ਤਾਜਾ ਖ਼ਬਰਾਂ


ਹਾਦਸਾਗ੍ਰਸਤ ਹੋਏ ਸੈਨਾ ਦੇ ਹੈਲੀਕਾਪਟਰ ਦੇ ਪਾਇਲਟਾਂ ਨੇ ਤੋੜਿਆ ਦਮ
. . .  8 minutes ago
ਨਵੀਂ ਦਿੱਲੀ, 21 ਸਤੰਬਰ - ਸੈਨਾ ਦੇ ਹੈਲੀਕਾਪਟਰ ਹਾਦਸੇ ਵਿਚ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਦੋ ਪਾਇਲਟ ਦਮ ਤੋੜ ਗਏ ਹਨ | ਭਾਰਤੀ ਫੌਜ ਨੇ ਉਨ੍ਹਾਂ ਦੇ ਪਰਿਵਾਰਾਂ ਨਾਲ ਦੁੱਖ ਅਤੇ ਹਮਦਰਦੀ ਜਾਹਰ...
ਪਾਕਿਸਤਾਨ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਅਧਿਕਾਰੀਆਂ ਨਾਲ ਮੁਲਾਕਾਤ
. . .  32 minutes ago
ਅੰਮ੍ਰਿਤਸਰ, 21 ਸਤੰਬਰ (ਸੁਰਿੰਦਰ ਕੋਛੜ ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਲਾਹੌਰ ਵਿਚ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਤੇ ਹੋਰ ਸਰਕਾਰੀ ਅਧਿਕਾਰੀਆਂ ਨਾਲ...
ਵਿਆਹੁਤਾ ਨੇ ਆਪਣੇ ਜਨਮ ਦਿਨ ਵਾਲੇ ਦਿਨ ਕੀਤੀ ਆਤਮਹੱਤਿਆ
. . .  46 minutes ago
ਮਹਿਲ ਕਲਾਂ, 21 ਸਤੰਬਰ (ਅਵਤਾਰ ਸਿੰਘ ਅਣਖੀ) - ਪਿੰਡ ਧਨੇਰ ਨਾਲ ਸਬੰਧਤ ਇਕ ਨੌਜਵਾਨ ਵਿਆਹੁਤਾ ਲੜਕੀ ਵਲੋਂ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ...
ਭਾਈ ਹਰਪਾਲ ਸਿੰਘ ਗੁ: ਮੰਜੀ ਸਾਹਿਬ ਨੇੜੇ ਸੜਕ ਹਾਦਸੇ 'ਚ ਗੰਭੀਰ ਰੂਪ ਵਿਚ ਜ਼ਖ਼ਮੀ
. . .  about 1 hour ago
ਬੀਜਾ, 21 ਸਤੰਬਰ (ਅਵਤਾਰ ਸਿੰਘ ਜੰਟੀ ਮਾਨ, ਬਲਜਿੰਦਰ ਸਿੰਘ) - ਪੰਥ ਦੇ ਪ੍ਰਸਿੱਧ ਕਥਾ ਵਾਚਕ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਦੇ...
ਚੰਡੀਗੜ੍ਹ ਤੋਂ ਦਿੱਲੀ ਜਾਣ ਲਈ ਪ੍ਰਾਈਵੇਟ ਜੈੱਟ ਕਿਉਂ - ਅਕਾਲੀ ਦਲ
. . .  about 1 hour ago
ਚੰਡੀਗੜ੍ਹ, 21 ਸਤੰਬਰ - ਅਕਾਲੀ ਦਲ ਦੇ ਵਲੋਂ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਚਾਰਟਰਡ ਪਲੇਨ ਵਿਚ ਦਿੱਲੀ ਦੌਰੇ 'ਤੇ ਜਾਣ ਨੂੰ ਲੈ ਕੇ ਸਵਾਲ ਚੁੱਕੇ ਗਏ ਹਨ | ਅਕਾਲੀ ਦਲ ਦਾ ਕਹਿਣਾ ਹੈ ਕਿ ਇਹ ਕਹਿਣ ਤੋਂ ...
ਮੁੱਖ ਮੰਤਰੀ ਚੰਨੀ ਨੇ ਦਿੱਤੇ ਅਮਨ -ਕਾਨੂੰਨ ਭੰਗ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼
. . .  about 1 hour ago
ਚੰਡੀਗੜ੍ਹ,21 ਸਤੰਬਰ - ਫਿਲੌਰ ਵਿਚ ਡਾਕਟਰ ਬੀ. ਆਰ. ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿਚ ਮੁੱਖ ਮੰਤਰੀ ਪੰਜਾਬ ਦੇ ਨਿਰਦੇਸ਼ਾਂ ਦੇ ਬਾਅਦ ਪੰਜਾਬ ਪੁਲਿਸ ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ...
ਬਾਬਾ ਸਾਹਿਬ ਅੰਬੇਡਕਰ ਦਾ ਅਪਮਾਨ ਕਰਨ ਵਾਲਾ ਦੋਸ਼ੀ ਕਾਬੂ
. . .  about 1 hour ago
ਫਿਲੌਰ, 21 ਸਤੰਬਰ (ਵਿਪਨ ਗੈਰੀ) - ਬੀਤੀ ਰਾਤ ਫਿਲੌਰ ਦੇ ਵਿਚ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਲੱਗੇ ਬੁੱਤ ਦੀ ਇਕ ਵਿਅਕਤੀ ਵਲੋਂ ਤੋੜ ਭੰਨ ਕੀਤੀ ਗਈ ਸੀ,...
ਦਿੱਲੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  about 1 hour ago
ਨਵੀਂ ਦਿੱਲੀ , 21 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚ ਚੁੱਕੇ ...
ਭਾਰਤ ਸਰਹੱਦਾਂ 'ਤੇ ਨਵੇਂ ਯੁੱਧ ਨਮੂਨੇ ਦਾ ਸਾਹਮਣਾ ਕਰ ਰਿਹਾ - ਰਾਹੁਲ ਗਾਂਧੀ
. . .  about 2 hours ago
ਨਵੀਂ ਦਿੱਲੀ, 21 ਸਤੰਬਰ - ਕਾਂਗਰਸ ਨੇਤਾ ਰਾਹੁਲ ਗਾਂਧੀ ਦਾ ਕਹਿਣਾ ਹੈ ਕਿ ਭਾਰਤ ਸਰਹੱਦ 'ਤੇ ਇਕ ਨਵੇਂ ਯੁੱਧ ਨਮੂਨੇ ਦਾ ਸਾਹਮਣਾ ਕਰ ਰਿਹਾ ਹੈ | ਰਾਹੁਲ ਗਾਂਧੀ ਦਾ ਕਹਿਣਾ ਹੈ ਕਿ ਇਸ ਨੂੰ ਨਜ਼ਰ ਅੰਦਾਜ਼ ਕਰਨਾ ਸਹੀ ਨਹੀਂ ਹੈ...
ਹਾਦਸਾਗ੍ਰਸਤ ਹੋਏ ਜਹਾਜ਼ ਦੇ ਦੋ ਪਾਇਲਟ ਜ਼ਖ਼ਮੀ
. . .  about 2 hours ago
ਸ੍ਰੀਨਗਰ, 21 ਸਤੰਬਰ - ਭਾਰਤੀ ਫ਼ੌਜ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਜੰਮੂ -ਕਸ਼ਮੀਰ ਦੇ ਪਟਨੀਟੌਪ ਦੇ ਕੋਲ ਆਰਮੀ ਏਵੀਏਸ਼ਨ ਹੈਲੀਕਾਪਟਰ ਨੂੰ ਐਮਰਜੈਂਸੀ ਹਾਲਾਤ ਵਿਚ ਜ਼ਮੀਨ 'ਤੇ ਉਤਰਿਆ ਗਿਆ...
ਜਬਰ ਜਨਾਹ ਅਤੇ ਹੱਤਿਆ ਦੇ ਮਾਮਲੇ ਵਿਚ ਦੋਸ਼ੀ ਕਾਬੂ
. . .  about 2 hours ago
ਪੁਣੇ (ਮਹਾਰਾਸ਼ਟਰ) 21 ਸਤੰਬਰ - ਪੁਣੇ ਦੇ ਇਕ ਪਿੰਡ ਵਿਚ ਇਕ ਵਿਅਕਤੀ ਨੂੰ ਆਪਣੀ ਭਾਬੀ ਜਬਰ ਜਨਾਹ ਅਤੇ ਹੱਤਿਆ ਕਰਨ ਦੇ ਦੋਸ਼...
ਉਧਮਪੁਰ ਦੇ ਪਟਨੀਟੌਪ ਖੇਤਰ ਵਿਚ ਹੈਲੀਕਾਪਟਰ ਹੋਇਆ ਹਾਦਸਾਗ੍ਰਸਤ
. . .  about 2 hours ago
ਸ੍ਰੀਨਗਰ, 21 ਸਤੰਬਰ - ਜੰਮੂ -ਕਸ਼ਮੀਰ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਸਥਾਨਕ ਲੋਕਾਂ ਨੇ ਉਧਮਪੁਰ ਦੇ ਪਟਨੀਟੌਪ ਖੇਤਰ ਦੇ ਕੋਲ ਇਕ ਹੈਲੀਕਾਪਟਰ ਦੇ ਹਾਦਸਾਗ੍ਰਸਤ ਹੋਣ ਦੀ...
9 ਆਈ. ਏ. ਐੱਸ. ਤੇ 2 ਪੀ. ਸੀ. ਐੱਸ. ਅਫ਼ਸਰਾਂ ਦੇ ਤਬਾਦਲੇ
. . .  about 3 hours ago
ਚੰਡੀਗੜ੍ਹ, 21 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਸਰਕਾਰ ਨੇ ਅੱਜ 9 ਆਈ. ਏ. ਐੱਸ. ਤੇ 2 ਪੀ. ਸੀ. ਐੱਸ. ਅਫ਼ਸਰਾਂ ਦਾ ਤਬਾਦਲਾ ਕਰ ਦਿੱਤਾ। ਜਾਰੀ ਕੀਤੇ ਗਏ...
ਦਿੱਲੀ ਲਈ ਰਵਾਨਾ ਹੋਏ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ
. . .  about 3 hours ago
ਚੰਡੀਗੜ੍ਹ, 21 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਦੋਵੇਂ ਉਪ ਮੁੱਖ ਮੰਤਰੀ ਚੰਡੀਗੜ੍ਹ ਏਅਰਪੋਰਟ ਤੋਂ ਦਿੱਲੀ ਲਈ ਰਵਾਨਾ ਹੋਏ ਹਨ...
ਭਾਰੀ ਬਾਰਸ਼ ਨਾਲ ਝੋਨੇ ਦੀ ਕਟਾਈ ਪ੍ਰਭਾਵਿਤ
. . .  about 3 hours ago
ਹੁਸ਼ਅਿਾਰਪੁਰ,ਗੜ੍ਹਸ਼ੰਕਰ - 21 ਸਤੰਬਰ (ਨਰਿੰਦਰ ਸਿੰਘ ਬੱਡਲਾ,ਧਾਲੀਵਾਲ) - ਦੋਆਬਾ ਖੇਤਰ 'ਚ ਸਵੇਰ ਤੋਂ ਹੋ ਰਹੀ ਭਾਰੀ ਬਾਰਸ਼ ਨਾਲ ਗਰਮੀ ਦੇ ਮੌਸਮ ਤੋਂ ਰਾਹਤ ਮਿਲੀ ਹੈ। ਬਾਰਸ਼ ਨਾਲ ਪਿਛਲੇ ਕੁਝ ਦਿਨਾਂ ਤੋਂ ਸ਼ੁਰੂ ਹੋਈ ...
ਅਕਾਲੀ ਦਲ ਨੇ ਪ੍ਰੈੱਸ ਕਾਨਫ਼ਰੰਸ ਕਰ ਕੇ ਕਿਸਾਨੀ ਮੋਰਚੇ ਨੂੰ ਬਦਨਾਮ ਕਰਨ ਦੀ ਕੀਤੀ ਕੋਸ਼ਿਸ਼ - ਰਾਜੇਵਾਲ
. . .  about 3 hours ago
ਚੰਡੀਗੜ੍ਹ, 21 ਸਤੰਬਰ (ਸੁਰਿੰਦਰ) - ਭਾਰਤੀ ਕਿਸਾਨ ਯੂਨੀਅਨ ਦੇ ਬਲਬੀਰ ਸਿੰਘ ਰਾਜੇਵਾਲ ਦਾ ਕਹਿਣਾ ਹੈ ਕਿ ਅਕਾਲੀ ਦਲ ਨੇ ਪ੍ਰੈੱਸ ਕਾਨਫ਼ਰੰਸ ਕਰ ਕੇ ਕਿਸਾਨੀ ਮੋਰਚੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਹੈ ...
ਕੈਨੇਡਾ 'ਚ ਜਸਟਿਨ ਟਰੂਡੋ ਦੀ ਦੁਬਾਰਾ ਬਣੇਗੀ ਘੱਟ ਗਿਣਤੀ ਸਰਕਾਰ
. . .  about 4 hours ago
ਟੋਰਾਂਟੋ, 21 ਸਤੰਬਰ (ਸਤਪਾਲ ਸਿੰਘ ਜੌਹਲ) - ਕੈਨੇਡਾ 'ਚ ਜਸਟਿਨ ਟਰੂਡੋ ਦੀ ਦੁਬਾਰਾ ਘੱਟ ਗਿਣਤੀ ਸਰਕਾਰ ਬਣੇਗੀ...
ਜਸਟਿਨ ਟਰੂਡੋ ਨੂੰ ਮਿਲੀ ਜਿੱਤ
. . .  about 4 hours ago
ਟੋਰਾਂਟੋ, 21 ਸਤੰਬਰ - ਜਸਟਿਨ ਟਰੂਡੋ ਨੇ ਜਿੱਤ ਹਾਸਲ ਕੀਤੀ ...
ਕੈਲਗਰੀ ਸਕਾਈਵਿਊ ਤੋਂ ਜਾਰਜ ਚਾਹਲ ਜੇਤੂ
. . .  about 4 hours ago
ਕੈਲਗਰੀ 21 ਸਤੰਬਰ (ਜਸਜੀਤ ਸਿੰਘ ਧਾਮੀ) - ਸੰਸਦੀ ਹਲਕਾ ਕੈਲਗਰੀ ਸਕਾਈਵਿਊ ਤੋਂ ਲਿਬਰਲ ਉਮੀਦਵਾਰ ਜਾਰਜ ਚਾਹਲ ਨੇ...
ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਫ਼ਰਾਰ ਮੁਲਜ਼ਮਾਂ ਦੇ ਵਿਰੁੱਧ ਲੁੱਕ ਆਊਟ ਸਰਕੁਲਰ ਜਾਰੀ
. . .  about 4 hours ago
ਮੁੰਬਈ, 21 ਸਤੰਬਰ - ਮੁੰਬਈ ਪੁਲਿਸ ਦੀ ਅਪਰਾਧ ਸ਼ਾਖਾ ਨੇ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਫ਼ਰਾਰ ਮੁਲਜ਼ਮਾਂ ਦੇ ਵਿਰੁੱਧ ਲੁੱਕ ਆਊਟ ਸਰਕੁਲਰ ਜਾਰੀ ਕੀਤਾ ...
ਆਈ.ਈ.ਡੀ. ਰਿਕਵਰੀ ਨਾਲ ਜੁੜੇ ਮਾਮਲੇ ਵਿਚ ਸੱਤ ਥਾਵਾਂ 'ਤੇ ਤਲਾਸ਼ੀ ਅਭਿਆਨ
. . .  about 5 hours ago
ਨਵੀਂ ਦਿੱਲੀ, 21 ਸਤੰਬਰ - ਆਈ.ਈ.ਡੀ. ਰਿਕਵਰੀ ਨਾਲ ਜੁੜੇ 27 ਜੂਨ ਦੇ ਮਾਮਲੇ ਵਿਚ ਰਾਸ਼ਟਰੀ ਜਾਂਚ ਏਜੰਸੀ ਵਲੋਂ ਅਨੰਤਨਾਗ, ਬਾਰਾਮੂਲਾ, ਸ੍ਰੀਨਗਰ, ਡੋਡਾ, ਕਿਸ਼ਤਵਾੜ ਸਮੇਤ ਸੱਤ...
ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 26,115 ਨਵੇਂ ਮਾਮਲੇ ਆਏ ਸਾਹਮਣੇ
. . .  about 5 hours ago
ਨਵੀਂ ਦਿੱਲੀ, 21 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 26,115 ਨਵੇਂ ਮਾਮਲੇ ਸਾਹਮਣੇ ਆਏ ਹਨ...
ਹਰੀਸ਼ ਰਾਵਤ ਨੇ ਟਵੀਟ ਕਰਕੇ ਭਾਜਪਾ ਨੂੰ ਮੋਦੀ-ਨਵਾਜ ਦੀ ਗਲਵੱਕੜੀ ਤੇ ਬਿਰਿਆਨੀ ਯਾਦ ਕਰਵਾਈ
. . .  about 5 hours ago
ਨਵੀਂ ਦਿੱਲੀ, 21 ਸਤੰਬਰ - ਭਾਜਪਾ ਵਲੋਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ 'ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਦੋਸਤੀ ਕਰਕੇ ਘੇਰਨ ਦੇ ਮੁੱਦੇ 'ਤੇ ਹਰੀਸ਼ ਰਾਵਤ ਨੇ ਟਵੀਟ ਕਰਕੇ ਕਿਹਾ ਕਿ ਜਦੋਂ ਸਿੱਧੂ ਭਾਜਪਾ ਵਿਚ ਸਨ ਤਾਂ ਉਸ ਵੇਲੇ ਵੀ ਉਨ੍ਹਾਂ ਦਾ ਦੋਸਤੀ ਇਮਰਾਨ ਖਾਨ ਨਾਲ ਸੀ...
ਡਿਪਟੀ ਕਮਿਸ਼ਨਰ ਲੁਧਿਆਣਾ 5 ਮਿੰਟ ਪਹਿਲਾ ਦਫ਼ਤਰ ਪੁੱਜੇ
. . .  about 6 hours ago
ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ) - ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸੂਬੇ ਦੇ ਸਾਰੇ ਅਧਿਕਾਰੀਆਂ ਨੂੰ ਆਪਣੇ ਦਫ਼ਤਰਾਂ 'ਚ ਸਵੇਰੇ 9 ਵਜੇ ਪੁੱਜਣ ਦੀ ਹਦਾਇਤ ਕੀਤੀ ਗਈ ਹੈ। ਜਿਸ ਤਹਿਤ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ 9 ਵੱਜਣ ਤੋਂ ਪੰਜ ਮਿੰਟ ਪਹਿਲਾਂ ਹੀ...
ਕੈਲਗਰੀ ਫੋਰੈਸਟ ਲਾਉਨ ਤੋਂ ਕੰਜ਼ਰਵੇਟਿਵ ਉਮੀਦਵਾਰ ਜਸਰਾਜ ਸਿੰਘ ਹੱਲਣ ਨੇ ਪ੍ਰਾਪਤ ਕੀਤੀ ਜਿੱਤ
. . .  about 7 hours ago
ਕੈਲਗਰੀ, 21 ਸਤੰਬਰ (ਜਸਜੀਤ ਸਿੰਘ ਧਾਮੀ) - ਸੰਸਦੀ ਹਲਕਾ ਕੈਲਗਰੀ ਫੋਰੈਸਟ ਲਾਉਨ ਤੋਂ ਕੰਜ਼ਰਵੇਟਿਵ ਉਮੀਦਵਾਰ ਪੂਰਨ ਗੁਰਸਿੱਖ ਜਸਰਾਜ ਸਿੰਘ ਹੱਲਣ ਨੇ ਜਿੱਤ ਪ੍ਰਾਪਤ ਕੀਤੀ ਹੈ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਕੱਤਕ ਸੰਮਤ 552

ਗੁਰਦਾਸਪੁਰ / ਬਟਾਲਾ / ਪਠਾਨਕੋਟ

ਮੱਲ੍ਹੀਆਂ 'ਚ ਗੋਲੀ ਨਾਲ ਜ਼ਖ਼ਮੀ ਹੋਏ ਗੁਰਪਾਲ ਸਿੰਘ ਦੇ ਦੋਸ਼ੀ ਅਜੇ ਵੀ ਪੁਲਿਸ ਦੀ ਗਿ੍ਫ਼ਤ ਤੋਂ ਬਾਹਰ

ਡੇਹਰੀਵਾਲ ਦਰੋਗਾ, 26 ਅਕਤੂਬਰ (ਹਰਦੀਪ ਸਿੰਘ ਸੰਧੂ)-ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਮੱਲ੍ਹੀਆਂ ਪੱਕੀਆਂ 'ਚ ਬੀਤੀ 9 ਅਕਤੂਬਰ ਨੂੰ ਮੰਦਰ ਵਿਚ ਸੇਵਾ ਕਰ ਰਹੇ ਇਕ ਵਿਅਕਤੀ ਨੂੰ ਉਸ ਦੇ ਹੀ ਕੁਝ ਗੁਆਂਢੀਆਂ ਨੇ ਗੋਲੀਆਂ ਮਾਰ ਕੇ ਗੰਭੀਰ ਰੂਪ ਵਿਚ ਜ਼ਖਮੀ ਕਰ ਦਿੱਤਾ ...

ਪੂਰੀ ਖ਼ਬਰ »

ਜੱਗ ਜ਼ਾਹਿਰ ਹੋ ਚੁੱਕੀ ਹੈ ਕੈਪਟਨ ਸਰਕਾਰ ਦੀ ਮੋਦੀ ਨਾਲ ਮੈਚ ਨਾਲ ਮੈਚ ਫਿਕਸਿੰਗ ਨੀਤੀ-ਅਕਾਲੀ ਆਗੂ

ਪੁਰਾਣਾ ਸ਼ਾਲਾ 26 ਅਕਤੂਬਰ (ਗੁਰਵਿੰਦਰ ਸਿੰਘ ਗੋਰਾਇਆ)-ਕੁਝ ਦਿਨ ਪਹਿਲਾਂ ਵਿਧਾਨ ਸਭਾ ਦਾ ਇਜਲਾਸ ਬੁਲਾ ਕੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਖੇਤੀ ਬਿੱਲਾਂ ਦਾ ਰਚਿਆ ਗਿਆ ਡਰਾਮਾ ਕੋਈ ਨਵਾਂ ਨਹੀਂ ਸਗੋਂ ਅਜਿਹੇ ਡਰਾਮੇ ਰਚਣਾ ਕੈਪਟਨ ਦੀ ਪੁਰਾਣੀ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਟਰੈਕਟਰ ਨੇ ਵਿਅਕਤੀ ਨੂੰ ਕੁਚਲਿਆ-ਮੌਤ

ਕੋਟਲੀ ਸੂਰਤ ਮੱਲ੍ਹੀ, 26 ਅਕਤੂਬਰ (ਕੁਲਦੀਪ ਸਿੰਘ ਨਾਗਰਾ)-ਨੇੜਲੇ ਪਿੰਡ ਖਹਿਰਾ ਸੁਲਤਾਨ 'ਚ ਬੀਤੀ ਸ਼ਾਮ ਇਕ ਤੇਜ਼ ਰਫ਼ਤਾਰ ਟਰੈਕਟਰ ਇਕ ਵਿਅਕਤੀ ਦੇ ਉੱਪਰੋਂ ਦੀ ਲੰਘਣ ਕਰ ਕੇ ਬਜ਼ੁਰਗ ਕਿਸਾਨ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਹੈ | ਇਸ ਸਬੰਧੀ ਕਿਸਾਨ ਹਰਚਰਨ ...

ਪੂਰੀ ਖ਼ਬਰ »

ਦੇਸੀ ਸ਼ਰਾਬ ਸਮੇਤ ਇਕ ਔਰਤ ਗਿ੍ਫ਼ਤਾਰ

ਗੁਰਦਾਸਪੁਰ, 26 ਅਕਤੂਬਰ (ਭਾਗਦੀਪ ਸਿੰਘ ਗੋਰਾਇਆ)-ਸਥਾਨਿਕ ਥਾਣਾ ਸਿਟੀ ਵਲੋਂ ਇਕ ਔਰਤ ਨੰੂ ਭਾਰੀ ਮਾਤਰਾ ਵਿਚ ਦੇਸੀ ਸ਼ਰਾਬ ਸਮੇਤ ਕਾਬੂ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਵਿਖੇ ਤਾਇਨਾਤ ਏ.ਐਸ.ਆਈ. ਜਸਵੰਤ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਜ਼ਿਲ੍ਹਾ ਸਾਹਿਤ ਕੇਂਦਰ ਦੀ ਮੀਟਿੰਗ

ਗੁਰਦਾਸਪੁਰ, 26 ਅਕਤੂਬਰ (ਆਰਿਫ਼)-ਜ਼ਿਲ੍ਹਾ ਸਾਹਿਤ ਕੇਂਦਰ ਦੀ ਮੀਟਿੰਗ ਪ੍ਰੋ: ਕ੍ਰਿਪਾਲ ਸਿੰਘ ਯੋਗੀ ਦੀ ਪ੍ਰਧਾਨਗੀ ਹੇਠ ਸ਼ਹੀਦ ਬਲਜੀਤ ਸਿੰਘ ਯਾਦਗਾਰੀ ਹਾਲ ਵਿਖੇ ਹੋਈ | ਮੀਟਿੰਗ ਤੋਂ ਪਹਿਲਾਂ ਪਿਛਲੇ ਸਮੇਂ ਦੌਰਾਨ ਪੰਜਾਬੀ ਸਾਹਿਤ ਦੀਆਂ ਹਸਤੀਆਂ ਡਾ: ਜੋਗਿੰਦਰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 16 ਨਵੇਂ ਕੋਰੋਨਾ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ-ਕੁੱਲ ਐਕਟਿਵ ਮਰੀਜ਼ਾਂ ਦੀ ਗਿਣਤੀ ਹੋਈ 173

ਗੁਰਦਾਸਪੁਰ, 26 ਅਕਤੂਬਰ (ਸੁਖਵੀਰ ਸਿੰਘ ਸੈਣੀ)-ਗੁਰਦਾਸਪੁਰ ਜ਼ਿਲ੍ਹੇ ਅੰਦਰ ਕੋਰੋਨਾ ਮਹਾਂਮਾਰੀ ਨੰੂ ਲੈ ਕੇ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਲਗਾਤਾਰ ਟੈੱਸਟ ਕੀਤੇ ਜਾ ਰਹੇ ਹਨ | ਜਿਸ ਤਹਿਤ ਅੱਜ 16 ਨਵੇਂ ਕੋਰੋਨਾ ਪਾਜ਼ੀਟਿਵ ਮਰੀਜ਼ ਸਾਹਮਣੇ ਆਏ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਸਵ: ਗੁਰਵਿੰਦਰ ਸਿੰਘ ਮਾਹਲ ਦੀ ਯਾਦ 'ਚ ਪਹਿਲਾ ਟੀ-20 ਕਿ੍ਕਟ ਟੂਰਨਾਮੈਂਟ ਕਰਵਾਇਆ

ਬਟਾਲਾ, 26 ਅਕਤੂਬਰ (ਕਾਹਲੋਂ)-ਸਵ: ਮੋਹਨ ਸਿੰਘ ਮਾਹਲ ਦੇ ਪੋਤਰੇ ਸਵ: ਗੁਰਵਿੰਦਰ ਸਿੰਘ ਮਾਹਲ ਸਪੁੱਤਰ ਸਵ: ਬਘੇਲ ਸਿੰਘ ਮਾਹਲ ਦੀ ਮਿੱਠੀ ਯਾਦ ਵਿਚ ਪਹਿਲਾ ਟੀ-20 ਕਿ੍ਕਟ ਟੂਰਨਾਮੈਂਟ ਸਿੱਖ ਨੈਸ਼ਨਲ ਕਾਲਜ ਦੇ ਖੇਡ ਮੈਦਾਨ ਵਿਚ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ...

ਪੂਰੀ ਖ਼ਬਰ »

ਸੰਤ ਬਾਬਾ ਹਜ਼ਾਰਾ ਸਿੰਘ ਛੋਟੇ ਘੁੰਮਣਾਂ ਵਾਲਿਆਂ ਦੀ 32ਵੀਂ ਬਰਸੀ ਮਨਾਈ

ਬਟਾਲਾ, 26 ਅਕਤੂਬਰ (ਕਾਹਲੋਂ)-ਸੰਤ ਬਾਬਾ ਹਜ਼ਾਰਾ ਸਿੰਘ ਛੋਟੇ ਘੁੰਮਣਾਂ ਵਾਲਿਆਂ ਦੀ 32ਵੀਂ ਬਰਸੀ ਬਾਬਾ ਸ਼ਿਵ ਦੀ ਦੇਖ-ਰੇਖ ਹੇਠ ਗੁਰਦੁਆਰਾ ਬੋਹੜੀ ਸਾਹਿਬ, ਗੁਰਦੁਆਰਾ ਦਿਉ ਸਾਹਿਬ, ਗੁਰਦੁਆਰਾ ਦਮਦਮਾ ਸਾਹਿਬ, ਗੁਰਦੁਆਰਾ ਦਮਦਮਾ ਸਾਹਿਬ ਫਾਟਕ ਵਾਲਾ ਅਤੇ ...

ਪੂਰੀ ਖ਼ਬਰ »

ਆਰ.ਡੀ. ਖੋਸਲਾ ਸਕੂਲ ਦੇ ਵਿਦਿਆਰਥੀਆਂ ਨੇ ਪ੍ਰਤੀਯੋਗੀ ਪ੍ਰੀਖਿਆਵਾਂ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਬਟਾਲਾ, 26 ਅਕਤੂਬਰ (ਕਾਹਲੋਂ)-ਆਰ.ਡੀ. ਖੋਸਲਾ ਡੀ.ਏ.ਵੀ. ਮਾਡਲ ਸੀ.ਸੈਕੰ. ਸਕੂਲ ਬਟਾਲਾ ਦੇ ਜਮਾਤ ਬਾਰ੍ਹਵੀਂ ਦੇ ਬਾਅਦ ਹੋਣ ਵਾਲੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਉੱਚ ਸੰਸਥਾਵਾਂ ਵਿਚ ਪ੍ਰਵੇਸ਼ ਹਾਸਲ ਕਰ ਕੇ ਸਕੂਲ ਦਾ ਮਾਣ ਵਧਾਇਆ | ...

ਪੂਰੀ ਖ਼ਬਰ »

ਪਰਾਲੀ ਨੰੂ ਅੱਗ ਲਗਾਉਣ ਨਾਲ ਪੈਦਾ ਹੋਣ ਵਾਲੇ ਖ਼ਤਰਿਆਂ ਤੋਂ ਲੋਕਾਂ ਨੰੂ ਜਾਣੂ ਕਰਵਾਉਣ ਪੰਚਾਇਤਾਂ-ਚੌਕੀ ਇੰਚਾਰਜ

ਘਰੋਟਾ, 26 ਅਕਤੂਬਰ (ਸੰਜੀਵ ਗੁਪਤਾ)-ਝੋਨੇ ਦੀ ਪਰਾਲੀ ਨੰੂ ਅੱਗ ਲਗਾਉਣ ਨਾਲ ਪੈਦਾ ਹੋਣ ਵਾਲੇ ਖ਼ਤਰਿਆਂ ਤੋਂ ਪੰਚਾਇਤਾਂ ਲੋਕਾਂ ਨੰੂ ਜਾਣੂ ਕਰਵਾਉਣ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਚੌਕੀ ਇੰਚਾਰਜ ਗੋਬਿੰਦ ਪ੍ਰਸ਼ਾਦ ਨੇ ਕੀਤਾ | ...

ਪੂਰੀ ਖ਼ਬਰ »

ਰਾਵੀ ਦਰਿਆ ਦੇ ਪਤਨ ਮਕੌੜਾ 'ਤੇ ਬਣਿਆ ਪਲਟੂ ਪੁਲ ਮੁਕੰਮਲ, ਆਵਾਜਾਈ ਲਈ ਖੋਲਿ੍ਹਆ

ਬਹਿਰਾਮਪੁਰ, 26 ਅਕਤੂਬਰ (ਬਲਬੀਰ ਸਿੰਘ ਕੋਲਾ)-ਲੋਕ ਨਿਰਮਾਣ ਵਿਭਾਗ ਵਲੋਂ ਰਾਵੀ ਦਰਿਆ ਦੇ ਪਤਨ ਮਕੌੜਾ 'ਤੇ ਪਲਟੂਨ ਪੁਲ ਨੰੂ ਬਣਾ ਕੇ ਲੋਕਾਂ ਦੀ ਆਵਾਜਾਈ ਲਈ ਖੋਲ੍ਹ ਦਿੱਤਾ ਗਿਆ ਹੈ | ਪਲਟੂਨ ਪੁਲ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਵਲੋਂ 21 ਢੋਲਾਂ ਵਾਲੇ ਪਲਟੂਨ ਪੁਲ ...

ਪੂਰੀ ਖ਼ਬਰ »

ਪਾਵਰਕਾਮ ਦਫ਼ਤਰ ਦੋਰਾਂਗਲਾ ਵਿਖੇ ਖਪਤਕਾਰਾਂ ਨੂੰ ਐੱਲ.ਈ.ਡੀ. ਬੱਲਬ ਵੰਡੇ

ਦੋਰਾਂਗਲਾ, 26 ਅਕਤੂਬਰ (ਚੱਕਰਾਜਾ)-ਬਿਜਲੀ ਦੀ ਬੱਚਤ ਕਰਨ ਨੰੂ ਲੈ ਕੇ ਅੱਜ ਪਾਵਰਕਾਮ ਉਪ ਮੰਡਲ ਦਫ਼ਤਰ ਦੋਰਾਂਗਲਾ ਵਿਖੇ ਬਿਜਲੀ ਖਪਤਕਾਰਾਂ ਨੰੂ ਐਲ.ਈ.ਡੀ. ਬੱਲਬ ਵੰਡੇ ਗਏ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਉਪ ਮੰਡਲ ਅਫ਼ਸਰ ਦੋਰਾਂਗਲਾ ਇੰਜੀ: ਜਤਿੰਦਰ ਸ਼ਰਮਾ ਨੇ ...

ਪੂਰੀ ਖ਼ਬਰ »

ਤਲਵੰਡੀ ਰਾਮਾਂ ਮੰਡੀ 'ਚ ਝੋਨੇ ਦਾ ਇਕ ਲੱਖ 22 ਹਜ਼ਾਰ ਤੋੜਾ ਖ਼ਰੀਦਿਆ-ਪਨਸਪ ਇੰਸਪੈਕਟਰ ਮੈਡਮ ਸੁਪਰੀਆ

ਤਲਵੰਡੀ ਰਾਮਾਂ, 26 ਅਕਤੂਬਰ (ਹਰਜਿੰਦਰ ਸਿੰਘ ਖਹਿਰਾ)-ਦਾਣਾ ਮੰਡੀ ਤਲਵੰਡੀ ਰਾਮਾਂ ਵਿਚ ਖਰੀਦ ਕਰ ਰਹੇ ਪਨਸਪ ਦੇ ਇੰਸਪੈਕਟਰ ਮੈਡਮ ਸੁਪਰੀਆ ਨੇ ਦੱਸਿਆ ਕਿ ਤਲਵੰਡੀ ਰਾਮਾਂ ਦੀ ਦਾਣਾਂ ਮੰਡੀ ਵਿਚ ਕਿਸੇ ਵੀ ਕਿਸਾਨ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ | 17 ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਕੇਂਦਰ ਦੇ ਖੇਤੀ ਕਾਨੂੰਨ ਨੂੰ ਰੱਦ ਕਰਕੇ ਇਤਿਹਾਸਕ ਫ਼ੈਸਲਾ ਕੀਤਾ-ਗੁਰਨਾਮ ਸਿੰਘ

ਊਧਨਵਾਲ, 26 ਅਕਤੂਬਰ (ਪਰਗਟ ਸਿੰਘ)-ਕੇਂਦਰ ਸਰਕਾਰ ਵਲੋਂ ਬਣਾਏ ਕਿਸਾਨ ਮਾਰੂ ਕਾਨੂੰਨ ਨੂੰ ਪੰਜਾਬ ਦੀ ਕੈਪਟਨ ਸਰਕਾਰ ਨੇ ਰੱਦ ਕਰ ਕੇ ਇਕ ਵਾਰ ਫਿਰ ਇਤਿਹਾਸ ਰਚ ਦਿੱਤਾ ਜੋ ਕਿ ਬਹੁਤ ਹੀ ਸ਼ਾਲਾਘਾਯੋਗ ਕੰਮ ਕੀਤਾ ਅਤੇ ਕਿਸਾਨਾਂ ਦੇ ਸੱਚੇ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਬਾਜਵਾ ਅਤੇ ਵਿਧਾਇਕ ਬਾਜਵਾ ਨੇ ਧੰਦਲ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਬਟਾਲਾ, 26 ਅਕਤੂਬਰ (ਕਾਹਲੋਂ)-ਬੀਤੇ ਦਿਨੀਂ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮੋਹਣ ਸਿੰਘ ਧੰਦਲ ਦੀ ਸੰਖੇਪ ਬਿਮਾਰੀ ਪਿੱਛੋਂ ਮੌਤ ਹੋ ਗਈ ਸੀ, ਜਿਸ 'ਤੇ ਅੱਜ ਕੈਬਨਿਟ ਪੰਜਾਬ ਤਿ੍ਪਤ ਰਜਿੰਦਰ ਸਿੰਘ ਬਾਜਵਾ ਅਤੇ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਨੇ ਧੰਦਲ ...

ਪੂਰੀ ਖ਼ਬਰ »

ਸ਼ੈਰੀ ਕਲਸੀ ਨੂੰ ਪੰਜਾਬ ਯੂਥ ਵਿੰਗ ਦੇ ਉਪ ਪ੍ਰਧਾਨ ਤੇ ਮਾਝਾ ਜ਼ੋਨ ਦੇ ਪ੍ਰਧਾਨ ਬਣਨ 'ਤੇ 'ਆਪ' ਆਗੂ ਵਧਾਈਆਂ ਦੇਣ ਪੁੱਜੇ

ਅਲੀਵਾਲ, 26 ਅਕਤੂਬਰ (ਸੁੱਚਾ ਸਿੰਘ ਬੁੱਲੋਵਾਲ)-ਆਮ ਆਦਮੀ ਪਾਰਟੀ ਵਲੋਂ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ, ਜਿਸ ਵਿਚ ਸ਼ੈਰੀ ਕਲਸੀ ਨੂੰ ਮਾਝਾ ਜ਼ੋਨ ਦੇ ਪ੍ਰਧਾਨ ਅਤੇ ਯੂਥ ਵਿੰਗ ਦੇ ਉਪ ਸੂਬਾ ਪ੍ਰਧਾਨ ਨਿਯੁਕਤ ਕਰਨ 'ਤੇ ਹਲਕਾ ਫਤਹਿਗੜ੍ਹ ਚੂੜੀਆਂ ਵਿਚ ਖੁਸ਼ੀ ਦੀ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ 'ਚੋਂ 668641 ਮੀਟਰਿਕ ਟਨ ਝੋਨੇ ਦੀ ਹੋਈ ਖ਼ਰੀਦ

ਗੁਰਦਾਸਪੁਰ, 26 ਅਕਤੂਬਰ (ਆਰਿਫ਼)-ਹਿਮਾਂਸ਼ੂ ਕੱਕੜ ਜ਼ਿਲ੍ਹਾ ਫੂਡ ਸਪਲਾਈ ਤੇ ਕੰਟਰੋਲਰ ਗੁਰਦਾਸਪੁਰ ਨੇ ਜਾਣਕਾਰੀ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ ਵਿਚ 25 ਅਕਤੂਬਰ ਤੱਕ 669125 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਸੀ | ਜਿਸ ਵਿਚੋਂ 668641 ਮੀਟਰਿਕ ਟਨ ਝੋਨੇ ਦੀ ਖ਼ਰੀਦ ਹੋ ...

ਪੂਰੀ ਖ਼ਬਰ »

ਬਾਬਾ ਬੁੱਢਾ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ

ਬਟਾਲਾ, 26 ਅਕਤੂਬਰ (ਹਰਦੇਵ ਸਿੰਘ ਸੰਧੂ)-ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗਰੀਬ ਨਿਵਾਜ ਚੈਰੀਟੇਬਲ ਟਰੱਸਟ ਉਮਰਪੁਰਾ ਬਟਾਲਾ ਵਲੋਂ ਧਾਰਮਿਕ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਦੀਵਾਨ ...

ਪੂਰੀ ਖ਼ਬਰ »

ਦੂਲਾਨੰਗਲ ਤੇ ਨੂਰੋਵਾਲੀ ਦੇ ਕਈ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਵਡਾਲਾ ਬਾਂਗਰ, 26 ਅਕਤੂਬਰ (ਭੁੰਬਲੀ)-ਇਸ ਇਲਾਕੇ ਦੇ ਪਿੰਡ ਦੂਲਾਨੰਗਲ ਵਿਚ ਸ਼ੋ੍ਰਮਣੀ ਅਕਾਲੀ ਦਲ (ਬ) ਦੇ ਵਰਕਰਾਂ ਦੀ ਇਕ ਜ਼ਰੂਰੀ ਮੀਟਿੰਗ ਪ੍ਰਧਾਨ ਚਰਨਜੀਤ ਸਿੰਘ ਚੰਨੀ ਦੇ ਗ੍ਰਹਿ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਹਲਕਾ ਡੇਰਾ ਬਾਬਾ ਨਾਨਕ ਨਾਲ ਸਬੰਧਿਤ ਸੀਨੀਅਰ ਮੀਤ ...

ਪੂਰੀ ਖ਼ਬਰ »

ਪਿੰਡ ਕਿਸ਼ਨਪੁਰ 'ਚ ਆਮ ਲੋਕਾਂ ਅਤੇ ਕਿਸਾਨ ਯੂਨੀਅਨ ਦੇ ਆਗੂਆਂ ਨੇ ਮੋਦੀ ਦਾ ਪੁਤਲਾ ਫੂਕਿਆ

ਭੈਣੀ ਮੀਆਂ ਖਾਂ, 26 ਅਕਤੂਬਰ (ਜਸਬੀਰ ਸਿੰਘ)-ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਰੋਸ ਪ੍ਰਗਟ ਕਰਨ ਲਈ ਅੱਜ ਕਿਸਾਨ ਜਥੇਬੰਦੀਆਂ ਅਤੇ ਲੋਕਾਂ ਨੇ ਇਥੋਂ ਨੇੜਲੇ ਪਿੰਡ ਕਿਸ਼ਨਪੁਰ ਵਿਚ ਮੋਦੀ ਦਾ ਪੁਤਲਾ ਬਣਾ ਕੇ ਫੂਕਿਆ | ਇਸ ਮੌਕੇ ਲੋਕਾਂ ਨੇ ਕਾਲੇ ...

ਪੂਰੀ ਖ਼ਬਰ »

ਪਾਸਟਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਵਿਕਟਰ ਮਸੀਹ ਵਲੋਂ ਭਖਦੇ ਮਸਲਿਆਂ ਨੂੰ ਲੈ ਕੇ ਮੀਟਿੰਗ

ਧਾਰੀਵਾਲ, 26 ਅਕਤੂਬਰ (ਜੇਮਸ ਨਾਹਰ)-ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਮੈਂਬਰ ਅਤੇ ਪਾਸਟਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਵਿਕਟਰ ਮਸੀਹ ਵਲੋਂ ਭਖਦੇ ਮਸਲਿਆਂ ਨੂੰ ਲੈ ਕੇ ਬਲਾਕ ਧਾਰੀਵਾਲ ਅਧੀਨ ਪੈਂਦੇ ਪਿੰਡ ਤਰੀਜਾ ਨਗਰ ਵਿਖੇ ਇਕ ਮੀਟਿੰਗ ਕੀਤੀ ਗਈ | ਇਸ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੇ ਪ੍ਰਧਾਨ ਸੁਨੀਲ ਜਾਖੜ 29 ਨੂੰ ਘੁਮਾਣ ਪੁੱਜਣਗੇ-ਵਿਧਾਇਕ ਲਾਡੀ

ਘੁਮਾਣ, 26 ਅਕਤੂਬਰ (ਬੰਮਰਾਹ)-ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ 29 ਅਕਤੂਬਰ ਨੂੰ ਘੁਮਾਣ ਵਿਖੇ ਪੁੱਜਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਹਲਕਾ ਸ੍ਰੀ ਹਰਿਗੋਬਿੰਦਪੁਰ ਨੇ ਕੀਤਾ | ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵਲੋਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਮੋਦੀ ਦੇ ਡਰਾਵਿਆਂ ਤੋਂ ਡਰਨ ਵਾਲੀ ਨਹੀਂ-ਕੈਬਨਿਟ ਮੰਤਰੀ ਰੰਧਾਵਾ

ਕਲਾਨੌਰ, 26 ਅਕਤੂਬਰ (ਪੁਰੇਵਾਲ)-ਸਥਾਨਕ ਕਸਬੇ ਦੇ ਸ਼ਿਵ ਮੰਦਰ ਪਾਰਕ 'ਚ ਸੂਰਜਵੰਸ਼ੀ ਰਾਮ ਨਾਟਕ ਕਲੱਬ ਵਲੋਂ ਕਰਵਾਏ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਪਹੁੰਚੇ ਜੇਲ੍ਹਾਂ ਤੇ ਸਹਿਕਾਰਤਾ ਵਿਭਾਗ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਜ਼ਰੂਰਤ ...

ਪੂਰੀ ਖ਼ਬਰ »

ਐੱਸ.ਐੱਸ.ਪੀ. ਰਛਪਾਲ ਸਿੰਘ ਤੇ ਐੱਸ.ਪੀ. ਹੁੰਦਲ ਦਾ ਕਾਂਗਰਸੀ ਵਰਕਰਾਂ ਵਲੋਂ ਸਨਮਾਨ

ਘੁਮਾਣ, 26 ਅਕਤੂਬਰ (ਬੰਮਰਾਹ)-ਦੁਸਹਿਰੇ ਨੂੰ ਮੁੱਖ ਰੱਖਦਿਆਂ ਸੁਰੱਖਿਆ ਦਾ ਜਾਇਜ਼ਾ ਲੈਣ ਲਈ ਪੁਲਿਸ ਜ਼ਿਲ੍ਹਾ ਬਟਾਲਾ ਦੇ ਐਸ.ਐਸ.ਪੀ. ਰਛਪਾਲ ਸਿੰਘ ਅਤੇ ਐਸ.ਪੀ. ਤੇਜਬੀਰ ਸਿੰਘ ਹੁੰਦਲ ਘੁਮਾਣ ਵਿਖੇ ਪੁੱਜੇ | ਇਸ ਮੌਕੇ ਉਨ੍ਹਾਂ ਨੇ ਸੁਰੱਖਿਆ ਦਾ ਜਾਇਜ਼ਾ ਲਿਆ ਤੇ ਪੁਲਿਸ ਅਫ਼ਸਰਾਂ ਨੂੰ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੇ ਆਦੇਸ਼ ਦਿੱਤੇ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਬਾਬਾ ਨਾਮਦੇਵ ਸਪੋਰਟਸ ਕਲੱਬ ਦੇ ਪ੍ਰਧਾਨ ਗੁਰਨਾਮ ਸਿੰਘ ਅਠਵਾਲ, ਸਰਪੰਚ ਨਰਿੰਦਰ ਸਿੰਘ ਨਿੰਦੀ, ਦੁਸਹਿਰਾ ਕਮੇਟੀ ਦੇ ਪ੍ਰਧਾਨ ਡਾ. ਹਰਜਿੰਦਰ ਸਿੰਘ ਜੱਜ, ਡਾ. ਸਤਨਾਮ ਸਿੰਘ ਕਿਸ਼ਨਕੋਟ ਅਤੇ ਹੋਰ ਸੀਨੀਅਰ ਕਾਂਗਰਸੀ ਆਗੂਆਂ ਵਲੋਂ ਐਸ.ਐਸ.ਪੀ. ਰਛਪਾਲ ਸਿੰਘ ਅਤੇ ਐਸ.ਪੀ. ਤੇਜਬੀਰ ਸਿੰਘ ਹੁੰਦਲ ਦਾ ਪਹਿਲੀ ਵਾਰ ਘੁਮਾਣ ਪੁੱਜਣ 'ਤੇ ਸਨਮਾਨ ਕੀਤਾ |¢ਇਸ ਮੌਕੇ ਕੁਲਵੰਤਬੀਰ ਸਿੰਘ ਘੁਮਾਣ ਸਾਬਕਾ ਸਰਪੰਚ, ਗੁਰਮੀਤ ਸਿੰਘ ਸਾਬਕਾ ਸਰਪੰਚ ਚੌਲਚੱਕ, ਕੈਪਟਨ ਹਰਭਜਨ ਸਿੰਘ ਘੁਮਾਣ, ਪਰਲੋਕ ਸਿੰਘ ਪ੍ਰਧਾਨ ਘੁਮਾਣ, ਅਮਨ ਅਠਵਾਲ, ਡਾ. ਗੁਰਕੀਰਤ ਸਿੰਘ ਪ੍ਰਧਾਨ, ਡਾ. ਰਣਧੀਰ ਸਿੰਘ, ਡਾ. ਜਸਵਿੰਦਰ ਸਿੰਘ, ਡਾ. ਕੁਲਦੀਪ ਸਿੰਘ, ਡਾ. ਗੁਰਦਿਆਲ ਸਿੰਘ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਬਹੁਜਨ ਸਮਾਜ ਪਾਰਟੀ ਨੇ ਪ੍ਰਸ਼ਾਸਨ ਤੋਂ ਇਨਸਾਫ਼ ਦੀ ਲਗਾਈ ਗੁਹਾਰ

ਗੁਰਦਾਸਪੁਰ, 26 ਅਕਤੂਬਰ (ਭਾਗਦੀਪ ਸਿੰਘ ਗੋਰਾਇਆ)-ਪਿਛਲੇ ਦਿਨੀਂ ਜਗੀਰ ਸਿੰਘ ਮਰੜ ਵਲੋਂ ਆਪਣੇ ਘਰ 'ਤੇ ਲੈਂਟਰ ਪਾਇਆ ਜਾ ਰਿਹਾ ਸੀ ਜਿਸ ਨੰੂ ਕਿ ਉਸ ਦੇ ਇਕ ਗੁਆਂਢੀ ਵਲੋਂ ਰੋਕ ਦਿੱਤਾ ਗਿਆ | ਇਸ ਸਬੰਧੀ ਗੱਲਬਾਤ ਕਰਦਿਆਂ ਬਸਪਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜੇ.ਪੀ.ਭਗਤ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਖੇ ਇਕ ਔਰਤ ਦਾ ਪਰਸ ਚੋਰੀ

ਗੁਰਦਾਸਪੁਰ, 26 ਅਕਤੂਬਰ (ਭਾਗਦੀਪ ਸਿੰਘ ਗੋਰਾਇਆ)-ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਦਵਾਈ ਲੈਣ ਆਈ ਇਕ ਔਰਤ ਦਾ ਪਰਸ ਚੋਰੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦੀ ਹੋਈ ਕੁਲਵਿੰਦਰ ਕੌਰ ਪਤਨੀ ਕਰਨੈਲ ਸਿੰਘ ਵਾਸੀ ਪਿੰਡ ਖਹਿਰਾ ਕੋਟਲੀ ਨੇ ...

ਪੂਰੀ ਖ਼ਬਰ »

ਬਟਾਲਾ-ਕਾਹਨੂੰਵਾਨ ਰੋਡ 'ਤੇ ਕਾਰ ਅਤੇ ਟਰੈਕਟਰ ਦਰਮਿਆਨ ਹੋਈ ਟੱਕਰ

ਵਡਾਲਾ ਗ੍ਰੰਥੀਆਂ, 26 ਅਕਤੂਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਬਟਾਲਾ-ਕਾਹਨੂੰਵਾਨ ਰੋਡ 'ਤੇ ਇਕ ਕਾਰ ਅਤੇ ਟਰੈਕਟਰ ਦਰਮਿਆਨ ਟੱਕਰ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਕਾਹਨੂੰਵਾਨ ਵਾਲੇ ਪਾਸੇ ਤੋਂ ਐਕਸ.ਯੂ.ਵੀ. ਗੱਡੀ ਪੀ.ਬੀ.-06 ਯੂ 3535 ਆਫ਼ ...

ਪੂਰੀ ਖ਼ਬਰ »

ਦੋਰਾਂਗਲਾ ਪੁਲਿਸ ਵਲੋਂ ਪਿਸਟਲ ਸਮੇਤ ਇਕ ਵਿਅਕਤੀ ਕਾਬੂ

ਦੋਰਾਂਗਲਾ, 26 ਅਕਤੂਬਰ (ਚੱਕਰਾਜਾ)-ਦੋਰਾਂਗਲਾ ਪੁਲਿਸ ਵਲੋਂ 32 ਬੋਰ ਦੇਸੀ ਪਿਸਟਲ ਅਤੇ 6 ਰੌਾਦ ਸਮੇਤ ਇਕ ਵਿਅਕਤੀ ਨੰੂ ਫੜਨ ਵਿਚ ਸਫ਼ਲਤਾ ਹਾਸਲ ਕੀਤੀ ਗਈ ਹੈ | ਇਸ ਸਬੰਧੀ ਐਸ.ਐੱਚ.ਓ.ਦੋਰਾਂਗਲਾ ਇੰਸਪੈਕਟਰ ਜਸਬੀਰ ਸਿੰਘ ਨੇ ਦੱਸਿਆ ਕਿ ਐਸ.ਆਈ ਧਰਮਜੀਤ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਬਟਾਲਾ ਸ਼ੂਗਰ ਮਿੱਲ 'ਚ ਮੰਤਰੀਆਂ ਦੀ ਮਿਲੀਭੁਗਤ ਨਾਲ ਹੋ ਰਹੇ ਹਨ ਘਪਲੇ-ਵਾਹਲਾ

ਬਟਾਲਾ, 26 ਅਕਤੂਬਰ (ਕਾਹਲੋਂ)-ਪੰਜਾਬ ਸ਼ੂਗਰਫੈੱਡ ਦੇ ਸਾਬਕਾ ਚੇਅਰਮੈਨ ਅਤੇ ਬਟਾਲਾ ਹਲਕੇ ਦੇ ਸੀਨੀਅਰ ਅਕਾਲੀ ਆਗੂ ਸੁਖਬੀਰ ਸਿੰਘ ਵਾਹਲਾ ਨੇ ਕਿਹਾ ਕਿ ਬਟਾਲਾ ਸਹਿਕਾਰੀ ਸ਼ੂਗਰ ਮਿੱਲ ਵਿਚ ਕਥਿਤ ਤੌਰ 'ਤੇ ਲੱਖਾਂ ਰੁਪਏ ਦਾ ਘੋਟਾਲਾ ਕੁਝ ਮੰਤਰੀਆਂ ਦੀ ਸ਼ਹਿ 'ਤੇ ...

ਪੂਰੀ ਖ਼ਬਰ »

ਕਲਾਨੌਰ ਦੇ ਪਿੰਡਾਂ 'ਚ 16 ਕਰੋੜ ਦੀ ਲਾਗਤ ਨਾਲ ਚੱਲ ਰਹੇ ਹਨ ਵਿਕਾਸ ਕਾਰਜ-ਬੀ.ਡੀ.ਪੀ.ਓ. ਚੌਹਾਨ

ਕਲਾਨੌਰ, 26 ਅਕਤੂਬਰ (ਪੁਰੇਵਾਲ)-ਸਥਾਨਕ ਬਲਾਕ ਵਿਕਾਸ ਅਤੇ ਪੰਚਾਇਤ ਦਫਤਰ ਵਿਖੇ ਬੀ.ਡੀ.ਪੀ.ਓ. ਗੁਰਜੀਤ ਸਿੰਘ ਚੌਹਾਨ ਨੇ ਗੱਲਬਾਤ ਦੌਰਾਨ ਦੱਸਿਆ ਕਿ ਜੇਲ੍ਹਾਂ ਤੇ ਸਹਿਕਾਰਤਾ ਵਿਭਾਗ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀਆਂ ਹਦਾਇਤਾਂ 'ਤੇ ਬਲਾਕ ਕਲਾਨੌਰ ...

ਪੂਰੀ ਖ਼ਬਰ »

ਸ੍ਰੀ ਹਰਿਗੋਬਿੰਦਪੁਰ ਹਲਕੇ 'ਚ ਕਾਂਗਰਸ ਦੀ ਫੁੱਟ ਉੱਭਰ ਕੇ ਆਈ ਸਾਹਮਣੇ

ਸ੍ਰੀ ਹਰਿਗੋਬਿੰਦਪੁਰ, 26 ਅਕਤੂਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ 'ਚ ਪਿਛਲੇ ਸਮੇਂ ਤੋਂ ਸਿਆਸੀ ਲੀਡਰਾਂ ਦੇ ਆਪਸੀ ਫੁੱਟ ਉੱਭਰ ਕੇ ਸਾਹਮਣੇ ਆਉਂਦੀ ਰਹੀ ਹੈ, ਇਸੇ ਕਾਰਨ ਹੀ ਇਹ ਹਲਕਾ ਵਿਕਾਸ ਖੁਣੋਂ ਖੰੁਝਿਆ ਰਿਹਾ | ਰਾਖਵੇਂ ਹਲਕੇ ਤੋਂ ਕਾਂਗਰਸ ...

ਪੂਰੀ ਖ਼ਬਰ »

ਕਾਲਾਬਾਲਾ 'ਚ ਦਸਹਿਰੇ ਮੌਕੇ ਕਿਸਾਨ ਯੂਨੀਅਨ ਵਲੋਂ ਫੂਕਿਆ ਮੋਦੀ ਦਾ ਪੁਤਲਾ

ਕਾਹਨੂੰਵਾਨ, 26 ਅਕਤੂਬਰ (ਜਸਪਾਲ ਸਿੰਘ)-ਨਜ਼ਦੀਕੀ ਪਿੰਡ ਕਾਲਾਬਾਲਾ ਵਿਚ ਬੀਤੇ ਦਿਨ ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਰੋਸ ਪ੍ਰਗਟ ਕਰਨ ਲਈ ਦੁਸਹਿਰੇ ਮੌਕੇ ਕਿਸਾਨ ਜਥੇਬੰਦੀਆਂ ਨੇ ਪੰਜਾਬ ਭਰ ਵਿਚ ਲੋਕਾ ਨੂੰ ਮੋਦੀ ਸਮੇਤ ਅੰਡਾਨੀ ਅਤੇ ਅੰਬਾਨੀ ਦੇ ...

ਪੂਰੀ ਖ਼ਬਰ »

ਪਿੰਡ ਡਡਵਾਂ ਵਿਖੇ ਬਾਜਵਾ ਵਲੋਂ ਬਾਬਾ ਫ਼ਰੀਦ ਪਾਰਕ ਸਮੇਤ ਹੋਰ ਵਿਕਾਸ ਕਾਰਜਾਂ ਦਾ ਉਦਘਾਟਨ

ਧਾਰੀਵਾਲ, 26 ਅਕਤੂਬਰ (ਜੇਮਸ ਨਾਹਰ/ਰਮੇਸ਼ ਨੰਦਾ/ਸਵਰਨ ਸਿੰਘ)-ਵਿਧਾਨ ਸਭਾ ਹਲਕਾ ਕਾਦੀਆਂ ਦੀ ਰਹਿਨੁਮਾਈ ਕਰ ਰਹੇ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਵਲੋਂ ਅੱਜ ਬਲਾਕ ਧਾਰੀਵਾਲ ਦੇ ਪਿੰਡ ਡਡਵਾਂ ਵਿਖੇ ਬਾਬਾ ਫ਼ਰੀਦ ਪਾਰਕ ਦਾ ਉਦਘਾਟਨ ਕੀਤਾ ਗਿਆ | ਬਾਜਵਾ ਨੇ ਸਰਪੰਚ ...

ਪੂਰੀ ਖ਼ਬਰ »

ਸ਼੍ਰੋਮਣੀ ਭਗਤ ਨਾਮਦੇਵ ਦੇ 750 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕੈਬਨਿਟ ਮੰਤਰੀ ਰੰਧਾਵਾ ਸ੍ਰੀ ਨਾਮਦੇਵ ਦਰਬਾਰ ਹੋਏ ਨਤਮਸਤਕ

*ਘੁਮਾਣ, 26 ਅਕਤੂਬਰ (ਬੰਮਰਾਹ, ਬਾਵਾ)-ਪੰਜਾਬ ਸਰਕਾਰ ਵਲੋਂ ਭਗਤ ਨਾਮਦੇਵ ਦੇ 750 ਸ਼ਤਾਬਦੀ ਸਮਾਗਮਾਂ ਨੂੰ ਮੱੁਖ ਰੱਖਦਿਆਂ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਸਰਕਾਰ ਤਰਫੋਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ...

ਪੂਰੀ ਖ਼ਬਰ »

ਤਿ੍ਪਤਰਜਿੰਦਰ ਸਿੰਘ ਬਾਜਵਾ ਵਲੋਂ ਗਾਗਰਾਂ ਵਾਲੇ ਮੰਦਰ ਦੇ ਹਾਲ ਲਈ 20 ਲੱਖ ਦਾ ਚੈੱਕ ਭੇਟ

ਫਤਹਿਗੜ੍ਹ ਚੂੜੀਆਂ, 26 ਅਕਤੂਬਰ (ਬਾਠ/ਫੁੱਲ)-ਕੈਬਨਿਟ ਮੰਤਰੀ ਤਿ੍ਪਤਰਜਿੰਦਰ ਸਿੰਘ ਬਾਜਵਾ ਵਲੋਂ ਫਤਹਿਗੜ੍ਹ ਚੂੜੀਆਂ ਦੇ ਇਤਿਹਾਸਕ ਗਾਗਰਾਂ ਵਾਲੇ ਮੰਦਰ ਦੇ ਹਾਲ ਦੇ ਹੋ ਰਹੇ ਨਵੇਂ ਨਿਰਮਾਣ ਲਈ ਸ੍ਰੀ ਬਾਂਕੇ ਬਿਹਾਰੀ ਧਰਮਸ਼ਾਲਾ ਸਮਿਤੀ ਨੂੰ 20 ਲੱਖ ਰੁਪਏ ਦਾ ਚੈੱਕ ...

ਪੂਰੀ ਖ਼ਬਰ »

ਚੇਅਰਮੈਨ ਬਰੀਲ੍ਹਾ ਸਮੇਤ ਡਾਇਰੈਕਟਰ ਮੌੜ ਤੇ ਜਗਜੀਤ ਸਿੰਘ ਵਲੋਂ ਮੰਡੀਆਂ ਦਾ ਦੌਰਾ

ਕਲਾਨੌਰ, 26 ਅਕਤੂਬਰ (ਪੁਰੇਵਾਲ)-ਸਥਾਨਕ ਮਾਰਕਿਟ ਕਮੇਟੀ ਦੇ ਚੇਅਰਮੈਨ ਭਗਵਾਨ ਸਿੰਘ ਬਰੀਲ੍ਹਾ ਸਮੇਤ ਡਾਇਰੈਕਟਰ ਸੁਖਜਿੰਦਰ ਸਿੰਘ ਬਿੱਟੂ ਮੌੜ, ਡਾਇਰਕੈਟਰ ਜਗਜੀਤ ਸਿੰਘ ਬਾਊਪੁਰ ਅਫਗਾਨਾ ਤੋਂ ਇਲਾਵਾ ਮਾਰਕਿਟ ਕਮੇਟੀ ਕਲਾਨੌਰ ਦੇ ਸਕੱਤਰ ਓਮ ਪ੍ਰਕਾਸ਼ ਚੱਠਾ ...

ਪੂਰੀ ਖ਼ਬਰ »

ਦੋਵਾਂ ਵਿਧਾਇਕ ਦੇ ਮਸਲੇ ਨੂੰ ਜਲਦ ਮੁਕਾਵਾਂਗੇ-ਕੈਬਨਿਟ ਮੰਤਰੀ ਰੰਧਾਵਾ

ਘੁਮਾਣ, 26 ਅਕਤੂਬਰ (ਬੰਮਰਾਹ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਅਤੇ ਹਲਕਾ ਕਾਦੀਆਂ ਤੋਂ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਦੀ ਪਿਛਲੇ ਕੁਝ ਮਹੀਨਿਆਂ ਤੋਂ ਆਪਸੀ ਨਰਾਜ਼ਗੀ ਕਰ ਕੇ ਕਾਫੀ ਰੌਲਾ ਚੱਲ ਰਿਹਾ ਸੀ, ਜੋ ਕਿ ਹੁਣ ਸਟੇਜਾਂ 'ਤੇ ਆ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਤੋਂ ਬਚਾਅ ਲਈ ਮਾਸਕ ਲਾਜ਼ਮੀ ਤੌਰ 'ਤੇ ਪਹਿਨਿਆ ਜਾਵੇ ਤੇ ਟੈਸਟਿੰਗ ਜ਼ਰੂਰ ਕਰਵਾਈ ਜਾਵੇ-ਸਿਵਲ ਸਰਜਨ

ਪਠਾਨਕੋਟ, 26 ਅਕਤੂਬਰ (ਆਰ. ਸਿੰਘ)-ਕੋਰੋਨਾ ਵਾਇਰਸ ਤੋਂ ਬਚਾਅ ਲਈ ਮਾਸਕ ਲਾਜ਼ਮੀ ਤੌਰ 'ਤੇ ਪਹਿਨਿਆ ਜਾਵੇ ਅਤੇ ਵਿਸ਼ੇਸ਼ ਤੌਰ 'ਤੇ ਜਦੋਂ ਘਰੋਂ ਬਾਹਰ ਨਿਕਲੋ ਤਾਂ ਮਾਸਕ ਦੀ ਵਰਤੋ ਜ਼ਰੂਰ ਕਰੋ, ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਕੋਰੋਨਾ ਪੀੜਤ ਦੇ ਸੰਪਰਕ ਵਿਚ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਬਿੱਲਾਂ ਨੂੰ ਰੱਦ ਕਰਕੇ ਕਿਸਾਨਾਂ ਨੂੰ ਦਿੱਤੀ ਰਾਹਤ-ਸਾਬਕਾ ਸਰਪੰਚ ਸੁਰਜੀਤ ਕੁਮਾਰ

ਨਰੋਟ ਮਹਿਰਾ, 26 ਅਕਤੂਬਰ (ਸੁਰੇਸ਼ ਕੁਮਾਰ)-ਕੇਂਦਰ ਸਰਕਾਰ ਵਲੋਂ ਦੇਸ਼ ਵਿਚ ਖੇਤੀ ਕਾਨੂੰਨ ਲਿਆ ਕੇ ਜੋ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਬਰਬਾਦ ਕਰਨ ਦੀ ਸਾਜਿਸ਼ ਬਣਾਈ ਸੀ, ਉਸ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਰੱਦ ਕਰਕੇ ਕਿਸਾਨਾਂ ਨੂੰ ਵੱਡੀ ਰਾਹਤ ਪ੍ਰਧਾਨ ਕੀਤੀ ...

ਪੂਰੀ ਖ਼ਬਰ »

ਕੋਰੋਨਾ ਕਾਰਨ ਸ਼ਾਹਪੁਰ ਕੰਢੀ ਡੈਮ ਦੇ ਨਿਰਮਾਣ ਦਾ ਕੰਮ ਪਛੜਿਆ

ਸ਼ਾਹਪੁਰ ਕੰਢੀ, 26 ਅਕਤੂਬਰ (ਰਣਜੀਤ ਸਿੰਘ)-ਕੋਰੋਨਾ ਮਹਾਂਮਾਰੀ ਦੇ ਕਾਰਨ ਮਜ਼ਦੂਰਾਂ ਦੀ ਘਾਟ ਦਾ ਅਸਰ ਸਿੱਧੇ ਤੌਰ 'ਤੇ ਸ਼ਾਹਪੁਰ ਕੰਢੀ ਡੈਮ ਦੇ ਨਿਰਮਾਣ ਉਪਰ ਸਾਫ਼ ਦਿਖਾਈ ਦੇ ਰਿਹਾ ਹੈ | ਮਜ਼ਦੂਰਾਂ ਦੀ ਘਾਟ ਕਾਰਨ ਜਿੱਥੇ ਨਿਰਮਾਣ ਕੰਮ ਹੌਲੀ ਚੱਲ ਰਿਹਾ ਹੈ | ਉੱਥੇ ...

ਪੂਰੀ ਖ਼ਬਰ »

ਰੇਲਵੇ ਅਤੇ ਜੰਪਰ ਤਾਰ ਸਮੇਤ 3 ਚੋਰ ਕਾਬੂ

ਪਠਾਨਕੋਟ, 26 ਅਕਤੂਬਰ (ਆਰ. ਸਿੰਘ)-ਪਠਾਨਕੋਟ ਕੈਂਟ ਰੇਲਵੇ ਸਟੇਸ਼ਨ 'ਤੇ ਆਰ.ਪੀ.ਐਫ. ਵਲੋਂ ਐੱਸ.ਐੱਚ.ਓ. ਨਿਤੇਸ਼ ਸਾਲਵੀ ਦੀ ਅਗਵਾਈ ਹੇਠ 70 ਮੀਟਰ ਰੇਲਵੇ ਤਾਰ, 60 ਮੀਟਰ ਜੰਪਰ ਤਾਰ ਨੂੰ ਕਾਬੂ ਕਰਕੇ 3 ਚੋਰਾਂ ਨੂੰ ਕਾਬੂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸਮਰਪਿਤ ਵਿੱਦਿਅਕ ਮੁਕਾਬਲਿਆਂ ਦੀ ਲੜੀ 'ਚ ਸੁਲੇਖ ਮੁਕਾਬਲੇ ਸ਼ੁਰੂ

ਪਠਾਨਕੋਟ, 26 ਅਕਤੂਬਰ (ਆਰ. ਸਿੰਘ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ 'ਚ ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਹੇਠ ਸਕੱਤਰ ਸਕੂਲ ਸਿੱਖਿਆ ...

ਪੂਰੀ ਖ਼ਬਰ »

ਹੁਣ ਤੱਕ ਦੀ ਜੋ ਕੋਰੋਨਾ ਲੜਾਈ 'ਤੇ ਜਿੱਤ ਪਾਈ ਹੈ, ਉਸ ਦਾ ਹਿੱਸੇਦਾਰ ਹਰ ਉਹ ਇਨਸਾਨ ਹੈ ਜਿਸ ਨੇ ਹਦਾਇਤਾਂ ਦੀ ਪਾਲਣਾ ਕੀਤੀ-ਅਮਿਤ ਵਿੱਜ

ਪਠਾਨਕੋਟ, 26 ਅਕਤੂਬਰ (ਸੰਧੂ)-ਪਿਛਲੇ ਤਿੰਨ ਮਹੀਨਿਆਂ ਦੌਰਾਨ ਜੋ ਅਸੀਂ ਕੋਰੋਨਾ ਨਾਲ ਲੜਾਈ ਲੜੀ ਹੈ ਇਸ ਤੋਂ ਇਹ ਸਪੱਸ਼ਟ ਹੋ ਜਾਂਦਾ ਹੈ ਕਿ ਅੱਜ ਤੱਕ ਜ਼ਿਲੇ੍ਹ ਪਠਾਨਕੋਟ ਵਲੋਂ ਇਹ ਲੜਾਈ ਪੰਜਾਬ ਸਰਕਾਰ ਦੇ ਮਿਸ਼ਨ ਫ਼ਤਿਹ ਅਧੀਨ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਕੇ ...

ਪੂਰੀ ਖ਼ਬਰ »

ਮਨਵਾਲ ਦੇ ਕਿਸਾਨ ਮਸਤ ਰਾਮ ਸ਼ਰਮਾ ਨੇ ਅੱਜ ਤੱਕ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਨਹੀਂ ਲਗਾਈ ਅੱਗ

ਪਠਾਨਕੋਟ, 26 ਅਕਤੂਬਰ (ਸੰਧੂ)-ਪਰਾਲੀ ਨੂੰ ਅੱਗ ਲਗਾ ਕੇ ਕਿਸਾਨ ਆਪਣਾ ਨੁਕਸਾਨ ਆਪ ਕਰਦੇ ਹਨ, ਇਸ ਤਰ੍ਹਾਂ ਕਰਨ ਨਾਲ ਜ਼ਮੀਨ ਦੀ ਜੋ ਉਪਜਾਊ ਸ਼ਕਤੀ ਹੈ, ਉਸ ਵਿਚ ਗਿਰਾਵਟ ਆਉਂਦੀ ਹੈ, ਪੈਦਾਵਾਰ ਵਿਚ ਵੀ ਕਮੀ ਆਉਂਦੀ ਹੈ | ਇਸ ਲਈ ਪਰਾਲੀ ਨੂੰ ਅੱਗ ਲਗਾਏ ਬਿਨਾਂ ਹੀ ਖੇਤੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 13 ਵਿਅਕਤੀ ਕੋਰੋਨਾ ਪਾਜ਼ੀਟਿਵ, ਇਕ ਦੀ ਮੌਤ, 5 ਡਿਸਚਾਰਜ

ਪਠਾਨਕੋਟ, 26 ਅਕਤੂਬਰ (ਆਰ. ਸਿੰਘ)-ਸਿਹਤ ਵਿਭਾਗ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਜ਼ਿਲ੍ਹਾ ਪਠਾਨਕੋਟ ਵਿਚ ਅੱਜ 13 ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ ਅਤੇ ਇਕ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈੇ | ਇਸ ਦੀ ਪੁਸ਼ਟੀ ਐੱਸ.ਐਮ.ਓ. ਪਠਾਨਕੋਟ ਡਾ: ਭੁਪਿੰਦਰ ਸਿੰਘ ...

ਪੂਰੀ ਖ਼ਬਰ »

ਸਕੂਲੀ ਵਿਦਿਆਰਥੀ ਨੂੰ ਕਿੱਤਾ ਮੁਖੀ ਸੇਧ ਦੇਣ ਲਈ ਸਿੱਖਿਆ ਵਿਭਾਗ ਵਲੋਂ ਸਰਗਰਮੀਆਂ ਤੇਜ਼

ਪਠਾਨਕੋਟ, 26 ਅਕਤੂਬਰ (ਆਰ. ਸਿੰਘ)-ਸਿੱਖਿਆ ਮੰਤਰ ਪੰਜਾਬ ਵਿਜੈ ਇੰਦਰ ਸਿੰਗਲਾ ਦੀ ਅਗਵਾਈ 'ਚ ਨਿਰਦੇਸ਼ਕ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਸਰਕਾਰੀ ਸਕੂਲਾਂ ਦੇ ਨੌਵੀਂ ਜਮਾਤ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ...

ਪੂਰੀ ਖ਼ਬਰ »

15 ਤੋਂ 20 ਨੌਜਵਾਨਾਂ ਨੇ ਪਰਿਵਾਰ 'ਤੇ ਹਮਲਾ ਕਰਕੇ ਕੀਤਾ ਜ਼ਖ਼ਮੀ

ਪਠਾਨਕੋਟ, 26 ਅਕਤੂਬਰ (ਆਰ. ਸਿੰਘ)-ਪਠਾਨਕੋਟ ਦੇ ਵਾਰਡ 10 ਵਿਚ 15 ਤੋਂ 20 ਨੌਜਵਾਨਾਂ ਵਲੋਂ ਪਰਿਵਾਰ 'ਤੇ ਹਮਲਾ ਕੀਤਾ ਗਿਆ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਗੰਭੀਰ ਰੂਪ ਵਿਚ ਜ਼ਖਮੀ ਕਰ ਦਿੱਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਖ਼ਮੀ ਰਮਨ ਕੁਮਾਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਲਈ ਜਾਰੀ ਪੇਅ ਕਮਿਸ਼ਨ ਦਾ ਡੀ.ਟੀ.ਐੱਫ. ਦੇ ਆਗੂਆਂ ਨੇ ਕੀਤਾ ਵਿਰੋਧ

ਤਾਰਾਗੜ੍ਹ, 26 ਅਕਤੂਬਰ (ਸੋਨੂੰ ਮਹਾਜਨ)-ਪੰਜਾਬ ਸਰਕਾਰ ਵਲੋਂ ਅਧਿਆਪਕਾਂ 'ਤੇ 01/01/2006 ਵਿਚ ਲਾਗੂ ਕੀਤੇ ਸਕੇਲਾਂ ਨੂੰ ਸੱਤਵੇਂ ਕੇਂਦਰੀ ਤਨਖਾਹ ਕਮਿਸ਼ਨ ਅਨੁਸਾਰ ਕਨਵਰਜ਼ਨ ਕਰਕੇ ਜ਼ਬਰੀ ਲਾਗੂ ਕਰਨ ਲਈ ਜਾਰੀ ਕੀਤੇ ਪੱਤਰਾਂ ਖਿਲਾਫ ਡੀ.ਟੀ.ਐਫ. ਦੇ ਆਗੂਆਂ ਵਲੋਂ ...

ਪੂਰੀ ਖ਼ਬਰ »

ਖੱਤਰੀ ਸਭਾ ਵਲੋਂ ਦੁਸਹਿਰੇ ਦੇ ਤਿਉਹਾਰ ਮੌਕੇ ਝੰਡਾ ਲਹਿਰਾਉਣ ਦੀ ਰਸਮ

ਪਠਾਨਕੋਟ, 26 ਅਕਤੂਬਰ (ਆਰ. ਸਿੰਘ)-ਖੱਤਰੀ ਸਭਾ ਪਠਾਨਕੋਟ ਵਲੋਂ ਦੁਸਹਿਰੇ ਦੇ ਤਿਉਹਾਰ ਮੌਕੇ ਪ੍ਰਧਾਨ ਰਾਜੇਸ਼ ਪੁਰੀ ਦੀ ਅਗਵਾਈ ਹੇਠ ਖੱਤਰੀ ਭਵਨ ਪਠਾਨਕੋਟ ਵਿਖੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ | ਜਿਸ ਵਿਚ ਸਲਾਹਕਾਰ ਸਤੀਸ਼ ਮਹਿੰਦਰੂ, ਸਰਪ੍ਰਸਤ ਸੁਦਰਸ਼ਨ ...

ਪੂਰੀ ਖ਼ਬਰ »

ਭੋਆ ਹਲਕਾ ਵਿਧਾਇਕ ਨੇ ਹਸਪਤਾਲ ਦੀ ਇਮਾਰਤ ਦਾ ਨੀਂਹ ਪੱਥਰ ਰੱਖਿਆ

ਬਮਿਆਲ, 26 ਅਕਤੂਬਰ (ਰਾਕੇਸ਼ ਸ਼ਰਮਾ)-ਸਰਹੱਦੀ ਕਸਬਾ ਬਮਿਆਲ ਵਿਖੇ ਸਥਿਤ ਮਿੰਨੀ ਪੀ.ਐਚ.ਸੀ. ਹਸਪਤਾਲ ਵਿਚ ਇਕ ਇਮਾਰਤ ਦਾ ਨੀਂਹ ਪੱਥਰ ਰੱਖਣ ਲਈ ਸਮਾਗਮ ਦਾ ਆਯੋਜਨ ਕੀਤਾ ਗਿਆ | ਜਿਸ ਦੀ ਪ੍ਰਧਾਨਗੀ ਸਰਪੰਚ ਬਮਿਆਲ ਰਜਨੀ ਠਾਕੁਰ ਨੇ ਕੀਤੀ | ਇਸ ਮੌਕੇ ਹਲਕਾ ਵਿਧਾਇਕ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਪਠਾਨਕੋਟ ਵਲੋਂ ਨੇਚਰ ਪਾਰਕ ਸਰਨਾ ਦਾ ਉਦਘਾਟਨ

ਸਰਨਾ, 26 ਅਕਤੂਬਰ (ਬਲਵੀਰ ਰਾਜ)-ਅੱਜ ਸਰਨਾ ਵਿਖੇ ਨੇਚਰ ਪਾਰਕ ਦਾ ਉਦਘਾਟਨ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਵਲੋਂ ਕੀਤਾ ਗਿਆ | ਉਨ੍ਹਾਂ ਨਾਲ ਉਦਘਾਟਨੀ ਸਮਾਗਮ ਵਿਚ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਅਤੇ ਜ਼ਿਲ੍ਹਾ ਜੰਗਲਾਤ ਅਧਿਕਾਰੀ ਸੰਜੀਵ ਤਿਵਾੜੀ ਵੀ ਹਾਜ਼ਰ ...

ਪੂਰੀ ਖ਼ਬਰ »

ਸਰਬੱਤ ਖ਼ਾਲਸਾ ਸੰਸਥਾ ਵਲੋਂ ਗੁਰਮਤਿ ਸਮਾਗਮ ਕਰਵਾਇਆ

ਪਠਾਨਕੋਟ, 26 ਅਕਤੂਬਰ (ਸੰਧੂ)-ਧਾਰਮਿਕ ਸੰਸਥਾ ਸਰਬੱਤ ਖ਼ਾਲਸਾ ਵਲੋਂ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਦੀ ਦੇਖਰੇਖ ਹੇਠ ਗੁਰਦੁਆਰਾ ਸਿੰਘ ਸਭਾ ਧੀਰਾ ਵਿਖੇ ਹਫ਼ਤਾਵਾਰੀ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ ਵਿਚ ਪੰਥ ਦੇ ਪ੍ਰਸਿੱਧ ...

ਪੂਰੀ ਖ਼ਬਰ »

ਸਾਹੋਵਾਲ ਮੰਡੀ 'ਚ ਬਾਰਦਾਨੇ ਦੀ ਘਾਟ ਤੇ ਖ਼ਰੀਦ ਏਜੰਸੀ ਦੇ ਸਪੱਸ਼ਟ ਨਾ ਹੋਣ ਕਾਰਨ ਕਿਸਾਨ ਤੇ ਆੜ੍ਹਤੀ ਪ੍ਰੇਸ਼ਾਨ ਮੰਡੀ 'ਚ ਲੱਗੇ ਝੋਨੇ ਦੇ ਅੰਬਾਰ

ਪੁਰਾਣਾ ਸ਼ਾਲਾ, 26 ਅਕਤੂਬਰ (ਅਸ਼ੋਕ ਸ਼ਰਮਾ)-ਪੰਡੋਰੀ ਮਹੰਤਾਂ ਅੰਦਰ ਪੈਂਦੀ ਦਾਣਾ ਮੰਡੀ ਸਾਹੋਵਾਲ 'ਚ ਬਾਰਦਾਨਾ ਦੀ ਘਾਟ ਅਤੇ ਖਰੀਦ ਏਜੰਸੀਆਂ ਦੇ ਸਪੱਸ਼ਟ ਨਾ ਹੋਣ ਕਰਕੇ ਆੜ੍ਹਤੀ ਤੇ ਕਿਸਾਨ ਪਿਛਲੇ 4 ਦਿਨਾਂ ਤੋਂ ਪ੍ਰੇਸ਼ਾਨ ਹਨ | ਹੁਣ ਬਾਰਦਾਨੇ ਦੀ ਘਾਟ ਨਾਲ ਮੰਡੀ 'ਚ ...

ਪੂਰੀ ਖ਼ਬਰ »

ਨਰਿੰਦਰ ਕੁਮਾਰ ਸ਼ਰਮਾ ਡੀਪੂ ਹੋਲਡਰ ਫੈੱਡਰੇਸ਼ਨ ਪੰਜਾਬ ਦੇ ਦੂਜੀ ਵਾਰ ਬਣੇ ਉਪ ਪ੍ਰਧਾਨ

ਪੁਰਾਣਾ ਸ਼ਾਲਾ, 26 ਅਕਤੂਬਰ (ਅਸ਼ੋਕ ਸ਼ਰਮਾ)-ਰਾਸ਼ਨ ਡੀਪੂ ਹੋਲਡਰ ਫੈਡਰੇਸ਼ਨ ਆਫ਼ ਪੰਜਾਬ ਰਜਿ: ਦੇ ਪ੍ਰਧਾਨ ਮਿੱਠੂ ਕੇਂਟ, ਚੇਅਰਮੈਨ ਰਣਜੀਤ ਸਿੰਘ ਖੋਸ਼ਾ ਅਤੇ ਪੰਜਾਬ ਪ੍ਰਧਾਨ ਸੁਖਵਿੰਦਰ ਸਿੰਘ ਨੇ ਨਰਿੰਦਰ ਕੁਮਾਰ ਸ਼ਰਮਾ ਪੁੱਤਰ ਮਰਹੂਮ ਉੱਤਮ ਸ਼ਰਮਾ ਵਾਸੀ ...

ਪੂਰੀ ਖ਼ਬਰ »

ਸਵ: ਕਰਤਾਰ ਸਿੰਘ ਵਿਰਕ ਕੋਕਲਪੁਰ ਦੀ ਚੌਥੀ ਸਾਲਾਨਾ ਬਰਸੀ 'ਤੇ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਊਧਨਵਾਲ, 26 ਅਕਤੂਬਰ (ਪਰਗਟ ਸਿੰਘ)-ਪਿੰਡ ਕੋਕਲਪੁਰ ਦੇ ਸੁਖਵਿੰਦਰ ਸਿੰਘ ਵਿਰਕ ਅਤੇ ਗੁਰਪ੍ਰੀਤ ਸਿੰਘ ਵਿਰਕ ਕਨੇਡਾ ਦੇ ਪਿਤਾ ਜੀ ਸਵਰਗੀ ਸ: ਕਰਤਾਰ ਸਿੰਘ ਵਿਰਕ 24 ਨਵੰਬਰ 2017 ਨੂੰ ਪ੍ਰਮਾਤਮਾ ਵਲੋਂ ਬਖਸ਼ੀ ਸਵਾਸਾਂ ਦੀ ਪੂੰਜੀ ਨੂੰ ਭੋਗਦੇ ਹੋਏ ਸਦੀਵੀ ਵਿਛੋੜਾ ਦੇ ਗਏ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਜਲ ਸਪਲਈ ਤੇ ਸੈਨੀਟੇਸ਼ਨ ਠੇਕਾ ਮੁਲਾਜ਼ਮਾਂ ਦੀ ਹੋਈ ਮੀਟਿੰਗ

ਬਟਾਲਾ, 26 ਅਕਤੂਬਰ (ਕਾਹਲੋਂ)-ਜਲ ਸਪਲਈ ਅਤੇ ਸੈਨੀਟੇਸ਼ਨ ਕੰਟਰਕੈਟ ਵਰਕਰਜ਼ ਯੂਨੀਅਨ ਸਾਖ਼ਾ ਬਟਾਲਾ ਦੀ ਵਿਸ਼ੇਸ਼ ਮੀਟਿੰਗ ਸਥਾਨਕ ਹਕੀਕਤ ਰਾਏ ਦੀ ਸਮਾਧ ਪਾਰਕ ਵਿਖੇ ਹੋਈ | ਮੀਟਿੰਗ ਦੌਰਾਨ ਯੂਨੀਅਨ ਆਗੂਆਂ ਨੇ ਪੰਜਾਬ ਸਰਕਾਰ ਵਲੋਂ ਠੇਕਾ ਮੁਲਾਜ਼ਮ ਸੰਘਰਸ਼ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਾਂ ਦਾ ਵਫ਼ਦ ਸਿਵਲ ਸਰਜਨ ਗੁਰਦਾਸਪੁਰ ਨੂੰ ਮਿਲਿਆ

ਕਾਹਨੂੰਵਾਨ, 26 ਅਕਤੂਬਰ (ਜਸਪਾਲ ਸਿੰਘ)-ਬੀਤੇ ਦਿਨੀਂ ਸਿਹਤ ਵਿਭਾਗ ਦੇ ਕਰਮੀਆਂ ਨੂੰ ਤੰਗ ਪ੍ਰੇਸ਼ਾਨ ਕਰਨ 'ਤੇ ਮੈਡੀਕਲ ਪ੍ਰੈਕਟੀਸ਼ਨਰਾਂ ਦਾ ਇਕ ਵਫ਼ਦ ਸਿਵਲ ਸਰਜਨ ਗੁਰਦਾਸਪੁਰ ਨੂੰ ਮਿਲਿਆ | ਇਸ ਸਬੰਧੀ ਐਸ਼ੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਡਾ. ਪਿਆਰਾ ਸਿੰਘ ਅਤੇ ...

ਪੂਰੀ ਖ਼ਬਰ »

ਸੰਤ ਬਾਬਾ ਹਜ਼ਾਰਾ ਸਿੰਘ ਦੀ ਬਰਸੀ ਨੂੰ ਸਮਰਪਿਤ ਸਜਾਏ ਨਗਰ ਕੀਰਤਨ ਦਾ ਸੰਗਤਾਂ ਵਲੋਂ ਭਰਵਾਂ ਸਵਾਗਤ

ਕੋਟਲੀ ਸੂਰਤ ਮੱਲ੍ਹੀ, 26 ਅਕਤੂਬਰ (ਕੁਲਦੀਪ ਸਿੰਘ ਨਾਗਰਾ)-ਸ੍ਰੀ ਹੇਮਕੁੰਟ ਸਾਹਿਬ ਪੈਦਲ ਯਾਤਰਾ ਸੁਸਾਇਟੀ ਵਲੋਂ ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣਾਂ ਵਾਲਿਆਂ ਦੀ ਸਾਲਾਨਾ 32ਵੀਂ ਬਰਸੀ ਨੂੰ ਸਮਰਪਿਤ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਤੇ ...

ਪੂਰੀ ਖ਼ਬਰ »

ਜੀ.ਟੀ.ਬੀ. ਸਕੂਲ ਨੇ ਲਈ ਯੂ.ਐੱਸ.ਏ. ਯੂਨੀਵਰਸਿਟੀ ਦੀ ਵੀ ਮਾਨਤਾ

ਧਾਰੀਵਾਲ, 26 ਅਕਤੂਬਰ (ਰਮੇਸ਼ ਨੰਦਾ)-ਗੁਰੂ ਤੇਗ ਬਹਾਦਰ ਇੰਟਰਨੈਸ਼ਨਲ ਸਕੂਲ ਕਲਿਆਣਪੁਰ (ਧਾਰੀਵਾਲ) ਨੇ ਅਰੀਜੋਨਾ ਸਟੇਟ ਯੂਨੀਵਰਸਿਟੀ ਯੂ.ਐਸ.ਏ. ਦੀ ਮਾਨਤਾ ਵੀ ਲੈ ਲਈ ਹੈ | ਇਸ ਸਬੰਧੀ ਸਕੂਲ ਪਿ੍ੰਸੀਪਲ ਡਾ. ਰਵਨੀਤ ਕੌਰ ਨੇ ਦੱਸਿਆ ਕਿ ਜਿਸ ਤਰ੍ਹਾਂ ਬੱਚਿਆਂ ਵਿਚ ...

ਪੂਰੀ ਖ਼ਬਰ »

ਕਰਤਾਰਪੁਰ (ਰਾਵੀ) ਦਰਸ਼ਨ ਅਭਿਲਾਖੀ ਸੰਸਥਾ ਨੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਲਾਂਘਾ ਖੋਲ੍ਹਣ ਸਬੰਧੀ ਦਿੱਤਾ ਮੰਗ-ਪੱਤਰ

ਡੇਰਾ ਬਾਬਾ ਨਾਨਕ, 26 ਅਕਤੂਬਰ (ਅਵਤਾਰ ਸਿੰਘ ਰੰਧਾਵਾ)-ਕਰਤਾਰਪੁਰ (ਰਾਵੀ) ਦਰਸ਼ਨ ਅਭਿਲਾਖੀ ਸੰਸਥਾ ਵਲੋਂ 14 ਅਪ੍ਰੈਲ 2001 ਤੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਖੁੱਲੇ ਲਾਂਘੇ ਲਈ ਸਵ: ਜਥੇਦਾਰ ਕੁਲਦੀਪ ਸਿੰਘ ਵਡਾਲਾ ਦੀ ਅਗਵਾਈ 'ਚ ਭਾਰਤ-ਪਾਕਿਸਤਾਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX