ਤਾਜਾ ਖ਼ਬਰਾਂ


ਬੀ.ਸੀ.ਸੀ.ਆਈ ਨੇ ਨਵੀਂ ਆਈ.ਪੀ.ਐਲ. ਟੀਮਾਂ ਲਈ ਆਈ.ਟੀ.ਟੀ. ਦਸਤਾਵੇਜ਼ ਖਰੀਦਣ ਦੀ ਮਿਤੀ 5 ਅਕਤੂਬਰ ਤੋਂ ਵਧਾ ਕੇ 10 ਅਕਤੂਬਰ ਕੀਤੀ
. . .  1 day ago
ਪਹਿਲਾਂ ਬੱਲੇਬਾਜ਼ੀ ਕਰਦਿਆਂ ਰਾਜਸਥਾਨ ਰਾਇਲਜ਼ 20 ਓਵਰਾਂ ‘ਚ 185 ਦੌੜਾਂ ਬਣਾ ਕੇ ਆਲ ਆਊਟ
. . .  1 day ago
ਮੁੱਖ ਮੰਤਰੀ ਚੰਨੀ ਦੀ ਦਿੱਲੀ ਫੇਰੀ 'ਤੇ ਕੈਪਟਨ ਦਾ ਤੰਜ -ਵਾਹ , ਗ਼ਰੀਬਾਂ ਦੀ ਸਰਕਾਰ ,16 ਸੀਟਰ ਚੌਪਰ 'ਚ ਬੈਠੇ 4 ਵਿਅਕਤੀ
. . .  1 day ago
3 ਪੁਲਿਸ ਕਮਿਸ਼ਨਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ ,21 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਅਹੁਦਾ ਸੰਭਾਲਣ ਤੋਂ ਇਕ ਦਿਨ ਤੋਂ ਬਾਅਦ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕਰਦਿਆਂ 3 ਪੁਲਿਸ ਕਮਿਸ਼ਨਰਾਂ ਦੇ ਤਬਾਦਲੇ ਕੀਤੇ ਗਏ ਹਨ I ਆਈ.ਪੀ.ਐਸ. ਅਧਿਕਾਰੀ...
ਅਮਰੀਕਾ ਉਹ ਦੇਸ਼ ਨਹੀਂ ਹੈ ਜਿਸ 'ਤੇ 20 ਸਾਲ ਪਹਿਲਾਂ ਹਮਲਾ ਕੀਤਾ ਗਿਆ, ਅੱਜ ਅਸੀਂ ਹਰ ਚੁਣੌਤੀ ਦਾ ਸਾਹਮਣਾ ਨੂੰ ਤਿਆਰ : ਜੋ ਬਾਈਡਨ
. . .  1 day ago
ਬੱਸ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ 'ਚ 2 ਨੌਜਵਾਨਾਂ ਦੀ ਮੌਤ
. . .  1 day ago
ਗੜ੍ਹਸ਼ੰਕਰ, 21 ਸਤੰਬਰ (ਧਾਲੀਵਾਲ , ਤੀਰਥ ਸਿੰਘ ਰੱਕੜ)- ਦੇਰ ਸ਼ਾਮ ਗੜ੍ਹਸ਼ੰਕਰ ਨੇੜੇ ਚੰਡੀਗੜ੍ਹ ਸੜਕ 'ਤੇ ਪੰਜਾਬ ਰੋਡਵੇਜ਼ ਹੁਸ਼ਿਆਰਪੁਰ ਡੀਪੂ ਦੀ ਬੱਸ ਅਤੇ ਇਕ ਮੋਟਰਸਾਈਕਲ ਦਰਮਿਆਨ ਹੋਈ ਟੱਕਰ 'ਚ ਮੋਟਰਸਾਈਕਲ ...
ਪ੍ਰਗਟ ਸਿੰਘ ਤੇ ਜੋਗਿੰਦਰ ਪਾਲ ਢੀਂਗਰਾ ਬਣੇ ਜਨਰਲ ਸਕੱਤਰ ਗੁਲਜ਼ਾਰ ਸਿੰਘ ਚਾਹਲ ਖ਼ਜ਼ਾਨਚੀ
. . .  1 day ago
ਸੀ.ਬੀ.ਐਸ.ਈ. ਨੇ 2021-22 ਲਈ ਪ੍ਰੀਖਿਆ ਫੀਸਾਂ ਦੀ ਛੋਟ ਦਾ ਕੀਤਾ ਐਲਾਨ
. . .  1 day ago
ਪੰਜਾਬ ਭਰ ਦੇ ਡਿਪਟੀ ਕਮਿਸ਼ਨਰ, ਉਪ ਮੰਡਲ ਮੈਜਿਸਟ੍ਰੇਟ ਅਤੇ ਤਹਿਸੀਲ ਦਫ਼ਤਰ ਦੇ ਕਰਮਚਾਰੀ ਕੱਲ੍ਹ ਤੋਂ ਕਰਨਗੇ ਕਲਮਛੋੜ ਹੜਤਾਲ
. . .  1 day ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਭਰ ਦੇ ਡੀ.ਸੀ, ਤਹਿਸੀਲ ਅਤੇ ਐੱਸ.ਡੀ.ਐਮ ਦਫ਼ਤਰਾਂ ਵਿਚ ਕੰਮ ਕਰਦੇ ਕਰਮਚਾਰੀਆਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਪੰਜਾਬ ਦੇ ਸਮੂਹ ਕਰਮਚਾਰੀ ...
ਮੁੱਖ ਮੰਤਰੀ ਚਰਨਜੀਤ ਸਿੰਘ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ’ਤੇ ਹੋਣਗੇ ਨਤਮਸਤਕ
. . .  1 day ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਪਣੇ ਸਾਥੀਆਂ ਸਮੇਤ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ਵਿਖੇ ...
ਸਿਰਸਾ ਨੂੰ ਵੱਡਾ ਝਟਕਾ, ਦਿੱਲੀ ਕਮੇਟੀ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਕਰਨ ’ਚ ਨਾਕਾਮ ਰਹੇ
. . .  1 day ago
ਨਵੀਂ ਦਿੱਲੀ ,21 ਸਤੰਬਰ (ਜਗਤਾਰ ਸਿੰਘ)-ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਦਿੱਲੀ ਕਮੇਟੀ ਦਾ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਨਹੀਂ ਕਰ ਸਕੇ ਹਨ।ਦਿੱਲੀ ਹਾਈ ਕੋਰਟ ਦੇ ਆਦੇਸ਼ ’ਤੇ ਦਿੱਲੀ ਗੁਰਦੁਆਰਾ ...
ਪ੍ਰਧਾਨ ਮੰਤਰੀ ਮੋਦੀ ਦੀ ਫਰਾਂਸ ਦੇ ਰਾਸ਼ਟਰਪਤੀ ਨਾਲ ਫੋਨ 'ਤੇ ਗੱਲਬਾਤ
. . .  1 day ago
ਨਵੀਂ ਦਿੱਲੀ,21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਹਿੰਦ-ਪ੍ਰਸ਼ਾਂਤ ਖੇਤਰ ਬਾਰੇ ਟੈਲੀਫੋਨ 'ਤੇ ਗੱਲਬਾਤ ਕੀਤੀ...
ਬੱਸ 'ਚ ਲੜਕੀ ਨਾਲ ਜਬਰ ਜਨਾਹ, ਇਕ ਗ੍ਰਿਫ਼ਤਾਰ
. . .  1 day ago
ਫ਼ਿਰੋਜ਼ਾਬਾਦ (ਯੂ.ਪੀ.), 21 ਸਤੰਬਰ - ਇਕ 15 ਸਾਲਾ ਲੜਕੀ ਨਾਲ ਕਥਿਤ ਤੌਰ 'ਤੇ ਸਲੀਪਰ ਬੱਸ ਵਿਚ ਜਬਰ ਜਨਾਹ ਕੀਤਾ ਗਿਆ ਹੈ | ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਵਲੋਂ...
ਰਾਜੇਵਾਲ ਦੇ ਇਲਜ਼ਾਮ ਗਲਤ - ਅਕਾਲੀ ਦਲ
. . .  1 day ago
ਚੰਡੀਗੜ੍ਹ, 21 ਸਤੰਬਰ (ਸੁਰਿੰਦਰ) - ਪ੍ਰੈੱਸ ਵਾਰਤਾ ਦੌਰਾਨ ਸ਼੍ਰੋਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਰਾਜੇਵਾਲ ਨੂੰ ਸ਼੍ਰੋਮਣੀ ਅਕਾਲੀ ਦਲ 'ਤੇ ਬਿਆਨ ਦੇ ਕੇ ਆਪਣੇ ਕੱਦ ਨੂੰ ਛੋਟਾ ਨਹੀਂ ਸੀ ਕਰਨਾ ਚਾਹੀਦਾ...
ਮਹਿਬੂਬਾ ਮੁਫ਼ਤੀ ਦਾ ਭਾਜਪਾ ਸਰਕਾਰ 'ਤੇ ਵੱਡਾ ਸ਼ਬਦੀ ਹਮਲਾ
. . .  1 day ago
ਸ੍ਰੀਨਗਰ, 21 ਸਤੰਬਰ - ਪੀ.ਡੀ.ਪੀ. ਮੁਖੀ ਮਹਿਬੂਬਾ ਮੁਫ਼ਤੀ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜੰਮੂ -ਕਸ਼ਮੀਰ ਦੀ ਪ੍ਰਯੋਗਸ਼ਾਲਾ ਵਜੋਂ ਵਰਤੋਂ ਕਰ ਇੱਥੇ ਪ੍ਰਯੋਗ ਕੀਤੇ ਜਾ ਰਹੇ ਹਨ...
ਬਾਈਡਨ ਦੀ ਮੇਜ਼ਬਾਨੀ ਵਿਚ ਕੋਵਿਡ 19 ਗਲੋਬਲ ਸੰਮੇਲਨ ਵਿਚ ਸ਼ਾਮਿਲ ਹੋਣਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਦੀ ਮੇਜ਼ਬਾਨੀ ਵਿਚ ਕੋਵਿਡ 19 ਗਲੋਬਲ ਸੰਮੇਲਨ ਵਿਚ ਸ਼ਾਮਿਲ...
ਪਿਓ - ਪੁੱਤਰ ਘਰ ਵਿਚ ਪਾਏ ਗਏ ਮ੍ਰਿਤਕ, ਪੁਲਿਸ ਨੇ ਕੀਤੀ ਜਾਂਚ ਸ਼ੁਰੂ
. . .  1 day ago
ਨਵੀਂ ਦਿੱਲੀ, 21 ਸਤੰਬਰ - ਦਿੱਲੀ ਦੇ ਕਾਲਕਾਜੀ ਖੇਤਰ ਦੇ ਇਕ ਘਰ ਵਿਚ ਇਕ ਕਿਰਗਿਜ਼ਸਤਾਨ ਨਾਗਰਿਕ ਅਤੇ ਉਸ ਦਾ ਪੁੱਤਰ ਮ੍ਰਿਤਕ ਪਾਏ ਗਏ ਹਨ...
ਅੰਬਿਕਾ ਸੋਨੀ ਦੇ ਘਰ ਮੁੱਖ ਮੰਤਰੀ ਚੰਨੀ ਦੀ ਬੈਠਕ
. . .  1 day ago
ਨਵੀਂ ਦਿੱਲੀ, 21 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਦਿੱਲੀ ਵਿਚ ਐਕਸ਼ਨ ਵਿਚ ਹਨ। ਦਿੱਲੀ ਪਹੁੰਚ ਉਨ੍ਹਾਂ ਦੇ ਵਲੋਂ ਅੰਬਿਕਾ ਸੋਨੀ ਦੇ ਘਰ ਬੈਠਕ ਕੀਤੀ ਜਾ ਰਹੀ ...
ਹਾਦਸਾਗ੍ਰਸਤ ਹੋਏ ਸੈਨਾ ਦੇ ਹੈਲੀਕਾਪਟਰ ਦੇ ਪਾਇਲਟਾਂ ਨੇ ਤੋੜਿਆ ਦਮ
. . .  1 day ago
ਨਵੀਂ ਦਿੱਲੀ, 21 ਸਤੰਬਰ - ਸੈਨਾ ਦੇ ਹੈਲੀਕਾਪਟਰ ਹਾਦਸੇ ਵਿਚ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਦੋ ਪਾਇਲਟ ਦਮ ਤੋੜ ਗਏ ਹਨ | ਭਾਰਤੀ ਫੌਜ ਨੇ ਉਨ੍ਹਾਂ ਦੇ ਪਰਿਵਾਰਾਂ ਨਾਲ ਦੁੱਖ ਅਤੇ ਹਮਦਰਦੀ ਜਾਹਰ...
ਪਾਕਿਸਤਾਨ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਅਧਿਕਾਰੀਆਂ ਨਾਲ ਮੁਲਾਕਾਤ
. . .  1 day ago
ਅੰਮ੍ਰਿਤਸਰ, 21 ਸਤੰਬਰ (ਸੁਰਿੰਦਰ ਕੋਛੜ ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਲਾਹੌਰ ਵਿਚ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਤੇ ਹੋਰ ਸਰਕਾਰੀ ਅਧਿਕਾਰੀਆਂ ਨਾਲ...
ਵਿਆਹੁਤਾ ਨੇ ਆਪਣੇ ਜਨਮ ਦਿਨ ਵਾਲੇ ਦਿਨ ਕੀਤੀ ਆਤਮਹੱਤਿਆ
. . .  1 day ago
ਮਹਿਲ ਕਲਾਂ, 21 ਸਤੰਬਰ (ਅਵਤਾਰ ਸਿੰਘ ਅਣਖੀ) - ਪਿੰਡ ਧਨੇਰ ਨਾਲ ਸਬੰਧਤ ਇਕ ਨੌਜਵਾਨ ਵਿਆਹੁਤਾ ਲੜਕੀ ਵਲੋਂ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ...
ਭਾਈ ਹਰਪਾਲ ਸਿੰਘ ਗੁ: ਮੰਜੀ ਸਾਹਿਬ ਨੇੜੇ ਸੜਕ ਹਾਦਸੇ 'ਚ ਗੰਭੀਰ ਰੂਪ ਵਿਚ ਜ਼ਖ਼ਮੀ
. . .  1 day ago
ਬੀਜਾ, 21 ਸਤੰਬਰ (ਅਵਤਾਰ ਸਿੰਘ ਜੰਟੀ ਮਾਨ, ਬਲਜਿੰਦਰ ਸਿੰਘ) - ਪੰਥ ਦੇ ਪ੍ਰਸਿੱਧ ਕਥਾ ਵਾਚਕ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਦੇ...
ਚੰਡੀਗੜ੍ਹ ਤੋਂ ਦਿੱਲੀ ਜਾਣ ਲਈ ਪ੍ਰਾਈਵੇਟ ਜੈੱਟ ਕਿਉਂ - ਅਕਾਲੀ ਦਲ
. . .  1 day ago
ਚੰਡੀਗੜ੍ਹ, 21 ਸਤੰਬਰ - ਅਕਾਲੀ ਦਲ ਦੇ ਵਲੋਂ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਚਾਰਟਰਡ ਪਲੇਨ ਵਿਚ ਦਿੱਲੀ ਦੌਰੇ 'ਤੇ ਜਾਣ ਨੂੰ ਲੈ ਕੇ ਸਵਾਲ ਚੁੱਕੇ ਗਏ ਹਨ | ਅਕਾਲੀ ਦਲ ਦਾ ਕਹਿਣਾ ਹੈ ਕਿ ਇਹ ਕਹਿਣ ਤੋਂ ...
ਮੁੱਖ ਮੰਤਰੀ ਚੰਨੀ ਨੇ ਦਿੱਤੇ ਅਮਨ -ਕਾਨੂੰਨ ਭੰਗ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼
. . .  1 day ago
ਚੰਡੀਗੜ੍ਹ,21 ਸਤੰਬਰ - ਫਿਲੌਰ ਵਿਚ ਡਾਕਟਰ ਬੀ. ਆਰ. ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿਚ ਮੁੱਖ ਮੰਤਰੀ ਪੰਜਾਬ ਦੇ ਨਿਰਦੇਸ਼ਾਂ ਦੇ ਬਾਅਦ ਪੰਜਾਬ ਪੁਲਿਸ ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ...
ਬਾਬਾ ਸਾਹਿਬ ਅੰਬੇਡਕਰ ਦਾ ਅਪਮਾਨ ਕਰਨ ਵਾਲਾ ਦੋਸ਼ੀ ਕਾਬੂ
. . .  1 day ago
ਫਿਲੌਰ, 21 ਸਤੰਬਰ (ਵਿਪਨ ਗੈਰੀ) - ਬੀਤੀ ਰਾਤ ਫਿਲੌਰ ਦੇ ਵਿਚ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਲੱਗੇ ਬੁੱਤ ਦੀ ਇਕ ਵਿਅਕਤੀ ਵਲੋਂ ਤੋੜ ਭੰਨ ਕੀਤੀ ਗਈ ਸੀ,...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਕੱਤਕ ਸੰਮਤ 552

ਬਠਿੰਡਾ

ਬਠਿੰਡਾ ਵਿਖੇ 30 ਕਿਸਾਨ ਜਥੇਬੰਦੀਆਂ ਵਲੋਂ ਮਾਲ ਗੱਡੀਆਂ ਦੇ ਟਰੈਕ ਖ਼ਾਲੀ ਕਰਦਿਆਂ ਬਾਕੀ ਥਾਵਾਂ 'ਤੇ ਜਾਰੀ ਰੱਖਿਆ ਸੰਘਰਸ਼

ਬਠਿੰਡਾ, 22 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ ਵਿਖੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਖ਼ਿਲਾਫ਼ ਅੱਜ ਵੀ 30 ਕਿਸਾਨ ਜਥੇਬੰਦੀਆਂ ਦੀ ਸਟੇਜ ਤੋਂ ਕੇਂਦਰ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਹੁੰਦੀ ਰਹੀ | ਅੱਜ ਕਿਸਾਨ ਜਥੇਬੰਦੀਆਂ ਜਿਨ੍ਹਾਂ ...

ਪੂਰੀ ਖ਼ਬਰ »

ਜੋਨੀ ਬਾਂਸਲ ਨੇ ਇਨਾਮ ਦੇ ਕੇ ਹੋਣਹਾਰ ਵਿਦਿਆਰਥੀਆਂ ਦਾ ਕੀਤਾ ਸਨਮਾਨ

ਭੁੱਚੋ ਮੰਡੀ, 22 ਅਕਤੂਬਰ (ਬਿੱਕਰ ਸਿੰਘ ਸਿੱਧੂ)-ਕਾਂਗਰਸੀ ਆਗੂ ਜੋਨੀ ਬਾਂਸਲ (ਟਾਂਡੇਭੰਨ) ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ ਪਹੁੰਚ ਕੇ ਦੋ ਹੋਣਹਾਰ ਵਿਦਿਆਰਥੀਆਂ ਨੂੰ 51-51 ਸੌ ਰੁਪਏ ਦਾ ਨਗਦ ਇਨਾਮ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਸਕੂਲ ...

ਪੂਰੀ ਖ਼ਬਰ »

ਰਾਮਾਂ ਮੰਡੀ ਅੰਦਰ 33870 ਕੁਇੰਟਲ ਨਰਮਾ ਤੇ 20235 ਟਨ ਝੋਨੇ ਦੀ ਖਰੀਦ

ਰਾਮਾਂ ਮੰਡੀ, 22 ਅਕਤੂਬਰ (ਤਰਸੇਮ ਸਿੰਗਲਾ)-ਮਾਰਕੀਟ ਕਮੇਟੀ ਰਾਮਾਂ ਤੇ ਇਸ ਦੇ ਉਪ ਖਰੀਦ ਕੇਂਦਰਾਂ 'ਤੇ ਬੁੱਧਵਾਰ ਤੱਕ 33870 ਕੁਇੰਟਲ ਨਰਮਾ ਤੇ 20235 ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ | ਮਾਰਕੀਟ ਕਮੇਟੀ ਦੇ ਸਕੱਤਰ ਸੁਖਪ੍ਰੀਤਪਾਲ ਸਿੰਘ ਨੇ ਦੱਸਿਆ ਕਿ ਉਕਤ ਖਰੀਦ ...

ਪੂਰੀ ਖ਼ਬਰ »

ਹਾਈਕੋਰਟ 'ਚੋਂ ਬਰੀ ਕਰਵਾਉਣ ਦਾ ਝਾਂਸਾ ਦੇ ਕੇ ਮਾਰੀ 36 ਲੱਖ ਦੀ ਠੱਗੀ

ਬਠਿੰਡਾ, 22 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਭਾਗੀਵਾਂਦਰ ਦੇ ਇਕ ਵਿਅਕਤੀ ਨੂੰ ਹਾਈਕੋਰਟ ਵਿਚੋਂ ਬਰੀ ਕਰਵਾਉਣ ਦਾ ਝਾਂਸਾ ਦੇ ਕੇ ਉਸ ਨਾਲ 36 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਸਿਵਲ ਲਾਈਨ ਪੁਲਿਸ ਨੇ ਇਸ ਸਬੰਧੀ ਪਤੀ-ਪਤਨੀ ਖ਼ਿਲਾਫ਼ ...

ਪੂਰੀ ਖ਼ਬਰ »

ਕੋਰੋਨਾ ਪਾਜ਼ੀਟਿਵ ਆਈ ਇਕ ਔਰਤ ਸਮੇਤ 4 ਵਿਅਕਤੀਆਂ ਦੀ ਮੌਤ

ਬਠਿੰਡਾ, 22 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਕੋਰੋਨਾ ਪਾਜ਼ੀਟਿਵ ਆਏ ਬਠਿੰਡਾ ਸ਼ਹਿਰ ਦੇ 3 ਵਿਅਕਤੀਆਂ ਸਮੇਤ ਕੁੱਲ 4 ਜਣਿਆ ਦੀ ਅੱਜ ਮੌਤ ਹੋ ਗਈ ਹੈ¢ ਜਾਣਕਾਰੀ ਅਨੁਸਾਰ ਈਸ਼ਵਰ ਲਾਲ (68) ਪੁੱਤਰ ਭਵਾਨੀ ਰਾਮ ਵਾਸੀ ਕਮਲ ਸਿਨੇਮਾ ਵਾਲੀ ਗਲੀ, ਅਮਰੀਕ ਸਿੰਘ ਰੋਡ ...

ਪੂਰੀ ਖ਼ਬਰ »

ਰਿਫ਼ਾਇੰਨਰੀ ਅੰਦਰ ਜਾਂਦੀ ਰੇਲ ਲਾਈਨ 'ਤੇ ਕਿਸਾਨਾਂ ਨੇ ਲਗਾਇਆ ਧਰਨਾ

ਰਾਮਾਂ ਮੰਡੀ, 22 ਅਕਤੂਬਰ (ਤਰਸੇਮ ਸਿੰਗਲਾ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਪਿੰਡ ਕਣਕਵਾਲ ਵਿਖੇ ਰੇਲਵੇ ਲਾਈਨਾਂ 'ਤੇ ਲਗਾਤਾਰ ਦਿੱਤੇ ਜਾ ਰਹੇ ਧਰਨੇ ਦੇ ਅੱਜ ...

ਪੂਰੀ ਖ਼ਬਰ »

ਬਠਿੰਡਾ ਬਰਾਂਚ 'ਚ ਪਾਣੀ ਦੀ ਬੰਦੀ 10 ਤੱਕ

ਬਠਿੰਡਾ, 22 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਕਾਰਜਕਾਰੀ ਇੰਜੀਨੀਅਰ ਬਠਿੰਡਾ ਨਹਿਰੀ ਮੰਡਲ ਰਮਨਪ੍ਰੀਤ ਸਿੰਘ ਮਾਨ ਨੇ ਦੱਸਿਆ ਕਿ ਬਠਿੰਡਾ ਬ੍ਰਾਂਚ 'ਚ 24 ਅਕਤੂਬਰ ਤੋਂ 10 ਨਵੰਬਰ 2020 ਤੱਕ ਨਹਿਰੀ ਪਾਣੀ ਦੀ ਬੰਦੀ ਆ ਰਹੀ ਹੈ | ਇਹ ਬੰਦੀ ਹਾੜ੍ਹੀ ਦੀ ਫ਼ਸਲ ਦੀ ਬਿਜਾਈ ਦੇ ...

ਪੂਰੀ ਖ਼ਬਰ »

ਸੀ. ਸੀ. ਆਈ ਵਲੋਂ ਖ਼ਰੀਦ ਨਾ ਕਰਨ 'ਤੇ ਨਰਮਾ ਵੇਚਣ ਆਏ ਕਿਸਾਨਾਂ ਨੇ ਧਰਨਾ ਲਗਾ ਕੇ ਕੀਤੀ ਨਾਅਰੇਬਾਜ਼ੀ

ਰਾਮਾਂ ਮੰਡੀ, 22 ਅਕਤੂਬਰ (ਅਮਰਜੀਤ ਸਿੰਘ ਲਹਿਰੀ)-ਸਥਾਨਕ ਸ਼ਹਿਰ ਦੀ ਕਪਾਹ ਮੰਡੀ ਵਿਚ ਕੇਂਦਰੀ ਖ਼ਰੀਦ ਏਜੰਸੀ ਸੀ. ਸੀ. ਆਈ. ਵਲੋਂ ਨਰਮੇ ਦੀ ਖ਼ਰੀਦ ਨਾ ਕਰਨ 'ਤੇ ਨਰਮਾ ਵੇਚਣ ਆਏ ਕਿਸਾਨਾਂ ਨੇ ਧਰਨਾ ਲਗਾ ਕੇ ਪੰਜਾਬ ਸਰਕਾਰ ਅਤੇ ਸੀ.ਸੀ.ਆਈ. ਖ਼ਰੀਦ ਏਜੰਸੀ ਖ਼ਿਲਾਫ਼ ...

ਪੂਰੀ ਖ਼ਬਰ »

ਪੁਲਿਸ ਵਲੋਂ100 ਲੀਟਰ ਲਾਹਣ ਬਰਾਮਦ, ਇਕ ਦੋਸ਼ੀ ਗਿ੍ਫ਼ਤਾਰ ਦੂਸਰਾ ਫਰਾਰ

ਰਾਮਾਂ ਮੰਡੀ, 22 ਅਕਤੂਬਰ (ਤਰਸੇਮ ਸਿੰਗਲਾ)-ਰਾਮਾਂ ਥਾਣਾ ਮੁਖੀ ਨਵਪ੍ਰੀਤ ਸਿੰਘ ਦੀ ਅਗਵਾਈ ਹੇਠ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਸਬੰਧੀ ਗਸ਼ਤ ਕਰ ਰਹੀ ਸਹਾਇਕ ਥਾਣੇਦਾਰ ਰੰਧਾਵਾ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਨੇੜਲੇ ਪਿੰਡ ਬੰਗੀ ਰੁਲਦੂ ਵਿਖੇ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਮਾਰਕੀਟ ਕਮੇਟੀ ਦਫ਼ਤਰ ਨੇੜੇ ਧਰਨਾ

ਰਾਮਾਂ ਮੰਡੀ, 22 ਅਕਤੂਬਰ (ਤਰਸੇਮ ਸਿੰਗਲਾ)-ਬੇਸ਼ੱਕ ਸਰਕਾਰ ਵਲੋਂ ਨਰਮੇ ਅਤੇ ਝੋਨੇ ਦੀਆਂ ਫ਼ਸਲਾਂ ਦੀ ਖਰੀਦ ਲਈ ਸਖ਼ਤ ਪ੍ਰਬੰਧਾਂ ਲਈ ਦਾਅਵੇ ਕੀਤੇ ਜਾ ਰਹੇ ਹਨ, ਪਰ ਸਰਕਾਰ ਦੇ ਇਨ੍ਹਾਂ ਦਾਅਵਿਆਂ ਦਾ ਉਸ ਸਮੇਂ ਅੱਜ ਪਰਦਾਫ਼ਾਸ਼ ਹੋ ਗਿਆ, ਜਦੋਂ ਨਾਰਾਜ਼ ਕਿਸਾਨਾਂ ਨੇ ...

ਪੂਰੀ ਖ਼ਬਰ »

ਭਾਕਿਯੂ ਉਗਰਾਹਾਂ ਵਲੋਂ 13 ਜਥੇਬੰਦੀਆਂ ਨਾਲ ਮਿਲ ਕੇ ਸਾਂਝੇ ਤੌਰ 'ਤੇ 25 ਨੂੰ ਫੂਕਿਆ ਜਾਵੇਗਾ ਮੋਦੀ ਤੇ ਕਾਰਪੋਰੇਟ ਘਰਾਣਿਆਂ ਦਾ ਬੁੱਤ

ਤਲਵੰਡੀ ਸਾਬੋ, 22 ਅਕਤੂਬਰ (ਰਵਜੋਤ ਸਿੰਘ ਰਾਹੀ, ਰਣਜੀਤ ਸਿੰਘ ਰਾਜੂ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੱਦੇ 'ਤੇ ਤਲਵੰਡੀ ਸਾਬੋ ਦੀਆਂ 13 ਸ਼ਹਿਰੀ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਸਥਾਨਕ ਡੱਲ ਸਿੰਘ ਪਾਰਕ ਵਿਖੇ ਹੋਈ | ਮੀਟਿੰਗ ਉਪਰੰਤ ਪੱਤਰਕਾਰਾਂ ਨੂੰ ...

ਪੂਰੀ ਖ਼ਬਰ »

ਪੈਸਕੋ ਕੰਪਿਊਟਰ ਆਪ੍ਰੇਟਰਾਂ ਵਲੋਂ ਰੁਜ਼ਗਾਰ ਖੁੱਸਣ ਦੇ ਵਿਰੋਧ 'ਚ ਮੁੱਖ ਇੰਜੀਨੀਅਰ ਦਫ਼ਤਰ ਅੱਗੇ ਰੋਸ ਰੈਲੀ

ਬਠਿੰਡਾ, 22 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਠੇਕਾ ਮੁਲਾਜ਼ਮ ਕੰਪਿਊਟਰ ਆਪ੍ਰੇਟਰ ਸੰਘਰਸ਼ ਕਮੇਟੀ ਦੇ ਝੰਡੇ ਥੱਲੇ ਮੁੱਖ ਇੰਜੀਨੀਅਰ ਵੰਡ (ਪੱਛਮ ਜ਼ੋਨ) ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਬਠਿੰਡਾ ਦੇ ਦਫ਼ਤਰ ਅੱਗੇ ਇਕੱਠੇ ਹੋਏ ਪੈਸਕੋ ਕੰਪਿਊਟਰ ...

ਪੂਰੀ ਖ਼ਬਰ »

ਮੁਲਾਜ਼ਮ ਤੇ ਪੈਨਸ਼ਨਰਜ਼ ਤਾਲਮੇਲ ਸੰਘਰਸ਼ ਕਮੇਟੀ ਮੰਡਲ ਯੂਨਿਟ ਦਾ ਗਠਨ

ਬਠਿੰਡਾ, 22 ਅਕਤੂਬਰ (ਅਵਤਾਰ ਸਿੰਘ)-ਮੁਲਾਜ਼ਮ ਪੈਨਸ਼ਨਰ ਤਾਲਮੇਲ ਸੰਘਰਸ਼ ਕਮੇਟੀ ਮੰਡਲ ਯੂਨਿਟ ਬਠਿੰਡਾ ਦੀ ਕਮੇਟੀ ਦਾ ਗਠਨ ਕਰਨ ਲਈ ਮੁਲਾਜ਼ਮ ਜਥੇਬੰਦੀਆਂ ਤੇ ਪੈਨਸ਼ਨਰਜ਼ ਦੇ ਆਗੂਆਂ ਜਤਿੰਦਰ ਕ੍ਰਿਸ਼ਨ ਸਰਕਲ ਸਕੱਤਰ, ਨਰਿੰਦਰ ਕੁਮਾਰ ਕਨਵੀਨਰ ਸਰਕਲ, ਅਰੁਨ ...

ਪੂਰੀ ਖ਼ਬਰ »

ਪੰਜਾਬ ਅਸੈਂਬਲੀ ਵਲੋਂ ਪਾਸ ਕੀਤੇ ਤਿੰਨ ਬਿੱਲ ਕੇਵਲ ਕੇਂਦਰ ਨੂੰ ਸੰਦੇਸ਼ ਮਾਤਰ

ਬਠਿੰਡਾ, 22 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਪੰਜਾਬ ਅਸੈਂਬਲੀ ਵਲੋਂ ਪਾਸ ਕੀਤੇ ਗਏ ਤਿੰਨ ਬਿੱਲਾਂ ਦੇ ਸਬੰਧ ਵਿਚ ਸਾਬਕਾ ਵਿੱਤ ਮੰਤਰੀ ਤੇ ਸ਼ੋ੍ਰਮਣੀ ਅਕਾਲੀ ਦਲ ਡੈਮੋਕਰੈਟਿਕ ਦੇ ਆਗੂ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਉਹ ਮੁੱਖ ਮੰਤਰੀ ਕੈਪਟਨ ...

ਪੂਰੀ ਖ਼ਬਰ »

ਖ਼ਰੀਦ ਪ੍ਰਬੰਧਾਂ ਦੀ ਚੈਕਿੰਗ ਸਬੰਧੀ ਖ਼ੁਸ਼ਹਾਲੀ ਦੇ ਰਾਖਿਆਂ ਦੀ ਹੋਈ ਮੀਟਿੰਗ

ਤਲਵੰਡੀ ਸਾਬੋ, 22 ਅਕਤੂਬਰ (ਰਣਜੀਤ ਸਿੰਘ ਰਾਜੂ)- ਝੋਨੇ ਤੇ ਨਰਮੇ ਦੇ ਖ਼ਰੀਦ ਪ੍ਰਬੰਧਾਂ ਦੀ ਚੈਕਿੰਗ ਅਤੇ ਸੁਚਾਰੂ ਖ਼ਰੀਦ ਯਕੀਨੀ ਬਣਾਉਣ ਦੇ ਮੰਤਵ ਨਾਲ ਅੱਜ ਤਲਵੰਡੀ ਸਾਬੋ ਵਿਖੇ ਬਲਾਕ ਦੇ ਸਾਰੇ ਜੀ. ਓ. ਜੀ. ਦੀ ਮੀਟਿੰਗ ਬੁਲਾਈ ਗਈ ਤੇ ਮੀਟਿੰਗ ਵਿਚ ਮੇਜਰ ਗੁਰਜੀਤ ...

ਪੂਰੀ ਖ਼ਬਰ »

ਰੇਲ ਰੋਕੋ ਮੋਰਚਾ 22ਵੇਂ ਦਿਨ 'ਚ ਦਾਖ਼ਲ

ਰਾਮਪੁਰਾ ਫੂਲ 22 ਅਕਤੂਬਰ, (ਗੁਰਮੇਲ ਸਿੰਘ ਵਿਰਦੀ)-ਰਾਮਪੁਰਾ ਫੂਲ ਰੇਲਵੇ ਸਟੇਸ਼ਨ 'ਤੇ ਚੱਲ ਰਿਹਾ ਰੇਲ ਰੋਕੋ ਮੋਰਚਾ ਲਗਾਤਾਰ 22ਵੇਂ ਦਿਨ ਵਿਚ ਦਾਖ਼ਲ ਹੋ ਗਿਆ | ਅੱਜ ਵੀ ਔਰਤਾਂ, ਨੌਜਵਾਨਾਂ ਤੇ ਬਜ਼ੁਰਗਾਂ ਨੇ ਜਥੇਬੰਦੀਆਂ ਦੇ ਆਗੂਆਂ ਦੀ ਦਿ੍ੜ੍ਹਤਾ 'ਤੇ ਯਕੀਨ ਰੱਖਦੇ ...

ਪੂਰੀ ਖ਼ਬਰ »

ਅਕਾਲ ਯੂਨੀਵਰਸਿਟੀ ਵਲੋਂ ਸੰਚਾਰ ਕੁਸ਼ਲਤਾ ਸਬੰਧੀ ਵੈਬੀਨਾਰ

ਤਲਵੰਡੀ ਸਾਬੋ, 22 ਅਕਤੂਬਰ (ਰਣਜੀਤ ਸਿੰਘ ਰਾਜੂ)-ਅਕਾਲ ਯੂਨੀਵਰਸਿਟੀ ਤਲਵੰਡੀ ਸਾਬੋ ਕੋਰੋਨਾ ਕਾਲ ਵਿਚ ਵੀ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਨਿਰੰਤਰ ਵੱਖ-ਵੱਖ ਵਿਸ਼ਿਆਂ 'ਤੇ ਵੈਬੀਨਾਰ ਕਰਵਾ ਰਹੀ ਹੈ | ਇਸੇ ਲੜੀ ਤਹਿਤ ਵਿਦਿਆਰਥੀਆਂ ਦੀ ਸੰਚਾਰ ਕੁਸ਼ਲਤਾ ਤੇ ...

ਪੂਰੀ ਖ਼ਬਰ »

ਡਾ. ਕਪੂਰ ਦੇ ਯਤਨਾਂ ਸਦਕਾ ਸਰਕਾਰੀ ਹਸਪਤਾਲ 'ਚ ਮਿਲੇਗੀ ਮੁਫ਼ਤ ਸ਼ੂਗਰ ਜਾਂਚ ਦੀ ਸਹੂਲਤ

ਮਹਿਰਾਜ, 22 ਅਕਤੂਬਰ (ਸੁਖਪਾਲ ਮਹਿਰਾਜ)-ਸੀ. ਐੱਚ. ਸੀ. ਹਸਪਤਾਲ ਮਹਿਰਾਜ ਵਿਖੇ ਸਬ ਸੈਂਟਰ ਦੇ ਸੀ.ਐੱਚ.ਓ. ਡਾ. ਕੋਮਲ ਕਪੂਰ ਦੇ ਯਤਨਾਂ ਸਦਕਾ ਉਕਤ ਹਸਪਤਾਲ ਵਿਚ ਮੁਫ਼ਤ ਸ਼ੂਗਰ ਦਾ ਟੈੱਸਟ ਸ਼ੁਰੂ ਹੋ ਗਿਆ ਹੈ | ਕੋਈ ਵੀ ਵਿਅਕਤੀ ਇਸ ਸਹੂਲਤ ਤਹਿਤ ਜਾਂਚ ਕਰਵਾ ਕੇ ਬਿਮਾਰੀ ...

ਪੂਰੀ ਖ਼ਬਰ »

ਕ੍ਰਿਸ਼ਨ ਸਿੰਘ ਬਣੇ ਸਵਰਨਕਾਰ ਸੰਘ ਤਲਵੰਡੀ ਸਾਬੋ ਦੇ ਪ੍ਰਧਾਨ

ਤਲਵੰਡੀ ਸਾਬੋ, 22 ਅਕਤੂਬਰ (ਰਵਜੋਤ ਸਿੰਘ ਰਾਹੀ)-ਬੀਤੇ ਦਿਨੀਂ ਬਠਿੰਡਾ ਜ਼ਿਲ੍ਹੇ ਦੇ ਸਮੂਹ ਸਵਰਨਕਾਰਾਂ ਦੀ ਮੀਟਿੰਗ ਰਾਮਪੁਰਾ ਵਿਖੇ ਹੋਈ | ਜਿਸ ਦੌਰਾਨ ਜ਼ਿਲ੍ਹੇ ਅਧੀਨ ਪੈਂਦੀਆਂ ਵੱਖ-ਵੱਖ ਮੰਡੀਆਂ ਦੇ ਸਵਰਨਕਾਰ ਸੰਘ ਦੀ ਦੋ ਸਾਲਾਂ ਦੀ ਚੋਣ ਕੀਤੀ ਗਈ ਸੀ ਤੇ ਇਸੇ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਬਠਿੰਡਾ ਨੂੰ ਬੀ.ਐੱਸ.ਸੀ. (ਆਨਰਜ਼) ਐਗਰੀਕਲਚਰ ਦੇ ਦਾਖ਼ਲੇ ਕਰਨ ਦੀ ਪ੍ਰਵਾਨਗੀ ਮਿਲੀ

ਬਠਿੰਡਾ, 22 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਬਾਬਾ ਫ਼ਰੀਦ ਕਾਲਜ ਜੋ ਪੰਜਾਬੀ ਯੂਨੀਵਰਸਿਟੀ ਪਟਿਆਲਾ ਨਾਲ ਸਬੰਧਿਤ ਹੈ, ਨੂੰ ਬੀ. ਐੱਸ. ਸੀ. (ਆਨਰਜ਼) ਐਗਰੀਕਲਚਰ ਦੇ ਕੋਰਸ ਨੂੰ ਪੰਜਾਬ ਸਟੇਟ ਕੌਾਸਲ ਫ਼ਾਰ ਐਗਰੀਕਲਚਰਲ ...

ਪੂਰੀ ਖ਼ਬਰ »

ਹਲਕਾ ਭੁੱਚੋ 'ਚ ਪਰਮਿੰਦਰ ਸਿੰਘ ਢੀਂਡਸਾ ਦੀ ਆਮਦ ਨੇ ਚਰਚਾ ਛੇੜੀ

ਲਹਿਰਾ ਮੁਹੱਬਤ, 22 ਅਕਤੂਬਰ (ਸੁਖਪਾਲ ਸਿੰਘ ਸੁੱਖੀ)-ਵਿਧਾਨ ਸਭਾ ਹਲਕਾ ਭੁੱਚੋ 'ਚ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਆਗੂ ਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਦੀ ਆਮਦ ਨੇ ਸਿਆਸੀ ਚਰਚਾ ਛੇੜ ਦਿੱਤੀ ਹੈ | ਪਾਰਟੀ ਭਾਈਵਾਲ ਰਹਿ ਚੁੱਕੇ ਅਕਾਲੀ ਦਲ ਬਾਦਲ ਦੇ ...

ਪੂਰੀ ਖ਼ਬਰ »

ਪਰਾਲੀ ਸਾੜਨ ਤੋਂ ਰੋਕਣ ਲਈ ਲਗਾਈਆਂ ਡਿਊਟੀਆਂ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ

ਬੁਢਲਾਡਾ, 22 ਅਕਤੂਬਰ (ਸਵਰਨ ਸਿੰਘ ਰਾਹੀ)- ਬਿਜਲੀ ਮੁਲਾਜ਼ਮਾਂ ਦੀਆਂ ਪਰਾਲੀ ਸਾੜਨ ਤੋਂ ਰੋਕਣ ਲਈ ਲਗਾਈਆਂ ਡਿਊਟੀਆਂ ਰੱਦ ਕਰਵਾਉਣ ਲਈ ਸਥਾਨਕ ਪਾਵਰਕਾਮ ਉੱਪ ਮੰਡਲ ਦੀਆਂ ਸਮੂਹ ਮੁਲਾਜ਼ਮ ਤੇ ਪੈਨਸ਼ਨਰਜ਼ ਜਥੇਬੰਦੀਆਂ ਵਲੋਂ ਸਥਾਨਕ ਗਰਿੱਡ ਵਿਖੇ ਧਰਨਾ ਲਗਾ ਕੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਪੜ੍ਹਾਈ, ਚਿੱਤਰਕਾਰੀ ਤੇ ਖੇਡ ਸਮੱਗਰੀ ਵਾਲੀਆਂ ਕਿੱਟਾਂ ਵੰਡੀਆਂ

ਭੀਖੀ, 22 ਅਕਤੂਬਰ (ਬਲਦੇਵ ਸਿੰਘ ਸਿੱਧੂ)-ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ (ਲੜਕੀਆਂ) ਵਿਖੇ 'ਐਨ ਜੈਡ ਪੰਜਾਬੀ ਨਿਊਜ਼' ਅਤੇ 'ਸਾਡੇ ਆਲੇ ਰੇਡੀਓ' ਵਲੋਂ ਸੁਪਰੀਮ ਸਿੱਖ ਸੁਸਾਇਟੀ ਆਫ਼ ਨਿਊਜ਼ੀਲੈਂਡ ਦੇ ਸਹਿਯੋਗ ਨਾਲ 'ਸਾਡੇ ਪਿੰਡ-ਸਾਡੀ ਰੂਹ' ਯੋਜਨਾ ਤਹਿਤ ਡੀ. ਪੀ. ਐੱਸ. ...

ਪੂਰੀ ਖ਼ਬਰ »

ਮਾਈ ਭਾਗੋ ਡਿਗਰੀ ਕਾਲਜ (ਲੜਕੀਆਂ) ਰੱਲਾ ਦਾ ਨਤੀਜਾ ਸ਼ਾਨਦਾਰ ਰਿਹਾ

ਜੋਗਾ, 22 ਅਕਤੂਬਰ (ਵਿ. ਪ੍ਰਤੀ.)-ਬੀਤੇ ਦਿਨੀਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਬੀ. ਸੀ. ਏ. ਭਾਗ-ਪਹਿਲਾ (ਸਮੈਸਟਰ-1) 'ਚ ਮਾਈ ਭਾਗੋ ਡਿਗਰੀ ਕਾਲਜ (ਲੜਕੀਆਂ) ਰੱਲਾ ਦੀਆਂ ਵਿਦਿਆਰਥਣਾਂ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਕੰਪਿਊਟਰ ਵਿਭਾਗ ਦੇ ਅਸਿਸਟੈਂਟ ਪ੍ਰੋਫੈਸਰ ...

ਪੂਰੀ ਖ਼ਬਰ »

ਪੰਜਾਬ ਨੈਸ਼ਨਲ ਬੈਂਕ ਵਲੋਂ ਗਾਹਕ ਮਿਲਣੀ

ਭੀਖੀ, 22 ਅਕਤੂਬਰ (ਨਿ. ਪ. ਪ.)-ਪੰਜਾਬ ਨੈਸ਼ਨਲ ਬੈਂਕ ਬਰਾਂਚ ਭੀਖੀ ਵਲੋਂ ਇਕ ਗਾਹਕ ਮਿਲਣੀ ਕਰਵਾਈ ਗਈ | ਵਿਸ਼ੇਸ਼ ਤੌਰ 'ਤੇ ਆਪਣੀ ਟੀਮ ਨਾਲ ਪਹੁੰਚੇ ਡਿਪਟੀ ਸਰਕਲ ਹੈੱਡ ਦੀਪਕ ਕੁਮਾਰ ਗੁਪਤਾ ਨੇ ਆੜ੍ਹਤੀਆਂ ਤੇ ਗਾਹਕਾਂ ਨਾਲ ਗੱਲਬਾਤ ਕਰਦਿਆਂ ਸਰਕਾਰ ਵਲੋਂ, ਬੈਂਕ ...

ਪੂਰੀ ਖ਼ਬਰ »

ਮਾਨਸਾ 'ਚ 17 ਕੋਰੋਨਾ ਪੀੜਤ ਹੋਏ ਸਿਹਤਯਾਬ

ਮਾਨਸਾ, 22 ਅਕਤੂਬਰ (ਫੱਤੇਵਾਲੀਆ)-ਮਾਨਸਾ ਜ਼ਿਲ੍ਹੇ 'ਚ 17 ਕੋਰੋਨਾ ਪੀੜਤ ਵਿਅਕਤੀ ਸਿਹਤਯਾਬ ਹੋਏ ਹਨ ਜਦਕਿ ਅੱਜ ਕਿਸੇ ਵੀ ਕੇਸ ਦੀ ਪੁਸ਼ਟੀ ਨਹੀਂ ਹੋਈ | ਅੱਜ ਲਏ ਗਏ 425 ਨਮੂਨਿਆਂ ਸਮੇਤ ਕੁੱਲ ਗਿਣਤੀ 40,603 ਹੋ ਗਈ ਹੈ | ਜ਼ਿਲ੍ਹੇ 'ਚ ਪਾਜ਼ੀਟਿਵ ਕੇਸ 1852 ਹਨ, ਜਿਨ੍ਹਾਂ 'ਚੋਂ 1732 ...

ਪੂਰੀ ਖ਼ਬਰ »

ਸਰਕਾਰੀ ਬਹੁਤਕਨੀਕੀ ਕਾਲਜ ਬਰੇਟਾ ਵਿਖੇ ਵਜ਼ੀਫ਼ਾ ਸਕੀਮਾਂ ਦੀ ਜਾਣਕਾਰੀ ਦਿੱਤੀ

ਬਰੇਟਾ, 22 ਅਕਤੂਬਰ (ਰਵਿੰਦਰ ਕੌਰ ਮੰਡੇਰ)-ਸਥਾਨਕ ਸਰਕਾਰੀ ਬਹੁਤਕਨੀਕੀ ਕਾਲਜ ਵਿਖੇ ਵਿਦਿਆਰਥੀਆਂ ਨੂੰ ਵਜ਼ੀਫ਼ਾ ਸਕੀਮਾਂ ਦੀ ਜਾਣਕਾਰੀ ਦੇਣ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਉਦਘਾਟਨ ਸਾਗਰ ਸੇਤੀਆ ਐੱਸ. ਡੀ. ਐੱਮ. ਬੁਢਲਾਡਾ ਨੇ ਕੀਤਾ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਰਾਜਸੀ ਸੂਝ-ਬੂਝ ਨਾਲ ਲਿਬਰੇਜ਼ ਹੈ ਸੰਤ ਫਤਹਿ ਸਿੰਘ ਦਾ ਨਾਨਕਾ ਪਿੰਡ ਬੀਰੋਕੇ ਕਲਾਂ


ਸਵਰਨ ਸਿੰਘ ਰਾਹੀ
98766-70341
ਬੁਢਲਾਡਾ- ਬੁਢਲਾਡਾ-ਭੀਖੀ ਵਾਇਆ ਧਲੇਵਾਂ ਸੰਪਰਕ ਸੜਕ 'ਤੇ ਸਥਿਤ 'ਦਲਿਓ' ਗੋਤੀਆਂ ਵਲੋਂ ਬੰਨਿ੍ਹਆ ਪਿੰਡ ਹੈ ਬੀਰੋਕੇ ਕਲਾਂ | ਬਜ਼ੁਰਗਾਂ ਦੇ ਦੱਸਣ ਮੁਤਾਬਿਕ ਮੁਗ਼ਲਾਂ ਦੇ ਰਾਜ ਸਮੇਂ 1630 ਈ. ਦੇ ਕਰੀਬ ਉੱਚਾ ਪਿੰਡ ਥੇਹ ਸੰਘੋਲ ਤੋਂ ਕਿਸੇ ਕਾਰਨ ਉੱਜੜ ਕੇ ਆਏ ਦਲਿਓ ਭਾਈਚਾਰੇ ਦੇ ਲੋਕ ਤਾਕਤਵਰ ਤੇ ਲੜਾਕੂਆਂ ਦੇ ਤੌਰ 'ਤੇ ਮੰਨੇ ਜਾਣ ਕਰ ਕੇ ਉਸ ਸਮੇਂ ਦੇ ਭੀਖੀ ਇਲਾਕੇ ਦੇ ਸ਼ਾਸਕ ਗੈਂਡਾ ਚਹਿਲ ਨੇ ਇਨ੍ਹਾਂ ਨੰੂ ਆਪਣੇ ਮਿੱਤਰ ਬਣਾ ਕੇ ਇੱਥੇ ਹੀ ਵਸਾ ਲਿਆ | ਇਨ੍ਹਾਂ 'ਚੋਂ 'ਧੀਰਾ ਦਲਿਓ' ਨਾਂਅ ਦੇ ਵਿਅਕਤੀ ਨੇ ਸਰਹਿੰਦ ਚੋਅ ਦੇ ਕੰਡੇ ਪਿੰਡ ਦਲੇਵਾਂ (ਹੁਣ ਧਲੇਵਾਂ) ਦੀ ਮੋੜ੍ਹੀ ਗੱਡੀ ਅਤੇ ਉਸ ਦੇ ਛੋਟੇ ਭਰਾ 'ਬੀਰੋ' ਨੇ ਆਪਣੇ ਨਾਂਅ 'ਤੇ ਨਵਾਂ ਪਿੰਡ ਬੀਰੋਕੇ ਵਸਾ ਲਿਆ, ਜੋ ਅੱਜ ਇਸ ਖੇਤਰ ਦੇ ਵੱਡੇ ਪਿੰਡਾਂ 'ਚ ਗਿਣਿਆ ਜਾਂਦਾ ਹੈ | ਸੰਤ ਫਤਹਿ ਸਿੰਘ ਦੇ ਇਸ ਨਾਨਕਾ ਪਿੰਡ 'ਚ ਡੇਰਾ ਹਵੇਲੀ ਵਾਲਾ ਦੇ ਗੱਦੀ ਨਸ਼ੀਨ ਬਾਬਾ ਸੁਰੇਸ਼ਰਾ ਨੰਦ ਨੇ ਸਕੂਲ ਦੀ ਇਮਾਰਤ ਬਣਾਉਣ ਤੋਂ ਇਲਾਵਾ ਹੋਰ ਅਨੇਕਾਂ ਸਮਾਜ ਭਲਾਈ ਦੇ ਕੰਮ ਕੀਤੇ |
ਸਹੂਲਤਾਂ-ਫੋਕਲ ਪੁਆਇੰਟ ਵਾਲੇ ਇਸ ਪਿੰਡ 'ਚ ਸਰਕਾਰੀ ਸੈਕੰਡਰੀ ਤੇ ਪ੍ਰਾਇਮਰੀ ਸਕੂਲ, ਨਿੱਜੀ ਸਕੂਲ (ਅਕੈਡਮੀ), ਸਹਿਕਾਰੀ ਸੁਸਾਇਟੀ, ਜਲਘਰ, ਦੋ ਆਂਗਣਵਾੜੀ ਕੇਂਦਰ, ਸਹਿਕਾਰਤਾ ਬੈਂਕ, ਅਨਾਜ ਮੰਡੀ, ਪਾਰਕ, ਕਮਿਊਨਿਟੀ ਸੈਂਟਰ ਦੀ ਸਹੂਲਤ ਦੇ ਨਾਲ-ਨਾਲ ਲਾਇਬਰੇਰੀ ਅਤੇ ਮੌਜੂਦਾ ਸਰਕਾਰ ਦੀ 40 ਤੋਂ 50 ਲੱਖ ਦੀ ਗਰਾਂਟ ਨਾਲ ਸਟੇਡੀਅਮ ਉਸਾਰੀ ਅਧੀਨ ਹੈ |
ਮੁੱਖ ਲੋੜਾਂ-ਸਰਪੰਚ ਨੇ ਦੱਸਿਆ ਕਿ ਇਲਾਕੇ ਦੇ ਤਕਰੀਬਨ 12-13 ਪਿੰਡਾਂ ਦਾ ਕੇਂਦਰ ਬਿੰਦੂ ਹੋਣ ਕਾਰਨ ਇੱਥੇ ਪੈਟਰੋਲ ਪੰਪ, ਏ.ਟੀ.ਅੱੈਮ. ਸਹੂਲਤ ਸਮੇਤ ਬੈਂਕ ਅਤੇ ਲੜਕੀਆਂ ਦੇ ਕਾਲਜ ਦੀ ਜ਼ਰੂਰਤ ਬਣੀ ਹੋਈ ਹੈ | ਉਨ੍ਹਾਂ ਦੱਸਿਆ ਕਿ ਸਰਕਾਰੀ ਬੱਸ ਸੇਵਾ ਦਾ ਨਾ ਆਉਣਾ ਇਕ ਵੱਡੀ ਜਨਤਕ ਮੁਸ਼ਕਿਲ ਹੈ | ਗੰਦੇ ਪਾਣੀ ਨਿਕਾਸੀ ਦੀ ਮੁਸ਼ਕਿਲ ਦੇ ਹੱਲ, ਲਗਪਗ 50 ਫ਼ੀਸਦੀ ਗਲੀਆਂ-ਨਾਲੀਆਂ ਅਤੇ ਪਿੰਡ ਦੀ ਫਿਰਨੀ ਨੀਵੀਂ ਹੋਣ ਕਾਰਨ ਦੁਬਾਰਾ ਬਣਾਉਣ ਲਈ ਆਦਿ ਵਿਕਾਸ ਕਾਰਜਾਂ ਲਈ ਗਰਾਂਟ ਦੀ ਜ਼ਰੂਰਤ ਹੈ |
ਧਾਰਮਿਕ ਮਹੱਤਤਾ-ਪਿੰਡ 'ਚ ਗੁਰਦੁਆਰਾ ਸਾਹਿਬ, ਡੇਰਾ ਹਵੇਲੀ ਵਾਲਾ, ਮਸੀਤ ਸਮੇਤ ਪਿੰਡ ਦੇ ਡੇਰਾ ਬਾਬਾ ਅਲਖ ਰਾਮ ਦੀ ਕਾਫੀ ਮਾਨਤਾ ਹੈ | ਜਿੱਥੇ ਹਰ ਸਾਲ ਜਨਵਰੀ ਮਹੀਨੇ ਜੋੜ ਮੇਲਾ ਭਰਦਾ ਹੈ ਅਤੇ ਸੰਤਾਂ ਦੇ ਨਾਂਅ 'ਤੇ ਬਣੇ ਕਲੱਬ ਵਲੋਂ ਤਿੰਨੋਂ ਦਿਨ ਕੁਸ਼ਤੀ ਅਤੇ ਕਬੱਡੀ ਟੂਰਨਾਮੈਂਟ ਕਰਵਾਏ ਜਾਂਦੇ ਹਨ, ਜਿਸ ਵਿਚ ਨਾਮੀ ਗਰਾਮੀ ਮੱਲ ਅਤੇ ਕਬੱਡੀ ਟੀਮਾਂ ਭਾਗ ਲੈਂਦੀਆਂ ਹਨ |
ਦੇਸ਼ ਸੇਵਾ 'ਚ ਯੋਗਦਾਨ-ਪਿੰਡ ਦੇ ਜਾਂਬਾਂਜ ਨੌਜਵਾਨਾਂ ਦਾ ਦੇਸ਼ ਸੇਵਾ 'ਚ ਵੀ ਵੱਡਾ ਯੋਗਦਾਨ ਹੈ | ਦੂਜੀ ਵਿਸ਼ਵ ਜੰਗ ਵੇਲੇ ਪਿੰਡ ਦੇ 70 ਨੌਜਵਾਨਾਂ ਨੇ ਦੇਸ਼ ਸੇਵਾ 'ਚ ਆਪਣਾ ਯੋਗਦਾਨ ਪਾਇਆ | ਵੀਰ ਚੱਕਰ ਜੇਤੂ ਸੈਨਿਕ ਸੋਹਣ ਸਿੰਘ ਤੇ 1962, 1965 ਤੇ 1971 ਦੀ ਲੜਾਈਆਂ 'ਚ ਭਾਗ ਲੈਣ ਵਾਲੇ ਬੀ. ਐੱਸ. ਐੱਫ. ਦੇ ਇੰਸਪੈਕਟਰ ਜਰਨੈਲ ਸਿੰਘ ਦਾ ਨਾਂਅ ਜ਼ਿਕਰਯੋਗ ਹੈ | ਇੰਨੀ ਦਿਨੀਂ ਬਾਰਡਰ ਸਕਿਉਰਿਟੀ ਫੋਰਸ 'ਚ ਪਿੰਡ ਦੀਆਂ 6 ਲੜਕੀਆਂ, ਭਾਰਤੀ ਫ਼ੌਜ 'ਚ 15 ਦੇ ਕਰੀਬ ਨੌਜਵਾਨ ਅਤੇ ਇਕ ਏ.ਐੱਸ.ਆਈ. ਸਮੇਤ 8 ਮੁਲਾਜ਼ਮ ਪੁਲਿਸ ਸੇਵਾ ਨਿਭਾਅ ਰਹੇ ਹਨ |
ਪਿੰਡ ਦੇ ਸਰਪੰਚ-ਪਿੰਡ ਦੇ ਪਹਿਲੇ ਸਰਪੰਚ ਬੀਰੋਕੇ ਕਲਾਂ ਤੇ ਖੁਰਦ ਦੇ ਸਾਂਝੇ ਸਨ | ਉਸ ਉਪਰੰਤ ਕਾਕਾ ਸਿੰਘ, ਲਖਮੀਰ ਸਿੰਘ, ਰਾਜਵਿੰਦਰ ਸਿੰਘ, ਬਲਵੀਰ ਸਿੰਘ, ਪਿਆਰਾ ਸਿੰਘ, ਮੇਜਰ ਸਿੰਘ, ਜਗਮੇਲ ਕੌਰ ਸਰਪੰਚ ਬਣੇ ਅਤੇ ਗੁਰਵਿੰਦਰ ਸਿੰਘ ਐਡਵੋਕੇਟ ਮੌਜੂਦਾ ਸਰਪੰਚ ਹਨ |

ਖ਼ਬਰ ਸ਼ੇਅਰ ਕਰੋ

 

ਮਾਤਾ ਤੇਜ ਕੌਰ ਬਰ੍ਹੇ ਦਾ 14ਵੇਂ ਦਿਨ ਵੀ ਨਾ ਹੋ ਸਕਿਆ ਸਸਕਾਰ

ਮਾਨਸਾ, 22 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)-ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੰਗਾਂ ਨਾ ਮੰਨਣ ਕਰ ਕੇ ਮਾਤਾ ਤੇਜ ਕੌਰ ਬਰ੍ਹੇ ਦਾ 14ਵੇਂ ਦਿਨ ਵੀ ਸਸਕਾਰ ਨਾ ਹੋ ਸਕਿਆ | ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਡਿਪਟੀ ਕਮਿਸ਼ਨਰ ਦੇ ਦਫ਼ਤਰ ...

ਪੂਰੀ ਖ਼ਬਰ »

ਪੁਲਿਸ ਵਲੋਂ 7 ਟਰਾਲੇ ਫੜ ਕੇ 4947 ਗੱਟੇ ਝੋਨਾ ਬਰਾਮਦ, 9 ਗਿ੍ਫ਼ਤਾਰ

ਮਾਨਸਾ, 22 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਪੁਲਿਸ ਮਾਨਸਾ ਨੇ ਬਾਹਰਲੇ ਰਾਜਾਂ ਤੋਂ ਸਸਤੇ ਭਾਅ ਖ਼ਰੀਦ ਕੇ ਜ਼ਿਲੇ੍ਹ ਦੀਆਂ ਮੰਡੀਆਂ 'ਚ ਮਹਿੰਗੇ ਭਾਅ ਝੋਨਾ ਵੇਚਣ ਤੇ ਰਾਈਸ ਮਿੱਲਾਂ 'ਚ ਜਮਾਂ ਕਰਨ ਦੇ ਮਾਮਲੇ 'ਚ 9 ਵਿਅਕਤੀਆਂ ਨੂੰ 7 ਟਰਾਲਿਆਂ ਸਮੇਤ ਕਾਬੂ ...

ਪੂਰੀ ਖ਼ਬਰ »

ਪਰਾਲੀ ਤੇ ਰਹਿੰਦ-ਖੂੰਹਦ ਨੂੰ ਬਿਨਾਂ ਸਾੜੇ ਬਲਜੀਤ ਸਿੰਘ ਕਰ ਰਿਹਾ ਖੇਤੀ

ਬਠਿੰਡਾ, 22 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)- ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੰੂ ਝੋਨੇ ਦੀ ਪਰਾਲੀ ਅਤੇ ਰਹਿੰਦ-ਖੂੰਹਦ ਨੰੂ ਨਾ ਸਾੜਨ ਦੀ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਤੇ ਰਹਿੰਦ-ਖੂੰਹਦ ਨੰੂ ਅੱਗ ਲਗਾਉਣ ਉਪਰੰਤ ਨਿਕਲਣ ਵਾਲਾ ਧੂੰਆਂ ਵਾਤਾਵਰਨ ਤੇ ਮਨੁੱਖੀ ...

ਪੂਰੀ ਖ਼ਬਰ »

ਕੇਦਰੀ ਮੰਤਰੀਆਂ ਦਾ ਪੰਜਾਬ ਆਉਣ 'ਤੇ ਘਿਰਾਓ ਕੀਤਾ ਜਾਵੇਗਾ- ਗੁਲਾਬ ਸਿੰਘ

ਰਾਮਪੁਰਾ ਫੂਲ, 22 ਅਕਤੂਬਰ (ਗੁਰਮੇਲ ਸਿੰਘ ਵਿਰਦੀ)-ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਵੱਡੀ ਗਿਣਤੀ ਵਿਚ ਪਹੁੰਚੇ ਰਾਮਪੁਰਾ ਫੂਲ ਦੇ ਪੀ. ਡਬਲਯੂ. ਡੀ. ਦੇ ਦਫ਼ਤਰ ਦੀ ਥਾਂ ਅਤੇ ਰਿਲਾਇੰਸ ਪੰਪ 'ਤੇ ਦਿੱਤੇ ਜਾ ਰਹੇ ਧਰਨੇ ਦੇ 22ਵੇਂ ਦਿਨ ਵਿਚ ਸ਼ਾਮਲ ਹੋ ਗਏ ਹਨ | ਧਰਨੇ ...

ਪੂਰੀ ਖ਼ਬਰ »

ਫ਼ਤਹਿ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਰਾਮਪੁਰਾ ਫੂਲ ਦੀ ਬੀ.ਐਡ ਦੇ ਨਤੀਜਿਆਂ ਵਿਚ ਫਿਰ ਝੰਡੀ

ਰਾਮਪੁਰਾ ਫੂਲ­ 22 ਅਕਤੂਬਰ (ਗੁਰਮੇਲ ਸਿੰਘ ਵਿਰਦੀ)-ਫ਼ਤਹਿ ਗਰੁੱਪ ਆਫ਼ ਇੰਸਟੀਚਿਊਸ਼ਨਜ਼ (ਲੜਕੀਆਂ) ਰਾਮਪੁਰਾ ਫੂਲ ਦੇ ਬੀ. ਐਡ ਪਹਿਲਾ ਸਮੈਸਟਰ ਦੇ ਨਤੀਜਿਆਂ ਵਿਚੋਂ ਸ਼ਾਨਦਾਰ ਪ੍ਰਾਪਤੀਆਂ ਕਰਕੇ ਵਿਦਿਆਰਥਣਾਂ ਨੇ ਇਕ ਵਾਰ ਫੇਰ ਜਿੱਤ ਦੀ ਝੰਡੀ ਬਰਕਰਾਰ ਰੱਖੀ | ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਵਿਖੇ ਯੂਥ ਕਲੱਬਾਂ ਦੇ ਨੁਮਾਇੰਦਿਆਂ ਨਾਲ ਇਕੱਤਰਤਾ

ਮਾਨਸਾ, 22 ਅਕਤੂਬਰ (ਸਟਾਫ਼ ਰਿਪੋਰਟਰ)- ਨਹਿਰੂ ਯੁਵਾ ਕੇਂਦਰ ਮਾਨਸਾ ਵਲੋਂ ਯੂਥ ਕਲੱਬਾਂ ਨੂੰ ਅੱਪਡੇਟ ਕਰਨ ਅਤੇ ਉਨ੍ਹਾਂ ਦੀ ਸਾਲਾਨਾ ਕਾਰਜ ਯੋਜਨਾ ਬਣਾਉਣ ਹਿਤ ਯੁਵਾ ਕਲੱਬ ਵਿਕਾਸ ਬੈਨਰ ਹੇਠ ਵਿਸ਼ੇਸ਼ ਮੁਹਿੰਮ ਤਹਿਤ ਇਕੱਤਰਤਾ ਕੀਤੀ ਗਈ ਹੈ | ਜ਼ਿਲ੍ਹਾ ਯੂਥ ...

ਪੂਰੀ ਖ਼ਬਰ »

ਸਿੱਖਿਆ ਵਿਭਾਗ 'ਚ ਮਾਸਟਰ ਕਾਡਰ ਵਿਚ ਤਰੱਕੀਆਂ ਤੁਰੰਤ ਕਰਨ ਦੀ ਮੰਗ

ਮਾਨਸਾ, 22 ਅਕਤੂਬਰ (ਵਿ. ਪ੍ਰਤੀ.)- ਉੱਚ ਯੋਗਤਾ ਪ੍ਰਾਪਤ ਸਰਕਾਰੀ ਸਕੂਲਜ਼ ਐਸ. ਐਲ. ਏ., ਲਾਇਬ੍ਰੇਰੀਅਨ, ਸਹਾਇਕ ਲਾਇਬ੍ਰੇਰੀਅਨ, ਲਾਇਬ੍ਰੇਰੀ ਰਿਸਟੋਰਰ ਯੂਨੀਅਨ ਨੇ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਤੋਂ ਮੰਗ ਕੀਤੀ ਹੈ ਕਿ ਤਰੱਕੀ ਨਿਯਮਾਂ 'ਚ ਸੋਧ ਕਰ ਕੇ ਤਰੱਕੀ ਦਾ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਨੇ 22ਵੇਂ ਦਿਨ ਵੀ ਰੋਸ ਪ੍ਰਦਰਸ਼ਨ ਰੱਖਿਆ ਜਾਰੀ

ਮਾਨਸਾ, 22 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)-ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਨੇ 22ਵੇਂ ਦਿਨ ਵੀ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਜਾਰੀ ਰੱਖੇ | ਕਿਸਾਨਾਂ ਵਲੋਂ ਅੱਜ ਰੇਲ ਪਟੜੀ ਮਾਨਸਾ ਤੇ ਬਰੇਟਾ 'ਤੇ ਲਗਾਏ ...

ਪੂਰੀ ਖ਼ਬਰ »

ਪੁਲਿਸ ਵਲੋਂ 50 ਡੱਬੇ ਹਰਿਆਣਾ ਮਾਰਕਾ ਦੇਸੀ ਸ਼ਰਾਬ ਸਮੇਤ 7 ਦਬੋਚੇ

ਮਾਨਸਾ, 22 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਪੁਲਿਸ ਮਾਨਸਾ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ 50 ਡੱਬੇ ਹਰਿਆਣਾ ਮਾਰਕਾ ਸ਼ਹਿਨਾਈ ਸ਼ਰਾਬ ਬਰਾਮਦ ਕਰ ਕੇ 7 ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਹੈ | ਸੁਰੇਂਦਰ ਲਾਂਬਾ ਐੱਸ. ਅੱੈਸ. ਪੀ. ਨੇ ਜਾਣਕਾਰੀ ...

ਪੂਰੀ ਖ਼ਬਰ »

ਹੁਣ ਸੇਵਾ ਕੇਂਦਰਾਂ ਰਾਹੀਂ ਪਟਾਕਿਆਂ ਦੇ ਆਰਜ਼ੀ ਲਾਇਸੰਸ ਅਪਲਾਈ ਕੀਤੇ ਜਾਣਗੇ

ਮਾਨਸਾ, 22 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)-ਤਿਉਹਾਰਾਂ ਦੇ ਮੱਦੇਨਜ਼ਰ ਪਟਾਕਿਆਂ ਦੇ ਆਰਜ਼ੀ ਲਾਇਸੈਂਸ ਹੁਣ ਸੇਵਾ ਕੇਂਦਰਾਂ ਰਾਹੀਂ ਅਪਲਾਈ ਕੀਤੇ ਜਾਣਗੇ | ਇਸ ਲਈ 100 ਰੁਪਏ ਦੀ ਲਾਜ਼ਮੀ ਫ਼ੀਸ ਹੋਵੇਗੀ ਅਤੇ ਜ਼ਿਲ੍ਹੇ ਦਾ ਕੋਈ ਵੀ ਵਿਅਕਤੀ ਅਪਲਾਈ ਕਰ ਸਕਦਾ ਹੈ | ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਨੇ 22ਵੇਂ ਦਿਨ ਵੀ ਰੋਸ ਪ੍ਰਦਰਸ਼ਨ ਰੱਖਿਆ ਜਾਰੀ

ਮਾਨਸਾ, 22 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)-ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਨੇ 22ਵੇਂ ਦਿਨ ਵੀ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਜਾਰੀ ਰੱਖੇ | ਕਿਸਾਨਾਂ ਵਲੋਂ ਅੱਜ ਰੇਲ ਪਟੜੀ ਮਾਨਸਾ ਤੇ ਬਰੇਟਾ 'ਤੇ ਲਗਾਏ ...

ਪੂਰੀ ਖ਼ਬਰ »

ਰੇਲਵੇ ਮੰਤਰੀ ਦੇ ਨਾਂਅ ਮੰਗ ਪੱਤਰ ਸੋਢੀ ਤੇ ਮਰਾੜ੍ਹ ਨੂੰ ਸੌਾਪਿਆ

ਕੋਟਫੱਤਾ, 22 ਅਕਤੂਬਰ (ਰਣਜੀਤ ਸਿੰਘ ਬੁੱਟਰ)-ਪਿੰਡ ਕਟਾਰ ਸਿੰਘ ਵਾਲਾ ਦੇ ਸਟੇਸ਼ਨ ਅਤੇ ਫਾਟਕ 237 ਸੀ ਨੂੰ ਜਾਂਦੀਆਂ ਟੁੱਟੀਆਂ ਸੜਕਾਂ ਦੀ ਮੁਰੰਮਤ ਲਈ ਪਿੰਡ ਦੇ ਲੋਕ ਰੇਲਵੇ ਦੇ ਸਕੱਤਰ ਦਿਆਲ ਦਾਸ ਸੋਢੀ ਤੇ ਭਾਜਪਾ ਆਗ ਤੇ ਸਮਾਜ ਡਾ. ਜਗਸੀਰ ਸਿੰਘ ਮਰਾੜ੍ਹ ਨੂੰ ਮਿਲੇ | ...

ਪੂਰੀ ਖ਼ਬਰ »

ਆਂਗਣਵਾੜੀ ਸੈਂਟਰਾਂ ਤੇ ਸਰਕਾਰੀ ਸਕੂਲ 'ਚ ਰਜਿਸਟਰਡ 0 ਤੋਂ 18 ਸਾਲ ਦੀ ਉਮਰ ਦੇ ਬੱਚਿਆਂ ਦਾ ਕੀਤਾ ਜਾਂਦਾ ਹੈ ਮੁਫ਼ਤ ਇਲਾਜ

ਬਠਿੰਡਾ, 22 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)- ਸਿਹਤ ਵਿਭਾਗ ਬਠਿੰਡਾ ਅਧੀਨ ਰਾਸ਼ਟਰੀ ਬਾਲ ਸੁਰੱਖਿਆ ਕਾਇਆਕਰਮ (ਆਰ.ਬੀ. ਐੱਸ. ਕੇ.) ਬਲਾਕ ਗੋਨਿਆਣਾ ਦੀ ਟੀਮ ਨੂੰ ਜਾਂਚ ਦੌਰਾਨ ਜਸਦੀਪ ਸਿੰਘ ਨਾਮੀ ਬੱਚਾ ਮਿਲਿਆ, ਜੋ ਕਿ ਜਮਾਂਦਰੂ ਦਿਲ ਦੀ ਬਿਮਾਰੀ ਤੋਂ ਪੀੜਤ ਪਾਇਆ ...

ਪੂਰੀ ਖ਼ਬਰ »

ਨੌਜਵਾਨਾਂ ਦਾ ਜੋਸ਼ ਸੂਬੇ 'ਚ ਮੁੜ ਬਣਾਏਗਾ 2022 ਵਿਚ ਅਕਾਲੀ ਸਰਕਾਰ- ਮਲੂਕਾ

ਰਾਮਪੁਰਾ ਫੂਲ, 22 ਅਕਤੂਬਰ (ਗੁਰਮੇਲ ਸਿੰਘ ਵਿਰਦੀ)- ਸ਼ੋ੍ਰਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਨੇ ਕਿ ਨੌਜਵਾਨਾਂ ਦਾ ਜੋਸ਼ ਗਵਾਹੀ ਭਰਦਾ ਹੈ ਕਿ 2022 ਦੌਰਾਨ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਮੁੜ ਸੱਤਾ ਸੰਭਾਲੇਗੀ | ਅੱਜ ਇੱਥੇ ਯੂਥ ...

ਪੂਰੀ ਖ਼ਬਰ »

ਡੀ. ਐੱਸ. ਪੀ. ਤੇ ਐੱਸ. ਐੱਚ. ਓ. ਫੂਲ ਵਲੋਂ ਅੱਤਵਾਦ ਦੌਰਾਨ ਸ਼ਹੀਦ ਹੋਏ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨਾਲ ਮੁਲਾਕਾਤ-ਪਰਿਵਾਰਾਂ ਨੂੰ ਕੀਤਾ ਸਨਮਾਨਿਤ

ਭਾਈਰੂਪਾ, 22 ਅਕਤੂਬਰ (ਵਰਿੰਦਰ ਲੱਕੀ)- ਅੱਤਵਾਦ ਦੇ ਕਾਲੇ ਦੌਰ 'ਚ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਹਲਕਾ ਰਾਮਪੁਰਾ ਫੂਲ ਦੇ ਪੰਜਾਬ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਮਿਲ ਕੇ ਡੀ. ਐੱਸ. ਪੀ. ਫੂਲ ਜਸਵੀਰ ਸਿੰਘ ਤੇ ਐੱਸ. ਐੱਚ. ਓ. ਹਰਬੰਸ ਸਿੰਘ ਨੇ ਹਾਲ ਚਾਲ ਜਾਣਿਆ ...

ਪੂਰੀ ਖ਼ਬਰ »

ਪ੍ਰਾਈਵੇਟ ਕੰਪਨੀ 'ਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਮਾਰੀ ਠੱਗੀ

ਬਠਿੰਡਾ, 22 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਠਿੰਡਾ ਦੇ ਇਕ ਵਿਅਕਤੀ ਸਮੇਤ ਢਾਈ ਦਰਜਨ ਵਿਅਕਤੀਆਂ ਨੂੰ ਇਕ ਪ੍ਰਾਈਵੇਟ ਕੰਪਨੀ ਵਿਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਇਸ ਸਬੰਧੀ 5 ...

ਪੂਰੀ ਖ਼ਬਰ »

ਕੇਂਦਰ ਦੇ ਖੇਤੀ ਕਾਨੂੰਨਾਂ ਦੇ ਵਿਰੁੱਧ ਪੰਜਾਬ ਸਰਕਾਰ ਵਲੋਂ ਲਿਆਂਦੇ ਮਤਿਆਂ ਨੂੰ ਕੇ ਕਾਂਗਰਸੀਆਂ 'ਚ ਖੁਸ਼ੀ ਦਾ ਮਾਹੌਲ, ਵੰਡੇ ਲੱਡੂ

ਭਾਈਰੂਪਾ, 22 ਅਕਤੂਬਰ (ਵਰਿੰਦਰ ਲੱਕੀ)- ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਅੱਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ 'ਚ ਬਿੱਲ ਪਾਸ ਹੋਣ ਤੇ ਕਸਬਾ ਭਾਈਰੂਪਾ ਵਿਖੇ ਕਾਂਗਰਸੀਆਂ 'ਚ ਜੋਸ਼ ਵੇਖਣ ਨੂੰ ਮਿਲਿਆ ਤੇ ਉਨ੍ਹਾਂ ਇਸ ਸਬੰਧੀ ਬਾਬਾ ਭਾਈ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਸੈਸ਼ਨ ਦੌਰਾਨ ਆਪਣੇ ਨਵੇਂ ਖੇਤੀ ਕਾਨੂੰਨ ਬਣਾਏ ਜਾਣ 'ਤੇ ਕਾਂਗਰਸੀਆਂ ਨੇ ਜਸ਼ਨ ਮਨਾਏ

ਭਗਤਾ ਭਾਈਕਾ, 22 ਅਕਤੂਬਰ (ਸੁਖਪਾਲ ਸਿੰਘ ਸੋਨੀ)- ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਰਬਸੰਮਤੀ ਨਾਲ ਕੇਂਦਰ ਸਰਕਾਰ ਦੇ ਖੇਤੀ ਕਾਨੂੰਨ ਰੱਦ ਕਰਕੇ ਚਾਰ ਨਵੇਂ ਖੇਤੀ ਕਾਨੂੰਨ ਪਾਸ ਕੀਤੇ ਜਾਣ ਨਾਲ ਇਲਾਕੇ ਦੇ ਕਾਂਗਰਸੀਆਂ ਵਲੋਂ ਖੁਸ਼ੀ ਦੇ ...

ਪੂਰੀ ਖ਼ਬਰ »

ਪਿੰਡਾਂ 'ਚ ਕਿਸਾਨ ਜਥੇਬੰਦਕ ਇਕਾਈਆਂ ਦਾ ਗਠਨ ਜ਼ੋਰਾਂ 'ਤੇ

ਨਥਾਣਾ, 22 ਅਕਤੂਬਰ (ਗੁਰਦਰਸ਼ਨ ਲੁੱਧੜ)-ਕੇਂਦਰ ਸਰਕਾਰ ਦੇ ਜਾਰੀ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨ ਅੰਦੋਲਨ ਦੇ ਮੱਦੇਨਜ਼ਰ ਬਲਾਕ ਨਥਾਣਾ ਦੇ ਪਿੰਡਾਂ ਵਿਚ ਵੱਖ-ਵੱਖ ਕਿਸਾਨ ਜਥੇਬੰਦੀਆਂ ਦੀਆਂ ਇਕਾਈਆਂ ਗਠਿਤ ਕਰਨ ਦਾ ਰੁਝਾਨ ਜ਼ੋਰਾਂ 'ਤੇ ਚੱਲ ਰਿਹਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX