ਤਾਜਾ ਖ਼ਬਰਾਂ


ਭੂੰਗਾ ਵਿਖੇ ਕਿਸਾਨ ਯੂਨੀਅਨ ਵਲੋਂ ਕੀਤੀ ਸੜਕ ਜਾਮ
. . .  7 minutes ago
ਲੋਹੀਆਂ ਵਿਖੇ ਕਿਸਾਨਾਂ ਵਲੋਂ ਨੈਸ਼ਨਲ ਹਾਈਵੇ ਜਾਮ
. . .  2 minutes ago
ਫ਼ਿਰੋਜ਼ਪੁਰ-ਜ਼ੀਰਾ ਮਾਰਗ ਕੁੱਲਗੜ੍ਹੀ ਅੱਡੇ 'ਤੇ ਕਿਸਾਨਾਂ ਵਲੋਂ ਕੀਤਾ ਗਿਆ ਠੱਪ
. . .  14 minutes ago
ਕੁੱਲਗੜ੍ਹੀ, 27 ਸਤੰਬਰ (ਸੁਖਜਿੰਦਰ ਸਿੰਘ ਸੰਧੂ) - 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਅੱਜ ਕਿਸਾਨ ਜਥੇਬੰਦੀਆਂ ਵਲੋਂ ਫ਼ਿਰੋਜ਼ਪੁਰ-ਜ਼ੀਰਾ ਮਾਰਗ ਕੁੱਲਗੜ੍ਹੀ ਅੱਡੇ 'ਤੇ ਠੱਪ...
ਪਟਿਆਲਾ ਵਿਚ ਬੰਦ ਦਾ ਅਸਰ
. . .  10 minutes ago
ਪਟਿਆਲਾ, 27 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ) - 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਅੱਜ ਕਿਸਾਨ ਜਥੇਬੰਦੀਆਂ ਵਲੋਂ ਪਟਿਆਲਾ ਵਿਚ ਵੀ ਠੱਪ ਕਰ ਦਿੱਤਾ ਗਿਆ...
ਜੰਡਿਆਲਾ ਗੁਰੂ ਨਜਦੀਕ ਟੋਲ ਪਲਾਜਾ ਨਿੱਝਰਪੁਰਾ ਵਿਖੇ ਵੀ ਕਿਸਾਨਾਂ ਵੱਲੋਂ ਜਾਮ ਲਾ ਕੇ ਨੈਸ਼ਨਲ ਹਾਈਵੇ ਤੇ ਆਵਾਜਾਈ ਕੀਤੀ ਠੱਪ
. . .  22 minutes ago
ਜੰਡਿਆਲਾ ਗੁਰੂ, 27 ਸਤੰਬਰ (ਰਣਜੀਤ ਸਿੰਘ ਜੋਸਨ) - ਕਿਸਾਨ ਜਥੇਬੰਦੀਆਂ ਵੱਲੋਂ ਭਾਰਤ ਬੰਦ ਦੇ ਸੱਦੇ ਤਹਿਤ ਅੱਜ...
ਬੰਦ ਦਾ ਲੁਧਿਆਣਾ 'ਚ ਭਰਵਾਂ ਹੁੰਗਾਰਾ
. . .  25 minutes ago
ਲੁਧਿਆਣਾ, 27 ਸਤੰਬਰ (ਪਰਮਿੰਦਰ ਸਿੰਘ ਆਹੂਜਾ, ਰੁਪੇਸ਼ ਕੁਮਾਰ) - ਸੰਯੁਕਤ ਕਿਸਾਨ ਮੋਰਚੇ ਵੱਲੋਂ 27 ਸਤੰਬਰ ਨੂੰ ਦਿੱਤੀ ਗਈ ਭਾਰਤ ਬੰਦ ਦੇ ਕੌਲ ਦੇ ਤਹਿਤ ਅੱਜ ਜਿੱਥੇ ਪੂਰਾ ਭਾਰਤ ਬੰਦ ਹੈ। ਉੱਥੇ ਇਸ ਬੰਦ ਦਾ ਅਸਰ ਲੁਧਿਆਣਾ ਵਿਚ ਵੀ ਦੇਖਣ ਨੂੰ ਮਿਲ ਰਿਹਾ ਹੈ...
ਕਿਸਾਨਾਂ ਵਲੋਂ 'ਭਾਰਤ ਬੰਦ' ਦੇ ਸੱਦੇ 'ਤੇ ਮੰਡਿਆਲਾਂ ਵਿਖੇ ਹੁਸ਼ਿਆਰਪੁਰ-ਜਲੰਧਰ ਰੋਡ ਜਾਮ
. . .  28 minutes ago
ਕਸਬਾ ਹਰੀਕੇ ਪੱਤਣ ਵਿਖੇ ਬਾਜ਼ਾਰ ਮੁਕੰਮਲ ਬੰਦ
. . .  29 minutes ago
ਕਿਸਾਨਾਂ ਆਰਿਫ਼ਕੇ 'ਚ ਮਾਝਾ ਮਾਲਵਾ ਫਿਰੋਜ਼ਪੁਰ ਮੱਖੂ, ਅੰਮ੍ਰਿਤਸਰ ਕੀਤਾ ਜਾਮ
. . .  31 minutes ago
ਆਰਿਫ਼ ਕੇ (ਫਿਰੋਜ਼ਪੁਰ) 27 ਸਤੰਬਰ (ਬਲਬੀਰ ਸਿੰਘ ਜੋਸਨ) - ਕਸਬਾ ਆਰਿਫ਼ ਕੇ ਦੇ ਮੇਨ ਚੌਕ ਤੇ ਫਿਰੋਜ਼ਪੁਰ ਮੱਖੂ ਰੋਡ ਤੇ ਮਾਝਾ...
ਬੰਦ ਦੇ ਸੱਦੇ ਤਹਿਤ ਕਿਸਾਨਾਂ ਵੱਲੋਂ ਪਟਿਆਲਾ- ਕੈਥਲ ਸਟੇਟ ਹਾਈਵੇ ਜਾਮ
. . .  33 minutes ago
ਮੰਡੀ ਲਾਧੂਕਾ ਦਾ ਜੀ.ਟੀ. ਰੋਡ ਜਾਮ
. . .  34 minutes ago
ਭਾਰਤ ਬੰਦ ਨੂੰ ਮਲੌਦ 'ਚ ਮਿਲਿਆ ਭਰਵਾਂ ਹੁੰਗਾਰਾ
. . .  36 minutes ago
ਭਾਰਤ ਬੰਦ ਸੱਦੇ 'ਤੇ ਸਥਾਨਕ ਲੋਕਾਂ, ਦੁਕਾਨਦਾਰਾਂ ਨੇ ਮਿਲ ਕੇ ਜਲੰਧਰ ਪਠਾਨਕੋਟ ਜੰਮੂ ਕੌਮੀ ਸ਼ਾਹ ਮਾਰਗ ਨੂੰ ਕੀਤਾ ਬੰਦ
. . .  37 minutes ago
ਪਠਾਨਕੋਟ 27 ਸਤੰਬਰ (ਸੰਧੂ) - ਜਾਮ ਵਿਚ ਫਸੇ ਲੋਕਾਂ ਨੂੰ ਬਰੈੱਡ ਅਤੇ ਚਾਹ ਦਾ ਲੰਗਰ ਵਰਤਾ ਰਹੇ ਹਨ ਪ੍ਰਦਰਸ਼ਨ ਵਿਚ ਸ਼ਾਮਲ ਲੋਕ...
ਗੁਰੂ ਹਰਸਹਾਏ, ਹੰਡਿਆਇਆ, ਕੁਹਾੜਾ 'ਚ ਬੰਦ ਨੂੰ ਭਰਵਾਂ ਸਮਰਥਨ
. . .  42 minutes ago
ਗੁਰੂ ਹਰਸਹਾਏ/ਹੰਡਿਆਇਆ/ਕੁਹਾੜਾ, 27 ਸਤੰਬਰ (ਹਰਚਰਨ ਸਿੰਘ ਸੰਧੂ/ਗੁਰਜੀਤ ਸਿੰਘ ਖੁੱਡੀ/ਸੰਦੀਪ ਸਿੰਘ ਕੁਹਾੜਾ) - 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਅੱਜ ਕਿਸਾਨ ਜਥੇਬੰਦੀਆਂ ਵਲੋਂ ਬੰਦ ਨੂੰ ਸਫਲ ਬਣਾਇਆ ਜਾ ਰਿਹਾ ਹੈ। ਜਿਸ...
ਜ਼ਿਲ੍ਹਾ ਬਰਨਾਲਾ ਵਿਚ ਭਾਰਤ ਬੰਦ ਦੇ ਸੱਦੇ ਨੂੰ ਪੂਰਨ ਸਮਰਥਨ, ਸੜਕਾਂ ਤੇ ਰੇਲਵੇ ਟਰੈਕ ਜਾਮ
. . .  48 minutes ago
ਬਰਨਾਲਾ, 27 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਨੂੰ ਜ਼ਿਲ੍ਹਾ ਬਰਨਾਲਾ ਵਿਚ ਪੂਰਨ ਸਮਰਥਨ ਮਿਲਿਆ ਹੈ। ਜ਼ਿਲ੍ਹਾ ਬਰਨਾਲਾ ਨੂੰ ਆਉਣ ਵਾਲੀਆਂ ਸਾਰੀਆਂ ਮੁੱਖ ਸੜਕਾਂ ਅਤੇ ਰੇਲਵੇ ਟਰੈਕ ਕਿਸਾਨਾਂ ਵਲੋਂ ਜਾਮ ਕਰ ਦਿੱਤੇ ਗਏ ਹਨ ਅਤੇ ਸ਼ਹਿਰਾਂ ਵਿਚ ਬਾਜ਼ਾਰ ਪੂਰਨ ਤੌਰ 'ਤੇ ਬੰਦ ਹਨ...
ਭਾਰਤ ਬੰਦ ਦੇ ਸੱਦੇ 'ਤੇ ਫਗਵਾੜਾ ਤੇ ਸੁਲਤਾਨਪੁਰ ਲੋਧੀ 'ਚ ਮੁਕੰਮਲ ਬੰਦ
. . .  50 minutes ago
ਫਗਵਾੜਾ/ਸੁਲਤਾਨਪੁਰ ਲੋਧੀ, 27 ਸਤੰਬਰ (ਹਰਜੋਤ ਸਿੰਘ ਚਾਨਾ/ਥਿੰਦ, ਹੈਪੀ, ਲਾਡੀ) - 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਅੱਜ ਕਿਸਾਨ ਜਥੇਬੰਦੀਆਂ ਵਲੋਂ ਬੰਦ ਨੂੰ ਸਫਲ ਬਣਾਇਆ ਜਾ ਰਿਹਾ ਹੈ। ਜਿਸ ਤਹਿਤ ਫਗਵਾੜਾ ਵਿਖੇ ਸ਼ੂਗਰ ਮਿਲ...
ਸੰਯੁਕਤ ਕਿਸਾਨ ਮੋਰਚਾ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਵੱਡਾ ਹੁੰਗਾਰਾ
. . .  55 minutes ago
ਖੰਨਾ, 27 ਸਤੰਬਰ (ਹਰਜਿੰਦਰ ਸਿੰਘ ਲਾਲ) - ਸੰਯੁਕਤ ਕਿਸਾਨ ਮੋਰਚਾ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਵੱਡਾ ਹੁੰਗਾਰਾ ਮਿਲ ਰਿਹਾ ਹੈ। ਅੱਜ ਵੱਖ-ਵੱਖ ਕਿਸਾਨ ਜਥੇਬੰਦੀਆਂ ਸਮੇਤ ਭਾਰਤੀ ਕਿਸਾਨ ਯੂਨੀਅਨ ਏਕਤਾ ਬੰਦ ਨੂੰ ਸਫ਼ਲ ਬਣਾਇਆ ਜਾ ਰਿਹਾ ਹੈ...
ਮਲੋਟ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਕਿਸਾਨ ਔਰਤਾਂ ਵਲੋਂ ਧਰਨੇ ਦੀ ਸ਼ੁਰੂਆਤ, ਤਪਾ ਮੰਡੀ ਵੀ ਬੰਦ, ਯਾਤਰੀਆਂ ਨੂੰ ਦਿੱਕਤਾਂ
. . .  about 1 hour ago
ਮਲੋਟ/ਤਪਾ ਮੰਡੀ, 27 ਸਤੰਬਰ (ਪਾਟਿਲ/ਪ੍ਰਵੀਨ ਗਰਗ, ਵਿਜੇ ਸ਼ਰਮਾ) - ਸ੍ਰੀ ਗੁਰੂ ਨਾਨਕ ਦੇਵ ਜੀ ਚੌਕ ਮਲੋਟ ਵਿਖੇ ਸੰਯੁਕਤ ਕਿਸਾਨ ਮੋਰਚੇ ਦੀਆਂ ਔਰਤਾਂ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਆਰੰਭ ਕਰਕੇ ਧਰਨੇ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਉੱਤੇ ਹੀ, ਤਪਾ ਮੰਡੀ ਵਿਚ ਬੰਦ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ...
ਅੰਮ੍ਰਿਤਸਰ ਵਿਚ ਬੰਦ ਕਾਰਨ ਬੱਸਾਂ ਬੰਦ
. . .  about 1 hour ago
ਅੰਮ੍ਰਿਤਸਰ, 27 ਸਤੰਬਰ (ਸੁਰਿੰਦਰ ਕੋਛੜ) - 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਅੱਜ ਕਿਸਾਨ ਜਥੇਬੰਦੀਆਂ ਵਲੋਂ ਬੰਦ ਨੂੰ ਸਫਲ ਬਣਾਇਆ ਜਾ ਰਿਹਾ ਹੈ। ਅੰਮ੍ਰਿਤਸਰ ਵਿਚ ਬੱਸਾਂ ਬੰਦ ਹਨ ਤੇ ਬੱਸਾਂ ਬੱਸ ਅੱਡੇ ਅੰਦਰ ਖੜੀਆਂ ਹੋਈਆਂ ਹਨ। ਇਸ ਦੇ ਨਾਲ ਹੀ ਮੁੱਖ ਰਸਤਿਆਂ ਨੂੰ ਬਦਲਿਆ ਗਿਆ ਹੈ...
ਟਾਂਡਾ ਤੇ ਦੋਰਾਹਾ 'ਚ ਭਾਰਤ ਬੰਦ ਨੂੰ ਭਰਪੂਰ ਸਮਰਥਨ
. . .  about 1 hour ago
ਟਾਂਡਾ/ਦੋਰਾਹਾ, 27 ਸਤੰਬਰ (ਭਗਵਾਨ ਸਿੰਘ ਸੈਣੀ/ਜਸਵੀਰ ਝੱਜ, ਮਨਜੀਤ ਸਿੰਘ ਗਿੱਲ) - 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਅੱਜ ਟਾਂਡਾ ਵਿਖੇ ਦੋਆਬਾ ਕਿਸਾਨ ਕਮੇਟੀ ਨੇ ਚੱਕਾ ਜਾਮ ਕਰ ਦਿੱਤਾ ਅਤੇ ਦੋਰਾਹਾ ਵਿਖੇ ਕਿਸਾਨਾਂ ਵਲੋਂ ਨੈਸ਼ਨਲ ਹਾਈਵੇ ਠੱਪ ਕਰ ਦਿੱਤਾ ਗਿਆ...
ਭਾਰਤ ਬੰਦ ਨੂੰ ਅਜਨਾਲਾ 'ਚ ਮਿਲਿਆ ਪੂਰਾ ਸਮਰਥਨ
. . .  about 1 hour ago
ਅਜਨਾਲਾ, 27 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਸਰਹੱਦਾਂ 'ਤੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਅਜਨਾਲਾ ਖੇਤਰ 'ਚ ਪੂਰਾ ਸਮਰਥਨ ਮਿਲਿਆ ਹੈ। ਸਾਰੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਹਨ...
ਭਾਰਤ ਬੰਦ : ਕਿਸਾਨਾਂ ਵਲੋਂ ਦਿੱਲੀ-ਮੇਰਠ ਐਕਸਪ੍ਰੈਸ ਵੇਅ ਕੀਤਾ ਠੱਪ, ਗਾਜੀਪੁਰ ਬਾਰਡਰ ਵੀ ਬੰਦ
. . .  about 1 hour ago
ਭਾਰਤ ਬੰਦ : ਕਿਸਾਨਾਂ ਵਲੋਂ ਦਿੱਲੀ-ਮੇਰਠ ਐਕਸਪ੍ਰੈਸ ਵੇਅ ਕੀਤਾ ਠੱਪ, ਗਾਜੀਪੁਰ ਬਾਰਡਰ ਵੀ ਬੰਦ...
ਫ਼ਿਰੋਜ਼ਪੁਰ 'ਚ ਕਿਸਾਨਾਂ ਵਲੋਂ ਧਰਨਾ ਪ੍ਰਦਰਸ਼ਨ
. . .  about 1 hour ago
ਫ਼ਿਰੋਜ਼ਪੁਰ, 27 ਸਤੰਬਰ (ਕੁਲਬੀਰ ਸਿੰਘ ਸੋਢੀ) - ਕੇਂਦਰ ਸਰਕਾਰ ਦੀ ਮੋਦੀ ਸਰਕਾਰ ਵਲੋਂ ਤਾਨਾਸ਼ਾਹੀ ਰਵਈਆ ਨੂੰ ਅਪਣਾਉਂਦੇ ਹੋਏ ਖੇਤੀ ਸਬੰਧੀ ਕਾਲੇ ਕਾਨੂੰਨ ਪਾਸ ਕੀਤੇ ਗਏ ਸਨ। ਜਿਸ ਦੇ ਵਿਰੋਧ ਵਿਚ ਸੰਯੁਕਤ ਮੋਰਚੇ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦਾ ਫ਼ੈਸਲਾ ਲਿਆ ਗਿਆ ਸੀ। ਜਿਸ 'ਤੇ ਪਹਿਰਾ ਦਿੰਦੇ ਹੋਏ ਜ਼ਿਲ੍ਹੇ...
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਖੰਨਾ ਦਾ ਜੀ.ਟੀ. ਰੋਡ ਜਾਮ
. . .  about 1 hour ago
ਖੰਨਾ, 27 ਸਤੰਬਰ (ਹਰਜਿੰਦਰ ਸਿੰਘ ਲਾਲ) - 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਅੱਜ ਕਿਸਾਨ ਜਥੇਬੰਦੀਆਂ ਵਲੋਂ ਖੰਨਾ ਵਿਚ ਨੈਸ਼ਨਲ...
ਅੰਮ੍ਰਿਤਸਰ ਦਿੱਲੀ ਕੌਮੀ ਮਾਰਗ ਤੇ ਰੇਲ ਮਾਰਗ ਕਿਸਾਨਾਂ ਵਲੋਂ ਠੱਪ
. . .  about 2 hours ago
ਜਲੰਧਰ, 27 ਸਤੰਬਰ (ਚਿਰਾਗ਼ ਸ਼ਰਮਾ) - ਭਾਰਤ ਬੰਦ ਦੇ ਸੱਦੇ 'ਤੇ ਕਿਸਾਨਾਂ ਵਲੋਂ ਜਲੰਧਰ ਦਾ ਪੀ.ਏ.ਪੀ. ਚੌਕ 'ਤੇ ਜਾਮ ਲਗਾ ਕੇ ਅੰਮ੍ਰਿਤਸਰ-ਦਿੱਲੀ ਕੌਮੀ ਮਾਰਗ ਤੇ ਅੰਮ੍ਰਿਤਸਰ-ਦਿੱਲੀ ਰੇਲ ਮਾਰਗ ਠੱਪ ਕਰ ਦਿੱਤਾ ਗਿਆ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਕੱਤਕ ਸੰਮਤ 552

ਬਠਿੰਡਾ

ਕਿਸਾਨ ਸੰਘਰਸ਼-ਭਾਜਪਾ ਆਗੂਆਂ ਦੇ ਬੇਤੁਕੇ ਬਿਆਨਾਂ ਖਿਲਾਫ਼ ਗੂੰਜੇ ਨਾਅਰੇ

ਬਠਿੰਡਾ, 27 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)- ਕੇਂਦਰ ਸਰਕਾਰ ਅਤੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਵਲੋਂ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੂੰ ਮੋਦੀ ਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਫ਼ੂਕਣ ਦੀ ਕਾਰਵਾਈ ਨੂੰ ਲੈ ਕੇ ਕਾਂਗਰਸ ਨੂੰ ਖੁਸ਼ ਕਰਨ ਦਾ ...

ਪੂਰੀ ਖ਼ਬਰ »

ਮਨਜ਼ੂਰ ਜ਼ਮੀਨਦੋਜ਼ ਪਾਈਪ ਲਾਈਨ ਨਹਿਰੀ ਖਾਲੇ ਬਣਾਉਣ ਦੀ ਮੰਗ

ਨਥਾਣਾ, 27 ਅਕਤੂਬਰ (ਗੁਰਦਰਸ਼ਨ ਲੁੱਧੜ)- ਪਿੰਡ ਗੰਗਾ ਦੀ ਕੈਨਾਲ ਵਾਟਰ ਯੂਜਰ ਕਮੇਟੀ ਦੇ ਸਕੱਤਰ ਹਰਪਾਲ ਸਿੰਘ ਅਤੇ ਬਲਕਰਨ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਢਿਪਾਲੀ ਰਜਵਾਹੇ ਦੀ ਗੰਗਾ ਮਾਈਨਰ ਚੋਂ ਨਿਕਲਦੇ ਨਹਿਰੀ ਮੋਘਿਆਂ ਐੱਲ 924 ਅਤੇ ਟੀ.ਐੱਫ. 14054 ਤੋਂ ...

ਪੂਰੀ ਖ਼ਬਰ »

ਪੈਦਲ ਸੈਨਾ ਦਿਵਸ ਮੌਕੇ ਯੋਧਾ ਯਾਦਗਾਰ ਵਿਚ ਸ਼ਹੀਦਾਂ ਨੂੰ ਦਿੱਤੀਆਂ ਸ਼ਰਧਾਂਜਲੀਆਂ

ਬਠਿੰਡਾ, 27 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)- ਅੱਜ 74ਵੇਂ ਪੈਦਲ ਸੈਨਾ ਦਿਵਸ ਮੌਕੇ ਬਠਿੰਡਾ ਛਾਉਣੀ ਸਥਿਤ 'ਯੋਧਾ ਯਾਦਗਾਰ' ਵਿਖੇ ਲੈਫ਼ਟੀਨੈਂਟ ਜਨਰਲ ਮਨੋਜ ਕੁਮਾਰ ਮਾਗੋ, ਜਨਰਲ ਅਫਸ਼ਰ ਕਮਾਂਡਿੰਗ ਚੇਤਕ ਕੋਪਸ ਨੇ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਰੇਲ ਰੋਕੋ ਮੋਰਚਾ 27ਵੇਂ ਦਿਨ 'ਚ ਦਾਖ਼ਲ

ਰਾਮਪੁਰਾ ਫੂਲ, 27 ਅਕਤੂਬਰ (ਗੁਰਮੇਲ ਸਿੰਘ ਵਿਰਦੀ)- ਰਾਮਪੁਰਾ ਫੂਲ ਰੇਲਵੇ ਸ਼ਟੇਸ਼ਨ ਤੇ 30 ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਚੱਲ ਰਹੇ ਰੇਲ ਰੋਕੋ ਮੋਰਚੇ ਦਾ 27ਵਾਂ ਦਿਨ ਹੋ ਗਿਆ ਹੈ | ਦਿਨੋ ਦਿਨ ਤਿੱਖੇ ਹੁੰਦੇ ਜਾਂਦੇ ਸ਼ੰਘਰਸ਼ ਵਿਚ ਹਰ ਰੋਜ਼ ਦੀ ਤਰ੍ਹਾਂ ਹਰ ਵਰਗ ਦੀ ...

ਪੂਰੀ ਖ਼ਬਰ »

ਜ਼ਿਆਦਾ ਗੋਲੀਆਂ ਖਾਣ ਨਾਲ ਨੌਜਵਾਨ ਦੀ ਮੌਤ

ਬਠਿੰਡਾ, 27 ਅਕਤੂਬਰ (ਅਵਤਾਰ ਸਿੰਘ)- ਸਥਾਨਕ ਸ਼ਹਿਰ ਦੇ ਧੋਬੀ ਬਾਜ਼ਾਰ ਵਿਚ ਬੇਹੋਸ਼ੀ ਦੀ ਹਾਲਤ ਵਿਚ ਇਕ ਵਿਅਕਤੀ ਦੇ ਪਏ ਹੋਣ ਦੀ ਸੂਚਨਾ ਪਾਕੇ ਸਹਾਰਾ ਜਨ ਸੇਵਾ ਦੀ ਲਾਇਫ਼ ਸੇਂਵਿੰਗ ਬਿ੍ਗੇਡ ਦੀ ਟੀਮ ਮੈਂਬਰ ਟੇਕ ਚੰਦ ਅਤੇ ਰਾਜਿੰਦਰ ਕੁਮਾਰ ਐਾਬੂਲੈਂਸ ਸਮੇਤ ਘਟਨਾ ...

ਪੂਰੀ ਖ਼ਬਰ »

ਜਦੋਂ ਤੱਕ ਕਿਸਾਨ ਮਾਰੂ ਕਾਨੂੰਨ ਰੱਦ ਨਹੀਂ ਹੁੰਦੇ ਉਦੋਂ ਤੱਕ ਰੇਲਵੇ ਟਰੈਕ ਜਾਮ ਰਹਿਣਗੇ ਤੇ ਕਾਰਪੋਰੇਟ ਘਰਾਣਿਆਂ ਦਾ ਬਾਈਕਾਟ ਜਾਰੀ ਰਹੇਗਾ-ਪ੍ਰਧਾਨ ਮਹਿਮਾ ਸਿੰਘ

ਰਾਮਾਂ ਮੰਡੀ, 27 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਨੇੜਲੇ ਪਿੰਡ ਕਣਕਵਾਲ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਬਲਾਕ ਪ੍ਰਧਾਨ ਮਹਿਮਾ ਸਿੰਘ ਚੱਠੇਵਾਲਾ ਦੀ ਅਗਵਾਈ ਹੇਠ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਦੀ ਰੇਲ ਪਟੜੀ ਤੇ ਲਗਾਇਆ ਧਰਨਾ 22ਵੇਂ ਦਿਨ ...

ਪੂਰੀ ਖ਼ਬਰ »

ਲੜਕੀ ਬੇਹੋਸ਼ੀ ਦੀ ਹਾਲਤ ਵਿਚ ਮਿਲੀ

ਬਠਿੰਡਾ, 27 ਅਕਤੂਬਰ (ਅਵਤਾਰ ਸਿੰਘ)-ਸਥਾਨਕ ਪਾਵਰ ਹਾਊਸ ਰੋਡ ਗਲੀ ਨੰਬਰ 10/3 ਵਿਚ ਇਕ ਨੌਜਵਾਨ ਲੜਕੀ ਦੇ ਬੇਹੋਸ਼ੀ ਹਾਲਤ ਵਿਚ ਪਏ ਹੋਣ ਦੀ ਸੂਚਨਾ ਪਾ ਕੇ ਸਹਾਰਾ ਜਨ ਸੇਵਾ ਦੀ ਲਾਇਫ਼ ਸੇਂਵਿੰਗ ਬਿ੍ਗੇਡ ਦੀ ਟੀਮ ਮੈਂਬਰ ਸੰਦੀਪ ਗੋਇਲ ਐਾਬੂਲੈਂਸ ਸਮੇਤ ਘਟਨਾ ਸਥਾਨ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਪਤੀ-ਪਤਨੀ ਦੀ ਮੌਤ

ਰਾਮਪੁਰਾ ਫੂਲ, 27 ਅਕਤੂਬਰ (ਗੁਰਮੇਲ ਸਿੰਘ ਵਿਰਦੀ)-ਸਥਾਨਕ ਸ਼ਹਿਰ ਰਾਮਪੁਰਾ ਮੰਡੀ ਵਿਚ ਬਣੇ ਪੁਲ ਦੇ ਸਾਹਮਣੇ ਬਰਨਾਲਾ ਸਾਈਡ ਤੋਂ ਤੇਜ਼ ਰਫ਼ਤਾਰ ਨਾਲ ਆ ਰਹੇ ਕੈਂਟਰ ਨੇ ਪਤੀ ਪਤਨੀ ਨੂੰ ਕੁਚਲ ਦਿੱਤਾ, ਦੋਵਾਂ ਦੀ ਮੌਤ ਹੋ ਗਈ | ਮਿਲੀ ਜਾਣਕਾਰੀ ਅਨੁਸਾਰ ਸਹਾਰਾ ਸਮਾਜ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੌਰਾਨ ਲੋੜਵੰਦਾਂ ਲਈ ਇਕੱਠਾ ਕੀਤਾ ਆਟਾ ਖ਼ਰਾਬ

ਬਠਿੰਡਾ, 27 ਅਕਤੂਬਰ (ਅਵਤਾਰ ਸਿੰਘ)- ਬਠਿੰਡਾ ਦੇ ਜੌਗਰ ਪਾਰਕ ਦੇ ਡੰਪ ਵਿਚੋਂ ਕਈ ਕਵਿੰਟਲ ਖ਼ਰਾਬ ਆਟਾ ਮਿਲਣ 'ਤੇ ਸ਼ਹਿਰ ਵਿਚ ਅਫ਼ਵਾਹਾਂ ਦਾ ਦੌਰ ਗਰਮ ਹੈ | ਜਾਣਕਾਰੀ ਅਨੁਸਾਰ ਨਗਰ ਨਿਗਮ ਮੁਲਾਜ਼ਮਾਂ ਵਲੋਂ ਆਪਣੇ ਵਲੋਂ ਇਕੱਤਰ ਕੀਤੇ ਅਨਾਜ ਦੀ ਬੇਕਦਰੀ ਕੀਤੀ ਗਈ ਹੈ¢ ...

ਪੂਰੀ ਖ਼ਬਰ »

32 ਬੋਰ ਦੇ ਦੇਸੀ ਪਿਸਤੌਲ ਤੇ ਕਾਰਤੂਸਾਂ ਸਣੇ ਕਾਬੂ

ਮਾਨਸਾ, 27 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਥਾਣਾ ਸ਼ਹਿਰੀ-2 ਮਾਨਸਾ ਪੁਲਿਸ ਨੇ ਇੱਕ ਵਿਅਕਤੀ ਨੂੰ ਦੇਸੀ ਪਿਸਤੌਲ ਤੇ ਕਾਰਤੂਸਾਂ ਸਮੇਤ ਕਾਬੂ ਕੀਤਾ ਹੈ | ਸੁਰੇਂਦਰ ਲਾਂਬਾ ਐੱਸ. ਐੱਸ. ਪੀ. ਮਾਨਸਾ ਨੇ ਦੱਸਿਆ ਕਿ ਗਸ਼ਤ ਦੌਰਾਨ ਪੁਲਿਸ ਪਾਰਟੀ ਨੇ ਮੁਖ਼ਬਰੀ ਦੇ ਆਧਾਰ ...

ਪੂਰੀ ਖ਼ਬਰ »

ਬੁਢਲਾਡਾ ਦੇ 6 ਵਾਰਡਾਂ 'ਚ ਜਿੰਮ ਸਥਾਪਤ ਨਾ ਕਰਨ ਸਬੰਧੀ ਜਾਂਚ ਮੁਕੰਮਲ

ਬੁਢਲਾਡਾ, 27 ਅਕਤੂਬਰ (ਸਵਰਨ ਸਿੰਘ ਰਾਹੀ)- ਸਾਲ 2016 'ਚ ਬੁਢਲਾਡਾ ਸ਼ਹਿਰ ਦੇ ਵੱਖ-ਵੱਖ 6 ਵਾਰਡਾਂ 'ਚ ਜਿੰਮ ਸਥਾਪਤ ਕਰਨ ਲਈ ਨਗਰ ਕੌਾਸਲ ਬੁਢਲਾਡਾ ਨੂੰ ਪ੍ਰਾਪਤ ਹੋਈ ਐੱਮ.ਪੀ. ਲੈਂਡ ਗਰਾਂਟ ਸਬੰਧੀ ਸਬ-ਡਵੀਜਨਲ ਮੈਜਿਸਟ੍ਰੇਟ ਵਲੋਂ ਬੀ. ਡੀ. ਪੀ. ਓ. ਬੁਢਲਾਡਾ ਰਾਹੀਂ ਕਰਵਾਈ ...

ਪੂਰੀ ਖ਼ਬਰ »

ਸ਼ੁਰੂ ਤੋਂ ਲੋਕ ਪੱਖੀ ਲਹਿਰਾਂ ਦਾ ਹਮਾਇਤੀ ਰਿਹੈ ਪਿੰਡ ਰੋੜਕੀ

ਪ੍ਰਕਾਸ਼ ਸਿੰਘ ਜ਼ੈਲਦਾਰ 98727-99780 ਸਰਦੂਲਗੜ੍ਹ, 27 ਅਕਤੂਬਰ- ਤਕਰੀਬਨ 200 ਸਾਲ ਪਹਿਲਾਂ ਹੋਂਦ ਵਿਚ ਆਇਆ ਪਿੰਡ ਰੋੜਕੀ ਸ਼ੁਰੂ ਤੋਂ ਲੋਕ ਪੱਖੀ ਲਹਿਰਾਂ ਦਾ ਹਮਾਇਤੀ ਰਿਹਾ ਹੈ | 1942 ਤੋਂ ਇਸ ਪਿੰਡ ਦੇ ਲੋਕ ਕਮਿਊਨਿਸਟ ਪਾਰਟੀ ਨਾਲ ਜੁੜ ਕੇ ਜਨਤਾ ਦੇ ਹੱਕਾਂ ਲਈ ਸੰਘਰਸ਼ ਕਰਦੇ ...

ਪੂਰੀ ਖ਼ਬਰ »

ਕਿਸਾਨਾਂ ਨੇ ਡੀ.ਸੀ. ਦਫ਼ਤਰ, ਕੋਠੀ ਦੇ ਘਿਰਾਓ ਦੇ ਨਾਲ ਹੀ 4 ਘੰਟੇ ਸੜਕ ਜਾਮ ਕੀਤੀ

ਮਾਨਸਾ, 27 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)- ਮਾਤਾ ਤੇਜ ਕੌਰ ਬਰ੍ਹੇ ਦਾ 19ਵੇਂ ਦਿਨ ਵੀ ਸਸਕਾਰ ਨਾ ਹੋ ਸਕਿਆ | ਕਿਸਾਨੀ ਸੰਘਰਸ਼ ਦੇ ਚੱਲਦਿਆਂ ਰੇਲਵੇ ਪਟੜੀ ਬੁਢਲਾਡਾ 'ਤੇ ਉਨ੍ਹਾਂ ਦਾ ਦਿਹਾਂਤ ਹੋ ਗਿਆ ਸੀ | ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵਲੋਂ ਪਰਿਵਾਰ ਨੂੰ 10 ਲੱਖ ਦਾ ਮੁਆਵਜ਼ਾ, 1 ਜੀਅ ਨੂੰ ਨੌਕਰੀ ਅਤੇ ਪਰਿਵਾਰ ਸਿਰ ਚੜ੍ਹੇ ਕਰਜ਼ੇ ਨੂੰ ਮੁਆਫ਼ ਕਰਵਾਉਣ ਲਈ ਪਿਛਲੇ ਦਿਨਾਂ ਡੀ.ਸੀ. ਦਫ਼ਤਰ ਦੇ ਨਾਲ ਹੀ ਅਧਿਕਾਰੀ ਦੀ ਕੋਠੀ ਦਾ ਘਿਰਾਓ ਕੀਤਾ ਹੋਇਆ ਹੈ ਪਰ ਪ੍ਰਸ਼ਾਸਨ ਟਸ ਤੋਂ ਮਸ ਨਹੀਂ ਹੋ ਰਿਹਾ | ਰੋਹ 'ਚ ਆਉਂਦਿਆਂ ਕਿਸਾਨਾਂ ਨੇ ਉਪਰੋਕਤ ਘਿਰਾਓ ਦੇ ਚੱਲਦਿਆਂ ਬਰਨਾਲਾ-ਸਿਰਸਾ ਮੁੱਖ ਸੜਕ 'ਤੇ ਤਿੰਨਕੋਨੀ ਕੋਲ 4 ਘੰਟੇ ਜਾਮ ਲਗਾ ਕੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਦੋਸ਼ ਲਗਾਇਆ ਕਿ ਪੁਲਿਸ ਪ੍ਰਸ਼ਾਸਨ ਨੇ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਸੀ ਪਰ ਵਾਅਦਾ ਪੂਰਾ ਨਹੀਂ ਕੀਤਾ | ਉਨ੍ਹਾਂ ਐਲਾਨ ਕੀਤਾ ਕਿ ਮੰਗਾਂ ਮੰਨਣ ਤੱਕ ਸੰਘਰਸ਼ ਜਾਰੀ ਰਹੇਗਾ ਤੇ ਫਿਰ ਹੀ ਮਾਤਾ ਦਾ ਸਸਕਾਰ ਕੀਤਾ ਜਾਵੇਗਾ | ਇਸ ਮੌਕੇ ਇੰਦਰਜੀਤ ਸਿੰਘ ਝੱਬਰ, ਉਤਮ ਸਿੰਘ ਰਾਮਾਂਨੰਦੀ, ਜਗਦੇਵ ਸਿੰਘ ਭੈਣੀਬਾਘਾ, ਮਲਕੀਤ ਸਿੰਘ ਕੋਟਧਰਮੂ, ਸੁਖਵਿੰਦਰ ਸਿੰਘ ਭੋਲਾ, ਭਾਨ ਸਿੰਘ ਬਰਨਾਲਾ, ਮਨਪ੍ਰੀਤ ਕੌਰ ਭੈਣੀਬਾਘਾ ਆਦਿ ਨੇ ਸੰਬੋਧਨ ਕੀਤਾ |

ਖ਼ਬਰ ਸ਼ੇਅਰ ਕਰੋ

 

ਭਾਜਪਾ ਨੂੰ ਪੰਜਾਬ 'ਚੋਂ 23 ਉਮੀਦਵਾਰ ਨਹੀਂ ਲੱਭਣੇ- ਬੰਟੀ ਰੋਮਾਣਾ

ਬਰੇਟਾ/ਭੀਖੀ, 27 ਅਕਤੂਬਰ (ਰਵਿੰਦਰ ਕੌਰ ਮੰਡੇਰ/ਗੁਰਿੰਦਰ ਸਿੰਘ ਔਲਖ)- ਯੂਥ ਵਿੰਗ ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਭਾਰਤੀ ਜਨਤਾ ਪਾਰਟੀ ਵਲੋਂ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ 'ਚ ਸਾਰੀਆਂ ਸੀਟਾਂ 'ਤੇ ਉਮੀਦਵਾਰ ਉਤਾਰਨ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਨੇ 27ਵੇਂ ਦਿਨ ਵੀ ਰੋਸ ਪ੍ਰਦਰਸ਼ਨ ਜਾਰੀ ਰੱਖੇ

ਮਾਨਸਾ, 27 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਵਲੋਂ 27ਵੇਂ ਦਿਨ ਵੀ ਰੋਸ ਪ੍ਰਦਰਸ਼ਨ ਜਾਰੀ ਰੱਖੇ ਗਏ | ਸਥਾਨਕ ਰੇਲਵੇ ਸਟੇਸ਼ਨ ਨੇੜੇ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ...

ਪੂਰੀ ਖ਼ਬਰ »

ਐੱਸ. ਐੱਸ. ਡੀ. ਕਾਲਜ ਭੋਖੜਾ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ

ਗੋਨਿਆਣਾ, 27 ਅਕਤੂਬਰ (ਲਛਮਣ ਦਾਸ ਗਰਗ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਦੁਆਰਾ ਪਿਛਲੇ ਦਿਨੀਂ ਬੀ.ਏ, ਬੀ.ਕਾਮ. ਭਾਗ ਪਹਿਲਾ, ਸਮੈਸਟਰ ਪਹਿਲਾ ਦੇ ਘੋਸ਼ਿਤ ਕੀਤੇ ਗਏ ਨਤੀਜੇ ਵਿਚੋਂ ਐੱਸ ਐੱਸ ਡੀ ਕਾਲਜ ਆਫ ਪ੍ਰੋਫੈਸ਼ਨਲ ਸਟੱਡੀਜ਼, ਭੋਖੜਾ (ਬਠਿੰਡਾ) ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਸੀਨੀਅਰ ਅਕਾਲੀ ਆਗੂ ਪਰਵਿੰਦਰ ਸਿੰਘ ਕਾਂਗਰਸ 'ਚ ਸ਼ਾਮਿਲ

ਬਠਿੰਡਾ, 27 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਸ਼ਹਿਰ ਵਿਚ ਅਕਾਲੀ ਦਲ ਨੂੰ ਉਸ ਸਮੇਂ ਝਟਕਾ ਲੱਗਾ ਜਦੋਂ ਅਕਾਲੀ ਆਗੂ ਪਰਵਿੰਦਰ ਸਿੰਘ ਨੰਬਰਦਾਰ ਆਪਣੇ ਸਾਥੀਆਂ ਸਮੇਤ ਅੱਜ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਅਗਵਾਈ ਵਿਚ ਕਾਂਗਰਸ ਪਾਰਟੀ ਵਿਚ ...

ਪੂਰੀ ਖ਼ਬਰ »

ਖੁਸ਼ਬਾਜ ਵਲੋਂ ਗ੍ਰਾਮ ਪੰਚਾਇਤ ਸੇਖੂ ਨੂੰ 1 ਕਰੋੜ ਤੋਂ ਵੱਧ ਦਾ ਗ੍ਰਾਂਟ ਚੈੱਕ ਭੇਟ

ਰਾਮਾਂ ਮੰਡੀ, 27 ਅਕਤੂਬਰ (ਅਮਰਜੀਤ ਸਿੰਘ ਲਹਿਰੀ)-ਹਲਕਾ ਤਲਵੰਡੀ ਸਾਬੋ ਦੇ ਮੁੱਖ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਨੇ ਪਿੰਡ ਸੇਖੂ ਦੇ ਵਿਕਾਸ ਕਾਰਜਾਂ ਲਈ ਗ੍ਰਾਂਟ ਦਾ ਚੈਕ ਪੰਚਾਇਤ ਨੂੰ ਭੇਟ ਕੀਤਾ | ਇਸ ਖੁਸ਼ਬਾਜ ਸਿੰਘ ਜਟਾਣਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ...

ਪੂਰੀ ਖ਼ਬਰ »

ਸੜਕ ਦੁਰਘਟਨਾ 'ਚ 3 ਜ਼ਖ਼ਮੀ

ਬਠਿੰਡਾ, 27 ਅਕਤੂਬਰ (ਅਵਤਾਰ ਸਿੰਘ)- ਸਥਾਨਕ ਸ਼ਹਿਰ ਦੀ ਜਨਤਾ ਨਗਰ ਦੀ ਗਲੀ ਨੰਬਰ 4 ਵਿਚ ਇਕ ਝੋਨਾ ਦੀ ਭਰੀ ਟਰੈਕਟਰ ਟਰਾਲੀ ਦੇ ਉਪਰ 3 ਮਜ਼ਦੂਰ ਬੈਠੇ ਸਨ ਕਿ ਅਚਾਨਕ ਹੀ ਟਰਾਲੀ ਦਰੱਖ਼ਤ ਨਾਲ ਟਕਰਾਉਣ ਸਮੇਂ ਤਿੰਨ ਮਜ਼ਦੂਰ ਡਿੱਗਣ ਕਾਰਨ ਜ਼ਖ਼ਮੀ ਹੋ ਗਏ | ਇਸ ਘਟਨਾ ਦੀ ...

ਪੂਰੀ ਖ਼ਬਰ »

ਸੰਤ ਬਾਬਾ ਫਤਹਿ ਸਿੰਘ ਦਾ 109ਵਾਂ ਜਨਮ ਦਿਵਸ ਬੜੀ ਸ਼ਰਧਾ ਨਾਲ ਮਨਾਇਆ

ਚਾਉਕੇ, 27 ਅਕਤੂਬਰ (ਮਨਜੀਤ ਸਿੰਘ ਘੜੈਲੀ)-ਪੰਜਾਬੀ ਸੂਬੇ ਦੇ ਬਾਨੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਵਰਗਵਾਸੀ ਪ੍ਰਧਾਨ ਸੰਤ ਬਾਬਾ ਫਤਹਿ ਸਿੰਘ ਦਾ 109ਵਾਂ ਜਨਮ ਦਿਵਸ ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਫਤਹਿ ਸਿੰਘ ਪਿੰਡ ਬਦਿਆਲਾ ਵਿਖੇ ਗੁਰਦੁਆਰਾ ਸਾਹਿਬ ਦੇ ਮੁੱਖ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਦੇ ਸਾਇੰਸ ਕਲੱਬ ਨੇ ਈਵਿੰਸ-2020 ਤਹਿਤ ਇਕ ਆਨਲਾਈਨ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ

ਬਠਿੰਡਾ, 27 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਬਾਬਾ ਫ਼ਰੀਦ ਕਾਲਜ ਦੀ ਫੈਕਲਟੀ ਆਫ਼ ਸਾਇੰਸਜ਼ ਦੇ ਸਾਇੰਸ ਕਲੱਬ ਨੇ ਕਾਲਜ ਦੇ ਸਾਰੇ ਵਿਦਿਆਰਥੀਆਂ ਲਈ ਆਨਲਾਈਨ ਗਤੀਵਿਧੀ 'ਈਵਿੰਸ-2020' ਤਹਿਤ ਵੱਖ-ਵੱਖ ਥੀਮਾਂ ਦੇ ਆਧਾਰਿਤ ਇੱਕ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ | ਇਸ ...

ਪੂਰੀ ਖ਼ਬਰ »

ਮੋਰਚੇ 'ਤੇ ਬੈਠੀ ਸੰਗਤ 'ਤੇ ਟਾਸਕ ਫੋਰਸ ਵਲੋਂ ਹਮਲਾ ਕਰਨ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ

ਭਗਤਾ ਭਾਈਕਾ, 27 ਅਕਤੂਬਰ (ਸੁਖਪਾਲ ਸਿੰਘ ਸੋਨੀ)- ਅੱਜ ਸਥਾਨਕ ਭਾਈ ਬਹਿਲੋ ਚੌਕ ਵਿਖੇ ਭਾਈ ਪਰਗਟ ਸਿੰਘ ਭੋਡੀਪੁਰਾ ਕੌਮੀ ਪ੍ਰਧਾਨ ਦਸਤਾਰ ਫੈਡਰੇਸ਼ਨ ਦੀ ਅਗਵਾਈ ਹੇਠ ਸਿੱਖ ਜਥੇਬੰਦੀਆਂ ਵਲੋਂ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਸੰਕੇਤਕ ਰੋਸ ਪ੍ਰਦਰਸ਼ਨ ਕਰਦੇ ਹੋਏ ...

ਪੂਰੀ ਖ਼ਬਰ »

ਨਰੇਗਾ ਸਟਾਫ਼ ਦਾ ਧਰਨਾ ਦੂਜੇ ਦਿਨ ਵੀ ਰਿਹਾ ਜਾਰੀ

ਬਠਿੰਡਾ, 27 ਅਕਤੂਬਰ (ਅਵਤਾਰ ਸਿੰਘ)- ਜ਼ਿਲ੍ਹੇ ਅੰਦਰ ਨਰੇਗਾ ਵਿਚ ਨੌਕਰੀ ਕਰ ਰਹੇ ਸਾਰੇ 61 ਗ੍ਰਾਮ ਰੋਜ਼ਗਾਰ ਸੇਵਕਾਂ ਨੂੰ ਦੂਰ ਦੁਰਾਡੇ ਬਲਾਕਾਂ ਵਿਚ ਬਦਲਣ ਦੇ ਵਿਰੋਧ ਵਜੋਂ ਅੱਜ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਬਠਿੰਡਾ ਦੇ ਦਫ਼ਤਰ ਅੱਗੇ ਸਮੂਹ ਨਰੇਗਾ ਸਟਾਫ਼ ਵਲੋਂ ...

ਪੂਰੀ ਖ਼ਬਰ »

ਅਕਾਲੀ ਕਾਂਗਰਸੀ ਇੱਕੋ ਥਾਲੀ ਦੇ ਚੱਟੇ-ਬੱਟੇ

ਭਗਤਾ ਭਾਈਕਾ, 27 ਅਕਤੂਬਰ (ਸੁਖਪਾਲ ਸਿੰਘ ਸੋਨੀ)- ਸੂਬੇ ਵਿਚ ਕਾਂਗਰਸ ਸਰਕਾਰ ਦੀ ਸੱਤਾ ਨੂੰ ਸਾਢੇ ਤਿੰਨ ਸਾਲ ਬੀਤਣ ਦੇ ਬਾਵਜੂਦ ਸੂਬੇ ਵਿਚ ਅਕਾਲੀ ਸਰਕਾਰ ਦੀ ਤਰ੍ਹਾਂ ਭੂ ਮਾਫ਼ੀਆ, ਸ਼ਰਾਬ ਮਾਫ਼ੀਆ, ਕੇਬਲ ਮਾਫ਼ੀਆ, ਟ੍ਰਾਂਸਪੋਰਟ ਮਾਫ਼ੀਆ, ਗੁਰੂ ਸਾਹਿਬ ਦੀਆਂ ...

ਪੂਰੀ ਖ਼ਬਰ »

ਸਾਬਕਾ ਕੈਬਨਿਟ ਮੰਤਰੀ ਮਲੂਕਾ ਵਲੋਂ ਸਰਕਲ ਮਲੂਕਾ ਦੇ ਅਹੁਦੇਦਾਰਾਂ ਦਾ ਐਲਾਨ

ਭਗਤਾ ਭਾਈਕਾ, 27 ਅਕਤੂਬਰ (ਸੁਖਪਾਲ ਸਿੰਘ ਸੋਨੀ)- ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਇੰਚਾਰਜ ਅਤੇ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਵਲੋਂ ਸਰਕਲ ਮਲੂਕਾ ਦੇ ਪ੍ਰਧਾਨ ਡਾ ਜਸਪਾਲ ਸਿੰਘ ਦਿਆਲਪੁਰਾ ਦੀ ਅਗਵਾਈ ਹੇਠ ਨਿਯੁਕਤ ਕੀਤੇ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਨੂੰ ਬਦਨਾਮ ਕਰਨ ਲਈ ਹੋਛੇ ਬਿਆਨ ਦੇ ਰਹੇ ਨੇ ਭਾਜਪਾ ਆਗੂ-ਹਰਿੰਦਰ ਕੌਰ ਬਿੰਦੂ

ਰਾਮਪੁਰਾ ਫੂਲ, 27 ਅਕਤੂਬਰ (ਗੁਰਮੇਲ ਸਿੰਘ ਵਿਰਦੀ)-ਦੁਸਹਿਰੇ ਤੋਂ ਬਾਅਦ ਵੀ ਕਿਸਾਨ ਜਥੇਬੰਦੀਆਂ ਨੇ ਸਰਕਾਰ ਵਿਰੋਧੀ ਲਾਏ ਧਰਨੇ ਵਿਚ ਸ਼ਾਮਲ ਕਿਸਾਨਾਂ ਦਾ ਜੋਸ਼ ਮੱਠਾ ਨਹੀਂ ਪਿਆ ਬਲਕਿ ਨਿੱਤ ਦਿਨ ਕਿਸਾਨਾਂ ਦੀ ਸ਼ਮੂਲੀਅਤ ਧਰਨੇ ਵਿਚ ਵੱਧ ਰਹੀ ਹੈ ਜੋ ਇਕਜੁੱਟ ਹੋ ...

ਪੂਰੀ ਖ਼ਬਰ »

ਰਾਮਾਂ ਪੁਲਿਸ ਵਲੋਂ ਛਾਪਾਮਾਰੀ ਦੌਰਾਨ 50 ਲੀਟਰ ਲਾਹਣ ਸਮੇਤ ਦੋਸ਼ੀ ਕਾਬੂ

ਰਾਮਾਂ ਮੰਡੀ, 27 ਅਕਤੂਬਰ (ਤਰਸੇਮ ਸਿੰਗਲਾ)- ਰਾਮਾਂ ਥਾਣਾ ਮੁਖੀ ਨਵਪ੍ਰੀਤ ਸਿੰਘ ਦੀ ਅਗਵਾਈ ਹੇਠ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ਵਿਚ ਗਸ਼ਤ ਕਰ ਰਹੀ ਸਹਾਇਕ ਥਾਣੇਦਾਰ ਮੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਨੇੜਲੇ ਪਿੰਡ ਲਾਲੇਆਣਾ ਵਿਖੇ ...

ਪੂਰੀ ਖ਼ਬਰ »

-ਮਾਮਲਾ ਪੰਜਾਬ 'ਚ ਬਾਹਰੀ ਸੂਬਿਆਂ ਤੋਂ ਆ ਰਹੇ ਝੋਨੇ ਦਾ-

ਖਾਨਾਪੂਰਤੀ ਹੈ ਟਾਸਕ ਫੋਰਸ

ਬਠਿੰਡਾ, 27 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)- ਉੱਤਰ ਪ੍ਰਦੇਸ਼ ਅਤੇ ਬਿਹਾਰ ਸਮੇਤ ਬਾਹਰੀ ਰਾਜਾਂ ਤੋਂ ਪੰਜਾਬ ਦੀਆਂ ਮੰਡੀਆਂ 'ਚ ਵੱਡੀ ਪੱਧਰ 'ਤੇ ਵਿਕਣ ਆ ਰਹੇ ਝੋਨੇ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਗਠਿਤ ਕੀਤੀ ਸਪੈਸ਼ਲ ਟਾਸਕ ਫੋਰਸ ਨੂੰ ਮਹਿਜ਼ ਖਾਨਾਪੂਰਤੀ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਭਿ੍ਸ਼ਟਾਚਾਰ ਵਿਰੋਧੀ ਸਹੰੁ ਚੁਕਾਈ

ਮਾਨਸਾ, 27 ਅਕਤੂਬਰ (ਸ. ਰਿ.)- ਨਹਿਰੂ ਯੁਵਾ ਕੇਂਦਰ ਮਾਨਸਾ ਵਲੋਂ ਭਿ੍ਸ਼ਟਾਚਾਰ ਵਿਰੋਧੀ ਦਿਵਸ ਮੌਕੇ ਵਲੰਟੀਅਰਜ਼ ਅਤੇ ਯੂਥ ਕਲੱਬਾਂ ਦੇ ਨੌਜਵਾਨਾਂ ਨੂੰ ਭਿ੍ਸ਼ਟਾਚਾਰ ਵਿਰੋਧੀ ਸਹੰੁ ਜ਼ਿਲ੍ਹਾ ਯੂਥ ਕੋਆਰਡੀਨੇਟਰ ਸਰਬਜੀਤ ਸਿੰਘ ਅਤੇ ਲੇਖਾਕਾਰ ਸੰਦੀਪ ਘੰਡ ਵਲੋਂ ...

ਪੂਰੀ ਖ਼ਬਰ »

ਤਲਵੰਡੀ ਅਕਲੀਆ ਦੇ ਲੋਕਾਂ ਨੇ ਪਿੰਡ 'ਚ ਰਾਜਸੀ ਆਗੂਆਂ ਦੇ ਦਾਖ਼ਲੇ 'ਤੇ ਲਗਾਈ ਪਾਬੰਦੀ

ਮਾਨਸਾ, 27 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਖੇਤੀ ਕਾਨੂੰਨਾਂ ਦੇ ਵਿਰੋਧ ਦੇ ਚੱਲਦਿਆਂ ਜ਼ਿਲ੍ਹੇ ਦੇ ਪਿੰਡ ਤਲਵੰਡੀ ਅਕਲੀਆ ਦੇ ਲੋਕਾਂ ਨੇ ਸਹਿਮਤੀ ਨਾਲ ਫ਼ੈਸਲਾ ਕੀਤਾ ਹੈ ਕਿ ਖੇਤੀ ਕਾਨੂੰਨ ਵਾਪਸ ਹੋਣ ਤੱਕ ਕਿਸੇ ਵੀ ਰਾਜਸੀ ਪਾਰਟੀ ਦੇ ਆਗੂ ਨੂੰ ਪਿੰਡ ਦੀ ਜੂਹ ...

ਪੂਰੀ ਖ਼ਬਰ »

ਨੌਜਵਾਨ ਦੀ ਖ਼ੁਦਕੁਸ਼ੀ ਦੇ ਮਾਮਲੇ 'ਚ ਸੜਕ 'ਤੇ ਜਾਮ ਲਗਾਇਆ

ਜੋਗਾ, 27 ਅਕਤੂਬਰ (ਹਰਜਿੰਦਰ ਸਿੰਘ ਚਹਿਲ)- ਨੇੜਲੇ ਪਿੰਡ ਅਕਲੀਆ ਦੇ ਨੌਜਵਾਨ ਚਰਨਜੀਤ ਸਿੰਘ ਚੰਨੀ ਵਲੋਂ ਲਗਪਗ ਮਹੀਨਾ ਪਹਿਲਾਂ ਖ਼ੁਦਕੁਸ਼ੀ ਕਰਨ ਦੇ ਮਾਮਲੇ 'ਚ ਪਿੰਡ ਵਾਸੀਆਂ ਨੇ ਬਰਨਾਲਾ-ਮਾਨਸਾ ਮੁੱਖ ਸੜਕ 'ਤੇ ਜਾਮ ਲਗਾਇਆ ਗਿਆ | ਪੀੜਤ ਪਰਿਵਾਰ ਤੇ ਪਿੰਡ ਵਾਸੀਆਂ ...

ਪੂਰੀ ਖ਼ਬਰ »

ਪਿੰਡ ਇਕਾਈ ਦੀ ਚੋਣ

ਮਾਨਸਾ, 27 ਅਕਤੂਬਰ (ਵਿ. ਪ੍ਰਤੀ.)- ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਪਿੰਡ ਇਕਾਈ ਖਿਆਲਾ ਕਲਾਂ ਦੀ ਚੋਣ ਜ਼ਿਲ੍ਹਾ ਪ੍ਰਧਾਨ ਉਗਰ ਸਿੰਘ ਮੀਰਪੁਰੀਆ ਦੀ ਅਗਵਾਈ 'ਚ ਕੀਤੀ ਗਈ | ਗੋਬਿੰਦ ਸਿੰਘ ਪ੍ਰਧਾਨ, ਬਲਵੰਤ ਸਿੰਘ ਉਪ ਪ੍ਰਧਾਨ, ਸਲਾਮੂ ਖਾਨ ਸਕੱਤਰ, ਗਗਨ ਸਿੰਘ ...

ਪੂਰੀ ਖ਼ਬਰ »

ਬਿਜਲੀ ਤਾਰਾਂ ਦੇ ਸੰਪਰਕ ਵਿਚ ਆਉਣ ਨਾਲ ਪਰਾਲੀ ਦੀਆਂ ਗੱਠਾਂ ਨਾਲ ਭਰੀ ਟਰਾਲੀ ਨੂੰ ਲੱਗੀ ਅੱਗ, ਜਾਨੀ ਨੁਕਸਾਨ ਤੋਂ ਬਚਾਅ

ਤਲਵੰਡੀ ਸਾਬੋ, 27 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਅੱਜ ਸ਼ਾਮ ਸਮੇਂ ਖੇਤ ਵਿਚੋਂ ਪਰਾਲੀ ਦੀਆਂ ਗੱਠਾਂ ਦੀ ਭਰੀ ਆ ਰਹੀ ਟਰੈਕਟਰ ਟਰਾਲੀ ਦੇ ਬਿਜਲੀ ਦੀਆਂ ਤਾਰਾਂ ਦੇ ਸੰਪਰਕ ਵਿਚ ਆਉਣ ਕਾਰਣ ਟਰਾਲੀ ਨੂੰ ਅੱਗ ਲੱਗ ਗਈ, ਜਿਸ ਨਾਲ ਸਾਰੀਆਂ ਗੱਠਾਂ ਸੜ ਕੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ ਸਾਬਕਾ ਕੈਬਨਿਟ ਵਜ਼ੀਰ ਮਲੂਕਾ ਵਲੋਂ 'ਗੁਰੂ ਨਾਨਕ ਬਾਣੀ ਚਿੰਤਨ ਤੇ ਵਿਹਾਰ' ਪੁਸਤਕ ਜਾਰੀ

ਭਗਤਾ ਭਾਈਕਾ, 27 ਅਕਤੂਬਰ (ਸੁਖਪਾਲ ਸਿੰਘ ਸੋਨੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੀ ਸੰਸਥਾ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਭਗਤਾ ਭਾਈਕਾ ਵਿਖੇ ਅੱਜ ਕਾਲਜ ਦੇ ਆਨਰੇਰੀ ਸਕੱਤਰ ਅਤੇ ਸਾਬਕਾ ਕੈਬਨਿਟ ...

ਪੂਰੀ ਖ਼ਬਰ »

ਐੱਸ.ਐੱਸ.ਪੀ. ਵਿਜੀਲੈਂਸ ਨੇ ਭਿ੍ਸ਼ਟਾਚਾਰ ਵਿਰੋਧੀ ਜਾਗਰੂਕਤਾ ਸਪਤਾਹ ਦੀ ਸਹੁੰ ਚੁਕਾ ਕੇ ਕਰਵਾਈ ਸ਼ੁਰੂਆਤ

ਬਠਿੰਡਾ, 27 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਸੀਨੀਅਰ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਪੰਜਾਬ, ਬਠਿੰਡਾ ਰੇਂਜ ਨਰਿੰਦਰ ਭਾਰਗਵ ਨੇ 'ਚੌਕਸ ਭਾਰਤ, ਖੁਸ਼ਹਾਲ ਭਾਰਤ' ਦੇ ਨਾਂਅ 'ਤੇ ਮਨਾਏ ਜਾ ਰਹੇ ਭਿ੍ਸ਼ਟਾਚਾਰ ਵਿਰੋਧੀ ਜਾਗਰੂਕਤਾ ਸਪਤਾਹ ਦੀ ਸ਼ੁਰੂਆਤ ਆਪਣੇ ਦਫ਼ਤਰ ...

ਪੂਰੀ ਖ਼ਬਰ »

ਵਿਜ਼ਨ ਆਈਲੈਟਸ ਅਕੈਡਮੀ ਵਲੋਂ ਲਾਕਡਾਉੂਨ ਦੌਰਾਨ ਲਾਈਆਂ ਆਨਲਾਈਨ ਕਲਾਸਾਂ ਦੇ ਨਤੀਜੇ ਰਹੇ ਸ਼ਾਨਦਾਰ

ਤਲਵੰਡੀ ਸਾਬੋ, 27 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨਗਰ ਦੀ ਨਾਮੀ ਵਿਜ਼ਨ ਆਈਲੈਟਸ ਅਕੈਡਮੀ ਦੇ ਵਿਦਿਆਰਥੀਆਂ ਨੇ ਕੋਰੋਨਾ ਲਾਕਡਾਊਨ ਦੌਰਾਨ ਲਾਈਆਂ ਆਨਲਾਈਨ ਕਲਾਸਾਂ ਦੇ ਹੁਣ ਆਏ ਨਤੀਜਿਆਂ ਵਿਚ ਚੰਗੀਆਂ ਮੱਲਾਂ ਮਾਰੀਆਂ ਹਨ | ਵਿਜ਼ਨ ਆਈਲੈਟਸ ਡਿਪਾਰਟਮੈਂਟ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਜਨਮ ਸ਼ਤਾਬਦੀ ਮੌਕੇ ਕਰਵਾਇਆ ਆਨਲਾਈਨ ਕਵਿਤਾ ਲੇਖਣ ਮੁਕਾਬਲਾ

ਬਠਿੰਡਾ, 27 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਡੀ.ਏ.ਵੀ. ਕਾਲਜ, ਬਠਿੰਡਾ ਦੇ ਐਨ.ਐਸ.ਐਸ. ਵਿਭਾਗ ਵਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ 400 ਸਾਲਾਂ ਜਨਮ ਸ਼ਤਾਬਦੀ ਮੌਕੇ ਆਨ-ਲਾਈਨ ਕਵਿਤਾ ਲੇਖਣ ਮੁਕਾਬਲਾ ਕਰਵਾਇਆ ਗਿਆ ¢ ਜਿਸ ਵਿਚ ਕਾਲਜ ਦੇ ਵੱਡੀ ਗਿਣਤੀ ...

ਪੂਰੀ ਖ਼ਬਰ »

ਐੱਸ.ਐੱਸ.ਪੀ. ਵਿਜੀਲੈਂਸ ਨੇ ਭਿ੍ਸ਼ਟਾਚਾਰ ਵਿਰੋਧੀ ਜਾਗਰੂਕਤਾ ਸਪਤਾਹ ਦੀ ਸਹੁੰ ਚੁਕਾ ਕੇ ਕਰਵਾਈ ਸ਼ੁਰੂਆਤ

ਬਠਿੰਡਾ, 27 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਸੀਨੀਅਰ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਪੰਜਾਬ, ਬਠਿੰਡਾ ਰੇਂਜ ਨਰਿੰਦਰ ਭਾਰਗਵ ਨੇ 'ਚੌਕਸ ਭਾਰਤ, ਖੁਸ਼ਹਾਲ ਭਾਰਤ' ਦੇ ਨਾਂਅ 'ਤੇ ਮਨਾਏ ਜਾ ਰਹੇ ਭਿ੍ਸ਼ਟਾਚਾਰ ਵਿਰੋਧੀ ਜਾਗਰੂਕਤਾ ਸਪਤਾਹ ਦੀ ਸ਼ੁਰੂਆਤ ਆਪਣੇ ਦਫ਼ਤਰ ...

ਪੂਰੀ ਖ਼ਬਰ »

ਮਾਨਸਾ ਜ਼ਿਲ੍ਹੇ 'ਚ 10 ਹੋਰ ਸਿਹਤਯਾਬ ਹੋਏ

ਮਾਨਸਾ, 27 ਅਕਤੂਬਰ (ਫੱਤੇਵਾਲੀਆ)- ਮਾਨਸਾ ਜ਼ਿਲ੍ਹੇ 'ਚ ਅੱਜ ਹੋਰ ਨਵੇਂ 7 ਕੋਰੋਨਾ ਕੇਸਾਂ ਦੀ ਪੁਸ਼ਟੀ ਹੋਈ ਹੈ ਜਦੋਂ ਕਿ 10 ਕੋਰੋਨਾ ਪੀੜਤ ਵਿਅਕਤੀ ਸਿਹਤਯਾਬ ਵੀ ਹੋਏ ਹਨ | ਅੱਜ ਲਏ ਗਏ 395 ਨਮੂਨਿਆਂ ਸਮੇਤ ਕੁੱਲ ਗਿਣਤੀ 42,540 ਹੋ ਗਈ ਹੈ | ਜ਼ਿਲ੍ਹੇ 'ਚ ਪਾਜ਼ੀਟਿਵ ਕੇਸ 1886 ਹਨ, ...

ਪੂਰੀ ਖ਼ਬਰ »

ਕੋਰੋਨਾ ਦੇ ਆਏ 15 ਪਾਜ਼ੀਟਿਵ ਮਾਮਲੇ

ਬਠਿੰਡਾ, 27 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਜ਼ਿਲ੍ਹੇ ਵਿਚ ਕੋਰੋਨਾ ਦੇ 15 ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ | ਜਿਸ ਮਗਰੋਂ ਜ਼ਿਲ੍ਹੇ ਅੰਦਰ ਕੁਲ ਪਾਜ਼ੀਟਿਵ ਮਰੀਜ਼ਾਂ ਦਾ ਅੰਕੜਾ 6944 ਹੋ ਗਿਆ | ਹੁਣ ਤੱਕ ਜ਼ਿਲ੍ਹੇ ਵਿਚ ਕੋਵਿਡ-19 ਤਹਿਤ 80256 ਸੈਂਪਲ ਲਏ ਗਏ ...

ਪੂਰੀ ਖ਼ਬਰ »

ਸਰਕਾਰੀ ਸਕੂਲ ਲਹਿਰਾ ਬੇਗਾ ਦੇ ਵਿਦਿਆਰਥੀਆਂ ਦਾ ਪੰਚਾਇਤ ਵਲੋਂ ਵਿਸ਼ੇਸ਼ ਸਨਮਾਨ

ਲਹਿਰਾ ਮੁਹੱਬਤ, 27 ਅਕਤੂਬਰ (ਸੁਖਪਾਲ ਸਿੰਘ ਸੁੱਖੀ)- ਸਰਕਾਰੀ ਹਾਈ ਸਕੂਲ ਲਹਿਰਾ ਬੇਗਾ ਦੇ ਕੁਇਜ਼ ਮੁਕਾਬਲਿਆਂ 'ਚੋਂ ਜੇਤੂ ਰਹੇ ਵਿਦਿਆਰਥੀਆਂ ਦਾ ਪੰਚਾਇਤ ਵਲੋਂ ਵਿਸ਼ੇਸ ਸਨਮਾਨ ਕੀਤਾ ਗਿਆ | ਇਸ ਸਬੰਧੀ ਸਕੂਲ ਦੇ ਮੁੱਖ ਅਧਿਆਪਕ ਕੁਲਵਿੰਦਰ ਸਿੰਘ ਨੇ ਗਰਾਮ ਪੰਚਾਇਤ ...

ਪੂਰੀ ਖ਼ਬਰ »

ਮਲਕਾਣਾ ਸਰਕਾਰੀ ਹਾਈ ਸਕੂਲ 'ਚ ਵਿਦਿਆਰਥਣਾਂ ਨੂੰ ਵਰਦੀਆਂ ਵੰਡੀਆਂ

ਰਾਮਾਂ ਮੰਡੀ, 27 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਨੇੜਲੇ ਪਿੰਡ ਮਲਕਾਣਾ ਵਿਖੇ ਸਰਕਾਰੀ ਹਾਈ ਸਕੂਲ ਵਿਚ ਮੁੱਖ ਅਧਿਆਪਕ ਨਵਨੀਤ ਕੁਮਾਰ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਪਾਲ ਸਿੰਘ ਦੀ ਰਹਿਨੁਮਾਈ ਹੇਠ ਛੇਵੀਂ ਤੋਂ ਅੱਠਵੀਂ ਜਮਾਤ ਦੀਆਂ ਸਾਰੀਆਂ ...

ਪੂਰੀ ਖ਼ਬਰ »

ਮੁੱਖ ਮੰਤਰੀ ਨੇ ਵਿਕਾਸ ਕਾਰਜ ਵੀਡੀਓ ਕਾਨਫ਼ਰੰਸ ਰਾਹੀਂ ਕੀਤੇ ਲੋਕਾਂ ਨਾਲ ਸਾਂਝੇ

ਮਹਿਰਾਜ, 27 ਅਕਤੂਬਰ (ਸੁਖਪਾਲ ਮਹਿਰਾਜ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਸ਼ਹਿਰੀ ਵਾਤਾਵਰਨ ਸੁਧਾਰ ਪ੍ਰੋਗਰਾਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਕਰਦਿਆਂ ਵੀਡੀਓ ਕਾਨਫ਼ਰੰਸ ਰਾਹੀ ਆਮ ਲੋਕਾਂ ਦੇ ਰੂਬ-ਰੂ ਹੋ ਕੇ ਨਗਰ ਨਿਗਮਾਂ, ਨਗਰ ਕੌਾਸਲਾਂ, ਨਗਰ ...

ਪੂਰੀ ਖ਼ਬਰ »

ਕੇਂਦਰੀ ਯੂਨੀਵਰਸਿਟੀ ਬਠਿੰਡਾ ਵਿਖੇ ਉਪ ਕੁਲਪਤੀ ਪ੍ਰੋ: ਤਿਵਾੜੀ ਨੇ ਲਗਾਏ ਬੂਟੇ

ਬਠਿੰਡਾ, 27 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਅੱਜ ਪੰਜਾਬ ਕੇਂਦਰੀ ਯੂਨੀਵਰਸਿਟੀ ਕੈਂਪਸ ਵਿਖੇ ਉਪ ਕੁਲਪਤੀ ਪ੍ਰੋ: ਰਾਘਵੇਂਦਰ ਪੀ. ਤਿਵਾੜੀ ਨੇ ਫੈਕਲਟੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰੁੱਖ਼ ਸਮੁੱਚੀ ਕਾਇਨਾਤ ਲਈ ਬਹੁਤ ਜ਼ਰੂਰੀ ਹਨ, ਕਿਉਂਕਿ ਇਨ੍ਹਾਂ ਨਾਲ ...

ਪੂਰੀ ਖ਼ਬਰ »

ਅਫ਼ੀਮ, ਭੁੱਕੀ ਚੂਰਾ ਪੋਸਤ, ਲਾਹਣ ਤੇ ਸ਼ਰਾਬ ਬਰਾਮਦ, 6 ਗਿ੍ਫ਼ਤਾਰ

ਮਾਨਸਾ, 27 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ਤੋਂ ਭੁੱਕੀ ਚੂਰਾ ਪੋਸਤ, ਅਫ਼ੀਮ, ਲਾਹਣ ਅਤੇ ਸ਼ਰਾਬ ਬਰਾਮਦ ਕਰ ਕੇ 6 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਸੁਰੇਂਦਰ ਲਾਂਬਾ ਐੱਸ. ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX