ਤਾਜਾ ਖ਼ਬਰਾਂ


ਹਰ ਮੰਗਲਵਾਰ ਦੁਪਹਿਰ 3 ਵਜੇ ਕੈਬਨਿਟ ਦੀ ਮੀਟਿੰਗ ਹੋਇਆ ਕਰੇਗੀ - ਮੁੱਖ ਮੰਤਰੀ ਚੰਨੀ
. . .  6 minutes ago
ਚੰਡੀਗੜ੍ਹ, 25 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਹਰ ਮੰਗਲਵਾਰ ਸਵੇਰੇ 11:30 ਤੋਂ 2:30 ਵਜੇ ਤੱਕ ਮੰਤਰੀਆਂ,ਵਿਧਾਇਕਾਂ ਤੇ ਹੋਰ ਰਾਜਨੀਤਿਕ ਅਧਿਕਾਰੀਆਂ ਨੂੰ ਆਪਣੇ ਦਫ਼ਤਰ ਵਿਖੇ ਮਿਲਾਂਗਾ ਤੇ ਹਰ ਮੰਗਲਵਾਰ ਦੁਪਹਿਰ....
ਮੁਕਤਸਰ ਸਾਹਿਬ: ਵਿਧਾਇਕ ਰਾਜਾ ਵੜਿੰਗ ਕੈਬਨਿਟ ਮੰਤਰੀ ਬਣਨ 'ਚ ਸਫ਼ਲ, ਕਾਂਗਰਸ ਵਰਕਰ ਹੋਏ ਬਾਗੋ-ਬਾਗ
. . .  17 minutes ago
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ) - ਕੁੱਲ ਹਿੰਦ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜੋ ਗਿੱਦੜਬਾਹਾ ਤੋਂ ਦੂਜੀ ਵਾਰ ਵਿਧਾਇਕ ਬਣੇ ਸਨ....
ਮਾਛੀਵਾੜਾ ਦੇ ਡਾ. ਰਾਜਦੀਪ ਸਿੰਘ ਬਣੇ ਆਈ.ਏ.ਐੱਸ.
. . .  28 minutes ago
ਮਾਛੀਵਾੜਾ ਸਾਹਿਬ, 25 ਸਤੰਬਰ (ਸੁਖਵੰਤ ਸਿੰਘ ਗਿੱਲ) - ਹਰੇਕ ਮਾਤਾ-ਪਿਤਾ ਦਾ ਸੁਪਨਾ ਹੁੰਦਾ ਹੈ ਕਿ ਉਸ ਦੇ ਬੱਚੇ ਵੱਡੀਆਂ ਪੁਲਾਂਘਾਂ ਪੁੱਟਦੇ ਹੋਏ ਚੰਗਾ.....
ਚੰਨੀ ਭੰਗੜਾ ਪਾਉਣ ਦੀ ਵਜਾਏ ਨਰਮਾ ਉਤਪਾਦਕ ਕਿਸਾਨਾਂ ਦੇ ਆ ਕੇ ਸੁਣਨ ਦੁੱਖ - ਸੁਖਬੀਰ ਸਿੰਘ ਬਾਦਲ
. . .  36 minutes ago
ਤਲਵੰਡੀ ਸਾਬੋ 25 ਸਤੰਬਰ (ਰਣਜੀਤ ਸਿੰਘ ਰਾਜੂ) ਗੁਲਾਬੀ ਸੁੰਡੀ ਨਾਲ ਮਾਲਵਾ ਪੱਟੀ ਦੇ ਉਕਤ ਖ਼ਿੱਤੇ ਵਿਚ ਨਰਮੇ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ.....
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ ਸਮਾਗਮ।
. . .  about 1 hour ago
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ.....
ਵੱਖ-ਵੱਖ ਜਥੇਬੰਦੀਆਂ ਵਲੋਂ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਥਾਣਾ ਠੁੱਲੀਵਾਲ ਮੂਹਰੇ ਰੋਸ ਧਰਨਾ
. . .  about 1 hour ago
ਮਹਿਲ ਕਲਾਂ,25 ਸਤੰਬਰ (ਅਵਤਾਰ ਸਿੰਘ ਅਣਖੀ) ਕੁੱਟਮਾਰ ਦਾ ਸ਼ਿਕਾਰ ਹੋਏ ਪਿੰਡ ਸਹੌਰ ਦੇ ਗਰੀਬ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਅੱਜ ਵੱਖ-ਵੱਖ ....
ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ਟੀਮ ਰੋਹਿਣੀ ਅਦਾਲਤ ਪਹੁੰਚੀ
. . .  about 1 hour ago
ਨਵੀਂ ਦਿੱਲੀ, 25 ਸਤੰਬਰ - ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ....
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ
. . .  about 1 hour ago
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ...
27 ਦੇ ਬੰਦ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਕੀਤੀ ਮੀਟਿੰਗ
. . .  about 1 hour ago
ਗੁਰੂ ਹਰਸਹਾਏ 25 ਸਤੰਬਰ (ਕਪਿਲ ਕੰਧਾਰੀ) ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਸੱਦੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ,ਬੀ.ਕੇ.ਯੂ. ਸਿੱਧੂਪੁਰ ,ਬੀ.ਕੇ.ਯੂ. ਡਕੌਂਦਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ....
ਇਨ੍ਹਾਂ ਮੰਤਰੀਆਂ ਨੇ ਬਚਾਈਆਂ ਆਪਣੀਆਂ ਸੀਟਾਂ
. . .  about 1 hour ago
ਬ੍ਰਹਮ ਮਹਿੰਦਰਾ ਮਨਪ੍ਰੀਤ ਬਾਦਲ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਸੁਖਬਿੰਦਰ ਸਿੰਘ ਸਰਕਾਰੀਆ ਅਰੁਣਾ ਚੌਧਰੀ ਰਜ਼ੀਆ ਸੁਲਤਾਨਾ.....
ਰਾਜਪਾਲ ਨਾਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੁਲਾਕਾਤ ਖ਼ਤਮ, ਪੰਜਾਬ ਕੈਬਿਨਟ ਦਾ ਕੱਲ੍ਹ 4.30 ਵਜੇ ਸਹੁੰ ਚੁੱਕ ਸਮਾਗਮ ਹੋਵੇਗਾ
. . .  about 1 hour ago
ਚੰਡੀਗੜ੍ਹ, 25 ਸਤੰਬਰ -(ਗੁਰਪ੍ਰੀਤ ਸਿੰਘ ਅਜਨਾਲਾ) ਰਾਜਪਾਲ ਨਾਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੁਲਾਕਾਤ ਖ਼ਤਮ। ਪੰਜਾਬ ਕੈਬਿਨਟ ਦਾ ਕੱਲ੍ਹ 4.30 ਵਜੇ ਸਹੁੰ....
5 ਮੰਤਰੀਆਂ ਦੀ ਹੋਈ ਛੁੱਟੀ
. . .  about 1 hour ago
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਮਾਲ ਮੰਤਰੀ ਗੁਰਪ੍ਰੀਤ ਕਾਂਗੜ ਉਦਯੋਗ ਮੰਤਰੀ ਸੁੰਦਰ ਸ਼ਿਆਮ ਅਰੋੜਾ ਸਮਾਜ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ
ਚਰਨਜੀਤ ਸਿੰਘ ਚੰਨੀ ਦੀ ਨਵੀਂ ਕੈਬਨਿਟ,ਇਹ ਨਵੇਂ ਚਿਹਰੇ ਹੋਣਗੇ
. . .  about 2 hours ago
ਇਹ ਨਵੇਂ ਚਿਹਰੇ ਹੋਣਗੇ ਡਾ ਰਾਜਕੁਮਾਰ ਵੇਰਕਾ ਸੰਗਤ ਸਿੰਘ ਗਿਲਜੀਆਂ ਅਮਰਿੰਦਰ ਸਿੰਘ ਰਾਜਾ ਵੈਡਿੰਗ ਪ੍ਰਗਟ ਸਿੰਘ ਕੁਲਜੀਤ ਨਾਗਰਾ
ਪੰਜਾਬ ਪੁਲਿਸ ਦੀ ਲਿਖਤੀ ਪ੍ਰੀਖਿਆ ਲਈ ਜੰਡਿਆਲਾ ਦੇ 2 ਪ੍ਰੀਖਿਆ ਕੇਂਦਰਾਂ 'ਚ ਲੱਗੀਆਂ ਲੰਬੀਆਂ ਲਾਈਨਾਂ
. . .  about 2 hours ago
ਜੰਡਿਆਲਾ ਮੰਜਕੀ,25ਸਤੰਬਰ (ਸੁਰਜੀਤ ਸਿੰਘ ਜੰਡਿਆਲਾ) ਪੰਜਾਬ ਪੁਲਿਸ ਦੀ ਲਿਖਤ ਪ੍ਰੀਖਿਆ ਲਈ ਸਥਾਨਕ ਕਸਬੇ ਦੇ ਬਣਾਏ ਗਏ ਦੋ ਕੇਂਦਰਾਂ ਵਿਚ ਸਵੇਰ ਤੋਂ ਹੀ ਪ੍ਰੀਖਿਆਰਥੀਆਂ ਦੀਆਂ ਲੰਬੀਆਂ ....
ਰੱਖਿਆ ਮੰਤਰਾਲੇ ਨੇ ਵੀ.ਐੱਸ. ਪਠਾਨੀਆ ਨੂੰ ਕੋਸਟ ਗਾਰਡ ਏ.ਡੀ.ਜੀ. ਨਿਯੁਕਤ ਕੀਤਾ
. . .  about 2 hours ago
ਨਵੀਂ ਦਿੱਲੀ,25 ਸਤੰਬਰ - ਰੱਖਿਆ ਮੰਤਰਾਲੇ ਨੇ ਵੀ.ਐੱਸ. ਪਠਾਨੀਆ ਨੂੰ ਕੋਸਟ ਗਾਰਡ ਏ.ਡੀ.ਜੀ. ਨਿਯੁਕਤ...
ਤੇਜ ਰਫ਼ਤਾਰ ਨੇ ਲਈ ਜਾਨ
. . .  about 2 hours ago
ਡਮਟਾਲ, 25 ਸਤੰਬਰ (ਰਾਕੇਸ਼ ਕੁਮਾਰ) : ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਲ੍ਹਿੇ ਵਿਚ ਤੇਜ ਰਫ਼ਤਾਰ ਨੇ ਇਕ ਹੋਰ ਜਾਨ ਲੈ ਲਈ। ਦਰਦਨਾਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ...
5 ਆਈ.ਏ.ਐਸ. ਅਤੇ 5 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  about 2 hours ago
ਚੰਡੀਗੜ੍ਹ, 25 ਸਤੰਬਰ - 5 ਆਈ.ਏ.ਐੱਸ. ਅਤੇ 5 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ...
ਨਵੀਂ ਕੈਬਨਿਟ ਦੀ ਸੂਚੀ ਲੈ ਕੇ ਚੰਨੀ 12:30 ਵਜੇ ਪਹੁੰਚਣਗੇ ਗਵਰਨਰ ਹਾਊਸ
. . .  about 3 hours ago
ਚੰਡੀਗੜ੍ਹ, 25 ਸਤੰਬਰ - ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ 12.30 ਵਜੇ ਗਵਰਨਰ ਹਾਊਸ ਪਹੁੰਚਣਗੇ | ਜ਼ਿਕਰਯੋਗ ਹੈ ਕਿ ਨਵੀਂ ਕੈਬਨਿਟ ਦੀ ਸੂਚੀ ਲੈ ਕੇ ਚੰਨੀ ਗਵਰਨਰ ਹਾਊਸ ...
ਅਮਰੀਕਾ ਦੇ ਨਿਆਂ ਵਿਭਾਗ ਵਲੋਂ ਇਮੀਗ੍ਰੇਸ਼ਨ ਅਦਾਲਤਾਂ ਦੇ ਡੇਵਿਡ ਨੀਲ ਡਾਇਰੈਕਟਰ ਨਿਯੁਕਤ
. . .  about 3 hours ago
ਸੈਕਰਾਮੈਂਟੋ, 25 ਸਤੰਬਰ (ਹੁਸਨ ਲੜੋਆ ਬੰਗਾ) - ਅਮਰੀਕਾ ਦੇ ਨਿਆਂ ਵਿਭਾਗ ਨੇ ਡੇਵਿਡ ਨੀਲ ਨੂੰ ਦੇਸ਼ ਦੀਆਂ ਇਮੀਗ੍ਰੇਸ਼ਨ ਅਦਾਲਤਾਂ ਦਾ ਡਾਇਰੈਕਟਰ ਨਿਯੁਕਤ ਹੈ। ਇਨ੍ਹਾਂ ਅਦਾਲਤਾਂ ਦੀ ਭਾਰਤੀਆਂ ਸਮੇਤ ਹੋਰ ਦੇਸ਼ਾਂ ਦੇ ਪ੍ਰਵਾਸੀਆਂ ਲਈ ...
ਬੀਬੀ ਜਾਗੀਰ ਕੌਰ ਪਹੁੰਚੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦਾ ਹਾਲ ਜਾਣਨ
. . .  about 3 hours ago
ਜਲੰਧਰ, 25 ਸਤੰਬਰ (ਮੁਨੀਸ਼) - ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੋ ਕਿ ਕੁਝ ਦਿਨ ਪਹਿਲਾਂ ਸਿਹਤ ਠੀਕ ਨਾ ਹੋਣ ਕਰ ਕੇ ਜਲੰਧਰ ਵਿਖੇ ਆਕਸਫੋਰਡ...
ਕੋਵਿਡ -19 ਟੀਕਿਆਂ ਦਾ ਨਿਰਯਾਤ ਅਕਤੂਬਰ ਤੋਂ ਦੁਬਾਰਾ ਸ਼ੁਰੂ ਕਰੇਗਾ ਭਾਰਤ
. . .  about 4 hours ago
ਵਾਸ਼ਿੰਗਟਨ, 25 ਸਤੰਬਰ - ਕੁਆਡ ਦੇਸ਼ਾਂ ਸੰਯੁਕਤ ਰਾਜ, ਭਾਰਤ, ਜਾਪਾਨ ਅਤੇ ਆਸਟਰੇਲੀਆ ਨੇ ਕੋਵੈਕਸ ਸਮੇਤ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ ਕੋਵਿਡ -19 ਟੀਕਿਆਂ ਦੀ ਬਰਾਮਦ ਨੂੰ ...
ਗੈਂਗਵਾਰ ਦੀ ਘਟਨਾ ਤੋਂ ਬਾਅਦ ਹਾਈ ਕੋਰਟ ਵਿਚ ਦਾਇਰ ਹੋਈ ਪਟੀਸ਼ਨ,ਸੁਰੱਖਿਆ ਯਕੀਨੀ ਬਣਾਉਣ ਦੀ ਮੰਗ
. . .  about 4 hours ago
ਨਵੀਂ ਦਿੱਲੀ, 25 ਸਤੰਬਰ - ਗੈਂਗਸਟਰ ਜਿਤੇਂਦਰ ਮਾਨ ਗੋਗੀ ਦੇ ਕੱਲ੍ਹ ਰੋਹਿਣੀ ਅਦਾਲਤ ਵਿਚ ਹੋਏ ਗੋਲੀਕਾਂਡ ਦੇ ਮੱਦੇਨਜ਼ਰ ਦਿੱਲੀ ਹਾਈ ਕੋਰਟ ਵਿਚ ਇਕ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਵਿਚ ਸੰਬੰਧਿਤ...
ਦਿੱਲੀ ਵਿਚ ਮੀਟਿੰਗ ਕਰਨ ਤੋਂ ਬਾਅਦ ਚੰਡੀਗੜ੍ਹ ਪਹੁੰਚੇ ਚਰਨਜੀਤ ਸਿੰਘ ਚੰਨੀ
. . .  about 4 hours ago
ਚੰਡੀਗੜ੍ਹ, 25 ਸਤੰਬਰ - ਦਿੱਲੀ ਵਿਚ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ...
ਪਿਛਲੇ 24 ਘੰਟਿਆਂ ਵਿਚ 29,616 ਨਵੇਂ ਕੋਰੋਨਾ ਮਾਮਲੇ
. . .  about 4 hours ago
ਨਵੀਂ ਦਿੱਲੀ, 25 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 29,616 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | 28,046 ਮਰੀਜ਼ ਠੀਕ ਹੋਣ ਦੇ ਨਾਲ - ਨਾਲ...
ਨਵਜੋਤ ਸਿੰਘ ਸਿੱਧੂ ਦੀ ਰਾਜਾ ਵੜਿੰਗ ਨਾਲ ਮੁਲਾਕਾਤ
. . .  about 4 hours ago
ਚੰਡੀਗੜ੍ਹ , 25 ਸਤੰਬਰ - ਨਵਜੋਤ ਸਿੰਘ ਸਿੱਧੂ ਵਲੋਂ ਰਾਜਾ ਵੜਿੰਗ ਨਾਲ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਕੱਤਕ ਸੰਮਤ 552

ਮੋਗਾ

ਰਾਜੇਆਣਾ ਦੇ ਰਿਲਾਇੰਸ ਪੰਪ ਉੱਪਰਲਾ ਪੱਕਾ ਮੋਰਚਾ 27ਵੇਂ ਦਿਨ 'ਚ ਸ਼ਾਮਿਲ

ਬਾਘਾ ਪੁਰਾਣਾ, 27 ਅਕਤੂਬਰ (ਬਲਰਾਜ ਸਿੰਗਲਾ)-ਰਾਜੇਆਣਾ ਦੇ ਰਿਲਾਇੰਸ ਪੈਟਰੋਲ ਪੰਪ ਉੱਪਰ ਕਿਸਾਨ ਅਤੇ ਭਰਾਤਰੀ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਦੁਆਰਾ ਪਾਸ ਕੀਤੇ ਖੇਤੀ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਲਗਾਇਆ ਧਰਨਾ ਲਗਾਤਾਰ ਅੱਗੇ ਵਧਦਾ ਹੋਇਆ ਅੱਜ 27ਵੇਂ ਦਿਨ ਵਿਚ ਸ਼ਾਮਿਲ ਹੋ ਚੁੱਕਾ ਹੈ | ਇਸ ਮੌਕੇ ਸੰਬੋਧਨ ਕਰਦਿਆਂ ਚਮਕੌਰ ਰੋਡੇ ਖ਼ੁਰਦ, ਯੂਥ ਵਿੰਗ ਦੇ ਆਗੂ ਬਲਕਰਨ ਸਿੰਘ ਵੈਰੋਕੇ ਅਤੇ ਗੁਰਦੀਪ ਸਿੰਘ ਵੈਰੋਕੇ ਨੇ ਕਿਹਾ ਕਿ ਪੰਜਾਬ ਭਰ ਵਿਚ ਲਗਾਤਾਰ ਅੱਗੇ ਵਧ ਰਹੇ ਮੌਜੂਦਾ ਕਿਸਾਨ ਜਥੇਬੰਦੀਆਂ ਦੇ ਸਾਂਝੇ ਘੋਲ ਦਾ ਨਿਸ਼ਾਨਾ ਲੁਟੇਰੇ ਕਾਰਪੋਰੇਟਾਂ ਅਤੇ ਭਾਜਪਾ ਗੱਠਜੋੜ ਨੂੰ ਜ਼ਬਰਦਸਤ ਸਿਆਸੀ ਨਿਖੇੜੇ ਦੀ ਮਾਰ ਹੇਠ ਲਿਆਉਣਾ ਹੈ ਤਾਂ ਕਿ ਉਹ ਕਾਲੇ ਖੇਤੀ ਕਾਨੂੰਨ ਵਾਪਸ ਲੈਣ ਲਈ ਮਜਬੂਰ ਹੋ ਜਾਣ | ਬੁਲਾਰਿਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੁਆਰਾ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿਚ ਮਤਾ ਪਾਸ ਕਰਨ ਬਾਰੇ ਕਿਸਾਨ ਜਥੇਬੰਦੀਆਂ ਨਾਲ ਕੀਤੇ ਗਏ ਵਾਅਦੇ ਤੋਂ ਲਗਾਤਾਰ ਟਾਲਮਟੋਲ ਕਰਨ ਅਤੇ ਆਹਲੂਵਾਲੀਆ ਕਮੇਟੀ ਰਾਹੀਂ ਖੇਤੀ ਵਿਰੋਧੀ ਕਾਨੂੰਨਾਂ ਸਮੇਤ ਸਰਕਾਰੀ ਅਦਾਰਿਆਂ ਦੇ ਮੁਕੰਮਲ ਨਿੱਜੀਕਰਨ ਦੀ ਜ਼ੋਰਦਾਰ ਵਕਾਲਤ ਦੀ ਸਖ਼ਤ ਨਿਖੇਧੀ ਕੀਤੀ | ਇਸ ਮੌਕੇ ਛਿੰਦਰਪਾਲ ਕੌਰ ਰੋਡੇ ਖ਼ੁਰਦ, ਲਾਭ ਸਿੰਘ ਰੋਡੇ, ਗੁਰਦਰਸ਼ਨ ਸਿੰਘ ਰੋਡੇ, ਸੁਰਜੀਤ ਕੋਟਲਾ, ਧੰਨਾ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ |

ਖ਼ਬਰ ਸ਼ੇਅਰ ਕਰੋ

 

ਧਰਮਕੋਟ ਵਿਧਾਨ ਸਭਾ ਹਲਕੇ ਦੇ ਵਾਸੀ ਜਥੇਦਾਰ ਤੋਤਾ ਸਿੰਘ ਦੇ ਕਰਵਾਏ ਵਿਕਾਸ ਕਾਰਜਾਂ ਨੂੰ ਯਾਦ ਕਰਨ ਲੱਗੇ-ਬਲਕਰਨ, ਬੇਅੰਤ, ਪਵਨ

ਅਜੀਤਵਾਲ, 27 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਜਿਹੜੇ-ਜਿਹੜੇ ਹਲਕਿਆਂ ਦੀ ਨੁਮਾਇੰਦਗੀ ਕਰਦੇ ਰਹੇ, ਉਨ੍ਹਾਂ ਦੇ ਵਿਕਾਸ ਕਾਰਜ, ਮਾਡਲ ਵਜੋਂ ਯਾਦ ਕੀਤੇ ਜਾਂਦੇ ਰਹੇ ਹਨ, ਮੋਗਾ ਹਲਕੇ ਦੇ ਮੋਗਾ ਸ਼ਹਿਰ ਦੇ ਕਾਰਜਾਂ ਨੂੰ ਕੌਣ ਯਾਦ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਖ਼ਿਲਾਫ਼ 10 ਹਜ਼ਾਰ ਕਿਸਾਨਾਂ ਦੇ ਹਸਤਾਖ਼ਰ ਕਰਵਾ ਕੇ ਰਾਸ਼ਟਰਪਤੀ ਨੂੰ ਭੇਜੇ ਜਾਣਗੇ-ਵਿਧਾਇਕ ਡਾ. ਹਰਜੋਤ ਕਮਲ

ਮੋਗਾ , 27 ਅਕਤੂਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਮੋਗਾ ਦੇ ਵਿਧਾਇਕ ਡਾ. ਹਰਜੋਤ ਕਮਲ ਨੂੰ ਭਾਵੇਂ ਬੀਤੀ ਸ਼ਾਮ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ, ਪਰ ਚੂਲੇ ਦੇ ਇਲਾਜ ਲਈ ਉਨ੍ਹਾਂ ਨੂੰ ਹਾਲੇ ਕੁਝ ਦਿਨ ਆਰਾਮ ਕਰਨਾ ਪੈਣਾ ਹੈ | ਪਰ ਕੇਂਦਰ ਵਲੋਂ ਲਿਆਂਦੇ ਕਾਲੇ ...

ਪੂਰੀ ਖ਼ਬਰ »

ਖ਼ਪਤਕਾਰ ਸੁਰੱਖਿਆ ਤੇ ਭਿ੍ਸ਼ਟਾਚਾਰ ਵਿਰੋਧੀ ਸੰਸਥਾ ਦੀ ਚੋਣ ਜਲਦ-ਸੰਘਾ

ਬਾਘਾ ਪੁਰਾਣਾ, 27 ਅਕਤੂਬਰ (ਬਲਰਾਜ ਸਿੰਗਲਾ)-ਖਪਤਕਾਰ ਸੁਰੱਖਿਆ ਅਤੇ ਭਿ੍ਸ਼ਟਾਚਾਰ ਵਿਰੋਧੀ (ਰਜਿ:) ਸੰਸਥਾ ਪੰਜਾਬ ਦੇ ਪ੍ਰਧਾਨ ਨਿਰਭੈ ਸਿੰਘ ਬਰਾੜ ਦੀ ਪਿਛਲੇ ਸਮੇਂ ਹੋਈ ਅਚਾਨਕ ਮੌਤ 'ਤੇ ਸੰਸਥਾ ਵਲੋਂ ਸ਼ੋਕ ਸਭਾ ਦਾ ਆਯੋਜਨ ਕਰ ਕੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ...

ਪੂਰੀ ਖ਼ਬਰ »

ਝੋਨੇ ਦੀ ਖਰੀਦ ਤੇ ਸਾਰੇ ਪ੍ਰਬੰਧ ਤਸੱਲੀਬਖ਼ਸ਼-ਚੇਅਰਮੈਨ ਗਿੱਲ/ਚੀਦਾ

ਠੱਠੀ ਭਾਈ, 27 ਅਕਤੂਬਰ (ਜਗਰੂਪ ਸਿੰਘ ਮਠਾੜੂ)-ਮਾਣਯੋਗ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਅਤੇ ਹਲਕਾ ਬਾਘਾ ਪੁਰਾਣਾ 'ਚ ਵਿਧਾਇਕ ਦਰਸ਼ਨ ਸਿੰਘ ਬਰਾੜ ਵਲੋਂ ਹਲਕੇ ਦੀਆਂ ਮੰਡੀਆਂ ਵਿਚ ਕੀਤੇ ਗਏ ਸੁਚੱਜੇ ਪ੍ਰਬੰਧਾਂ ਸਦਕਾ ...

ਪੂਰੀ ਖ਼ਬਰ »

ਮੋਗਾ ਜ਼ਿਲ੍ਹੇ 'ਚ ਕੋਰੋਨਾ ਦੇ ਆਏ ਤਿੰਨ ਮਾਮਲੇ

ਮੋਗਾ, 27 ਅਕਤੂਬਰ (ਗੁਰਤੇਜ ਸਿੰਘ)-ਜ਼ਿਲ੍ਹਾ ਮੋਗਾ ਨੂੰ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਤੋਂ ਰਾਹਤ ਮਿਲੀ ਹੈ ਅਤੇ ਮਰੀਜ਼ਾਂ ਦੀ ਗਿਣਤੀ ਵੀ ਨਾਮਾਤਰ ਹੀ ਰਹਿ ਗਈ ਹੈ, ਅੱਜ ਸਿਹਤ ਵਿਭਾਗ ਤੋਂ ਪ੍ਰਾਪਤ ਰਿਪੋਰਟਾਂ ਵਿਚ ਤਿੰਨ ਜਣਿਆਂ ਨੂੰ ਕੋਰੋਨਾ ਹੋ ਜਾਣ ਦੀ ਪੁਸ਼ਟੀ ...

ਪੂਰੀ ਖ਼ਬਰ »

ਸਰਪੰਚ ਮਿੰਟੂ ਦੀ ਅਗਵਾਈ ਹੇਠ ਬੁਲਾਈ ਗਈ ਹੈ ਗ੍ਰਾਮ ਸਭਾ ਭਗਵੰਤ ਮਾਨ ਤੇ ਵਿਧਾਇਕ ਬਿਲਾਸਪੁਰ ਅੱਜ ਰਣਸੀਂਹ ਕਲਾਂ ਪੁੱਜਣਗੇ

ਨਿਹਾਲ ਸਿੰਘ ਵਾਲਾ/ਸਮਾਧ ਭਾਈ, 27 ਅਕਤੂਬਰ (ਪਲਵਿੰਦਰ ਟਿਵਾਣਾ/ ਗੁਰਮੀਤ ਸਿੰਘ ਮਾਣੂੰਕੇ)-ਹਲਕਾ ਨਿਹਾਲ ਸਿੰਘ ਵਾਲਾ ਦੇ ਉੱਘੇ ਪਿੰਡ ਰਣਸੀਂਹ ਕਲਾਂ ਵਿਖੇ ਸਰਪੰਚ ਪ੍ਰੀਤਇੰਦਰਪਾਲ ਸਿੰਘ ਮਿੰਟੂ ਦੀ ਅਗਵਾਈ ਹੇਠ ਗ੍ਰਾਮ ਸਭਾ ਦੀ ਇਕੱਤਰਤਾ 28 ਅਕਤੂਬਰ ਨੂੰ ਬੁਲਾਈ ਗਈ ...

ਪੂਰੀ ਖ਼ਬਰ »

ਜ਼ਿਲ੍ਹਾ ਕਾਂਗਰਸ ਦਫ਼ਤਰ ਮੋਗਾ ਵਿਚ ਲੱਗਾ ਰੁਜ਼ਗਾਰ ਮੇਲਾ

ਮੋਗਾ, 27 ਅਕਤੂਬਰ (ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਕਾਂਗਰਸ ਦਫ਼ਤਰ ਮੋਗਾ ਵਿਖੇ ਜਸਵੀਰ ਐਾਡ ਮੀਤਾ ਇੰਟਰਪ੍ਰਾਈਜ਼ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਦੀ ਅਗਵਾਈ ਵਾਲੀ ਪੰਜਾਬ ਕਾਂਗਰਸ ਸਰਕਾਰ ਦੇ ਮਿਸ਼ਨ ਘਰ ਘਰ ਨੌਕਰੀ ਤਹਿਤ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ...

ਪੂਰੀ ਖ਼ਬਰ »

ਪਤੀ-ਪਤਨੀ ਨੂੰ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 9 ਲੱਖ ਠੱਗੇ-ਇਕ ਨਾਮਜ਼ਦ

ਮੋਗਾ, 27 ਅਕਤੂਬਰ (ਗੁਰਤੇਜ ਸਿੰਘ)-ਸਥਾਨਕ ਸ਼ਹਿਰ ਦੇ ਨਿਊ ਟਾਊਨ ਨਿਵਾਸੀ ਪਤੀ-ਪਤਨੀ ਨੂੰ ਵਿਦੇਸ਼ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 9 ਲੱਖ ਰੁਪਏ ਦੀ ਠੱਗੀ ਮਾਰ ਕੇ ਧੋਖਾਧੜੀ ਕਰਨ ਦੇ ਦੋਸ਼ 'ਚ ਪੁਲਿਸ ਵਲੋਂ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਐਾਟੀ ...

ਪੂਰੀ ਖ਼ਬਰ »

ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਨੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਕਿਸ਼ਨਪੁਰਾ ਕਲਾਂ, 27 ਅਕਤੂਬਰ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)-ਪੰਜਾਬ ਸਰਕਾਰ ਵਲੋਂ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਜਾਰੀ ਕੀਤੀ ਗਈ ਵਿਸ਼ੇਸ਼ ਗਰਾਂਟ ਨਾਲ ਹਲਕੇ ਦੇ ਪਿੰਡਾਂ ਵਿਚ ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ...

ਪੂਰੀ ਖ਼ਬਰ »

ਸਿਵਲ ਹਸਪਤਾਲ ਮੋਗਾ ਨੇ 10 ਸਾਲਾ ਬੱਚੀ ਨੂੰ ਦਿੱਤੀ ਨਵੀਂ ਜ਼ਿੰਦਗੀ

ਮੋਗਾ, 27 ਅਕਤੂਬਰ (ਗੁਰਤੇਜ ਸਿੰਘ)-ਜੇਕਰ ਜ਼ਿਲ੍ਹਾ ਪੱਧਰੀ ਸਿਵਲ ਹਸਪਤਾਲ ਮੋਗਾ ਦੀ ਗੱਲ ਕੀਤੀ ਜਾਵੇ ਤਾਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਸ਼ਾਇਦ ਹੀ ਕਿਸੇ ਨੇ ਉਨ੍ਹਾਂ ਦੀ ਤਾਰੀਫ਼ ਵਿਚ ਲਿਖਿਆ ਹੋਵੇ | ਭਾਵੇਂ ਕਿ ਸਿਵਲ ਹਸਪਤਾਲ ਦਾ ਜੱਚਾ-ਬੱਚਾ ...

ਪੂਰੀ ਖ਼ਬਰ »

ਸਰਪੰਚ ਹਰਮਨ ਦੀਦਾਰੇਵਾਲਾ ਨੂੰ ਆਮ ਆਦਮੀ ਪਾਰਟੀ ਨੇ ਸੌਾਪੀ ਜ਼ਿਲ੍ਹਾ ਪੱਧਰੀ ਕਮਾਂਡ

ਨਿਹਾਲ ਸਿੰਘ ਵਾਲਾ, 27 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ) -ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਵਲੋਂ ਆਪਣੀ ਪਾਰਖੂ ਅੱਖ ਅਤੇ ਪਾਰਟੀ ਹਾਈਕਮਾਂਡ ਦੀ ਸਿਫ਼ਾਰਿਸ਼ 'ਤੇ ਸੂਬਾ ਪੱਧਰੀ ਢਾਂਚੇ ਦੇ ਕੀਤੇ ਗਏ ਐਲਾਨ ਤਹਿਤ ਮਾਲਵੇ ਦੇ ਅਹਿਮ ...

ਪੂਰੀ ਖ਼ਬਰ »

ਅਗਰਵਾਲ ਭਾਈਚਾਰੇ ਨੇ ਐਸ. ਡੀ. ਐਮ. ਸਵਰਨਜੀਤ ਕੌਰ ਨੂੰ ਕੀਤਾ ਸਨਮਾਨਿਤ

ਬਾਘਾ ਪੁਰਾਣਾ, 27 ਅਕਤੂਬਰ (ਬਲਰਾਜ ਸਿੰਗਲਾ)-ਪਿਛਲੇ ਲੰਬੇ ਸਮੇਂ ਤੋਂ ਬਾਘਾ ਪੁਰਾਣਾ ਵਿਖੇ ਉਪ ਮੰਡਲ ਮਜਿਸਟਰੇਟ ਦੇ ਅਹੁਦੇ 'ਤੇ ਸੇਵਾਵਾਂ ਨਿਭਾ ਰਹੇ ਮੈਡਮ ਸਵਰਨਜੀਤ ਕੌਰ ਆਈ.ਪੀ.ਐਸ. ਦੀ ਸ਼੍ਰੀ ਮੁਕਤਸਰ ਸਾਹਿਬ ਵਿਖੇ ਬਦਲੀ ਹੋਣ 'ਤੇ ਬਾਘਾ ਪੁਰਾਣਾ ਦੇ ਅਗਰਵਾਲ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਯੋਗ ਸਬੰਧੀ ਦਿੱਤੀ ਜਾਣਕਾਰੀ

ਅਜੀਤਵਾਲ, 27 ਅਕਤੂਬਰ (ਹਰਦੇਵ ਸਿੰਘ ਮਾਨ)-ਪ੍ਰਸਿੱਧ ਵਿੱਦਿਅਕ ਸੰਸਥਾ ਹੋਲੀ ਹਾਰਟ ਸਕੂਲ ਅਜੀਤਵਾਲ ਵਿਖੇ ਸਰੀਰ ਦੀ ਤੰਦਰੁਸਤੀ ਨੂੰ ਮੁੱਖ ਰੱਖਦੇ ਹੋਏ ਅਧਿਆਪਕਾਵਾਂ ਨੇ ਵਿਦਿਆਰਥੀਆਂ ਨੂੰ ਯੋਗ ਸਬੰਧੀ ਜਾਣਕਾਰੀ ਦਿੰਦਿਆਂ ਆਸਣ ਕਰਨ ਅਤੇ ਉਨ੍ਹਾਂ ਦੇ ਸਰੀਰ ਲਈ ...

ਪੂਰੀ ਖ਼ਬਰ »

ਰਾਮ ਬਾਗ਼ ਸ਼ਮਸ਼ਾਨਘਾਟ ਤੱਕ ਇੰਟਰਲਾਕ ਟਾਈਲਾਂ ਲਗਾਉਣ ਦਾ ਕੰਮ ਸ਼ੁਰੂ

ਬੱਧਨੀ ਕਲਾਂ, 27 ਅਕਤੂਬਰ (ਸੰਜੀਵ ਕੋਛੜ)-ਪਿਛਲੇ ਲੰਬੇ ਸਮੇਂ ਤੋਂ ਸ਼ਹਿਰ ਨਿਵਾਸੀਆਂ ਦੀ ਮੰਗ ਨੂੰ ਮੱੁਖ ਰੱਖਦਿਆਂ ਹਲਕਾ ਇੰਚਾਰਜ ਬੀਬੀ ਰਾਜਵਿੰਦਰ ਕੌਰ ਭਾਗੀ ਕੇ ਦੇ ਯਤਨਾਂ ਸਦਕਾ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਦੇਖਦੇ ਹੋਏ ਨਗਰ ਪੰਚਾਇਤ ਦੇ ਪ੍ਰਸ਼ਾਸਕ ਸਤਵੰਤ ...

ਪੂਰੀ ਖ਼ਬਰ »

ਮਾਸਟਰ ਕੇਡਰ ਯੂਨੀਅਨ ਅੱਜ ਤੋਂ ਸੌਾਪੇਗੀ ਵਿਧਾਇਕਾਂ ਨੂੰ ਮੰਗ ਪੱਤਰ

ਮੋਗਾ, 27 ਅਕਤੂਬਰ (ਸੁਰਿੰਦਰਪਾਲ ਸਿੰਘ)-ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਬਲਜਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਸਿੱਖਿਆ ਸਕੱਤਰ ਵਲੋਂ 20 ਅਕਤੂਬਰ ਨੂੰ ਸਿੱਖਿਆ ਵਿਭਾਗ ਤੇ ਤਨਖ਼ਾਹ ਘਟਾਉਣ ਵਾਲਾ ਪੱਤਰ ਜਾਰੀ ਕੀਤਾ ਗਿਆ ਜਿਸ ਪੱਤਰ ਨੂੰ ਰੱਦ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਮਨਾਇਆ 'ਸੰਯੁਕਤ ਰਾਸ਼ਟਰ ਦਿਵਸ'

ਸਮਾਲਸਰ, 27 ਅਕਤੂਬਰ (ਕਿਰਨਦੀਪ ਸਿੰਘ ਬੰਬੀਹਾ)-ਸੰਤ ਮੋਹਨ ਦਾਸ ਵਿੱਦਿਅਕ ਸੰਸਥਾਵਾਂ ਕੋਟ ਸੁਖੀਆ ਦੇ ਵਿਦਿਆਰਥੀਆਂ ਵਲੋਂ ਆਨਲਾਈਨ ਅੰਤਰਰਾਸ਼ਟਰੀ ਦਿਵਸ 'ਸੰਯੁਕਤ ਰਾਸ਼ਟਰ ਦਿਵਸ' ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਮਨਜੀਤ ਕੌਰ ਨੇ ਦੱਸਿਆ ...

ਪੂਰੀ ਖ਼ਬਰ »

ਡੀ. ਟੀ. ਐਫ਼. ਨੇ ਕੇਂਦਰੀ ਤਨਖ਼ਾਹ ਸਕੇਲ ਲਾਗੂ ਕਰਨ ਖ਼ਿਲਾਫ਼ ਦਿੱਤਾ ਮੰਗ ਪੱਤਰ

ਨਿਹਾਲ ਸਿੰਘ ਵਾਲਾ, 27 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੱਦੇ 'ਤੇ ਬਲਾਕ ਦੇ ਅਧਿਆਪਕਾਂ ਨੇ ਪੰਜਾਬ ਭਰ ਵਿਚ ਨਵੀਂ ਭਰਤੀ 'ਤੇ ਕੇਂਦਰੀ ਤਨਖ਼ਾਹ ਸਕੇਲ ਲਾਗੂ ਕਰਨ ਖ਼ਿਲਾਫ਼ ਮੁੱਖ ਮੰਤਰੀ ਪੰਜਾਬ ਦੇ ਨਾਂਅ ਬਲਾਕ ਪ੍ਰਾਇਮਰੀ ...

ਪੂਰੀ ਖ਼ਬਰ »

ਡੀ. ਟੀ. ਐਫ. ਵਲੋਂ ਨਵੀਂ ਭਰਤੀ 'ਤੇ ਕੇਂਦਰੀ ਤਨਖ਼ਾਹ ਸਕੇਲ ਲਾਗੂ ਕਰਨ ਖ਼ਿਲਾਫ਼ ਦਿੱਤਾ ਮੰਗ-ਪੱਤਰ

ਮੋਗਾ, 27 ਅਕਤੂਬਰ (ਸੁਰਿੰਦਰਪਾਲ ਸਿੰਘ)-ਅੱਜ ਬਲਾਕ ਮੋਗਾ-2 ਵਿਖੇ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੱਦੇ 'ਤੇ ਬਲਾਕ ਦੇ ਅਧਿਆਪਕਾਂ ਨੇ ਪੰਜਾਬ ਭਰ ਵਿਚ ਨਵੀਂ ਭਰਤੀ ਤੇ ਕੇਂਦਰੀ ਤਨਖ਼ਾਹ ਸਕੇਲ ਲਾਗੂ ਕਰਨ ਖ਼ਿਲਾਫ਼ ਮੁੱਖ ਮੰਤਰੀ ਪੰਜਾਬ ਦੇ ਨਾਂਅ ਬਲਾਕ ...

ਪੂਰੀ ਖ਼ਬਰ »

ਕਮੇਟੀ ਮੈਂਬਰਾਂ ਦੇ ਘਰਾਂ ਅੱਗੇ ਰੋਸ ਮਾਰਚ ਦਾ ਐਲਾਨ

ਅਜੀਤਵਾਲ, 27 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਮੱਦੋਕੇ ਗੁਰੂਸਰ ਪਬਲਿਕ ਸਕੂਲ ਅੱਗੇ ਪ੍ਰਬੰਧਕ ਕਮੇਟੀ ਦੀਆਂ ਬੇਨਿਯਮੀਆਂ, ਘਾਟਾਂ ਵਿਰੁੱਧ 10 ਦਿਨਾਂ ਤੋਂ ਲਗਾਤਾਰ ਧਰਨਾ ਚੱਲ ਰਿਹਾ ਹੈ | ਇਸ ਸਮੇਂ ਕਮੇਟੀ ਦੀ ਪ੍ਰਧਾਨ ਬਲਜੀਤ ਕੌਰ ਮਾਨ ਅਤੇ ਹਰਮੀਤ ਕੌਰ ਨੇ ਇਸ ਚੱਲ ...

ਪੂਰੀ ਖ਼ਬਰ »

ਪਿੰਡ ਮਦਾਰਪੁਰ ਤੇ ਸੰਘੇੜਾ ਵਿਖੇ ਪੁਲਿਸ ਵਲੋਂ ਵੱਡੇ ਪੱਧਰ 'ਤੇ ਛਾਪੇਮਾਰੀ

ਫਤਿਹਗੜ੍ਹ ਪੰਜਤੂਰ, 27 ਅਕਤੂਬਰ (ਜਸਵਿੰਦਰ ਸਿੰਘ ਪੋਪਲੀ)-ਜ਼ਿਲ੍ਹਾ ਪੁਲਿਸ ਮੁਖੀ ਐਸ. ਐਸ. ਪੀ. ਹਰਮਨਬੀਰ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਡੀ. ਐਸ. ਪੀ. ਸੁਬੇਗ ਸਿੰਘ ਧਰਮਕੋਟ ਦੀ ਰਹਿਨੁਮਾਈ ਹੇਠ ਥਾਣਾ ਫ਼ਤਿਹਗੜ੍ਹ ਪੰਜਤੂਰ ਦੀ ਪੁਲਿਸ ਵਲੋਂ ਥਾਣਾ ...

ਪੂਰੀ ਖ਼ਬਰ »

ਸੰਤ ਬਾਬਾ ਅਜਮੇਰ ਸਿੰਘ ਰੱਬ ਜੀ ਦੀ 22ਵੀਂ ਬਰਸੀ ਸਬੰਧੀ ਪੋਸਟਰ ਜਾਰੀ

ਮੋਗਾ, 27 ਅਕਤੂਬਰ (ਜਸਪਾਲ ਸਿੰਘ ਬੱਬੀ)-ਰੱਬ ਨਗਰ ਮੋਗਾ ਵਿਖੇ ਮਾਤਾ ਗਿਆਨ ਕੌਰ ਦੀ ਅਗਵਾਈ ਹੇਠ ਕਾਰ ਸੇਵਾ ਵਾਲੇ ਬਾਬਾ ਅਜਮੇਰ ਸਿੰਘ ਰੱਬ ਜੀ ਦੀ 22ਵੀਂ ਬਰਸੀ ਸਬੰਧੀ ਕਰਵਾਏ ਜਾ ਰਹੇ ਕੀਰਤਨ ਦਰਬਾਰ ਤੇ ਸੰਤ ਸਮਾਗਮ ਦਾ ਪੋਸਟਰ ਮੁੱਖ ਸੇਵਾਦਾਰ ਬਲਬੀਰ ਸਿੰਘ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੀ ਵਿਦਿਆਰਥਣ ਨੇ ਪ੍ਰਾਪਤ ਕੀਤੇ ਓਵਰਆਲ 7.5 ਬੈਂਡ

ਬਾਘਾ ਪੁਰਾਣਾ, 27 ਅਕਤੂਬਰ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਦੀ ਕੋਟਕਪੂਰਾ ਸੜਕ ਉੱਪਰ ਬੱਸ ਸਟੈਂਡ ਦੇ ਸਾਹਮਣੇ ਵਾਲੀ ਗਲੀ ਵਿਚ ਸਥਿਤ ਮਾਲਵੇ ਦੀ ਪ੍ਰਸਿੱਧ ਸੰਸਥਾ ਡਰੀਮ ਬਿਲਡਰਜ਼ ਗਰੁੱਪ ਆਫ ਇੰਸਟੀਚਿਊਟ ਵਿਖੇ ਆਏ ਦਿਨ ਵਿਦਿਆਰਥੀ ਆਈਲਟਸ ਦੀ ਕੋਚਿੰਗ ਲੈ ਕੇ ਬਹੁਤ ...

ਪੂਰੀ ਖ਼ਬਰ »

ਪਲਸ ਪੋਲੀਓ ਸਬੰਧੀ ਕੀਤੀ ਅਹਿਮ ਮੀਟਿੰਗ

ਕੋਟ ਈਸੇ ਖਾਂ, 27 ਅਕਤੂਬਰ (ਨਿਰਮਲ ਸਿੰਘ ਕਾਲੜਾ)-ਸੀਨੀਅਰ ਮੈਡੀਕਲ ਅਫਸਰ ਕੋਟ ਈਸੇ ਖਾਂ ਡਾ. ਰਕੇਸ਼ ਕੁਮਾਰ ਬਾਲੀ ਵਲੋਂ ਸੀ. ਐਚ. ਸੀ. ਕੋਟ ਈਸੇ ਖਾਂ 'ਚ ਮਾਈਗ੍ਰੇਟਰੀ ਪਲਸ ਪੋਲੀਓ 1-3 ਨਵੰਬਰ 2020 ਸਬੰਧੀ ਪਲਸ ਪੋਲੀਓ ਸੁਪਰਵਾਈਜ਼ਰਾਂ ਅਤੇ ਵੈਕਸੀਨੇਟਰਾਂ ਨਾਲ ਮੀਟਿੰਗ ...

ਪੂਰੀ ਖ਼ਬਰ »

ਕੇਂਦਰ ਤੇ ਪੰਜਾਬ ਸਰਕਾਰ ਕਿਸਾਨਾਂ ਤੇ ਮਜ਼ਦੂਰਾਂ ਦੀ ਬਣੀ ਦੁਸ਼ਮਣ-ਲਾਲ ਸਿੰਘ ਸੂਬਾ ਆਗੂ

ਬਾਘਾ ਪੁਰਾਣਾ, 27 ਅਕਤੂਬਰ (ਬਲਰਾਜ ਸਿੰਗਲਾ)-ਬਹੁਜਨ ਸਮਾਜ ਪਾਰਟੀ ਦੀ ਮੀਟਿੰਗ ਪਿੰਡ ਬੁੱਧ ਸਿੰਘ ਵਾਲਾ ਵਿਖੇ ਹੋਈ | ਜਿਸ ਵਿਚ ਆਗੂਆਂ 'ਤੇ ਵਰਕਰਾਂ ਨੇ ਵੱਡੇ ਪੱਧਰ 'ਤੇ ਸ਼ਮੂਲੀਅਤ ਕੀਤੀ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਸੂਬਾ ਜਨਰਲ ਸਕੱਤਰ ਲਾਲ ਸਿੰਘ ...

ਪੂਰੀ ਖ਼ਬਰ »

ਐਡਵੋਕੇਟ ਮੈਨੀ ਦੇ ਪ੍ਰਧਾਨ ਬਣਨ 'ਤੇ ਖ਼ੁਸ਼ੀ ਦਾ ਪ੍ਰਗਟਾਵਾ

ਸਮਾਲਸਰ, 27 ਅਕਤੂਬਰ (ਕਿਰਨਦੀਪ ਸਿੰਘ ਬੰਬੀਹਾ)-ਕੋਟਕਪੂਰਾ ਸ਼ਹਿਰ ਨਾਲ ਸਬੰਧਿਤ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਵਿਨੋਦ ਮੈਨੀ ਦੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਰੀਦਕੋਟ ਦੇ ਸਰਬਸੰਮਤੀ ਨਾਲ ਪ੍ਰਧਾਨ ਬਣਨ 'ਤੇ ਵੱਖ-ਵੱਖ ਨਾਮਵਰ ਸ਼ਖ਼ਸੀਅਤਾਂ ਤੇ ਸਮਾਜ ਸੇਵੀ ...

ਪੂਰੀ ਖ਼ਬਰ »

ਬੱਚੀ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ 'ਚ ਇਕ ਵਿਅਕਤੀ ਗਿ੍ਫ਼ਤਾਰ

ਸ੍ਰੀ ਮੁਕਤਸਰ ਸਾਹਿਬ, 27 ਅਕਤੂਬਰ (ਹਰਮਹਿੰਦਰ ਪਾਲ)-6 ਸਾਲਾ ਬੱਚੀ ਦੇ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ 'ਚ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਬੱਚੀ ਦੀ ਮਾਂ ਨੇ ...

ਪੂਰੀ ਖ਼ਬਰ »

ਸਿਹਤ ਵਿਭਾਗ ਮੋਗਾ ਦੀ ਟੀਮ ਨੂੰ ਜੀ. ਟੀ. ਰੋਡ ਸਮੇਤ 11 ਜਗ੍ਹਾ 'ਤੇ ਮਿਲਿਆ ਲਾਰਵਾ

ਮੋਗਾ, 27 ਅਕਤੂਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸਿਹਤ ਵਿਭਾਗ ਮੋਗਾ ਨੇ ਦਿਨੋਂ ਦਿਨ ਵਧ ਰਹੇ ਡੇਂਗੂ ਦੇ ਕੇਸਾਂ ਦੀ ਗਿਣਤੀ ਨੂੰ ਰੋਕਣ ਲਈ ਕਾਰਵਾਈ ਕਰਦਿਆਂ ਅੱਜ ਵੱਖ-ਵੱਖ ਸਰਕਾਰੀ ਅਤੇ ਗੈਰ ਸਰਕਾਰੀ ਦਫ਼ਤਰਾਂ ਅਤੇ ਜੀ. ਟੀ. ਰੋਡ ਦੇ ਦੋਨੋਂ ਪਾਸੇ ਬਣੇ ਵਾਟਰ ...

ਪੂਰੀ ਖ਼ਬਰ »

ਵਿਨੇ ਸ਼ਰਮਾ ਦੇ ਘਰ ਮੂਹਰੇ ਲਗਾਇਆ ਧਰਨਾ ਦੂਜੇ ਦਿਨ ਵੀ ਜਾਰੀ

ਮੋਗਾ, 27 ਅਕਤੂਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-31 ਕਿਸਾਨ ਜਥੇਬੰਦੀਆਂ ਵਲੋਂ ਵਿੱਢੇ ਸੰਘਰਸ਼ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤ ਉਗਰਾਹਾਂ ਵਲੋਂ ਅੱਜ ਦੂਸਰੇ ਦਿਨ ਵੀ ਪ੍ਰਧਾਨ ਅਮਰਜੀਤ ਸੈਦੋਕੇ ਦੀ ਅਗਵਾਈ ਵਿਚ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਵਿਧਾਇਕ ਲੋਹਗੜ੍ਹ ਦੀ ਕਮਾਂਡ ਹੇਠ ਹਲਕਾ ਕਰ ਰਿਹੈ ਵਿਕਾਸ-ਹੈਰੀ ਖੋਸਾ

ਕੋਟ ਈਸੇ ਖਾਂ, 27 ਅਕਤੂਬਰ (ਨਿਰਮਲ ਸਿੰਘ ਕਾਲੜਾ)-ਵਿਧਾਨ ਸਭਾ ਹਲਕੇ ਤੋਂ ਧਰਮਕੋਟ ਤੋਂ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਦੀ ਅਗਵਾਈ ਹੇਠ ਹਲਕਾ ਵਿਕਾਸ ਦੀਆਂ ਮੰਜ਼ਲਾਂ ਸਰ ਕਰ ਰਿਹਾ ਹੈ, ਜਿਸ ਨਾਲ ਹਲਕੇ ਦੇ ਲੋਕਾਂ ਦਾ ਲੋਹਗੜ੍ਹ ਪਰਿਵਾਰ ਤੇ ਹੋਰ ਵੀ ਵਿਸ਼ਵਾਸ ਪਰਪੱਕ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਵਲੋਂ ਪੁਤਲਾ ਫ਼ੂਕ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 27 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਦਿਹਾਤੀ ਮਜ਼ਦੂਰ ਸਭਾ ਪਿੰਡ ਇਕਾਈ ਲੁਬਾਣਿਆਂਵਾਲੀ ਵਲੋਂ ਇਕਾਈ ਪ੍ਰਧਾਨ ਬੂਟਾ ਸਿੰਘ ਦੀ ਅਗਵਾਈ ਹੇਠ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਪੁਤਲਾ ਫ਼ੂਕ ਪ੍ਰਦਰਸ਼ਨ ਕੀਤਾ ਗਿਆ | ਇਸ ਸਮੇਂ ਸਭਾ ਦੇ ਤਹਿਸੀਲ ...

ਪੂਰੀ ਖ਼ਬਰ »

ਪੰਚਾਇਤ ਸਕੱਤਰ ਅਸ਼ੋਕ ਝਾਅ ਦੀ ਮਾਤਾ ਦਾ ਦਿਹਾਂਤ

ਮਲੋਟ, 27 ਅਕਤੂਬਰ (ਅਜਮੇਰ ਸਿੰਘ ਬਰਾੜ)-ਅਕਾਲੀ ਆਗੂ ਸ੍ਰੀ ਆਸ਼ੂਤੋਸ਼ ਝਾਅ ਅਤੇ ਪੰਚਾਇਤ ਸਕੱਤਰ ਸ੍ਰੀ ਅਸ਼ੋਕ ਝਾਅ ਦੀ ਮਾਤਾ ਸ੍ਰੀਮਤੀ ਦੇਵਤੀ ਦੇਵੀ ਪਤਨੀ ਸ੍ਰੀ ਨਿੱਤਿਆ ਨੰਦ ਝਾਅ ਦਾ ਦਿਹਾਂਤ ਹੋ ਗਿਆ ਹੈ | ਅੱਜ ਉਨ੍ਹਾਂ ਦੇ ਸਸਕਾਰ ਮੌਕੇ ਸਾਬਕਾ ਵਿਧਾਇਕ ਅਤੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਮਾਨਸਾ) ਇਕਾਈ ਹੁਸਨਰ ਦੀ ਚੋਣ

ਗਿੱਦੜਬਾਹਾ, 27 ਅਕਤੂਬਰ (ਬਲਦੇਵ ਸਿੰਘ ਘੱਟੋਂ)-ਭਾਰਤੀ ਕਿਸਾਨ ਯੂਨੀਅਨ (ਮਾਨਸਾ) ਬਲਾਕ ਗਿੱਦੜਬਾਹਾ ਦੇ ਪਿੰਡ ਹੁਸਨਰ ਵਿਖੇ ਨਵੀਂ ਇਕਾਈ ਦੀ ਚੋਣ ਜ਼ਿਲ੍ਹਾ ਮੀਤ ਪ੍ਰਧਾਨ ਲਖਵੀਰ ਸਿੰਘ ਕੋਟਭਾਈ, ਬਲਜਿੰਦਰ ਸਿੰਘ ਗੁਰੂਸਰ ਅਤੇ ਬਲਾਕ ਪ੍ਰਧਾਨ ਮੇਜਰ ਸਿੰਘ ਦੀ ...

ਪੂਰੀ ਖ਼ਬਰ »

ਐਡਵੋਕੇਟ ਕੁਲਜਿੰਦਰ ਸਿੰਘ ਸੰਧੂ ਦੂਜੀ ਵਾਰ ਸਰਬਸੰਮਤੀ ਨਾਲ ਬਾਰ ਐਸੋਸੀਏਸ਼ਨ ਗਿੱਦੜਬਾਹਾ ਦੇ ਬਣੇ ਪ੍ਰਧਾਨ

ਗਿੱਦੜਬਾਹਾ, 27 ਅਕਤੂਬਰ (ਬਲਦੇਵ ਸਿੰਘ ਘੱਟੋਂ, ਪਰਮਜੀਤ ਸਿੰਘ ਥੇੜ੍ਹੀ)-ਐਡਵੋਕੇਟ ਕੁਲਜਿੰਦਰ ਸਿੰਘ ਸੰਧੂ ਸਰਬਸੰਮਤੀ ਨਾਲ ਦੂਜੀ ਵਾਰ ਸਾਲ 2020-21 ਲਈ ਬਾਰ ਐਸੋਸੀਏਸ਼ਨ ਗਿੱਦੜਬਾਹਾ ਦੇ ਪ੍ਰਧਾਨ ਚੁਣੇ ਗਏ | ਬਾਰ ਐਸੋਸੀਏਸ਼ਨ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਨ ...

ਪੂਰੀ ਖ਼ਬਰ »

ਕਿਸਾਨ ਹਰਮਨਦੀਪ ਸਿੰਘ ਪਰਾਲੀ ਦਾ ਸੁਚੱਜੇ ਢੰਗ ਨਾਲ ਕਰ ਰਿਹਾ ਹੈ ਨਿਪਟਾਰਾ

ਸ੍ਰੀ ਮੁਕਤਸਰ ਸਾਹਿਬ, 27 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਬੱਲਮਗੜ੍ਹ ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਅਗਾਂਹਵਧੂ ਕਿਸਾਨ ਹਰਮਨਦੀਪ ਸਿੰਘ ਜੋ ਕਿ 20 ਏਕੜ ਰਕਬੇ ਦੀ ਖੇਤੀ ਕਰਦਾ ਹੈ ਅਤੇ ਇਹ ਕਿਸਾਨ ਪਿਛਲੇ 10 ਸਾਲਾਂ ਤੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ...

ਪੂਰੀ ਖ਼ਬਰ »

ਖੱਤਰੀ ਸਭਾ ਨੇ ਖੱਤਰੀ ਦਿਵਸ ਮਨਾਇਆ

ਮੋਗਾ, 27 ਅਕਤੂਬਰ (ਜਸਪਾਲ ਸਿੰਘ ਬੱਬੀ)-ਖੱਤਰੀ ਭਵਨ ਮੋਗਾ ਵਿਖੇ ਖੱਤਰੀ ਸਭਾ ਦੇ ਪ੍ਰਧਾਨ ਵਿਜੇ ਧੀਰ ਐਡਵੋਕੇਟ, ਮਹਿਲਾ ਖੱਤਰੀ ਸਭਾ ਸੀਨੀਅਰ ਮੀਤ ਪ੍ਰਧਾਨ ਸੁਮਨ ਮਲਹੋਤਰਾ, ਯੁਵਾ ਖੱਤਰੀ ਸਭਾ ਪ੍ਰਧਾਨ ਗੌਰਵ ਕਪੂਰ ਦੀ ਅਗਵਾਈ ਹੇਠ ਖੱਤਰੀ ਦਿਵਸ ਮਨਾਇਆ | ਸੁਮਨ ...

ਪੂਰੀ ਖ਼ਬਰ »

ਨਵੀ ਬੇਰੁਜ਼ਗਾਰ ਪੀ. ਟੀ. ਆਈ. ਅਧਿਆਪਕ ਯੂਨੀਅਨ ਨੇ ਸਿੱਖਿਆ ਸਕੱਤਰ ਦੇ ਦਫ਼ਤਰ ਵਿਖੇ ਕੀਤੀ ਮੀਟਿੰਗ-ਯੂਨੀਅਨ ਆਗੂ

ਕੋਟ ਈਸੇ ਖਾਂ, 27 ਅਕਤੂਬਰ (ਯਸ਼ਪਾਲ ਗੁਲਾਟੀ/ਗੁਰਮੀਤ ਸਿੰਘ ਖ਼ਾਲਸਾ)-ਨਵੀ ਬੇਰੁਜ਼ਗਾਰ ਪੀ. ਟੀ. ਆਈ. ਯੂਨੀਅਨ ਪੰਜਾਬ ਪ੍ਰਧਾਨ ਜਸਵੀਰ ਸਿੰਘ ਘਲੋਟੀ ਅਤੇ ਹੋਰ ਆਗੂਆਂ ਨੇ ਕੋਟ ਈਸੇ ਖਾਂ ਵਿਖੇ ਪੱਤਰਕਾਰਾਂ ਨੂੰ ਚੰਡੀਗੜ੍ਹ ਵਿਖੇ ਸਕੱਤਰ ਸਿੱਖਿਆ ਕ੍ਰਿਸ਼ਨ ਕੁਮਾਰ ...

ਪੂਰੀ ਖ਼ਬਰ »

ਸਿਵਲ ਹਸਪਤਾਲ ਖੋਸਾ ਰਣਧੀਰ ਵਿਖੇ ਸਰਬੱਤ ਦੇ ਭਲੇ ਲਈ ਸਮਾਗਮ ਕਰਵਾਏ

ਕੋਟ ਈਸੇ ਖਾਂ, 27 ਅਕਤੂਬਰ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)-ਮੌਜੂਦਾ ਮਹਾਂਮਾਰੀਆਂ ਦੇ ਚੱਲਦਿਆਂ ਪਿੰਡ ਖੋਸਾ ਰਣਧੀਰ ਦੇ ਸਰਕਾਰੀ ਹਸਪਤਾਲ ਦੇ ਸਟਾਫ਼ ਵਲੋਂ ਜਿੱਥੇ ਲੋਕਾਂ ਦੇ ਤੰਦਰੁਸਤ ਜੀਵਨ ਲਈ ਆਪਣੀਆਂ ਡਿਊਟੀਆਂ ਤਨਦੇਹੀ ਨਾਲ ਨਿਭਾਈਆਂ ਜਾ ਰਹੀਆਂ ...

ਪੂਰੀ ਖ਼ਬਰ »

ਡੀ.ਏ.ਵੀ. ਸਕੂਲ ਵਿਚ ਹਵਨ ਸਮਾਰੋਹ ਕਰਵਾਇਆ

ਕੋਟ ਈਸੇ ਖਾਂ, 27 ਅਕਤੂਬਰ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)-ਸਥਾਨਕ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਡੀ. ਏ. ਵੀ., ਕੇ. ਆਰ. ਡੀ. ਸੀਨੀ. ਸੈਕੰਡਰੀ ਪਬਲਿਕ ਸਕੂਲ ਵਿਖੇ ਆਰੀਆ ਸਮਾਜ ਨਾਲ ਸਬੰਧਿਤ ਗਿਆਰ੍ਹਵਾਂ ਹਵਨ ਯੱਗ ਕਰਵਾਇਆ ਗਿਆ | ਜਿਸ ਵਿਚ ਬੜੇ ਹੀ ...

ਪੂਰੀ ਖ਼ਬਰ »

ਸਾਬਕਾ ਡੀ. ਜੀ. ਪੀ. ਪਰਮਦੀਪ ਸਿੰਘ ਗਿੱਲ ਸਨਮਾਨਿਤ

ਮੋਗਾ, 27 ਅਕਤੂਬਰ (ਜਸਪਾਲ ਸਿੰਘ ਬੱਬੀ)-ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਮੋਗਾ ਵਿਖੇ ਪੰਜਾਬ ਦੇ ਸਾਬਕਾ ਸਾਬਕਾ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਪਰਮਦੀਪ ਸਿੰਘ ਗਿੱਲ, ਸੰਦੀਪ ਹੰਸ ਡੀ.ਸੀ. ਮੋਗਾ, ਹਰਮਨਬੀਰ ਸਿੰਘ ਗਿੱਲ ਐਸ.ਐਸ.ਪੀ. ਮੋਗਾ ਦਾ ਸਨਮਾਨ ਸੰਸਥਾ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX