ਤਾਜਾ ਖ਼ਬਰਾਂ


ਪਹਿਲੀ ਵਿਸ਼ਵ ਟੈਸਟ ਚੈਂਪੀਅਨਸ਼ਿਪ-ਨਿਊਜ਼ੀਲੈਂਡ ਬਣਿਆ ਚੈਂਪੀਅਨ
. . .  about 7 hours ago
ਚੰਡੀਗੜ੍ਹ ਵਿਚ ਰਹੇਗਾ ਹੁਣ ਰਾਤ ਦਾ ਕਰਫਿਊ 11 ਵਜੇ ਤੋਂ ਸਵੇਰੇ 5 ਵਜੇ ਤੱਕ
. . .  1 day ago
ਕੁਝ ਦਿਨੀਂ ਤੋਂ ਲਾਪਤਾ ਨੌਜਵਾਨ ਦੀ ਲਾਸ਼ ਨਹਿਰ ’ਚੋਂ ਮਿਲੀ
. . .  1 day ago
ਬੁਢਲਾਡਾ , 23 ਜੂਨ (ਸਵਰਨ ਸਿੰਘ ਰਾਹੀ/ ਸੁਨੀਲ ਮਨਚੰਦਾ)- ਪਿਛਲੇ ਕੁਝ ਦਿਨੀਂ ਤੋਂ ਲਾਪਤਾ ਸਥਾਨਕ ਸ਼ਹਿਰ ਦੇ ਨੌਜਵਾਨ ਦੀ ਲਾਸ਼ ਅੱਜ ਟੋਹਾਣਾ-ਫਤਿਆਬਾਦ ਨਹਿਰ ’ਚੋਂ ਮਿਲਣ ਦੀ ਖ਼ਬਰ ਹੈ।ਥਾਣਾ ਸ਼ਹਿਰੀ ਬੁਢਲਾਡਾ ਮੁਖੀ ...
ਵਰਲਡ ਟੈਸਟ ਚੈਂਪੀਅਨਸ਼ਿਪ ਫਾਈਨਲ - ਟੀਮ ਇੰਡੀਆ 170 ਦੌੜਾਂ 'ਤੇ ਆਊਟ, ਨਿਊਜ਼ੀਲੈਂਡ ਨੂੰ 139 ਦੌੜਾਂ ਦਾ ਮਿਲਿਆ ਟੀਚਾ
. . .  1 day ago
ਦਿੱਲੀ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 111 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਨਵੀਂ ਦਿੱਲੀ, 23 ਜੂਨ - ਪਿਛਲੇ 24 ਘੰਟਿਆਂ ਵਿਚ ਦਿੱਲੀ ਵਿਚ ਕੋਰੋਨਾ ਦੇ 111 ਨਵੇਂ ਕੇਸ ਸਾਹਮਣੇ ਆਏ ਹਨ ਅਤੇ 7 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੌਰਾਨ 702 ਲੋਕ ਵੀ ਤੰਦਰੁਸਤ ...
ਜੰਮੂ ਕਸ਼ਮੀਰ ਦੇ ਸ਼ੋਪੀਆਂ ਵਿਚ ਮੁਕਾਬਲੇ ਦੌਰਾਨ ਇਕ ਅੱਤਵਾਦੀ ਮਾਰਿਆ ਗਿਆ
. . .  1 day ago
ਜੰਮੂ, 23 ਜੂਨ - ਜੰਮੂ ਕਸ਼ਮੀਰ ਦੇ ਸ਼ੋਪੀਆਂ ਦੇ ਸ਼ਰਮਲ ਖੇਤਰ ਵਿਚ ਪੁਲਿਸ ਅਤੇ ਸੁਰੱਖਿਆ ਬਲਾਂ ਦੀ ਮੁਠਭੇੜ ਦੌਰਾਨ ਇਕ ਅੱਤਵਾਦੀ ਮਾਰਿਆ ਗਿਆ ਹੈ। ਫਿਲਹਾਲ ਇਲਾਕੇ ਵਿਚ ਆਪ੍ਰੇਸ਼ਨ ਚੱਲ ਰਿਹਾ ਹੈ।
ਅੰਮ੍ਰਿਤਸਰ 'ਚ ਕੋਰੋਨਾ ਦੇ 9 ਨਵੇਂ ਮਾਮਲੇ ਆਏ ਸਾਹਮਣੇ, 1 ਮਰੀਜ਼ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 23 ਜੂਨ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 9 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ...
ਮਹਿਲਾ ਦੇ ਕਤਲ ਦੀ ਗੁੱਥੀ ਸੁਲਝੀ, ਨੌਕਰਾਣੀ ਦੀ ਭੈਣ ਨਿਕਲੀ ਕਾਤਲ
. . .  1 day ago
ਅੰਮ੍ਰਿਤਸਰ, 23 ਜੂਨ (ਗਗਨਦੀਪ ਸ਼ਰਮਾ) - ਗੁਰੂ ਨਾਨਕ ਵਾੜਾ ਇਲਾਕੇ 'ਚ ਮਹਿਲਾ ਦੇ ਅੰਨੇ ਕਤਲ ਦੀ ਗੁੱਥੀ ਨੂੰ ਸੁਲਝਾ ਲਿਆ ਗਿਆ ਹੈ...
ਐਨ.ਪੀ.ਏ. 'ਚ ਕਟੌਤੀ ਕਰਨ ਦੇ ਵਿਰੋਧ 'ਚ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਕੀਤੀ ਰੋਸ ਰੈਲੀ
. . .  1 day ago
ਹੁਸ਼ਿਆਰਪੁਰ, 23 ਜੂਨ (ਬਲਜਿੰਦਰਪਾਲ ਸਿੰਘ) - ਜੁਆਇੰਟ ਪੰਜਾਬ ਗੌਰਮਿੰਟ ਡਾਕਟਰਜ਼ ਕੋਆਰਡੀਨੇਸ਼ਨ ਕਮੇਟੀ ਦੇ ਸੱਦੇ 'ਤੇ ਅੱਜ ਪੀ.ਸੀ.ਐਮ.ਐੱਸ. ਸਪੈਸ਼ਲਿਸਟ ਡਾਕਟਰਜ਼...
ਇਕ ਵਾਰ ਫਿਰ ਖ਼ਾਕੀ ਨੇ ਖ਼ਾਕੀ ਖ਼ਿਲਾਫ਼ ਖੋਲਿਆ ਮੋਰਚਾ ,ਮਾਮਲਾ ਨੌਜਵਾਨ ਖ਼ੁਦਕੁਸ਼ੀ ਦੇ ਦੋਸ਼ੀਆਂ ਨੂੰ ਨਾ ਫੜਨ ਦਾ
. . .  1 day ago
ਮਾਛੀਵਾੜਾ ਸਾਹਿਬ, 23 ਜੂਨ (ਮਨੋਜ ਕੁਮਾਰ) - ਅੱਜ ਇਕ ਵਾਰ ਫਿਰ ਖ਼ਾਕੀ ਨੇ ਖ਼ਾਕੀ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਸਰਹਿੰਦ ਨਹਿਰ ਲਾਗੇ ਗੜੀ ਪੁਲ ਕੋਲ ਚੱਕਾ ਜਾਮ ਕਰਦਿਆਂ ਇਨਸਾਫ਼ ਦੀ ਗੁਹਾਰ ਲਗਾਈ...
ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਨੂੰ ਯੂ.ਕੇ. ਹਾਈ ਕੋਰਟ ਵਲੋਂ ਝਟਕਾ
. . .  1 day ago
ਨਵੀਂ ਦਿੱਲੀ, 22 ਜੁਨ - ਯੂ.ਕੇ. ਹਾਈ ਕੋਰਟ ਨੇ ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਵਲੋਂ ਭਾਰਤ ਹਵਾਲਗੀ ਵਿਰੁੱਧ ਅਪੀਲ ਕਰਨ...
ਪਾਵਰ ਪਲਾਂਟ ਦੇ ਪਰਾਲੀ ਦੇ ਭੰਡਾਰ ਨੂੰ ਲੱਗੀ ਅੱਗ
. . .  1 day ago
ਤਲਵੰਡੀ ਭਾਈ, 23 ਜੂਨ,(ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ ਫ਼ਿਰੋਜ਼ਪੁਰ ਰੋਡ 'ਤੇ ਪਿੰਡ ਹਕੂਮਤ ਸਿੰਘ ਵਾਲਾ ਵਿਖੇ ਸਥਿਤ ਸੁਖਬੀਰ ਐਗਰੋ ਪਾਵਰ ਪਲਾਂਟ ਵਲੋਂ ...
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ
. . .  1 day ago
ਕੋਟ ਈਸੇ ਖਾਂ, 23 ਜੂਨ (ਗੁਰਮੀਤ ਸਿੰਘ ਖ਼ਾਲਸਾ) - ਜ਼ਿਲ੍ਹਾ ਮੋਗਾ ਦੇ ਕਸਬਾ ਕੋਟ ਈਸੇ ਖਾਂ ਨੇੜਲੇ ਪਿੰਡ ਮਹਿਲ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਰਣਜੀਤ...
ਡਾ. ਸੁਖਬੀਰ ਕੌਰ ਮਾਹਲ ਬਣੇ ਭਾਈ ਵੀਰ ਸਿੰਘ ਨਿਵਾਸ ਅਸਥਾਨ ਦੇ ਆਨਰੇਰੀ ਡਾਇਰੈਕਟਰ
. . .  1 day ago
ਅੰਮ੍ਰਿਤਸਰ, 23 ਜੂਨ (ਸੁਰਿੰਦਰ ਕੋਛੜ) - ਭਾਈ ਵੀਰ ਸਿੰਘ ਨਿਵਾਸ ਅਸਥਾਨ ਦੀਆਂ ਅਕਾਦਮਿਕ ਅਤੇ ਪ੍ਰਬੰਧਕੀ ਗਤੀਵਿਧੀਆਂ ਲਈ ਸੁਖਬੀਰ ਕੌਰ ਮਾਹਲ ਨੇ ਭਾਈ ਵੀਰ ਸਿੰਘ ਨਿਵਾਸ ਅਸਥਾਨ ਦੇ...
ਜੈਪਾਲ ਭੁੱਲਰ ਦਾ ਹੋਇਆ ਸਸਕਾਰ, ਛੋਟੇ ਭਰਾ ਨੇ ਦਿਖਾਈ ਚਿਖਾ ਨੂੰ ਅਗਨੀ
. . .  1 day ago
ਫ਼ਿਰੋਜ਼ਪੁਰ, 23 ਜੂਨ (ਗੁਰਿੰਦਰ ਸਿੰਘ) - ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ 'ਤੇ ਬੀਤੇ ਕੱਲ੍ਹ ਪੀ.ਜੀ.ਆਈ. ਚੰਡੀਗੜ੍ਹ ਤੋਂ ਦੁਬਾਰਾ ਪੋਸਟ ਮਾਰਟਮ ਹੋਣ ਤੋਂ ਬਾਅਦ ਗੈਂਗਸਟਰ ਜੈਪਾਲ ਭੁੱਲਰ ਦਾ ਅੱਜ ਬਾਅਦ ਦੁਪਹਿਰ ਫ਼ਿਰੋਜ਼ਪੁਰ ਸ਼ਹਿਰ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਬਠਿੰਡਾ...
ਸਾਂਝੇ ਦੂਰਸੰਚਾਰ ਸਰੋਤ ਵਾਲਾ ਇਕ ਬੀ.ਪੀ.ਓ. ਸੈਂਟਰ ਹੁਣ ਵਿਸ਼ਵ ਭਰ ਵਿਚ ਗਾਹਕਾਂ ਨੂੰ ਦਵੇਗਾ ਸੇਵਾ
. . .  1 day ago
ਨਵੀਂ ਦਿੱਲੀ, 23 ਜੂਨ - ਸੰਚਾਰ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਘਰੇਲੂ ਅਤੇ ਅੰਤਰਰਾਸ਼ਟਰੀ ਓ.ਐਸ.ਪੀ. (ਹੋਰ ਸੇਵਾ ਪ੍ਰਦਾਤਾ) ਵਿਚਕਾਰ ਅੰਤਰ ਨੂੰ...
ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਰੱਦ
. . .  1 day ago
ਪਠਾਨਕੋਟ, 23 ਜੂਨ (ਸੰਧੂ ) - ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੀ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਸਰਦਾਰ ਭੁਪਿੰਦਰ ਸਿੰਘ ਸੱਚਰ ਅਤੇ ਜਸਵਿੰਦਰ ਸਿੰਘ ਨੇ ਕਿਹਾ...
ਝੋਨੇ ਲਈ ਅੱਠ ਘੰਟੇ ਨਿਰਵਿਘਨ ਸਪਲਾਈ ਨਾ ਮਿਲਣ ਕਾਰਨ ਹਲਵਾਰਾ ਦੇ ਕਿਸਾਨਾਂ ਨੇ 66 ਕੇ ਵੀ ਸਬ ਸਟੇਸ਼ਨ ਸੁਧਾਰ ਉਪ ਮੰਡਲ ਦਾ ਕੀਤਾ ਘਿਰਾਓ
. . .  1 day ago
ਗੁਰੂਸਰ ਸੁਧਾਰ, (ਲੁਧਿਆਣਾ) 23 ਜੂਨ (ਬਲਵਿੰਦਰ ਸਿੰਘ ਧਾਲੀਵਾਲ) - ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਗੁਰਪ੍ਰੀਤ ਸਿੰਘ ਹਲਵਾਰਾ, ਪ੍ਰਧਾਨ ਜਤਿੰਦਰ ਸਿੰਘ ਜੋਤੀ ...
ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਦਾ ਰੋਸ ਮਾਰਚ, ਪੁਲਿਸ ਨੇ ਰੋਕਿਆ
. . .  1 day ago
ਪਟਿਆਲਾ, 23 ਜੂਨ (ਧਰਮਿੰਦਰ ਸਿੰਘ ਸਿੱਧੂ) - ਐੱਨ.ਐੱਸ. ਕਯੂ. ਐੱਫ. ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਵਲੋਂ 22 ਜੂਨ ਦੀ ਮੀਟਿੰਗ ਬੇਸਿੱਟਾ ਨਿਕਲਣ...
ਬੀ. ਡੀ. ਪੀ. ਓ. ਗੁਰੂਹਰਸਹਾਏ ਦੇ ਸਾਰੇ ਕਰਮਚਾਰੀ ਕਲਮ ਛੋੜ ਹੜਤਾਲ 'ਤੇ
. . .  1 day ago
ਗੁਰੂ ਹਰ ਸਹਾਏ, 23 ਜੂਨ (ਹਰਚਰਨ ਸਿੰਘ ਸੰਧੂ) - ਛੇਵੇਂ ਪੇਅ ਕਮਿਸ਼ਨ ਦੀ ਰਿਪੋਰਟ 'ਚ ਸੋਧ ਦੀ ਮੰਗ ਨੂੰ ਲੈ ਕੇ ਮੁਲਾਜ਼ਮ ਜਥੇਬੰਦੀਆਂ ਦੇ ਸਦੇ ਅਨੁਸਾਰ...
ਫ਼ਤਹਿਜੰਗ ਸਿੰਘ ਬਾਜਵਾ ਦੇ ਬੇਟੇ ਨੇ ਸਰਕਾਰੀ ਨੌਕਰੀ ਲੈਣ ਤੋਂ ਕੀਤਾ ਇਨਕਾਰ - ਰਾਵਤ
. . .  1 day ago
ਨਵੀਂ ਦਿੱਲੀ, 23 ਜੂਨ - ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਅਤੇ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਨੇ ਕਿਹਾ ਹੈ ਕਿ ਪੰਜਾਬ ਦੇ ਕਾਦੀਆਂ ਤੋਂ...
ਲਾਹੌਰ 'ਚ ਹੋਏ ਬੰਬ ਧਮਾਕਾ 'ਚ ਇੱਕ ਦੀ ਮੌਤ, 16 ਜ਼ਖ਼ਮੀ
. . .  1 day ago
ਅੰਮ੍ਰਿਤਸਰ, 23 ਜੂਨ (ਸੁਰਿੰਦਰ ਕੋਛੜ) - ਪਾਕਿਸਤਾਨ ਦੇ ਲਾਹੌਰ ਸ਼ਹਿਰ ਦੀ ਆਬਾਦੀ ਜੌਹਰ ਟਾਊਨ ਵਿਖੇ ਅੱਜ ਸਵੇਰੇ ਇਕ ਜ਼ੋਰਦਾਰ ਬੰਬ ਧਮਾਕਾ ਹੋਇਆ...
ਕੈਪਟਨ ਅਮਰਿੰਦਰ ਸਿੰਘ ਨੂੰ ਵਾਅਦੇ ਪੂਰੇ ਕਰਨ ਲਈ ਹਾਈਕਮਾਨ ਨੇ ਦਿੱਤਾ ਅੰਤਿਮ ਸਮਾਂ (ਡੈੱਡਲਾਈਨ) - ਰਾਵਤ
. . .  1 day ago
ਨਵੀਂ ਦਿੱਲੀ, 23 ਜੂਨ - ਪੰਜਾਬ ਇੰਚਾਰਜ ਹਰੀਸ਼ ਰਾਵਤ ਦੀ ਰਾਹੁਲ ਗਾਂਧੀ ਨਾਲ ਮੁਲਾਕਾਤ ਖ਼ਤਮ ਹੋਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ...
ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ 'ਤੇ ਕਿਸਾਨਾਂ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਕੀਤਾ ਜਾਮ, ਗਰਿੱਡ ਘੇਰਿਆ
. . .  1 day ago
ਫੁੱਲਾਂਵਾਲ, 23 ਜੂਨ (ਮਨਜੀਤ ਸਿੰਘ ਦੁੱਗਰੀ) - ਝੋਨੇ ਦੀ ਬਿਜਾਈ ਲਈ ਸਰਕਾਰ ਵਲੋਂ ਨਿਰਧਾਰਿਤ ਕੀਤੀ 8 ਘੰਟੇ ਬਿਜਲੀ ਦੀ ਸਪਲਾਈ ਨਾ ਮਿਲਣ 'ਤੇ ਸ਼ਹੀਦ ਕਰਤਾਰ...
ਪੈਸਿਆਂ ਦੇ ਲੈਣ ਦੇਣ ਬਦਲੇ ਗੋਸਲਾਂ 'ਚ ਤਿੰਨ ਵਿਅਕਤੀ ਟੈਂਕੀ 'ਤੇ ਚੜ੍ਹੇ
. . .  1 day ago
ਮਲੌਦ (ਲੁਧਿਆਣਾ), 23 ਜੂਨ (ਨਿਜ਼ਾਮਪੁਰ/ਚਾਪੜਾ) - ਮਲੌਦ ਲਾਗਲੇ ਪਿੰਡ ਗੋਸਲਾਂ ਵਿਖੇ ਪੀੜਤ ਵਿਅਕਤੀਆਂ ਦੇ ਪਿਤਾ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਕੱਤਕ ਸੰਮਤ 552

ਪੰਜਾਬ / ਜਨਰਲ

ਮੁਲਤਾਨੀ ਹੱਤਿਆ ਮਾਮਲਾ

ਅਗਵਾ ਮਾਮਲੇ 'ਚ ਸੁਮੇਧ ਸੈਣੀ ਨੂੰ ਮਿਲੀ ਜ਼ਮਾਨਤ ਰੱਦ ਕਰਨ ਵਾਲੀ ਅਰਜ਼ੀ 'ਤੇ ਸੁਣਵਾਈ 19 ਨੂੰ

ਐੱਸ.ਏ.ਐੱਸ. ਨਗਰ, 27 ਅਕਤੂਬਰ (ਜਸਬੀਰ ਸਿੰਘ ਜੱਸੀ)- ਸਾਲ 1991 'ਚ ਇਕ ਸਾਬਕਾ ਆਈ.ਏ.ਐੱਸ. ਅਫ਼ਸਰ ਦੇ ਲੜਕੇ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਅਤੇ ਉਸ ਦੀ ਲਾਸ਼ ਨੂੰ ਖ਼ੁਰਦ-ਬੁਰਦ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀ.ਜੀ.ਪੀ. ਪੰਜਾਬ ਸੁਮੇਧ ਸੈਣੀ ਨੂੰ ...

ਪੂਰੀ ਖ਼ਬਰ »

ਕੇਸ਼ੋਪੁਰ ਛੰਭ 'ਚ ਪ੍ਰਵਾਸੀ ਪੰਛੀਆਂ ਦੀ ਆਮਦ ਸ਼ੁਰੂ

ਗੁਰਪ੍ਰਤਾਪ ਸਿੰਘ/ ਭਾਗਦੀਪ ਸਿੰਘ ਗੋਰਾਇਆ ਗੁਰਦਾਸਪੁਰ, 27 ਅਕਤੂਬਰ- ਗੁਰਦਾਸਪੁਰ ਤੋਂ ਬਹਿਰਾਮਪੁਰ ਨੰੂ ਜਾਂਦੀ ਸੜਕ 'ਤੇ ਸਥਿਤ ਕੇਸ਼ੋਪੁਰ ਛੰਭ 'ਚ ਪ੍ਰਵਾਸੀ ਪੰਛੀਆਂ ਦੀ ਆਮਦ ਸ਼ੁਰੂ ਹੋ ਗਈ ਹੈ | ਪੰਜਾਬ ਸਰਕਾਰ ਵਲੋਂ ਜੰਗਲੀ ਜੀਵ ਸੁਰੱਖਿਆ ਐਕਟ 1972 ਦੀ ਧਾਰਾ 36ਸੀ ...

ਪੂਰੀ ਖ਼ਬਰ »

ਮਾਲ ਗੱਡੀਆਂ ਬੰਦ ਹੋਣ ਕਾਰਨ ਸੂਬੇ 'ਚ ਯੂਰੀਆ ਖਾਦ ਦੀ ਘਾਟ ਦਾ ਖ਼ਦਸ਼ਾ

ਮੂਣਕ, 27 ਅਕਤੂਬਰ (ਕੇਵਲ ਸਿੰਗਲਾ)- ਕੇਂਦਰ ਸਰਕਾਰ ਵਲੋਂ ਪਾਸੇ ਕੀਤੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਪਹਿਲਾਂ ਕਿਸਾਨ ਯੂਨੀਅਨਾਂ ਵਲੋਂ ਬੰਦ ਕੀਤੀ ਰੇਲ ਆਵਾਜਾਈ ਤੇ ਹੁਣ ਕੇਂਦਰ ਸਰਕਾਰ ਦੇ ਇਸ਼ਾਰੇ 'ਤੇ ਰੇਲ ਵਿਭਾਗ ਵਲੋਂ ਬੰਦ ਕੀਤੀ ਮਾਲ ਗੱਡੀਆਂ ਦੀ ਆਵਾਜਾਈ ਨੰੂ ...

ਪੂਰੀ ਖ਼ਬਰ »

ਸਰਦੀਆਂ ਦੀਆਂ ਵਰਦੀਆਂ ਤੋਂ ਵਾਂਝੇ ਰਹੇ ਹਜ਼ਾਰਾਂ ਵਿਦਿਆਰਥੀ ਕਰ ਰਹੇ ਨੇ ਰਾਸ਼ੀ ਜਾਰੀ ਹੋਣ ਦੀ ਉਡੀਕ

ਸੰਗਰੂਰ, 27 ਅਕਤੂਬਰ (ਧੀਰਜ ਪਸ਼ੌਰੀਆ)- ਪੰਜਾਬ ਦੇ ਸਰਕਾਰੀ ਸਕੂਲਾਂ 'ਚ ਸਿੱਖਿਆ ਵਿਭਾਗ ਮੁਤਾਬਿਕ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ 15 ਤੋਂ 20 ਪ੍ਰਤੀਸ਼ਤ ਦਾਖ਼ਲਿਆਂ ਦਾ ਵਾਧਾ ਹੋਇਆ ਹੈ, ਜਿਸ ਮੁਤਾਬਿਕ ਅਧਿਆਪਕਾਂ ਦੀ ਭਰਤੀ ਸਮੇਂ ਕਾਫ਼ੀ ਕੁਝ ਕਰਨਾ ਬਾਕੀ ਹੈ | ਸਭ ...

ਪੂਰੀ ਖ਼ਬਰ »

ਚਾਲੂ ਸਾਲ 'ਚ ਹੁਣ ਤੱਕ ਪਰਾਲੀ ਨੂੰ ਅੱਗ ਲੱਗਣ ਦਾ ਰੁਝਾਨ ਵਧਿਆ

ਲੁਧਿਆਣਾ, 27 ਅਕਤੂਬਰ (ਪੁਨੀਤ ਬਾਵਾ)- ਪੰਜਾਬ 'ਚ ਅੱਗ ਲਗਾਏ ਬਿਨਾਂ ਪਰਾਲੀ ਦੀ ਸਾਂਭ-ਸੰਭਾਲ ਹੇਠ ਰਕਬਾ ਹਰ ਸਾਲ ਵੱਧਦਾ ਜਾ ਰਿਹਾ ਹੈ, ਪਰ ਇਸ ਸਾਲ ਪਰਾਲੀ ਦੀ ਸੰਭਾਲ ਹੇਠ ਰਕਬਾ ਵਧਣ ਦੀਆਂ ਕੋਸ਼ਿਸ਼ਾਂ ਜਾਰੀ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਸਾਲ 2017 'ਚ ਸਿਰਫ਼ 16.03 ...

ਪੂਰੀ ਖ਼ਬਰ »

ਸਿਰਸਾ ਦੀ ਐਮ.ਪੀ. ਸੁਨੀਤਾ ਦੁੱਗਲ ਨੂੰ ਕਾਲੇ ਝੰਡੇ ਦਿਖਾਉਣ ਪੁੱਜੇ ਕਿਸਾਨ

ਸਿਰਸਾ, 27 ਅਕਤੂਬਰ (ਪਰਦੀਪ ਸਚਦੇਵਾ)- ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਕਾਲੇ ਝੰਡੇ ਲੈ ਕੇ ਅੱਜ ਸਿਰਸਾ ਤੋਂ ਸੰਸਦ ਮੈਂਬਰ ਸੁਨੀਤਾ ਦੁੱਗਲ ਦਾ ਰਾਹ ਰੋਕ ਲਿਆ | ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਕਰਕੇ ਉਨ੍ਹਾਂ ਨੂੰ ਹੋਰ ਰਾਹ ਤੋਂ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਬਣੇ ਕਿਸਾਨ ਸੰਘਰਸ਼ ਦੇ ਨਾਇਕ

ਜਲੰਧਰ, 27 ਅਕਤੂਬਰ (ਮੇਜਰ ਸਿੰਘ)-ਪੰਜਾਬ ਅੰਦਰ ਕਰੀਬ ਤਿੰਨ ਸਦੀਆਂ ਪਹਿਲਾਂ 'ਜ਼ਮੀਨ ਹੱਲ ਵਾਹੁਣ ਵਾਲੇ ਦੀ' ਕ੍ਰਾਂਤੀਕਾਰੀ ਨਾਅਰਾ ਲਗਾ ਕੇ ਇਸ ਨੂੰ ਅਮਲੀ ਰੂਪ ਦੇਣ ਵਾਲੇ ਨਾਇਕ ਬਾਬਾ ਬੰਦਾ ਸਿੰਘ ਬਹਾਦਰ ਲੰਬੇ ਸਮੇਂ ਬਾਅਦ ਮੁੜ ਸਿੱਖ ਸੰਘਰਸ਼ ਦੇ ਆਦਰਸ਼ ਬਣਦੇ ਜਾ ਰਹੇ ਹਨ | ਬਾਬਾ ਬੰਦਾ ਸਿੰਘ ਬਹਾਦਰ ਦੇ 350ਵੇਂ ਜਨਮ ਦਿਵਸ ਉੱਪਰ ਕਿਰਤੀ ਕਿਸਾਨ ਯੂਨੀਅਨ ਨੇ ਗੁਰਦਾਸ ਨੰਗਲ ਤੇ ਸਰਹੰਦ ਦੀਆਂ ਇਤਿਹਾਸਕ ਥਾਵਾਂ ਉੱਪਰ ਵਿਸ਼ਾਲ ਕਾਨਫ਼ਰੰਸਾਂ ਕਰ ਕੇ ਮਨਾਇਆ ਗਿਆ | ਕੇਂਦਰ ਦੀ ਮੋਦੀ ਸਰਕਾਰ ਦੇ ਖ਼ਿਲਾਫ਼ ਚੱਲ ਰਹੇ ਕਿਸਾਨਾਂ ਦੇ ਘੋਲ ਦੇ ਸਮੇਂ ਵਿਸ਼ੇਸ਼ ਮਹੱਤਵ ਰੱਖਦੀਆਂ ਇਨ੍ਹਾਂ ਕਾਨਫ਼ਰੰਸਾਂ ਵਿਚ ਗੁਰਦਾਸ ਨੰਗਲ ਵਿਖੇ ਗੁਰਦਾਸਪੁਰ, ਪਠਾਨਕੋਟ ਅਤੇ ਤਰਨ ਤਾਰਨ ਜ਼ਿਲਿ੍ਹਆਂ ਦੇ ਕਿਸਾਨ ਅਤੇ ਸਰਹੰਦ ਵਿਖੇ ਫ਼ਤਹਿਗੜ੍ਹ ਸਾਹਿਬ, ਪਟਿਆਲਾ, ਸੰਗਰੂਰ ਅਤੇ ਲੁਧਿਆਣਾ ਦੇ ਕਿਸਾਨ ਭਾਰੀ ਗਿਣਤੀ ਵਿਚ ਪਹੁੰਚੇ | ਇਸ ਮੌਕੇ ਕਿਸਾਨ ਘੋਲ ਨੂੰ ਇਤਿਹਾਸਕ ਅਤੇ ਸਮੁੱਚੇ ਪੰਜਾਬ ਦਾ ਘੋਲ ਕਰਾਰ ਦਿੰਦਿਆਂ ਦਿੱਲੀ ਦੇ ਹੁਕਮਰਾਨਾਂ ਖ਼ਿਲਾਫ਼ ਵਿਸ਼ਾਲ ਲਾਮਬੰਦੀ ਕਰਦਿਆਂ ਆਰ-ਪਾਰ ਦੀ ਲੜਾਈ ਲੜਨ ਦਾ ਸਮੱੁਚੇ ਇਕੱਠਾਂ ਨੂੰ ਪ੍ਰਣ ਕਰਵਾਇਆ | ਕਾਨਫ਼ਰੰਸਾਂ ਨੂੰ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਰਜਿੰਦਰ ਸਿੰਘ ਦੀਪ ਸਿੰਘ ਵਾਲਾ, ਜਨਰਲ ਸਕੱਤਰ ਸਤਿਬੀਰ ਸਿੰਘ ਸੁਲਤਾਨੀ, ਪ੍ਰੈੱਸ ਸਕੱਤਰ ਜਤਿੰਦਰ ਸਿੰਘ ਛੀਨਾ ਅਤੇ ਯੂਥ ਵਿੰਗ ਦੇ ਕਨਵੀਨਰ ਭੁਪਿੰਦਰ ਸਿੰਘ ਲੌਾਗੋਵਾਲ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਜਗੀਰਦਾਰੀ ਖ਼ਿਲਾਫ਼ ਲੜ ਕੇ ਬੇਜ਼ਮੀਨਿਆਂ ਨੂੰ ਜ਼ਮੀਨਾਂ ਦੇ ਮਾਲਕ ਬਣਾਇਆ ਤੇ ਜਾਤਪਾਤੀ ਵਿਤਕਰੇ ਨੂੰ ਤੋੜਦਿਆਂ ਹਜ਼ਾਰਾਂ ਸਾਲਾਂ ਦੇ ਦਬਾਇਆ ਨੂੰ ਜ਼ਮੀਨਾਂ ਦੇ ਮਾਲਕ ਬਣਾਇਆ, ਜਿਸ ਨੂੰ ਉਨ੍ਹਾਂ ਦੀ ਸ਼ਹਾਦਤ ਤੋਂ ਬਾਅਦ ਬਰਕਰਾਰ ਨਹੀਂ ਰੱਖਿਆ ਜਾ ਸਕਿਆ | ਕਿਸਾਨ ਆਗੂਆਂ ਨੇ ਕਿਹਾ ਕਿ ਫਰਾਂਸਿਸੀ ਇਨਕਲਾਬ 1789 'ਚ ਹੋਇਆ ਤੇ ਜਾਗੀਰਦਾਰੀ ਨੂੰ ਭੰਨਿਆ ਤੇ ਬਾਬਾ ਬੰਦਾ ਸਿੰਘ ਬਹਾਦਰ ਨੇ ਇਹੀ ਇਨਕਲਾਬ 1710 'ਚ ਸ਼ੁਰੂ ਕੀਤਾ | ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਅਸਲ ਵਿਚ ਸਿੱਖ ਰਾਜ ਸਥਾਪਿਤ ਕੀਤਾ ਜੋ ਹਰ ਤਰ੍ਹਾਂ ਦੇ ਵਿਤਕਰੇ ਖ਼ਿਲਾਫ਼ ਸੀ | ਉਨ੍ਹਾਂ ਕਿਹਾ ਕਿ ਬਾਬਾ ਜੀ ਦੀ ਲੜਾਈ ਧਾਰਮਿਕ ਨਹੀਂ, ਸਿਆਸੀ ਸੀ, ਜਿਸ ਨੂੰ ਕਈ ਇਤਿਹਾਸਕਾਰਾਂ ਨੇ ਗ਼ਲਤ ਰੰਗਤ ਦੇ ਕੇ ਪੇਸ਼ ਕੀਤਾ ਤੇ ਬੰਦਾ ਸਿੰਘ ਦੀ ਕਿਰਦਾਰਕੁਸ਼ੀ ਵੀ ਕੀਤੀ | ਉਨ੍ਹਾਂ ਕਿਹਾ ਕਿ ਮੌਜੂਦਾ ਹਕੂਮਤ ਵੀ ਜਬਰ ਤੇ ਤਾਨਾਸ਼ਾਹੀ ਦਾ ਰਾਜ ਸਥਾਪਤ ਕਰ ਰਹੀ ਹੈ | ਧਰਮ, ਜਾਤ ਦੇ ਨਾਂਅ 'ਤੇ ਵਿਤਕਰਾ ਕਰਨ ਸਮੇਤ ਦੇਸ਼ ਦਾ ਜਲ, ਜੰਗਲ, ਜ਼ਮੀਨ ਕਾਰਪੋਰੇਟ ਨੂੰ ਲੁਟਾਇਆ ਜਾ ਰਿਹਾ ਤੇ ਵਿਰੋਧ ਕਰਨ ਵਾਲਿਆਂ ਨੂੰ ਦੇਸ਼ਧ੍ਰੋਹੀ ਕਿਹਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਕਾਲੇ ਕਾਨੂੰਨਾਂ ਵਿਰੁੱਧ ਕਿਸਾਨਾਂ ਵਲੋਂ ਲੜੇ ਜਾ ਰਹੇ ਘੋਲ ਨੂੰ ਲੀਹੋਂ ਲਾਹੁਣ ਦੀਆਂ ਸਾਜਿਸ਼ਾਂ ਘੜੀਆਂ ਜਾ ਰਹੀਆਂ ਹਨ ਜਿਨ੍ਹਾਂ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ | ਘੋਲ ਵਿਚ ਕਿਸਾਨ ਜਥੇਬੰਦੀਆਂ ਦਾ ਏਕਾ, ਘੋਲ ਦੀ ਤਿੱਖੀ ਧਾਰ, ਘੋਲ ਦਾ ਦੇਸ਼ ਵਿਆਪੀ ਫ਼ੈਲਾਅ , ਦਾਅ-ਪੇਚ ਅਤੇ ਭਰਾਤਰੀ ਜਥੇਬੰਦੀਆਂ ਦਾ ਸਹਿਯੋਗ ਮੋਦੀ ਸਰਕਾਰ ਨੂੰ ਗੋਡਣੀਆਂ ਭਾਰ ਕਰ ਸਕਦਾ ਹੈ | ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂਆਂ ਸੰਤੋਖ ਸਿੰਘ ਸੰਧੂ, ਤਰਲੋਚਨ ਸਿੰਘ ਝੋਰੜਾਂ ਤੋਂ ਇਲਾਵਾ ਸਤਨਾਮ ਸਿੰਘ ਝੋਰੜਾਂ, ਮੁਖਤਿਆਰ ਸਿੰਘ ਸਹਿੰਸਰਾ, ਮਨੋਹਰ ਝੰਜੋੜਾਂ, ਭਜਨ ਸਿੰਘ ਢੱਡਰੀਆਂ, ਜਸਦੀਪ ਸਿੰਘ ਬਹਾਦਰਪੁਰ ਤੇ ਪੰਜਾਬ ਸਟੂਡੈਂਟਸ ਯੂਨੀਅਨ ਦੀ ਸੂਬਾ ਮੀਤ ਪ੍ਰਧਾਨ ਆਗੂ ਹਰਦੀਪ ਕੌਰ ਕੋਟਲਾ ਨੇ ਸੰਬੋਧਨ ਕੀਤਾ |

ਖ਼ਬਰ ਸ਼ੇਅਰ ਕਰੋ

 

ਆਰਥਿਕ ਮੰਦੀ ਦੇ ਸ਼ਿਕਾਰ ਟਰੱਕ ਓਪਰੇਟਰ ਵਲੋਂ ਖ਼ੁਦਕੁਸ਼ੀ

ਫ਼ਾਜ਼ਿਲਕਾ, 27 ਅਕਤੂਬਰ (ਦਵਿੰਦਰ ਪਾਲ ਸਿੰਘ)-ਕੋਰੋਨਾ ਮਹਾਂਮਾਰੀ ਦੌਰਾਨ ਆਰਥਿਕ ਮੰਦੀ ਦਾ ਸ਼ਿਕਾਰ ਹੋਏ ਟਰੱਕ ਓਪਰੇਟਰ ਨੇ ਕੋਈ ਜ਼ਹਿਰੀਲੀ ਵਸਤੂ ਨਿਗਲ ਕੇ ਖ਼ੁਦਕੁਸ਼ੀ ਕਰ ਲਈ | ਮਿਲੀ ਜਾਣਕਾਰੀ ਮੁਤਾਬਿਕ ਫ਼ਾਜ਼ਿਲਕਾ ਦੇ ਗਾਂਧੀ ਮੁਹੱਲੇ ਦੇ ਵਾਸੀ ਸਤਿੰਦਰ ...

ਪੂਰੀ ਖ਼ਬਰ »

ਜਾਖੜ ਨੇ ਲਾਏ ਮੋਦੀ ਸਰਕਾਰ 'ਤੇ ਨਿਸ਼ਾਨੇ

ਹੁਣ 'ਮੱਕੀ ਦੀ ਰੋਟੀ ਤੇ ਸਰ੍ਹੋਂ ਦੇ ਸਾਗ' 'ਤੇ ਵੀ ਲੱਗ ਸਕਦੀ ਹੈ ਪਾਬੰਦੀ-ਜਾਖੜ

ਚੰਡੀਗੜ੍ਹ, 27 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ 'ਚ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਵਲੋਂ ਕੀਤੇ ਜਾ ਰਹੇ ਪ੍ਰਦਰਸ਼ਨ 'ਤੇ ਕੇਂਦਰ ਸਰਕਾਰ ਦੇ ਸਖ਼ਤ ਰਵੱਈਏ ਅਤੇ ਪੰਜਾਬ 'ਚ ਮਾਲ ਗੱਡੀਆਂ ਦੀ ਆਵਾਜਾਈ ਨੂੰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜਲੰਧਰ ਪੱਛਮੀ ਦੇ ਵਿਧਾਇਕ ਸੁਸ਼ੀਲ ਰਿੰਕੂ ਸਮੇਤ ਤਿੰਨ ਜ਼ਖ਼ਮੀ

ਜਾਡਲਾ, 27 ਅਕਤੂਬਰ (ਬੱਲੀ)- ਅੱਜ ਜਾਡਲਾ ਬੱਸ ਅੱਡੇ 'ਤੇ ਇਕ ਸੜਕ ਹਾਦਸੇ 'ਚ ਜਲੰਧਰ ਪੱਛਮੀ ਦੇ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ, ਉਨ੍ਹਾਂ ਦਾ ਅੰਗ ਰੱਖਿਅਕ ਬਿਕਰਮਜੀਤ ਸਿੰਘ ਅਤੇ ਡਰਾਈਵਰ ਵਿੱਕੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ ਅਤੇ ਵਿਧਾਇਕ ਦੀ ਫਾਰਚੂਨਰ ਕਾਰ ...

ਪੂਰੀ ਖ਼ਬਰ »

ਲਾਹੌਰ ਦੇ ਹਸਪਤਾਲਾਂ 'ਚ ਸਰਜਰੀ 'ਤੇ ਲਗਾਈ ਰੋਕ

ਅੰਮਿ੍ਤਸਰ, 27 ਅਕਤੂਬਰ (ਸੁਰਿੰਦਰ ਕੋਛੜ)- ਲਾਹੌਰ ਦੇ ਸਰਕਾਰੀ ਮੈਆਓ ਹਸਪਤਾਲ 'ਚ ਕੋਵਿਡ-19 ਦੇ ਮਾਮਲਿਆਂ 'ਚ ਤੇਜ਼ੀ ਆਉਣ ਕਰਕੇ ਹਸਪਤਾਲ 'ਚ ਕੀਤੀਆਂ ਜਾਣ ਵਾਲੀਆਂ ਚੋਣਵੀਂਆਂ ਸਰਜਰੀ 'ਤੇ ਰੋਕ ਲਗਾ ਦਿੱਤੀ ਗਈ ਹੈ | ਹਸਪਤਾਲ ਦੇ ਸਰਜਰੀ ਵਿਭਾਗ ਦੇ ਚੇਅਰਮੈਨ ਪ੍ਰੋ. ਡਾ: ਸਈਦ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਵਲੋਂ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ 'ਚ ਨਿਯੁਕਤੀਆਂ

ਚੰਡੀਗੜ੍ਹ, 27 ਅਕਤੂਬਰ (ਅਜੀਤ ਬਿਊਰੋ)- ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ 'ਚ ਵਿਸਥਾਰ ਕਰਦਿਆਂ ਬੀਬੀ ਜਗਮੀਤ ਕੌਰ ਸੰਧੂ ਅਤੇ ਬੀਬੀ ਅਮਰਜੀਤ ਕੌਰ ਪੰਜਗਰਾਈਾ ਕਲਾਂ ਨੂੰ ਇਸਤਰੀ ਅਕਾਲੀ ਦਲ ਦਾ ਜਨਰਲ ਸਕੱਤਰ ...

ਪੂਰੀ ਖ਼ਬਰ »

ਢੀਂਡਸਾ ਵਲੋਂ ਸ਼੍ਰੋਮਣੀ ਅਕਾਲੀ ਦਲ (ਡੀ) ਦੀ ਯੂਥ ਵਿੰਗ ਕੋਆਰਡੀਨੇਸ਼ਨ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ

ਐੱਸ.ਏ.ਐੱਸ. ਨਗਰ, 27 ਅਕਤੂਬਰ (ਕੇ.ਐੱਸ. ਰਾਣਾ)- ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੀ ਯੂਥ ਵਿੰਗ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਅੱਜ ਪਾਰਟੀ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੀ ਪ੍ਰਧਾਨਗੀ ਹੇਠ ਪਾਰਟੀ ਦੇ ਸਥਾਨਕ ਸੈਕਟਰ-82 ਵਿਚਲੇ ...

ਪੂਰੀ ਖ਼ਬਰ »

ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਅਤੇ ਨੈਸ਼ਨਲ ਮੀਨਜ਼-ਕਮ-ਮੈਰਿਟ ਸਕਾਲਰਸ਼ਿਪ ਪ੍ਰੀਖਿਆ ਦੀਆਂ ਤਰੀਕਾਂ ਐਲਾਨੀਆਂ

ਐੱਸ. ਏ. ਐੱਸ. ਨਗਰ, 27 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)- ਰਾਜ ਸਿਖਲਾਈ ਸਿੱਖਿਆ ਅਤੇ ਖੋਜ ਸੰਸਥਾ, ਪੰਜਾਬ ਵਲੋਂ ਨੈਸ਼ਨਲ ਮੀਨਜ਼-ਕਮ-ਮੈਰਿਟ ਸਕਾਲਰਸ਼ਿਪ ਪ੍ਰੀਖਿਆ 2020-21 ਅਤੇ ਰਾਜ ਪੱਧਰੀ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ, 2020-21 ਦੀ ਰੂਪ-ਰੇਖਾ ਜਾਰੀ ਕਰ ਦਿੱਤੀ ...

ਪੂਰੀ ਖ਼ਬਰ »

ਮਿੱਲਾਂ 'ਚ ਲੁਕੋ ਕੇ ਰੱਖੇ ਜਨਤਕ ਵੰਡ ਪ੍ਰਣਾਲੀ ਦੇ 5200 ਬੋਰੇ ਚਾਵਲ ਬਰਾਮਦ

ਚੰਡੀਗੜ੍ਹ, 27 ਅਕਤੂਬਰ (ਅਜੀਤ ਬਿਊਰੋ)- ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਵਲੋਂ ਕੀਤੀ ਗਈ ਛਾਪੇਮਾਰੀ ਦੌਰਾਨ 5200 ਬੋਰੇ ਚਾਵਲ ਦੇ ਬਰਾਮਦ ਕੀਤੇ ਗਏ ਹਨ ਜੋ ਕਿ ਜਨਤਕ ਵੰਡ ਪ੍ਰਣਾਲੀ ਅਧੀਨ ਵੰਡੇ ਜਾਣੇ ਸਨ | ਉਕਤ ਜਾਣਕਾਰੀ ਅੱਜ ਇੱਥੇ ਦਿੰਦਿਆਂ ਖ਼ੁਰਾਕ ...

ਪੂਰੀ ਖ਼ਬਰ »

ਭਰਤੀ ਨਾ ਹੋਣ ਤੋਂ ਨਾਰਾਜ਼ ਬਿਜਲੀ ਇੰਜੀਨੀਅਰਾਂ ਵਲੋਂ ਸੰਘਰਸ਼ ਦਾ ਐਲਾਨ

ਜਲੰਧਰ, 27 ਅਕਤੂਬਰ (ਸ਼ਿਵ)-ਸਬ-ਸਟੇਸ਼ਨਾਂ ਅਤੇ ਬਿਜਲੀ ਸ਼ਿਕਾਇਤਾਂ ਦੂਰ ਕਰਨ ਲਈ ਸਟਾਫ਼ ਨਾ ਹੋਣ ਕਰਨ ਸਮੇਤ ਹੋਰ ਮਸਲਿਆਂ ਨੂੰ ਲੈ ਕੇ ਬਿਜਲੀ ਇੰਜੀਨੀਅਰਾਂ ਨੇ ਰੋਸ ਜ਼ਾਹਿਰ ਕਰਨਾ ਸ਼ੁਰੂ ਕਰ ਦਿੱਤਾ ਹੈ | ਪੀ.ਐਸ.ਈ.ਬੀ. ਇੰਜੀਨੀਅਰ ਐਸੋਸੀਏਸ਼ਨ ਨੇ ਸਟਾਫ਼ ਨਾ ਹੋਣ ...

ਪੂਰੀ ਖ਼ਬਰ »

ਸੁਖਬੀਰ ਵਲੋਂ ਮਾਲੀਆ ਭੰਡਾਰ 'ਚੋਂ ਰਾਜਾਂ ਦੀ ਹਿੱਸੇਦਾਰੀ ਘਟਾਉਣ ਦੇ ਯਤਨਾਂ ਦੀ ਨਿਖੇਧੀ

ਚੰਡੀਗੜ੍ਹ, 27 ਅਕਤੂਬਰ (ਅਜੀਤ ਬਿਊਰੋ)- ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰ ਸਰਕਾਰ ਵਲੋਂ ਮਾਲੀਆ ਭੰਡਾਰ 'ਚੋਂ ਰਾਜਾਂ ਦੀ ਹਿੱਸੇਦਾਰੀ ਹੋਰ ਘਟਾਉਣ ਦੀ ਤਜਵੀਜ਼ ਦਾ ਜ਼ੋਰਦਾਰ ਵਿਰੋਧ ਕੀਤਾ ਅਤੇ ਆਪਣੀ ਪਾਰਟੀ ਦੀ ਮੰਗ ਮੁੜ ...

ਪੂਰੀ ਖ਼ਬਰ »

ਅਫ਼ਗ਼ਾਨਿਸਤਾਨ ਨਾਲ ਸਬੰਧ ਮਜ਼ਬੂਤ ਕਰੇਗਾ ਪਾਕਿ-ਇਮਰਾਨ ਖ਼ਾਨ

ਅੰਮਿ੍ਤਸਰ, 27 ਅਕਤੂਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਅਫ਼ਗਾਨਿਸਤਾਨ ਨਾਲ ਸਬੰਧ ਮਜ਼ਬੂਤ ਕਰਨ ਦਾ ਫ਼ੈਸਲਾ ਲਿਆ ਹੈ, ਫਿਰ ਚਾਹੇ ਕਾਬਲ ਦੀ ਸੱਤਾ 'ਤੇ ਕੋਈ ਵੀ ਹੋਵੇ | ਉਨ੍ਹਾਂ ...

ਪੂਰੀ ਖ਼ਬਰ »

ਬੀ.ਕੇ.ਯੂ (ਉਗਰਾਹਾਂ) ਵਲੋਂ ਪੰਜਾਬ ਵਿਧਾਨ ਸਭਾ ਇਜਲਾਸ ਦੀ ਕਾਰਵਾਈ ਭਰਮਾਊ ਕਰਾਰ

ਚੰਡੀਗੜ੍ਹ, 27 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੇ ਪੰਜਾਬ ਵਿਧਾਨ ਸਭਾ 'ਚ ਕੇਂਦਰੀ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਪਾਏ ਗਏ ਮਤੇ ਨੂੰ ਜਿੱਥੇ ਕਿਸਾਨ ਸੰਘਰਸ਼ ਦੀ ਪ੍ਰਾਪਤੀ ਦੱਸਿਆ, ਉੱਥੇ ਨਾਲ ਹੀ ਪੰਜਾਬ ਦੇ ਨਵੇਂ ...

ਪੂਰੀ ਖ਼ਬਰ »

ਸ਼ੌਰਿਆ ਚੱਕਰ ਵਿਜੇਤਾ ਕਾ: ਬਲਵਿੰਦਰ ਸਿੰਘ ਦੀ ਯਾਦ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਭਿੱਖੀਵਿੰਡ, 27 ਅਕਤੂਬਰ (ਬੌਬੀ)¸ ਬੀਤੇ ਦਿਨੀਂ 2 ਅਣਪਛਾਤੇ ਵਿਅਕਤੀਆਂ ਵਲੋਂ 9 ਦੇ ਕਰੀਬ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਸ਼ੌਰਿਆ ਚੱਕਰ ਵਿਜੇਤਾ ਕਾ. ਬਲਵਿੰਦਰ ਸਿੰਘ ਦੀ ਯਾਦ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ ਉਨ੍ਹਾਂ ਦੇ ਗ੍ਰਹਿ ਵਿਖੇ ਕਰਵਾਇਆ ਗਿਆ | ਸ੍ਰੀ ਅਖੰਡ ...

ਪੂਰੀ ਖ਼ਬਰ »

ਮਾਲ ਗੱਡੀਆਂ ਛੇਤੀ ਚਾਲੂ ਨਾ ਹੋਣ 'ਤੇ ਸਨਅਤਕਾਰਾਂ ਵਲੋਂ ਸੰਘਰਸ਼ ਵਿੱਢਣ ਦਾ ਐਲਾਨ

ਲੁਧਿਆਣਾ, 27 ਅਕਤੂਬਰ (ਪੁਨੀਤ ਬਾਵਾ)- ਪਿਛਲੇ ਇਕ ਮਹੀਨੇ ਤੋਂ ਪੰਜਾਬ 'ਚ ਮਾਲ ਗੱਡੀਆਂ ਬੰਦ ਹੋਣ ਤੋਂ ਡਾਢੇ ਪ੍ਰੇਸ਼ਾਨ ਸਨਅਤਕਾਰਾਂ ਦੀ ਇਕ ਉੱਚ ਪੱਧਰੀ ਮੀਟਿੰਗ ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਜ਼ (ਸੀਸੂ) ਵਿਖੇ ਹੋਈ, ਜਿਸ 'ਚ ਸਨਅਤਕਾਰਾਂ ਤੇ ...

ਪੂਰੀ ਖ਼ਬਰ »

ਇੰਜ. ਪਰਮਜੀਤ ਸਿੰਘ ਨੇ ਪੀ.ਐਸ.ਪੀ.ਸੀ.ਐਲ. ਦੇ ਨਵੇਂ ਡਾਇਰੈਕਟਰ ਉਤਪਾਦਨ ਦਾ ਅਹੁਦਾ ਸੰਭਾਲਿਆ

ਪਟਿਆਲਾ, 27 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਇੰਜੀਨੀਅਰ ਪਰਮਜੀਤ ਸਿੰਘ ਨੇ ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਨਵੇਂ ਡਾਇਰੈਕਟਰ ਉਤਪਾਦਨ ਦਾ ਅਹੁਦਾ ਸੰਭਾਲ ਲਿਆ ਹੈ | ਇਸ ਦਾ ਖ਼ੁਲਾਸਾ ਪੀ. ਐਸ. ਪੀ. ਸੀ. ਐਲ. ਦੇ ਬੁਲਾਰੇ ਨੇ ਕੀਤਾ | ਪੰਜਾਬ ਸਰਕਾਰ ਨੇ ...

ਪੂਰੀ ਖ਼ਬਰ »

ਪੁੱਡਾ ਇੰਜੀਨੀਅਰਜ਼ ਵਲੋਂ ਡੈਪੂਟੇਸ਼ਨ 'ਤੇ ਆਉਣ ਵਾਲੇ ਇੰਜੀਨੀਅਰਾਂ ਖਿਲਾਫ਼ ਮੋਰਚੇ ਦਾ ਐਲਾਨ

ਐੱਸ. ਏ. ਐੱਸ. ਨਗਰ, 27 ਅਕਤੂਬਰ (ਨਰਿੰਦਰ ਸਿੰਘ ਝਾਂਮਪੁਰ)-ਪੁੱਡਾ ਅਤੇ ਇਸ ਨਾਲ ਸਬੰਧਿਤ ਸਾਰੀਆਂ ਅਥਾਰਿਟੀਆਂ ਦੇ ਸਮੂਹ ਇੰਜੀਨੀਅਰਜ਼ ਵਲੋਂ ਪੁੱਡਾ ਵਿਚ ਡੈਪੂਟੇਸ਼ਨ ਰਾਹੀਂ ਰੱਖੇ ਜਾ ਰਹੇ ਇੰਜੀਨੀਅਰਾਂ ਵਿਰੁੱਧ ਮੋਰਚੇ ਦਾ ਐਲਾਨ ਕਰਦਿਆਂ ਇਸ ਲੜਾਈ ਨੂੰ ਲੜਨ ਲਈ 2 ...

ਪੂਰੀ ਖ਼ਬਰ »

ਪੰਜਾਬ 'ਚ 36 ਜਨਰਲ ਸਰਜਰੀ ਮਾਹਿਰਾਂ ਦੀ ਨਿਯੁਕਤੀ

ਸੰਗਰੂਰ, 27 ਅਕਤੂਬਰ (ਅਮਨਦੀਪ ਸਿੰਘ ਬਿੱਟਾ)- ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਵਲੋਂ 36 ਮੈਡੀਕਲ ਅਫ਼ਸਰਾਂ (ਸਪੈਸ਼ਲਿਸਟ) ਦੀ ਤਾਇਨਾਤੀ ਕੀਤੀ ਹੈ | ਇਸ ਮੁਤਾਬਿਕ ਮੋਹਿਤ ਮਲਹੋਤਰਾ ਨੂੰ ਐਸ.ਡੀ.ਐੱਚ. ਖੰਨਾ (ਲੁਧਿਆਣਾ), ਪੁਨੀਤ ...

ਪੂਰੀ ਖ਼ਬਰ »

ਚੀਨ ਦੀ ਸਹਾਇਤਾ ਨਾਲ ਪਾਕਿ 'ਚ ਚੱਲੀ ਪਹਿਲੀ ਮੈਟਰੋ ਰੇਲ

ਅੰਮਿ੍ਤਸਰ, 27 ਅਕਤੂਬਰ (ਸੁਰਿੰਦਰ ਕੋਛੜ)-ਚੀਨ ਦੀ ਸਹਾਇਤਾ ਨਾਲ ਬਣਾਈ ਗਈ ਮੈਟਰੋ ਰੇਲ ਸੇਵਾ ਦੀ ਲੰਘੇ ਦਿਨ ਲਾਹੌਰ 'ਚ ਸ਼ੁਰੂਆਤ ਕੀਤੀ ਗਈ | ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਉਸਮਾਨ ਬੱਜਦਾਰ ਨੇ ਉਦਘਾਟਨ ਸਮਾਰੋਹ ਦੌਰਾਨ ਕਿਹਾ ਕਿ ਇਹ ਪ੍ਰਾਜੈਕਟ ਲਾਹੌਰ 'ਚ ਲੋਕਾਂ ...

ਪੂਰੀ ਖ਼ਬਰ »

ਸ੍ਰੀ ਨਨਕਾਣਾ ਸਾਹਿਬ 'ਚ ਹਿੰਦੀ 'ਚ ਲਗਾਏ ਹੋਰਡਿੰਗ ਹਟਾਏ

ਅੰਮਿ੍ਤਸਰ, 27 ਅਕਤੂਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ 'ਚ ਮੁੱਖ ਸੜਕ 'ਤੇ ਹਿੰਦੀ 'ਚ ਲਿਖ ਕੇ ਲਗਵਾਏ ਗਏ ਸੂਚਨਾ ਬੋਰਡਾਂ ਨੂੰ ਹਟਾ ਕੇ ਉਨ੍ਹਾਂ ਦੀ ਜਗ੍ਹਾ ਗੁਰਮੁਖੀ 'ਚ ਲਿਖੇ ਨਵੇਂ ਹੋਰਡਿੰਗ ਲਗਾ ਦਿੱਤੇ ਗਏ ਹਨ | ਹਿੰਦੀ 'ਚ ਲਿਖੇ ...

ਪੂਰੀ ਖ਼ਬਰ »

ਹਜ਼ੂਰ ਸਾਹਿਬ ਗੁਰਦੁਆਰਾ ਦੇ ਬੋਰਡ ਮੈਂਬਰਾਂ ਖ਼ਿਲਾਫ਼ ਮਾਮਲਾ ਦਰਜ

ਔਰੰਗਾਬਾਦ, 27 ਅਕਤੂਬਰ (ਏਜੰਸੀ)-ਮਹਾਰਾਸ਼ਟਰ ਵਿਚ ਨਾਂਦੇੜ ਦੇ ਹਜ਼ੂਰ ਸਾਹਿਬ ਗੁਰਦੁਆਰਾ ਸਾਹਿਬ ਦੇ ਬੋਰਡ ਮੈਂਬਰਾਂ ਖ਼ਿਲਾਫ਼ ਪੁਲਿਸ ਨੇ ਦੁਸਹਿਰੇ ਸਮਾਗਮ ਦੌਰਾਨ ਕੋਵਿਡ-19 ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਤਹਿਤ ਮਾਮਲਾ ਦਰਜ ਕੀਤਾ ਹੈ | ਇਸ ਦੀ ਜਾਣਕਾਰੀ ...

ਪੂਰੀ ਖ਼ਬਰ »

ਦੀਪਿਕਾ ਪਾਦੂਕੋਣ ਦੀ ਮੈਨੇਜਰ ਕ੍ਰਿਸ਼ਮਾ ਪ੍ਰਕਾਸ਼ ਦੇ ਘਰੋਂ ਨਸ਼ਾ ਬਰਾਮਦ

ਮੁੰਬਈ, 27 ਅਕਤੂਬਰ (ਏਜੰਸੀ)-ਨਾਰਕੋਟਿਕਸ ਕੰਟਰੋਲ ਬਿਊਰੋ (ਐਨ.ਸੀ.ਬੀ.) ਦੀ ਟੀਮ ਨੇ ਮੁੰਬਈ 'ਚ ਬਾਲੀਵੁੱਡ ਅਦਾਕਾਰਾ ਦੀਪਿਕਾ ਪਾਦੂਕੋਣ ਦੀ ਮੈਨੇਜਰ ਕ੍ਰਿਸ਼ਮਾ ਪ੍ਰਕਾਸ਼ ਦੇ ਘਰ ਦੀ ਤਲਾਸ਼ੀ ਲਈ, ਜਿਥੋਂ ਉਸ ਨੇ ਨਸ਼ਾ ਬਰਾਮਦ ਕੀਤਾ ਹੈ | ਸੂਤਰਾਂ ਅਨੁਸਾਰ ਕ੍ਰਿਸ਼ਮਾ ...

ਪੂਰੀ ਖ਼ਬਰ »

ਗ਼ਰੀਬਾਂ ਨੂੰ ਬੈਂਕ ਪ੍ਰਣਾਲੀ ਨਾਲ ਜੋੜਿਆ, ਕਰਜ਼ ਤੱਕ ਹੋਈ ਪਹੁੰਚ- ਮੋਦੀ

ਲਖਨਊ, 27 ਅਕਤੂਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਰੇਹੜੀਆਂ ਵਾਲਿਆਂ ਨੂੰ ਕਰਜ਼ ਦੀ ਸਹੂਲਤ ਦੇ ਕੇ ਉਨ੍ਹਾਂ ਦੀ ਇਮਾਨਦਾਰੀ ਅਤੇ ਸਖ਼ਤ ਮਿਹਨਤ ਨੂੰ ਸਵੀਕਾਰ ਕੀਤਾ ਹੈ ਜੋ ਕਿ ਅਤੀਤ 'ਚ ਅਸੰਭਵ ਸੀ | ਉੱਤਰ ...

ਪੂਰੀ ਖ਼ਬਰ »

ਹਾਥਰਸ ਮਾਮਲੇ 'ਚ ਸੀ.ਬੀ.ਆਈ. ਜਾਂਚ ਦੀ ਨਿਗਰਾਨੀ ਇਲਾਹਾਬਾਦ ਹਾਈਕੋਰਟ ਕਰੇਗੀ- ਸੁਪਰੀਮ ਕੋਰਟ

ਨਵੀਂ ਦਿੱਲੀ, 27 ਅਕਤੂਬਰ (ਜਗਤਾਰ ਸਿੰਘ)-ਉੱਤਰ ਪ੍ਰਦੇਸ਼ ਦੇ ਹਾਥਰਸ ਜ਼ਿਲ੍ਹੇ 'ਚ 19 ਸਾਲ ਦੀ ਲੜਕੀ ਨਾਲ ਕਥਿਤ ਜਬਰ-ਜਨਾਹ ਅਤੇ ਹੱਤਿਆ ਦੇ ਮਾਮਲੇ ਦੀ ਨਿਗਰਾਨੀ ਨੂੰ ਲੈ ਕੇ ਸੁਪਰੀਮ ਕੋਰਟ ਨੇ ਅੱਜ ਅਹਿਮ ਫੈਸਲਾ ਸੁਣਾਇਆ ਹੈ | ਸੁਪਰੀਮ ਕੋਰਟ ਨੇ ਕਿਹਾ ਕਿ ਮਾਮਲੇ ਦਾ ...

ਪੂਰੀ ਖ਼ਬਰ »

ਕੇਂਦਰ ਸਰਕਾਰ ਨੇ ਰੇਲ ਆਵਾਜਾਈ ਰੋਕ ਕੇ ਪੰਜਾਬ ਦੇ ਅਰਥਚਾਰੇ 'ਤੇ ਮਾਰੀ ਸੱਟ- ਲੱਖੀ

ਟਾਂਡਾ ਉੜਮੁੜ, 27 ਅਕਤੂਬਰ (ਦੀਪਕ ਬਹਿਲ)- ਕੇਂਦਰ ਦਾ ਰੇਲ ਰੋਕਣ ਦਾ ਫ਼ੈਸਲਾ ਪੰਜਾਬ 'ਚ ਚੱਲ ਰਹੇ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਅਤੇ ਪੰਜਾਬ ਨਾਲ ਬਦਲਾਖੋਰੀ ਦੀ ਭਾਵਨਾ ਲਿਆ ਗਿਆ ਫ਼ੈਸਲਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪੀ.ਏ.ਸੀ. ...

ਪੂਰੀ ਖ਼ਬਰ »

ਭਾਜਪਾ ਆਗੂਆਂ ਵਲੋਂ ਅਸਤੀਫ਼ੇ ਦੇਣ ਨਾਲ ਪਾਰਟੀ 'ਚ ਵਧ ਰਹੀ ਬੇਚੈਨੀ

ਸ਼ਿਵ ਸ਼ਰਮਾ ਜਲੰਧਰ, 27 ਅਕਤੂਬਰ- ਕੇਂਦਰੀ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨਾਂ ਦੇ ਲਗਾਤਾਰ ਚੱਲ ਰਹੇ ਅੰਦੋਲਨ ਕਰਕੇ ਅਤੇ ਭਾਜਪਾ ਦੀ ਹੋ ਰਹੀ ਖਿਚਾਈ ਕਰਕੇ ਪੰਜਾਬ ਭਾਜਪਾ ਦੇ ਕਈ ਆਗੂਆਂ ਵਲੋਂ ਅਸਤੀਫ਼ਾ ਦੇਣ ਕਰਕੇ ਪੰਜਾਬ ਭਾਜਪਾ ਨੂੰ ਪਸੀਨਾ ਆਉਣ ਲੱਗਾ ਹੈ, ...

ਪੂਰੀ ਖ਼ਬਰ »

ਜਦੋਂ 48 ਘੰਟਿਆਂ ਤੋਂ ਲਟਕੀ ਪਰਮਲ ਝੋਨੇ ਦੀ ਪਛਾਣ ਸੜਕ ਜਾਮ ਨੇ ਪੌਣੇ ਤਿੰਨ ਮਿੰਟ 'ਚ ਕਰਵਾਈ

ਮੰਡੀ ਕਿੱਲਿਆਂਵਾਲੀ, 27 ਅਕਤੂਬਰ (ਇਕਬਾਲ ਸਿੰਘ ਸ਼ਾਂਤ)- ਭਾਕਿਯੂ ਏਕਤਾ (ਉਗਰਾਹਾਂ) ਦੇ ਸੜਕ ਜਾਮ ਦੇ ਬਾਅਦ ਪਲਾਂ 'ਚ ਪ੍ਰਸ਼ਾਸਨ ਨੂੰ ਪਰਮਲ ਵਜੋਂ ਪਛਾਣ ਹੋ ਗਈ | ਇਹ ਝੋਨਾ ਦੋ ਦਿਨਾਂ ਤੋਂ ਕਿਸਮ ਦੀ ਪਛਾਣ ਨੂੰ ਲੈ ਕੇ ਕਿਸਾਨਾਂ ਦੇ ਦਖ਼ਲ ਕਾਰਨ ਪ੍ਰਸ਼ਾਸਨ ਨੇ ਵੜਿੰਗ ...

ਪੂਰੀ ਖ਼ਬਰ »

ਭਾਰਤ ਵਲੋਂ ਮੱਧ ਪੂਰਬ 'ਚ ਅੱਤਵਾਦੀ ਤਾਕਤਾਂ ਦਾ ਸਮਰਥਨ ਪੂਰੀ ਤਰ੍ਹਾਂ ਬੰਦ ਕਰਨ ਦੀ ਮੰਗ

ਸੰਯੁਕਤ ਰਾਸ਼ਟਰ, 27 ਅਕਤੂਬਰ (ਏਜੰਸੀ)- ਭਾਰਤ ਨੇ ਸਭ ਸਬੰਧਿਤ ਧਿਰਾਂ ਨੂੰ ਆਈ.ਐਸ.ਆਈ.ਐਲ. ਜਿਹੀਆਂ ਅੱਤਵਾਦੀ ਤਾਕਤਾਂ ਦਾ ਪੂਰੀ ਤਰ੍ਹਾਂ ਸਮਰਥਨ ਬੰਦ ਕਰਨ ਦੀ ਮੰਗ ਕਰਦਿਆਂ ਮੱਧ ਪੂਰਬ 'ਚ ਸਭ ਹਿੱਸੇਦਾਰਾਂ ਨੂੰ ਸ਼ਾਂਤੀ, ਸਥਿਰਤਾ ਤੇ ਵਿਕਾਸ ਲਈ ਉਸਾਰੂ ਕੰਮ ਕਰਨ ਦੀ ...

ਪੂਰੀ ਖ਼ਬਰ »

ਕੇਂਦਰ ਨੇ ਪੰਜਾਬ ਨੂੰ ਆਰਥਿਕ ਪੱਖੋਂ ਤਬਾਹ ਕਰਨ ਲਈ ਕੀਤਾ ਮਾਲ ਗੱਡੀਆਂ ਨੂੰ ਬੰਦ- ਲੱਖੋਵਾਲ

ਲੁਧਿਆਣਾ, 27 ਅਕਤੂਬਰ (ਪੁਨੀਤ ਬਾਵਾ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਸਾਬਕਾ ਜਨਰਲ ਸਕੱਤਰ ਤੇ ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜਿੱਥੇ ਨਵੇਂ ਖੇਤੀ ਕਾਨੂੰਨ ਲਿਆ ਕੇ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ, ...

ਪੂਰੀ ਖ਼ਬਰ »

ਹੁਣ ਸਮਾਂ ਆਪਸ 'ਚ ਲੜਨ ਦਾ ਨਹੀਂ, ਸਗੋਂ ਪਾਰਟੀ 'ਚ ਏਕਤਾ ਕਾਇਮ ਰੱਖਣ ਦਾ-ਫ਼ਤਹਿਜੰਗ ਸਿੰਘ

ਕਿਹਾ, ਦੂਲੋ ਤੇ ਬਾਜਵਾ ਸੋਚ ਸਮਝ ਕੇ ਚੱਲਣ

ਚੰਡੀਗੜ੍ਹ, 27 ਅਕਤੂਬਰ (ਐਨ.ਐਸ. ਪਰਵਾਨਾ)- ਪੰਜਾਬ ਦੇ ਸੀਨੀਅਰ ਕਾਂਗਰਸੀ ਵਿਧਾਇਕ ਫ਼ਤਹਿਜੰਗ ਸਿੰਘ ਬਾਜਵਾ ਨੇ ਕਿਹਾ ਕਿ ਵਰਤਮਾਨ ਸਥਿਤੀ 'ਤੇ ਬੜੀ ਮਜ਼ਬੂਤੀ ਤੇ ਦਲੇਰੀ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਦੇ ਹਾਲਾਤ 'ਤੇ ਕੰਟਰੋਲ ਕੀਤਾ ਹੈ, ਇਸ ਲਈ ...

ਪੂਰੀ ਖ਼ਬਰ »

ਇਸ ਸਾਲ ਨੈਗੇਟਿਵ ਜਾਂ ਜ਼ੀਰੋ ਦੇ ਕਰੀਬ ਰਹੇਗੀ ਵਿਕਾਸ ਦਰ- ਵਿੱਤ ਮੰਤਰੀ

ਨਵੀਂ ਦਿੱਲੀ, 27 ਅਕਤੂਬਰ (ਏਜੰਸੀ)-ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਮੰਗਲਵਾਰ ਨੂੰ ਕਿਹਾ ਕਿ ਅਰਥਵਿਵਸਥਾ 'ਚ ਹੁਣ ਸੁਧਾਰ ਦੇ ਸੰਕੇਤ ਦਿਖਣ ਲੱਗੇ ਹਨ | ਹਾਲਾਂਕਿ, ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਚਾਲੂ ਵਿੱਤੀ ਸਾਲ 'ਚ ਕੁੱਲ ਘਰੇਲੂ ਉਤਪਾਦ (ਜੀ.ਡੀ.ਪੀ.) ਦੀ ਵਾਧਾ ...

ਪੂਰੀ ਖ਼ਬਰ »

ਕਾਰ ਬਾਜ਼ਾਰਾਂ 'ਚ ਪਰਤੀਆਂ ਰੌਣਕਾਂ, ਮਾਰੂਤੀ ਸੁਜ਼ੂਕੀ ਵਲੋਂ ਰਿਕਾਰਡ ਵਿਕਰੀ

ਮੁੰਬਈ, 27 ਅਕਤੂਬਰ (ਏਜੰਸੀ)-ਤਿਉਹਾਰੀ ਸੀਜ਼ਨ 'ਚ ਕਾਰ ਬਾਜ਼ਾਰਾਂ 'ਚ ਵੀ ਰੌਣਕਾਂ ਪਰਤ ਆਈਆਂ ਹਨ, ਜਦੋਂਕਿ ਦੋਪਹੀਆ ਵਾਹਨ ਦਾ ਬਾਜ਼ਾਰ ਫਿੱਕਾ ਪਿਆ ਹੋਇਆ ਹੈ | ਤਿਉਹਾਰੀ ਸੀਜ਼ਨ 'ਚ ਨਵਰਾਤਰੀ ਤੇ ਦਸਹਿਰਾ ਦੇ ਵਿਚਕਾਰ ਹੁਣ ਤੱਕ ਕਾਰਾਂ ਦੀ ਵਿਕਰੀ 'ਚ ਕਰੀਬ 20 ਫ਼ੀਸਦੀ ਦੀ ...

ਪੂਰੀ ਖ਼ਬਰ »

ਸੂਬੇ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ 'ਚ ਅਹਿਮ ਭੂਮਿਕਾ ਨਿਭਾਏਗਾ ਫੂਡ ਪ੍ਰਾਸੈਸਿੰਗ ਉਦਯੋਗ- ਓ.ਪੀ. ਸੋਨੀ

ਚੰਡੀਗੜ੍ਹ, 27 ਅਕਤੂਬਰ (ਅਜੀਤ ਬਿਊਰੋ)- ਫੂਡ ਪ੍ਰਾਸੈਸਿੰਗ ਉਦਯੋਗ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ 'ਚ ਅਹਿਮ ਭੂਮਿਕਾ ਨਿਭਾਏਗਾ | ਉਕਤ ਪ੍ਰਗਟਾਵਾ ਅੱਜ ਇੱਥੇ ਪੰਜਾਬ ਦੇ ਫੂਡ ਪ੍ਰਾਸੈਸਿੰਗ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਪੰਜਾਬ ਫੂਡ ਪ੍ਰਾਸੈਸਿੰਗ ਵਿਕਾਸ ...

ਪੂਰੀ ਖ਼ਬਰ »

ਪੰਜਾਬ 'ਚ ਕੋਰੋਨਾ ਦੇ 353 ਨਵੇਂ ਮਾਮਲੇ-13 ਮੌਤਾਂ

ਚੰਡੀਗੜ੍ਹ, 27 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਦੇਸ਼ ਭਰ ਸਮੇਤ ਪੰਜਾਬ 'ਚ ਵੀ ਕੋਰੋਨਾ ਵਾਇਰਸ ਦਾ ਅਸਰ ਘਟਦਾ ਦਿਖਾਈ ਦੇ ਰਿਹਾ ਹੈ | ਸਿਹਤ ਵਿਭਾਗ ਅਨੁਸਾਰ ਸੂਬੇ 'ਚ ਕੋਰੋਨਾ ਕਾਰਨ ਅੱਜ 13 ਹੋਰ ਮੌਤਾਂ ਹੋ ਗਈਆਂ, ਉੱਥੇ 463 ਮਰੀਜ਼ਾਂ ਦੇ ਠੀਕ ਹੋਣ ਦੀ ਸੂਚਨਾ ਹੈ | ਦੂਜੇ ...

ਪੂਰੀ ਖ਼ਬਰ »

ਈ-ਕਾਮਰਸ ਕੰਪਨੀਆਂ ਨੇ ਤਿਉਹਾਰੀ ਸੇਲ ਦੇ ਪਹਿਲੇ ਹਫ਼ਤੇ ਵੇਚਿਆ 29 ਹਜ਼ਾਰ ਕਰੋੜ ਰੁਪਏ ਦਾ ਸਾਮਾਨ

ਨਵੀਂ ਦਿੱਲੀ, 27 ਅਕਤੂਬਰ (ਏਜੰਸੀ)-ਈ-ਕਾਮਰਸ ਕੰਪਨੀਆਂ ਨੇ 15 ਤੋਂ 21 ਅਕਤੂਬਰ ਦੇ ਵਿਚਕਾਰ ਤਿਉਹਾਰੀ ਸੇਲ ਦੇ ਪਹਿਲੇ ਹਫ਼ਤੇ 4.1 ਅਰਬ ਡਾਲਰ (29000 ਕਰੋੜ ਰੁਪਏ) ਦਾ ਸਾਮਾਨ ਵੇਚਿਆ ਹੈ, ਜੋ ਬੀਤੇ ਸਾਲ ਦੇ ਮੁਕਾਬਲੇ 55 ਫ਼ੀਸਦੀ ਵੱਧ ਹੈ | ਬਾਜ਼ਾਰ ਦੇ ਅੰਕੜੇ ਜੁਟਾਉਣ ਵਾਲੀ ਕੰਪਨੀ ...

ਪੂਰੀ ਖ਼ਬਰ »

ਗੋ ਗਲੋਬਲ ਮੋਗਾ ਨੇ ਕੈਨੇਡਾ ਦਾ ਲਗਵਾਇਆ ਸਟੱਡੀ ਵੀਜ਼ਾ

ਮੋਗਾ, 27 ਅਕਤੂਬਰ (ਸੁਰਿੰਦਰਪਾਲ ਸਿੰਘ)- ਉੱਘੀ ਇਮੀਗ੍ਰੇਸ਼ਨ ਅਤੇ ਆਈਲਟਸ ਸੰਸਥਾ ਗੋ ਗਲੋਬਲ ਕੰਸਲਟੈਂਟਸ ਮੋਗਾ ਪਿਛਲੇ ਕਈ ਸਾਲਾਂ ਤੋਂ ਇਮੀਗ੍ਰੇਸ਼ਨ ਦੇ ਖੇਤਰ 'ਚ ਵਧੀਆ ਸੇਵਾਵਾਂ ਨਿਭਾ ਰਹੀ ਹੈ | ਆਪਣੀ ਇਸੇ ਕੜੀ ਨੂੰ ਜਾਰੀ ਰੱਖਦਿਆਂ ਇਸ ਵਾਰ ਸੰਸਥਾ ਨੇ ਮੋਗਾ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX