ਤਾਜਾ ਖ਼ਬਰਾਂ


ਚੰਡੀਗੜ੍ਹ : ਬਸਪਾ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਸ਼੍ਰੋਮਣੀ ਅਕਾਲੀ ਦਲ ਨਾਲ ਕੈਪਟਨ ਖ਼ਿਲਾਫ਼ ਧਰਨੇ 'ਚ ਹੋਣਗੇ ਸ਼ਾਮਿਲ - ਡਾ. ਚੀਮਾ
. . .  1 day ago
ਉੱਤਰ ਪ੍ਰਦੇਸ਼: ਆਗਰਾ ’ਚ ਬੋਰਵੈਲ ਵਿੱਚ ਡਿੱਗੇ 4 ਸਾਲ ਦੇ ਲੜਕੇ ਨੂੰ ਐਨ.ਡੀ.ਆਰ.ਐਫ .ਨੇ ਬਚਾਇਆ
. . .  1 day ago
ਜਾਂਚ ਨੂੰ ਪੂਰਾ ਸਹਿਯੋਗ ਦੇਵਾਂਗਾ - ਪ੍ਰਕਾਸ਼ ਸਿੰਘ ਬਾਦਲ
. . .  1 day ago
ਚੰਡੀਗੜ੍ਹ , 14 ਜੂਨ - ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਸਪਸ਼ਟ ਤੌਰ ’ਤੇ ਕਾਨੂੰਨ ਨਾਲ ਸਹਿਯੋਗ ਦੀ ਆਪਣੀ ਮਨਸ਼ਾ ਤੇ ਵਚਨਬੱਧਤਾ ਮੁੜ ਦੁਹਰਾਈ ਹੈ ਤੇ ਕਿਹਾ ਹੈ ਕਿ ਉਨ੍ਹਾਂ ਨੂੰ ਨਿਆਂਪਾਲਿਕਾ ...
3 ਲੱਖ 4 ਹਜ਼ਾਰ ਰੁਪਏ ਦੀ ਜਾਅਲੀ ਕਰੰਸੀ ਨਾਲ 3 ਕਾਬੂ
. . .  1 day ago
ਖੰਨਾ ,14 ਜੂਨ( ਹਰਜਿੰਦਰ ਸਿੰਘ ਲਾਲ)- ਅੱਜ ਖੰਨਾ ਪੁਲਿਸ ਦੇ ਐਸ.ਐਸ. ਪੀ. ਨੇ ਦੱਸਿਆ ਕਿ ਐਸ.ਪੀ.ਮਨਪ੍ਰੀਤ ਸਿੰਘ , ਡੀ.ਐਸ.ਪੀ. ਰਾਜਨ ਪਰਮਿੰਦਰ ਸਿੰਘ ਦੀ ਅਗਵਾਈ ਵਿਚ 3 ਵਿਅਕਤੀਆਂ ...
ਪ੍ਰਚੂਨ ਮਹਿੰਗਾਈ ਵਿਚ ਵਾਧਾ
. . .  1 day ago
ਨਵੀਂ ਦਿੱਲੀ , 14 ਜੂਨ- ਪ੍ਰਚੂਨ ਮਹਿੰਗਾਈ ਵਿਚ ਵਾਧਾ ਹੋਇਆ ਹੈ । ਮਈ ਵਿਚ ਇਹ ਅੰਕੜਾ 6.3% ਤੱਕ ਪਹੁੰਚ ਗਿਆ, ਅਪ੍ਰੈਲ ਵਿਚ ਇਹ ਸਿਰਫ 4.23% ਸੀ ।
ਦਿੱਲੀ ਦੇ ਸਫਦਰ ਜੰਗ ਏਅਰਪੋਰਟ ਦੀ ਆਈ.ਟੀ. ਇਮਾਰਤ ਨੂੰ ਲੱਗੀ ਅੱਗ
. . .  1 day ago
ਨਵੀਂ ਦਿੱਲੀ, 14 ਜੂਨ- ਦਿੱਲੀ ਦੇ ਸਫਦਰ ਜੰਗ ਹਵਾਈ ਅੱਡੇ ਦੀ ਆਈ.ਟੀ. ਇਮਾਰਤ ਵਿਚ ਅੱਜ ਅੱਗ ਲਗ ਗਈ । ਅੱਗ ਬਝਾਉਣ ਦੀਆਂ 6 ਗੱਡੀਆਂ ਮੌਕੇ 'ਤੇ ਪਹੁੰਚੀਆਂ ਹਨ ।
ਅੰਮ੍ਰਿਤਸਰ 'ਚ ਕੋਰੋਨਾ ਦੇ 55 ਨਵੇਂ ਮਾਮਲੇ ਆਏ ਸਾਹਮਣੇ, 2 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ ,14 ਜੂਨ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 55 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 46212 ਹੋ ਗਏ ...
ਡਬਲਯੂ. ਟੀ. ਸੀ. ਦੇ ਫਾਈਨਲ ਦਾ ਜੇਤੂ 1.6 ਮਿਲੀਅਨ ਡਾਲਰ ਦੀ ਇਨਾਮੀ ਰਾਸ਼ੀ ਦਾ ਵੀ ਹੱਕਦਾਰ
. . .  1 day ago
ਨਵੀਂ ਦਿੱਲੀ , 14 ਜੂਨ - ਭਾਰਤ ਅਤੇ ਨਿ ਨਿਊਜ਼ੀਲੈਂਡ ਵਿਚਾਲੇ ਆਈ.ਸੀ.ਸੀ. ਵਰਲਡ ਟੈਸਟ ਚੈਂਪੀਅਨਸ਼ਿਪ (ਡਬਲਯੂ. ਟੀ. ਸੀ.) ਦੇ ਫਾਈਨਲ ਦਾ ਜੇਤੂ ਆਈ.ਸੀ.ਸੀ. ਟੈਸਟ ਚੈਂਪੀਅਨਸ਼ਿਪ ਦੇ ਨਾਲ-ਨਾਲ ...
ਟਿੱਬਾ ਦੇ ਮਜ਼ਦੂਰਾਂ ਵਲੋਂ ਮਹਿਲ ਕਲਾਂ ਵਿਖੇ ਲੁਧਿਆਣਾ - ਬਠਿੰਡਾ ਮੁਖ ਮਾਰਗ ਜਾਮ
. . .  1 day ago
ਮਹਿਲ ਕਲਾਂ,14 ਜੂਨ (ਅਵਤਾਰ ਸਿੰਘ ਅਣਖੀ) - ਡੀ. ਐੱਸ. ਪੀ. ਮਹਿਲ ਕਲਾਂ ਦਫ਼ਤਰ ਮੂਹਰੇ ਇਨਸਾਫ਼ ਲੈਣ ਲਈ ਦੂਜੇ ਦਿਨ ਧਰਨੇ 'ਤੇ ਬੈਠੇ ਪਿੰਡ ਟਿੱਬਾ ਦੇ ਮਜ਼ਦੂਰਾਂ ਨੂੰ ਕੁਝ...
ਪਿੰਡ ਮੱਤਾ ਦੇ ਦਿੱਲੀ ਤੋਂ ਪਰਤੇ ਕਿਸਾਨ ਦਰਸ਼ਨ ਸਿੰਘ ਦੀ ਮੌਤ
. . .  1 day ago
ਜੈਤੋ, 14 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਪਿੰਡ ਮੱਤਾ ਦੇ ਬਜ਼ੁਰਗ ਕਿਸਾਨ ਦੀ ਦਿੱਲੀ ਮੋਰਚੇ ਤੋਂ ਪਰਤਣ ਉਪਰੰਤ ਮੌਤ ਹੋ ਜਾਣ ਦਾ ਪਤਾ ਲੱਗਿਆ...
ਪ੍ਰਧਾਨ ਮੰਤਰੀ ਕੇਅਰਜ਼ ਫੰਡ ਤੋਂ ਦੇਸ਼ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਲਗਾਏ ਜਾ ਰਹੇ ਕੁੱਲ 850 ਆਕਸੀਜਨ ਪਲਾਂਟ
. . .  1 day ago
ਨਵੀਂ ਦਿੱਲੀ , 14 ਜੂਨ - ਕੋਵਿਡ -19 ਦੇ ਵਿਰੁੱਧ ਲੜਨ ਲਈ ਦੇਸ਼ ਦੀਆਂ ਜਰੂਰਤਾਂ ਦੀ ਪੂਰਤੀ ਲਈ ਪ੍ਰਧਾਨ ਮੰਤਰੀ ਕੇਅਰਜ਼ ਫੰਡ ਤੋਂ ਦੇਸ਼ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਕੁੱਲ 850 ...
ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਧਰਨਾ
. . .  1 day ago
ਰਾਮਾਂ ਮੰਡੀ(ਬਠਿੰਡਾ), 14 ਜੂਨ (ਅਮਰਜੀਤ ਸਿੰਘ ਲਹਿਰੀ) - ਬਠਿੰਡਾ ਜ਼ਿਲ੍ਹੇ ਦੀ ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਚ ਸਹੁਰੇ ਪਰਿਵਾਰ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਗਈ ਨਵ ਵਿਆਹੁਤਾ ਲੜਕੀ ਲੜਕੀ ਹੈਪੀ ਕੌਰ ਦੇ ਪਰਿਵਾਰਕ ਮੈਂਬਰਾਂ ...
‘ਇਕ ਰਾਸ਼ਟਰ, ਇਕ ਰਾਸ਼ਨ’ ਯੋਜਨਾ ਲਾਗੂ ਕਰਨ ਵਿਚ ਕੋਈ ਮੁਸ਼ਕਲ ਨਹੀਂ - ਮਮਤਾ ਬੈਨਰਜੀ
. . .  1 day ago
ਕੋਲਕਾਤਾ,(ਪੱਛਮੀ ਬੰਗਾਲ) 14 ਜੂਨ - ਪੱਛਮੀ ਬੰਗਾਲ ਸਰਕਾਰ ਨੇ 1 ਜੁਲਾਈ ਤੱਕ ਪਾਬੰਦੀਆਂ ਵਧਾਈਆਂ ਹਨ । ਜ਼ਰੂਰੀ ਸੇਵਾਵਾਂ ਨੂੰ ਛੋਟ ਦਿੱਤੀ ਹੈ। ਮੁੱਖ ਮੰਤਰੀ ਮਮਤਾ ਬੈਨਰਜੀ ਦਾ ਕਹਿਣਾ...
ਐਸ.ਆਈ.ਟੀ. ਸਾਹਮਣੇ 16 ਜੂਨ ਨੂੰ ਨਹੀਂ ਪੇਸ਼ ਹੋਣਗੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ - ਦਲਜੀਤ ਸਿੰਘ ਚੀਮਾ
. . .  1 day ago
ਚੰਡੀਗੜ੍ਹ , 14 ਜੂਨ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਕੋਟਕਪੂਰਾ ਪੁਲਿਸ ਫਾਇਰਿੰਗ ਮਾਮਲੇ ਵਿਚ ਐਸ.ਆਈ.ਟੀ. ਨੇ 16 ਜੂਨ ਨੂੰ ਪੇਸ਼ ਹੋਣ ਲਈ ਸੰਮਨ ਭੇਜਿਆ...
ਚੀਫ਼ ਖ਼ਾਲਸਾ ਦੀਵਾਨ ਵਲੋਂ ਪੰਚਮ ਪਾਤਸ਼ਾਹ ਦਾ ਸ਼ਹੀਦੀ ਪੁਰਬ ਸ਼ਰਧਾ ਨਾਲ ਮਨਾਇਆ
. . .  1 day ago
ਅੰਮ੍ਰਿਤਸਰ,14 ਜੂਨ (ਜਸਵੰਤ ਸਿੰਘ ਜੱਸ) - ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਚੀਫ਼ ਖ਼ਾਲਸਾ...
ਮਹਿੰਗੇ ਮੁੱਲ ਦੇ ਸਾਇਕਲ ਚੋਰੀ ਕਰਨ ਵਾਲਾ ਗ੍ਰਿਫ਼ਤਾਰ - 18 ਸਾਇਕਲ ਬਰਾਮਦ
. . .  1 day ago
ਬਠਿੰਡਾ, 14 ਜੂਨ (ਅਮ੍ਰਿਤਪਾਲ ਸਿੰਘ ਵਲਾਣ) - ਅੱਜ ਸੀ.ਆਈ.ਏ. ਸਟਾਫ਼-1, ਬਠਿੰਡਾ ਦੀ ਟੀਮ ਨੇ ਮਹਿੰਗੇ ਮੁੱਲ ਦੇ ਸਾਇਕਲ ਚੋਰੀ ਕਰਨ ਵਾਲੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ,...
ਇਨਸਾਫ਼ ਲੈਣ ਲਈ ਸੈਂਕੜੇ ਲੋਕਾਂ ਵਲੋਂ ਦੂਸਰੇ ਦਿਨ ਵੀ ਡੀ. ਐੱਸ .ਪੀ. ਮਹਿਲ ਕਲਾਂ ਦੇ ਦਫ਼ਤਰ ਮੂਹਰੇ ਰੋਸ ਧਰਨਾ
. . .  1 day ago
ਮਹਿਲ ਕਲਾਂ,14 ਜੂਨ (ਅਵਤਾਰ ਸਿੰਘ ਅਣਖੀ) - ਪਿੰਡ ਟਿੱਬਾ ਦੇ ਗੰਭੀਰ ਹਾਲਤ 'ਚ ਜ਼ਖਮੀ ਨੌਜਵਾਨ ਦੀ ਪੀ. ਜੀ .ਆਈ. 'ਚ ਮੌਤ ਹੋ ਜਾਣ ਤੋਂ ਬਾਅਦ ਪਰਿਵਾਰ ਨੂੰ ਇਨਸਾਫ਼...
6-12 ਉਮਰ ਸਮੂਹ ਦੇ ਬੱਚਿਆਂ ਲਈ ਕੋਵੈਕਸੀਨ ਦਾ ਟਰਾਇਲ ਕੱਲ ਤੋਂ ਸ਼ੁਰੂ
. . .  1 day ago
ਨਵੀਂ ਦਿੱਲੀ, 14 ਜੂਨ - ਏਮਜ਼ ਦਿੱਲੀ ਕੱਲ੍ਹ ਤੋਂ 6-12 ਉਮਰ ਸਮੂਹ ਦੇ ਬੱਚਿਆਂ ਅਤੇ ਉਸ ਤੋਂ ਬਾਅਦ 2-6 ਉਮਰ ਵਰਗ ਦੇ ਕਲੀਨਿਕਲ ਟਰਾਇਲਾਂ ਲਈ ਭਰਤੀ ਸ਼ੁਰੂ ਕਰੇਗੀ...
ਅਭਿਨੇਤਾ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਨਾਲ ਜੁੜੀ ਸੀ.ਬੀ.ਆਈ. ਜਾਂਚ ਅਜੇ ਵੀ ਜਾਰੀ
. . .  1 day ago
ਮੁੰਬਈ,14 ਜੂਨ - ਅਭਿਨੇਤਾ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਨੂੰ ਅੱਜ ਇਕ ਸਾਲ ਦਾ ਹੋ ਗਿਆ ਹੈ | ਉਥੇ ਹੀ ਅਭਿਨੇਤਾ ਦੀ ਮੌਤ ਨਾਲ ਜੁੜੀ ਸੀ.ਬੀ.ਆਈ. ਜਾਂਚ ਅਜੇ...
ਬੇਰੁਜ਼ਗਾਰ ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਬਠਿੰਡਾ,14 ਜੂਨ ( ਅਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਵਿਚ ਬੇਰੁਜ਼ਗਾਰੀ ਦੇ ਝੰਬੇ ਇਕ ਨੌਜਵਾਨ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ...
ਪੁਲਿਸ ਦੀ ਵਰਦੀ ਪਾ ਕੇ ਲੁੱਟਾਂ - ਖੋਹਾਂ ਕਰਨ ਵਾਲਾ ਅੰਤਰਾਜੀ ਗਿਰੋਹ ਪਟਿਆਲਾ ਪੁਲਿਸ ਨੇ ਕੀਤਾ ਕਾਬੂ
. . .  1 day ago
ਪਟਿਆਲਾ,14 ਜੂਨ (ਮਨਦੀਪ ਸਿੰਘ ਖਰੌੜ) - ਪਟਿਆਲਾ ਪੁਲਿਸ ਵਲੋਂ ਪੁਲਿਸ ਦੀ ਵਰਦੀ ਪਾ ਕੇ ਲੁੱਟਾਂ ਖੋਹਾਂ ਕਰਨ ਵਾਲਾ ਅੰਤਰਰਾਜੀ ਗਿਰੋਹ ਕਾਬੂ ਕੀਤਾ ਗਿਆ ਹੈ। ਇਹ ਗਿਰੋਹ ਪੰਜਾਬ ਤੇ ਹਰਿਆਣਾ...
ਪੀ.ਆਰ.ਟੀ.ਸੀ. ਮੁਲਾਜ਼ਮਾਂ ਨੇ ਘੇਰਿਆ ਬਠਿੰਡਾ ਦਾ ਮੁੱਖ ਬੱਸ ਅੱਡਾ
. . .  1 day ago
ਬਠਿੰਡਾ, 14 ਜੂਨ (ਅਮ੍ਰਿਤਪਲ ਸਿੰਘ ਵਲਾਣ) - ਪਟਿਆਲਾ ਵਿਚ ਪੀ.ਆਰ.ਟੀ.ਸੀ. ਚੈਕਿੰਗ ਟੀਮ ਦੁਆਰਾ ਪੀ.ਆਰ.ਟੀ.ਸੀ. ਬਠਿੰਡਾ ਡਿਪੂ ਦੇ ਇਕ ਕੰਡਕਟਰ ...
ਅਣਪਛਾਤੇ ਲੁਟੇਰਿਆਂ ਵਲੋਂ ਕਿਸਾਨ ਦੀ ਗੋਲੀ ਮਾਰਕੇ ਹੱਤਿਆ
. . .  1 day ago
ਮੋਗਾ,14 ਜੂਨ (ਗੁਰਤੇਜ ਸਿੰਘ ਬੱਬੀ, ਗੁਰਦੇਵ ਭਾਮ) - ਮੋਗਾ ਦੇ ਕਸਬਾ ਬਾਘਾਪੁਰਾਣਾ ਦੇ ਪਿੰਡ ਰਾਜੀਆਨਾ ਦੇ ਕੋਲ ਮੋਟਰਸਾਈਕਲ ਸਵਾਰ ਖੇਤਾਂ ਵਿਚ ਪਏ ਇਕ ਬੈਗ ਨੂੰ ਚੁੱਕ ਕੇ ਉੱਥੋਂ ਦੀ ਫ਼ਰਾਰ...
2022 ਦੀਆਂ ਗੁਜਰਾਤ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ ਸੀਟਾਂ ‘ਤੇ ਚੋਣ ਲੜੇਗੀ ਪਾਰਟੀ - ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ, 14 ਜੂਨ - ਆਮ ਆਦਮੀ ਪਾਰਟੀ (ਆਪ) 2022 ਦੀਆਂ ਗੁਜਰਾਤ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ ਸੀਟਾਂ ‘ਤੇ ਚੋਣ ...
ਉਮਕਾਰ ਗੋਇਲ ਇੰਪਰੂਵਮੈਂਟ ਟਰੱਸਟ ਕੋਟਕਪੂਰਾ ਦੇ ਪ੍ਰਧਾਨ ਬਣੇ
. . .  1 day ago
ਕੋਟਕਪੂਰਾ, 14 ਜੂਨ ( ਮੋਹਰ ਸਿੰਘ ਗਿੱਲ ) - ਉਮਕਾਰ ਗੋਇਲ ਇੰਪਰੂਵਮੈਂਟ ਟਰੱਸਟ ਕੋਟਕਪੂਰਾ ਦੇ ਪ੍ਰਧਾਨ ਬਣੇ ਹਨ | ਸੁਰਜੀਤ ਸਿੰਘ ਢਿੱਲੋਂ ਡਾਇਰੈਕਟਰ ਸੀਵਰੇਜ ਬੋਰਡ ਪੰਜਾਬ,...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਕੱਤਕ ਸੰਮਤ 552

ਪਟਿਆਲਾ

ਸਮਾਣਾ ਹਲਕੇ 'ਚ 50 ਕਰੋੜ ਰੁਪਏ ਦੀ ਲਾਗਤ ਨਾਲ ਵਿਛਾਇਆ ਜਾਵੇਗਾ ਸੜਕਾਂ ਦਾ ਜਾਲ-ਵਿਧਾਇਕ ਰਜਿੰਦਰ ਸਿੰਘ

ਸਮਾਣਾ, 26 ਅਕਤੂਬਰ (ਹਰਵਿੰਦਰ ਸਿੰਘ ਟੋਨੀ)-ਵਿਧਾਇਕ ਰਜਿੰਦਰ ਸਿੰਘ ਵਲੋਂ ਅੱਜ ਸਮਾਣਾ ਤੋਂ ਵਾਇਆ ਕਾਹਨਗੜ੍ਹ ਪਿੰਡ ਗਾਜੇਵਾਸ ਤੱਕ ਬਣਨ ਵਾਲੀ ਕਰੀਬ 14 ਕਿੱਲੋਮੀਟਰ ਲੰਬੀ ਸੜਕ ਜੋ 10 ਫੁੱਟ ਤੋਂ 18 ਫੁੱਟ ਚੌੜੀ ਹੋਵੇਗੀ ਤੇ 8 ਕਰੋੜ ਰੁਪਏ ਦੀ ਲਾਗਤ ਆਵੇਗੀ, ਦਾ ਉਦਘਾਟਨ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਪਟਿਆਲਾ, 26 ਅਕਤੂਬਰ (ਮਨਦੀਪ ਸਿੰਘ ਖਰੋੜ)-ਰਾਜਪੁਰਾ ਰੋਡ 'ਤੇ ਨਦੀ ਨੇੜੇ ਸਾਈਕਲਿੰਗ ਕਰ ਰਹੇ ਇਕ ਵਿਅਕਤੀ ਨੂੰ ਬੱਸ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ 'ਤੇ ਮੌਤ ਹੋ ਗਈ | ਮਿ੍ਤਕ ਦੀ ਪਹਿਚਾਣ ਰਮੇਸ਼ ਕੁਮਾਰ ਵਾਸੀ ਗੁਰੂ ਨਾਨਕ ਨਗਰ ਪਟਿਆਲਾ ਵਜੋਂ ਹੋਈ ਹੈ | ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਸਾਈਕਲ ਸਵਾਰ ਦੀ ਮੌਤ

ਦੇਵੀਗੜ੍ਹ, 26 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਅੱਜ ਦੁਪਹਿਰ ਵੇਲੇ ਸਾਈਕਲ ਸਵਾਰ ਦੀ ਸਵਿਫ਼ਟ ਕਾਰ ਵਲੋਂ ਮਾਰੀ ਗਈ ਟੱਕਰ ਨਾਲ ਮੌਕੇ 'ਤੇ ਮੌਤ ਹੋਣ ਅਤੇ ਕਾਰ ਦਰੱਖ਼ਤ 'ਚ ਵੱਜਣ ਨਾਲ ਕਾਰ ਚਾਲਕ ਦੇ ਜ਼ਖ਼ਮੀ ਹੋਣ ਦੀ ਖ਼ਬਰ ਮਿਲੀ ਹੈ | ਜਾਣਕਾਰੀ ਦਿੰਦਿਆਂ ਥਾਣਾ ਜੁਲਕਾਂ ...

ਪੂਰੀ ਖ਼ਬਰ »

ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ ਝੋਨੇ ਦੀ ਆਮਦ 10 ਲੱਖ ਮੀਟਿ੍ਕ ਟਨ ਤੋਂ ਹੋਈ ਪਾਰ-ਡੀ.ਸੀ.

ਪਟਿਆਲਾ, 26 ਅਕਤੂਬਰ (ਅ.ਸ. ਆਹਲੂਵਾਲੀਆ)-ਜ਼ਿਲ੍ਹੇ ਦੀਆਂ ਮੰਡੀਆਂ 'ਚ ਅੱਜ ਤੱਕ 10,40,480 ਮੀਟਿ੍ਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ਵਿਚੋਂ ਹੁਣ ਤੱਕ 10, 38,020 ਮੀਟਿ੍ਕ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ | ਅੱਜ ਜ਼ਿਲ੍ਹੇ ਦੀਆਂ ਮੰਡੀਆਂ 'ਚ 57,460 ਮੀਟਿ੍ਕ ਟਨ ਝੋਨਾ ਆਇਆ, ਜਿਸ 'ਚ ...

ਪੂਰੀ ਖ਼ਬਰ »

ਨਰਿੰਦਰ ਮੋਦੀ ਚੱਲੇ ਇੰਦਰਾ ਗਾਂਧੀ ਦੀ ਐਮਰਜੈਂਸੀ ਵਾਲੀ ਸੋਚ 'ਤੇ-ਵਿਧਾਇਕ ਚੰਦੂਮਾਜਰਾ

ਪਟਿਆਲਾ, 26 ਅਕਤੂਬਰ (ਅ.ਸ. ਆਹਲੂਵਾਲੀਆ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਐਮਰਜੈਂਸੀ ਵਾਲੀ ਸੋਚ 'ਤੇ ਚੱਲ ਪਏ ਹਨ | ਪੰਜਾਬ 'ਚ ਮਾਲ ਗੱਡੀਆਂ ਰੋਕਣਾ ਕੇਂਦਰ ਸਰਕਾਰ ਦਾ ਐਮਰਜੈਂਸੀ ਵਾਲਾ ਵਤੀਰਾ ਹੈ | ਲੋਕ ਰਾਜ 'ਚ ਚੁਣੀਆਂ ਹੋਈਆਂ ...

ਪੂਰੀ ਖ਼ਬਰ »

ਰਾਜਪੁਰਾ ਥਰਮਲ ਪਲਾਂਟ ਨੂੰ ਜਾਂਦੀ ਰੇਲਵੇ ਲਾਈਨ 'ਤੇ ਕਿਸਾਨਾਂ ਦਾ ਧਰਨਾ ਤੀਜੇ ਦਿਨ ਵੀ ਜਾਰੀ

ਰਾਜਪੁਰਾ, 26 ਅਕਤੂਬਰ (ਜੀ.ਪੀ. ਸਿੰਘ)-ਥਰਮਲ ਪਲਾਂਟ ਰਾਜਪੁਰਾ ਨੂੰ ਕੋਲੇ ਦੀ ਸਪਲਾਈ ਰੋਕਣ ਦੇ ਮਕਸਦ ਨਾਲ ਅੱਜ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਕਿਸਾਨਾਂ ਵਲੋਂ ਥਰਮਲ ਪਲਾਂਟ ਨੂੰ ਜਾਂਦੀ ਰੇਲਵੇ ਲਾਈਨ 'ਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਕਿਸਾਨਾਂ ਦਾ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ 20 ਕਿੱਲੋ ਭੁੱਕੀ ਸਮੇਤ 3 ਕਾਬੂ

ਰਾਜਪੁਰਾ, 26 ਅਕਤੂਬਰ (ਜੀ.ਪੀ. ਸਿੰਘ)-ਥਾਣਾ ਸ਼ੰਭੂ ਦੀ ਪੁਲਿਸ ਨੇ 2 ਵੱਖ-ਵੱਖ ਮਾਮਲਿਆਂ 'ਚ ਇਕ ਔਰਤ ਸਣੇ 3 ਵਿਅਕਤੀਆਂ ਨੂੰ 20 ਕਿੱਲੋ ਭੁੱਕੀ ਸਮੇਤ ਗਿ੍ਫ਼ਤਾਰ ਕਰਕੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਥਾਣਾ ਸ਼ੰਭੂ ਪੁਲਿਸ ਦੇ ...

ਪੂਰੀ ਖ਼ਬਰ »

ਸ਼ਹਿਰ ਦੀ ਸਫ਼ਾਈ ਸਬੰਧੀ ਨਗਰ ਕੌਾਸਲ ਖ਼ਿਲਾਫ਼ ਰੋਸ ਧਰਨਾ

ਨਾਭਾ, 26 ਅਕਤੂਬਰ (ਕਰਮਜੀਤ ਸਿੰਘ)-ਅਕਾਲੀ ਦਲ ਸੁਤੰਤਰ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੋਲੀ ਦੀ ਪ੍ਰਧਾਨਗੀ ਹੇਠ ਨਗਰ ਕੌਾਸਲ ਖ਼ਿਲਾਫ਼ ਰੋਸ ਧਰਨਾ ਲਗਾਇਆ ਗਿਆ | ਧਰਨੇ ਨੂੰ ਸੰਬੋਧਨ ਕਰਦੇ ਹੋਏ ਪਰਮਜੀਤ ਸਿੰਘ ਸਹੋਲੀ ਨੇ ਕਿਹਾ ਕਿ ਸ਼ਹਿਰ ਨਾਭਾ ਵਿਖੇ ਇਤਿਹਾਸਿਕ ...

ਪੂਰੀ ਖ਼ਬਰ »

ਇਲੈਕਟੋਰਲ ਲਿਟਰੇਸੀ ਕਲੱਬ ਮੈਬਰਾਂ ਲਈ ਵੋਟਰ ਜਾਗਰੂਕਤਾ ਵਿਸ਼ੇ 'ਤੇ ਆਨ-ਲਾਈਲ ਕੁਇਜ ਮੁਕਾਬਲੇ ਅੱਜ-ਪੂਜਾ ਸਿਆਲ

ਪਟਿਆਲਾ, 26 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਦੇ ਮੁੱਖ ਚੋਣ ਅਫ਼ਸਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਵੋਟਰ ਜਾਗਰੂਕਤਾ ਲਈ ਚਲਾਈ ਮੁਹਿੰਮ ਤਹਿਤ ਆਨ-ਲਾਈਨ ਕੁਇਜ ਮੁਕਾਬਲੇ 27 ਅਕਤੂਬਰ ਨੂੰ ਦੁਪਹਿਰ 12.45 ਵਜੇ ਤੋਂ 01.15 ਵਜੇ ਦੌਰਾਨ ਕਰਵਾਏ ਜਾਣੇ ਹਨ | ਇਹ ਗੱਲ ...

ਪੂਰੀ ਖ਼ਬਰ »

ਜ਼ਿਲੇ੍ਹ 'ਚ 95 ਫ਼ੀਸਦੀ ਕੋਰੋਨਾ ਮਰੀਜ਼ ਹੋਏ ਠੀਕ

ਪਟਿਆਲਾ, 26 ਅਕਤੂਬਰ (ਮਨਦੀਪ ਸਿੰਘ ਖਰੋੜ)-ਜ਼ਿਲੇ੍ਹ 'ਚ 5 ਹੋਰ ਵਿਅਕਤੀਆਂ ਦੀ ਕੋਵਿਡ ਰਿਪੋਰਟ ਪਾਜ਼ੀਟਿਵ ਆਈ ਹੈ | ਹੁਣ ਤੱਕ 12,651 ਵਿਅਕਤੀ ਕੋਰੋਨਾ ਦੀ ਲਪੇਟ 'ਚ ਆਏ ਹਨ, ਜਿਨ੍ਹਾਂ 'ਚੋਂ 11,995 ਮਰੀਜ਼ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ ਜਿਸ ਤਹਿਤ 95 ਫ਼ੀਸਦੀ ਕੋਰੋਨਾ ਪੀੜਤ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਅਧਿਐਨ ਵਿਭਾਗ ਵਲੋਂ ਪ੍ਰੋ. ਅੰਮਿ੍ਤਪਾਲ ਕੌਰ ਦਾ ਸਨਮਾਨ

ਪਟਿਆਲਾ, 26 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਸਾਹਿਤ ਅਧਿਐਨ ਵਿਭਾਗ ਦੇ ਸੀਨੀਅਰ ਪ੍ਰੋਫ਼ੈਸਰ ਡਾ. ਅੰਮਿ੍ਤਪਾਲ ਕੌਰ ਦੇ ਡੀਨ ਅਕਾਦਮਿਕ ਮਾਮਲੇ ਪੰਜਾਬੀ ਯੂਨੀਵਰਸਿਟੀ ਬਣਨ 'ਤੇ ਵਿਭਾਗ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਵਿਭਾਗ ਦੇ ਅਕਾਦਮਿਕ ...

ਪੂਰੀ ਖ਼ਬਰ »

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਮੁਲਾਜ਼ਮਾਂ ਦੀ ਬੈਠਕ

ਪਟਿਆਲਾ, 26 ਅਕਤੂਬਰ (ਅ.ਸ. ਆਹਲੂਵਾਲੀਆ)-ਬੀਤੇ ਦਿਨੀਂ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਮੁੱਖ ਦਫ਼ਤਰ ਨਾਭਾ ਰੋਡ ਪਟਿਆਲਾ ਦੇ ਪ੍ਰਤੀਨਿਧਾਂ ਦੀ ਬੈਠਕ ਹੋਈ, ਜਿਸ 'ਚ ਬੋਰਡ ਵਿਚਲੇ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਨੂੰ ਵਿੱਤੀ ਸੰਕਟ 'ਚੋਂ ਕੱਢਣ ਲਈ ਉੱਪ ਕੁਲਪਤੀ ਵਲੋਂ ਕੋਸ਼ਿਸ਼ਾਂ ਜਾਰੀ

ਪਟਿਆਲਾ, 26 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਵਿੱਤੀ ਸੰਕਟ ਦੇ ਦੌਰ 'ਚੋਂ ਗੁਜ਼ਰ ਰਹੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਇਸ ਸੰਕਟ 'ਚੋਂ ਬਾਹਰ ਕੱਢਣ ਲਈ ਉੱਪ ਕੁਲਪਤੀ ਪ੍ਰੋ. ਬੀ. ਐੱਸ. ਘੁੰਮਣ ਵਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ | ਇਹ ...

ਪੂਰੀ ਖ਼ਬਰ »

ਨਗਰ ਪੰਚਾਇਤ ਦਫ਼ਤਰ ਵਿਖੇ ਸ਼ੁਕਰਾਨਾ ਧਾਰਮਿਕ ਸਮਾਗਮ ਕਰਵਾਇਆ

ਭਾਦਸੋਂ, 26 ਅਕਤੂਬਰ (ਗੁਰਬਖਸ਼ ਸਿੰਘ ਵੜੈਚ)-ਪ੍ਰਮਾਤਮਾ ਦੇ ਸ਼ੁਕਰਾਨੇ ਲਈ ਨਗਰ ਪੰਚਾਇਤ ਦਫ਼ਤਰ ਭਾਦਸੋਂ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ 'ਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਸਮਾਗਮ ਨੂੰ ਸੰਬੋਧਨ ਕਰਦੇ ਹੋਏ ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੋਗਾ ਦੀ ਨਾਭਾ ਸ਼ਾਖਾ 'ਚ ਐੱਸ. ਓ. ਪੀ. ਤਹਿਤ ਆਈਲੈਟਸ ਦੀ ਕੋਚਿੰਗ ਸ਼ੁਰੂ-ਗੁਰਮਿਲਾਪ ਸਿੰਘ ਡੱਲਾ

ਨਾਭਾ, 26 ਅਕਤੂਬਰ (ਕਰਮਜੀਤ ਸਿੰਘ)-ਕੋਵਿਡ-19 ਦਾ ਪ੍ਰਭਾਵ ਘਟਣ ਅਤੇ ਪੰਜਾਬ ਸਰਕਾਰ ਵਲੋਂ ਆਈਲੈਟਸ ਕੋਚਿੰਗ ਵਾਲਿਆਂ ਨੂੰ ਸਿਹਤ ਦੇ ਨਿਯਮਾਂ ਅਨੁਸਾਰ ਕੋਚਿੰਗ ਸੈਂਟਰ ਖੋਲ੍ਹਣ ਤੋਂ ਬਾਅਦ ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਮੈਕਰੋ ਗਲੋਬਲ ਲੋਕਾਂ ਵਿਚ ਖਿੱਚ ਦਾ ...

ਪੂਰੀ ਖ਼ਬਰ »

ਜ਼ਿਲ੍ਹਾ ਸੈਸ਼ਨ ਜੱਜ ਵਲੋਂ ਅਨਾਥ ਤੇ ਅਪਾਹਜ ਆਸ਼ਰਮ ਦਾ ਅਚਾਨਕ ਨਿਰੀਖਣ

ਪਟਿਆਲਾ, 26 ਅਕਤੂਬਰ (ਮਨਦੀਪ ਸਿੰਘ ਖਰੋੜ)-ਜ਼ਿਲ੍ਹਾ ਤੇ ਸੈਸ਼ਨ ਜੱਜ ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਰਾਜਿੰਦਰ ਅਗਰਵਾਲ ਨੇ ਅੱਜ ਮਾਤਾ ਗੁਜਰੀ ਕੰਨਿਆ ਛਾਤਰਾਵਾਸ, ਪਿੰਡ ਕਲਰਭੈਣੀ, ਬੀਰ ਜੀ ਅਪਾਹਜ ਆਸ਼ਰਮ ਤੇ ਯਾਦਵਿੰਦਰਾ ਪੂਰਨ ਬਾਲ ...

ਪੂਰੀ ਖ਼ਬਰ »

ਦੁਸਹਿਰੇ ਮੌਕੇ ਜੱਸੀ ਸੋਹੀਆਂ ਵਾਲਾ ਦੀ ਅਗਵਾਈ ਹੇਠ ਫੂਕਿਆ ਮੋਦੀ ਦਾ ਪੁਤਲਾ

ਨਾਭਾ, 26 ਅਕਤੂਬਰ (ਕਰਮਜੀਤ ਸਿੰਘ)-ਬਦੀ 'ਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਤਿਉਹਾਰ ਦੁਸਹਿਰੇ ਮੌਕੇ ਇਸ ਵਾਰ ਰਾਵਣ ਦਾ ਪੁਤਲਾ ਸਾੜਨ ਦੀ ਬਜਾਏ ਹਲਕੇ ਦੇ 'ਆਪ' ਆਗੂ ਜੱਸੀ ਸੋਹੀਆਂ ਵਾਲਾ ਦੀ ਅਗਵਾਈ ਹੇਠ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਅਤੇ ਕੇਂਦਰ ਸਰਕਾਰ ਦੇ ਤਾਨਾਸ਼ਾਹੀ ...

ਪੂਰੀ ਖ਼ਬਰ »

ਬਜਾਜ ਤੇ ਸੋਨੂੰ ਮਾਜਰੀ ਦੀ ਅਗਵਾਈ 'ਚ ਕਾਂਗਰਸੀ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਪਟਿਆਲਾ, 26 ਅਕਤੂਬਰ (ਅ.ਸ. ਆਹਲੂਵਾਲੀਆ)-ਵਾਰਡ ਨੰਬਰ-57 'ਚ ਪੈਂਦੇ ਬਡੂੰਗਰ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੀ ਇਕ ਵਿਸ਼ੇਸ਼ ਬੈਠਕ ਦੌਰਾਨ ਸੀਨੀਅਰ ਲੀਡਰ ਇੰਦਰਮੋਹਨ ਸਿੰਘ ਬਜਾਜ, ਜਨਰਲ ਸਕੱਤਰ ਸੋਨੂੰ ਮਾਜਰੀ ਦੀ ਅਗਵਾਈ ਵਿਚ ਮਮਤਾ ਬਡੂੰਗਰ ਦੀ ਪ੍ਰੇਰਨਾ ਦੇ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਨੂੰ ਵਿੱਤੀ ਸੰਕਟ 'ਚੋਂ ਕੱਢਣ ਦੀ ਮੰਗ ਨੂੰ ਲੈ ਕੇ ਅਧਿਆਪਕਾਂ ਤੇ ਕਰਮਚਾਰੀਆਂ ਦਾ ਸੰਘਰਸ਼ ਜਾਰੀ

ਪਟਿਆਲਾ, 26 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੀ ਖ਼ੁਦਮੁਖ਼ਤਿਆਰੀ, ਵਿੱਤੀ ਗ੍ਰਾਂਟ, ਤਨਖ਼ਾਹਾਂ ਅਤੇ ਪੈਨਸ਼ਨਾਂ ਸਬੰਧੀ ਮੰਗਾਂ ਨੂੰ ਲੈ ਕੇ ਉੱਪ ਕੁਲਪਤੀ ਦੇ ਦਫ਼ਤਰ ਅੱਗੇ ਜੁਆਇੰਟ ਐਕਸ਼ਨ ਕਮੇਟੀ ਦਾ ਧਰਨਾ ਅੱਜ 66ਵੇਂ ਦਿਨ ਵੀ ਜਾਰੀ ...

ਪੂਰੀ ਖ਼ਬਰ »

ਸਰਕਾਰੀ ਕਾਲਜ ਗੈਸਟ-ਫੈਕਲਟੀ ਸਹਾਇਕ ਪ੍ਰੋਫੈਸਰਜ਼ ਐਸੋਸੀਏਸ਼ਨ ਵਲੋਂ ਅਹਿਮ ਬੈਠਕ

ਪਟਿਆਲਾ, 26 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਸੂਬੇ ਦੇ ਵੱਖ-ਵੱਖ ਸਰਕਾਰੀ ਕਾਲਜਾਂ 'ਚ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਗੈਸਟ-ਫੈਕਲਟੀ ਸਹਾਇਕ ਪ੍ਰੋਫੈਸਰਾਂ ਵਲੋਂ ਅੱਜ ਪਟਿਆਲਾ ਵਿਖੇ ਬੈਠਕ ਕੀਤੀ ਗਈ | ਇਸ ਮੌਕੇ ਗੈਸਟ-ਫੈਕਲਟੀ ਸਹਾਇਕ ...

ਪੂਰੀ ਖ਼ਬਰ »

ਨੈਸ਼ਨਲ ਇਨਵੈਸਟੀਗੇਸ਼ਨ ਸਰਵਿਸ ਨੇ ਅਹੁਦੇਦਾਰਾਂ ਨੂੰ ਦਿੱਤੇ ਨਿਯੁਕਤੀ ਪੱਤਰ

ਪਾਤੜਾਂ, 26 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਸਿਵਲ ਇਨਫਰਮਿਸ਼ਨ ਡਵੀਜ਼ਨਲ ਫਾਊਾਡੇਸ਼ਨ ਦੀ ਇਕ ਮੀਟਿੰਗ ਸੂਬਾ ਪ੍ਰਧਾਨ ਅੰਮਿ੍ਤਪਾਲ ਸਿੰਘ ਚੰਦੜ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਨਵ-ਨਿਯੁਕਤ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ | ਇਸ ਮੌਕੇ ਸੀਮਾ ਕੌਰ ਸ਼ੇਖਪੁਰ ਜ਼ਿਲ੍ਹਾ ਦਫ਼ਤਰ ਇੰਚਾਰਜ ਅਤੇ ਕਮਲਪ੍ਰੀਤ ਕੌਰ ਨੂੰ ਵਲੰਟੀਅਰ ਵਜੋਂ ਨਿਯੁਕਤੀ ਪੱਤਰ ਦੇਣ ਮਗਰੋਂ ਸੂਬਾ ਪ੍ਰਧਾਨ ਅੰਮਿ੍ਤਪਾਲ ਚੰਦੜ ਨੇ ਕਿਹਾ ਕਿ ਉਨ੍ਹਾਂ ਦੀ ਸੰਸਥਾ ਦਾ ਮੁੱਖ ਮੰਤਵ ਨਸ਼ਿਆਂ ਨੂੰ ਰੋਕਣਾ ਜ਼ਰਮ ਨੂੰ ਖ਼ਤਮ ਕਰਨ ਭਿ੍ਸ਼ਟਾਚਾਰ ਨੂੰ ਨੱਥ ਪਾਉਣ ਅਤੇ ਅੱਤਿਆਚਾਰ ਖ਼ਿਲਾਫ਼ ਲੜਨਾ ਹੈ | ਇਸ ਮੌਕੇ ਡਾ. ਸਤਨਾਮ ਸਿੰਘ, ਬੂਟਾ ਸਿੰਘ, ਬੰਟੀ ਖਾਨ ਲਾਲੀ ਖ਼ਾਨ, ਸਿੰਦਰ ਕੌਰ ਚੁਨਾਗਰਾ ਅਤੇ ਬਿੱਲਾ ਖਾਨ ਆਦਿ ਮੌਜੂਦ ਸਨ |

ਖ਼ਬਰ ਸ਼ੇਅਰ ਕਰੋ

 

ਜਸਟਿਸ ਰਾਜੇਸ਼ ਭਾਰਦਵਾਜ ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਹੋਏ ਨਤਮਸਤਕ

ਪਟਿਆਲਾ, 26 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਜਸਟਿਸ ਰਾਜੇਸ਼ ਭਾਰਦਵਾਜ ਅੱਜ ਪਰਿਵਾਰ ਸਮੇਤ ਇਤਿਹਾਸਕ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਏ | ਇਸ ਮੌਕੇ ਉਨ੍ਹਾਂ ਦੀ ਧਰਮ ਪਤਨੀ ਤੇ ਸਪੁੱਤਰ ਵੀ ਨਾਲ ਸਨ | ...

ਪੂਰੀ ਖ਼ਬਰ »

ਸਨੌਰ ਵਿਖੇ ਸੀਵਰੇਜ ਤੇ ਸੜਕ ਦੇ ਕੰਮ ਦੀ ਹੈਰੀ ਮਾਨ ਨੇ ਕਰਵਾਈ ਸ਼ੁਰੂਆਤ

ਸਨੌਰ, 26 ਅਕਤੂਬਰ (ਸੋਖਲ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਰਹਿਨੁਮਾਈ ਹੇਠ ਲੋਕ ਸਭਾ ਮੈਂਬਰ ਪਟਿਆਲਾ ਪ੍ਰਨੀਤ ਕੌਰ ਦੇ ਯਤਨਾਂ ਸਦਕਾ ਕਾਂਗਰਸ ਪਾਰਟੀ ਦੇ ਸਨੌਰ ਹਲਕਾ ਮੁਖੀ ਹਰਿੰਦਰਪਾਲ ਸਿੰਘ ਹੈਰੀ ਮਾਨ ਨੇ ਅੱਜ ਸਥਾਨਕ ਨਗਰ ਕੌਾਸਲ ਦਫ਼ਤਰ ਵਿਖੇ ...

ਪੂਰੀ ਖ਼ਬਰ »

ਜ਼ਿੰਮੇਵਾਰ ਸ਼ਖ਼ਸੀਅਤਾਂ ਜ਼ਮੀਰ ਦੀ ਆਵਾਜ਼ ਨਾਲ ਖੇਤੀ ਸੋਧ ਬਿੱਲਾਂ 'ਤੇ ਦਸਤਖ਼ਤ ਕਰਨ-ਹਰਪਾਲਪੁਰ

ਘਨੌਰ, 26 ਅਕਤੂਬਰ (ਜਾਦਵਿੰਦਰ ਸਿੰਘ ਜੋਗੀਪੁਰ)-ਦੇਸ਼ ਦੀ ਕਿਸਾਨੀ ਨੂੰ ਬਚਾਉਣ ਲਈ ਜਿਵੇਂ ਪੂਰਾ ਦੇਸ਼ ਕਿਸਾਨ ਦੀ ਪਿੱਠ 'ਤੇ ਖੜ੍ਹਾ ਹੈ, ਉਸੇ ਤਰ੍ਹਾਂ ਹੀ ਸਭ ਨਾਲੋਂ ਵੱਡੀਆਂ ਜ਼ਿੰਮੇਵਾਰ ਸ਼ਖ਼ਸੀਅਤਾਂ 'ਚ ਗਿਣੇ ਜਾਣ ਵਾਲੇ ਪੰਜਾਬ ਦੇ ਗਵਰਨਰ ਅਤੇ ਦੇਸ਼ ਦੇ ...

ਪੂਰੀ ਖ਼ਬਰ »

ਸਬਜ਼ੀ ਮੰਡੀ 'ਚੋਂ ਮੋਟਰਸਾਈਕਲ ਚੋਰੀ

ਪਟਿਆਲਾ, 26 ਅਕਤੂਬਰ (ਮਨਦੀਪ ਸਿੰਘ ਖਰੋੜ)-ਸਰਹਿੰਦ ਰੋਡ 'ਤੇ ਹਰ ਸ਼ੁੱਕਰਵਾਰ ਨੂੰ ਲੱਗਦੀ ਸਬਜ਼ੀ ਮੰਡੀ ਦੇ ਬਾਹਰ ਖੜ੍ਹਾ ਕੀਤਾ ਮੋਟਰਸਾਈਕਲ ਕੋਈ ਚੋਰੀ ਕਰਕੇ ਲੈ ਗਿਆ ਹੈ | ਇਸ ਦੀ ਸ਼ਿਕਾਇਤ ਹਰਪਾਲ ਸਿੰਘ ਵਾਸੀ ਪਟਿਆਲਾ ਨੇ ਥਾਣਾ ਤਿ੍ਪੜੀ 'ਚ ਦਰਜ ਕਰਵਾਈ ਸੀ, ਜਿਸ ...

ਪੂਰੀ ਖ਼ਬਰ »

ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਆਗੂਆਂ ਖ਼ਿਲਾਫ਼ ਕੇਸ ਦਰਜ

ਪਟਿਆਲਾ, 26 ਅਕਤੂਬਰ (ਮਨਦੀਪ ਸਿੰਘ ਖਰੋੜ)-ਦੁਸਹਿਰੇ ਵਾਲੇ ਦਿਨ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਕਾਰਕੁਨਾਂ ਆਪਣੀ ਮੰਗਾਂ ਮਨਵਾਉਣ ਲਈ ਮੌਤੀ ਮਹਿਲ ਵੱਲ ਕੂਚ ਕਰਨ ਸਮੇਂ ਪੁਲਿਸ ਨਾਲ ਧੱਕਾਮੁੱਕੀ ਦੌਰਾਨ ਹੌਲਦਾਰ ਦੀ ਵਰਦੀ ਪਾੜਨ ਦੇ ਦੋਸ਼ਾਂ ਤਹਿਤ ਥਾਣਾ ਯੂਨੀਅਨ ...

ਪੂਰੀ ਖ਼ਬਰ »

ਸਨੌਰ ਵਿਖੇ ਕਿਸਾਨਾਂ ਦਾ ਆਲੂ ਦਾ ਸੀਡ ਗੁਦਾਮ 'ਚ ਪਿਆ ਹੋਇਆ ਖ਼ਰਾਬ

ਸਨੌਰ, 26 ਅਕਤੂਬਰ (ਸੋਖਲ)-ਸਨੌਰ ਰੋਡ ਸਥਿਤ ਕੋਲਡ ਸਟੋਰ 'ਚ ਕਿਸਾਨਾਂ ਵਲੋਂ ਸਟੋਰ ਕੀਤਾ ਹੋਇਆ ਕਰੋੜਾਂ ਰੁਪਏ ਦਾ ਆਲੂ ਦਾ ਬੀਜ ਖ਼ਰਾਬ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਮੌਕੇ ਕਿਸਾਨਾਂ ਵਲੋਂ ਕੋਲਡ ਸਟੋਰ ਪ੍ਰਬੰਧਕਾਂ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ...

ਪੂਰੀ ਖ਼ਬਰ »

ਵਿਧਾਇਕ ਕੰਬੋਜ ਨੇ ਰਾਜਪੁਰਾ 'ਚ ਵੱਖ-ਵੱਖ ਥਾਵਾਂ 'ਤੇ ਵਿਕਾਸ ਕਾਰਜ ਕਰਵਾਏ ਸ਼ੁਰੂ

ਰਾਜਪੁਰਾ, 26 ਅਕਤੂਬਰ (ਰਣਜੀਤ ਸਿੰਘ)-ਰਾਜਪੁਰਾ ਵਿਖੇ ਵੱਖ-ਵੱਖ ਥਾਵਾਂ 'ਤੇ 2 ਕਰੋੜ ਦੇ ਵਿਕਾਸ ਕਾਰਜ ਸ਼ੁਰੂ ਕਰਵਾਏ ਗਏ | ਇਸ ਮੌਕੇ ਵਿਧਾਇਕ ਹਰਦਿਆਲ ਸਿੰਘ ਕੰਬੋਜ ਅਤੇ ਜ਼ਿਲ੍ਹਾ ਪ੍ਰਧਾਨ ਨਿਰਭੈ ਸਿੰਘ ਮਿਲਟੀ ਕੰਬੋਜ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਵਿਧਾਇਕ ਕੰਬੋਜ ...

ਪੂਰੀ ਖ਼ਬਰ »

ਮਾਤਾ ਹਿੰਗਲਾਜ ਦਰਬਾਰ ਦੰਦਰਾਲਾ 'ਚ ਅਸ਼ਟਮੀ ਦਾ ਦਿਹਾੜਾ ਮਨਾਇਆ

ਭਾਦਸੋਂ, 26 ਅਕਤੂਬਰ (ਪ੍ਰਦੀਪ ਦੰਦਰਾਲਾ)-ਪਟਿਆਲਾ ਭਾਦਸੋਂ ਰੋਡ 'ਤੇ ਪੈਂਦੇ ਅਤੇ ਸਿੱਧ ਪੀਠ ਪ੍ਰਾਚੀਨ ਮੰਦਿਰ ਮਾਤਾ ਹਿੰਗਲਾਜ ਦੰਦਰਾਲਾ ਖਰੋੜ ਜੋ ਕਿ ਪੂਰੇ ਭਾਰਤ 'ਚ ਸਿਰਫ਼ ਇਕ ਮੰਦਿਰ ਵਿਖੇ ਨਵਰਾਤਰਿਆਂ ਦੇ ਸਬੰਧ ਵਿਚ ਅਸ਼ਟਮੀ ਦਾ ਦਿਹਾੜਾ ਬਹੁਤ ਹੀ ਸ਼ਰਧਾ ...

ਪੂਰੀ ਖ਼ਬਰ »

'ਆਪ' ਅੱਜ ਧਰਮਸੋਤ ਦੀ ਰਿਹਾਇਸ਼ ਦਾ ਕਰੇਗੀ ਘਿਰਾਓ-ਮੇਘ ਚੰਦ ਸ਼ੇਰਮਾਜਰਾ, ਜੱਸੀ ਸੋਹੀਆਂ ਵਾਲਾ

ਨਾਭਾ, 26 ਅਕਤੂਬਰ (ਕਰਮਜੀਤ ਸਿੰਘ)- ਆਮ ਆਦਮੀ ਪਾਰਟੀ ਜ਼ਿਲ੍ਹਾ ਪਟਿਆਲਾ ਦਿਹਾਤੀ ਦੇ ਪ੍ਰਧਾਨ ਮੇਘ ਚੰਦ ਸ਼ੇਰਮਾਜਰਾ, ਹਲਕਾ ਆਗੂ ਜੱਸੀ ਸੋਹੀਆਂ ਵਾਲਾ ਤੇ ਵਰਿੰਦਰ ਬਿੱਟੂ ਨੇ ਸਾਂਝੇ ਤੌਰ 'ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਟਿ੍ਕ ਸਕਾਲਰਸ਼ਿਪ ਵਜ਼ੀਫ਼ਾ ਫ਼ੰਡ ...

ਪੂਰੀ ਖ਼ਬਰ »

ਪਿੰਡ ਗਾਜੀਸਲਾਰ ਵਿਖੇ ਖੁੱਲਿ੍ਹਆ ਗਾਹਕ ਸੇਵਾ ਕੇਂਦਰ

ਸਮਾਣਾ, 26 ਅਕਤੂਬਰ (ਹਰਵਿੰਦਰ ਸਿੰਘ ਟੋਨੀ)-ਭਾਰਤੀ ਸਟੇਟ ਬੈਂਕ ਸਮਾਣਾ ਦੀ ਸ਼ਾਖਾ (ਏ.ਡੀ.ਬੀ.) ਦੁਆਰਾ ਪਿੰਡ ਗਾਜੀਸਲਾਰ ਵਿਖੇ ਸਰਪੰਚ ਕਰਮਜੀਤ ਰਾਜਲਾ ਦੇ ਯਤਨਾਂ ਸਦਕਾ ਪਿੰਡ 'ਚ ਗਾਹਕ ਸੇਵਾ ਕੇਂਦਰ ਖੋਲਿ੍ਹਆ ਗਿਆ, ਜਿਸ ਦਾ ਉਦਘਾਟਨ ਏ. ਡੀ. ਬੀ. ਬ੍ਰਾਂਚ ਮੈਨੇਜਰ ਸੰਦੀਪ ...

ਪੂਰੀ ਖ਼ਬਰ »

ਖੇਤੀਬਾੜੀ ਬਿੱਲ ਖ਼ਿਲਾਫ਼ ਅਕਾਲੀ ਦਲ ਵਲੋਂ ਧਰਮਸੋਤ ਨਿਵਾਸ ਦਾ ਘਿਰਾਓ 2 ਨੂੰ

ਨਾਭਾ, 26 ਅਕਤੂਬਰ (ਕਰਮਜੀਤ ਸਿੰਘ)-ਨਾਭਾ ਸ਼੍ਰੋਮਣੀ ਅਕਾਲੀ ਦਲ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਦੀ ਅਗਵਾਈ ਹੇਠ ਸਥਾਨਕ ਦਫ਼ਤਰ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿੱਥੇ ਸਮੂਹ ਅਹੁਦੇਦਾਰ ਤੇ ਵਰਕਰ ਸ਼ਾਮਿਲ ਹੋਏ ਅਤੇ ਆਉਣ ਵਾਲੀ 2 ਨਵੰਬਰ ਨੂੰ ਨਾਭਾ ਵਿਖੇ ਕਿਸਾਨੀ ...

ਪੂਰੀ ਖ਼ਬਰ »

ਕਿਸਾਨਾਂ ਨੂੰ 1990-91 ਦੇ ਬਕਾਇਆ ਪਏ ਖੇਤੀ ਬਿਜਲੀ ਕੁਨੈਕਸ਼ਨ ਦਿਓ ਕੈਪਟਨ ਸਾਹਿਬ-ਭਗੜਾਣਾ

ਬਸੀ ਪਠਾਣਾਂ, 26 ਅਕਤੂਬਰ (ਗੁਰਬਚਨ ਸਿੰਘ ਰੁਪਾਲ)-ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਆਗੂ ਜਸਵੰਤ ਸਿੰਘ ਭਗੜਾਣਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ 1990-91 ਤੋਂ ਪੈਂਡਿੰਗ ਪਏ ਖੇਤੀ ਬਿਜਲੀ ਕੁਨੈਕਸ਼ਨ ਦਿੱਤੇ ਜਾਣ | ਇੱਥੇ ...

ਪੂਰੀ ਖ਼ਬਰ »

ਸ਼ੂਟਿੰਗ ਦੀ ਖੇਡ 'ਚ ਜ਼ਿਲ੍ਹੇ ਦਾ ਨਾਂਅ ਰੌਸ਼ਨ ਕਰ ਰਹੀ ਹੈ ਮੰਡੀ ਗੋਬਿੰਦਗੜ੍ਹ ਦੀ ਖਿਡਾਰਨ ਸਮਿਕਸ਼ਾ

ਫ਼ਤਹਿਗੜ੍ਹ ਸਾਹਿਬ, 26 ਅਕਤੂਬਰ (ਮਨਪ੍ਰੀਤ ਸਿੰਘ)-ਲੜਕੀਆਂ ਦੀ ਸੁਰੱਖਿਆ ਅਤੇ ਉਚੇਰੀ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਸ਼ੁਰੂ ਕੀਤੀ ਗਈ 'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਨੇ ਆਪਣਾ ਅਸਰ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ ਅਤੇ ਹੁਣ ਕਈ ਖੇਤਰਾਂ 'ਚ ਲੜਕੀਆਂ ਲੜਕਿਆਂ ...

ਪੂਰੀ ਖ਼ਬਰ »

ਇੰਗਲਿਸ਼ ਬੂਸਟਰ ਕਲੱਬਾਂ ਦੇ ਚੰਗੇ ਨਤੀਜੇ ਆ ਰਹੇ ਨੇ ਸਾਹਮਣੇ

ਫ਼ਤਹਿਗੜ੍ਹ ਸਾਹਿਬ, 26 ਅਕਤੂਬਰ (ਰਾਜਿੰਦਰ ਸਿੰਘ)-ਸਿੱਖਿਆ ਵਿਭਾਗ ਵਲੋਂ ਬਣਾਏ ਗਏ ਇੰਗਲਿਸ਼ ਬੂਸਟਰ ਕਲੱਬਾਂ ਦੇ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਬੱਚਿਆਂ 'ਚ ਅੰਗਰੇਜ਼ੀ ਭਾਸ਼ਾ ਦਾ ਵਿਕਾਸ ਹੋ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ...

ਪੂਰੀ ਖ਼ਬਰ »

ਇਤਿਹਾਸਕ ਪਿੰਡ ਚਨਾਰਥਲ ਕਲਾਂ 'ਚ ਦੁਸਹਿਰੇ ਮੇਲੇ ਮੌਕੇ ਸਜਾਈਆਂ ਝਾਕੀਆਂ

ਜਖਵਾਲੀ, 26 ਅਕਤੂਬਰ (ਨਿਰਭੈ ਸਿੰਘ)-ਇਤਿਹਾਸਕ ਪਿੰਡ ਚਨਾਰਥਲ ਕਲਾਂ ਵਿਖੇ ਰਾਮ ਲੀਲ੍ਹਾ ਕਮੇਟੀ ਅਤੇ ਸਮੂਹ ਗਰਾਮ ਪੰਚਾਇਤ ਵਲੋਂ 159ਵਾਂ ਦੁਸਹਿਰਾ ਮੇਲਾ ਕਰਵਾਇਆ ਗਿਆ ਅਤੇ ਝਾਕੀਆਂ ਸਜਾਈਆਂ ਗਈਆਂ | ਕਮੇਟੀ ਆਗੂ ਗੁਰਦੀਪ ਸਿੰਘ, ਸੀਨੀਅਰ ਮੀਤ ਪ੍ਰਧਾਨ ਜੱਗਾ ਸਿੰਘ ਅਤੇ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ +2 ਦੇ ਅਨੁਪੂਰਕ ਪ੍ਰੀਖਿਆ ਕੇਂਦਰ ਦੀ ਚੈਕਿੰਗ

ਫ਼ਤਹਿਗੜ੍ਹ ਸਾਹਿਬ, 26 ਅਕਤੂਬਰ (ਰਾਜਿੰਦਰ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਲਈ ਜਾ ਰਹੀ +2 ਜਮਾਤ ਦੀ ਅਨੁਪੂਰਕ ਪ੍ਰੀਖਿਆ ਸੁਚਾਰੂ ਢੰਗ ਅਤੇ ਨਕਲ ਰਹਿਤ ਨਾਲ ਕਰਵਾਉਣ ਲਈ ਵੱਖ-ਵੱਖ ਚੈਕਿੰਗ ਟੀਮਾਂ ਦਾ ਗਠਨ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਬਾਲ ਸੰਸਕਾਰ ਕੇਂਦਰ ਦੇ ਅਧਿਆਪਕਾਂ ਨਾਲ ਵਿਸ਼ੇਸ਼ ਮੀਟਿੰਗ

ਖਮਾਣੋਂ, 26 ਅਕਤੂਬਰ (ਜੋਗਿੰਦਰ ਪਾਲ)-ਸਰਵਹਿੱਤਕਾਰੀ ਵਿੱਦਿਆ ਮੰਦਰ, ਖਮਾਣੋਂ ਵਿਖੇ ਅੱਜ ਬਾਲ ਸੰਸਕਾਰ ਕੇਂਦਰ ਦੇ ਅਧਿਆਪਕਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਮੀਟਿੰਗ ਦੀ ਪ੍ਰਧਾਨਗੀ ਅਸ਼ੋਕ ਕੁਮਾਰ ਵਿਭਾਗ ਪ੍ਰਮੁੱਖ ਸੰਸਕਾਰ ਕੇਂਦਰ ਅਤੇ ਗੁਰਪ੍ਰੀਤ ਕੌਰ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀਆਂ ਨੇ ਇਸਰੋ ਪ੍ਰੀਖਿਆ 'ਚ ਹਾਸਲ ਕੀਤੀ ਸਫਲਤਾ

ਫ਼ਤਹਿਗੜ੍ਹ ਸਾਹਿਬ, 26 ਅਕਤੂਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਜੌਗਰਾਫ਼ੀ ਵਿਭਾਗ ਦੇ ਵਿਦਿਆਰਥੀਆਂ ਨੇ ਭਾਰਤੀ ਸਪੇਸ ਰਿਸਰਚ ਸੰਗਠਨ ਦੇਹਰਾਦੂਨ ਵਲੋਂ ਆਈ. ਆਈ. ਆਰ. ਐੱਸ. ਦੇ ਰਿਮੋਟ ਸੈਂਸਿੰਗ, ਭੂਗੋਲਿਕ ਸੂਚਨਾ ਤਕਨੀਕ ਅਤੇ ਗਲੋਬਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX