ਤਾਜਾ ਖ਼ਬਰਾਂ


ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 31 ਹਜ਼ਾਰ 923 ਮਾਮਲੇ ਆਏ ਸਾਹਮਣੇ
. . .  11 minutes ago
ਨਵੀਂ ਦਿੱਲੀ, 23 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 31 ਹਜ਼ਾਰ 923 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ 282 ਲੋਕਾਂ ਦੀ ਮੌਤ ਹੋ ਗਈ ਹੈ...
ਭਾਰੀ ਮੀਂਹ ਕਾਰਨ ਗਰੀਬ ਪਰਿਵਾਰ ਦੇ ਮਕਾਨ ਦੀ ਡਿੱਗੀ ਛੱਤ, ਔਰਤ ਤੇ ਬੱਚਾ ਜ਼ਖ਼ਮੀ
. . .  about 1 hour ago
ਫ਼ਰੀਦਕੋਟ, 23 ਸਤੰਬਰ (ਜਸਵੰਤ ਸਿੰਘ ਪੁਰਬਾ/ਸਰਬਜੀਤ ਸਿੰਘ) - ਅੱਜ ਸਵੇਰੇ ਇੱਥੋਂ ਦੀ ਸਲੱਮ ਬਸਤੀ ਜੋਤ ਰਾਮ ਕਾਲੋਨੀ ਵਿਚ ਭਾਰੀ ਮੀਂਹ ਕਾਰਨ ਇਕ ਗਰੀਬ ਮਜ਼ਦੂਰ ਦੇ ਘਰ ਦੀ ਛੱਤ ਡਿੱਗਣ ਕਾਰਨ ਇਕ ਔਰਤ ਤੇ ਉਸ ਦਾ 7 ਸਾਲਾ ਬੱਚਾ ਜ਼ਖ਼ਮੀ ਹੋ...
ਮੁੱਠਭੇੜ ਵਿਚ ਇਕ ਅੱਤਵਾਦੀ ਢੇਰ
. . .  about 1 hour ago
ਸ੍ਰੀਨਗਰ, 23 ਸਤੰਬਰ - ਜੰਮੂ ਕਸ਼ਮੀਰ ਦੇ ਸ਼ੋਪੀਆਂ ਦੇ ਕੁਸ਼ਵਾ ਵਿਚ ਹੋਈ ਮੁੱਠਭੇੜ ਵਿਚ ਇਕ ਅੱਤਵਾਦੀ ਮਾਰਿਆ ਗਿਆ ਹੈ। ਸਥਾਨਕ ਪੁਲਿਸ ਮੁਤਾਬਿਕ ਸੁਰੱਖਿਆ ਬਲਾਂ ਵਲੋਂ ਇਹ ਕਰਵਾਈ ਉਸ...
ਝੋਨੇ ਦੀ ਫ਼ਸਲ ਖਰਾਬ ਹੋਣ ਕਾਰਨ ਕਿਸਾਨ ਚਿੰਤਾ ਦੇ ਆਲਮ 'ਚ ਡੁੱਬੇ
. . .  about 1 hour ago
ਸੰਧਵਾਂ, 23 ਸਤੰਬਰ (ਪ੍ਰੇਮੀ/ਸੰਧਵਾਂ) - ਝੋਨੇ ਦੀ ਪੁੱਤਾਂ ਵਾਂਗ ਪਾਲੀ ਫ਼ਸਲ ਜਦ ਖੇਤਾਂ ਵਿਚ ਪੱਕ ਕੇ ਹੁਣ ਪੂਰੀ ਤਰ੍ਹਾਂ ਤਿਆਰ ਹੋ ਰਹੀ ਸੀ ਅਤੇ ਤੀਜੇ ਦਿਨ ਵੀ ਪੈ...
⭐ਮਾਣਕ - ਮੋਤੀ⭐
. . .  about 1 hour ago
ਪੰਜਾਬ ਸਰਕਾਰ ਦਾ ਨਵਾਂ ਫ਼ੈਸਲਾ -ਹੁਣ ਜਾਤ ਦੇ ਆਧਾਰ 'ਤੇ ਰੱਖੇ ਨਾਮ ਹੋਣਗੇ ਤਬਦੀਲ
. . .  1 day ago
ਵਿਧਾਨ ਸਭਾ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਆਪ ਆਗੂ ਵਿਨੋਦ ਸੋਈ ਬਣੇ ਵਪਾਰ ਮੰਡਲ ਦੇ ਜ਼ਿਲਾ ਪ੍ਰਧਾਨ
. . .  1 day ago
ਫਿਰੋਜ਼ਪੁਰ, 22 ਸਤੰਬਰ (ਕੁਲਬੀਰ ਸਿੰਘ ਸੋਢੀ)- ਆਪ ਵਲੋਂ ਸੂਬੇ ਅੰਦਰ ਵਿਧਾਨ ਸਭਾ ਹਲਕਿਆਂ ਵਿਚ ਪਾਰਟੀ ਦੀਆਂ ਗਤਵਿਧੀਆਂ ਨੂੰ ਲਗਾਤਾਰ ਜਾਰੀ ਰੱਖਣ ਲਈ ਸੂਬੇ ਭਰ ਅੰਦਰ ਵਪਾਰ ...
ਖੈਬਰ ਪਖਤੂਨਖਵਾ 'ਚ ਕੁੜੀਆਂ ਦੇ ਸਕੂਲ ਵਿਚ ਧਮਾਕਾ
. . .  1 day ago
ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ )-ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਟੈਂਕ ਜ਼ਿਲੇ 'ਚ ਅੱਜ ਇਕ ਧਮਾਕੇ ਨਾਲ ਲੜਕੀਆਂ ਦੇ ਸਕੂਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਗਿਆ।ਅਧਿਕਾਰੀਆਂ ਨੇ ...
ਲੁਧਿਆਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 day ago
ਲੁਧਿਆਣਾ , 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਰਜੀਤ ਕਾਲੋਨੀ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕਾਬੂ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ...
ਆਈ.ਪੀ.ਐਲ. 2021 - ਸਨਰਾਈਜ਼ਰਸ ਹੈਦਰਾਬਾਦ ਨੇ ਦਿੱਲੀ ਕੈਪੀਟਲਸ ਦੇ ਖਿਲਾਫ ਜਿੱਤਿਆ ਟਾਸ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਮੁੱਖ ਮੰਤਰੀ, ਹਰਿਆਣਾ ਨੂੰ ਮਿਲੇ ਮੁੱਖ ਮੰਤਰੀ ਚੰਨੀ ਕਿਹਾ, ਦੋਸਤੀ ਤੇ ਸਹਿਯੋਗ ਨਾਲ ਕਰਾਂਗੇ ਕੰਮ
. . .  1 day ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  1 day ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  1 day ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  1 day ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  1 day ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  1 day ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  1 day ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  1 day ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  1 day ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  1 day ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  1 day ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  1 day ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਕੱਤਕ ਸੰਮਤ 552

ਸੰਗਰੂਰ

ਕਿਸਾਨ ਯੂਨੀਅਨ ਉਗਰਾਹਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਘੇਰਨ ਦੇ ਨਾਲ-ਨਾਲ ਲਾਏ ਕਈ ਥਾਈਾ ਧਰਨੇ

ਸੰਗਰੂਰ, 22 ਅਕਤੂਬਰ (ਦਮਨਜੀਤ ਸਿੰਘ) - ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਜ਼ਿਲ੍ਹਾ ਸੰਗਰੂਰ ਯੂਨਿਟ ਵਲੋਂ ਅੱਜ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਦੀ ਅਗਵਾਈ ਹੇਠ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਘਿਰਾਓ ਕਰ ਕੇ ਰੋਸ ਧਰਨਾ ਦਿੱਤਾ ਗਿਆ | ਰੋਸ ...

ਪੂਰੀ ਖ਼ਬਰ »

ਰੇਲਵੇ ਟਰੈਕ ਦੀ ਥਾਂ ਕਿਸਾਨ ਸੰਘਰਸ਼ ਪਲੇਟਫ਼ਾਰਮ 'ਤੇ ਹੋਇਆ ਤਬਦੀਲ

ਸੰਗਰੂਰ, 22 ਅਕਤੂਬਰ (ਅਮਨਦੀਪ ਸਿੰਘ ਬਿੱਟਾ) - ਕਿਸਾਨ ਜਥੇਬੰਦੀਆਂ ਵਲੋਂ 5 ਨਵੰਬਰ ਤੱਕ ਮਾਲ ਗੱਡੀਆਂ ਨੂੰ ਦਿੱਤੀ ਛੋਟ ਦਾ ਸੰਗਰੂਰ 'ਚ ਵਿਆਪਕ ਅਸਰ ਦੇਖਣ ਨੂੰ ਮਿਲਿਆ | ਸੰਗਰੂਰ ਵਿਖੇ ਪਿਛਲੇ ਕਈ ਦਿਨਾਂ ਤੋਂ ਰੇਲਵੇ ਸਟੇਸ਼ਨ ਦੇ ਟਰੈਕ 'ਤੇ ਵੱਖ-ਵੱਖ ਕਿਸਾਨ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਲਿਫ਼ਟ ਅੱਠ ਮਹੀਨਿਆਂ ਤੋਂ ਖ਼ਰਾਬ

ਸੰਗਰੂਰ, 22 ਅਕਤੂਬਰ (ਧੀਰਜ ਪਸ਼ੌਰੀਆ) - ਬੇਸ਼ੱਕ ਪੰਜਾਬ ਸਰਕਾਰ ਵਲੋਂ ਵਿਕਾਸ ਦੇ ਲੱਖ ਦਾਅਵੇ ਕੀਤੇ ਜਾ ਰਹੇ ਹਨ ਪਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਜਿੱਥੇ ਡਿਪਟੀ ਕਮਿਸ਼ਨਰ ਸਮੇਤ ਕਈ ਅਧਿਕਾਰੀਆਂ ਦੇ ਦਫ਼ਤਰ ਹਨ ਵਿਖੇ ਅੱਠ ਮਹੀਨਿਆਂ ਤੋਂ ਖ਼ਰਾਬ ਹੋਣ ...

ਪੂਰੀ ਖ਼ਬਰ »

ਪੰਜਾਬ ਸਰਕਾਰ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਰਾਸ਼ਟਰਪਤੀ ਨੂੰ ਮਿਲੇਗੀ-ਸਿੰਗਲਾ

ਭਵਾਨੀਗੜ੍ਹ, 22 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ) - ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਲੋਂ 2 ਤੋਂ 5 ਨਵੰਬਰ ਵਿਚ ਦੇਸ਼ ਦੇ ਰਾਸ਼ਟਰਪਤੀ ਨੂੰ ਮਿਲ ਕੇ ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ ਕਾਲੇ ਕਾਨੂੰਨ ਰੱਦ ਕਰਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ, ਇਹ ਵਿਚਾਰ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਸੰਬੰਧੀ ਪੰਜਾਬ ਸਰਕਾਰ ਦਾ ਫ਼ੈਸਲਾ ਸ਼ਲਾਘਾਯੋਗ-ਗੁਰਜੋਤ ਸਿੰਘ ਢੀਂਡਸਾ

ਕੁੱਪ ਕਲਾਂ, 22 ਅਕਤੂਬਰ (ਮਨਜਿੰਦਰ ਸਿੰਘ ਸਰੌਦ) - ਕੇਂਦਰ ਦੀ ਹਕੂਮਤ ਵਲੋਂ ਨਵੇਂ ਬਣਾਏ ਖੇਤੀ ਕਾਨੂੰਨਾਂ ਨੂੰ ਪੰਜਾਬ ਸਰਕਾਰ ਨੇ ਵਿਧਾਨ ਸਭਾ ਅੰਦਰ ਰੱਦ ਕਰਕੇ ਕਿਸਾਨਾਂ ਦੀ ਫ਼ਸਲ ਨੂੰ ਸਮਰਥਨ ਮੁੱਲ ਤੋਂ ਘੱਟ ਖ਼ਰੀਦਣ ਵਾਲਿਆਂ ਲਈ ਨਵਾਂ ਕਾਨੂੰਨ ਬਣਾ ਕੇ ਇੱਕ ...

ਪੂਰੀ ਖ਼ਬਰ »

ਯੂ.ਪੀ. ਤੋਂ ਝੋਨਾ ਲਿਆ ਕੇ ਵੇਚਣ 'ਤੇ 2 ਕਾਂਗਰਸੀ ਆਗੂਆਂ ਸਮੇਤ ਆੜ੍ਹਤੀਏ 'ਤੇ ਮਾਮਲਾ ਦਰਜ

ਭਵਾਨੀਗੜ੍ਹ, 22 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ) - ਬੀਤੇ ਦਿਨੀਂ ਉੱਤਰ ਪ੍ਰਦੇਸ਼ ਤੋਂ ਪਿੰਡ ਮਾਝੀ ਦੀ ਅਨਾਜ ਮੰਡੀ ਵਿਚ ਆਇਆ ਝੋਨਾ, ਜੋ ਕਿਸਾਨਾਂ ਵਲੋਂ ਫੜ ਕੇ ਪੁਲਿਸ ਹਵਾਲੇ ਕੀਤਾ ਸੀ, ਦੇ ਸਬੰਧ ਵਿਚ ਪੁਲਿਸ ਵਲੋਂ 2 ਕਾਂਗਰਸੀ ਆਗੂਆਂ ਸਮੇਤ ਆੜ੍ਹਤੀਏ 'ਤੇ ਮਾਮਲਾ ...

ਪੂਰੀ ਖ਼ਬਰ »

ਨੋਟੀਫ਼ਿਕੇਸ਼ਨ ਖ਼ਿਲਾਫ਼ 26 ਨੂੰ ਬਲਾਕ ਪੱਧਰ 'ਤੇ ਮੰਗ-ਪੱਤਰ ਦੇਣ ਦਾ ਫ਼ੈਸਲਾ

ਸੰਗਰੂਰ, 22 ਅਕਤੂਬਰ (ਧੀਰਜ ਪਸ਼ੋਰੀਆ) - ਡੈਮੋਕਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ, ਜ਼ਿਲ੍ਹਾ ਸੰਗਰੂਰ ਦੇ ਡੀ.ਟੀ.ਐਫ਼. ਪੰਜਾਬ ਸੰਗਰੂਰ ਦੇ ਪ੍ਰਧਾਨ, ਬਲਵੀਰ ਚੰਦ ਲੌਾਗੋਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਮੁਲਾਜ਼ਮਾਂ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ ਘਟ ਕੇ ਹੋਈ 101

ਸੰਗਰੂਰ, 22 ਅਕਤੂਬਰ (ਧੀਰਜ ਪਸ਼ੌਰੀਆ) - ਜ਼ਿਲ੍ਹਾ ਸੰਗਰੂਰ 'ਚ ਅੱਜ ਕੋਰੋਨਾ ਦੇ 11 ਨਵੇਂ ਮਾਮਲੇ ਆਏ ਹਨ, ਜਦਕਿ 12 ਮਰੀਜ਼ ਤੰਦਰੁਸਤ ਹੋਏ ਹਨ | ਇਸ ਤਰ੍ਹਾਂ ਜ਼ਿਲ੍ਹੇ 'ਚ ਹੁਣ ਤੱਕ ਕੋਰੋਨਾ ਦੇ ਕੁਲ 3856 ਮਾਮਲੇ ਆਏ ਹਨ ਜਿਨ੍ਹਾਂ 'ਚੋਂ 162 ਦੀ ਮੌਤ ਹੋਈ ਹੈ | ਕੋਰੋਨਾ ਮਰੀਜ਼ਾਂ ...

ਪੂਰੀ ਖ਼ਬਰ »

ਧਰਨੇ ਤੋਂ ਵਾਪਸ ਘਰ ਜਾ ਰਹੇ ਕਿਸਾਨ ਦੀ ਹਾਦਸੇ ਦੌਰਾਨ ਮੌਤ

ਭਵਾਨੀਗੜ੍ਹ, 22 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ, ਪਵਿੱਤਰ ਸਿੰਘ ਬਾਲਦ) - ਪਿੰਡ ਮਾਝੀ ਦੇ ਟੋਲ ਪਲਾਜ਼ੇ 'ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ਤੋਂ ਆਪਣੇ ਪਿੰਡ ਸਾਈਕਲ 'ਤੇ ਵਾਪਸ ਜਾ ਰਹੇ ਇਕ ਬਜ਼ੁਰਗ ਨੂੰ ਟਰੱਕ ਵਲੋਂ ਟੱਕਰ ਮਾਰ ਦੇਣ 'ਤੇ ਬਜ਼ੁਰਗ ਦੀ ਮੌਤ ਹੋ ਜਾਣ 'ਤੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਪਰਾਲੀ ਨੂੰ ਅੱਗ ਨਾ ਲਗਾਏ ਜਾਣ ਦੀ ਮੁਹਿੰਮ ਨੂੰ ਇਸ ਸਾਲ ਕਿਸਾਨਾਂ ਵਲੋਂ ਮਿਲ ਰਿਹੈ ਭਰਵਾਂ ਹੁੰਗਾਰਾ

ਸੰਗਰੂਰ, 22 ਅਕਤੂਬਰ (ਧੀਰਜ ਪਸ਼ੌਰੀਆ) - ਜ਼ਿਲ੍ਹਾ ਸੰਗਰੂਰ ਜਿਥੇ ਦੇਸ਼ 'ਚ ਸਭ ਤੋਂ ਜ਼ਿਆਦਾ ਝੋਨੇ ਦੀ ਪੈਦਾਵਰ ਹੁੰਦੀ ਹੈ, 'ਚ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਏ ਜਾਣ ਤੋਂ ਰੋਕਣ ਲਈ ਇਸ ਵਾਰ ਖੇਤੀਬਾੜੀ ਵਿਭਾਗ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨਾਲ-ਨਾਲ ...

ਪੂਰੀ ਖ਼ਬਰ »

ਦੁਸਹਿਰੇ ਵਾਲੇ ਦਿਨ ਕੇਂਦਰ ਸਰਕਾਰ, ਕਾਰਪੋਰੇਟ ਅਤੇ ਸਾਮਰਾਜ ਦੇ ਪੁਤਲੇ ਫੂਕਣ ਦੀ ਹਾਮੀ ਭਰੀ

ਲਹਿਰਾਗਾਗਾ, 22 ਅਕਤੂਬਰ (ਸੂਰਜ ਭਾਨ ਗੋਇਲ) - ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਲਹਿਰਾਗਾਗਾ ਵਲੋਂ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਦੇ ਸੰਘਰਸ਼ ਨੂੰ ਸ਼ਹਿਰਾਂ ਵੱਲ ਸੇਧਿਤ ਕਰਦਿਆਂ ਬਹਾਦਰ ਸਿੰਘ ਭੁਟਾਲ, ਧਰਮਿੰਦਰ ਪਿਸੌਰ, ਬਹਾਦਰ ਸਿੰਘ ਭੁਟਾਲ ਅਤੇ ...

ਪੂਰੀ ਖ਼ਬਰ »

ਕੈਪਟਨ ਵਲੋਂ ਵਿਧਾਨ ਸਭਾ 'ਚ ਪਾਏ ਮਤਿਆਂ ਨਾਲ ਕਿਸਾਨਾਂ 'ਚ ਆਸ ਦੀ ਕਿਰਨ ਜਾਗੀ-ਗੁਰਦੀਪ ਧੀਮਾਨ

ਅਮਰਗੜ੍ਹ, 22 ਅਕਤੂਬਰ (ਜਤਿੰਦਰ ਮੰਨਵੀ) - ਕੇਂਦਰ ਵਲੋਂ ਬਣਾਏ ਗਏ ਵਿਵਾਦਿਤ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਮੰਤਵ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵਿਧਾਨ ਸਭਾ ਵਿਚ ਪੇਸ਼ ਕੀਤੇ ਗਏ ਮਤੇ ਅਤੇ ਕਿਸਾਨਾਂ ਨੂੰ ਜਮਾਂ ਖੋਰੀ ਅਤੇ ਐਮ.ਐਸ.ਪੀ. ਸਬੰਧੀ ...

ਪੂਰੀ ਖ਼ਬਰ »

ਪੰਜਾਬ ਦਾ ਇਕ ਹੋਰ ਸਾਬਕਾ ਆਈ.ਏ.ਐਸ. ਅਧਿਕਾਰੀ ਸਿਆਸੀ ਪਰਵਾਜ਼ ਭਰਨ ਲਈ ਪਰ ਤੋਲਣ ਲੱਗਿਆ

ਮਲੇਰਕੋਟਲਾ, 22 ਅਕਤੂਬਰ (ਕੁਠਾਲਾ)- ਕਰੀਬ ਅੱਧੀ ਦਰਜਨ ਸੇਵਾ ਮੁਕਤ ਨੌਕਰਸ਼ਾਹਾਂ ਪਿੱਛੋਂ ਪੰਜਾਬ ਦਾ ਇਕ ਹੋਰ ਸੇਵਾ ਮੁਕਤ ਆਈ.ਏ.ਐਸ. ਅਧਿਕਾਰੀ ਰਾਜ ਦੇ ਸਿਆਸੀ ਅੰਬਰ 'ਤੇ ਪਰਵਾਜ਼ ਭਰਨ ਲਈ ਪਰ ਤੋਲਣ ਲੱਗਿਆ ਹੈ | ਪਿਛਲੇ 22 ਦਿਨਾਂ ਤੋਂ ਕੇਂਦਰੀ ਖੇਤੀ ਕਾਨੰੂਨਾਂ ...

ਪੂਰੀ ਖ਼ਬਰ »

ਪੋਸਟਰ ਮੇਕਿੰਗ ਮੁਕਾਬਲੇ 'ਚ ਕਮਾਲਪੁਰ ਦੀਆਂ ਕੁੜੀਆਂ ਮੋਹਰੀ

ਦਿੜ੍ਹਬਾ ਮੰਡੀ, 22 ਅਕਤੂਬਰ (ਹਰਬੰਸ ਸਿੰਘ ਛਾਜਲੀ) - ਸਰਕਾਰੀ ਹਾਈ ਸਕੂਲ ਕਮਾਲਪੁਰ ਦੇ ਵਿਦਿਆਰਥੀਆਂ ਨੇ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੋਸਟਰ ਮੇਕਿੰਗ ਮੁਕਾਬਲਾ 'ਚੋਂ ਬਲਾਕ ਪੱਧਰ 'ਤੇ ...

ਪੂਰੀ ਖ਼ਬਰ »

ਰਾਜਨੀਤੀ ਦਾ ਗੰਧਲਾਪਣ ਚੰਗੇ ਇਨਸਾਨ ਹੀ ਖ਼ਤਮ ਕਰ ਸਕਦੇ ਨੇ- ਸੁੱਖੀ ਘੁੰਮਣ

ਅਮਰਗੜ੍ਹ, 22 ਅਕਤੂਬਰ (ਸੁਖਜਿੰਦਰ ਸਿੰਘ ਝੱਲ) - ਅਜੋਕੀ ਰਾਜਨੀਤੀ ਗੰਧਲਾਪਣ ਖ਼ਤਮ ਕਰਨਾ ਹੈ ਤਾਂ ਚੰਗੇ ਇਨਸਾਨਾਂ ਨੂੰ ਅੱਗੇ ਆਉਣਾ ਪਵੇਗਾ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਐੱਨ.ਆਰ.ਆਈ. ਸੁੱਖੀ ਘੁੰਮਣ ਝੂੰਦਾਂ ਨੇ ਕਿਹਾ ਕਿ ਸਾਡੇ ਸਮਾਜ ਵਿਚ ਇਹ ਧਾਰਨਾ ...

ਪੂਰੀ ਖ਼ਬਰ »

ਅਕਾਲ ਕਾਲਜ ਨੂੰ ਕਿਸੇ ਵੀ ਕੀਮਤ 'ਤੇ ਨਿੱਜੀ ਹੱਥਾਂ 'ਚ ਨਹੀਂ ਰਹਿਣ ਦਿਆਂਗੇ-ਚੀਮਾ

ਸੰਗਰੂਰ, 22 ਅਕਤੂਬਰ (ਦਮਨਜੀਤ ਸਿੰਘ) - ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਸ੍ਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਜ਼ਿਲ੍ਹਾ ਸੰਗਰੂਰ ਵਿਚਲੇ ਲੜਕੀਆਂ ਦੇ ਇਕੋ-ਇਕ ਕਾਲਜ ਅਕਾਲ ਡਿਗਰੀ ਕਾਲਜ ਫਾਰ ਵੁਮੈਨ ਨੰੂ ਕਿਸੇ ...

ਪੂਰੀ ਖ਼ਬਰ »

ਲੋਕ ਜਾਗਰੂਕਤਾ ਫਾਊਾਡੇਸ਼ਨ ਵਲੋਂ ਡੇਂਗੂ ਵਿਰੋਧੀ ਮੁਹਿੰਮ ਦੀ ਸ਼ੁਰੂਆਤ

ਅਹਿਮਦਗੜ੍ਹ, 22 ਅਕਤੂਬਰ (ਪੁਰੀ) - ਡੇਂਗੂ ਬਿਮਾਰੀ ਦੀ ਰੋਕਥਾਮ ਲਈ ਪ੍ਰਸਿੱਧ ਸਮਾਜ ਸੇਵੀ ਸੰਸਥਾ ਲੋਕ ਜਾਗਰੂਕਤਾ ਫਾੳਾੂਡੇਸ਼ਨ ਵਲੋਂ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਸਲੱਮ ਏਰੀਆ 'ਚ ਵੱਸਦੇ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਾਓ ਪ੍ਰਤੀ ਲੋੜੀਂਦਾ ਵਸਤੂਆਂ ...

ਪੂਰੀ ਖ਼ਬਰ »

ਫੁੱਲਾਂ ਦਾ ਬਾਦਸ਼ਾਹ ਕਿਸਾਨ ਗੁਰਦੀਪ ਸਿੰਘ ਨਿਆਮਤਪੁਰ

ਅਮਰਗੜ੍ਹ, 22 ਅਕਤੂਬਰ (ਸੁਖਜਿੰਦਰ ਸਿੰਘ ਝੱਲ) - ਖੇਤੀ 'ਤੇ ਆਉਣ ਵਾਲੀ ਲਾਗਤ ਦੇ ਬੇਤਹਾਸ਼ਾ ਵਧਣ ਕਾਰਨ ਜਿੱਥੇ ਪੰਜਾਬ ਦਾ ਕਿਸਾਨ ਖ਼ੁਦਕੁਸ਼ੀਆਂ ਦੇ ਰਾਹ ਤੁਰਿਆ ਹੋਇਆ ਹੈ, ਉੱਥੇ ਹੀ ਪਿੰਡ ਨਿਆਮਤਪੁਰ ਵਿਖੇ ਇਕ ਅਜਿਹਾ ਕਿਸਾਨ ਵੀ ਵੱਸਦਾ ਹੈ, ਜਿਸ ਨੇ ਰਵਾਇਤੀ ਖੇਤੀ ਦਾ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਕੈਂਪ 25 ਨੂੰ - ਹਾਜੀ ਮੁਹੰਮਦ

ਮਲੇਰਕੋਟਲਾ, 22 ਅਕਤੂਬਰ (ਕੁਠਾਲਾ) - ਮਲੇਰਕੋਟਲਾ ਦੀ ਪ੍ਰਸਿੱਧ ਸਮਾਜੀ ਸੰਸਥਾ ਨੈਸ਼ਨਲ ਵੈਲਫੇਅਰ ਮੂਵਮੈਂਟ (ਰਜਿ.) ਮਲੇਰਕੋਟਲਾ ਵਲੋਂ 25 ਅਕਤੂਬਰ ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਮੁਹੱਲਾ ਬਸਤੀ ਵਾਲਾ, ਨੇੜੇ ਮਸਜਿਦ, ਸਪਾਰਟਨ ਜਿੰਮ ਵਿਖੇ ਇੱਕ ਮੈਡੀਕਲ ਜਾਂਚ ਕੈਂਪ ਲਾਇਆ ਜਾ ਰਿਹਾ ਹੈ | ਸੰਸਥਾ ਦੇ ਪ੍ਰਧਾਨ ਹਾਜੀ ਮੁਹੰਮਦ ਅਖ਼ਤਰ ਮੁਤਾਬਿਕ ਇਸ ਕੈਂਪ ਵਿਚ ਅੱਖਾਂ ਦੇ ਮਾਹਿਰ ਡਾ. ਸਲਮਾਨ ਖਾਨ ਤੇ ਡਾ. ਰਣਜੀਤ ਸਿੰਘ ਅਤੇ ਡਾ. ਰੁਸਤਮ ਅਲੀ, ਐਮ.ਡੀ ਹਲੀਮਾ ਹਸਪਤਾਲ ਮਾਲੇਰਕੋਟਲਾ ਸਮੇਤ ਵੱਖ-ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰ ਲੋਕਾਂ ਦਾ ਚੈੱਕਅੱਪ ਅਤੇ ਇਲਾਜ ਮੁਫ਼ਤ ਕਰਨਗੇ |

ਖ਼ਬਰ ਸ਼ੇਅਰ ਕਰੋ

 

ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕ ਕੇ ਕੀਤੀ ਨਾਅਰੇਬਾਜ਼ੀ

ਸੰਗਰੂਰ, 22 ਅਕਤੂਬਰ (ਧੀਰਜ ਪਸ਼ੋਰੀਆ) - ਪੰਜਾਬ ਸਰਕਾਰ ਵਲੋਂ ਅਧਿਆਪਕਾਂ ਅਤੇ ਕੇਂਦਰੀ ਤਨਖਾਹ ਸਕੇਲ ਲਾਗੂ ਕਰਨ ਦੇ ਤਾਜ਼ਾ ਫ਼ੈਸਲੇ ਦੇ ਵਿਰੋਧ ਵਿਚ ਗੌਰਮਿੰਟ ਟੀਚਰਜ਼ ਯੂਨੀਅਨ ਅਤੇ ਐਲੀਮੈਂਟਰੀ ਟੀਚਰਜ਼ ਯੂਨੀਅਨ ਜ਼ਿਲ੍ਹਾ ਇਕਾਈ ਸੰਗਰੂਰ ਵਲੋਂ ਸੂਬਾ ਕਮੇਟੀ ...

ਪੂਰੀ ਖ਼ਬਰ »

ਸਮਾਜ ਸੇਵਾ ਦੇ ਖੇਤਰ 'ਚ ਸ਼ਲਾਘਾਯੋਗ ਕੰਮ ਕਰਨ ਲਈ ਸ੍ਰੀ ਰਵਿੰਦਰ ਸਿੰਘ ਗੁੱਡੂ ਸਨਮਾਨਤ

ਸੰਗਰੂਰ, 22 ਅਕਤੂਬਰ (ਧੀਰਜ ਪਸ਼ੌਰੀਆ) - ਸਥਾਨਕ ਜ਼ਿਲ੍ਹਾ ਪੈਨਸ਼ਨਰ ਭਵਨ ਤਹਿਸੀਲ ਕੰਪਲੈਕਸ ਵਿਖੇ ਲੋਕ ਭਲਾਈ ਸਮਾਜ ਸੇਵਾ ਅਤੇ ਬਜ਼ੁਰਗਾਂ ਦੇ ਸਤਿਕਾਰ ਨੂੰ ਸਮਰਪਿਤ ਸਟੇਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ (ਐਮ.ਐਾਡ ਏ.) ਵਲੋਂ ਸਮਾਜ ਸੇਵਾ ਦੇ ਖੇਤਰ ਅਤੇ ...

ਪੂਰੀ ਖ਼ਬਰ »

ਸੀਵਰੇਜ ਬੋਰਡ ਦੇ ਕੱਚੇ ਕਾਮਿਆਂ ਨੇ ਦਿੱਤਾ ਧਰਨਾ

ਸੰਗਰੂਰ, 22 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ) - ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਿਲਕੁਲ ਨਜ਼ਦੀਕ ਕਾਰਜਕਾਰੀ ਇੰਜੀਨੀਅਰ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਦਫ਼ਤਰ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟ ਵਰਕਰਜ਼ ਅਤੇ ਲੇਬਰ ...

ਪੂਰੀ ਖ਼ਬਰ »

ਸਾਬਕਾ ਸਰਪੰਚ ਅਮਰਜੀਤ ਸਿੰਘ ਅਲੀਪੁਰ ਨੂੰ ਸ਼ਰਧਾਂਜਲੀਆਂ ਭੇਟ

ਅਮਰਗੜ੍ਹ, 22 ਅਕਤੂਬਰ (ਸੁਖਜਿੰਦਰ ਸਿੰਘ ਝੱਲ) - ਪਿੰਡ ਅਲੀਪੁਰ ਦੇ 20 ਸਾਲ ਲਗਾਤਾਰ ਸਰਪੰਚ ਅਤੇ ਗੁ: ਪ੍ਰਬੰਧਕ ਕਮੇਟੀ ਦੇ 25 ਸਾਲ ਪ੍ਰਧਾਨ ਰਹੇ ਸਾਬਕਾ ਸਰਪੰਚ ਅਮਰਜੀਤ ਸਿੰਘ ਅਲੀਪੁਰ ਦੀ ਅੰਤਿਮ ਅਰਦਾਸ ਗੁ: ਸਾਹਿਬ ਪਿੰਡ ਅਲੀਪੁਰ ਵਿਖੇ ਹੋਈ | ਇਸ ਮੌਕੇ ਸਹਿਜ ਪਾਠ ...

ਪੂਰੀ ਖ਼ਬਰ »

ਕੇ.ਸੀ.ਟੀ. ਐਜੂਕੇਸ਼ਨ ਐਾਡ ਇਮੀਗੇ੍ਰਸ਼ਨ ਸੈਂਟਰ ਵਲੋਂ ਆਈਲੈਟਸ ਅਤੇ ਪੀ.ਟੀ.ਈ. ਦੀਆਂ ਕਲਾਸਾਂ ਸ਼ੁਰੂ

ਧਰਮਗੜ੍ਹ, 22 ਅਕਤੂਬਰ (ਗੁਰਜੀਤ ਸਿੰਘ ਚਹਿਲ) - ਕੇ.ਸੀ.ਟੀ. ਕਾਲਜ ਆਫ਼ ਇੰਜੀਨੀਅਰਿੰਗ ਅਤੇ ਤਕਨਾਲੋਜੀ ਫ਼ਤਹਿਗੜ੍ਹ ਦੇ ਚੇਅਰਮੈਨ ਮੌਟੀ ਗਰਗ ਨੇ ਪੰਜਾਬ ਸਰਕਾਰ ਵਲੋਂ ਨਵੀਆਂ ਹਦਾਇਤਾਂ ਅਨੁਸਾਰ ਵਿੱਦਿਅਕ ਸੰਸਥਾਵਾਂ ਨੂੰ 7 ਮਹੀਨੇ ਬਾਅਦ ਮੁੜ ਖੋਲ੍ਹੇ ਜਾਣ 'ਤੇ ...

ਪੂਰੀ ਖ਼ਬਰ »

ਸਟੇਟ ਐਵਾਰਡੀ ਅਧਿਆਪਕ ਸੁਖਵਿੰਦਰ ਸਿੰਘ ਢਢੋਗਲ ਸਨਮਾਨਿਤ

ਧੂਰੀ, 22 ਅਕਤੂਬਰ (ਸੰਜੇ ਲਹਿਰੀ) - ਨਗਰ ਈਸੜਾ ਦੀ ਸੰਗਤ ਵਲੋਂ ਕਰਵਾਏ ਗਏ ਇਕ ਧਾਰਮਿਕ ਸਮਾਗਮ ਦੌਰਾਨ ਬਾਬਾ ਭਰਪੂਰ ਸਿੰਘ ਸੇਖਾ ਜਲੂਰ ਵਾਲਿਆਂ ਵਲੋਂ ਧਾਰਮਿਕ ਦੀਵਾਨ ਸਜਾਏ ਗਏ | ਭੋਗ ਉਪਰੰਤ ਵਿਸ਼ੇਸ਼ ਤੌਰ 'ਤੇ ਸਟੇਟ ਐਵਾਰਡੀ ਅਧਿਆਪਕ ਸੁਖਵਿੰਦਰ ਸਿੰਘ ਢਢੋਗਲ ਦਾ ...

ਪੂਰੀ ਖ਼ਬਰ »

ਗੋਲਡਨ ਜੁਬਲੀ ਸਮਾਗਮ ਨੂੰ ਲੈ ਕੇ ਪ੍ਰਬੰਧਕੀ ਕਮੇਟੀ ਦੀ ਹੋਈ ਅਹਿਮ ਮੀਟਿੰਗ

ਸੰਦੌੜ, 22 ਅਕਤੂਬਰ (ਗੁਰਪ੍ਰੀਤ ਸਿੰਘ ਚੀਮਾ) - ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਸੰਦੌੜ ਦੇ 50 ਸਾਲ ਪੂਰੇ ਹੋਣ ਦੀ ਖ਼ੁਸ਼ੀ ਵਿਚ ਇਸ ਵਰ੍ਹੇ ਕਾਲਜ ਦੀ ਗੋਲਡਨ ਜੁਬਲੀ ਸਮਾਗਮ ਕਰਵਾਉਣ ਨੂੰ ਲੈ ਕੇ ਪ੍ਰਬੰਧਕੀ ਕਮੇਟੀ ਦੀ ਇਕ ਅਹਿਮ ...

ਪੂਰੀ ਖ਼ਬਰ »

ਮਾਤਾ ਕੁਸ਼ੱਲਿਆ ਦੇਵੀ ਦੀ ਛੇਵੀਂ ਬਰਸੀ ਮੌਕੇ ਲਗਾਇਆ ਵਿਸ਼ਾਲ ਖ਼ੂਨਦਾਨ ਕੈਂਪ

ਲਹਿਰਾਗਾਗਾ, 22 ਅਕਤੂਬਰ (ਕੰਵਲਜੀਤ ਸਿੰਘ ਢੀਂਡਸਾ, ਸੂਰਜ ਭਾਨ ਗੋਇਲ) - ਮਾਲਵਾ ਪ੍ਰੈੱਸ ਕਲੱਬ ਲਹਿਰਾਗਾਗਾ ਵਲੋਂ ਮਹਾਰਾਜਾ ਅਗਰਸੈਨ ਸੇਵਾ ਸੰਘ ਅਤੇ ਮਹਿਲਾ ਅਗਰਵਾਲ ਸਭਾ ਦੇ ਸਹਿਯੋਗ ਨਾਲ ਅਗਰਸੈਨ ਜਯੰਤੀ ਮੌਕੇ ਕਲੱਬ ਦੇ ਪ੍ਰਧਾਨ ਤੇ ਲਹਿਰਾਗਾਗਾ ਤੋਂ 'ਅਜੀਤ' ਦੇ ...

ਪੂਰੀ ਖ਼ਬਰ »

ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਤੇ ਨਾਅਰੇਬਾਜ਼ੀ ਕੀਤੀ

ਮੂਣਕ, 22 ਅਕਤੂਬਰ (ਭਾਰਦਵਾਜ, ਸਿੰਗਲਾ) - ਪੰਜਾਬ ਸਰਕਾਰ ਵਲੋਂ ਆਪਣੇ ਮੁਲਾਜਮਾਂ ਤੇ ਕੇਂਦਰੀ ਤਨਖ਼ਾਹ ਸਕੇਲ ਲਾਗੂ ਕਰਨ ਦੇ ਤਾਜ਼ਾ ਫ਼ੈਸਲੇ ਦੇ ਵਿਰੋਧ ਵਿਚ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵਲੋਂ ਦਿੱਤੇ ਪ੍ਰੋਗਰਾਮ ਤਹਿਤ ਮੂਣਕ ਬਲਾਕ ਦੇ ਸਕੂਲਾਂ ਅਤੇ ਬਲਾਕ ...

ਪੂਰੀ ਖ਼ਬਰ »

ਭਾਜਪਾ ਵਲੋਂ ਨਗਰ ਕੌਾਸਲ ਚੋਣਾਂ ਲਈ ਲੌਾਗੋਵਾਲ ਤੇ ਲਹਿਰਾਗਾਗਾ ਦੇ ਇੰਚਾਰਜ ਨਿਯੁਕਤ

ਸੁਨਾਮ ਊਧਮ ਸਿੰਘ ਵਾਲਾ, 22 ਅਕਤੂਬਰ (ਧਾਲੀਵਾਲ, ਭੁੱਲਰ) - ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਿਸ਼ੀ ਪਾਲ ਖੇਰਾ ਨੇ ਕਿਹਾ ਕਿ ਨਗਰ ਕੌਾਸਲ ਚੋਣਾਂ ਵਿਚ ਭਾਜਪਾ ਆਪਣੇ ਦਮ 'ਤੇ ਉਮੀਦਵਾਰ ਖੜ੍ਹੇ ਕਰੇਗੀ ਅਤੇ ਜਿੱਤ ਪ੍ਰਾਪਤ ਕਰ ਕੇ ਲੋਕਾਂ ਨੂੰ ਸਾਫ਼ ਸੁਥਰਾ ...

ਪੂਰੀ ਖ਼ਬਰ »

ਮਾਲਵਾ ਪੱਟੀ 'ਚ ਕਣਕ ਦੀ ਬਿਜਾਈ ਸ਼ੁਰੂ

ਕੌਹਰੀਆਂ, 22 ਅਕਤੂਬਰ (ਮਾਲਵਿੰਦਰ ਸਿੰਘ ਸਿੱਧੂ) - ਹਾੜੀ ਦੀ ਮੁੱਖ ਫ਼ਸਲ ਅਗੇਤੀ ਕਣਕ ਦੀ ਬਿਜਾਈ ਸ਼ੁਰੂ ਹੋ ਚੁੱਕੀ ਹੈ | ਕਿਸਾਨ ਝੋਨੇ ਦੇ ਖੇਤ ਖ਼ਾਲੀ ਹੁੰਦਿਆਂ ਹੀ ਵੱਤਰ ਸੰਭਾਲ ਲਈ ਕਣਕ ਦੀ ਬਿਜਾਈ ਸ਼ੁਰੂ ਕਰ ਦਿੰਦੇ ਹਨ | ਮਾਲਵਾ ਦੇ ਪਟਿਆਲਾ, ਸੰਗਰੂਰ, ਬਰਨਾਲਾ ਆਦਿ ...

ਪੂਰੀ ਖ਼ਬਰ »

ਖੇਤੀ ਮਾਰੂ ਕਾਨੂੰਨਾਂ ਖ਼ਿਲਾਫ਼ ਲੱਗੇ ਧਰਨਿਆਂ ਦੌਰਾਨ ਜਾਨਾਂ ਨਿਸ਼ਾਵਰ ਕਰਨ ਵਾਲੇ ਕਿਸਾਨਾਂ ਨੂੰ ਵਿੱਤੀ ਸਹਾਇਤਾ ਦੇਵੇ ਸਰਕਾਰ- ਖਡਿਆਲ

ਮਹਿਲਾਂ ਚੌਾਕ, 22 ਅਕਤੂਬਰ (ਸੁਖਵੀਰ ਸਿੰਘ ਢੀਂਡਸਾ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਮਾਰੂ ਕਾਨੂੰਨਾਂ ਖ਼ਿਲਾਫ਼ ਲੱਗੇ ਧਰਨਿਆਂ ਵਿਚ ਜੋ ਕਿਸਾਨ ਆਪਣੀਆਂ ਜਾਨਾਂ ਨਿਸ਼ਾਵਰ ਕਰ ਗਏ, ਉਨ੍ਹਾਂ ਦੇ ਪਰਿਵਾਰਾਂ ਦੇ ਜੀਅ ਨੂੰ ਪਹਿਲ ਦੇ ਆਧਾਰ 'ਤੇ ਸਰਕਾਰੀ ਨੌਕਰੀ ...

ਪੂਰੀ ਖ਼ਬਰ »

ਪੰਜਾਬ ਅਤੇ ਕਿਸਾਨੀ ਨੂੰ ਬਚਾਉਣ ਲਈ ਸਾਰੀਆਂ ਰਾਜਨੀਤਕ ਪਾਰਟੀਆਂ ਸਿਰ ਜੋੜਨ-ਸ਼ੇਰਪੁਰ, ਕਾਂਝਲਾ

ਸ਼ੇਰਪੁਰ, 22 ਅਕਤੂਬਰ (ਦਰਸ਼ਨ ਸਿੰਘ ਖੇੜੀ) - ਅੱਜ ਪੰਜਾਬ ਦੀ ਸਥਿਤੀ ਬਹੁਤ ਹੀ ਨਾਜ਼ੁਕ ਦੌਰ ਵਿਚੋਂ ਗੁਜ਼ਰ ਰਹੀ ਹੈ ਇਸ ਕਰ ਕੇ ਸਾਰੀਆਂ ਰਾਜਨੀਤਕ ਪਾਰਟੀਆਂ ਦੇ ਆਗੂਆਂ ਨੂੰ ਸਿਰ ਜੋੜ ਕੇ ਕਿਸਾਨਾਂ ਦੇ ਹਿਤਾਂ ਲਈ ਆਪਣੀ ਭੂਮਿਕਾ ਨਿਭਾਉਣ ਲਈ ਡੱਟ ਕੇ ਪਹਿਰਾ ਦੇਣ ...

ਪੂਰੀ ਖ਼ਬਰ »

ਸਕੂਲ ਵੈਨ ਸੁਸਾਇਟੀ ਦੇ ਆਗੂਆਂ ਦਿੱਤਾ ਮੰਗ-ਪੱਤਰ

ਮੂਣਕ, 22 ਅਕਤੂਬਰ (ਵਰਿੰਦਰ ਭਾਰਦਵਾਜ, ਕੇਵਲ ਸਿੰਗਲਾ) - ਸ੍ਰੀ ਗੁਰੂ ਤੇਗ਼ ਬਹਾਦਰ ਸਕੂਲ ਵੈਨ ਵੈਲਫੇਅਰ ਸੁਸਾਇਟੀ ਮੂਣਕ ਦੇ ਆਗੂਆਂ ਨੇ ਆਪਣੀਆਂ ਮੰਗਾਂ ਸੰਬੰਧੀ ਐਸ.ਡੀ.ਐਮ. ਮੂਣਕ ਦੇ ਨਾਂਅ ਮੰਗ-ਪੱਤਰ ਤਹਿਸੀਲਦਾਰ ਮਨਦੀਪ ਕੌਰ ਨੂੰ ਦਿੱਤਾ | ਸੁਸਾਇਟੀ ਪ੍ਰਧਾਨ ...

ਪੂਰੀ ਖ਼ਬਰ »

ਪੁਲਿਸ ਸ਼ਹੀਦ ਦਿਵਸ ਮਨਾਇਆ

ਛਾਜਲੀ, 22 ਅਕਤੂਬਰ (ਕੁਲਵਿੰਦਰ ਸਿੰਘ ਰਿੰਕਾ)- ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਛਾਜਲੀ ਜ਼ਿਲ੍ਹਾ ਸੰਗਰੂਰ ਦੇ ਪਿ੍ੰਸੀਪਲ ਡਾ. ਇਕਬਾਲ ਸਿੰਘ ਦੀ ਰਹਿਨੁਮਾਈ 'ਚ ਪੁਲਿਸ ਸ਼ਹੀਦ ਦਿਵਸ ਮਨਾਇਆ ਗਿਆ | ਇਸ ਮੌਕੇ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ...

ਪੂਰੀ ਖ਼ਬਰ »

ਜਥੇ. ਬੰਤ ਸਿੰਘ ਜੌਹਲ ਲਾਇਬ੍ਰੇਰੀ ਦਾ ਕੀਤਾ ਉਦਘਾਟਨ

ਦਿੜ੍ਹਬਾ ਮੰਡੀ, 22 ਅਕਤੂਬਰ (ਹਰਬੰਸ ਸਿੰਘ ਛਾਜਲੀ) - ਸਰਕਾਰੀ ਸਕੂਲ ਬਘਰੌਲ ਵਿਖੇ ਜਥੇਦਾਰ ਬੰਤ ਸਿੰਘ ਜੌਹਲ ਯਾਦਗਾਰੀ ਲਾਇਬਰੇਰੀ ਦਾ ਉਦਘਾਟਨ ਉਨ੍ਹਾਂ ਦੀ ਪਤਨੀ ਮਾਤਾ ਭਗਵਾਨ ਕੌਰ ਵਲੋਂ ਕੀਤਾ ਗਿਆ | ਜਥੇ. ਜੌਹਲ ਪੰਜਾਬ ਦੇ ਹੱਕਾਂ ਲਈ ਲੜੇ ਸੰਘਰਸ਼ਾਂ ਵਿਚ ਕਈ ਵਾਰ ...

ਪੂਰੀ ਖ਼ਬਰ »

ਜਲੂਰ ਇਕਾਈ ਦੀ ਕੀਤੀ ਚੋਣ

ਲਹਿਰਾਗਾਗਾ, 22 ਅਕਤੂਬਰ (ਸੂਰਜ ਭਾਨ ਗੋਇਲ) - ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਵਲੋਂ ਸੂਬਾ ਸਿੰਘ ਸੰਗਤਪੁਰਾ ਅਤੇ ਰਾਮ ਸਿੰਘ ਨੰਗਲਾ ਦੀ ਅਗਵਾਈ 'ਚ ਪਿੰਡ ਜਲੂਰ ਵਿਚ ਜਥੇਬੰਦੀ ਦੀ ਇਕਾਈ ਦੀ ਚੋਣ ਬਾਬਾ ਬੁੱਢਾ ਦੇ ਸਥਾਨ 'ਤੇ ਕੀਤੀ ਗਈ | ਕਿਸਾਨ ਆਗੂਆਂ ਨੇ ...

ਪੂਰੀ ਖ਼ਬਰ »

ਔਰਤਾਂ ਦੀ ਇਕਾਈ ਦੀ ਚੋਣ

ਮਹਿਲਾਂ ਚੌਾਕ, 22 ਅਕਤੂਬਰ (ਸੁਖਵੀਰ ਸਿੰਘ ਢੀਂਡਸਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਭਵਾਨੀਗੜ੍ਹ ਦੇ ਕਾਰਜਕਾਰੀ ਸਕੱਤਰ ਹਰਜੀਤ ਸਿੰਘ ਮਹਿਲਾਂ ਦੀ ਅਗਵਾਈ ਵਿਚ ਪਿੰਡ ਮਹਿਲਾਂ ਵਿਖੇ ਔਰਤਾਂ ਇਕਾਈ ਦੀ ਚੋਣ ਕੀਤੀ ਗਈ | ਇਸ ਦੌਰਾਨ ਪਿੰਡ ਦੀਆਂ ਔਰਤਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX