ਤਾਜਾ ਖ਼ਬਰਾਂ


ਬੰਦ ਦੇ ਸੱਦੇ ਤਹਿਤ ਕਿਸਾਨਾਂ ਵੱਲੋਂ ਪਟਿਆਲਾ- ਕੈਥਲ ਸਟੇਟ ਹਾਈਵੇ ਜਾਮ
. . .  1 minute ago
ਮੰਡੀ ਲਾਧੂਕਾ ਦਾ ਜੀ.ਟੀ. ਰੋਡ ਜਾਮ
. . .  2 minutes ago
ਭਾਰਤ ਬੰਦ ਨੂੰ ਮਲੌਦ 'ਚ ਮਿਲਿਆ ਭਰਵਾਂ ਹੁੰਗਾਰਾ
. . .  4 minutes ago
ਭਾਰਤ ਬੰਦ ਸੱਦੇ 'ਤੇ ਸਥਾਨਕ ਲੋਕਾਂ, ਦੁਕਾਨਦਾਰਾਂ ਨੇ ਮਿਲ ਕੇ ਜਲੰਧਰ ਪਠਾਨਕੋਟ ਜੰਮੂ ਕੌਮੀ ਸ਼ਾਹ ਮਾਰਗ ਨੂੰ ਕੀਤਾ ਬੰਦ
. . .  5 minutes ago
ਪਠਾਨਕੋਟ 27 ਸਤੰਬਰ (ਸੰਧੂ) - ਜਾਮ ਵਿਚ ਫਸੇ ਲੋਕਾਂ ਨੂੰ ਬਰੈੱਡ ਅਤੇ ਚਾਹ ਦਾ ਲੰਗਰ ਵਰਤਾ ਰਹੇ ਹਨ ਪ੍ਰਦਰਸ਼ਨ ਵਿਚ ਸ਼ਾਮਲ ਲੋਕ...
ਗੁਰੂ ਹਰਸਹਾਏ, ਹੰਡਿਆਇਆ, ਕੁਹਾੜਾ 'ਚ ਬੰਦ ਨੂੰ ਭਰਵਾਂ ਸਮਰਥਨ
. . .  10 minutes ago
ਗੁਰੂ ਹਰਸਹਾਏ/ਹੰਡਿਆਇਆ/ਕੁਹਾੜਾ, 27 ਸਤੰਬਰ (ਹਰਚਰਨ ਸਿੰਘ ਸੰਧੂ/ਗੁਰਜੀਤ ਸਿੰਘ ਖੁੱਡੀ/ਸੰਦੀਪ ਸਿੰਘ ਕੁਹਾੜਾ) - 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਅੱਜ ਕਿਸਾਨ ਜਥੇਬੰਦੀਆਂ ਵਲੋਂ ਬੰਦ ਨੂੰ ਸਫਲ ਬਣਾਇਆ ਜਾ ਰਿਹਾ ਹੈ। ਜਿਸ...
ਜ਼ਿਲ੍ਹਾ ਬਰਨਾਲਾ ਵਿਚ ਭਾਰਤ ਬੰਦ ਦੇ ਸੱਦੇ ਨੂੰ ਪੂਰਨ ਸਮਰਥਨ, ਸੜਕਾਂ ਤੇ ਰੇਲਵੇ ਟਰੈਕ ਜਾਮ
. . .  16 minutes ago
ਬਰਨਾਲਾ, 27 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਨੂੰ ਜ਼ਿਲ੍ਹਾ ਬਰਨਾਲਾ ਵਿਚ ਪੂਰਨ ਸਮਰਥਨ ਮਿਲਿਆ ਹੈ। ਜ਼ਿਲ੍ਹਾ ਬਰਨਾਲਾ ਨੂੰ ਆਉਣ ਵਾਲੀਆਂ ਸਾਰੀਆਂ ਮੁੱਖ ਸੜਕਾਂ ਅਤੇ ਰੇਲਵੇ ਟਰੈਕ ਕਿਸਾਨਾਂ ਵਲੋਂ ਜਾਮ ਕਰ ਦਿੱਤੇ ਗਏ ਹਨ ਅਤੇ ਸ਼ਹਿਰਾਂ ਵਿਚ ਬਾਜ਼ਾਰ ਪੂਰਨ ਤੌਰ 'ਤੇ ਬੰਦ ਹਨ...
ਭਾਰਤ ਬੰਦ ਦੇ ਸੱਦੇ 'ਤੇ ਫਗਵਾੜਾ ਤੇ ਸੁਲਤਾਨਪੁਰ ਲੋਧੀ 'ਚ ਮੁਕੰਮਲ ਬੰਦ
. . .  18 minutes ago
ਫਗਵਾੜਾ/ਸੁਲਤਾਨਪੁਰ ਲੋਧੀ, 27 ਸਤੰਬਰ (ਹਰਜੋਤ ਸਿੰਘ ਚਾਨਾ/ਥਿੰਦ, ਹੈਪੀ, ਲਾਡੀ) - 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਅੱਜ ਕਿਸਾਨ ਜਥੇਬੰਦੀਆਂ ਵਲੋਂ ਬੰਦ ਨੂੰ ਸਫਲ ਬਣਾਇਆ ਜਾ ਰਿਹਾ ਹੈ। ਜਿਸ ਤਹਿਤ ਫਗਵਾੜਾ ਵਿਖੇ ਸ਼ੂਗਰ ਮਿਲ...
ਸੰਯੁਕਤ ਕਿਸਾਨ ਮੋਰਚਾ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਵੱਡਾ ਹੁੰਗਾਰਾ
. . .  23 minutes ago
ਖੰਨਾ, 27 ਸਤੰਬਰ (ਹਰਜਿੰਦਰ ਸਿੰਘ ਲਾਲ) - ਸੰਯੁਕਤ ਕਿਸਾਨ ਮੋਰਚਾ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਵੱਡਾ ਹੁੰਗਾਰਾ ਮਿਲ ਰਿਹਾ ਹੈ। ਅੱਜ ਵੱਖ-ਵੱਖ ਕਿਸਾਨ ਜਥੇਬੰਦੀਆਂ ਸਮੇਤ ਭਾਰਤੀ ਕਿਸਾਨ ਯੂਨੀਅਨ ਏਕਤਾ ਬੰਦ ਨੂੰ ਸਫ਼ਲ ਬਣਾਇਆ ਜਾ ਰਿਹਾ ਹੈ...
ਮਲੋਟ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਕਿਸਾਨ ਔਰਤਾਂ ਵਲੋਂ ਧਰਨੇ ਦੀ ਸ਼ੁਰੂਆਤ, ਤਪਾ ਮੰਡੀ ਵੀ ਬੰਦ, ਯਾਤਰੀਆਂ ਨੂੰ ਦਿੱਕਤਾਂ
. . .  31 minutes ago
ਮਲੋਟ/ਤਪਾ ਮੰਡੀ, 27 ਸਤੰਬਰ (ਪਾਟਿਲ/ਪ੍ਰਵੀਨ ਗਰਗ, ਵਿਜੇ ਸ਼ਰਮਾ) - ਸ੍ਰੀ ਗੁਰੂ ਨਾਨਕ ਦੇਵ ਜੀ ਚੌਕ ਮਲੋਟ ਵਿਖੇ ਸੰਯੁਕਤ ਕਿਸਾਨ ਮੋਰਚੇ ਦੀਆਂ ਔਰਤਾਂ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਆਰੰਭ ਕਰਕੇ ਧਰਨੇ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਉੱਤੇ ਹੀ, ਤਪਾ ਮੰਡੀ ਵਿਚ ਬੰਦ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ...
ਅੰਮ੍ਰਿਤਸਰ ਵਿਚ ਬੰਦ ਕਾਰਨ ਬੱਸਾਂ ਬੰਦ
. . .  40 minutes ago
ਅੰਮ੍ਰਿਤਸਰ, 27 ਸਤੰਬਰ (ਸੁਰਿੰਦਰ ਕੋਛੜ) - 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਅੱਜ ਕਿਸਾਨ ਜਥੇਬੰਦੀਆਂ ਵਲੋਂ ਬੰਦ ਨੂੰ ਸਫਲ ਬਣਾਇਆ ਜਾ ਰਿਹਾ ਹੈ। ਅੰਮ੍ਰਿਤਸਰ ਵਿਚ ਬੱਸਾਂ ਬੰਦ ਹਨ ਤੇ ਬੱਸਾਂ ਬੱਸ ਅੱਡੇ ਅੰਦਰ ਖੜੀਆਂ ਹੋਈਆਂ ਹਨ। ਇਸ ਦੇ ਨਾਲ ਹੀ ਮੁੱਖ ਰਸਤਿਆਂ ਨੂੰ ਬਦਲਿਆ ਗਿਆ ਹੈ...
ਟਾਂਡਾ ਤੇ ਦੋਰਾਹਾ 'ਚ ਭਾਰਤ ਬੰਦ ਨੂੰ ਭਰਪੂਰ ਸਮਰਥਨ
. . .  53 minutes ago
ਟਾਂਡਾ/ਦੋਰਾਹਾ, 27 ਸਤੰਬਰ (ਭਗਵਾਨ ਸਿੰਘ ਸੈਣੀ/ਜਸਵੀਰ ਝੱਜ, ਮਨਜੀਤ ਸਿੰਘ ਗਿੱਲ) - 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਅੱਜ ਟਾਂਡਾ ਵਿਖੇ ਦੋਆਬਾ ਕਿਸਾਨ ਕਮੇਟੀ ਨੇ ਚੱਕਾ ਜਾਮ ਕਰ ਦਿੱਤਾ ਅਤੇ ਦੋਰਾਹਾ ਵਿਖੇ ਕਿਸਾਨਾਂ ਵਲੋਂ ਨੈਸ਼ਨਲ ਹਾਈਵੇ ਠੱਪ ਕਰ ਦਿੱਤਾ ਗਿਆ...
ਭਾਰਤ ਬੰਦ ਨੂੰ ਅਜਨਾਲਾ 'ਚ ਮਿਲਿਆ ਪੂਰਾ ਸਮਰਥਨ
. . .  about 1 hour ago
ਅਜਨਾਲਾ, 27 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਸਰਹੱਦਾਂ 'ਤੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਅਜਨਾਲਾ ਖੇਤਰ 'ਚ ਪੂਰਾ ਸਮਰਥਨ ਮਿਲਿਆ ਹੈ। ਸਾਰੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਹਨ...
ਭਾਰਤ ਬੰਦ : ਕਿਸਾਨਾਂ ਵਲੋਂ ਦਿੱਲੀ-ਮੇਰਠ ਐਕਸਪ੍ਰੈਸ ਵੇਅ ਕੀਤਾ ਠੱਪ, ਗਾਜੀਪੁਰ ਬਾਰਡਰ ਵੀ ਬੰਦ
. . .  about 1 hour ago
ਭਾਰਤ ਬੰਦ : ਕਿਸਾਨਾਂ ਵਲੋਂ ਦਿੱਲੀ-ਮੇਰਠ ਐਕਸਪ੍ਰੈਸ ਵੇਅ ਕੀਤਾ ਠੱਪ, ਗਾਜੀਪੁਰ ਬਾਰਡਰ ਵੀ ਬੰਦ...
ਫ਼ਿਰੋਜ਼ਪੁਰ 'ਚ ਕਿਸਾਨਾਂ ਵਲੋਂ ਧਰਨਾ ਪ੍ਰਦਰਸ਼ਨ
. . .  about 1 hour ago
ਫ਼ਿਰੋਜ਼ਪੁਰ, 27 ਸਤੰਬਰ (ਕੁਲਬੀਰ ਸਿੰਘ ਸੋਢੀ) - ਕੇਂਦਰ ਸਰਕਾਰ ਦੀ ਮੋਦੀ ਸਰਕਾਰ ਵਲੋਂ ਤਾਨਾਸ਼ਾਹੀ ਰਵਈਆ ਨੂੰ ਅਪਣਾਉਂਦੇ ਹੋਏ ਖੇਤੀ ਸਬੰਧੀ ਕਾਲੇ ਕਾਨੂੰਨ ਪਾਸ ਕੀਤੇ ਗਏ ਸਨ। ਜਿਸ ਦੇ ਵਿਰੋਧ ਵਿਚ ਸੰਯੁਕਤ ਮੋਰਚੇ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦਾ ਫ਼ੈਸਲਾ ਲਿਆ ਗਿਆ ਸੀ। ਜਿਸ 'ਤੇ ਪਹਿਰਾ ਦਿੰਦੇ ਹੋਏ ਜ਼ਿਲ੍ਹੇ...
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਖੰਨਾ ਦਾ ਜੀ.ਟੀ. ਰੋਡ ਜਾਮ
. . .  about 1 hour ago
ਖੰਨਾ, 27 ਸਤੰਬਰ (ਹਰਜਿੰਦਰ ਸਿੰਘ ਲਾਲ) - 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਅੱਜ ਕਿਸਾਨ ਜਥੇਬੰਦੀਆਂ ਵਲੋਂ ਖੰਨਾ ਵਿਚ ਨੈਸ਼ਨਲ...
ਅੰਮ੍ਰਿਤਸਰ ਦਿੱਲੀ ਕੌਮੀ ਮਾਰਗ ਤੇ ਰੇਲ ਮਾਰਗ ਕਿਸਾਨਾਂ ਵਲੋਂ ਠੱਪ
. . .  about 1 hour ago
ਜਲੰਧਰ, 27 ਸਤੰਬਰ (ਚਿਰਾਗ਼ ਸ਼ਰਮਾ) - ਭਾਰਤ ਬੰਦ ਦੇ ਸੱਦੇ 'ਤੇ ਕਿਸਾਨਾਂ ਵਲੋਂ ਜਲੰਧਰ ਦਾ ਪੀ.ਏ.ਪੀ. ਚੌਕ 'ਤੇ ਜਾਮ ਲਗਾ ਕੇ ਅੰਮ੍ਰਿਤਸਰ-ਦਿੱਲੀ ਕੌਮੀ ਮਾਰਗ ਤੇ ਅੰਮ੍ਰਿਤਸਰ-ਦਿੱਲੀ ਰੇਲ ਮਾਰਗ ਠੱਪ ਕਰ ਦਿੱਤਾ ਗਿਆ...
⭐ਮਾਣਕ - ਮੋਤੀ⭐
. . .  about 1 hour ago
ਯੂ.ਪੀ. ਕੈਬਨਿਟ ਵਿਸਥਾਰ : ਯੋਗੀ ਆਦਿੱਤਿਆਨਾਥ ਦੀ ਕੈਬਨਿਟ ਵਿਚ 7 ਮੰਤਰੀ ਸ਼ਾਮਲ
. . .  1 day ago
ਬੰਗਲੌਰ ਨੇ ਮੁੰਬਈ ਦੇ ਖਿਲਾਫ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ’ਚ 6 ਵਿਕਟਾਂ ਦੇ ਨੁਕਸਾਨ’ਤੇ 165 ਦੌੜਾਂ ਬਣਾਈਆਂ
. . .  1 day ago
ਹਰਿਆਣਾ ਦੇ ਮੁੱਖ ਮੰਤਰੀ ਖੱਟਰ ਨੇ ਕਾਂਗਰਸ 'ਤੇ ਸਾਧਿਆ ਨਿਸ਼ਾਨਾ
. . .  1 day ago
ਚੰਡੀਗੜ੍ਹ , 26 ਸਤੰਬਰ -ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਸਾਡੇ ਵੀ ਬਦਲਦੇ ਹਨ ਪਰ ਕੈਪਟਨ ਅਮਰਿੰਦਰ ਸਿੰਘ ਦੀ ਤਰ੍ਹਾਂ ਬੇਇੱਜ਼ਤ ਨਹੀਂ ਹੁੰਦੇ । ਉਨ੍ਹਾਂ ਨੂੰ ਇਸ ਤਰ੍ਹਾਂ ਅਹੁਦੇ ਤੋਂ ਨਹੀਂ ਹਟਾਇਆ ...
ਪਹਿਲੀ ਵਾਰ ਨਵੇਂ ਬਣੇ ਮੰਤਰੀਆਂ ਨੂੰ ਮਿਲਿਆ ਨਿੱਜੀ ਸਟਾਫ
. . .  1 day ago
ਮੈਂ ਕਿਸਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਵਿਰੋਧ ਪ੍ਰਦਰਸ਼ਨਾਂ ਦਾ ਰਸਤਾ ਛੱਡ ਕੇ ਚਰਚਾ ਦਾ ਰਾਹ ਅਪਣਾਉਣ- ਨਰਿੰਦਰ ਸਿੰਘ ਤੋਮਰ
. . .  1 day ago
ਚੱਕਰਵਾਤ ਗੁਲਾਬ ਨੇ ਮਚਾਈ ਦਹਿਸ਼ਤ
. . .  1 day ago
ਨਵੀਂ ਦਿੱਲੀ, 26 ਸਤੰਬਰ - ਚੱਕਰਵਾਤ ਗੁਲਾਬ ਨੇ ਆਂਧਰਾ ਪ੍ਰਦੇਸ਼ ਤੇ ਓਡੀਸ਼ਾ ਦੇ ਤੱਟੀ ਇਲਾਕਿਆਂ ਵਿਚ ਦਸਤਕ ਦੇ ਦਿੱਤੀ ਹੈ। ਮੌਸਮ ਵਿਭਾਗ ਅਨੁਸਾਰ ਕਿਹਾ ਗਿਆ ਹੈ ਕਿ ਅਗਲੇ ਤਿੰਨ ਘੰਟਿਆਂ ਵਿਚ ਆਂਧਰਾ ਪ੍ਰਦੇਸ਼ ਦੇ ਕਲਿੰਗਪੱਟਨਮ ਤੇ ਓਡੀਸ਼ਾ ਦੇ ਗੋਪਾਲਪੁਰ ਦੇ ਤੱਟਾਂ ਤੋਂ ਇਹ ਚਕਰਵਾਤ ਲੰਘੇਗਾ...
ਚੰਨੀ ਮੰਤਰੀ ਮੰਡਲ ਦੀ ਸਾਂਝੀ ਤਸਵੀਰ ਆਈ ਸਾਹਮਣੇ
. . .  1 day ago
ਚੰਡੀਗੜ੍ਹ, 26 ਸਤੰਬਰ - ਅੱਜ ਪੰਜਾਬ ਦੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਦੇ ਮੰਤਰੀ ਮੰਡਲ ਨੇ ਹਲਫ਼ ਲਿਆ। ਜਿਸ ਦੀ ਇਕ ਤਸਵੀਰ ਸਾਂਝੀ ਕੀਤੀ ਗਈ ਹੈ...
ਜਿਨ੍ਹਾਂ ਨੂੰ ਮੰਤਰੀ ਮੰਡਲ 'ਚ ਸਥਾਨ ਨਹੀਂ ਮਿਲਿਆ ਉਨ੍ਹਾਂ ਨੂੰ ਮਿਲਣਗੀਆਂ ਨਵੀਆਂ ਜ਼ਿੰਮੇਵਾਰੀਆਂ - ਹਰੀਸ਼ ਰਾਵਤ
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨੇ ਚੰਨੀ ਮੰਤਰੀ ਮੰਡਲ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਕਿਹਾ ਕਿ ਜਿਨ੍ਹਾਂ ਨੇ ਪੰਜਾਬ ਮੰਤਰੀ ਮੰਡਲ ਵਿਚ ਜਗ੍ਹਾ ਨਹੀਂ ਬਣਾਈ ਹੈ। ਉਨ੍ਹਾਂ ਨੂੰ ਪੰਜਾਬ ਸਰਕਾਰ ਤੇ ਪਾਰਟੀ 'ਚ ਨਵੀਆਂ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਇਹ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਕੱਤਕ ਸੰਮਤ 552

ਲੁਧਿਆਣਾ

ਡਿਪਟੀ ਕਮਿਸ਼ਨਰ ਵਲੋਂ ਮਹਾਂਮਾਰੀ ਕਰਕੇ ਪ੍ਰਭਾਵਿਤ ਹੋਏ ਕਾਰਜਾਂ ਨੂੰ ਮੁੜ ਲੀਹਾਂ 'ਤੇ ਲਿਆਉਣ ਦੀ ਹਦਾਇਤ

ਲੁਧਿਆਣਾ, 27 ਅਕਤੂਬਰ (ਪੁਨੀਤ ਬਾਵਾ)- ਸਥਾਨਕ ਬਚਤ ਭਵਨ ਵਿਖੇ ਵੱਖ-ਵੱਖ ਵਿਭਾਗਾਂ ਦੇ ਅ ਧਿਕਾਰੀਆਂ ਨਾਲ ਮਹੀਨਾਵਾਰ ਉਚ ਪੱਧਰੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵਲੋਂ ਜਿੱਥੇ ਵਿਭਾਗਾਂ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ ਉੱਥੇ ...

ਪੂਰੀ ਖ਼ਬਰ »

ਪੀ. ਏ. ਯੂ. ਦੇ ਮੁਲਾਜ਼ਮਾਂ ਵਲੋਂ ਕਲਮ ਛੋੜ ਹੜਤਾਲ ਦੌਰਾਨ ਆਈ. ਏ. ਐਸ. ਅਧਿਕਾਰੀ ਨੂੰ ਰਜਿਸਟਰਾਰ ਲਗਾਉਣ ਦੀ ਮੰਗ

ਲੁਧਿਆਣਾ, 27 ਅਕਤੂਬਰ (ਪੁਨੀਤ ਬਾਵਾ)- ਪੀ.ਏ.ਯੂ. ਇੰਪਲਾਈਜ਼ ਯੂਨੀਅਨ, ਪੀ.ਏ.ਯੂ ਟੀਚਰਜ਼ ਐਸੋਸੀਏਸ਼ਨ ਅਤੇ ਪੀ.ਏ.ਯੂ. ਫੋਰਥ ਕਲਾਸ ਵਰਕਰਜ਼ ਯੂਨੀਅਨ ਵਲੋਂ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਪਿਛਲੇ 15 ਦਿਨਾਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ, ਅੱਜ 15ਵੇਂ ਦਿਨ ਕਲਮ ਛੋੜ ...

ਪੂਰੀ ਖ਼ਬਰ »

-ਮਾਮਲਾ ਡੀਜ਼ਲ 'ਚ ਹੇਰਾਫੇਰੀ ਕਰਦੇ ਫੜੇ ਡਰਾਈਵਰ ਦਾ-

ਵਿਰੋਧੀ ਧਿਰ ਦੇ ਕੌਾਸਲਰਾਂ ਨੇ ਉਚ ਪੱਧਰੀ ਜਾਂਚ ਕਰਾਉਣ ਦੀ ਕੀਤੀ ਮੰਗ

ਲੁਧਿਆਣਾ, 27 ਅਕਤੂਬਰ (ਅਮਰੀਕ ਸਿੰਘ ਬੱਤਰਾ)- ਮੱਛਰ ਮਾਰ ਦਵਾਈ ਦੇ ਛਿੜਕਾਅ ਲਈ ਫੋਗਿੰਗ ਮਸ਼ੀਨ 'ਚ ਪੈਟਰੋਲ ਪੰਪ ਤੋਂ ਘੱਟ ਡੀਜ਼ਲ ਪਵਾ ਕੇ ਵੱਧ ਦੀ ਪਰਚੀ ਦੇ ਰਹੇ ਇਕ ਆਟੋ ਡਰਾਈਵਰ ਨੂੰ ਪਿਛਲੇ ਹਫਤੇ ਮੇਅਰ ਬਲਕਾਰ ਸਿੰਘ ਸੰਧੂ ਵਲੋਂ ਫੜੇ ਜਾਣ 'ਤੇ ਆਊਟਸੋਰਸ ਦੇ ਕੰਮ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸਬੰਧੀ ਸਮਾਗਮ 29 ਨੂੰ - ਅਸ਼ਵਨੀ ਸਹੋਤਾ

ਲੁਧਿਆਣਾ, 27 ਅਕਤੂਬਰ (ਕਵਿਤਾ ਖੁੱਲਰ)- ਭਾਰਤੀ ਵਾਲਮੀਕਿ ਧਰਮ ਸਮਾਜ (ਭਾਵਾਧਸ) ਭਾਰਤ ਦੀ ਲੋਕਲ ਸ਼ਾਖਾ ਵਲੋਂ ਰਾਸ਼ਟਰੀ ਸਰਵਾਉਚ ਨਿਰਦੇਸ਼ ਅਸ਼ਵਨੀ ਸਹੋਤਾ ਦੀ ਪ੍ਰਧਾਨਗੀ ਹੇਠ 'ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸਬੰਧੀ 29 ਅਕਤੂਬਰ ਨੂੰ ਕਰਵਾਏ ਜਾਣ ਵਾਲੇ ਸਮਾਗਮ ...

ਪੂਰੀ ਖ਼ਬਰ »

ਪ੍ਰਮਾਣਿਤ ਕਿਸਮਾਂ ਕਣਕ ਦਾ ਸਬਸਿਡੀ ਬੀਜ ਖੇਤੀਬਾੜੀ ਵਿਭਾਗ ਬਲਾਕ ਦਫ਼ਤਰਾਂ 'ਚ ਮੁਹੱਈਆ- ਡਾ: ਬੈਨੀਪਾਲ

ਮੁੱਲਾਂਪੁਰ-ਦਾਖਾ, 27 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)- ਪੰਜਾਬ ਦੀ ਹਾੜ੍ਹੀ ਪ੍ਰਮੁੱਖ ਫ਼ਸਲ ਕਣਕ ਦੀ ਵਧੀਆ ਪੈਦਾਵਾਰ ਲਈ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੁਆਰਾ ਪ੍ਰਮਾਣਿਤ ਕਿਸਮਾਂ ਐੱਚ.ਡੀ-2967, ਪੀ.ਬੀ.ਡਬਲਿਊ-725, ਐੱਚ.ਡੀ- 3086, ਡਬਲਿਊ.ਐੱਚ-1105 ਆਦਿ ਬੀਜ ਖੇਤੀਬਾੜੀ ...

ਪੂਰੀ ਖ਼ਬਰ »

ਡੇਂਗੂ ਪੀੜ੍ਹਤ 49 ਹੋਰ ਮਰੀਜ਼ ਸਾਹਮਣੇ ਆਏ

ਲੁਧਿਆਣਾ, 27 ਅਕਤੂਬਰ (ਸਲੇਮਪੁਰੀ)- ਜਾਣਕਾਰੀ ਅਨੁਸਾਰ ਜ਼ਿਲ੍ਹਾ ਲੁਧਿਆਣਾ ਵਿਚ ਅੱਜ ਸ਼ੱਕੀ ਡੇਂਗੂ ਬੁਖਾਰ ਤੋਂ ਪੀੜ੍ਹਤ 40 ਹੋਰ ਨਵੇਂ ਮਰੀਜ਼ ਸਾਹਮਣੇ ਆਉਣ ਪਿੱਛੋਂ ਸ਼ੱਕੀ ਡੇਂਗੂ ਪੀੜ੍ਹਤ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ 1881 ਤੱਕ ਪਹੁੰਚ ਗਿਆ ਹੈ ਜਦਕਿ ਜ਼ਿਲ੍ਹਾ ...

ਪੂਰੀ ਖ਼ਬਰ »

ਕੋਰੋਨਾ ਕਾਰਨ 5 ਮਰੀਜ਼ਾਂ ਨੇ ਦੰਮ ਤੋੜਿਆ, 61 ਨਵੇਂ ਮਾਮਲੇ

ਲੁਧਿਆਣਾ, 27 ਅਕਤੂਬਰ (ਸਲੇਮਪੁਰੀ)-ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਵਿਚੋਂ ਅੱਜ 5 ਮਰੀਜ਼ਾਂ ਦੀ ਮੌਤ ਹੋ ਗਈ ਹੈ, ਮਰੀਜ਼ਾਂ ਵਿਚ 65 ਸਾਲਾ ਉਮਰ ਦੀ ਔਰਤ ਵਾਸੀ ਪਿੰਡ ਮੇਲੋ ਦੀ ਰਹਿਣ ਵਾਲੀ ਸੀ ਜਦਕਿ ...

ਪੂਰੀ ਖ਼ਬਰ »

ਮਾਲ ਗੱਡੀਆਂ ਦੀ ਆਵਾਜਾਈ ਬੰਦ ਹੋਣ ਕਰਕੇ ਹੌਜ਼ਰੀ ਉਦਯੋਗ ਤਬਾਹੀ ਵੱਲ ਵਧਿਆ-ਰਾਣਾ

ਲੁਧਿਆਣਾ, 27 ਅਕਤੂਬਰ (ਪੁਨੀਤ ਬਾਵਾ)- ਹਜ਼ੂਰੀ ਰੋਡ ਹੌਜ਼ਰੀ ਐਸੋਸੀਏਸ਼ਨ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਹਰਕੀਰਤ ਸਿੰਘ ਰਾਣਾ ਦੀ ਅਗਵਾਈ ਵਿਚ ਹੋਈ, ਜਿਸ ਵਿਚ ਆਪਣੇ ਸੰਬੋਧਨ ਦੌਰਾਨ ਸ.ਰਾਣਾ ਨੇ ਕਿਹਾ ਕਿ ਹੌਜ਼ਰੀ ਸਨਅਤਕਾਰਾਂ ਦਾ ਕੋਰੋਨਾ ਕਰਕੇ ਪਹਿਲਾਂ ਗਰਮੀ ਦਾ ...

ਪੂਰੀ ਖ਼ਬਰ »

5 ਨਵੰਬਰ ਦੇ ਚੱਕਾ ਜਾਮ ਤੇ 26-27 ਨਵੰਬਰ ਦਿੱਲੀ ਚਲੋ ਮੁਹਿੰਮ ਨੂੰ ਕਾਮਯਾਬ ਕਰਾਂਗੇ-ਕਾਦੀਆਂ

ਲੁਧਿਆਣਾ, 27 ਅਕਤੂਬਰ (ਪੁਨੀਤ ਬਾਵਾ)- ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਅੱਜ ਦੇਸ਼ ਦੀ ਰਾਜਧਾਨੀ ਦਿੱਲੀ ਵਿਚ 250 ਕਿਸਾਨ ਜਥੇਬੰਦੀਆਂ ਵਲੋ ਮੀਟਿੰਗ ਕਰਕੇ ਜੋ ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ 5 ਨੰਵਬਰ ਨੂੰ ...

ਪੂਰੀ ਖ਼ਬਰ »

ਕਾਂਗਰਸ ਵਾਰਡ ਨੰਬਰ 18 ਦੀ ਪ੍ਰਧਾਨ ਸੰਗੀਤਾ ਦੂਬੇ ਭਾਜਪਾ 'ਚ ਸ਼ਾਮਿਲ

 ਲੁਧਿਆਣਾ, 27 ਅਕਤੂਬਰ (ਪੁਨੀਤ ਬਾਵਾ)- ਕਾਂਗਰਸ ਦੀ ਵਾਰਡ ਨੰਬਰ 18 ਦੀ ਪ੍ਰਧਾਨ ਸੰਗੀਤਾ ਦੂਬੇ ਉਰਫ਼ ਸੋਨੀਆ ਦੂਬੇ ਨੇ ਅੱਜ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਕੇ ਭਾਜਪਾ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਸ੍ਰੀਮਤੀ ਦੂਬੇ ਫ਼ੋਕਲ ਪੁਆਇੰਟ ਮੰਡਲ ਦੇ ਇੰਚਾਰਜ ਨਵਲ ਜੈਨ ...

ਪੂਰੀ ਖ਼ਬਰ »

ਬਜੁਰਗ ਔਰਤ ਦਾ ਬੇਰਹਿਮੀ ਨਾਲ ਕਤਲ

ਲੁਧਿਆਣਾ, 27 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਿਵੀਜ਼ਨ ਨੰਬਰ ਦੋ ਦੇ ਘੇਰੇ ਅੰਦਰ ਪੈਂਦੇ ਇਲਾਕੇ ਜਗਰਾਓਾ ਪੁਲ 'ਤੇ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਇਕ ਬਜੁਰਗ ਔਰਤ ਦਾ ਬੜੀ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਟੂਰਨਾਮੈਂਟ 'ਚ ਭਾਈ ਹਿੰਮਤ ਸਿੰਘ ਨਗਰ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ

ਇਯਾਲੀ/ਥਰੀਕੇ, 27 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਕਿ੍ਕਟ ਖਿਡਾਰੀ ਸਵ: ਪਵਨਦੀਪ ਦੀ ਯਾਦ ਵਿਚ ਬਾੜੇਵਾਲ ਯੂਥ ਕਲੱਬ ਵਲੋਂ ਪਿੰਡ ਬਾੜੇਵਾਲ ਵਿਖੇ ਕਰਵਾਏ ਚੋਥੇ ਟੂਰਨਾਮੈਂਟ 'ਚ ਪਿੰਡ ਭਾਈ ਹਿੰਮਤ ਸਿੰਘ ਨਗਰ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕਰਦਿਆਂ 21 ਹਜ਼ਾਰ ਰੁਪਏ ...

ਪੂਰੀ ਖ਼ਬਰ »

ਅੰਗਰੇਜ਼ੀ ਆਨਰਜ਼ 'ਚੋਂ ਜਸਨੂਰ ਨੇ ਯੂਨੀਵਰਸਿਟੀ 'ਚੋਂ ਪਹਿਲਾ ਸਥਾਨ ਹਾਸਿਲ ਕੀਤਾ

ਲੁਧਿਆਣਾ, 27 ਅਕਤੂਬਰ (ਪੁਨੀਤ ਬਾਵਾ)- ਪੰਜਾਬ ਯੂਨੀਵਰਸਿਟੀ ਵਿਚੋਂ ਅੰਗਰੇਜੀ ਆਲਰਜ਼ ਦੇ ਐਲਾਨੇ ਗਏ ਨਤੀਜੇ ਵਿਚ ਰਾਮਗੜ੍ਹੀਆ ਕੰਨਿਆ ਕਾਲਜ ਦੀ ਵਿਦਿਆਰਥਣ ਜਸਨੂਰ ਪੁਰੀ ਨੇ 800 ਵਿਚੋਂ 634 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ ...

ਪੂਰੀ ਖ਼ਬਰ »

ਖ਼ਤਰਨਾਕ ਲੁਟੇਰਾ ਗਰੋਹ ਦਾ ਸਰਗਨਾ ਗਿ੍ਫ਼ਤਾਰ

ਲੁਧਿਆਣਾ, 27 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਮੋਤੀ ਨਗਰ ਦੀ ਪੁਲਿਸ ਨੇ ਖ਼ਤਰਨਾਕ ਲੁਟੇਰਾ ਗਰੋਹ ਦੇ ਸਰਗਨੇ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ 14 ਮੋਬਾਈਲ, ਸਕੂਟਰ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ...

ਪੂਰੀ ਖ਼ਬਰ »

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 5ਵੀਂ ਤੇ 8ਵੀਂ ਤੱਕ ਦੇ ਚੱਲ ਰਹੇ ਈ-ਐਫੀਲੀਏਟਿਡ ਸਕੂਲਾਂ ਲਈ ਨਵੀਆਂ ਸ਼ਰਤਾਂ ਲਾਗੂ ਕੀਤੇ ਜਾਣ ਦਾ ਵਿਰੋਧ ਸ਼ੁਰੂ

ਲੁਧਿਆਣਾ, 27 ਅਕਤੂਬਰ (ਅਮਰੀਕ ਸਿੰਘ ਬੱਤਰਾ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਪੰਜਵੀਂ ਅਤੇ 8ਵੀਂ ਤੱਕ ਚੱਲ ਰਹੇ ਈ-ਐਫੀਲੀਏਸ਼ਨ ਸਕੂਲਾਂ ਲਈ ਨਵੀਆਂ ਸ਼ਰਤਾਂ ਲਗਾਏ ਜਾਣ ਦਾ ਵਿਰੋਧ ਕਰਦੇ ਹੋਏ ਐਸੋਸੀਏਟਿਡ ਸਕੂਲ ਸੰਗਠਨਾਂ ਨੇ ਐਲਾਨ ਕੀਤਾ ਹੈ ਕਿ ਜੇਕਰ ਪੰਜਾਬ ...

ਪੂਰੀ ਖ਼ਬਰ »

ਕਿਸਾਨਾਂ ਨੂੰ ਕਣਕ ਦੀ ਬਿਜਾਈ ਲਈ ਕਰਨਾਲ ਬੰਟ ਮੁਕਤ ਬੀਜ ਵਰਤਣ ਦੀ ਪੀ.ਏ.ਯੂ. ਮਾਹਿਰਾਂ ਨੇ ਦਿੱਤੀ ਸਲਾਹ

ਲੁਧਿਆਣਾ, 27 ਅਕਤੂਬਰ (ਪੁਨੀਤ ਬਾਵਾ)- ਪੌਦਾ ਰੋਗ ਵਿਗਿਆਨ ਵਿਭਾਗ ਦੇ ਮੁਖੀ ਡਾ. ਨਰਿੰਦਰ ਸਿੰਘ ਪੀ.ਏ.ਯੂ. ਲੁਧਿਆਣਾ ਨੇ ਕਿਸਾਨਾਂ ਨੂੰ ਕਣਕ ਦੀ ਬਿਜਾਈ ਲਈ ਕਰਨਾਲ ਬੰਟ ਮੁਕਤ ਬੀਜ ਵਰਤਣ ਦੀ ਸਲਾਹ ਦਿੱਤੀ ਹੈ, ਕਣਕ ਦੀਆਂ ਡਬਲਿਯੂ.ਐਚ.ਡੀ. 943 ਅਤੇ ਪੀ.ਡੀ.ਡਬਲਿਯੂ. 291 ਕਿਸਮਾਂ ...

ਪੂਰੀ ਖ਼ਬਰ »

ਪਾਵਰਕਾਮ ਦੇ ਸੇਵਾਮੁਕਤ ਐਸ. ਡੀ. ਓ. ਨੇ ਅਧਿਕਾਰੀਆਂ 'ਤੇ ਪ੍ਰੇਸ਼ਾਨ ਕਰਨ ਦਾ ਲਗਾਇਆ ਦੋਸ਼

ਲੁਧਿਆਣਾ, 27 ਅਕਤੂਬਰ (ਅਮਰੀਕ ਸਿੰਘ ਬੱਤਰਾ)- ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸੇਵਾਮੁਕਤ ਐਸ.ਡੀ.ਓ. ਬਲਵਿੰਦਰ ਸਿੰਘ ਨੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਵਲੋਂ ਸੂਚਨਾ ਅਧਿਕਾਰ ਐਕਟ ਤਹਿਤ ਮੰਗੀ ਜਾਣਕਾਰੀ ਮੁਹੱਈਆ ਕਰਾਉਣ ਦੀ ਬਜਾਏ ਅਧਿਕਾਰੀਆਂ ਵਲੋਂ ...

ਪੂਰੀ ਖ਼ਬਰ »

ਹੀਰੋ ਸਾਈਕਲ ਮਜ਼ਦੂਰ ਯੂਨੀਅਨ ਦੀ ਚੋਣ 1 ਨਵੰਬਰ ਨੂੰ ਕਰਵਾਉਣ ਦਾ ਫ਼ੈਸਲਾ

ਲੁਧਿਆਣਾ, 27 ਅਕਤੂਬਰ (ਪੁਨੀਤ ਬਾਵਾ)- ਲਾਲ ਝੰਡਾ ਹੀਰੋ ਸਾਈਕਲ ਮਜ਼ਦੂਰ ਯੂਨੀਅਨ (ਸੀਟੂ) ਦੇ ਪ੍ਰਧਾਨ ਕਾਮਰੇਡ ਰਮੇਸ਼ ਕੁਮਾਰ ਤੇ ਸਕੱਤਰ ਨੀਰਜ ਕੁਮਾਰ ਨੇ ਦੱਸਿਆ ਕਿ ਯੂਨੀਅਨ ਦੀ ਚੋਣ 1 ਨਵੰਬਰ ਨੂੰ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ | ਇਸ ਸਬੰਧੀ ਸਾਰੀ ਰੂਪ ਰੇਖਾ ...

ਪੂਰੀ ਖ਼ਬਰ »

ਜੂਝਾਰ ਨਗਰ ਤੇ ਸੂਰਜ ਨਗਰ 'ਚ ਗਲੀਆਂ ਬਣਾਉਣ ਦੇ ਕੰਮ ਦਾ ਉਦਘਾਟਨ

ਡਾਬਾ/ਲੁਹਾਰਾ, 27 ਅਕਤੂਬਰ (ਕੁਲਵੰਤ ਸਿੰਘ ਸੱਪਲ) - ਵਾਰਡ ਨੰਬਰ 36 ਵਿਚ ਲੋਕ ਇਨਸਾਫ ਪਾਰਟੀ ਦੇ ਕੌਾਸਲਰ ਹਰਵਿੰਦਰ ਸਿੰਘ ਕਲੇਰ ਤੇ ਸਮੂਹ ਮੁਹੱਲਾ ਵਾਸੀਆਂ ਵਲੋਂ ਵਿਕਾਸ ਕਾਰਜਾਂ ਨੂੰ ਮੁੱਖ ਰੱਖਦੇ ਹੋਏ ਪ੍ਰੀਤ ਨਗਰ, ਸੂਰਜ ਨਗਰ ਅਤੇ ਜੁਝਾਰ ਨਗਰ ਦੀਆਂ ਗਲੀਆਂ ਦੇ ਕੰਮ ...

ਪੂਰੀ ਖ਼ਬਰ »

ਹਲਕੇ 'ਚ ਬਾਜਵਾ ਦੇ ਮੁੜ ਸਰਗਰਮ ਹੋਣ ਨਾਲ ਵਰਕਰਾਂ 'ਚ ਭਾਰੀ ਜੋਸ਼- ਬੱਲੂ

ਭਾਮੀਆਂ ਕਲਾਂ, 27 ਅਕਤੂਬਰ (ਜਤਿੰਦਰ ਭੰਬੀ)- ਪਿਛਲੇ ਦਿਨਾਂ ਵਿਚ ਕਾਂਗਰਸ ਦੇ ਸੀਨੀਅਰ ਆਗੂ ਵਿਕਰਮ ਬਾਜਵਾ ਵਲੋਂ ਵਿਧਾਨ ਸਭਾ ਹਲਕਾ ਸਾਹਨੇਵਾਲ ਵਿੱਚ ਕਾਂਗਰਸ ਦੇ ਵਰਕਰਾਂ, ਸਮਰਥਕਾਂ ਅਤੇ ਪਿੰਡ-2 ਪੰਚਾਂ, ਸਰਪੰਚਾਂ ਨਾਲ ਰਾਬਤਾ ਕਾਇਮ ਕਰਨ ਉਪਰੰਤ ਜੋ ਮੀਟਿੰਗਾਂ ਦਾ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ 'ਚ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਕਰਵਾਇਆ

ਆਲਮਗੀਰ, 27 ਅਕਤੂਬਰ (ਜਰਨੈਲ ਸਿੰਘ ਪੱਟੀ)- ਗੁਰੂ ਨਾਨਕ ਦੇਵ ਇੰਜੀਨਿਅਰਿੰਗ ਕਾਲਜ ਦੇ ਐਮ.ਬੀ.ਏ. ਵਿਭਾਗ ਨੇ 15 ਰੋਜ਼ਾ ਏ.ਆਈ.ਸੀ.ਟੀ.ਈ. ਨਵੀਂ ਦਿੱਲੀ ਸਪਾਂਸਰਡ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਕਾਲਜ ਪਿ੍ੰਸੀਪਲ ਡਾ. ਸਹਿਜਪਾਲ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ | ...

ਪੂਰੀ ਖ਼ਬਰ »

ਸ਼ੋਭਾ ਯਾਤਰਾ ਸਬੰਧੀ ਸਮੂਹ ਤਿਆਰੀਆਂ ਹੋਈਆਂ ਮੁਕੰਮਲ- ਚੌਧਰੀ/ਦਾਵਿ੍ੜ
ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸਬੰਧੀ 31ਵੀਂ ਸ਼ੋਭਾ ਯਾਤਰਾ 30 ਨੂੰ - ਵਿਜੇ ਦਾਨਵ

ਲੁਧਿਆਣਾ 27 ਅਕਤੂਬਰ (ਕਵਿਤਾ ਖੁੱਲਰ)- ਲੁਧਿਆਣਾ ਕਲੱਬ ਵਿਖੇ ਭਾਰਤੀ ਵਾਲਮੀਕਿ ਧਰਮ ਸਮਾਜ (ਭਾਵਾਧਸ) ਭਾਰਤ ਦੇ ਰਾਸ਼ਟਰੀ ਮੁੱਖ ਸੰਚਾਲਕ ਵਿਜੈ ਦਾਨਵ ਦੀ ਅਗਵਾਈ ਹੇਠ ਮੀਟਿੰਗ ਹੋਈ | ਇਸ ਮੌਕੇ ਰਾਸ਼ਟਰੀ ਸੰਚਾਲਕ ਚੌਧਰੀ ਯਸ਼ਪਾਲ, ਨੇਤਾ ਜੀ ਸੋਂਧੀ ਰਾਸ਼ਟਰੀ ਜਨਰਲ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸਬੰਧੀ 31ਵੀਂ ਸ਼ੋਭਾ ਯਾਤਰਾ 30 ਨੂੰ - ਵਿਜੇ ਦਾਨਵ

ਲੁਧਿਆਣਾ 27 ਅਕਤੂਬਰ (ਕਵਿਤਾ ਖੁੱਲਰ)- ਲੁਧਿਆਣਾ ਕਲੱਬ ਵਿਖੇ ਭਾਰਤੀ ਵਾਲਮੀਕਿ ਧਰਮ ਸਮਾਜ (ਭਾਵਾਧਸ) ਭਾਰਤ ਦੇ ਰਾਸ਼ਟਰੀ ਮੁੱਖ ਸੰਚਾਲਕ ਵਿਜੈ ਦਾਨਵ ਦੀ ਅਗਵਾਈ ਹੇਠ ਮੀਟਿੰਗ ਹੋਈ | ਇਸ ਮੌਕੇ ਰਾਸ਼ਟਰੀ ਸੰਚਾਲਕ ਚੌਧਰੀ ਯਸ਼ਪਾਲ, ਨੇਤਾ ਜੀ ਸੋਂਧੀ ਰਾਸ਼ਟਰੀ ਜਨਰਲ ਸਕੱਤਰ, ਰਾਸ਼ਟਰੀ ਮੁੱਖ ਖਜ਼ਾਨਚੀ ਮੋਹਨਵੀਰ ਚੌਹਾਨ, ਦੇਵਰਾਜ ਅਸੁਰ ਰਾਸ਼ਟਰੀ ਪ੍ਰਚਾਰ ਸਕੱਤਰ, ਲਵ ਦ੍ਰਾਵਿੜ ਰਾਸ਼ਟਰੀ ਪ੍ਰਧਾਨ ਯੂਥ ਵਿੰਗ ਭਾਵਾਧਸ, ਰੋਹਿਤ ਸਹੋਤਾ ਰਾਸ਼ਟਰੀ ਮੁੱਖ ਲੇਖਾ ਨਰੀਖਕ, ਰਜਿੰਦਰ ਹੰਸ ਰਾਸ਼ਟਰੀ ਸੰਯੁਕਤ ਮੰਤਰੀ, ਸੁਰਿੰਦਰ ਸੋਦਾਈ ਰਾਸ਼ਟਰੀ ਪ੍ਰਚਾਰ ਸਕੱਤਰ, ਬਿਮਲ ਭੱਟੀ ਰਾਸ਼ਟਰੀ ਸੰਯੁਕਤ ਸਕੱਤਰ, ਮਹਿਕ ਸਿੰਘ ਚੌਹਾਨ ਰਾਸ਼ਟਰੀ ਸੰਯੁਕਤ ਮੰਤਰੀ, ਸ਼ਾਮ ਬੋਹਤ ਰਾਸ਼ਟਰੀ ਸੰਯੁਕਤ ਮੰਤਰੀ, ਰਾਜ ਕੁਮਾਰ ਅਟਵਾਲ, ਰਾਸ਼ਟਰੀ ਪ੍ਰਚਾਰ ਸਕੱਤਰ, ਭਾਵਾਧਸ ਵਿਰਾਂਗਣੀ ਰਾਣੀ ਧਾਰੀਵਾਲ ਪੰਜਾਬ ਪ੍ਰਧਾਨ ਮਹਿਲਾ ਵਿੰਗ, ਵਿਰਾਂਗਣੀ ਰਾਜ ਰਾਣੀ ਗੋਮਤੀ ਰਾਸ਼ਟਰੀ ਮਹਾਂ ਸਚਿਵ ਮਹਿਲਾ ਵਿੰਗ, ਵਿਪਨ ਕਲਿਆਣ ਸੂਬਾ ਇੰਚਾਰਜ ਭਾਵਾਧਸ ਪੰਜਾਬ ਆਦਿ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਮੀਟਿੰਗ ਉਪਰੰਤ ਵਿਜੈ ਦਾਨਵ ਨੇ ਦੱਸਿਆ ਕਿ ਪ੍ਰਗਟ ਦਿਵਸ ਸਬੰਧੀ 31ਵੀਂ ਸ਼ੋਭਾ ਯਾਤਰਾ 30 ਅਕਤੂਬਰ ਨੂੰ ਸ਼ਾਮ 4 ਵਜੇ ਦਰੇਸੀ ਮੈਦਾਨ ਤੋਂ ਅਰੰਭ ਹੋ ਕੇ ਪੁਰਾਣੀ ਸਬਜ਼ੀ ਮੰਡੀ, ਪ੍ਰਤਾਪ ਬਜਾਰ, ਘੰਟਾਘਰ, ਚੌੜਾ ਬਾਜ਼ਾਰ, ਚੌੜੀ ਸੜਕ, ਡਵੀਜ਼ਨ ਨੰਬਰ 3, ਇਸਲਾਮੀਆ ਸਕੂਲ, ਮਾਧੋਪੁਰੀ ਤੋਂ ਹੁੰਦੀ ਹੋਈ ਭਗਵਾਨ ਵਾਲਮੀਕ ਬ੍ਰਹਮਾਲਯ ਘਾਟੀ ਮੁਹੱਲਾ ਲੁਧਿਆਣਾ ਵਿਖੇ ਸਮਾਪਤ ਹੋਵੇਗੀ | ਇਸ ਮੌਕੇ ਅਨੁਪਮ, ਗਾਇਕ ਸਰਦਾਰ ਅਲੀ, ਮਾਸਟਰ ਸਲੀਮ, ਅਰਸ਼ੇ ਰਾਜ ਭਜਨਾਂ ਦਾ ਗੁਣਗਾਨ ਕਰਨਗੇ | ਚੌਧਰੀ ਯਸ਼ਪਾਲ ਨੇ ਕਿਹਾ ਕਿ ਸ਼ੋਭਾ ਯਾਤਰਾ ਵਿਚ ਸੁੰਦਰ ਝਾਕੀਆਂ, ਬੈਂਡ ਵਾਜੇ, ਸਕੂਲੀ ਬੱਚੇ, ਭਜਨ ਮੰਡਲੀਆਂ ਤੇ ਭਗਵਾਨ ਵਾਲਮੀਕਿ ਦੀ ਵਿਸ਼ੇਸ਼ ਪਾਲਕੀ ਦੇਖਣਯੋਗ ਹੋਵੇਗੀ | ਨੇਤਾ ਜੀ ਸੋਧੀਂ ਤੇ ਰਾਸ਼ਟਰੀ ਯੂਥ ਵਿੰਗ ਭਾਵਾਧਸ ਦੇ ਪ੍ਰਧਾਨ ਲਵ ਦ੍ਰਾਵਿੜ ਨੇ ਕਿਹਾ ਹੈ ਕਿ ਇਸ ਸ਼ੋਭਾ ਯਾਤਰਾ ਵਿਚ ਹੁੱਲੜਬਾਜ਼ੀ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਰਾਸ਼ਟਰੀ ਮੁੱਖ ਖਜ਼ਾਨਚੀ ਮੋਹਨਵੀਰ ਚੌਹਾਨ ਨੇ ਕਿਹਾ ਕਿ ਕੋਈ ਵੀ ਕਾਰਜਕਰਤਾ ਕੇਕ ਕੱਟਣ ਦੀ ਕਾਰਵਾਈ ਨਹੀਂ ਕਰੇਗਾ | ਰਾਸ਼ਟਰੀ ਪ੍ਰਚਾਰ ਮੰਤਰੀ ਸੁਰਿੰਦਰ ਸੋਦਾਈ ਨੇ ਕਿਹਾ ਕਿ ਸ਼ੋਭਾ ਯਾਤਰਾ 'ਚ ਜੋ ਝਾਕੀਆਂ ਲੈ ਕੇ ਆਉਣਗੇ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ | ਇਸ ਮੌਕੇ ਜਤਿੰਦਰ ਵਰੈਟੀ ਅਸਿਸਟੈਂਟ ਕਨਵੀਨਰ ਪੰਜਾਬ, ਅਕਸ਼ੈ ਰਾਜ ਸੂਬਾ ਪ੍ਰਚਾਰ ਸਕੱਤਰ, ਪੱਪਾ ਬੱਤਰਾ, ਐਡਵੋਕੇਟ ਤਕਸ਼ਕ ਬੱਗਣ, ਐਡਵੋਕੇਟ ਜੈਸਮੀਨ ਘਈ, ਐਡਵੋਕੇਟ ਸਾਗਰ ਲਕਸ਼ਯ, ਵਿਰਾਂਗਣੀ ਐਡਵੋਕੇਟ ਮੁਦਰਾ ਪ੍ਰਕਾਸ਼ ਬੱਗਣ, ਐਡਵੋਕੇਟ ਨਰਿੰਦਰ ਆਦਿਯਾ, ਐਡਵੋਕੇਟ ਦੀਪਕ ਵੜੈਚ, ਐਡਵੋਕੇਟ ਵਿਰੋਚਨ ਬੱਗਣ, ਵਿਰਾਂਗਣੀ ਐਡਵੋਕੇਟ ਦੀਕਸ਼ਾ ਬੱਗਣ, ਵਿਰਾਂਗਣੀ ਐਡਵੋਕੇਟ ਪਿ੍ਯੰਕਾ ਸੋਂਦੀ, ਐਡਵੋਕੇਟ ਰੋਹਿਤ ਚੌਹਾਨ, ਵਿਰਾਂਗਣੀ ਮਨਦੀਪ ਕੌਰ ਸੋਂਦੀ, ਰੋਬਿਨ ਅਟਵਾਲ, ਜਤਿੰਦਰ ਆਦਿਯ, ਰਾਜੂ ਸੱਪਰਵਾਲ, ਸਾਹਿਲ ਸੋਂਦੀ, ਸੰਨੀ ਕੁਮਾਰ, ਅਜੈ ਕਾਲੀ, ਪਰਵਿੰਦਰ ਪੁਹਾਲ, ਲੱਕੀ ਨਾਹਰ, ਕਨੋਜ ਦਾਨਵ ਪ੍ਰਧਾਨ ਆਈ. ਟੀ. ਵਿੰਗ ਪੰਜਾਬ, ਹੀਰਾ ਗਿੱਲ ਮੀਤ ਪ੍ਰਧਾਨ ਸ਼ਹਿਰੀ, ਸ਼ਿਵ ਵਿਡਲਾਨ, ਵੀਰਾਂਗੀ ਦਿਵਯਾ ਦਾਨਵ ਕੌਾਸਲਰ, ਵਿਕਾਸ ਤਲਵਾਰ, ਧਰਮਿੰਦਰ ਘਾਵਰੀ, ਵਿੱਕੀ ਸਹੋਤਾ, ਇੰਦਰਜੀਤ ਮੱਟੂ, ਅਸ਼ੋਕ ਸ਼ੂਦਰ, ਵਿਸ਼ਾਲ ਡੂਲਗਜ, ਸੁਨੀਲ ਹੰਸ, ਈਸ਼ੂ ਢੀਂਗੀਆ, ਬਲਜੀਤ ਸਹੋਤਾ, ਸਨੀ ਥਰੀਕੇ, ਸੁਨੀਲ ਖੈਰਵਾਲ, ਕਰਨ ਢੰਡ, ਲਲਿਤ ਪ੍ਰੇਮ ਕੁਮਾਰ, ਅਮਰਜੀਤ ਠੇਕੇਦਾਰ, ਸੰਨੀ ਬਾਲੂ, ਬਲਵਿੰਦਰ ਮਾਕਾ, ਮੁਖਤਿਆਰ ਸਿੰਘ, ਕਨੋਜ ਪ੍ਰਕਾਸ਼, ਸੁਰਿੰਦਰ ਸੋਢੀ, ਸੁਸ਼ੀਲ ਰੱਤੀ, ਬਲਵਿੰਦਰ ਕੁਮਾਰ ਬੱਬਾ, ਕਾਲੀ ਘਈ, ਸੰਨੀ ਪੰਮੇ, ਸੂਰਜ ਗਿੱਲ, ਵਿਰਾਂਗੀ ਸੁਨੀਤਾ ਦ੍ਰਾਵਿੜ, ਵੀਰਾਂਗੀ ਰੂਚੀ, ਸੁਨੀਲ ਹੰਸ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਨਾਭਾ ਦੇ ਰੋਸ ਧਰਨੇ 'ਚ ਵੱਡੇ ਜਥੇ ਸਮੇਤ ਸ਼ਿਵਾਲਿਕ ਦੀ ਅਗਵਾਈ ਹੇਠ ਜਾਵਾਂਗੇ-ਅਕਾਲੀ ਆਗੂ

ਆਲਮਗੀਰ, 27 ਅਕਤੂਬਰ (ਜਰਨੈਲ ਸਿੰਘ ਪੱਟੀ)- ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਖ਼ਿਲਾਫ਼ 2 ਨਵੰਬਰ ਨੂੰ ਨਾਭਾ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਵਿਸ਼ਾਲ ਰੋਸ ਧਰਨਾ ਦੇ ਕੇ ਸੂਬਾ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਨੀਂਦਰ ਤੋਂ ਜਗਾਇਆ ਜਾਵੇਗਾ ਤੇ ਧਰਮਸੋਤ 'ਤੇ ਕੇਸ ...

ਪੂਰੀ ਖ਼ਬਰ »

ਸਿੱਖੀ ਭੇਖ 'ਚ ਸਿੱਖੀ ਦਾ ਘਾਣ ਕਰਨ ਵਾਲੇ ਸ਼ਰਾਰਤੀ ਅਨਸਰਾਂ ਤੋਂ ਸੁਚੇਤ ਹੋਣ ਦੀ ਲੋੜ- ਅਕਾਲੀ ਆਗੂ

ਇਯਾਲੀ/ਥਰੀਕੇ, 27 ਅਕਤੂਬਰ (ਮਨਜੀਤ ਸਿੰਘ ਦੁੱਗਰੀ)- ਪਿਛਲੇ ਦਿਨੀ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿਚ ਵਾਪਰੀ ਮੰਦਭਾਗੀ ਘਟਨਾ ਸਿੱਖੀ ਭੇਖ 'ਚ ਸਿੱਖੀ ਦਾ ਘਾਣ ਕਰਨ ਵਾਲੇ ਸ਼ਰਾਰਤੀ ਅਨਸਰਾਂ ਦੀ ਸੋਚੀ ਸਮਝੀ ਸਾਜ਼ਿਸ ਸੀ, ਜਿਸ ਦੌਰਾਨ ਅਖੌਤੀ ਸਤਿਕਾਰ ਕਮੇਟੀ ਨੇ ਸ੍ਰੀ ...

ਪੂਰੀ ਖ਼ਬਰ »

ਕੋਵਿਡ-19 ਦੌਰਾਨ ਸ਼ਾਨਦਾਰ ਸਿਹਤ ਸੇਵਾਵਾਂ ਨਿਭਾਉਣ ਬਦਲੇ ਐਸ. ਐਮ. ਓ. ਦਾ ਸਨਮਾਨ

ਲੁਧਿਆਣਾ, 27 ਅਕਤੂਬਰ (ਸਲੇਮਪੁਰੀ)- ਕੋਵਿਡ-19 ਦੇ ਚੱਲਦਿਆਂ ਸਿਹਤ ਵਿਭਾਗ ਵਿਚ ਤਾਇਨਾਤ ਡਾਕਟਰਾਂ, ਨਰਸਿੰਗ ਸਟਾਫ, ਪੈਰਾਮੈਡੀਕਲ ਸਟਾਫ ਅਤੇ ਚੌਥਾ ਦਰਜਾ ਮੁਲਾਜ਼ਮਾਂ ਵਲੋਂ ਮਰੀਜ਼ਾਂ ਦੀ ਜਾਨ ਬਚਾਉਣ ਲਈ ਸਭ ਤੋਂ ਅੱਗੇ ਹੋ ਕੇ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ, ਦੀ ...

ਪੂਰੀ ਖ਼ਬਰ »

ਪੰਜਾਬੀ ਲੋਕਧਾਰਾ ਗਰੁੱਪ ਦੀ ਮੀਟਿੰਗ, ਪੁਸਤਕ 'ਵੀਰ ਗਾਥਾ' ਲੋਕ ਅਰਪਣ

ਲੁਧਿਆਣਾ, 27 ਅਕਤੂਬਰ (ਕਵਿਤਾ ਖੁੱਲਰ)- ਪੰਜਾਬੀ ਲੋਕਧਾਰਾ ਗਰੁੱਪ ਦੀ ਅਹਿਮ ਮੀਟਿੰਗ ਪ੍ਰਧਾਨ ਸੁਖਪਾਲ ਸਿੰਘ ਜੱਸਲ ਦੀ ਪ੍ਰਧਾਨਗੀ ਹੇਠ ਪੰਜਾਬੀ ਭਵਨ ਵਿਖੇ ਹੋਈ ਜਿਸ ਵਿਚ ਪੰਜਾਬੀ ਦੇ ਉੱਘੇ ਲੇਖਕ ਜਨਮੇਜਾ ਸਿੰਘ ਜੌਹਲ ਤੇ ਗਰੁੱਪ ਦੇ ਐਡਮਿਨ ਗੁਰਸੇਵਕ ਸਿੰਘ ਧੌਲਾ ...

ਪੂਰੀ ਖ਼ਬਰ »

ਟਾਂਡਾ 'ਚ ਪ੍ਰਵਾਸੀ ਮਜ਼ਦੂਰ ਦੀ ਧੀ ਦੀ ਜਬਰ ਜਨਾਹ ਤੋਂ ਬਾਅਦ ਜਿਊਾਦਾ ਸਾੜ ਕੇ ਕੀਤੀ ਹੱਤਿਆ ਸੂਬਾ ਸਰਕਾਰ ਦੇ ਮੱਥੇ 'ਤੇ ਕਲੰਕ- ਰਾਜੇਸ਼ ਮਿਸ਼ਰਾ

ਲੁਧਿਆਣਾ, 27 ਅਕਤੂਬਰ (ਕਵਿਤਾ ਖੁੱਲਰ)- ਸ਼੍ਰੋਮਣੀ ਅਕਾਲੀ ਦਲ ਦੇ ਮਜ਼ਦੂਰ ਅਤੇ ਪ੍ਰਵਾਸੀ ਭਾਈਚਾਰੇ ਦੇ ਸੀਨੀਅਰ ਆਗੂ ਰਾਜੇਸ਼ ਮਿਸ਼ਰਾ ਨੇ ਬੀਤੇ ਦਿਨ ਪੰਜਾਬ ਦੇ ਟਾਂਡਾ ਵਿਚ ਪ੍ਰਵਾਸੀ ਮਜ਼ਦੂਰ ਦੀ ਨਾਬਾਲਿਗ ਬੇਟੀ ਦੀ ਜਬਰ ਜਨਾਹ ਤੋਂ ਬਾਅਦ ਜਿਊਾਦਾ ਸਾੜ ਕੇ ਕੀਤੀ ...

ਪੂਰੀ ਖ਼ਬਰ »

ਹੈਰੋਇਨ ਸਮੇਤ 1 ਗਿ੍ਫ਼ਤਾਰ

ਲੁਧਿਆਣਾ, 27 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਸ਼ਿਵਮ ਰੰਧਾਵਾ ਵਾਸੀ ...

ਪੂਰੀ ਖ਼ਬਰ »

ਮਾਲ ਗੱਡੀਆਂ ਨੂੰ ਬੰਦ ਕਰਨਾ ਭਾਜਪਾ ਦੀ ਕੋਝੀ ਰਾਜਨੀਤੀ ਦਾ ਹਿੱਸਾ- ਸਿੱਧੂ

ਲੁਧਿਆਣਾ, 27 ਅਕਤੂਬਰ (ਕਵਿਤਾ ਖੁੱਲਰ)- ਕੇਂਦਰ ਸਰਕਾਰ ਵਲੋਂ ਆਏ ਦਿਨ ਤਾਨਾਸ਼ਾਹੀ ਵਾਲੇ ਲਏ ਜਾ ਰਹੇ ਫੈਸਲਿਆਂ ਦਾ ਲੋਕਤੰਤਰ ਵਿਚ ਕੋਈ ਸਥਾਨ ਨਹੀਂ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਅਤੇ ਹਲਕਾ ਆਤਮ ਨਗਰ ਕਾਂਗਰਸ ਦੇ ...

ਪੂਰੀ ਖ਼ਬਰ »

ਸ਼ਟਾਰ ਕਾਲੋਨੀ ਵਿਖੇ ਸੀਵਰੇਜ ਪਾਈਪ ਲਾਈਨ ਦੇ ਕੰਮ ਦੀ ਸ਼ੁਰੂਆਤ

ਫੁੱਲਾਂਵਾਲ, 27 ਅਕਤੂਬਰ (ਮਨਜੀਤ ਸਿੰਘ ਦੁੱਗਰੀ)- ਪ੍ਰੀਤ ਵਿਹਾਰ ਦੀ ਪੰਚਾਇਤ ਵਲੋਂ ਸਟਾਰ ਕਾਲੋਨੀ ਵਾਰਡ ਨੰਬਰ-5 ਦੇ ਅਧੂਰੇ ਰਹਿੰਦੇ ਸੀਵਰੇਜ਼ ਪਾਈਪ ਲਾਈਨ ਦੇ ਕੰਮ ਦੀ ਸ਼ੁਰੂਆਤ ਹਲਕਾ ਵਧਾਇਕ ਕੁਲਦੀਪ ਸਿੰਘ ਵੈਦ, ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਤੇ ...

ਪੂਰੀ ਖ਼ਬਰ »

ਪ੍ਰੋ. ਮੋਹਨ ਸਿੰਘ ਨੂੰ ਸਮਰਪਿਤ ਆਨਲਾਈਨ ਕੌਮਾਂਤਰੀ ਕਵੀ ਦਰਬਾਰ ਸਮਾਪਤ

ਲੁਧਿਆਣਾ, 27 ਅਕਤੂਬਰ (ਕਵਿਤਾ ਖੁੱਲਰ)- ਸਾਹਿਤਕ ਅਦਾਰੇ ਕਵਿਤਾ ਕਥਾ ਕਾਰਵਾਂ ਵਲੋਂ ਯੁਗ ਕਵੀ ਪ੍ਰੋ: ਮੋਹਨ ਸਿੰਘ ਨੂੰ ਸਮਰਪਿਤ ਦੋ-ਦਿਨਾਂ ਆਨਲਾਈਨ ਕੌਮਾਂਤਰੀ ਕਵੀ ਦਰਬਾਰ ਸਫ਼ਲਤਾਪੂਵਰਕ ਸਮਾਪਤ ਹੋ ਗਿਆ | ਦੂਜੇ ਦਿਨ ਦੇ ਆਨਲਾਈਨ ਸਮਾਗਮ ਵਿਚ ਕਵਿਤਾ ਕਥਾ ਕਾਰਵਾਂ ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਲਾਹਣ ਬਰਾਮਦ

ਲੁਧਿਆਣਾ, 27 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਐਾਟੀ ਸਮੱਗਲਿੰਗ ਸੈੱਲ ਦੀ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਛਾਪਾਮਾਰੀ ਕਰਕੇ ਭਾਰੀ ਮਾਤਰਾ ਵਿਚ ਲਾਹਨ ਬਰਾਮਦ ਕੀਤਾ ਹੈ | ਸੈੱਲ ਦੇ ਇੰਚਾਰਜ ਇੰਸਪੈਕਟਰ ਯਸ਼ਪਾਲ ਸ਼ਰਮਾ ਨੇ ਦੱਸਿਆ ਕਿ ਪੁਲਿਸ ਵਲੋਂ ਪਿੰਡ ਭੋਲੇਵਾਲ ...

ਪੂਰੀ ਖ਼ਬਰ »

ਰਿਹਾਇਸ਼ੀ ਪਲਾਟਾਂ 'ਚ ਵਪਾਰਕ ਉਸਾਰੀ ਕਰਨ ਦਾ ਲਗਾਇਆ ਦੋਸ਼

ਲੁਧਿਆਣਾ, 27 ਅਕਤੂਬਰ (ਅਮਰੀਕ ਸਿੰਘ ਬੱਤਰਾ)-ਨਗਰ ਸੁਧਾਰ ਟਰੱਸਟ ਵਲੋਂ ਵਿਕਸਤ ਕੀਤੀ ਕਲੋਨੀ ਸ਼ਹੀਦ ਭਗਤ ਸਿੰਘ ਨਗਰ ਪੱਖੋਵਾਲ ਰੋਡ ਬਲਾਕ ਡੀ ਦੇ ਰਿਹਾਇਸ਼ੀ ਪਲਾਟਾਂ ਵਿਚ ਕੀਤੀ ਜਾ ਰਹੀ ਵਪਾਰਕ ਉਸਾਰੀ ਵਿਰੁੱਧ ਕੌਾਸਲ ਆਫ ਆਰ. ਟੀ. ਆਈ. ਐਕਟਵਿਸਟ ਦੇ ਸਕੱਤਰ ਅਰਵਿੰਦ ...

ਪੂਰੀ ਖ਼ਬਰ »

ਬਾਜ਼ਾਰਾਂ 'ਚ ਲਟਕਦੀਆਂ ਤਾਰਾਂ ਕਾਰਨ ਪੇਸ਼ ਆ ਰਹੀਆਂ ਮੁਸ਼ਕਿਲਾਂ-ਜੌਲੀ

ਲੁਧਿਆਣਾ, 27 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਭਾਈ ਮੰਨਾ ਸਿੰਘ ਨਗਰ ਮੈਨੂਫੈਕਚਰਰ ਅਤੇ ਟਰੇਡਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਿੰਦਰ ਸਿੰਘ ਜੋਲੀ ਨੇ ਗੱਲਬਾਤ ਦੌਰਾਨ ਕਿਹਾ ਕਿ ਭਾਈ ਮੰਨਾਂ ਸਿੰਘ ਨਗਰ ਤੇ ਸ਼ਹਿਰ ਦੇ ਹੋਰ ਅੰਦਰੂਨੀ ਹਿੱਸਿਆਂ ਅਤੇ ਬਾਜ਼ਾਰਾਂ ਵਿਚ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਦੀ ਸਾਂਝੀ ਐਕਸ਼ਨ ਕਮੇਟੀ ਤੇ ਪਨਬੱਸ ਠੇਕਾ ਮਲਾਜ਼ਮਾਂ ਵਲੋਂ ਰੋਸ ਰੈਲੀ

ਲੁਧਿਆਣਾ, 27 ਅਕਤੂਬਰ (ਸਲੇਮਪੁਰੀ)- ਮੰਗਾਂ ਨੂੰ ਲੈ ਕੇ ਪੰਜਾਬ ਰੋਡਵੇਜ਼ ਮੁਲਾਜ਼ਮ ਜਥੇਬੰਦੀ ਵਲੋਂ ਲੁਧਿਆਣਾ ਸਥਿਤ ਬੱਸ ਸਟੈਂਡ ਵਿਚ ਇਕ ਵਿਸ਼ਾਲ ਰੋਸ ਰੈਲੀ ਕੀਤੀ ਗਈ | ਇਸ ਮੌਕੇ ਸਾਂਝੀ ਐਕਸ਼ਨ ਕਮੇਟੀ ਨੇ ਸੁਬਾਈ ਆਗੂ ਰੇਸ਼ਮ ਸਿੰਘ ਗਿੱਲ, ਬਲਜੀਤ ਸਿੰਘ, ਜਗਦੀਪ ...

ਪੂਰੀ ਖ਼ਬਰ »

ਇੰਡੀਅਨ ਪਬਲਿਕ ਸਕੂਲ ਲੁਹਾਰਾ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ

ਡਾਬਾ/ਲੁਹਾਰਾ, 27 ਅਕਤੂਬਰ (ਕੁਲਵੰਤ ਸਿੰਘ ਸੱਪਲ)- ਇੰਡੀਅਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲੁਹਾਰਾ ਵਿਖੇ ਨਰਾਤਿਆਂ ਦੀ ਪੂਜਾ ਦੇ ਬਾਅਦ ਦਸਵੇਂ ਦਿਨ ਸਕੂਲ ਦੇ ਚੇਅਰਮੈਨ ਸੁਰਿੰਦਰਪਾਲ ਗਰਗ ਨੇ ਬਹੁਤ ਹੀ ਉਤਸ਼ਾਹ ਤੇ ਸ਼ਰਧਾ ਭਾਵ ਨਾਲ ਵਿਜੈ ਦਸ਼ਮੀ ਦੀ ਪੂਜਾ ਕੀਤੀ | ...

ਪੂਰੀ ਖ਼ਬਰ »

ਦੱਸਵੀਂ ਓਪਨ ਸਕੂਲ ਦੇ ਇਮਤਿਹਾਨਾਂ 'ਚ 372 ਵਿਦਿਆਰਥੀ ਗੈਰ ਹਾਜ਼ਰ ਰਹੇ

ਲੁਧਿਆਣਾ, 27 ਅਕਤੂਬਰ (ਅਮਰੀਕ ਸਿੰਘ ਬੱਤਰਾ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦੱਸਵੀਂ (ਓਪਨ ਬੋਰਡ) ਵਾਧੂ ਵਿਸ਼ੇ, ਗੋਲਡਨ ਚਾਂਸ ਅਤੇ ਐਨ. ਐਸ. ਕਿਊ ਏ ਐਫ ਵਿਸ਼ਾ ਤੇ 12ਵੀਂ ਕਲਾਸ ਦੇ ਸਪਲੀਮੈਂਟਰੀ ਇਮਤਿਹਾਨ ਦੇ ਪੇਪਰ ਮੰਗਲਵਾਰ ਨੂੰ ਹੋਏ, 10ਵੀਂ ਅੰਗਰੇਜ਼ੀ ਅਤੇ 12 ...

ਪੂਰੀ ਖ਼ਬਰ »

ਕਾਰੋਬਾਰੀਆਂ ਵਲੋਂ ਰਾਹਤ ਦੇਣ ਦੀ ਕੀਤੀ ਜਾ ਰਹੀ ਸਰਕਾਰ ਤੋਂ ਮੰਗ

ਲੁਧਿਆਣਾ, 27 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਕਾਰੋਬਾਰੀਆਂ ਵਲੋਂ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਉਪਰ ਕੋਈ ਵਾਧੂ ਬੋਝ ਨਾ ਪਾਇਆ ਜਾਵੇ ਤਾਂਕਿ ਉਹ ਬੇਹਤਰ ਮਾਹੌਲ ਵਿਚ ਆਪਣਾ ਕਾਰੋਬਾਰ ਕਰ ਸਕਣ | ਭਾਈ ਮੰਨਾ ਸਿੰਘ ਨਗਰ ਮੈਨੂਫੈਕਚਰਰ ਅਤੇ ਟ੍ਰੇਡਰ ...

ਪੂਰੀ ਖ਼ਬਰ »

ਬੁੱਢੇ ਨਾਲੇ ਦੇ ਆਲੇ ਦੁਆਲਿਉਂ ਨਜਾਇਜ਼ ਕਬਜ਼ੇ ਹਟਾਉਣ ਦੀ ਦਿੱਤੀ ਹਦਾਇਤ

ਲੁਧਿਆਣਾ, 27 ਅਕਤੂਬਰ (ਅਮਰੀਕ ਸਿੰਘ ਬੱਘਰਾ)- ਬੁੱਢੇ ਨਾਲੇ ਦੇ ਸੰੁਦਰੀਕਰਨ ਲਈ ਸ਼ੁਰੂ ਹੋਣ ਵਾਲੇ ਪ੍ਰੋਜੈਕਟਾਂ 'ਤੇ ਵਿਚਾਰ ਵਟਾਂਦਰਾ ਕਰਨ ਲਈ ਮੇਅਰ ਬਲਕਾਰ ਸਿੰਘ ਸੰਧੂ ਦੀ ਅਗਵਾਈ ਹੇਠ ਮੰਗਲਵਾਰ ਨੂੰ ਜ਼ੋਨ ਡੀ. ਵਿਖੇ ਮੀਟਿੰਗ ਹੋਈ ਜਿਸ ਵਿਚ ਕਮਿਸ਼ਨਰ ਪ੍ਰਦੀਪ ...

ਪੂਰੀ ਖ਼ਬਰ »

ਚਾਰ ਹਜ਼ਾਰ ਦੇ ਕਰੀਬ ਵਾਹਨ ਰੁਲ ਰਹੇ ਨੇ ਥਾਣਿਆਂ 'ਚ
ਪੁਲਿਸ ਵਲੋਂ ਕਬਜ਼ੇ 'ਚ ਲਏ ਵਾਹਨ, ਮਾਲਕਾਂ ਨੂੰ ਵਾਪਸ ਕਰਨ ਦਾ ਫ਼ੈਸਲਾ

ਲੁਧਿਆਣਾ, 27 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਵਲੋਂ ਵੱਖ-ਵੱਖ ਦੋਸ਼ਾਂ ਤਹਿਤ ਕਬਜ਼ੇ 'ਚ ਲਏ ਵਾਹਨਾਂ ਨੂੰ ਹੁਣ ਉਨ੍ਹਾਂ ਦੇ ਮਾਲਕਾਂ ਨੂੰ ਵਾਪਸ ਲੈਣ ਦਾ ਫ਼ੈਸਲਾ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸਬੰਧੀ ਇਨ੍ਹਾਂ ਵਾਹਨ ਮਾਲਕਾਂ ਨੂੰ ...

ਪੂਰੀ ਖ਼ਬਰ »

ਮਾਛੀਵਾੜਾ ਮੰਡੀ ਜ਼ਿਲ੍ਹੇ 'ਚ ਸਭ ਤੋਂ ਮੋਹਰੀ
ਲੁਧਿਆਣਾ ਜ਼ਿਲ੍ਹੇ 'ਚ ਝੋਨੇ ਦਾ ਨਿਰੰਤਰ ਖਰੀਦ ਅੰਕੜਾ 50 ਪ੍ਰਤੀਸ਼ਤ ਤੱਕ ਪਹੁੰਚਿਆ

ਮਾਛੀਵਾੜਾ ਸਾਹਿਬ, 27 ਅਕਤੂਬਰ (ਮਨੋਜ ਕੁਮਾਰ) - ਇਸ ਵਾਰ ਝੋਨੇ ਦਾ ਉਤਪਾਦਨ ਪਿਛਲੇ ਸੀਜ਼ਨ ਮੁਕਾਬਲੇ ਕੁਝ ਜ਼ਿਆਦਾ ਰਹਿਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ ਤੇ ਲਗਾਤਾਰ ਮੰਡੀਆਂ ਵਿਚ ਇਸ ਫ਼ਸਲ ਦੀ ਆਮਦ ਆਪਣੇ ਪੜਾਅ ਵੱਲ ਵੱਧ ਰਹੀ ਹੈ | ਲੁਧਿਆਣਾ ਜ਼ਿਲੇ੍ਹ ਦੀ ਗੱਲ ਕਰੀਏ ...

ਪੂਰੀ ਖ਼ਬਰ »

ਪੁਲਿਸ ਵਲੋਂ ਕਬਜ਼ੇ 'ਚ ਲਏ ਵਾਹਨ, ਮਾਲਕਾਂ ਨੂੰ ਵਾਪਸ ਕਰਨ ਦਾ ਫ਼ੈਸਲਾ

ਲੁਧਿਆਣਾ, 27 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਵਲੋਂ ਵੱਖ-ਵੱਖ ਦੋਸ਼ਾਂ ਤਹਿਤ ਕਬਜ਼ੇ 'ਚ ਲਏ ਵਾਹਨਾਂ ਨੂੰ ਹੁਣ ਉਨ੍ਹਾਂ ਦੇ ਮਾਲਕਾਂ ਨੂੰ ਵਾਪਸ ਲੈਣ ਦਾ ਫ਼ੈਸਲਾ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸਬੰਧੀ ਇਨ੍ਹਾਂ ਵਾਹਨ ਮਾਲਕਾਂ ਨੂੰ ...

ਪੂਰੀ ਖ਼ਬਰ »

ਭੁੱਟਾ ਕਾਲਜ ਦੀ ਰਾਜਦੀਪ ਨੇ ਪੰਜਾਬ ਯੂਨੀਵਰਸਿਟੀ 'ਚੋਂ ਦੂਸਰਾ ਸਥਾਨ ਪ੍ਰਾਪਤ ਕੀਤਾ

ਡੇਹਲੋਂ, 27 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)- ਭੁੱਟਾ ਕਾਲਜ ਆਫ਼ ਐਜੂਕੇਸ਼ਨ ਬੀ. ਐੱਡ ਦੂਜੇ ਸਾਲ ਦੀ ਵਿਦਿਆਰਥਣ ਰਾਜਦੀਪ ਕੌਰ ਨੇ ਕਾਲਜ ਦਾ ਨਾਂਅ ਰੌਸ਼ਨ ਕਰਦਿਆਂ ਬੀ. ਐੱਡ. ਪ੍ਰੀਖਿਆ 2020 ਵਿਚ ਪੰਜਾਬ ਯੂਨੀਵਰਸਿਟੀ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ ਤੇ 90.855 ਫ਼ੀਸਦੀ ...

ਪੂਰੀ ਖ਼ਬਰ »

ਜਸਪਾਲ ਬਾਂਗਰ ਪੁਲ ਦਾ ਨਿਰਮਾਣ ਸ਼ੁਰੂ ਹੋਣ ਨਾਲ ਪਿੰਡ ਵਾਸੀਆਂ 'ਚ ਖੁਸ਼ੀ ਦਾ ਮਾਹੌਲ

ਢੰਡਾਰੀ ਕਲਾਂ, 27 ਅਕਤੂਬਰ (ਪਰਮਜੀਤ ਸਿੰਘ ਮਠਾੜੂ)- ਦੱਖਣੀ ਬਾਈਪਾਸ ਤੋਂ ਜਸਪਾਲ ਬਾਂਗਰ ਵੱਲ ਜਾਣ ਵਾਲੀ ਨਹਿਰ 'ਤੇ ਪੁਲ ਦਾ ਨਿਰਮਾਣ ਦਾ ਕੰਮ ਸ਼ੁਰੂ ਹੋ ਗਿਆ ਹੈ | ਪਿਛਲੇ ਦੋ ਤਿੰਨ ਸਾਲਾਂ ਤੋਂ ਇਹ ਪੁਲ ਖਸਤਾ ਹਾਲਤ ਵਿਚ ਸੀ ਅਤੇ ਪ੍ਰਸ਼ਾਸਨ ਵਲੋਂ ਛੇ ਮਹੀਨੇ ਪਹਿਲਾਂ ...

ਪੂਰੀ ਖ਼ਬਰ »

ਲੁਧਿਆਣਾ ਜ਼ਿਲ੍ਹੇ 'ਚ ਝੋਨੇ ਦਾ ਨਿਰੰਤਰ ਖਰੀਦ ਅੰਕੜਾ 50 ਪ੍ਰਤੀਸ਼ਤ ਤੱਕ ਪਹੁੰਚਿਆ

ਮਾਛੀਵਾੜਾ ਸਾਹਿਬ, 27 ਅਕਤੂਬਰ (ਮਨੋਜ ਕੁਮਾਰ) - ਇਸ ਵਾਰ ਝੋਨੇ ਦਾ ਉਤਪਾਦਨ ਪਿਛਲੇ ਸੀਜ਼ਨ ਮੁਕਾਬਲੇ ਕੁਝ ਜ਼ਿਆਦਾ ਰਹਿਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ ਤੇ ਲਗਾਤਾਰ ਮੰਡੀਆਂ ਵਿਚ ਇਸ ਫ਼ਸਲ ਦੀ ਆਮਦ ਆਪਣੇ ਪੜਾਅ ਵੱਲ ਵੱਧ ਰਹੀ ਹੈ | ਲੁਧਿਆਣਾ ਜ਼ਿਲੇ੍ਹ ਦੀ ਗੱਲ ਕਰੀਏ ...

ਪੂਰੀ ਖ਼ਬਰ »

ਫਿਕੋ ਦੇ ਵਫ਼ਦ ਵਲੋਂ ਡੀ.ਈ.ਟੀ.ਸੀ. ਨਾਲ ਮੀਟਿੰਗ ਦੌਰਾਨ ਜੀ.ਐਸ.ਟੀ. ਰਿਫ਼ੰਡ ਜਾਰੀ ਕਰਨ ਦੀ ਅਪੀਲ

ਲੁਧਿਆਣਾ, 27 ਅਕਤੂਬਰ (ਪੁਨੀਤ ਬਾਵਾ)- ਫ਼ੈਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫਿਕੋ) ਦੇ ਇਕ ਵਫ਼ਦ ਵਲੋਂ ਚੇਅਰਮੈਨ ਕੇ.ਕੇ. ਸੇਠ ਦੀ ਅਗਵਾਈ ਅਤੇ ਗੁਰਮੀਤ ਸਿੰਘ ਕੁਲਾਰ ਪ੍ਰਧਾਨ, ਰਾਜੀਵ ਜੈਨ ਜਨਰਲ ਸਕੱਤਰ ਤੇ ਗੁਰਵਿੰਦਰ ਸਿੰਘ ਸਚਦੇਵਾ ...

ਪੂਰੀ ਖ਼ਬਰ »

ਮਾਤਾ ਭੁਪਿੰਦਰ ਕੌਰ ਦੀ ਯਾਦ 'ਚ ਇਮਾਰਤ ਦਾ ਨੀਂਹ ਪੱਥਰ ਰੱਖਿਆ

ਆਲਮਗੀਰ, 27 ਅਕਤੂਬਰ (ਜਰਨੈਲ ਸਿੰਘ ਪੱਟੀ)- ਪਰਮ ਸੰਤ ਸੁਆਮੀ ਦੀਪਤਾਂ ਨੰਦ ਅਵਧੂਤ ਦੀ ਪਰਮ ਸ਼ਿਸ਼ ਤੇ ਸੁਆਮੀ ਰਾਮੇਸ਼ਵਰਾਂ ਨੰਦ ਅਵਧੂਤ ਦੀ ਭੈਣ ਸੰਤ ਮਾਤਾ ਭੁਪਿੰਦਰ ਕੌਰ ਦੀ ਯਾਦ ਨੂੰ ਸਮਰਪਿੱਤ ਅੰਗੀਠਾ ਸਾਹਿਬ ਯਾਦਗਾਰੀ ਇਮਾਰਤ ਦਾ ਨੀਂਹ ਪੱਥਰ ਸਾਧੂ ਸੰਤਾਂ ਨੇ ...

ਪੂਰੀ ਖ਼ਬਰ »

ਪਸ਼ੂਆਂ ਦੀਆਂ ਡੇਅਰੀਆਂ ਸ਼ਹਿਰ ਤੋਂ ਬਾਹਰ ਸ਼ਿਫਟ ਕਰਨ ਦੀ ਯੋਜਨਾ ਹੋ ਸਕਦੀ ਹੈ ਠੱਪ

ਲੁਧਿਆਣਾ, 27 ਅਕਤੂਬਰ (ਅਮਰੀਕ ਸਿੰਘ ਬੱਤਰਾ)- ਤਾਜਪੁਰ ਰੋਡ ਡੇਅਰੀ ਕੰਪਲੈਕਸ ਦੀਆਂ ਡੇਅਰੀਆਂ ਦਾ ਮਲ-ਮੂਤਰ (ਗੋਹਾ) ਬੁੱਢੇ ਨਾਲੇ ਵਿਚ ਸੁੱਟੇ ਜਾਣ ਤੋਂ ਰੋਕਣ ਲਈ ਡੇਅਰੀਆਂ ਸ਼ਹਿਰ ਤੋਂ ਸ਼ਿਫਟ ਕਰਨ ਲਈ ਉਲੀਕੀ ਜਾ ਰਹੀ ਯੋਜਨਾ ਸ਼ੁਰੂ ਹੋਣ ਤੋਂ ਪਹਿਲਾਂ ਹੀ ਠੱਪ ਹੋਣ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX