ਤਾਜਾ ਖ਼ਬਰਾਂ


ਚੰਨੀ ਮੰਤਰੀ ਮੰਡਲ ਦੀ ਸਾਂਝੀ ਤਸਵੀਰ ਆਈ ਸਾਹਮਣੇ
. . .  17 minutes ago
ਚੰਡੀਗੜ੍ਹ, 26 ਸਤੰਬਰ - ਅੱਜ ਪੰਜਾਬ ਦੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਦੇ ਮੰਤਰੀ ਮੰਡਲ ਨੇ ਹਲਫ਼ ਲਿਆ। ਜਿਸ ਦੀ ਇਕ ਤਸਵੀਰ ਸਾਂਝੀ ਕੀਤੀ ਗਈ ਹੈ...
ਜਿਨ੍ਹਾਂ ਨੂੰ ਮੰਤਰੀ ਮੰਡਲ 'ਚ ਸਥਾਨ ਨਹੀਂ ਮਿਲਿਆ ਉਨ੍ਹਾਂ ਨੂੰ ਮਿਲਣਗੀਆਂ ਨਵੀਆਂ ਜ਼ਿੰਮੇਵਾਰੀਆਂ - ਹਰੀਸ਼ ਰਾਵਤ
. . .  57 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨੇ ਚੰਨੀ ਮੰਤਰੀ ਮੰਡਲ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਕਿਹਾ ਕਿ ਜਿਨ੍ਹਾਂ ਨੇ ਪੰਜਾਬ ਮੰਤਰੀ ਮੰਡਲ ਵਿਚ ਜਗ੍ਹਾ ਨਹੀਂ ਬਣਾਈ ਹੈ। ਉਨ੍ਹਾਂ ਨੂੰ ਪੰਜਾਬ ਸਰਕਾਰ ਤੇ ਪਾਰਟੀ 'ਚ ਨਵੀਆਂ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਇਹ...
ਜ਼ਿਲ੍ਹਾ ਗੁਰਦਾਸਪੁਰ ਅੰਦਰ 27 ਸਤੰਬਰ ਨੂੰ ਪਬਲਿਕ ਥਾਂ 'ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ
. . .  about 1 hour ago
ਗੁਰਦਾਸਪੁਰ, 26 ਸਤੰਬਰ (ਆਰਿਫ਼)-ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦੌਰਾਨ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਦੀ ਹਾਲਤ ਵਿਗੜਨ ਦਾ ਡਰ ਹੈ। ਜਿਸ ਨੂੰ ਦੇਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਮੁਹੰਮਦ ਇਸ਼ਫਾਕ ਵਲੋਂ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144...
ਚੰਨੀ ਵਜ਼ਾਰਤ ਦੇ ਨਵੇਂ ਵਜ਼ੀਰਾਂ ਨੇ ਪੰਜਾਬੀ 'ਚ ਲਿਆ ਹਲਫ਼, ਸਹੁੰ ਚੁੱਕ ਸਮਾਗਮ ਹੋਇਆ ਸਮਾਪਤ
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਸਮਾਪਤ ਹੋ ਗਿਆ ਹੈ ਅਤੇ ਸਾਰੇ ਨਵੇਂ ਬਣੇ ਮੰਤਰੀਆਂ ਨੇ ਪੰਜਾਬੀ ਵਿਚ ਸਹੁੰ ਚੁੱਕੀ ਹੈ...
ਗੁਰਕੀਰਤ ਸਿੰਘ ਕੋਟਲੀ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਪਰਗਟ ਸਿੰਘ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੰਗਤ ਸਿੰਘ ਗਿਲਜੀਆਂ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਜ ਕੁਮਾਰ ਵੇਰਕਾ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਕਾਕਾ ਰਣਦੀਪ ਸਿੰਘ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਭਾਰਤ ਭੂਸ਼ਨ ਆਸ਼ੂ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਵਿਜੇ ਇੰਦਰ ਸਿੰਗਲਾ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਜ਼ੀਆ ਸੁਲਤਾਨਾ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਣਾ ਗੁਰਜੀਤ ਸਿੰਘ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੁਖਬਿੰਦਰ ਸਿੰਘ ਸਰਕਾਰੀਆ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਰੁਣਾ ਚੌਧਰੀ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼
. . .  about 2 hours ago
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼...
ਚੰਨੀ ਵਜ਼ਾਰਤ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ, ਬ੍ਰਹਮ ਮਹਿੰਦਰਾ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਪੰਜਾਬ ਦੇ ਰਾਜਪਾਲ ਮੰਚ 'ਤੇ ਪੁੱਜੇ, ਰਾਸ਼ਟਰਗਾਨ ਹੋਇਆ ਸ਼ੁਰੂ
. . .  about 2 hours ago
ਕੁਝ ਦੇਰ ਵਿਚ ਪੰਜਾਬ ਸਰਕਾਰ ਦਾ ਨਵਾਂ ਮੰਤਰੀ ਮੰਡਲ ਚੁੱਕੇਗਾ ਸਹੁੰ
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਕੁਝ ਦੇਰ ਵਿਚ ਸ਼ੁਰੂ ਹੋਣ ਜਾ ਰਿਹਾ ਹੈ...
ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਲਈ ਵੋਟਰਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ
. . .  about 3 hours ago
ਮਲੋਟ, 26 ਸਤੰਬਰ (ਪਾਟਿਲ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਲੋਟ ਵਿਖੇ ਪੰਜਾਬ ਯੂਨੀਵਰਸਿਟੀ ਗ੍ਰੈਜੂਏਟ ਹਲਕੇ ਤੋਂ ਸੈਨੇਟ ਚੋਣਾਂ ਲਈ ਅੱਜ ਮਲੋਟ ਵਿਖੇ ਵੋਟਰਾਂ ਵਿਚ ਕਾਫੀ ਉਤਸ਼ਾਹ ਵੇਖਣ ਨੂੰ...
ਚੰਨੀ ਤੇ ਰੰਧਾਵਾ ਮਨਪ੍ਰੀਤ ਬਾਦਲ ਦੇ ਘਰ ਪੁੱਜੇ
. . .  about 3 hours ago
ਚੰਡੀਗੜ੍ਹ, 26 ਸਤੰਬਰ - ਸਹੁੰ ਚੁੱਕਣ ਤੋਂ ਪਹਿਲਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਮਨਪ੍ਰੀਤ ਸਿੰਘ ਬਾਦਲ ਦੇ ਘਰ ਪਹੁੰਚੇ...
ਸਹੁੰ ਚੁੱਕਣ ਤੋਂ ਪਹਿਲਾਂ ਗੁਰਕੀਰਤ ਸਿੰਘ ਕੋਟਲੀ ਹੋਏ ਭਾਵੁਕ
. . .  about 3 hours ago
ਚੰਡੀਗੜ੍ਹ, 26 ਸਤੰਬਰ - ਸਹੁੰ ਚੁੱਕਣ ਤੋਂ ਪਹਿਲਾ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਆਪਣੇ ਦਾਦਾ ਤੇ ਸਾਬਕਾ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਸ਼ਰਧਾ ਦੇ ਫੁਲ ਭੇਟ ਕੀਤੇ...
ਮੈਂ ਕੈਬਨਿਟ ਵਿਚ ਸ਼ਾਮਲ ਨਹੀਂ ਹੋ ਰਿਹਾ - ਨਾਗਰਾ
. . .  about 3 hours ago
ਚੰਡੀਗੜ੍ਹ, 26 ਸਤੰਬਰ - ਕੁਲਜੀਤ ਸਿੰਘ ਨਾਗਰਾ ਨੇ ਵੀਡੀਓ ਸੰਦੇਸ਼ ਰਾਹੀਂ ਸੰਬੋਧਨ ਕੀਤਾ ਹੈ ਕਿ ਉਹ ਕਿਸਾਨਾਂ ਨਾਲ ਖੜੇ ਹਨ ਤੇ ਉਨ੍ਹਾਂ ਨੇ ਪਹਿਲਾ ਹੀ ਵਿਧਾਇਕੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਨੇ ਕਿਹਾ ਕਿ ਉਹ ਕੈਬਨਿਟ ਵਿਚ ਸ਼ਾਮਲ ਨਹੀਂ ਹੋ ਰਹੇ। ਚਰਨਜੀਤ ਸਿੰਘ ਚੰਨੀ ਮੰਤਰੀ ਮੰਡਲ 'ਚ ਬਦਲਾਅ ਤੋਂ ਬਾਅਦ ਉਨ੍ਹਾਂ ਨੇ ਵੀਡੀਓ ਸੰਦੇਸ਼ ਜਾਰੀ ਕੀਤਾ ਹੈ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਕੱਤਕ ਸੰਮਤ 552

ਰਾਸ਼ਟਰੀ-ਅੰਤਰਰਾਸ਼ਟਰੀ

ਕੈਨੇਡਾ 'ਚ ਇਕ ਵਾਰ ਫਿਰ ਚੋਣ ਟਲੀ

ਟੋਰਾਂਟੋ, 22 ਅਕਤੂਬਰ (ਸਤਪਾਲ ਸਿੰਘ ਜੌਹਲ)-ਕੈਨੇਡਾ ਵਿਚ ਸੰਸਦੀ ਚੋਣਾਂ ਨੂੰ ਬੀਤੇ ਕੱਲ੍ਹ• ਭਾਵੇਂ ਇਕ ਸਾਲ ਹੀ ਪੂਰਾ ਹੋਇਆ ਹੈ ਪਰ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਘੱਟ-ਗਿਣਤੀ ਸਰਕਾਰ ਨੂੰ ਪੈਰ-ਪੈਰ 'ਤੇ ਖਤਰਾ ਬਣਿਆ ਰਹਿੰਦਾ ਹੈ | ਇਹ ਵੀ ਕਿ ਨਿਊ ਡੈਮੋਕਰੇਟਿਕ ...

ਪੂਰੀ ਖ਼ਬਰ »

ਕਿਸਾਨ ਵਿਰੋਧੀ ਕਾਨੂੰਨ ਰੱਦ ਕਰਨ ਲਈ ਕੈਪਟਨ ਦੀ ਯੂ.ਕੇ. ਦੇ ਕਾਂਗਰਸੀਆਂ ਵਲੋਂ ਸ਼ਲਾਘਾ

ਲੰਡਨ, 22 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਪੰਜਾਬ ਦੇ ਕਿਸਾਨਾਂ ਤੇ ਪੰਜਾਬੀਆਂ ਲਈ ਮਸੀਹਾ ਬਣੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਵਿਚ ਕਿਸਾਨਾਂ ਦੇ ਹਿੱਤ ਵਿਚ ਪਾਸ ਕੀਤੇ ਨਵੇਂ ਬਿੱਲਾਂ ਦੀ ਹਮਾਇਤ ਕਰਦਿਆਂ ਯੂ.ਕੇ. ਦੇ ਕਾਂਗਰਸੀਆਂ ਵਲੋਂ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ | ਐਨ.ਆਰ.ਆਈ. ਕਮਿਸ਼ਨ ਪੰਜਾਬ ਦੇ ਆਨਰੇਰੀ ਮੈਂਬਰ ਦਲਜੀਤ ਸਿੰਘ ਸਹੋਤਾ, ਸੀਨੀਅਰ ਆਗੂ ਪ੍ਰਭਜੋਤ ਸਿੰਘ ਬਿਟੂ ਮੋਹੀ, ਕੋਆਰਡੀਨੇਟਰ ਅਵਤਾਰ ਸਿੰਘ ਚੀਮਨਾ, ਬਲਜਿੰਦਰ ਸਿੰਘ ਜੈਨਪੁਰੀਆ ਅਤੇ ਮਨਜੀਤ ਸਿੰਘ ਨਿੱਝਰ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਵਾਂਗ ਕੈਪਟਨ ਦੀ ਅਗਵਾਈ 'ਚ ਇਕ ਵਾਰ ਫਿਰ ਸਮੁੱਚੀ ਪੰਜਾਬ ਸਰਕਾਰ ਨੇ ਕਿਸਾਨਾਂ ਦੇ ਹੱਕਾਂ ਲਈ ਅਹਿਮ ਭੂਮਿਕਾ ਨਿਭਾਈ ਹੈ ਅਤੇ ਕੈਪਟਨ ਪੰਜਾਬ ਦੇ ਮਸੀਹਾ ਬਣ ਕੇ ਕੇਂਦਰ ਸਰਕਾਰ ਦੇ ਫੈਸਲਿਆਂ ਵਿਰੁੱਧ ਡਟੇ ਹਨ |

ਖ਼ਬਰ ਸ਼ੇਅਰ ਕਰੋ

 

ਐਚ-1ਬੀ ਵਿਸ਼ੇਸ਼ ਪੇਸ਼ੇਵਰਾਂ ਲਈ ਅਮਰੀਕਾ ਦਾ ਨਵਾਂ ਪ੍ਰਸਤਾਵ

ਵਾਸ਼ਿੰਗਟਨ, 22 ਅਕਤੂਬਰ (ਏਜੰਸੀ)-ਅਮਰੀਕਾ ਵਿਭਾਗ ਨੇ ਐਚ-1ਬੀ ਵਿਸ਼ੇਸ਼ ਪੇਸ਼ੇਵਰਾਂ ਲਈ ਅਸਥਾਈ ਵਪਾਰ ਵੀਜ਼ਾ ਜਾਰੀ ਨਾ ਕਰਨ ਦਾ ਪ੍ਰਸਤਾਵ ਪੇਸ਼ ਕੀਤਾ ਹੈ | ਜਿਸ ਦਾ ਕਈ ਭਾਰਤੀਆਂ 'ਤੇ ਅਸਰ ਪਵੇਗਾ | ਇਹ ਕਈ ਕੰਪਨੀਆਂ ਦੇ ਤਕਨੀਕੀ ਪੇਸ਼ੇਵਰਾਂ ਨੂੰ ਛੋਟੇ ਕਾਰਜਕਾਲ ਦੇ ...

ਪੂਰੀ ਖ਼ਬਰ »

ਬਿ੍ਟਿਸ਼ ਏਅਰਵੇਜ਼ ਨੂੰ ਜੁਰਮਾਨਾ

ਲੈਸਟਰ (ਇੰਗਲੈਂਡ), 22 ਅਕਤੂਬਰ (ਸੁਖਜਿੰਦਰ ਸਿੰਘ ਢੱਡੇ)-ਬਰਤਾਨੀਆ ਦੇ ਸੂਚਨਾ ਕਮਿਸ਼ਨਰ ਦਫ਼ਤਰ ਵਲੋਂ ਬਿ੍ਟਿਸ਼ ਏਅਰਵੇਜ਼ ਨੂੰ ਯਾਤਰੀਆਂ ਦੀ ਜਾਣਕਾਰੀ ਸਬੰਧੀ ਉਲੰਘਣਾ ਕਰਨ ਲਈ 2 ਕਰੋੜ ਪੌਾਡ ਦਾ ਜੁਰਮਾਨਾ ਕੀਤਾ ਗਿਆ ਹੈ ¢ ਯਾਤਰੀਆਂ ਦੀ ਜਾਣਕਾਰੀ ਸਬੰਧੀ ਉਲੰਘਣਾ ...

ਪੂਰੀ ਖ਼ਬਰ »

ਅਦਾਕਾਰ ਰਿਤਿਕ ਰੌਸ਼ਨ ਦੀ ਮਾਤਾ ਕੋਰੋਨਾ ਪਾਜ਼ੀਟਿਵ

ਮੁੰਬਈ, 22 ਅਕਤੂਬਰ (ਏਜੰਸੀ)- ਅਦਾਕਾਰ ਰਿਤਿਕ ਰੋਸ਼ਨ ਦੀ ਮਾਤਾ ਪਿੰਕੀ ਰੋਸ਼ਨ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ | ਇਹ ਜਾਣਕਾਰੀ ਪਿੰਕੀ ਦੇ ਪਤੀ ਤੇ ਫਿਲਮ ਨਿਰਮਾਤਾ ਰਾਕੇਸ਼ ਰੋਸ਼ਨ ਨੇ ਸਾਂਝੀ ਕੀਤੀ | ਰਿਪੋਰਟਾਂ ਅਨੁਸਾਰ ਪਿੰਕੀ ਰੋਸ਼ਨ ਜੋ ਵੀਰਵਾਰ ਨੂੰ 67 ...

ਪੂਰੀ ਖ਼ਬਰ »

ਪੰਜਾਬੀ ਨੌਜਵਾਨ ਇਟਾਲੀਅਨ ਫ਼ਿਲਮ ਵਿਚ ਮੁੱਖ ਭੂਮਿਕਾ 'ਚ ਨਜ਼ਰ ਆਏਗਾ

ਵੀਨਸ (ਇਟਲੀ), 22 ਅਕਤੂਬਰ (ਹਰਦੀਪ ਸਿੰਘ ਕੰਗ)-ਇਟਲੀ 'ਚ ਮਾਡਲਿਗ ਦੇ ਖੇਤਰ ਵਿਚ ਵਿਲੱਖਣ ਪਛਾਣ ਸਾਬਿਤ ਕਰਨ ਵਾਲਾ ਪੰਜਾਬੀ ਨੌਜਵਾਨ ਮਲਕੀਤ ਸਿੰਘ ਨੀਟਾ ਹੁਣ ਫਿਲਮੀ ਅਦਾਕਾਰੀ ਦੇ ਖੇਤਰ ਵਿਚ ਵੀ ਪੈਰ ਪਾਉਣ ਜਾ ਰਿਹਾ ਹੈ | ਜਿਸ ਤਹਿਤ ਉਹ ਵਿਦੇਸ਼ੀਆਂ ਦੀ ਜਿੰਦਗੀ 'ਤੇ ...

ਪੂਰੀ ਖ਼ਬਰ »

ਅਲਬਰਟਾ ਦੇ ਪ੍ਰੀਮੀਅਰ ਜੇਸਨ ਕੈਨੀ ਨੇ ਖੁਦ ਨੂੰ ਇਕਾਂਤਵਾਸ ਕੀਤਾ

ਕੈਲਗਰੀ, 22 ਅਕਤੂਬਰ (ਜਸਜੀਤ ਸਿੰਘ ਧਾਮੀ)-ਅਲਬਰਟਾ ਦੇ ਪ੍ਰੀਮੀਅਰ ਜੇਸਨ ਕੈਨੀ ਨੇ ਅੱਜ ਆਪਣੇ ਕੈਲਗਰੀ ਵਾਲੇ ਘਰ ਵਿਚ ਇਕਾਂਤਵਾਸ ਕਰ ਲਿਆ ਹੈ | ਉਨ੍ਹਾਂ ਦੇ ਦਫਤਰ ਦੇ ਸਰਕਾਰੀ ਬੁਲਾਰੇ ਮੁਤਾਬਕ ਕੈਨੀ ਦੇ ਨਾਲ ਦੇ 3 ਸਾਥੀਆ ਜਿਸ ਵਿਚ ਮੰਤਰੀ ਅਤੇ ਵਿਧਾਇਕ ਮੌਜੂਦ ਹਨ, ਦੀ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਵਿਦਿਆਰਥੀ ਹੁਣ ਜਲਦ ਪੜ੍ਹਾਈ ਲਈ ਜਾ ਸਕਣਗੇ ਕੈਨੇਡਾ

ਵਿਨੀਪੈਗ, 22 ਅਕਤੂਬਰ (ਸਰਬਪਾਲ ਸਿੰਘ)- ਕੋਰੋਨਾ ਵਾਇਰਸ ਦੇ ਚਲਦਿਆਂ ਕੈਨੇਡਾ ਸਰਕਾਰ ਵਲੋਂ ਲਗਾਈਆਂ ਗਈਆਂ ਯਾਤਰਾ ਪਾਬੰਦੀਆਂ 'ਚ ਹੁਣ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦਿਆਂ ਮਨਜ਼ੂਰਸ਼ੁਦਾ ਵਿੱਦਿਅਕ ਸੰਸਥਾਵਾਂ ਨੂੰ 20 ਅਕਤੂਬਰ ਤੋਂ ...

ਪੂਰੀ ਖ਼ਬਰ »

ਅਮਰੀਕੀ ਚੋਣਾਂ 'ਚ ਪੰਜਾਬੀ ਉਮੀਦਵਾਰਾਂ ਦੀ ਭਾਈਚਾਰਾ ਡਟ ਕੇ ਹਮਾਇਤ ਕਰੇ-ਗਾਖਲ

ਸਾਨ ਫਰਾਂਸਿਸਕੋ, 22 ਅਕਤੂਬਰ (ਐੱਸ. ਅਸ਼ੋਕ ਭੌਰਾ)-ਉੱਘੇ ਟਰਾਂਸਪੋਰਟਰ, ਖੇਡ ਪ੍ਰਮੋਟਰ ਅਤੇ ਕੈਲੀਫੋਰਨੀਆ ਦੇ ਪੰਜਾਬੀ ਭਾਈਚਾਰੇ 'ਚ ਸਤਿਕਾਰ ਵਜੋਂ ਜਾਣੇ ਜਾਂਦੇ ਅਮੋਲਕ ਸਿੰਘ ਗਾਖ਼ਲ ਨੇ ਸਮੂਹ ਭਾਰਤੀਆਂ ਖਾਸ ਕਰ ਪੰਜਾਬੀਆਂ ਨੂੰ ਅਪੀਲ ਕੀਤੀ ਹੈ ਕਿ 3 ਨਵੰਬਰ ਨੂੰ ...

ਪੂਰੀ ਖ਼ਬਰ »

ਕੈਲਗਰੀ 'ਚ ਡਾਕਟਰ ਦੀ ਪ੍ਰੈਕਟਿਸ ਰੋਕੀ

ਕੈਲਗਰੀ, 22 ਅਕਤੂਬਰ (ਹਰਭਜਨ ਸਿੰਘ ਢਿੱਲੋਂ)- ਕੈਲਗਰੀ ਦੇ ਇਕ ਡਾਕਟਰ ਵਿਰੁੱਧ ਆਈਆਂ ਸ਼ਿਕਾਇਤਾਂ ਦੇ ਚੱਲਦਿਆਂ ਕਾਲਜ ਆਫ਼ ਫਿਜਿਸ਼ਨਜ਼ ਐਾਡ ਸਰਜਨਜ਼ ਆਫ਼ ਐਲਬਰਟਾ ਨੇ ਉਸ ਨੂੰ ਆਪਣੀਆਂ ਸੇਵਾਵਾਂ ਵਾਪਸ ਲੈਣ ਦਾ ਫੁਰਮਾਨ ਸੁਣਾਇਆ ਹੈ ¢ ਡਾ. ਹਸਨ ਹਫੀਜ਼ ਨੂੰ ਫੈਮਿਲੀ ...

ਪੂਰੀ ਖ਼ਬਰ »

ਵੈਸਟਜੈੱਟ ਵਲੋਂ ਰੱਦ ਹੋਈਆਂ ਉਡਾਣਾਂ ਦਾ ਕਿਰਾਇਆ ਵਾਪਸ ਕਰਨ ਦਾ ਐਲਾਨ

ਕੈਲਗਰੀ, 22 ਅਕਤੂਬਰ (ਹਰਭਜਨ ਸਿੰਘ ਢਿੱਲੋਂ)- ਕੈਲਗਰੀ ਬੇਸਡ ਏਅਰਲਾਈਨ ਕੰਪਨੀ ਵੈਸਟਜੈੱਟ ਨੇ ਐਲਾਨ ਕੀਤਾ ਹੈ ਕਿ ਕੋਵਿਡ-19 ਮਹਾਂਮਾਰੀ ਕਾਰਨ ਰੱਦ ਹੋਈਆਂ ਉਡਾਣਾਂ ਦੇ ਯਾਤਰੀਆਂ ਨੂੰ ਉਨ੍ਹਾਂ ਦਾ ਕਿਰਾਇਆ ਵਾਪਸ ਕਰ ਦਿੱਤਾ ਜਾਵੇਗਾ ¢ ਕੰਪਨੀ ਵਲੋਂ ਜਾਰੀ ਸੂਚਨਾ ਵਿਚ ...

ਪੂਰੀ ਖ਼ਬਰ »

ਬੈਲਜੀਅਮ 'ਚ ਕੋਰੋਨਾ ਫਿਰ ਪਸਾਰ ਰਿਹਾ ਪੈਰ

ਲੂਵਨ ਬੈਲਜੀਅਮ, 22 ਅਕਤੂਬਰ (ਅਮਰਜੀਤ ਸਿੰਘ ਭੋਗਲ)- ਬੈਲਜੀਅਮ 'ਚ ਕੋਰੋਨਾ ਫਿਰ ਤੋਂ ਸਿਰ ਚੱਕਦਾ ਦਿਖਾਈ ਦੇ ਰਿਹਾ ਹੈ | ਇਥੇ 13227 ਕੇਸ ਨਵੇਂ ਆਏ ਹਨ ਜਿਨ੍ਹਾਂ ਵਿਚ 50 ਮੌਤਾਂ ਹੋਰ ਹੋ ਚੁੱਕੀਆਂ ਹਨ ਅਤੇ ਬੈਲਜੀਅਮ ਵਿਚ ਕੁੱਲ 10539 ਮੌਤਾਂ ਹੋ ਚੁੱਕੀਆਂ ਹਨ | ਸਰਕਾਰ ਹੁਣ ਇਸ ...

ਪੂਰੀ ਖ਼ਬਰ »

ਗੂਗਲ ਦੇ ਕੇਸ 'ਚ ਫੈਸਲਾ ਸੁਣਾਉਣਗੇ ਭਾਰਤੀ ਮੂਲ ਦੇ ਜੱਜ ਅਮਿਤ ਮਹਿਤਾ

ਨਿਊਯਾਰਕ, 22 ਅਕਤੂਬਰ (ਏਜੰਸੀ)- ਅਮਰੀਕਾ 'ਚ ਭਾਰਤੀ ਮੂਲ ਦੇ ਜ਼ਿਲ੍ਹਾ ਜੱਜ ਅਮਿਤ ਮਹਿਤਾ ਨੂੰ ਗੂਗਲ ਕੰਪਨੀ ਦੇ ਖਿਲਾਫ ਨਿਆ ਵਿਭਾਗ ਦਾ ਇਤਿਹਾਸਕ ਅਵਿਸ਼ਵਾਸ ਉਲੰਘਣਾ ਦਾ ਮੁਕੱਦਮਾ ਸੌਾਪਿਆ ਗਿਆ ਹੈ | ਇਹ ਕੇਸ ਦੋ ਦਹਾਕਿਆਂ ਤੋਂ ਵੀ ਪੁਰਾਣਾ ਹੈ | ਇਹ ਤਕਨੀਕੀ ਖੇਤਰ 'ਚ ...

ਪੂਰੀ ਖ਼ਬਰ »

2021 'ਚ ਸਕਾਟਲੈਂਡ ਦੀ ਆਜ਼ਾਦੀ ਦਾ ਦੁਬਾਰਾ ਜਨਮਤ ਹੋ ਸਕਦਾ ਹੈ- ਸਕਾਟਲੈਂਡ ਸਰਕਾਰ

ਗਲਾਸਗੋ, 22 ਅਕਤੂਬਰ (ਹਰਜੀਤ ਸਿੰਘ ਦੁਸਾਂਝ)- ਸਕਾਟਲੈਂਡ 'ਚ ਸਕਾਟਿਸ਼ ਨੈਸ਼ਨਲ ਪਾਰਟੀ ਦੀ ਸਰਕਾਰ ਹੈ ਅਤੇ ਉਹ ਹਮੇਸ਼ਾ ਤੋਂ ਸਕਾਟਲੈਂਡ ਦੀ ਆਜ਼ਾਦੀ ਜਾਂ ਯੂ.ਕੇ. ਤੋ ਅਲੱਗ ਹੋਣ ਦੀ ਹਮਾਇਤ ਕਰਦੀ ਆ ਰਹੀ ਹੈ¢ ਇਸੇ ਸੰਦਰਭ ਵਿਚ 2014 ਵਿਚ ਸਕਾਟਲੈਂਡ ਵਿਚ ਜਨਮਤ ਕਰਵਾਇਆ ਗਿਆ ...

ਪੂਰੀ ਖ਼ਬਰ »

ਹੁਣ ਬਿਨਾਂ ਸੁਣਵਾਈ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਅਮਰੀਕਾ ਤੋਂ ਕੀਤਾ ਜਾਵੇਗਾ ਡਿਪੋਰਟ

ਸਾਨ ਫਰਾਂਸਿਸਕੋ, 22 ਅਕਤੂਬਰ (ਐੱਸ. ਅਸ਼ੋਕ ਭੌਰਾ)- ਟਰੰਪ ਪ੍ਰਸ਼ਾਸਨ ਨੇ ਬੁੱਧਵਾਰ ਨੂੰ ਐਲਾਨ ਕੀਤਾ ਕਿ ਹੁਣ ਹੋਰ ਵਧੇਰੇ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਅਦਾਲਤ ਦੀ ਸੁਣਵਾਈ ਕੀਤੇ ਬਿਨਾਂ ਜਲਦੀ ਦੇਸ਼ ਨਿਕਾਲਾ ਦਿੱਤਾ ਜਾ ਸਕੇਗਾ | ਅਧਿਕਾਰੀਆਂ ਨੇ ਕਿਹਾ ਕਿ ...

ਪੂਰੀ ਖ਼ਬਰ »

ਐਲਬਰਟਾ 'ਚ ਕੋਰੋਨਾ ਦੇ ਕੇਸਾਂ 'ਚ ਰਿਕਾਰਡ ਵਾਧਾ

ਕੈਲਗਰੀ, 22 ਅਕਤੂਬਰ (ਹਰਭਜਨ ਸਿੰਘ ਢਿੱਲੋਂ)- ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ ਰਿਕਾਰਡ 406 ਐਕਟਿਵ ਕੇਸ ਐਲਬਰਟਾ ਭਰ ਵਿਚ ਦਰਜ ਕੀਤੇ ਜਾਣ ਮਗਰੋਂ ਹੈਲਥ ਸੈਕਟਰ ਵਿਚ ਚਿੰਤਾ ਫੈਲ ਗਈ ਹੈ ¢ 2 ਹੋਰ ਵਿਅਕਤੀਆਂ ਦੀ ਮੌਤ ਵੀ ਇਸ ਵਾਇਰਸ ਕਾਰਨ ਹੋਈ ਦਰਜ ਕੀਤੀ ਗਈ ਹੈ ¢ ...

ਪੂਰੀ ਖ਼ਬਰ »

ਸੰਸਦ ਮੈਂਬਰ ਢੇਸੀ ਨੇ ਕੋਰੋਨਾ ਤੋਂ ਬਚਾਅ ਲਈ ਕੀਤੀ ਅਪੀਲ

ਲੈਸਟਰ (ਇੰਗਲੈਂਡ), 22 ਅਕਤੂਬਰ (ਸੁਖਜਿੰਦਰ ਸਿੰਘ ਢੱਡੇ)- ਬਰਤਾਨਵੀ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਸਿਹਤ ਮੰਤਰੀ ਨੇਡਾਈਨ ਡੋਰੀਸ ਨਾਲ ਮੁਲਾਕਾਤ ਕਰਕੇ ਮੁਲਕ ਅੰਦਰ ਤੇਜ਼ੀ ਨਾਲ ਫੈਲ ਰਹੀ ਕੋਵਿਡ-19 ਮਹਾਂਮਾਰੀ ਤੋਂ ਬਚਾਅ ਲਈ ਚਰਚਾ ਕੀਤੀ ¢ ਢੇਸੀ ਨੇ ...

ਪੂਰੀ ਖ਼ਬਰ »

ਲੰਡਨ 'ਚ ਡਰੱਗ ਮਾਮਲੇ 'ਚ 6 ਹਫਤਿਆਂ ਦੀ ਛਾਪੇਮਾਰੀ ਦੌਰਾਨ 53 ਲੋਕ ਗਿ੍ਫਤਾਰ

ਲੰਡਨ, 22 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਡਰੱਗ ਕਾਰੋਬਾਰ ਨੂੰ ਲੈ ਕੇ ਪੁਲਿਸ ਵਲੋਂ ਲੰਡਨ 'ਚ ਕੀਤੀ ਛਾਪੇਮਾਰੀ ਦੌਰਾਨ 53 ਲੋਕਾਂ ਨੂੰ ਗਿ੍ਫਤਾਰ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਬੀਤੇ 6 ਹਫਤਿਆਂ ਦੌਰਾਨ ਲੰਡਨ, ਕੈਂਟ, ਗਰੀਨਚ, ਬੇਕਸਲੀ ਅਤੇ ਥੇਮਸ ਵੈਲੀ ਵਿਚ ...

ਪੂਰੀ ਖ਼ਬਰ »

ਸੜਕਾਂ 'ਤੇ ਸੌਣ ਵਾਲੇ ਬੇਘਰੇ ਵਿਦੇਸ਼ੀਆਂ ਨੂੰ ਹੋ ਸਕਦੈ ਬ੍ਰੈਗਜ਼ਿਟ ਮਗਰੋਂ ਦੇਸ਼ ਨਿਕਾਲਾ

ਲੈਸਟਰ (ਇੰਗਲੈਂਡ), 22 ਅਕਤੂਬਰ (ਸੁਖਜਿੰਦਰ ਸਿੰਘ ਢੱਡੇ)- ਬਰਤਾਨੀਆ ਵਿਚ ਬਹੁਤ ਵੱਡੀ ਗਿਣਤੀ ਵਿਚ ਹਰ ਸਾਲ ਪ੍ਰਵਾਸੀ ਰੋਜ਼ੀ-ਰੋਟੀ ਦੀ ਤਲਾਸ਼ ਵਿਚ ਆਉਂਦੇ ਹਨ ਪਰ ਆਰਥਿਕ ਤੰਗੀਆਂ ਕਾਰਨ ਉਨ੍ਹ•ਾਂ ਨੂੰ ਅਕਸਰ ਸੜਕਾਂ 'ਤੇ ਰੈਣ ਬਸੇਰਾ ਕਰਨਾ ਪੈਂਦਾ ਹੈ ਪਰ ਹੁਣ ਯੂ.ਕੇ. ...

ਪੂਰੀ ਖ਼ਬਰ »

ਈਰਾਨ ਤੇ ਰੂਸ ਆਖਰੀ ਦਿਨਾਂ 'ਚ ਕਰ ਸਕਦੇ ਨੇ ਅਮਰੀਕੀ ਚੋਣਾਂ ਨੂੰ ਪ੍ਰਭਾਵਿਤ

**ਖੁਫੀਆ ਏਜੰਸੀਆਂ ਨੇ ਅਮਰੀਕੀ ਅਧਿਕਾਰੀਆਂ ਤੇ ਪ੍ਰਸ਼ਾਸਨ ਨੂੰ ਦਿੱਤੀ ਚਿਤਾਵਨੀ ਸਾਨ ਫਰਾਂਸਿਸਕੋ, 22 ਅਕਤੂਬਰ (ਐੱਸ.ਅਸ਼ੋਕ ਭੌਰਾ)- ਰਾਸ਼ਟਰੀ ਸੁਰੱਖਿਆ ਦੇ ਉੱਚ ਅਧਿਕਾਰੀਆਂ ਨੇ ਬੁੱਧਵਾਰ ਦੇਰ ਰਾਤ ਐਲਾਨ ਕੀਤਾ ਕਿ ਈਰਾਨ ਅਤੇ ਰੂਸ ਦੋਵਾਂ ਨੇ ਅਮਰੀਕੀ ਵੋਟਰ ...

ਪੂਰੀ ਖ਼ਬਰ »

ਕਿਰਾਏਦਾਰਾਂ ਵਜੋਂ ਰੱਖੇ ਤਿੰਨ ਭਾਰਤੀਆਂ ਵਲੋਂ ਬੱਚੀ ਨਾਲ ਜਬਰ ਜਨਾਹ

ਮਿਲਾਨ (ਇਟਲੀ), 22 ਅਕਤੂਬਰ (ਇੰਦਰਜੀਤ ਸਿੰਘ ਲੁਗਾਣਾ)- ਇਟਲੀ 'ਚ ਜਿੱਥੇ ਭਾਰਤੀ ਭਾਈਚਾਰਾ ਚੰਗੇ ਕੰਮਾਂ ਲਈ ਵਿਲੱਖਣ ਰੁਤਬਾ ਰੱਖਦਾ ਹੈ ਉੱਥੇ ਕੁਝ ਭਾਰਤੀ ਲੋਕ ਇਸ ਰੁਤਬੇ ਨੂੰ ਆਪਣੀਆਂ ਸਮਾਜ ਵਿਰੋਧੀ ਅਤੇ ਇਨਸਾਨੀਅਤ ਵਿਰੋਧੀ ਕਾਰਵਾਈਆਂ ਨਾਲ ਕਲੰਕਿਤ ਕਰਨ 'ਚ ਕੋਈ ...

ਪੂਰੀ ਖ਼ਬਰ »

ਪੰਜਾਬ ਵਿਧਾਨ ਸਭਾ 'ਚ ਮਤਾ ਪਾਸ ਕਰਕੇ ਲਿਆ ਫੈਸਲਾ ਇਤਿਹਾਸਕ -ਬੈਲਜੀਅਮ ਕਾਂਗਰਸੀ ਆਗੂ

ਲੂਵਨ ਬੈਲਜੀਅਮ, 22 ਅਕਤੂਬਰ (ਅਮਰਜੀਤ ਸਿੰਘ ਭੋਗਲ)- ਪੰਜਾਬ ਦੀ ਕਿਰਸਾਨੀ ਨੂੰ ਬਚਾਉਣ ਲਈ ਕੈਪਟਨ ਸਰਕਾਰ ਵਲੋਂ ਜੋ ਬਿੱਲ ਪਾਸ ਕੀਤਾ ਹੈ, ਇਸ ਦੀ ਹਰ ਪਾਸੇ ਤਾੋ ਸ਼ਲਾਘਾ ਹੋ ਰਹੀ ਹੈ, ਇਹ ਵਿਚਾਰ ਇੰਡੀਅਨ ਓਵਰਸ਼ੀਜ ਕਾਂਗਰਸ ਦੇ ਬੈਲਜੀਅਮ ਆਗੂ ਤੀਰਥ ਰਾਮ ਵੇਟ ਲਿਫਟਰ, ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਵਲੋਂ ਵੀਡੀਓ ਕਾਨਫਰੰਸ ਰਾਹੀਂ ਸਾਹਿਤਕ ਮਿਲਣੀ

ਟੋਰਾਂਟੋ, 22 ਅਕਤੂਬਰ (ਹਰਜੀਤ ਸਿੰਘ ਬਾਜਵਾ)-ਕੈਨੇਡੀਅਨ ਪੰਜਾਬੀ ਸਾਹਿਤ ਸਭਾ ਵਲੋਂ ਬੀਤੇ ਦਿਨੀ ਵੀਡੀਓ ਕਾਨਫਰੰਸ ਰਾਹੀਂ ਇਕ ਸਾਹਿਤਕ ਮੀਟਿੰਗ ਕੀਤੀ ਗਈ, ਜਿਸ ਵਿਚ ਜਿੱਥੇ ਸਾਹਿਤਕ ਮੱਸ ਉਤੇ ਗੱਲਾਂ ਹੋਈਆਂ ਅਤੇ ਕਵੀਆਂ/ਲੇਖਕਾਂ ਨੇ ਆਪੋ-ਆਪਣੀਆਂ ਰਚਨਾਵਾਂ ਨਾਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX