ਤਾਜਾ ਖ਼ਬਰਾਂ


ਯੂ.ਪੀ. ਕੈਬਨਿਟ ਵਿਸਥਾਰ : ਯੋਗੀ ਆਦਿੱਤਿਆਨਾਥ ਦੀ ਕੈਬਨਿਟ ਵਿਚ 7 ਮੰਤਰੀ ਸ਼ਾਮਲ
. . .  30 minutes ago
ਬੰਗਲੌਰ ਨੇ ਮੁੰਬਈ ਦੇ ਖਿਲਾਫ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ ’ਚ 6 ਵਿਕਟਾਂ ਦੇ ਨੁਕਸਾਨ ’ਤੇ 165 ਦੌੜਾਂ ਬਣਾਈਆਂ
. . .  33 minutes ago
ਹਰਿਆਣਾ ਦੇ ਮੁੱਖ ਮੰਤਰੀ ਖੱਟਰ ਨੇ ਕਾਂਗਰਸ 'ਤੇ ਸਾਧਿਆ ਨਿਸ਼ਾਨਾ
. . .  46 minutes ago
ਚੰਡੀਗੜ੍ਹ , 26 ਸਤੰਬਰ -ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਸਾਡੇ ਵੀ ਬਦਲਦੇ ਹਨ ਪਰ ਕੈਪਟਨ ਅਮਰਿੰਦਰ ਸਿੰਘ ਦੀ ਤਰ੍ਹਾਂ ਬੇਇੱਜ਼ਤ ਨਹੀਂ ਹੁੰਦੇ । ਉਨ੍ਹਾਂ ਨੂੰ ਇਸ ਤਰ੍ਹਾਂ ਅਹੁਦੇ ਤੋਂ ਨਹੀਂ ਹਟਾਇਆ ...
ਪਹਿਲੀ ਵਾਰ ਨਵੇਂ ਬਣੇ ਮੰਤਰੀਆਂ ਨੂੰ ਮਿਲਿਆ ਨਿੱਜੀ ਸਟਾਫ
. . .  about 1 hour ago
ਮੈਂ ਕਿਸਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਵਿਰੋਧ ਪ੍ਰਦਰਸ਼ਨਾਂ ਦਾ ਰਸਤਾ ਛੱਡ ਕੇ ਚਰਚਾ ਦਾ ਰਾਹ ਅਪਣਾਉਣ- ਨਰਿੰਦਰ ਸਿੰਘ ਤੋਮਰ
. . .  about 2 hours ago
ਚੱਕਰਵਾਤ ਗੁਲਾਬ ਨੇ ਮਚਾਈ ਦਹਿਸ਼ਤ
. . .  about 2 hours ago
ਨਵੀਂ ਦਿੱਲੀ, 26 ਸਤੰਬਰ - ਚੱਕਰਵਾਤ ਗੁਲਾਬ ਨੇ ਆਂਧਰਾ ਪ੍ਰਦੇਸ਼ ਤੇ ਓਡੀਸ਼ਾ ਦੇ ਤੱਟੀ ਇਲਾਕਿਆਂ ਵਿਚ ਦਸਤਕ ਦੇ ਦਿੱਤੀ ਹੈ। ਮੌਸਮ ਵਿਭਾਗ ਅਨੁਸਾਰ ਕਿਹਾ ਗਿਆ ਹੈ ਕਿ ਅਗਲੇ ਤਿੰਨ ਘੰਟਿਆਂ ਵਿਚ ਆਂਧਰਾ ਪ੍ਰਦੇਸ਼ ਦੇ ਕਲਿੰਗਪੱਟਨਮ ਤੇ ਓਡੀਸ਼ਾ ਦੇ ਗੋਪਾਲਪੁਰ ਦੇ ਤੱਟਾਂ ਤੋਂ ਇਹ ਚਕਰਵਾਤ ਲੰਘੇਗਾ...
ਚੰਨੀ ਮੰਤਰੀ ਮੰਡਲ ਦੀ ਸਾਂਝੀ ਤਸਵੀਰ ਆਈ ਸਾਹਮਣੇ
. . .  about 3 hours ago
ਚੰਡੀਗੜ੍ਹ, 26 ਸਤੰਬਰ - ਅੱਜ ਪੰਜਾਬ ਦੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਦੇ ਮੰਤਰੀ ਮੰਡਲ ਨੇ ਹਲਫ਼ ਲਿਆ। ਜਿਸ ਦੀ ਇਕ ਤਸਵੀਰ ਸਾਂਝੀ ਕੀਤੀ ਗਈ ਹੈ...
ਜਿਨ੍ਹਾਂ ਨੂੰ ਮੰਤਰੀ ਮੰਡਲ 'ਚ ਸਥਾਨ ਨਹੀਂ ਮਿਲਿਆ ਉਨ੍ਹਾਂ ਨੂੰ ਮਿਲਣਗੀਆਂ ਨਵੀਆਂ ਜ਼ਿੰਮੇਵਾਰੀਆਂ - ਹਰੀਸ਼ ਰਾਵਤ
. . .  about 4 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨੇ ਚੰਨੀ ਮੰਤਰੀ ਮੰਡਲ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਕਿਹਾ ਕਿ ਜਿਨ੍ਹਾਂ ਨੇ ਪੰਜਾਬ ਮੰਤਰੀ ਮੰਡਲ ਵਿਚ ਜਗ੍ਹਾ ਨਹੀਂ ਬਣਾਈ ਹੈ। ਉਨ੍ਹਾਂ ਨੂੰ ਪੰਜਾਬ ਸਰਕਾਰ ਤੇ ਪਾਰਟੀ 'ਚ ਨਵੀਆਂ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਇਹ...
ਜ਼ਿਲ੍ਹਾ ਗੁਰਦਾਸਪੁਰ ਅੰਦਰ 27 ਸਤੰਬਰ ਨੂੰ ਪਬਲਿਕ ਥਾਂ 'ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ
. . .  about 4 hours ago
ਗੁਰਦਾਸਪੁਰ, 26 ਸਤੰਬਰ (ਆਰਿਫ਼)-ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦੌਰਾਨ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਦੀ ਹਾਲਤ ਵਿਗੜਨ ਦਾ ਡਰ ਹੈ। ਜਿਸ ਨੂੰ ਦੇਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਮੁਹੰਮਦ ਇਸ਼ਫਾਕ ਵਲੋਂ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144...
ਚੰਨੀ ਵਜ਼ਾਰਤ ਦੇ ਨਵੇਂ ਵਜ਼ੀਰਾਂ ਨੇ ਪੰਜਾਬੀ 'ਚ ਲਿਆ ਹਲਫ਼, ਸਹੁੰ ਚੁੱਕ ਸਮਾਗਮ ਹੋਇਆ ਸਮਾਪਤ
. . .  about 5 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਸਮਾਪਤ ਹੋ ਗਿਆ ਹੈ ਅਤੇ ਸਾਰੇ ਨਵੇਂ ਬਣੇ ਮੰਤਰੀਆਂ ਨੇ ਪੰਜਾਬੀ ਵਿਚ ਸਹੁੰ ਚੁੱਕੀ ਹੈ...
ਗੁਰਕੀਰਤ ਸਿੰਘ ਕੋਟਲੀ ਨੇ ਲਿਆ ਹਲਫ਼
. . .  about 5 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲਿਆ ਹਲਫ਼
. . .  about 5 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਪਰਗਟ ਸਿੰਘ ਨੇ ਲਿਆ ਹਲਫ਼
. . .  about 5 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੰਗਤ ਸਿੰਘ ਗਿਲਜੀਆਂ ਨੇ ਲਿਆ ਹਲਫ਼
. . .  about 5 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਜ ਕੁਮਾਰ ਵੇਰਕਾ ਨੇ ਲਿਆ ਹਲਫ਼
. . .  about 5 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਕਾਕਾ ਰਣਦੀਪ ਸਿੰਘ ਨੇ ਲਿਆ ਹਲਫ਼
. . .  about 5 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਭਾਰਤ ਭੂਸ਼ਨ ਆਸ਼ੂ ਨੇ ਲਿਆ ਹਲਫ਼
. . .  about 5 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਵਿਜੇ ਇੰਦਰ ਸਿੰਗਲਾ ਨੇ ਲਿਆ ਹਲਫ਼
. . .  about 5 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਜ਼ੀਆ ਸੁਲਤਾਨਾ ਨੇ ਲਿਆ ਹਲਫ਼
. . .  about 5 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਣਾ ਗੁਰਜੀਤ ਸਿੰਘ ਨੇ ਲਿਆ ਹਲਫ਼
. . .  about 5 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੁਖਬਿੰਦਰ ਸਿੰਘ ਸਰਕਾਰੀਆ ਨੇ ਲਿਆ ਹਲਫ਼
. . .  about 5 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਰੁਣਾ ਚੌਧਰੀ ਨੇ ਲਿਆ ਹਲਫ਼
. . .  about 4 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਲਿਆ ਹਲਫ਼
. . .  about 5 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼
. . .  about 5 hours ago
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼...
ਚੰਨੀ ਵਜ਼ਾਰਤ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ, ਬ੍ਰਹਮ ਮਹਿੰਦਰਾ ਨੇ ਲਿਆ ਹਲਫ਼
. . .  about 5 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਕੱਤਕ ਸੰਮਤ 552

ਬਰਨਾਲਾ

ਕਾਲੇ ਕਾਨੂੰਨ ਰੱਦ ਕਰਵਾਉਣ ਲਈ ਕਿਸਾਨ ਸੰਘਰਸ਼ 27ਵੇਂ ਦਿਨ 'ਚ ਸ਼ਾਮਿਲ

ਬਰਨਾਲਾ, 27 ਅਕਤੂਬਰ (ਧਰਮਪਾਲ ਸਿੰਘ)-ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਵਲੋਂ ਉਲੀਕਿਆ ਗਿਆ ਸਾਂਝਾ ਸੰਘਰਸ਼ 'ਤੇ 27ਵੇਂ ਦਿਨ 'ਚ ਸ਼ਾਮਿਲ ਹੋ ਗਿਆ | ਰੇਲਵੇ ਸਟੇਸ਼ਨ ਉੱਪਰ ਸਮਾਗਮ ਦੀ ਸ਼ੁਰੂਆਤ ਲੋਕ ਕਲਾ ਮੰਚ ਮੰਡੀ ਮੁੱਲਾਂਪੁਰ ਦੀ ਨਾਟਕ ਟੀਮ ਵਲੋਂ ਕਲਮ, ਕਲਾ, ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਬੈਂਕਾਂ ਦੀ ਹੋਈ ਤਿਮਾਹੀ ਮੀਟਿੰਗ

ਬਰਨਾਲਾ, 27 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਨਾਬਾਰਡ ਵਲੋਂ ਆਗਾਮੀ ਵਿੱਤੀ ਵਰ੍ਹੇ 2021-22 ਲਈ ਬਰਨਾਲਾ ਦੇ ਬੈਂਕਾਂ ਨੂੰ ਕਰਜ਼ਾ ਮੁਹੱਈਆ ਕਰਨ ਵਾਸਤੇ ਚਾਲੂ ਵਰ੍ਹੇ ਨਾਲੋਂ 359 ਕਰੋੜ ਵੱਧ ਕਰਜ਼ ਰਕਮ ਦੇਣ ਦਾ ਟੀਚਾ ਮਿਥਿਆ ਗਿਆ ਹੈ ਅਤੇ ਜ਼ਿਲ੍ਹੇ ਦੀਆਂ ਬੈਂਕਾਂ ਨੂੰ 6180 ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਵਿਅਕਤੀ ਦੀ ਇਲਾਜ ਦੌਰਾਨ ਮੌਤ

ਹੰਡਿਆਇਆ, 27 ਅਕਤੂਬਰ (ਗੁਰਜੀਤ ਸਿੰਘ ਖੁੱਡੀ)-ਸੜਕ ਹਾਦਸੇ ਵਿਚ ਜ਼ਖ਼ਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋਣ ਦੀ ਖ਼ਬਰ ਹੈ | ਹੰਡਿਆਇਆ ਵਿਖੇ ਬੀਤੀ ਕੱਲ੍ਹ ਈਸ਼ਰ ਸਿੰਘ (46) ਪੁੱਤਰ ਹਾਕਮ ਸਿੰਘ ਵਾਸੀ ਵਾਰਡ ਨੰ: 13 ਲੁੱਧੜ ਪੱਤੀ ਹੰਡਿਆਇਆ ਪ੍ਰਾਈਵੇਟ ਕੰਬਾਈਨ ਯੂਨਿਟ ...

ਪੂਰੀ ਖ਼ਬਰ »

ਪਤਨੀ ਦਾ ਕਤਲ ਕਰਨ ਵਾਲਾ ਪੁਲਿਸ ਵਲੋਂ ਕਾਬੂ

ਟੱਲੇਵਾਲ, 27 ਅਕਤੂਬਰ (ਸੋਨੀ ਚੀਮਾ)-ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਚੂੰਘਾ ਵਿਖੇ 25 ਅਕਤੂਬਰ ਦੀ ਰਾਤ ਨੂੰ ਆਪਣੀ ਪਤਨੀ ਦਾ ਕਤਲ ਕਰਨ ਵਾਲਾ ਨੌਜਵਾਨ ਪੁਲਿਸ ਨੇ ਪਿੰਡ ਰਾਮਗੜ੍ਹ ਤੋਂ ਕਾਬੂ ਕਰ ਲਿਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਜਸਵਿੰਦਰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 6 ਨਵੇਂ ਕੇਸ, 10 ਮਰੀਜ਼ ਹੋਏ ਸਿਹਤਯਾਬ

ਬਰਨਾਲਾ, 27 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਜ਼ਿਲ੍ਹਾ ਬਰਨਾਲਾ 'ਚ ਅੱਜ ਕੋਰੋਨਾ ਵਾਇਰਸ ਦੇ 6 ਨਵੇਂ ਕੇਸ ਆਏ ਹਨ, ਜਦਕਿ 10 ਹੋਰ ਮਰੀਜ਼ ਸਿਹਤਯਾਬ ਹੋਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਆਏ ਸੈਂਪਲਾਂ ਦੀ ਰਿਪੋਰਟ 'ਚ 2 ਵਿਅਕਤੀ ਸ਼ਹਿਰ ...

ਪੂਰੀ ਖ਼ਬਰ »

ਕਾਤਲਾਨਾ ਹਮਲਾ ਕਰਨ ਵਾਲੇ 5 ਜਣਿਆਂ ਖ਼ਿਲਾਫ਼ ਮਾਮਲਾ ਦਰਜ

ਬਰਨਾਲਾ, 27 ਅਕਤੂਬਰ (ਰਾਜ ਪਨੇਸਰ)-ਇਕ ਵਿਅਕਤੀ ਨੂੰ ਘੇਰ ਕੇ ਕਤਲ ਕਰਨ ਦੇ ਇਰਾਦੇ ਨਾਲ ਹਮਲਾ ਕਰਨ ਦੇ ਸਬੰਧ ਵਿਚ 5 ਜਾਣਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਅੰਗਰੇਜ਼ ਸਿੰਘ ਪੁੱਤਰ ...

ਪੂਰੀ ਖ਼ਬਰ »

ਧਨੌਲਾ ਖ਼ੁਰਦ ਵਿਖੇ ਬੈਰਾਗੀ ਮਹਾਂ ਮੰਡਲ ਦੀ ਹੋਈ ਮੀਟਿੰਗ

ਹੰਡਿਆਇਆ, 27 ਅਕਤੂਬਰ (ਗੁਰਜੀਤ ਸਿੰਘ ਖੱੁਡੀ)-ਬਾਬਾ ਰਾਮ ਥੰਮ੍ਹਣ ਜੀ ਦੇ ਮੰਦਿਰ ਧਨੌਲਾ ਖ਼ੁਰਦ ਵਿਖੇ ਬੈਰਾਗੀ ਮਹਾਂ ਮੰਡਲ ਦੀ ਮੀਟਿੰਗ ਬੈਰਾਗੀ ਮਹਾਂ ਮੰਡਲ ਦੇ ਆਲ ਇੰਡੀਆ ਪ੍ਰਧਾਨ ਕਿ੍ਸ਼ਨ ਕੁਮਾਰ ਬਾਵਾ, ਪੰਜਾਬ ਪ੍ਰਧਾਨ ਰਾਮਾ ਨੰਦ ਬਾਵਾ ਅਤੇ ਖ਼ਜ਼ਾਨਚੀ ਬਲਦੇਵ ...

ਪੂਰੀ ਖ਼ਬਰ »

ਸੈਕੰਡਰੀ ਜਮਾਤਾਂ ਦੇ ਕੁਇਜ਼ ਮੁਕਾਬਲੇ 'ਚ ਜੁਮਲਾ ਮਾਲਕਨ ਸਕੂਲ ਦੀ ਟੀਮ ਪਹਿਲੇ ਸਥਾਨ 'ਤੇ ਰਹੀ

ਬਰਨਾਲਾ, 27 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸਕੂਲਾਂ 'ਚ ਪੜ੍ਹਦੇ ਸੈਕੰਡਰੀ ਜਮਾਤਾਂ ਦੇ ਵਿਦਿਆਰਥੀਆਂ ਦੇ ਵਿਗਿਆਨ, ਗਣਿਤ, ਅੰਗਰੇਜ਼ੀ ਅਤੇ ਸਮਾਜਿਕ ਸਿੱਖਿਆ ਵਿਸ਼ਿਆਂ ਦੇ ਜ਼ਿਲ੍ਹਾ ਪੱਧਰੀ ਆਨਲਾਈਨ ...

ਪੂਰੀ ਖ਼ਬਰ »

ਗੁਰਪ੍ਰੀਤ ਹੋਲੀ ਹਾਰਟ ਪਬਲਿਕ ਸਕੂਲ ਮਹਿਲ ਕਲਾਂ 'ਚ ਕਲਾਸਾਂ ਦੀ ਸ਼ੁਰੂਆਤ

ਮਹਿਲ ਕਲਾਂ, 27 ਅਕਤੂਬਰ (ਅਵਤਾਰ ਸਿੰਘ ਅਣਖੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗੁਰਪ੍ਰੀਤ ਹੋਲੀ ਹਾਰਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਹਿਲ ਕਲਾਂ ਵਿਖੇ ਪੰਜਾਬ ਸਰਕਾਰ ਵਲੋਂ ਕੋਵਿਡ-19 ਸਬੰਧੀ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਨੌਵੀਂ ਤੋਂ ਲੈ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਨਾਮਧਾਰੀ ਦਾ ਸਨਮਾਨ

ਸ਼ਹਿਣਾ, 27 ਅਕਤੂਬਰ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਬਰਨਾਲਾ ਦੇ ਨਵ-ਨਿਯੁਕਤ ਪ੍ਰਧਾਨ ਗੁਰਵਿੰਦਰ ਸਿੰਘ ਨਾਮਧਾਰੀ ਨੂੰ ਭਾਕਿਯੂ ਲੱਖੋਵਾਲ ਦੇ ਜ਼ਿਲ੍ਹਾ ਮੋਗਾ ਦੇ ਜਨਰਲ ਸਕੱਤਰ ਮੁਖ਼ਤਿਆਰ ਸਿੰਘ ਦੀਨਾ ਅਤੇ ਬਲਾਕ ਪ੍ਰਧਾਨ ਮਨਜੀਤ ...

ਪੂਰੀ ਖ਼ਬਰ »

ਚੰਗਾ ਕੰਮ ਕਰਨ ਵਾਲੇ ਕਲੱਬਾਂ ਨੂੰ ਦਿੱਤੇ ਜਾਣਗੇ ਜ਼ਿਲ੍ਹਾ, ਰਾਜ ਅਤੇ ਕੌਮੀ ਪੱਧਰ ਦੇ ਪੁਰਸਕਾਰ-ਸੁਖਦੇਵ ਸਿੰਘ

ਬਰਨਾਲਾ, 27 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਭਾਰਤ ਸਰਕਾਰ ਵਲੋਂ ਚੰਗਾਂ ਕੰਮ ਕਰਨ ਵਾਲੀਆਂ ਯੂਥ ਕਲੱਬਾਂ ਨੂੰ ਜ਼ਿਲ੍ਹਾ, ਰਾਜ ਅਤੇ ਰਾਸ਼ਟਰੀ ਪੱਧਰ ਦੇ ਪੁਰਸਕਾਰ ਦਿੱਤੇ ਜਾਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਹਿਰੂ ਯੁਵਾ ...

ਪੂਰੀ ਖ਼ਬਰ »

ਗਹਿਲ ਪੰਚਾਇਤ ਨੇ ਪਿੰਡ 'ਚ ਗ੍ਰਾਮ ਸਭਾ ਇਜਲਾਸ ਕਰਵਾਇਆ

ਟੱਲੇਵਾਲ, 27 ਅਕਤੂਬਰ (ਸੋਨੀ ਚੀਮਾ)-ਪਿੰਡ ਗਹਿਲ ਦੀ ਪੰਚਾਇਤ ਵਲੋਂ ਗਰਾਮ ਪੰਚਾਇਤ ਡਿਵੈਲਪਮੈਂਟ ਪਲਾਨ ਜੀ.ਪੀ.ਡੀ.ਪੀ. ਤਹਿਤ ਗ੍ਰਾਮ ਸਭਾ ਦਾ ਇਜਲਾਸ ਸਰਪੰਚ ਜਸਪਾਲ ਕੌਰ ਦੀ ਅਗਵਾਈ ਵਿਚ ਕਰਵਾਇਆ ਗਿਆ | ਇਸ ਮੌਕੇ ਗ੍ਰਾਮ ਪੰਚਾਇਤ ਵਲੋਂ ਡਿਵੈਲਪਮੈਂਟ ਪਲਾਨ ਤਿਆਰ ਕੀਤਾ ...

ਪੂਰੀ ਖ਼ਬਰ »

ਵੈਟਰਨਰੀ 'ਵਰਸਿਟੀ ਦੇ ਉਪ-ਕੁਲਪਤੀ ਵਲੋਂ ਕਿ੍ਸ਼ੀ ਵਿਗਿਆਨ ਕੇਂਦਰ ਦਾ ਦੌਰਾ

ਹੰਡਿਆਇਆ, 27 ਅਕਤੂਬਰ (ਗੁਰਜੀਤ ਸਿੰਘ ਖੁੱਡੀ)-ਖੇਤੀ ਵਿਗਿਆਨ ਕੇਂਦਰ ਹੰਡਿਆਇਆ ਵਿਖੇ ਗੁਰੂ ਅੰਗਦ ਦੇਵ ਵੈਟਨਰੀ ਐਾਡ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ (ਗਡਵਾਸੂ) ਦੇ ਉਪ ਕੁਲਪਤੀ ਡਾ: ਇੰਦਰਜੀਤ ਸਿੰਘ ਨੇ ਦੌਰਾ ਕੀਤਾ | ਕੇਂਦਰ ਦੇ ਐਸੋਸੀਏਟ ਡਾਇਰੈਕਟਰ ਡਾ: ...

ਪੂਰੀ ਖ਼ਬਰ »

ਪਿੰਡ ਭੋਤਨਾ ਧਰਨੇ ਦੌਰਾਨ ਆੜ੍ਹਤੀਆਂ ਵਲੋਂ ਨਕਦੀ ਭੇਟ

ਟੱਲੇਵਾਲ, 27 ਅਕਤੂਬਰ (ਸੋਨੀ ਚੀਮਾ)-ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਬਲਾਕ ਪ੍ਰਧਾਨ ਸੁਖਦੇਵ ਸਿੰਘ ਭੋਤਨਾ ਦੀ ਅਗਵਾਈ ਵਿਚ ਚੱਲ ਰਹੇ ਏਸਰ ਪੈਟਰੋਲ ਪੰਪ ਦੇ 27ਵੇਂ ਦਿਨ ਪਿੰਡ ਭੋਤਨਾ ਦੇ ਸਮੂਹ ਆੜ੍ਹਤੀਆਂ ਵਲੋਂ ਸ੍ਰੀ ਅਸ਼ੋਕ ਕੁਮਾਰ ਚੇਅਰਮੈਨ ਮਾਰਕੀਟ ਕਮੇਟੀ ...

ਪੂਰੀ ਖ਼ਬਰ »

ਬੇਟੀ ਦੇ ਜਨਮ ਦਿਨ ਮੌਕੇ ਖ਼ੂਨਦਾਨ ਕੈਂਪ ਲਗਾਇਆ

ਭਦੌੜ, 27 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਪਿੰਡ ਨੈਣੇਵਾਲ ਦੇ ਝਿੰਜਰ ਪਰਿਵਾਰ ਵਲੋਂ ਆਪਣੀ ਬੇਟੀ ਦੇ ਜਨਮ ਦਿਨ ਦੀ ਖ਼ੁਸ਼ੀ ਵਿਚ ਬਲੱਡ ਡੋਨਰ ਸੁਸਾਇਟੀ ਭਦੌੜ ਦੀ ਅਗਵਾਈ ਹੇਠ ਸਰਕਾਰੀ ਡਿਸਪੈਂਸਰੀ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ ਜਿਸ ਵਿਚ ਬਲੱਡ ਬੈਂਕ ...

ਪੂਰੀ ਖ਼ਬਰ »

ਬੰਦੀ ਵਲੋਂ ਜੇਲ੍ਹ 'ਚ ਫਾਹਾ ਲੈਣ ਦੀ ਕੋਸ਼ਿਸ਼, ਮਾਮਲਾ ਦਰਜ

ਬਰਨਾਲਾ, 27 ਅਕਤੂਬਰ (ਰਾਜ ਪਨੇਸਰ)- ਜ਼ਿਲ੍ਹਾ ਜੇਲ੍ਹ ਬਰਨਾਲਾ ਦੇ ਬਾਥਰੂਮ ਵਿਚ ਇਕ ਬੰਦੀ ਵਲੋਂ ਫਾਹਾ ਲੈਣ ਦੀ ਕੋਸ਼ਿਸ਼ ਕੀਤੀ ਗਈ, ਜਿਸ 'ਤੇ ਪੁਲਿਸ ਵਲੋਂ ਥਾਣਾ ਸਿਟੀ ਬਰਨਾਲਾ ਵਿਖੇ ਸੁਪਰਡੈਂਟ ਜੇਲ੍ਹ ਬਰਨਾਲਾ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਮਾਈਗ੍ਰੇਟਰੀ ਪਲਸ ਪੋਲਿਓ ਰਾਊਾਡ ਪਹਿਲੀ ਤੋਂ

ਬਰਨਾਲਾ, 27 ਅਕਤੂਬਰ (ਰਾਜ ਪਨੇਸਰ)-ਸਿਵਲ ਸਰਜਨ ਬਰਨਾਲਾ ਡਾ: ਸੁਖਜੀਵਨ ਕੱਕੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਵਿਚ 1 ਤੋਂ 3 ਨਵੰਬਰ ਤੱਕ ਮਾਈਗਰੇਟਰੀ ਪਲਸ ਪੋਲਿਓ ਰਾਊਾਡ ਕੀਤਾ ਜਾਣਾ ਹੈ | ਇਸ ਰਾਊਾਡ ਦੌਰਾਨ ਟੀਮਾਂ ਵਲੋਂ ਸਲੱਮ ਏਰੀਏ, ਝੁੱਗੀਆਂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਭਦੌੜ, 27 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਥਾਣਾ ਭਦੌੜ ਦੀ ਪੁਲਿਸ ਵਲੋਂ ਕੀਤੀ ਗਈ ਛਾਪੇਮਾਰੀ ਦੌਰਾਨ 43 ਬੋਤਲਾਂ ਨਾਜਾਇਜ਼ ਸ਼ਰਾਬ ਫੜਨ 'ਚ ਸਫਲਤਾ ਹਾਸਲ ਕੀਤੀ ਹੈ | ਥਾਣਾ ਮੁਖੀ ਹਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਮੁਖ਼ਬਰ ਦੁਆਰਾ ਇਤਲਾਹ ਦਿੱਤੀ ਗਈ ਸੀ ਕਿ ਇਕ ...

ਪੂਰੀ ਖ਼ਬਰ »

ਨੌਸਰਬਾਜ਼ ਫਲ ਵਿਕਰੇਤਾ ਦਾ ਮੋਬਾਈਲ ਫ਼ੋਨ ਲੈ ਕੇ ਫ਼ਰਾਰ

ਸ਼ਹਿਣਾ, 27 ਅਕਤੂਬਰ (ਸੁਰੇਸ਼ ਗੋਗੀ)-ਪੱਖੋ ਕੈਂਚੀਆਂ ਵਿਖੇ ਨੌਸ਼ਰਬਾਜ ਇਕ ਫਲ ਵਿਕਰੇਤਾ ਦਾ ਧੋਖੇ ਨਾਲ ਫ਼ੋਨ ਲੈ ਕੇ ਫ਼ਰਾਰ ਹੋ ਗਿਆ | ਫਲਾਂ ਦੀ ਰੇਹੜੀ ਲਾਉਣ ਵਾਲੇ ਸ਼ਿੰਗਾਰਾ ਰਾਮ ਉੱਗੋਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਕ ਵਿਅਕਤੀ ਫਲਾਂ ਦੀਆਂ ਦੋ ਟੋਕਰੀਆਂ ...

ਪੂਰੀ ਖ਼ਬਰ »

ਸਿੱਖ ਸੇਵਾ ਸੁਸਾਇਟੀ ਨੇ ਵਿਦਿਆਰਥੀਆਂ ਨੂੰ ਦਿੱਤੀ ਸਹਾਇਤਾ

ਸ਼ਹਿਣਾ, 27 ਅਕਤੂਬਰ (ਸੁਰੇਸ਼ ਗੋਗੀ)-ਸਿੱਖ ਸੇਵਾ ਸੁਸਾਇਟੀ ਪੰਜਾਬ ਇਕਾਈ ਮੌੜ ਨਾਭਾ ਦੇ ਆਗੂ ਜਗਸੀਰ ਸਿੰਘ ਖ਼ਾਲਸਾ ਨੇ ਦੱਸਿਆ ਕਿ ਕਿਚਨਰ ਵਾਟਰਲੂ ਦੀ ਸੰਗਤ ਵਲੋਂ ਵੱਖ-ਵੱਖ ਕੋਰਸ ਕਰ ਰਹੇ ਵਿਦਿਆਰਥੀਆਂ ਲਈ ਹਜ਼ਾਰਾਂ ਰੁਪਏ ਫ਼ੀਸ ਭਰਨ ਲਈ ਭੇਜੇ ਗਏ ਹਨ, ਜੋ ਵੱਖ-ਵੱਖ ...

ਪੂਰੀ ਖ਼ਬਰ »

ਸਰਪੰਚ ਖ਼ਿਲਾਫ਼ ਦਾਇਰ ਕੀਤੀ ਪਟੀਸ਼ਨ ਐਸ.ਡੀ.ਐਮ. ਵਲੋਂ ਰੱਦ

ਬਰਨਾਲਾ, 27 ਅਕਤੂਬਰ (ਧਰਮਪਾਲ ਸਿੰਘ)-ਐਸ.ਡੀ.ਐਮ. ਬਰਨਾਲਾ ਵਰਜੀਤ ਸਿੰਘ ਵਾਲੀਆ ਦੀ ਅਦਾਲਤ ਨੇ ਸਰਪੰਚ ਸਤਨਾਮ ਸਿੰਘ ਪੁੱਤਰ ਗੁਲਜਾਰਾ ਸਿੰਘ ਵਾਸੀ ਪੱਤੀ ਸੇਖਵਾਂ ਖ਼ਿਲਾਫ਼ ਪਾਈ ਪਟੀਸ਼ਨ ਐਡਵੋਕੇਟ ਹਰਿੰਦਰਪਾਲ ਸਿੰਘ ਰਾਣੂ ਦੀਆਂ ਦਲੀਲਾਂ ਨਾਲ ਸਹਿਮਤ ਹੰੁਦਿਆਂ ਰੱਦ ...

ਪੂਰੀ ਖ਼ਬਰ »

ਸਿਵਲ ਸਰਜਨ ਨੇ ਕਮਿਊਨਿਟੀ ਹੈਲਥ ਸੈਂਟਰ ਧਨੌਲਾ ਦਾ ਕੀਤਾ ਦੌਰਾ

ਧਨੌਲਾ, 27 ਅਕਤੂਬਰ (ਚੰਗਾਲ)-ਸਿਵਲ ਸਰਜਨ ਬਰਨਾਲਾ ਡਾ: ਸੁਖਜੀਵਨ ਕੱਕੜ ਵਲੋਂ ਅੱਜ ਕਮਿਊਨਿਟੀ ਹੈਲਥ ਸੈਂਟਰ ਧਨੌਲਾ ਦਾ ਦੌਰਾ ਕੀਤਾ ਗਿਆ | ਸਿਵਲ ਸਰਜਨ ਬਰਨਾਲਾ ਵਲੋਂ ਹਸਪਤਾਲ ਦੇ ਰਿਕਾਰਡ ਅਤੇ ਵਾਰਡਾਂ ਦੀ ਚੈਕਿੰਗ ਉਪਰੰਤ ਪਾਈਆਂ ਖ਼ਾਮੀਆਂ ਨੂੰ ਦੂਰ ਕਰਨ ਦੀਆਂ ...

ਪੂਰੀ ਖ਼ਬਰ »

ਆਰਥਿਕ ਰੁਕਾਵਟਾਂ ਦੇ ਬਾਵਜੂਦ ਪੜ੍ਹਾਈ 'ਚ ਮੱਲਾਂ ਮਾਰਨ ਵਾਲੇ ਬੱਚਿਆਂ ਦਾ ਡੀ. ਸੀ. ਵਲੋਂ ਸਨਮਾਨ

ਬਰਨਾਲਾ, 27 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਆਰਥਿਕ ਰੁਕਾਵਟਾਂ ਦੇ ਬਾਵਜੂਦ ਹੰਡਿਆਇਆ ਦੇ ਕੋਠੇ ਸਰਾਂ ਵਾਸੀ ਸਰਵੇਸ਼ ਕੁਮਾਰ ਦੇ ਦੋ ਲੜਕਿਆਂ ਨੂੰ ਨਵੋਦਿਆ ਪ੍ਰੀਖਿਆ ਪਾਸ ਕਰ ਕੇ ਛੇਵੀਂ ਅਤੇ ਨੌਵੀਂ ਵਿਚ ਦਾਖਲਾ ਮਿਲਣ 'ਤੇ ਡਿਪਟੀ ਕਮਿਸ਼ਨਰ ਸ: ਤੇਜ ਪ੍ਰਤਾਪ ਸਿੰਘ ਫੂਲਕਾ ਵਲੋਂ ਦੋਵਾਂ ਲੜਕਿਆਂ ਦਾ ਸਨਮਾਨ ਕੀਤਾ ਗਿਆ | ਡਿਪਟੀ ਕਮਿਸ਼ਨਰ ਨੇ ਬੱਚਿਆਂ ਸੂਰਜ ਅਤੇ ਮਨਪ੍ਰੀਤ ਦਾ ਸਨਮਾਨ ਕਰਦਿਆਂ ਦੱਸਿਆ ਕਿ ਇਨ੍ਹਾਂ ਬੱਚਿਆਂ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਮਿਹਨਤ ਕਦੇ ਵਿਅਰਥ ਨਹੀਂ ਜਾਂਦੀ | ਸੂਰਜ ਦਾ ਨੌਵੀਂ ਅਤੇ ਮਨਪ੍ਰੀਤ ਦਾ ਛੇਵੀਂ ਵਿਚ ਜਵਾਹਰ ਨਵੋਦਿਆ ਵਿਦਿਆਲਾ, ਢਿੱਲਵਾਂ ਵਿਚ ਦਾਖ਼ਲਾ ਹੋਇਆ ਹੈ ਅਤੇ ਸੂਰਜ ਵਲੋਂ ਪੀ.ਐਸ.ਟੀ.ਐਸ.ਈ. (ਪੰਜਾਬ ਸਟੇਟ ਟੇਲੈਂਟ ਸਰਚ ਐਗਜ਼ਾਮ) ਤੇ ਐਨ.ਐਮ.ਐਮ.ਐਸ. (ਨੈਸ਼ਨਲ ਮੀਨਜ਼ ਕਮ ਮੈਰਿਟ ਸਕਾਲਰਸ਼ਿਪ) ਜਿਹੀਆਂ ਵਜ਼ੀਫ਼ੇ ਦੀਆਂ ਪ੍ਰੀਖਿਆਵਾਂ ਪਾਸ ਕੀਤੀਆਂ ਹੋਈਆਂ ਹਨ | ਸੂਰਜ ਦੇ ਪਿਤਾ ਸਰਵੇਸ਼ ਕੁਮਾਰ ਜੋ ਮੂਲ ਰੂਪ ਵਿਚ ਯੂ.ਪੀ. ਨਿਵਾਸੀ ਹੈ ਨੇ ਦੱਸਿਆ ਕਿ ਉਹ ਕੋਠੇ ਸਰਾਂ 'ਚ ਦੋ ਏਕੜ ਜ਼ਮੀਨ ਹਿੱਸੇ 'ਤੇ ਲੈ ਕੇ ਸਬਜ਼ੀਆਂ ਦੀ ਕਾਸ਼ਤ ਕਰ ਕੇ ਘਰ ਚਲਾਉਂਦੇ ਹਨ | ਉਨ੍ਹਾਂ ਦੇ 6 ਬੱਚੇ ਹਨ ਜਿਨ੍ਹਾਂ 'ਚੋਂ ਬੇਟੀ ਵਿਆਹੀ ਹੋਈ ਹੈ ਤੇ ਪੰਜੇ ਬੇਟੇ ਪੜ੍ਹ ਰਹੇ ਹਨ | ਵੱਡਾ ਬੇਟਾ ਅਕਾਸ਼ ਯੂਪੀ 'ਚ ਇੰਜੀਨੀਅਰਿੰਗ ਕਰ ਰਿਹਾ ਹੈ ਜਦੋਂਕਿ ਸੂਰਜ ਅਤੇ ਮਨਪ੍ਰੀਤ ਜਵਾਹਰ ਨਵੋਦਿਆ ਵਿਦਿਆਲਾ 'ਚ ਪੜ੍ਹਦੇ ਹਨ | ਉਸ ਤੋਂ ਛੋਟੇ ਦੋ ਬੇਟੇ ਧਨੌਲਾ ਖ਼ੁਰਦ ਸਰਕਾਰੀ ਸਕੂਲ ਵਿਚ ਪੜ੍ਹ ਰਹੇ ਹਨ | ਉਨ੍ਹਾਂ ਦੱਸਿਆ ਕਿ ਉਹ ਆਪਣੀ ਸਾਰੀ ਪੂੰਜੀ ਬੱਚਿਆਂ ਦੀ ਪੜ੍ਹਾਈ 'ਤੇ ਲਗਾ ਰਹੇ ਹਨ ਤਾਂ ਜੋ ਉਹ ਸਫਲ ਹੋ ਸਕਣ | ਸੂਰਜ ਨੇ ਦੱਸਿਆ ਕਿ ਸਾਇੰਸ ਉਸ ਦਾ ਪਸੰਦੀਦਾ ਵਿਸ਼ਾ ਹੈ ਤੇ ਉਹ ਇਸੇ ਦਿਸ਼ਾ ਵਿਚ ਅੱਗੇ ਵਧਣਾ ਚਾਹੁੰਦਾ ਹੈ, ਜਦੋਂਕਿ ਮਨਪ੍ਰੀਤ ਇੰਜੀਨੀਅਰਿੰਗ ਕਰਨ ਦੀ ਇੱਛਾ ਰੱਖਦਾ ਹੈ | ਜਵਾਹਰ ਨਵੋਦਿਆ ਸਕੂਲ ਦੇ ਪਿ੍ੰਸੀਪਲ ਨਰੇਸ਼ ਕੁਮਾਰ ਨੇ ਦੱਸਿਆ ਕਿ ਵਿਦਿਆਲਾ ਵਲੋਂ ਵਿਦਿਆਰਥੀਆਂ ਦੀਆਂ ਆਨਲਾਈਨ ਕਲਾਸਾਂ ਲਾਈਆਂ ਜਾ ਰਹੀਆਂ ਹਨ |

ਖ਼ਬਰ ਸ਼ੇਅਰ ਕਰੋ

 

ਤਿਉਹਾਰਾਂ ਦੇ ਚੱਲਦਿਆਂ ਪੁਲਿਸ ਸਿਟੀ ਚੌਕੀ ਨੂੰ ਮੁੜ ਖੋਲ੍ਹਣ ਦੀ ਸ਼ਹਿਰੀਆਂ ਨੇ ਕੀਤੀ ਮੰਗ

ਤਪਾ ਮੰਡੀ, 27 ਅਕਤੂਬਰ (ਵਿਜੇ ਸ਼ਰਮਾ)-ਤਪਾ ਸ਼ਹਿਰ ਅੰਦਰ ਲੰਬੇ ਸਮੇਂ ਤੋਂ ਚੱਲ ਰਹੀ ਪੁਲਿਸ ਸਿਟੀ ਚੌਕੀ ਨੂੰ ਕਾਫ਼ੀ ਸਮਾਂ ਪਹਿਲਾ ਬੰਦ ਕਰ ਕੇ ਰਾਸ਼ਟਰੀ ਮਾਰਗ 'ਤੇ ਸਥਿਤ ਪੁਲਿਸ ਥਾਣਾ ਵਿਖੇ ਤਬਦੀਲ ਕਰ ਦਿੱਤਾ ਗਿਆ ਹੈ | ਸ਼ਹਿਰ ਦੀਆਂ ਵਪਰਿਕ, ਸਮਾਜ ਸੇਵੀ ਅਤੇ ...

ਪੂਰੀ ਖ਼ਬਰ »

ਬਿਜਲੀ ਸਪਲਾਈ ਨਾ ਮਿਲਣ ਤੋਂ ਨਿਰਾਸ਼ ਭਾਕਿਯੂ ਸਿੱਧੂਪੁਰ ਵਲੋਂ ਐਸ.ਡੀ.ਓ. ਮਹਿਲ ਕਲਾਂ ਦਾ ਘਿਰਾਓ

ਮਹਿਲ ਕਲਾਂ, 27 ਅਕਤੂਬਰ (ਤਰਸੇਮ ਸਿੰਘ ਚੰਨਣਵਾਲ, ਅਵਤਾਰ ਸਿੰਘ ਅਣਖੀ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਇਕਾਈ ਬਲਾਕ ਮਹਿਲ ਕਲਾਂ ਵਲੋਂ ਪ੍ਰਧਾਨ ਜਗਪਾਲ ਸਿੰਘ ਸਹਿਜੜਾ ਦੀ ਅਗਵਾਈ ਹੇਠ ਪਿਛਲੇ ਕਈ ਦਿਨਾਂ ਤੋਂ ਖੇਤਰ ਦੇ ਪਿੰਡਾਂ ਨੰੂ ਨਿਰਵਿਘਨ 24 ਘੰਟੇ ਬਿਜਲੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX