ਤਾਜਾ ਖ਼ਬਰਾਂ


ਸਾਰਿਆਂ ਨੂੰ ਪਾਰਟੀ ਹਾਈ ਕਮਾਨ ਦੇ ਹੁਕਮਾਂ ਦੀ ਪਾਲਣਾ ਕਰਨੀ ਪਏਗੀ - ਪ੍ਰਤਾਪ ਸਿੰਘ ਬਾਜਵਾ
. . .  3 minutes ago
ਚੰਡੀਗੜ੍ਹ, 18 ਜੂਨ ( ਸੁਰਿੰਦਰਪਾਲ ਸਿੰਘ ) - ਪ੍ਰੈਸ ਵਾਰਤਾ ਦੌਰਾਨ ਪ੍ਰਤਾਪ ਸਿੰਘ ਬਾਜਵਾ ਦਾ ਕਹਿਣਾ ਸੀ ਕਿ ਪਾਰਟੀ ਹਾਈ ਕਮਾਨ ਨੇ ਇਹ ਫ਼ੈਸਲਾ ਕਰਨਾ ਹੈ ਕਿ 2022 ਦੀਆਂ ਚੋਣਾਂ...
ਮੈਂ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਦੀ ਦੌੜ ਵਿਚ ਨਹੀਂ ਹਾਂ - ਪ੍ਰਤਾਪ ਸਿੰਘ ਬਾਜਵਾ
. . .  3 minutes ago
ਚੰਡੀਗੜ੍ਹ, 18 ਜੂਨ ( ਸੁਰਿੰਦਰਪਾਲ ਸਿੰਘ ) -ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਾਡੇ ਮੁੱਖ ਮੰਤਰੀ ਹਨ...
ਅਕਾਲੀ ਦਲ ਬਾਦਲ ਅਤੇ ਬਸਪਾ ਆਗੂਆਂ ਨੇ ਸਾਂਸਦ ਰਵਨੀਤ ਬਿੱਟੂ ਵਿਰੁੱਧ ਪੁਲਿਸ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ
. . .  1 minute ago
ਅੰਮ੍ਰਿਤਸਰ 18 ਜੂਨ (ਜਸਵੰਤ ਜੱਸ)- ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੀ ਜ਼ਿਲ੍ਹਾ ਅੰਮ੍ਰਿਤਸਰ ਦੀ ਲੀਡਰਸ਼ਿਪ ਵਲੋਂ ਕਾਂਗਰਸੀ...
ਕੋਟਕਪੂਰਾ ਨਗਰ ਕੌਂਸਲ ਦੇ ਪ੍ਰਧਾਨ ਦੀ ਚੋਣ ਤੀਜੀ ਵਾਰ ਵੀ ਸਿਰੇ ਨਹੀਂ ਚੜੀ
. . .  32 minutes ago
ਕੋਟਕਪੂਰਾ, 18 ਜੂਨ ( ਮੋਹਰ ਸਿੰਘ ਗਿੱਲ ) - ਕੋਟਕਪੂਰਾ ਨਗਰ ਕੌਂਸਲ ਦੇ ਪ੍ਰਧਾਨ ਦੀ ਚੋਣ ਅੱਜ ਤੀਜੀ ਵਾਰ ਵੀ ਸਿਰੇ ਨਹੀਂ ਚੜੀ । ਚੋਣ ਨਿਗਰਾਨ ਅਮਰਿੰਦਰ ਸਿੰਘ ਟਿਵਾਣਾ ਐੱਸ. ਡੀ. ਐਮ....
ਅਕਾਲੀ ਦਲ ਅੰਮ੍ਰਿਤਸਰ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਰਾਜਪਾਲ ਦੇ ਨਾ ਪੱਤਰ ਭੇਜ ਕੇ ਸ਼੍ਰੋਮਣੀ ਕਮੇਟੀ ਚੋਣਾਂ ਜਲਦ ਕਰਾਉਣ ਦੀ ਮੰਗ
. . .  about 1 hour ago
ਅੰਮ੍ਰਿਤਸਰ, 18 ਜੂਨ (ਜਸਵੰਤ ਸਿੰਘ ਜੱਸ) - ਅਕਾਲੀ ਦਲ ਅੰਮ੍ਰਿਤਸਰ ਦੇ ਆਗੂਆਂ ਵਲੋਂ ਹਰਬੀਰ ਸਿੰਘ ਸੰਧੂ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਦਫ਼ਤਰ ਰਾਹੀਂ ਰਾਜਪਾਲ ਪੰਜਾਬ...
1 ਲੱਖ ਫਰੰਟਲਾਈਨ ਵਰਕਰਾਂ ਨੂੰ ਤਿਆਰ ਕਰਨ ਦਾ ਕਰ ਰਹੇ ਹਾਂ ਕੰਮ - ਪ੍ਰਧਾਨ ਮੰਤਰੀ
. . .  about 1 hour ago
ਨਵੀਂ ਦਿੱਲੀ,18 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸਕਿਲ ਇੰਡੀਆ ਦੇ ਤਹਿਤ ਕੋਵਿਡ-19 ਫਰੰਟਲਾਈਨ ਵਰਕਰਾਂ ਲਈ ਛੇ...
ਸੈਕਟਰੀਏਟ ਦੇ ਗੇਟ ਅਤੇ ਕੰਧਾਂ ਟੱਪ ਕੇ ਡੀ. ਸੀ. ਮੀਟਿੰਗ ਹਾਲ ਵਿਚ ਦਾਖ਼ਲ ਹੋਏ ਕਿਸਾਨ
. . .  about 1 hour ago
ਬਠਿੰਡਾ, 18 ਜੂਨ ( ਨਾਇਬ ਸਿੱਧੂ ) - ਅੰਮ੍ਰਿਤਸਰ - ਜਾਮਨਗਰ ਹਾਈਵੇਅ ਸੰਘਰਸ਼ ਕਮੇਟੀ ਨੂੰ ਅੱਜ ਡੀ. ਸੀ. ਮੀਟਿੰਗ ਹਾਲ ਵਿਖੇ ਮੀਟਿੰਗ ਲਈ ਬੁਲਾਇਆ ਗਿਆ...
ਢਾਡੀ ਦੀਵਾਨ ਸਜਾਉਣ ਦੇ ਮਾਮਲੇ 'ਚ ਗੁਰੂ ਹਰਗੋਬਿੰਦ ਸਾਹਿਬ ਸ਼੍ਰੋਮਣੀ ਢਾਡੀ ਸਭਾ ਵਲੋਂ ਕਾਲੇ ਚੋਲੇ ਪਾ ਕੇ ਰੋਸ ਦਾ ਪ੍ਰਗਟਾਵਾ
. . .  about 1 hour ago
ਅੰਮ੍ਰਿਤਸਰ, 18 ਜੂਨ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁੱਖ ਰੋਜ਼ਾਨਾ ਢਾਡੀ ਦੀਵਾਨ ਸਜਾਉਣ ਦੇ ਮਾਮਲੇ 'ਚ ਆਪਣੀਆਂ ਮੰਗਾਂ ਸਬੰਧੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸ਼੍ਰੋਮਣੀ...
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਆਰੰਭ, ਗਿਆਨੀ ਮਾਨ ਸਿੰਘ ਦੇ ਅਚਨਚੇਤੀ ਅਸਤੀਫ਼ੇ ਬਾਰੇ ਵੀ ਚਰਚਾ ਹੋਣ ਦੀ ਸੰਭਾਵਨਾ
. . .  about 1 hour ago
ਅੰਮ੍ਰਿਤਸਰ,18 ਜੂਨ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਅਰੰਭ ਹੋ ਗਈ ਹੈ...
ਇੰਗਲੈਂਡ ਅਤੇ ਪਾਕਿਸਤਾਨ ਵਿਚਾਲੇ ਹੋਣ ਵਾਲੇ ਮੈਚ ਨਹੀਂ ਦੇਖ ਸਕੇਗਾ ਪਾਕਿਸਤਾਨ, ਭਾਰਤੀ ਕੰਪਨੀਆਂ ਕੋਲ ਅਧਿਕਾਰ
. . .  about 1 hour ago
ਨਵੀਂ ਦਿੱਲੀ, 18 ਜੂਨ - ਪਾਕਿਸਤਾਨ ਅਤੇ ਇੰਗਲੈਂਡ ਵਿਚਾਲੇ ਹੋਣ ਵਾਲੀ ਸੀਮਤ ਓਵਰਾਂ ਦੀ ਲੜੀ ਦਾ ਪ੍ਰਸਾਰਨ ਪਾਕਿਸਤਾਨ ਵਿਚ ਨਹੀਂ ਕੀਤਾ ਜਾਵੇਗਾ...
ਪੰਜਾਬ ਪੁਲਿਸ ਦੇ ਤਿੰਨ ਆਈ.ਪੀ.ਐੱਸ. ਅਧਿਕਾਰੀਆਂ ਦੇ ਤਬਾਦਲੇ
. . .  about 2 hours ago
ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਵਲੋਂ ਅਹਿਮ ਫ਼ੈਸਲਾ ਲੈਂਦਿਆਂ ਪੰਜਾਬ ਪੁਲਿਸ ਦੇ ਤਿੰਨ ਆਈ.ਪੀ.ਐਸ. ਅਧਿਕਾਰੀਆਂ ਦੇ...
ਬੀ. ਕੇ. ਯੂ. ਰਾਜੇਵਾਲ ਦੇ ਕਿਸਾਨਾਂ ਵਲੋਂ ਨੈਸ਼ਨਲ ਹਾਈਵੇ ਗੰਗਾਨਗਰ ਰੋਡ 'ਤੇ ਲਾਇਆ ਜਾਮ
. . .  about 2 hours ago
ਅਬੋਹਰ,18 ਜੂਨ (ਸੰਦੀਪ ਸੋਖਲ, ਕੁਲਦੀਪ ਸਿੰਘ ਸੰਧੂ) - ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਣਵੰਤ ਸਿੰਘ ਨੇ ਆਪਣੇ ਸਾਥੀਆਂ ਸਮੇਤ ਪਿਛਲੇ ਦਿਨ...
ਭਾਰਤੀ ਮੂਲ ਦੇ ਅਮਰੀਕੀ ਨੇ ਮੈਡੀਕਲ ਕਾਰੋਬਾਰ ਦੇ ਖ਼ਰੀਦਦਾਰਾਂ ਨਾਲ ਮਾਰੀ 50 ਲੱਖ ਡਾਲਰ ਦੀ ਠੱਗੀ, ਗੁਨਾਹ ਕੀਤਾ ਕਬੂਲ
. . .  about 2 hours ago
ਸੈਕਰਾਮੈਂਟੋ,(ਅਮਰੀਕਾ),18 ਜੂਨ (ਹੁਸਨ ਲੜੋਆ ਬੰਗਾ) - ਮਿਸ਼ੀਗਨ ਵਾਸੀ ਭਾਰਤੀ ਮੂਲ ਦੇ ਇਕ ਅਮਰੀਕੀ ਨੇ ਮੈਡੀਕਲ ਨਾਲ ਸਬੰਧਿਤ ਕਾਰੋਬਾਰ ਅਵਸਰਾਂ ਦੀ ਵਿੱਕਰੀ ਦੀ ਇਸ਼ਤਿਹਾਰਬਾਜ਼ੀ ਕਰ...
ਮੈਟਰੋ ਫੋਨਿਕਸ (ਅਮਰੀਕਾ) ਵਿਚ 8 ਥਾਵਾਂ 'ਤੇ ਚੱਲੀਆਂ ਗੋਲੀਆਂ, 1 ਮੌਤ 12 ਜ਼ਖ਼ਮੀ
. . .  about 2 hours ago
ਸੈਕਰਾਮੈਂਟੋ (ਅਮਰੀਕਾ) ,18 ਜੂਨ (ਹੁਸਨ ਲੜੋਆ ਬੰਗਾ) - ਮੈਟਰੋ ਫੋਨਿਕਸ ਦੇ ਪੱਛਮੀ ਵਾਦੀ ਖੇਤਰ ਵਿਚ 8 ਥਾਵਾਂ ਉੱਪਰ ਹੋਈਆਂ ਗੋਲੀਬਾਰੀ ਦੀਆਂ ਘਟਨਾਵਾਂ ਵਿਚ ਘੱਟੋ - ਘੱਟ 1 ਵਿਅਕਤੀ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 62,480 ਨਵੇਂ ਕੋਰੋਨਾ ਮਾਮਲੇ ਆਏ, 1,587 ਮੌਤਾਂ
. . .  about 3 hours ago
ਨਵੀਂ ਦਿੱਲੀ,18 ਜੂਨ - ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ...
ਗਾਜ਼ੀਆਬਾਦ ਪੁਲਿਸ ਨੇ ਟਵਿੱਟਰ ਇੰਡੀਆ ਦੇ ਐਮ.ਡੀ. ਨੂੰ ਭੇਜਿਆ ਨੋਟਿਸ
. . .  about 4 hours ago
ਗਾਜ਼ੀਆਬਾਦ, 18 ਜੂਨ - ਉੱਤਰ ਪ੍ਰਦੇਸ਼ ਦੀ ਗਾਜ਼ੀਆਬਾਦ ਪੁਲਿਸ ਨੇ ਟਵਿੱਟਰ ਇੰਡੀਆ ਦੇ ਮੈਨੇਜਿੰਗ ਡਾਇਰੈਕਟਰ ਨੂੰ ...
ਠਾਣੇ ਦੇ ਪੱਛਮੀ ਖੇਤਰ 'ਚ ਇਕ ਇਮਾਰਤ ਦਾ ਹਿੱਸਾ ਡਿੱਗਿਆ
. . .  about 4 hours ago
ਮਹਾਰਾਸ਼ਟਰ,18 ਜੂਨ - ਅੱਜ ਸਵੇਰੇ ਕਰੀਬ 5.20 ਵਜੇ ਠਾਣੇ ਪੱਛਮੀ ਖੇਤਰ ਵਿਚ ...
ਉੱਤਰ ਪ੍ਰਦੇਸ਼: ਕੁਸ਼ੀਨਗਰ 'ਚ ਇਕ ਨਦੀ 'ਚ ਕਿਸ਼ਤੀ 'ਤੇ ਫਸੇ ਲਗਭਗ 100 ਲੋਕਾਂ ਨੂੰ ਬਚਾਇਆ ਗਿਆ
. . .  about 4 hours ago
ਉੱਤਰ ਪ੍ਰਦੇਸ਼,18 ਜੂਨ - ਕੁਸ਼ੀਨਗਰ 'ਚ ਇਕ ਨਦੀ 'ਚ ਕਿਸ਼ਤੀ 'ਤੇ ਫਸੇ ਲਗਭਗ 100 ਲੋਕਾਂ ...
ਉਲੰਪਿਕ ਖੇਡਾਂ ਲਈ ਭਾਰਤੀ ਮਹਿਲਾ ਹਾਕੀ ਟੀਮ 'ਚ ਗੁਰਜੀਤ ਕੌਰ ਮਿਆਦੀਆਂ ਕਲਾਂ (ਅਜਨਾਲਾ) ਦੀ ਹੋਈ ਚੋਣ
. . .  about 4 hours ago
ਅਜਨਾਲਾ,18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ) - 23 ਜੁਲਾਈ ਤੋਂ 8 ਅਗਸਤ ਤੱਕ ਹੋਣ ਵਾਲੀਆਂ ਟੋਕੀਓ ਉਲੰਪਿਕ ਖੇਡਾਂ ਲਈ...
ਇਕ ਦਿਨ ਦੀ ਰਾਹਤ ਤੋਂ ਬਾਅਦ, ਪੈਟਰੋਲ ਅਤੇ ਡੀਜ਼ਲ ਦੀ ਕੀਮਤ 'ਚ ਫਿਰ ਹੋਇਆ ਵਾਧਾ
. . .  about 4 hours ago
ਨਵੀਂ ਦਿੱਲੀ, 18 ਜੂਨ - ਅੱਜ ਇਕ ਵਾਰ ਫਿਰ ਸਰਕਾਰੀ ਤੇਲ ਕੰਪਨੀਆਂ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ...
ਭਾਰਤ ਦੇ ਤਿੰਨ ਰਾਜਾਂ 'ਚ ਮਹਿਸੂਸ ਕੀਤੇ ਭੂਚਾਲ ਦੇ ਝਟਕੇ
. . .  about 5 hours ago
ਨਵੀਂ ਦਿੱਲੀ, 18 ਜੂਨ - ਭਾਰਤ ਦੇ ਤਿੰਨ ਰਾਜਾਂ ਵਿਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ....
ਘੋੜਾ ਟਰਾਲਾ ਤੇ ਕਾਰ ਦੀ ਭਿਆਨਕ ਟੱਕਰ,ਪੁਲਿਸ ਮੁਲਾਜ਼ਮ ਦੀ ਮੌਤ
. . .  about 5 hours ago
ਖੋਸਾ ਦਲ ਸਿੰਘ (ਫ਼ਿਰੋਜ਼ਪੁਰ),18 ਜੂਨ (ਮਨਪ੍ਰੀਤ ਸਿੰਘ ਸੰਧੂ) - ਬੀਤੀ ਦਰਮਿਆਨੀ ਰਾਤ ਫ਼ਿਰੋਜ਼ਪੁਰ ਤੋ ਜ਼ੀਰਾ ਜਾ ਰਹੇ ਪੰਜਾਬ ਪੁਲਿਸ ਦੇ....
ਅੱਜ ਦਾ ਵਿਚਾਰ
. . .  about 5 hours ago
ਅੱਜ ਦਾ ਵਿਚਾਰ
ਨੇਪਾਲ-ਸਿੰਧੂਪਾਲਚੋਕ 'ਚ ਆਏ ਹੜ ਨੇ ਮਚਾਈ ਤਬਾਹੀ, ਘੱਟੋ-ਘੱਟ 7 ਮੌਤਾਂ
. . .  1 day ago
ਕਾਠਮੰਡੂ,17 ਜੂਨ - ਨੇਪਾਲ-ਸਿੰਧੂਪਾਲਚੋਕ 'ਚ ਆਏ ਹੜ ਨੇ ਮਚਾਈ ਤਬਾਹੀ ਅਤੇ ਘੱਟੋ ਘੱਟ 7...
ਨੈਗੇਟਿਵ ਰਿਪੋਰਟ ਮਗਰੋਂ ਟਰੂਡੋ ਨੇ ਹੋਟਲ ਛੱਡਿਆ
. . .  1 day ago
ਟਰਾਂਟੋ, 17 ਜੂਨ (ਸਤਪਾਲ ਸਿੰਘ ਜੌਹਲ)-ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਬੀਤੇ ਦਿਨ ਤੋਂ ਯੂਰਪ ਫੇਰੀ ਮਗਰੋਂ ਰਾਜਧਾਨੀ ਓਟਾਵਾ ਵਿਚ ਹੋਟਲ ਵਿਚ ਇਕਾਂਤਵਾਸ ਕਰ ਰਹੇ ਸਨ। ਬੀਤੇ ਕੱਲ੍ਹ ਉਨ੍ਹਾਂ ਦੀ ਕੋਰੋਨਾ ਵਾਇਰਸ ਦੇ ਟੈਸਟ ਦੀ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਕੱਤਕ ਸੰਮਤ 552

ਬਰਨਾਲਾ

ਕਿਸਾਨ ਜਥੇਬੰਦੀਆਂ ਵਲੋਂ ਭਾਜਪਾ ਆਗੂਆਂ ਅਤੇ ਕਾਰਪੋਰੇਟ ਘਰਾਣਿਆਂ ਦੇ ਅਦਾਰਿਆਂ ਅੱਗੇ ਧਰਨੇ ਪ੍ਰਦਰਸ਼ਨ ਜਾਰੀ

ਬਰਨਾਲਾ, 22 ਅਕਤੂਬਰ (ਧਰਮਪਾਲ ਸਿੰਘ)-ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਨਵੇਂ ਖੇਤੀ ਕਾਨੂੰਨ ਦੇ ਵਿਰੋਧ 'ਚ ਸੂਬੇ ਭਰ ਅੰਦਰ ਅਣਮਿਥੇ ਸਮੇਂ ਲਈ ਰੇਲ ਰੋਕੋ ਅੰਦੋਲਨ ਦੇ 22ਵੇਂ ਦਿਨ ਕਿਸਾਨ ਜਥੇਬੰਦੀਆਂ ਵਲੋਂ ਰੇਲ ਪਟੜੀ ...

ਪੂਰੀ ਖ਼ਬਰ »

ਵਿੱਦਿਅਕ ਤੇ ਹੋਰ ਖੇਤਰਾਂ 'ਚ ਮੱਲਾਂ ਮਾਰਨ ਵਾਲੀਆਂ ਧੀਆਂ 'ਤੇ ਜ਼ਿਲ੍ਹੇ ਨੂੰ ਮਾਣ-ਫੂਲਕਾ

ਬਰਨਾਲਾ, 22 ਅਕਤੂਬਰ (ਅਸ਼ੋਕ ਭਾਰਤੀ)-'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਦਾ ਮਕਸਦ ਜ਼ਿਲ੍ਹੇ ਵਿਚ ਲੜਕੀਆਂ ਨੂੰ ਵਿੱਦਿਆ ਦੇ ਚੰਗੇ ਮੌਕਿਆਂ ਬਾਰੇ ਜਾਗਰੂਕ ਕਰਨਾ ਅਤੇ ਵੱਖ-ਵੱਖ ਖੇਤਰਾਂ ਵਿਚ ਮੱਲ੍ਹਾਂ ਮਾਰਨ ਵਾਲੀਆਂ ਧੀਆਂ ਦੀ ਹੌਸਲਾ ਅਫ਼ਜ਼ਾਈ ਕਰਨਾ ਹੈ ਅਤੇ ...

ਪੂਰੀ ਖ਼ਬਰ »

ਟੈੱਟ ਪਾਸ ਬੇਰੁਜ਼ਗਾਰ ਬੀ.ਐੱਡ. ਅਧਿਆਪਕਾਂ ਵਲੋਂ ਪਟਿਆਲਾ ਵਿਖੇ ਫੂਕੇ ਜਾਣਗੇ ਪੁਤਲੇ

ਬਰਨਾਲਾ, 22 ਅਕਤੂਬਰ (ਅਸ਼ੋਕ ਭਾਰਤੀ)-ਟੈੱਟ ਪਾਸ ਬੇਰੁਜ਼ਗਾਰ ਬੀ.ਐੱਡ. ਅਧਿਆਪਕ ਯੂਨੀਅਨ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਜੋਧਪੁਰ ਦੀ ਅਗਵਾਈ ਵਿਚ ਹੋਈ | ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਜੋਧਪੁਰ ਨੇ ਕਿਹਾ ਕਿ 25 ...

ਪੂਰੀ ਖ਼ਬਰ »

ਤਪਾ ਮੰਡੀ 'ਚ ਝੋਨੇ ਦੀ ਆਮਦ ਨੇ ਫੜਿਆ ਜ਼ੋਰ

ਤਪਾ ਮੰਡੀ, 22 ਅਕਤੂਬਰ (ਪ੍ਰਵੀਨ ਗਰਗ)-ਤਪਾ ਮੰਡੀ ਦੀ ਬਾਹਰਲੀ ਅਨਾਜ ਮੰਡੀ 'ਚ ਝੋਨੇ ਦੀ ਆਮਦ ਨੇ ਜ਼ੋਰ ਫੜਨਾ ਸ਼ੁਰੂ ਕਰ ਦਿੱਤਾ ਹੈ | ਜਾਣਕਾਰੀ ਦਿੰਦੇ ਹੋਏ ਮਾਰਕੀਟ ਕਮੇਟੀ ਦੇ ਚੇਅਰਮੈਨ ਅਮਰਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਵੇਅਰ ਹਾਊਸ, ਪਨਗ੍ਰੇਨ, ਪਨਸਪ ਅਤੇ ...

ਪੂਰੀ ਖ਼ਬਰ »

ਕੋਰੋਨਾ ਸੰਕਟ ਘਟਿਆ, ਪਰ ਇਹਤਿਆਤ ਵਰਤਣ ਦੀ ਲੋੜ-ਡਿਪਟੀ ਕਮਿਸ਼ਨਰ

ਬਰਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ ਸ: ਤੇਜ ਪ੍ਰਤਾਪ ਸਿੰਘ ਫੂਲਕਾ ਨੇ ਹਫ਼ਤਾਵਾਰੀ ਫੇਸਬੁਕ ਲਾਈਵ ਸੈਸ਼ਨ ਦੌਰਾਨ ਜ਼ਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਕੇਸ ਤੇਜ਼ੀ ਨਾਲ ਘਟੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 15 ਨਵੇਂ ਕੇਸ, 12 ਮਰੀਜ਼ ਹੋਏ ਸਿਹਤਯਾਬ

ਬਰਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਜ਼ਿਲ੍ਹਾ ਬਰਨਾਲਾ ਵਿਚ ਅੱਜ ਕੋਰੋਨਾ ਵਾਇਰਸ ਦੇ 15 ਨਵੇਂ ਕੇਸ ਆਏ ਹਨ ਜਦਕਿ 12 ਹੋਰ ਮਰੀਜ਼ ਸਿਹਤਯਾਬ ਹੋਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਆਏ ਸੈਂਪਲਾਂ ਦੀ ਰਿਪੋਰਟ ਵਿਚ 2 ਵਿਅਕਤੀ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਲੜਕੀਆਂ ਵਿਖੇ ਸਮਾਰਟ ਕਲਾਸ ਰੂਮ ਤੇ ਗੇਟ ਦਾ ਕੀਤਾ ਉਦਘਾਟਨ

ਸ਼ਹਿਣਾ, 22 ਅਕਤੂਬਰ (ਸੁਰੇਸ਼ ਗੋਗੀ)-ਸਰਕਾਰੀ ਪ੍ਰਾਇਮਰੀ ਸਕੂਲ ਲੜਕੀਆਂ ਸ਼ਹਿਣਾ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਬਰਨਾਲਾ ਸ੍ਰੀਮਤੀ ਮਨਿੰਦਰ ਕੌਰ ਵਲੋਂ ਸਕੂਲ ਵਿਚ ਬਣੇ ਦੋ ਸਮਾਰਟ ਕਲਾਸ ਰੂਮ ਅਤੇ ਗੇਟ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਬਰਨਾਲਾ ਵਲੋਂ ਮੋਦੀ ਤੇ ਕੈਪਟਨ ਦੇ ਪੁਤਲੇ ਭਲਕੇ ਫੂਕੇ ਜਾਣਗੇ

ਬਰਨਾਲਾ, 22 ਅਕਤੂਬਰ (ਅਸ਼ੋਕ ਭਾਰਤੀ)-ਬਰਨਾਲਾ ਵਿਖੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਜ਼ਿਲ੍ਹਾ ਇਕਾਈ ਬਰਨਾਲਾ ਦੇ ਆਗੂਆਂ ਦੀ ਮੀਟਿੰਗ ਹੋਈ | ਮੀਟਿੰਗ ਦੌਰਾਨ ਸਰਬਜੀਤ ਸਿੰਘ ਤਾਜੋਕੇ ਨੇ ਕਿਹਾ ਕਿ ਕੇਂਦਰ ਸਰਕਾਰ ਜੋ ਖੇਤੀ ਕਾਨੂੰਨ ਬਣਾਏ ਗਏ ਹਨ, ਉਹ ਹਰ ...

ਪੂਰੀ ਖ਼ਬਰ »

ਸ਼ਾਇਰ ਪ੍ਰੋ. ਅਲੀ ਅਰਸ਼ਦ ਮੀਰ ਦੀ ਯਾਦ ਨੂੰ ਸਮਰਪਿਤ ਤਿੰਨ ਰੋਜ਼ਾ ਸਾਹਿਤਕ ਸਮਾਗਮ

ਰੂੜੇਕੇ ਕਲਾਂ, 22 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਰਾਮ ਸਰੂਪ ਅਣਖੀ ਸਾਹਿਤ ਸਭਾ (ਰਜਿ:) ਧੌਲਾ ਅਤੇ ਪੰਜਾਬੀਕਾ ਅਕਾਡਮੀ ਇਸਲਾਮਾਬਾਦ ਵਲੋਂ ਸਾਂਝੇ ਤੌਰ 'ਤੇ ਲਹਿੰਦੇ ਪੰਜਾਬ ਦੇ ਉੱਘੇ ਇਨਕਲਾਬੀ ਸ਼ਾਇਰ ਪ੍ਰੋਫੈਸਰ ਅਲੀ ਅਰਸ਼ਦ ਮੀਰ ਦੀ ਯਾਦ 'ਚ ਸਾਹਿਤ ਸਭਾ ਧੌਲਾ ...

ਪੂਰੀ ਖ਼ਬਰ »

ਭਾਕਿਯੂ ਉਗਰਾਹਾਂ ਵਲੋਂ ਔਰਤਾਂ ਦੀ ਇਕਾਈ ਗਠਿਤ

ਸ਼ਹਿਣਾ, 22 ਅਕਤੂਬਰ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਬਲਾਕ ਪ੍ਰਧਾਨ ਸੁਖਦੇਵ ਸਿੰਘ ਭੋਤਨਾ ਦੀ ਅਗਵਾਈ ਅਤੇ ਪਿੰਡ ਇਕਾਈ ਦੇ ਪ੍ਰਧਾਨ ਗੁਲਾਬ ਸਿੰਘ ਮਾਨ ਦੀ ਪ੍ਰੇਰਨਾ ਸਦਕਾ ਪਿੰਡ ਵਿਚ ਔਰਤਾਂ ਦੀ ਇਕਾਈ ਗਠਿਤ ਕੀਤੀ ਗਈ | ਇਸ ਮੌਕੇ ਚੁਣੀ ਗਈ ਇਕਾਈ ...

ਪੂਰੀ ਖ਼ਬਰ »

ਧੂਰਕੋਟ ਵਿਖੇ ਲਾਭਪਾਤਰੀਆਂ ਨੂੰ ਸਮਰਾਟ ਕਾਰਡ ਵੰਡੇ

ਰੂੜੇਕੇ ਕਲਾਂ, 22 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਪੰਜਾਬ ਸਰਕਾਰ ਵਲੋਂ ਆਟਾ-ਦਾਲ ਸਕੀਮ ਤਹਿਤ ਲਾਭਪਾਤਰੀਆਂ ਦੇ ਬਣਾਏ ਸਮਰਾਟ ਕਾਰਡ ਲਾਭਪਾਤਰੀਆਂ ਨੂੰ ਜਾਰੀ ਕਰਦਿਆਂ ਸਰਪੰਚ ਕੁਲਵੀਰ ਸਿੰਘ ਧੂਰਕੋਟ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕੈਪਟਨ ਅਮਰਿੰਦਰ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਸੰਕਟ ਪ੍ਰਬੰਧਨ ਗਰੁੱਪ ਦੀ ਹੋਈ ਮੀਟਿੰਗ

ਬਰਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਸੰਕਟ ਪ੍ਰਬੰਧਨ ਗਰੁੱਪ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਆਦਿਤਯ ਡੇਚਲਵਾਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ | ਮੀਟਿੰਗ ਦੌਰਾਨ ਸ੍ਰੀ ਡੇਚਲਵਾਲ ਨੇ ਕਿਹਾ ਕਿ ...

ਪੂਰੀ ਖ਼ਬਰ »

ਮਿਸਤਰੀ ਹਾਕਮ ਸਿੰਘ ਕਾਹਨੇਕੇ ਦਾ ਸਨਮਾਨ

ਰੂੜੇਕੇ ਕਲਾਂ, 22 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਡੇਰਾ ਬਾਬਾ ਪਰਾਗ ਦਾਸ ਪਿੰਡ ਕਾਹਨੇਕੇ ਵਿਖੇ ਪਿੰਡ ਵਾਸੀਆਂ ਦੇ ਵਿਸ਼ੇਸ਼ ਸਹਿਯੋਗ ਨਾਲ ਡੇਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿਚ ਜਲ-ਪੰਛੀਆਂ ਦੇ ਰਹਿਣ ਲਈ ਬਣਾਈ ਗਈ ਝੀਲ ਦੇ ਪਾਣੀ ਪ੍ਰਬੰਧ ਲਈ ਮੁਫ਼ਤ ...

ਪੂਰੀ ਖ਼ਬਰ »

ਭਗਤ ਨਾਮਦੇਵ ਜੀ ਦਾ 750ਵਾਂ ਪ੍ਰਕਾਸ਼ ਪੁਰਬ 26 ਨੂੰ

ਬਰਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ 750ਵਾਂ ਪ੍ਰਕਾਸ਼ ਪੁਰਬ ਮਿਤੀ 24 ਤੋਂ 26 ਅਕਤੂਬਰ ਤੱਕ ਗੁਰਦੁਆਰਾ ਬਾਬਾ ਨਾਮਦੇਵ ਜੀ ਬਰਨਾਲਾ ਵਿਖੇ ਮਨਾਇਆ ਜਾ ਰਿਹਾ ਹੈ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਜੋਗਿੰਦਰ ਸਿੰਘ ...

ਪੂਰੀ ਖ਼ਬਰ »

ਸ਼ੈਲਰ 'ਚ ਬਾਹਰੋਂ ਆਏ ਝੋਨੇ ਦੇ ਟਰੱਕਾਂ ਨੂੰ ਰੋਕਣ ਤੋਂ ਵਰਜਣ ਦੇ ਮਾਮਲੇ 'ਚ ਇਕ ਦੀ ਕੁੱਟਮਾਰ-ਤਿੰਨ ਖ਼ਿਲਾਫ਼ ਮੁਕੱਦਮਾ ਦਰਜ

ਮਹਿਲ ਕਲਾਂ, 22 ਅਕਤੂਬਰ (ਤਰਸੇਮ ਸਿੰਘ ਚੰਨਣਵਾਲ)-ਪੁਲਿਸ ਥਾਣਾ ਮਹਿਲ ਕਲਾਂ ਵਿਖੇ ਤਿੰਨ ਵਿਅਕਤੀਆਂ ਖ਼ਿਲਾਫ਼ ਕਿਸੇ ਵਿਅਕਤੀ ਦੇ ਘਰ ਅੰਦਰ ਦਾਖ਼ਲ ਹੋ ਕੇ ਕੁੱਟਮਾਰ ਕਰਨ ਦੇ ਮਾਮਲੇ ਵਿਚ ਮੁਕੱਦਮਾ ਦਰਜ ਕੀਤਾ ਗਿਆ ਹੈ | ਪੁਲਿਸ ਵਲੋਂ ਮੁਕੱਦਮੇ 'ਚ ਨਾਮਜ਼ਦ ਕੀਤੇ ...

ਪੂਰੀ ਖ਼ਬਰ »

ਤਪਾ ਵਿਖੇ ਸਬ-ਇੰਸਪੈਕਟਰ ਨਰਦੇਵ ਸਿੰਘ ਨੇ ਥਾਣਾ ਮੁਖੀ ਵਜੋਂ ਸੰਭਾਲਿਆ ਅਹੁਦਾ

ਤਪਾ ਮੰਡੀ, 22 ਅਕਤੂਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਥਾਣਾ ਤਪਾ ਵਿਖੇ ਨਵੇਂ ਆਏ ਥਾਣਾ ਮੁਖੀ ਸਬ-ਇੰਸਪੈਕਟਰ ਨਰਦੇਵ ਸਿੰਘ ਨੇ ਆਪਣਾ ਅਹੁਦਾ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਗਰ ਸ਼ਹਿਰ 'ਚ ਕਿਤੇ ਵੀ ਕੋਈ ਸ਼ੱਕੀ ਵਿਅਕਤੀ, ਵਸਤੂ ਜਾਂ ਕੋਈ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਨੇ ਹੜਤਾਲ ਕਰ ਕੇ ਨਗਰ ਕੌਾਸਲ ਵਿਰੁੱਧ ਕੱਢੀ ਭੜਾਸ

ਤਪਾ ਮੰਡੀ, 22 ਅਕਤੂਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਨਗਰ ਕੌਾਸਲ ਤਪਾ ਦੇ ਸਫ਼ਾਈ ਸੇਵਕਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਹੜਤਾਲ ਕਰ ਕੇ ਨਗਰ ਕੌਾਸਲ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ | ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਭੋਲੂ ਰਾਮ, ਮੀਤ ਪ੍ਰਧਾਨ ਰਾਜ ...

ਪੂਰੀ ਖ਼ਬਰ »

ਜ਼ਿਲ੍ਹਾ ਸੈਸ਼ਨ ਜੱਜ ਬਰਨਾਲਾ ਵਲੋਂ ਜ਼ਿਲ੍ਹਾ ਜੇਲ੍ਹ ਦਾ ਅਚਨਚੇਤ ਦੌਰਾ

ਬਰਨਾਲਾ, 22 ਅਕਤੂਬਰ (ਧਰਮਪਾਲ ਸਿੰਘ)-ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਅਤੇ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਬਰਨਾਲਾ ਸ੍ਰੀ ਵਰਿੰਦਰ ਅਗਰਵਾਲ ਵਲੋਂ ਜ਼ਿਲ੍ਹਾ ਜੇਲ੍ਹ ਬਰਨਾਲਾ ਦੀ ਅਚਨਚੇਤ ਚੈਕਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਨਾਲ ਚੀਫ਼ ...

ਪੂਰੀ ਖ਼ਬਰ »

ਸਾਬਕਾ ਸਰਪੰਚ ਅਮਰਜੀਤ ਸਿੰਘ ਅਲੀਪੁਰ ਨੂੰ ਸ਼ਰਧਾਂਜਲੀਆਂ ਭੇਟ

ਅਮਰਗੜ੍ਹ, 22 ਅਕਤੂਬਰ (ਸੁਖਜਿੰਦਰ ਸਿੰਘ ਝੱਲ) - ਪਿੰਡ ਅਲੀਪੁਰ ਦੇ 20 ਸਾਲ ਲਗਾਤਾਰ ਸਰਪੰਚ ਅਤੇ ਗੁ: ਪ੍ਰਬੰਧਕ ਕਮੇਟੀ ਦੇ 25 ਸਾਲ ਪ੍ਰਧਾਨ ਰਹੇ ਸਾਬਕਾ ਸਰਪੰਚ ਅਮਰਜੀਤ ਸਿੰਘ ਅਲੀਪੁਰ ਦੀ ਅੰਤਿਮ ਅਰਦਾਸ ਗੁ: ਸਾਹਿਬ ਪਿੰਡ ਅਲੀਪੁਰ ਵਿਖੇ ਹੋਈ | ਇਸ ਮੌਕੇ ਸਹਿਜ ਪਾਠ ...

ਪੂਰੀ ਖ਼ਬਰ »

ਸੀਵਰੇਜ ਬੋਰਡ ਦੇ ਕੱਚੇ ਕਾਮਿਆਂ ਨੇ ਦਿੱਤਾ ਧਰਨਾ

ਸੰਗਰੂਰ, 22 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ) - ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਿਲਕੁਲ ਨਜ਼ਦੀਕ ਕਾਰਜਕਾਰੀ ਇੰਜੀਨੀਅਰ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਦਫ਼ਤਰ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟ ਵਰਕਰਜ਼ ਅਤੇ ਲੇਬਰ ...

ਪੂਰੀ ਖ਼ਬਰ »

ਕੇ.ਸੀ.ਟੀ. ਐਜੂਕੇਸ਼ਨ ਐਾਡ ਇਮੀਗੇ੍ਰਸ਼ਨ ਸੈਂਟਰ ਵਲੋਂ ਆਈਲੈਟਸ ਅਤੇ ਪੀ.ਟੀ.ਈ. ਦੀਆਂ ਕਲਾਸਾਂ ਸ਼ੁਰੂ

ਧਰਮਗੜ੍ਹ, 22 ਅਕਤੂਬਰ (ਗੁਰਜੀਤ ਸਿੰਘ ਚਹਿਲ) - ਕੇ.ਸੀ.ਟੀ. ਕਾਲਜ ਆਫ਼ ਇੰਜੀਨੀਅਰਿੰਗ ਅਤੇ ਤਕਨਾਲੋਜੀ ਫ਼ਤਹਿਗੜ੍ਹ ਦੇ ਚੇਅਰਮੈਨ ਮੌਟੀ ਗਰਗ ਨੇ ਪੰਜਾਬ ਸਰਕਾਰ ਵਲੋਂ ਨਵੀਆਂ ਹਦਾਇਤਾਂ ਅਨੁਸਾਰ ਵਿੱਦਿਅਕ ਸੰਸਥਾਵਾਂ ਨੂੰ 7 ਮਹੀਨੇ ਬਾਅਦ ਮੁੜ ਖੋਲ੍ਹੇ ਜਾਣ 'ਤੇ ...

ਪੂਰੀ ਖ਼ਬਰ »

ਸਟੇਟ ਐਵਾਰਡੀ ਅਧਿਆਪਕ ਸੁਖਵਿੰਦਰ ਸਿੰਘ ਢਢੋਗਲ ਸਨਮਾਨਿਤ

ਧੂਰੀ, 22 ਅਕਤੂਬਰ (ਸੰਜੇ ਲਹਿਰੀ) - ਨਗਰ ਈਸੜਾ ਦੀ ਸੰਗਤ ਵਲੋਂ ਕਰਵਾਏ ਗਏ ਇਕ ਧਾਰਮਿਕ ਸਮਾਗਮ ਦੌਰਾਨ ਬਾਬਾ ਭਰਪੂਰ ਸਿੰਘ ਸੇਖਾ ਜਲੂਰ ਵਾਲਿਆਂ ਵਲੋਂ ਧਾਰਮਿਕ ਦੀਵਾਨ ਸਜਾਏ ਗਏ | ਭੋਗ ਉਪਰੰਤ ਵਿਸ਼ੇਸ਼ ਤੌਰ 'ਤੇ ਸਟੇਟ ਐਵਾਰਡੀ ਅਧਿਆਪਕ ਸੁਖਵਿੰਦਰ ਸਿੰਘ ਢਢੋਗਲ ਦਾ ...

ਪੂਰੀ ਖ਼ਬਰ »

ਗੋਲਡਨ ਜੁਬਲੀ ਸਮਾਗਮ ਨੂੰ ਲੈ ਕੇ ਪ੍ਰਬੰਧਕੀ ਕਮੇਟੀ ਦੀ ਹੋਈ ਅਹਿਮ ਮੀਟਿੰਗ

ਸੰਦੌੜ, 22 ਅਕਤੂਬਰ (ਗੁਰਪ੍ਰੀਤ ਸਿੰਘ ਚੀਮਾ) - ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਸੰਦੌੜ ਦੇ 50 ਸਾਲ ਪੂਰੇ ਹੋਣ ਦੀ ਖ਼ੁਸ਼ੀ ਵਿਚ ਇਸ ਵਰ੍ਹੇ ਕਾਲਜ ਦੀ ਗੋਲਡਨ ਜੁਬਲੀ ਸਮਾਗਮ ਕਰਵਾਉਣ ਨੂੰ ਲੈ ਕੇ ਪ੍ਰਬੰਧਕੀ ਕਮੇਟੀ ਦੀ ਇਕ ਅਹਿਮ ...

ਪੂਰੀ ਖ਼ਬਰ »

ਮਾਤਾ ਕੁਸ਼ੱਲਿਆ ਦੇਵੀ ਦੀ ਛੇਵੀਂ ਬਰਸੀ ਮੌਕੇ ਲਗਾਇਆ ਵਿਸ਼ਾਲ ਖ਼ੂਨਦਾਨ ਕੈਂਪ

ਲਹਿਰਾਗਾਗਾ, 22 ਅਕਤੂਬਰ (ਕੰਵਲਜੀਤ ਸਿੰਘ ਢੀਂਡਸਾ, ਸੂਰਜ ਭਾਨ ਗੋਇਲ) - ਮਾਲਵਾ ਪ੍ਰੈੱਸ ਕਲੱਬ ਲਹਿਰਾਗਾਗਾ ਵਲੋਂ ਮਹਾਰਾਜਾ ਅਗਰਸੈਨ ਸੇਵਾ ਸੰਘ ਅਤੇ ਮਹਿਲਾ ਅਗਰਵਾਲ ਸਭਾ ਦੇ ਸਹਿਯੋਗ ਨਾਲ ਅਗਰਸੈਨ ਜਯੰਤੀ ਮੌਕੇ ਕਲੱਬ ਦੇ ਪ੍ਰਧਾਨ ਤੇ ਲਹਿਰਾਗਾਗਾ ਤੋਂ 'ਅਜੀਤ' ਦੇ ਪੱਤਰਕਾਰ ਅਸ਼ੋਕ ਗਰਗ ਤੇ ਜੀਵਨ ਕੁਮਾਰ ਸੀਟੂ ਦੇ ਮਾਤਾ ਕੁਸ਼ੱਲਿਆ ਦੇਵੀ ਦੀ ਛੇਵੀਂ ਬਰਸੀ 'ਤੇ ਵਿਸ਼ਾਲ ਖ਼ੂਨਦਾਨ ਕੈਂਪ ਜੀ.ਪੀ.ਐਫ ਧਰਮਸ਼ਾਲਾ ਲਹਿਰਾਗਾਗਾ ਵਿਖੇ ਲਗਾਇਆ ਗਿਆ | ਇਸ ਕੈਂਪ ਦਾ ਉਦਘਾਟਨ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੇ ਮੀਡੀਆ ਸਲਾਹਕਾਰ ਸਨਮੀਕ ਸਿੰਘ ਹੈਨਰੀ, ਡੀ.ਐਸ.ਪੀ ਪਾਵਰਕਾਮ ਪਟਿਆਲਾ ਸ.ਪਰਮਿੰਦਰ ਸਿੰਘ ਬਾਠ, ਡੀ.ਐਸ.ਪੀ ਲਹਿਰਾਗਾਗਾ ਸ੍ਰੀ ਰੌਸ਼ਨ ਲਾਲ, ਪ੍ਰਧਾਨ ਛੱਜੂ ਸਿੰਘ ਕਾਲਬੰਜਾਰਾ, ਗਰੀਬ ਪਰਿਵਾਰ ਫ਼ੰਡ ਦੇ ਪ੍ਰਧਾਨ ਸੰਜੀਵ ਕੁਮਾਰ ਰੋਡਾ ਨੇ ਸਾਂਝੇ ਤੌਰ 'ਤੇ ਕੀਤਾ | ਇਸ ਕੈਂਪ ਵਿਚ ਸੀਨੀਅਰ ਮੈਡੀਕਲ ਅਫ਼ਸਰ ਸੰਗਰੂਰ ਡਾ. ਬਲਜੀਤ ਸਿੰਘ ਤੇ ਥਾਣਾ ਮੁਖੀ ਸੁਰਿੰਦਰ ਕੁਮਾਰ ਭੱਲਾ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ | ਸਿਵਲ ਹਸਪਤਾਲ ਸੰਗਰੂਰ ਦੀ ਬਲੱਡ ਬੈਂਕ ਟੀਮ ਨੇ ਡਾ. ਦੀਪਤੀ ਦੀ ਅਗਵਾਈ ਹੇਠ 52 ਖ਼ੂਨਦਾਨੀਆਂ ਤੋਂ ਖੂਨ ਇਕੱਤਰ ਕੀਤਾ | ਇਸ ਮੌਕੇ ਅਗਰਵਾਲ ਸਭਾ ਪੰਜਾਬ ਦੇ ਪ੍ਰਧਾਨ ਮੈਡਮ ਕਾਂਤਾ ਗੋਇਲ, ਪ੍ਰਧਾਨ ਮੀਨੂੰ ਮਿੱਤਲ, ਬਲਾਕ ਕਾਂਗਰਸ ਦੇ ਪ੍ਰਧਾਨ ਰਾਜੇਸ਼ ਕੁਮਾਰ ਭੋਲਾ, ਉਪ ਚੇਅਰਮੈਨ ਜੀਵਨ ਕੁਮਾਰ ਸੇਖੂਵਾਸ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਜੀਵਨ ਕੁਮਾਰ ਰੱਬੜ, ਸਮਾਜ ਸੇਵੀ ਜਸ ਪੇਂਟਰ, ਸਾਬਕਾ ਪ੍ਰਧਾਨ ਭੂਸ਼ਣ ਗੋਇਲ, ਸਾਬਕਾ ਪ੍ਰਧਾਨ ਬਲਵਿੰਦਰ ਕੌਰ, ਬਾਰ ਐਸੋਸੀਏਸ਼ਨ ਮੂਨਕ ਦੇ ਪ੍ਰਧਾਨ ਐਡਵੋਕੇਟ ਅਨਿਲ ਗਰਗ, ਅਗਰਵਾਲ ਸਭਾ ਦੇ ਪ੍ਰਧਾਨ ਸ਼ੀਸ਼ਪਾਲ ਗਰਗ, ਰਾਕੇਸ਼ ਸਿੰਗਲਾ, ਜਸਵੰਤ ਰਾਏ ਗੰਢੂਆਂ, ਰਾਕੇਸ਼ ਸਿੰਗਲਾ, ਮਹਾਰਾਜਾ ਅਗਰਸੈਨ ਮਹਾਂ ਸੇਵਾ ਸੰਘ ਦੇ ਸੰਸਥਾਪਕ ਸੰਜੈ ਬਾਂਸਲ, ਸ਼ੈਲਰ ਐਸੋਸੀਏਸ਼ਨ ਦੇ ਪ੍ਰਵੀਨ ਕੁਮਾਰ ਰੋਡਾ, ਸੋਮਨਾਥ ਭੱਠੇ ਵਾਲੇ, ਭਾਜਪਾ ਦੇ ਮੰਡਲ ਪ੍ਰਧਾਨ ਸੰਦੀਪ ਕੁਮਾਰ ਦੀਪੂ, ਸਤੀਸ਼ ਗੋਇਲ ਡੇਅਰੀ ਵਾਲੇ, ਆਸ਼ੂ ਜਿੰਦਲ, ਸੁਰੇਸ਼ ਕੁਮਾਰ ਠੇਕੇਦਾਰ, ਵਰਿੰਦਰ ਸਿੰਘ ਬੰਟੀ, ਜੀਵਨ ਕੁਮਾਰ ਕਾਲਾ ਹਰਿਆਊ ਵਾਲੇ, ਕਿ੍ਸ਼ਨ ਸਿੰਗਲਾ, ਗੁਰਮੀਤ ਸਿੰਘ ਖਾਈ, ਪ੍ਰਕਾਸ਼ ਸਿੰਗਲਾ ਮੂਨਕ, ਗੁਰਮੇਲ ਸਿੰਘ ਮੇਲੀ ਬਖੋਰਾ ਨੇ ਖ਼ੂਨਦਾਨੀਆਂ ਨੂੰ ਸਨਮਾਨਿਤ ਕੀਤਾ | ਸਟੇਜ ਸਕੱਤਰ ਦੀ ਭੂਮਿਕਾ ਪੱਤਰਕਾਰ ਵਿਜੈ ਗੋਇਲ ਨੇ ਨਿਭਾਈ |

ਖ਼ਬਰ ਸ਼ੇਅਰ ਕਰੋ

 

ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਤੇ ਨਾਅਰੇਬਾਜ਼ੀ ਕੀਤੀ

ਮੂਣਕ, 22 ਅਕਤੂਬਰ (ਭਾਰਦਵਾਜ, ਸਿੰਗਲਾ) - ਪੰਜਾਬ ਸਰਕਾਰ ਵਲੋਂ ਆਪਣੇ ਮੁਲਾਜਮਾਂ ਤੇ ਕੇਂਦਰੀ ਤਨਖ਼ਾਹ ਸਕੇਲ ਲਾਗੂ ਕਰਨ ਦੇ ਤਾਜ਼ਾ ਫ਼ੈਸਲੇ ਦੇ ਵਿਰੋਧ ਵਿਚ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵਲੋਂ ਦਿੱਤੇ ਪ੍ਰੋਗਰਾਮ ਤਹਿਤ ਮੂਣਕ ਬਲਾਕ ਦੇ ਸਕੂਲਾਂ ਅਤੇ ਬਲਾਕ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵਲੋਂ ਨੌਕਰੀਆਂ 'ਚ ਔਰਤਾਂ ਦੇ ਰਾਖਵੇਂਕਰਨ ਦੀ ਸ਼ਲਾਘਾ- ਬੀਬੀ ਸੱੁਖੀ

ਬਰਨਾਲਾ, 22 ਅਕਤੂਬਰ (ਰਾਜ ਪਨੇਸਰ)-ਜ਼ਿਲ੍ਹਾ ਮਹਿਲਾ ਕਾਂਗਰਸ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬੀਬੀ ਸੁਖਜੀਤ ਕੌਰ ਸੱੁਖੀ ਦੇ ਗ੍ਰਹਿ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਬੀਬੀ ਸੱੁਖੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੱੁਖ ਮੰਤਰੀ ਪੰਜਾਬ ਵਲੋਂ ਸੂਬੇ ...

ਪੂਰੀ ਖ਼ਬਰ »

ਮੁੱਖ ਮੰਤਰੀ ਪਾਣੀਆਂ ਦੇ ਰਾਖੇ ਤੋਂ ਬਾਅਦ ਕਿਸਾਨਾਂ ਦੇ ਰਾਖੇ ਵਜੋਂ ਉੱਭਰੇ-ਕਾਂਗਰਸੀ ਆਗੂ

ਟੱਲੇਵਾਲ, 22 ਅਕਤੂਬਰ (ਸੋਨੀ ਚੀਮਾ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਕਿਸਾਨ ਮਾਰੂ ਖੇਤੀ ਕਾਨੂੰਨ ਦੇ ਵਿਰੋਧ ਵਿਚ ਅੱਜ ਪੰਜਾਬ ਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਲੋਂ ਵਿਧਾਨ ਸਭਾ ਵਿਚ ਪੰਜਾਬ ਦੇ ਕਿਸਾਨਾਂ ਦੇ ਹੱਕ ਵਿਚ ਅਤੇ ਕੇਂਦਰ ...

ਪੂਰੀ ਖ਼ਬਰ »

ਸ਼ਹਿਣਾ ਵਿਖੇ ਸ਼ੋ੍ਰਮਣੀ ਅਕਾਲੀ ਦਲ (ਅ) ਦੇ ਆਗੂਆਂ ਦੀ ਹੋਈ ਮੀਟਿੰਗ

ਸ਼ਹਿਣਾ, 22 ਅਕਤੂਬਰ (ਸੁਰੇਸ਼ ਗੋਗੀ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਲਾਪਤਾ 328 ਪਾਵਨ ਸਰੂਪਾਂ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸ: ਸਿਮਰਨਜੀਤ ਸਿੰਘ ਮਾਨ ਦੀ ਅਗਵਾਈ 'ਚ ਪੰਜਾਬ ਪੱਧਰ ਦਾ ਪਿੰਡ ਲੌਾਗੋਵਾਲ ਵਿਖੇ ਸ਼ੋ੍ਰਮਣੀ ...

ਪੂਰੀ ਖ਼ਬਰ »

ਨਾਇਬ ਸਿੰਘ ਖ਼ਾਲਸਾ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਸ਼ਹਿਣਾ, 22 ਅਕਤੂਬਰ (ਸੁਰੇਸ਼ ਗੋਗੀ)-ਸਾਬਕਾ ਸਰਪੰਚ ਅੰਮਿ੍ਤਪਾਲ ਸਿੰਘ ਖ਼ਾਲਸਾ ਜ਼ਿਲ੍ਹਾ ਮੀਤ ਪ੍ਰਧਾਨ ਐਸ.ਸੀ. ਵਿੰਗ ਦੇ ਪਿਤਾ ਨਾਇਬ ਸਿੰਘ ਖ਼ਾਲਸਾ ਨਮਿਤ ਅੰਤਿਮ ਅਰਦਾਸ ਗੁਰਦੁਆਰਾ ਪਾਤਸ਼ਾਹੀ ਛੇਵੀਂ ਸ਼ਹਿਣਾ ਵਿਖੇ ਹੋਈ | ਭਾਈ ਪਰਮਿੰਦਰ ਸਿੰਘ ਭਾਈਰੂਪਾ, ਭਾਈ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX