ਤਾਜਾ ਖ਼ਬਰਾਂ


ਬੀਬੀ ਰਾਜਬੀਰ ਕੌਰ ਕੰਗ ਇਸਤਰੀ ਅਕਾਲੀ ਦਲ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਨਿਯੁਕਤ
. . .  3 minutes ago
ਛੇਹਰਟਾ,25 ਜੂਨ (ਵਡਾਲੀ) - ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਇਸਤਰੀ ਵਿੰਗ ਦੀ ਕੌਮੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਵਿਧਾਨ ਸਭਾ ਹਲਕਾ ਪੱਛਮੀ ਦੀ ਮਿਹਨਤੀ ਤੇ ਜੁਝਾਰੂ ਅਕਾਲੀ ਵਰਕਰ ਬੀਬੀ ਰਾਜਬੀਰ ...
ਨਵੀਂ ਦਿੱਲੀ : ਦੇਸ਼ ਦੇ 18 ਜ਼ਿਲ੍ਹਿਆਂ 'ਚ ਡੈਲਟਾ ਪਲੱਸ ਵੈਰੀਐਂਟ ਦੇ ਹੁਣ ਤੱਕ 50 ਮਾਮਲੇ
. . .  18 minutes ago
ਪੰਜਾਬ ਪੁਲਿਸ ਦੀ ਭਰਤੀ , ਨੋਟੀਫਿਕੇਸ਼ਨ ਜਾਰੀ
. . .  58 minutes ago
ਚੰਡੀਗੜ੍ਹ, 25 ਜੂਨ - ਪੰਜਾਬ ਪੁਲਿਸ ਦੀ ਭਰਤੀ - 2021 ਨੂੰ ...
ਸੜਕੀ ਹਾਦਸੇ ਵਿਚ ਦੋ ਨੌਜਵਾਨਾਂ ਦੀ ਹੋਈ ਦਰਦਨਾਕ ਮੌਤ
. . .  about 1 hour ago
ਗੁਰਾਇਆ, 25 ਜੂਨ ( ਚਰਨਜੀਤ ਸਿੰਘ ਦੁਸਾਂਝ) - ਨਜ਼ਦੀਕੀ ਬੀੜ ਬੰਸੀਆਂ ਰੂਪੋਵਾਲ ਬਾਗ ਵਾਲੇ ਚੁਰਾਹੇ ਤੇ ਦੋ ਮੋਟਰਸਾਈਕਲਾਂ ...
ਅੰਮ੍ਰਿਤਸਰ 'ਚ ਕੋਰੋਨਾ ਦੇ 30 ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਅੰਮ੍ਰਿਤਸਰ , 25 ਜੂਨ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 30 ਨਵੇਂ ਮਾਮਲੇ ਸਾਹਮਣੇ ਆਏ ਹਨ...
ਐਨ.ਪੀ.ਏ. 'ਚ ਕੀਤੀ ਕਟੌਤੀ ਦੇ ਵਿਰੋਧ 'ਚ ਸਿਵਲ ਹਸਪਤਾਲ ਦੇ ਡਾਕਟਰਾਂ ਵਲੋਂ ਓ.ਪੀ.ਡੀ. ਸੇਵਾਵਾਂ ਬੰਦ ਰੱਖੀਆਂ
. . .  about 1 hour ago
ਹੁਸ਼ਿਆਰਪੁਰ, 25 ਜੂਨ (ਬਲਜਿੰਦਰਪਾਲ ਸਿੰਘ) - ਪੰਜਾਬ ਸਰਕਾਰ ਵਲੋਂ ਸਰਕਾਰੀ ਡਾਕਟਰਾਂ ਦੇ ਐਨ.ਪੀ.ਏ. 'ਚ ਕਟੌਤੀ ਕਰਨ ਦੇ ਵਿਰੋਧ 'ਚ ਅੱਜ ਜੁਆਇੰਟ ...
ਪਿੰਡ ਕਰੀਰ ਵਾਲੀ (ਜੈਤੋ) ਦੇ ਨੌਜਵਾਨ ਦੀ ਨਸ਼ੇ ਨਾਲ ਮੌਤ
. . .  about 1 hour ago
ਜੈਤੋ, 25 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਸਥਾਨਕ ਬਿਜਲੀ ਬੋਰਡ ਦੀ ਖਾਲੀ ਪਈ ਬਿਲਡਿੰਗ 'ਚ ਅੱਜ ਸਵੇਰੇ ਨੌਜਵਾਨ ਦੀ ਲਾਸ਼ ...
ਰਿਕਵਰੀ ਦਰ ਵਿਚ 96.7% ਵਾਧਾ - ਸਿਹਤ ਮੰਤਰਾਲਾ
. . .  about 2 hours ago
ਨਵੀਂ ਦਿੱਲੀ, 25 ਜੂਨ - ਸਿਹਤ ਮੰਤਰਾਲੇ ਦੇ ਸੰਯੁਕਤ ਸਕੱਤਰ ਲਵ ਅਗਰਵਾਲ ਦਾ ਕਹਿਣਾ ਹੈ ਕਿ...
ਕੋਵਿਡ19 ਮਹਾਂਮਾਰੀ ਦੀ ਦੂਜੀ ਲਹਿਰ ਦੌਰਾਨ 776 ਡਾਕਟਰਾਂ ਦੀ ਮੌਤ
. . .  about 2 hours ago
ਨਵੀਂ ਦਿੱਲੀ, 25 ਜੂਨ - ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐਮ.ਏ.) ਦਾ ਕਹਿਣਾ ਹੈ ਕਿ ਕੋਵਿਡ19 ਮਹਾਂਮਾਰੀ ਦੀ ਦੂਜੀ ਲਹਿਰ ਦੌਰਾਨ ...
ਪਿੰਡ ਜੌਲੀਆਂ ਵਿਖੇ ਔਰਤ ਨੇ ਗੁਰੂ ਘਰ ਨੂੰ ਲਗਾਈ ਅੱਗ
. . .  about 2 hours ago
ਭਵਾਨੀਗੜ੍ਹ, 25 ਜੂਨ (ਰਣਧੀਰ ਸਿੰਘ ਫੱਗੂਵਾਲਾ) - ਭਵਾਨੀਗੜ੍ਹ ਨੇੜੇ ਪਿੰਡ ਜੌਲੀਆਂ ਵਿਖੇ ਔਰਤ ਨੇ ਗੁਰੂ ਘਰ ਦੇ ਦਰਬਾਰ ਸਾਹਿਬ ਵਿਚ...
ਬਲਾਕ ਚੋਗਾਵਾਂ ਦੇ ਦੋ ਦਰਜਨ ਪਿੰਡਾ 'ਚ ਸਮਾਰਟ ਕਾਰਡ ਤੇ ਲੱਖਾ ਦੀਆਂ ਗਰਾਂਟਾਂ ਜਾਰੀ
. . .  about 1 hour ago
ਚੋਗਾਵਾਂ, 25 ਜੂਨ (ਗੁਰਬਿੰਦਰ ਸਿੰਘ ਬਾਗੀ) - ਕੈਬਨਿਟ ਮੰਤਰੀ ਪੰਜਾਬ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਦੀ ਅਗਵਾਈ ਹੇਠ ਹੇਠ ਬਲਾਕ ਚੋਗਾਵਾਂ...
ਜ਼ਹਿਰੀਲਾ ਸੱਪ ਲੜਨ ਨਾਲ ਤਿੰਨ ਸਾਲਾ ਬੱਚੇ ਦੀ ਮੌਤ
. . .  about 3 hours ago
ਪੰਜ ਗਰਾਈਂਆਂ, 25 ਜੂਨ (ਬਲਵਿੰਦਰ ਸਿੰਘ) - ਨਜ਼ਦੀਕੀ ਪਿੰਡ ਤਾਰਾ ਚੱਕ ਵਿਖੇ ਸੱਪ ਲੜ ਜਾਣ ਕਾਰਨ ਬੱਚੇ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ...
ਆਕਸੀਜਨ ਸੰਕਟ - ਕੇਜਰੀਵਾਲ ਦਾ ਭਾਜਪਾ ਨੂੰ ਪਲਟਵਾਰ
. . .  about 3 hours ago
ਨਵੀਂ ਦਿੱਲੀ, 25 ਜੂਨ - ਸੁਪਰੀਮ ਕੋਰਟ ਵਲੋਂ ਗਠਿਤ ਪੈਨਲ ਨੇ ਸੁਪਰੀਮ ਕੋਰਟ ਦੇ ਵਿਚ ਰਿਪੋਰਟ ਦਾਖ਼ਲ ਕੀਤੀ ਜਿਸ ਤੋਂ ਬਾਅਦ ਭਾਜਪਾ ਵਲੋਂ...
ਨਗਰ ਕੌਂਸਲ ਕੋਟਕਪੂਰਾ ਦੇ ਪ੍ਰਧਾਨ ਦੀ ਚੋਣ ਚੌਥੀ ਵਾਰ ਮੁਲਤਵੀ
. . .  about 3 hours ago
ਕੋਟਕਪੂਰਾ, 25 ਜੂਨ ( ਮੋਹਰ ਸਿੰਘ ਗਿੱਲ) - ਨਗਰ ਕੌਂਸਲ ਕੋਟਕਪੂਰਾ ਦੇ ਪ੍ਰਧਾਨ ਦੀ ਅੱਜ ਰੱਖੀ ਗਈ ਚੋਣ ਚੌਥੀ ਵਾਰ ਮੁਲਤਵੀ ਹੋ ਗਈ ਹੈ...
ਐਨ. ਪੀ. ਏ. ਘਟਾਉਣ ਵਿਰੁੱਧ ਸਰਕਾਰੀ ਡਾਕਟਰਾਂ ਵਲੋਂ ਹੜਤਾਲ
. . .  about 3 hours ago
ਲੁਧਿਆਣਾ,ਘਨੌਰ, 25 ਜੂਨ (ਸਲੇਮਪੁਰੀ, ਜਾਦਵਿੰਦਰ ਸਿੰਘ ਜੋਗੀਪੁਰ) - ਲੁਧਿਆਣਾ ਵਿਚ ਐਨ. ਪੀ. ਏ. ਘਟਾਉਣ ਵਿਰੁੱਧ ਸਰਕਾਰੀ ਡਾਕਟਰਾਂ ਵਲੋਂ ਹੜਤਾਲ ਕੀਤੀ...
ਯੂਥ ਕਾਂਗਰਸ ਨੇ ਨਿਯੁਕਤ ਕੀਤੇ ਸੋਸ਼ਲ ਮੀਡਿਆ ਲਈ ਜ਼ਿਲ੍ਹਾ ਅਤੇ ਅਸੈਂਬਲੀ ਕਾਰਡੀਨੇਟਰ
. . .  about 3 hours ago
ਅਜਨਾਲਾ, 25 ਜੂਨ - (ਗੁਰਪ੍ਰੀਤ ਸਿੰਘ ਢਿੱਲੋਂ) - ਯੂਥ ਕਾਂਗਰਸ ਦੇ ਰਾਸ਼ਟਰੀ ਸੈਕਟਰੀ ਵੈਭਵ ਵਾਲੀਆ ਨੇ ਪੰਜਾਬ ਯੂਥ ਕਾਂਗਰਸ ਦੇ ਵਰਕਰਾਂ ...
ਕਿਸਾਨ ਜਥੇਬੰਦੀ ਨੇ ਪਾਵਰ ਕਾਮ ਦਫ਼ਤਰ 'ਚ ਧਰਨਾ ਲਗਾ ਕੇ ਕੀਤੀ ਨਾਅਰੇਬਾਜ਼ੀ
. . .  1 minute ago
ਤਪਾ ਮੰਡੀ,25 ਜੂਨ (ਪ੍ਰਵੀਨ ਗਰਗ) - ਬਿਜਲੀ ਦੀ ਸਪਲਾਈ ਨੂੰ ਲੈ ਕੇ ਆ ਰਹੀ ਦਿੱਕਤ ਦੇ ਚਲਦੇ ਕਿਸਾਨ ਜਥੇਬੰਦੀ ਨੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਦੀ...
ਉੱਚ ਅਫ਼ਸਰਾਂ ਦੀਆਂ ਕਮੇਟੀਆਂ ਅੱਗੇ ਵੈਟਨਰੀ ਇੰਸਪੈਕਟਰਜ ਆਪਣਾ ਪੱਖ ਪੂਰੀ ਮਜ਼ਬੂਤੀ ਨਾਲ ਰੱਖਣਗੇ - ਸੱਚਰ, ਮਹਾਜਨ
. . .  about 2 hours ago
ਪਠਾਨਕੋਟ, 25 ਜੂਨ (ਸੰਧੂ) - ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਦੇ ਆਗੂਆਂ ਸੂਬਾ ਪ੍ਰਧਾਨ ਭੁਪਿੰਦਰ ਸਿੰਘ ਸੱਚਰ , ਜਸਵਿੰਦਰ ਸਿੰਘ ਬੜੀ, ਰਾਜੀਵ ਮਲਹੋਤਰਾ, ਕਿਸ਼ਨ ਚੰਦਰ ਮਹਾਜਨ , ਗੁਰਦੀਪ ਸਿੰਘ ਬਾਸੀ, ਜਗਰਾਜ ਸਿੰਘ ਟੱਲੇਵਾਲ, ਜਗਸੀਰ ਸਿੰਘ ਖਿਆਲਾ , ਮਨਦੀਪ ਸਿੰਘ ਗਿੱਲ...
ਸਿਵਲ ਹਸਪਤਾਲ ਤਪਾ ਦੇ ਡਾਕਟਰਾਂ ਨੇ ਹੜਤਾਲ ਕਰ ਕੇ ਕੀਤੀ ਨਾਅਰੇਬਾਜ਼ੀ
. . .  about 4 hours ago
ਤਪਾ ਮੰਡੀ, 25 ਜੂਨ (ਪ੍ਰਵੀਨ ਗਰਗ) - ਸੂਬਾਈ ਜਥੇਬੰਦੀ ਦੇ ਸੱਦੇ 'ਤੇ ਸਿਵਲ ਹਸਪਤਾਲ ਤਪਾ ਦੇ ਡਾਕਟਰਾਂ ਨੇ ਡਾ. ਸਤਿੰਦਰਪਾਲ ਸਿੰਘ ਬੁੱਟਰ ਦੀ ਅਗਵਾਈ 'ਚ ਹੜਤਾਲ ਕਰਕੇ ਸੂਬਾ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਡਾਕਟਰਾਂ ਨੇ 6ਵੇਂ ਪੇ ਕਮਿਸ਼ਨ ਦੀ ਰਿਪੋਰਟ...
ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਗੁ: ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ
. . .  about 4 hours ago
ਅੰਮ੍ਰਿਤਸਰ, 25 ਜੂਨ (ਜੱਸ) - ਸ਼੍ਰੋਮਣੀ ਕਮੇਟੀ ਵਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ...
ਡਾਕਟਰਾਂ ਵਲੋਂ ਸੇਵਾਵਾਂ ਬੰਦ ਕਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
. . .  about 4 hours ago
ਲੁਧਿਆਣਾ, ਤਪਾ ਮੰਡੀ - 25 ਜੂਨ ( ਸਲੇਮਪੁਰੀ, ਵਿਜੇ ਸ਼ਰਮਾ ) - ਪਿਛਲੇ ਹਫ਼ਤੇ ਪੰਜਾਬ ਸਰਕਾਰ ਵਲੋਂ ਐਲਾਨੀਆਂ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲੈ ...
ਵਿਆਹੁਤਾ ਔਰਤ ਦੇ ਕਤਲ ਦਾ ਮਾਮਲਾ, ਪੁੱਤਰ ਨੇ ਪਿਤਾ ਪਰਿਵਾਰ 'ਤੇ ਲਗਾਏ ਇਲਜ਼ਾਮ
. . .  about 5 hours ago
ਸੁਲਤਾਨਪੁਰ ਲੋਧੀ, 25 ਜੂਨ (ਲਾਡੀ ਹੈਪੀ ਥਿੰਦ) - ਸੁਲਤਾਨਪੁਰ ਲੋਧੀ ਦੇ ਨਜ਼ਦੀਕੀ ਪਿੰਡ ਕਰਮਜੀਤ ਪੁਰ ਵਿਖੇ ਇਕ ਵਿਆਹੁਤਾ ਔਰਤ ਦੇ ...
ਬਿਸਤ ਦੁਆਬ ਨਹਿਰ 'ਚ ਨਹਾਉਂਦੇ 2 ਨੌਜਵਾਨਾਂ ਦੀ ਡੁਬਣ ਨਾਲ ਮੌਤ
. . .  about 5 hours ago
ਕੋਟਫ਼ਤੂਹੀ, 25 ਜੂਨ (ਅਵਤਾਰ ਸਿੰਘ ਅਟਵਾਲ) - ਸਥਾਨਕ ਬਿਸਤ ਦੁਆਬ ਨਹਿਰ ਵਿਚ ਨਹਾਉਂਦੇ ਦੋ 15 ਸਾਲਾਂ ਟੱਪਰੀ ਵਾਸ ਨੌਜਵਾਨਾਂ ਦੇ ਡੁੱਬਣ ਨਾਲ ਮੌਤ...
ਨਵੀਂ ਐੱਸ.ਆਈ.ਟੀ. ਦੇ ਖ਼ਿਲਾਫ਼ ਕੇਸ ਦਰਜ ਕਰਵਾਵੇਗਾ ਅਕਾਲੀ ਦਲ
. . .  about 5 hours ago
ਅੰਮ੍ਰਿਤਸਰ, 25 ਜੂਨ - ਅਕਾਲੀ ਦਲ ਦਾ ਕਹਿਣਾ ਹੈ ਕਿ ਉਹ ਨਵੀਂ ਐੱਸ.ਆਈ.ਟੀ. ਦੇ ਖ਼ਿਲਾਫ਼ ਕੇਸ ਦਰਜ...
ਐਨ.ਆਈ.ਏ. ਨੇ ਤਹਿਰੀਕ-ਉਲ-ਮੁਜਾਹਿਦੀਨ ਦੇ ਸੱਤ ਅੱਤਵਾਦੀਆਂ ਖ਼ਿਲਾਫ਼ ਕੀਤਾ ਮਾਮਲਾ ਦਰਜ
. . .  about 5 hours ago
ਨਵੀਂ ਦਿੱਲੀ , 25 ਜੂਨ - ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਨੇ ਪੂੰਛ ਵਿਚ ਤਹਿਰੀਕ-ਉਲ-ਮੁਜਾਹਿਦੀਨ ਦੇ ਸੱਤ ਅੱਤਵਾਦੀਆਂ ਖ਼ਿਲਾਫ਼...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਕੱਤਕ ਸੰਮਤ 552

ਪੰਜਾਬ / ਜਨਰਲ

ਮੁਲਤਾਨੀ ਹੱਤਿਆ ਮਾਮਲਾ

ਅਗਵਾ ਮਾਮਲੇ 'ਚ ਸੁਮੇਧ ਸੈਣੀ ਨੂੰ ਮਿਲੀ ਜ਼ਮਾਨਤ ਰੱਦ ਕਰਨ ਵਾਲੀ ਅਰਜ਼ੀ 'ਤੇ ਸੁਣਵਾਈ 19 ਨੂੰ

ਐੱਸ.ਏ.ਐੱਸ. ਨਗਰ, 27 ਅਕਤੂਬਰ (ਜਸਬੀਰ ਸਿੰਘ ਜੱਸੀ)- ਸਾਲ 1991 'ਚ ਇਕ ਸਾਬਕਾ ਆਈ.ਏ.ਐੱਸ. ਅਫ਼ਸਰ ਦੇ ਲੜਕੇ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਅਤੇ ਉਸ ਦੀ ਲਾਸ਼ ਨੂੰ ਖ਼ੁਰਦ-ਬੁਰਦ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀ.ਜੀ.ਪੀ. ਪੰਜਾਬ ਸੁਮੇਧ ਸੈਣੀ ਨੂੰ ...

ਪੂਰੀ ਖ਼ਬਰ »

ਕੇਸ਼ੋਪੁਰ ਛੰਭ 'ਚ ਪ੍ਰਵਾਸੀ ਪੰਛੀਆਂ ਦੀ ਆਮਦ ਸ਼ੁਰੂ

ਗੁਰਪ੍ਰਤਾਪ ਸਿੰਘ/ ਭਾਗਦੀਪ ਸਿੰਘ ਗੋਰਾਇਆ ਗੁਰਦਾਸਪੁਰ, 27 ਅਕਤੂਬਰ- ਗੁਰਦਾਸਪੁਰ ਤੋਂ ਬਹਿਰਾਮਪੁਰ ਨੰੂ ਜਾਂਦੀ ਸੜਕ 'ਤੇ ਸਥਿਤ ਕੇਸ਼ੋਪੁਰ ਛੰਭ 'ਚ ਪ੍ਰਵਾਸੀ ਪੰਛੀਆਂ ਦੀ ਆਮਦ ਸ਼ੁਰੂ ਹੋ ਗਈ ਹੈ | ਪੰਜਾਬ ਸਰਕਾਰ ਵਲੋਂ ਜੰਗਲੀ ਜੀਵ ਸੁਰੱਖਿਆ ਐਕਟ 1972 ਦੀ ਧਾਰਾ 36ਸੀ ...

ਪੂਰੀ ਖ਼ਬਰ »

ਮਾਲ ਗੱਡੀਆਂ ਬੰਦ ਹੋਣ ਕਾਰਨ ਸੂਬੇ 'ਚ ਯੂਰੀਆ ਖਾਦ ਦੀ ਘਾਟ ਦਾ ਖ਼ਦਸ਼ਾ

ਮੂਣਕ, 27 ਅਕਤੂਬਰ (ਕੇਵਲ ਸਿੰਗਲਾ)- ਕੇਂਦਰ ਸਰਕਾਰ ਵਲੋਂ ਪਾਸੇ ਕੀਤੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਪਹਿਲਾਂ ਕਿਸਾਨ ਯੂਨੀਅਨਾਂ ਵਲੋਂ ਬੰਦ ਕੀਤੀ ਰੇਲ ਆਵਾਜਾਈ ਤੇ ਹੁਣ ਕੇਂਦਰ ਸਰਕਾਰ ਦੇ ਇਸ਼ਾਰੇ 'ਤੇ ਰੇਲ ਵਿਭਾਗ ਵਲੋਂ ਬੰਦ ਕੀਤੀ ਮਾਲ ਗੱਡੀਆਂ ਦੀ ਆਵਾਜਾਈ ਨੰੂ ...

ਪੂਰੀ ਖ਼ਬਰ »

ਸਰਦੀਆਂ ਦੀਆਂ ਵਰਦੀਆਂ ਤੋਂ ਵਾਂਝੇ ਰਹੇ ਹਜ਼ਾਰਾਂ ਵਿਦਿਆਰਥੀ ਕਰ ਰਹੇ ਨੇ ਰਾਸ਼ੀ ਜਾਰੀ ਹੋਣ ਦੀ ਉਡੀਕ

ਸੰਗਰੂਰ, 27 ਅਕਤੂਬਰ (ਧੀਰਜ ਪਸ਼ੌਰੀਆ)- ਪੰਜਾਬ ਦੇ ਸਰਕਾਰੀ ਸਕੂਲਾਂ 'ਚ ਸਿੱਖਿਆ ਵਿਭਾਗ ਮੁਤਾਬਿਕ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ 15 ਤੋਂ 20 ਪ੍ਰਤੀਸ਼ਤ ਦਾਖ਼ਲਿਆਂ ਦਾ ਵਾਧਾ ਹੋਇਆ ਹੈ, ਜਿਸ ਮੁਤਾਬਿਕ ਅਧਿਆਪਕਾਂ ਦੀ ਭਰਤੀ ਸਮੇਂ ਕਾਫ਼ੀ ਕੁਝ ਕਰਨਾ ਬਾਕੀ ਹੈ | ਸਭ ...

ਪੂਰੀ ਖ਼ਬਰ »

ਚਾਲੂ ਸਾਲ 'ਚ ਹੁਣ ਤੱਕ ਪਰਾਲੀ ਨੂੰ ਅੱਗ ਲੱਗਣ ਦਾ ਰੁਝਾਨ ਵਧਿਆ

ਲੁਧਿਆਣਾ, 27 ਅਕਤੂਬਰ (ਪੁਨੀਤ ਬਾਵਾ)- ਪੰਜਾਬ 'ਚ ਅੱਗ ਲਗਾਏ ਬਿਨਾਂ ਪਰਾਲੀ ਦੀ ਸਾਂਭ-ਸੰਭਾਲ ਹੇਠ ਰਕਬਾ ਹਰ ਸਾਲ ਵੱਧਦਾ ਜਾ ਰਿਹਾ ਹੈ, ਪਰ ਇਸ ਸਾਲ ਪਰਾਲੀ ਦੀ ਸੰਭਾਲ ਹੇਠ ਰਕਬਾ ਵਧਣ ਦੀਆਂ ਕੋਸ਼ਿਸ਼ਾਂ ਜਾਰੀ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਸਾਲ 2017 'ਚ ਸਿਰਫ਼ 16.03 ...

ਪੂਰੀ ਖ਼ਬਰ »

ਸਿਰਸਾ ਦੀ ਐਮ.ਪੀ. ਸੁਨੀਤਾ ਦੁੱਗਲ ਨੂੰ ਕਾਲੇ ਝੰਡੇ ਦਿਖਾਉਣ ਪੁੱਜੇ ਕਿਸਾਨ

ਸਿਰਸਾ, 27 ਅਕਤੂਬਰ (ਪਰਦੀਪ ਸਚਦੇਵਾ)- ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਕਾਲੇ ਝੰਡੇ ਲੈ ਕੇ ਅੱਜ ਸਿਰਸਾ ਤੋਂ ਸੰਸਦ ਮੈਂਬਰ ਸੁਨੀਤਾ ਦੁੱਗਲ ਦਾ ਰਾਹ ਰੋਕ ਲਿਆ | ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਕਰਕੇ ਉਨ੍ਹਾਂ ਨੂੰ ਹੋਰ ਰਾਹ ਤੋਂ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਬਣੇ ਕਿਸਾਨ ਸੰਘਰਸ਼ ਦੇ ਨਾਇਕ

ਜਲੰਧਰ, 27 ਅਕਤੂਬਰ (ਮੇਜਰ ਸਿੰਘ)-ਪੰਜਾਬ ਅੰਦਰ ਕਰੀਬ ਤਿੰਨ ਸਦੀਆਂ ਪਹਿਲਾਂ 'ਜ਼ਮੀਨ ਹੱਲ ਵਾਹੁਣ ਵਾਲੇ ਦੀ' ਕ੍ਰਾਂਤੀਕਾਰੀ ਨਾਅਰਾ ਲਗਾ ਕੇ ਇਸ ਨੂੰ ਅਮਲੀ ਰੂਪ ਦੇਣ ਵਾਲੇ ਨਾਇਕ ਬਾਬਾ ਬੰਦਾ ਸਿੰਘ ਬਹਾਦਰ ਲੰਬੇ ਸਮੇਂ ਬਾਅਦ ਮੁੜ ਸਿੱਖ ਸੰਘਰਸ਼ ਦੇ ਆਦਰਸ਼ ਬਣਦੇ ਜਾ ...

ਪੂਰੀ ਖ਼ਬਰ »

ਆਰਥਿਕ ਮੰਦੀ ਦੇ ਸ਼ਿਕਾਰ ਟਰੱਕ ਓਪਰੇਟਰ ਵਲੋਂ ਖ਼ੁਦਕੁਸ਼ੀ

ਫ਼ਾਜ਼ਿਲਕਾ, 27 ਅਕਤੂਬਰ (ਦਵਿੰਦਰ ਪਾਲ ਸਿੰਘ)-ਕੋਰੋਨਾ ਮਹਾਂਮਾਰੀ ਦੌਰਾਨ ਆਰਥਿਕ ਮੰਦੀ ਦਾ ਸ਼ਿਕਾਰ ਹੋਏ ਟਰੱਕ ਓਪਰੇਟਰ ਨੇ ਕੋਈ ਜ਼ਹਿਰੀਲੀ ਵਸਤੂ ਨਿਗਲ ਕੇ ਖ਼ੁਦਕੁਸ਼ੀ ਕਰ ਲਈ | ਮਿਲੀ ਜਾਣਕਾਰੀ ਮੁਤਾਬਿਕ ਫ਼ਾਜ਼ਿਲਕਾ ਦੇ ਗਾਂਧੀ ਮੁਹੱਲੇ ਦੇ ਵਾਸੀ ਸਤਿੰਦਰ ...

ਪੂਰੀ ਖ਼ਬਰ »

ਜਾਖੜ ਨੇ ਲਾਏ ਮੋਦੀ ਸਰਕਾਰ 'ਤੇ ਨਿਸ਼ਾਨੇ

ਹੁਣ 'ਮੱਕੀ ਦੀ ਰੋਟੀ ਤੇ ਸਰ੍ਹੋਂ ਦੇ ਸਾਗ' 'ਤੇ ਵੀ ਲੱਗ ਸਕਦੀ ਹੈ ਪਾਬੰਦੀ-ਜਾਖੜ

ਚੰਡੀਗੜ੍ਹ, 27 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ 'ਚ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਵਲੋਂ ਕੀਤੇ ਜਾ ਰਹੇ ਪ੍ਰਦਰਸ਼ਨ 'ਤੇ ਕੇਂਦਰ ਸਰਕਾਰ ਦੇ ਸਖ਼ਤ ਰਵੱਈਏ ਅਤੇ ਪੰਜਾਬ 'ਚ ਮਾਲ ਗੱਡੀਆਂ ਦੀ ਆਵਾਜਾਈ ਨੂੰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜਲੰਧਰ ਪੱਛਮੀ ਦੇ ਵਿਧਾਇਕ ਸੁਸ਼ੀਲ ਰਿੰਕੂ ਸਮੇਤ ਤਿੰਨ ਜ਼ਖ਼ਮੀ

ਜਾਡਲਾ, 27 ਅਕਤੂਬਰ (ਬੱਲੀ)- ਅੱਜ ਜਾਡਲਾ ਬੱਸ ਅੱਡੇ 'ਤੇ ਇਕ ਸੜਕ ਹਾਦਸੇ 'ਚ ਜਲੰਧਰ ਪੱਛਮੀ ਦੇ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ, ਉਨ੍ਹਾਂ ਦਾ ਅੰਗ ਰੱਖਿਅਕ ਬਿਕਰਮਜੀਤ ਸਿੰਘ ਅਤੇ ਡਰਾਈਵਰ ਵਿੱਕੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ ਅਤੇ ਵਿਧਾਇਕ ਦੀ ਫਾਰਚੂਨਰ ਕਾਰ ...

ਪੂਰੀ ਖ਼ਬਰ »

ਲਾਹੌਰ ਦੇ ਹਸਪਤਾਲਾਂ 'ਚ ਸਰਜਰੀ 'ਤੇ ਲਗਾਈ ਰੋਕ

ਅੰਮਿ੍ਤਸਰ, 27 ਅਕਤੂਬਰ (ਸੁਰਿੰਦਰ ਕੋਛੜ)- ਲਾਹੌਰ ਦੇ ਸਰਕਾਰੀ ਮੈਆਓ ਹਸਪਤਾਲ 'ਚ ਕੋਵਿਡ-19 ਦੇ ਮਾਮਲਿਆਂ 'ਚ ਤੇਜ਼ੀ ਆਉਣ ਕਰਕੇ ਹਸਪਤਾਲ 'ਚ ਕੀਤੀਆਂ ਜਾਣ ਵਾਲੀਆਂ ਚੋਣਵੀਂਆਂ ਸਰਜਰੀ 'ਤੇ ਰੋਕ ਲਗਾ ਦਿੱਤੀ ਗਈ ਹੈ | ਹਸਪਤਾਲ ਦੇ ਸਰਜਰੀ ਵਿਭਾਗ ਦੇ ਚੇਅਰਮੈਨ ਪ੍ਰੋ. ਡਾ: ਸਈਦ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਵਲੋਂ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ 'ਚ ਨਿਯੁਕਤੀਆਂ

ਚੰਡੀਗੜ੍ਹ, 27 ਅਕਤੂਬਰ (ਅਜੀਤ ਬਿਊਰੋ)- ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ 'ਚ ਵਿਸਥਾਰ ਕਰਦਿਆਂ ਬੀਬੀ ਜਗਮੀਤ ਕੌਰ ਸੰਧੂ ਅਤੇ ਬੀਬੀ ਅਮਰਜੀਤ ਕੌਰ ਪੰਜਗਰਾਈਾ ਕਲਾਂ ਨੂੰ ਇਸਤਰੀ ਅਕਾਲੀ ਦਲ ਦਾ ਜਨਰਲ ਸਕੱਤਰ ...

ਪੂਰੀ ਖ਼ਬਰ »

ਢੀਂਡਸਾ ਵਲੋਂ ਸ਼੍ਰੋਮਣੀ ਅਕਾਲੀ ਦਲ (ਡੀ) ਦੀ ਯੂਥ ਵਿੰਗ ਕੋਆਰਡੀਨੇਸ਼ਨ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ

ਐੱਸ.ਏ.ਐੱਸ. ਨਗਰ, 27 ਅਕਤੂਬਰ (ਕੇ.ਐੱਸ. ਰਾਣਾ)- ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੀ ਯੂਥ ਵਿੰਗ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਅੱਜ ਪਾਰਟੀ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੀ ਪ੍ਰਧਾਨਗੀ ਹੇਠ ਪਾਰਟੀ ਦੇ ਸਥਾਨਕ ਸੈਕਟਰ-82 ਵਿਚਲੇ ...

ਪੂਰੀ ਖ਼ਬਰ »

ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਅਤੇ ਨੈਸ਼ਨਲ ਮੀਨਜ਼-ਕਮ-ਮੈਰਿਟ ਸਕਾਲਰਸ਼ਿਪ ਪ੍ਰੀਖਿਆ ਦੀਆਂ ਤਰੀਕਾਂ ਐਲਾਨੀਆਂ

ਐੱਸ. ਏ. ਐੱਸ. ਨਗਰ, 27 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)- ਰਾਜ ਸਿਖਲਾਈ ਸਿੱਖਿਆ ਅਤੇ ਖੋਜ ਸੰਸਥਾ, ਪੰਜਾਬ ਵਲੋਂ ਨੈਸ਼ਨਲ ਮੀਨਜ਼-ਕਮ-ਮੈਰਿਟ ਸਕਾਲਰਸ਼ਿਪ ਪ੍ਰੀਖਿਆ 2020-21 ਅਤੇ ਰਾਜ ਪੱਧਰੀ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ, 2020-21 ਦੀ ਰੂਪ-ਰੇਖਾ ਜਾਰੀ ਕਰ ਦਿੱਤੀ ...

ਪੂਰੀ ਖ਼ਬਰ »

ਮਿੱਲਾਂ 'ਚ ਲੁਕੋ ਕੇ ਰੱਖੇ ਜਨਤਕ ਵੰਡ ਪ੍ਰਣਾਲੀ ਦੇ 5200 ਬੋਰੇ ਚਾਵਲ ਬਰਾਮਦ

ਚੰਡੀਗੜ੍ਹ, 27 ਅਕਤੂਬਰ (ਅਜੀਤ ਬਿਊਰੋ)- ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਵਲੋਂ ਕੀਤੀ ਗਈ ਛਾਪੇਮਾਰੀ ਦੌਰਾਨ 5200 ਬੋਰੇ ਚਾਵਲ ਦੇ ਬਰਾਮਦ ਕੀਤੇ ਗਏ ਹਨ ਜੋ ਕਿ ਜਨਤਕ ਵੰਡ ਪ੍ਰਣਾਲੀ ਅਧੀਨ ਵੰਡੇ ਜਾਣੇ ਸਨ | ਉਕਤ ਜਾਣਕਾਰੀ ਅੱਜ ਇੱਥੇ ਦਿੰਦਿਆਂ ਖ਼ੁਰਾਕ ...

ਪੂਰੀ ਖ਼ਬਰ »

ਭਰਤੀ ਨਾ ਹੋਣ ਤੋਂ ਨਾਰਾਜ਼ ਬਿਜਲੀ ਇੰਜੀਨੀਅਰਾਂ ਵਲੋਂ ਸੰਘਰਸ਼ ਦਾ ਐਲਾਨ

ਜਲੰਧਰ, 27 ਅਕਤੂਬਰ (ਸ਼ਿਵ)-ਸਬ-ਸਟੇਸ਼ਨਾਂ ਅਤੇ ਬਿਜਲੀ ਸ਼ਿਕਾਇਤਾਂ ਦੂਰ ਕਰਨ ਲਈ ਸਟਾਫ਼ ਨਾ ਹੋਣ ਕਰਨ ਸਮੇਤ ਹੋਰ ਮਸਲਿਆਂ ਨੂੰ ਲੈ ਕੇ ਬਿਜਲੀ ਇੰਜੀਨੀਅਰਾਂ ਨੇ ਰੋਸ ਜ਼ਾਹਿਰ ਕਰਨਾ ਸ਼ੁਰੂ ਕਰ ਦਿੱਤਾ ਹੈ | ਪੀ.ਐਸ.ਈ.ਬੀ. ਇੰਜੀਨੀਅਰ ਐਸੋਸੀਏਸ਼ਨ ਨੇ ਸਟਾਫ਼ ਨਾ ਹੋਣ ...

ਪੂਰੀ ਖ਼ਬਰ »

ਸੁਖਬੀਰ ਵਲੋਂ ਮਾਲੀਆ ਭੰਡਾਰ 'ਚੋਂ ਰਾਜਾਂ ਦੀ ਹਿੱਸੇਦਾਰੀ ਘਟਾਉਣ ਦੇ ਯਤਨਾਂ ਦੀ ਨਿਖੇਧੀ

ਚੰਡੀਗੜ੍ਹ, 27 ਅਕਤੂਬਰ (ਅਜੀਤ ਬਿਊਰੋ)- ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰ ਸਰਕਾਰ ਵਲੋਂ ਮਾਲੀਆ ਭੰਡਾਰ 'ਚੋਂ ਰਾਜਾਂ ਦੀ ਹਿੱਸੇਦਾਰੀ ਹੋਰ ਘਟਾਉਣ ਦੀ ਤਜਵੀਜ਼ ਦਾ ਜ਼ੋਰਦਾਰ ਵਿਰੋਧ ਕੀਤਾ ਅਤੇ ਆਪਣੀ ਪਾਰਟੀ ਦੀ ਮੰਗ ਮੁੜ ...

ਪੂਰੀ ਖ਼ਬਰ »

ਅਫ਼ਗ਼ਾਨਿਸਤਾਨ ਨਾਲ ਸਬੰਧ ਮਜ਼ਬੂਤ ਕਰੇਗਾ ਪਾਕਿ-ਇਮਰਾਨ ਖ਼ਾਨ

ਅੰਮਿ੍ਤਸਰ, 27 ਅਕਤੂਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਅਫ਼ਗਾਨਿਸਤਾਨ ਨਾਲ ਸਬੰਧ ਮਜ਼ਬੂਤ ਕਰਨ ਦਾ ਫ਼ੈਸਲਾ ਲਿਆ ਹੈ, ਫਿਰ ਚਾਹੇ ਕਾਬਲ ਦੀ ਸੱਤਾ 'ਤੇ ਕੋਈ ਵੀ ਹੋਵੇ | ਉਨ੍ਹਾਂ ...

ਪੂਰੀ ਖ਼ਬਰ »

ਬੀ.ਕੇ.ਯੂ (ਉਗਰਾਹਾਂ) ਵਲੋਂ ਪੰਜਾਬ ਵਿਧਾਨ ਸਭਾ ਇਜਲਾਸ ਦੀ ਕਾਰਵਾਈ ਭਰਮਾਊ ਕਰਾਰ

ਚੰਡੀਗੜ੍ਹ, 27 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੇ ਪੰਜਾਬ ਵਿਧਾਨ ਸਭਾ 'ਚ ਕੇਂਦਰੀ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਪਾਏ ਗਏ ਮਤੇ ਨੂੰ ਜਿੱਥੇ ਕਿਸਾਨ ਸੰਘਰਸ਼ ਦੀ ਪ੍ਰਾਪਤੀ ਦੱਸਿਆ, ਉੱਥੇ ਨਾਲ ਹੀ ਪੰਜਾਬ ਦੇ ਨਵੇਂ ...

ਪੂਰੀ ਖ਼ਬਰ »

ਸ਼ੌਰਿਆ ਚੱਕਰ ਵਿਜੇਤਾ ਕਾ: ਬਲਵਿੰਦਰ ਸਿੰਘ ਦੀ ਯਾਦ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਭਿੱਖੀਵਿੰਡ, 27 ਅਕਤੂਬਰ (ਬੌਬੀ)¸ ਬੀਤੇ ਦਿਨੀਂ 2 ਅਣਪਛਾਤੇ ਵਿਅਕਤੀਆਂ ਵਲੋਂ 9 ਦੇ ਕਰੀਬ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਸ਼ੌਰਿਆ ਚੱਕਰ ਵਿਜੇਤਾ ਕਾ. ਬਲਵਿੰਦਰ ਸਿੰਘ ਦੀ ਯਾਦ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ ਉਨ੍ਹਾਂ ਦੇ ਗ੍ਰਹਿ ਵਿਖੇ ਕਰਵਾਇਆ ਗਿਆ | ਸ੍ਰੀ ਅਖੰਡ ...

ਪੂਰੀ ਖ਼ਬਰ »

ਮਾਲ ਗੱਡੀਆਂ ਛੇਤੀ ਚਾਲੂ ਨਾ ਹੋਣ 'ਤੇ ਸਨਅਤਕਾਰਾਂ ਵਲੋਂ ਸੰਘਰਸ਼ ਵਿੱਢਣ ਦਾ ਐਲਾਨ

ਲੁਧਿਆਣਾ, 27 ਅਕਤੂਬਰ (ਪੁਨੀਤ ਬਾਵਾ)- ਪਿਛਲੇ ਇਕ ਮਹੀਨੇ ਤੋਂ ਪੰਜਾਬ 'ਚ ਮਾਲ ਗੱਡੀਆਂ ਬੰਦ ਹੋਣ ਤੋਂ ਡਾਢੇ ਪ੍ਰੇਸ਼ਾਨ ਸਨਅਤਕਾਰਾਂ ਦੀ ਇਕ ਉੱਚ ਪੱਧਰੀ ਮੀਟਿੰਗ ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਜ਼ (ਸੀਸੂ) ਵਿਖੇ ਹੋਈ, ਜਿਸ 'ਚ ਸਨਅਤਕਾਰਾਂ ਤੇ ...

ਪੂਰੀ ਖ਼ਬਰ »

ਇੰਜ. ਪਰਮਜੀਤ ਸਿੰਘ ਨੇ ਪੀ.ਐਸ.ਪੀ.ਸੀ.ਐਲ. ਦੇ ਨਵੇਂ ਡਾਇਰੈਕਟਰ ਉਤਪਾਦਨ ਦਾ ਅਹੁਦਾ ਸੰਭਾਲਿਆ

ਪਟਿਆਲਾ, 27 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਇੰਜੀਨੀਅਰ ਪਰਮਜੀਤ ਸਿੰਘ ਨੇ ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਨਵੇਂ ਡਾਇਰੈਕਟਰ ਉਤਪਾਦਨ ਦਾ ਅਹੁਦਾ ਸੰਭਾਲ ਲਿਆ ਹੈ | ਇਸ ਦਾ ਖ਼ੁਲਾਸਾ ਪੀ. ਐਸ. ਪੀ. ਸੀ. ਐਲ. ਦੇ ਬੁਲਾਰੇ ਨੇ ਕੀਤਾ | ਪੰਜਾਬ ਸਰਕਾਰ ਨੇ ...

ਪੂਰੀ ਖ਼ਬਰ »

ਪੁੱਡਾ ਇੰਜੀਨੀਅਰਜ਼ ਵਲੋਂ ਡੈਪੂਟੇਸ਼ਨ 'ਤੇ ਆਉਣ ਵਾਲੇ ਇੰਜੀਨੀਅਰਾਂ ਖਿਲਾਫ਼ ਮੋਰਚੇ ਦਾ ਐਲਾਨ

ਐੱਸ. ਏ. ਐੱਸ. ਨਗਰ, 27 ਅਕਤੂਬਰ (ਨਰਿੰਦਰ ਸਿੰਘ ਝਾਂਮਪੁਰ)-ਪੁੱਡਾ ਅਤੇ ਇਸ ਨਾਲ ਸਬੰਧਿਤ ਸਾਰੀਆਂ ਅਥਾਰਿਟੀਆਂ ਦੇ ਸਮੂਹ ਇੰਜੀਨੀਅਰਜ਼ ਵਲੋਂ ਪੁੱਡਾ ਵਿਚ ਡੈਪੂਟੇਸ਼ਨ ਰਾਹੀਂ ਰੱਖੇ ਜਾ ਰਹੇ ਇੰਜੀਨੀਅਰਾਂ ਵਿਰੁੱਧ ਮੋਰਚੇ ਦਾ ਐਲਾਨ ਕਰਦਿਆਂ ਇਸ ਲੜਾਈ ਨੂੰ ਲੜਨ ਲਈ 2 ...

ਪੂਰੀ ਖ਼ਬਰ »

ਪੰਜਾਬ 'ਚ 36 ਜਨਰਲ ਸਰਜਰੀ ਮਾਹਿਰਾਂ ਦੀ ਨਿਯੁਕਤੀ

ਸੰਗਰੂਰ, 27 ਅਕਤੂਬਰ (ਅਮਨਦੀਪ ਸਿੰਘ ਬਿੱਟਾ)- ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਵਲੋਂ 36 ਮੈਡੀਕਲ ਅਫ਼ਸਰਾਂ (ਸਪੈਸ਼ਲਿਸਟ) ਦੀ ਤਾਇਨਾਤੀ ਕੀਤੀ ਹੈ | ਇਸ ਮੁਤਾਬਿਕ ਮੋਹਿਤ ਮਲਹੋਤਰਾ ਨੂੰ ਐਸ.ਡੀ.ਐੱਚ. ਖੰਨਾ (ਲੁਧਿਆਣਾ), ਪੁਨੀਤ ...

ਪੂਰੀ ਖ਼ਬਰ »

ਚੀਨ ਦੀ ਸਹਾਇਤਾ ਨਾਲ ਪਾਕਿ 'ਚ ਚੱਲੀ ਪਹਿਲੀ ਮੈਟਰੋ ਰੇਲ

ਅੰਮਿ੍ਤਸਰ, 27 ਅਕਤੂਬਰ (ਸੁਰਿੰਦਰ ਕੋਛੜ)-ਚੀਨ ਦੀ ਸਹਾਇਤਾ ਨਾਲ ਬਣਾਈ ਗਈ ਮੈਟਰੋ ਰੇਲ ਸੇਵਾ ਦੀ ਲੰਘੇ ਦਿਨ ਲਾਹੌਰ 'ਚ ਸ਼ੁਰੂਆਤ ਕੀਤੀ ਗਈ | ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਉਸਮਾਨ ਬੱਜਦਾਰ ਨੇ ਉਦਘਾਟਨ ਸਮਾਰੋਹ ਦੌਰਾਨ ਕਿਹਾ ਕਿ ਇਹ ਪ੍ਰਾਜੈਕਟ ਲਾਹੌਰ 'ਚ ਲੋਕਾਂ ...

ਪੂਰੀ ਖ਼ਬਰ »

ਸ੍ਰੀ ਨਨਕਾਣਾ ਸਾਹਿਬ 'ਚ ਹਿੰਦੀ 'ਚ ਲਗਾਏ ਹੋਰਡਿੰਗ ਹਟਾਏ

ਅੰਮਿ੍ਤਸਰ, 27 ਅਕਤੂਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ 'ਚ ਮੁੱਖ ਸੜਕ 'ਤੇ ਹਿੰਦੀ 'ਚ ਲਿਖ ਕੇ ਲਗਵਾਏ ਗਏ ਸੂਚਨਾ ਬੋਰਡਾਂ ਨੂੰ ਹਟਾ ਕੇ ਉਨ੍ਹਾਂ ਦੀ ਜਗ੍ਹਾ ਗੁਰਮੁਖੀ 'ਚ ਲਿਖੇ ਨਵੇਂ ਹੋਰਡਿੰਗ ਲਗਾ ਦਿੱਤੇ ਗਏ ਹਨ | ਹਿੰਦੀ 'ਚ ਲਿਖੇ ...

ਪੂਰੀ ਖ਼ਬਰ »

ਹਜ਼ੂਰ ਸਾਹਿਬ ਗੁਰਦੁਆਰਾ ਦੇ ਬੋਰਡ ਮੈਂਬਰਾਂ ਖ਼ਿਲਾਫ਼ ਮਾਮਲਾ ਦਰਜ

ਔਰੰਗਾਬਾਦ, 27 ਅਕਤੂਬਰ (ਏਜੰਸੀ)-ਮਹਾਰਾਸ਼ਟਰ ਵਿਚ ਨਾਂਦੇੜ ਦੇ ਹਜ਼ੂਰ ਸਾਹਿਬ ਗੁਰਦੁਆਰਾ ਸਾਹਿਬ ਦੇ ਬੋਰਡ ਮੈਂਬਰਾਂ ਖ਼ਿਲਾਫ਼ ਪੁਲਿਸ ਨੇ ਦੁਸਹਿਰੇ ਸਮਾਗਮ ਦੌਰਾਨ ਕੋਵਿਡ-19 ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਤਹਿਤ ਮਾਮਲਾ ਦਰਜ ਕੀਤਾ ਹੈ | ਇਸ ਦੀ ਜਾਣਕਾਰੀ ...

ਪੂਰੀ ਖ਼ਬਰ »

ਦੀਪਿਕਾ ਪਾਦੂਕੋਣ ਦੀ ਮੈਨੇਜਰ ਕ੍ਰਿਸ਼ਮਾ ਪ੍ਰਕਾਸ਼ ਦੇ ਘਰੋਂ ਨਸ਼ਾ ਬਰਾਮਦ

ਮੁੰਬਈ, 27 ਅਕਤੂਬਰ (ਏਜੰਸੀ)-ਨਾਰਕੋਟਿਕਸ ਕੰਟਰੋਲ ਬਿਊਰੋ (ਐਨ.ਸੀ.ਬੀ.) ਦੀ ਟੀਮ ਨੇ ਮੁੰਬਈ 'ਚ ਬਾਲੀਵੁੱਡ ਅਦਾਕਾਰਾ ਦੀਪਿਕਾ ਪਾਦੂਕੋਣ ਦੀ ਮੈਨੇਜਰ ਕ੍ਰਿਸ਼ਮਾ ਪ੍ਰਕਾਸ਼ ਦੇ ਘਰ ਦੀ ਤਲਾਸ਼ੀ ਲਈ, ਜਿਥੋਂ ਉਸ ਨੇ ਨਸ਼ਾ ਬਰਾਮਦ ਕੀਤਾ ਹੈ | ਸੂਤਰਾਂ ਅਨੁਸਾਰ ਕ੍ਰਿਸ਼ਮਾ ਆਪਣੇ ਘਰ ਨਹੀਂ ਮਿਲੀ, ਜਿਸ ਤੋਂ ਬਾਅਦ ਐਨ.ਸੀ.ਬੀ. ਨੇ ਉਸ ਦੇ ਘਰ 'ਤੇ ਸੰਮਨ ਚਿਪਕਾ ਦਿੱਤਾ | ਜ਼ਿਕਰਯੋਗ ਹੈ ਕਿ ਐਨ.ਸੀ.ਬੀ. ਇਸ ਤੋਂ ਪਹਿਲਾਂ ਵੀ ਦੋ ਵਾਰ ਕ੍ਰਿਸ਼ਮਾ ਤੋਂ ਪੁੱਛਗਿਛ ਕਰ ਚੁੱਕੀ ਹੈ | ਇਕ ਵਾਰ ਦੀਪਿਕਾ ਪਾਦੂਕੋਣ ਦੇ ਸਾਹਮਣੇ ਬਿਠਾ ਕੇ ਕ੍ਰਿਸ਼ਮਾ ਤੋਂ ਪੁੱਛਗਿਛ ਕੀਤੀ ਗਈ ਸੀ |

ਖ਼ਬਰ ਸ਼ੇਅਰ ਕਰੋ

 

ਗ਼ਰੀਬਾਂ ਨੂੰ ਬੈਂਕ ਪ੍ਰਣਾਲੀ ਨਾਲ ਜੋੜਿਆ, ਕਰਜ਼ ਤੱਕ ਹੋਈ ਪਹੁੰਚ- ਮੋਦੀ

ਲਖਨਊ, 27 ਅਕਤੂਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਰੇਹੜੀਆਂ ਵਾਲਿਆਂ ਨੂੰ ਕਰਜ਼ ਦੀ ਸਹੂਲਤ ਦੇ ਕੇ ਉਨ੍ਹਾਂ ਦੀ ਇਮਾਨਦਾਰੀ ਅਤੇ ਸਖ਼ਤ ਮਿਹਨਤ ਨੂੰ ਸਵੀਕਾਰ ਕੀਤਾ ਹੈ ਜੋ ਕਿ ਅਤੀਤ 'ਚ ਅਸੰਭਵ ਸੀ | ਉੱਤਰ ...

ਪੂਰੀ ਖ਼ਬਰ »

ਹਾਥਰਸ ਮਾਮਲੇ 'ਚ ਸੀ.ਬੀ.ਆਈ. ਜਾਂਚ ਦੀ ਨਿਗਰਾਨੀ ਇਲਾਹਾਬਾਦ ਹਾਈਕੋਰਟ ਕਰੇਗੀ- ਸੁਪਰੀਮ ਕੋਰਟ

ਨਵੀਂ ਦਿੱਲੀ, 27 ਅਕਤੂਬਰ (ਜਗਤਾਰ ਸਿੰਘ)-ਉੱਤਰ ਪ੍ਰਦੇਸ਼ ਦੇ ਹਾਥਰਸ ਜ਼ਿਲ੍ਹੇ 'ਚ 19 ਸਾਲ ਦੀ ਲੜਕੀ ਨਾਲ ਕਥਿਤ ਜਬਰ-ਜਨਾਹ ਅਤੇ ਹੱਤਿਆ ਦੇ ਮਾਮਲੇ ਦੀ ਨਿਗਰਾਨੀ ਨੂੰ ਲੈ ਕੇ ਸੁਪਰੀਮ ਕੋਰਟ ਨੇ ਅੱਜ ਅਹਿਮ ਫੈਸਲਾ ਸੁਣਾਇਆ ਹੈ | ਸੁਪਰੀਮ ਕੋਰਟ ਨੇ ਕਿਹਾ ਕਿ ਮਾਮਲੇ ਦਾ ...

ਪੂਰੀ ਖ਼ਬਰ »

ਕੇਂਦਰ ਸਰਕਾਰ ਨੇ ਰੇਲ ਆਵਾਜਾਈ ਰੋਕ ਕੇ ਪੰਜਾਬ ਦੇ ਅਰਥਚਾਰੇ 'ਤੇ ਮਾਰੀ ਸੱਟ- ਲੱਖੀ

ਟਾਂਡਾ ਉੜਮੁੜ, 27 ਅਕਤੂਬਰ (ਦੀਪਕ ਬਹਿਲ)- ਕੇਂਦਰ ਦਾ ਰੇਲ ਰੋਕਣ ਦਾ ਫ਼ੈਸਲਾ ਪੰਜਾਬ 'ਚ ਚੱਲ ਰਹੇ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਅਤੇ ਪੰਜਾਬ ਨਾਲ ਬਦਲਾਖੋਰੀ ਦੀ ਭਾਵਨਾ ਲਿਆ ਗਿਆ ਫ਼ੈਸਲਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪੀ.ਏ.ਸੀ. ...

ਪੂਰੀ ਖ਼ਬਰ »

ਭਾਜਪਾ ਆਗੂਆਂ ਵਲੋਂ ਅਸਤੀਫ਼ੇ ਦੇਣ ਨਾਲ ਪਾਰਟੀ 'ਚ ਵਧ ਰਹੀ ਬੇਚੈਨੀ

ਸ਼ਿਵ ਸ਼ਰਮਾ ਜਲੰਧਰ, 27 ਅਕਤੂਬਰ- ਕੇਂਦਰੀ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨਾਂ ਦੇ ਲਗਾਤਾਰ ਚੱਲ ਰਹੇ ਅੰਦੋਲਨ ਕਰਕੇ ਅਤੇ ਭਾਜਪਾ ਦੀ ਹੋ ਰਹੀ ਖਿਚਾਈ ਕਰਕੇ ਪੰਜਾਬ ਭਾਜਪਾ ਦੇ ਕਈ ਆਗੂਆਂ ਵਲੋਂ ਅਸਤੀਫ਼ਾ ਦੇਣ ਕਰਕੇ ਪੰਜਾਬ ਭਾਜਪਾ ਨੂੰ ਪਸੀਨਾ ਆਉਣ ਲੱਗਾ ਹੈ, ...

ਪੂਰੀ ਖ਼ਬਰ »

ਜਦੋਂ 48 ਘੰਟਿਆਂ ਤੋਂ ਲਟਕੀ ਪਰਮਲ ਝੋਨੇ ਦੀ ਪਛਾਣ ਸੜਕ ਜਾਮ ਨੇ ਪੌਣੇ ਤਿੰਨ ਮਿੰਟ 'ਚ ਕਰਵਾਈ

ਮੰਡੀ ਕਿੱਲਿਆਂਵਾਲੀ, 27 ਅਕਤੂਬਰ (ਇਕਬਾਲ ਸਿੰਘ ਸ਼ਾਂਤ)- ਭਾਕਿਯੂ ਏਕਤਾ (ਉਗਰਾਹਾਂ) ਦੇ ਸੜਕ ਜਾਮ ਦੇ ਬਾਅਦ ਪਲਾਂ 'ਚ ਪ੍ਰਸ਼ਾਸਨ ਨੂੰ ਪਰਮਲ ਵਜੋਂ ਪਛਾਣ ਹੋ ਗਈ | ਇਹ ਝੋਨਾ ਦੋ ਦਿਨਾਂ ਤੋਂ ਕਿਸਮ ਦੀ ਪਛਾਣ ਨੂੰ ਲੈ ਕੇ ਕਿਸਾਨਾਂ ਦੇ ਦਖ਼ਲ ਕਾਰਨ ਪ੍ਰਸ਼ਾਸਨ ਨੇ ਵੜਿੰਗ ...

ਪੂਰੀ ਖ਼ਬਰ »

ਭਾਰਤ ਵਲੋਂ ਮੱਧ ਪੂਰਬ 'ਚ ਅੱਤਵਾਦੀ ਤਾਕਤਾਂ ਦਾ ਸਮਰਥਨ ਪੂਰੀ ਤਰ੍ਹਾਂ ਬੰਦ ਕਰਨ ਦੀ ਮੰਗ

ਸੰਯੁਕਤ ਰਾਸ਼ਟਰ, 27 ਅਕਤੂਬਰ (ਏਜੰਸੀ)- ਭਾਰਤ ਨੇ ਸਭ ਸਬੰਧਿਤ ਧਿਰਾਂ ਨੂੰ ਆਈ.ਐਸ.ਆਈ.ਐਲ. ਜਿਹੀਆਂ ਅੱਤਵਾਦੀ ਤਾਕਤਾਂ ਦਾ ਪੂਰੀ ਤਰ੍ਹਾਂ ਸਮਰਥਨ ਬੰਦ ਕਰਨ ਦੀ ਮੰਗ ਕਰਦਿਆਂ ਮੱਧ ਪੂਰਬ 'ਚ ਸਭ ਹਿੱਸੇਦਾਰਾਂ ਨੂੰ ਸ਼ਾਂਤੀ, ਸਥਿਰਤਾ ਤੇ ਵਿਕਾਸ ਲਈ ਉਸਾਰੂ ਕੰਮ ਕਰਨ ਦੀ ...

ਪੂਰੀ ਖ਼ਬਰ »

ਕੇਂਦਰ ਨੇ ਪੰਜਾਬ ਨੂੰ ਆਰਥਿਕ ਪੱਖੋਂ ਤਬਾਹ ਕਰਨ ਲਈ ਕੀਤਾ ਮਾਲ ਗੱਡੀਆਂ ਨੂੰ ਬੰਦ- ਲੱਖੋਵਾਲ

ਲੁਧਿਆਣਾ, 27 ਅਕਤੂਬਰ (ਪੁਨੀਤ ਬਾਵਾ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਸਾਬਕਾ ਜਨਰਲ ਸਕੱਤਰ ਤੇ ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜਿੱਥੇ ਨਵੇਂ ਖੇਤੀ ਕਾਨੂੰਨ ਲਿਆ ਕੇ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ, ...

ਪੂਰੀ ਖ਼ਬਰ »

ਹੁਣ ਸਮਾਂ ਆਪਸ 'ਚ ਲੜਨ ਦਾ ਨਹੀਂ, ਸਗੋਂ ਪਾਰਟੀ 'ਚ ਏਕਤਾ ਕਾਇਮ ਰੱਖਣ ਦਾ-ਫ਼ਤਹਿਜੰਗ ਸਿੰਘ

ਕਿਹਾ, ਦੂਲੋ ਤੇ ਬਾਜਵਾ ਸੋਚ ਸਮਝ ਕੇ ਚੱਲਣ

ਚੰਡੀਗੜ੍ਹ, 27 ਅਕਤੂਬਰ (ਐਨ.ਐਸ. ਪਰਵਾਨਾ)- ਪੰਜਾਬ ਦੇ ਸੀਨੀਅਰ ਕਾਂਗਰਸੀ ਵਿਧਾਇਕ ਫ਼ਤਹਿਜੰਗ ਸਿੰਘ ਬਾਜਵਾ ਨੇ ਕਿਹਾ ਕਿ ਵਰਤਮਾਨ ਸਥਿਤੀ 'ਤੇ ਬੜੀ ਮਜ਼ਬੂਤੀ ਤੇ ਦਲੇਰੀ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਦੇ ਹਾਲਾਤ 'ਤੇ ਕੰਟਰੋਲ ਕੀਤਾ ਹੈ, ਇਸ ਲਈ ...

ਪੂਰੀ ਖ਼ਬਰ »

ਇਸ ਸਾਲ ਨੈਗੇਟਿਵ ਜਾਂ ਜ਼ੀਰੋ ਦੇ ਕਰੀਬ ਰਹੇਗੀ ਵਿਕਾਸ ਦਰ- ਵਿੱਤ ਮੰਤਰੀ

ਨਵੀਂ ਦਿੱਲੀ, 27 ਅਕਤੂਬਰ (ਏਜੰਸੀ)-ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਮੰਗਲਵਾਰ ਨੂੰ ਕਿਹਾ ਕਿ ਅਰਥਵਿਵਸਥਾ 'ਚ ਹੁਣ ਸੁਧਾਰ ਦੇ ਸੰਕੇਤ ਦਿਖਣ ਲੱਗੇ ਹਨ | ਹਾਲਾਂਕਿ, ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਚਾਲੂ ਵਿੱਤੀ ਸਾਲ 'ਚ ਕੁੱਲ ਘਰੇਲੂ ਉਤਪਾਦ (ਜੀ.ਡੀ.ਪੀ.) ਦੀ ਵਾਧਾ ...

ਪੂਰੀ ਖ਼ਬਰ »

ਕਾਰ ਬਾਜ਼ਾਰਾਂ 'ਚ ਪਰਤੀਆਂ ਰੌਣਕਾਂ, ਮਾਰੂਤੀ ਸੁਜ਼ੂਕੀ ਵਲੋਂ ਰਿਕਾਰਡ ਵਿਕਰੀ

ਮੁੰਬਈ, 27 ਅਕਤੂਬਰ (ਏਜੰਸੀ)-ਤਿਉਹਾਰੀ ਸੀਜ਼ਨ 'ਚ ਕਾਰ ਬਾਜ਼ਾਰਾਂ 'ਚ ਵੀ ਰੌਣਕਾਂ ਪਰਤ ਆਈਆਂ ਹਨ, ਜਦੋਂਕਿ ਦੋਪਹੀਆ ਵਾਹਨ ਦਾ ਬਾਜ਼ਾਰ ਫਿੱਕਾ ਪਿਆ ਹੋਇਆ ਹੈ | ਤਿਉਹਾਰੀ ਸੀਜ਼ਨ 'ਚ ਨਵਰਾਤਰੀ ਤੇ ਦਸਹਿਰਾ ਦੇ ਵਿਚਕਾਰ ਹੁਣ ਤੱਕ ਕਾਰਾਂ ਦੀ ਵਿਕਰੀ 'ਚ ਕਰੀਬ 20 ਫ਼ੀਸਦੀ ਦੀ ...

ਪੂਰੀ ਖ਼ਬਰ »

ਸੂਬੇ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ 'ਚ ਅਹਿਮ ਭੂਮਿਕਾ ਨਿਭਾਏਗਾ ਫੂਡ ਪ੍ਰਾਸੈਸਿੰਗ ਉਦਯੋਗ- ਓ.ਪੀ. ਸੋਨੀ

ਚੰਡੀਗੜ੍ਹ, 27 ਅਕਤੂਬਰ (ਅਜੀਤ ਬਿਊਰੋ)- ਫੂਡ ਪ੍ਰਾਸੈਸਿੰਗ ਉਦਯੋਗ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ 'ਚ ਅਹਿਮ ਭੂਮਿਕਾ ਨਿਭਾਏਗਾ | ਉਕਤ ਪ੍ਰਗਟਾਵਾ ਅੱਜ ਇੱਥੇ ਪੰਜਾਬ ਦੇ ਫੂਡ ਪ੍ਰਾਸੈਸਿੰਗ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਪੰਜਾਬ ਫੂਡ ਪ੍ਰਾਸੈਸਿੰਗ ਵਿਕਾਸ ...

ਪੂਰੀ ਖ਼ਬਰ »

ਪੰਜਾਬ 'ਚ ਕੋਰੋਨਾ ਦੇ 353 ਨਵੇਂ ਮਾਮਲੇ-13 ਮੌਤਾਂ

ਚੰਡੀਗੜ੍ਹ, 27 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਦੇਸ਼ ਭਰ ਸਮੇਤ ਪੰਜਾਬ 'ਚ ਵੀ ਕੋਰੋਨਾ ਵਾਇਰਸ ਦਾ ਅਸਰ ਘਟਦਾ ਦਿਖਾਈ ਦੇ ਰਿਹਾ ਹੈ | ਸਿਹਤ ਵਿਭਾਗ ਅਨੁਸਾਰ ਸੂਬੇ 'ਚ ਕੋਰੋਨਾ ਕਾਰਨ ਅੱਜ 13 ਹੋਰ ਮੌਤਾਂ ਹੋ ਗਈਆਂ, ਉੱਥੇ 463 ਮਰੀਜ਼ਾਂ ਦੇ ਠੀਕ ਹੋਣ ਦੀ ਸੂਚਨਾ ਹੈ | ਦੂਜੇ ...

ਪੂਰੀ ਖ਼ਬਰ »

ਈ-ਕਾਮਰਸ ਕੰਪਨੀਆਂ ਨੇ ਤਿਉਹਾਰੀ ਸੇਲ ਦੇ ਪਹਿਲੇ ਹਫ਼ਤੇ ਵੇਚਿਆ 29 ਹਜ਼ਾਰ ਕਰੋੜ ਰੁਪਏ ਦਾ ਸਾਮਾਨ

ਨਵੀਂ ਦਿੱਲੀ, 27 ਅਕਤੂਬਰ (ਏਜੰਸੀ)-ਈ-ਕਾਮਰਸ ਕੰਪਨੀਆਂ ਨੇ 15 ਤੋਂ 21 ਅਕਤੂਬਰ ਦੇ ਵਿਚਕਾਰ ਤਿਉਹਾਰੀ ਸੇਲ ਦੇ ਪਹਿਲੇ ਹਫ਼ਤੇ 4.1 ਅਰਬ ਡਾਲਰ (29000 ਕਰੋੜ ਰੁਪਏ) ਦਾ ਸਾਮਾਨ ਵੇਚਿਆ ਹੈ, ਜੋ ਬੀਤੇ ਸਾਲ ਦੇ ਮੁਕਾਬਲੇ 55 ਫ਼ੀਸਦੀ ਵੱਧ ਹੈ | ਬਾਜ਼ਾਰ ਦੇ ਅੰਕੜੇ ਜੁਟਾਉਣ ਵਾਲੀ ਕੰਪਨੀ ...

ਪੂਰੀ ਖ਼ਬਰ »

ਗੋ ਗਲੋਬਲ ਮੋਗਾ ਨੇ ਕੈਨੇਡਾ ਦਾ ਲਗਵਾਇਆ ਸਟੱਡੀ ਵੀਜ਼ਾ

ਮੋਗਾ, 27 ਅਕਤੂਬਰ (ਸੁਰਿੰਦਰਪਾਲ ਸਿੰਘ)- ਉੱਘੀ ਇਮੀਗ੍ਰੇਸ਼ਨ ਅਤੇ ਆਈਲਟਸ ਸੰਸਥਾ ਗੋ ਗਲੋਬਲ ਕੰਸਲਟੈਂਟਸ ਮੋਗਾ ਪਿਛਲੇ ਕਈ ਸਾਲਾਂ ਤੋਂ ਇਮੀਗ੍ਰੇਸ਼ਨ ਦੇ ਖੇਤਰ 'ਚ ਵਧੀਆ ਸੇਵਾਵਾਂ ਨਿਭਾ ਰਹੀ ਹੈ | ਆਪਣੀ ਇਸੇ ਕੜੀ ਨੂੰ ਜਾਰੀ ਰੱਖਦਿਆਂ ਇਸ ਵਾਰ ਸੰਸਥਾ ਨੇ ਮੋਗਾ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX