ਤਾਜਾ ਖ਼ਬਰਾਂ


ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਖੰਨਾ ਦਾ ਜੀ.ਟੀ. ਰੋਡ ਜਾਮ
. . .  1 minute ago
ਖੰਨਾ, 27 ਸਤੰਬਰ (ਹਰਜਿੰਦਰ ਸਿੰਘ ਲਾਲ) - 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਅੱਜ ਕਿਸਾਨ ਜਥੇਬੰਦੀਆਂ ਵਲੋਂ ਖੰਨਾ ਵਿਚ ਨੈਸ਼ਨਲ...
ਅੰਮ੍ਰਿਤਸਰ ਦਿੱਲੀ ਕੌਮੀ ਮਾਰਗ ਤੇ ਰੇਲ ਮਾਰਗ ਕਿਸਾਨਾਂ ਵਲੋਂ ਠੱਪ
. . .  14 minutes ago
ਜਲੰਧਰ, 27 ਸਤੰਬਰ (ਚਿਰਾਗ਼ ਸ਼ਰਮਾ) - ਭਾਰਤ ਬੰਦ ਦੇ ਸੱਦੇ 'ਤੇ ਕਿਸਾਨਾਂ ਵਲੋਂ ਜਲੰਧਰ ਦਾ ਪੀ.ਏ.ਪੀ. ਚੌਕ 'ਤੇ ਜਾਮ ਲਗਾ ਕੇ ਅੰਮ੍ਰਿਤਸਰ-ਦਿੱਲੀ ਕੌਮੀ ਮਾਰਗ ਤੇ ਅੰਮ੍ਰਿਤਸਰ-ਦਿੱਲੀ ਰੇਲ ਮਾਰਗ ਠੱਪ ਕਰ ਦਿੱਤਾ ਗਿਆ...
⭐ਮਾਣਕ - ਮੋਤੀ⭐
. . .  20 minutes ago
ਯੂ.ਪੀ. ਕੈਬਨਿਟ ਵਿਸਥਾਰ : ਯੋਗੀ ਆਦਿੱਤਿਆਨਾਥ ਦੀ ਕੈਬਨਿਟ ਵਿਚ 7 ਮੰਤਰੀ ਸ਼ਾਮਲ
. . .  1 day ago
ਬੰਗਲੌਰ ਨੇ ਮੁੰਬਈ ਦੇ ਖਿਲਾਫ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ’ਚ 6 ਵਿਕਟਾਂ ਦੇ ਨੁਕਸਾਨ’ਤੇ 165 ਦੌੜਾਂ ਬਣਾਈਆਂ
. . .  1 day ago
ਹਰਿਆਣਾ ਦੇ ਮੁੱਖ ਮੰਤਰੀ ਖੱਟਰ ਨੇ ਕਾਂਗਰਸ 'ਤੇ ਸਾਧਿਆ ਨਿਸ਼ਾਨਾ
. . .  1 day ago
ਚੰਡੀਗੜ੍ਹ , 26 ਸਤੰਬਰ -ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਸਾਡੇ ਵੀ ਬਦਲਦੇ ਹਨ ਪਰ ਕੈਪਟਨ ਅਮਰਿੰਦਰ ਸਿੰਘ ਦੀ ਤਰ੍ਹਾਂ ਬੇਇੱਜ਼ਤ ਨਹੀਂ ਹੁੰਦੇ । ਉਨ੍ਹਾਂ ਨੂੰ ਇਸ ਤਰ੍ਹਾਂ ਅਹੁਦੇ ਤੋਂ ਨਹੀਂ ਹਟਾਇਆ ...
ਪਹਿਲੀ ਵਾਰ ਨਵੇਂ ਬਣੇ ਮੰਤਰੀਆਂ ਨੂੰ ਮਿਲਿਆ ਨਿੱਜੀ ਸਟਾਫ
. . .  1 day ago
ਮੈਂ ਕਿਸਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਵਿਰੋਧ ਪ੍ਰਦਰਸ਼ਨਾਂ ਦਾ ਰਸਤਾ ਛੱਡ ਕੇ ਚਰਚਾ ਦਾ ਰਾਹ ਅਪਣਾਉਣ- ਨਰਿੰਦਰ ਸਿੰਘ ਤੋਮਰ
. . .  1 day ago
ਚੱਕਰਵਾਤ ਗੁਲਾਬ ਨੇ ਮਚਾਈ ਦਹਿਸ਼ਤ
. . .  1 day ago
ਨਵੀਂ ਦਿੱਲੀ, 26 ਸਤੰਬਰ - ਚੱਕਰਵਾਤ ਗੁਲਾਬ ਨੇ ਆਂਧਰਾ ਪ੍ਰਦੇਸ਼ ਤੇ ਓਡੀਸ਼ਾ ਦੇ ਤੱਟੀ ਇਲਾਕਿਆਂ ਵਿਚ ਦਸਤਕ ਦੇ ਦਿੱਤੀ ਹੈ। ਮੌਸਮ ਵਿਭਾਗ ਅਨੁਸਾਰ ਕਿਹਾ ਗਿਆ ਹੈ ਕਿ ਅਗਲੇ ਤਿੰਨ ਘੰਟਿਆਂ ਵਿਚ ਆਂਧਰਾ ਪ੍ਰਦੇਸ਼ ਦੇ ਕਲਿੰਗਪੱਟਨਮ ਤੇ ਓਡੀਸ਼ਾ ਦੇ ਗੋਪਾਲਪੁਰ ਦੇ ਤੱਟਾਂ ਤੋਂ ਇਹ ਚਕਰਵਾਤ ਲੰਘੇਗਾ...
ਚੰਨੀ ਮੰਤਰੀ ਮੰਡਲ ਦੀ ਸਾਂਝੀ ਤਸਵੀਰ ਆਈ ਸਾਹਮਣੇ
. . .  1 day ago
ਚੰਡੀਗੜ੍ਹ, 26 ਸਤੰਬਰ - ਅੱਜ ਪੰਜਾਬ ਦੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਦੇ ਮੰਤਰੀ ਮੰਡਲ ਨੇ ਹਲਫ਼ ਲਿਆ। ਜਿਸ ਦੀ ਇਕ ਤਸਵੀਰ ਸਾਂਝੀ ਕੀਤੀ ਗਈ ਹੈ...
ਜਿਨ੍ਹਾਂ ਨੂੰ ਮੰਤਰੀ ਮੰਡਲ 'ਚ ਸਥਾਨ ਨਹੀਂ ਮਿਲਿਆ ਉਨ੍ਹਾਂ ਨੂੰ ਮਿਲਣਗੀਆਂ ਨਵੀਆਂ ਜ਼ਿੰਮੇਵਾਰੀਆਂ - ਹਰੀਸ਼ ਰਾਵਤ
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨੇ ਚੰਨੀ ਮੰਤਰੀ ਮੰਡਲ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਕਿਹਾ ਕਿ ਜਿਨ੍ਹਾਂ ਨੇ ਪੰਜਾਬ ਮੰਤਰੀ ਮੰਡਲ ਵਿਚ ਜਗ੍ਹਾ ਨਹੀਂ ਬਣਾਈ ਹੈ। ਉਨ੍ਹਾਂ ਨੂੰ ਪੰਜਾਬ ਸਰਕਾਰ ਤੇ ਪਾਰਟੀ 'ਚ ਨਵੀਆਂ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਇਹ...
ਜ਼ਿਲ੍ਹਾ ਗੁਰਦਾਸਪੁਰ ਅੰਦਰ 27 ਸਤੰਬਰ ਨੂੰ ਪਬਲਿਕ ਥਾਂ 'ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ
. . .  1 day ago
ਗੁਰਦਾਸਪੁਰ, 26 ਸਤੰਬਰ (ਆਰਿਫ਼)-ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦੌਰਾਨ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਦੀ ਹਾਲਤ ਵਿਗੜਨ ਦਾ ਡਰ ਹੈ। ਜਿਸ ਨੂੰ ਦੇਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਮੁਹੰਮਦ ਇਸ਼ਫਾਕ ਵਲੋਂ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144...
ਚੰਨੀ ਵਜ਼ਾਰਤ ਦੇ ਨਵੇਂ ਵਜ਼ੀਰਾਂ ਨੇ ਪੰਜਾਬੀ 'ਚ ਲਿਆ ਹਲਫ਼, ਸਹੁੰ ਚੁੱਕ ਸਮਾਗਮ ਹੋਇਆ ਸਮਾਪਤ
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਸਮਾਪਤ ਹੋ ਗਿਆ ਹੈ ਅਤੇ ਸਾਰੇ ਨਵੇਂ ਬਣੇ ਮੰਤਰੀਆਂ ਨੇ ਪੰਜਾਬੀ ਵਿਚ ਸਹੁੰ ਚੁੱਕੀ ਹੈ...
ਗੁਰਕੀਰਤ ਸਿੰਘ ਕੋਟਲੀ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਪਰਗਟ ਸਿੰਘ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੰਗਤ ਸਿੰਘ ਗਿਲਜੀਆਂ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਜ ਕੁਮਾਰ ਵੇਰਕਾ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਕਾਕਾ ਰਣਦੀਪ ਸਿੰਘ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਭਾਰਤ ਭੂਸ਼ਨ ਆਸ਼ੂ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਵਿਜੇ ਇੰਦਰ ਸਿੰਗਲਾ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਜ਼ੀਆ ਸੁਲਤਾਨਾ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਣਾ ਗੁਰਜੀਤ ਸਿੰਘ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੁਖਬਿੰਦਰ ਸਿੰਘ ਸਰਕਾਰੀਆ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਰੁਣਾ ਚੌਧਰੀ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਕੱਤਕ ਸੰਮਤ 552

ਲੁਧਿਆਣਾ

ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਵਲੋਂ ਕਿਸਾਨਾਂ ਦੇ ਹੱਕ 'ਚ ਰੋਸ ਧਰਨਾ

ਲੁਧਿਆਣਾ, 26 ਅਕਤੂਬਰ (ਕਵਿਤਾ ਖੁੱਲਰ)-ਮਨੁੱਖੀ ਸੇਵਾ ਕਾਰਜਾਂ ਨੂੰ ਸਮਰਪਿਤ ਸੰਸਥਾ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਵਲੋਂ ਪੰਜਾਬ ਦੇ ਮਿਹਨਤਕਸ਼ ਕਿਸਾਨਾਂ ਦੇ ਹੱਕ ਵਿਚ ਆਪਣੀ ਜ਼ੋਰਦਾਰ ਆਵਾਜ਼ ਬੁਲੰਦ ਕਰਦਿਆਂ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ...

ਪੂਰੀ ਖ਼ਬਰ »

ਦਸਵੀਂ ਓਪਨ ਬੋਰਡ ਤੇ 12ਵੀਂ ਦੇ ਸਪਲੀਮੈਂਟਰੀ ਪੇਪਰ ਦੇਣ ਪੁੱਜੇ ਵਿਦਿਆਰਥੀ ਹੋਏ ਪ੍ਰੇਸ਼ਾਨ

ਲੁਧਿਆਣਾ, 26 ਅਕਤੂਬਰ (ਅਮਰੀਕ ਸਿੰਘ ਬੱਤਰਾ)- ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਓਪਨ ਸਕੂਲ ਅਤੇ 12ਵੀਂ ਦੇ ਸਪਲੀਮੈਂਟਰੀ ਇਮਤਿਹਾਨ ਸੋਮਵਾਰ ਤੋਂ ਸ਼ੁਰੂ ਹੋਏ, ਜੋ 11 ਤੋਂ ਦੁਪਹਿਰ 2.15 ਵਜੇ ਤੱਕ ਲਏ ਗਏ ਜਿਨ੍ਹਾਂ ਵਿਚ ਕਰੀਬ 4900 ਵਿਦਿਆਰਥੀਆਂ ਨੇ ਪੇਪਰ ਦੇਣ ਲਈ 42 ...

ਪੂਰੀ ਖ਼ਬਰ »

ਆਸ਼ਾ ਵਰਕਰਜ਼ ਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੀ ਲੁਧਿਆਣਾ 'ਚ ਹੋਈ ਸੂਬਾਈ ਕਨਵੈਨਸ਼ਨ

ਲੁਧਿਆਣਾ, 26 ਅਕਤੂਬਰ (ਸਲੇਮਪੁਰੀ)- ਸਿਹਤ ਵਿਭਾਗ ਪੰਜਾਬ ਅੰਦਰ ਸੇਵਾਵਾਂ ਨਿਭਾਅ ਰਹੀਆਂ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਦੀ ਸੰਘਰਸ਼ਸ਼ੀਲ ਜੱਥੇਬੰਦੀ ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਵਲੋਂ ਜੱਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ, ਸਰਕਾਰ ਦੀਆਂ ਨੀਤੀਆਂ ਸਬੰਧੀ ਚਰਚਾ ਕਰਨ ਅਤੇ ਅਗਲੇ ਸੰਘਰਸ਼ਾਂ ਦਾ ਐਲਾਨ ਕਰਨ ਲਈ ਐਨ. ਆਰ. ਐਮ. ਯੂ. ਦੇ ਦਫਤਰ ਲੁਧਿਆਣਾ ਵਿਖੇ ਇਕ ਸੂਬਾ ਪੱਧਰੀ ਪ੍ਰਤੀਨਿਧ ਕਨਵੈਨਸ਼ਨ ਕਰਵਾਈ ਗਈ | ਇਸ ਮੌਕੇ ਜੱਥੇਬੰਦੀ ਦੀਆਂ ਸੂਬਾਈ ਆਗੂਆਂ ਸੁਖਵਿੰਦਰ ਕੌਰ, ਲਖਵਿੰਦਰ ਕੌਰ, ਰਾਣੋ ਖੇੜੀ ਗਿੱਲਾਂ, ਵੀਰਪਾਲ ਕੌਰ ਅਤੇ ਨੀਤੂ ਬਾਲਾ ਦੀ ਪ੍ਰਧਾਨਗੀ ਮੰਡਲ ਦੀ ਹੇਠ ਹੋਈ ਇਸ ਕਨਵੈਨਸ਼ਨ ਵਿਚ ਸੂਬੇ ਦੇ ਸਮੁੱਚੇ ਮੁਲਾਜ਼ਮਾਂ ਦੀ ਸਿਰਮੌਰ ਜਥੇਬੰਦੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਜਨਰਲ ਸਕੱਤਰ ਤੀਰਥ ਸਿੰਘ ਬਾਸੀ ਤੇ ਮੁੱਖ ਸਲਾਹਕਾਰ ਵੇਦ ਪ੍ਰਕਾਸ਼ ਸ਼ਰਮਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਵੱਖ ਵੱਖ ਬੁਲਾਰਿਆਂ ਵਲੋਂ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ, ਵਿਭਾਗ ਵਲੋਂ ਆਸ਼ਾ ਵਰਕਰਾਂ ਦੇ ਕੀਤੇ ਜਾ ਰਹੇ ਆਰਥਿਕ ਤੇ ਮਾਨਸਿਕ ਸੋਸ਼ਣ, ਪਿਛਲੇ ਸਮੇਂ ਦੌਰਾਨ ਜਥੇਬੰਦੀ ਵਲੋਂ ਕੀਤੇ ਸੰਘਰਸ਼ ਅਤੇ ਪ੍ਰਾਪਤੀਆਂ ਸਬੰਧੀ ਖੁੱਲ ਕੇ ਵਿਚਾਰ ਚਰਚਾ ਕੀਤੀ ਗਈ | ਇਸ ਮੌਕੇ ਸੂਬਾਈ ਆਗੂਆਂ ਜਸਵੀਰ ਕੌਰ, ਹਰਨਿੰਦਰ ਕੌਰ, ਕੰਵਲਪ੍ਰੀਤ ਕੌਰ, ਜਸਵੀਰ ਕੌਰ ਕੁੱਪਕਲਾਂ, ਰਾਜ ਕੁਮਾਰੀ, ਰਜਿੰਦਰ ਕੌਰ, ਪੈਰਾ-ਮੈਡੀਕਲ ਯੂਨੀਅਨ ਆਗੂ ਮਨਜੀਤ ਸਿੰਘ ਬਾਜਵਾ, ਫਾਰਮੇਸੀ ਆਫੀਸਰਜ਼ ਐਸੋਸੀਏਸ਼ਨ ਆਗੂ ਇੰਦਰਜੀਤ ਵਿਰਦੀ, ਮਲਟੀਪਰਪਜ਼ ਹੈਲਥ ਵਰਕਰਜ਼ ਯੂਨੀਅਨ ਆਗੂ ਪ੍ਰਮੋਦ ਗਿੱਲ, ਪ.ਸ.ਸ.ਫ. ਆਗੂ ਰਣਜੀਤ ਸਿੰਘ ਈਸ਼ਾਪੁਰ ਅਤੇ ਜਲ ਸਪਲਾਈ ਯੂਨੀਅਨ ਆਗੂ ਨਿਰਭੈਅ ਸਿੰਘ ਨੇ ਕਿਹਾ ਕਿ ਸਰਕਾਰ ਵਲੋਂ ਫਰੰਟ ਲਾਈਨ ‘'ਤੇ ਕੰਮ ਕਰ ਰਹੀਆਂ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਕੋਲੋਂ ਸਭ ਤੋਂ ਵੱਧ ਕੰਮ ਲਿਆ ਜਾਂਦਾ ਹੈ ਪਰ ਹਰ ਕੰਮ ਦਾ ਬਹੁਤ ਹੀ ਘੱਟ ਇਨਸੈਨਟਿਵ ਦਿੱਤਾ ਜਾ ਰਿਹਾ ਹੈ, ਜਿਸ ਸਬੰਧੀ ਉੱਚ ਅਧਿਕਾਰੀਆਂ ਤੇ ਸਿਹਤ ਮੰਤਰੀ ਵਲੋਂ ਮੀਟਿੰਗਾਂ ਵਿਚ ਮੰਨੀਆਂ ਮੰਗਾਂ ਨੂੰ ਪੂਰਨ ਤੌਰ’ 'ਤੇ ਲਾਗੂ ਨਹੀਂ ਕੀਤਾ ਜਾ ਰਿਹਾ | ਆਗੂਆਂ ਵਲੋਂ ਚੱਲ ਰਹੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਐਲਾਨ ਕੀਤਾ ਕਿ 15 ਤੋਂ 31 ਜਨਵਰੀ 2020 ਤੱਕ ਜ਼ਿਲ੍ਹਾ ਪੱਧਰੀ ਰੋਸ ਰੈਲੀਆਂ ਕੀਤੀਆਂ ਜਾਣਗੀਆਂ ਤੇ ਫਰਵਰੀ ਦੇ ਦੂਜੇ ਹਫਤੇ ਸਿਹਤ ਮੰਤਰੀ ਵਿਰੁੱਧ ਮੁਹਾਲੀ ਵਿਖੇ ਵਿਸ਼ਾਲ ਸੂਬਾ ਪੱਧਰੀ ਰੈਲੀ ਕਰਨ ਉਪਰੰਤ ਸਿਹਤ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ | ਆਗੂਆਂ ਨੇ ਕਿਹਾ ਕਿ 1 ਤੋਂ 15 ਦਸੰਬਰ ਤੱਕ ਬਲਾਕ ਪੱਧਰੀ ਚੋਣਾਂ ਕੀਤੀਆਂ ਜਾਣਗੀਆਂ ਅਤੇ ਫਿਰ 1 ਤੋਂ 15 ਜਨਵਰੀ ਤੱਕ ਜ਼ਿਲ੍ਹਾ ਪੱਧਰੀ ਚੋਣ ਕੀਤੀ ਜਾਵੇਗੀ ਤੇ 5 ਫਰਵਰੀ ਨੂੰ ਸੁਬਾਈ ਚੋਣ ਕਰਨ ਲਈ ਸੂਬਾ ਪੱਧਰੀ ਜੱਥੇਬੰਕ ਇਜਲਾਸ ਕੀਤਾ ਜਾਵੇਗਾ |

ਖ਼ਬਰ ਸ਼ੇਅਰ ਕਰੋ

 

ਨੈਸ਼ਨਲ ਕਮਿਸ਼ਨ ਨੇ ਹਸਪਤਾਲ ਤੇ ਡਾਕਟਰ ਨੂੰ 15 ਲੱਖ ਰੁਪਏ ਮੁਆਵਜ਼ਾ ਦੇਣ ਦੇ ਦਿੱਤੇ ਹੁਕਮ

-ਡਾਕਟਰ ਦੀ ਕਥਿਤ ਅਣਗਹਿਲੀ ਕਾਰਨ ਵਕੀਲ ਦੀ ਮੌਤ ਦਾ ਮਾਮਲਾ- ਲੁਧਿਆਣਾ, 26 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਨੈਸ਼ਨਲ ਖ਼ਪਤਕਾਰ ਝਗੜਾ ਨਿਪਟਾਊ ਕਮਿਸ਼ਨ ਨੇ ਨੌਜਵਾਨ ਵਕੀਲ ਦੀ ਹੋਈ ਮੌਤ ਦੇ ਮਾਮਲੇ ਵਿਚ ਹਸਪਤਾਲ ਅਤੇ ਡਾਕਟਰ ਨੂੰ ਅਣਗਹਿਲੀ ਕਰਨ ਦੇ ਦੋਸ਼ ਤਹਿਤ ...

ਪੂਰੀ ਖ਼ਬਰ »

-ਮਾਮਲਾ ਪਾਲਤੂ ਜਾਨਵਰਾਂ ਦੀ ਰਜਿਸਟਰੇਸ਼ਨ ਕਰਾਉਣ ਦਾ- 24 ਜੂਨ ਤੋਂ ਹੁਣ ਤੱਕ 256 ਪਾਲਤੂ ਕੁੱਤਿਆਂ ਦੀ ਕਰਾਈ ਗਈ ਹੈ ਰਜਿਸਟਰੇਸ਼ਨ

ਲੁਧਿਆਣਾ, 26 ਅਕਤੂਬਰ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਪ੍ਰਸ਼ਾਸਨ ਨੇ ਪਾਲਤੂ ਕੁੱਤਿਆਂ, ਬਿੱਲੀਆਂ ਦੇ ਮਾਲਕਾਂ ਨੂੰ ਅਪੀਲ ਕੀਤੀ ਹੈ ਕਿ ਜਾਨਵਰਾਂ ਦੀ ਰਜਿਸਟਰੇਸ਼ਨ ਕਰਾ ਕੇ ਟੋਕਨ ਲਿਆ ਜਾਵੇ ਜੋ ਪਾਲਤੂ ਜਾਨਵਰ ਦੇ ਗਲੇ ਵਿਚ ਪਾਇਆ ਜਾਣਾ ਜ਼ਰੂਰੀ ਹੈ | ਨਗਰ ਨਿਗਮ ...

ਪੂਰੀ ਖ਼ਬਰ »

ਕਮਿਸ਼ਨਰ ਨੇ ਕੀਤਾ ਮੁੱਖ ਕੂੜਾਘਰ ਤਾਜਪੁਰ ਰੋਡ ਸਥਿਤ ਖਾਦ ਪਲਾਂਟ ਦਾ ਨਿਰੀਖਣ

ਲੁਧਿਆਣਾ, 26 ਅਕਤੂਬਰ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਨੇ ਨਿਜੀ ਕੰਪਨੀ ਏ ਟੂ ਜ਼ੈੱਡ ਜੋ ਸ਼ਹਿਰ ਵਿਚੋਂ ਨਿਕਲਦੇ ਕੂੜੇ ਦੀ ਸਾਂਭ ਸੰਭਾਲ ਦਾ ਕੰਮ ਕਰ ਰਹੀ ਹੈ, ਨੂੰ ਸੁਚੇਤ ਕੀਤਾ ਹੈ ਕਿ ਨੈਸ਼ਨਲ ਗ੍ਰੀਨ ਟਿ੍ਬਿਊਨਲ ਦੀਆਂ ...

ਪੂਰੀ ਖ਼ਬਰ »

ਕੋਰੋਨਾ ਨਾਲ 3 ਮਰੀਜ਼ਾਂ ਦੀ ਮੌਤ, 30 ਨਵੇਂ ਮਾਮਲੇ

ਲੁਧਿਆਣਾ, 26 ਅਕਤੂਬਰ (ਸਲੇਮਪੁਰੀ)- ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੁਧਿਆਣਾ ਵਿਚ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਵਿਚੋਂ ਅੱਜ 3 ਮਰੀਜ਼ਾਂ ਦੀ ਮੌਤ ਹੋ ਗਈ ਹੈ ਤੇ 30 ਨਵੇਂ ਮਾਮਲੇ ਸਾਹਮਣੇ ਆਏ ਹਨ | ਲੁਧਿਆਣਾ ਵਿਚ ਅੱਜ ਤੱਕ 1137 ...

ਪੂਰੀ ਖ਼ਬਰ »

ਆਸ਼ਾ ਵਰਕਰਜ਼ ਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੀ ਲੁਧਿਆਣਾ 'ਚ ਹੋਈ ਸੂਬਾਈ ਕਨਵੈਨਸ਼ਨ

ਲੁਧਿਆਣਾ, 26 ਅਕਤੂਬਰ (ਸਲੇਮਪੁਰੀ)- ਸਿਹਤ ਵਿਭਾਗ ਪੰਜਾਬ ਅੰਦਰ ਸੇਵਾਵਾਂ ਨਿਭਾਅ ਰਹੀਆਂ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਦੀ ਸੰਘਰਸ਼ਸ਼ੀਲ ਜੱਥੇਬੰਦੀ ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਵਲੋਂ ਜੱਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ, ਸਰਕਾਰ ...

ਪੂਰੀ ਖ਼ਬਰ »

ਹੱਕੀ ਮੰਗਾਂ ਮਨਵਾਉਣ ਲਈ ਪੀ.ਏ.ਯੂ. ਦੇ ਮੁਲਾਜ਼ਮਾਂ ਵਲੋਂ ਕਲਮ ਛੋੜ ਹੜਤਾਲ ਸ਼ੁਰੂ

ਲੁਧਿਆਣਾ, 26 ਅਕਤੂਬਰ (ਪੁਨੀਤ ਬਾਵਾ)- ਪਿਛਲੇ 14 ਦਿਨਾਂ ਤੋਂ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਸੰਘਰਸ਼ ਕਰ ਰਹੇ ਪੀ.ਏ.ਯੂ. ਦੇ ਮੁਲਾਜ਼ਮਾਂ ਵਲੋਂ ਅੱਜ ਕਲਮ ਛੋੜ ਹੜਤਾਲ ਕਰਕੇ ਆਪਣੇ ਸੰਘਰਸ਼ ਨੂੰ ਹੋਰ ਤਿੱਖਾ ਕਰ ਦਿੱਤਾ ਗਿਆ ਹੈ | ਅੱਜ ਸਵੇਰੇ ਮੁਲਾਜ਼ਮਾਂ ਨੇ ...

ਪੂਰੀ ਖ਼ਬਰ »

ਕੋਰੋਨਾ ਨਾਲ 3 ਮਰੀਜ਼ਾਂ ਦੀ ਮੌਤ, 30 ਨਵੇਂ ਮਾਮਲੇ

ਲੁਧਿਆਣਾ, 26 ਅਕਤੂਬਰ (ਸਲੇਮਪੁਰੀ)- ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੁਧਿਆਣਾ ਵਿਚ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਵਿਚੋਂ ਅੱਜ 3 ਮਰੀਜ਼ਾਂ ਦੀ ਮੌਤ ਹੋ ਗਈ ਹੈ ਤੇ 30 ਨਵੇਂ ਮਾਮਲੇ ਸਾਹਮਣੇ ਆਏ ਹਨ | ਲੁਧਿਆਣਾ ਵਿਚ ਅੱਜ ਤੱਕ 1137 ...

ਪੂਰੀ ਖ਼ਬਰ »

ਬਿਨ੍ਹਾਂ ਵਰਦੀ ਤੋਂ ਦਿੱਤੀ ਜਾ ਰਹੀ ਰਸੋਈ ਗੈਸ ਦੀ ਸਪਲਾਈ

ਲੁਧਿਆਣਾ, 26 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਘਰ ਘਰ ਰਸੋਈ ਗੈਸ ਦੀ ਡਿਲੀਵਰੀ ਦੇਣ ਵਾਲੇ ਅਨੇਕਾਂ ਹੀ ਰੇਹੜਾ ਚਾਲਕ ਕਥਿਤ ਤੌਰ 'ਤੇ ਬਿਨ੍ਹਾਂ ਵਰਦੀ ਤੋਂ ਰਸੋਈ ਗੈਸ ਦੀ ਸਪਲਾਈ ਦੇ ਰਹੇ ਹਨ | ਜਾਣਕਾਰੀ ਅਨੁਸਾਰ ਅਜਿਹਾ ਕਰਨਾ ਪੂਰੀ ...

ਪੂਰੀ ਖ਼ਬਰ »

ਸਵੈ ਰੁਜ਼ਗਾਰ ਅਪਣਾਉਣ ਦੇ ਚਾਹਵਾਨ ਨੌਜਵਾਨ ਗੂਗਲ ਿਲੰਕ ਰਾਹੀਂ ਦਰਖ਼ਾਸਤ ਦੇਣ-ਏ. ਡੀ. ਸੀ.

ਲੁਧਿਆਣਾ, 26 ਅਕਤੂਬਰ (ਪੁਨੀਤ ਬਾਵਾ)- ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਵੱਖ-ਵੱਖ ਸਵੈ ਰੁਜ਼ਗਾਰ ਯੋਜਨਾਵਾਂ ਰਾਹੀਂ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦਾ ਯਤਨ ਕੀਤਾ ਜਾ ਰਿਹਾ ਹੈ | ਸਵੈ ਰੁਜ਼ਗਾਰ ਅਪਣਾਉਣ ਦੇ ਚਾਹਵਾਨਾਂ ਨੂੰ ਚਾਹੀਦਾ ਹੈ ...

ਪੂਰੀ ਖ਼ਬਰ »

ਭਾਜਪਾ ਪ੍ਰਧਾਨ ਨੱਡਾ ਵਲੋਂ ਕਿਸਾਨ ਅੰਦੋਲਨ ਨੂੰ ਵਿਚੋਲਿਆਂ ਵਲੋਂ ਚਲਾਇਆ ਅੰਦੋਲਨ ਕਹਿਣ ਦੀ ਨਿਖੇਧੀ

ਲੁਧਿਆਣਾ, 26 ਅਕਤੂਬਰ (ਪੁਨੀਤ ਬਾਵਾ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਪ੍ਰੈਸ ਸਕੱਤਰ ਪੰਜਾਬ ਗੁਰਵਿੰਦਰ ਸਿੰਘ ਕੂੰਮ ਕਲਾਂ ਅਤੇ ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਨੇ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਡਾ ਵਲੋਂ ਪੰਜਾਬ ਦੇ ਕਿਸਾਨਾਂ ਦੇ ਅੰਦੋਲਨ ਨੂੰ ...

ਪੂਰੀ ਖ਼ਬਰ »

ਖੇਤੀ ਸਾਹਿਤ ਸਬੰਧੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

ਲੁਧਿਆਣਾ, 26 ਅਕਤੂਬਰ (ਪੁਨੀਤ ਬਾਵਾ)-ਖੇਤੀ ਸਾਹਿਤ ਸਬੰਧੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ | ਪਸਾਰ ਕਾਰਜਾਂ ਨੂੰ ਹੁਲਾਰਾ ਦੇਣ ਨਹੀ ਯੂਨੀਵਰਸਿਟੀ ਵਲੋਂ ਵਿਕਸਿਤ ਖੇਤੀ ਸਾਹਿਤ ਨੂੰ ਲੋਕਾਂ ਤੱਕ ਪਹੰੁਚਾਇਆ ਜਾ ...

ਪੂਰੀ ਖ਼ਬਰ »

ਸ਼ੱਕੀ ਹਾਲਾਤ 'ਚ 14 ਸਾਲ ਦੀ ਲੜਕੀ ਦੀ ਮੌਤ

ਲੁਧਿਆਣਾ, 26 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮ ਟਾਬਰੀ ਦੇ ਘੇਰੇ ਅੰਦਰ ਪੈਂਦੇ ਅੰਗੂਰਾਂ ਵਾਲਾ ਬਾਗ ਵਿਚ 14 ਸਾਲ ਦੀ ਲੜਕੀ ਦੀ ਸ਼ੱਕੀ ਹਾਲਾਤ ਵਿਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਂਚ ਕਰ ਰਹੇ ਐਸ.ਐਚ.ਓ. ਗੋਪਾਲ ਕਿ੍ਸ਼ਨ ਨੇ ਦੱਸਿਆ ਕਿ ਮਿ੍ਤਕ ...

ਪੂਰੀ ਖ਼ਬਰ »

ਪੁਰਵਾਂਚਲ ਪੀਪਲਸ ਪਾਰਟੀ ਦੇ ਰਘਵੰਤ ਸਿੰਘ ਪੰਜਾਬ ਪ੍ਰਧਾਨ ਬਣੇ

ਲੁਧਿਆਣਾ, 26 ਅਕਤੂਬਰ (ਪੁਨੀਤ ਬਾਵਾ)-ਪੁਰਵਾਂਚਲ ਪੀਪਲਸ ਪਾਰਟੀ ਵਲੋਂ ਉਤਰ ਪ੍ਰਦੇਸ਼, ਝਾਰਖੰਡ, ਉਤਰਾਖੰਡ, ਮੁੰਬਈ, ਦਿੱਲੀ ਤੇ ਹਰਿਆਣਾ ਵਿਚ ਆਪਣੇ ਸੰਗਠਨ ਦਾ ਵਿਸਥਾਰ ਕਰਨ ਤੋਂ ਬਾਅਦ ਅੱਜ ਪੰਜਾਬ ਵਿਚ ਸੰਗਠਨ ਦਾ ਵਿਸਥਾਰ ਕਰਦੇ ਹੋਏ ਨੌਜਵਾਨ ਆਗੂ ਰਘਵੰਤ ਸਿੰਘ ਨੂੰ ...

ਪੂਰੀ ਖ਼ਬਰ »

ਜਸਪਾਲ ਬਾਂਗਰ ਦਾ ਪੁਲ ਬਣਾਉਣ ਦਾ ਕੰਮ ਜਲਦੀ ਸ਼ੁਰੂ ਕੀਤਾ ਜਾਵੇ- ਸਰਬਜੀਤ ਕੌਰ

ਢੰਡਾਰੀ ਕਲਾਂ, 26 ਅਕਤੂਬਰ (ਪਰਮਜੀਤ ਸਿੰਘ ਮਠਾੜੂ)-ਪਿੰਡ ਜਸਪਾਲ ਬਾਂਗਰ ਦੇ ਸਰਪੰਚ ਬੀਬੀ ਸਰਬਜੀਤ ਕੌਰ ਨੇ ਦੱਖਣੀ ਬਾਈਪਾਸ ਵਾਲੀ ਨਹਿਰ ਦੇ ਪੁਲ ਨੂੰ ਜਲਦੀ ਸ਼ੁਰੂ ਕਰਾਉਣ ਦੀ ਮੰਗ ਕੀਤੀ ਹੈ | ਸਰਪੰਚ ਨੇ ਹਲਕੇ ਦੇ ਵਿਧਾਇਕ ਕੁਲਦੀਪ ਸਿੰਘ ਵੈਦ ਨੂੰ ਜ਼ੋਰਦਾਰ ਅਪੀਲ ...

ਪੂਰੀ ਖ਼ਬਰ »

ਜਸਪਾਲ ਬਾਂਗਰ ਦਾ ਪੁਲ ਬਣਾਉਣ ਦਾ ਕੰਮ ਜਲਦੀ ਸ਼ੁਰੂ ਕੀਤਾ ਜਾਵੇ- ਸਰਬਜੀਤ ਕੌਰ

ਢੰਡਾਰੀ ਕਲਾਂ, 26 ਅਕਤੂਬਰ (ਪਰਮਜੀਤ ਸਿੰਘ ਮਠਾੜੂ)-ਪਿੰਡ ਜਸਪਾਲ ਬਾਂਗਰ ਦੇ ਸਰਪੰਚ ਬੀਬੀ ਸਰਬਜੀਤ ਕੌਰ ਨੇ ਦੱਖਣੀ ਬਾਈਪਾਸ ਵਾਲੀ ਨਹਿਰ ਦੇ ਪੁਲ ਨੂੰ ਜਲਦੀ ਸ਼ੁਰੂ ਕਰਾਉਣ ਦੀ ਮੰਗ ਕੀਤੀ ਹੈ | ਸਰਪੰਚ ਨੇ ਹਲਕੇ ਦੇ ਵਿਧਾਇਕ ਕੁਲਦੀਪ ਸਿੰਘ ਵੈਦ ਨੂੰ ਜ਼ੋਰਦਾਰ ਅਪੀਲ ...

ਪੂਰੀ ਖ਼ਬਰ »

ਸਕਾਲਰਸ਼ਿਪ ਘੁਟਾਲੇ 'ਚ ਬਚਾਉਣ ਵਾਲੇ ਦੀ ਤੁਲਨਾ ਗੁਰੂ ਸਾਹਿਬ ਨਾਲ ਕਰਨਾ ਵੱਡਾ ਗੁਨਾਹ-ਬੰਟੀ

ਲੁਧਿਆਣਾ, 26 ਅਕਤੂਬਰ (ਕਵਿਤਾ ਖੁੱਲਰ)- ਮੰਤਰੀ ਸਾਧੂ ਸਿੰਘ ਧਰਮਸੋਤ ਵਲੋਂ ਹੋਰਨਾਂ ਕੈਬਨਿਟ ਮੰਤਰੀਆਂ ਦੇ ਸਾਹਮਣੇ ਕੈਪਟਨ ਅਮਰਿੰਦਰ ਸਿੰਘ ਨੂੰ ਗੁਰੂ ਨਾਨਕ ਦੇਵ ਜੀ ਦੇ ਬਰਾਬਰ ਦਾ ਦਰਜਾ ਦੇਣਾ ਬਹੁਤ ਵੱਡਾ ਗੁਨਾਹ ਹੈ, ਜਿਸ ਲਈ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ...

ਪੂਰੀ ਖ਼ਬਰ »

ਐਨੀਮਲ ਬਾਇਓ ਤਕਨਾਲੌਜੀ ਕਾਲਜ ਵੈਟਰਨਰੀ ਯੂਨੀਵਰਸਿਟੀ ਨੇ ਵਿਸ਼ਵ ਪੋਲੀਓ ਦਿਵਸ ਮਨਾਇਆ

ਲੁਧਿਆਣਾ, 26 ਅਕਤੂਬਰ (ਪੁਨੀਤ ਬਾਵਾ)- ਕਾਲਜ ਆਫ ਐਨੀਮਲ ਬਾਇਓਤਕਨਾਲੋਜੀ ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਵਲੋਂ ਵਿਸ਼ਵ ਪੋਲੀਓ ਦਿਵਸ ਦੇ ਮੌਕੇ 'ਤੇ ਵਿਦਿਆਰਥੀਆਂ ਵਾਸਤੇ ਆਨਲਾਈਨ ਪ੍ਰਸ਼ਨ-ਉਤਰ ਮੁਕਾਬਲਾ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਮੁੱਖ ਮੰਤਰੀ ਦੀ ਤੁਲਨਾ ਪਹਿਲੀ ਪਾਤਸ਼ਾਹੀ ਨਾਲ ਕਰਨ ਦੀ ਸੰਨੀ ਕੈਂਥ ਵਲੋਂ ਨਿਖੇਧੀ

ਲੁਧਿਆਣਾ, 26 ਅਕਤੂਬਰ (ਪੁਨੀਤ ਬਾਵਾ)- ਬੀਤੇ ਦਿਨ ਜ਼ਿਲ੍ਹਾ ਪਟਿਆਲਾ ਦੇ ਅਧੀਨ ਪੈਂਦੇ ਪਿੰਡ ਮੂਸੇਵਾਲ ਵਿਖੇ ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਣ ਸਮੇਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵਲੋਂ ਮੁੱਖ ਮੰਤਰੀ ਕੈਪਟਨ ...

ਪੂਰੀ ਖ਼ਬਰ »

ਪੰਜਾਬ ਦੀ ਵਿਗੜ ਰਹੀ ਕਾਨੂੰਨ ਵਿਵਸਥਾ ਵਿਰੁੱਧ ਸ਼ਿਵ ਸੈਨਾ ਹਿੰਦੋਸਤਾਨ 2 ਨਵੰਬਰ ਨੂੰ ਕਰੇਗੀ ਰੋਸ ਪ੍ਰਦਰਸ਼ਨ- ਸ਼ਰਮਾ/ਚੱਢਾ

ਲੁਧਿਆਣਾ, 26 ਅਕਤੂਬਰ (ਕਵਿਤਾ ਖੁੱਲਰ)- ਸ਼ਿਵ ਸੈਨਾ ਹਿੰਦੋਸਤਾਨ ਵਲੋਂ ਪੰਜਾਬ ਵਿਚ ਵਿਗੜਦੀ ਜਾ ਰਹੀ ਕਾਨੂੰਨ ਵਿਵਸਥਾ ਖ਼ਿਲਾਫ਼ ਅੰਦੋਲਨ ਸ਼ੁਰੂ ਕੀਤਾ ਜਾਵੇਗਾ ਜਿਸ ਦੇ ਪਹਿਲੇ ਪੜਾਅ ਵਿਚ 2 ਨਵੰਬਰ ਨੂੰ ਜ਼ਿਲ੍ਹਾ ਹੈੱਡ ਕੁਆਟਰਾਂ 'ਤੇ ਰੋਸ ਪ੍ਰਦਰਸ਼ਨ ਕਰਕੇ ਡਿਪਟੀ ...

ਪੂਰੀ ਖ਼ਬਰ »

ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਪੀ. ਏ. ਯੂ. ਵਲੋਂ ਲਗਾਤਾਰ ਸੰਜੀਦਾ ਯਤਨ ਜਾਰੀ-ਰਜਿਸਟਰਾਰ

ਲੁਧਿਆਣਾ, 26 ਅਕਤੂਬਰ (ਪੁਨੀਤ ਬਾਵਾ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਰਾਜਿੰਦਰ ਸਿੰਘ ਸਿੱਧੂ ਨੇ ਅੱਜ ਕਿਹਾ ਕਿ ਯੂਨੀਵਰਸਿਟੀ ਦੀਆਂ ਮੁਲਾਜ਼ਮ ਜਥੇਬੰਦੀਆਂ ਵਲੋਂ ਜੋ ਸੰਘਰਸ਼ ਕੀਤਾ ਜਾ ਰਿਹਾ ਹੈ, ਉਸ ਬਾਰੇ ਉਹ ਦੱਸਣਾ ਚਾਹੁੰਦੇ ਹਨ ਕਿ ਕੋਰੋਨਾ ...

ਪੂਰੀ ਖ਼ਬਰ »

ਅਰਸ਼ਦੀਪ ਕੌਰ ਨੇ ਐਮ. ਐਸ. ਸੀ. (ਆਈ. ਟੀ.) ਦੇ ਨਤੀਜੇ 'ਚ 6ਵਾਂ ਸਥਾਨ ਹਾਸਲ ਕੀਤਾ

ਲੁਧਿਆਣਾ, 26 ਅਕਤੂਬਰ (ਪੁਨੀਤ ਬਾਵਾ)- ਸਰਕਾਰੀ ਕਾਲਜ ਲੜਕੀਆਂ ਲੁਧਿਆਣਾ ਦੀ ਅਰਸ਼ਦੀਪ ਕੌਰ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਮ.ਐਸ.ਸੀ.(ਆਈ.ਟੀ.) ਸਮੈਸਟਰ ਚੌਥਾ ਦੇ ਐਲਾਨੇ ਗਏ ਨਤੀਜੇ ਵਿਚੋਂ 89.13 ਫ਼ੀਸਦੀ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿਚੋਂ 6ਵਾਂ ਤੇ ...

ਪੂਰੀ ਖ਼ਬਰ »

ਪ੍ਰੀਖਿਆਵਾਂ ਦੇ ਮੱਦੇਨਜ਼ਰ ਮੈਰੀਟੋਰੀਅਸ ਸਕੂਲ ਨੇੜੇ ਧਾਰਾ 144 ਲਾਗੂ

ਲੁਧਿਆਣਾ, 26 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲੀਸ ਕਮਿਸ਼ਨਰ ਵਲੋਂ ਅੱਜ ਦੇਰ ਸ਼ਾਮ ਇਕ ਹੁਕਮ ਜਾਰੀ ਕਰਕੇ ਮੈਰੀਟੋਰੀਅਸ ਸਕੂਲ ਨੇੜੇ ਧਾਰਾ 144 ਲਾਗੂ ਕਰ ਦਿੱਤੀ ਹੈ | ਪੁਲਿਸ ਕਮਿਸ਼ਨਰ ਰਕੇਸ਼ ਅਗਰਵਾਲ ਵਲੋਂ ਜਾਰੀ ਕੀਤੇ ਗਏ ਹੁਕਮਾਂ ਵਿਚ ਦੱਸਿਆ ਗਿਆ ...

ਪੂਰੀ ਖ਼ਬਰ »

ਸੁਰੱਖਿਅਤ ਖੇਤੀ ਬਾਰੇ ਪੀ. ਏ. ਯੂ. 'ਚ ਆਨਲਾਈਨ ਸਿਖਲਾਈ ਕੋਰਸ

ਲੁਧਿਆਣਾ, 26 ਅਕਤੂਬਰ (ਪੁਨੀਤ ਬਾਵਾ)- ਹੁਨਰ ਵਿਕਾਸ ਕੇਂਦਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਸਬਜ਼ੀਆਂ ਤੇ ਫ਼ਲਾਂ ਦੀ ਸੁਰੱਖਿਅਤ ਖੇਤੀ ਬਾਰੇ 2 ਰੋਜ਼ਾ ਆਨਲਾਈਨ ਸਿਖਲਾਈ ਕੋਰਸ ਕਰਵਾਇਆ ਗਿਆ ਜਿਸ ਦਾ ਮਕਸਦ ਸੁਰੱਖਿਅਤ ਖੇਤੀ ਨਾਲ ਸਬੰਧਤ ਅਧਿਕਾਰੀਆਂ ਨੂੰ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਦਾ ਤਸਕਰ ਗਾਂਜੇ ਸਮੇਤ ਗਿ੍ਫ਼ਤਾਰ

ਲੁਧਿਆਣਾ, 26 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ ਸਾਢੇ ਛੇ ਕਿਲੋ ਗਾਂਜਾ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਗਿ੍ਫ਼ਤਾਰ ਕੀਤੇ ਗਏ ਕਥਿਤ ਦੋਸ਼ੀਆਂ ਦੀ ...

ਪੂਰੀ ਖ਼ਬਰ »

ਵਿਕਾਸ ਦੇ ਦਾਅਵੇ ਕਰਨ ਵਾਲੀ ਕਾਂਗਰਸ ਸਰਕਾਰ ਹਰ ਫਰੰਟ 'ਤੇ ਫੇਲ੍ਹ-ਗਿਆਸਪੁਰਾ

ਢੰਡਾਰੀ ਕਲਾਂ, 26 ਅਕਤੂਬਰ (ਪਰਮਜੀਤ ਸਿੰਘ ਮਠਾੜੂ)- ਸੜਕਾਂ, ਸੀਵਰੇਜ਼ ਅਤੇ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਸਮਾਜ ਦਾ ਹਰ ਵਰਗ ਕਾਂਗਰਸ ਸਰਕਾਰ ਤੋਂ ਦੁਖੀ ਨਜ਼ਰ ਆ ਰਿਹਾ ਹੈ | ਹਰ ਜਗ੍ਹਾ ਸੜਕਾਂ ਟੁੱਟੀਆਂ ਪਈਆਂ ਹਨ ਅਤੇ ਗੰਦਗੀ ਦੇ ਢੇਰ ਲੱਗੇ ਦਿਖਾਈ ਦੇ ਰਹੇ ...

ਪੂਰੀ ਖ਼ਬਰ »

ਮਾਈਟੋਨ ਹੇਅਰਿੰਗ ਏਡ ਸੈਂਟਰ ਵਲੋਂ ਲੁਧਿਆਣਾ 'ਚ ਸਸਤੀਆਂ ਕੰਨ ਮਸ਼ੀਨਾਂ ਦਾ ਵਿਸ਼ੇਸ਼ ਜਾਂਚ ਕੈਂਪ ਸ਼ੁਰੂ

ਲੁਧਿਆਣਾ, 26 ਅਕਤੂਬਰ (ਭੁਪਿੰਦਰ ਸਿੰਘ ਬਸਰਾ)- ਮੌਜੂਦਾ ਸਮੇਂ ਵਿਚ ਭੱਜ-ਨਠ ਅਤੇ ਰੁਝੇਵਿਆਂ ਭਰੇ ਜੀਵਨ ਦੌਰਾਨ ਸ਼ੋਰ-ਸ਼ਰਾਬੇ ਤੇ ਮੌਬਾਈਲ ਫੋਨ ਦੀ ਵੱਧ ਵਰਤੋਂ ਕਾਰਨ ਲੋਕਾਂ ਦੀ ਸੁਨਣ ਸਮਰਥਾ ਤੇਜ਼ੀ ਨਾਲ ਪ੍ਰਭਾਵਿਤ ਹੋ ਰਹੀ ਹੈ | ਇਹ ਸਮਸਿਆਂ ਵਡੇਰੀ ਉਮਰ ਦੇ ਲੋਕਾਂ ...

ਪੂਰੀ ਖ਼ਬਰ »

ਲੁਧਿਆਣਾ, ਖੰਨਾ, ਜਗਰਾਂਉ, ਸਮਰਾਲਾ ਤੇ ਪਾਇਲ 'ਚ ਰਾਸ਼ਟਰੀ ਲੋਕ ਅਦਾਲਤਾਂ 12 ਨੂੰ

ਲੁਧਿਆਣਾ, 26 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ, ਖੰਨਾ, ਜਗਰਾਉਂ, ਸਮਰਾਲਾ ਅਤੇ ਪਾਇਲ ਵਿਚ ਰਾਸ਼ਟਰੀ ਲੋਕ ਅਦਾਲਤਾਂ 12 ਦਸੰਬਰ ਨੂੰ ਲਗਾਈਆਂ ਜਾਣਗੀਆਂ | ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਸ਼੍ਰੀਮਤੀ ਪ੍ਰੀਤੀ ਸਖੂਜਾ ਨੇ ਦੱਸਿਆ ਕਿ ਲੋਕ ...

ਪੂਰੀ ਖ਼ਬਰ »

ਖੇਤੀ ਬਿੱਲਾਂ ਦੀ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਲੋਂ ਮੁੜ ਵਿਰੋਧਤਾ

ਲੁਧਿਆਣਾ, 26 ਅਕਤੂਬਰ (ਕਵਿਤਾ ਖੁੱਲਰ)- ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ, ਮੈਂਬਰਾਂ ਅਤੇ ਵਰਕਰਾਂ ਦੀ ਇਕ ਅਹਿਮ ਮੀਟਿੰਗ ਗੁਰਦੁਆਰਾ ਸ਼ਹੀਦਾਂ (ਫ਼ੇਰੂਮਾਨ) ਢੋਲੇਵਾਲ ਚੌਕ ਵਿਖੇ ਸਾਬਕਾ ਮੰਤਰੀ ਪੰਜਾਬ ਜਥੇਦਾਰ ਹੀਰਾ ਸਿੰਘ ਗਾਬੜ੍ਹੀਆ ਦੀ ਅਗਵਾਈ ਵਿਚ ਹੋਈ ...

ਪੂਰੀ ਖ਼ਬਰ »

ਪਿੰਡ ਮਲਕਪੁਰ ਬੇਟ 'ਚ ਨਰਿੰਦਰ ਮੋਦੀ ਦਾ ਪੁਤਲਾ ਸਾੜ ਕੇ ਦਸਹਿਰਾ ਮਨਾਇਆ

ਹੰਬੜਾਂ, 26 ਅਕਤੂਬਰ (ਜਗਦੀਸ਼ ਸਿੰਘ ਗਿੱਲ)-ਕੇਂਦਰ ਸਰਕਾਰ ਵਲੋਂ ਜਾਰੀ ਖੇਤੀ ਬਿੱਲਾਂ ਨੂੰ ਖਤਮ ਕਰਵਾਉਣ ਲਈ ਚਲ ਰਹੇ ਕਿਸਾਨ ਸੰਘਰਸ਼ ਤਹਿਤ ਕਸਬਾ ਹੰਬੜਾਂ ਅਤੇ ਆਸ-ਪਾਸ ਦੇ ਇਲਾਕੇ ਵਿਚ ਬੀਤੇ ਦਿਨ ਦਸਹਿਰੇ ਦੀਆਂ ਰੌਣਕਾਂ ਫ਼ਿੱਕੀਆਂ ਰਹੀਆਂ | ਪਿੰਡ ਮਲਕਪੁਰ ਬੇਟ ...

ਪੂਰੀ ਖ਼ਬਰ »

ਕੇਂਦਰ ਸਰਕਾਰ ਅੜੀਅਲ ਰਵੱਈਆ ਛੱਡ ਕੇ ਕਿਸਾਨ ਮਸਲਿਆਂ ਦਾ ਕੋਈ ਹੱਲ ਕੱਢੇ-ਆਦਿਆ

ਲੁਧਿਆਣਾ, 26 ਅਕਤੂਬਰ (ਕਵਿਤਾ ਖੁੱਲਰ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਦਿਆਂ ਪੰਜਾਬ ਦੇ ਕਿਸਾਨਾਂ 'ਚ ਭਾਰੀ ਰੋਹ ਪਾਇਆ ਜਾ ਰਿਹਾ ਹੈ ਤੇ ਲਗਭਗ ਇਕ ਮਹੀਨੇ ਤੋਂ ਕਿਸਾਨ ਅਤੇ ਕਿਸਾਨ ਹਿਤੈਸ਼ੀ ਜਥੇਬੰਦੀਆਂ ਦੇ ਆਗੂ ਆਪਣੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਅੜੀਅਲ ਰਵੱਈਆ ਛੱਡ ਕੇ ਕਿਸਾਨ ਮਸਲਿਆਂ ਦਾ ਕੋਈ ਹੱਲ ਕੱਢੇ-ਆਦਿਆ

ਲੁਧਿਆਣਾ, 26 ਅਕਤੂਬਰ (ਕਵਿਤਾ ਖੁੱਲਰ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਦਿਆਂ ਪੰਜਾਬ ਦੇ ਕਿਸਾਨਾਂ 'ਚ ਭਾਰੀ ਰੋਹ ਪਾਇਆ ਜਾ ਰਿਹਾ ਹੈ ਤੇ ਲਗਭਗ ਇਕ ਮਹੀਨੇ ਤੋਂ ਕਿਸਾਨ ਅਤੇ ਕਿਸਾਨ ਹਿਤੈਸ਼ੀ ਜਥੇਬੰਦੀਆਂ ਦੇ ਆਗੂ ਆਪਣੇ ...

ਪੂਰੀ ਖ਼ਬਰ »

ਚੰਦਰ ਸ਼ੇਖਰ ਆਜ਼ਾਦ 'ਤੇ ਹੋਏ ਹਮਲੇ ਦੀ ਕਾਰਵਾਈ ਦੀ ਨਿਰਪੱਖ ਜਾਂਚ ਹੋਵੇ-ਲਵਲੀ

ਲੁਧਿਆਣਾ, 26 ਅਕਤੂਬਰ (ਕਵਿਤਾ ਖੁੱਲਰ)- ਅੱਜ ਇੱਥੇ ਆਜ਼ਾਦ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਰਾਜੀਵ ਕੁਮਾਰ ਲਵਲੀ ਵਲੋਂ ਪਾਰਟੀ ਦੇ ਕੌਮੀ ਪ੍ਰਧਾਨ ਐਡਵੋਕੇਟ ਚੰਦਰ ਸ਼ੇਖਰ ਆਜ਼ਾਦ 'ਤੇ ਬੁਲੰਦ ਸ਼ਹਿਰ 'ਚ ਹੋਏ ਕਾਤਲਾਨਾ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਿਆਂ ਕਰਦੇ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦਾਂ (ਫ਼ੇਰੂਮਾਨ) ਵਿਖੇ ਗੁਰਮਤਿ ਸਮਾਗਮ ਕਰਵਾਏ

ਲੁਧਿਆਣਾ, 26 ਅਕਤੂਬਰ (ਕਵਿਤਾ ਖੁੱਲਰ)- ਸਿੱਖ ਸ਼ਹੀਦਾਂ ਦਾ ਯਾਦਗਾਰੀ ਅਸਥਾਨ ਗੁਰਦੁਆਰਾ ਸ਼ਹੀਦਾਂ (ਫ਼ੇਰੂਮਾਨ) ਢੋਲੇਵਾਲ ਵਿਖੇ ਹਫ਼ਤਾਵਾਰੀ ਵਿਸ਼ੇਸ ਅਨਮੋਲ ਗੁਰਮਤਿ ਸਮਾਗਮ ਸ਼ਰਧਾ ਭਾਵਨਾ ਤੇ ਸਤਿਕਾਰ ਸਹਿਤ ਕਰਵਾਏ ਗਏ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ...

ਪੂਰੀ ਖ਼ਬਰ »

ਸਤਲੁਜ ਕਲੱਬ ਦੇ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਜੀ ਆਇਆਂ ਆਖਿਆ

ਲੁਧਿਆਣਾ, 26 ਅਕਤੂਬਰ (ਸਲੇਮਪੁਰੀ)- ਸਰਕਾਰੀ ਅਤੇ ਗ਼ੈਰ ਸਰਕਾਰੀ ਕਲੱਬਾਂ ਦੀ ਸੂਚੀ ਵਿਚ ਉਤਮ ਦਰਜੇ ਦੇ ਕਲੱਬ ਦੇ ਤੌਰ 'ਤੇ ਜਾਣੇ ਜਾਂਦੇ ਸਤਲੁਜ ਕਲੱਬ ਦੇ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਜੀ ਆਇਆਂ ਆਖਣ ਲਈ ਕਲੱਬ ਵਿਚ ਇਕ ਸਮਾਗਮ ਕਰਵਾਇਆ ਗਿਆ | ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਖਤਰਨਾਕ ਹੋ ਸਕਦੈ ਮਿਆਦ ਖਤਮ ਹੋ ਚੁੱਕੇ ਰਸੋਈ ਗੈਸ ਸਿਲੰਡਰ ਦੀ ਵਰਤੋਂ ਕਰਨਾ

ਲੁਧਿਆਣਾ, 26 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)- ਘਰੇਲੂ ਰਸੋਈ ਗੈਸ ਹਰ ਘਰ ਦੀ ਜ਼ਰੂਰਤ ਹੈ ਅਤੇ ਰਸੋਈ ਗੈਸ ਦੀ ਵਰਤੋਂ ਸਬੰਧੀ ਸਮੇਂ ਸਮੇਂ 'ਤੇ ਸਬੰਧਤ ਵਿਭਾਗ ਵਲੋਂ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾਂਦਾ ਹੈ ਜਿਸ ਰਸੋਈ ਗੈਸ ਸਿਲੰਡਰ ਦੀ ਮਿਆਦ ਖਤਮ ਹੋ ਚੁੱਕੀ ਹੋਵੇ, ...

ਪੂਰੀ ਖ਼ਬਰ »

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕੂੜਾਘਰ 'ਚ ਲੱਗੀ ਅੱਗ, 6 ਘੰਟਿਆਂ 'ਚ ਪਾਇਆ ਕਾਬੂ

ਲੁਧਿਆਣਾ, 26 ਅਕਤੂਬਰ (ਅਮਰੀਕ ਸਿੰਘ ਬੱਤਰਾ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕੂੜਾ ਘਰ ਵਿਚ ਸੋਮਵਾਰ ਸਵੇਰੇ ਕਰੀਬ 11 ਵਜੇ ਅਚਾਨਕ ਅੱਗ ਲੱਗਣ ਕਾਰਨ ਗੂੜਾ ਕਾਲਾ ਧੰੂਆਂ ਫੈਲ ਗਿਆ | ਫਾਇਰ ਬਿ੍ਗੇਡ ਵਿਭਾਗ ਦੇ ਅਧਿਕਾਰੀ ਰਜਿੰਦਰ ਸਿੰਘ ਨੇ ਦੱਸਿਆ ਕਿ ਅੱਗ ਲੱਗਣ ਦੀ ...

ਪੂਰੀ ਖ਼ਬਰ »

ਨਾਜਾਇਜ਼ ਪਿਸਤੌਲ ਸਮੇਤ ਇਕ ਗਿ੍ਫ਼ਤਾਰ

ਲੁਧਿਆਣਾ, 26 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਿਵੀਜ਼ਨ ਨੰਬਰ 6 ਦੀ ਪੁਲਿਸ ਨੇ ਨਜਾਇਜ਼ ਪਿਸਤੌਲ ਸਮੇਤ ਇਕ ਨੌਜਵਾਨ ਨੂੰ ਗਿ੍ਫਤਾਰ ਕੀਤਾ ਹੈ ਜਦਕਿ ਨਜਾਇਜ਼ ਅਸਲੇ ਦੇ ਮਾਮਲੇ ਵਿਚ ਪੁਲਿਸ ਨੇ ਕਾਂਗਰਸੀ ਆਗੂ ਦੇ ਪੁੱਤਰ ਨੂੰ ਵੀ ਨਾਮਜ਼ਦ ਕੀਤਾ ਹੈ | ਜਾਣਕਾਰੀ ...

ਪੂਰੀ ਖ਼ਬਰ »

ਲੋਕਾਂ ਨੂੰ ਪੈਟਰੋਲ ਪੰਪਾਂ 'ਤੇ ਨਹੀਂ ਮਿਲ ਰਹੀਆਂ ਮੁੱਢਲੀਆਂ ਸਹੂਲਤਾਂ

ਲੁਧਿਆਣਾ, 26 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)- ਸ਼ਹਿਰ ਵਿਚ ਚੱਲ ਰਹੇ ਅਨੇਕਾਂ ਹੀ ਪੈਟਰੋਲ ਪੰਪਾਂ ਉਪਰ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਨਹੀਂ ਮਿਲ ਰਹੀਆਂ ਜਿਸ ਨਾਲ ਖਪਤਕਾਰਾਂ ਨੂੰ ਪਰੇਸ਼ਾਨੀ ਹੋਣ ਦੇ ਨਾਲ-ਨਾਲ ਉਨ੍ਹਾਂ ਦੇ ਮਨਾਂ ਵਿਚ ਨਾਰਾਜ਼ਗੀ ਵੀ ਪਾਈ ...

ਪੂਰੀ ਖ਼ਬਰ »

ਤਰਕਸ਼ੀਲ ਸੋਚ ਅਪਨਾਓ ਅੰਧਵਿਸ਼ਵਾਸ ਦੂਰ ਭਜਾਓ-ਗਿੱਲ

ਲਾਢੂਵਾਲ, 26 ਅਕਤੂਬਰ (ਅਮਰ ਸਿੰਘ ਮਾਹਲਾ)-ਪਿੰਡ ਲਾਦੀਆਂ ਕਲਾਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਤਰਕਸ਼ੀਲ ਪ੍ਰੋਗਰਾਮ ਕਰਵਾਇਆ ਗਿਆ ਤੇ ਤਰਕਸ਼ੀਲ ਕਿਤਾਬਾਂ ਦੀ ਪ੍ਰਦਰਸ਼ਨੀ ਲਗਾਈ ਗਈ | ਇਸ ਵਿਚ ਬਤੌਰ ਮੁੱਖ ਮਹਿਮਾਨ ਆਮ ਆਦਮੀ ਪਾਰਟੀ ਦੇ ਮਾਲਵਾ ਜ਼ੋਨ ਕਿਸਾਨ ...

ਪੂਰੀ ਖ਼ਬਰ »

ਗੁਰਮਿਲਾਪ ਸਿੰਘ ਡੱਲਾ ਵਲੋਂ ਮੈਕਰੋ ਗਲੋਬਲ ਦੀ ਲੁਧਿਆਣਾ ਬਰਾਂਚ ਵਿਖੇ ਸਿੱਧੀ ਗੱਲਬਾਤ ਕੱਲ੍ਹ

ਮੁੱਲਾਂਪੁਰ-ਦਾਖਾ, 26 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)- ਮੈਕਰੋ ਗਲੋਬਲ ਮੋਗਾ ਗਰੁੱਪ ਆਫ਼ ਇੰਸਟੀਚਿਊਟਸ ਦੀ ਲੁਧਿਆਣਾ ਪਾਸਪੋਰਟ ਦਫ਼ਤਰ ਸਾਹਮਣੇ ਬਰਾਂਚ ਵਿਖੇ ਬੁੱਧਵਾਰ 28 ਅਕਤੂਬਰ ਮੈਕਰੋ ਗਲੋਬਲ ਮੋਗਾ ਦੇ ਐੱਮ.ਡੀ. ਗੁਰਮਿਲਾਪ ਸਿੰਘ ਡੱਲਾ ਸਿੱਧੀ ਗੱਲਬਾਤ ਸਮੇਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX