼ਿਰਕਤ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿੱਦਿਅਕ ਮੁਕਾਬਲੇ

ਮੋਗਾ, 22 ਅਕਤੂਬਰ (ਸੁਰਿੰਦਰਪਾਲ ਸਿੰਘ/ਜਸਪਾਲ ਸਿੰਘ ਬੱਬੀ)-ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਆਨਲਾਈਨ ਵਿੱਦਿਅਕ ਮੁਕਾਬਲਿਆਂ ਵਿਚੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਮੋਗਾ ਦੀ ਕਾਰਜਕਾਰੀ ਕਮੇਟੀ ਦੀ ਮੀਟਿੰਗ

ਮੋਗਾ, 22 ਅਕਤੂਬਰ (ਜਸਪਾਲ ਸਿੰਘ ਬੱਬੀ)-ਬੱਸ ਸਟੈਂਡ ਮੋਗਾ ਵਿਖੇ ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਮੋਗਾ ਕਾਰਜਕਾਰੀ ਦੀ ਮੀਟਿੰਗ ਗੁਰਦੇਵ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਦਲਜੀਤ ਸਿੰਘ ਭੁੱਲਰ ਸੇਵਾ ਮੁਕਤ ਅਧਿਕਾਰੀ ਪੰਜਾਬ ਰੋਡਵੇਜ਼ ਨੇ ...

ਪੂਰੀ ਖ਼ਬਰ »

ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ

ਮੋਗਾ, 22 ਅਕਤੂਬਰ (ਗੁਰਤੇਜ ਸਿੰਘ)-ਪਿੰਡ ਆਲਮ ਵਾਲਾ ਨੇੜੇ ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਇਕ ਵਿਅਕਤੀ ਦੀ ਮੌਤ ਤੇ ਇਕ ਜ਼ਖਮੀ ਹੋ ਗਿਆ | ਇਸ ਸਬੰਧੀ ਪੁਲਿਸ ਵਲੋਂ ਕਥਿਤ ਦੋਸ਼ੀ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਥਾਣਾ ਬਾਘਾ ਪੁਰਾਣਾ ਦੇ ਸਹਾਇਕ ...

ਪੂਰੀ ਖ਼ਬਰ »

ਵਾਲਮੀਕਿ ਸਭਾ ਤੇ ਸਫ਼ਾਈ ਸੇਵਕ ਯੂਨੀਅਨ ਮੋਗਾ ਵਲੋਂ ਵਿਦਿਆਰਥਣ ਮੁਸਕਾਨ ਚੰਡਾਲੀਆ ਸਨਮਾਨਿਤ

ਮੋਗਾ, 22 ਅਕਤੂਬਰ (ਜਸਪਾਲ ਸਿੰਘ ਬੱਬੀ)-ਵਾਲਮੀਕਿ ਸਭਾ ਅਤੇ ਸਫ਼ਾਈ ਸੇਵਕ ਯੂਨੀਅਨ ਮੋਗਾ ਵਲੋਂ ਐਸ.ਡੀ. ਕਾਲਜ ਫ਼ਾਰ ਵੁਮੈਨ ਦੀ ਵਿਦਿਆਰਥਣ ਮੁਸਕਾਨ ਚੰਡਾਲੀਆ ਪੁੱਤਰੀ ਮਹਿੰਦਰ ਚਿੰਡਾਲੀਆ ਨੇ ਬੀ.ਕਾਮ ਫਾਈਨਲ ਨਤੀਜੇ ਵਿਚ 70 ਪ੍ਰਤੀਸ਼ਤ ਅੰਕ ਲੈਣ 'ਤੇ ਸਨਮਾਨਿਤ ਕੀਤਾ | ...

ਪੂਰੀ ਖ਼ਬਰ »

ਬੀਬੀ ਭਾਗੀਕੇ ਨੇ ਖੇਡ ਸਟੇਡੀਅਮ ਦਾ ਨੀ ਾਹ-ਪੱਥਰ ਰੱਖਿਆ

ਨਿਹਾਲ ਸਿੰਘ ਵਾਲਾ, 22 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਪਿੰਡ ਤਖ਼ਤੂਪੁਰਾ ਸਾਹਿਬ ਵਿਖੇ 17 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਸਾਬਕਾ ਵਿਧਾਇਕਾ ਅਤੇ ਹਲਕਾ ਇੰਚਾਰਜ ਬੀਬੀ ਰਾਜਵਿੰਦਰ ਕੌਰ ਭਾਗੀਕੇ ਵਲੋਂ ਰੱਖਿਆ ਗਿਆ ਅਤੇ ...

ਪੂਰੀ ਖ਼ਬਰ »

ਸੁਆਮੀ ਸੰਤ ਦਰਬਾਰਾ ਸਿੰਘ ਲੋਪੋਂ ਵਾਲਿਆਂ ਦੀ 42ਵੀਂ ਬਰਸੀ ਸਬੰਧੀ ਸਮਾਗਮ ਸਮਾਪਤ

ਨਿਹਾਲ ਸਿੰਘ ਵਾਲਾ, 22 ਅਕਤੂਬਰ (ਸੁਖਦੇਵ ਸਿੰਘ ਖ਼ਾਲਸਾ)-ਵਿਸ਼ਵ ਪ੍ਰਸਿੱਧ ਧਾਰਮਿਕ ਅਤੇ ਸਮਾਜ ਸੇਵੀ ਕਾਰਜਾਂ ਨੂੰ ਸਮਰਪਿਤ 150 ਸਾਲ ਪੁਰਾਤਨ ਸੰਸਥਾ ਦਰਬਾਰ ਸੰਪਰਦਾਇ ਲੋਪੋਂ ਦੇ ਬਾਨੀ ਸੁਆਮੀ ਸੰਤ ਦਰਬਾਰਾ ਸਿੰਘ ਜੀ ਦੀ 42ਵੀਂ ਬਰਸੀ ਮੌਜੂਦਾ ਸੁਆਮੀ ਸੰਤ ਜਗਜੀਤ ...

ਪੂਰੀ ਖ਼ਬਰ »

ਮਾਤਾ ਦਲੀਪ ਕੌਰ ਬਰਾੜ ਮੱਲਕੇ ਨੂੰ ਵੱਖ-ਵੱਖ ਪਾਰਟੀ ਆਗੂਆਂ ਵਲੋਂ ਭਾਵਭਿੰਨੀਆਂ ਸ਼ਰਧਾਂਜਲੀਆਂ ਭੇਟ

ਠੱਠੀ ਭਾਈ, 22 ਅਕਤੂਬਰ (ਜਗਰੂਪ ਸਿੰਘ ਮਠਾੜੂ)-ਹਲਕਾ ਬਾਘਾ ਪੁਰਾਣਾ ਵਿਚ ਆਪਣੀ ਵਿਲੱਖਣ ਰਾਜਸੀ ਪਹਿਚਾਣ ਰੱਖਣ ਵਾਲੇ ਪਿੰਡ ਮੱਲਕੇ ਵਾਸੀ ਸਵ. ਜਸਮੇਲ ਸਿੰਘ ਮੱਲਕੇ, ਦਰਸ਼ਨ ਸਿੰਘ ਬਰਾੜ ਅਤੇ ਕਲੱਬ ਪ੍ਰਧਾਨ ਜਸਬੀਰ ਸਿੰਘ ਬਰਾੜ ਮੱਲਕੇ ਦੇ ਸਤਿਕਾਰਯੋਗ ਮਾਤਾ ਅਤੇ ...

ਪੂਰੀ ਖ਼ਬਰ »

ਅਵਾਰਾ ਪਸ਼ੂ ਨਾਲ ਮੋਟਰਸਾਈਕਲ ਦੀ ਟੱਕਰ 'ਚ ਨੌਜਵਾਨ ਦੀ ਮੌਤ

ਕੋਟਕਪੂਰਾ, 22 ਅਕਤੂਬਰ (ਮੋਹਰ ਸਿੰਘ ਗਿੱਲ)-ਰਾਤ ਸਮੇਂ ਇਕ ਮੋਟਰਸਾਈਕਲ ਦੇ ਅਚਨਚੇਤ ਕਿਸੇ ਅਵਾਰਾ ਪਸ਼ੂ ਨਾਲ ਟਕਰਾ ਜਾਣ ਕਾਰਨ ਕੋਟਕਪੂਰਾ ਦੇ ਇਕ ਨੌਜਵਾਨ ਦੀ ਮੌਤ ਹੋ ਗਈ | ਉਹ ਇਕ ਸਾਲ ਦੇ ਬੱਚੇ ਦਾ ਪਿਤਾ ਸੀ | ਮਿਲੀ ਜਾਣਕਾਰੀ ਅਨੁਸਾਰ ਰੋਹਿਤ ਮਲਿਕ (28) ਪੁੱਤਰ ਸਵਰਗੀ ...

ਪੂਰੀ ਖ਼ਬਰ »

ਬਿਜਲੀ ਬਿੱਲ ਨਾ ਭਰਨ 'ਤੇ ਕੱਟੇ ਜਾਣਗੇ ਕੁਨੈਕਸ਼ਨ-ਉਪ ਮੰਡਲ ਅਫ਼ਸਰ

ਬਰਗਾੜੀ, 22 ਅਕਤੂਬਰ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਿਟਿਡ ਬਰਗਾੜੀ ਦੇ ਉਪ ਮੰਡਲ ਅਫ਼ਸਰ ਨੇ ਸਮੂਹ ਖ਼ਪਤਕਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬਿਜਲੀ ਬਿੱਲਾਂ ਦੀ ਬਕਾਇਆ ਰਕਮ ਜਲਦੀ ਦਫ਼ਤਰ ਵਿਚ ਜਾਂ ਆਨਲਾਈਨ ਜਮ੍ਹਾ ...

ਪੂਰੀ ਖ਼ਬਰ »

ਔਰਤਾਂ ਦੇ ਕਰਜ਼ੇ ਦੀ ਮੁਕੰਮਲ ਮੁਆਫ਼ੀ ਤੱਕ ਸੰਘਰਸ਼ ਜਾਰੀ ਰਹੇਗਾ-ਹਰਮਨਦੀਪ ਹਿੰਮਤਪੁਰਾ

ਨਿਹਾਲ ਸਿੰਘ ਵਾਲਾ, 22 ਅਕਤੂਬਰ (ਸੁਖਦੇਵ ਸਿੰਘ ਖ਼ਾਲਸਾ)-ਔਰਤ ਕਰਜ਼ਾ ਮੁਕਤੀ ਅੰਦੋਲਨ ਤਹਿਤ ਚੱਲ ਰਹੇ ਅੰਦੋਲਨ ਦੇ ਸਰਗਰਮ ਆਗੂ ਵਰਕਰਾਂ ਦੀ ਅਹਿਮ ਮੀਟਿੰਗ ਨਿਹਾਲ ਸਿੰਘ ਵਾਲਾ ਵਿਖੇ ਬਲਾਕ ਪ੍ਰਧਾਨ ਮਨਜੀਤ ਕੌਰ ਨਿਹਾਲ ਸਿੰਘ ਵਾਲਾ ਦੀ ਪ੍ਰਧਾਨਗੀ ਹੇਠ ਹੋਈ¢ ਇਸ ...

ਪੂਰੀ ਖ਼ਬਰ »

ਟਰਾਂਸਫ਼ਾਰਮਰਾਂ 'ਚੋਂ ਕੀਮਤੀ ਸਾਮਾਨ ਤੇ ਕੇਬਲ ਚੋਰੀ

ਨਿਹਾਲ ਸਿੰਘ ਵਾਲਾ, 22 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਪਿੰਡ ਭਾਗੀਕੇ ਅਤੇ ਹਿੰਮਤਪੁਰਾ ਦੇ ਖੇਤਾਂ ਵਿਚ ਚੋਰਾਂ ਵਲੋਂ ਖੇਤੀ ਮੋਟਰਾਂ ਦੇ ਬਿਜਲੀ ਟਰਾਂਸਫ਼ਾਰਮਰਾਂ ਦਾ ਕੀਮਤੀ ਸਮਾਨ ਅਤੇ ਕੇਬਲਾਂ ਚੋਰੀ ਕਰਨ ਦਾ ਸਮਾਚਾਰ ਹੈ¢ ਪੀੜਤ ਕਿਸਾਨ ਗੁਰਦੇਵ ਸਿੰਘ ...

ਪੂਰੀ ਖ਼ਬਰ »

ਕਿਸਾਨ ਖ਼ਰੀਦ ਕੇਂਦਰਾਂ ਵਿਚ ਸੁੱਕਾ ਝੋਨਾ ਲਿਆਉਣ ਤਾਂ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਵੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ-ਚੇਅਰਮੈਨ ਗਿੱਲ/ਚੀਦਾ/ਸੇਖਾ

ਠੱਠੀ ਭਾਈ, 22 ਅਕਤੂਬਰ (ਜਗਰੂਪ ਸਿੰਘ ਮਠਾੜੂ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਅਤੇ ਹਲਕਾ ਬਾਘਾ ਪੁਰਾਣਾ 'ਚ ਵਿਧਾਇਕ ਦਰਸ਼ਨ ਸਿੰਘ ਬਰਾੜ ਵਲੋਂ ਹਲਕੇ ਦੀਆਂ ਮੰਡੀਆਂ ਵਿਚ ਕੀਤੇ ਗਏ ਸੁਚੱਜੇ ਪ੍ਰਬੰਧਾਂ ਸਦਕਾ ਕਿਸਾਨਾਂ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਦੀ ਚੋਣ ਮੀਟਿੰਗ

ਮੋਗਾ, 22 ਅਕਤੂਬਰ (ਜਸਪਾਲ ਸਿੰਘ ਬੱਬੀ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੂਬਾ ਜਨਰਲ ਸਕੱਤਰ ਦੀ ਚੋਣ ਲਈ ਪੈਨਸ਼ਨਰਜ਼ ਭਵਨ ਲੁਧਿਆਣਾ ਵਿਖੇ ਚੇਅਰਮੈਨ ਕੇਵਲ ਸਿੰਘ ਦੀ ਪ੍ਰਧਾਨਗੀ ਹੇਠ ਚੋਣ ਇਜਲਾਸ ਹੋਇਆ | ਇਸ ਸਬੰਧੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX