ਤਾਜਾ ਖ਼ਬਰਾਂ


ਮੁੰਬਈ, ਬੈਂਗਲੁਰੂ ਅਤੇ ਲੰਡਨ ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ
. . .  6 minutes ago
ਮੁੰਬਈ, 24 ਸਤੰਬਰ - ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ ਵਜੋਂ ਮੁੰਬਈ, ਬੈਂਗਲੁਰੂ ਅਤੇ ਲੰਡਨ ਉੱਭਰੇ ਹਨ। ਸਿਖਰਲੇ 100 ਉੱਭਰਦੇ ਇਕੋਸਿਸਟਮ ਦੀ ਸੂਚੀ ਵਿਚ ਮੁੰਬਈ ਨੇ ਆਪਣਾ ਪਹਿਲਾ ਸਥਾਨ ਬਰਕਰਾਰ ਰੱਖਿਆ ਹੈ। 2021 ਦੇ ਪਹਿਲੇ ਅੱਧ ਤੱਕ ਭਾਰਤੀ ਸਟਾਰਟਅੱਪ 12.1 ਬਿਲੀਅਨ ਡਾਲਰ ਵਧਿਆ ਹੈ...
ਸੁਖਬੀਰ ਬਾਦਲ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ
. . .  18 minutes ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ...
ਸੁਨੀਲ ਜਾਖੜ ਨੇ ਵਿਰੋਧੀ ਧਿਰਾਂ 'ਤੇ ਸਾਧਿਆ ਨਿਸ਼ਾਨਾ
. . .  22 minutes ago
ਚੰਡੀਗੜ੍ਹ, 24 ਸਤੰਬਰ - ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਸੁਨੀਲ ਜਾਖੜ ਨੇ ਟਵੀਟ ਕਰਕੇ ਲਿਖਿਆ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਏ ਜਾਣ 'ਤੇ ਵਿਰੋਧੀ ਪਾਰਟੀਆਂ ਨੂੰ ਸੋਚਾਂ ਵਿਚ ਪਾ ਦਿੱਤਾ ਹੈ। ਕਾਂਗਰਸ ਲੀਡਰ ਰਾਹੁਲ ਗਾਂਧੀ ਵਲੋਂ ਚੰਨੀ ਨੂੰ ਮੁੱਖ ਮੰਤਰੀ ਚੁਣੇ ਜਾਣ ਨਾਲ ਵਿਰੋਧੀ...
ਸ਼੍ਰੋਮਣੀ ਕਮੇਟੀ ਵੱਲੋਂ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ
. . .  48 minutes ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਨ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ। ਇਸ ਸਬੰਧੀ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ...
ਬਠਿੰਡਾ 'ਚ ਯੂਨੀਅਨ ਬੈਂਕ ਦੀ ਬਰਾਂਚ ਵਿਚ ਲੱਗੀ ਅੱਗ
. . .  53 minutes ago
ਬਠਿੰਡਾ, 24 ਸਤੰਬਰ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਵਿਚ ਯੂਨੀਅਨ ਬੈਂਕ ਦੀ ਇਕ ਬਰਾਂਚ ਵਿਚ ਅਚਾਨਕ ਅੱਗ ਲੱਗ ਗਈ। ਜਿਸ ਕਾਰਨ ਬੈਂਕ ਵਿਚਲਾ ਸਾਮਾਨ ਅਤੇ ਕਾਗ਼ਜ਼ਾਤ ਅੱਗ ਨਾਲ...
ਸਾਂਪਲਾ ਨੇ ਦੋਸ਼ੀ ਅਧਿਕਾਰੀਆਂ 'ਤੇ ਮਾਮਲਾ ਦਰਜ ਕਰਨ ਦੇ ਦਿੱਤੇ ਆਦੇਸ਼
. . .  about 1 hour ago
ਚੰਡੀਗੜ੍ਹ, 24 ਸਤੰਬਰ - ਐੱਸ.ਸੀ. ਕਮਿਸ਼ਨ ਦੇ ਆਦੇਸ਼ਾਂ ਦੇ ਬਾਵਜੂਦ ਪਰਿਵਾਰ ਨੂੰ ਮੁਆਵਜ਼ਾ ਨਾ ਮਿਲਣ ਦੇ ਚਲਦੇ ਸਾਂਪਲਾ ਨੇ ਡਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਨੂੰ ਦੋਸ਼ੀ ਸਰਕਾਰੀ ਅਧਿਕਾਰੀਆਂ ਵਿਰੁੱਧ ਕੇਸ ਦਰਜ ਕਰਨ ਦੇ ਆਦੇਸ਼ ਦਿੱਤੇ...
ਅਦਾਕਾਰ ਗੌਰਵ ਦੀਕਸ਼ਿਤ ਨੂੰ ਜ਼ਮਾਨਤ, ਬਿਨਾਂ ਇਜਾਜ਼ਤ ਸ਼ਹਿਰ ਤੋਂ ਨਹੀਂ ਜਾ ਸਕਦੇ ਬਾਹਰ
. . .  about 1 hour ago
ਮੁੰਬਈ, 24 ਸਤੰਬਰ - ਟੈਲੀਵਿਜ਼ਨ ਅਦਾਕਾਰ ਗੌਰਵ ਦੀਕਸ਼ਿਤ, ਜੋ ਡਰੱਗਜ਼ ਮਾਮਲੇ ਵਿਚ ਫਸੇ ਹੋਏ ਹਨ, ਨੂੰ ਮੁੰਬਈ ਦੀ ਅਦਾਲਤ ਨੇ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ ਦਿੱਤੀ ਹੈ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ
. . .  about 1 hour ago
ਨਵੀਂ ਦਿੱਲੀ, 24 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | 32,542 ਮਰੀਜ ਠੀਕ ਹੋਣ ਦੇ ਨਾਲ - ਨਾਲ 318...
ਮਹਿਲ ਕਲਾਂ : ਤੇਜ਼ ਰਫ਼ਤਾਰ ਵਹੀਕਲ ਵਲੋਂ ਫੇਟ ਮਾਰਨ ਕਾਰਨ ਸਾਈਕਲ ਸਵਾਰ ਦੀ ਮੌਤ
. . .  about 2 hours ago
ਮਹਿਲ ਕਲਾਂ, 24 ਸਤੰਬਰ (ਅਵਤਾਰ ਸਿੰਘ ਅਣਖੀ) - ਸਥਾਨਕ ਕਸਬੇ ਅੰਦਰ ਗੁਰਪ੍ਰੀਤ ਹੋਲੀ ਹਾਰਟ ਸਕੂਲ ਨਜ਼ਦੀਕ ਲੁਧਿਆਣ-ਬਠਿੰਡਾ ਮੁੱਖ ਮਾਰਗ 'ਤੇ ਇਕ ਤੇਜ਼ ਰਫ਼ਤਾਰ ਵਹੀਕਲ ਵਲੋਂ ਲਪੇਟ 'ਚ ਲੈਣ ਕਾਰਨ ਸਾਈਕਲ ਸਵਾਰ ਦੀ...
ਅਮਰੀਕਾ 'ਚ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  about 3 hours ago
ਵਾਸ਼ਿੰਗਟਨ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ 'ਚ ਜਾਪਾਨ ਦੇ ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ ਨਾਲ ਮੁਲਾਕਾਤ ਕੀਤੀ...
ਬੀ.ਐਸ.ਐਫ ਵਲੋਂ ਪਾਕਿਸਤਾਨੀ ਡਰੋਨ 'ਤੇ ਫਾਇਰਿੰਗ
. . .  about 3 hours ago
ਖਾਲੜਾ, 24 ਸਤੰਬਰ (ਜੱਜ ਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ ਦੀ ਸਰਹੱਦੀ ਚੌਕੀ ਧਰਮਾਂ ਦੇ ਅਧੀਨ ਆਉਂਦੇ ਇਲਾਕੇ ਅੰਦਰ ਅੱਜ ਤੜਕੇ ਕਰੀਬ ਸਾਢੇ 3:35 ਵਜੇ ਬੀ.ਐਸ.ਐਫ ਜਵਾਨਾਂ ਵਲੋਂ ਅੰਤਰਰਾਸ਼ਟਰੀ ਸਰਹੱਦ ਬੁਰਜੀ ਨੰਬਰ 137/20 ਦੇ ਸਾਹਮਣੇ ਪਾਕਿਸਤਾਨੀ ਡਰੋਨ...
ਕੁੱਟਮਾਰ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ, 13 ਖ਼ਿਲਾਫ਼ ਕਤਲ ਤੇ ਹੋਰ ਧਰਾਵਾਂ ਤਹਿਤ ਕੇਸ ਦਰਜ
. . .  about 3 hours ago
ਫਗਵਾੜਾ, 24 ਸਤੰਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਪਿੰਡ ਗੰਢਵਾ ਵਿਖੇ ਮੋਟਰਸਾਈਕਲ 'ਤੇ ਜਾ ਰਹੇ ਦੋ ਵਿਅਕਤੀਆਂ ਦੀ ਘੇਰ ਕੇ ਕੁੱਟਮਾਰ ਕਰਨ ਮਗਰੋਂ ਜ਼ਖਮੀ ਹੋਏ ਇਕ ਵਿਅਕਤੀ ਦੀ ਦੇਰ ਰਾਤ ਮੌਤ ਹੋ ਗਈ। ਐੱਸ.ਐੱਚ.ਓ ਸਤਨਾਮਪੁਰਾ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੁੱਟਮਾਰ ਕਰਨ ਵਾਲੀ...
⭐ਮਾਣਕ - ਮੋਤੀ⭐
. . .  about 4 hours ago
ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 day ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  1 day ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  1 day ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  1 day ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  1 day ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  1 day ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਕੱਤਕ ਸੰਮਤ 552

ਬਠਿੰਡਾ

ਕਿਸਾਨ ਸੰਘਰਸ਼-ਭਾਜਪਾ ਆਗੂਆਂ ਦੇ ਬੇਤੁਕੇ ਬਿਆਨਾਂ ਖਿਲਾਫ਼ ਗੂੰਜੇ ਨਾਅਰੇ

ਬਠਿੰਡਾ, 27 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)- ਕੇਂਦਰ ਸਰਕਾਰ ਅਤੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਵਲੋਂ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੂੰ ਮੋਦੀ ਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਫ਼ੂਕਣ ਦੀ ਕਾਰਵਾਈ ਨੂੰ ਲੈ ਕੇ ਕਾਂਗਰਸ ਨੂੰ ਖੁਸ਼ ਕਰਨ ਦਾ ਇਲਜ਼ਾਮ ਲਾਉਣ ਵਾਲੇ ਬਿਆਨਾਂ ਖਿਲਾਫ਼ ਧਰਨਿਆਂ ਦੌਰਾਨ ਨਾਅਰੇ ਗੂੰਜੇ | ਕਿਸਾਨ ਆਗੂ ਸ਼ਿੰਗਾਰਾ ਸਿੰਘ ਮਾਨ ਨੇ ਟੋਲ ਪਲਾਜ਼ਾ, ਭੁੱਚੋ ਵਿਖੇ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸਲ ਵਿਚ ਇਹੋ ਜਿਹੇ ਸ਼ਬਦਾਂ ਨਾਲ ਨਿਵਾਜਣ ਵਾਲੇ ਭਾਜਪਾ ਆਗੂਆਂ ਨੂੰ ਕਾਰਪੋਰੇਟੀ ਮੋਤੀਆ ਉਤਰਿਆ ਹੋਇਆ ਹੈ, ਜਿਸ ਕਰਕੇ ਉਨ੍ਹਾਂ ਨੂੰ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਕਦੇ ਵਿਚੋਲੀਏ, ਕਦੇ ਵਿਰੋਧੀ ਪਾਰਟੀਆਂ ਦੇ ਚੱਕੇ ਹੋਏ ਨਜ਼ਰ ਆਉਂਦੇ ਹਨ | ਅਸਲ ਵਿਚ ਭਾਜਪਾ ਅਤੇ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆ ਦੇ ਵਿਚੋਲੀਏ ਹਨ | ਇਸੇ ਕਰਕੇ ਹੀ ਲੋਕਾਂ ਦਾ ਸੰਘਰਸ਼ ਉਨ੍ਹਾਂ ਨੂੰ ਨਜ਼ਰ ਨਹੀਂ ਆ ਰਿਹਾ ਤੇ ਇਹ ਬੇਤੁਕੇ ਬਿਆਨ ਦੇ ਕੇ ਸੰਘਰਸ਼ ਨੂੰ ਮੱਠਾ ਪਾਉਣ ਦਾ ਭਰਮ ਪਾਲ ਰਹੇ ਹਨ ਪਰ ਪੰਜਾਬ ਦੇ ਸੰਘਰਸ਼ਸ਼ੀਲ ਲੋਕ ਇਨ੍ਹਾਂ ਦਾ ਭਰਮ ਦੂਰ ਕਰਕੇ ਹੀ ਰਹਿਣਗੇ | ਅੱਜ ਦੇ ਬੁਲਾਰਿਆਂ ਨੇ ਪੰਜਾਬ ਵਿਧਾਨ ਸਭਾ 'ਚ ਕੇਂਦਰੀ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਪਾਏ ਗਏ ਮਤੇ ਨੂੰ ਕਿਸਾਨ ਸੰਘਰਸ਼ ਦੇ ਜ਼ੋਰ ਕੀਤੀ ਪ੍ਰਾਪਤੀ ਦੱਸਿਆ ਹੈ, ਜਿਸ ਦਾ ਸੰਘਰਸ਼ ਨੂੰ ਹੋਰ ਉਭਾਰਨ 'ਚ ਰੋਲ ਬਣਿਆ ਹੈ ਪਰ ਜਥੇਬੰਦੀ ਨੇ ਨਾਲ ਹੀ ਪੰਜਾਬ ਦੇ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਹੈ ਕਿਉਂਕਿ ਇਹ ਕਾਨੂੰਨ ਮਾਮੂਲੀ ਸੋਧਾਂ ਨਾਲ ਕੇਂਦਰੀ ਕਾਨੂੰਨਾਂ ਨੂੰ ਤੱਤ ਰੂਪ 'ਚ ਲਾਗੂ ਕਰਨ ਦਾ ਹੀ ਜ਼ਰੀਆ ਬਣਦੇ ਹਨ | ਬੁਲਾਰਿਆਂ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ 'ਚ ਪਾਸ ਹੋਈਆਂ ਸੋਧਾਂ ਐਨੀਆਂ ਮਾਮੂਲੀ ਹਨ ਕਿ ਖੇਤੀ ਜਿਣਸਾਂ ਦੀ ਅੰਨੀ ਲੁੱਟ ਲਈ ਬੋਲੇ ਗਏ ਕਾਰਪੋਰੇਟ ਹੱਲੇ ਮੂਹਲੇ ਜ਼ਰਾ ਵੀ ਰੁਕਾਵਟ ਬਣਨ ਜੋਗੀਆਂ ਨਹੀਂ ਹਨ | ਵਿਧਾਨ ਸਭਾ ਦੀ ਕਾਰਵਾਈ ਕੁਲ ਮਿਲਾ ਕੇ ਇਕ ਭਰਮਾਊ ਕਰਵਾਈ ਹੋ ਨਿੱਬੜੀ ਹੈ, ਜਿਹੜੀ ਇਕ ਹੱਥ ਮਤੇ ਰਾਹੀਂ ਕੇਂਦਰੀ ਕਾਨੂੰਨਾਂ ਨੂੰ ਰੱਦ ਕਰਦੀ ਹੈ ਅਤੇ ਦੂਜੇ ਹੱਥ ਉਨ੍ਹਾਂ ਹੀ ਕਾਨੂੰਨਾਂ ਨੂੰ ਮਾਮੂਲੀ ਸੋਧਾਂ ਨਾਲ ਪੰਜਾਬ 'ਚ ਲਾਗੂ ਕਰਨ ਲਈ ਪੇਸ਼ ਕਰਦੀ ਹੈ | ਉਨ੍ਹਾਂ ਕਿਹਾ ਕਿ ਜਥੇਬੰਦੀ ਵਲੋ ਬਣਾਂਵਾਲੀ ਵਿਖੇ ਪ੍ਰਾਈਵੇਟ ਧੜਵੈਲ ਕੰਪਨੀ ਦੇ ਥਰਮਲ ਪਲਾਂਟ 'ਚ ਜਾਂਦੀ ਕੋਲੇ ਦੀ ਸਪਲਾਈ ਠੱਪ ਕਰਨ ਲਈ ਇਸ ਥਰਮਲ ਦੇ ਘਿਰਾਓ ਨੂੰ ਰੇਲਵੇ ਲਾਈਨ ਜਾਮ ਕਰਨ ਦੀ ਕਾਰਵਾਈ ਵਜੋਂ ਪੇਸ਼ ਕਰਨਾ ਦਰੁਸਤ ਨਹੀਂ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਵਲੋਂ ਪਹਿਲੀ ਅਕਤੂਬਰ ਤੋਂ ਦੇਸ਼ੀ ਵਿਦੇਸ਼ੀ ਕਾਰਪੋਰੇਟ ਕੰਪਨੀਆਂ ਦੇ ਕਾਰੋਬਾਰ ਜਾਮ ਕਰਨ ਲਈ ਟੋਲ ਪਲਾਜ਼ਿਆਂ, ਪੈਟਰੋਲ ਪੰਪਾਂ, ਸ਼ਾਪਿੰਗ ਮਾਲਜ਼ ਤੇ ਥਰਮਲ ਅੱਗੇ ਧਰਨਾ ਚੱਲ ਰਿਹਾ ਸੀ | ਧਰਨੇ ਨੂੰ ਸੰਬੋਧਨ ਕਰਦਿਆਂ ਗਾਇਕ ਗੁਰਬਿੰਦਰ ਬਰਾੜ ਨੇ ਮੋਦੀ ਹਕੂਮਤ ਵਲੋਂ ਕੀਤੀ ਕਾਰਵਾਈ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਤੇ ਨੌਜਵਾਨ ਵਰਗ ਨੂੰ ਆਪਣੇ ਬਜ਼ੁਰਗਾਂ ਦੇ ਸੰਘਰਸ਼ ਵਿਚ ਮੋਢੇ ਨਾਲ ਮੋਢਾ ਲਾ ਕੇ ਸਾਥ ਦਿੰਦਾ ਰਹੇ | ਇਸ ਮੌਕੇ ਹਰਜਿੰਦਰ ਬੱਗੀ, ਪਰਮਜੀਤ ਕੌਰ ਪਿੱਥੋ, ਕਰਮਜੀਤ ਲਹਿਰਾ ਖਾਨਾ, ਸੁਖਜੀਤ ਕੌਰ ਚੱਕ ਫ਼ਤਿਹ ਸਿੰਘ ਵਾਲਾ, ਮਾਲਣ ਕੌਰ ਕੋਠਾ ਗੁਰੂ, ਦਰਸ਼ਨ ਸਿੰਘ ਮਾਈਸਰਖਾਨਾ, ਭੋਲਾ ਸਿੰਘ ਮਾੜੀ, ਬਲਦੇਵ ਸਿੰਘ ਚਾਉਂਕੇ, ਹੁਸ਼ਿਆਰ ਸਿੰਘ ਚੱਕ ਫ਼ਤਿਹ ਸਿੰਘ ਵਾਲਾ, ਬਲਜੀਤ ਸਿੰਘ ਪੂਹਲਾ, ਬਸੰਤ ਸਿੰਘ ਕੋਠਾ ਗੁਰੂ, ਅਮਰੀਕ ਸਿੰਘ ਸਿਵੀਆ, ਸੁਖਦੇਵ ਸਿੰਘ ਜਵੰਧਾ, ਨਿੱਕਾ ਸਿੰਘ ਜੇਠੂਕੇ, ਜੱਗਾ ਸਿੰਘ ਜੋਗੇਵਾਲਾ, ਕੁਲਵੰਤ ਰਾਏ ਅਤੇ ਅਜੇਪਾਲ ਘੁੱਦਾ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ | ਦੂਸਰੀ ਤਰਫ਼ ਜੀਦਾ ਟੋਲ ਪਲਾਜ਼ੇ 'ਤੇ ਲੱਗੇ ਧਰਨੇ ਦੇ 27ਵੇਂ ਦਿਨ ਵੀ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਉਥੋਂ ਲੰਘਣ ਵਾਲੀਆਂ ਗੱਡੀਆਂ ਨੂੰ ਬਿਨ੍ਹਾਂ ਟੋਲ ਦਿੱਤਿਆ ਲੰਘਾਇਆ | ਧਰਨੇ ਵਿਚ ਵੱਡੀ ਗਿਣਤੀ ਕਿਸਾਨ ਔਰਤਾਂ ਨੇ ਸ਼ਮੂਲੀਅਤ ਕਰਦਿਆਂ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਖਿਲਾਫ਼ ਆਵਾਜ਼ ਬੁਲੰਦ ਕੀਤੀ | ਇਸ ਮੌਕੇ ਬੀ.ਕੇ.ਯੂ. ਦੇ ਬਲਾਕ ਆਗੂ ਅਮਰੀਕ ਸਿੰਘ, ਬਸੰਤ ਸਿੰਘ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਹਰਜਿੰਦਰ ਸਿੰਘ ਬੱਗੀ ਨੇ ਸੰਬੋਧਨ ਕੀਤਾ |

ਖ਼ਬਰ ਸ਼ੇਅਰ ਕਰੋ

 

ਮਨਜ਼ੂਰ ਜ਼ਮੀਨਦੋਜ਼ ਪਾਈਪ ਲਾਈਨ ਨਹਿਰੀ ਖਾਲੇ ਬਣਾਉਣ ਦੀ ਮੰਗ

ਨਥਾਣਾ, 27 ਅਕਤੂਬਰ (ਗੁਰਦਰਸ਼ਨ ਲੁੱਧੜ)- ਪਿੰਡ ਗੰਗਾ ਦੀ ਕੈਨਾਲ ਵਾਟਰ ਯੂਜਰ ਕਮੇਟੀ ਦੇ ਸਕੱਤਰ ਹਰਪਾਲ ਸਿੰਘ ਅਤੇ ਬਲਕਰਨ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਢਿਪਾਲੀ ਰਜਵਾਹੇ ਦੀ ਗੰਗਾ ਮਾਈਨਰ ਚੋਂ ਨਿਕਲਦੇ ਨਹਿਰੀ ਮੋਘਿਆਂ ਐੱਲ 924 ਅਤੇ ਟੀ.ਐੱਫ. 14054 ਤੋਂ ...

ਪੂਰੀ ਖ਼ਬਰ »

ਪੈਦਲ ਸੈਨਾ ਦਿਵਸ ਮੌਕੇ ਯੋਧਾ ਯਾਦਗਾਰ ਵਿਚ ਸ਼ਹੀਦਾਂ ਨੂੰ ਦਿੱਤੀਆਂ ਸ਼ਰਧਾਂਜਲੀਆਂ

ਬਠਿੰਡਾ, 27 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)- ਅੱਜ 74ਵੇਂ ਪੈਦਲ ਸੈਨਾ ਦਿਵਸ ਮੌਕੇ ਬਠਿੰਡਾ ਛਾਉਣੀ ਸਥਿਤ 'ਯੋਧਾ ਯਾਦਗਾਰ' ਵਿਖੇ ਲੈਫ਼ਟੀਨੈਂਟ ਜਨਰਲ ਮਨੋਜ ਕੁਮਾਰ ਮਾਗੋ, ਜਨਰਲ ਅਫਸ਼ਰ ਕਮਾਂਡਿੰਗ ਚੇਤਕ ਕੋਪਸ ਨੇ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਰੇਲ ਰੋਕੋ ਮੋਰਚਾ 27ਵੇਂ ਦਿਨ 'ਚ ਦਾਖ਼ਲ

ਰਾਮਪੁਰਾ ਫੂਲ, 27 ਅਕਤੂਬਰ (ਗੁਰਮੇਲ ਸਿੰਘ ਵਿਰਦੀ)- ਰਾਮਪੁਰਾ ਫੂਲ ਰੇਲਵੇ ਸ਼ਟੇਸ਼ਨ ਤੇ 30 ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਚੱਲ ਰਹੇ ਰੇਲ ਰੋਕੋ ਮੋਰਚੇ ਦਾ 27ਵਾਂ ਦਿਨ ਹੋ ਗਿਆ ਹੈ | ਦਿਨੋ ਦਿਨ ਤਿੱਖੇ ਹੁੰਦੇ ਜਾਂਦੇ ਸ਼ੰਘਰਸ਼ ਵਿਚ ਹਰ ਰੋਜ਼ ਦੀ ਤਰ੍ਹਾਂ ਹਰ ਵਰਗ ਦੀ ...

ਪੂਰੀ ਖ਼ਬਰ »

ਜ਼ਿਆਦਾ ਗੋਲੀਆਂ ਖਾਣ ਨਾਲ ਨੌਜਵਾਨ ਦੀ ਮੌਤ

ਬਠਿੰਡਾ, 27 ਅਕਤੂਬਰ (ਅਵਤਾਰ ਸਿੰਘ)- ਸਥਾਨਕ ਸ਼ਹਿਰ ਦੇ ਧੋਬੀ ਬਾਜ਼ਾਰ ਵਿਚ ਬੇਹੋਸ਼ੀ ਦੀ ਹਾਲਤ ਵਿਚ ਇਕ ਵਿਅਕਤੀ ਦੇ ਪਏ ਹੋਣ ਦੀ ਸੂਚਨਾ ਪਾਕੇ ਸਹਾਰਾ ਜਨ ਸੇਵਾ ਦੀ ਲਾਇਫ਼ ਸੇਂਵਿੰਗ ਬਿ੍ਗੇਡ ਦੀ ਟੀਮ ਮੈਂਬਰ ਟੇਕ ਚੰਦ ਅਤੇ ਰਾਜਿੰਦਰ ਕੁਮਾਰ ਐਾਬੂਲੈਂਸ ਸਮੇਤ ਘਟਨਾ ...

ਪੂਰੀ ਖ਼ਬਰ »

ਜਦੋਂ ਤੱਕ ਕਿਸਾਨ ਮਾਰੂ ਕਾਨੂੰਨ ਰੱਦ ਨਹੀਂ ਹੁੰਦੇ ਉਦੋਂ ਤੱਕ ਰੇਲਵੇ ਟਰੈਕ ਜਾਮ ਰਹਿਣਗੇ ਤੇ ਕਾਰਪੋਰੇਟ ਘਰਾਣਿਆਂ ਦਾ ਬਾਈਕਾਟ ਜਾਰੀ ਰਹੇਗਾ-ਪ੍ਰਧਾਨ ਮਹਿਮਾ ਸਿੰਘ

ਰਾਮਾਂ ਮੰਡੀ, 27 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਨੇੜਲੇ ਪਿੰਡ ਕਣਕਵਾਲ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਬਲਾਕ ਪ੍ਰਧਾਨ ਮਹਿਮਾ ਸਿੰਘ ਚੱਠੇਵਾਲਾ ਦੀ ਅਗਵਾਈ ਹੇਠ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਦੀ ਰੇਲ ਪਟੜੀ ਤੇ ਲਗਾਇਆ ਧਰਨਾ 22ਵੇਂ ਦਿਨ ...

ਪੂਰੀ ਖ਼ਬਰ »

ਲੜਕੀ ਬੇਹੋਸ਼ੀ ਦੀ ਹਾਲਤ ਵਿਚ ਮਿਲੀ

ਬਠਿੰਡਾ, 27 ਅਕਤੂਬਰ (ਅਵਤਾਰ ਸਿੰਘ)-ਸਥਾਨਕ ਪਾਵਰ ਹਾਊਸ ਰੋਡ ਗਲੀ ਨੰਬਰ 10/3 ਵਿਚ ਇਕ ਨੌਜਵਾਨ ਲੜਕੀ ਦੇ ਬੇਹੋਸ਼ੀ ਹਾਲਤ ਵਿਚ ਪਏ ਹੋਣ ਦੀ ਸੂਚਨਾ ਪਾ ਕੇ ਸਹਾਰਾ ਜਨ ਸੇਵਾ ਦੀ ਲਾਇਫ਼ ਸੇਂਵਿੰਗ ਬਿ੍ਗੇਡ ਦੀ ਟੀਮ ਮੈਂਬਰ ਸੰਦੀਪ ਗੋਇਲ ਐਾਬੂਲੈਂਸ ਸਮੇਤ ਘਟਨਾ ਸਥਾਨ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਪਤੀ-ਪਤਨੀ ਦੀ ਮੌਤ

ਰਾਮਪੁਰਾ ਫੂਲ, 27 ਅਕਤੂਬਰ (ਗੁਰਮੇਲ ਸਿੰਘ ਵਿਰਦੀ)-ਸਥਾਨਕ ਸ਼ਹਿਰ ਰਾਮਪੁਰਾ ਮੰਡੀ ਵਿਚ ਬਣੇ ਪੁਲ ਦੇ ਸਾਹਮਣੇ ਬਰਨਾਲਾ ਸਾਈਡ ਤੋਂ ਤੇਜ਼ ਰਫ਼ਤਾਰ ਨਾਲ ਆ ਰਹੇ ਕੈਂਟਰ ਨੇ ਪਤੀ ਪਤਨੀ ਨੂੰ ਕੁਚਲ ਦਿੱਤਾ, ਦੋਵਾਂ ਦੀ ਮੌਤ ਹੋ ਗਈ | ਮਿਲੀ ਜਾਣਕਾਰੀ ਅਨੁਸਾਰ ਸਹਾਰਾ ਸਮਾਜ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੌਰਾਨ ਲੋੜਵੰਦਾਂ ਲਈ ਇਕੱਠਾ ਕੀਤਾ ਆਟਾ ਖ਼ਰਾਬ

ਬਠਿੰਡਾ, 27 ਅਕਤੂਬਰ (ਅਵਤਾਰ ਸਿੰਘ)- ਬਠਿੰਡਾ ਦੇ ਜੌਗਰ ਪਾਰਕ ਦੇ ਡੰਪ ਵਿਚੋਂ ਕਈ ਕਵਿੰਟਲ ਖ਼ਰਾਬ ਆਟਾ ਮਿਲਣ 'ਤੇ ਸ਼ਹਿਰ ਵਿਚ ਅਫ਼ਵਾਹਾਂ ਦਾ ਦੌਰ ਗਰਮ ਹੈ | ਜਾਣਕਾਰੀ ਅਨੁਸਾਰ ਨਗਰ ਨਿਗਮ ਮੁਲਾਜ਼ਮਾਂ ਵਲੋਂ ਆਪਣੇ ਵਲੋਂ ਇਕੱਤਰ ਕੀਤੇ ਅਨਾਜ ਦੀ ਬੇਕਦਰੀ ਕੀਤੀ ਗਈ ਹੈ¢ ...

ਪੂਰੀ ਖ਼ਬਰ »

32 ਬੋਰ ਦੇ ਦੇਸੀ ਪਿਸਤੌਲ ਤੇ ਕਾਰਤੂਸਾਂ ਸਣੇ ਕਾਬੂ

ਮਾਨਸਾ, 27 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਥਾਣਾ ਸ਼ਹਿਰੀ-2 ਮਾਨਸਾ ਪੁਲਿਸ ਨੇ ਇੱਕ ਵਿਅਕਤੀ ਨੂੰ ਦੇਸੀ ਪਿਸਤੌਲ ਤੇ ਕਾਰਤੂਸਾਂ ਸਮੇਤ ਕਾਬੂ ਕੀਤਾ ਹੈ | ਸੁਰੇਂਦਰ ਲਾਂਬਾ ਐੱਸ. ਐੱਸ. ਪੀ. ਮਾਨਸਾ ਨੇ ਦੱਸਿਆ ਕਿ ਗਸ਼ਤ ਦੌਰਾਨ ਪੁਲਿਸ ਪਾਰਟੀ ਨੇ ਮੁਖ਼ਬਰੀ ਦੇ ਆਧਾਰ ...

ਪੂਰੀ ਖ਼ਬਰ »

ਬੁਢਲਾਡਾ ਦੇ 6 ਵਾਰਡਾਂ 'ਚ ਜਿੰਮ ਸਥਾਪਤ ਨਾ ਕਰਨ ਸਬੰਧੀ ਜਾਂਚ ਮੁਕੰਮਲ

ਬੁਢਲਾਡਾ, 27 ਅਕਤੂਬਰ (ਸਵਰਨ ਸਿੰਘ ਰਾਹੀ)- ਸਾਲ 2016 'ਚ ਬੁਢਲਾਡਾ ਸ਼ਹਿਰ ਦੇ ਵੱਖ-ਵੱਖ 6 ਵਾਰਡਾਂ 'ਚ ਜਿੰਮ ਸਥਾਪਤ ਕਰਨ ਲਈ ਨਗਰ ਕੌਾਸਲ ਬੁਢਲਾਡਾ ਨੂੰ ਪ੍ਰਾਪਤ ਹੋਈ ਐੱਮ.ਪੀ. ਲੈਂਡ ਗਰਾਂਟ ਸਬੰਧੀ ਸਬ-ਡਵੀਜਨਲ ਮੈਜਿਸਟ੍ਰੇਟ ਵਲੋਂ ਬੀ. ਡੀ. ਪੀ. ਓ. ਬੁਢਲਾਡਾ ਰਾਹੀਂ ਕਰਵਾਈ ...

ਪੂਰੀ ਖ਼ਬਰ »

ਸ਼ੁਰੂ ਤੋਂ ਲੋਕ ਪੱਖੀ ਲਹਿਰਾਂ ਦਾ ਹਮਾਇਤੀ ਰਿਹੈ ਪਿੰਡ ਰੋੜਕੀ

ਪ੍ਰਕਾਸ਼ ਸਿੰਘ ਜ਼ੈਲਦਾਰ 98727-99780 ਸਰਦੂਲਗੜ੍ਹ, 27 ਅਕਤੂਬਰ- ਤਕਰੀਬਨ 200 ਸਾਲ ਪਹਿਲਾਂ ਹੋਂਦ ਵਿਚ ਆਇਆ ਪਿੰਡ ਰੋੜਕੀ ਸ਼ੁਰੂ ਤੋਂ ਲੋਕ ਪੱਖੀ ਲਹਿਰਾਂ ਦਾ ਹਮਾਇਤੀ ਰਿਹਾ ਹੈ | 1942 ਤੋਂ ਇਸ ਪਿੰਡ ਦੇ ਲੋਕ ਕਮਿਊਨਿਸਟ ਪਾਰਟੀ ਨਾਲ ਜੁੜ ਕੇ ਜਨਤਾ ਦੇ ਹੱਕਾਂ ਲਈ ਸੰਘਰਸ਼ ਕਰਦੇ ...

ਪੂਰੀ ਖ਼ਬਰ »

ਕਿਸਾਨਾਂ ਨੇ ਡੀ.ਸੀ. ਦਫ਼ਤਰ, ਕੋਠੀ ਦੇ ਘਿਰਾਓ ਦੇ ਨਾਲ ਹੀ 4 ਘੰਟੇ ਸੜਕ ਜਾਮ ਕੀਤੀ

ਮਾਨਸਾ, 27 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)- ਮਾਤਾ ਤੇਜ ਕੌਰ ਬਰ੍ਹੇ ਦਾ 19ਵੇਂ ਦਿਨ ਵੀ ਸਸਕਾਰ ਨਾ ਹੋ ਸਕਿਆ | ਕਿਸਾਨੀ ਸੰਘਰਸ਼ ਦੇ ਚੱਲਦਿਆਂ ਰੇਲਵੇ ਪਟੜੀ ਬੁਢਲਾਡਾ 'ਤੇ ਉਨ੍ਹਾਂ ਦਾ ਦਿਹਾਂਤ ਹੋ ਗਿਆ ਸੀ | ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵਲੋਂ ਪਰਿਵਾਰ ਨੂੰ ...

ਪੂਰੀ ਖ਼ਬਰ »

ਭਾਜਪਾ ਨੂੰ ਪੰਜਾਬ 'ਚੋਂ 23 ਉਮੀਦਵਾਰ ਨਹੀਂ ਲੱਭਣੇ- ਬੰਟੀ ਰੋਮਾਣਾ

ਬਰੇਟਾ/ਭੀਖੀ, 27 ਅਕਤੂਬਰ (ਰਵਿੰਦਰ ਕੌਰ ਮੰਡੇਰ/ਗੁਰਿੰਦਰ ਸਿੰਘ ਔਲਖ)- ਯੂਥ ਵਿੰਗ ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਭਾਰਤੀ ਜਨਤਾ ਪਾਰਟੀ ਵਲੋਂ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ 'ਚ ਸਾਰੀਆਂ ਸੀਟਾਂ 'ਤੇ ਉਮੀਦਵਾਰ ਉਤਾਰਨ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਨੇ 27ਵੇਂ ਦਿਨ ਵੀ ਰੋਸ ਪ੍ਰਦਰਸ਼ਨ ਜਾਰੀ ਰੱਖੇ

ਮਾਨਸਾ, 27 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਵਲੋਂ 27ਵੇਂ ਦਿਨ ਵੀ ਰੋਸ ਪ੍ਰਦਰਸ਼ਨ ਜਾਰੀ ਰੱਖੇ ਗਏ | ਸਥਾਨਕ ਰੇਲਵੇ ਸਟੇਸ਼ਨ ਨੇੜੇ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ...

ਪੂਰੀ ਖ਼ਬਰ »

ਐੱਸ. ਐੱਸ. ਡੀ. ਕਾਲਜ ਭੋਖੜਾ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ

ਗੋਨਿਆਣਾ, 27 ਅਕਤੂਬਰ (ਲਛਮਣ ਦਾਸ ਗਰਗ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਦੁਆਰਾ ਪਿਛਲੇ ਦਿਨੀਂ ਬੀ.ਏ, ਬੀ.ਕਾਮ. ਭਾਗ ਪਹਿਲਾ, ਸਮੈਸਟਰ ਪਹਿਲਾ ਦੇ ਘੋਸ਼ਿਤ ਕੀਤੇ ਗਏ ਨਤੀਜੇ ਵਿਚੋਂ ਐੱਸ ਐੱਸ ਡੀ ਕਾਲਜ ਆਫ ਪ੍ਰੋਫੈਸ਼ਨਲ ਸਟੱਡੀਜ਼, ਭੋਖੜਾ (ਬਠਿੰਡਾ) ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਸੀਨੀਅਰ ਅਕਾਲੀ ਆਗੂ ਪਰਵਿੰਦਰ ਸਿੰਘ ਕਾਂਗਰਸ 'ਚ ਸ਼ਾਮਿਲ

ਬਠਿੰਡਾ, 27 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਸ਼ਹਿਰ ਵਿਚ ਅਕਾਲੀ ਦਲ ਨੂੰ ਉਸ ਸਮੇਂ ਝਟਕਾ ਲੱਗਾ ਜਦੋਂ ਅਕਾਲੀ ਆਗੂ ਪਰਵਿੰਦਰ ਸਿੰਘ ਨੰਬਰਦਾਰ ਆਪਣੇ ਸਾਥੀਆਂ ਸਮੇਤ ਅੱਜ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਅਗਵਾਈ ਵਿਚ ਕਾਂਗਰਸ ਪਾਰਟੀ ਵਿਚ ...

ਪੂਰੀ ਖ਼ਬਰ »

ਖੁਸ਼ਬਾਜ ਵਲੋਂ ਗ੍ਰਾਮ ਪੰਚਾਇਤ ਸੇਖੂ ਨੂੰ 1 ਕਰੋੜ ਤੋਂ ਵੱਧ ਦਾ ਗ੍ਰਾਂਟ ਚੈੱਕ ਭੇਟ

ਰਾਮਾਂ ਮੰਡੀ, 27 ਅਕਤੂਬਰ (ਅਮਰਜੀਤ ਸਿੰਘ ਲਹਿਰੀ)-ਹਲਕਾ ਤਲਵੰਡੀ ਸਾਬੋ ਦੇ ਮੁੱਖ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਨੇ ਪਿੰਡ ਸੇਖੂ ਦੇ ਵਿਕਾਸ ਕਾਰਜਾਂ ਲਈ ਗ੍ਰਾਂਟ ਦਾ ਚੈਕ ਪੰਚਾਇਤ ਨੂੰ ਭੇਟ ਕੀਤਾ | ਇਸ ਖੁਸ਼ਬਾਜ ਸਿੰਘ ਜਟਾਣਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ...

ਪੂਰੀ ਖ਼ਬਰ »

ਸੜਕ ਦੁਰਘਟਨਾ 'ਚ 3 ਜ਼ਖ਼ਮੀ

ਬਠਿੰਡਾ, 27 ਅਕਤੂਬਰ (ਅਵਤਾਰ ਸਿੰਘ)- ਸਥਾਨਕ ਸ਼ਹਿਰ ਦੀ ਜਨਤਾ ਨਗਰ ਦੀ ਗਲੀ ਨੰਬਰ 4 ਵਿਚ ਇਕ ਝੋਨਾ ਦੀ ਭਰੀ ਟਰੈਕਟਰ ਟਰਾਲੀ ਦੇ ਉਪਰ 3 ਮਜ਼ਦੂਰ ਬੈਠੇ ਸਨ ਕਿ ਅਚਾਨਕ ਹੀ ਟਰਾਲੀ ਦਰੱਖ਼ਤ ਨਾਲ ਟਕਰਾਉਣ ਸਮੇਂ ਤਿੰਨ ਮਜ਼ਦੂਰ ਡਿੱਗਣ ਕਾਰਨ ਜ਼ਖ਼ਮੀ ਹੋ ਗਏ | ਇਸ ਘਟਨਾ ਦੀ ...

ਪੂਰੀ ਖ਼ਬਰ »

ਸੰਤ ਬਾਬਾ ਫਤਹਿ ਸਿੰਘ ਦਾ 109ਵਾਂ ਜਨਮ ਦਿਵਸ ਬੜੀ ਸ਼ਰਧਾ ਨਾਲ ਮਨਾਇਆ

ਚਾਉਕੇ, 27 ਅਕਤੂਬਰ (ਮਨਜੀਤ ਸਿੰਘ ਘੜੈਲੀ)-ਪੰਜਾਬੀ ਸੂਬੇ ਦੇ ਬਾਨੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਵਰਗਵਾਸੀ ਪ੍ਰਧਾਨ ਸੰਤ ਬਾਬਾ ਫਤਹਿ ਸਿੰਘ ਦਾ 109ਵਾਂ ਜਨਮ ਦਿਵਸ ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਫਤਹਿ ਸਿੰਘ ਪਿੰਡ ਬਦਿਆਲਾ ਵਿਖੇ ਗੁਰਦੁਆਰਾ ਸਾਹਿਬ ਦੇ ਮੁੱਖ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਦੇ ਸਾਇੰਸ ਕਲੱਬ ਨੇ ਈਵਿੰਸ-2020 ਤਹਿਤ ਇਕ ਆਨਲਾਈਨ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ

ਬਠਿੰਡਾ, 27 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਬਾਬਾ ਫ਼ਰੀਦ ਕਾਲਜ ਦੀ ਫੈਕਲਟੀ ਆਫ਼ ਸਾਇੰਸਜ਼ ਦੇ ਸਾਇੰਸ ਕਲੱਬ ਨੇ ਕਾਲਜ ਦੇ ਸਾਰੇ ਵਿਦਿਆਰਥੀਆਂ ਲਈ ਆਨਲਾਈਨ ਗਤੀਵਿਧੀ 'ਈਵਿੰਸ-2020' ਤਹਿਤ ਵੱਖ-ਵੱਖ ਥੀਮਾਂ ਦੇ ਆਧਾਰਿਤ ਇੱਕ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ | ਇਸ ...

ਪੂਰੀ ਖ਼ਬਰ »

ਮੋਰਚੇ 'ਤੇ ਬੈਠੀ ਸੰਗਤ 'ਤੇ ਟਾਸਕ ਫੋਰਸ ਵਲੋਂ ਹਮਲਾ ਕਰਨ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ

ਭਗਤਾ ਭਾਈਕਾ, 27 ਅਕਤੂਬਰ (ਸੁਖਪਾਲ ਸਿੰਘ ਸੋਨੀ)- ਅੱਜ ਸਥਾਨਕ ਭਾਈ ਬਹਿਲੋ ਚੌਕ ਵਿਖੇ ਭਾਈ ਪਰਗਟ ਸਿੰਘ ਭੋਡੀਪੁਰਾ ਕੌਮੀ ਪ੍ਰਧਾਨ ਦਸਤਾਰ ਫੈਡਰੇਸ਼ਨ ਦੀ ਅਗਵਾਈ ਹੇਠ ਸਿੱਖ ਜਥੇਬੰਦੀਆਂ ਵਲੋਂ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਸੰਕੇਤਕ ਰੋਸ ਪ੍ਰਦਰਸ਼ਨ ਕਰਦੇ ਹੋਏ ...

ਪੂਰੀ ਖ਼ਬਰ »

ਨਰੇਗਾ ਸਟਾਫ਼ ਦਾ ਧਰਨਾ ਦੂਜੇ ਦਿਨ ਵੀ ਰਿਹਾ ਜਾਰੀ

ਬਠਿੰਡਾ, 27 ਅਕਤੂਬਰ (ਅਵਤਾਰ ਸਿੰਘ)- ਜ਼ਿਲ੍ਹੇ ਅੰਦਰ ਨਰੇਗਾ ਵਿਚ ਨੌਕਰੀ ਕਰ ਰਹੇ ਸਾਰੇ 61 ਗ੍ਰਾਮ ਰੋਜ਼ਗਾਰ ਸੇਵਕਾਂ ਨੂੰ ਦੂਰ ਦੁਰਾਡੇ ਬਲਾਕਾਂ ਵਿਚ ਬਦਲਣ ਦੇ ਵਿਰੋਧ ਵਜੋਂ ਅੱਜ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਬਠਿੰਡਾ ਦੇ ਦਫ਼ਤਰ ਅੱਗੇ ਸਮੂਹ ਨਰੇਗਾ ਸਟਾਫ਼ ਵਲੋਂ ...

ਪੂਰੀ ਖ਼ਬਰ »

ਅਕਾਲੀ ਕਾਂਗਰਸੀ ਇੱਕੋ ਥਾਲੀ ਦੇ ਚੱਟੇ-ਬੱਟੇ

ਭਗਤਾ ਭਾਈਕਾ, 27 ਅਕਤੂਬਰ (ਸੁਖਪਾਲ ਸਿੰਘ ਸੋਨੀ)- ਸੂਬੇ ਵਿਚ ਕਾਂਗਰਸ ਸਰਕਾਰ ਦੀ ਸੱਤਾ ਨੂੰ ਸਾਢੇ ਤਿੰਨ ਸਾਲ ਬੀਤਣ ਦੇ ਬਾਵਜੂਦ ਸੂਬੇ ਵਿਚ ਅਕਾਲੀ ਸਰਕਾਰ ਦੀ ਤਰ੍ਹਾਂ ਭੂ ਮਾਫ਼ੀਆ, ਸ਼ਰਾਬ ਮਾਫ਼ੀਆ, ਕੇਬਲ ਮਾਫ਼ੀਆ, ਟ੍ਰਾਂਸਪੋਰਟ ਮਾਫ਼ੀਆ, ਗੁਰੂ ਸਾਹਿਬ ਦੀਆਂ ...

ਪੂਰੀ ਖ਼ਬਰ »

ਸਾਬਕਾ ਕੈਬਨਿਟ ਮੰਤਰੀ ਮਲੂਕਾ ਵਲੋਂ ਸਰਕਲ ਮਲੂਕਾ ਦੇ ਅਹੁਦੇਦਾਰਾਂ ਦਾ ਐਲਾਨ

ਭਗਤਾ ਭਾਈਕਾ, 27 ਅਕਤੂਬਰ (ਸੁਖਪਾਲ ਸਿੰਘ ਸੋਨੀ)- ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਇੰਚਾਰਜ ਅਤੇ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਵਲੋਂ ਸਰਕਲ ਮਲੂਕਾ ਦੇ ਪ੍ਰਧਾਨ ਡਾ ਜਸਪਾਲ ਸਿੰਘ ਦਿਆਲਪੁਰਾ ਦੀ ਅਗਵਾਈ ਹੇਠ ਨਿਯੁਕਤ ਕੀਤੇ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਨੂੰ ਬਦਨਾਮ ਕਰਨ ਲਈ ਹੋਛੇ ਬਿਆਨ ਦੇ ਰਹੇ ਨੇ ਭਾਜਪਾ ਆਗੂ-ਹਰਿੰਦਰ ਕੌਰ ਬਿੰਦੂ

ਰਾਮਪੁਰਾ ਫੂਲ, 27 ਅਕਤੂਬਰ (ਗੁਰਮੇਲ ਸਿੰਘ ਵਿਰਦੀ)-ਦੁਸਹਿਰੇ ਤੋਂ ਬਾਅਦ ਵੀ ਕਿਸਾਨ ਜਥੇਬੰਦੀਆਂ ਨੇ ਸਰਕਾਰ ਵਿਰੋਧੀ ਲਾਏ ਧਰਨੇ ਵਿਚ ਸ਼ਾਮਲ ਕਿਸਾਨਾਂ ਦਾ ਜੋਸ਼ ਮੱਠਾ ਨਹੀਂ ਪਿਆ ਬਲਕਿ ਨਿੱਤ ਦਿਨ ਕਿਸਾਨਾਂ ਦੀ ਸ਼ਮੂਲੀਅਤ ਧਰਨੇ ਵਿਚ ਵੱਧ ਰਹੀ ਹੈ ਜੋ ਇਕਜੁੱਟ ਹੋ ...

ਪੂਰੀ ਖ਼ਬਰ »

ਰਾਮਾਂ ਪੁਲਿਸ ਵਲੋਂ ਛਾਪਾਮਾਰੀ ਦੌਰਾਨ 50 ਲੀਟਰ ਲਾਹਣ ਸਮੇਤ ਦੋਸ਼ੀ ਕਾਬੂ

ਰਾਮਾਂ ਮੰਡੀ, 27 ਅਕਤੂਬਰ (ਤਰਸੇਮ ਸਿੰਗਲਾ)- ਰਾਮਾਂ ਥਾਣਾ ਮੁਖੀ ਨਵਪ੍ਰੀਤ ਸਿੰਘ ਦੀ ਅਗਵਾਈ ਹੇਠ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ਵਿਚ ਗਸ਼ਤ ਕਰ ਰਹੀ ਸਹਾਇਕ ਥਾਣੇਦਾਰ ਮੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਨੇੜਲੇ ਪਿੰਡ ਲਾਲੇਆਣਾ ਵਿਖੇ ...

ਪੂਰੀ ਖ਼ਬਰ »

-ਮਾਮਲਾ ਪੰਜਾਬ 'ਚ ਬਾਹਰੀ ਸੂਬਿਆਂ ਤੋਂ ਆ ਰਹੇ ਝੋਨੇ ਦਾ-

ਖਾਨਾਪੂਰਤੀ ਹੈ ਟਾਸਕ ਫੋਰਸ

ਬਠਿੰਡਾ, 27 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)- ਉੱਤਰ ਪ੍ਰਦੇਸ਼ ਅਤੇ ਬਿਹਾਰ ਸਮੇਤ ਬਾਹਰੀ ਰਾਜਾਂ ਤੋਂ ਪੰਜਾਬ ਦੀਆਂ ਮੰਡੀਆਂ 'ਚ ਵੱਡੀ ਪੱਧਰ 'ਤੇ ਵਿਕਣ ਆ ਰਹੇ ਝੋਨੇ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਗਠਿਤ ਕੀਤੀ ਸਪੈਸ਼ਲ ਟਾਸਕ ਫੋਰਸ ਨੂੰ ਮਹਿਜ਼ ਖਾਨਾਪੂਰਤੀ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਭਿ੍ਸ਼ਟਾਚਾਰ ਵਿਰੋਧੀ ਸਹੰੁ ਚੁਕਾਈ

ਮਾਨਸਾ, 27 ਅਕਤੂਬਰ (ਸ. ਰਿ.)- ਨਹਿਰੂ ਯੁਵਾ ਕੇਂਦਰ ਮਾਨਸਾ ਵਲੋਂ ਭਿ੍ਸ਼ਟਾਚਾਰ ਵਿਰੋਧੀ ਦਿਵਸ ਮੌਕੇ ਵਲੰਟੀਅਰਜ਼ ਅਤੇ ਯੂਥ ਕਲੱਬਾਂ ਦੇ ਨੌਜਵਾਨਾਂ ਨੂੰ ਭਿ੍ਸ਼ਟਾਚਾਰ ਵਿਰੋਧੀ ਸਹੰੁ ਜ਼ਿਲ੍ਹਾ ਯੂਥ ਕੋਆਰਡੀਨੇਟਰ ਸਰਬਜੀਤ ਸਿੰਘ ਅਤੇ ਲੇਖਾਕਾਰ ਸੰਦੀਪ ਘੰਡ ਵਲੋਂ ...

ਪੂਰੀ ਖ਼ਬਰ »

ਤਲਵੰਡੀ ਅਕਲੀਆ ਦੇ ਲੋਕਾਂ ਨੇ ਪਿੰਡ 'ਚ ਰਾਜਸੀ ਆਗੂਆਂ ਦੇ ਦਾਖ਼ਲੇ 'ਤੇ ਲਗਾਈ ਪਾਬੰਦੀ

ਮਾਨਸਾ, 27 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਖੇਤੀ ਕਾਨੂੰਨਾਂ ਦੇ ਵਿਰੋਧ ਦੇ ਚੱਲਦਿਆਂ ਜ਼ਿਲ੍ਹੇ ਦੇ ਪਿੰਡ ਤਲਵੰਡੀ ਅਕਲੀਆ ਦੇ ਲੋਕਾਂ ਨੇ ਸਹਿਮਤੀ ਨਾਲ ਫ਼ੈਸਲਾ ਕੀਤਾ ਹੈ ਕਿ ਖੇਤੀ ਕਾਨੂੰਨ ਵਾਪਸ ਹੋਣ ਤੱਕ ਕਿਸੇ ਵੀ ਰਾਜਸੀ ਪਾਰਟੀ ਦੇ ਆਗੂ ਨੂੰ ਪਿੰਡ ਦੀ ਜੂਹ ...

ਪੂਰੀ ਖ਼ਬਰ »

ਨੌਜਵਾਨ ਦੀ ਖ਼ੁਦਕੁਸ਼ੀ ਦੇ ਮਾਮਲੇ 'ਚ ਸੜਕ 'ਤੇ ਜਾਮ ਲਗਾਇਆ

ਜੋਗਾ, 27 ਅਕਤੂਬਰ (ਹਰਜਿੰਦਰ ਸਿੰਘ ਚਹਿਲ)- ਨੇੜਲੇ ਪਿੰਡ ਅਕਲੀਆ ਦੇ ਨੌਜਵਾਨ ਚਰਨਜੀਤ ਸਿੰਘ ਚੰਨੀ ਵਲੋਂ ਲਗਪਗ ਮਹੀਨਾ ਪਹਿਲਾਂ ਖ਼ੁਦਕੁਸ਼ੀ ਕਰਨ ਦੇ ਮਾਮਲੇ 'ਚ ਪਿੰਡ ਵਾਸੀਆਂ ਨੇ ਬਰਨਾਲਾ-ਮਾਨਸਾ ਮੁੱਖ ਸੜਕ 'ਤੇ ਜਾਮ ਲਗਾਇਆ ਗਿਆ | ਪੀੜਤ ਪਰਿਵਾਰ ਤੇ ਪਿੰਡ ਵਾਸੀਆਂ ...

ਪੂਰੀ ਖ਼ਬਰ »

ਪਿੰਡ ਇਕਾਈ ਦੀ ਚੋਣ

ਮਾਨਸਾ, 27 ਅਕਤੂਬਰ (ਵਿ. ਪ੍ਰਤੀ.)- ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਪਿੰਡ ਇਕਾਈ ਖਿਆਲਾ ਕਲਾਂ ਦੀ ਚੋਣ ਜ਼ਿਲ੍ਹਾ ਪ੍ਰਧਾਨ ਉਗਰ ਸਿੰਘ ਮੀਰਪੁਰੀਆ ਦੀ ਅਗਵਾਈ 'ਚ ਕੀਤੀ ਗਈ | ਗੋਬਿੰਦ ਸਿੰਘ ਪ੍ਰਧਾਨ, ਬਲਵੰਤ ਸਿੰਘ ਉਪ ਪ੍ਰਧਾਨ, ਸਲਾਮੂ ਖਾਨ ਸਕੱਤਰ, ਗਗਨ ਸਿੰਘ ...

ਪੂਰੀ ਖ਼ਬਰ »

ਬਿਜਲੀ ਤਾਰਾਂ ਦੇ ਸੰਪਰਕ ਵਿਚ ਆਉਣ ਨਾਲ ਪਰਾਲੀ ਦੀਆਂ ਗੱਠਾਂ ਨਾਲ ਭਰੀ ਟਰਾਲੀ ਨੂੰ ਲੱਗੀ ਅੱਗ, ਜਾਨੀ ਨੁਕਸਾਨ ਤੋਂ ਬਚਾਅ

ਤਲਵੰਡੀ ਸਾਬੋ, 27 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਅੱਜ ਸ਼ਾਮ ਸਮੇਂ ਖੇਤ ਵਿਚੋਂ ਪਰਾਲੀ ਦੀਆਂ ਗੱਠਾਂ ਦੀ ਭਰੀ ਆ ਰਹੀ ਟਰੈਕਟਰ ਟਰਾਲੀ ਦੇ ਬਿਜਲੀ ਦੀਆਂ ਤਾਰਾਂ ਦੇ ਸੰਪਰਕ ਵਿਚ ਆਉਣ ਕਾਰਣ ਟਰਾਲੀ ਨੂੰ ਅੱਗ ਲੱਗ ਗਈ, ਜਿਸ ਨਾਲ ਸਾਰੀਆਂ ਗੱਠਾਂ ਸੜ ਕੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ ਸਾਬਕਾ ਕੈਬਨਿਟ ਵਜ਼ੀਰ ਮਲੂਕਾ ਵਲੋਂ 'ਗੁਰੂ ਨਾਨਕ ਬਾਣੀ ਚਿੰਤਨ ਤੇ ਵਿਹਾਰ' ਪੁਸਤਕ ਜਾਰੀ

ਭਗਤਾ ਭਾਈਕਾ, 27 ਅਕਤੂਬਰ (ਸੁਖਪਾਲ ਸਿੰਘ ਸੋਨੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੀ ਸੰਸਥਾ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਭਗਤਾ ਭਾਈਕਾ ਵਿਖੇ ਅੱਜ ਕਾਲਜ ਦੇ ਆਨਰੇਰੀ ਸਕੱਤਰ ਅਤੇ ਸਾਬਕਾ ਕੈਬਨਿਟ ...

ਪੂਰੀ ਖ਼ਬਰ »

ਐੱਸ.ਐੱਸ.ਪੀ. ਵਿਜੀਲੈਂਸ ਨੇ ਭਿ੍ਸ਼ਟਾਚਾਰ ਵਿਰੋਧੀ ਜਾਗਰੂਕਤਾ ਸਪਤਾਹ ਦੀ ਸਹੁੰ ਚੁਕਾ ਕੇ ਕਰਵਾਈ ਸ਼ੁਰੂਆਤ

ਬਠਿੰਡਾ, 27 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਸੀਨੀਅਰ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਪੰਜਾਬ, ਬਠਿੰਡਾ ਰੇਂਜ ਨਰਿੰਦਰ ਭਾਰਗਵ ਨੇ 'ਚੌਕਸ ਭਾਰਤ, ਖੁਸ਼ਹਾਲ ਭਾਰਤ' ਦੇ ਨਾਂਅ 'ਤੇ ਮਨਾਏ ਜਾ ਰਹੇ ਭਿ੍ਸ਼ਟਾਚਾਰ ਵਿਰੋਧੀ ਜਾਗਰੂਕਤਾ ਸਪਤਾਹ ਦੀ ਸ਼ੁਰੂਆਤ ਆਪਣੇ ਦਫ਼ਤਰ ...

ਪੂਰੀ ਖ਼ਬਰ »

ਵਿਜ਼ਨ ਆਈਲੈਟਸ ਅਕੈਡਮੀ ਵਲੋਂ ਲਾਕਡਾਉੂਨ ਦੌਰਾਨ ਲਾਈਆਂ ਆਨਲਾਈਨ ਕਲਾਸਾਂ ਦੇ ਨਤੀਜੇ ਰਹੇ ਸ਼ਾਨਦਾਰ

ਤਲਵੰਡੀ ਸਾਬੋ, 27 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨਗਰ ਦੀ ਨਾਮੀ ਵਿਜ਼ਨ ਆਈਲੈਟਸ ਅਕੈਡਮੀ ਦੇ ਵਿਦਿਆਰਥੀਆਂ ਨੇ ਕੋਰੋਨਾ ਲਾਕਡਾਊਨ ਦੌਰਾਨ ਲਾਈਆਂ ਆਨਲਾਈਨ ਕਲਾਸਾਂ ਦੇ ਹੁਣ ਆਏ ਨਤੀਜਿਆਂ ਵਿਚ ਚੰਗੀਆਂ ਮੱਲਾਂ ਮਾਰੀਆਂ ਹਨ | ਵਿਜ਼ਨ ਆਈਲੈਟਸ ਡਿਪਾਰਟਮੈਂਟ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਜਨਮ ਸ਼ਤਾਬਦੀ ਮੌਕੇ ਕਰਵਾਇਆ ਆਨਲਾਈਨ ਕਵਿਤਾ ਲੇਖਣ ਮੁਕਾਬਲਾ

ਬਠਿੰਡਾ, 27 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਡੀ.ਏ.ਵੀ. ਕਾਲਜ, ਬਠਿੰਡਾ ਦੇ ਐਨ.ਐਸ.ਐਸ. ਵਿਭਾਗ ਵਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ 400 ਸਾਲਾਂ ਜਨਮ ਸ਼ਤਾਬਦੀ ਮੌਕੇ ਆਨ-ਲਾਈਨ ਕਵਿਤਾ ਲੇਖਣ ਮੁਕਾਬਲਾ ਕਰਵਾਇਆ ਗਿਆ ¢ ਜਿਸ ਵਿਚ ਕਾਲਜ ਦੇ ਵੱਡੀ ਗਿਣਤੀ ...

ਪੂਰੀ ਖ਼ਬਰ »

ਐੱਸ.ਐੱਸ.ਪੀ. ਵਿਜੀਲੈਂਸ ਨੇ ਭਿ੍ਸ਼ਟਾਚਾਰ ਵਿਰੋਧੀ ਜਾਗਰੂਕਤਾ ਸਪਤਾਹ ਦੀ ਸਹੁੰ ਚੁਕਾ ਕੇ ਕਰਵਾਈ ਸ਼ੁਰੂਆਤ

ਬਠਿੰਡਾ, 27 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਸੀਨੀਅਰ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਪੰਜਾਬ, ਬਠਿੰਡਾ ਰੇਂਜ ਨਰਿੰਦਰ ਭਾਰਗਵ ਨੇ 'ਚੌਕਸ ਭਾਰਤ, ਖੁਸ਼ਹਾਲ ਭਾਰਤ' ਦੇ ਨਾਂਅ 'ਤੇ ਮਨਾਏ ਜਾ ਰਹੇ ਭਿ੍ਸ਼ਟਾਚਾਰ ਵਿਰੋਧੀ ਜਾਗਰੂਕਤਾ ਸਪਤਾਹ ਦੀ ਸ਼ੁਰੂਆਤ ਆਪਣੇ ਦਫ਼ਤਰ ...

ਪੂਰੀ ਖ਼ਬਰ »

ਮਾਨਸਾ ਜ਼ਿਲ੍ਹੇ 'ਚ 10 ਹੋਰ ਸਿਹਤਯਾਬ ਹੋਏ

ਮਾਨਸਾ, 27 ਅਕਤੂਬਰ (ਫੱਤੇਵਾਲੀਆ)- ਮਾਨਸਾ ਜ਼ਿਲ੍ਹੇ 'ਚ ਅੱਜ ਹੋਰ ਨਵੇਂ 7 ਕੋਰੋਨਾ ਕੇਸਾਂ ਦੀ ਪੁਸ਼ਟੀ ਹੋਈ ਹੈ ਜਦੋਂ ਕਿ 10 ਕੋਰੋਨਾ ਪੀੜਤ ਵਿਅਕਤੀ ਸਿਹਤਯਾਬ ਵੀ ਹੋਏ ਹਨ | ਅੱਜ ਲਏ ਗਏ 395 ਨਮੂਨਿਆਂ ਸਮੇਤ ਕੁੱਲ ਗਿਣਤੀ 42,540 ਹੋ ਗਈ ਹੈ | ਜ਼ਿਲ੍ਹੇ 'ਚ ਪਾਜ਼ੀਟਿਵ ਕੇਸ 1886 ਹਨ, ...

ਪੂਰੀ ਖ਼ਬਰ »

ਕੋਰੋਨਾ ਦੇ ਆਏ 15 ਪਾਜ਼ੀਟਿਵ ਮਾਮਲੇ

ਬਠਿੰਡਾ, 27 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਜ਼ਿਲ੍ਹੇ ਵਿਚ ਕੋਰੋਨਾ ਦੇ 15 ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ | ਜਿਸ ਮਗਰੋਂ ਜ਼ਿਲ੍ਹੇ ਅੰਦਰ ਕੁਲ ਪਾਜ਼ੀਟਿਵ ਮਰੀਜ਼ਾਂ ਦਾ ਅੰਕੜਾ 6944 ਹੋ ਗਿਆ | ਹੁਣ ਤੱਕ ਜ਼ਿਲ੍ਹੇ ਵਿਚ ਕੋਵਿਡ-19 ਤਹਿਤ 80256 ਸੈਂਪਲ ਲਏ ਗਏ ...

ਪੂਰੀ ਖ਼ਬਰ »

ਸਰਕਾਰੀ ਸਕੂਲ ਲਹਿਰਾ ਬੇਗਾ ਦੇ ਵਿਦਿਆਰਥੀਆਂ ਦਾ ਪੰਚਾਇਤ ਵਲੋਂ ਵਿਸ਼ੇਸ਼ ਸਨਮਾਨ

ਲਹਿਰਾ ਮੁਹੱਬਤ, 27 ਅਕਤੂਬਰ (ਸੁਖਪਾਲ ਸਿੰਘ ਸੁੱਖੀ)- ਸਰਕਾਰੀ ਹਾਈ ਸਕੂਲ ਲਹਿਰਾ ਬੇਗਾ ਦੇ ਕੁਇਜ਼ ਮੁਕਾਬਲਿਆਂ 'ਚੋਂ ਜੇਤੂ ਰਹੇ ਵਿਦਿਆਰਥੀਆਂ ਦਾ ਪੰਚਾਇਤ ਵਲੋਂ ਵਿਸ਼ੇਸ ਸਨਮਾਨ ਕੀਤਾ ਗਿਆ | ਇਸ ਸਬੰਧੀ ਸਕੂਲ ਦੇ ਮੁੱਖ ਅਧਿਆਪਕ ਕੁਲਵਿੰਦਰ ਸਿੰਘ ਨੇ ਗਰਾਮ ਪੰਚਾਇਤ ...

ਪੂਰੀ ਖ਼ਬਰ »

ਮਲਕਾਣਾ ਸਰਕਾਰੀ ਹਾਈ ਸਕੂਲ 'ਚ ਵਿਦਿਆਰਥਣਾਂ ਨੂੰ ਵਰਦੀਆਂ ਵੰਡੀਆਂ

ਰਾਮਾਂ ਮੰਡੀ, 27 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਨੇੜਲੇ ਪਿੰਡ ਮਲਕਾਣਾ ਵਿਖੇ ਸਰਕਾਰੀ ਹਾਈ ਸਕੂਲ ਵਿਚ ਮੁੱਖ ਅਧਿਆਪਕ ਨਵਨੀਤ ਕੁਮਾਰ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਪਾਲ ਸਿੰਘ ਦੀ ਰਹਿਨੁਮਾਈ ਹੇਠ ਛੇਵੀਂ ਤੋਂ ਅੱਠਵੀਂ ਜਮਾਤ ਦੀਆਂ ਸਾਰੀਆਂ ...

ਪੂਰੀ ਖ਼ਬਰ »

ਮੁੱਖ ਮੰਤਰੀ ਨੇ ਵਿਕਾਸ ਕਾਰਜ ਵੀਡੀਓ ਕਾਨਫ਼ਰੰਸ ਰਾਹੀਂ ਕੀਤੇ ਲੋਕਾਂ ਨਾਲ ਸਾਂਝੇ

ਮਹਿਰਾਜ, 27 ਅਕਤੂਬਰ (ਸੁਖਪਾਲ ਮਹਿਰਾਜ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਸ਼ਹਿਰੀ ਵਾਤਾਵਰਨ ਸੁਧਾਰ ਪ੍ਰੋਗਰਾਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਕਰਦਿਆਂ ਵੀਡੀਓ ਕਾਨਫ਼ਰੰਸ ਰਾਹੀ ਆਮ ਲੋਕਾਂ ਦੇ ਰੂਬ-ਰੂ ਹੋ ਕੇ ਨਗਰ ਨਿਗਮਾਂ, ਨਗਰ ਕੌਾਸਲਾਂ, ਨਗਰ ...

ਪੂਰੀ ਖ਼ਬਰ »

ਕੇਂਦਰੀ ਯੂਨੀਵਰਸਿਟੀ ਬਠਿੰਡਾ ਵਿਖੇ ਉਪ ਕੁਲਪਤੀ ਪ੍ਰੋ: ਤਿਵਾੜੀ ਨੇ ਲਗਾਏ ਬੂਟੇ

ਬਠਿੰਡਾ, 27 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਅੱਜ ਪੰਜਾਬ ਕੇਂਦਰੀ ਯੂਨੀਵਰਸਿਟੀ ਕੈਂਪਸ ਵਿਖੇ ਉਪ ਕੁਲਪਤੀ ਪ੍ਰੋ: ਰਾਘਵੇਂਦਰ ਪੀ. ਤਿਵਾੜੀ ਨੇ ਫੈਕਲਟੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰੁੱਖ਼ ਸਮੁੱਚੀ ਕਾਇਨਾਤ ਲਈ ਬਹੁਤ ਜ਼ਰੂਰੀ ਹਨ, ਕਿਉਂਕਿ ਇਨ੍ਹਾਂ ਨਾਲ ...

ਪੂਰੀ ਖ਼ਬਰ »

ਅਫ਼ੀਮ, ਭੁੱਕੀ ਚੂਰਾ ਪੋਸਤ, ਲਾਹਣ ਤੇ ਸ਼ਰਾਬ ਬਰਾਮਦ, 6 ਗਿ੍ਫ਼ਤਾਰ

ਮਾਨਸਾ, 27 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ਤੋਂ ਭੁੱਕੀ ਚੂਰਾ ਪੋਸਤ, ਅਫ਼ੀਮ, ਲਾਹਣ ਅਤੇ ਸ਼ਰਾਬ ਬਰਾਮਦ ਕਰ ਕੇ 6 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਸੁਰੇਂਦਰ ਲਾਂਬਾ ਐੱਸ. ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX