ਤਾਜਾ ਖ਼ਬਰਾਂ


ਆਈ.ਪੀ.ਐੱਲ .2021-ਮੁੰਬਈ ਨੇ ਪੰਜਾਬ ਨੂੰ 6 ਵਿਕਟਾਂ ਨਾਲ ਹਰਾਇਆ, ਹਾਰਦਿਕ ਪੰਡਯਾ ਨੇ ਦਿਵਾਈ ਜਿੱਤ
. . .  1 day ago
ਦਿੱਲੀ ਵਿਚ 1 ਜਨਵਰੀ ਤੱਕ ਪਟਾਕਿਆਂ 'ਤੇ ਪੂਰੀ ਤਰ੍ਹਾਂ ਪਾਬੰਦੀ, ਡੀ.ਪੀ.ਸੀ.ਸੀ. ਨੇ ਕੀਤਾ ਨੋਟੀਫਿਕੇਸ਼ਨ ਜਾਰੀ
. . .  1 day ago
ਨਵਜੋਤ ਸਿੰਘ ਸਿੱਧੂ ਨੂੰ ਮਿਲਣ ਤੋਂ ਬਾਅਦ ਕੈਬਨਿਟ ਮੰਤਰੀ ਰਾਜਾ ਵੜਿੰਗ ਨੇ ਕਿਹਾ ਕਿ ਕੱਲ੍ਹ ਨੂੰ ਸਾਰਾ ਮਸਲਾ ਹੱਲ ਕਰ ਲਿਆ ਜਾਵੇਗਾ
. . .  1 day ago
ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਸੁਨੀਲ ਜਾਖੜ ਦਾ ਤਿੱਖਾ ਬਿਆਨ
. . .  1 day ago
ਨਵਜੋਤ ਸਿੰਘ ਸਿੱਧੂ ਦੇ ਘਰ ਪਹੁੰਚੇ ਰਾਜਾ ਵੜਿੰਗ, ਪ੍ਰਗਟ ਸਿੰਘ , ਨਿਰਮਲ ਸ਼ਤਰਾਣਾ ,ਕੁਲਬੀਰ ਜ਼ੀਰਾ
. . .  1 day ago
ਬਸਪਾ ਦੀ ਭਵਿੱਖਬਾਣੀ ਅਨੁਸਾਰ ਸਿੱਧੂ ਕਾਂਗਰਸ ਦਾ 'ਗੱਠਾ ਪਟਾਕਾ' ਜਿਹੜਾ ਕਾਂਗਰਸ ਦੇ ਪੰਜੇ ਵਿਚ ਫੱਟ ਗਿਆ - ਗੜ੍ਹੀ
. . .  1 day ago
ਗੜ੍ਹਸ਼ੰਕਰ, 28 ਸਤੰਬਰ (ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਗਏ ਅਸਤੀਫੇ ਤੇ ਪ੍ਰਤੀਕਰਮ ਦਿੰਦਿਆਂ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਦੋ ਮਹੀਨੇ ਪਹਿਲਾਂ ...
ਜਲੰਧਰ ਦੇ ਬਸ਼ੀਰ ਪੁਰਾ ਫਾਟਕ 'ਤੇ ਮਾਲਗੱਡੀ ਪਟੜੀ ਤੋਂ ਉੱਤਰੀ , ਆਵਾਜਾਈ ਪ੍ਰਭਾਵਿਤ
. . .  1 day ago
ਸਿੱਧੂ ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ- ਖਹਿਰਾ
. . .  1 day ago
ਚੰਡੀਗੜ੍ਹ , 28 ਸਤੰਬਰ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਉਨ੍ਹਾਂ (ਨਵਜੋਤ ਸਿੰਘ ਸਿੱਧੂ) ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ ਸੀ । ਅਸੀਂ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਅਸਤੀਫਾ ...
ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਸਵੀਕਾਰ ਨਹੀਂ ​ਕੀਤਾ ਗਿਆ ਹੈ - ਕਾਂਗਰਸ ਸੂਤਰ
. . .  1 day ago
ਜੋਗਿੰਦਰ ਢੀਂਗਰਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੋਂ ਦਿੱਤਾ ਅਸਤੀਫ਼ਾ
. . .  1 day ago
ਮੁੰਬਈ ਇੰਡੀਅਨ ਨੇ ਟਾਸ ਜਿੱਤਿਆ, ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ
. . .  1 day ago
ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  1 day ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  1 day ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  1 day ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  1 day ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  1 day ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  1 day ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  1 day ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  1 day ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  1 day ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਕੱਤਕ ਸੰਮਤ 552

ਫਿਰੋਜ਼ਪੁਰ

ਪੰਜਾਬ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਵਲੋਂ ਰੋਸ ਰੈਲੀਆਂ ਪਹਿਲੀ ਤੋਂ

ਫ਼ਿਰੋਜ਼ਪੁਰ, 22 ਅਕਤੂਬਰ (ਤਪਿੰਦਰ ਸਿੰਘ)- ਸੂਬਾਈ ਕਮੇਟੀ ਦੇ ਫੈਸਲੇ ਅਨੁਸਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਹੱਲ ਕਰਵਾਉਣ ਲਈ 1 ਨਵੰਬਰ ਤੋਂ 30 ਨਵੰਬਰ ਤੱਕ ਬਲਾਕ ਤੇ ਤਹਿਸੀਲ ਪੱਧਰ ਤੇ ਜ਼ਿਲ੍ਹਾ ਪੱਧਰ 'ਤੇ ਰੈਲੀਆਂ ਕਰਨ ਦੇ ਸਬੰਧ ਵਿਚ ਪੰਜਾਬ ਯੂ.ਟੀ. ...

ਪੂਰੀ ਖ਼ਬਰ »

ਚੇਅਰਮੈਨ ਮਾਰਕੀਟ ਕਮੇਟੀ ਗੁਰੂਹਰਸਹਾਏ ਵਲੋਂ ਮੰਡੀਆਂ ਦਾ ਦੌਰਾ

ਗੁਰੂਹਰਸਹਾਏ, 22 ਅਕਤੂਬਰ (ਹਰਚਰਨ ਸਿੰਘ ਸੰਧੂ)- ਝੋਨੇ ਦੇ ਚੱਲ ਰਹੇ ਮੌਜੂਦਾ ਸੀਜ਼ਨ ਦੌਰਾਨ ਖ਼ਰੀਦ ਦਾ ਜਾਇਜ਼ਾ ਲੈਣ ਲਈ ਮਾਰਕੀਟ ਕਮੇਟੀ ਗੁਰੂਹਰਸਹਾਏ ਦੇ ਚੇਅਰਮੈਨ ਵੇਦ ਪ੍ਰਕਾਸ਼, ਉਨ੍ਹਾਂ ਨਾਲ ਸੈਕਟਰੀ ਸਤਨਾਮ ਸਿੰਘ ਢਿੱਲੋਂ, ਜਗਤਾਰ ਸਿੰਘ ਆਕਸ਼ਨ ਰਿਕਾਰਡ ਨੇ ...

ਪੂਰੀ ਖ਼ਬਰ »

'ਜੇਬ ਖਰਚ ਕਮਾਉਣ ਦਾ ਸੱਭ ਤੋਂ ਆਸਾਨ ਢੰਗ ਅਤੇ ਤਜਰਬਾ ਹਾਸਲ ਕਰਨ' ਵਿਸ਼ੇ 'ਤੇ ਆਨਲਾਈਨ ਵਰਕਸ਼ਾਪ

ਫ਼ਿਰੋਜ਼ਪੁਰ, 22 ਅਕਤੂਬਰ (ਤਪਿੰਦਰ ਸਿੰਘ)- ਐੱਸ.ਬੀ.ਐੱਸ. ਸਟੇਟ ਟੈਕਨੀਕਲ ਕੈਂਪਸ ਦੇ ਸਿਖਲਾਈ ਅਤੇ ਪਲੇਸਮੈਂਟ ਸੈੱਲ ਵਲੋਂ 'ਜੇਬ ਖਰਚ ਕਮਾਉਣ ਦਾ ਸੱਭ ਤੋਂ ਆਸਾਨ ਢੰਗ ਅਤੇ ਤਜਰਬਾ ਹਾਸਲ ਕਰਨ' ਵਿਸ਼ੇ 'ਤੇ ਇਕ ਆਨਲਾਈਨ ਵਰਕਸ਼ਾਪ ਇੰਟਰਨਸ਼ਾਲਾ ਦੇ ਸਹਿਯੋਗ ਨਾਲ ਕਰਵਾਈ ...

ਪੂਰੀ ਖ਼ਬਰ »

150 ਅੰਗਹੀਣ, ਵਿਧਵਾਵਾਂ ਅਤੇ ਹੋਰ ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ

ਫ਼ਿਰੋਜ਼ਪੁਰ, 22 ਅਕਤੂਬਰ (ਤਪਿੰਦਰ ਸਿੰਘ)- ਆਪਣੀ ਅਨੋਖੀ ਅਤੇ ਲਾਮਿਸਾਲ ਸੇਵਾ ਕਾਰਜਾਂ ਕਰਕੇ ਜਾਣੇ ਜਾਂਦੇ ਉੱਘੇ ਸਮਾਜ ਸੇਵੀ ਡਾ: ਐੱਸ.ਪੀ. ਸਿੰਘ ਓਬਰਾਏ ਜੋ ਕੋਰੋਨਾ ਨਾਮ ਦੀ ਬਿਮਾਰੀ ਤੋਂ ਬਾਅਦ ਸਿਹਤਯਾਬ ਹੋਣ 'ਤੇ ਆਪਣੇ ਘਰ ਪਰਿਵਾਰ ਵਿਚ ਪੁੱਜੇ ਹਨ ਤੇ ਵਾਹਿਗੁਰੂ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਭੁਪਿੰਦਰ ਕੌਰ ਨੂੰ ਜ਼ਿਲ੍ਹਾ ਪ੍ਰਧਾਨ ਨਿਯੁਕਤ ਕਰਨ 'ਤੇ ਵਰਕਰਾਂ 'ਚ ਖੁਸ਼ੀ ਦੀ ਲਹਿਰ

ਫ਼ਿਰੋਜ਼ਸ਼ਾਹ, 22 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ)- ਆਮ ਆਦਮੀ ਪਾਰਟੀ ਦੇ ਪਿਛਲੇ ਲੰਬੇ ਸਮੇਂ ਤੋਂ ਸਰਗਰਮ ਭੁਪਿੰਦਰ ਕੌਰ ਸੰਧੂ (ਬਸਤੀ ਭਾਗ ਸਿੰਘ) ਨੂੰ ਪਾਰਟੀ ਹਾਈਕਮਾਨ ਵਲੋਂ ਕੀਤੀਆਂ ਨਵੀਆਂ ਨਿਯੁਕਤੀਆਂ 'ਚ ਜ਼ਿਲ੍ਹਾ ਪ੍ਰਧਾਨ ਬਣਾਏ ਜਾਣ 'ਤੇ ਵਰਕਰਾਂ 'ਚ ...

ਪੂਰੀ ਖ਼ਬਰ »

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦਾ ਵਫ਼ਦ ਡੀ.ਐੱਸ.ਪੀ. ਗੁਰੂਹਰਸਹਾਏ ਨੰੂ ਮਿਲਿਆ

ਗੁਰੂਹਰਸਹਾਏ, 22 ਅਕਤੂਬਰ (ਸੰਧੂ)- ਪਿੰਡ ਨੂਰੇ ਕੇ ਦੀ ਵਸਨੀਕ ਆਂਗਣਵਾੜੀ ਵਰਕਰ ਸੋਮਾ ਰਾਣੀ ਨਾਲ ਕੁੱਟਮਾਰ ਕਰਨ ਵਾਲਿਆਂ ਵਿਰੁੱਧ ਪਰਚਾ ਦਰਜ ਹੋਣ ਦੋਂ ਬਾਅਦ ਹਫ਼ਤਾ ਬੀਤ ਜਾਣ ਦੇ ਬਾਵਜੂਦ ਦੋਸ਼ੀਆਂ ਦੀਆਂ ਗਿ੍ਫ਼ਤਾਰੀਆਂ ਨਾ ਹੋਣ 'ਤੇ ਅੱਜ ਆਲ ਪੰਜਾਬ ਆਂਗਣਵਾੜੀ ...

ਪੂਰੀ ਖ਼ਬਰ »

ਬਿਮਾਰ ਔਰਤ ਦੇ ਇਲਾਜ ਲਈ ਹੀਰਾ ਸੋਢੀ ਨੇ ਦਿੱਤੀ ਵਿੱਤੀ ਸਹਾਇਤਾ

ਗੁਰੂਹਰਸਹਾਏ, 22 ਅਕਤੂਬਰ (ਹਰਚਰਨ ਸਿੰਘ ਸੰਧੂ)- ਆਪਣੇ ਹਲਕੇ ਗੁਰੂਹਰਸਹਾਏ ਦੇ ਲੋੜਵੰਦ ਲੋਕਾਂ ਦੀ ਮਦਦ ਕਰਨ ਵਿਚ ਹਮੇਸ਼ਾ ਮੋਹਰੀ ਰਹਿਣ ਵਾਲੇ ਗੁਰੂਹਰਸਹਾਏ ਦੇ ਕਾਂਗਰਸੀ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਕੈਬਨਿਟ ਮੰਤਰੀ ਪੰਜਾਬ ਨੇ ਪਿੰਡ ਨਿਧਾਨਾ ਦੀ ਵਾਸੀ ...

ਪੂਰੀ ਖ਼ਬਰ »

ਵਿਧਾਨ ਸਭਾ 'ਚ ਕੇਂਦਰ ਵਲੋਂ ਜਾਰੀ ਕੀਤੇ ਤਿੰਨ ਖੇਤੀ ਬਿੱਲ ਰੱਦ ਕਰਨ ਦੀ ਖੁਸ਼ੀ 'ਚ ਲੱਡੂ ਵੰਡੇ

ਮੱਲਾਂਵਾਲਾ, 22 ਅਕਤੂਬਰ (ਗੁਰਦੇਵ ਸਿੰਘ)- ਪੰਜਾਬ ਸਰਕਾਰ ਵਲੋਂ ਕੇਂਦਰ ਸਰਕਾਰ ਦੇ ਖੇਤੀ ਬਿੱਲਾਂ ਨੂੰ ਵਿਧਾਨ ਸਭਾ ਵਿਚ ਰੱਦ ਕੀਤੇ ਜਾਣ ਦੀ ਖੁਸ਼ੀ ਵਿਚ ਅਨਾਜ ਮੰਡੀ ਮੱਲਾਂਵਾਲਾ ਵਿਖੇ ਰੌਸ਼ਨ ਲਾਲ ਬਿੱਟਾ ਬਲਾਕ ਪ੍ਰਧਾਨ ਦੀ ਅਗਵਾਈ ਹੇਠ ਕਿਸਾਨਾਂ, ਆੜ੍ਹਤੀਆਂ, ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਡੇਂਗੂ ਤੋਂ ਬਚਾਓ ਦੇ ਮੱਦੇਨਜ਼ਰ ਟੀਮਾਂ ਦਾ ਗਠਨ

ਫ਼ਿਰੋਜ਼ਪੁਰ, 22 ਅਕਤੂਬਰ (ਤਪਿੰਦਰ ਸਿੰਘ)- ਸਿਹਤ ਵਿਭਾਗ ਵਲੋਂ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਬਿਮਾਰੀ ਤੋਂ ਬਚਾਓ ਸਬੰਧੀ ਜਾਗਰੂਕ ਕਰਨ ਲਈ ਸਿਹਤ ਵਿਭਾਗ ਵਲੋਂ ਟੀਮਾਂ ਦਾ ਗਠਨ ਕੀਤਾ ਗਿਆ ਹੈ | ਸਿਵਲ ਸਰਜਨ ਡਾ: ਵਿਨੋਦ ਸਰੀਨ ਨੇ ਦੱਸਿਆ ਕਿ ਇਨ੍ਹਾਂ ਟੀਮਾਂ ਵਲੋਂ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਕਿਸਾਨੀ ਬਚਾਉਣ ਲਈ ਲਿਆ ਅਹਿਮ ਫ਼ੈਸਲਾ-ਕਿਲੀ

ਲੱਖੋ ਕੇ ਬਹਿਰਾਮ, 22 ਅਕਤੂਬਰ (ਰਾਜਿੰਦਰ ਸਿੰਘ ਹਾਂਡਾ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੇਂਦਰ ਸਰਕਾਰ ਦੁਆਰਾ ਲਿਆਂਦੇ ਖੇਤੀ ਨਾਲ ਸਬੰਧਿਤ ਕਾਲੇ ਕਾਨੂੰਨਾਂ ਨੂੰ ਰੱਦ ਕਰਕੇ ਇਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਉਹ ਦਿ੍ੜ੍ਹ ਇਰਾਦੇ ਦੇ ਮਾਲਕ ਹਨ ਅਤੇ ...

ਪੂਰੀ ਖ਼ਬਰ »

ਕੰਟੋਨਮੈਂਟ ਬੋਰਡ ਵਲੋਂ ਐਨੀਮਲ ਵੈੱਲਫੇਅਰ ਬੋਰਡ ਦੀ ਸਹਾਇਤਾ ਨਾਲ ਅਵਾਰਾ ਕੁੱਤਿਆਂ ਦਾ ਕਰਵਾਇਆ ਟੀਕਾਕਰਨ

ਫ਼ਿਰੋਜ਼ਪੁਰ, 22 ਅਕਤੂਬਰ (ਰਾਕੇਸ਼ ਚਾਵਲਾ)- ਕੰਟੋਨਮੈਂਟ ਬੋਰਡ ਫ਼ਿਰੋਜ਼ਪੁਰ ਕੈਂਟ ਵਲੋਂ ਛਾਉਣੀ ਏਰੀਏ ਨੂੰ ਹਲਕਾਉਣ ਵਾਲੇ ਕੁੱਤਿਆਂ ਅਤੇ ਆਵਾਰਾ ਕੁੱਤਿਆਂ ਦੀ ਤਾਦਾਦ ਤੋਂ ਬਚਾਉਣ ਵਾਸਤੇ ਇਕ ਵਿਸ਼ੇਸ਼ ਮੁਹਿੰਮ ਦਾ ਆਰੰਭ ਕੀਤਾ ਗਿਆ ਹੈ | ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਕੌਾਸਲ ਵਲੋਂ ਸਮਾਜਿਕ ਗਤੀਵਿਧੀਆਂ ਸਬੰਧੀ ਵਿਚਾਰਾਂ

ਜ਼ੀਰਾ, 22 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਸੀਨੀਅਰ ਸਿਟੀਜ਼ਨ ਕੌਾਸਲ ਜ਼ੀਰਾ ਦੀ ਮੀਟਿੰਗ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੁਹੱਲਾ ਮੱਲ੍ਹੀਆਂ ਜ਼ੀਰਾ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਕੌਾਸਲ ਦੇ ਪ੍ਰਧਾਨ ਰਾਮ ਪ੍ਰਕਾਸ਼ ਐੱਸ.ਐੱਸ.ਪੀ. ਰਿਟਾ: ਨੇ ਕੀਤੀ | ਮੀਟਿੰਗ 'ਚ ਹਾਜ਼ਰ ਸਮੂਹ ਮੈਂਬਰਾਂ ਨੇ ਕੋਰੋਨਾ ਮਹਾਂਮਾਰੀ ਕਾਰਨ ਜਥੇਬੰਦੀ ਦੀਆਂ ਬੰਦ ਪਈਆਂ ਗਤੀਵਿਧੀਆਂ ਦੁਬਾਰਾ ਸ਼ੁਰੂ ਕਰਨ ਸਬੰਧੀ ਵਿਚਾਰ-ਚਰਚਾ ਕੀਤੀ ਅਤੇ ਸੰਸਥਾ ਵਲੋਂ ਲੋੜਵੰਦਾਂ ਦੀ ਮਦਦ ਲਈ ਪ੍ਰੋਗਰਾਮ ਉਲੀਕਣ ਸਬੰਧੀ ਗੱਲਬਾਤ ਕੀਤੀ ਗਈ | ਇਸ ਮੌਕੇ ਸੰਸਥਾ ਦੇ ਸੀਨੀਅਰ ਮੈਂਬਰ ਸੋਹਣ ਸਿੰਘ ਸਤੀਜਾ ਅਤੇ ਹੋਰ ਵਿੱਛੜੇ ਸਾਥੀਆਂ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ 2 ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਇਸ ਮੌਕੇ ਲੈਕਚਰਾਰ ਨਰਿੰਦਰ ਸਿੰਘ, ਹਰਜੀਤ ਸਿੰਘ ਵਧਵਾ, ਮਾਸਟਰ ਜੋਗਿੰਦਰ ਸਿੰਘ ਝਤਰਾ, ਸੁਰਿੰਦਰ ਸਿੰਘ ਬੇਦੀ, ਖ਼ਜ਼ਾਨਚੀ ਰਮੇਸ਼ ਚੰਦਰ, ਗੁਰਬਖ਼ਸ਼ ਸਿੰਘ ਵਿੱਜ, ਅਸ਼ੋਕ ਕੁਮਾਰ, ਜਰਨੈਲ ਸਿੰਘ ਭੁੱਲਰ, ਬਲਵੀਰ ਸਿੰਘ, ਜਸਵੰਤ ਸਿੰਘ ਗਿੱਲ, ਮੈਡਮ ਕਿਰਨ ਗੌੜ, ਅਸ਼ਵਨੀ ਗੌੜ, ਜਸਵੰਤ ਸਿੰਘ ਨਾਮਦੇਵ, ਤੇਜਿੰਦਰਜੀਤ ਸਿੰਘ, ਦਲਜੀਤ ਸਿੰਘ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

3 ਮਹੀਨਿਆਂ ਤੋਂ ਪੈਨਸ਼ਨਾਂ ਨਾ ਮਿਲਣ ਕਾਰਨ ਪੰਚਾਇਤੀ ਪੈਨਸ਼ਨਰਾਂ 'ਚ ਭਾਰੀ ਰੋਸ

ਫ਼ਿਰੋਜ਼ਪੁਰ, 22 ਅਕਤੂਬਰ (ਤਪਿੰਦਰ ਸਿੰਘ)-ਜ਼ਿਲ੍ਹਾ ਪ੍ਰੀਸ਼ਦ ਪੰਚਾਇਤ ਸੰਮਤੀ ਕਰਮਚਾਰੀ ਐਸੋਸੀਏਸ਼ਨ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਮੀਟਿੰਗ ਹਰਭਗਵਾਨ ਕੰਬੋਜ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਤਰਲੋਕ ਸਿੰਘ ਸੁਪਰਡੈਂਟ, ਬੂਟਾ ਸਿੰਘ ਰੋਡ ਇੰਸਪੈਕਟਰ, ਗੁਰਮੇਜ ...

ਪੂਰੀ ਖ਼ਬਰ »

ਮਾਸਟਰ ਕਾਡਰ 'ਚ ਤਰੱਕੀ ਕਰਨ ਦੀ ਪ੍ਰਕਿਰਿਆ ਤੇਜ਼ ਕਰਨ ਦੀ ਕੀਤੀ ਮੰਗ

ਮਮਦੋਟ, 22 ਅਕਤੂਬਰ (ਸੁਖਦੇਵ ਸਿੰਘ ਸੰਗਮ)- ਉੱਚ ਯੋਗਤਾ ਪ੍ਰਾਪਤ ਸਰਕਾਰੀ ਸਕੂਲਜ਼ ਐੱਸ.ਐਲ.ਏ, ਲਾਇਬ੍ਰੇਰੀਅਨ, ਸਹਾਇਕ ਲਾਇਬ੍ਰੇਰੀਅਨ ਯੂਨੀਅਨ ਦੀ ਫ਼ਿਰੋਜ਼ਪੁਰ ਇਕਾਈ ਵਲੋਂ ਜ਼ਿਲ੍ਹਾ ਕਨਵੀਨਰ ਗੁਰਚਰਨ ਸਿੰਘ ਸਰਲਾ ਦੀ ਅਗਵਾਈ ਹੇਠ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ...

ਪੂਰੀ ਖ਼ਬਰ »

ਵਿਆਹ ਉਪਰੰਤ ਵਿਦੇਸ਼ ਦਾ ਖ਼ਰਚਾ ਕਰਵਾਉਣ ਵਾਲੀ ਪਤਨੀ ਤੇ ਸਹੁਰਾ ਪਰਿਵਾਰ 'ਤੇ ਧੋਖਾਧੜੀ ਕਰਨ ਦਾ ਦੋਸ਼

ਜ਼ੀਰਾ, 22 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਵਿਦੇਸ਼ਾਂ ਵਿਚ ਗਏ ਲਾੜਿਆਂ ਵਲੋਂ ਪੰਜਾਬ ਰਹਿੰਦੀਆਂ ਆਪਣੀਆਂ ਪਤਨੀਆਂ ਨਾਲ ਧੋਖਾਧੜੀ ਕੀਤੇ ਜਾਣ ਦਾ ਮਾਮਲੇ ਤਾਂ ਅਕਸਰ ਦੇਖਣ ਨੂੰ ਮਿਲਦੇ ਸਨ, ਪਰ ਜ਼ੀਰਾ ਵਿਖੇ ਇਸ ਦੇ ਬਿਲਕੁਲ ਉਲਟ ਲੜਕੀ ਵਲੋਂ ਵਿਆਹ ਉਪਰੰਤ ਕੈਨੇਡਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਵਿਅਕਤੀ ਦੀ ਮੌਤ

ਫ਼ਿਰੋਜ਼ਪੁਰ, 22 ਅਕਤੂਬਰ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਛਾਉਣੀ ਨਜ਼ਦੀਕ ਬਣੇ ਉੱਚਾ ਪੁਲ ਮੋਗਾ ਰੋਡ 'ਤੇ ਵਾਪਰੇ ਸੜਕ ਹਾਦਸੇ 'ਚ ਜ਼ਖ਼ਮੀ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਮਿ੍ਤਕ ਦੇ ਪਰਿਵਾਰਕ ਮੈਂਬਰ ਬੇਲੀ ਰਾਮ ਪੁੱਤਰ ਮੁਨਸ਼ੀ ਰਾਮ ਵਾਸੀ ਮਕਾਨ ਨੰਬਰ 4042 ...

ਪੂਰੀ ਖ਼ਬਰ »

ਕੁੱਟਮਾਰ ਤੇ ਬੇਅਦਬੀ ਕਰਨ 'ਤੇ ਦੋ ਵਿਅਕਤੀਆਂ 'ਤੇ ਮੁਕੱਦਮਾ ਦਰਜ

ਗੁਰੂਹਰਸਹਾਏ, 22 ਅਕਤੂਬਰ (ਹਰਚਰਨ ਸਿੰਘ ਸੰਧੂ)- ਥਾਣਾ ਗੁਰੂਹਰਸਹਾਏ ਪੁਲਿਸ ਵਲੋਂ ਸ਼ਿਕਾਇਤਕਰਤਾ ਦੇ ਬਿਆਨ ਦੇ ਆਧਾਰ 'ਤੇ ਦੋ ਵਿਅਕਤੀਆਂ 'ਤੇ ਕੁੱਟਮਾਰ ਅਤੇ ਬੇਅਦਬੀ ਕਰਨ ਦੀਆਂ ਧਾਰਾਵਾਂ ਹੇਠ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਸਹਾਇਕ ਥਾਣੇਦਾਰ ਬਲਜੀਤ ...

ਪੂਰੀ ਖ਼ਬਰ »

ਕੋਰੋਨਾ ਦੇ 13 ਹੋਰ ਪਾਜ਼ੀਟਿਵ ਮਾਮਲੇ ਆਏ ਸਾਹਮਣੇ

188 ਤੰਦਰੁਸਤ ਹੋ ਪਹੁੰਚੇ ਘਰੋ ਘਰੀ ਫ਼ਿਰੋਜ਼ਪੁਰ, 22 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਦੁਨੀਆਂ 'ਚ ਫੈਲੀ ਕੋਰੋਨਾ ਨੁਮਾ ਮਹਾਂਮਾਰੀ ਦੇ ਖ਼ਾਤਮੇ ਲਈ ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ: ਵਿਨੋਦ ਸਰੀਨ ਦੀ ਅਗਵਾਈ ਹੇਠ ਸ਼ੱਕੀਆਂ ਦੇ ਟੈੱਸਟ ਅਤੇ ਇਲਾਜ ਕਰਨ ਸਬੰਧੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਹੀਰਾ ਸੋਢੀ ਨੂੰ ਸੂਚਨਾ ਕਮਿਸ਼ਨਰ ਪੰਜਾਬ ਨਿਯੁਕਤ ਕਰਨ 'ਤੇ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ

ਫ਼ਿਰੋਜ਼ਪੁਰ, 22 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਪੰਜਾਬ ਸਰਕਾਰ ਵਲੋਂ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਹੋਣਹਾਰ ਵੱਡੇ ਸਪੁੱਤਰ ਅਨੁਮੀਤ ਸਿੰਘ ਹੀਰਾ ਸੋਢੀ ਨੂੰ ਸੂਚਨਾ ਕਮਿਸ਼ਨਰ ਪੰਜਾਬ ਨਿਯੁਕਤ ਕੀਤੇ ਜਾਣ 'ਤੇ ਕਾਂਗਰਸੀ ਵਰਕਰਾਂ 'ਚ ਖ਼ੁਸ਼ੀ ਦੀ ...

ਪੂਰੀ ਖ਼ਬਰ »

ਕੰਟੋਨਮੈਂਟ ਬੋਰਡ ਵਲੋਂ ਹਾਊਸ ਟੈਕਸ ਦੀ ਪ੍ਰਕਿਰਿਆ 'ਚ ਨਿਯਮਾਂ ਦੀ ਉਲੰਘਣਾ ਦਾ ਦੋਸ਼-ਰਵੀ ਸੋਈ

ਫ਼ਿਰੋਜ਼ਪੁਰ, 22 ਅਕਤੂਬਰ (ਰਾਕੇਸ਼ ਚਾਵਲਾ)- ਸਾਬਕਾ ਬੋਰਡ ਮੈਂਬਰ ਕੰਟੋਨਮੈਂਟ ਬੋਰਡ ਰਵੀ ਕੁਮਾਰ ਸੋਈ ਵਲੋਂ ਪੈ੍ਰੱਸ ਕਲੱਬ ਫ਼ਿਰੋਜ਼ਪੁਰ ਵਿਖੇ ਪੈ੍ਰੱਸ ਕਾਨਫ਼ਰੰਸ ਕਰਕੇ ਕੰਟੋਨਮੈਂਟ ਬੋਰਡ ਵਲੋਂ ਰੀਵਾਇਜ ਹਾਊਸ ਟੈਕਸ ਦੀ ਪ੍ਰਕ੍ਰਿਆ 'ਚ ਨਿਯਮਾਂ ਦੀ ਉਲੰਘਣਾ ਦਾ ...

ਪੂਰੀ ਖ਼ਬਰ »

ਕਿਸਾਨਾਂ, ਮਜ਼ਦੂਰਾਂ ਵਲੋਂ ਰੇਲਵੇ ਟਰੈਕ ਬਸਤੀ ਟੈਂਕਾਂ ਵਾਲੀ ਵਿਖੇ ਧਰਨਾ ਮੁਅੱਤਲ ਕਰਨ ਦਾ ਐਲਾਨ

ਫ਼ਿਰੋਜ਼ਪੁਰ, 22 ਅਕਤੂਬਰ (ਤਪਿੰਦਰ ਸਿੰਘ)- ਅੱਜ ਸੈਂਕੜੇ ਕਿਸਾਨਾਂ, ਮਜ਼ਦੂਰਾਂ ਵਲੋਂ ਰੇਲਵੇ ਟਰੈਕ ਬਸਤੀ ਟੈਂਕਾਂ ਵਾਲੀ 'ਤੇ ਲੱਗੇ ਪੱਕੇ ਮੋਰਚੇ ਦੇ 29ਵੇਂ ਦਿਨ ਸ਼ਮੂਲੀਅਤ ਕਰਕੇ ਪੰਜਾਬ ਤੇ ਕੇਂਦਰ ਸਰਕਾਰ ਦੀ ਮਿਲੀਭੁਗਤ ਦਾ ਦੋਸ਼ ਲਾਇਆ ਅਤੇ ਕਾਰਪੋਰੇਟ ਘਰਾਣਿਆਂ ...

ਪੂਰੀ ਖ਼ਬਰ »

ਪਟਾਕਿਆਂ ਦੀ ਖ਼ਰੀਦੋ-ਫ਼ਰੋਖ਼ਤ ਨੂੰ ਲੈ ਕੇ ਆਰਜ਼ੀ ਲਾਇਸੰਸ ਲੈਣ ਲਈ ਸੇਵਾ ਕੇਂਦਰ 'ਚ ਅਪਲਾਈ ਕੀਤਾ ਜਾ ਸਕਦੈ- ਵਧੀਕ ਡਿਪਟੀ ਕਮਿਸ਼ਨਰ

ਫ਼ਿਰੋਜ਼ਪੁਰ, 22 ਅਕਤੂਬਰ (ਤਪਿੰਦਰ ਸਿੰਘ)- ਤਿਉਹਾਰਾਂ ਦੇ ਸੀਜ਼ਨ ਵਿਚ ਜ਼ਿਲ੍ਹੇ ਵਿਚ ਪਟਾਕਿਆਂ ਦੀ ਖ਼ਰੀਦੋ-ਫ਼ਰੋਖ਼ਤ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਆਰਜ਼ੀ ਲਾਇਸੰਸ ਜਾਰੀ ਕੀਤੇ ਜਾਣਗੇ ਅਤੇ ਜਿਨ੍ਹਾਂ ਵਿਅਕਤੀਆਂ ਨੇ ਪਟਾਕਿਆਂ ਦੀ ਖ਼ਰੀਦੋ-ਫ਼ਰੋਖ਼ਤ ਲਈ ...

ਪੂਰੀ ਖ਼ਬਰ »

ਪਾਕਿ ਗੁਰਧਾਮਾਂ ਦੇ ਦਰਸ਼ਨ-ਦੀਦਾਰਿਆਂ ਦਾ ਜਥਾ 7 ਦਿਨਾ ਕੀਤਾ ਜਾਵੇ- ਭੁੱਲਰ

ਫ਼ਿਰੋਜ਼ਪੁਰ, 22 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਅੰਦਰ ਸਥਿਤ ਗੁਰਧਾਮਾਂ ਦੇ ਦਰਸ਼ਨ-ਦੀਦਾਰਿਆਂ ਲਈ ਭਾਰਤ ਤੋਂ ਜਾਣ ਵਾਲੇ ਸਿੱਖ ਜਥਿਆਂ ਦਾ ਸਮਾਂ 5 ਦਿਨਾਂ ਤੋਂ ਵਧਾ ਕੇ 7 ਦਿਨਾਂ ਕਰਨ ਦੀ ਮੰਗ ...

ਪੂਰੀ ਖ਼ਬਰ »

ਰੇਲਵੇ ਮੁਲਾਜ਼ਮਾਂ ਵਲੋਂ ਡੀ.ਆਰ.ਐਮ. ਦਫ਼ਤਰ ਸਾਹਮਣੇ ਗੇਟ ਰੈਲੀ

ਫ਼ਿਰੋਜਪੁਰ, 22 ਅਕਤੂਬਰ (ਤਪਿੰਦਰ ਸਿੰਘ)- ਉੱਤਰੀ ਰੇਲਵੇ ਫ਼ਿਰੋਜ਼ਪੁਰ ਡਵੀਜ਼ਨ ਨਾਲ ਸਬੰਧਿਤ ਮੁਲਾਜ਼ਮਾਂ ਵਲੋਂ ਕੇਂਦਰ ਸਰਕਾਰ ਦੁਆਰਾ ਬੋਨਸ ਦੇਣ ਦੇ ਐਲਾਨ ਨੂੰ ਨਿਗੂਣਾ ਦੱਸਦਿਆਂ ਅੱਜ ਡੀ.ਆਰ.ਐਮ. ਦਫ਼ਤਰ ਸਾਹਮਣੇ ਗੇਟ ਰੈਲੀ ਕੀਤੀ ਗਈ | ਇਸ ਮੌਕੇ ਰੇਲਵੇ ...

ਪੂਰੀ ਖ਼ਬਰ »

ਪ੍ਰੀ-ਪ੍ਰਾਇਮਰੀ 'ਚ ਪੜ੍ਹਦੇ ਬਾਲਾਂ ਦੀ ਅਧਿਆਪਕ-ਮਾਪੇ ਮਿਲਣੀ ਨੂੰ ਮਿਲਿਆ ਭਰਵਾਂ ਹੁੰਗਾਰਾ

ਫ਼ਿਰੋਜ਼ਪੁਰ, 22 ਅਕਤੂਬਰ (ਤਪਿੰਦਰ ਸਿੰਘ)- ਸਕੂਲ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਦੀਆਂ ਪ੍ਰੀ-ਪ੍ਰਾਇਮਰੀ ਜਮਾਤਾਂ ਵਿਚ ਪੜ੍ਹਦੇ ਨਿਕੜਿ੍ਹਆਂ ਦੇ ਮੁਲਾਂਕਣ ਲਈ ਕਰਵਾਈ ਜਾਣ ਵਾਲੀ ਦੋ ਦਿਨਾਂ ਮਾਪੇ-ਅਧਿਆਪਕ ਮਿਲਣੀ ਤਹਿਤ ਪ੍ਰੀ-ਪ੍ਰਾਇਮਰੀ-1 ਜਮਾਤ ਦੀ ...

ਪੂਰੀ ਖ਼ਬਰ »

ਸੀ.ਜੇ.ਐਮ. ਅਮਨ ਪ੍ਰੀਤ ਵਲੋਂ ਮਖੂ ਦੇ ਆਂਗਣਵਾੜੀ ਵਰਕਰਾਂ ਨਾਲ ਸੈਮੀਨਾਰ

ਫ਼ਿਰੋਜ਼ਪੁਰ, 22 ਅਕਤੂਬਰ (ਰਾਕੇਸ਼ ਚਾਵਲਾ)- ਪੰਜਾਬ ਰਾਜ ਕਾਨੂੰਨੀ ਸੇਵਾਵਾਂ ਮੋਹਾਲੀ ਦੇ ਨਿਰਦੇਸ਼ ਅਧੀਨ ਪਿੰਡ ਪੱਧਰ 'ਤੇ ਮਹਿਲਾਵਾਂ ਨੂੰ ਕਾਨੂੰਨੀ ਸੇਵਾਵਾਂ ਅਤੇ ਕਾਨੂੰਨੀ ਅਧਿਕਾਰਾਂ ਤੋਂ ਜਾਗਰੂਕ ਕਰਨ ਲਈ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਆਰ.ਐੱਸ.ਡੀ. ਰਾਜ ਰਤਨ ਪਬਲਿਕ ਸਕੂਲ ਦੇ ਵਿਦਿਆਰਥੀ ਅਜਿਤੇਸ਼ ਸੇਠੀ ਨੇ ਨੀਟ ਦੀ ਪ੍ਰੀਖਿਆ 'ਚ ਕੀਤੀ ਸਫਲਤਾ ਹਾਸਲ

ਫ਼ਿਰੋਜ਼ਪੁਰ, 22 ਅਕਤੂਬਰ (ਤਪਿੰਦਰ ਸਿੰਘ)- ਆਰ.ਐੱਸ.ਡੀ. ਰਾਜ ਰਤਨ ਪਬਲਿਕ ਸਕੂਲ ਦੇ ਵਿਦਿਆਰਥੀ ਅਜਿਤੇਸ਼ ਸੇਠੀ ਨੇ ਆਪਣੀ ਸਖ਼ਤ ਮਿਹਨਤ ਨਾਲ ਨੀਟ ਦੀ ਪ੍ਰੀਖਿਆ ਪਾਸ ਕੀਤੀ ਹੈ | ਵਿਦਿਆਰਥੀ ਅਜਿਤੇਸ਼ ਸੇਠੀ ਦੀ ਪ੍ਰਾਪਤੀ 'ਤੇ ਖੁਸ਼ੀ ਜ਼ਾਹਿਰ ਕਰਦਿਆਂ ਸਕੂਲ ਦੇ ...

ਪੂਰੀ ਖ਼ਬਰ »

ਪਾਸਟਰ ਐਸੋਸੀਏਸ਼ਨ ਪੰਜਾਬ ਦੀ ਸਰਬਸੰਮਤੀ ਨਾਲ ਚੋਣ

ਫ਼ਿਰੋਜ਼ਪੁਰ, 22 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਗਲੋਰੀ ਚਰਚ ਫ਼ਿਰੋਜ਼ਪੁਰ ਸ਼ਹਿਰ ਵਿਖੇ ਪਾਸਟਰ ਓਮ ਪ੍ਰਕਾਸ਼ ਦੀ ਪ੍ਰਧਾਨਗੀ ਹੇਠ ਪਾਸਟਰ ਐਸੋਸੀਏਸ਼ਨ ਪੰਜਾਬ ਦੀ ਹੰਗਾਮੀ ਮੀਟਿੰਗ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪਾਸਟਰ ਓਮ ਪ੍ਰਕਾਸ਼ ਨੇ ਪਾਸਟਰਾਂ ਨੂੰ ...

ਪੂਰੀ ਖ਼ਬਰ »

6060 ਮਾਸਟਰ ਕੇਡਰ ਅਧਿਆਪਕ ਯੂਨੀਅਨ ਦੀ ਹੋਈ ਆਨਲਾਈਨ ਜ਼ੂਮ ਮੀਟਿੰਗ

ਮੱਲਾਂਵਾਲਾ, 22 ਅਕਤੂਬਰ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਪੰਜਾਬ ਦੀ ਕੈਪਟਨ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੇ ਵਿਰੋਧ ਵਿਚ 6060 ਮਾਸਟਰ ਕੇਡਰ ਅਧਿਆਪਕ ਯੂਨੀਅਨ, ਡੀ.ਟੀ.ਐਫ. ਪੰਜਾਬ ਅਤੇ ਐੱਸ.ਐੱਸ.ਏ. ਰਮਸਾ ਅਧਿਆਪਕ ਯੂਨੀਅਨ ਦੇ ਆਗੂਆਂ ਦੀ ਆਨਲਾਈਨ ਜ਼ੂਮ ...

ਪੂਰੀ ਖ਼ਬਰ »

ਹਾਥਰਸ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਸਬੰਧੀ ਬੈਟਲ ਫ਼ਾਰ ਜਸਟਿਸ ਸੋਸ਼ਲ ਵੈੱਲਫੇਅਰ ਸੁਸਾਇਟੀ ਨੂੰ ਦਿੱਤਾ ਮੰਗ ਪੱਤਰ

ਫ਼ਿਰੋਜ਼ਪੁਰ, 22 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਉਤਰ ਪ੍ਰਦੇਸ਼ ਦੇ ਹਾਥਰਸ ਕਸਬੇ 'ਚ ਇਕ ਲੜਕੀ ਨਾਲ ਜਬਰ-ਜਨਾਹ ਤੋਂ ਬਾਅਦ ਕਤਲ ਦੀ ਵਾਪਰੀ ਘਟਨਾ 'ਤੇ ਡੂੰਘੀ ਚਿੰਤਾ ਜ਼ਾਹਿਰ ਕਰਦਿਆਂ ਬੈਟਲ ਫ਼ਾਰ ਜਸਟਿਸ ਸੋਸ਼ਲ ਵੈੱਲਫੇਅਰ ਸੁਸਾਇਟੀ ਨੇ ਹਾਥਰਸ ਕੇਸ ਦੇ ਦੋਸ਼ੀਆਂ ...

ਪੂਰੀ ਖ਼ਬਰ »

ਸਹਿਕਾਰੀ ਸਭਾ ਮਨਸੂਰਦੇਵਾ ਦੇ ਮੈਂਬਰਾਂ ਦੀ ਸਰਬਸੰਮਤੀ ਨਾਲ ਚੋਣ

ਜ਼ੀਰਾ, 22 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਦੀ ਸਹਿਕਾਰੀ ਸਭਾ ਮਨਸੂਰਦੇਵਾ ਦੇ ਮੈਂਬਰਾਂ ਦੀ ਚੋਣ ਸਬੰਧੀ ਇਕੱਤਰਤਾ ਸੁਸਾਇਟੀ ਦੇ ਵਿਹੜੇ ਵਿਚ ਹੋਈ, ਜਿਸ ਦੌਰਾਨ ਸਰਬਸੰਮਤੀ ਨਾਲ ਸੁਸਾਇਟੀ ਮੈਂਬਰਾਂ ਦੀ ਚੋਣ 'ਚ ਗੁਰਚਰਨ ਸਿੰਘ ਮਨਸੂਰਦੇਵਾ, ਗੁਰਅਵਤਾਰ ਸਿੰਘ, ...

ਪੂਰੀ ਖ਼ਬਰ »

ਕੇਂਦਰੀ ਤਨਖਾਹ ਸਕੇਲ ਮਨਜ਼ੂਰ ਨਹੀਂ- ਪੰਨੂ, ਹਾਂਡਾ

ਗੁਰੂਹਰਸਹਾਏ, 22 ਅਕਤੂਬਰ (ਹਰਚਰਨ ਸਿੰਘ ਸੰਧੂ)- ਪੰਜਾਬ ਸਰਕਾਰ ਵਲੋਂ ਪੰਜਾਬ ਦੇ ਮੁਲਾਜ਼ਮਾਂ ਦੀ ਤਨਖਾਹ ਨੂੰ ਪੰਜਾਬ ਤਨਖਾਹ ਸਕੇਲ ਵਿਚੋਂ ਕੱਢ ਕੇ ਕੇਂਦਰੀ ਤਨਖਾਹ ਸਕੇਲ ਨਾਲ ਜੋੜਨ ਦੀ ਪੰਜਾਬ ਸਰਕਾਰ ਦੀ ਕਾਰਵਾਈ ਨੂੰ ਮੁਲਾਜ਼ਮਾਂ ਨਾਲ ਵੱਡਾ ਵਿੱਤੀ ਧੱਕਾ ...

ਪੂਰੀ ਖ਼ਬਰ »

ਲਾਡੀ ਗਹਿਰੀ ਨੇ ਲਿਆ ਵਿਕਾਸ ਕਾਰਜਾਂ ਦਾ ਜਾਇਜ਼ਾ ਤੇ ਰੱਖਿਆ ਨੀਂਹ ਪੱਥਰ

ਕੁੱਲਗੜ੍ਹੀ, 22 ਅਕਤੂਬਰ (ਸੁਖਜਿੰਦਰ ਸਿੰਘ ਸੰਧੂ)-ਨਜ਼ਦੀਕੀ ਪਿੰਡ ਸ਼ੇਰਖਾਂ ਵਿਖੇ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲੈਣ ਲਈ ਹਲਕਾ ਦਿਹਾਤੀ ਤੋਂ ਵਿਧਾਇਕਾ ਸਤਿਕਾਰ ਕੌਰ ਗਹਿਰੀ ਦੇ ਪਤੀ ਜਸਮੇਲ ਸਿੰਘ ਲਾਡੀ ਗਹਿਰੀ ਪਿੰਡ ਪਹੰੁਚ ਚੱਲ ਰਹੇ ਵਿਕਾਸ ਕਾਰਜਾਂ 'ਤੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਬੀਬੀ ਭੁਪਿੰਦਰ ਕੌਰ ਸੰਧੂ ਦਾ ਆਪ ਆਗੂਆਂ ਵਲੋਂ ਸਨਮਾਨ

ਫ਼ਿਰੋਜ਼ਪੁਰ, 22 ਅਕਤੂਬਰ (ਤਪਿੰਦਰ ਸਿੰਘ)- ਆਮ ਆਦਮੀ ਪਾਰਟੀ ਪੰਜਾਬ ਵਲੋਂ ਭੁਪਿੰਦਰ ਕੌਰ ਸੰਧੂ ਬਸਤੀ ਭਾਗ ਸਿੰਘ ਨੂੰ ਫ਼ਿਰੋਜ਼ਪੁਰ ਜ਼ਿਲ੍ਹੇ ਦਾ ਇੰਚਾਰਜ ਬਣਾਏ ਜਾਣ 'ਤੇ ਆਪ ਆਗੂ ਹਰਜਿੰਦਰ ਸਿੰਘ ਸਿੱਧੂ ਤੇ ਆਪ ਯੂਥ ਆਗੂ ਰਣਜੀਤ ਸਿੰਘ ਸਿੱਧੂ ਨੇ ਬੀਬੀ ਭੁਪਿੰਦਰ ...

ਪੂਰੀ ਖ਼ਬਰ »

ਉੱਘੇ ਸਮਾਜ ਸੇਵੀ ਸੁਖਵਿੰਦਰ ਸਿੰਘ ਪੱਪਨ ਗਿੱਲ ਨੂੰ ਵੱਡਾ ਸਦਮਾ, ਇਕਲੌਤੇ ਨੌਜਵਾਨ ਪੁੱਤਰ ਦੀ ਮੌਤ

ਫ਼ਿਰੋਜ਼ਪੁਰ, 22 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਉੱਘੇ ਸਮਾਜ ਸੇਵੀ ਸੁਖਵਿੰਦਰ ਸਿੰਘ ਪੱਪਨ ਗਿੱਲ ਕਮਿਸ਼ਨ ਏਜੰਟ ਵਾਸੀ ਭੰਮਾ ਸਿੰਘ ਵਾਲਾ ਪੱਲਾ ਮੇਘਾ ਨੂੰ ਉਦੋਂ ਵੱਡਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਹੋਣਹਾਰ ਇਕਲੌਤੇ ਪੁੱਤਰ ਦੀਪਇੰਦਰ ਸਿੰਘ ਗਿੱਲ ਦੀ ਅਚਾਨਕ ...

ਪੂਰੀ ਖ਼ਬਰ »

ਭੁਪਿੰਦਰ ਕੌਰ ਸੰਧੂ ਦੇ ਜ਼ਿਲ੍ਹਾ ਇੰਚਾਰਜ ਬਣਨ 'ਤੇ ਵਰਕਰਾਂ 'ਚ ਖੁਸ਼ੀ ਦੀ ਲਹਿਰ

ਮੁੱਦਕੀ, 22 ਅਕਤੂਬਰ (ਭੁਪਿੰਦਰ ਸਿੰਘ)- ਪਿਛਲੇ ਲੰਮੇ ਸਮੇਂ ਤੋਂ ਆਮ ਆਦਮੀ ਪਾਰਟੀ ਲਈ ਆਪਣੀਆਂ ਸੇਵਾਵਾਂ ਤਨਦੇਹੀ ਨਾਲ ਨਿਭਾਉਣ 'ਤੇ ਭੁਪਿੰਦਰ ਕੌਰ ਸੰਧੂ ਨੂੰ ਜ਼ਿਲ੍ਹਾ ਇੰਚਾਰਜ ਬਣਾਏ ਜਾਣ ਦੀ ਖੁਸ਼ੀ ਵਿਚ ਮੁੱਦਕੀ ਦੇ 'ਆਪ' ਵਰਕਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ | ...

ਪੂਰੀ ਖ਼ਬਰ »

ਡਿਊਟੀ ਪ੍ਰਤੀ ਇਮਾਨਦਾਰੀ ਦੀ ਮਿਸਾਲ ਪੈਦਾ ਕਰ ਰਿਹਾ ਹੈ ਸੀ.ਆਈ.ਡੀ. ਵਿਭਾਗ ਗੁਰੂਹਰਸਹਾਏ

ਗੁਰੂਹਰਸਹਾਏ, 22 ਅਕਤੂਬਰ (ਹਰਚਰਨ ਸਿੰਘ ਸੰਧੂ)- ਆਮ ਤੌਰ 'ਤੇ ਦੇਖਣ ਨੂੰ ਮਿਲਦਾ ਹੈ ਕਿ ਸਰਕਾਰੀ ਦਫ਼ਤਰਾਂ ਵਿਚ ਅਕਸਰ ਹੀ ਭਿ੍ਸ਼ਟਾਚਾਰ ਦਾ ਬੋਲਬਾਲਾ ਰਹਿੰਦਾ ਹੈ ਅਤੇ ਸਰਕਾਰੀ ਮੁਲਾਜ਼ਮ ਆਪਣੀ ਡਿਊਟੀ ਤੋਂ ਗ਼ਾਇਬ ਰਹਿੰਦੇ ਹਨ, ਪ੍ਰੰਤੂ ਦੂਜੇ ਪਾਸੇ ਡਿਊਟੀ ਪ੍ਰਤੀ ...

ਪੂਰੀ ਖ਼ਬਰ »

ਵਲੂਰ ਵਿਖੇ ਸਮਾਰਟ ਵਿਲੇਜ਼ ਪ੍ਰੋਗਰਾਮ ਤਹਿਤ ਨੀਂਹ ਪੱਥਰ ਰੱਖਿਆ

ਕੁੱਲਗੜ੍ਹੀ, 22 ਅਕਤੂਬਰ (ਸੁਖਜਿੰਦਰ ਸਿੰਘ ਸੰਧੂ)-ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਪਿੰਡ ਵਲੂਰ ਵਿਖੇ ਸਰਕਾਰ ਵਲੋਂ ਚਲਾਈ ਸਮਾਰਟ ਵਿਲੇਜ਼ ਪ੍ਰੋਗਰਾਮ ਤਹਿਤ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਜਸਮੇਲ ਸਿੰਘ ਲਾਡੀ ਗਹਿਰੀ ਨੇ ਨੀਂਹ ਪੱਥਰ ਰੱਖਿਆ | ਇਸ ਸਮੇਂ ਗੁਰਚਰਨ ਸਿੰਘ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX