ਤਾਜਾ ਖ਼ਬਰਾਂ


ਦਿੱਲੀ 'ਚ 144 ਧਾਰਾ ਲਾਗੂ, ਸ਼੍ਰੋਮਣੀ ਅਕਾਲੀ ਦਲ ਨੂੰ ਰੋਸ ਮਾਰਚ ਦੀ ਆਗਿਆ ਨਹੀਂ ਮਿਲੀ
. . .  6 minutes ago
ਨਵੀਂ ਦਿੱਲੀ, 17 ਸਤੰਬਰ - ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਅਤੇ ਕੰਟਰੋਲ ਕਰਨ ਲਈ ਮੌਜੂਦਾ ਦਿਸ਼ਾ ਨਿਰਦੇਸ਼ਾਂ ਦੇ ਮੱਦੇਨਜ਼ਰ ਅੱਜ ਸ਼੍ਰੋਮਣੀ ....
ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਬਲੈਕ ਫਰਾਈਡੇ ਪ੍ਰੋਟੈਸਟ ਮਾਰਚ
. . .  22 minutes ago
ਦਿੱਲੀ, 17 ਸਤੰਬਰ - ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਐਲਾਨੇ ਗਏ ਬਲੈਕ ਫਰਾਈਡੇ ਪ੍ਰੋਟੈਸਟ....
ਜੰਮੂ-ਕਸ਼ਮੀਰ: ਤੇਲੰਗਮ ਪਿੰਡ ਚੋਂ ਚਾਰ ਪਿਸਤੌਲਾਂ ਸਮੇਤ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ
. . .  30 minutes ago
ਜੰਮੂ-ਕਸ਼ਮੀਰ, 17 ਸਤੰਬਰ - ਪੁਲਿਸ ਅਤੇ ਫ਼ੌਜ ਨੇ ਸਾਂਝੇ ਤਲਾਸ਼ੀ ਅਭਿਆਨ ਵਿਚ ਪੁਲਵਾਮਾ ਜ਼ਿਲ੍ਹੇ ਦੇ ਤੇਲੰਗਮ ਪਿੰਡ ਵਿਚ ਚਾਰ ਪਿਸਤੌਲਾਂ ....
ਰਾਸ਼ਟਰਪਤੀ ਤੇ ਉਪ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਦਿੱਤੀਆਂ ਸ਼ੁੱਭਕਾਮਨਾਵਾਂ
. . .  17 minutes ago
ਨਵੀਂ ਦਿੱਲੀ, 17 ਸਤੰਬਰ -ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਅੱਜ 71ਵਾਂ ਜਨਮ ਦਿਨ ਹੈ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨੇ ਪ੍ਰਧਾਨ ਮੰਤਰੀ
ਮੁੰਬਈ : ਬਾਂਦਰਾ ਕੁਰਲਾ ਕੰਪਲੈਕਸ 'ਚ ਇਕ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਡਿੱਗਿਆ, 14 ਵਿਅਕਤੀ ਜ਼ਖਮੀ
. . .  53 minutes ago
ਮਹਾਰਾਸ਼ਟਰ, 17 ਸਤੰਬਰ - ਮੁੰਬਈ ਦੇ ਬਾਂਦਰਾ ਕੁਰਲਾ ਕੰਪਲੈਕਸ ਵਿਚ ਇਕ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਢਹਿ ....
ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਲਗਾ ਕੇ ਬੰਦ ਕੀਤਾ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਦੀ ਵਰਤੋਂ ....
ਕਿਸਾਨਾਂ ਨੇ ਗੁਰਦੁਆਰਾ ਰਕਾਬ ਗੰਜ ਦੇ ਸਾਹਮਣੇ ਕੀਤਾ ਇਕੱਠ, ਪਾਰਲੀਮੈਂਟ ਦੇ ਸਾਹਮਣੇ ਹੋਈ ਬੈਰੀਕੈਡਿੰਗ
. . .  about 1 hour ago
ਨਵੀਂ ਦਿੱਲੀ, 17 ਸਤੰਬਰ (ਰੁਪਿੰਦਰਪਾਲ ਸਿੰਘ ਡਿੰਪਲ) ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਸਾਹਮਣੇ ਕਿਸਾਨ ਹੋਏ...
ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ ਦਿਸੀ
. . .  about 1 hour ago
ਅਜਨਾਲਾ ਗੱਗੋਮਾਹਲ,17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਬਲਵਿੰਦਰ ਸਿੰਘ ਸੰਧੂ) - ਭਾਰਤ-ਪਾਕਿਸਤਾਨ ਸਰਹੱਦ 'ਤੇ ਚੌਕੀ ਸਹਾਰਨ ਨਜ਼ਦੀਕ ਬੀਤੀ ਰਾਤ ਪਾਕਿਸਤਾਨ ਵਾਲੇ ਪਾਸਿਉਂ ਡਰੋਨ ....
ਫ਼ਾਜ਼ਿਲਕਾ-ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ
. . .  about 1 hour ago
ਫ਼ਾਜ਼ਿਲਕਾ, 17 ਸਤੰਬਰ (ਪ੍ਰਦੀਪ ਕੁਮਾਰ) - ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਬੀ.ਐੱਸ.ਐਫ. ਦੇ ਜਵਾਨਾਂ ਵਲੋਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕਰਨ...
ਐੱਸ ਜੈ ਸ਼ੰਕਰ ਨੇ ਉਜ਼ਬੇਕਿਸਤਾਨ, ਈਰਾਨ ਤੇ ਅਰਮੀਨੀਆ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਤਜ਼ਾਕਿਸਤਾਨ ਵਿਚ ਐੱਸ.ਸੀ.ਓ. ਦੀ ਬੈਠਕ ਦੇ ਦੌਰਾਨ ਵਿਦੇਸ਼ ਮੰਤਰੀ ਐੱਸ ਜੈ ਸ਼ੰਕਰ ਨੇ ਉਜ਼ਬੇਕਿਸਤਾਨ....
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਦਾ ਸੰਸਦ ਵੱਲ ਮਾਰਚ ਅੱਜ

ਅਕਾਲੀ ਵਰਕਰਾਂ ਨੂੰ ਦਿੱਲੀ ਦੇ ਬਾਰਡਰਾਂ 'ਤੇ ਰੋਕਿਆ-ਡਾ: ਚੀਮਾ

. . .  about 8 hours ago
ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  1 day ago
ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਸਿੱਧੂਪੁਰ ਦੇ ਨੌਜਵਾਨ ਦੀ ਮੌਤ
. . .  1 day ago
ਲੋਹੀਆਂ ਖ਼ਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ...
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ ਦੀ ਟੀ -20 ਦੀ ਕਪਤਾਨੀ ਛੱਡ ਦੇਣਗੇ ਵਿਰਾਟ ਕੋਹਲੀ
. . .  1 day ago
ਨਵੀਂ ਦਿੱਲੀ, 16 ਸਤੰਬਰ - ਵਿਰਾਟ ਕੋਹਲੀ ਨੇ ਘੋਸ਼ਣਾ ਕੀਤੀ ਕਿ ਉਹ ਯੂ.ਏ.ਈ. ਵਿਚ ਟੀ -20 ਵਿਸ਼ਵ ਕੱਪ ਤੋਂ ਬਾਅਦ ਭਾਰਤ ਦੇ ਟੀ -20 ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇ...
ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ
. . .  1 day ago
ਚੰਡੀਗੜ੍ਹ, 16 ਸਤੰਬਰ - ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ ਰਹਿਣਗੀਆਂ...
ਸਰਪੰਚ ਤੇ ਉਸ ਦਾ ਪਤੀ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ
. . .  1 day ago
ਗੜਸ਼ੰਕਰ,16 ਸਤੰਬਰ (ਧਾਲੀਵਾਲ) - ਗੜ੍ਹਸ਼ੰਕਰ ਪੁਲਿਸ ਨੇ ਪਿੰਡ ਚੱਕ ਰੌਤਾਂ ਦੀ ਸਰਪੰਚ ਤੇ ਉਸ ਦੇ ਪਤੀ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ...
ਨੈਸ਼ਨਲ ਐਸੇਟ ਰਿਕੰਸਟ੍ਰਕਸ਼ਨ ਕੰਪਨੀ ਲਿਮਟਿਡ ਲਈ 30,600 ਕਰੋੜ ਰੁਪਏ ਦੀ ਸਰਕਾਰੀ ਗਰੰਟੀ ਦੀ ਘੋਸ਼ਣਾ
. . .  1 day ago
ਨਵੀਂ ਦਿੱਲੀ,16 ਸਤੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਦੱਸਿਆ ਗਿਆ ਹੈ ਕਿ ਕੇਂਦਰੀ ਮੰਤਰੀ ਮੰਡਲ ਨੇ ਕੱਲ੍ਹ ਰਾਸ਼ਟਰੀ ਸੰਪਤੀ ਪੁਨਰ ਨਿਰਮਾਣ ਕੰਪਨੀ ਲਿਮਟਿਡ ਦੁਆਰਾ ਜਾਰੀ ਕੀਤੀ ਜਾਣ ਵਾਲੀ ...
ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਿਹਾ ਮੀਂਹ, ਯੂ.ਪੀ. ਦੇ 30 ਜ਼ਿਲ੍ਹਿਆਂ ਲਈ ਅਲਰਟ ਜਾਰੀ
. . .  1 day ago
ਨਵੀਂ ਦਿੱਲੀ,16 ਸਤੰਬਰ - ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਨੂੰ ਮੁਸ਼ਕਿਲ ਦੱਸਿਆ ਹੈ, ਨਾਲ ਹੀ ਯੂ.ਪੀ. ਦੇ 30 ਜ਼ਿਲ੍ਹਿਆਂ...
ਕਣਕ ਘੁਟਾਲਾ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ
. . .  1 day ago
ਚੰਡੀਗੜ੍ਹ,16 ਸਤੰਬਰ - ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਕਣਕ ਘੁਟਾਲੇ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖ਼ੁਰਾਕ ...
ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਲਈ ਅਕਾਲੀ ਦਲ ਦਾ ਜਥਾ ਰਵਾਨਾ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਸ੍ਰੀ ...
17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ 17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ...
ਅਜਨਾਲਾ ਟਿਫ਼ਨ ਬੰਬ ਬਲਾਸਟ ਮਾਮਲੇ 'ਚ ਗ੍ਰਿਫ਼ਤਾਰ 3 ਦਹਿਸ਼ਤਗਰਦਾਂ ਨੂੰ ਅਦਾਲਤ ਨੇ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਅਜਨਾਲਾ ਦੇ ਸ਼ਰਮਾ ਪੈਟਰੋਲ ਪੰਪ 'ਤੇ ਹੋਏ ਟਿਫ਼ਨ ਬੰਬ ਬਲਾਸਟ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਦਹਿਸ਼ਤਗਰਦਾਂ ਵਿੱਕੀ ਭੱਟੀ ...
ਪੱਟੀ 100 ਫ਼ੀਸਦੀ ਕੋਰੋਨਾ ਟੀਕਾਕਰਨ ਕਰਵਾਉਣ ਵਾਲਾ ਪੰਜਾਬ ਦਾ ਪਹਿਲਾ ਸ਼ਹਿਰ ਬਣਿਆ
. . .  1 day ago
ਤਰਨਤਾਰਨ, 16 ਸਤੰਬਰ - ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਖ਼ਾਤਮੇ ਲਈ ਵਿੱਢੀ ਟੀਕਾਕਰਨ ਮੁਹਿੰਮ ਵਿਚ ਤਰਨਤਾਰਨ ਜ਼ਿਲ੍ਹੇ ਨੂੰ ਵੱਡੀ ਪ੍ਰਾਪਤੀ ਮਿਲੀ ਹੈ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਕੱਤਕ ਸੰਮਤ 552

ਦਿੱਲੀ / ਹਰਿਆਣਾ

ਖੇਤਰ ਦੇ ਲੋਕਾਂ ਨੂੰ ਸਟੇਡੀਅਮ ਦੀ ਸੌਗਾਤ ਛੇਤੀ ਹੀ ਮਿਲੇਗੀ-ਵਿਧਾਇਕ ਈਸ਼ਵਰ ਸਿੰਘ

ਗੂਹਲਾ ਚੀਕਾ, 27 ਅਕਤੂਬਰ (ਓ. ਪੀ. ਸੈਣੀ)-ਵਿਧਾਇਕ ਈਸ਼ਵਰ ਸਿੰਘ ਨੇ ਕਿਹਾ ਕਿ ਖੇਤਰ ਦੇ ਲੋਕਾਂ ਨੂੰ ਵਿਸ਼ੇਸ਼ ਕਰ ਖਿਡਾਰੀਆਂ ਨੂੰ ਛੇਤੀ ਹੀ ਸਟੇਡੀਅਮ ਦੀ ਸੌਗਾਤ ਮਿਲੇਗੀ, ਸਰਕਾਰ ਵਲੋਂ ਸਟੇਡੀਅਮ ਬਣਾਉਣ ਲਈ 9 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਗਈ ਹੈ ਤੇ ਮਾਡਰਨ ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋਸ਼ੀਆਂ ਨੂੰ ਇਕ ਮਹੀਨੇ 'ਚ ਫਾਂਸੀ ਦਾ ਬਣੇ ਕਾਨੂੰਨ-ਅਰੁਣ ਸੁਮਨ

ਫਗਵਾੜਾ, 27 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਜ਼ਿਲ੍ਹਾ ਹੁਸ਼ਿਆਰਪੁਰ ਅਧੀਨ ਉੜਮੁੜ ਟਾਂਡਾ ਦੇ ਪਿੰਡ ਜਲਾਲਪੁਰ 'ਚ ਛੇ ਸਾਲਾ ਮਾਸੂਮ ਬੱਚੀ ਨਾਲ ਹੋਏ ਜਬਰ ਜਨਾਹ ਅਤੇ ਕਤਲ ਕਾਂਡ ਦੀ ਨਿਖੇਧੀ ਕਰਦੇ ਹੋਏ ਬਸਪਾ ਦੇ ਨੌਜਵਾਨ ਆਗੂ ਅਰੁਣ ਸੁਮਨ ਨੇ ਕਿਹਾ ਕਿ ਜਿਸ ਤਰ੍ਹਾਂ ...

ਪੂਰੀ ਖ਼ਬਰ »

ਨਸ਼ੇ ਦੀ ਓਵਰਡੋਜ਼ ਲੈਣ ਨਾਲ ਨੌਜਵਾਨ ਦੀ ਮੌਤ

ਸਿਰਸਾ, 27 ਅਕਤੂਬਰ (ਪਰਦੀਪ ਸਚਦੇਵਾ)- ਸਿਰਸਾ ਜ਼ਿਲ੍ਹੇ ਦੇ ਪਿੰਡ ਫੱਗੂ ਵਿੱਚ ਨਸ਼ੇ ਦੀ ਓਵਰਡੋਜ਼ ਲੈਣ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ | ਥਾਣਾ ਰੋੜੀ ਪੁਲੀਸ ਨੇ ਮਿ੍ਤਕ ਦੇ ਪਰਿਵਾਰ ਵਾਲਿਆਂ ਦੇ ਬਿਆਨ ਦਰਜ ਕਰਕੇ ਇੱਤਫਾਕੀਆ ਮੌਤ ਦੀ ਕਾਰਵਾਈ ਕੀਤੀ ਹੈ | ਪੁਲਿਸ ਦਾ ...

ਪੂਰੀ ਖ਼ਬਰ »

ਐੱਨ. ਐੱਸ. ਐੱਸ. ਵਲੰਟੀਅਰਾਂ ਨੇ ਪਿੰਡ ਵਾਸੀਆਂ ਨੂੰ ਪਰਾਲੀ ਨਾ ਸਾੜਨ ਪ੍ਰਤੀ ਕੀਤਾ ਜਾਗਰੂਕ

ਕਰਨਾਲ, 26 ਅਕਤੂਬਰ (ਗੁਰਮੀਤ ਸਿੰਘ ਸੱਗੂ)-ਸਥਾਨਕ ਦਿਆਲ ਸਿੰਘ ਕਾਲਜ ਦੇ ਐੱਨ. ਐੱਸ. ਐੱਸ. ਵਲੰਟੀਅਰਾਂ ਨੇ ਪਰਾਲੀ ਨਾ ਸਾੜਨ ਪ੍ਰਤੀ ਜਾਗਰੂਕਤਾ ਮੁਹਿੰਮ ਚਲਾਉਂਦੇ ਹੋਏ ਪਿੰਡ ਡਬਰੀ ਵਿਖੇ ਗ੍ਰਾਮੀਣਾਂ ਨੂੰ ਜਾਗਰੂਕ ਕੀਤਾ | ਇਸ ਮੌਕੇ ਕੋਵਿਡ-19 ਦੇ ਨਿਯਮਾਂ ਨੂੰ ਅਮਲ ...

ਪੂਰੀ ਖ਼ਬਰ »

ਕਸਬਾ ਜੁੰਡਲਾ ਵਿਖੇ ਘਰ 'ਚ ਫਟਿਆ ਗੈਸ ਸਿਲੰਡਰ, ਲੱਖਾਂ ਰੁਪਏ ਦਾ ਸਾਮਾਨ ਸੜਿਆ- ਘਰ ਦੀ ਛੱਤ ਵੀ ਉਡੀ

ਕਰਨਾਲ, 26 ਅਕਤੂਬਰ (ਗੁਰਮੀਤ ਸਿੰਘ ਸੱਗੂ)-ਕਸਬਾ ਜੁੰਡਲਾ ਦੇ ਇਕ ਘਰ ਵਿਚ ਤੜਕ ਸਾਰ ਉਸ ਸਮੇਂ ਅਫਰਾ ਤਫਰੀ ਮਚ ਗਈ ਜਦੋਂ ਘਰ ਵਿਚ ਰੱਖਿਆ ਹੋਇਆ ਇਕ ਗੈਸ ਦਾ ਸਲੰਡਰ ਫੱਟ ਗਿਆ ਜਿਸ ਕਾਰਨ ਘਰ ਵਿਚ ਪਿਆ ਲੱਖਾਂ ਰੁਪਏ ਦਾ ਸਾਮਾਨ ਸੜ ਗਿਆ ਅਤੇ ਛੱਤ ਵੀ ਉਡ ਗਈ ਪਰ ਕਿਸੇ ਤਰ੍ਹਾਂ ...

ਪੂਰੀ ਖ਼ਬਰ »

ਚੂਰਾ ਪੋਸਤ ਸਮੇਤ ਇੱਕ ਕਾਬੂ

ਸਿਰਸਾ, 27 ਅਕਤੂਬਰ (ਪਰਦੀਪ ਸਚਦੇਵਾ)-ਖੇਤਰ ਦੀ ਥਾਣਾ ਔਢਾਂ ਥਾਨਾ ਪੁਲੀਸ ਨੇ ਪਿੰਡ ਦੇ ਘੁੱਕਿਆਂਵਾਲੀ ਮੋੜ ਤੋਂ ਇੱਕ ਵਿਅਕਤੀ ਨੂੰ ਢਾਈ ਕਿੱਲੋਗਰਾਮ ਚੂਰਾ ਪੋਸਤ ਸਮੇਤ ਕਾਬੂ ਕੀਤਾ | ਇਸ ਸੰਬੰਧ 'ਚ ਜਾਣਕਾਰੀ ਦਿੰਦੇ ਹੋਏ ਥਾਣਾ ਔਢਾਂ ਦੇ ਇੰਚਾਰਜ ਕਿ੍ਸ਼ਨ ਕੁਮਾਰ ਨੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਲੜਕੀ ਦੀ ਮੌਤ, ਚਚੇਰਾ ਭਰਾ ਜ਼ਖਮੀ

ਸਿਰਸਾ, 27 ਅਕਤੂਬਰ (ਪਰਦੀਪ ਸਚਦੇਵਾ)- ਜ਼ਿਲ੍ਹਾ ਸਿਰਸਾ ਦੇ ਪਿੰਡ ਪਿਪਲੀ ਇੱਕ ਤੇਜ਼ ਰਫ਼ਤਾਰ ਕਾਰ ਵੱਲੋਂ ਇੱਕ ਮੋਟਰਸਾਈਕਲ ਨੂੰ ਟੱਕਰ ਮਾਰੇ ਜਾਣ ਨਾਲ ਹੋਏ ਸੜਕ ਹਾਦਸੇ ਵਿੱਚ ਇੱਕ ਲੜਕੀ ਦੀ ਮੌਤ ਹੋ ਗਈ ਅਤੇ ਨੌਜਵਾਨ ਜ਼ਖਮੀ ਹੋ ਗਿਆ | ਹਾਦਸੇ ਤੋਂ ਬਾਅਦ ਕਾਰ ਸਵਾਰ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਦੀ ਟਾਸਕ ਫੋਰਸ ਵਲੋਂ ਧਰਨੇ 'ਤੇ ਬੈਠੀ ਸੰਗਤ 'ਤੇ ਹਮਲਾ ਕਰਨਾ ਨਿੰਦਣਯੋਗ ਕਾਰਵਾਈ: ਗੁਰਜੀਤ ਸਿੰਘ

ਕਰਨਾਲ, 26 ਅਕਤੂਬਰ (ਗੁਰਮੀਤ ਸਿੰਘ ਸੱਗੂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਦੀ ਟਾਸਕ ਫੋਰਸ ਵਲੋਂ ਅਮਨ ਸ਼ਾਂਤੀ ਨਾਲ ਧਰਨੇ 'ਤੇ ਬੈਠੀ ਸੰਗਤ 'ਤੇ ਲਾਠੀਆਂ ਅਤੇ ਤਲਵਾਰਾਂ ਨਾਲ ਹਮਲਾ ਕਰਨਾ ਅਤਿ ਨਿੰਦਨਯੋਗ ਹੈ ਜਿਸ ਦੀ ਜਿੰਨੀ ਵੀ ਨਿਖੇਧੀ ਕੀਤੀ ...

ਪੂਰੀ ਖ਼ਬਰ »

ਥ੍ਰੀ ਟੀ ਫਾਰਮੂਲੇ ਨਾਲ ਕੋਰੋਨਾ 'ਤੇ ਛੇਤੀ ਕਾਬੂ ਪਾਇਆ ਜਾ ਸਕਦਾ ਹੈ- ਸਿਵਲ ਸਰਜਨ

ਸਿਰਸਾ, 27 ਅਕਤੂਬਰ (ਪਰਦੀਪ ਸਚਦੇਵਾ)- ਸਿਰਸਾ ਜ਼ਿਲ੍ਹੇ ਵਿੱਚ ਕੋਰੋਨਾ ਨਾਲ ਹੁਣ ਤੱਕ 79 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦੋਂਕਿ 5 ਹਜ਼ਾਰ ਤੋਂ ਜ਼ਿਆਦਾ ਲੋਕ ਕੋਰੋਨਾ ਪਾਜ਼ੀਟਿਵ ਮਿਲੇ ਹਨ | ਵੱਡੀ ਗੱਲ ਇਹ ਹੈ ਕਿ ਮਰਨ ਵਾਲਿਆਂ ਵਿੱਚ 40 ਸਾਲ ਤੋਂ ਲੈ ਕੇ 80 ਸਾਲ ਤੱਕ ਦੇ ...

ਪੂਰੀ ਖ਼ਬਰ »

ਸਿਰਸਾ ਜ਼ਿਲ੍ਹੇ 'ਚ ਸਾਹਮਣੇ ਆਏ 47 ਹੋਰ ਨਵੇਂ ਕੋਰੋਨਾ ਪਾਜ਼ੀਟਿਵ ਕੇਸ

ਸਿਰਸਾ, 27 ਅਕਤੂਬਰ(ਪਰਦੀਪ ਸਚਦੇਵਾ)-ਸਿਰਸਾ ਜ਼ਿਲ੍ਹਾ 'ਚ ਅੱਜ 47 ਨਵੇਂ ਕੋਰੋਨਾ ਪਾਜ਼ੀਟਿਵ ਮਰੀਜ ਮਿਲੇ ਹਨ ਜਿਸ ਨਾਲ ਕੋਰੋਨਾ ਪਾਜ਼ੀਟਿਵ ਮਰੀਜਾਂ ਦਾ ਅੰਕੜਾ 5039 ਹੋ ਗਿਆ ਹੈ | ਚੇਤੇ ਰਹੇ ਕਿ ਜ਼ਿਲ੍ਹੇ 'ਚ ਹੁਣ ਤੱਕ ਕੋਰੋਨਾ ਨਾਲ 79 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ | ਇਹ ...

ਪੂਰੀ ਖ਼ਬਰ »

ਦਾਜ ਮੰਗਣ ਦੇ ਦੋਸ਼ 'ਚ ਸਹੁਰੇ ਪਰਿਵਾਰ 'ਤੇ ਮਾਮਲਾ ਦਰਜ

ਏਲਨਾਬਾਦ, 27 ਅਕਤੂਬਰ (ਜਗਤਾਰ ਸਮਾਲਸਰ)-ਸ਼ਹਿਰ ਦੇ ਵਾਰਡ ਨੰਬਰ 1 ਵਾਸੀ ਰਜਨੀ ਪੁੱਤਰੀ ਬਾਲਕਿ੍ਸ਼ਨ ਨੇ ਆਪਣੇ ਸਹੁਰਾ ਪਰਿਵਾਰ 'ਤੇ ਦਾਜ ਮੰਗਣ ਦਾ ਦੋਸ਼ ਲਗਾਉਂਦਿਆ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਪੀੜ੍ਹਤਾ ...

ਪੂਰੀ ਖ਼ਬਰ »

ਭਿ੍ਸ਼ਟਾਚਾਰ ਵਿਰੋਧੀ ਹਫਤਾ ਮਨਾਇਆ

ਯਮੁਨਾਨਗਰ, 27 ਅਕਤੂਬਰ (ਗੁਰਦਿਆਲ ਸਿੰਘ ਨਿਮਰ)-ਵਿਜੀਲ ਇੰਡੀਆ ਪ੍ਰੋਪਰਸ ਇੰਡੀਆ ਪ੍ਰੋਗਰਾਮ ਲੜੀ ਤਹਿਤ ਗੁਰੂ ਨਾਨਕ ਖਾਲਸਾ ਕਾਲਜ ਵਿਖੇ ਪ੍ਰੋਗਰਾਮ ਆਯੋਜਿਤ ਕੀਤਾ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਕਾਲਜ ਪਿ੍ੰਸੀਪਲ ਡਾ. ਮੇਜਰ ਹਰਿੰਦਰ ਸਿੰਘ ਕੰਗ ਨੇ ...

ਪੂਰੀ ਖ਼ਬਰ »

ਗੁਰੂ ਨਾਨਕ ਖਾਲਸਾ ਕਾਲਜ ਦੀ ਵਿਦਿਆਰਥਣ ਹਿਮਾਨੀ ਨੇ ਕਾਲਜ ਦਾ ਨਾਂਅ ਕੀਤਾ ਰੌਸ਼ਨ ਐੱਮ. ਐੱਸ. ਸੀ. ਹਿਸਾਬ ਦੇ ਤੀਜੇ ਸਮੈਸਟਰ ਵਿਚ ਕੁਰੂਕਸ਼ੇਤਰ ਯੂਨੀਵਰਸਿਟੀ ਵਿਚ ਪ੍ਰਾਪਤ ਕੀਤਾ ਪਹਿਲਾ ਸਥਾਨ

ਕਰਨਾਲ, 27 ਅਕਤੂਬਰ (ਗੁਰਮੀਤ ਸਿੰਘ ਸੱਗੂ)-ਗੁਰੂ ਨਾਨਕ ਖਾਲਸਾ ਕਾਲਜ ਦੀ ਵਿਦਿਆਰਥਣ ਹਿਮਾਨੀ ਨੇ ਕਾਲਜ ਦਾ ਨਾਂਅ ਰੌਸ਼ਨ ਕਰਦੇ ਹੋਏ ਕੁਰੂਕਸ਼ੇਤਰ ਯੂਨੀਵਰਸਿਟੀ ਵਿਚ ਐੱਮ. ਐੱਸ. ਸੀ. ਹਿਸਾਬ ਦੇ ਤੀਜੇ ਸਮੈਸਟਰ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਇਸ ਬਾਰੇ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ-ਇੱਕ ਹੋਰ ਮੋਟਰਸਾਈਕਲ ਕੀਤਾ ਬਰਾਮਦ

ਕਰਨਾਲ, 27 ਅਕਤੂਬਰ (ਗੁਰਮੀਤ ਸਿੰਘ ਸੱਗੂ)-ਪੁਲਿਸ ਨੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ ਚੋਰੀ ਦੇ ਦੋ ਮੋਟਰਸਾਈਕਲ ਬਰਾਮਦ ਕੀਤੇ ਹਨ ਜਦਕਿ ਉਸ ਦੇ ਦੋ ਹੋਰਨਾਂ ਸਾਥੀਆਂ ਦੀ ਭਾਲ ਕੀਤੀ ਜਾ ਰਹੀ ਹੈ | ਦੱਸਿਆ ਜਾ ਰਿਹਾ ਹੈ ਕਿ ਥਾਣਾ ਰਾਮ ਨਗਰ ...

ਪੂਰੀ ਖ਼ਬਰ »

ਪੁਲਿਸ ਨਾਲ ਹੋਈ ਮੁੱਠਭੇੜ ਵਿਚ 4 ਬਦਮਾਸ਼ ਜ਼ਖ਼ਮੀ

ਨਵੀਂ ਦਿੱਲੀ, 27 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਨੋਇਡਾ ਦੇ ਸੈਕਟਰ 58 ਵਿਖੇ ਪੁਲਿਸ ਅਤੇ ਬਦਮਾਸ਼ਾਂ ਦੇ ਵਿਚਕਾਰ ਆਪਸੀ ਮੁੱਠਭੇੜ ਹੋਈ, ਜਿਸ 'ਚ ਪੁਲਿਸ ਦੀ ਗੋਲੀ ਲੱਗਣ ਨਾਲ 4 ਬਦਮਾਸ਼ ਜ਼ਖ਼ਮੀ ਹੋ ਗਏ ਹਨ ਜਿਨ੍ਹਾਂ ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ਇਨ੍ਹਾਂ ਦੇ ...

ਪੂਰੀ ਖ਼ਬਰ »

ਦਿੱਲੀ ਗੁਰਦੁਆਰਾ ਕਮੇਟੀ ਚੋਣਾਂ ਤੈਅ ਸਮੇਂ 'ਤੇ ਕਰਵਾਉਣ ਲਈ ਦਿੱਲੀ ਸਰਕਾਰ ਵੱਲੋਂ ਹਰ ਸੰਭਵ ਯਤਨ ਜਾਰੀ - ਜਰਨੈਲ ਸਿੰਘ

ਨਵੀਂ ਦਿੱਲੀ ,27 ਅਕਤੂਬਰ (ਜਗਤਾਰ ਸਿੰਘ)- ਦਿੱਲੀ ਸਰਕਾਰ ਦੇ ਸਿੱਖ ਵਿਧਾਇਕ ਜਰਨੈਲ ਸਿੰਘ ਨੇ ਅੱਜ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਕਈ ਅੜਿਕਿਆਂ ਦੇ ਬਾਵਜੂਦ ਦਿੱਲੀ ਗੁਰਦੁਆਰਾ ਮੈਨਜਮੈਂਟ ਦੀ ਚੋਣ ਆਪਣੇ ਤੈਅ ਸਮੇਂ ਯਾਨੀ ਮਾਰਚ-ਅਪ੍ਰੈਲ 2021 'ਚ ਕਰਵਾਉਣ ਲਈ ਦਿੱਲੀ ...

ਪੂਰੀ ਖ਼ਬਰ »

ਨਗਰ ਨਿਗਮ ਦੇ ਨਵ-ਨਿਯੁਕਤ ਕਮਿਸ਼ਨਰ ਵਿਕਾਸ ਸਿੰਘ ਦਾ ਕੀਤਾ ਸਵਾਗਤ

ਕਰਨਾਲ, 26 ਅਕਤੂਬਰ (ਗੁਰਮੀਤ ਸਿੰਘ ਸੱਗੂ)-ਕਰਨਾਲ ਵਪਾਰ ਮੰਡਲ ਦੇ ਪ੍ਰਧਾਨ ਨਰਿੰਦਰ ਭਾਂਬਾ ਦੀ ਅਗਵਾਈ ਹੇਠ ਵਪਾਰੀਆਂ ਨੇ ਨਗਰ ਨਿਗਮ ਦੇ ਨਵ-ਨਿਯੁਕਤ ਕਮਿਸ਼ਨਰ ਵਿਕਾਸ ਸਿੰਘ ਦਾ ਗੁਲਦਸਤੇ ਦੇ ਕੇ ਨਿੱਘਾ ਸਵਾਗਤ ਕੀਤਾ | ਇਸ ਮੌਕੇ ਸ਼ਹਿਰ ਦੇ ਵੱਖ-ਵੱਖ ਮਾਮਲਿਆਂ 'ਤੇ ...

ਪੂਰੀ ਖ਼ਬਰ »

ਰਾਜਧਾਨੀ ਪ੍ਰੀਵਹਨ ਪੰਚਾਇਤ ਨੇ ਮੰਗਾਂ ਪ੍ਰਤੀ ਕੀਤਾ ਪ੍ਰਦਰਸ਼ਨ

ਨਵੀਂ ਦਿੱਲੀ, 27 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਜੰਤਰ-ਮੰਤਰ 'ਤੇ ਅੱਜ ਰਾਜਧਾਨੀ ਪ੍ਰੀਵਹਨ ਪੰਚਾਇਤ (ਟੈਕਸੀ ਚਾਲਕਾਂ) ਨੇ ਆਪਣੇ ਨਾਲ ਹੋ ਰਹੇ ਧੱਕੇ ਪ੍ਰਤੀ ਪ੍ਰਦਰਸ਼ਨ ਕੀਤਾ ਅਤੇ ਮੰਗ ਕੀਤੀ ਕਿ ਉਨ੍ਹਾਂ ਦੇ ਨਾਲ ਰੋਜ਼ਾਨਾ ਹੋ ਰਹੇ ਅੱਤਿਆਚਾਰਾਂ ਨੂੰ ...

ਪੂਰੀ ਖ਼ਬਰ »

ਲਾਪਤਾ ਸਰੂਪਾਂ ਸਬੰਧੀ ਧਰਨਾ ਦੇ ਰਹੇ ਸਿੱਖਾਂ ਨਾਲ ਕੀਤੀ ਗਈ ਧੱਕੇਸ਼ਾਹੀ ਤੇ ਕੁੱਟਮਾਰ ਨਿੰਦਣਯੋਗ- ਮਲਸੀਆਂ

ਨਵੀਂ ਦਿੱਲੀ ,27 ਅਕਤੂਬਰ (ਜਗਤਾਰ ਸਿੰਘ)- ਲਾਪਤਾ ਹੋਏ ਪਾਵਨਾ ਸੂਰਪਾਂ ਦੀ ਜਾਂਚ ਤੇ ਦੋਸ਼ੀਆਂ ਨੂੰ ਬੇਨਕਾਬ ਕਰਨ ਦੀ ਮੰਗ ਨੂੰ ਲੈ ਕੇ ਧਰਨਾ ਦੇ ਰਹੇ ਸਿੱਖਾਂ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮਾਂ ਵੱਲੋਂ ਕੀਤੀ ਗਈ ਵਧੀਕੀ ਅਤੇ ਕੁੱਟਮਾਰ ਦੀ ...

ਪੂਰੀ ਖ਼ਬਰ »

ਦਿੱਲੀ, ਹਰਿਆਣਾ ਤੇ ਯੂ.ਪੀ. ਤੋਂ ਕਾਰਾਂ ਚੋਰੀ ਕਰਨ ਵਾਲੇ ਗਰੋਹ ਦਾ ਮੁਖੀ ਗਿ੍ਫ਼ਤਾਰ

ਨਵੀਂ ਦਿੱਲੀ, 27 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਨੇ ਵੱਖ-ਵੱਖ ਸੂਬਿਆਂ 'ਚੋਂ ਗੱਡੀਆਂ ਚੋਰੀ ਕਰਨ ਵਾਲੇ ਗਰੋਹ ਦੇ ਮੁਖੀ ਨੂੰ ਕਾਬੂ ਕੀਤਾ ਹੈ ਜੋ ਕਿ ਆਪਣੇ ਸਾਥੀਆਂ ਦੇ ਨਾਲ ਲੈਪਟਾਪ ਤੋਂ ਕਾਰਾਂ ਦੇ ਲਾਕ ਨੂੰ ਡੀਕੋਡ ਕਰਦਾ ਸੀ ਅਤੇ ...

ਪੂਰੀ ਖ਼ਬਰ »

ਤਿਉਹਾਰਾਂ ਦੇ ਮੌਸਮ 'ਚ ਹੁਣ ਰੇਲ ਗੱਡੀਆਂ 'ਚ ਕੋਈ ਮਾਰੋਮਾਰੀ ਨਹੀਂ

ਨਵੀਂ ਦਿੱਲੀ, 27 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਹਰ ਸਾਲ ਤਿਉਹਾਰਾਂ ਦੇ ਮੌਸਮ ਵਿਚ ਰੇਲ ਗੱਡੀਆਂ ਵਿਚ ਦਿੱਲੀ ਤੋਂ ਜਾਣ ਵਾਲੇ ਯਾਤਰੀਆਂ ਦੀ ਅਕਸਰ ਮਾਰੋਮਾਰੀ ਰਹਿੰਦੀ ਸੀ, ਜਿਸ ਨੂੰ ਵੇਖਦੇ ਹੋਏ ਰੇਲਵੇ ਵਿਭਾਗ ਨੂੰ ਸਪੈਸ਼ਲ ਰੇਲ ਗੱਡੀਆਂ ਚਲਾਉਣੀਆਂ ...

ਪੂਰੀ ਖ਼ਬਰ »

ਦਿੱਲੀ ਯੂਨੀਵਰਸਿਟੀ ਵਲੋਂ ਕਾਲਜ ਖੋਲ੍ਹਣ ਸਬੰਧੀ ਕੋਈ ਸਪੱਸ਼ਟ ਨੀਤੀ ਨਹੀਂ

ਨਵੀਂ ਦਿੱਲੀ, 27 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਯੂਨੀਵਰਸਿਟੀ 'ਚ ਦਾਖ਼ਲਿਆਂ ਦੀ ਪ੍ਰਕਿਰਿਆ ਪੂਰੀ ਤਰ੍ਹਾਂ ਤੇਜ਼ ਹੈ ਅਤੇ ਹੁਣ 2 ਕੱਟ ਆਫ਼ ਲਿਸਟਾਂ ਤੋਂ ਬਾਅਦ ਤੀਸਰੀ ਕੱਟ ਆਫ਼ ਲਿਸਟ ਜਾਰੀ ਕਰ ਦਿੱਤੀ ਗਈ ਹੈ ਅਤੇ ਵਿਦਿਆਰਥੀ ਕੱਟ ਆਫ਼ ਲਿਸਟ ਦੇ ਆਧਾਰ 'ਤੇ ...

ਪੂਰੀ ਖ਼ਬਰ »

ਆਲੂ, ਪਿਆਜ਼ ਦੀਆਂ ਕੀਮਤਾਂ ਨੇ ਲੋਕਾਂ ਦੀ ਬਸ ਕਰਵਾਈ

ਨਵੀਂ ਦਿੱਲੀ, 27 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਇਕ ਤਾਂ ਲੋਕ ਕੋਰੋਨਾ ਦੀ ਮਹਾਂਮਾਰੀ ਤੋਂ ਪ੍ਰੇਸ਼ਾਨ ਹਨ ਅਤੇ ਲੋਕਾਂ ਦੇ ਕੰਮਧੰਦੇ ਵੀ ਮੱਠੇ ਪਏ ਹਨ ਅਤੇ ਹੁਣ ਸਬਜ਼ੀਆਂ ਦੀ ਕੀਮਤ 'ਚ ਹੋਇਆ ਅਥਾਹ ਵਾਧਾ ਲੋਕਾਂ ਨੂੰ ਹੋਰ ਵੀ ਪ੍ਰੇਸ਼ਾਨ ਕਰ ਰਿਹਾ ਹੈ | ...

ਪੂਰੀ ਖ਼ਬਰ »

ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਖ਼ਤ ਸਜ਼ਾ ਮਿਲੇ : ਪੰਨੂੰ

ਕਰਨਾਲ, 27 ਅਕਤੂਬਰ (ਗੁਰਮੀਤ ਸਿੰਘ ਸੱਗੂ)-ਹਰਿਆਣਾ ਦੀ ਸਿੱਖ ਸੰਗਤ ਵਲੋਂ ਇਕ ਵਫਦ ਨੇ ਜੀਂਦ ਦੇ ਡੀ. ਸੀ. ਡਾ. ਆਦਿਤਿਆ ਦਹੀਆ ਰਾਹੀ ਮੱੁਖ ਮੰਤਰੀ ਹਰਿਆਣਾ ਮਨੋਹਰ ਲਾਲ ਦੇ ਨਾਂਅ ਮੰਗ ਪੱਤਰ ਦਿੱਤਾ, ਜਿਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਹੋਰਨਾਂ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਨਾ ਹੋਵੇ ਇਸ ਲਈ ਠੋਸ ਅਤੇ ਸਖ਼ਤ ਕਾਨੂੰਨ ਬਣਾਏ ਜਾਣ ਦੀ ਮੰਗ ਕੀਤੀ ਗਈ ਤਾਂ ਕਿ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ ਵਾਲਿਆਂ ਦੇ ਮਨਾਂ ਵਿਚ ਇਸ ਤਰ੍ਹਾਂ ਦੇੇ ਘਿਨੋਣੇ ਅਪਰਾਧ ਕਰਨ ਦੀ ਹਿੰਮਤ ਨਾ ਹੋ ਸਕੇ | ਵਫਦ ਦੀ ਅਗਵਾਈ ਕਰਦੇ ਹੋਏ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਯੂਥ ਇਕਾਈ ਦੇ ਸਾਬਕਾ ਸਕੱਤਰ ਐਡਵੋਕੇਟ ਅੰਗਰੇਜ ਸਿੰਘ ਪੰਨੂੰ ਨੇ ਕਿਹਾ ਕਿ ਹਰਿਆਣਾ ਵਿਚ ਧਾਰਮਿਕ ਗ੍ਰੰਥਾਂ ਦੀ ਬੇਅਦਬੀ 'ਤੇ ਇਸ ਤਰ੍ਹਾਂ ਦਾ ਕੋਈ ਕਾਨੂੰਨ ਨਹੀ ਹੈ, ਜਿਸ ਰਾਹੀ ਅਪਰਾਧੀ ਨੂੰ ਸਖਤ ਸਜ਼ਾ ਮਿਲ ਸਕੇ ਜਦਕਿ ਇਸ ਦੇ ਉਲਟ ਜੇ ਕੋਈ ਵਿਅਕਤੀ ਧਾਰਮਿਕ ਬੇਅਦਬੀ ਕਰਦਾ ਹੈ ਤਾਂ ਉਸ 'ਤੇ ਆਈ. ਪੀ. ਸੀ. ਦੀ ਧਾਰਾ 295ਏ ਤਹਿਤ ਮਾਮਲਾ ਦਰਜ ਕਰ ਦਿੱਤਾ ਜਾਂਦਾ ਹੈ, ਜਿਸ ਨਾਲ ਆਪਰਾਧੀ ਕੁੱਝ ਸਮੇਂ ਵਿਚ ਹੀ ਆਸਾਨੀ ਨਾਲ ਜਮਾਨਤ ਪ੍ਰਾਪਤ ਕਰ ਲੈਂਦਾ ਹੈ | ਉਨ੍ਹਾਂ ਕਿਹਾ ਕਿ ਸਮਾਜ ਦੇ ਦੁਸ਼ਮਣ ਲੋਕ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਦੇ ਜਿਥੇ ਇਕ ਪਾਸੇ ਆਪਸੀ ਭਾਈਚਾਰਾ ਖਰਾਬ ਕਰਦੇ ਹਨ, ਉਥੇ ਕਈ ਵਾਰ ਹਾਲਾਤ ਜਾਤੀ ਦੰਗੇ ਵਿਚ ਬਦਲ ਜਾਂਦੇ ਹਨ | ਉਨ੍ਹਾਂ ਕਿਹਾ ਕਿ ਸਮਾਜ ਦਾ ਤਾਣਾ ਬਾਣਾ ਅਤੇ ਸ਼ਾਂਤੀ ਬਣੀ ਰਹੇ ਇਸ ਲਈ ਠੋਸ ਕਾਨੂੰਨ ਦਾ ਹੋਣਾ ਅਤਿ ਜਰੂਰੀ ਹੈ | ਇਸ ਲਈ ਸਮੁੱਚੇ ਹਰਿਆਣਾ ਅੰਦਰ ਇਹ ਮੁਹਿੰਮ ਚਲਾਈ ਗਈ ਹੈ ਜਿਸ ਤਹਿਤ ਹਰ ਜ਼ਿਲ੍ਹੇ ਦੇ ਡੀ. ਸੀ. ਨੂੰ ਇਸ ਸਬੰਧ ਵਿਚ ਮੰਗ ਪੱਤਰ ਦਿੱਤੇ ਜਾ ਰਹੇ ਹਨ | ਇਸ ਮੌਕੇ ਜਥੇਦਾਰ ਸੁਰਤ ਸਿੰਘ ਸਾਹੀ ਅਤੇ ਗੁੁੁਰਜੀਤ ਸਿੰਘ ਠਰਵਾ ਮਾਜਰਾ ਨੇ ਕਿਹਾ 2018 ਵਿਚ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਬਣਾਇਆ ਸੀ, ਜਿਸ ਵਿਚ 10 ਸਾਲ ਤੱਕ ਦੀ ਕੈਦ ਦਾ ਕਾਨੂੰਨ ਹੈ ਜੋ ਕਿ ਹਰਿਆਣਾ ਵਿਚ ਵੀ ਬਣਾਇਆ ਜਾਣਾ ਚਾਹੀਦਾ ਹੈ | ਇਸ ਮੌਕੇ ਸਤਿਕਾਰ ਸਭਾ ਦੇ ਬਾਬਾ ਬਲਵਿੰਦਰ ਸਿੰਘ, ਲੱਖਾ ਸਿੰਘ, ਹਰਦੀਪ ਸਿੰਘ, ਅਜੈਬ ਸਿੰਘ, ਸਤਨਾਮ ਸਿੰਘ, ਅਮਰੀਕ ਸਿੰਘ, ਗੁਰਚਰਨ ਸਿੰਘ, ਮਨਜੀਤ ਸਿੰਘ ਆਦਿ ਮੌਜੂਦ ਸਨ |

ਖ਼ਬਰ ਸ਼ੇਅਰ ਕਰੋ

 



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX