ਤਾਜਾ ਖ਼ਬਰਾਂ


ਮੱਧ ਪ੍ਰਦੇਸ਼ : ਨੌਜਵਾਨ ਨੂੰ ਸਾੜਿਆ ਜਿਉਂਦਾ, ਪੁਲਿਸ ਨੇ ਦੋਸ਼ੀ ਲਏ ਹਿਰਾਸਤ ਵਿਚ
. . .  14 minutes ago
ਸਾਗਰ,18 ਸਤੰਬਰ - ਮੱਧ ਪ੍ਰਦੇਸ਼ ਦੇ ਸਾਗਰ ਜ਼ਿਲ੍ਹੇ ਵਿਚ ਇਕ ਨੌਜਵਾਨ ਨੂੰ ਕਥਿਤ ਤੌਰ 'ਤੇ ਉਸ ਲੜਕੀ ਦੇ ਰਿਸ਼ਤੇਦਾਰ ਨੇ ਜਿਉਂਦਾ ਸਾੜ ਦਿੱਤਾ ਸੀ ਜਿਸ ਨਾਲ ਉਹ ਪਿਆਰ ਕਰਦਾ ਸੀ ...
ਕਾਬੁਲ - ਆਈ.ਈ.ਡੀ. ਧਮਾਕਾ, ਦੋ ਲੋਕ ਜ਼ਖ਼ਮੀ
. . .  50 minutes ago
ਕਾਬੁਲ, 18 ਸਤੰਬਰ - ਅਫ਼ਗਾਨਿਸਤਾਨ ਦੇ ਟੋਲੋ ਨਿਊਜ਼ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਚਸ਼ਮਦੀਦਾਂ ਨੇ ਦੱਸਿਆ ਹੈ ਕਿ ਕਾਬੁਲ ਦੇ ਪੀ.ਡੀ.13 ਵਿਚ ਅੱਜ ਸਵੇਰੇ ਇਕ...
ਸੀ.ਐਲ.ਪੀ. ਦੀ ਮੀਟਿੰਗ 'ਤੇ ਅਬਜ਼ਰਵਰ ਅਜੈ ਮਾਕਨ ਦਾ ਵੱਡਾ ਬਿਆਨ
. . .  about 1 hour ago
ਨਵੀਂ ਦਿੱਲੀ,18 ਸਤੰਬਰ - ਸੀ.ਐਲ.ਪੀ. ਦੀ ਮੀਟਿੰਗ ਲਈ ਹਰੀਸ਼ ਰਾਵਤ ਤੋਂ ਇਲਾਵਾ ਹਾਈਕਮਾਨ ਵਲੋਂ ਦੋ ਵਿਸ਼ੇਸ਼ ਅਬਜ਼ਰਵਰ ਵੀ ਭੇਜੇ ਜਾ ਰਹੇ ਹਨ | ਉੱਥੇ ਹੀ ਅਬਜ਼ਰਵਰ ਅਜੈ ਮਾਕਨ ਦਾ ਕਹਿਣਾ ਹੈ...
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਫ਼ਤਰ ਪਹੁੰਚੇ ਸਿੱਧੂ
. . .  about 1 hour ago
ਚੰਡੀਗੜ੍ਹ,18 ਸਤੰਬਰ - ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਸੂਬਾ ਕਾਂਗਰਸ ਵਿਧਾਇਕ ਦਲ (ਸੀ.ਐਲ.ਪੀ.) ਦੀ ਮੀਟਿੰਗ ਤੋਂ ਪਹਿਲਾਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਫ਼ਤਰ ਪਹੁੰਚੇ...
ਛੇ ਸਾਲ ਦੀ ਭਤੀਜੀ ਨਾਲ ਜਬਰ ਜਨਾਹ ਕਰਨ ਦੇ ਦੋਸ਼ ਵਿਚ ਇਕ ਵਿਅਕਤੀ ਗ੍ਰਿਫ਼ਤਾਰ
. . .  about 1 hour ago
ਠਾਣੇ,18 ਸਤੰਬਰ - ਮਹਾਰਾਸ਼ਟਰ ਪੁਲਿਸ ਨੇ ਠਾਣੇ ਜ਼ਿਲ੍ਹੇ ਦੇ ਉਲਹਾਸਨਗਰ ਕਸਬੇ ਤੋਂ ਇਕ ਵਿਅਕਤੀ ਨੂੰ ਆਪਣੀ ਛੇ ਸਾਲ ਦੀ ਭਤੀਜੀ ਨਾਲ ਕਈ ਮੌਕਿਆਂ 'ਤੇ ਕਥਿਤ ਤੌਰ 'ਤੇ ਜਬਰ ਜਨਾਹ ਕਰਨ ਦੇ ਦੋਸ਼ ਵਿਚ ਗ੍ਰਿਫ਼ਤਾਰ ...
ਸੀ.ਐਲ.ਪੀ. ਮੀਟਿੰਗ 'ਤੇ ਬੋਲੇ ਪਰਗਟ ਸਿੰਘ, ਵਿਚਾਰ ਵਟਾਂਦਰੇ ਲਈ ਬੁਲਾਈ ਗਈ ਮੀਟਿੰਗ
. . .  about 2 hours ago
ਚੰਡੀਗੜ੍ਹ, 18 ਸਤੰਬਰ - ਕਾਂਗਰਸ ਭਵਨ ਵਿਚ ਅੱਜ ਸ਼ਾਮ ਨੂੰ ਸੀ.ਐਲ.ਪੀ. ਮੀਟਿੰਗ ਹੋਣ ਜਾ ਰਹੀ ਹੈ | ਸੀ.ਐਲ.ਪੀ. ਮੀਟਿੰਗ 'ਤੇ ਬੋਲਦੇ ਹੋਏ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਪਰਗਟ ਸਿੰਘ ਦਾ ਕਹਿਣਾ ਹੈ ਕਿ ਪਾਰਟੀ...
ਏਅਰ ਫਰਾਂਸ ਦੇ ਜਹਾਜ਼ ਨੇ ਅੱਗ ਲੱਗਣ ਕਾਰਨ ਕੀਤੀ ਬੀਜਿੰਗ ਵਿਚ ਐਮਰਜੈਂਸੀ ਲੈਂਡਿੰਗ
. . .  about 2 hours ago
ਬੀਜਿੰਗ, 18 ਸਤੰਬਰ - ਏਅਰ ਫਰਾਂਸ ਦੀ ਏ.ਐਫ. 393 ਬੀਜਿੰਗ-ਪੈਰਿਸ ਉਡਾਣ ਨੇ ਸ਼ਨੀਵਾਰ ਬੀਜਿੰਗ ਰਾਜਧਾਨੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਤੜਕੇ ਉਡਾਣ ਭਰੀ ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 35,662 ਨਵੇਂ ਕੋਰੋਨਾ ਮਾਮਲੇ
. . .  about 2 hours ago
ਨਵੀਂ ਦਿੱਲੀ, 18 ਸਤੰਬਰ - ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 35,662 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ...
ਪਿੰਡ ਕਲਸੀਆਂ ਖ਼ੁਰਦ 'ਚ ਦੋ ਧਿਰਾਂ 'ਚ ਚੱਲੀ ਗੋਲੀ, ਦੋ ਜ਼ਖ਼ਮੀ
. . .  about 2 hours ago
ਖਾਲੜਾ,18 ਸਤੰਬਰ( ਜੱਜਪਾਲ ਸਿੰਘ ਜੱਜ) ਥਾਣਾ ਖਾਲੜਾ ਅਧੀਨ ਆਉਂਦੇ ਪਿੰਡ ਕਲਸੀਆਂ ਖ਼ੁਰਦ ਵਿਖੇ ਮਾਮੂਲੀ ਰੰਜਸ਼ ਨੂੰ ਲੈ ਕੇ ਦੋ ਧਿਰਾਂ ਵਿਚ 17-18 ਸਤੰਬਰ ਦੀ ਦਰਮਿਆਨੀ ਰਾਤ ਨੂੰ ਗੋਲੀ ਚੱਲਣ ਦੀ ਖ਼ਬਰ ਹੈ। ਜਿਸ ਵਿਚ ਪਿੰਡ ਕਲਸੀਆਂ ਹਵੇਲੀਆਂ ਖ਼ੁਰਦ ....
ਸਿੱਖਿਆ ਸਕੱਤਰ ਪੰਜਾਬ ਵਲੋਂ ਸਰਕਾਰੀ ਸਕੂਲਾਂ ਦਾ ਪ੍ਰੇਰਨਾਦਾਇਕ ਦੌਰਾ
. . .  about 3 hours ago
ਅਜਨਾਲਾ, ਗੱਗੋਮਾਹਲ 18 ਸਤੰਬਰ (ਗੁਰਪ੍ਰੀਤ ਸਿੰਘ,ਬਲਵਿੰਦਰ ਸੰਧੂ, ਕੜਿਆਲ) - ਕੇਂਦਰ ਸਰਕਾਰ ਵਲੋਂ ਨਵੰਬਰ ਮਹੀਨੇ ਵਿਚ ਕਰਵਾਏ ਜਾ ਰਹੇ ਕੌਮੀ ਪ੍ਰਾਪਤੀ ਸਰਵੇਖਣ ਅਤੇ ਸਰਕਾਰੀ ਸਕੂਲਾਂ ਅੰਦਰ ਪੜ੍ਹਾਈ ਸਿੱਖਿਆ ਦੇ ਮਿਆਰ....
ਪੱਛਮੀ ਬੰਗਾਲ: ਪੱਛਮੀ ਮੇਦਿਨੀਪੁਰ 'ਚ ਮੀਂਹ ਕਾਰਨ ਕਈ ਇਲਾਕੇ ਪਾਣੀ 'ਚ ਡੁੱਬੇ
. . .  about 3 hours ago
ਪੱਛਮੀ ਬੰਗਾਲ, 18 ਸਤੰਬਰ - ਪੱਛਮੀ ਮੇਦਿਨੀਪੁਰ ਵਿਚ ਮੀਂਹ ਕਾਰਨ ਕਈ ਇਲਾਕੇ ਪਾਣੀ ਵਿਚ....
ਸ਼ਾਸਤਰੀ ਟੀ -20 ਵਿਸ਼ਵ ਕੱਪ ਤੋਂ ਬਾਅਦ ਕੋਚ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਇਰਾਦਾ ਰੱਖਦੇ
. . .  about 3 hours ago
ਨਵੀਂ ਦਿੱਲੀ, 18 ਸਤੰਬਰ - ਸ਼ਾਸਤਰੀ ਟੀ -20 ਵਿਸ਼ਵ ਕੱਪ ਤੋਂ ਬਾਅਦ ਕੋਚ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਇਰਾਦਾ ਰੱਖਦੇ ਹੋਏ ਕਹਿੰਦੇ ਹਨ ਕਿ ਕਦੇ ਵੀ ...
ਹਰੀਸ਼ ਰਾਵਤ ਅੱਜ ਅਜੈ ਮਾਕਨ ਅਤੇ ਹਰੀਸ਼ ਚੌਧਰੀ ਦੇ ਨਾਲ ਚੰਡੀਗੜ੍ਹ ਪਹੁੰਚਣਗੇ
. . .  about 3 hours ago
ਚੰਡੀਗੜ੍ਹ, 18 ਸਤੰਬਰ - ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਅੱਜ ਅਜੈ ਮਾਕਨ ਅਤੇ ਹਰੀਸ਼ ਚੌਧਰੀ ਦੇ ਨਾਲ ਚੰਡੀਗੜ੍ਹ ਪਹੁੰਚਣਗੇ। ਜਿਨ੍ਹਾਂ ਨੂੰ ਪਾਰਟੀ ਦੀ ਅੰਤ੍ਰਿਮ ਮੁਖੀ ਸੋਨੀਆ ਗਾਂਧੀ....
ਅਨਿਲ ਕੁੰਬਲੇ ਟੀ-20 ਵਿਸ਼ਵ ਕੱਪ ਤੋਂ ਬਾਅਦ ਟੀਮ ਇੰਡੀਆ ਦੇ ਕੋਚ ਵਜੋਂ ਵਾਪਸੀ ਕਰ ਸਕਦੇ
. . .  about 4 hours ago
ਨਵੀਂ ਦਿੱਲੀ, 18 ਸਤੰਬਰ - ਅਨਿਲ ਕੁੰਬਲੇ ਟੀ-20 ਵਿਸ਼ਵ ਕੱਪ ਤੋਂ ਬਾਅਦ ਟੀਮ ਇੰਡੀਆ ਦੇ ਕੋਚ ਵਜੋਂ ....
ਚਾਰ ਧਾਮ ਯਾਤਰਾ: ਦਰਸ਼ਨ ਲਈ ਰਜਿਸਟ੍ਰੇਸ਼ਨ ਤੇ ਈ-ਪਾਸ ਲਾਜ਼ਮੀ
. . .  about 4 hours ago
ਉੱਤਰਾਖੰਡ, 18 ਸਤੰਬਰ - ਸਰਕਾਰ ਨੇ ਸ਼ੁੱਕਰਵਾਰ ਨੂੰ ਐੱਸ.ਓ.ਪੀ. ਜਾਰੀ ਕੀਤਾ। ਚਾਰ ਧਾਮਾਂ ਵਿਚ ਦਰਸ਼ਨ ਲਈ ਰਜਿਸਟ੍ਰੇਸ਼ਨ ਅਤੇ ਈ-ਪਾਸ ਲਾਜ਼ਮੀ ਹੋਣਗੇ। ਇਸ ਦੇ ਨਾਲ ਹੀ ਸ਼ਰਧਾਲੂਆਂ ਲਈ ਜਾਂ ਤਾਂ ਕੋਵਿਡ-19 ਟੀਕੇ ਦੀਆਂ ਦੋਵੇਂ ਖ਼ੁਰਾਕਾਂ ਜਾਂ ਨਕਾਰਾਤਮਿਕ ਕੋਵਿਡ ਰਿਪੋਰਟ....
ਉੱਘੇ ਪੱਤਰਕਾਰ,ਸਾਹਿੱਤਕਾਰ ਰਜਿੰਦਰਜੀਤ ਸਿੰਘ ਕਾਲਾਬੂਲਾ ਦਾ ਦਿਹਾਂਤ,ਅੱਜ ਸਵੇਰੇ 10 ਵਜੇ ਹੋਵੇਗਾ ਸੰਸਕਾਰ
. . .  about 4 hours ago
ਮਹਿਲ ਕਲਾਂ,18 ਸਤੰਬਰ(ਅਵਤਾਰ ਸਿੰਘ ਅਣਖੀ) ਉੱਘੇ ਪੱਤਰਕਾਰ,ਸਾਹਿੱਤਕਾਰ,ਸਮਾਜ ਭਲਾਈ ਮੰਚ ਪੰਜਾਬ ਦੇ ਪ੍ਰਧਾਨ ਰਜਿੰਦਰਜੀਤ ਸਿੰਘ ਕਾਲਾਬੂਲਾ ਦਾ...
ਪੰਜਾਬ 15 ਲੱਖ ਪਰਿਵਾਰਾਂ ਨੂੰ ਸਿਹਤ ਬੀਮਾ ਯੋਜਨਾ 'ਚ ਕਰੇਗਾ ਸ਼ਾਮਿਲ - ਮੁੱਖ ਮੰਤਰੀ
. . .  about 4 hours ago
ਚੰਡੀਗੜ੍ਹ, 18 ਸਤੰਬਰ - ਪੰਜਾਬ 15 ਲੱਖ ਪਰਿਵਾਰਾਂ ਨੂੰ ਸਿਹਤ ਬੀਮਾ ਯੋਜਨਾ ਵਿਚ ਸ਼ਾਮਿਲ ਕਰੇਗਾ...
ਖੇਤ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਚੱਲੀ ਗੋਲੀ, ਨੌਜਵਾਨ ਜ਼ਖਮੀ
. . .  about 5 hours ago
ਫ਼ਾਜ਼ਿਲਕਾ, 18 ਸਤੰਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਦੇ ਸਰਹੱਦੀ ਪਿੰਡ ਬਖੁਸ਼ਾਹ ਵਿਚ ਖੇਤ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਹੋਏ ਝਗੜੇ ਵਿਚ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ....
⭐ਮਾਣਕ - ਮੋਤੀ⭐
. . .  about 5 hours ago
⭐ਮਾਣਕ - ਮੋਤੀ⭐
ਨਵ ਜਨਮੇ ਬੱਚੇ ਦੀ ਲਾਸ਼ ਮਿਲਣ ਕਾਰਨ ਫੈਲੀ ਸਨਸਨੀ
. . .  1 day ago
ਕੋਟਫੱਤਾ (ਮਾਨਸਾ), 17 ਸਤੰਬਰ (ਰਣਜੀਤ ਸਿੰਘ ਬੁੱਟਰ) - ਨਗਰ ਕੋਟਸ਼ਮੀਰ ਵਿਖੇ ਇਕ ਨਵ ਜਨਮੇ ਬੱਚੇ (ਲੜਕੇ) ਦੀ ਲਾਸ਼ ਮਿਲਣ ਕਾਰਨ ਸਨਸਨੀ ਫੈਲ ਗਈ। ਪੁਲਿਸ ਵਲੋਂ ਮਾਮਲੇ ਦੀ ਪੜਤਾਲ ਕੀਤੀ ਗਈ। ਇਕ ਕੁੱਤਾ ਬੱਚੇ ਦੀ ਲਾਸ਼ ਨੂੰ ਚੁੱਕ ਕੇ ਭੱਜ ਰਿਹਾ ਸੀ...
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਪੁਲਿਸ ਜਾਂਚ ਤੋਂ ਸੰਗਤ ਨਹੀਂ ਹੈ ਸੰਤੁਸ਼ਟ - ਸਿੰਘ ਸਾਹਿਬ
. . .  1 day ago
ਸ੍ਰੀ ਅਨੰਦਪੁਰ ਸਾਹਿਬ, 17 ਸਤੰਬਰ (ਜੇ.ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ) - ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਤੋਂ ਬਾਅਦ ਚੱਲ ਰਹੀ ਪੁਲਿਸ ਜਾਂਚ ਤੋਂ ਸੰਗਤ ਸੰਤੁਸ਼ਟ ਨਹੀਂ ਹੈ। ਕਿਉਂਕਿ ਇਸ ਜਾਂਚ ਵਿਚ ਕੋਈ ਵੀ ਸਹੀ ਨਤੀਜਾ ਸਾਹਮਣੇ ਨਹੀਂ ਆਇਆ ਹੈ, ਜਿਸ ਕਾਰਨ ਉਹ ਪੁਲਿਸ ਦੇ ਸਹਿਯੋਗ...
ਭੇਦਭਰੀ ਹਾਲਤ ਵਿਚ ਵਿਆਹੁਤਾ ਦੀ ਮੌਤ
. . .  1 day ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਥਾਣਾ ਮਮਦੋਟ (ਫ਼ਿਰੋਜਪੁਰ) ਅਧੀਨ ਆਉਂਦੇ ਪਿੰਡ ਛਾਂਗਾ ਖ਼ੁਰਦ ਵਿਖੇ ਨੌਜਵਾਨ ਵਿਆਹੁਤਾ ਲੜਕੀ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੁੱਢਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਸਰੋਜ ਰਾਣੀ ਦੇ ਰਿਸ਼ਤੇਦਾਰਾਂ ਵਲੋਂ ਸਹੁਰੇ ਪਰਿਵਾਰ 'ਤੇ...
ਲੁਧਿਆਣਾ ਵਿਚ ਧਾਰਾ 144 ਲਾਗੂ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਪੁਲਿਸ ਪ੍ਰਸ਼ਾਸਨ ਵਲੋਂ ਅੱਜ ਦੇਰ ਰਾਤ ਇਕ ਹੁਕਮ ਜਾਰੀ ਕਰਕੇ ਪੂਰੇ ਸ਼ਹਿਰ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਵਲੋਂ ਜਾਰੀ ਕੀਤੇ ਗਏ ਹੁਕਮਾਂ ਵਿਚ ਦੱਸਿਆ ਗਿਆ ਹੈ ਕਿ ਸ਼ਹਿਰ ਵਿਚ ਪੰਜ...
ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅਜਨਾਲਾ ਪੁੱਜੀ ਐਨ.ਐੱਸ.ਜੀ. ਟੀਮ
. . .  1 day ago
ਅਜਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਦੇ ਸ਼ਰਮਾ ਫਿਲਿੰਗ ਸਟੇਸ਼ਨ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅੱਜ ਐਨ.ਐੱਸ.ਜੀ. ਦੀ ਇਕ ਟੀਮ ਅਜਨਾਲਾ ਪੁੱਜੀ ਹੈ। ਇਸ ਟੀਮ ਦੇ ਮੈਂਬਰਾਂ ਵਲੋਂ ਧਮਾਕੇ ਨਾਲ ਜੁੜੇ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ...
ਦਿੱਲੀ ਦੀ ਰੋਹਿਣੀ ਅਦਾਲਤ ਨੇ ਲੱਖਾ ਸਿਧਾਣਾ ਨੂੰ ਦਿੱਤੀ ਅਗਾਊਂ ਜ਼ਮਾਨਤ
. . .  1 day ago
ਨਵੀਂ ਦਿੱਲੀ, 17 ਸਤੰਬਰ - ਦਿੱਲੀ ਦੀ ਰੋਹਿਣੀ ਅਦਾਲਤ ਨੇ ਗਣਤੰਤਰ ਦਿਹਾੜੇ ਦੇ ਹਿੰਸਾ ਮਾਮਲੇ ਵਿਚ ਲਖਬੀਰ ਸਿੰਘ ਉਰਫ ਲੱਖਾ ਸਿਧਾਣਾ ਨੂੰ ਅਗਾਊਂ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਕੱਤਕ ਸੰਮਤ 552

ਬਰਨਾਲਾ

ਕਾਲੇ ਕਾਨੂੰਨ ਰੱਦ ਕਰਵਾਉਣ ਲਈ ਕਿਸਾਨ ਸੰਘਰਸ਼ 27ਵੇਂ ਦਿਨ 'ਚ ਸ਼ਾਮਿਲ

ਬਰਨਾਲਾ, 27 ਅਕਤੂਬਰ (ਧਰਮਪਾਲ ਸਿੰਘ)-ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਵਲੋਂ ਉਲੀਕਿਆ ਗਿਆ ਸਾਂਝਾ ਸੰਘਰਸ਼ 'ਤੇ 27ਵੇਂ ਦਿਨ 'ਚ ਸ਼ਾਮਿਲ ਹੋ ਗਿਆ | ਰੇਲਵੇ ਸਟੇਸ਼ਨ ਉੱਪਰ ਸਮਾਗਮ ਦੀ ਸ਼ੁਰੂਆਤ ਲੋਕ ਕਲਾ ਮੰਚ ਮੰਡੀ ਮੁੱਲਾਂਪੁਰ ਦੀ ਨਾਟਕ ਟੀਮ ਵਲੋਂ ਕਲਮ, ਕਲਾ, ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਬੈਂਕਾਂ ਦੀ ਹੋਈ ਤਿਮਾਹੀ ਮੀਟਿੰਗ

ਬਰਨਾਲਾ, 27 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਨਾਬਾਰਡ ਵਲੋਂ ਆਗਾਮੀ ਵਿੱਤੀ ਵਰ੍ਹੇ 2021-22 ਲਈ ਬਰਨਾਲਾ ਦੇ ਬੈਂਕਾਂ ਨੂੰ ਕਰਜ਼ਾ ਮੁਹੱਈਆ ਕਰਨ ਵਾਸਤੇ ਚਾਲੂ ਵਰ੍ਹੇ ਨਾਲੋਂ 359 ਕਰੋੜ ਵੱਧ ਕਰਜ਼ ਰਕਮ ਦੇਣ ਦਾ ਟੀਚਾ ਮਿਥਿਆ ਗਿਆ ਹੈ ਅਤੇ ਜ਼ਿਲ੍ਹੇ ਦੀਆਂ ਬੈਂਕਾਂ ਨੂੰ 6180 ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਵਿਅਕਤੀ ਦੀ ਇਲਾਜ ਦੌਰਾਨ ਮੌਤ

ਹੰਡਿਆਇਆ, 27 ਅਕਤੂਬਰ (ਗੁਰਜੀਤ ਸਿੰਘ ਖੁੱਡੀ)-ਸੜਕ ਹਾਦਸੇ ਵਿਚ ਜ਼ਖ਼ਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋਣ ਦੀ ਖ਼ਬਰ ਹੈ | ਹੰਡਿਆਇਆ ਵਿਖੇ ਬੀਤੀ ਕੱਲ੍ਹ ਈਸ਼ਰ ਸਿੰਘ (46) ਪੁੱਤਰ ਹਾਕਮ ਸਿੰਘ ਵਾਸੀ ਵਾਰਡ ਨੰ: 13 ਲੁੱਧੜ ਪੱਤੀ ਹੰਡਿਆਇਆ ਪ੍ਰਾਈਵੇਟ ਕੰਬਾਈਨ ਯੂਨਿਟ ...

ਪੂਰੀ ਖ਼ਬਰ »

ਪਤਨੀ ਦਾ ਕਤਲ ਕਰਨ ਵਾਲਾ ਪੁਲਿਸ ਵਲੋਂ ਕਾਬੂ

ਟੱਲੇਵਾਲ, 27 ਅਕਤੂਬਰ (ਸੋਨੀ ਚੀਮਾ)-ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਚੂੰਘਾ ਵਿਖੇ 25 ਅਕਤੂਬਰ ਦੀ ਰਾਤ ਨੂੰ ਆਪਣੀ ਪਤਨੀ ਦਾ ਕਤਲ ਕਰਨ ਵਾਲਾ ਨੌਜਵਾਨ ਪੁਲਿਸ ਨੇ ਪਿੰਡ ਰਾਮਗੜ੍ਹ ਤੋਂ ਕਾਬੂ ਕਰ ਲਿਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਜਸਵਿੰਦਰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 6 ਨਵੇਂ ਕੇਸ, 10 ਮਰੀਜ਼ ਹੋਏ ਸਿਹਤਯਾਬ

ਬਰਨਾਲਾ, 27 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਜ਼ਿਲ੍ਹਾ ਬਰਨਾਲਾ 'ਚ ਅੱਜ ਕੋਰੋਨਾ ਵਾਇਰਸ ਦੇ 6 ਨਵੇਂ ਕੇਸ ਆਏ ਹਨ, ਜਦਕਿ 10 ਹੋਰ ਮਰੀਜ਼ ਸਿਹਤਯਾਬ ਹੋਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਆਏ ਸੈਂਪਲਾਂ ਦੀ ਰਿਪੋਰਟ 'ਚ 2 ਵਿਅਕਤੀ ਸ਼ਹਿਰ ...

ਪੂਰੀ ਖ਼ਬਰ »

ਕਾਤਲਾਨਾ ਹਮਲਾ ਕਰਨ ਵਾਲੇ 5 ਜਣਿਆਂ ਖ਼ਿਲਾਫ਼ ਮਾਮਲਾ ਦਰਜ

ਬਰਨਾਲਾ, 27 ਅਕਤੂਬਰ (ਰਾਜ ਪਨੇਸਰ)-ਇਕ ਵਿਅਕਤੀ ਨੂੰ ਘੇਰ ਕੇ ਕਤਲ ਕਰਨ ਦੇ ਇਰਾਦੇ ਨਾਲ ਹਮਲਾ ਕਰਨ ਦੇ ਸਬੰਧ ਵਿਚ 5 ਜਾਣਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਅੰਗਰੇਜ਼ ਸਿੰਘ ਪੁੱਤਰ ...

ਪੂਰੀ ਖ਼ਬਰ »

ਧਨੌਲਾ ਖ਼ੁਰਦ ਵਿਖੇ ਬੈਰਾਗੀ ਮਹਾਂ ਮੰਡਲ ਦੀ ਹੋਈ ਮੀਟਿੰਗ

ਹੰਡਿਆਇਆ, 27 ਅਕਤੂਬਰ (ਗੁਰਜੀਤ ਸਿੰਘ ਖੱੁਡੀ)-ਬਾਬਾ ਰਾਮ ਥੰਮ੍ਹਣ ਜੀ ਦੇ ਮੰਦਿਰ ਧਨੌਲਾ ਖ਼ੁਰਦ ਵਿਖੇ ਬੈਰਾਗੀ ਮਹਾਂ ਮੰਡਲ ਦੀ ਮੀਟਿੰਗ ਬੈਰਾਗੀ ਮਹਾਂ ਮੰਡਲ ਦੇ ਆਲ ਇੰਡੀਆ ਪ੍ਰਧਾਨ ਕਿ੍ਸ਼ਨ ਕੁਮਾਰ ਬਾਵਾ, ਪੰਜਾਬ ਪ੍ਰਧਾਨ ਰਾਮਾ ਨੰਦ ਬਾਵਾ ਅਤੇ ਖ਼ਜ਼ਾਨਚੀ ਬਲਦੇਵ ...

ਪੂਰੀ ਖ਼ਬਰ »

ਸੈਕੰਡਰੀ ਜਮਾਤਾਂ ਦੇ ਕੁਇਜ਼ ਮੁਕਾਬਲੇ 'ਚ ਜੁਮਲਾ ਮਾਲਕਨ ਸਕੂਲ ਦੀ ਟੀਮ ਪਹਿਲੇ ਸਥਾਨ 'ਤੇ ਰਹੀ

ਬਰਨਾਲਾ, 27 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸਕੂਲਾਂ 'ਚ ਪੜ੍ਹਦੇ ਸੈਕੰਡਰੀ ਜਮਾਤਾਂ ਦੇ ਵਿਦਿਆਰਥੀਆਂ ਦੇ ਵਿਗਿਆਨ, ਗਣਿਤ, ਅੰਗਰੇਜ਼ੀ ਅਤੇ ਸਮਾਜਿਕ ਸਿੱਖਿਆ ਵਿਸ਼ਿਆਂ ਦੇ ਜ਼ਿਲ੍ਹਾ ਪੱਧਰੀ ਆਨਲਾਈਨ ...

ਪੂਰੀ ਖ਼ਬਰ »

ਗੁਰਪ੍ਰੀਤ ਹੋਲੀ ਹਾਰਟ ਪਬਲਿਕ ਸਕੂਲ ਮਹਿਲ ਕਲਾਂ 'ਚ ਕਲਾਸਾਂ ਦੀ ਸ਼ੁਰੂਆਤ

ਮਹਿਲ ਕਲਾਂ, 27 ਅਕਤੂਬਰ (ਅਵਤਾਰ ਸਿੰਘ ਅਣਖੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗੁਰਪ੍ਰੀਤ ਹੋਲੀ ਹਾਰਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਹਿਲ ਕਲਾਂ ਵਿਖੇ ਪੰਜਾਬ ਸਰਕਾਰ ਵਲੋਂ ਕੋਵਿਡ-19 ਸਬੰਧੀ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਨੌਵੀਂ ਤੋਂ ਲੈ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਨਾਮਧਾਰੀ ਦਾ ਸਨਮਾਨ

ਸ਼ਹਿਣਾ, 27 ਅਕਤੂਬਰ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਬਰਨਾਲਾ ਦੇ ਨਵ-ਨਿਯੁਕਤ ਪ੍ਰਧਾਨ ਗੁਰਵਿੰਦਰ ਸਿੰਘ ਨਾਮਧਾਰੀ ਨੂੰ ਭਾਕਿਯੂ ਲੱਖੋਵਾਲ ਦੇ ਜ਼ਿਲ੍ਹਾ ਮੋਗਾ ਦੇ ਜਨਰਲ ਸਕੱਤਰ ਮੁਖ਼ਤਿਆਰ ਸਿੰਘ ਦੀਨਾ ਅਤੇ ਬਲਾਕ ਪ੍ਰਧਾਨ ਮਨਜੀਤ ...

ਪੂਰੀ ਖ਼ਬਰ »

ਚੰਗਾ ਕੰਮ ਕਰਨ ਵਾਲੇ ਕਲੱਬਾਂ ਨੂੰ ਦਿੱਤੇ ਜਾਣਗੇ ਜ਼ਿਲ੍ਹਾ, ਰਾਜ ਅਤੇ ਕੌਮੀ ਪੱਧਰ ਦੇ ਪੁਰਸਕਾਰ-ਸੁਖਦੇਵ ਸਿੰਘ

ਬਰਨਾਲਾ, 27 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਭਾਰਤ ਸਰਕਾਰ ਵਲੋਂ ਚੰਗਾਂ ਕੰਮ ਕਰਨ ਵਾਲੀਆਂ ਯੂਥ ਕਲੱਬਾਂ ਨੂੰ ਜ਼ਿਲ੍ਹਾ, ਰਾਜ ਅਤੇ ਰਾਸ਼ਟਰੀ ਪੱਧਰ ਦੇ ਪੁਰਸਕਾਰ ਦਿੱਤੇ ਜਾਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਹਿਰੂ ਯੁਵਾ ਕੇਂਦਰ ਸੰਗਠਨ ਪੰਜਾਬ ਅਤੇ ਚੰਡੀਗੜ੍ਹ ਦੇ ਡਾਇਰੈਕਟਰ ਸ੍ਰੀ ਸੁਖਦੇਵ ਸਿੰਘ ਨੇ ਨਹਿਰੂ ਯੁਵਾ ਕੇਂਦਰ ਬਰਨਾਲਾ ਦੇ ਦੌਰੇ ਦੌਰਾਨ ਅਧਿਕਾਰੀਆਂ ਦੀ ਮੀਟਿੰਗ ਕਰਨ ਸਮੇਂ ਕੀਤਾ | ਉਨ੍ਹਾਂ ਦੱਸਿਆ ਕਿ ਨਹਿਰੂ ਯੁਵਾ ਕੇਂਦਰਾਂ ਰਾਹੀਂ ਦਿੱਤੇ ਜਾਣ ਵਾਲ ਇਸ ਪੁਰਸਕਾਰ ਲਈ ਕਲੱਬ ਸੁਸਾਇਟੀ ਐਕਟ ਅਧੀਨ ਅਤੇ ਨਹਿਰੂ ਯੁਵਾ ਕੇਂਦਰ ਜਾਂ ਯੁਵਕ ਸੇਵਾਵਾਂ ਵਿਭਾਗ ਪਾਸ ਰਜਿਸਟਰਡ ਹੋਣਾ ਚਾਹੀਦਾ ਹੈ | ਇਸ ਐਵਾਰਡ ਲਈ ਜ਼ਿਲ੍ਹਾ ਪੱਧਰ 'ਤੇ 25 ਹਜ਼ਾਰ, ਰਾਜ ਪੱਧਰ ਲਈ 75 ਹਜ਼ਾਰ ਅਤੇ ਕੌਮੀ ਪੱਧਰ 'ਤੇ ਪਹਿਲੇ ਨੰਬਰ 'ਤੇ ਰਹਿਣ ਵਾਲੀ ਕਲੱਬ ਨੂੰ 3 ਲੱਖ ਰੁਪਏ, ਦੂਜੇ ਨੰਬਰ ਲਈ 1 ਲੱਖ ਅਤੇ ਤੀਜੇ ਨੰਬਰ ਲਈ 50 ਹਜ਼ਾਰ ਦੀ ਰਾਸ਼ੀ ਅਤੇ ਸਨਮਾਨ ਪੱਤਰ ਦਿੱਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਸਮੁੱਚੇ ਪੰਜਾਬ ਵਿਚ ਨਹਿਰੂ ਯੁਵਾ ਕੇਂਦਰਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਕੋਰੋਨਾ ਯੋਧਿਆਂ ਦੇ ਤੌਰ 'ਤੇ ਸਨਮਾਨਯੋਗ ਕੰਮ ਕੀਤਾ ਹੈ ਅਤੇ ਇਕ ਲੱਖ ਦੇ ਕਰੀਬ ਨੌਜਵਾਨਾਂ ਨੈ ਸਵੈ-ਇਛੁੱਕ ਤੋਰ 'ਤੇ ਆਪਣੀਆਂ ਸੇਵਾਵਾਂ ਦੇਣ ਲਈ ਆਪਣਾ ਨਾਂਅ ਦਰਜ ਕਰਵਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਨਹਿਰੂ ਯੁਵਾ ਕੇਂਦਰ ਨਾਲ ਸਬੰਧਤ ਨੌਜਵਾਨਾਂ ਵਲੋ ਕੋਰੋਨਾ ਤੋ ਇਲਾਵਾ ਫਿੱਟ ਇੰਡੀਆ ਮੁਹਿੰਮ ਵਿਚ ਵੀ ਸ਼ਲਾਘਾਯੋਗ ਕੰਮ ਕੀਤਾ ਹੈ ਅਤੇ ਯੂਥ ਕਲੱਬਾਂ ਨੂੰ ਫਿੱਟ ਇੰਡੀਆ ਮੁਹਿੰਮ ਵਿਚ ਰਜਿਸਟਰਡ ਕੀਤਾ ਜਾ ਰਹਿ ਕੇ ਹੈ ਜਿਸ ਨਾਲ ਉਹ ਫਿੱਟ ਇੰਡੀਆ ਦੇ ਲੋਗੋ ਦਾ ਇਸਤੇਮਾਲ ਕਰ ਸਕਦੇ ਹਨ | ਉਨ੍ਹਾਂ ਵਲੋਂ ਜ਼ਿਲ੍ਹਾ ਯੂਥ ਕੋਆਰਡੀਨੇਟਰ ਸ੍ਰੀਮਤੀ ਪਰਮਜੀਤ ਜੋ 31 ਅਕਤੂਬਰ ਨੂੰ ਸੇਵਾ ਮੁਕਤ ਹੋ ਰਹੇ ਹਨ ਦੀਆਂ ਸ਼ਾਨਦਾਰ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ | ਜ਼ਿਲ੍ਹਾ ਯੂਥ ਕੋਆਰਡੀਨੇਟਰ ਪਰਮਜੀਤ ਅਤੇ ਸੀਨੀਅਰ ਲੇਖਾਕਾਰ ਸੰਦੀਪ ਘੰਡ ਨੇ ਡਾਇਰੈਕਟਰ ਨੂੰ ਨਹਿਰੂ ਯੁਵਾ ਕੇਂਦਰ ਬਰਨਾਲਾ ਵਲੋ ਕੀਤੇ ਗਏ ਅਤੇ ਕੀਤੇ ਜਾ ਰਹੇ ਕੰਮਾਂ ਬਾਰੇ ਜਾਣੂ ਕਰਵਾਇਆ ਅਤੇ ਕਲੱਬਾਂ ਦੀ ਮੁਹਿੰਮ ਨੂੰ ਸਫਲਤਾ ਪੂਰਵਕ ਚਲਾਉਣ ਦਾ ਭਰੋਸਾ ਦਿੱਤਾ ਅਤੇ ਉਨ੍ਹਾਂ ਵਿਸ਼ੇਸ਼ ਸਨਮਾਨ ਕੀਤਾ |

ਖ਼ਬਰ ਸ਼ੇਅਰ ਕਰੋ

 

ਗਹਿਲ ਪੰਚਾਇਤ ਨੇ ਪਿੰਡ 'ਚ ਗ੍ਰਾਮ ਸਭਾ ਇਜਲਾਸ ਕਰਵਾਇਆ

ਟੱਲੇਵਾਲ, 27 ਅਕਤੂਬਰ (ਸੋਨੀ ਚੀਮਾ)-ਪਿੰਡ ਗਹਿਲ ਦੀ ਪੰਚਾਇਤ ਵਲੋਂ ਗਰਾਮ ਪੰਚਾਇਤ ਡਿਵੈਲਪਮੈਂਟ ਪਲਾਨ ਜੀ.ਪੀ.ਡੀ.ਪੀ. ਤਹਿਤ ਗ੍ਰਾਮ ਸਭਾ ਦਾ ਇਜਲਾਸ ਸਰਪੰਚ ਜਸਪਾਲ ਕੌਰ ਦੀ ਅਗਵਾਈ ਵਿਚ ਕਰਵਾਇਆ ਗਿਆ | ਇਸ ਮੌਕੇ ਗ੍ਰਾਮ ਪੰਚਾਇਤ ਵਲੋਂ ਡਿਵੈਲਪਮੈਂਟ ਪਲਾਨ ਤਿਆਰ ਕੀਤਾ ...

ਪੂਰੀ ਖ਼ਬਰ »

ਵੈਟਰਨਰੀ 'ਵਰਸਿਟੀ ਦੇ ਉਪ-ਕੁਲਪਤੀ ਵਲੋਂ ਕਿ੍ਸ਼ੀ ਵਿਗਿਆਨ ਕੇਂਦਰ ਦਾ ਦੌਰਾ

ਹੰਡਿਆਇਆ, 27 ਅਕਤੂਬਰ (ਗੁਰਜੀਤ ਸਿੰਘ ਖੁੱਡੀ)-ਖੇਤੀ ਵਿਗਿਆਨ ਕੇਂਦਰ ਹੰਡਿਆਇਆ ਵਿਖੇ ਗੁਰੂ ਅੰਗਦ ਦੇਵ ਵੈਟਨਰੀ ਐਾਡ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ (ਗਡਵਾਸੂ) ਦੇ ਉਪ ਕੁਲਪਤੀ ਡਾ: ਇੰਦਰਜੀਤ ਸਿੰਘ ਨੇ ਦੌਰਾ ਕੀਤਾ | ਕੇਂਦਰ ਦੇ ਐਸੋਸੀਏਟ ਡਾਇਰੈਕਟਰ ਡਾ: ...

ਪੂਰੀ ਖ਼ਬਰ »

ਪਿੰਡ ਭੋਤਨਾ ਧਰਨੇ ਦੌਰਾਨ ਆੜ੍ਹਤੀਆਂ ਵਲੋਂ ਨਕਦੀ ਭੇਟ

ਟੱਲੇਵਾਲ, 27 ਅਕਤੂਬਰ (ਸੋਨੀ ਚੀਮਾ)-ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਬਲਾਕ ਪ੍ਰਧਾਨ ਸੁਖਦੇਵ ਸਿੰਘ ਭੋਤਨਾ ਦੀ ਅਗਵਾਈ ਵਿਚ ਚੱਲ ਰਹੇ ਏਸਰ ਪੈਟਰੋਲ ਪੰਪ ਦੇ 27ਵੇਂ ਦਿਨ ਪਿੰਡ ਭੋਤਨਾ ਦੇ ਸਮੂਹ ਆੜ੍ਹਤੀਆਂ ਵਲੋਂ ਸ੍ਰੀ ਅਸ਼ੋਕ ਕੁਮਾਰ ਚੇਅਰਮੈਨ ਮਾਰਕੀਟ ਕਮੇਟੀ ...

ਪੂਰੀ ਖ਼ਬਰ »

ਬੇਟੀ ਦੇ ਜਨਮ ਦਿਨ ਮੌਕੇ ਖ਼ੂਨਦਾਨ ਕੈਂਪ ਲਗਾਇਆ

ਭਦੌੜ, 27 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਪਿੰਡ ਨੈਣੇਵਾਲ ਦੇ ਝਿੰਜਰ ਪਰਿਵਾਰ ਵਲੋਂ ਆਪਣੀ ਬੇਟੀ ਦੇ ਜਨਮ ਦਿਨ ਦੀ ਖ਼ੁਸ਼ੀ ਵਿਚ ਬਲੱਡ ਡੋਨਰ ਸੁਸਾਇਟੀ ਭਦੌੜ ਦੀ ਅਗਵਾਈ ਹੇਠ ਸਰਕਾਰੀ ਡਿਸਪੈਂਸਰੀ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ ਜਿਸ ਵਿਚ ਬਲੱਡ ਬੈਂਕ ...

ਪੂਰੀ ਖ਼ਬਰ »

ਬੰਦੀ ਵਲੋਂ ਜੇਲ੍ਹ 'ਚ ਫਾਹਾ ਲੈਣ ਦੀ ਕੋਸ਼ਿਸ਼, ਮਾਮਲਾ ਦਰਜ

ਬਰਨਾਲਾ, 27 ਅਕਤੂਬਰ (ਰਾਜ ਪਨੇਸਰ)- ਜ਼ਿਲ੍ਹਾ ਜੇਲ੍ਹ ਬਰਨਾਲਾ ਦੇ ਬਾਥਰੂਮ ਵਿਚ ਇਕ ਬੰਦੀ ਵਲੋਂ ਫਾਹਾ ਲੈਣ ਦੀ ਕੋਸ਼ਿਸ਼ ਕੀਤੀ ਗਈ, ਜਿਸ 'ਤੇ ਪੁਲਿਸ ਵਲੋਂ ਥਾਣਾ ਸਿਟੀ ਬਰਨਾਲਾ ਵਿਖੇ ਸੁਪਰਡੈਂਟ ਜੇਲ੍ਹ ਬਰਨਾਲਾ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਮਾਈਗ੍ਰੇਟਰੀ ਪਲਸ ਪੋਲਿਓ ਰਾਊਾਡ ਪਹਿਲੀ ਤੋਂ

ਬਰਨਾਲਾ, 27 ਅਕਤੂਬਰ (ਰਾਜ ਪਨੇਸਰ)-ਸਿਵਲ ਸਰਜਨ ਬਰਨਾਲਾ ਡਾ: ਸੁਖਜੀਵਨ ਕੱਕੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਵਿਚ 1 ਤੋਂ 3 ਨਵੰਬਰ ਤੱਕ ਮਾਈਗਰੇਟਰੀ ਪਲਸ ਪੋਲਿਓ ਰਾਊਾਡ ਕੀਤਾ ਜਾਣਾ ਹੈ | ਇਸ ਰਾਊਾਡ ਦੌਰਾਨ ਟੀਮਾਂ ਵਲੋਂ ਸਲੱਮ ਏਰੀਏ, ਝੁੱਗੀਆਂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਭਦੌੜ, 27 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਥਾਣਾ ਭਦੌੜ ਦੀ ਪੁਲਿਸ ਵਲੋਂ ਕੀਤੀ ਗਈ ਛਾਪੇਮਾਰੀ ਦੌਰਾਨ 43 ਬੋਤਲਾਂ ਨਾਜਾਇਜ਼ ਸ਼ਰਾਬ ਫੜਨ 'ਚ ਸਫਲਤਾ ਹਾਸਲ ਕੀਤੀ ਹੈ | ਥਾਣਾ ਮੁਖੀ ਹਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਮੁਖ਼ਬਰ ਦੁਆਰਾ ਇਤਲਾਹ ਦਿੱਤੀ ਗਈ ਸੀ ਕਿ ਇਕ ...

ਪੂਰੀ ਖ਼ਬਰ »

ਨੌਸਰਬਾਜ਼ ਫਲ ਵਿਕਰੇਤਾ ਦਾ ਮੋਬਾਈਲ ਫ਼ੋਨ ਲੈ ਕੇ ਫ਼ਰਾਰ

ਸ਼ਹਿਣਾ, 27 ਅਕਤੂਬਰ (ਸੁਰੇਸ਼ ਗੋਗੀ)-ਪੱਖੋ ਕੈਂਚੀਆਂ ਵਿਖੇ ਨੌਸ਼ਰਬਾਜ ਇਕ ਫਲ ਵਿਕਰੇਤਾ ਦਾ ਧੋਖੇ ਨਾਲ ਫ਼ੋਨ ਲੈ ਕੇ ਫ਼ਰਾਰ ਹੋ ਗਿਆ | ਫਲਾਂ ਦੀ ਰੇਹੜੀ ਲਾਉਣ ਵਾਲੇ ਸ਼ਿੰਗਾਰਾ ਰਾਮ ਉੱਗੋਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਕ ਵਿਅਕਤੀ ਫਲਾਂ ਦੀਆਂ ਦੋ ਟੋਕਰੀਆਂ ...

ਪੂਰੀ ਖ਼ਬਰ »

ਸਿੱਖ ਸੇਵਾ ਸੁਸਾਇਟੀ ਨੇ ਵਿਦਿਆਰਥੀਆਂ ਨੂੰ ਦਿੱਤੀ ਸਹਾਇਤਾ

ਸ਼ਹਿਣਾ, 27 ਅਕਤੂਬਰ (ਸੁਰੇਸ਼ ਗੋਗੀ)-ਸਿੱਖ ਸੇਵਾ ਸੁਸਾਇਟੀ ਪੰਜਾਬ ਇਕਾਈ ਮੌੜ ਨਾਭਾ ਦੇ ਆਗੂ ਜਗਸੀਰ ਸਿੰਘ ਖ਼ਾਲਸਾ ਨੇ ਦੱਸਿਆ ਕਿ ਕਿਚਨਰ ਵਾਟਰਲੂ ਦੀ ਸੰਗਤ ਵਲੋਂ ਵੱਖ-ਵੱਖ ਕੋਰਸ ਕਰ ਰਹੇ ਵਿਦਿਆਰਥੀਆਂ ਲਈ ਹਜ਼ਾਰਾਂ ਰੁਪਏ ਫ਼ੀਸ ਭਰਨ ਲਈ ਭੇਜੇ ਗਏ ਹਨ, ਜੋ ਵੱਖ-ਵੱਖ ...

ਪੂਰੀ ਖ਼ਬਰ »

ਸਰਪੰਚ ਖ਼ਿਲਾਫ਼ ਦਾਇਰ ਕੀਤੀ ਪਟੀਸ਼ਨ ਐਸ.ਡੀ.ਐਮ. ਵਲੋਂ ਰੱਦ

ਬਰਨਾਲਾ, 27 ਅਕਤੂਬਰ (ਧਰਮਪਾਲ ਸਿੰਘ)-ਐਸ.ਡੀ.ਐਮ. ਬਰਨਾਲਾ ਵਰਜੀਤ ਸਿੰਘ ਵਾਲੀਆ ਦੀ ਅਦਾਲਤ ਨੇ ਸਰਪੰਚ ਸਤਨਾਮ ਸਿੰਘ ਪੁੱਤਰ ਗੁਲਜਾਰਾ ਸਿੰਘ ਵਾਸੀ ਪੱਤੀ ਸੇਖਵਾਂ ਖ਼ਿਲਾਫ਼ ਪਾਈ ਪਟੀਸ਼ਨ ਐਡਵੋਕੇਟ ਹਰਿੰਦਰਪਾਲ ਸਿੰਘ ਰਾਣੂ ਦੀਆਂ ਦਲੀਲਾਂ ਨਾਲ ਸਹਿਮਤ ਹੰੁਦਿਆਂ ਰੱਦ ...

ਪੂਰੀ ਖ਼ਬਰ »

ਸਿਵਲ ਸਰਜਨ ਨੇ ਕਮਿਊਨਿਟੀ ਹੈਲਥ ਸੈਂਟਰ ਧਨੌਲਾ ਦਾ ਕੀਤਾ ਦੌਰਾ

ਧਨੌਲਾ, 27 ਅਕਤੂਬਰ (ਚੰਗਾਲ)-ਸਿਵਲ ਸਰਜਨ ਬਰਨਾਲਾ ਡਾ: ਸੁਖਜੀਵਨ ਕੱਕੜ ਵਲੋਂ ਅੱਜ ਕਮਿਊਨਿਟੀ ਹੈਲਥ ਸੈਂਟਰ ਧਨੌਲਾ ਦਾ ਦੌਰਾ ਕੀਤਾ ਗਿਆ | ਸਿਵਲ ਸਰਜਨ ਬਰਨਾਲਾ ਵਲੋਂ ਹਸਪਤਾਲ ਦੇ ਰਿਕਾਰਡ ਅਤੇ ਵਾਰਡਾਂ ਦੀ ਚੈਕਿੰਗ ਉਪਰੰਤ ਪਾਈਆਂ ਖ਼ਾਮੀਆਂ ਨੂੰ ਦੂਰ ਕਰਨ ਦੀਆਂ ...

ਪੂਰੀ ਖ਼ਬਰ »

ਆਰਥਿਕ ਰੁਕਾਵਟਾਂ ਦੇ ਬਾਵਜੂਦ ਪੜ੍ਹਾਈ 'ਚ ਮੱਲਾਂ ਮਾਰਨ ਵਾਲੇ ਬੱਚਿਆਂ ਦਾ ਡੀ. ਸੀ. ਵਲੋਂ ਸਨਮਾਨ

ਬਰਨਾਲਾ, 27 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਆਰਥਿਕ ਰੁਕਾਵਟਾਂ ਦੇ ਬਾਵਜੂਦ ਹੰਡਿਆਇਆ ਦੇ ਕੋਠੇ ਸਰਾਂ ਵਾਸੀ ਸਰਵੇਸ਼ ਕੁਮਾਰ ਦੇ ਦੋ ਲੜਕਿਆਂ ਨੂੰ ਨਵੋਦਿਆ ਪ੍ਰੀਖਿਆ ਪਾਸ ਕਰ ਕੇ ਛੇਵੀਂ ਅਤੇ ਨੌਵੀਂ ਵਿਚ ਦਾਖਲਾ ਮਿਲਣ 'ਤੇ ਡਿਪਟੀ ਕਮਿਸ਼ਨਰ ਸ: ਤੇਜ ਪ੍ਰਤਾਪ ਸਿੰਘ ...

ਪੂਰੀ ਖ਼ਬਰ »

ਤਿਉਹਾਰਾਂ ਦੇ ਚੱਲਦਿਆਂ ਪੁਲਿਸ ਸਿਟੀ ਚੌਕੀ ਨੂੰ ਮੁੜ ਖੋਲ੍ਹਣ ਦੀ ਸ਼ਹਿਰੀਆਂ ਨੇ ਕੀਤੀ ਮੰਗ

ਤਪਾ ਮੰਡੀ, 27 ਅਕਤੂਬਰ (ਵਿਜੇ ਸ਼ਰਮਾ)-ਤਪਾ ਸ਼ਹਿਰ ਅੰਦਰ ਲੰਬੇ ਸਮੇਂ ਤੋਂ ਚੱਲ ਰਹੀ ਪੁਲਿਸ ਸਿਟੀ ਚੌਕੀ ਨੂੰ ਕਾਫ਼ੀ ਸਮਾਂ ਪਹਿਲਾ ਬੰਦ ਕਰ ਕੇ ਰਾਸ਼ਟਰੀ ਮਾਰਗ 'ਤੇ ਸਥਿਤ ਪੁਲਿਸ ਥਾਣਾ ਵਿਖੇ ਤਬਦੀਲ ਕਰ ਦਿੱਤਾ ਗਿਆ ਹੈ | ਸ਼ਹਿਰ ਦੀਆਂ ਵਪਰਿਕ, ਸਮਾਜ ਸੇਵੀ ਅਤੇ ...

ਪੂਰੀ ਖ਼ਬਰ »

ਬਿਜਲੀ ਸਪਲਾਈ ਨਾ ਮਿਲਣ ਤੋਂ ਨਿਰਾਸ਼ ਭਾਕਿਯੂ ਸਿੱਧੂਪੁਰ ਵਲੋਂ ਐਸ.ਡੀ.ਓ. ਮਹਿਲ ਕਲਾਂ ਦਾ ਘਿਰਾਓ

ਮਹਿਲ ਕਲਾਂ, 27 ਅਕਤੂਬਰ (ਤਰਸੇਮ ਸਿੰਘ ਚੰਨਣਵਾਲ, ਅਵਤਾਰ ਸਿੰਘ ਅਣਖੀ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਇਕਾਈ ਬਲਾਕ ਮਹਿਲ ਕਲਾਂ ਵਲੋਂ ਪ੍ਰਧਾਨ ਜਗਪਾਲ ਸਿੰਘ ਸਹਿਜੜਾ ਦੀ ਅਗਵਾਈ ਹੇਠ ਪਿਛਲੇ ਕਈ ਦਿਨਾਂ ਤੋਂ ਖੇਤਰ ਦੇ ਪਿੰਡਾਂ ਨੰੂ ਨਿਰਵਿਘਨ 24 ਘੰਟੇ ਬਿਜਲੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX