ਤਾਜਾ ਖ਼ਬਰਾਂ


ਹਰੀਸ਼ ਰਾਵਤ ਨੇ ਟਵੀਟ ਕਰਕੇ ਭਾਜਪਾ ਨੂੰ ਮੋਦੀ-ਨਵਾਜ ਦੀ ਗਲਵੱਕੜੀ ਤੇ ਬਿਰਿਆਨੀ ਯਾਦ ਕਰਵਾਈ
. . .  8 minutes ago
ਨਵੀਂ ਦਿੱਲੀ, 21 ਸਤੰਬਰ - ਭਾਜਪਾ ਵਲੋਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ 'ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਦੋਸਤੀ ਕਰਕੇ ਘੇਰਨ ਦੇ ਮੁੱਦੇ 'ਤੇ ਹਰੀਸ਼ ਰਾਵਤ ਨੇ ਟਵੀਟ ਕਰਕੇ ਕਿਹਾ ਕਿ ਜਦੋਂ ਸਿੱਧੂ ਭਾਜਪਾ ਵਿਚ ਸਨ ਤਾਂ ਉਸ ਵੇਲੇ ਵੀ ਉਨ੍ਹਾਂ ਦਾ ਦੋਸਤੀ ਇਮਰਾਨ ਖਾਨ ਨਾਲ ਸੀ...
ਡਿਪਟੀ ਕਮਿਸ਼ਨਰ ਲੁਧਿਆਣਾ 5 ਮਿੰਟ ਪਹਿਲਾ ਦਫ਼ਤਰ ਪੁੱਜੇ
. . .  about 1 hour ago
ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ) - ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸੂਬੇ ਦੇ ਸਾਰੇ ਅਧਿਕਾਰੀਆਂ ਨੂੰ ਆਪਣੇ ਦਫ਼ਤਰਾਂ 'ਚ ਸਵੇਰੇ 9 ਵਜੇ ਪੁੱਜਣ ਦੀ ਹਦਾਇਤ ਕੀਤੀ ਗਈ ਹੈ। ਜਿਸ ਤਹਿਤ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ 9 ਵੱਜਣ ਤੋਂ ਪੰਜ ਮਿੰਟ ਪਹਿਲਾਂ ਹੀ...
ਕੈਲਗਰੀ ਫੋਰੈਸਟ ਲਾਉਨ ਤੋਂ ਕੰਜ਼ਰਵੇਟਿਵ ਉਮੀਦਵਾਰ ਜਸਰਾਜ ਸਿੰਘ ਹੱਲਣ ਨੇ ਪ੍ਰਾਪਤ ਕੀਤੀ ਜਿੱਤ
. . .  about 1 hour ago
ਕੈਲਗਰੀ, 21 ਸਤੰਬਰ (ਜਸਜੀਤ ਸਿੰਘ ਧਾਮੀ) - ਸੰਸਦੀ ਹਲਕਾ ਕੈਲਗਰੀ ਫੋਰੈਸਟ ਲਾਉਨ ਤੋਂ ਕੰਜ਼ਰਵੇਟਿਵ ਉਮੀਦਵਾਰ ਪੂਰਨ ਗੁਰਸਿੱਖ ਜਸਰਾਜ ਸਿੰਘ ਹੱਲਣ ਨੇ ਜਿੱਤ ਪ੍ਰਾਪਤ ਕੀਤੀ ਹੈ...
ਸ਼ੁਰੂਆਤੀ ਚੋਣ ਨਤੀਜਿਆਂ 'ਚ ਜਸਟਿਨ ਟਰੂਡੋ ਨੂੰ ਬੜ੍ਹਤ
. . .  about 1 hour ago
ਟੋਰਾਂਟੋ, 21 ਸਤੰਬਰ - ਅਧਿਕਾਰਕ ਨਤੀਜਿਆਂ ਮੁਤਾਬਿਕ ਕੈਨੇਡਾ ਦੀ ਜਸਟਿਨ ਟਰੂਡੋ ਦੀ ਅਗਵਾਈ ਹੇਠਲੀ ਸੱਤਾਧਿਰ ਲਿਬਰਲ ਪਾਰਟੀ ਨੇ ਕੈਨੇਡਾ ਦੀਆਂ 44ਵੀਆਂ ਕੌਮੀ ਚੋਣਾਂ ਵਿਚ ਇਕ ਫ਼ੀਸਦੀ ਨਾਲ ਸ਼ੁਰੂਆਤੀ ਬੜ੍ਹਤ ਬਣਾਈ ਹੈ...
⭐ਮਾਣਕ - ਮੋਤੀ⭐
. . .  about 1 hour ago
ਚੰਨੀ ਦੀ ਅਗਵਾਈ ‘ਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਲਾਗੂ ਕਰਨ ਲਈ ਕੀਤਾ ਗਿਆ ਵਿਚਾਰ-ਵਟਾਂਦਰਾ
. . .  about 10 hours ago
ਚੰਡੀਗੜ੍ਹ , 21 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ...
ਗਰੀਬ-ਪੱਖੀ ਉਪਰਾਲਿਆਂ ਦੀ ਸ਼ੁਰੂਆਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਉਤੇ 2 ਅਕਤੂਬਰ, 2021 ਤੋਂ ਕੀਤੀ ਜਾਵੇਗੀ
. . .  1 day ago
ਕਾਰ ਰਾਵੀ ਨਦੀ ਵਿਚ ਡਿੱਗੀ , ਜੋੜੇ ਦੀ ਦਰਦਨਾਕ ਮੌਤ
. . .  1 day ago
ਡਮਟਾਲ,20 ਸਤੰਬਰ (ਰਾਕੇਸ਼ ਕੁਮਾਰ)- ਚੰਬਾ-ਭਰਮੌਰ ਐਨ.ਐਚ. ਪਰ ਦੁਰਗੇਥੀ ਅਤੇ ਧਾਕੋਗ ਦੇ ਵਿਚਕਾਰ, ਇਕ ਕਾਰ ਬੇਕਾਬੂ ਹੋ ਗਈ ਅਤੇ ਰਾਵੀ ਨਦੀ ਵਿਚ ਜਾ ਡਿੱਗੀ । ਇਸ ਹਾਦਸੇ ਵਿਚ ਜੋੜੇ ਦੀ ਦਰਦਨਾਕ ਮੌਤ...
ਆਈ.ਪੀ.ਐਲ. 2021: ਕੇ.ਕੇ.ਆਰ. ਦੀ ਆਰ.ਸੀ.ਬੀ. ਉੱਤੇ ਇੱਕਤਰਫਾ ਜਿੱਤ
. . .  1 day ago
ਪੰਜਾਬ ਦੇ ਉਪ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਭਾਲਿਆ ਅਹੁਦਾ , ਸਿੱਧੂ ਰਹੇ ਗ਼ੈਰਹਾਜ਼ਰ
. . .  1 day ago
ਚੰਨੀ ਸਰਕਾਰ ਨੇ ਮੁਲਾਜ਼ਮਾਂ ਦੀ ਹਾਜ਼ਰੀ ਤੇ ਚੈਕਿੰਗ ਬਾਰੇ ਜਾਰੀ ਕੀਤੇ ਨਵੇਂ ਹੁਕਮ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਸਰਕਾਰ ਨੇ ਰਾਜ ਦੇ ਸਰਕਾਰੀ ਮੁਲਾਜ਼ਮਾਂ ਦਾ ਸਵੇਰੇ ਸਮੇਂ ਸਿਰ ਆਉਣਾ ਤੇ ਸ਼ਾਮ ਨੁੰ ਡਿਊਟੀ ਪੂਰੀ ਕਰ ਕੇ ਸਮੇਂ ਸਿਰ ਜਾਣਾ ਯਕੀਨੀ ਬਣਾਉਣ ਵਾਸਤੇ ਹੁਕਮ ਜਾਰੀ ਕੀਤੇ ਹਨ। ਰਾਜ ਦੇ ਪ੍ਰਸੋਨਲ ਵਿਭਾਗ...
ਪੰਜਾਬ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਚੱਲ ਰਹੀ ਹੈ: ਕਿਸੇ ਵੀ ਭ੍ਰਿਸ਼ਟ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ
. . .  1 day ago
ਪੰਜਾਬ ਕੈਬਨਿਟ ਦੀ ਮੀਟਿੰਗ ਸ਼ੁਰੂ
. . .  1 day ago
ਰਾਸ਼ਟਰਪਤੀ ਜੋ ਬਾਈਡਨ 24 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਵਿਚ ਸ਼ਾਮਲ ਹੋਣਗੇ
. . .  1 day ago
ਰਾਇਲ ਚੈਲੰਜਰਜ਼ ਬੰਗਲੌਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਦਿੱਲੀ ਦੀ ਅਦਾਲਤ ਨੇ ਮਕੋਕਾ ਮਾਮਲੇ ’ਚ ਅਦਾਕਾਰਾ ਲੀਨਾ ਮਾਰੀਆ ਨੂੰ 27 ਸਤੰਬਰ ਤੱਕ ਨਿਆਇਕ ਹਿਰਾਸਤ ’ਚ ਭੇਜਿਆ
. . .  1 day ago
ਗੁਲਾਬੀ ਸੁੰਡੀ ਤੋਂ ਦੁਖੀ ਪਿੰਡ ਜੱਜ਼ਲ ’ਚ ਕਿਸਾਨਾਂ ਨੇ ਖੜ੍ਹੀ ਨਰਮੇ ਦੀ ਫ਼ਸਲ ਪੁੱਟੀ
. . .  1 day ago
ਰਾਮਾਂ ਮੰਡੀ (ਬਠਿੰਡਾ) ,20 ਸਤੰਬਰ (ਅਮਰਜੀਤ ਸਿੰਘ ਲਹਿਰੀ)-ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਿਸਾਨ ਨੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਖ਼ਰਾਬ ਹੋਈ ਆਪਣੀ ਨਰਮੇ ਦੀ ਖੜ੍ਹੀ ਫ਼ਸਲ ਪੁੱਟ ਦਿੱਤੀ। ਪਿੰਡ ਦੇ ਸਰਪੰਚ ਗੁਰਸ਼ਰਨ ਸਿੰਘ ...
ਅਜਨਾਲਾ ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੇ 3 ਕਥਿਤ ਮੁਲਜ਼ਮ ਅਦਾਲਤ ਨੇ ਮੁੜ 2 ਦਿਨ ਦੇ ਰਿਮਾਂਡ 'ਤੇ ਭੇਜੇ
. . .  1 day ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਸ਼ਰਮਾ ਫਿਲਿੰਗ ਸਟੇਸ਼ਨ ਅਜਨਾਲਾ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ ਅਜਨਾਲਾ ਖੇਤਰ ਨਾਲ ਸੰਬੰਧਿਤ ਤਿੰਨ...
ਪਿੰਡ ਜੱਜ਼ਲ 'ਚ ਕਰਜ਼ੇ ਤੋਂ ਦੁਖੀ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 day ago
ਰਾਮਾਂ ਮੰਡੀ (ਬਠਿੰਡਾ) 20 ਸਤੰਬਰ (ਅਮਰਜੀਤ ਸਿੰਘ ਲਹਿਰੀ) - ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਰਜ਼ੇ ਤੋਂ ਦੁਖੀ 42 ਸਾਲਾ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ...
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ 68 ਸੀਟਾਂ 'ਤੇ 'ਆਪ' ਲੜੇਗੀ ਚੋਣ
. . .  1 day ago
ਨਵੀਂ ਦਿੱਲੀ, 20 ਸਤੰਬਰ - ਆਮ ਆਦਮੀ ਪਾਰਟੀ ਦੇ ਹਿਮਾਚਲ ਪ੍ਰਦੇਸ਼ ਇੰਚਾਰਜ ਰਤਨੇਸ਼ ਗੁਪਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਮ ਆਦਮੀ ਪਾਰਟੀ (ਆਪ) ਨਵੰਬਰ 2022 ਵਿਚ ਹਿਮਾਚਲ ਪ੍ਰਦੇਸ਼ ਵਿਧਾਨ ਸਭਾ...
ਰਾਜ ਕੁੰਦਰਾ ਨੂੰ ਮਿਲੀ ਜ਼ਮਾਨਤ
. . .  1 day ago
ਮੁੰਬਈ, 20 ਸਤੰਬਰ - ਮੁੰਬਈ ਦੀ ਅਦਾਲਤ ਨੇ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਕਾਰੋਬਾਰੀ ਅਤੇ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੂੰ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ...
ਸੋਨੂੰ ਸੂਦ ਨੇ 20 ਕਰੋੜ ਰੁਪਏ ਦੇ ਟੈਕਸ ਚੋਰੀ ਦੇ ਇਲਜ਼ਾਮ 'ਤੇ ਕੀਤਾ ਬਿਆਨ ਜਾਰੀ
. . .  1 day ago
ਮੁੰਬਈ, 20 ਸਤੰਬਰ - ਸੋਨੂੰ ਸੂਦ ਦੇ ਘਰ ਅਤੇ ਕਈ ਹੋਰ ਟਿਕਾਣਿਆਂ 'ਤੇ ਆਮਦਨ ਕਰ ਵਿਭਾਗ ਵਲੋਂ ਸਰਵੇਖਣ ਕੀਤਾ ਜਾ ਰਿਹਾ ਹੈ | ਹੁਣ ਅਦਾਕਾਰ ਨੇ ਸੋਸ਼ਲ ਮੀਡੀਆ 'ਤੇ ਇੱਕ ਬਿਆਨ ਜਾਰੀ ਕੀਤਾ ਹੈ ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, ਇਕ ਨਿਹੰਗ ਸਿੰਘ ਨਿਸ਼ਾਨ ਸਾਹਿਬ ਲੈ ਕੇ ਮੋਬਾਈਲ ਟਾਵਰ 'ਤੇ ਚੜਿਆ
. . .  1 day ago
ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਨਿੱਕੂਵਾਲ, ਕਰਨੈਲ ਸਿੰਘ) - ਖ਼ਾਲਸਾ ਪੰਥ ਦੇ ਜਨਮ ਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਨੂੰ ਲੈ ਕੇ ਜਿੱਥੇ ਕਈ ਦਿਨ ਨਿਹੰਗ ਸਿੰਘਾਂ ਸਣੇ ਸੰਗਤੀ ...
ਸਠਿਆਲਾ ਵਿਚ ਬਜ਼ੁਰਗ ਦਾ ਕਤਲ
. . .  1 day ago
ਸਠਿਆਲਾ, 20 ਸਤੰਬਰ (ਸਫਰੀ) - ਸਬ ਡਵੀਜ਼ਨ ਬਾਬਾ ਬਕਾਲਾ ਦੇ ਕਸਬਾ ਸਠਿਆਲਾ ਵਿਚ ਮੱਝ ਚੋਰਾਂ ਵਲੋਂ ਇਕ ਬਜ਼ੁਰਗ ਦਾ ਕਤਲ ਕੀਤਾ ਗਿਆ ਹੈ ...
ਭਿਆਨਕ ਸੜਕ ਹਾਦਸੇ ਵਿਚ ਇਕ ਦੀ ਮੌਤ ਅਤੇ ਦੂਜਾ ਗੰਭੀਰ ਜ਼ਖ਼ਮੀ
. . .  1 day ago
ਪਠਾਨਕੋਟ, 20 ਸਤੰਬਰ (ਚੌਹਾਨ) - ਐਤਵਾਰ ਰਾਤ ਨੂੰ ਪਠਾਨਕੋਟ ਜਲੰਧਰ ਹਾਈਵੇ 'ਤੇ ਤੋਕੀ ਦੇ ਕੋਲ ਹੋਏ ਇਕ ਭਿਆਨਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਇਕ ਨੌਜਵਾਨ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਕੱਤਕ ਸੰਮਤ 552

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਪੰਜਾਬ ਯੂਨੀਵਰਸਿਟੀ ਦੀ ਸੈਨੇਟ ਨੂੰ ਖ਼ਤਮ ਕਰਨ ਦਾ ਖ਼ਦਸ਼ਾ

ਮਨਜੋਤ ਸਿੰਘ ਜੋਤ ਚੰਡੀਗੜ੍ਹ, 27 ਅਕਤੂਬਰ-ਪੰਜਾਬ ਯੂਨੀਵਰਸਿਟੀ ਦੀ ਸੈਨੇਟ, ਜਿਸ ਦਾ ਕਾਰਜਕਾਲ 31 ਅਕਤੂਬਰ ਨੂੰ ਖ਼ਤਮ ਹੋ ਰਿਹਾ ਹੈ, ਨੂੰ ਲੈ ਕੇ ਅਟਕਲਾਂ ਤੇਜ਼ ਹੋ ਗਈਆਂ ਹਨ ਅਤੇ ਸੈਨੇਟ ਨੂੰ ਖ਼ਤਮ ਕਰਨ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਜਿਸ ਦੇ ਚਲਦਿਆਂ ਪੰਜਾਬ ...

ਪੂਰੀ ਖ਼ਬਰ »

ਨਿਗਮ ਅਧਿਕਾਰੀਆਂ ਤੇ ਸੱਤਾਧਾਰੀ ਆਗੂਆਂ ਵਿਚ ਖਿੱਚੀ ਗਈ ਟੇਢੀ ਲਕੀਰ

ਚੰਡੀਗੜ੍ਹ, 27 ਅਕਤੂਬਰ (ਆਰ.ਐਸ.ਲਿਬਰੇਟ)-ਨਗਰ ਨਿਗਮ ਅਧਿਕਾਰੀਆਂ ਤੇ ਸੱਤਾਧਾਰੀ ਆਗੂਆਂ ਵਿਚ ਕਾਫ਼ੀ ਸਮੇਂ ਤੋਂ ਖਿੱਚੀ ਹੋਈ ਟੇਢੀ ਲਕੀਰ ਕਾਰਨ ਭਾਜਪਾ ਕੌਾਸਲਰਾਂ ਨੂੰ ਨਗਰ ਨਿਗਮ ਵਿਰੁੱਧ ਕਈ ਵਾਰ ਧਰਨੇ 'ਤੇ ਬੈਠਣਾ ਪਿਆ, ਇਸ ਮਾਹੌਲ 'ਤੇ ਕਾਂਗਰਸ ਵਲੋਂ ਚੰਡੀਗੜ੍ਹ ...

ਪੂਰੀ ਖ਼ਬਰ »

ਝਗੜੇ ਦੌਰਾਨ ਚਾਕੂ ਲੱਗਣ ਕਾਰਨ ਇੱਕ ਜ਼ਖ਼ਮੀ

ਚੰਡੀਗੜ੍ਹ, 27 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਮਲੋਆ ਵਿਚ ਪੈਂਦੇ ਛੋਟੇ ਫਲੈਟਾਂ ਨੇੜੇ ਹੋਏ ਝਗੜੇ ਦੌਰਾਨ ਇੱਕ ਵਿਅਕਤੀ ਚਾਕੂ ਲੱਗਣ ਕਾਰਨ ਜ਼ਖ਼ਮੀ ਹੋ ਗਿਆ | ਜ਼ਖ਼ਮੀ ਹਾਲਤ ਵਿਚ ਉਸ ਨੂੰ ਸੈਕਟਰ-16 ਦੇ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਜਦਕਿ ਹਮਲਾ ਕਰਨ ਵਾਲੇ ਖ਼ਿਲਾਫ਼ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਮੂਲ ਰੂਪ ਵਿਚ ਬਿਹਾਰ ਦੇ ਰਹਿਣ ਵਾਲੇ ਮੁਹੰਮਦ ਰਾਜਾ ਨੇ ਪੁਲਿਸ ਨੂੰ ਦਿੱਤੀ ਹੈ | ਸ਼ਿਕਾਇਤਕਰਤਾ ਨੇ ਦੱਸਿਆ ਕਿ ਮਲੋਆ ਦੇ ਛੋਟੇ ਫਲੈਟਾਂ ਨੇੜੇ ਰਾਜੇਸ਼ ਨਾਮ ਦੇ ਵਿਅਕਤੀ ਨੇ ਉਸ 'ਤੇ ਹਮਲਾ ਕਰ ਦਿੱਤਾ ਅਤੇ ਚਾਕੂ ਮਾਰ ਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ | ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਸਬੰਧਤ ਮਾਮਲਾ ਆਈ.ਪੀ.ਸੀ. ਦੀ ਧਾਰਾ 326 ਤਹਿਤ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ |

ਖ਼ਬਰ ਸ਼ੇਅਰ ਕਰੋ

 

ਪੰਜਾਬ ਯੂਨੀਵਰਸਿਟੀ 'ਚ ਦਾਖਲਾ ਪ੍ਰੀਖਿਆ ਕਰਵਾਉਣ ਨੂੰ ਲੈ ਕੇ ਵਿਦਿਆਰਥੀਆਂ ਵਲੋਂ ਰੋਸ ਪ੍ਰਦਰਸ਼ਨ

ਚੰਡੀਗੜ੍ਹ, 27 ਅਕਤੂਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਵਿਖੇ ਪੀ.ਜੀ.ਸੀ.ਈ.ਟੀ. ਦਾਖਲਾ ਪ੍ਰੀਖਿਆ ਕਰਵਾਉਣ ਲਈ ਏ.ਬੀ.ਵੀ.ਪੀ. ਅਤੇ ਐਸ.ਓ.ਆਈ. ਦੇ ਵਿਦਿਆਰਥੀਆਂ ਵਲੋਂ ਪ੍ਰਸ਼ਾਸ਼ਕੀ ਬਲਾਕ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ¢ ਵਿਦਿਆਰਥੀਆਂ ਦਾ ਕਹਿਣਾ ਸੀ ਕਿ ...

ਪੂਰੀ ਖ਼ਬਰ »

3 ਅਧਿਕਾਰੀ ਬਦਲੇ

ਚੰਡੀਗੜ੍ਹ, 27 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਤਿੰਨ ਐਚ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ | ਭਿਵਾਨੀ ਦੀ ਜ਼ਿਲ੍ਹਾ ਨਗਰ ਕਮਿਸ਼ਨਰ ਅਮਰਤਾ ਸਿੰਘ ਨੂੰ ਪੰਚਕੂਲਾ ਦੀ ਸਿਟੀ ਮੈਜਿਸਟੇ੍ਰਟ ...

ਪੂਰੀ ਖ਼ਬਰ »

ਜਨਤਕ ਥਾਵਾਂ 'ਤੇ ਸ਼ਰਾਬ ਪੀਂਦੇ 8 ਗਿ੍ਫ਼ਤਾਰ

ਚੰਡੀਗੜ੍ਹ, 27 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸ਼ਹਿਰ ਅੰਦਰ ਜਨਤਕ ਥਾਵਾਂ 'ਤੇ ਸ਼ਰਾਬ ਪੀਣ ਵਾਲਿਆਂ ਖ਼ਿਲਾਫ਼ ਪੁਲਿਸ ਨੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ | ਬੀਤੇ ਦਿਨ ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਜਨਤਕ ਥਾਵਾਂ 'ਤੇ ਸ਼ਰਾਬ ਪੀ ਰਹੇ 8 ਲੋਕਾਂ ਨੂੰ ...

ਪੂਰੀ ਖ਼ਬਰ »

ਟੀਨ ਕਾਲੋਨੀ ਵਾਸੀਆਂ ਨੂੰ ਮਲੋਆ ਤਬਦੀਲ ਕਰਨ ਲਈ ਲਗਾਏ ਕੈਂਪ ਦਾ ਪਰੀਦਾ ਵਲੋਂ ਦੌਰਾ

ਚੰਡੀਗੜ੍ਹ, 27 ਅਕਤੂਬਰ (ਆਰ.ਐਸ.ਲਿਬਰੇਟ)-ਅੱਜ ਸ੍ਰੀ ਮਨੋਜ ਪਰੀਦਾ ਆਈ.ਏ.ਐੱਸ.ਸਲਾਹਕਾਰ ਪ੍ਰਸ਼ਾਸਕ ਕਮ-ਚੇਅਰਮੈਨ ਚੰਡੀਗੜ੍ਹ ਹਾਊਸਿੰਗ ਬੋਰਡ ਨੇ ਟੀਨ ਕਾਲੋਨੀ ਵਾਸੀਆਂ ਨੂੰ ਮਲੋਆ ਤਬਦੀਲ ਕਰਨ ਲਈ ਲਗਾਏ ਕੈਂਪ ਦਾ ਦੌਰਾ ਕੀਤਾ | ਉਨ੍ਹਾਂ ਬਿਨੈਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਅਰੁਣ ਸਿੰਘ ਤਬਦੀਲ

ਚੰਡੀਗੜ੍ਹ, 27 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਆਈ.ਪੀ.ਐਸ ਅਧਿਕਾਰੀ ਹਰਿਆਣਾ ਪੁਲਿਸ ਅਕਾਦਮੀ, ਮਧੂਬਨ ਦੇ ਡਿਪਟੀ ਪੁਲਿਸ ਇੰਸਪੈਕਟਰ ਜਨਰਲ ਡਾ. ਅਰੁਣ ਸਿੰਘ ਨੂੰ ਉਨ੍ਹਾਂ ਦੇ ਮੌਜੂਦਾ ਕਾਰਜਭਾਰ ਤੋਂ ਇਲਾਵਾ ਹਰਿਆਣਾ ਆਰਮਡ ...

ਪੂਰੀ ਖ਼ਬਰ »

38 ਮੋਟਰਸਾਈਕਲਾਂ ਬਰਾਮਦ

ਚੰਡੀਗੜ੍ਹ, 27 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਪੁਲਿਸ ਨੇ ਵਾਹਨ ਚੋਰਾਂ 'ਤੇ ਨਕੇਲ ਕੱਸਦੇ ਹੋਏ ਜ਼ਿਲ੍ਹਾ ਨੁੰਹ ਤੋਂ ਵਾਹਨ ਚੋਰ ਗਰੋਹ ਦੇ ਮਾਸਟਰਮਾਈਾਡ ਸਮੇਤ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਤੋਂ 38 ਚੋਰੀ ਕੀਤੀਆਂ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਦੇ 67 ਨਵੇਂ ਮਾਮਲੇ, 1 ਮੌਤ

ਚੰਡੀਗੜ੍ਹ, 27 ਅਕਤੂਬਰ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਵਿਚ ਕੋਰੋਨਾ ਵਾਇਰਸ ਦੇ ਅੱਜ 67 ਨਵੇਂ ਮਾਮਲੇ ਸਾਹਮਣੇ ਆਏ ਹਨ ਜਦ ਕਿ ਇੱਕ ਮਰੀਜ਼ ਦੀ ਮੌਤ ਹੋ ਗਈ | ਸਿਹਤ ਵਿਭਾਗ ਅਨੁਸਾਰ ਬੁੜੈਲ ਦੀ ਵਸਨੀਕ 30 ਸਾਲਾ ਕੋਰੋਨਾ ਪਾਜ਼ੀਟਿਵ ਔਰਤ ਦੀ ਪੀ.ਜੀ.ਆਈ. ਵਿਚ ਮੌਤ ਹੋ ਗਈ | ਉਸ ...

ਪੂਰੀ ਖ਼ਬਰ »

ਸੜਕ 'ਤੇ ਜਾਂਦੀ ਬੀ.ਐਮ.ਡਬਲਿਊ ਕਾਰ ਨੂੰ ਲੱਗੀ ਅੱਗ

ਚੰਡੀਗੜ੍ਹ, 27 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ 46/47 ਚੌਕ ਨੇੜੇ ਇੱਕ ਚੱਲਦੀ ਬੀ.ਐਮ.ਡਬਲਿਊ ਕਾਰ ਨੂੰ ਅਚਾਨਕ ਅੱਗ ਲੱਗ ਗਈ | ਅੱਗ ਲੱਗਣ ਦਾ ਪਤਾ ਲੱਗਦੇ ਹੀ ਚਾਲਕ ਸਮਾਂ ਰਹਿੰਦੇ ਕਾਰ ਤੋਂ ਬਾਹਰ ਨਿਕਲ ਗਿਆ ਜਦਕਿ ਕੁਝ ਮਿੰਟਾਂ ਵਿਚ ਹੀ ਅੱਗ ਨਾਲ ਕਾਰ ਪੂਰੀ ...

ਪੂਰੀ ਖ਼ਬਰ »

ਖੱਟਰ ਸਰਕਾਰ ਦੀ ਦੂਜੀ ਪਾਰੀ ਦਾ ਪਹਿਲਾ ਸਾਲ ਹੋਇਆ ਮੁਕੰਮਲ

ਚੰਡੀਗੜ੍ਹ, 27 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਆਪਣੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਉਪਲਬਧੀਆਂ ਭਰਿਆ ਇਕ ਸਾਲ ਪੂਰਾ ਹੋਣ 'ਤੇ ਸੂਬੇ ਨੂੰ ਅਨੇਕ ਸੌਗਾਤਾਂ ਦਿੱਤੀਆਂ | ਹਿਸਾਰ ਵਿਚ ਏਕੀਕਿ੍ਤ ਹਵਾਬਾਜ਼ੀ ਕੇਂਦਰ ...

ਪੂਰੀ ਖ਼ਬਰ »

ਡੇਂਗੂ ਵਿਰੁੱਧ ਲੜਾਈ ਵਿਚ ਐਸ.ਟੀ.ਐਫ. ਦੇ ਸਾਰੇ ਭਾਈਵਾਲ ਵਿਭਾਗਾਂ ਵਲੋਂ ਸਾਂਝੇ ਯਤਨ ਕੀਤੇ ਜਾ ਰਹੇ-ਸਿੱਧੂ

ਚੰਡੀਗੜ੍ਹ, 27 ਅਕਤੂਬਰ (ਅਜੀਤ ਬਿਊਰੋ)-ਸੂਬੇ ਵਿਚ ਡੇਂਗੂ ਨੂੰ ਕੰਟਰੋਲ ਕਰਨ ਦੇ ਮੱਦੇਨਜ਼ਰ, ਸਟੇਟ ਟਾਸਕ ਫੋਰਸ ਵਲੋਂ ਸਾਂਝੇ ਤੌਰ 'ਤੇ ਯਤਨ ਕੀਤੇ ਜਾ ਰਹੇ ਹਨ ਜਿਸ ਵਿਚ ਸਥਾਨਕ ਸਰਕਾਰਾਂ ਵਿਭਾਗ, ਪੇਂਡੂ ਵਿਕਾਸ ਅਤੇ ਪੰਚਾਇਤਾਂ, ਕਿਰਤ, ਮੈਡੀਕਲ ਸਿੱਖਿਆ ਅਤੇ ਖੋਜ, ਜਲ ...

ਪੂਰੀ ਖ਼ਬਰ »

ਕੈਪਟਨ ਕਿਸਾਨਾਂ ਦਾ ਮਸਲਾ ਜਲਦੀ ਹੱਲ ਕਰਵਾਉਣ ਲਈ ਪ੍ਰਧਾਨ ਮੰਤਰੀ ਅਤੇ ਕੇਂਦਰ ਤੱਕ ਤੁਰੰਤ ਕਰਨ ਪਹੁੰਚ-ਬਰਸਟ

ਚੰਡੀਗੜ੍ਹ, 27 ਅਕਤੂਬਰ (ਅਜੀਤ ਬਿਊਰੋ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਅਤੇ ਭਾਜਪਾ ਆਗੂਆਂ ਨੂੰ ਪੰਜਾਬ ਦੇ ਕਿਸਾਨਾਂ ਦਾ ਮਸਲਾ ਜਲਦੀ ਹੱਲ ਕਰਵਾਉਣ ਲਈ ਪ੍ਰਧਾਨ ਮੰਤਰੀ ...

ਪੂਰੀ ਖ਼ਬਰ »

ਸੂਬਾ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਥਾਂ ਉਨ੍ਹਾਂ 'ਤੇ ਕਹਿਰ ਢਾਹ ਰਹੀ ਹੈ-ਮੀਤ ਹੇਅਰ

ਚੰਡੀਗੜ੍ਹ, 27 ਅਕਤੂਬਰ (ਅਜੀਤ ਬਿਊਰੋ)-ਆਮ ਆਦਮੀ ਪਾਰਟੀ ਨੇ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਥਾਂ ਉਨ੍ਹਾਂ 'ਤੇ ਕਹਿਰ ਢਾਹੁਣ ਅਤੇ ਪਰਚੇ ਦਰਜ ਕੀਤੇ ਜਾਣ ਦਾ ਸਖ਼ਤ ਵਿਰੋਧ ਕਰਦੇ ਹੋਏ ਕਿਹਾ ਕਿ ਸਾਲਾਂ ਤੋਂ ਰੁਜ਼ਗਾਰ ਪ੍ਰਾਪਤੀ ਲਈ ਜੂਝ ਰਹੇ ਬੇਰੁਜ਼ਗਾਰਾਂ ...

ਪੂਰੀ ਖ਼ਬਰ »

ਸੁਰੱਖਿਆ ਦਸਤੇ 'ਚ ਤਾਇਨਾਤ ਇੰਸਪੈਕਟਰ ਮੁਅੱਤਲ

ਚੰਡੀਗੜ੍ਹ, 27 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਪੁਲਿਸ ਦੇ ਸੁਰੱਖਿਆ ਦਸਤੇ 'ਚ ਤਾਇਨਾਤ ਇੱਕ ਇੰਸਪੈਕਟਰ ਨੂੰ ਐਸ.ਐਸ.ਪੀ. ਵਲੋਂ ਮੁਅੱਤਲ ਕੀਤਾ ਗਿਆ ਹੈ | ਸੂਤਰਾਂ ਅਨੁਸਾਰ ਇੰਸਪੈਕਟਰ ਵਲੋਂ ਹਰਿਆਣਾ ਵਿਚ ਚੋਣਾਂ ਦੌਰਾਨ ਲਗਾਈ ਡਿਊਟੀ 'ਤੇ ਜਾਣ ਤੋਂ ...

ਪੂਰੀ ਖ਼ਬਰ »

ਮੌਜੂਦਾ ਗਠਜੋੜ ਸਰਕਾਰ ਨੇ ਕੰਮ ਕਰਦੇ ਹੋਏ ਆਪਣਾ ਪਹਿਲਾ ਸਾਲ ਸਫਲਤਾਪੂਰਵਕ ਪੂਰਾ ਕੀਤਾ-ਖੱਟਰ

ਚੰਡੀਗੜ੍ਹ, 27 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਰਾਜ ਵਿਚ ਭਾਜਪਾ-ਜਜਪਾ ਸਰਕਾਰ ਦੀ ਕਿਸਮਤ 'ਤੇ ਟਿੱਪਣੀ ਕਰਨ ਦੇ ਲਈ ਵਿਰੋਧੀ ਪਾਰਟੀਆਂ ਨੂੰ ਫਟਕਾਰ ਲਗਾਉਂਦੇ ਹੋਏ ਕਿਹਾ ਕਿ ਮੌਜੂਦਾ ਗਠਜੋੜ ਸਰਕਾਰ ਨੇ ਇਕਜੁੱਟ ਹੋ ਕੇ ਕੰਮ ...

ਪੂਰੀ ਖ਼ਬਰ »

ਸੀ.ਟੀ.ਯੂ. ਮੁਲਾਜ਼ਮ ਜਥੇਬੰਦੀਆਂ ਵਲੋਂ ਮੰਗਾਂ ਨੂੰ ਲੈ ਕੇ ਧਰਨਾ

ਚੰਡੀਗੜ੍ਹ, 27 ਅਕਤੂਬਰ (ਮਾਨ)-ਸੀ.ਟੀ.ਯੂ ਕੰਡਕਟਰਜ਼ ਯੂਨੀਅਨ, ਸੀ.ਟੀ.ਯੂ ਵਰਕਰਜ਼ ਯੂਨੀਅਨ, ਸੀ.ਟੀ.ਯੂ ਇੰਪਲਾਈਜ਼ ਯੂਨੀਅਨ ਅਤੇ ਸੀ.ਟੀ.ਯੂ ਐਸ.ਸੀ, ਬੀ.ਸੀ ਵੈੱਲਫੇਅਰ ਐਸੋਸੀਏਸ਼ਨ ਵਲੋਂ ਸੀ.ਟੀ.ਯੂ ਵਿਭਾਗ ਦੇ ਗ਼ਲਤ ਫ਼ੈਸਲਿਆਂ ਅਤੇ ਡੀਪੂ ਦੋ ਦੀ ਵਰਕਸ਼ਾਪ ਨੂੰ ਠੇਕੇ ...

ਪੂਰੀ ਖ਼ਬਰ »

ਲੱਖਾਂ ਦੀ ਹੈਰੋਇਨ ਅਤੇ ਚਰਸ ਸਮੇਤ 2 ਨਸ਼ਾ ਤਸਰਕ ਗਿ੍ਫ਼ਤਾਰ

ਚੰਡੀਗੜ੍ਹ, 27 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਪੁਲਿਸ ਸਟੇਸ਼ਨ ਸੈਕਟਰ ਤਿੰਨ ਦੀਆਂ ਟੀਮਾਂ ਵਲੋਂ ਵੱਖ-ਵੱਖ ਥਾਵਾਂ 'ਤੇ ਲਗਾਏ ਨਾਕਿਆਂ ਦੌਰਾਨ ਦੋ ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਹੈ ਜਿਨ੍ਹਾਂ ਕੋਲੋਂ 608 ਗਰਾਮ ਚਰਸ ਅਤੇ 112.58 ਗਰਾਮ ਹੈਰੋਇਨ ਬਰਾਮਦ ਕੀਤੀ ...

ਪੂਰੀ ਖ਼ਬਰ »

ਸਹਿਕਾਰਤਾ ਮੰਤਰੀ ਨੇ ਕੇਂਦਰੀ ਸਹਿਕਾਰੀ ਬੈਂਕਾਂ 'ਚ 110 ਫ਼ੀਲਡ ਐਗਜ਼ੀਕਿਊਟਿਵਾਂ ਨੂੰ ਨਿਯੁਕਤੀ ਪੱਤਰ ਸੌਾਪੇ

ਚੰਡੀਗੜ੍ਹ, 27 ਅਕਤੂਬਰ (ਅਜੀਤ ਬਿਊਰੋ)-ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਸੂਬੇ ਦੀਆਂ 12 ਕੇਂਦਰੀ ਸਹਿਕਾਰੀ ਬੈਂਕਾਂ ਨੂੰ ਮਜ਼ਬੂਤੀ ਪ੍ਰਦਾਨ ਕਰਦਿਆਂ ਸਟਾਫ਼ ਦੀ ਸਮਰੱਥਾ ਵਿੱਚ ਵਾਧੇ ਲਈ 110 ਫ਼ੀਲਡ ਐਗਜ਼ੀਕਿਊਟਵਜ਼ ਨੂੰ ਨਿਯੁਕਤੀ ਪੱਤਰ ...

ਪੂਰੀ ਖ਼ਬਰ »

ਕਮਿਸ਼ਨਰ ਵਲੋਂ ਵਿਜੀਲੈਂਸ ਜਾਗਰੂਕਤਾ ਹਫ਼ਤੇ ਦੀ ਰਸਮੀ ਸ਼ੁਰੂਆਤ

ਚੰਡੀਗੜ੍ਹ, 27 ਅਕਤੂਬਰ (ਆਰ.ਐਸ.ਲਿਬਰੇਟ)-ਚੰਡੀਗੜ੍ਹ ਕੇਂਦਰੀ ਵਿਜੀਲੈਂਸ ਕਮਿਸ਼ਨ (ਸੀਵੀਸੀ) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 2 ਨਵੰਬਰ ਤੱਕ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਉਣ ਦੀ ਰਸਮੀ ਸ਼ੁਰੂਆਤ ਕਮਿਸ਼ਨਰ ਨਗਰ ਨਿਗਮ ਨੇ ਸੈਕਟਰ 17 ਦੇ ਦਫ਼ਤਰ ਵਿਚ ਕੀਤੀ | ਸ੍ਰੀ ...

ਪੂਰੀ ਖ਼ਬਰ »

'ਆਪ' ਦੀ ਨਿਗਮ ਵਲੋਂ ਪਾਣੀ ਸਪਲਾਈ ਦੀਆਂ ਵਧਾਈਆਂ ਦਰਾਂ ਵਿਰੁੱਧ 'ਜਨ ਸੰਪਰਕ' ਮੁਹਿੰਮ ਤੇਜ਼

ਚੰਡੀਗੜ੍ਹ, 27 ਅਕਤੂਬਰ (ਆਰ.ਐਸ.ਲਿਬਰੇਟ)-ਅੱਜ ਆਮ ਆਦਮੀ ਪਾਰਟੀ ਨੇ ਪਾਣੀ ਸਪਲਾਈ ਦੀਆਂ ਨਿਗਮ ਵਲੋਂ ਵਧਾਈਆਂ ਦਰਾਂ ਵਿਰੁੱਧ ਚਲਾਈ ਲੋਕ ਸੰਪਰਕ ਮੁਹਿੰਮ ਵਿਚ ਤੇਜ਼ੀ ਲਿਆਂਦੀ ਗਈ, ਇਸ ਕੜੀ ਤਹਿਤ ਮਨੀਮਾਜਰਾ ਦੇ ਕਿਲ੍ਹੇ ਤੋਂ ਲੈ ਕੇ ਭਾਰਾਮਲ ਖੂਹ ਤੇ ਮਾਤਾ ਰਾਜ ਕੌਰ ...

ਪੂਰੀ ਖ਼ਬਰ »

ਦਲਿਤ ਵਿਰੋਧੀ ਹੈ ਮੋਦੀ ਸਰਕਾਰ-ਚੱਬੇਵਾਲ

ਚੰਡੀਗੜ੍ਹ, 27 ਅਕਤੂਬਰ (ਅਜੀਤ ਬਿਊਰੋ)-ਅੱਜ ਇੱਥੇ ਕਾਂਗਰਸ ਵਿਧਾਇਕ ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਕੇਂਦਰ ਵਿਚਲੀ ਭਾਜਪਾ ਦੀ ਮੋਦੀ ਸਰਕਾਰ ਦਲਿਤ ਅਤੇ ਕਿਸਾਨ ਵਿਰੋਧੀ ਹੈ ਅਤੇ ਇਸ ਦਾ ਅੰਦਾਜ਼ਾ ਕੇਂਦਰ ਵਲੋਂ ਚੁੱਕੇ ਜਾ ਰਹੇ ਕਦਮਾਂ ਤੋਂ ਲਗਾਇਆ ਜਾ ਸਕਦਾ ਹੈ | ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਅਤੇ ਜੱਟ ਮਹਾਂਸਭਾ ਦਾ ਵਫ਼ਦ ਡੀ.ਸੀ. ਚੰਡੀਗੜ੍ਹ ਨੂੰ ਮਿਲਿਆ

ਚੰਡੀਗੜ੍ਹ, 27 ਅਕਤੂਬਰ (ਅਜੀਤ ਬਿਊਰੋ)-ਚੰਡੀਗੜ੍ਹ ਨੰਬਰਦਾਰ ਯੂਨੀਅਨ ਕੇਂਦਰੀ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦਾ ਵਫ਼ਦ ਅੱਜ ਜਥੇਬੰਦੀ ਦੇ ਪ੍ਰਧਾਨ ਅਤੇ ਜੱਟ ਮਹਾਂਸਭਾ ਦੇ ਸੂਬਾ ਪ੍ਰਧਾਨ ਰਜਿੰਦਰ ਸਿੰਘ ਬਡਹੇੜੀ ਦੀ ਅਗਵਾਈ ਵਿਚ ਮੋਦੀ ਸਰਕਾਰ ਵਲੋਂ ਬਣਾਏ ਖੇਤੀ ...

ਪੂਰੀ ਖ਼ਬਰ »

ਦੁੱਧ ਉਤਪਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਘਰ ਬੈਠੇ ਹੀ ਆਨਲਾਈਨ ਸਿਖਲਾਈ ਦੇਣ ਲਈ ਅਗਲਾ ਬੈਚ 2 ਨਵੰਬਰ ਤੋਂ ਸ਼ੁਰੂ

ਐੱਸ. ਏ. ਐੱਸ. ਨਗਰ, 27 ਅਕਤੂਬਰ (ਕੇ. ਐੱਸ. ਰਾਣਾ)-ਕੋਵਿਡ-19 ਮਹਾਂਮਾਰੀ ਦੇ ਚਲਦਿਆਂ ਸਮਾਜਿਕ ਦੂਰੀ ਅਤੇ ਇਕੱਠ ਨਾ ਕਰਨ ਦੇ ਨਿਯਮਾਂ ਸਦਕਾ ਡੇਅਰੀ ਵਿਕਾਸ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਸਿਖਲਾਈ ਸਕੀਮਾਂ 'ਤੇ ਵੀ ਕੋਰੋਨਾ ਮਹਾਂਮਾਰੀ ਦਾ ਕਾਫ਼ੀ ਅਸਰ ਪਿਆ ਹੈ | ਇਹ ...

ਪੂਰੀ ਖ਼ਬਰ »

ਸਮਗੋਲੀ ਦੀ ਦਾਣਾ ਮੰਡੀ ਲੋੜੀਂਦੀਆਂ ਸਹੂਲਤਾਂ ਨੂੰ ਤਰਸੀ, ਕਿਸਾਨ ਹੋ ਰਹੇ ਖੱਜਲ-ਖੁਆਰ

ਡੇਰਾਬੱਸੀ, 27 ਅਕਤੂਬਰ (ਗੁਰਮੀਤ ਸਿੰਘ)-ਸਮਗੋਲੀ ਦੀ ਦਾਣਾ ਮੰਡੀ ਵਿਚ ਫਸਲ ਵੇਚਣ ਆਉਣ ਵਾਲੇ ਕਿਸਾਨਾਂ ਨੂੰ ਬਣਦੀਆਂ ਸੁਵਿਧਾਵਾਂ ਨਾ ਮਿਲਣ 'ਤੇ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਕਿਸਾਨਾਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਦੀ ਪੀਣ ਵਾਲੇ ਸਾਫ਼ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ੇ ਨੂੰ ਰੁਕਵਾਉਣ ਲਈ ਐੱਸ. ਡੀ. ਐੱਮ. ਨੂੰ ਦਿੱਤੀ ਦਰਖ਼ਾਸਤ

ਖਰੜ, 27 ਅਕਤੂਬਰ (ਗੁਰਮੁੱਖ ਸਿੰਘ ਮਾਨ)-ਖਰੜ ਸ਼ਹਿਰ ਦੀ ਸ੍ਰੀ ਰਾਮ ਕਾਲੋਨੀ ਦੇ ਵਸਨੀਕਾਂ ਵਲੋਂ ਕਾਲੋਨੀ ਨੇੜੇ ਪਈ ਧੋਬੀ ਘਾਟ ਦੀ ਸ਼ਾਮਲਾਤ ਜ਼ਮੀਨ 'ਤੇ ਕੀਤੇ ਜਾ ਰਹੇ ਕਥਿਤ ਨਾਜਾਇਜ਼ ਕਬਜ਼ੇ ਨੂੰ ਰੁਕਵਾਉਣ ਲਈ ਐਡਵੋਕੇਟ ਸੁਸ਼ਾਂਤ ਕੌਸ਼ਿਕ ਦੀ ਅਗਵਾਈ 'ਚ ਐੱਸ. ਡੀ. ...

ਪੂਰੀ ਖ਼ਬਰ »

ਜੰਗਲਾਤ ਕਾਮਿਆਂ ਵਲੋਂ ਮੰਗਾਂ ਨੂੰ ਲੈ ਕੇ ਧਰਮਸੋਤ ਦੀ ਕੋਠੀ ਅੱਗੇ ਧਰਨਾ 2 ਨੂੰ

ਮੁੱਲਾਂਪੁਰ ਗਰੀਬਦਾਸ, 27 ਅਕਤੂਬਰ (ਖੈਰਪੁਰ)-ਜੰਗਲਾਤ ਵਰਕਰਜ਼ ਯੂਨੀਅਨ ਦੀ ਮੀਟਿੰਗ ਸਿਸਵਾਂ ਵਿਖੇ ਹੋਈ, ਜਿਸ ਜੰਗਲਾਤ ਕਾਮਿਆਂ ਦੀਆਂ ਮੰਗਾਂ ਤੇ ਉਨ੍ਹਾਂ ਨੂੰ ਪੇਸ਼ ਆਉਣ ਵਾਲੀਆਂ ਦਰਪੇਸ਼ ਸਮੱਸਿਆਵਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ਸਿਸਵਾਂ ...

ਪੂਰੀ ਖ਼ਬਰ »

ਪੁੱਡਾ ਮੁਲਾਜ਼ਮਾਂ ਦੀ ਭੁੱਖ ਹੜਤਾਲ ਖਤਮ

ਐੱਸ. ਏ. ਐੱਸ. ਨਗਰ, 27 ਅਕਤੂਬਰ (ਝਾਂਮਪੁਰ)-ਪੰਜਾਬ ਫੀਲਡ ਐਾਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਦੇਵ ਸਿੰਘ ਸੈਣੀ ਦੀ ਅਗਵਾਈ ਹੇਠ ਕੈਬਨਿਟ ਮੰਤਰੀ ਸੁਖਵਿੰਦਰ ਸਿੰਘ ਸਰਕਾਰੀਆ ਪੰਜਾਬ ਸਰਕਾਰ ਨਾਲ ਪੱੁਡਾ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ...

ਪੂਰੀ ਖ਼ਬਰ »

ਬਿਨਾਂ ਲਾਇਸੰਸ ਤੋਂ ਕੋਈ ਵੀ ਪਟਾਖਿਆਂ ਦੀ ਵਿਕਰੀ ਨਹੀਂ ਕਰੇਗਾ-ਜ਼ਿਲ੍ਹਾ ਮੈਜਿਸਟ੍ਰੇਟ

ਐੱਸ. ਏ. ਐੱਸ. ਨਗਰ, 27 ਅਕਤੂਬਰ (ਕੇ. ਐੱਸ. ਰਾਣਾ)-ਹਾਈਕੋਰਟ ਵਲੋਂ ਜਾਰੀ ਹੁਕਮਾਂ ਦੀ ਪਾਲਣਾ ਤਹਿਤ ਪਟਾਖੇ ਚਲਾਉਣ ਸਬੰਧੀ ਜ਼ਿਲ੍ਹਾ ਮੈਜਿਸਟ੍ਰੇਟ ਮੁਹਾਲੀ ਗਿਰੀਸ਼ ਦਿਆਲਨ ਵਲੋਂ ਵਿਸ਼ੇਸ਼ ਹਦਾਇਤਾਂ/ਹੁਕਮ ਜਾਰੀ ਕੀਤੇ ਗਏ ਹਨ | ਇਸ ਸਬੰਧੀ ਜ਼ਿਲ੍ਹਾ ਮੈਜਿਸਟੇ੍ਰਟ ਨੇ ...

ਪੂਰੀ ਖ਼ਬਰ »

ਏਅਰਪੋਰਟ ਰੋਡ 'ਤੇ ਪੁਲ ਤੋਂ ਕਾਰ ਹੇਠਾਂ ਡਿਗੀ

ਐੱਸ. ਏ. ਐੱਸ. ਨਗਰ, 27 ਅਕਤੂਬਰ (ਜਸਬੀਰ ਸਿੰਘ ਜੱਸੀ)-ਥਾਣਾ ਬਲੌਾਗੀ ਅਧੀਨ ਪੈਂਦੇ ਏਅਰਪੋਰਟ ਰੋਡ ਦੇ ਨਜ਼ਦੀਕ ਸਥਿਤ ਟੀ. ਡੀ. ਆਈ. ਦੇ ਸਾਹਮਣੇ ਵਾਲੇ ਪੁਲ ਤੋਂ ਦੇਰ ਰਾਤ ਇਕ ਤੇਜ਼ ਰਫ਼ਤਾਰ ਸਵਿਫ਼ਟ ਡਿਜ਼ਾਇਰ ਕਾਰ ਹੇਠਾਂ ਡਿੱਗ ਗਈ | ਇਸ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਹੋ ...

ਪੂਰੀ ਖ਼ਬਰ »

ਹੋਟਲ 'ਚ ਚੱਲ ਰਹੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼

ਜ਼ੀਰਕਪੁਰ, 27 ਅਕਤੂਬਰ (ਹੈਪੀ ਪੰਡਵਾਲਾ)-ਜ਼ੀਰਕਪੁਰ ਪੁਲਿਸ ਨੇ ਇਕ ਹੋਟਲ 'ਚ ਛਾਪਾ ਮਾਰ ਕੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ਕੀਤਾ ਹੈ | ਪੁਲਿਸ ਨੇ ਮੌਕੇ ਤੋਂ 12 ਗਾਹਕਾਂ ਸਮੇਤ ਹੋਟਲ ਦੇ ਮਾਲਕ ਅਤੇ ਮੈਨੇਜਰ ਨੂੰ ਵੀ ਕਾਬੂ ਕੀਤਾ ਹੈ, ਜਦਕਿ 9 ਕੁੜੀਆਂ ਨੂੰ ਉਨ੍ਹਾਂ ...

ਪੂਰੀ ਖ਼ਬਰ »

ਕੌ ਾਸਲ ਅਧਿਕਾਰੀਆਂ 'ਤੇ ਵਪਾਰਕ ਪ੍ਰਾਜੈਕਟ ਦੇ ਮਾਲਕ ਨੂੰ ਕਰੋੜਾਂ ਰੁਪਏ ਦਾ ਲਾਭ ਪਹੁੰਚਾਉਣ ਦਾ ਦੋਸ਼

ਜ਼ੀਰਕਪੁਰ, 27 ਅਕਤੂਬਰ (ਅਵਤਾਰ ਸਿੰਘ)-ਪੰਚਕੂਲਾ ਸੈਕਟਰ-12 ਦੇ ਇਕ ਵਸਨੀਕ ਨੇ ਜ਼ੀਰਕਪੁਰ ਨਗਰ ਕੌਾਸਲ ਦੇ ਪਿੰਡ ਸਿੰਘਪੁਰਾ ਅਧੀਨ ਪੈਂਦੀ ਜ਼ਮੀਨ ਲਈ ਇਕ ਸੂਬਾ ਸਰਕਾਰ ਵਿਚ ਅਹਿਮ ਅਹੁਦੇ 'ਤੇ ਬੈਠੇ ਵਿਅਕਤੀ ਨੂੰ ਕਰੋੜਾਂ ਰੁਪਏ ਦਾ ਨਿੱਜੀ ਲਾਭ ਪੁੱਜਦਾ ਕਰਨ ਲਈ ...

ਪੂਰੀ ਖ਼ਬਰ »

ਪੁੱਡਾ ਦੇ ਇੰਜੀਨੀਅਰਜ਼ ਵਲੋਂ ਡੈਪੂਟੇਸ਼ਨ 'ਤੇ ਆਉਣ ਵਾਲੇ ਇੰਜੀਨੀਅਰਜ਼ ਖ਼ਿਲਾਫ਼ ਮੋਰਚੇ ਦਾ ਐਲਾਨ

ਐੱਸ. ਏ. ਐੱਸ. ਨਗਰ, 27 ਅਕਤੂਬਰ (ਨਰਿੰਦਰ ਸਿੰਘ ਝਾਂਮਪੁਰ)-ਪੁੱਡਾ ਅਤੇ ਇਸ ਨਾਲ ਸਬੰਧਿਤ ਸਾਰੀਆਂ ਅਥਾਰਿਟੀਆਂ ਦੇ ਸਮੂਹ ਇੰਜੀਨੀਅਰਜ਼ ਵਲੋਂ ਪੁੱਡਾ ਵਿਚ ਡੈਪੂਟੇਸ਼ਨ ਰਾਹੀਂ ਰੱਖੇ ਜਾ ਰਹੇ ਇੰਜੀਨੀਅਰਜ਼ ਵਿਰੁੱਧ ਮੋਰਚੇ ਦਾ ਐਲਾਨ ਕਰਦਿਆਂ ਇਸ ਲੜਾਈ ਨੂੰ ਲੜਨ ਲਈ 2 ...

ਪੂਰੀ ਖ਼ਬਰ »

ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਵਿਜੇ ਸ਼ਰਮਾ ਟਿੰਕੂ ਨੇ ਸੁਣੀਆਂ ਪੰਚਾਇਤਾਂ ਦੀਆਂ ਸਮੱਸਿਆਵਾਂ

ਐੱਸ. ਏ. ਐੱਸ. ਨਗਰ, 27 ਅਕਤੂਬਰ (ਕੇ. ਐੱਸ. ਰਾਣਾ)-ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਐੱਸ. ਏ. ਐੱਸ. ਨਗਰ ਸ਼ਰਮਾ ਟਿੰਕੂ ਨੇ ਅੱਜ ਆਪਣੇ ਦਫ਼ਤਰ ਵਿਚ ਹਫਤਾਵਾਰ ਰੱਖੀ ਮੀਟਿੰਗ ਤਹਿਤ ਜ਼ਿਲ੍ਹੇ ਦੇ ਪੰਚਾਂ-ਸਰਪੰਚਾਂ ਅਤੇ ਮੋਹਤਵਰਾਂ ਦੀਆਂ ਵਿਕਾਸ ਕਾਰਜਾਂ ਸਬੰਧੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ 28 ਨਵੇਂ ਮਰੀਜ਼ ਆਏ ਸਾਹਮਣੇ, 2 ਮਰੀਜ਼ਾਂ ਦੀ ਮੌਤ

ਐੱਸ. ਏ. ਐੱਸ. ਨਗਰ, 27 ਅਕਤੂਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਕੋਰੋਨਾ ਵਾਇਰਸ ਦੇ 28 ਨਵੇਂ ਮਰੀਜ਼ ਸਾਹਮਣੇ ਆਏ ਹਨ ਅਤੇ 2 ਮਰੀਜ਼ ਦੀ ਮੌਤ ਹੋ ਗਈ, ਜਦਕਿ 92 ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ਇਸ ਸਬੰਧੀ ਡਿਪਟੀ ਕਮਿਸ਼ਨਰ ਮੁਹਾਲੀ ਗਿਰੀਸ਼ ...

ਪੂਰੀ ਖ਼ਬਰ »

ਕਿਸਾਨਾਂ ਦੇ ਸੰਘਰਸ਼ ਦੌਰਾਨ ਅੰਤਰਰਾਸ਼ਟਰੀ ਪੁਆਧੀ ਮੰਚ ਵਲੋਂ ਅਖਾੜਾ ਭਲਕੇ

ਐੱਸ. ਏ. ਐੱਸ. ਨਗਰ, 27 ਅਕਤੂਬਰ (ਕੇ. ਐੱਸ. ਰਾਣਾ)-ਅੰਤਰਰਾਸ਼ਟਰੀ ਪੁਆਧੀ ਮੰਚ ਵਲੋਂ ਭਲਕੇ 29 ਅਕਤੂਬਰ ਨੂੰ ਪਿੰਡ ਰਾਏਪੁਰ ਕਲਾਂ ਨੇੜੇ ਰਿਲਾਇੰਸ ਪੈਟਰੋਲ ਪੰਪ ਅੱਗੇ ਕਿਸਾਨਾਂ ਦੇ ਚੱਲ ਰਹੇ ਧਰਨੇ ਦੇ ਸਮਰਥਨ ਵਿਚ ਪੁਆਧੀ ਅਖਾੜਾ ਲਗਾਇਆ ਜਾਵੇਗਾ | ਇਸ ਸਬੰਧੀ ਮੰਚ ਦੇ ...

ਪੂਰੀ ਖ਼ਬਰ »

ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ਕਰਕੇ 4 ਵਿਦੇਸ਼ੀ ਲੜਕੀਆਂ ਨੂੰ ਛੁਡਵਾਇਆ

ਪੰਚਕੂਲਾ, 27 ਅਕਤੂਬਰ (ਕਪਿਲ)-ਪੰਚਕੂਲਾ ਪੁਲਿਸ ਨੇ ਸਥਾਨਕ ਸੈਕਟਰ-12 ਵਿਖੇ ਛਾਪੇਮਾਰੀ ਕਰਕੇ ਅੰਤਰਰਾਸ਼ਟਰੀ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ਕੀਤਾ ਹੈ | ਪੁਲਿਸ ਨੇ ਸੈਕਟਰ-12 ਵਿਚਲੀ ਇਕ ਕੋਠੀ 'ਤੇ ਛਾਪਾਮਾਰ ਕੇ ਇਸ ਧੰਦੇ ਨੂੰ ਚਲਾਉਣ ਵਾਲੇ 4 ਵਿਅਕਤੀਆਂ ਨੂੰ ਕਾਬੂ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ 8 ਸਾਲਾ ਬੱਚੇ ਸਮੇਤ 2 ਦੀ ਮੌਤ, 3 ਜ਼ਖ਼ਮੀ

ਚੰਡੀਗੜ੍ਹ, 27 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਇਕ ਤੇਜ਼ ਰਫ਼ਤਾਰ ਐਸ.ਯੂ.ਵੀ ਕਾਰ ਦੀ ਟੱਕਰ ਨਾਲ ਇਕ 8 ਸਾਲਾ ਬੱਚੇ ਅਤੇ ਐਕਟਿਵਾ ਸਵਾਰ ਵਿਅਕਤੀ ਦੀ ਮੌਤ ਹੋ ਗਈ , ਜਦਕਿ ਤਿੰਨ ਹੋਰ ਲੋਕ ਜ਼ਖਮੀ ਹੋ ਗਏ | ਹਾਦਸਾ ਸੈਕਟਰ-32/33 ਨੂੰ ਵੰਡਦੀ ਸੜਕ 'ਤੇ ਵਾਪਰਿਆ ਜਿੱਥੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਖ਼ਰੀਦ ਕੀਤੇ ਝੋਨੇ ਦੇ ਏਵਜ਼ 'ਚ ਕਿਸਾਨਾਂ ਨੂੰ ਜਾਰੀ ਕੀਤੀ 299 ਕਰੋੜ 7 ਲੱਖ ਦੀ ਰਾਸ਼ੀ-ਡੀ. ਸੀ.

ਐੱਸ. ਏ. ਐੱਸ. ਨਗਰ, 27 ਅਕਤੂਬਰ (ਕੇ. ਐੱਸ. ਰਾਣਾ)-ਜ਼ਿਲ੍ਹੇ ਅੰਦਰ ਚੱਲ ਰਹੀ ਝੋਨੇ ਦੀ ਖ਼ਰੀਦ ਦੀ ਪ੍ਰਕਿਰਿਆ ਦਾ ਜਾਇਜ਼ਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਡਿਪਟੀ ਕਮਿਸ਼ਨਰ ਮੁਹਾਲੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੁੱਚੇ ਖ਼ਰੀਦ ਕੇਂਦਰਾਂ ...

ਪੂਰੀ ਖ਼ਬਰ »

ਪੱਕੀ ਰੁੜਕੀ ਦੇ ਫੋਕਲ ਪੁਆਇੰਟ ਦੀ ਮੰਡੀ ਨੂੰ 22 ਸਾਲਾਂ ਬਾਅਦ ਨਸੀਬ ਹੋਈ ਜਿਣਸ

ਖਰੜ, 27 ਅਕਤੂਬਰ (ਜੰਡਪੁਰੀ)-ਖਰੜ-ਮੋਰਿੰਡਾ ਕੌਮੀ ਮਾਰਗ 'ਤੇ ਪੈਂਦੇ ਪਿੰਡ ਪੱਕੀ ਰੁੜਕੀ ਦੇ ਫੋਕਲ ਪੁਆਇੰਟ ਵਿਚਲੀ ਮੰਡੀ ਨੂੰ 22 ਸਾਲਾਂ ਬਾਅਦ ਜਿਣਸ ਨਸੀਬ ਹੋਈ ਹੈ | ਚਾਰ ਏਕੜ ਥਾਂ ਵਿਚ ਬਣੇ ਹੋਏ ਤੇ ਖੰਡਰ ਬਣ ਚੁੱਕੇ ਫੋਕਲ ਪੁਆਇੰਟ 'ਚ ਮੰਡੀ ਲਈ ਬਣੇ ਪੱਕੇ ਫੜ੍ਹਾਂ ...

ਪੂਰੀ ਖ਼ਬਰ »

ਕੈਪਟਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੇ ਵਿਕਾਸ ਲਈ ਕਰ ਰਹੀ ਹੈ ਕੰਮ-ਸਿੱਧੂ

ਐੱਸ. ਏ. ਐੱਸ. ਨਗਰ, 27 ਅਕਤੂਬਰ (ਕੇ. ਐੱਸ. ਰਾਣਾ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੇ ਵਿਕਾਸ ਲਈ ਕੰਮ ਕਰ ਰਹੀ ਹੈ ਅਤੇ ਇਸ ਉਦੇਸ਼ ਦੀ ਪੂਰਤੀ ਲਈ ਸਰਕਾਰ ਵਲੋਂ ਸੂਬੇ ਅੰਦਰ ਵੱਖ-ਵੱਖ ਯੋਜਨਾਵਾਂ ਚਲਾਈਆਂ ਗਈਆਂ ਹਨ | ਇਹ ਪ੍ਰਗਟਾਵਾ ਅੱਜ ...

ਪੂਰੀ ਖ਼ਬਰ »

ਪੰਚਕੂਲਾ ਅੰਦਰ ਕੋਰੋਨਾ ਵਾਇਰਸ ਦੇ 39 ਨਵੇਂ ਮਰੀਜ਼ ਆਏ ਸਾਹਮਣੇ,1 ਮੌਤ

ਪੰਚਕੂਲਾ, 27 ਅਕਤੂਬਰ (ਕਪਿਲ)-ਪੰਚਕੂਲਾ ਅੰਦਰ ਕੋਰੋਨਾ ਵਾਇਰਸ ਦੇ 39 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ 33 ਮਰੀਜ਼ ਪੰਚਕੂਲਾ ਨਾਲ ਸਬੰਧਿਤ ਹਨ, ਜਦਕਿ 8 ਮਰੀਜ਼ ਪੰਚਕੂਲਾ ਤੋਂ ਬਾਹਰਲੇ ਖੇਤਰਾਂ ਨਾਲ ਸਬੰਧਿਤ ਹਨ | ਇਸ ਤੋਂ ਇਲਾਵਾ ਅੱਜ ਕੋਰੋਨਾ ਤੋਂ ਪੀੜਤ ਇਕ ...

ਪੂਰੀ ਖ਼ਬਰ »

ਬਲਾਕ ਮਾਜਰੀ ਅਧੀਨ ਪੈਂਦੇ ਸਕੂਲਾਂ ਦੀਆਂ 2 ਅਧਿਆਪਕਾਵਾਂ ਦੀ ਕੋਰੋਨਾ ਸਬੰਧੀ ਰਿਪੋਰਟ ਪਾਜ਼ੀਟਿਵ

ਮਾਜਰੀ, 27 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਸਿੱਖਿਆ ਵਿਭਾਗ ਪੰਜਾਬ ਦੇ ਅਧਿਕਾਰੀਆਂ ਦੇ ਹੁਕਮਾਂ ਅਨੁਸਾਰ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ 9ਵੀਂ, 10ਵੀਂ, 11ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਨੂੰ ਪੜ੍ਹਾਉਣ ਵਾਲੇ ਸਕੂਲ ਅਧਿਆਪਕਾਂ ਦੇ ਸਿਹਤ ਵਿਭਾਗ ਵਲੋਂ ...

ਪੂਰੀ ਖ਼ਬਰ »

ਭਾਗੋਮਾਜਰਾ ਟੋਲ ਪਲਾਜ਼ੇ 'ਤੇ ਕਿਸਾਨਾਂ ਦਾ ਧਰਨਾ ਜਾਰੀ

ਖਰੜ, 27 ਅਕਤੂਬਰ (ਗੁਰਮੁੱਖ ਸਿੰਘ ਮਾਨ)-ਕੇਂਦਰ ਸਰਕਾਰ ਵਲੋਂ ਖੇਤੀ ਸਬੰਧੀ ਪਾਸ ਕੀਤੇ ਗਏ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨਾਂ ਅਤੇ ਕਿਸਾਨ ਯੂਨੀਅਨ ਵਲੋਂ ਖਰੜ-ਲੁਧਿਆਣਾ ਹਾਈਵੇਅ 'ਤੇ ਸਥਿਤ ਭਾਗੋਮਾਜਰਾ ਟੋਲ ਪਲਾਜ਼ਾ 'ਤੇ ਧਰਨਾ ਦਿੱਤਾ ਜਾ ਰਿਹਾ ਹੈ, ਜੋ ਕਿ ਅੱਜ ...

ਪੂਰੀ ਖ਼ਬਰ »

ਇਰਾਦਾ ਕਤਲ ਦੇ ਮਾਮਲੇ 'ਚ ਫ਼ਰਾਰ ਮੁਲਜ਼ਮ ਕਾਬੂ

ਐੱਸ. ਏ. ਐੱਸ. ਨਗਰ, 27 ਅਕਤੂਬਰ (ਜਸਬੀਰ ਸਿੰਘ ਜੱਸੀ)-ਸਥਾਨਕ ਥਾਣਾ ਫੇਜ਼-8 ਦੀ ਪੁਲਿਸ ਨੇ ਇਰਾਦਾ ਕਤਲ ਦੇ ਮਾਮਲੇ 'ਚ ਫ਼ਰਾਰ ਚੱਲ ਰਹੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਮੁਲਜ਼ਮ ਦੀ ਪਛਾਣ ਸਤਿੰਦਰ ਸਿੰਘ ਵਾਸੀ ਪਿੰਡ ਕੁੰਭੜਾ ਵਜੋਂ ਹੋਈ ਹੈ | ਪੁਲਿਸ ਨੇ ਮੁਲਜ਼ਮ ...

ਪੂਰੀ ਖ਼ਬਰ »

ਚੰਡੀਗੜ੍ਹ ਯੂਨੀਵਰਸਿਟੀ ਦੇ ਬੈਚ-2021 ਦੀ ਪਲੇਸਮੈਂਟ ਪ੍ਰੀਕਿਰਿਆ ਨੂੰ ਬਹੁਕੌਮੀ ਕੰਪਨੀਆਂ ਨੇ ਦਿੱਤਾ ਭਰਪੂਰ ਹੁੰਗਾਰਾ

ਐੱਸ. ਏ. ਐੱਸ. ਨਗਰ, 27 ਅਕਤੂਬਰ (ਕੇ. ਐੱਸ. ਰਾਣਾ)-ਕੋਰੋਨਾ ਸੰਕਟ ਦੇ ਬਾਵਜੂਦ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਲੋਂ ਵਿਦਿਆਰਥੀਆਂ ਦੀ ਪਲੇਸਮੈਂਟ ਵਾਸਤੇ ਆਰੰਭੀ ਗਈ ਮੁਹਿੰਮ ਨੂੰ ਮਲਟੀਨੈਸ਼ਨਲ ਕੰਪਨੀਆਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ ਅਤੇ ...

ਪੂਰੀ ਖ਼ਬਰ »

ਅਦਾਲਤ ਨੇ ਅਸਲ੍ਹਾ ਐਕਟ ਤੇ ਕੁੱਟਮਾਰ ਮਾਮਲੇ 'ਚ ਅਗਾਊਾ ਜ਼ਮਾਨਤ ਦੀ ਅਰਜ਼ੀ ਕੀਤੀ ਮਨਜ਼ੂਰ

ਐੱਸ. ਏ. ਐੱਸ. ਨਗਰ, 27 ਅਕਤੂਬਰ (ਜਸਬੀਰ ਸਿੰਘ ਜੱਸੀ)-ਔਰਤ ਨੂੰ ਪਿਸਤੌਲ ਦਿਖਾ ਕੇ ਮਾਰ ਦੇਣ ਦੀ ਧਮਕੀ ਦੇਣ ਅਤੇ ਕੁੱਟਮਾਰ ਕਰਨ ਦੇ ਮਾਮਲੇ 'ਚ ਥਾਣਾ ਸੋਹਾਣਾ ਦੀ ਪੁਲਿਸ ਵਲੋਂ ਨਾਮਜ਼ਦ ਕੀਤੇ ਗਏ ਅਕਾਲੀ ਆਗੂ ਅਤੇ ਮੌਜੂਦਾ ਬਲਾਕ ਸੰਮਤੀ ਮੈਂਬਰ ਅਵਤਾਰ ਸਿੰਘ ਮੌਲੀ ਦੀ ...

ਪੂਰੀ ਖ਼ਬਰ »

ਗਮਾਡਾ 'ਚ ਲਗਾਏ ਇਕ ਅਧਿਕਾਰੀ ਦੀਆਂ ਗਤੀਵਿਧੀਆਂ ਵਿਰੁੱਧ 'ਆਪ' ਵਲੋਂ ਸਰਕਾਰੀਆ ਨੂੰ ਮੰਗ ਪੱਤਰ ਰਾਹੀਂ 15 ਦਿਨ ਦਾ ਸਮਾਂ

ਐੱਸ. ਏ. ਐੱਸ. ਨਗਰ, 27 ਅਕਤੂਬਰ (ਨਰਿੰਦਰ ਸਿੰਘ ਝਾਂਮਪੁਰ)-ਪੁੱਡਾ ਭਵਨ ਫੇਜ਼-8 ਮੁਹਾਲੀ ਵਿਖੇ ਅੱਜ ਆਮ ਆਦਮੀ ਪਾਰਟੀ ਦੇ ਹਲਕਾ ਮੁਹਾਲੀ ਤੋਂ ਸਰਗਰਮ ਆਗੂ ਗੁਰਤੇਜ਼ ਸਿੰਘ ਪੰਨੂੰ ਦੀ ਅਗਵਾਈ ਵਿਚ ਇਕ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਪੰਨੂੰ ਨੇ ਕਿਹਾ ਕਿ ਅਕਾਲੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX