ਤਾਜਾ ਖ਼ਬਰਾਂ


ਪੰਜਾਬ ਸਰਕਾਰ ਦਾ ਨਵਾਂ ਫ਼ੈਸਲਾ -ਹੁਣ ਜਾਤ ਦੇ ਆਧਾਰ 'ਤੇ ਰੱਖੇ ਨਾਮ ਹੋਣਗੇ ਤਬਦੀਲ
. . .  1 day ago
ਵਿਧਾਨ ਸਭਾ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਆਪ ਆਗੂ ਵਿਨੋਦ ਸੋਈ ਬਣੇ ਵਪਾਰ ਮੰਡਲ ਦੇ ਜ਼ਿਲਾ ਪ੍ਰਧਾਨ
. . .  1 day ago
ਫਿਰੋਜ਼ਪੁਰ, 22 ਸਤੰਬਰ (ਕੁਲਬੀਰ ਸਿੰਘ ਸੋਢੀ)- ਆਪ ਵਲੋਂ ਸੂਬੇ ਅੰਦਰ ਵਿਧਾਨ ਸਭਾ ਹਲਕਿਆਂ ਵਿਚ ਪਾਰਟੀ ਦੀਆਂ ਗਤਵਿਧੀਆਂ ਨੂੰ ਲਗਾਤਾਰ ਜਾਰੀ ਰੱਖਣ ਲਈ ਸੂਬੇ ਭਰ ਅੰਦਰ ਵਪਾਰ ...
ਖੈਬਰ ਪਖਤੂਨਖਵਾ 'ਚ ਕੁੜੀਆਂ ਦੇ ਸਕੂਲ ਵਿਚ ਧਮਾਕਾ
. . .  1 day ago
ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ )-ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਟੈਂਕ ਜ਼ਿਲੇ 'ਚ ਅੱਜ ਇਕ ਧਮਾਕੇ ਨਾਲ ਲੜਕੀਆਂ ਦੇ ਸਕੂਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਗਿਆ।ਅਧਿਕਾਰੀਆਂ ਨੇ ...
ਲੁਧਿਆਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 day ago
ਲੁਧਿਆਣਾ , 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਰਜੀਤ ਕਾਲੋਨੀ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕਾਬੂ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ...
ਆਈ.ਪੀ.ਐਲ. 2021 - ਸਨਰਾਈਜ਼ਰਸ ਹੈਦਰਾਬਾਦ ਨੇ ਦਿੱਲੀ ਕੈਪੀਟਲਸ ਦੇ ਖਿਲਾਫ ਜਿੱਤਿਆ ਟਾਸ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਮੁੱਖ ਮੰਤਰੀ, ਹਰਿਆਣਾ ਨੂੰ ਮਿਲੇ ਮੁੱਖ ਮੰਤਰੀ ਚੰਨੀ ਕਿਹਾ, ਦੋਸਤੀ ਤੇ ਸਹਿਯੋਗ ਨਾਲ ਕਰਾਂਗੇ ਕੰਮ
. . .  1 day ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  1 day ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  1 day ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  1 day ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  1 day ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  1 day ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  1 day ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  1 day ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  1 day ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  1 day ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  1 day ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  1 day ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  1 day ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  1 day ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  1 day ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਕੱਤਕ ਸੰਮਤ 552

ਰਾਸ਼ਟਰੀ-ਅੰਤਰਰਾਸ਼ਟਰੀ

ਟਰੰਪ ਵਲੋਂ ਨਿਯੁਕਤ ਸੁਪਰੀਮ ਕੋਰਟ ਦੀ ਜੱਜ ਬੈਰੇਟ ਨੂੰ ਅਮਰੀਕੀ ਸੈਨੇਟ ਨੇ ਦਿੱਤੀ ਮਨਜ਼ੂਰੀ

ਸਿਆਟਲ, 27 ਅਕਤੂਬਰ (ਹਰਮਨਪ੍ਰੀਤ ਸਿੰਘ)- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਬੀਤੇ ਦਿਨੀਂ ਅਮਰੀਕੀ ਸੁਪਰੀਮ ਕੋਰਟ ਦੀ ਨਿਯੁਕਤ ਕੀਤੀ ਜੱਜ ਐਮੀ ਕੌਨੀ ਬੈਰੇਟ ਨੂੰ ਅੱਜ ਅਮਰੀਕੀ ਸੈਨੇਟ 'ਚ 52-48 ਨਾਲ ਪਾਸ ਕਰਕੇ ਸੁਪਰੀਮ ਕੋਰਟ ਵਿਚ ਜਾਣ ਦੀ ਮਨਜ਼ੂਰੀ ਦੇ ...

ਪੂਰੀ ਖ਼ਬਰ »

ਨਾਸਾ ਵਲੋਂ ਚੰਨ ਦੀ ਸਤ੍ਹਾ 'ਤੇ ਪਾਣੀ ਦੀ ਪੁਸ਼ਟੀ

ਵਾਸ਼ਿੰਗਟਨ, 27 ਅਕਤੂਬਰ (ਏਜੰਸੀ)- ਵਿਗਿਆਨੀਆਂ ਨੇ ਪਹਿਲੀ ਵਾਰ ਚੰਦ 'ਤੇ ਪਾਣੀ ਹੋਣ ਦੀ ਪੁਸ਼ਟੀ ਕੀਤੀ ਹੈੈ | ਇਹ ਖੋਜ ਸੰਕੇਤ ਦਿੰਦੀ ਹੈ ਕਿ ਚੰਨ 'ਤੇ ਹਰ ਜਗ੍ਹਾ ਪਾਣੀ ਦੇ ਅਣੂ ਹੋ ਸਕਦੇ ਹਨ ਤੇ ਉਹ ਸਿਰਫ ਠੰਢੇ ਤੇ ਛਾਂ ਵਾਲੇ ਸਥਾਨਾਂ 'ਤੇ ਹੀ ਨਹੀਂ ਹੁੰਦੇ, ਜਿਵੇਂ ...

ਪੂਰੀ ਖ਼ਬਰ »

ਟਰੰਪ ਚੋਣ ਵਾਲੀ ਰਾਤ ਆਪਣੇ ਹੋਟਲ 'ਚ ਕਰਨਗੇ ਪਾਰਟੀ

ਸਾਨ ਫਰਾਂਸਿਸਕੋ, 27 ਅਕਤੂਬਰ (ਐੱਸ.ਅਸ਼ੋਕ ਭੌਰਾ)- ਰਾਸ਼ਟਰਪਤੀ ਡੋਨਾਲਡ ਟਰੰਪ ਦੇਸ਼ ਦੀ ਰਾਜਧਾਨੀ ਸਥਿਤ ਆਪਣੇ ਇਕ ਹੋਟਲ ਵਿਚ ਚੋਣ ਵਾਲੀ ਰਾਤ ਹੋਣ ਵਾਲੀ ਪਾਰਟੀ ਦੀ ਮੇਜ਼ਬਾਨੀ ਕਰਨਗੇ | ਪਿਛਲੇ ਕਈ ਦਿਨਾਂ ਤੋਂ ਰਾਸ਼ਟਰਪਤੀ ਟਰੰਪ ਦੀ ਚੋਣ ਟੀਮ ਵਲੋਂ ਆਪਣੇ ਹਮਾਇਤੀਆ ...

ਪੂਰੀ ਖ਼ਬਰ »

ਕੈਲੀਫੋਰਨੀਆ ਦੇ ਜੰਗਲ 'ਚ ਲੱਗੀ ਅੱਗ ਕਾਰਨ 92000 ਘਰ ਕਰਵਾਏ ਖਾਲੀ

ਸੈਕਰਾਮੈਂਟੋ, 27 ਅਕਤੂਬਰ (ਹੁਸਨ ਲੜੋਆ ਬੰਗਾ)- ਦੱਖਣੀ ਕੈਲੀਫੋਰਨੀਆ ਦੀ ਔਰੇਂਜ ਕਾਊਾਟੀ 'ਚ ਜੰਗਲ 'ਚ ਲੱਗੀ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ ਹੈ, ਜਿਸ ਕਾਰਨ ਦੋ ਸ਼ਹਿਰਾਂ 'ਚ 92000 ਘਰਾਂ ਨੂੰ ਖਾਲੀ ਕਰਵਾਉਣਾ ਪਿਆ ਹੈ¢ ਅੱਗ ਬਹੁਤ ਤੇਜ਼ੀ ਨਾਲ ਫੈਲੀ, ਜਿਸ ਦੀ ਲਪੇਟ 'ਚ ਆ ...

ਪੂਰੀ ਖ਼ਬਰ »

ਅਮਰੀਕੀ ਅਦਾਲਤ ਨੇ ਵੀਚੈਟ ਐਪ 'ਤੇ ਤੁਰੰਤ ਪਾਬੰਦੀ ਲਗਾਉਣ ਦੀ ਸਰਕਾਰੀ ਅਪੀਲ ਨੂੰ ਕੀਤਾ ਖਾਰਜ

ਸਾਨ ਫਰਾਂਸਿਸਕੋ, 27 ਅਕਤੂਬਰ (ਐੱਸ.ਅਸ਼ੋਕ ਭੌਰਾ)- ਅਮਰੀਕਾ ਦੀ ਅਪੀਲ ਅਦਾਲਤ ਨੇ ਨਿਆਂ ਵਿਭਾਗ ਦੀ ਉਸ ਬੇਨਤੀ ਨੂੰ ਖਾਰਜ ਕਰ ਦਿੱਤਾ, ਜਿਸ ਵਿਚ ਮੰਗ ਕੀਤੀ ਗਈ ਸੀ ਕਿ ਸਰਕਾਰ ਨੂੰ ਤੁਰੰਤ ਐਪਲ ਇੰਕ (ਏ.ਏ.ਪੀ.ਐੱਲ.ਓ.) ਤੇ ਐਲਫਾਬੇਟ ਇੰਕ ਦੇ ਗੂਗਲ (ਗਗੂਲੋ.ਓ) ਐਪ ਸਟੋਰ ਤੋਂ ...

ਪੂਰੀ ਖ਼ਬਰ »

ਵਿਆਹ ਤੋਂ ਮਨ੍ਹਾਂ ਕਰਨ 'ਤੇ ਟੀ.ਵੀ. ਅਦਾਕਾਰਾ ਮਾਲਵੀ ਮਲਹੋਤਰਾ 'ਤੇ ਜਾਨਲੇਵਾ ਹਮਲਾ

ਮੁੰਬਈ, 27 ਅਕਤੂਬਰ (ਏਜੰਸੀ)- ਫਿਲਮੀ ਤੇ ਟੀ.ਵੀ. ਅਦਾਕਾਰਾ ਮਾਲਵੀ ਮਲਹੋਤਰਾ 'ਤੇ ਵਿਆਹ ਤੋਂ ਮਨ੍ਹਾਂ ਕਰਨ 'ਤੇ ਜਾਨਲੇਵਾ ਹਮਲਾ ਹੋਇਆ ਹੈ | ਮਾਲਵੀ ਦਾ ਮੁੰਬਈ ਦੇ ਇਕ ਨਿੱਜੀ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ ਤੇ ਫਿਲਹਾਲ ਅਦਾਕਾਰਾ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ...

ਪੂਰੀ ਖ਼ਬਰ »

ਯੂ.ਕੇ. ਦੀ ਪਹਿਲੀ ਭਾਰਤੀ ਮੂਲ ਦੀ 'ਮੇਅਰੈੱਸ' ਉਰਮਿਲਾ ਕੁਮਾਰੀ ਸ਼ਰਮਾ ਦਾ ਦਿਹਾਂਤ

ਲੰਡਨ, 27 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਹੰਸਲੋ ਵੈਸਟ ਦੇ ਕੌਾਸਲਰ ਅਤੇ ਯੂ.ਕੇ. ਦੇ ਪਹਿਲੇ ਭਾਰਤੀ ਮੇਅਰ ਜਗਦੀਸ਼ ਸ਼ਰਮਾ ਦੀ ਪਤਨੀ ਉਰਮਿਲਾ ਕੁਮਾਰੀ ਸ਼ਰਮਾ (83) ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ | ਪੰਜਾਬ ਦੇ ਪਿੰਡ ਬਿਲਗਾ 'ਚ 1937 ਨੂੰ ਜਨਮੀ ਉਰਮਿਲਾ ਕੁਮਾਰੀ ...

ਪੂਰੀ ਖ਼ਬਰ »

ਸਾਊਥਾਲ 'ਚ ਹੋਏ ਕਤਲ ਸਬੰਧੀ ਪੰਜਾਬੀ ਦੋਸ਼ੀ ਕਰਾਰ

ਲੰਡਨ, 27 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪੰਜਾਬੀਆਂ ਦੀ ਸੰਘਣੀ ਵਸੋਂ ਵਾਲੇ ਇਲਾਕੇ ਸਾਊਥਾਲ 'ਚ 24 ਅਗਸਤ ਨੂੰ ਐਲਨ ਇਸਚੇਈ (69) ਨਾਂਅ ਦੇ ਵਿਅਕਤੀ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ | ਪੁਲਿਸ ਨੇ ਇਸ ਮਾਮਲੇ 'ਚ ਗੁਰਜੀਤ ਸਿੰਘ ਲਾਲ (35) ਨਾਂਅ ਦੇ ਵਿਅਕਤੀ ...

ਪੂਰੀ ਖ਼ਬਰ »

ਵੈਨਕੂਵਰ ਦੀ ਸਿਆਹ ਔਰਤ ਬਣੀ 'ਮਿਸ ਯੂਨੀਵਰਸ ਕੈਨੇਡਾ 2020'

ਐਬਟਸਫੋਰਡ, 27 ਅਕਤੂਬਰ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਮਹਾਨਗਰ ਵੈਨਕੂਵਰ ਨਿਵਾਸੀ ਸਿਆਹ ਮੂਲ ਦੀ 27 ਸਾਲਾ ਨੋਵਾ ਸਟੀਵਨਸ 'ਮਿਸ ਯੂਨੀਵਰਸ ਕੈਨੇਡਾ 2020' ਚੁਣੀ ਗਈ ਹੈ | ਬੀਤੀ ਰਾਤ ਟੋਰਾਂਟੋ ਵਿਖੇ ਕਰਵਾਏ ਔਰਤਾਂ ਦੇ ਸੁੰਦਰਤਾ ਮੁਕਾਬਲਿਆਂ ਵਿਚ ਦੇਸ ਭਰ ਤੋਂ 55 ...

ਪੂਰੀ ਖ਼ਬਰ »

ਟਰੰਪ ਦੇ ਹਮਾਇਤੀਆਂ ਤੇ ਵਿਰੋਧੀਆਂ ਵਿਚਾਲੇ ਝੜਪ-12 ਗਿ੍ਫ਼ਤਾਰ

ਸੈਕਰਾਮੈਂਟੋ, 27 ਅਕਤੂਬਰ (ਹੁਸਨ ਲੜੋਆ ਬੰਗਾ)- ਜਿਉਂ-ਜਿਉਂ ਰਾਸ਼ਟਰਪਤੀ ਚੋਣ ਲਈ 3 ਨਵੰਬਰ ਦਾ ਦਿਨ ਨੇੜੇ ਆ ਰਿਹਾ ਹੈ, ਰਾਜਨੀਤਿਕ ਮਾਹੌਲ ਤਣਾਅ ਪੂਰਨ ਹੁੰਦਾ ਨਜ਼ਰ ਆ ਰਿਹਾ ਹੈ, ਜਿਸ ਦੇ ਚਲਦਿਆਂ ਨਿਊਯਾਰਕ ਵਿਚ ਕਾਰਾਂ ਦੇ ਕਾਫ਼ਲੇ ਦੇ ਰੂਪ ਵਿਚ ਜਾ ਰਹੇ ਰਾਸ਼ਟਰਪਤੀ ...

ਪੂਰੀ ਖ਼ਬਰ »

ਪੰਜਾਬੀ ਲਿਖਾਰੀ ਸਭਾ ਸਿਆਟਲ ਵਲੋਂ ਸਾਹਿਤਕ ਸਮਾਗਮ

ਸਿਆਟਲ, 27 ਅਕਤੂਬਰ (ਗੁਰਚਰਨ ਸਿੰਘ ਢਿੱਲੋਂ)-ਪੰਜਾਬੀ ਲਿਖਾਰੀ ਸਭਾ ਸਿਆਟਲ ਵਲੋਂ ਜ਼ੂਮ ਐਪ ਰਾਹੀਂ ਸਾਹਿਤਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਦੇਸ਼-ਵਿਦੇਸ਼ 'ਚ ਬੈਠੇ ਪੰਜਾਬੀ ਦੇ ਨਾਮਵਰ ਗੀਤਕਾਰਾਂ ਤੇ ਸਾਹਿਤਕਾਰਾਂ ਨੇ ਖ਼ੂਬ ਰੰਗ ਬੰਨ੍ਹਿਆ। ਸਭਾ ਦੇ ਸਰਪ੍ਰਸਤ ਸ਼ਿਗਾਰ ...

ਪੂਰੀ ਖ਼ਬਰ »

ਭਾਰਤੀ ਸਫ਼ਾਰਤਖਾਨੇ ਵਲੋਂ ਸਿੱਖਾਂ ਦੀਆ ਸੂਚੀਆਂ ਬਣਾਉਣੀਆਂ ਨਿੰਦਣਯੋਗ- ਭਾਈ ਗੁਰਾਇਆ

ਫਰੈਂਕਫਰਟ, 27 ਅਕਤੂਬਰ (ਸੰਦੀਪ ਕੌਰ ਮਿਆਣੀ)- ਵਰਲਡ ਸਿੱਖ ਪਾਰਲੀਮੈਂਟ ਦੇ ਕੋਆਰੀਡੀਨੇਟਰ ਭਾਈ ਗੁਰਚਰਨ ਸਿੰਘ ਗੁਰਾਇਆ, ਮੀਡੀਆ ਕੌਂਸਲ ਦੇ ਜਨਰਲ ਸਕੱਤਰ ਭਾਈ ਜਤਿੰਦਰ ਸਿੰਘ, ਮੈਂਬਰ ਭਾਈ ਗੁਰਪਾਲ ਸਿੰਘ ਨੇ ਕਿਹਾ ਕਿ ਜਰਮਨ ਦੇ ਸ਼ਹਿਰ ਹਮਬਰਗ ਸਥਿਤ ਭਾਰਤੀ ਕੌਂਸਲੇਟ ...

ਪੂਰੀ ਖ਼ਬਰ »

ਜਰਨੈਲ ਸਿੰਘ ਡੋਗਰਾਵਾਲ ਦਾ ਭਰਵਾਂ ਸਵਾਗਤ

ਵੀਨਸ (ਇਟਲੀ), 27 ਅਕਤੂਬਰ (ਹਰਦੀਪ ਸਿੰਘ ਕੰਗ)- ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਤੇ ਸੀਨੀਅਰ ਅਕਾਲੀ ਆਗੂ ਜਰਨੈਲ ਸਿੰਘ ਡੋਗਰਾਵਾਲ ਦਾ ਇਟਲੀ ਦੇ ਗੁਰਦੁਆਰਾ ਸੰਗਤ ਸਭਾ ਤੈਰਾਨੌਵਾ (ਆਰੇਸੋ) ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ ਗਿਆ। ਇਸੇ ਪ੍ਰਕਾਰ ਸਾਬਕਾ ਸ਼੍ਰੋਮਣੀ ...

ਪੂਰੀ ਖ਼ਬਰ »

ਤਾਲਾਬੰਦੀ ਦੌਰਾਨ ਸੇਵਾ ਭਾਵਨਾ ਨਾਲ ਰੋਡ ਚਿੰਨ੍ਹ ਕੀਤੇ ਸਾਫ਼

ਗਲਾਸਗੋ, 27 ਅਕਤੂਬਰ (ਹਰਜੀਤ ਸਿੰਘ ਦੁਸਾਂਝ)- ਸਕਾਟਲੈਂਡ ਦੀ ਰਾਜਧਾਨੀ ਐਡਨਬਰਾ ਦਾ ਰਹਿਣ ਵਾਲਾ ਰਿਚਾਰਡ ਹੋਪਲੀ ਓਵਨ ਤੇ ਰਸੋਈ ਦੀ ਵਰਤੋਂ ਦੇ ਸਾਮਾਨ ਦੀ ਸਾਫ ਸਫਾਈ ਕਰਦਾ ਹੈ। ਤਾਲਾਬੰਦੀ ਦੌਰਾਨ ਜਦੋਂ ਉਸ ਦਾ ਕੰਮ ਠੱਪ ਹੋ ਗਿਆ ਤਾਂ ਉਸ ਨੇ ਦੇਖਿਆ ਕਿ ਉਸ ਦੇ ...

ਪੂਰੀ ਖ਼ਬਰ »

ਹਿਰਾਸਤ 'ਚ ਲਈ ਸਿਆਹ ਔਰਤ ਦੀ ਕੁੱਟਮਾਰ ਦਾ ਵੀਡੀਓ ਜਾਰੀ

ਕੈਲਗਰੀ, 27 ਅਕਤੂਬਰ (ਹਰਭਜਨ ਸਿੰਘ ਢਿੱਲੋਂ)- ਪੁਲਿਸ ਹਿਰਾਸਤ 'ਚ ਹੱਥਕੜੀਆਂ 'ਚ ਜਕੜੀ ਹੋਈ ਇਕ ਔਰਤ ਨੂੰ ਮੂੰਹ ਪਰਨੇ, ਪਟਕਾ ਕੇ ਜ਼ਮੀਨ 'ਤੇ ਸੁੱਟਣ ਵਾਲੇ ਕੈਲਗਰੀ ਪੁਲਿਸ ਸਿਪਾਹੀ ਦੀ ਇਸ ਹਰਕਤ ਦੀ ਵੀਡੀਓ ਅਦਾਲਤ ਨੇ ਜਾਰੀ ਕਰ ਦਿੱਤੀ ਹੈ। ਸਾਲ 2017 'ਚ ਕਾਲੇ ਮੂਲ ਦੀ 26 ਸਾਲਾ ਇਕ ਔਰਤ ਡੈਲੀਆ ਕੈਫੀ ਨੂੰ ਅਦਾਲਤੀ ਸ਼ਰਤਾਂ ਦਾ ਉਲੰਘਣ ਕਰਨ ਦੇ ਦੋਸ਼ 'ਚ ਹਿਰਾਸਤ 'ਚ ਲਿਆ ਗਿਆ ਸੀ। ਪਹਿਲਾਂ ਦੋਸ਼ੀ ਸਿਪਾਹੀ ਵਲੋਂ ਪੀੜਤ ਔਰਤ ਨੂੰ ਵਾਲਾਂ ਤੋਂ ਫੜਿਆ ਗਿਆ ਤੇ ਪਟਕਾ ਦਿੱਤਾ, ਜਿਸ ਕਾਰਨ ਉਸ ਦਾ ਨੱਕ ਟੁੱਟ ਗਿਆ ਤੇ ਬੁੱਲ੍ਹ ਪਾਟ ਗਏ। ਜਸਟਿਸ ਮਿਸ਼ੈੱਲ ਕ੍ਰਿਸਟੌਫ਼ਰ ਨੇ ਇਹ ਵੀਡੀਓ ਰਿਕੌਰਡਿੰਗ ਮੀਡੀਆ ਵਾਸਤੇ ਜਾਰੀ ਕਰ ਦਿੱਤੀ ਹੈ।

ਖ਼ਬਰ ਸ਼ੇਅਰ ਕਰੋ

 

ਐਲਬਰਟਾ 'ਚ ਕਈ ਲੋਕਾਂ ਦੇ ਘਰ ਖੁਸਣ ਦਾ ਖਦਸ਼ਾ

ਕੈਲਗਰੀ, 27 ਅਕਤੂਬਰ (ਹਰਭਜਨ ਸਿੰਘ ਢਿੱਲੋਂ)- ਐਲਬਰਟਾ 'ਚ ਬੇਰੁਜ਼ਗ਼ਾਰੀ ਦੀ ਦਰ 11.7 ਫ਼ੀਸਦੀ ਦੇ ਦਰਮਿਆਨ ਹੈ, ਜਿਸ ਕਾਰਨ ਕਰਜ਼ਿਆਂ ਦੇ ਬੋਝ ਥੱਲੇ ਦੱਬੇ ਲੋਕਾਂ ਦੀ ਆਰਥਿਕ ਸਥਿਤੀ 'ਚ ਸੁਧਾਰ ਹੋਣ ਦੀ ਸੰਭਾਵਨਾ ਨਾ ਹੋਣ ਦੇ ਚੱਲਦਿਆਂ ਲੋਕਾਂ ਦੇ ਘਰ ਖੁੱਸ ਜਾਣ ਦਾ ਖ਼ਦਸ਼ਾ ਵਧ ਗਿਆ ...

ਪੂਰੀ ਖ਼ਬਰ »

ਦੱਖਣੀ ਆਸਟਰੇਲੀਆ ਬਣਿਆ ਨਵੀਨੀਕਰਨ ਸੋਲਰ ਸਿਸਟਮ 'ਚ ਮੋਹਰੀ

ਐਡੀਲੇਡ, 27 ਅਕਤੂਬਰ (ਗੁਰਮੀਤ ਸਿੰਘ)- ਦੱਖਣੀ ਆਸਟਰੇਲੀਆ ਦੇ ਨਵੀਨੀਕਰਨ ਸੋਲਰ ਸਿਸਟਮ ਨੇ ਵਿਸ਼ਵ ਦੀ ਮੂਹਰਲੀ ਕਤਾਰ 'ਚ ਸ਼ਾਮਿਲ ਹੁਦਿਆ ਮੀਲ ਪੱਥਰ ਸਥਾਪਤ ਕੀਤਾ ਹੈ। ਆਸਟ੍ਰੇਲੀਆ ਊਰਜਾ ਮਾਰਕੀਟ ਅਪਰੇਟਰ ਏ.ਈ.ਐਮ.ਓ. ਦੇ ਅਧਿਕਾਰੀ ਜੀਬਲਮੈਨ ਅਨੁਸਾਰ ਵਿਸ਼ਵ ਵਿਆਪੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX