ਤਾਜਾ ਖ਼ਬਰਾਂ


ਜਿਨ੍ਹਾਂ ਨੂੰ ਮੰਤਰੀ ਮੰਡਲ 'ਚ ਸਥਾਨ ਨਹੀਂ ਮਿਲਿਆ ਉਨ੍ਹਾਂ ਨੂੰ ਮਿਲਣਗੀਆਂ ਨਵੀਆਂ ਜ਼ਿੰਮੇਵਾਰੀਆਂ - ਹਰੀਸ਼ ਰਾਵਤ
. . .  34 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨੇ ਚੰਨੀ ਮੰਤਰੀ ਮੰਡਲ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਕਿਹਾ ਕਿ ਜਿਨ੍ਹਾਂ ਨੇ ਪੰਜਾਬ ਮੰਤਰੀ ਮੰਡਲ ਵਿਚ ਜਗ੍ਹਾ ਨਹੀਂ ਬਣਾਈ ਹੈ। ਉਨ੍ਹਾਂ ਨੂੰ ਪੰਜਾਬ ਸਰਕਾਰ ਤੇ ਪਾਰਟੀ 'ਚ ਨਵੀਆਂ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਇਹ...
ਜ਼ਿਲ੍ਹਾ ਗੁਰਦਾਸਪੁਰ ਅੰਦਰ 27 ਸਤੰਬਰ ਨੂੰ ਪਬਲਿਕ ਥਾਂ 'ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ
. . .  about 1 hour ago
ਗੁਰਦਾਸਪੁਰ, 26 ਸਤੰਬਰ (ਆਰਿਫ਼)-ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦੌਰਾਨ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਦੀ ਹਾਲਤ ਵਿਗੜਨ ਦਾ ਡਰ ਹੈ। ਜਿਸ ਨੂੰ ਦੇਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਮੁਹੰਮਦ ਇਸ਼ਫਾਕ ਵਲੋਂ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144...
ਚੰਨੀ ਵਜ਼ਾਰਤ ਦੇ ਨਵੇਂ ਵਜ਼ੀਰਾਂ ਨੇ ਪੰਜਾਬੀ 'ਚ ਲਿਆ ਹਲਫ਼, ਸਹੁੰ ਚੁੱਕ ਸਮਾਗਮ ਹੋਇਆ ਸਮਾਪਤ
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਸਮਾਪਤ ਹੋ ਗਿਆ ਹੈ ਅਤੇ ਸਾਰੇ ਨਵੇਂ ਬਣੇ ਮੰਤਰੀਆਂ ਨੇ ਪੰਜਾਬੀ ਵਿਚ ਸਹੁੰ ਚੁੱਕੀ ਹੈ...
ਗੁਰਕੀਰਤ ਸਿੰਘ ਕੋਟਲੀ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਪਰਗਟ ਸਿੰਘ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੰਗਤ ਸਿੰਘ ਗਿਲਜੀਆਂ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਜ ਕੁਮਾਰ ਵੇਰਕਾ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਕਾਕਾ ਰਣਦੀਪ ਸਿੰਘ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਭਾਰਤ ਭੂਸ਼ਨ ਆਸ਼ੂ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਵਿਜੇ ਇੰਦਰ ਸਿੰਗਲਾ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਜ਼ੀਆ ਸੁਲਤਾਨਾ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਣਾ ਗੁਰਜੀਤ ਸਿੰਘ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੁਖਬਿੰਦਰ ਸਿੰਘ ਸਰਕਾਰੀਆ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਰੁਣਾ ਚੌਧਰੀ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼
. . .  about 2 hours ago
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼...
ਚੰਨੀ ਵਜ਼ਾਰਤ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ, ਬ੍ਰਹਮ ਮਹਿੰਦਰਾ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਪੰਜਾਬ ਦੇ ਰਾਜਪਾਲ ਮੰਚ 'ਤੇ ਪੁੱਜੇ, ਰਾਸ਼ਟਰਗਾਨ ਹੋਇਆ ਸ਼ੁਰੂ
. . .  about 2 hours ago
ਕੁਝ ਦੇਰ ਵਿਚ ਪੰਜਾਬ ਸਰਕਾਰ ਦਾ ਨਵਾਂ ਮੰਤਰੀ ਮੰਡਲ ਚੁੱਕੇਗਾ ਸਹੁੰ
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਕੁਝ ਦੇਰ ਵਿਚ ਸ਼ੁਰੂ ਹੋਣ ਜਾ ਰਿਹਾ ਹੈ...
ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਲਈ ਵੋਟਰਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ
. . .  about 2 hours ago
ਮਲੋਟ, 26 ਸਤੰਬਰ (ਪਾਟਿਲ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਲੋਟ ਵਿਖੇ ਪੰਜਾਬ ਯੂਨੀਵਰਸਿਟੀ ਗ੍ਰੈਜੂਏਟ ਹਲਕੇ ਤੋਂ ਸੈਨੇਟ ਚੋਣਾਂ ਲਈ ਅੱਜ ਮਲੋਟ ਵਿਖੇ ਵੋਟਰਾਂ ਵਿਚ ਕਾਫੀ ਉਤਸ਼ਾਹ ਵੇਖਣ ਨੂੰ...
ਚੰਨੀ ਤੇ ਰੰਧਾਵਾ ਮਨਪ੍ਰੀਤ ਬਾਦਲ ਦੇ ਘਰ ਪੁੱਜੇ
. . .  about 3 hours ago
ਚੰਡੀਗੜ੍ਹ, 26 ਸਤੰਬਰ - ਸਹੁੰ ਚੁੱਕਣ ਤੋਂ ਪਹਿਲਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਮਨਪ੍ਰੀਤ ਸਿੰਘ ਬਾਦਲ ਦੇ ਘਰ ਪਹੁੰਚੇ...
ਸਹੁੰ ਚੁੱਕਣ ਤੋਂ ਪਹਿਲਾਂ ਗੁਰਕੀਰਤ ਸਿੰਘ ਕੋਟਲੀ ਹੋਏ ਭਾਵੁਕ
. . .  about 3 hours ago
ਚੰਡੀਗੜ੍ਹ, 26 ਸਤੰਬਰ - ਸਹੁੰ ਚੁੱਕਣ ਤੋਂ ਪਹਿਲਾ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਆਪਣੇ ਦਾਦਾ ਤੇ ਸਾਬਕਾ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਸ਼ਰਧਾ ਦੇ ਫੁਲ ਭੇਟ ਕੀਤੇ...
ਮੈਂ ਕੈਬਨਿਟ ਵਿਚ ਸ਼ਾਮਲ ਨਹੀਂ ਹੋ ਰਿਹਾ - ਨਾਗਰਾ
. . .  about 3 hours ago
ਚੰਡੀਗੜ੍ਹ, 26 ਸਤੰਬਰ - ਕੁਲਜੀਤ ਸਿੰਘ ਨਾਗਰਾ ਨੇ ਵੀਡੀਓ ਸੰਦੇਸ਼ ਰਾਹੀਂ ਸੰਬੋਧਨ ਕੀਤਾ ਹੈ ਕਿ ਉਹ ਕਿਸਾਨਾਂ ਨਾਲ ਖੜੇ ਹਨ ਤੇ ਉਨ੍ਹਾਂ ਨੇ ਪਹਿਲਾ ਹੀ ਵਿਧਾਇਕੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਨੇ ਕਿਹਾ ਕਿ ਉਹ ਕੈਬਨਿਟ ਵਿਚ ਸ਼ਾਮਲ ਨਹੀਂ ਹੋ ਰਹੇ। ਚਰਨਜੀਤ ਸਿੰਘ ਚੰਨੀ ਮੰਤਰੀ ਮੰਡਲ 'ਚ ਬਦਲਾਅ ਤੋਂ ਬਾਅਦ ਉਨ੍ਹਾਂ ਨੇ ਵੀਡੀਓ ਸੰਦੇਸ਼ ਜਾਰੀ ਕੀਤਾ ਹੈ...
ਗੁਰਪ੍ਰੀਤ ਸਿੰਘ ਕਾਂਗੜ ਵਲੋਂ ਕੀਤੀ ਜਾ ਰਹੀ ਹੈ ਪ੍ਰੈਸ ਕਾਨਫ਼ਰੰਸ
. . .  about 4 hours ago
ਚੰਡੀਗੜ੍ਹ, 26 ਸਤੰਬਰ - ਮੰਤਰੀ ਅਹੁਦੇ ਤੋਂ ਹਟਾਏ ਗਏ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਹੁਣ ਪ੍ਰੈਸ ਕਾਨਫ਼ਰੰਸ ਕੀਤੀ ਜਾ ਰਹੀ ਹੈ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਕੱਤਕ ਸੰਮਤ 552

ਰਾਸ਼ਟਰੀ-ਅੰਤਰਰਾਸ਼ਟਰੀ

ਟਰੰਪ ਵਲੋਂ ਨਿਯੁਕਤ ਸੁਪਰੀਮ ਕੋਰਟ ਦੀ ਜੱਜ ਬੈਰੇਟ ਨੂੰ ਅਮਰੀਕੀ ਸੈਨੇਟ ਨੇ ਦਿੱਤੀ ਮਨਜ਼ੂਰੀ

ਸਿਆਟਲ, 27 ਅਕਤੂਬਰ (ਹਰਮਨਪ੍ਰੀਤ ਸਿੰਘ)- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਬੀਤੇ ਦਿਨੀਂ ਅਮਰੀਕੀ ਸੁਪਰੀਮ ਕੋਰਟ ਦੀ ਨਿਯੁਕਤ ਕੀਤੀ ਜੱਜ ਐਮੀ ਕੌਨੀ ਬੈਰੇਟ ਨੂੰ ਅੱਜ ਅਮਰੀਕੀ ਸੈਨੇਟ 'ਚ 52-48 ਨਾਲ ਪਾਸ ਕਰਕੇ ਸੁਪਰੀਮ ਕੋਰਟ ਵਿਚ ਜਾਣ ਦੀ ਮਨਜ਼ੂਰੀ ਦੇ ਦਿੱਤੀ ਗਈ | ਬੈਰੇਟ ਨੂੰ ਸੈਨੇਟ ਦੀ ਮਨਜ਼ੂਰੀ ਮਿਲਣਾ ਟਰੰਪ ਦੀ ਵੱਡੀ ਸਫਲਤਾ ਵਜੋਂ ਦੇਖਿਆ ਜਾ ਰਿਹਾ ਹੈ | ਸਿਰਫ ਇਕ ਰਿਪਬਲਿਕਨ ਸੈਨੇਟਰ ਨੇ ਰਾਸ਼ਟਰਪਤੀ ਟਰੰਪ ਦੇ ਉਮੀਦਵਾਰ ਦੇ ਵਿਰੁੱਧ ਵੋਟ ਪਾਈ | ਵਾਈਟ ਹਾਊਸ ਵਿਖੇ ਸਹੁੰ ਚੁਕਾਉਣ ਤੋਂ ਬਾਅਦ ਰਾਸ਼ਟਰਪਤੀ ਟਰੰਪ ਨੇ ਕਿਹਾ ਕਿ ਅੱਜ ਦਾ ਦਿਨ ਅਮਰੀਕਾ ਲਈ, ਅਮਰੀਕਾ ਦੇ ਸੰਵਿਧਾਨ ਲਈ ਤੇ ਨਿਰਪੱਖ ਕਾਨੂੰਨ ਲਈ ਬੜਾ ਮਹੱਤਵਪੂਰਨ ਦਿਨ ਹੈ | ਉਨ੍ਹਾਂ ਕਿਹਾ ਕਿ ਜਸਟਿਸ ਐਮੀ ਕੌਨੀ ਬੈਰੇਟ ਸਾਡੇ ਰਾਸ਼ਟਰ ਦੀ ਬੜੀ ਸੂਝਵਾਨ ਤੇ ਇਨਸਾਫ਼ ਪਸੰਦ ਜੱਜ ਹਨ ਤੇ ਉਹ ਅਮਰੀਕਾ ਦੀ ਸਭ ਤੋਂ ਉੱਚੀ ਅਦਾਲਤ ਵਿਚ ਬੈਠ ਕੇ ਅਮਰੀਕਾ ਦੇ ਲੋਕਾਂ ਨੂੰ ਇਨਸਾਫ਼ ਦੇਵੇਗੀ | ਸਹੁੰ ਚੁੱਕ ਸਮਾਗਮ ਵਾਈਟ ਹਾਊਸ ਦੇ ਦੱਖਣੀ ਲਾਅਨ ਵਿਖੇ ਕਰਵਾਇਆ ਗਿਆ, ਜਿਸ ਵਿਚ ਰਾਸ਼ਟਰਪਤੀ ਵਲੋਂ ਨਾਮਜ਼ਦ ਜਸਟਿਸ ਬੈਰੇਨ ਦਾ ਪਹਿਲਾ ਕੋਵਿਡ-19 ਦਾ ਟੈਸਟ ਕੀਤਾ ਗਿਆ ਤੇ ਬਾਅਦ ਵਿਚ ਰਾਸ਼ਟਰਪਤੀ ਟਰੰਪ ਦਾ ਵੀ ਕੋਵਿਡ-19 ਟੈਸਟ ਕੀਤਾ ਗਿਆ ਜੋ ਠੀਕ ਸੀ | ਰਾਸ਼ਟਰਪਤੀ ਟਰੰਪ ਵਲੋਂ ਹੁਣ ਤੱਕ ਸੁਪਰੀਮ ਕੋਰਟ 'ਚ 3 ਜੱਜ ਨਿਯੁਕਤ ਕੀਤੇ ਜਾ ਚੁੱਕੇ ਹਨ | ਉਨ੍ਹਾਂ 2017 ਵਿਚ ਨੀਲ ਗੋਰਸਚ, 2018 'ਚ ਬਰੇਟ ਕਾਵਨੋਟ ਤੇ ਹੁਣ 48 ਸਾਲਾ ਐਮੀ ਕੌਨੀ ਬੈਰੇਟ ਨੂੰ ਸੁਪਰੀਮ ਕੋਰਟ ਦੀ ਜੱਜ ਨਿਯੁਕਤ ਕੀਤਾ ਹੈ |

ਖ਼ਬਰ ਸ਼ੇਅਰ ਕਰੋ

 

ਨਾਸਾ ਵਲੋਂ ਚੰਨ ਦੀ ਸਤ੍ਹਾ 'ਤੇ ਪਾਣੀ ਦੀ ਪੁਸ਼ਟੀ

ਵਾਸ਼ਿੰਗਟਨ, 27 ਅਕਤੂਬਰ (ਏਜੰਸੀ)- ਵਿਗਿਆਨੀਆਂ ਨੇ ਪਹਿਲੀ ਵਾਰ ਚੰਦ 'ਤੇ ਪਾਣੀ ਹੋਣ ਦੀ ਪੁਸ਼ਟੀ ਕੀਤੀ ਹੈੈ | ਇਹ ਖੋਜ ਸੰਕੇਤ ਦਿੰਦੀ ਹੈ ਕਿ ਚੰਨ 'ਤੇ ਹਰ ਜਗ੍ਹਾ ਪਾਣੀ ਦੇ ਅਣੂ ਹੋ ਸਕਦੇ ਹਨ ਤੇ ਉਹ ਸਿਰਫ ਠੰਢੇ ਤੇ ਛਾਂ ਵਾਲੇ ਸਥਾਨਾਂ 'ਤੇ ਹੀ ਨਹੀਂ ਹੁੰਦੇ, ਜਿਵੇਂ ...

ਪੂਰੀ ਖ਼ਬਰ »

ਟਰੰਪ ਚੋਣ ਵਾਲੀ ਰਾਤ ਆਪਣੇ ਹੋਟਲ 'ਚ ਕਰਨਗੇ ਪਾਰਟੀ

ਸਾਨ ਫਰਾਂਸਿਸਕੋ, 27 ਅਕਤੂਬਰ (ਐੱਸ.ਅਸ਼ੋਕ ਭੌਰਾ)- ਰਾਸ਼ਟਰਪਤੀ ਡੋਨਾਲਡ ਟਰੰਪ ਦੇਸ਼ ਦੀ ਰਾਜਧਾਨੀ ਸਥਿਤ ਆਪਣੇ ਇਕ ਹੋਟਲ ਵਿਚ ਚੋਣ ਵਾਲੀ ਰਾਤ ਹੋਣ ਵਾਲੀ ਪਾਰਟੀ ਦੀ ਮੇਜ਼ਬਾਨੀ ਕਰਨਗੇ | ਪਿਛਲੇ ਕਈ ਦਿਨਾਂ ਤੋਂ ਰਾਸ਼ਟਰਪਤੀ ਟਰੰਪ ਦੀ ਚੋਣ ਟੀਮ ਵਲੋਂ ਆਪਣੇ ਹਮਾਇਤੀਆ ...

ਪੂਰੀ ਖ਼ਬਰ »

ਕੈਲੀਫੋਰਨੀਆ ਦੇ ਜੰਗਲ 'ਚ ਲੱਗੀ ਅੱਗ ਕਾਰਨ 92000 ਘਰ ਕਰਵਾਏ ਖਾਲੀ

ਸੈਕਰਾਮੈਂਟੋ, 27 ਅਕਤੂਬਰ (ਹੁਸਨ ਲੜੋਆ ਬੰਗਾ)- ਦੱਖਣੀ ਕੈਲੀਫੋਰਨੀਆ ਦੀ ਔਰੇਂਜ ਕਾਊਾਟੀ 'ਚ ਜੰਗਲ 'ਚ ਲੱਗੀ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ ਹੈ, ਜਿਸ ਕਾਰਨ ਦੋ ਸ਼ਹਿਰਾਂ 'ਚ 92000 ਘਰਾਂ ਨੂੰ ਖਾਲੀ ਕਰਵਾਉਣਾ ਪਿਆ ਹੈ¢ ਅੱਗ ਬਹੁਤ ਤੇਜ਼ੀ ਨਾਲ ਫੈਲੀ, ਜਿਸ ਦੀ ਲਪੇਟ 'ਚ ਆ ...

ਪੂਰੀ ਖ਼ਬਰ »

ਅਮਰੀਕੀ ਅਦਾਲਤ ਨੇ ਵੀਚੈਟ ਐਪ 'ਤੇ ਤੁਰੰਤ ਪਾਬੰਦੀ ਲਗਾਉਣ ਦੀ ਸਰਕਾਰੀ ਅਪੀਲ ਨੂੰ ਕੀਤਾ ਖਾਰਜ

ਸਾਨ ਫਰਾਂਸਿਸਕੋ, 27 ਅਕਤੂਬਰ (ਐੱਸ.ਅਸ਼ੋਕ ਭੌਰਾ)- ਅਮਰੀਕਾ ਦੀ ਅਪੀਲ ਅਦਾਲਤ ਨੇ ਨਿਆਂ ਵਿਭਾਗ ਦੀ ਉਸ ਬੇਨਤੀ ਨੂੰ ਖਾਰਜ ਕਰ ਦਿੱਤਾ, ਜਿਸ ਵਿਚ ਮੰਗ ਕੀਤੀ ਗਈ ਸੀ ਕਿ ਸਰਕਾਰ ਨੂੰ ਤੁਰੰਤ ਐਪਲ ਇੰਕ (ਏ.ਏ.ਪੀ.ਐੱਲ.ਓ.) ਤੇ ਐਲਫਾਬੇਟ ਇੰਕ ਦੇ ਗੂਗਲ (ਗਗੂਲੋ.ਓ) ਐਪ ਸਟੋਰ ਤੋਂ ...

ਪੂਰੀ ਖ਼ਬਰ »

ਵਿਆਹ ਤੋਂ ਮਨ੍ਹਾਂ ਕਰਨ 'ਤੇ ਟੀ.ਵੀ. ਅਦਾਕਾਰਾ ਮਾਲਵੀ ਮਲਹੋਤਰਾ 'ਤੇ ਜਾਨਲੇਵਾ ਹਮਲਾ

ਮੁੰਬਈ, 27 ਅਕਤੂਬਰ (ਏਜੰਸੀ)- ਫਿਲਮੀ ਤੇ ਟੀ.ਵੀ. ਅਦਾਕਾਰਾ ਮਾਲਵੀ ਮਲਹੋਤਰਾ 'ਤੇ ਵਿਆਹ ਤੋਂ ਮਨ੍ਹਾਂ ਕਰਨ 'ਤੇ ਜਾਨਲੇਵਾ ਹਮਲਾ ਹੋਇਆ ਹੈ | ਮਾਲਵੀ ਦਾ ਮੁੰਬਈ ਦੇ ਇਕ ਨਿੱਜੀ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ ਤੇ ਫਿਲਹਾਲ ਅਦਾਕਾਰਾ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ...

ਪੂਰੀ ਖ਼ਬਰ »

ਯੂ.ਕੇ. ਦੀ ਪਹਿਲੀ ਭਾਰਤੀ ਮੂਲ ਦੀ 'ਮੇਅਰੈੱਸ' ਉਰਮਿਲਾ ਕੁਮਾਰੀ ਸ਼ਰਮਾ ਦਾ ਦਿਹਾਂਤ

ਲੰਡਨ, 27 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਹੰਸਲੋ ਵੈਸਟ ਦੇ ਕੌਾਸਲਰ ਅਤੇ ਯੂ.ਕੇ. ਦੇ ਪਹਿਲੇ ਭਾਰਤੀ ਮੇਅਰ ਜਗਦੀਸ਼ ਸ਼ਰਮਾ ਦੀ ਪਤਨੀ ਉਰਮਿਲਾ ਕੁਮਾਰੀ ਸ਼ਰਮਾ (83) ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ | ਪੰਜਾਬ ਦੇ ਪਿੰਡ ਬਿਲਗਾ 'ਚ 1937 ਨੂੰ ਜਨਮੀ ਉਰਮਿਲਾ ਕੁਮਾਰੀ ...

ਪੂਰੀ ਖ਼ਬਰ »

ਸਾਊਥਾਲ 'ਚ ਹੋਏ ਕਤਲ ਸਬੰਧੀ ਪੰਜਾਬੀ ਦੋਸ਼ੀ ਕਰਾਰ

ਲੰਡਨ, 27 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪੰਜਾਬੀਆਂ ਦੀ ਸੰਘਣੀ ਵਸੋਂ ਵਾਲੇ ਇਲਾਕੇ ਸਾਊਥਾਲ 'ਚ 24 ਅਗਸਤ ਨੂੰ ਐਲਨ ਇਸਚੇਈ (69) ਨਾਂਅ ਦੇ ਵਿਅਕਤੀ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ | ਪੁਲਿਸ ਨੇ ਇਸ ਮਾਮਲੇ 'ਚ ਗੁਰਜੀਤ ਸਿੰਘ ਲਾਲ (35) ਨਾਂਅ ਦੇ ਵਿਅਕਤੀ ...

ਪੂਰੀ ਖ਼ਬਰ »

ਵੈਨਕੂਵਰ ਦੀ ਸਿਆਹ ਔਰਤ ਬਣੀ 'ਮਿਸ ਯੂਨੀਵਰਸ ਕੈਨੇਡਾ 2020'

ਐਬਟਸਫੋਰਡ, 27 ਅਕਤੂਬਰ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਮਹਾਨਗਰ ਵੈਨਕੂਵਰ ਨਿਵਾਸੀ ਸਿਆਹ ਮੂਲ ਦੀ 27 ਸਾਲਾ ਨੋਵਾ ਸਟੀਵਨਸ 'ਮਿਸ ਯੂਨੀਵਰਸ ਕੈਨੇਡਾ 2020' ਚੁਣੀ ਗਈ ਹੈ | ਬੀਤੀ ਰਾਤ ਟੋਰਾਂਟੋ ਵਿਖੇ ਕਰਵਾਏ ਔਰਤਾਂ ਦੇ ਸੁੰਦਰਤਾ ਮੁਕਾਬਲਿਆਂ ਵਿਚ ਦੇਸ ਭਰ ਤੋਂ 55 ...

ਪੂਰੀ ਖ਼ਬਰ »

ਟਰੰਪ ਦੇ ਹਮਾਇਤੀਆਂ ਤੇ ਵਿਰੋਧੀਆਂ ਵਿਚਾਲੇ ਝੜਪ-12 ਗਿ੍ਫ਼ਤਾਰ

ਸੈਕਰਾਮੈਂਟੋ, 27 ਅਕਤੂਬਰ (ਹੁਸਨ ਲੜੋਆ ਬੰਗਾ)- ਜਿਉਂ-ਜਿਉਂ ਰਾਸ਼ਟਰਪਤੀ ਚੋਣ ਲਈ 3 ਨਵੰਬਰ ਦਾ ਦਿਨ ਨੇੜੇ ਆ ਰਿਹਾ ਹੈ, ਰਾਜਨੀਤਿਕ ਮਾਹੌਲ ਤਣਾਅ ਪੂਰਨ ਹੁੰਦਾ ਨਜ਼ਰ ਆ ਰਿਹਾ ਹੈ, ਜਿਸ ਦੇ ਚਲਦਿਆਂ ਨਿਊਯਾਰਕ ਵਿਚ ਕਾਰਾਂ ਦੇ ਕਾਫ਼ਲੇ ਦੇ ਰੂਪ ਵਿਚ ਜਾ ਰਹੇ ਰਾਸ਼ਟਰਪਤੀ ...

ਪੂਰੀ ਖ਼ਬਰ »

ਪੰਜਾਬੀ ਲਿਖਾਰੀ ਸਭਾ ਸਿਆਟਲ ਵਲੋਂ ਸਾਹਿਤਕ ਸਮਾਗਮ

ਸਿਆਟਲ, 27 ਅਕਤੂਬਰ (ਗੁਰਚਰਨ ਸਿੰਘ ਢਿੱਲੋਂ)-ਪੰਜਾਬੀ ਲਿਖਾਰੀ ਸਭਾ ਸਿਆਟਲ ਵਲੋਂ ਜ਼ੂਮ ਐਪ ਰਾਹੀਂ ਸਾਹਿਤਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਦੇਸ਼-ਵਿਦੇਸ਼ 'ਚ ਬੈਠੇ ਪੰਜਾਬੀ ਦੇ ਨਾਮਵਰ ਗੀਤਕਾਰਾਂ ਤੇ ਸਾਹਿਤਕਾਰਾਂ ਨੇ ਖ਼ੂਬ ਰੰਗ ਬੰਨ੍ਹਿਆ। ਸਭਾ ਦੇ ਸਰਪ੍ਰਸਤ ਸ਼ਿਗਾਰ ...

ਪੂਰੀ ਖ਼ਬਰ »

ਭਾਰਤੀ ਸਫ਼ਾਰਤਖਾਨੇ ਵਲੋਂ ਸਿੱਖਾਂ ਦੀਆ ਸੂਚੀਆਂ ਬਣਾਉਣੀਆਂ ਨਿੰਦਣਯੋਗ- ਭਾਈ ਗੁਰਾਇਆ

ਫਰੈਂਕਫਰਟ, 27 ਅਕਤੂਬਰ (ਸੰਦੀਪ ਕੌਰ ਮਿਆਣੀ)- ਵਰਲਡ ਸਿੱਖ ਪਾਰਲੀਮੈਂਟ ਦੇ ਕੋਆਰੀਡੀਨੇਟਰ ਭਾਈ ਗੁਰਚਰਨ ਸਿੰਘ ਗੁਰਾਇਆ, ਮੀਡੀਆ ਕੌਂਸਲ ਦੇ ਜਨਰਲ ਸਕੱਤਰ ਭਾਈ ਜਤਿੰਦਰ ਸਿੰਘ, ਮੈਂਬਰ ਭਾਈ ਗੁਰਪਾਲ ਸਿੰਘ ਨੇ ਕਿਹਾ ਕਿ ਜਰਮਨ ਦੇ ਸ਼ਹਿਰ ਹਮਬਰਗ ਸਥਿਤ ਭਾਰਤੀ ਕੌਂਸਲੇਟ ...

ਪੂਰੀ ਖ਼ਬਰ »

ਜਰਨੈਲ ਸਿੰਘ ਡੋਗਰਾਵਾਲ ਦਾ ਭਰਵਾਂ ਸਵਾਗਤ

ਵੀਨਸ (ਇਟਲੀ), 27 ਅਕਤੂਬਰ (ਹਰਦੀਪ ਸਿੰਘ ਕੰਗ)- ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਤੇ ਸੀਨੀਅਰ ਅਕਾਲੀ ਆਗੂ ਜਰਨੈਲ ਸਿੰਘ ਡੋਗਰਾਵਾਲ ਦਾ ਇਟਲੀ ਦੇ ਗੁਰਦੁਆਰਾ ਸੰਗਤ ਸਭਾ ਤੈਰਾਨੌਵਾ (ਆਰੇਸੋ) ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ ਗਿਆ। ਇਸੇ ਪ੍ਰਕਾਰ ਸਾਬਕਾ ਸ਼੍ਰੋਮਣੀ ...

ਪੂਰੀ ਖ਼ਬਰ »

ਤਾਲਾਬੰਦੀ ਦੌਰਾਨ ਸੇਵਾ ਭਾਵਨਾ ਨਾਲ ਰੋਡ ਚਿੰਨ੍ਹ ਕੀਤੇ ਸਾਫ਼

ਗਲਾਸਗੋ, 27 ਅਕਤੂਬਰ (ਹਰਜੀਤ ਸਿੰਘ ਦੁਸਾਂਝ)- ਸਕਾਟਲੈਂਡ ਦੀ ਰਾਜਧਾਨੀ ਐਡਨਬਰਾ ਦਾ ਰਹਿਣ ਵਾਲਾ ਰਿਚਾਰਡ ਹੋਪਲੀ ਓਵਨ ਤੇ ਰਸੋਈ ਦੀ ਵਰਤੋਂ ਦੇ ਸਾਮਾਨ ਦੀ ਸਾਫ ਸਫਾਈ ਕਰਦਾ ਹੈ। ਤਾਲਾਬੰਦੀ ਦੌਰਾਨ ਜਦੋਂ ਉਸ ਦਾ ਕੰਮ ਠੱਪ ਹੋ ਗਿਆ ਤਾਂ ਉਸ ਨੇ ਦੇਖਿਆ ਕਿ ਉਸ ਦੇ ...

ਪੂਰੀ ਖ਼ਬਰ »

ਹਿਰਾਸਤ 'ਚ ਲਈ ਸਿਆਹ ਔਰਤ ਦੀ ਕੁੱਟਮਾਰ ਦਾ ਵੀਡੀਓ ਜਾਰੀ

ਕੈਲਗਰੀ, 27 ਅਕਤੂਬਰ (ਹਰਭਜਨ ਸਿੰਘ ਢਿੱਲੋਂ)- ਪੁਲਿਸ ਹਿਰਾਸਤ 'ਚ ਹੱਥਕੜੀਆਂ 'ਚ ਜਕੜੀ ਹੋਈ ਇਕ ਔਰਤ ਨੂੰ ਮੂੰਹ ਪਰਨੇ, ਪਟਕਾ ਕੇ ਜ਼ਮੀਨ 'ਤੇ ਸੁੱਟਣ ਵਾਲੇ ਕੈਲਗਰੀ ਪੁਲਿਸ ਸਿਪਾਹੀ ਦੀ ਇਸ ਹਰਕਤ ਦੀ ਵੀਡੀਓ ਅਦਾਲਤ ਨੇ ਜਾਰੀ ਕਰ ਦਿੱਤੀ ਹੈ। ਸਾਲ 2017 'ਚ ਕਾਲੇ ਮੂਲ ਦੀ 26 ਸਾਲਾ ...

ਪੂਰੀ ਖ਼ਬਰ »

ਐਲਬਰਟਾ 'ਚ ਕਈ ਲੋਕਾਂ ਦੇ ਘਰ ਖੁਸਣ ਦਾ ਖਦਸ਼ਾ

ਕੈਲਗਰੀ, 27 ਅਕਤੂਬਰ (ਹਰਭਜਨ ਸਿੰਘ ਢਿੱਲੋਂ)- ਐਲਬਰਟਾ 'ਚ ਬੇਰੁਜ਼ਗ਼ਾਰੀ ਦੀ ਦਰ 11.7 ਫ਼ੀਸਦੀ ਦੇ ਦਰਮਿਆਨ ਹੈ, ਜਿਸ ਕਾਰਨ ਕਰਜ਼ਿਆਂ ਦੇ ਬੋਝ ਥੱਲੇ ਦੱਬੇ ਲੋਕਾਂ ਦੀ ਆਰਥਿਕ ਸਥਿਤੀ 'ਚ ਸੁਧਾਰ ਹੋਣ ਦੀ ਸੰਭਾਵਨਾ ਨਾ ਹੋਣ ਦੇ ਚੱਲਦਿਆਂ ਲੋਕਾਂ ਦੇ ਘਰ ਖੁੱਸ ਜਾਣ ਦਾ ਖ਼ਦਸ਼ਾ ਵਧ ਗਿਆ ...

ਪੂਰੀ ਖ਼ਬਰ »

ਦੱਖਣੀ ਆਸਟਰੇਲੀਆ ਬਣਿਆ ਨਵੀਨੀਕਰਨ ਸੋਲਰ ਸਿਸਟਮ 'ਚ ਮੋਹਰੀ

ਐਡੀਲੇਡ, 27 ਅਕਤੂਬਰ (ਗੁਰਮੀਤ ਸਿੰਘ)- ਦੱਖਣੀ ਆਸਟਰੇਲੀਆ ਦੇ ਨਵੀਨੀਕਰਨ ਸੋਲਰ ਸਿਸਟਮ ਨੇ ਵਿਸ਼ਵ ਦੀ ਮੂਹਰਲੀ ਕਤਾਰ 'ਚ ਸ਼ਾਮਿਲ ਹੁਦਿਆ ਮੀਲ ਪੱਥਰ ਸਥਾਪਤ ਕੀਤਾ ਹੈ। ਆਸਟ੍ਰੇਲੀਆ ਊਰਜਾ ਮਾਰਕੀਟ ਅਪਰੇਟਰ ਏ.ਈ.ਐਮ.ਓ. ਦੇ ਅਧਿਕਾਰੀ ਜੀਬਲਮੈਨ ਅਨੁਸਾਰ ਵਿਸ਼ਵ ਵਿਆਪੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX