ਤਾਜਾ ਖ਼ਬਰਾਂ


ਕੋਵਿਡ-19 ਦੇ ਘੱਟ ਰਹੇ ਕੇਸਾਂ ਨੂੰ ਲੈ ਕੇ ਪੰਜਾਬ ਸਰਕਾਰ ਦੁਬਾਰਾ ਦਫ਼ਤਰਾਂ 'ਚ 50 ਪ੍ਰਤੀਸ਼ਤ ਸਟਾਫ਼ ਨੂੰ ਬੁਲਾਉਣ ਲਈ ਫ਼ੈਸਲਾ
. . .  18 minutes ago
ਚੰਡੀਗੜ੍ਹ,15 ਜੂਨ - ਕੋਵਿਡ-19 ਦੇ ਘੱਟ ਰਹੇ ਕੇਸਾਂ ਨੂੰ ਲੈ ਕੇ ਚੰਡੀਗੜ੍ਹ ਪੰਜਾਬ ਸਰਕਾਰ ਦੁਬਾਰਾ ਇਕ ਪੱਤਰ...
ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਦੋ ਮੁਲਾਜ਼ਮਾਂ 'ਤੇ ਲੱਗੇ ਗੰਭੀਰ ਦੋਸ਼,ਮਿਲੀਆਂ ਸ਼ਰਾਬ ਦੀਆਂ ਖਾਲੀ ਬੋਤਲਾਂ
. . .  42 minutes ago
ਜੈਤੋ, 15 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸਥਾਨਕ ਸ਼ਹਿਰ ਦੀਆਂ ਸੰਗਤਾਂ ਵੱਲੋਂ ਇਤਿਹਾਸਕ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਦੋ ਮੁਲਾਜ਼ਮਾਂ 'ਤੇ ਕਥਿਤ ਤੋਰ 'ਤੇ ਨਸ਼ੇ ਆਦਿ ਦਾ ਸੇਵਨ ਕਰਨ ਦਾ ...
ਵਿਜੇ ਇੰਦਰ ਸਿੰਗਲਾ ਨੇ ਐਨ. ਐਮ. ਐਮ. ਐੱਸ. ਪ੍ਰੀਖਿਆ ’ਚੋਂ ਪੰਜਾਬ ਦੀ ਅੱਵਲ ਵਿਦਿਆਰਥਣ ਨੂੰ ਕੀਤਾ ਸਨਮਾਨਿਤ
. . .  about 2 hours ago
ਚੰਡੀਗੜ੍ਹ , 15 ਜੂਨ - ਸਕੂਲ ਸਿੱਖਿਆ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੜਕੀਆਂ ਪਟਿਆਲਾ ਦੀ ਵਿਦਿਆਰਥਣ ਜੋਤੀ ਨੂੰ ਐਨ. ਐਮ. ਐਮ. ਐੱਸ .ਪ੍ਰੀਖਿਆ ...
ਚੰਡੀਗੜ੍ਹ ਪ੍ਰਸ਼ਾਸਨ ਦੀਆਂ ਹਦਾਇਤਾਂ
. . .  about 2 hours ago
ਕੈਪਟਨ ਵਲੋਂ ਕੋਰੋਨਾ ਦੀ ਤੀਜੀ ਲਹਿਰ ਤੇ ਡੈਲਟਾ ਦੇ ਵੱਧ ਰਹੇ ਪ੍ਰਭਾਵ ਨੂੰ ਲੈ ਕੇ ਤਿਆਰੀ ਦੇ ਆਦੇਸ਼
. . .  about 2 hours ago
ਚੰਡੀਗੜ੍ਹ, 15 ਜੂਨ(ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਾ: ਗਗਨਦੀਪ ਕੰਗ ਦੀ ਅਗਵਾਈ ਵਾਲੇ....
ਚੰਡੀਗੜ੍ਹ : ਆਪ ਤੇ ਸ਼੍ਰੋਮਣੀ ਅਕਾਲੀ ਦਲ ਵੈਕਸੀਨ ਤੇ ਫ਼ਤਿਹ ਕਿੱਟ ਘੁਟਾਲੇ 'ਤੇ ਕਰ ਰਹੇ ਸਿਆਸਤ - ਕੈਪਟਨ
. . .  about 3 hours ago
ਮੁੱਖ ਮੰਤਰੀ ਵਲੋਂ 21 ਜੂਨ ਤੋਂ ਸਕੂਲਾਂ ਤੇ ਕਾਲਜਾਂ 'ਚ ਅਧਿਆਪਕਾਂ ਤੇ 18-45 ਸਾਲ ਦੀ ਉਮਰ ਵਰਗ ਦੇ ਵਿਦਿਆਰਥੀਆਂ ਨੂੰ ਟੀਕਾਕਰਨ ਦੇ ਆਦੇਸ਼
. . .  about 2 hours ago
ਚੰਡੀਗੜ੍ਹ, 15 ਜੂਨ(ਮਾਨ) - ਮੁੱਖ ਮੰਤਰੀ ਵਲੋਂ 21 ਜੂਨ ਤੋਂ ਸਕੂਲਾਂ ਅਤੇ ਕਾਲਜਾਂ 'ਚ....
ਕੱਲ੍ਹ ਤੋਂ ਪੰਜਾਬ ਸਰਕਾਰ ਦੀਆਂ ਕੋਰੋਨਾ ਦੀਆਂ ਨਵੀਆਂ ਹਦਾਇਤਾਂ
. . .  about 3 hours ago
ਬਿਸਤ ਦੁਆਬ ਨਹਿਰ 'ਚ ਦੇਰ ਰਾਤ ਡਿੱਗੇ ਨੰਗਲ ਦੇ ਨੌਜਵਾਨ ਦੀ ਲਾਸ਼ ਮਿਲੀ
. . .  about 3 hours ago
ਕੋਟ ਫ਼ਤੂਹੀ, 15 ਜੂਨ (ਅਵਤਾਰ ਸਿੰਘ ਅਟਵਾਲ)-ਇੱਥੋਂ ਨਜ਼ਦੀਕੀ ਪਿੰਡ ਪਚਨੰਗਲਾਂ ਦੇ ਬਿਸਤ ਦੁਆਬ ਨਹਿਰ ਦੇ ਪੁਲ ਦੇ ਕਰੀਬ ਪਿੰਡ ਨੰਗਲ ਦਾ 27 ਸਾਲਾਂ ਨੌਜਵਾਨ ਦੇਰ ਸ਼ਾਮ ਡਿਗ ਪਿਆ ਸੀ, ਜਿਸ ਦੀ ਲਾਸ਼ ਬਾਅਦ ਦੁਪਹਿਰ ...
ਦੇਸ਼ ਵਿਚ ਕੁੱਲ 26 ਕਰੋੜ ਲੋਕਾਂ ਨੂੰ ਲੱਗ ਚੁਕੀ ਹੈ ਵੈਕਸੀਨ - ਸਿਹਤ ਮੰਤਰਾਲਾ
. . .  about 4 hours ago
ਨਵੀਂ ਦਿੱਲੀ 15 ਜੂਨ - ਲਵ ਅਗਰਵਾਲ, ਸੰਯੁਕਤ ਸਕੱਤਰ ਸਿਹਤ ਮੰਤਰਾਲਾ ਦਾ ਕਹਿਣਾ ਹੈ ਕਿ ਹੁਣ ਤੱਕ ਦੇਸ਼ ਵਿਚ ਕੁੱਲ 26 ਕਰੋੜ ਲੋਕਾਂ ਨੂੰ ਟੀਕੇ ਦੀਆਂ ਖੁਰਾਕਾਂ ਦਿੱਤੀਆਂ ਜਾ ਚੁਕੀਆਂ ਹਨ ।
ਮੰਗਾਂ ਮਨਾਉਣ ਲਈ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੇ ਸਾਥੀ ਓਵਰ ਬ੍ਰਿਜ ’ਤੇ ਚੜ੍ਹੇ
. . .  about 4 hours ago
ਪਟਿਆਲਾ ,15 ਜੂਨ (ਧਰਮਿੰਦਰ ਸਿੰਘ ਸਿੱਧੂ)-ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ’ਤੇ ਹੋਏ ਲਾਠੀਚਾਰਜ ਤੇ ਪੁਲਿਸ ਨਾਲ ਹੋਈ ਧੱਕਾ ਮੁੱਕੀ ਉਪਰੰਤ ਈ .ਟੀ .ਟੀ .ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ...
ਪ੍ਰਦਰਸ਼ਨ ਦੌਰਾਨ ਅਕਾਲੀ ਦਲ ਤੇ ਬਸਪਾ ਵਰਕਰਾਂ 'ਤੇ ਮਾਰੀਆਂ ਗਈਆਂ ਪਾਣੀ ਦੀਆਂ ਬੁਛਾੜਾਂ ਤੇ ਹੋਇਆ ਲਾਠੀਚਾਰਜ
. . .  about 5 hours ago
ਚੰਡੀਗੜ੍ਹ, 15 ਜੂਨ - ਸ਼੍ਰੋਮਣੀ ਅਕਾਲੀ ਦਲ (ਬ) ਤੇ ਬਹੁਜਨ ਸਮਾਜ ਪਾਰਟੀ ਵਲੋਂ ਅੱਜ ਵੱਡੀ ਪੱਧਰ 'ਤੇ ਸੂਬੇ ਦੀ ਕੈਪਟਨ ਸਰਕਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ...
ਕਿਸਾਨਾਂ ਨੇ ਭਾਜਪਾ ਆਗੂ ਸੁਰਜੀਤ ਜਿਆਣੀ ਦਾ ਕੀਤਾ ਘਿਰਾਓ, ਦਿਖਾਈਆਂ ਚੂੜੀਆਂ
. . .  about 5 hours ago
ਫ਼ਾਜ਼ਿਲਕਾ ,15 ਜੂਨ (ਪ੍ਰਦੀਪ ਕੁਮਾਰ) - ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵਲੋਂ ਅੱਜ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਸੁਰਜੀਤ ਕੁਮਾਰ ਜਿਆਣੀ ਦਾ ਘਿਰਾਓ ਕੀਤਾ ਗਿਆ ਅਤੇ ਚੂੜੀਆਂ ਦਿਖਾਈਆਂ...
ਸ਼੍ਰੋਮਣੀ ਅਕਾਲੀ ਦਲ (ਬ) ਤੇ ਬਸਪਾ ਵਲੋਂ ਕੈਪਟਨ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ
. . .  about 5 hours ago
ਚੰਡੀਗੜ੍ਹ, 15 ਜੂਨ - ਸ਼੍ਰੋਮਣੀ ਅਕਾਲੀ ਦਲ (ਬ) ਤੇ ਬਹੁਜਨ ਸਮਾਜ ਪਾਰਟੀ ਵਲੋਂ ਅੱਜ ਵੱਡੀ ਪੱਧਰ 'ਤੇ ਸੂਬੇ ਦੀ ਕੈਪਟਨ ਸਰਕਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਸ. ਸੁਖਬੀਰ ਸਿੰਘ ਬਾਦਲ ਸਮੇਤ ਦੋਵਾਂ ਪਾਰਟੀਆਂ ਦੇ ਵਰਕਰਾਂ ਨੂੰ ਹਿਰਾਸਤ ਵਿਚ ਲਿਆ ਗਿਆ। ਦਰਅਸਲ, ਕੈਪਟਨ...
ਬੇਰੁਜ਼ਗਾਰ ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਨਾਲ ਪੁਲਿਸ ਵਲੋਂ ਧੱਕਾ ਮੁੱਕੀ
. . .  about 5 hours ago
ਪਟਿਆਲਾ, 15 ਜੂਨ (ਧਰਮਿੰਦਰ ਸਿੰਘ ਸਿੱਧੂ) - ਬੇਰੁਜ਼ਗਾਰ ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਵਲੋਂ ਮੋਤੀ ਮਹਿਲ ਦਾ ਘਿਰਾਓ ਕਰਨ ਤੋਂ ਰੋਕਦਿਆਂ ਪੁਲਿਸ ਵਲੋਂ ਧੱਕਾ ਮੁੱਕੀ ਕਰਕੇ ਧਰਨਾਕਾਰੀਆਂ ਨੂੰ ਬੱਸਾਂ ਵਿਚ ਬਿਠਾ ਕੇ ਲੈ ਜਾਇਆ...
ਹਰਿਆਣਾ ਦੇ ਸਕੂਲਾਂ ਵਿਚ ਛੁੱਟੀਆਂ 'ਚ ਕੀਤਾ ਗਿਆ 15 ਦਿਨਾਂ ਦਾ ਵਾਧਾ
. . .  about 6 hours ago
ਚੰਡੀਗੜ੍ਹ, 15 ਜੂਨ (ਰਾਮ ਸਿੰਘ ਬਰਾੜ) - ਹਰਿਆਣਾ ਦੇ ਸਾਰੇ ਸਕੂਲਾਂ ਵਿਚ 15 ਦਿਨਾਂ ਲਈ ਛੁੱਟੀਆਂ 'ਚ ਵਾਧਾ ਕੀਤਾ ਗਿਆ ਹੈ। ਹੁਣ 30 ਜੂਨ ਤੱਕ ਸਕੂਲਾਂ ਵਿਚ ਛੁੱਟੀਆਂ...
ਆਪ ਨੇ ਕੈਪਟਨ ਸਰਕਾਰ ਖ਼ਿਲਾਫ਼ ਆਰੰਭੀ ਭੁੱਖ ਹੜਤਾਲ
. . .  about 6 hours ago
ਸੰਗਰੂਰ, 15 ਜੂਨ (ਦਮਨਜੀਤ ਸਿੰਘ) - ਆਮ ਆਦਮੀ ਪਾਰਟੀ ਵਲੋਂ ਪੰਜਾਬ ਸਰਕਾਰ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਉੱਤੇ ਦਲਿਤ ਵਿਦਿਆਰਥੀਆਂ ਦੇ 64 ਕਰੋੜ ਰੁਪਏ ਦੇ ਵਜ਼ੀਫ਼ੇ ਘੋਟਾਲੇ ਦੇ ਦੋਸ਼ ਲਗਾਉਂਦਿਆਂ ਸੂਬੇ ਭਰ ਵਿਚ ਸ਼ੁਰੂ ਕੀਤੀ ਲੜੀਵਾਰ ਭੁੱਖ ਹੜਤਾਲ ਦੇ ਚੱਲਦਿਆਂ ਅੱਜ ਸੰਗਰੂਰ ਵਿਖੇ ਵੀ ਆਪ ਆਗੂਆਂ...
ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਮੋਤੀ ਮਹਿਲ ਵੱਲ ਨੂੰ ਵਧੇ
. . .  about 6 hours ago
ਪਟਿਆਲਾ, 15 ਜੂਨ (ਧਰਮਿੰਦਰ ਸਿੰਘ ਸਿੱਧੂ) - ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਜਿੱਥੇ ਸੰਗਰੂਰ ਵਿਖੇ ਪੰਜ ਮਹੀਨਿਆਂ ਤੋਂ ਧਰਨਾ ਦੇ ਰਹੇ ਹਨ ਤੇ ਦੂਜੇ ਪਾਸੇ 86 ਦਿਨਾਂ ਤੋਂ ਪਟਿਆਲਾ ਟਾਵਰ ਦੇ ਉੱਪਰ ਸੁਰਿੰਦਰਪਾਲ ਗੁਰਦਾਸਪੁਰ ਸਿਹਤ ਵਿਗੜਨ ਦੇ ਬਾਵਜੂਦ...
ਗੈਂਗਸਟਰ ਜੈਪਾਲ ਭੁੱਲਰ ਦੇ ਮਾਮਲੇ 'ਚ ਪਿਤਾ ਨੇ ਅਦਾਲਤ ਨੂੰ ਜਲਦ ਸੁਣਵਾਈ ਦੀ ਕੀਤੀ ਮੰਗ
. . .  about 6 hours ago
ਚੰਡੀਗੜ੍ਹ, 15 ਜੂਨ (ਬਰਜਿੰਦਰ ਗੌੜ) - ਕੋਲਕਾਤਾ ਵਿਖੇ ਪੁਲਿਸ ਮੁਕਾਬਲੇ 'ਚ ਮਾਰੇ ਗਏ ਗੈਂਗਸਟਰ ਜੈਪਾਲ ਭੁੱਲਰ ਦੇ ਪਰਿਵਾਰ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜਾ...
ਪੁਲਿਸ ਨੇ ਪ੍ਰਦਰਸ਼ਨ ਦੌਰਾਨ ਸੁਖਬੀਰ ਸਿੰਘ ਬਾਦਲ ਨੂੰ ਲਿਆ ਹਿਰਾਸਤ ਵਿਚ
. . .  about 6 hours ago
ਚੰਡੀਗੜ੍ਹ, 15 ਜੂਨ - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਬਾਹਰ ਪ੍ਰਦਰਸ਼ਨ ਕਰਨ ਦੌਰਾਨ ਪੁਲਿਸ ਵਲੋਂ ਹਿਰਾਸਤ...
ਨਾਜਾਇਜ਼ ਸੰਬੰਧਾਂ ਦੇ ਚੱਲਦਿਆਂ ਨਜ਼ਦੀਕੀ ਰਿਸ਼ਤੇਦਾਰ ਵਲੋਂ ਕੀਤੀ ਗਈ ਸੀ ਨੌਜਵਾਨ ਦੀ ਬੇਤਹਾਸ਼ਾ ਕੁੱਟਮਾਰ, ਪੁਲਿਸ ਨੇ ਸੁਲਝਾਇਆ ਮਾਮਲਾ
. . .  about 7 hours ago
ਅਜਨਾਲਾ, 15 ਜੂਨ (ਗੁਰਪ੍ਰੀਤ ਸਿੰਘ ਢਿੱਲੋਂ) - ਬੀਤੀ 11 ਜੂਨ ਨੂੰ ਰਾਤ ਸਮੇਂ ਪਿੰਡ ਭੋਏਵਾਲੀ ਦੇ ਇਕ ਨੌਜਵਾਨ ਦੀ ਹੋਈ ਬੇਤਹਾਸ਼ਾ ਕੁੱਟਮਾਰ ਦੇ ਮਾਮਲੇ ਦੀ ਗੁੱਥੀ ਨੂੰ ਸੁਲਝਾਉਂਦਿਆਂ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਨੌਜਵਾਨ ਦੀ ਕੁੱਟਮਾਰ ਕਰਨ ਵਾਲੇ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਸਾਰੇ ਮਾਮਲੇ ਦਾ...
ਧਰਮਸੋਤ ਖ਼ਿਲਾਫ਼ ਆਪ ਦੇ ਆਗੂਆਂ ਵਲੋਂ ਜ਼ਿਲ੍ਹਾ ਹੈੱਡਕੁਆਟਰ 'ਤੇ ਭੁੱਖ ਹੜਤਾਲ ਸ਼ੁਰੂ
. . .  about 7 hours ago
ਫ਼ਿਰੋਜ਼ਪੁਰ, 15 ਜੂਨ (ਕੁਲਬੀਰ ਸਿੰਘ ਸੋਢੀ) - ਪੰਜਾਬ ਪ੍ਰਧਾਨ ਭਗਵੰਤ ਮਾਨ ਅਤੇ ਸਮੁੱਚੀ ਲੀਡਰਸ਼ਿਪ ਦੀ ਅਗਵਾਈ ਹੇਠ ਪੰਜਾਬ ਐਸ...
ਆਪਣੀ ਪੱਗ ਨਾਲ ਰਾਜੀਵ ਗਾਂਧੀ ਦਾ ਬੁੱਤ ਸਾਫ਼ ਕਰਨ ਵਾਲੇ ਕਾਂਗਰਸੀ ਦਾ ਕਿਸਾਨਾਂ ਵਲੋਂ ਵਿਰੋਧ
. . .  about 7 hours ago
ਸ੍ਰੀ ਅਨੰਦਪੁਰ ਸਾਹਿਬ, 15 ਜੂਨ (ਨਿੱਕੂਵਾਲ ਤੇ ਕਰਨੈਲ ਸਿੰਘ) - ਸਰਬ ਭਾਰਤੀ ਕਾਂਗਰਸ ਕਮੇਟੀ ਦੇ ਕੌਮੀ ਜੁਆਇੰਟ ਕੋ-ਕੋਆਰਡੀਨੇਟਰ ਅਤੇ ਲੁਧਿਆਣਾ ਨਿਵਾਸੀ ਗੁਰਸਿਮਰਨ ਸਿੰਘ ਮੰਡ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਆਏ ਪੁੱਜੇ ਸਨ, ਜਿਨ੍ਹਾਂ ਦਾ ਭਾਰਤੀ ਕਿਸਾਨ ਯੂਨੀਅਨ ਵਲੋਂ ਵਿਰੋਧ ਕੀਤਾ...
ਝੀਲ 'ਚੋਂ ਮਿਲੀਆਂ ਮਾਂ-ਧੀ ਦੀਆਂ ਲਾਸ਼ਾਂ
. . .  about 8 hours ago
ਬਠਿੰਡਾ, 15 ਜੂਨ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਦੇ ਥਰਮਲ ਪਲਾਂਟ ਦੀ ਝੀਲ ਵਿਚੋਂ ਇਕ ਮਾਂ ਅਤੇ ਉਸ ਦੀ ਬੇਟੀ ਦੀਆਂ ਲਾਸ਼ਾਂ ਮਿਲੀਆਂ ਹਨ। ਬੇਟੀ ਦੀ ਉਮਰ 4 ਸਾਲ ਜਾਪ ਰਹੀ ਹੈ। ਹਾਲਾਂਕਿ ਉਨ੍ਹਾਂ ਦੀ ਪਹਿਚਾਣ ਨਹੀਂ ਹੋ...
ਸਾਬਕਾ ਡੀ.ਸੀ.ਪੀ. ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਲ
. . .  about 8 hours ago
ਜਲੰਧਰ, 15 ਜੂਨ (ਸ਼ਿਵ ਸ਼ਰਮਾ) - ਸਾਬਕਾ ਡੀ.ਸੀ.ਪੀ. ਬਲਕਾਰ ਸਿੰਘ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਆਮ ਆਦਮੀ ਪਾਰਟੀ ਦੇ ਪੰਜਾਬ ਵਿਚ ਸਹਿ ਇੰਚਾਰਜ ਰਾਘਵ ਚੱਢਾ ਦੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਕੱਤਕ ਸੰਮਤ 552

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਦੋ ਟਰੱਕਾਂ ਦੀ ਭਿਆਨਕ ਟੱਕਰ 'ਚ ਦੋਵੇਂ ਚਾਲਕਾਂ ਦੀ ਮੌਤ-ਕਲੀਨਰ ਜ਼ਖਮੀ

ਫ਼ਿਰੋਜ਼ਪੁਰ/ਲੱਖੋ ਕੇ ਬਹਿਰਾਮ/ਮਮਦੋਟ, 27 ਅਕਤੂਬਰ (ਤਪਿੰਦਰ ਸਿੰਘ, ਰਾਜਿੰਦਰ ਸਿੰਘ ਹਾਂਡਾ, ਸੁਖਦੇਵ ਸਿੰਘ ਸੰਗਮ)- ਫ਼ਿਰੋਜ਼ਪੁਰ-ਫ਼ਾਜ਼ਿਲਕਾ ਮੁੱਖ ਮਾਰਗ 'ਤੇ ਪੈਂਦੇ ਪਿੰਡ ਖਾਈ ਫੇਮੇ ਕੀ ਨਜ਼ਦੀਕ ਹੋਏ ਇਕ ਭਿਆਨਕ ਸੜਕ ਹਾਦਸੇ 'ਚ ਦੋਵਾਂ ਟਰੱਕਾਂ ਦੇ ਚਾਲਕਾਂ ਦੀ ...

ਪੂਰੀ ਖ਼ਬਰ »

'ਚੇਤੰਨ ਭਾਰਤ,ਬਖ਼ਤਾਵਰ ਭਾਰਤ' ਤਹਿਤ ਚੇਤਨਤਾ ਜਾਗਰੂਕਤਾ ਹਫਤੇ ਦੀ ਕੀਤੀ ਸ਼ੁਰੂਆਤ

ਫ਼ਿਰੋਜ਼ਪੁਰ, 27 ਅਕਤੂਬਰ (ਤਪਿੰਦਰ ਸਿੰਘ)- ਮੰਡਲ ਰੇਲ ਪ੍ਰਬੰਧਕ ਦਫ਼ਤਰ ਫ਼ਿਰੋਜ਼ਪੁਰ ਵਿਖੇ“ਚੇਤਨਤਾ ਜਾਗਰੂਕਤਾ ਹਫ਼ਤੇ-2020 ਦੀ ਸ਼ੁਰੂਆਤ ਮੰਡਲ ਰੇਲ ਪ੍ਰਬੰਧਕ ਰਾਜੇਸ਼ ਅਗਰਵਾਲ ਵਲੋਂ ਸਤਿਅਨਿਸ਼ਠ ਦਾਅਵਾ ਦੀ ਸਹੁੰ ਲੈ ਕੇ ਕੀਤੀ ਗਈ ਜੋ 2 ਨਵੰਬਰ ਤੱਕ ਮਨਾਇਆ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਅੱਜ 5 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਹੋਏ ਰਿਪੋਰਟ- 79 ਲੋਕਾਂ ਨੇ ਕੋਰੋਨਾ ਨੂੰ ਦਿੱਤੀ ਮਾਤ

ਫ਼ਿਰੋਜ਼ਪੁਰ, 27 ਅਕਤੂਬਰ (ਤਪਿੰਦਰ ਸਿੰਘ)- ਜ਼ਿਲ੍ਹੇ ਵਿਚ ਮੰਗਲਵਾਰ ਨੂੰ 79 ਲੋਕਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ ਅਤੇ ਕੁਲ 3972 ਵਿਅਕਤੀ ਇਸ ਵਾਇਰਸ ਤੋਂ ਤੰਦਰੁਸਤ ਹੋਏ ਹਨ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ ਨੇ ਦਿੰਦਿਆਂ ਦੱਸਿਆ ਜ਼ਿਲ੍ਹੇ ਵਿਚ ...

ਪੂਰੀ ਖ਼ਬਰ »

20 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 27 ਅਕਤੂਬਰ (ਗੁਰਿੰਦਰ ਸਿੰਘ)- ਨਸ਼ੇੜੀਆਂ ਤੇ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਕਰਦਿਆਂ ਥਾਣਾ ਸਿਟੀ ਪੁਲਿਸ ਨੇ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆਂ ਥਾਣਾ ਸਿਟੀ ਫ਼ਿਰੋਜ਼ਪੁਰ ਦੇ ਸਹਾਇਕ ...

ਪੂਰੀ ਖ਼ਬਰ »

ਮਾਮਲਾ 50 ਗ੍ਰਾਮ ਹੈਰੋਇਨ ਬਰਾਮਦਗੀ ਦਾ ਹੈਰੋਇਨ ਰੱਖਣ ਦੇ ਮਾਮਲੇ 'ਚ ਰੈਗੂਲਰ ਜ਼ਮਾਨਤ ਮਨਜ਼ੂਰ

ਫ਼ਿਰੋਜ਼ਪੁਰ, 27 ਅਕਤੂਬਰ (ਰਾਕੇਸ਼ ਚਾਵਲਾ)- ਹੈਰੋਇਨ ਰੱਖਣ ਦੇ ਮਾਮਲੇ 'ਚ ਇਕ ਵਿਅਕਤੀ ਦੀ ਰੈਗੂਲਰ ਜ਼ਮਾਨਤ ਅਰਜ਼ੀ ਫ਼ਿਰੋਜ਼ਪੁਰ ਦੀ ਸੈਸ਼ਨ ਕੋਰਟ ਨੇ ਮਨਜ਼ੂਰ ਕੀਤੀ ਹੈ | ਜਾਣਕਾਰੀ ਅਨੁਸਾਰ ਥਾਣਾ ਘੱਲ ਖ਼ੁਰਦ ਪੁਲਿਸ ਵਲੋਂ ਮਿਤੀ 17 ਸਤੰਬਰ ਨੂੰ ਦਰਜ ਮਾਮਲੇ ਵਿਚ ...

ਪੂਰੀ ਖ਼ਬਰ »

ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਵਿਕਾਸ ਕਾਰਜ ਸ਼ੁਰੂ ਕਰਵਾਏ

ਜ਼ੀਰਾ, 27 ਅਕਤੂਬਰ (ਜੋਗਿੰਦਰ ਸਿੰਘ ਕੰਡਿਆਲ)- ਇਲਾਕੇ ਦਾ ਵਿਕਾਸ ਕਰਵਾ ਕੇ ਹਲਕਾ ਜ਼ੀਰਾ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਵੱਖ-ਵੱਖ ਵਾਰਡਾਂ ਵਿਚ ਕਹੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਫ਼ਿਰੋਜ਼ਪੁਰ, 27 ਅਕਤੂਬਰ (ਤਪਿੰਦਰ ਸਿੰਘ)- ਪੁਲਿਸ ਥਾਣਾ ਘੱਲ ਖੁਰਦ ਅਧੀਨ ਪੈਂਦੇ ਪਿੰਡ ਢੀਂਡਸਾ ਜੀ.ਟੀ. ਰੋਡ 'ਤੇ ਵਾਪਰੇ ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਹੋ ਜਾਣ ਦੀ ਸੂਚਨਾ ਹੈ | ਧੰਨਾ ਪੁੱਤਰ ਦਿਲਾਵਰ ਵਾਸੀ ਸੋਢੀ ਨਗਰ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਏ ਕਿ ਉਹ ...

ਪੂਰੀ ਖ਼ਬਰ »

ਮਾਮਲਾ : 21800 ਕਿੱਲੋ ਲਾਹਣ ਬਰਾਮਦਗੀ ਦਾ ਲਾਹਣ ਦਾ ਜ਼ਖ਼ੀਰਾ ਰੱਖਣ ਦੇ ਮਾਮਲੇ 'ਚ ਇਕ ਵਿਅਕਤੀ ਦੀ ਗਿ੍ਫ਼ਤਾਰੀ 'ਤੇ ਲਗਾਈ ਰੋਕ

ਫ਼ਿਰੋਜ਼ਪੁਰ, 27 ਅਕਤੂਬਰ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਦੀ ਸੈਸ਼ਨ ਕੋਰਟ ਵਿਚੋਂ ਥਾਣਾ ਸਦਰ ਪੁਲਿਸ ਨੂੰ ਅਦਾਲਤੀ ਝਟਕਾ ਮਿਲਿਆ ਹੈ, 21 ਹਜ਼ਾਰ 800 ਕਿੱਲੋ ਲਾਹਣ ਦੇ ਜ਼ਖੀਰੇ ਵਿਚ 21 ਮਹੀਨੇ ਤੋਂ ਲੋੜੀਂਦੇ ਇਕ ਵਿਅਕਤੀ ਦੀ ਗਿ੍ਫ਼ਤਾਰੀ 'ਤੇ ਰੋਕ ਲਗਾ ਕੇ ਕੋਰਟ ਨੇ ...

ਪੂਰੀ ਖ਼ਬਰ »

ਐਕਟਿਵਾ ਤੇ ਕਾਰ ਦੀ ਟੱਕਰ 'ਚ ਇਕ ਵਿਅਕਤੀ ਦੀ ਮੌਤ

ਫ਼ਿਰੋਜ਼ਪੁਰ, 27 ਅਕਤੂਬਰ (ਤਪਿੰਦਰ ਸਿੰਘ)- ਪਿੰਡ ਮਲਸੀਆਂ ਕਲਾਂ ਨਜ਼ਦੀਕ ਐਕਟਿਵਾ ਸਵਾਰ ਵਿਅਕਤੀ ਨੂੰ ਕਾਰ ਚਾਲਕ ਵਲੋਂ ਪਿੱਛੋਂ ਟੱਕਰ ਮਾਰ ਦੇਣ ਦੀ ਸੂਚਨਾ ਹੈ, ਜਿਸ ਦੌਰਾਨ ਐਕਟਿਵਾ ਸਵਾਰ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਥੋਮਸ ਪੁੱਤਰ ਅਬਦੁਲ ਮਸੀਹ ਵਾਸੀ ...

ਪੂਰੀ ਖ਼ਬਰ »

ਕੇਂਦਰੀ ਤਨਖ਼ਾਹ ਪੈਟਰਨ ਲਾਗੂ ਕਰਨ ਖ਼ਿਲਾਫ਼ ਬੀ.ਪੀ.ਈ.ਓ. ਨੂੰ ਸੌਾਪਿਆ ਮੰਗ-ਪੱਤਰ

ਫ਼ਿਰੋਜ਼ਪੁਰ, 27 ਅਕਤੂਬਰ (ਤਪਿੰਦਰ ਸਿੰਘ)- ਡੈਮੋਕੇ੍ਰਟਿਕ ਟੀਚਰ ਫ਼ਰੰਟ ਪੰਜਾਬ ਦੇ ਸੱਦੇ 'ਤੇ ਡੀ.ਟੀ.ਐਫ. ਬਲਾਕ ਘੱਲ ਖੁਰਦ-2 ਵਲੋਂ ਗੁਰਮੀਤ ਸਿੰਘ ਅਤੇ ਦੀਦਾਰ ਸਿੰਘ ਮੁੱਦਕੀ ਦੀ ਅਗਵਾਈ ਵਿਚ ਪੰਜਾਬ ਸਰਕਾਰ ਦੁਆਰਾ ਆਹਲੂਵਾਲੀਆ ਕਮੇਟੀ ਦੀਆਂ ਸਿਫ਼ਾਰਿਸ਼ਾਂ ਨੂੰ ...

ਪੂਰੀ ਖ਼ਬਰ »

ਵਿਧਾਇਕ ਪਿੰਕੀ ਵਲੋਂ ਲਿਆਂਦੀ ਗਰਾਂਟ ਨੇ ਫ਼ਿਰੋਜ਼ਪੁਰ ਛਾਉਣੀ ਦੀ ਨੁਹਾਰ ਬਦਲੀ

ਫ਼ਿਰੋਜ਼ਪੁਰ, 27 ਅਕਤੂਬਰ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਦੇ ਵਿਕਾਸ ਪ੍ਰਤੀ ਸਮਰਪਿਤ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਪਰਮਿੰਦਰ ਸਿੰਘ ਪਿੰਕੀ ਦੇ ਅਣਥੱਕ ਯਤਨਾਂ ਨਾਲ ਪਿਛਲੇ ਕੁਝ ਸਮੇਂ ਵਿਚ ਫ਼ਿਰੋਜ਼ਪੁਰ ਛਾਉਣੀ ਦੇ ਸਮੁੱਚੇ ਵਿਕਾਸ ਲਈ 12 ਕਰੋੜ ਰੁਪਏ ਤੋਂ ਵੱਧ ...

ਪੂਰੀ ਖ਼ਬਰ »

ਸਾਹਿਤ ਸਭਾ ਜ਼ੀਰਾ ਨੇ ਲੈਕਚਰਾਰ ਨਰਿੰਦਰ ਸਿੰਘ ਦੀ ਪਲੇਠੀ ਕਿਤਾਬ 'ਚਾਨਣ ਕਣੀਆਂ' ਕੀਤੀ ਲੋਕ ਅਰਪਿਤ

ਜ਼ੀਰਾ, 27 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਸਾਹਿਤ ਸਭਾ ਜ਼ੀਰਾ ਵਲੋਂ ਬੀਤੇ ਕੱਲ੍ਹ ਸਥਾਨਕ ਜੀਵਨ ਮੱਲ ਸਕੂਲ ਵਿਖੇ ਇਕ ਵਿਸ਼ੇਸ਼ ਸਮਾਗਮ ਕਰਵਾ ਕੇ ਲੈਕਚਰਾਰ ਨਰਿੰਦਰ ਸਿੰਘ ਵਲੋਂ ਵੱਖ-ਵੱਖ ਵਿਸ਼ਿਆਂ ਸਬੰਧੀ ਲਿਖੀ ਗਈ ਪਲੇਠੀ ਕਿਤਾਬ 'ਚਾਨਣ ਕਣੀਆਂ' ਦੀ ਘੁੰਡ ਚੁਕਾਈ ...

ਪੂਰੀ ਖ਼ਬਰ »

ਔਰਤ ਦੀ ਕੁੱਟ ਮਾਰ ਕਰਨ ਦੇ ਦੋਸ਼ ਹੇਠ ਮਾਮਲਾ ਦਰਜ

ਖੂਈਆਂ ਸਰਵਰ, 27 ਅਕਤੂਬਰ (ਵਿਵੇਕ ਹੂੜੀਆ)-ਥਾਣਾ ਖੂਈਆਂ ਸਰਵਰ ਦੀ ਪੁਲਿਸ ਨੇ ਪਾਣੀ ਦੀ ਵਾਰੀ ਨੂੰ ਲੈ ਇਕ ਔਰਤ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਕੁਝ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਪ੍ਰਵੀਨ ...

ਪੂਰੀ ਖ਼ਬਰ »

ਘਰ ਦੇ ਬਾਹਰੋਂ ਐਕਟਿਵਾ ਚੋਰੀ

ਫ਼ਿਰੋਜ਼ਪੁਰ, 27 ਅਕਤੂਬਰ (ਗੁਰਿੰਦਰ ਸਿੰਘ)- ਚੋਰਾਂ ਨੇ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਇੱਛੇ ਵਾਲਾ ਰੋਡ ਸਥਿਤ ਸਿਟੀ ਇਨਕਲੇਵ 'ਚ ਘਰ ਦੇ ਬਾਹਰ ਖੜੀ ਐਕਟਿਵਾ ਚੋਰੀ ਕਰ ਲਈ | ਸਿਟੀ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਅਜੀਤ ਕੁਮਾਰ ਪੁੱਤਰ ਬਿਸ਼ਨ ਲਾਲ ਵਾਸੀ 41, ...

ਪੂਰੀ ਖ਼ਬਰ »

ਸਵ. ਕਮਲ ਸ਼ਰਮਾ ਦੀ ਪਹਿਲੀ ਬਰਸੀ ਮੌਕੇ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਫ਼ਿਰੋਜ਼ਪੁਰ, 27 ਅਕਤੂਬਰ (ਰਾਕੇਸ਼ ਚਾਵਲਾ)- ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸਵ: ਕਮਲ ਸ਼ਰਮਾ ਦੀ ਪਹਿਲੀ ਬਰਸੀ ਅੱਜ ਉਨ੍ਹਾਂ ਦੇ ਗ੍ਰਹਿ ਪ੍ਰੀਤ ਨਗਰ ਵਿਖੇ ਮਨਾਈ ਗਈ | ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਰਾਗੀ ਜਥੇ ਵਲੋਂ ਵੈਰਾਗਮਈ ਕੀਰਤਨ ਰਾਹੀਂ ਸੰਗਤ ਨੂੰ ਪ੍ਰਮਾਤਮਾ ਦੇ ਭਾਣੇ ਨੂੰ ਮਿੱਠਾ ਕਰਕੇ ਮੰਨਣ ਦਾ ਸੰਦੇਸ਼ ਦਿੱਤਾ ਗਿਆ | ਸ਼ਰਧਾਂਜਲੀ ਸਮਾਗਮ ਸਮੇਂ ਭਾਜਪਾ ਦੇ ਸੂਬਾਈ ਜਰਨਲ ਸਕੱਤਰ ਸੁਭਾਸ਼ ਸ਼ਰਮਾ ਨੇ ਭਾਰਤੀ ਜਨਤਾ ਪਾਰਟੀ ਵਲੋਂ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਮਲ ਸ਼ਰਮਾ ਦੇ ਵਿਛੋੜੇ ਨੂੰ ਅਕਹਿ ਅਤੇ ਅਸਹਿ ਦੱਸਦੇ ਹੋਏ ਸਮਾਜ ਸੁਧਾਰਾਂ ਅਤੇ ਪਾਰਟੀ ਨੂੰ ਸਮਰਪਿਤ ਹੋ ਨਿਭਾਈਆਂ ਸੇਵਾਵਾਂ ਨੂੰ ਸੱਭ ਦੇ ਨਾਲ ਸਾਂਝਾ ਕੀਤਾ | ਸ਼ਰਧਾਂਜਲੀ ਸਮਾਰੋਹ 'ਚ ਅਨਿਲ ਜੋਸ਼ੀ ਸਾਬਕਾ ਕੈਬਨਿਟ ਮੰਤਰੀ ਪੰਜਾਬ, ਰਾਜਿੰਦਰ ਮੋਹਨ ਸਿੰਘ ਛੀਨਾ, ਜੁਗਰਾਜ ਸਿੰਘ ਕਟੋਰਾ ਜਰਨਲ ਸਕੱਤਰ ਕਿਸਾਨ ਮੋਰਚਾ ਭਾਜਪਾ ਪੰਜਾਬ, ਜੋਰਾ ਸਿੰਘ ਸੰਧੂ ਮੈਂਬਰ ਕੈਂਟ ਬੋਰਡ, ਪ੍ਰਵੀਨ ਬਾਂਸਲ ਉਪ ਪ੍ਰਧਾਨ ਬੀ.ਜੇ.ਪੀ. ਪੰਜਾਬ, ਡੀ.ਪੀ ਚੰਦਨ ਸਾਬਕਾ ਚੇਅਰਮੈਨ, ਸੁਰਿੰਦਰ ਸਿੰਘ ਬੱਗੇ ਕੇ ਪਿੱਪਲ ਜ਼ਿਲ੍ਹਾ ਪ੍ਰਧਾਨ ਬੀ.ਜੇ.ਪੀ., ਰਣਦੀਪ ਸਿੰਘ ਦਿਓਲ ਪ੍ਰਧਾਨ ਭਾਜਪਾ ਜ਼ਿਲ੍ਹਾ ਸੰਗਰੂਰ, ਸਕੱਤਰ ਬੀ.ਜੇ.ਪੀ. ਪੰਜਾਬ ਰਾਜਿੰਦਰ ਕਾਲੜਾ, ਮੈਂਬਰ ਕਾਰਜਕਾਰਨੀ ਵਿਨੋਦ ਗੁਪਤਾ, ਸ਼ਿਵਰਾਜ ਸਕੱਤਰ ਬੀ.ਜੇ.ਪੀ. ਪੰਜਾਬ, ਸਾਬਕਾ ਯੁਵਾ ਮੋਰਚਾ ਪ੍ਰਧਾਨ ਬੀ.ਜੇ.ਪੀ. ਸ਼ਿਵਬੀਰ ਸਿੰਘ ਰਾਜਨ, ਯੁਵਾ ਮੋਰਚਾ ਕੌਮੀ ਉਪ ਪ੍ਰਧਾਨ ਗੁਰਪ੍ਰਵੇਸ਼ ਸਿੰਘ ਸ਼ੈਲਾ ਸੰਧੂ, ਆਸ਼ੂ ਸਾਂਪਲਾ, ਵਾਈਸ ਪ੍ਰਧਾਨ ਕਿਸਾਨ ਮੋਰਚਾ ਬਲਵਿੰਦਰ ਮਕੌੜਾ, ਜ਼ਿਲ੍ਹਾ ਪ੍ਰਧਾਨ ਮੁਕਤਸਰ ਰਾਜੇਸ਼ ਪਠੇਲਾ, ਜ਼ਿਲ੍ਹਾ ਪ੍ਰਧਾਨ ਫ਼ਾਜ਼ਿਲਕਾ ਰਾਕੇਸ਼ ਧੂੜੀਆ, ਕਰਨੈਲ ਸਿੰਘ ਭਾਵੜਾ ਪ੍ਰਧਾਨ ਜੱਟ ਰਾਖਵਾਂਕਰਨ ਸੰਘਰਸ਼ ਸੰਮਤੀ, ਵਾਈਸ ਪ੍ਰਧਾਨ ਕਿਸਾਨ ਮੋਰਚਾ ਰਵਿੰਦਰ ਗਿੰਨੀ, ਨਗਰ ਕੌਾਸਲ ਪ੍ਰਧਾਨ ਅਸ਼ਵਨੀ ਗਰੋਵਰ, ਸਾਬਕਾ ਜ਼ਿਲ੍ਹਾ ਪ੍ਰਧਾਨ ਦਵਿੰਦਰ ਬਜਾਜ, ਸਾਬਕਾ ਚੇਅਰਮੈਨ ਬਲਵੰਤ ਸਿੰਘ ਰੱਖੜੀ, ਗੁਰਜੀਤ ਸਿੰਘ ਆਰਿਫ਼ ਕੇ ਸਕੱਤਰ ਕਿਸਾਨ ਮੋਰਚਾ ਬੀ.ਜੇ.ਪੀ. ਪੰਜਾਬ, ਜ਼ਿਲ੍ਹਾ ਜਨਰਲ ਸਕੱਤਰ ਐਡਵੋਕੇਟ ਅਮਰਜੀਤ ਸਿੰਘ ਸੰਧੂ, ਸਰਬਜੀਤ ਸਿੰਘ ਬੋਵੀ ਬਾਠ ਪ੍ਰਧਾਨ ਜ਼ਿਲ੍ਹਾ ਸਪੋਰਟਸ ਸੈੱਲ, ਹਰਿੰਦਰ ਸਿੰਘ ਕੁਲ ਪ੍ਰਧਾਨ ਜ਼ਿਲ੍ਹਾ ਯੁਵਾ ਮੋਰਚਾ ਭਾਜਪਾ, ਹਰਮੀਤ ਸਿੰਘ ਖਾਈ, ਸਾਬਕਾ ਜ਼ਿਲ੍ਹਾ ਪ੍ਰਧਾਨ ਨਤਿੰਦਰ ਮੁਖੀਜਾ, ਸਕੱਤਰ ਪ੍ਰਦੀਪ ਨੰਦਾ, ਸਾਬਕਾ ਜ਼ਿਲ੍ਹਾ ਪ੍ਰਧਾਨ ਕਿ੍ਸ਼ਨ ਨਰੂਲਾ, ਅਜਮੇਰ ਸਿੰਘ, ਸੰਜੀਵ ਮੋਨੂ ਸਾਬਕਾ ਜ਼ਿਲ੍ਹਾ ਪ੍ਰਧਾਨ ਯੁਵਾ ਮੋਰਚਾ, ਜਨਰਲ ਸਕੱਤਰ ਰਾਜੇਸ਼ ਕਪੂਰ, ਸਾਬਕਾ ਮੰਡਲ ਪ੍ਰਧਾਨ ਗੁਰਚਰਨ ਸਿੰਘ ਸੰਧੂ, ਆਪ ਆਗੂ ਸ਼ਮਿੰਦਰ ਸਿੰਘ ਖਿੰਡਾ ਜ਼ੀਰਾ, ਅਨੀਰੁੱਧ ਗੁਪਤਾ ਸੀ.ਈ.ਓ. ਡੀ.ਸੀ. ਮਾਡਲ ਗਰੱੁਪ ਆਫ਼ ਸਕੂਲ, ਡਾ: ਟੀ.ਐੱਸ. ਸਿੱਧੂ ਡਾਇਰੈਕਟਰ ਐੱਸ.ਬੀ.ਐੱਸ. ਟੈਕਨੀਕਲ ਕੈਂਪਸ, ਉੱਘੇ ਸਮਾਜ ਸੇਵੀ ਧਰਮਪਾਲ ਬਾਂਸਲ ਸ਼ਹੀਦ ਭਗਤ ਸਿੰਘ ਨਰਸਿੰਗ ਕਾਲਜ ਵਾਲੇ, ਐਡਵੋਕੇਟ ਯੋਗੇਸ਼ ਗੁਪਤਾ, ਐਡਵੋਕੇਟ ਅਵਿਨਾਸ਼ ਗੁਪਤਾ ਆਈ.ਟੀ. ਸੈੱਲ ਪੰਜਾਬ, ਜਨਰਲ ਸਕੱਤਰ ਅਮਰਜੀਤ ਸਿੰਘ ਬੱਗੇ ਵਾਲਾ, ਬੁਲਾਰਾ ਐੱਸ.ਸੀ ਮੋਰਚਾ ਬੀ.ਜੇ.ਪੀ. ਪੰਜਾਬ ਦਰਸ਼ਨ ਸਿੰਘ ਨਿਹਾਲਾ ਲਵੇਰਾ, ਵਾਈਸ ਪ੍ਰਧਾਨ ਕੁਲਦੀਪ ਸਿੰਘ, ਸਰਪੰਚ ਕੁਲਵਿੰਦਰ ਸਿੰਘ, ਸਰਪੰਚ ਹਰਜਿੰਦਰ ਸਿੰਘ, ਗੁਰਪ੍ਰੀਤ ਸਿੰਘ ਢਿੱਲੋਂ ਹਾਜੀ ਵਾਲਾ ਆਦਿ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਸਵ. ਕਮਲ ਸ਼ਰਮਾ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ |

ਖ਼ਬਰ ਸ਼ੇਅਰ ਕਰੋ

 

ਲਾਡੀ ਗਹਿਰੀ ਨੇ ਸੁਣੀਆਂ ਮੁੱਦਕੀ ਦੇ ਲੋਕਾਂ ਦੀਆਂ ਮੁਸ਼ਕਿਲਾਂ

ਮੁੱਦਕੀ, 27 ਅਕਤੂਬਰ (ਭੁਪਿੰਦਰ ਸਿੰਘ)- ਸਥਾਨਕ ਨਗਰ ਪੰਚਾਇਤ ਦਫ਼ਤਰ ਵਿਚ ਕਾਂਗਰਸੀ ਵਰਕਰਾਂ ਦੀ ਇਕ ਵਿਸ਼ੇਸ਼ ਮੀਟਿੰਗ ਹਲਕਾ ਵਿਧਾਇਕਾ ਬੀਬਾ ਸਤਿਕਾਰ ਕੌਰ ਗਹਿਰੀ ਦੇ ਪਤੀ ਜਸਮੇਲ ਸਿੰਘ ਲਾਡੀ ਗਹਿਰੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਸ. ਲਾਡੀ ਗਹਿਰੀ ਨੇ ਨਗਰ ...

ਪੂਰੀ ਖ਼ਬਰ »

ਕੇਂਦਰ ਵਲੋਂ ਮਾਲ ਗੱਡੀਆਂ ਰੋਕਣਾ ਮੰਦਭਾਗਾ- ਕਟਾਰੀਆ

ਮੁੱਦਕੀ, 27 ਅਕਤੂਬਰ (ਭੁਪਿੰਦਰ ਸਿੰਘ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਪੰਜਾਬ ਵਿਚ ਮਾਲ ਗੱਡੀਆਂ ਨਾ ਚਲਾਉਣ ਦਾ ਫ਼ੈਸਲਾ ਮੰਦਭਾਗਾ ਹੈ, ਜੋ ਸੂਬੇ ਦੇ ਅਰਥਚਾਰੇ ਨੂੰ ਤਬਾਹ ਕਰ ਸਕਦਾ ਹੈ, ਜਿਸ ਨਾਲ ਵਪਾਰ ਅਤੇ ਪੂਰੇ ਉਦਯੋਗ ਜਗਤ ਨੂੰ ਸੱਟ ਲੱਗੇਗੀ ਅਤੇ ਖੇਤੀਬਾੜੀ ਵੀ ...

ਪੂਰੀ ਖ਼ਬਰ »

ਡਾਕ ਵਿਭਾਗ ਦੇ ਸਟਾਫ਼ ਨੇ ਭਿ੍ਸ਼ਟਾਚਾਰ ਨਾ ਕਰਨ ਸਬੰਧੀ ਲਿਆ ਪ੍ਰਣ

ਫ਼ਿਰੋਜ਼ਪੁਰ, 27 ਅਕਤੂਬਰ (ਤਪਿੰਦਰ ਸਿੰਘ)- ਸਰਕਾਰ ਦੀਆਂ ਹਦਾਇਤਾਂ ਅਨੁਸਾਰ 27 ਅਕਤੂਬਰ ਤੋਂ 2 ਨਵੰਬਰ ਤੱਕ ਭਿ੍ਸ਼ਟਾਚਾਰ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਡਾਕ ਵਿਭਾਗ ਆਰ.ਐਮ.ਐੱਸ. ਫ਼ਿਰੋਜ਼ਪੁਰ ਦੇ ਸਟਾਫ਼ ...

ਪੂਰੀ ਖ਼ਬਰ »

ਸਿੱਖ ਕੌਮ 'ਚ ਛਿੜੀ ਭਰਾ ਮਾਰੂ ਜੰਗ ਕੌਮ ਦੇ ਹਿੱਤ 'ਚ ਨਹੀਂ- ਫੈਡਰੇਸ਼ਨ ਮਹਿਤਾ

ਫ਼ਿਰੋਜ਼ਪੁਰ, 27 ਅਕਤੂਬਰ (ਗੁਰਿੰਦਰ ਸਿੰਘ)- ਪਾਵਨ ਸਰੂਪਾਂ ਦੇ ਗੁੰਮ ਹੋਣ 'ਤੇ ਪੈਦਾ ਹੋਈ ਸਥਿਤੀ 'ਤੇ ਕੁਝ ਧਾਰਮਿਕ ਜਥੇਬੰਦੀਆਂ ਵਲੋਂ ਅੰਦੋਲਨ ਦਾ ਰਾਹ ਅਖ਼ਤਿਆਰ ਕਰਨ ਤੇ ਉਸ ਰੋਹ ਨੂੰ ਦਬਾਉਣ ਹਿੱਤ ਵਰਤੀ ਸਖ਼ਤੀ 'ਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਜਿੱਥੇ ਇਸ ਗੱਲ ...

ਪੂਰੀ ਖ਼ਬਰ »

ਸਰਕਾਰ ਦੇ ਨਾਂਹ-ਪੱਖੀ ਰਵੱਈਏ ਖ਼ਿਲਾਫ਼ ਕਾਲੀ ਦੀਵਾਲੀ ਮਨਾਉਣਗੇ ਜਲ ਸਪਲਾਈ ਕਾਮੇ

ਫ਼ਿਰੋਜ਼ਪੁਰ, 27 ਅਕਤੂਬਰ (ਤਪਿੰਦਰ ਸਿੰਘ)- ਜਲ ਸਪਲਾਈ ਕੰਟਰੈਕਟ ਵਰਕਰ ਯੂਨੀਅਨ ਪੰਜਾਬ ਜ਼ਿਲ੍ਹਾ ਇਕਾਈ ਵਲੋਂ ਵਰਕਰਾਂ ਨੂੰ ਤਨਖ਼ਾਹਾਂ ਨਾ ਮਿਲਣ ਦੇ ਮੁੱਦੇ ਨੂੰ ਲੈ ਕੇ ਹੰਗਾਮੀ ਮੀਟਿੰਗ ਕੀਤੀ ਗਈ | ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਪਿਆਰੇਆਨਾ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਭਾਕਿਯੂ ਰਾਜੇਵਾਲ ਦੀ ਬਲਾਕ ਪੱਧਰੀ ਮੀਟਿੰਗ

ਮੱਲਾਂਵਾਲਾ, 27 ਅਕਤੂਬਰ (ਗੁਰਦੇਵ ਸਿੰਘ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਬਲਾਕ ਮੱਲਾਂਵਾਲਾ ਦੀ ਮੀਟਿੰਗ ਇੱਥੇ ਮੀਤ ਪ੍ਰਧਾਨ ਮਲਕੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਮਨਮੋਹਨ ਸਿੰਘ ਸਕੱਤਰ ਪੰਜਾਬ, ਹਰਬੰਸ ਸਿੰਘ ਕੌੜਾ ਜ਼ਿਲ੍ਹਾ ਪ੍ਰਧਾਨ, ...

ਪੂਰੀ ਖ਼ਬਰ »

...ਤੇ ਜਦੋਂ ਸਟੋਰ ਗਰੇਜ ਈਵਿੰਗ 'ਚ ਵਿਦਿਆਰਥੀਆਂ ਨੇ ਸੋਲਰ ਸਿਸਟਮ ਤੇ ਹਾਈਟੈੱਕ ਦੂਰਬੀਨ ਰਾਹੀਂ ਪੁਲਾੜ ਦੇ ਗ੍ਰਹਿ ਵੇਖੇ

ਫ਼ਿਰੋਜ਼ਪੁਰ, 27 ਅਕਤੂਬਰ (ਤਪਿੰਦਰ ਸਿੰਘ)-ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦੇ ਵਿਗਿਆਨੀਆਂ ਦੀ ਸਹਾਇਤਾ ਨਾਲ ਸੌਰ ਮੰਡਲ ਅਤੇ ਪੁਲਾੜ ਬਾਰੇ ਵਿਦਿਆਰਥੀਆਂ ਨੂੰ ਵਿਸਥਾਰਪੂਰਵਕ ਜਾਣਕਾਰੀ ਦੇਣ ਲਈ ਬੀਤੇ ਦਿਨੀਂ ਸਟੋਰ ਗਰੇਜ ਈਵਿੰਗ ਪ੍ਰੋਗਰਾਮ ਕਰਵਾਇਆ ਗਿਆ | ...

ਪੂਰੀ ਖ਼ਬਰ »

ਡਾ: ਦਰਬਾਰਾ ਸਿੰਘ ਭੁੱਲਰ ਨੇ ਸੰਭਾਲਿਆ ਜ਼ਿਲ੍ਹਾ ਆਯੁਰਵੈਦਿਕ ਅਫ਼ਸਰ ਦਾ ਕਾਰਜ ਭਾਰ

ਫ਼ਿਰੋਜ਼ਪੁਰ, 27 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਵਜੋਂ ਡਾ: ਦਰਬਾਰਾ ਸਿੰਘ ਭੁੱਲਰ ਨੇ ਅੱਜ ਕਾਰਜ ਭਾਰ ਸੰਭਾਲ ਲਿਆ ਹੈ, ਜਿਨ੍ਹਾਂ ਦਾ ਦਫ਼ਤਰੀ ਤੇ ਫ਼ੀਲਡ ਸਟਾਫ਼ ਵਲੋਂ ਸਵਾਗਤ ਕੀਤਾ ਗਿਆ | ਉਨ੍ਹਾਂ ਨੇ ਸਾਥੀ ਡਾਕਟਰਾਂ ...

ਪੂਰੀ ਖ਼ਬਰ »

ਆਨਲਾਈਨ ਕੁਇਜ ਮੁਕਾਬਲੇ ਕਰਵਾਏ ਗਏ

ਫ਼ਾਜ਼ਿਲਕਾ, 27 ਅਕਤੂਬਰ (ਦਵਿੰਦਰ ਪਾਲ ਸਿੰਘ)-ਮੁੱਖ ਚੋਣ ਅਫ਼ਸਰ ਪੰਜਾਬ ਅਤੇ ਵਧੀਕ ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗਾਂਧੀ ਜਯੰਤੀ ਮੌਕੇ ਮੁਲਤਵੀ ਕੀਤੇ ਗਏ ਆਨਲਾਈਨ ਕੁਇਜ਼ ਮੁਕਾਬਲੇ ਪੰਜਾਬ ਭਰ ਵਿਚ ਕਰਵਾਏ ਗਏ | ਤਹਿਸੀਲਦਾਰ ਚੋਣਾਂ ...

ਪੂਰੀ ਖ਼ਬਰ »

ਗਾਇਕ ਕਮਲ ਦ੍ਰਾਵਿੜ ਦੇ ਭਜਨ 'ਦੁੱਖ ਕੱਟ ਜਾਤੇ' ਦਾ ਪੋਸਟਰ ਲਾਡੀ ਗਹਿਰੀ ਨੇ ਕੀਤਾ ਰਿਲੀਜ਼

ਫ਼ਿਰੋਜ਼ਪੁਰ, 27 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਦੇ ਨੌਜਵਾਨ ਗਾਇਕ ਕਮਲ ਦ੍ਰਾਵਿੜ ਵਲੋਂ ਸ਼ਿ੍ਸ਼ਟੀਕਰਤਾ ਵਾਲਮੀਕਿ ਪ੍ਰਗਟ ਦਿਵਸ ਦੇ ਸਬੰਧ 'ਚ ਕੱਢੇ ਗਏ ਭਜਨ 'ਦੱੁਖ ਕੱਟ ਜਾਤੇ' ਦਾ ਪੋਸਟਰ ਅੱਜ ਜਸਮੇਲ ਸਿੰਘ ਲਾਡੀ ਗਹਿਰੀ ਮੈਂਬਰ ਜ਼ਿਲ੍ਹਾ ...

ਪੂਰੀ ਖ਼ਬਰ »

ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ-ਤੰਦਰੁਸਤ ਹੋਏ 79 ਮਰੀਜ਼ਾਂ ਨੂੰ ਮਿਲੀ ਛੁੱਟੀ

ਫ਼ਿਰੋਜਪੁਰ, 27 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸਿਹਤ ਵਿਭਾਗ ਵਲੋਂ ਸ਼ੱਕੀ ਵਿਅਕਤੀਆਂ ਦੇ ਲਏ ਜਾ ਰਹੇ ਟੈੱਸਟਾਂ ਦੌਰਾਨ ਅੱਜ ਹੋਰ 5 ਜਣਿਆਂ ਦੀ ਰਿਪੋਰਟ ਪਾਜ਼ੀਟਿਵ ਆਉਣ ਦੀ ਖ਼ਬਰ ਹੈ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਪੰਜਾਬ ਨੂੰ ਉਜਾੜਨ ਵੱਲ ਭਾਜਪਾ ਹਰ ਨਵੀਂ ਪੁਲਾਂਘ ਪੁੱਟ ਰਹੀ ਹੈ-ਅਕਾਲੀ ਆਗੂ

ਫ਼ਿਰੋਜ਼ਪੁਰ, 27 ਅਕਤੂਬਰ (ਗੁਰਿੰਦਰ ਸਿੰਘ)- ਪੰਜਾਬ ਦੀ ਖ਼ੁਸ਼ਹਾਲੀ ਨੂੰ ਵੇਖ ਦਿੱਲੀ ਬੈਠੇ ਭਾਜਪਾ ਆਗੂਆਂ ਦੀ ਮਾਨਸਿਕਤਾ ਪੰਜਾਬ ਨੂੰ ਉਜਾੜਨ ਵੱਲ ਹਰ ਨਵੀਂ ਪੁਲਾਂਘ ਪੁੱਟ ਰਹੀ ਹੈ, ਜਿਸ ਦਾ ਜਵਾਬ ਪੰਜਾਬੀ ਹਿੱਕ ਡਾਹ ਕੇ ਦੇਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਅਕਾਲੀ ਦਲ ਦੇ ਸਥਾਪਨਾ ਦਿਵਸ ਨੂੰ ਲੈ ਕੇ ਸੇਖੋਂ ਨੇ ਵਰਕਰਾਂ ਨਾਲ ਕੀਤੀ ਮੀਟਿੰਗ

ਗੋਲੂ ਕਾ ਮੋੜ/ਗੁਰੂਹਰਸਹਾਏ, 27 ਅਕਤੂਬਰ (ਪੁਪਨੇਜਾ, ਸੰਧੂ)- ਸ਼੍ਰੋਮਣੀ ਅਕਾਲੀ ਦਲ ਦੇ ਗੌਰਵਮਈ ਇਤਿਹਾਸ ਨੂੰ ਮਨਾਉਣ ਲਈ ਨਵੰਬਰ-ਦਸੰਬਰ ਮਹੀਨੇ ਵਿਚ ਕਰਵਾਏ ਜਾ ਰਹੇ ਸਮਾਗਮਾਂ ਸਬੰਧੀ ਅਕਾਲੀ ਦਲ ਦੇ ਜ਼ਿਲ੍ਹਾ ਅਬਜ਼ਰਵਰ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਵਲੋਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX