ਤਾਜਾ ਖ਼ਬਰਾਂ


26,964 ਨਵੇਂ ਕੋਰੋਨਾ ਦੇ ਮਾਮਲੇ, 383 ਮੌਤਾਂ
. . .  9 minutes ago
ਨਵੀਂ ਦਿੱਲੀ, 22 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 26,964 ਨਵੇਂ ਕੋਰੋਨਾ ਮਾਮਲੇ ਸਾਹਮਣੇ...
ਹੁੱਡਾ ਨੇ ਚੰਡੀਗੜ੍ਹ ਵਿਚ ਬੁਲਾਈ ਸੀ.ਐਲ.ਪੀ. ਦੀ ਮੀਟਿੰਗ
. . .  16 minutes ago
ਚੰਡੀਗੜ੍ਹ, 22 ਸਤੰਬਰ - ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਰਾਜ ਕਾਂਗਰਸ ਦੇ ਵਿਧਾਇਕ ਦਲ (ਸੀ.ਐਲ.ਪੀ.) ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਅੱਜ ਚੰਡੀਗੜ੍ਹ ਵਿਚ ਸੀ.ਐਲ.ਪੀ....
ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਨ ਕਰਨਾ ਚਾਹੁੰਦਾ ਹੈ ਤਾਲਿਬਾਨ
. . .  25 minutes ago
ਸੰਯੁਕਤ ਰਾਸ਼ਟਰ, 22 ਸਤੰਬਰ - ਤਾਲਿਬਾਨ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਨ ਕਰਨਾ ਚਾਹੁੰਦਾ ਹੈ | ਮੀਡੀਆ ਰਿਪੋਰਟਾਂ ਅਨੁਸਾਰ ਤਾਲਿਬਾਨ ਨੇ ਇਸ ਹਫ਼ਤੇ ਨਿਊ ਯਾਰਕ ਵਿਚ...
ਅੱਜ ਪੁੱਜਣਗੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਟਕੜ ਕਲਾਂ
. . .  44 minutes ago
ਬੰਗਾ, 22 ਸਤੰਬਰ ( ਜਸਬੀਰ ਸਿੰਘ ਨੂਰਪੁਰ ) - ਪੰਜਾਬ ਦੇ ਮੁੱਖ ਮੰਤਰੀ ਬਣਨ ਉਪਰੰਤ ਚਰਨਜੀਤ ਸਿੰਘ ਚੰਨੀ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਸਮਾਰਕ 'ਤੇ ਸਿਜਦਾ ਕਰਨ ਲਈ ਦੋ ਵਜੇ...
ਚਾਹ ਦੀ ਚੁਸਕੀ ਲੈਂਦਿਆਂ ਮੁੱਖ ਮੰਤਰੀ ਚੰਨੀ ਨੇ ਕੀਤੀ ਸ਼ੇਅਰੋ-ਸ਼ਾਇਰੀ
. . .  about 1 hour ago
ਅੰਮ੍ਰਿਤਸਰ, 22 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੰਮ੍ਰਿਤਸਰ 'ਚ ਇਕ ਦੁਕਾਨ 'ਤੇ ਜਿੱਥੇ ਚਾਹ ਪੀਤੀ ਤੇ ਇਸ ਦੌਰਾਨ ਸ਼ੇਅਰੋ-ਸ਼ਾਇਰੀ ਵੀ ਕੀਤੀ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਉਪ...
ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੁਰਗਿਆਨਾ ਮੰਦਰ ਵਿਖੇ ਵੀ ਹੋਏ ਨਤਮਸਤਕ
. . .  about 1 hour ago
ਅੰਮ੍ਰਿਤਸਰ, 22 ਸਤੰਬਰ (ਜੱਸ/ਵਰਪਾਲ) - ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਉਪ ਮੁੱਖ ਮੰਤਰੀ ਓਪੀ ਸੋਨੀ...
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਡੇਰਾ ਸੱਚਖੰਡ ਬੱਲਾਂ ਵਿਖੇ ਹੋਣਗੇ ਨਤਮਸਤਕ
. . .  about 1 hour ago
ਕਿਸ਼ਨਗੜ੍ਹ (ਜਲੰਧਰ), 22 ਸਤੰਬਰ (ਹੁਸਨ ਲਾਲ) - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਪਣੇ ਸਾਥੀਆਂ ਸਮੇਤ ਅੱਜ ਗਿਆਰਾਂ ਤੋਂ ਬਾਰਾਂ ਵਜੇ ਦੇ ਵਿਚਕਾਰ ਡੇਰਾ ਸੰਤ ਸਰਵਣ ਦਾਸ ਜੀ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣ ਲਈ ਪਹੁੰਚ ਰਹੇ ਹਨ ਤੇ...
ਨਵ ਨਿਯੁਕਤ ਮੁੱਖ ਮੰਤਰੀ ਜਲ੍ਹਿਆਂਵਾਲਾ ਬਾਗ ਤੇ ਰਾਮ ਤੀਰਥ ਸਥਲ ਵਿਖੇ ਵੀ ਪੁੱਜੇ
. . .  about 1 hour ago
ਅੰਮ੍ਰਿਤਸਰ, 22 ਸਤੰਬਰ (ਜੱਸ/ਵਰਪਾਲ) - ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਤੋਂ ਬਾਅਦ ਚੰਨੀ ਤੇ ਸਿੱਧੂ ਨੇ ਪੱਤਰਕਾਰਾਂ ਨਾਲ ਕੀਤੀ ਗੱਲ
. . .  about 2 hours ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ/ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸ ਦੇ ਸੂਬਾਈ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਵਿਚ ਰਾਜਨੀਤੀ ਮੁੱਦਿਆਂ ਤੋਂ ਭਟਕੀ ਪਰ ਸਾਡੇ ਮੁੱਖ ਮੰਤਰੀ ਚੰਨੀ ਨੇ...
ਨਵ ਨਿਯੁਕਤ ਮੁੱਖ ਮੰਤਰੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ, ਦੇਖੋ ਤਸਵੀਰਾਂ
. . .  about 2 hours ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ/ਸੁਰਿੰਦਰਪਾਲ ਸਿੰਘ ਵਰਪਾਲ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ...
⭐ਮਾਣਕ - ਮੋਤੀ⭐
. . .  about 2 hours ago
ਬੀ.ਸੀ.ਸੀ.ਆਈ ਨੇ ਨਵੀਂ ਆਈ.ਪੀ.ਐਲ. ਟੀਮਾਂ ਲਈ ਆਈ.ਟੀ.ਟੀ. ਦਸਤਾਵੇਜ਼ ਖਰੀਦਣ ਦੀ ਮਿਤੀ 5 ਅਕਤੂਬਰ ਤੋਂ ਵਧਾ ਕੇ 10 ਅਕਤੂਬਰ ਕੀਤੀ
. . .  1 day ago
ਪਹਿਲਾਂ ਬੱਲੇਬਾਜ਼ੀ ਕਰਦਿਆਂ ਰਾਜਸਥਾਨ ਰਾਇਲਜ਼ 20 ਓਵਰਾਂ ‘ਚ 185 ਦੌੜਾਂ ਬਣਾ ਕੇ ਆਲ ਆਊਟ
. . .  1 day ago
ਮੁੱਖ ਮੰਤਰੀ ਚੰਨੀ ਦੀ ਦਿੱਲੀ ਫੇਰੀ 'ਤੇ ਕੈਪਟਨ ਦਾ ਤੰਜ -ਵਾਹ , ਗ਼ਰੀਬਾਂ ਦੀ ਸਰਕਾਰ ,16 ਸੀਟਰ ਚੌਪਰ 'ਚ ਬੈਠੇ 4 ਵਿਅਕਤੀ
. . .  1 day ago
3 ਪੁਲਿਸ ਕਮਿਸ਼ਨਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ ,21 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਅਹੁਦਾ ਸੰਭਾਲਣ ਤੋਂ ਇਕ ਦਿਨ ਤੋਂ ਬਾਅਦ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕਰਦਿਆਂ 3 ਪੁਲਿਸ ਕਮਿਸ਼ਨਰਾਂ ਦੇ ਤਬਾਦਲੇ ਕੀਤੇ ਗਏ ਹਨ I ਆਈ.ਪੀ.ਐਸ. ਅਧਿਕਾਰੀ...
ਅਮਰੀਕਾ ਉਹ ਦੇਸ਼ ਨਹੀਂ ਹੈ ਜਿਸ 'ਤੇ 20 ਸਾਲ ਪਹਿਲਾਂ ਹਮਲਾ ਕੀਤਾ ਗਿਆ, ਅੱਜ ਅਸੀਂ ਹਰ ਚੁਣੌਤੀ ਦਾ ਸਾਹਮਣਾ ਨੂੰ ਤਿਆਰ : ਜੋ ਬਾਈਡਨ
. . .  1 day ago
ਬੱਸ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ 'ਚ 2 ਨੌਜਵਾਨਾਂ ਦੀ ਮੌਤ
. . .  1 day ago
ਗੜ੍ਹਸ਼ੰਕਰ, 21 ਸਤੰਬਰ (ਧਾਲੀਵਾਲ , ਤੀਰਥ ਸਿੰਘ ਰੱਕੜ)- ਦੇਰ ਸ਼ਾਮ ਗੜ੍ਹਸ਼ੰਕਰ ਨੇੜੇ ਚੰਡੀਗੜ੍ਹ ਸੜਕ 'ਤੇ ਪੰਜਾਬ ਰੋਡਵੇਜ਼ ਹੁਸ਼ਿਆਰਪੁਰ ਡੀਪੂ ਦੀ ਬੱਸ ਅਤੇ ਇਕ ਮੋਟਰਸਾਈਕਲ ਦਰਮਿਆਨ ਹੋਈ ਟੱਕਰ 'ਚ ਮੋਟਰਸਾਈਕਲ ...
ਪ੍ਰਗਟ ਸਿੰਘ ਤੇ ਜੋਗਿੰਦਰ ਪਾਲ ਢੀਂਗਰਾ ਬਣੇ ਜਨਰਲ ਸਕੱਤਰ ਗੁਲਜ਼ਾਰ ਸਿੰਘ ਚਾਹਲ ਖ਼ਜ਼ਾਨਚੀ
. . .  1 day ago
ਸੀ.ਬੀ.ਐਸ.ਈ. ਨੇ 2021-22 ਲਈ ਪ੍ਰੀਖਿਆ ਫੀਸਾਂ ਦੀ ਛੋਟ ਦਾ ਕੀਤਾ ਐਲਾਨ
. . .  1 day ago
ਪੰਜਾਬ ਭਰ ਦੇ ਡਿਪਟੀ ਕਮਿਸ਼ਨਰ, ਉਪ ਮੰਡਲ ਮੈਜਿਸਟ੍ਰੇਟ ਅਤੇ ਤਹਿਸੀਲ ਦਫ਼ਤਰ ਦੇ ਕਰਮਚਾਰੀ ਕੱਲ੍ਹ ਤੋਂ ਕਰਨਗੇ ਕਲਮਛੋੜ ਹੜਤਾਲ
. . .  1 day ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਭਰ ਦੇ ਡੀ.ਸੀ, ਤਹਿਸੀਲ ਅਤੇ ਐੱਸ.ਡੀ.ਐਮ ਦਫ਼ਤਰਾਂ ਵਿਚ ਕੰਮ ਕਰਦੇ ਕਰਮਚਾਰੀਆਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਪੰਜਾਬ ਦੇ ਸਮੂਹ ਕਰਮਚਾਰੀ ...
ਮੁੱਖ ਮੰਤਰੀ ਚਰਨਜੀਤ ਸਿੰਘ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ’ਤੇ ਹੋਣਗੇ ਨਤਮਸਤਕ
. . .  1 day ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਪਣੇ ਸਾਥੀਆਂ ਸਮੇਤ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ਵਿਖੇ ...
ਸਿਰਸਾ ਨੂੰ ਵੱਡਾ ਝਟਕਾ, ਦਿੱਲੀ ਕਮੇਟੀ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਕਰਨ ’ਚ ਨਾਕਾਮ ਰਹੇ
. . .  1 day ago
ਨਵੀਂ ਦਿੱਲੀ ,21 ਸਤੰਬਰ (ਜਗਤਾਰ ਸਿੰਘ)-ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਦਿੱਲੀ ਕਮੇਟੀ ਦਾ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਨਹੀਂ ਕਰ ਸਕੇ ਹਨ।ਦਿੱਲੀ ਹਾਈ ਕੋਰਟ ਦੇ ਆਦੇਸ਼ ’ਤੇ ਦਿੱਲੀ ਗੁਰਦੁਆਰਾ ...
ਪ੍ਰਧਾਨ ਮੰਤਰੀ ਮੋਦੀ ਦੀ ਫਰਾਂਸ ਦੇ ਰਾਸ਼ਟਰਪਤੀ ਨਾਲ ਫੋਨ 'ਤੇ ਗੱਲਬਾਤ
. . .  1 day ago
ਨਵੀਂ ਦਿੱਲੀ,21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਹਿੰਦ-ਪ੍ਰਸ਼ਾਂਤ ਖੇਤਰ ਬਾਰੇ ਟੈਲੀਫੋਨ 'ਤੇ ਗੱਲਬਾਤ ਕੀਤੀ...
ਬੱਸ 'ਚ ਲੜਕੀ ਨਾਲ ਜਬਰ ਜਨਾਹ, ਇਕ ਗ੍ਰਿਫ਼ਤਾਰ
. . .  1 day ago
ਫ਼ਿਰੋਜ਼ਾਬਾਦ (ਯੂ.ਪੀ.), 21 ਸਤੰਬਰ - ਇਕ 15 ਸਾਲਾ ਲੜਕੀ ਨਾਲ ਕਥਿਤ ਤੌਰ 'ਤੇ ਸਲੀਪਰ ਬੱਸ ਵਿਚ ਜਬਰ ਜਨਾਹ ਕੀਤਾ ਗਿਆ ਹੈ | ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਵਲੋਂ...
ਰਾਜੇਵਾਲ ਦੇ ਇਲਜ਼ਾਮ ਗਲਤ - ਅਕਾਲੀ ਦਲ
. . .  1 day ago
ਚੰਡੀਗੜ੍ਹ, 21 ਸਤੰਬਰ (ਸੁਰਿੰਦਰ) - ਪ੍ਰੈੱਸ ਵਾਰਤਾ ਦੌਰਾਨ ਸ਼੍ਰੋਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਰਾਜੇਵਾਲ ਨੂੰ ਸ਼੍ਰੋਮਣੀ ਅਕਾਲੀ ਦਲ 'ਤੇ ਬਿਆਨ ਦੇ ਕੇ ਆਪਣੇ ਕੱਦ ਨੂੰ ਛੋਟਾ ਨਹੀਂ ਸੀ ਕਰਨਾ ਚਾਹੀਦਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਕੱਤਕ ਸੰਮਤ 552

ਰਾਸ਼ਟਰੀ-ਅੰਤਰਰਾਸ਼ਟਰੀ

ਅਮਰੀਕਾ 'ਚ ਅਨੰਨਿਆ ਬਿਰਲਾ ਹੋਈ ਨਸਲਭੇਦ ਦਾ ਸ਼ਿਕਾਰ

ਨਿਊਯਾਰਕ, 26 ਅਕਤੂਬਰ (ਏਜੰਸੀ)-ਅਮਰੀਕਾ 'ਚ ਅਜੇ ਕੁਝ ਹੀ ਦਿਨ ਪਹਿਲਾਂ ਜਾਰਜ ਫਲਾਇਡ ਦੇ ਮੌਤ ਦੇ ਬਾਅਦ 'ਬਲੈਕ ਲਾਈਵਸ ਮੈਟਰ' ਅੰਦੋਲਨ ਤੇ ਨਸਲਵਾਦ ਦੇ ਮਾਮਲੇ ਨੇ ਕਾਫੀ ਜ਼ੋਰ ਫੜਿਆ ਸੀ | ਇਹ ਮੁੱਦਾ ਅਜੇ ਸ਼ਾਂਤ ਨਹੀਂ ਹੋਇਆ ਕਿ ਪ੍ਰਮੁੱਖ ਕਾਰੋਬਾਰੀ ਕੁਮਾਰ ਮੰਗਲਮ ...

ਪੂਰੀ ਖ਼ਬਰ »

ਨਾਸਾ 'ਬੈਨੂ' ਦਾ ਨਮੂਨਾ ਹਾਸਲ ਕਰਨ 'ਚ ਸਫਲ, ਪਰ ਕੁਝ ਹਿੱਸਾ ਪੁਲਾੜ 'ਚ ਖੁਰ ਰਿਹੈ

ਸਾਨ ਫਰਾਂਸਿਸਕੋ, 26 ਅਕਤੂਬਰ (ਐੱਸ.ਅਸ਼ੋਕ ਭੌਰਾ)- ਬੀਤੇ ਦਿਨੀਂ ਨਾਸਾ ਦੇ ਓ.ਐੱਸ.ਆਰ.ਆਈ.ਐੱਸ.-ਰੇਕਸ ਪੁਲਾੜ ਵਾਹਨ ਦੁਆਰਾ ਨਜ਼ਦੀਕੀ-ਧਰਤੀ ਦੇ ਗ੍ਰਹਿ 'ਬੈਨੂ' ਤੋਂ ਪ੍ਰਾਪਤ ਨਮੂਨੇ ਦਾ ਇਤਿਹਾਸਕ ਸੰਗ੍ਰਹਿ ਲਗਭਗ ਸਫਲ ਰਿਹਾ | ਟਕਸਨ ਦੀ ਏਰੀਜ਼ੋਨਾ ਯੂਨੀਵਰਸਿਟੀ ਵਿਚ ...

ਪੂਰੀ ਖ਼ਬਰ »

ਟੈਕਸਾਸ ਵਿਚ ਟਰੰਪ ਵਿਰੋਧੀ ਹਵਾ, ਬਾਈਡਨ ਅੱਗੇ- ਸਰਵੇ

ਸੈਕਰਾਮੈਂਟੋ, 26 ਅਕਤੂਬਰ (ਹੁਸਨ ਲੜੋਆ ਬੰਗਾ)- ਰਿਪਬਲੀਕਨਾਂ ਦੇ ਗੜ ਰਹੇ ਟੈਕਸਾਸ ਵਿਚ ਇਸ ਵਾਰ ਤਬਦੀਲੀ ਦੀ ਹਵਾ ਚੱਲ ਰਹੀ ਹੈ | ਯੂ.ਐਸ. ਇਲੈਕਸ਼ਨਜ਼ ਪ੍ਰਾਜੈਕਟ ਵੈਬਸਾਈਟ ਅਨੁਸਾਰ ਟੈਕਸਾਸ ਵਿਚ ਬਾਕੀ ਦੇਸ਼ ਵਾਂਗ ਅਗਾਊਾ ਵੋਟਾਂ ਵੱਡੀ ਪੱਧਰ ਉਪਰ ਪੈ ਰਹੀਆਂ ਹਨ | ...

ਪੂਰੀ ਖ਼ਬਰ »

ਕੈਨੇਡਾ ਦੇ ਨਾਗਰਿਕਾਂ ਨੂੰ ਭਾਰਤੀ ਵੀਜ਼ਾ ਮਿਲਣ ਤੋਂ ਨਾਂਹ-ਨੁੱਕਰ ਜਾਰੀ

ਟੋਰਾਂਟੋ, 26 ਅਕਤੂਬਰ (ਸਤਪਾਲ ਸਿੰਘ ਜੌਹਲ)-ਕੋਰੋਨਾ ਵਾਇਰਸ ਦੀ ਤਾਲਾਬੰਦੀ ਮੌਕੇ ਭਾਰਤ ਵਲੋਂ ਵਿਦੇਸ਼ੀਆਂ ਦੇ ਦਾਖਲੇ ਉਪਰ ਲਗਾਈਆਂ ਗਈਆਂ ਪਾਬੰਦੀਆਂ ਵਿਚ ਬੀਤੇ ਦਿਨੀਂ ਭਾਵੇਂ ਕੁਝ ਢਿੱਲਾਂ ਦੇਣ ਦਾ ਐਲਾਨ ਕੀਤਾ ਗਿਆ ਸੀ ਪਰ ਜਿਨ੍ਹਾਂ ਲੋਕਾਂ ਨੂੰ ਨਵਾਂ ਵੀਜ਼ਾ ...

ਪੂਰੀ ਖ਼ਬਰ »

'ਸਕੋਪ' ਵਲੋਂ ਆ ਰਹੀਆਂ ਅਮਰੀਕਨ ਚੋਣਾਂ 'ਚ ਸਿੱਖ ਕੌਮ ਨੂੰ ਹੋਰ ਮਾਣ-ਸਨਮਾਨ ਦੇਣ ਦੀ ਮੰਗ

ਸਾਨਫਰਾਂਸਿਸਕੋ, 26 ਅਕਤੂਬਰ (ਐੱਸ ਅਸ਼ੋਕ ਭੌਰਾ) 3 ਨਵੰਬਰ ਨੂੰ ਅਮਰੀਕਾ 'ਚ ਹੋਣ ਵਾਲੀਆਂ ਚੋਣਾਂ ਪ੍ਰਤੀ ਪੰਜਾਬੀ ਭਾਈਚਾਰਾ ਵੀ ਕਾਫੀ ਸੁਹਿਰਦਤਾ ਨਾਲ ਆਪਣੀ ਬਣਦੀ ਭੂਮਿਕਾ ਨਿਭਾਅ ਰਿਹਾ ਹੈ। 'ਸਕੋਪ' (ਸਿੱਖ ਕਮਿਊਨਿਟੀ ਆਰਗੇਨਾਈਜ਼ਡ ਫਾਰ ਪੁਲਿਟੀਕਲ ਇਨਗੇਂਜਮੈਂਟ) ...

ਪੂਰੀ ਖ਼ਬਰ »

ਗੋਲੀਬਾਰੀ ਦੀ ਘਟਨਾ 'ਚ ਇਕ ਵਿਅਕਤੀ ਜ਼ਖਮੀ

ਕੈਲਗਰੀ, 26 ਅਕਤੂਬਰ (ਹਰਭਜਨ ਸਿੰਘ ਢਿੱਲੋਂ)- ਕੈਲਗਰੀ ਦੇ ਨੌਰਥ ਵੈਸਟ ਵਿਚ ਗੋਲੀ ਚੱਲਣ ਅਤੇ ਇਕ ਵਿਅਕਤੀ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ । ਕੈਲਗਰੀ ਪੁਲਿਸ ਅਨੁਸਾਰ 3 ਐਵੇਨਿਉ ਨੌਰਥ ਵੈਸਟ ਦੇ 1100 ਬਲਾਕ ਵਿਚ ਗੋਲੀ ਦੀ ਇਹ ਵਾਰਦਾਤ ਸ਼ਨੀਵਾਰ ਦੀ ਬਾਅਦ ਦੁਪਹਿਰ ਸਾਢੇ ਬਾਰਾਂ ...

ਪੂਰੀ ਖ਼ਬਰ »

ਕੋਰੋਨਾ ਪੀੜਤ ਕੈਦੀਆਂ ਨਾਲ ਠੀਕ ਵਰਤਾਓ ਨਹੀਂ ਹੋ ਰਿਹਾ- ਪੀੜਤ ਕੈਦੀ

ਕੈਲਗਰੀ, 26 ਅਕਤੂਬਰ (ਹਰਭਜਨ ਸਿੰਘ ਢਿੱਲੋਂ)- ਕੈਲਗਰੀ ਦੇ ਕੌਰੈਕਸ਼ਨਲ ਸੈਂਟਰ (ਜੇਲ੍ਹ) ਵਿਚ ਕੋਵਿਡ-19 ਵਾਇਰਸ ਤੋਂ ਪੀੜਤ ਕੈਦੀਆਂ ਨੇ ਦੋਸ਼ ਲਗਾਇਆ ਹੈ ਕਿ ਇਸ ਵਾਇਰਸ ਦੀ ਲਪੇਟ ਵਿਚ ਆਉਣ ਤੋਂ ਬਾਅਦ ਉਨ੍ਹਾਂ ਨਾਲ ਅਣ-ਮਨੁੱਖਾ ਵਿਹਾਰ ਕੀਤਾ ਜਾ ਰਿਹਾ ਹੈ ਤੇ ਉਨ੍ਹਾਂ ਨੂੰ ...

ਪੂਰੀ ਖ਼ਬਰ »

ਕੋਰੋਨਾ ਪੂਰੇ ਕੈਨੇਡਾ ਨੂੰ ਆਪਣੀ ਲਪੇਟ ਵਿਚ ਲੈ ਰਿਹਾ ਹੈ- ਡਾ: ਟਰੀਜ਼ਾ ਟੈਮ

ਕੈਲਗਰੀ, 26 ਅਕਤੂਬਰ (ਹਰਭਜਨ ਸਿੰਘ ਢਿੱਲੋਂ)- ਕੈਨੇਡਾ ਦੀ ਡਾਕਟਰ ਡਾ. ਟੈਰੀਜ਼ਾ ਟੈਮ ਦਾ ਕਹਿਣਾ ਹੈ ਕਿ ਕੋਵਿਡ-19 ਵਾਇਰਸ ਖ਼ਤਰਨਾਕ ਢੰਗ ਨਾਲ ਪੂਰੇ ਦੇਸ਼ ਨੂੰ ਆਪਣੀ ਲਪੇਟ ਵਿਚ ਲੈਂਦਾ ਜਾ ਰਿਹਾ ਹੈ ਅਤੇ ਆਉਂਦੇ ਦਿਨਾਂ ਵਿਚ ਇਹ ਹਾਲਤ ਹੋਰ ਗੰਭੀਰ ਹੋ ਸਕਦੀ ਹੈ । ਡਾ. ਟੈਮ ਨੇ ...

ਪੂਰੀ ਖ਼ਬਰ »

ਕੈਲਗਰੀ 'ਚ ਬਣੇਗੀ ਨਸਲਵਾਦ ਵਿਰੋਧੀ ਕਮੇਟੀ

ਕੈਲਗਰੀ, 26 ਅਕਤੂਬਰ (ਹਰਭਜਨ ਸਿੰਘ ਢਿੱਲੋਂ)- ਸਿਟੀ ਆਫ਼ ਕੈਲਗਰੀ ਵਲੋਂ ਐਂਟੀ-ਰੇਸਿਜ਼ਮ ਐਕਸ਼ਨ ਕਮੇਟੀ ਬਣਾਉਣ ਦਾ ਐਲਾਨ ਕੀਤਾ ਗਿਆ ਹੈ । ਕਮਿਉਨਿਟੀ ਬੇਸਡ ਐਂਟਾਇ-ਰੇਸਿਜ਼ਮ ਨੀਤੀ ਬਣਾਉਣ ਅਤੇ ਉਸ ਨੂੰ ਲਾਗੂ ਕਰਨ ਸਬੰਧੀ 11 ਮੈਂਬਰੀ ਇਹ ਕਮੇਟੀ ਸਿਟੀ ਕੌਂਸਲ ਨੂੰ ਆਪਣੇ ...

ਪੂਰੀ ਖ਼ਬਰ »

ਪੰਜਾਬ ਦੇ ਕਿਸਾਨੀ ਸੰਘਰਸ਼ ਤੇ ਸਰਕਾਰ ਦੀਆਂ ਨੀਤੀਆਂ 'ਤੇ ਵਿਸਥਾਰ ਚਰਚਾ

ਕੈਲਗਰੀ, 26 ਅਕਤੂਬਰ (ਜਸਜੀਤ ਸਿੰਘ ਧਾਮੀ) ਪੰਜਾਬੀ ਲਿਖਾਰੀ ਸਭਾ ਕੈਲਗਰੀ ਦੇ ਮੈਂਬਰਾਂ ਵਲਂੋ ਸਰਦ ਮੌਸਮ ਦੀ ਆਮਦ ਕਾਰਨ ਆਧੁਨਿਕ ਤਕਨੀਕ ਦੀ ਵਰਤੋਂ ਕਰਦਿਆਂ ਇਸ ਮਹੀਨੇ ਦੀ ਮੀਟਿੰਗ ਆਪਣੇ ਘਰਾਂ ਤੋਂ ਹੀ ਕੀਤੀ ਗਈ। ਮੀਟਿੰਗ ਦਾ ਆਗਾਜ਼ ਜਨਰਲ ਸਕੱਤਰ ਜੋਰਾਵਰ ਬਾਂਸਲ ਨੇ ਮੈਂਬਰਾਂ ਦਾ ਸਵਾਗਤ ਕਰਦਿਆਂ ਕੀਤਾ। ਸ਼ੌਕ ਮਤੇ ਸਾਂਝੇ ਕਰਦਿਆਂ ਪੰਜਾਬੀ ਭਾਸ਼ਾ, ਸਾਹਿਤ ਦੇ ਸਪੂਤ ਡਾ: ਜੁਗਿੰਦਰ ਸਿੰਘ ਪੁਆਰ, ਉੱਘੇ ਸਾਹਿਤਕਾਰ ਪ੍ਰੋ: ਕੁਲਦੀਪ ਸਿੰਘ ਧੀਰ ਤੇ ਸੰਗੀਤ ਜਗਤ ਦੀ ਮਹਾਨ ਹਸਤੀ ਕੇਸਰ ਸਿੰਘ ਨਰੂਲਾ ਦੇ ਸਦੀਵੀ ਵਿਛੋੜੇ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ । ਅੱਜ ਦੀ ਤਾਰੀਕ ਵਿਚ ਪੰਜਾਬ ਕਿਸਾਨੀ ਮੋਰਚਿਆਂ ਤੇ ਸਰਕਾਰੀ ਬਿੱਲਾਂ ਖਿਲਾਫ ਸੰਘਰਸ਼ ਲੜ÷ ਰਿਹਾ ਹੈ, ਜਿਸ ਉੱਤੇ ਇਸ ਮੀਚਿੰਗ ਵਿਚ ਚਰਚਾ ਹੋਈ । ਮਹਿੰਦਰਪਾਲ ਸਿੰਘ ਪਾਲ ਤੇ ਬਲਜਿੰਦਰ ਸੰਘਾ ਨੇ ਕਿਸਾਨ ਜਥੇਬੰਦੀਆਂ ਦੀ ਲੋੜੀਂਦੀ ਸਲਾਹ ਉਨ੍ਹਾਂ ਦੀ ਜਰੂਰਤ ਅਨੁਸਾਰ ਇਨ੍ਹਾਂ ਕਾਨੂੰਨਾਂ ਵਿਚ ਸ਼ਾਮਲ ਕਰਨ ਦੀ ਗੱਲ ਕਹੀ। ਮੰਗਲ ਚੱਠਾ ਨੇ ਕਿਹਾ ਕਿ ਕਿਸਾਨੀ ਸੰਘਰਸ਼ ਵਿਚ ਗੈਰ-ਜੁੰਮੇਵਾਰ ਢੰਗ ਨਾਲ ਬੋਲ੍ਹਣ ਵਾਲੇ ਬੁਲਾਰੇ ਤੇ ਇਨ੍ਹਾਂ ਮੋਰਚਿਆਂ ਵਿਚ ਮੇਲਿਆਂ ਵਾਂਗ ਬੇ-ਪ੍ਰਵਾਹ ਘੁੰਮਦੀ ਜਨਤਾ ਸਿਖਰ ਵੱਲ ਜਾਂਦੇ ਇਸ ਸੰਘਰਸ਼ ਨੂੰ ਢਾਹ ਲਾ ਸਕਦੇ ਹਨ । ਉਨ੍ਹਾਂ ਨੇ 'ਧਰਮ ਯੁੱਧ' ਨਾਂਅ ਦੀ ਪੰਜਾਬ ਦਾ ਦਰਦ ਪੇਸ਼ ਕਰਦੀ ਰਚਨਾ ਵੀ ਸਾਂਝੀ ਕੀਤੀ । ਬਲਵੀਰ ਗੋਰਾ ਨੇ ਪੰਜਾਬ ਦੀਆਂ ਸਟੇਜਾਂ 'ਤੇ ਗੀਤਾਂ ਦੇ ਫਿਲਮਾਂਕਣ ਵਿਚ ਲੱਚਰ ਗਾਇਕੀ ਦਾ ਪ੍ਰਭਾਵ ਪਾਉਂਦੇ ਆਪਣੀ ਦੁਕਾਨ ਚਲਾਉਂਦੇ ਗੀਤਕਾਰਾਂ, ਕਲਾਕਾਰਾਂ ਨੂੰ ਆਪਣੇ ਗੀਤ 'ਮੈਂ ਨਹੀਂ ਵਿਉਪਾਰੀ ਵੀਰੇ, ਮੈਂ ਤਾਂ ਗੀਤਕਾਰ ਹਾਂ' ਖੁਦਗਰਜ਼ੀ ਤਿਆਗਣ ਦਾ ਸੁਨੇਹਾ ਦਿੱਤਾ । ਇਸ ਮੀਟਿੰਗ ਵਿਚ ਇਸ ਗੱਲ 'ਤੇ ਵਿਸਥਾਰ ਨਾਲ ਚਰਚਾ ਹੋਈ ਕਿ ਪੰਜਾਬ ਖੁਸ਼ਹਾਲ ਰਹੇ, ਹਾਲਾਤ ਵਧੀਆ ਹੋਣ ਤੇ ਸ਼ਰਾਰਤੀ ਤੇ ਗੈਰ ਜੁੰਮੇਵਾਰ ਅਨਸਰ ਆਪਣੇ ਮਨਸੂਬਿਆਂ ਵਿਚ ਕਾਮਯਾਬ ਨਾ ਹੋਣ । ਰਣਜੀਤ ਸਿੰਘ ਨੇ ਸਾਰੇ ਪਾਸੇ ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਅੰਕੜਿਆਂ 'ਤੇ ਚਿੰਤਾ ਪ੍ਰਗਟ ਕਰਦਿਆਂ ਸਾਰਿਆਂ ਨੂੰ ਦੂਰੀ ਮਾਪਦੰਡ, ਸੈਨੇਟਾਈਜ਼ਰ ਤੇ ਮਾਸਕ ਆਦਿ ਦੀ ਵਰਤੋਂ ਕਰਨ ਤੇ ਜ਼ੋਰ ਦਿੱਤਾ । ਜੋਰਾਵਰ ਬਾਂਸਲ ਨੇ ਕਿਹਾ ਕਿ ਇਸ ਸਮੇਂ ਸਾਰਾ ਸੰਸਾਰ ਕੋਰੋਨਾ ਮਹਾਂਮਾਰੀ ਤੋਂ ਪ੍ਰਭਾਵਿਤ ਹੈ ਤੇ ਦੂਸਰੇ ਪਾਸੇ ਕੇਂਦਰ ਸਰਕਾਰ ਦਾ ਕਿਸਾਨਾਂ ਲਈ ਇਸ ਤਰ੍ਹ÷ ਾਂ ਕਾਨੂੰਨਾਂ ਪਾਸ ਕਰਕੇ ਉੁਨ੍ਹਾਂ ਨੂੰ ਸੜਕਾਂ 'ਤੇ ਆਉਣ ਲਈ ਮਜਬੂਰ ਕਰਨਾ ਗਲਤ ਤੇ ਨਿੰਦਣਯੋਗ ਕਦਮ ਹੈ । ਪ੍ਰਧਾਨ ਦਵਿੰਦਰ ਮਲਹਾਂਸ ਨੇ ਵੀ ਇਸੇ ਲੜੀ ਵਿਚ ਆਪਣੇ ਵਿਚਾਰ ਰੱਖੇ ।

ਖ਼ਬਰ ਸ਼ੇਅਰ ਕਰੋ

 

ਬਰਤਾਨੀਆ ਦੇ ਸੰਸਦੀ ਗਰੁੱਪ ਵਲੋਂ ਸਿੱਖਾਂ ਵਿਰੁੱਧ ਨਫਰਤੀ ਅਪਰਾਧਾਂ ਬਾਰੇ ਬਰਤਾਨਵੀ ਸਰਕਾਰ ਤੋਂ ਕਾਰਵਾਈ ਦੀ ਮੰਗ

ਲੰਡਨ, 26 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਆਲ ਪਾਰਟੀ ਪਾਰਲੀਮੈਂਟਰੀ ਗਰੁੱਪ ਫਾਰ ਸਿੱਖਸ ਵਲੋਂ ਚੇਅਰਪਰਸਨ ਐਮ.ਪੀ. ਪ੍ਰੀਤ ਕੌਰ ਗਿੱਲ ਨੇ ਗ੍ਰਹਿ ਮੰਤਰੀ ਪ੍ਰੀਤੀ ਪਟੇਲ ਅਤੇ ਭਾਈਚਾਰਕ ਮਾਮਲਿਆਂ ਬਾਰੇ ਮੰਤਰੀ ਰੌਬਰਟ ਜੈਨਰਕ ਤੋਂ ਸਿੱਖਾਂ ਵਿਰੁੱਧ ਹੋ ਰਹੇ ...

ਪੂਰੀ ਖ਼ਬਰ »

ਅਲਬਰਟਾ ਆਉਣ ਵਾਲਿਆਂ ਨੂੰ ਹੁਣ ਨਹੀਂ ਹੋਣਾ ਪਵੇਗਾ ਇਕਾਂਤਵਾਸ

ਐਡਮਿੰਟਨ, 26 ਅਕਤੂਬਰ (ਦਰਸ਼ਨ ਸਿੰਘ ਜਟਾਣਾ)-ਅਲਬਰਟਾ ਸਰਕਾਰ ਵਲੋਂ ਹੁਣ ਕਿਸੇ ਵੀ ਦੇਸ਼ ਤੋਂ ਆਉਣ ਵਾਲੇ ਵਿਅਕਤੀ ਦਾ ਕੋਰੋਨਾ ਟੈਸਟ ਹਵਾਈ ਅੱਡੇ 'ਤੇ ਹੋਇਆ ਕਰੇਗਾ ਤੇ ਇਹ ਟੈਸਟ ਕੇਵਲ 15 ਤੋਂ 20 ਮਿੰਟਾਂ ਵਿਚ ਹੀ ਹੋ ਜਾਇਆ ਕਰੇਗਾ। ਪਤਾ ਲੱਗਾ ਹੈ ਕਿ ਅਲਬਰਟਾ ਸਰਕਾਰ ਨੇ ...

ਪੂਰੀ ਖ਼ਬਰ »

ਮੈਨੀਟੋਬਾ 'ਚ ਕੋੋਰੋਨਾ ਕਾਰਨ 4 ਮੌਤਾਂ, 161 ਨਵੇਂ ਮਾਮਲੇ

ਵਿਨੀਪੈਗ, 26 ਅਕਤੂਬਰ (ਸਰਬਪਾਲ ਸਿੰਘ)-ਸੂਬਾਈ ਜਨਤਕ ਸਿਹਤ ਅਧਿਕਾਰੀਆਂ ਨੇ ਐਤਵਾਰ ਨੂੰ ਸੂਬੇ 'ਚ ਕੋਵਿਡ-19 ਨਾਲ ਸਬੰਧਿਤ 4 ਮੌਤਾਂ ਹੋ ਜਾਣ ਅਤੇ 161 ਨਵੇਂ ਕੇਸਾਂ ਦਾ ਐਲਾਨ ਕੀਤਾ ਹੈ। ਅੱਜ ਹੋਈਆਂ ਚਾਰੇ ਮੌਤਾਂ ਵਿਨੀਪੈਗ ਸਿਹਤ ਖੇਤਰ ਵਿਚ ਦਰਜ ਕੀਤੀਆਂ ਗਈਆਂ ਹਨ ਜਿਸ ...

ਪੂਰੀ ਖ਼ਬਰ »

ਟਰੰਪ ਪ੍ਰਸ਼ਾਸਨ ਕੋਰੋਨਾ ਫੈਲਣ ਤੋਂ ਰੋਕਣ 'ਚ ਅਸਮਰਥ- ਚੀਫ਼ ਆਫ਼ ਸਟਾਫ਼

ਸੈਕਰਾਮੈਂਟੋ, 26 ਅਕਤੂਬਰ (ਹੁਸਨ ਲੜੋਆ ਬੰਗਾ)- ਰਾਸ਼ਟਰਪਤੀ ਡੋਨਾਲਡ ਟਰੰਪ ਦੇ ਚੀਫ਼ ਆਫ ਸਟਾਫ਼ ਨੇ ਮੰਨਿਆ ਕਿ ਟਰੰਪ ਪ੍ਰਸ਼ਾਸਨ ਕੋਰੋਨਾ ਨੂੰ ਫੈਲਣ ਤੋਂ ਰੋਕਣ ਦੇ ਸਮਰੱਥ ਨਹੀਂ ਹੋਵੇਗਾ। ਇਸ ਦੀ ਬਜਾਏ ਉਹ ਇਧਰ ਉਧਰ ਦੀਆਂ ਗੱਲਾਂ ਕਰਨ ਵਿਚ ਰੁਝਾ ਹੋਇਆ ਹੈ। ਵਾਈਟ ਹਾਊਸ ਦੇ ...

ਪੂਰੀ ਖ਼ਬਰ »

ਪੈਗ਼ੰਬਰ ਮੁਹੰਮਦ ਕਾਰਟੂਨ ਵਿਵਾਦ:-ਮੁਸਲਮਾਨਾਂ ਨੂੰ ਭੜਕਾ ਰਹੇ ਫਰੈਂਚ ਰਾਸ਼ਟਰਪਤੀ-ਇਮਰਾਨ ਖ਼ਾਨ

ਅੰਮ੍ਰਿਤਸਰ, 26 ਨਵੰਬਰ (ਸੁਰਿੰਦਰ ਕੋਛੜ)- ਪੈਗ਼ੰਬਰ ਮੁਹੰਮਦ ਸਾਹਿਬ ਦੇ ਕਾਰਟੂਨ ਨੂੰ ਲੈ ਕੇ ਤੁਰਕੀ ਅਤੇ ਫਰਾਂਸ ਦਰਮਿਆਨ ਚੱਲ ਰਹੇ ਵਿਵਾਦ ਦੌਰਾਨ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਿਹਾ ਹੈ ਕਿ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਆਪਣੇ ...

ਪੂਰੀ ਖ਼ਬਰ »

ਰਾਸ਼ਟਰਪਤੀ ਦੀ ਚੋਣ ਲੜ ਰਹੇ ਬਾਈਡਨ ਲਈ ਭਾਰੀ ਫੰਡ ਇਕੱਤਰ

* 2 ਦਿਨਾਂ 'ਚ ਹੀ 2 ਮਹੀਨਿਆਂ ਜਿੰਨਾ ਫੰਡ ਇਕੱਠਾ ਹੋਇਆ ਸਿਆਟਲ, 26 ਅਕਤੂਬਰ (ਹਰਮਨਪ੍ਰੀਤ ਸਿੰਘ)-ਅੱਜ ਡੈਮੋਕ੍ਰੇਟਿਕ ਉਮੀਦਵਾਰ ਜੋ ਬਾਈਡਨ ਨੂੰ ਉਸ ਵੇਲੇ ਭਾਰੀ ਹੁੰਗਾਰਾ ਮਿਲਿਆ ਜਦੋਂ ਅਮਰੀਕਾ ਦੇ ਸਭ ਤੋਂ ਅਮੀਰ ਤੇ ਸਭ ਤੋਂ ਵੱਧ ਪੜ÷ ੍ਹੇ-ਲਿਖੇ ਜਿਪ ਕੋਡਾ ਵਲੋਂ ਜੋ ...

ਪੂਰੀ ਖ਼ਬਰ »

ਬਜ਼ੁਰਗਾਂ ਲਈ ਵੱਧ ਅਸਰਦਾਰ ਸਾਬਤ ਹੋ ਰਹੀ ਹੈ ਆਕਸਫੋਰਡ ਵੈਕਸੀਨ

ਲੰਡਨ, 28 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਆਕਸਫੋਰਡ ਯੂਨੀਵਰਸਿਟੀ ਵਲੋਂ ਐਸਟਰਾਜ਼ੇਨਕ ਕੰਪਨੀ ਦੇ ਸਹਿਯੋਗ ਨਾਲ ਤਿਆਰ ਕੀਤੀ ਕੋਵਿਡ-19 ਵੈਕਸੀਨ ਬਜ਼ੁਰਗਾਂ 'ਤੇ ਬਹੁਤ ਅਸਰਦਾਰ ਸਾਬਤ ਹੋ ਰਹੀ ਹੈ। ਖ਼ਬਰਾਂ ਅਨੁਸਾਰ ਵੈਕਸੀਨ ਦੇ ਪ੍ਰਯੋਗ ਦੌਰਾਨ ਬਜ਼ੁਰਗਾਂ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਬੇਅਦਬੀ ਮਾਮਲਿਆਂ ਬਾਰੇ ਸਿੱਖ ਸੰਗਠਨ ਵਲੋਂ ਜੱਥੇਦਾਰ ਨੂੰ ਪੱਤਰ

ਲੰਡਨ, 26 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਦੇ ਮਾਮਲਿਆਂ ਨੂੰ ਲੈ ਕੇ ਸਿੱਖ ਫੈਡਰੇਸ਼ਨ ਯੂ.ਕੇ. ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਇੱਕ ਪੱਤਰ ਲਿੱਖ ਕੇ ਠੋਸ ਕਦਮ ...

ਪੂਰੀ ਖ਼ਬਰ »

ਸਾਹਿਤ ਸੁਰ ਸੰਗਮ ਸਭਾ ਇਟਲੀ ਵਲੋਂ ਸਮਾਗਮ ਦੌਰਾਨ ਪੁਸਤਕ ਰਿਲੀਜ਼

ਬਰੇਸ਼ੀਆ (ਇਟਲੀ), 26 ਅਕਤੂਬਰ (ਬਲਦੇਵ ਸਿੰਘ ਬੂਰੇ ਜੱਟਾਂ)- ਸਾਹਿਤ ਸੁਰ ਸੰਗਮ ਸਭਾ, ਇਟਲੀ ਵਲੋਂ ਬਰੇਸ਼ੀਆ ਦੇ ਕਸਬਾ ਬਨਿਉਲੋਮੇਲਾ ਵਿਖੇ ਇਕ ਸਾਦਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਮਨਮੀਤ ਅਲੀਸ਼ੇਰ ਦੀ ਜ਼ਿੰਦਗੀ ਦੀ ਪੁਸਤਕ 'ਅੱਧਵਾਟੇ ਸਫਰ ਦੀ ਸਿਰਜਣਾ' ਅਤੇ ਇਟਲੀ ਦੇ ...

ਪੂਰੀ ਖ਼ਬਰ »

ਭਾਰਤੀ ਭਾਈਚਾਰਾ ਇਟਲੀ ਦੁਆਰਾ 'ਬਲੈਕ ਡੇ' ਮੌਕੇ ਬ੍ਰੇਸ਼ੀਆ ਵਿਖੇ ਪਾਕਿ ਖਿਲਾਫ ਰੋਸ ਦਾ ਪ੍ਰਗਟਾਵਾ

ਬਰੇਸ਼ੀਆ (ਇਟਲੀ) 26 ਅਕਤੂਬਰ ( ਬਲਦੇਵ ਸਿੰਘ ਬੂਰੇ ਜੱਟਾਂ)- ਭਾਰਤੀ ਭਾਈਚਾਰਾ ਇਟਲੀ ਦੁਆਰਾ 22 ਅਕਤੂਬਰ ਦੇ ਦਿਨ ਨੂੰ ਬਲੈਕ ਡੇਅ ਵਜੋਂ ਮਨਾਉਣ ਲਈ ਇਟਲੀ ਦੇ ਬਰੇਸ਼ੀਆ ਦੇ ਬਨਿਅੋਲੋ ਮੇਲਾ ਵਿਖੇ ਸਮਾਗਮ ਕਰਵਾਇਆ ਗਿਆ, ਜਿਸ ਵਿਚ ਜਿੱਥੇ ਪਾਕਿਸਤਾਨ ਦੁਆਰਾ ਕੀਤੇ ਜ਼ੁਲਮਾਂ ...

ਪੂਰੀ ਖ਼ਬਰ »

ਅਮਰੀਕੀ ਚੋਣਾਂ- 5.8 ਕਰੋੜ ਅਮਰੀਕੀ ਪਾ ਚੁੱਕੇ ਨੇ 3 ਨਵੰਬਰ ਤੋਂ ਪਹਿਲਾਂ ਹੀ ਵੋਟ

ਸਾਨ ਫਰਾਂਸਿਸਕੋ, 26 ਅਕਤੂਬਰ (ਐੱਸ.ਅਸ਼ੋਕ ਭੌਰਾ)- 3 ਨਵੰਬਰ ਨੂੰ ਹੋਣ ਜਾ ਰਹੀਆਂ ਅਮਰੀਕੀ ਚੋਣਾਂ ਵਿਚ ਇਸ ਵਾਰ ਵੱਡਾ ਉਤਸ਼ਾਹ ਦਿਖਾਈ ਦੇ ਰਿਹਾ ਹੈ, ਕਿਉਂਕਿ ਚੋਣ ਦਿਨ ਤੋਂ ਪਹਿਲਾਂ ਹੀ 5.8 ਕਰੋੜ ਅਮਰੀਕੀ ਲੋਕ ਵੋਟਾਂ ਪਾ ਚੁੱਕੇ ਹਨ। ਇਹ ਉਤਸ਼ਾਹ ਕੋਰੋਨਾ ਮਹਾਂਮਾਰੀ ਦੁਆਰਾ ...

ਪੂਰੀ ਖ਼ਬਰ »

ਗਾਇਕ ਕੇ ਦੀਪ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਟੋਰਾਂਟੋ, 26 ਅਕਤੂਬਰ (ਹਰਜੀਤ ਸਿੰਘ ਬਾਜਵਾ)- ਉੱਘੇ ਲੋਕ ਗਾਇਕ ਕੇ ਦੀਪ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਇੱਥੇ ਸਾਹਿਤ ਸੰਗੀਤ ਅਤੇ ਗਾਇਕੀ ਦੇ ਖੇਤਰ ਨਾਲ ਜੁੜੀਆਂ ਕਈ ਸਖਸ਼ੀਅਤਾਂ ਵਲੋਂ ਸੰਗੀਤ ਅਤੇ ਗਾਇਕੀ ਦੇ ਖੇਤਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ...

ਪੂਰੀ ਖ਼ਬਰ »

ਯੂ.ਕੇ. ਦੇ ਹਸਪਤਾਲਾਂ 'ਚ 2 ਨਵੰਬਰ ਤੋਂ ਕੋਰੋਨਾ ਵੈਕਸੀਨ ਦੇਣ ਦਾ ਕੰਮ ਹੋ ਸਕਦਾ ਹੈ ਸ਼ੁਰੂ

ਲੰਡਨ, 26 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ. ਦੇ ਹਸਪਤਾਲਾਂ ਵਿਚ 2 ਨਵੰਬਰ ਤੋਂ ਕੋਰੋਨਾ ਵੈਕਸੀਨ ਦੇਣ ਦਾ ਕੰਮ ਸ਼ੁਰੂ ਹੋ ਜਾਵੇਗਾ, ਆਕਸਫੋਰਡ ਯੂਨੀਵਰਸਿਟੀ ਦੀ ਕੋਰੋਨਾ ਵੈਕਸੀਨ ਦਾ ਪਹਿਲਾ ਬੈਚ ਜਲਦੀ ਹੀ ਹਸਪਤਾਲਾਂ ਨੂੰ ਸੌਂਪ ਦਿੱਤਾ ਜਾਵੇਗਾ। ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX