ਤਾਜਾ ਖ਼ਬਰਾਂ


ਸ਼ੇਫਾਲੀ ਜੁਨੇਜਾ ਆਈ.ਸੀ.ਏ.ਓ.ਹਵਾਬਾਜ਼ੀ ਸੁਰੱਖਿਆ ਕਮੇਟੀ ਦੀ ਬਣੀ ਚੇਅਰਪਰਸਨ
. . .  3 minutes ago
ਨਵੀਂ ਦਿੱਲੀ, 17 ਸਤੰਬਰ - ਸ਼ੇਫਾਲੀ ਜੁਨੇਜਾ ਨੂੰ ਅੰਤਰਰਾਸ਼ਟਰੀ ਨਾਗਰਿਕ ਹਵਾਬਾਜ਼ੀ ਸੰਗਠਨ (ਆਈ.ਸੀ.ਏ.ਓ.) ਹਵਾਬਾਜ਼ੀ ਸੁਰੱਖਿਆ ਕਮੇਟੀ ਦੀ ਚੇਅਰਪਰਸਨ ਚੁਣਿਆ ਗਿਆ ...
ਦਿੱਲੀ ਦੀਆਂ ਸਾਰੀਆਂ ਹੱਦਾਂ ਸੀਲ, ਭਾਰੀ ਪੁਲਿਸ ਬਲ ਤੈਨਾਤ
. . .  18 minutes ago
ਨਵੀਂ ਦਿੱਲੀ, 17 ਸਤੰਬਰ - ਖੇਤੀ ਕਾਨੂੰਨਾਂ ਨੂੰ ਇਕ ਸਾਲ ਪੂਰਾ ਹੋ ਗਿਆ ਹੈ | ਪੰਜਾਬ ਤੋਂ ਸੰਸਦ ਪ੍ਰਦਰਸ਼ਨ ਕਰਨ ਲਈ ਅਕਾਲੀ ਤੇ ਕਿਸਾਨ ਜਾ ਰਹੇ ਹਨ...
ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰਦੁਆਰਾ ਰਕਾਬ ਗੰਜ ਸਾਹਿਬ
. . .  25 minutes ago
ਨਵੀਂ ਦਿੱਲੀ, 17 ਸਤੰਬਰ - ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰਦੁਆਰਾ ਰਕਾਬ ਗੰਜ....
ਦਿੱਲੀ 'ਚ 144 ਧਾਰਾ ਲਾਗੂ, ਸ਼੍ਰੋਮਣੀ ਅਕਾਲੀ ਦਲ ਨੂੰ ਰੋਸ ਮਾਰਚ ਦੀ ਆਗਿਆ ਨਹੀਂ ਮਿਲੀ
. . .  54 minutes ago
ਨਵੀਂ ਦਿੱਲੀ, 17 ਸਤੰਬਰ - ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਅਤੇ ਕੰਟਰੋਲ ਕਰਨ ਲਈ ਮੌਜੂਦਾ ਦਿਸ਼ਾ ਨਿਰਦੇਸ਼ਾਂ ਦੇ ਮੱਦੇਨਜ਼ਰ ਅੱਜ ਸ਼੍ਰੋਮਣੀ ....
ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਬਲੈਕ ਫਰਾਈਡੇ ਪ੍ਰੋਟੈਸਟ ਮਾਰਚ
. . .  about 1 hour ago
ਦਿੱਲੀ, 17 ਸਤੰਬਰ - ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਐਲਾਨੇ ਗਏ ਬਲੈਕ ਫਰਾਈਡੇ ਪ੍ਰੋਟੈਸਟ....
ਜੰਮੂ-ਕਸ਼ਮੀਰ: ਤੇਲੰਗਮ ਪਿੰਡ ਚੋਂ ਚਾਰ ਪਿਸਤੌਲਾਂ ਸਮੇਤ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ
. . .  about 1 hour ago
ਜੰਮੂ-ਕਸ਼ਮੀਰ, 17 ਸਤੰਬਰ - ਪੁਲਿਸ ਅਤੇ ਫ਼ੌਜ ਨੇ ਸਾਂਝੇ ਤਲਾਸ਼ੀ ਅਭਿਆਨ ਵਿਚ ਪੁਲਵਾਮਾ ਜ਼ਿਲ੍ਹੇ ਦੇ ਤੇਲੰਗਮ ਪਿੰਡ ਵਿਚ ਚਾਰ ਪਿਸਤੌਲਾਂ ....
ਰਾਸ਼ਟਰਪਤੀ ਤੇ ਉਪ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਦਿੱਤੀਆਂ ਸ਼ੁੱਭਕਾਮਨਾਵਾਂ
. . .  about 1 hour ago
ਨਵੀਂ ਦਿੱਲੀ, 17 ਸਤੰਬਰ -ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਅੱਜ 71ਵਾਂ ਜਨਮ ਦਿਨ ਹੈ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨੇ ਪ੍ਰਧਾਨ ਮੰਤਰੀ
ਮੁੰਬਈ : ਬਾਂਦਰਾ ਕੁਰਲਾ ਕੰਪਲੈਕਸ 'ਚ ਇਕ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਡਿੱਗਿਆ, 14 ਵਿਅਕਤੀ ਜ਼ਖਮੀ
. . .  about 1 hour ago
ਮਹਾਰਾਸ਼ਟਰ, 17 ਸਤੰਬਰ - ਮੁੰਬਈ ਦੇ ਬਾਂਦਰਾ ਕੁਰਲਾ ਕੰਪਲੈਕਸ ਵਿਚ ਇਕ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਢਹਿ ....
ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਲਗਾ ਕੇ ਬੰਦ ਕੀਤਾ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਦੀ ਵਰਤੋਂ ....
ਕਿਸਾਨਾਂ ਨੇ ਗੁਰਦੁਆਰਾ ਰਕਾਬ ਗੰਜ ਦੇ ਸਾਹਮਣੇ ਕੀਤਾ ਇਕੱਠ, ਪਾਰਲੀਮੈਂਟ ਦੇ ਸਾਹਮਣੇ ਹੋਈ ਬੈਰੀਕੈਡਿੰਗ
. . .  about 2 hours ago
ਨਵੀਂ ਦਿੱਲੀ, 17 ਸਤੰਬਰ (ਰੁਪਿੰਦਰਪਾਲ ਸਿੰਘ ਡਿੰਪਲ) ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਸਾਹਮਣੇ ਕਿਸਾਨ ਹੋਏ...
ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ ਦਿਸੀ
. . .  about 1 hour ago
ਅਜਨਾਲਾ ਗੱਗੋਮਾਹਲ,17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਬਲਵਿੰਦਰ ਸਿੰਘ ਸੰਧੂ) - ਭਾਰਤ-ਪਾਕਿਸਤਾਨ ਸਰਹੱਦ 'ਤੇ ਚੌਕੀ ਸਹਾਰਨ ਨਜ਼ਦੀਕ ਬੀਤੀ ਰਾਤ ਪਾਕਿਸਤਾਨ ਵਾਲੇ ਪਾਸਿਉਂ ਡਰੋਨ ....
ਫ਼ਾਜ਼ਿਲਕਾ-ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ
. . .  about 2 hours ago
ਫ਼ਾਜ਼ਿਲਕਾ, 17 ਸਤੰਬਰ (ਪ੍ਰਦੀਪ ਕੁਮਾਰ) - ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਬੀ.ਐੱਸ.ਐਫ. ਦੇ ਜਵਾਨਾਂ ਵਲੋਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕਰਨ...
ਐੱਸ ਜੈ ਸ਼ੰਕਰ ਨੇ ਉਜ਼ਬੇਕਿਸਤਾਨ, ਈਰਾਨ ਤੇ ਅਰਮੀਨੀਆ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਤਜ਼ਾਕਿਸਤਾਨ ਵਿਚ ਐੱਸ.ਸੀ.ਓ. ਦੀ ਬੈਠਕ ਦੇ ਦੌਰਾਨ ਵਿਦੇਸ਼ ਮੰਤਰੀ ਐੱਸ ਜੈ ਸ਼ੰਕਰ ਨੇ ਉਜ਼ਬੇਕਿਸਤਾਨ....
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਦਾ ਸੰਸਦ ਵੱਲ ਮਾਰਚ ਅੱਜ

ਅਕਾਲੀ ਵਰਕਰਾਂ ਨੂੰ ਦਿੱਲੀ ਦੇ ਬਾਰਡਰਾਂ 'ਤੇ ਰੋਕਿਆ-ਡਾ: ਚੀਮਾ

. . .  about 8 hours ago
ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  1 day ago
ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਸਿੱਧੂਪੁਰ ਦੇ ਨੌਜਵਾਨ ਦੀ ਮੌਤ
. . .  1 day ago
ਲੋਹੀਆਂ ਖ਼ਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ...
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ ਦੀ ਟੀ -20 ਦੀ ਕਪਤਾਨੀ ਛੱਡ ਦੇਣਗੇ ਵਿਰਾਟ ਕੋਹਲੀ
. . .  1 day ago
ਨਵੀਂ ਦਿੱਲੀ, 16 ਸਤੰਬਰ - ਵਿਰਾਟ ਕੋਹਲੀ ਨੇ ਘੋਸ਼ਣਾ ਕੀਤੀ ਕਿ ਉਹ ਯੂ.ਏ.ਈ. ਵਿਚ ਟੀ -20 ਵਿਸ਼ਵ ਕੱਪ ਤੋਂ ਬਾਅਦ ਭਾਰਤ ਦੇ ਟੀ -20 ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇ...
ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ
. . .  1 day ago
ਚੰਡੀਗੜ੍ਹ, 16 ਸਤੰਬਰ - ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ ਰਹਿਣਗੀਆਂ...
ਸਰਪੰਚ ਤੇ ਉਸ ਦਾ ਪਤੀ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ
. . .  1 day ago
ਗੜਸ਼ੰਕਰ,16 ਸਤੰਬਰ (ਧਾਲੀਵਾਲ) - ਗੜ੍ਹਸ਼ੰਕਰ ਪੁਲਿਸ ਨੇ ਪਿੰਡ ਚੱਕ ਰੌਤਾਂ ਦੀ ਸਰਪੰਚ ਤੇ ਉਸ ਦੇ ਪਤੀ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ...
ਨੈਸ਼ਨਲ ਐਸੇਟ ਰਿਕੰਸਟ੍ਰਕਸ਼ਨ ਕੰਪਨੀ ਲਿਮਟਿਡ ਲਈ 30,600 ਕਰੋੜ ਰੁਪਏ ਦੀ ਸਰਕਾਰੀ ਗਰੰਟੀ ਦੀ ਘੋਸ਼ਣਾ
. . .  1 day ago
ਨਵੀਂ ਦਿੱਲੀ,16 ਸਤੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਦੱਸਿਆ ਗਿਆ ਹੈ ਕਿ ਕੇਂਦਰੀ ਮੰਤਰੀ ਮੰਡਲ ਨੇ ਕੱਲ੍ਹ ਰਾਸ਼ਟਰੀ ਸੰਪਤੀ ਪੁਨਰ ਨਿਰਮਾਣ ਕੰਪਨੀ ਲਿਮਟਿਡ ਦੁਆਰਾ ਜਾਰੀ ਕੀਤੀ ਜਾਣ ਵਾਲੀ ...
ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਿਹਾ ਮੀਂਹ, ਯੂ.ਪੀ. ਦੇ 30 ਜ਼ਿਲ੍ਹਿਆਂ ਲਈ ਅਲਰਟ ਜਾਰੀ
. . .  1 day ago
ਨਵੀਂ ਦਿੱਲੀ,16 ਸਤੰਬਰ - ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਨੂੰ ਮੁਸ਼ਕਿਲ ਦੱਸਿਆ ਹੈ, ਨਾਲ ਹੀ ਯੂ.ਪੀ. ਦੇ 30 ਜ਼ਿਲ੍ਹਿਆਂ...
ਕਣਕ ਘੁਟਾਲਾ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ
. . .  1 day ago
ਚੰਡੀਗੜ੍ਹ,16 ਸਤੰਬਰ - ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਕਣਕ ਘੁਟਾਲੇ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖ਼ੁਰਾਕ ...
ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਲਈ ਅਕਾਲੀ ਦਲ ਦਾ ਜਥਾ ਰਵਾਨਾ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਸ੍ਰੀ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਕੱਤਕ ਸੰਮਤ 552

ਕਪੂਰਥਲਾ / ਫਗਵਾੜਾ

ਆਰ.ਸੀ.ਐਫ. 'ਚ ਚੌਕਸੀ ਜਾਗਰੂਕਤਾ ਹਫ਼ਤੇ ਦੀ ਸ਼ੁਰੂਆਤ

ਕਪੂਰਥਲਾ, 27 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਰੇਲ ਕੋਚ ਫ਼ੈਕਟਰੀ ਕਪੂਰਥਲਾ ਵਿਚ ਚੌਕਸੀ ਜਾਗਰੂਕਤਾ ਹਫ਼ਤੇ ਦੀ ਅੱਜ ਸ਼ੁਰੂਆਤ ਹੋਈ | ਇਸ ਮੌਕੇ ਆਰ.ਸੀ.ਐਫ. ਦੇ ਪ੍ਰਮੁੱਖ ਚੀਫ਼ ਮਕੈਨੀਕਲ ਇੰਜੀਨੀਅਰ ਰਾਜ ਕੁਮਾਰ ਮੰਗਲਾ ਨੇ ਆਰ.ਸੀ.ਐਫ. ਦੇ ਸਾਰੇ ਅਧਿਕਾਰੀਆਂ ਤੇ ...

ਪੂਰੀ ਖ਼ਬਰ »

ਮਾਡਰਨ ਜੇਲ੍ਹ 'ਚ 2 ਧਿਰਾਂ ਦਰਮਿਆਨ ਹੋਈ ਲੜਾਈ-3 ਹਵਾਲਾਤੀ ਜ਼ਖ਼ਮੀ

ਕਪੂਰਥਲਾ, 27 ਅਕਤੂਬਰ (ਸਡਾਨਾ)-ਅੱਜ ਦੁਪਹਿਰ ਦੇ ਸਮੇਂ ਮਾਡਰਨ ਜੇਲ੍ਹ 'ਚ ਦੋ ਧਿਰਾਂ ਦੀ ਹੋਈ ਲੜਾਈ ਦੌਰਾਨ 3 ਵਿਅਕਤੀ ਜ਼ਖ਼ਮੀ ਹੋ ਗਏ | ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ | ਹਸਪਤਾਲ ਵਿਚ ਡਿਊਟੀ ਡਾਕਟਰਾਂ ਨੇ ਦੱਸਿਆ ਕਿ ਹਵਾਲਾਤੀ ...

ਪੂਰੀ ਖ਼ਬਰ »

ਖੇਤੀਬਾੜੀ ਬਿੱਲ ਪਾਸ ਕਰਵਾ ਕੇ ਕੈਪਟਨ ਸਰਕਾਰ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ-ਤਕੀਆ, ਰਵੀ

ਸੁਲਤਾਨਪੁਰ ਲੋਧੀ, 27 ਅਕਤੂਬਰ (ਨਰੇਸ਼ ਹੈਪੀ, ਥਿੰਦ)-ਮੋਦੀ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੰੂਨਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀ ਕਿਸਾਨੀ ਨੂੰ ਬਚਾਉਣ ਵਾਸਤੇ ਪਾਣੀਆਂ ਦੀ ਰਾਖੀ ਲਈ ਸਖ਼ਤ ਫ਼ੈਸਲੇ ਵਿਧਾਨ ਸਭਾ 'ਚ ਲਏ ਤੇ ...

ਪੂਰੀ ਖ਼ਬਰ »

ਪਿੰਡ ਮੈਰੀਪੁਰ ਦੇ ਵਿਕਾਸ ਲਈ ਵਿਧਾਇਕ ਚੀਮਾ ਵਲੋਂ ਸਾਢੇ 4 ਲੱਖ ਰੁਪਏ ਦੀ ਰਾਸ਼ੀ ਜਾਰੀ

ਸੁਲਤਾਨਪੁਰ ਲੋਧੀ, 27 ਅਕਤੂਬਰ (ਨਰੇਸ਼ ਹੈਪੀ, ਥਿੰਦ)-ਕੈਪਟਨ ਅਮਰਿੰਦਰ ਸਿੰਘ ਨੇ ਪਾਵਨ ਨਗਰੀ ਦੇ ਵਿਕਾਸ ਲਈ ਜੋ ਗ੍ਰਾਂਟਾ ਦੇ ਮੂੰਹ ਖੋਲੇ ਹਨ, ਉਸ ਨਾਲ ਸ਼ਹਿਰ ਤੇ ਪਿੰਡਾਂ ਦਾ ਰਿਕਾਰਡ ਤੋੜ ਵਿਕਾਸ ਹੋਵੇਗਾ ਜੋ ਪਹਿਲਾਂ ਅਕਾਲੀ ਦਲ ਦੀ ਸਰਕਾਰ ਸਮੇਂ ਨਾ ਹੋਇਆ ਸੀ ਤੇ ਨਾ ...

ਪੂਰੀ ਖ਼ਬਰ »

ਸਮਾਜ ਵਿਚ ਵਿਗਿਆਨਕ ਸੋਚ ਤੇ ਜਾਗਰੂਕਤਾ ਪੈਦਾ ਕਰਨਾ ਸਮੇਂ ਦੀ ਲੋੜ-ਡਾ: ਨਕੁਲ ਪ੍ਰਾਸ਼ਰ

ਕਪੂਰਥਲਾ, 27 ਅਕਤੂਬਰ (ਅਮਰਜੀਤ ਕੋਮਲ)-ਵਿਗਿਆਨਕ ਪੱਤਰਕਾਰੀ ਨੂੰ ਉਤਸ਼ਾਹਿਤ ਕਰਨ ਤੇ ਸਮਾਜ 'ਚ ਵਿਗਿਆਨਕ ਸੋਚ ਪੈਦਾ ਕਰਨ ਦੇ ਮਨੋਰਥ ਨਾਲ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਵਲੋਂ ਵਿਗਿਆਨ ਪ੍ਰਸਾਰ ਦੇ ਸਹਿਯੋਗ ਨਾਲ ਇਕ ਵੈਬੀਨਾਰ ਕਰਵਾਇਆ ਗਿਆ | ਜਿਸ ਵਿਚ ਡਾ: ...

ਪੂਰੀ ਖ਼ਬਰ »

ਜ਼ਿਲੇ੍ਹ 'ਚ ਕੋਰੋਨਾ ਵਾਇਰਸ ਦੇ 18 ਨਵੇਂ ਮਾਮਲੇ ਆਏ ਸਾਹਮਣੇ

ਕਪੂਰਥਲਾ, 27 ਅਕਤੂਬਰ (ਸਡਾਨਾ)-ਜ਼ਿਲ੍ਹੇ 'ਚ ਕੋਰੋਨਾ ਵਾਇਰਸ ਸਬੰਧੀ ਅੱਜ 18 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 1519 ਵਿਅਕਤੀਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ | ਪਾਜ਼ੀਟਿਵ ਆਉਣ ਵਾਲੇ ਮਰੀਜ਼ਾਂ 'ਚ ਆਰ.ਸੀ.ਐਫ., ਉੱਚਾ ਧੋੜਾ, ਿਲੰਕ ਰੋਡ, ਮਾਡਲ ਟਾਊਨ ਭੁਲੱਥ, ਮਾਲ ...

ਪੂਰੀ ਖ਼ਬਰ »

ਜੇਲ੍ਹ 'ਚ ਬੰਦ ਬੰਦੀਆਂ ਦੀਆਂ ਹਰ ਤਰ੍ਹਾਂ ਦੀਆਂ ਮੁਸ਼ਕਲਾਂ ਤੁਰੰਤ ਹੱਲ ਕੀਤੀਆਂ ਜਾਣ-ਕਿਸ਼ੋਰ ਕੁਮਾਰ

ਕਪੂਰਥਲਾ, 27 ਅਕਤੂਬਰ (ਅਮਰਜੀਤ ਕੋਮਲ)-ਜੇਲ੍ਹ 'ਚ ਬੰਦ ਬੰਦੀਆਂ ਦੀਆਂ ਹਰ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਤੁਰੰਤ ਹੱਲ ਕੀਤਾ ਜਾਵੇ | ਇਹ ਗੱਲ ਕਿਸ਼ੋਰ ਕੁਮਾਰ ਜ਼ਿਲ੍ਹਾ ਤੇ ਸੈਸ਼ਨ ਜੱਜ ਕਪੂਰਥਲਾ ਨੇ ਅੱਜ ਅੰਡਰ ਟਰਾਇਲ ਰੀਵਿਊ ਕਮੇਟੀ ਕਪੂਰਥਲਾ ਦੀ ਮੀਟਿੰਗ ਨੂੰ ...

ਪੂਰੀ ਖ਼ਬਰ »

ਸਰਕਾਰੀ ਕਾਲਜ 'ਚ ਪੋਸਟ ਗ੍ਰੈਜੂਏਟ ਕਲਾਸਾਂ ਲਈ ਆਰਜ਼ੀ ਦਾਖ਼ਲਾ ਸ਼ੁਰੂ-ਪ੍ਰੋ: ਧੀਰ

ਕਪੂਰਥਲਾ, 27 ਅਕਤੂਬਰ (ਅਮਰਜੀਤ ਕੋਮਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਸਾਲ 2020-21 ਦੇ ਅਕਾਦਮਿਕ ਸੈਸ਼ਨ ਲਈ ਸਮੂਹ ਕਾਲਜਾਂ 'ਚ ਪੋਸਟ ਗ੍ਰੈਜੂਏਟ ਕਲਾਸਾਂ 'ਚ ਆਰਜੀ ਦਾਖ਼ਲੇ ਲਈ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰੋ: ...

ਪੂਰੀ ਖ਼ਬਰ »

ਸਰਕਾਰ ਦਾ ਧਿਆਨ ਮੰਗ ਰਹੀਆਂ ਅਧੂਰੀਆਂ ਤੇ ਤਰਸਯੋਗ ਹਾਲਤ 'ਚੋਂ ਗੁਜ਼ਰ ਰਹੀਆਂ ਇਮਾਰਤਾਂ

ਫਗਵਾੜਾ, 27 ਅਕਤੂਬਰ (ਚਾਵਲਾ)-ਸਥਾਨਕ ਕਚਹਿਰੀਆਂ 'ਚ 5-6 ਵਰ੍ਹੇ ਪਹਿਲਾਂ ਬਣਿਆ ਪਟਵਾਰਖ਼ਾਨਾ ਅਧੂਰਾ ਪਿਆ ਹੈ ਤੇ ਪਟਵਾਰਖ਼ਾਨੇ ਨੂੰ ਹੁਣ ਜੜੀ ਬੂਟੀਆਂ ਨੇ ਘੇਰ ਲਿਆ ਹੈ ਤੇ ਇਸ ਦੀ ਹਾਲਤ ਵੱਲ ਕਿਸੇ ਅਧਿਕਾਰੀ ਨੇ ਧਿਆਨ ਨਹੀਂ ਦਿੱਤਾ | ਇਸੇ ਤਰ੍ਹਾਂ ਬਾਬਾ ਗਧੀਆ ਵਿਖੇ ਇਕ ...

ਪੂਰੀ ਖ਼ਬਰ »

ਰੁੱਖ ਸਾਡੀ ਜ਼ਿੰਦਗੀ ਵਿਚ ਬਹੁਤ ਮਹੱਤਵਪੂਰਨ ਭੂਮਿਕਾ ਅਦਾ ਕਰਦੇ ਹਨ -ਬਾਬਾ ਦਵਿੰਦਰ ਸਿੰਘ

ਨਡਾਲਾ, 27 ਅਕਤੂਬਰ (ਮਾਨ)-ਰੁੱਖ ਸਾਡੀ ਜ਼ਿੰਦਗੀ 'ਚ ਬਹੁਤ ਮਹੱਤਵਪੂਰਨ ਭੂਮਿਕਾ ਅਦਾ ਕਰਦੇ ਹਨ | ਉਹ ਸਾਡੇ ਭੋਜਨ, ਲੱਕੜ, ਫਾਈਬਰ ਤੇ ਚਿਕਿਤਸਿਕ ਜ਼ਰੂਰਤਾਂ ਨੂੰ ਪੂਰਾ ਕਰਦੇ ਹਨ | ਵਾਤਾਵਰਨ ਦੇ ਪ੍ਰਦੂਸ਼ਣ ਨੂੰ ਘਟਾਉਣ 'ਚ ਮਦਦਗਾਰ ਹੁੰਦੇ ਹਨ | ਉਹ ਸਾਨੂੰ ਆਕਸੀਜਨ ਦੇ ਕੇ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾ ਗੂੰਜ ਦੇ ਜਲੰਧਰ ਦਫ਼ਤਰ ਲਈ ਰਵਾਨਾ ਕੀਤਾ ਕੱਪੜਿਆਂ ਦਾ ਟੈਂਪੂ

ਫਗਵਾੜਾ, 27 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਬਲੱਡ ਬੈਂਕ ਗੁਰੂ ਹਰਗੋਬਿੰਦ ਨਗਰ ਫਗਵਾੜਾ ਦੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੇ ਉਪਰਾਲੇ ਸਦਕਾ ਫਗਵਾੜਾ ਵਾਸੀਆਂ ਦੇ ਸਹਿਯੋਗ ਨਾਲ ਇਕੱਤਰ ਕੀਤੇ ਇਸਤੇਮਾਲ ਹੋਏ ਕੱਪੜਿਆਂ ਦਾ ਟੈਂਪੂ ਸਮਾਜ ਸੇਵੀ ਸੰਸਥਾ ਗੂੰਜ ਦੇ ...

ਪੂਰੀ ਖ਼ਬਰ »

ਇੰਪਲਾਈਜ਼ ਫੈੱਡਰੇਸ਼ਨ 3 ਨੂੰ ਮੰਡਲ ਪੱਧਰ 'ਤੇ ਰੋਸ ਧਰਨੇ ਦੇਵੇਗੀ-ਬਲਕਾਰ ਸਿੰਘ

ਕਪੂਰਥਲਾ, 27 ਅਕਤੂਬਰ (ਵਿ.ਪ੍ਰ.)-ਇੰਪਲਾਈਜ਼ ਫੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਸਰਕਲ ਕਪੂਰਥਲਾ ਦੀਆਂ ਸ਼ਹਿਰੀ ਤੇ ਸਬ ਦੋਨਾ ਸਬ ਡਵੀਜ਼ਨਾਂ ਦੀ ਸਾਂਝੀ ਮੀਟਿੰਗ ਸਰਕਲ ਪ੍ਰਧਾਨ ਸੁਖਦੇਵ ਸਿੰਘ ਖਹਿਰਾ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਮੁਲਾਜ਼ਮ ਤਾਲਮੇਲ ਸੰਘਰਸ਼ ...

ਪੂਰੀ ਖ਼ਬਰ »

ਭਾਰਤੀ ਜੀਵਨ ਬੀਮਾ ਸ਼ਾਖਾ ਫਗਵਾੜਾ ਵਿਖੇ 'ਵਿਜੀਲੈਂਸ ਹਫ਼ਤਾ 2020' ਦੀ ਸ਼ੁਰੂਆਤ

ਫਗਵਾੜਾ, 27 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)–ਭਾਰਤੀ ਜੀਵਨ ਬੀਮਾ ਦੇ ਜਲੰਧਰ ਮੰਡਲ ਦੀ ਸ਼ਾਖਾ ਫਗਵਾੜਾ ਵਿਖੇ ਸਾਲ 2020 ਦੇ ''ਵਿਜੀਲੈਂਸ ਹਫ਼ਤਾ'' ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ 'ਤੇ ਸ਼ਾਖਾ ਦੇ ਸਮੂਹ ਫ਼ੀਲਡ ਸਟਾਫ਼ ਦਫ਼ਤਰ ਦੇ ਸਮੂਹ ਕਰਮਚਾਰੀ ਤੇ ਸਮੂਹ ਅਫ਼ਸਰਾਂ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਡੁਮੇਲੀ ਵਿਖੇ ਮੁਲਾਜ਼ਮਾਂ ਦਾ ਕੋਰੋਨਾ ਟੈੱਸਟ ਕਰਵਾਇਆ

ਪਾਂਸ਼ਟਾ, 27 ਅਕਤੂਬਰ (ਸਤਵੰਤ ਸਿੰਘ)–ਆਮ ਲੋਕਾਂ ਵਿਚ ਫੈਲੀ ਕੋਰੋਨਾ ਟੈੱਸਟ ਪ੍ਰਤੀ ਡਰ ਦੀ ਭਾਵਨਾ ਨੂੰ ਦੂਰ ਕਰਨ ਤੇ ਸਾਂਝੀ ਸੁਰੱਖਿਆ ਯਕੀਨੀ ਬਣਾਉਣ ਲਈ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਕਾਲਜ ਡੁਮੇਲੀ ਵਲੋਂ ਪਹਿਲ ਕਰਦੇ ਹੋਏ ਕਾਲਜ ਦੇ ਸਮੁੱਚੇ ਸਟਾਫ਼ ਦਾ ...

ਪੂਰੀ ਖ਼ਬਰ »

ਨੌਜਵਾਨਾਂ ਵਲੋਂ ਸ਼ਿਵ ਸੈਨਾ ਬਾਲ ਠਾਕਰੇ 'ਚ ਸ਼ਾਮਿਲ ਹੋਣ ਦਾ ਐਲਾਨ

ਕਪੂਰਥਲਾ, 27 ਅਕਤੂਬਰ (ਵਿ.ਪ੍ਰ.)-ਯੁਵਾ ਸ਼ਕਤੀ ਜਾਗਰਨ ਕਮੇਟੀ ਨਾਲ ਸਬੰਧਿਤ ਆਗੂ ਵਰਿੰਦਰ ਪੁਰੀ (ਵਿਨੀ) ਤੇ ਚਾਹਤ ਪੁਰੀ ਨੇ ਆਪਣੇ ਸਾਥੀਆਂ ਸਮੇਤ ਸ਼ਿਵ ਸੈਨਾ ਬਾਲ ਠਾਕਰੇ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ | ਇਨ੍ਹਾਂ ਆਗੂਆਂ ਦੇ ਸ਼ਿਵ ਸੈਨਾ ਵਿਚ ਸ਼ਾਮਲ ਹੋਣ 'ਤੇ ਪਾਰਟੀ ...

ਪੂਰੀ ਖ਼ਬਰ »

ਬੇਰੁਜ਼ਗਾਰ ਨੌਜਵਾਨਾਂ ਲਈ ਡੇਅਰੀ ਫਾਰਮ ਦੀ ਆਨਲਾਈਨ ਟ੍ਰੇਨਿੰਗ 2 ਤੋਂ

ਕਪੂਰਥਲਾ, 27 ਅਕਤੂਬਰ (ਵਿ.ਪ੍ਰ.)-ਡੇਅਰੀ ਵਿਕਾਸ ਵਿਭਾਗ ਵਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਡੇਅਰੀ ਫਾਰਮ ਦੀ ਆਨਲਾਈਨ ਟਰੇਨਿੰਗ 2 ਨਵੰਬਰ ਤੋਂ ਦਿੱਤੀ ਜਾ ਰਹੀ ਹੈ | ਇਹ ਜਾਣਕਾਰੀ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਇਕ ਬੁਲਾਰੇ ਨੇ ਦਿੱਤੀ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਨੰਬਰਦਾਰ ਬਾਜਵਾ ਨੂੰ ਸਦਮਾ-ਭਰਾ ਦਾ ਦਿਹਾਂਤ

ਨਡਾਲਾ, 27 ਅਕਤੂਬਰ (ਮਾਨ)-ਪੰਜਾਬ ਨੰਬਰਦਾਰ ਯੂਨੀਅਨ ਦੇ ਜਨਰਲ ਸਕੱਤਰ ਜਰਨੈਲ ਸਿੰਘ ਬਾਜਵਾ ਦੇ ਭਰਾ ਬਲਕਾਰ ਸਿੰਘ ਬਾਜਵਾ ਦਾ ਦਿਹਾਂਤ ਹੋ ਗਿਆ | ਬਲਕਾਰ ਸਿੰਘ ਬਾਜਵਾ ਨੇ ਪੰਜਾਬ ਐਾਡ ਸਿੰਧ ਬੈਂਕ ਦੇ ਅਸਿਸਟੈਂਟ ਜਨਰਲ ਮੈਨੇਜਰ ਦੇ ਅਹੁਦੇ 'ਤੇ ਰਹਿੰਦਿਆਂ ਸ਼ਾਨਦਾਰ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਵਿਕਾਸ ਕਾਰਜ ਕਰਵਾ ਕੇ ਅਮਿੱਟ ਪਹਿਚਾਣ ਬਣਾਈ-ਸੁਰਜੀਤ ਗੋਰਾ

ਢਿਲਵਾਂ, 27 ਅਕਤੂਬਰ (ਸੁਖੀਜਾ, ਪ੍ਰਵੀਨ)-'ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਸਮੇਂ ਦੌਰਾਨ ਪੰਜਾਬ ਦੇ ਸਮੂਹ ਕਸਬਿਆਂ, ਪਿੰਡਾਂ 'ਚ ਅਨੇਕਾਂ ਵਿਕਾਸ ਕੰਮ ਕਰਵਾ ਕੇ ਪੰਜਾਬ ਵਾਸੀਆਂ ਦੇ ਦਿਲਾਂ 'ਚ ਅਮਿੱਟ ਪਹਿਚਾਣ ਬਣਾਈ ਹੈ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੀਤਾ ਸੁਰਖਪੁਰੀਆ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਭੰਡਾਲ ਬੇਟ, 27 ਅਕਤੂਬਰ (ਜੋਗਿੰਦਰ ਸਿੰਘ ਜਾਤੀਕੇ)-ਅੰਤਰਰਾਸ਼ਟਰੀ ਕਬੱਡੀ ਖਿਡਾਰੀ ਕੀਪਾ ਸੁਰਖਪੁਰੀਆ ਨੂੰ ਉਸ ਵਕਤ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਛੋਟੇ ਭਰਾ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਜਸ਼ਨੀਤ ਸਿੰਘ ਸ਼ੀਤਾ ਸੁਰਖਪੁਰੀਆ ਦਾ ਅੱਜ ਕੈਨੇਡਾ ਦੀ ਧਰਤੀ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੀ ਮੀਟਿੰਗ ਕੱਲ੍ਹ

ਫਗਵਾੜਾ, 27 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੀ ਮੀਟਿੰਗ 29 ਅਕਤੂਬਰ ਨੂੰ ਦੁਪਹਿਰ 1 ਵਜੇ ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਰੱਖੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ...

ਪੂਰੀ ਖ਼ਬਰ »

ਖ਼ਰੀਦ ਏਜੰਸੀਆਂ ਨੇ ਜ਼ਿਲ੍ਹੇ 'ਚੋਂ 7 ਲੱਖ 20 ਹਜ਼ਾਰ ਮੀਟਰਿਕ ਟਨ ਤੋਂ ਵੱਧ ਝੋਨਾ ਖ਼ਰੀਦਿਆ-ਦੀਪਤੀ ਉੱਪਲ

ਕਪੂਰਥਲਾ, 27 ਅਕਤੂਬਰ (ਅਮਰਜੀਤ ਕੋਮਲ)-ਪੰਜਾਬ ਸਰਕਾਰ ਦੀਆਂ ਖ਼ਰੀਦ ਏਜੰਸੀਆਂ ਵਲੋਂ ਜ਼ਿਲ੍ਹੇ ਦੀਆਂ ਮੰਡੀਆਂ 'ਚੋਂ ਅੱਜ ਤੱਕ 7 ਲੱਖ 20 ਹਜ਼ਾਰ 658 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ ਤੇ ਰੋਜ਼ਾਨਾ 22 ਹਜ਼ਾਰ ਮੀਟਰਿਕ ਟਨ ਝੋਨਾ ਮੰਡੀਆਂ 'ਚ ਆ ਰਿਹਾ ਹੈ | ...

ਪੂਰੀ ਖ਼ਬਰ »

ਦੋ ਕੀਮਤੀ ਮੱਝਾਂ ਤੇ ਝੋਟਾ ਚੋਰੀ

ਕਾਲਾ ਸੰਘਿਆਂ, 27 ਅਕਤੂਬਰ (ਬਲਜੀਤ ਸਿੰਘ ਸੰਘਾ)-ਕਾਲਾ ਸੰਘਿਆਂ ਤੋਂ ਨਕੋਦਰ ਰੋਡ 'ਤੇ ਸਥਿਤ ਕਿਸਾਨ ਦੇ ਡੇਰੇ ਤੋਂ ਚੋਰਾਂ ਵਲੋਂ ਦੋ ਕੀਮਤੀ ਮੱਝਾਂ ਤੇ ਇਕ ਝੋਟਾ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਦਿੰਦੇ ਹੋਏ ਕਿਸਾਨ ਦਰਸ਼ਨ ਸਿੰਘ ਪੁੱਤਰ ਬਲਵੰਤ ...

ਪੂਰੀ ਖ਼ਬਰ »

ਨਾਟ ਪੁਸਤਕ ਰਿਲੀਜ਼ ਕਰਨ ਸਬੰਧੀ ਸਮਾਗਮ 1 ਨੂੰ

ਕਪੂਰਥਲਾ, 27 ਅਕਤੂਬਰ (ਵਿ.ਪ੍ਰ.)-ਸਿਰਜਣਾ ਕੇਂਦਰ ਕਪੂਰਥਲਾ ਵਲੋਂ ਉੱਘੀ ਲੇਖਿਕਾ ਤੇ ਨਾਟਕਕਾਰ ਹਰਵਿੰਦਰ ਕੌਰ ਬਬਲੀ ਵਲੋਂ ਲਿਖੀ ਨਾਟ ਪੁਸਤਕ 'ਨੈਣੀ ਨੀਂਦ ਨਾ ਆਵੇ' ਤੇ 'ਇਕ ਹੋਰ ਪ੍ਰੇਮ ਕਹਾਣੀ' ਰਿਲੀਜ਼ ਕਰਨ ਸਬੰਧੀ ਸਮਾਗਮ 1 ਨਵੰਬਰ ਦਿਨ ਐਤਵਾਰ ਨੂੰ ਸਵੇਰੇ 9 ਵਜੇ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਬਘਾਣਾ ਵਿਖੇ ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ

ਫਗਵਾੜਾ, 27 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਸਰਕਾਰੀ ਹਾਈ ਸਕੂਲ ਬਘਾਣਾ ਵਿਖੇ ਐਸ.ਐਮ.ਸੀ. ਕਮੇਟੀ ਦੇ ਚੇਅਰਮੈਨ ਤੇ ਸਕੱਤਰ ਦੇਸ ਰਾਜ ਝੱਮਟ (ਸਰਪੰਚ) ਤੇ ਇੰਚਾਰਜ ਰਾਜ ਰਾਣੀ ਵਲੋਂ ਸਰਕਾਰੀ ਨਿਰਦੇਸ਼ਾਂ ਅਨੁਸਾਰ ਪ੍ਰਾਪਤ ਗ੍ਰਾਂਟ 'ਚੋਂ ਵਰਦੀਆਂ ਵੰਡੀਆਂ ਗਈਆਂ | ਇਸ ...

ਪੂਰੀ ਖ਼ਬਰ »

ਦੇਵੀ ਦੇਵਤਿਆਂ ਦੀਆਂ ਤਸਵੀਰਾਂ ਵਾਲੇ ਪਟਾਕਿਆਂ 'ਤੇ ਰੋਕ ਲਗਾਉਣ ਦੀ ਮੰਗ

ਕਪੂਰਥਲਾ, 27 ਅਕਤੂਬਰ (ਦੀਪਕ ਬਜਾਜ)-ਸ਼ਿਵ ਸੈਨਾ ਹਿੰਦ ਵਪਾਰ ਸੈਨਾ ਦੇ ਇਕ ਵਫ਼ਦ ਵਲੋਂ ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਨੂੰ ਮੰਗ ਪੱਤਰ ਸੌਾਪਿਆ ਗਿਆ | ਜਿਸ ਵਿਚ ਉਨ੍ਹਾਂ ਨੇ ਕਿਹਾ ਕਿ ਸ਼ਹਿਰ 'ਚ ਦੇਵੀ ਦੇਵਤਿਆਂ ਦੀਆਂ ਤਸਵੀਰਾਂ ਵਾਲੇ ਪਟਾਕੇ ਵੇਚਣ 'ਤੇ ਸਖ਼ਤ ਪਾਬੰਦੀ ...

ਪੂਰੀ ਖ਼ਬਰ »

ਭਾਜਪਾ ਦਲਿਤਾਂ ਦੀ ਹਿਤੈਸ਼ੀ ਨਹੀਂ, ਹਿਤੈਸ਼ੀ ਹੋਣ ਦਾ ਡਰਾਮਾ ਕਰ ਰਹੀ-ਨਰੇਸ਼ ਭਾਰਦਵਾਜ

ਫਗਵਾੜਾ, 27 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)- ਫਗਵਾੜਾ ਮਾਰਕੀਟ ਕਮੇਟੀ ਦੇ ਚੇਅਰਮੈਨ ਨਰੇਸ਼ ਭਾਰਦਵਾਜ ਨੇ ਕਿਹਾ ਕਿ ਭਾਜਪਾ ਦਲਿਤ ਹਿਤੈਸ਼ੀ ਨਹੀਂ, ਸਿਰਫ਼ ਦਲਿਤ ਹਿਤੈਸ਼ੀ ਹੋਣ ਦਾ ਡਰਾਮਾ ਕਰ ਰਹੀ ਹੈ, ਅਸਲ 'ਚ ਕਿਸਾਨੀ ਸੰਬੰਧੀ ਕਾਨੂੰਨਾਂ ਦੇ ਵਿਰੋਧ ਦੇ ਚੱਲਦਿਆਂ ...

ਪੂਰੀ ਖ਼ਬਰ »

ਉੱਚੀ ਆਵਾਜ਼ 'ਚ ਸਪੀਕਰ ਲਗਾ ਕੇ ਸਾਮਾਨ ਵੇਚਣ ਵਾਲੇ ਫੈਲਾ ਰਹੇ ਹਨ ਸ਼ੋਰ ਪ੍ਰਦੂਸ਼ਣ- ਪ੍ਰਸ਼ਾਸਨ ਬੇਖ਼ਬਰ

ਢਿਲਵਾਂ, 27 ਅਕਤੂਬਰ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਪਹਿਲੇ ਸਮੇਂ 'ਚ ਲੋਕ ਰਾਸ਼ਨ, ਸਬਜ਼ੀ, ਕੱਪੜਾ, ਬੂਟ, ਫਲ ਦੁਕਾਨਾਂ ਤੋਂ ਆਪ ਖ਼ਰੀਦਣ ਜਾਂਦੇ ਸਨ, ਪਰ ਅੱਜਕੱਲ੍ਹ ਦਿਨੋਂ ਦਿਨ ਵੱਧ ਰਹੀ ਮਹਿੰਗਾਈ ਕਾਰਨ ਹਰ ਆਦਮੀ ਆਪਣਾ ਪਾਪੀ ਪੇਟ ਭਰਨ ਲਈ ਦਿਨ, ਰਾਤ ਮਿਹਨਤ ਕਰ ...

ਪੂਰੀ ਖ਼ਬਰ »

ਗੁਰਬਖ਼ਸ਼ ਸਿੰਘ ਦੂਲੋਵਾਲ ਨੂੰ ਸ਼ਰਧਾਂਜਲੀਆਂ ਭੇਟ

ਫੱਤੂਢੀਂਗਾ, 27 ਅਕਤੂਬਰ (ਬਲਜੀਤ ਸਿੰਘ)-ਨੰਬਰਦਾਰ ਸੁਰਜੀਤ ਸਿੰਘ ਦੇ ਪੁੱਤਰ ਤੇ ਲੋਕ ਇਨਸਾਫ਼ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਦੂਲੋਵਾਲ, ਚਰਨਜੀਤ ਸਿੰਘ ਤੇ ਹਰਪ੍ਰੀਤ ਸਿੰਘ ਕੈਨੇਡਾ ਦੇ ਵੱਡੇ ਭਰਾ ਗੁਰਬਖ਼ਸ਼ ਸਿੰਘ ਜਿਨ੍ਹਾਂ ਦਾ ਬੀਤੇ ਦਿਨੀਂ ...

ਪੂਰੀ ਖ਼ਬਰ »

ਗਰੀਬ ਪਰਿਵਾਰ ਦੀ ਆਰਥਿਕ ਮਦਦ ਕੀਤੀ

ਸੁਲਤਾਨਪੁਰ ਲੋਧੀ, 27 ਅਕਤੂਬਰ (ਹੈਪੀ, ਥਿੰਦ)-ਸਾਨੂੰ ਗਰੀਬ ਤੇ ਬੇਸਹਾਰਾ ਪਰਿਵਾਰਾਂ ਦੀ ਪਹਿਚਾਣ ਕਰਕੇ ਉਨ੍ਹਾਂ ਦੀ ਮਾਲੀ ਮਦਦ ਕਰਨੀ ਚਾਹੀਦੀ ਹੈ ਤਾਂ ਜੋ ਗ਼ਰੀਬੀ ਨਾਲ ਜੂਝ ਰਹੇ ਪਰਿਵਾਰ ਵੀ ਆਪਣੀ ਸੁਖ ਦੀ ਜ਼ਿੰਦਗੀ ਬਤੀਤ ਕਰ ਸਕਣ | ਇਹ ਵਿਚਾਰ ਪਿੰਡ ਸ਼ੇਖਮਾਂਗਾ ...

ਪੂਰੀ ਖ਼ਬਰ »

ਜਥੇ: ਖਲਵਾੜਾ ਵਲੋਂ ਦੁਆਬਾ ਜ਼ੋਨ ਦੇ ਧਰਨੇ ਨੂੰ ਕਾਮਯਾਬ ਬਣਾਉਣ ਲਈ ਪਿੰਡਾਂ ਦਾ ਤੂਫ਼ਾਨੀ ਦੌਰਾ

ਖਲਵਾੜਾ, 27 ਅਕਤੂਬਰ (ਮਨਦੀਪ ਸਿੰਘ ਸੰਧੂ)-9 ਨਵੰਬਰ ਨੂੰ ਫਗਵਾੜਾ ਦੇ ਬਾਈਪਾਸ 'ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬੀਬੀ ਜਗੀਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਲਗਾਏ ਜਾ ਰਹੇ ਰੋਸ ਧਰਨੇ ਦੇ ਸਬੰਧ 'ਚ ਫਗਵਾੜਾ ਹਲਕੇ ਦੇ ...

ਪੂਰੀ ਖ਼ਬਰ »

ਆਦਿਵਾਸੀ ਗੁਰੂ ਗਿਆਨ ਨਾਥ ਪੂਰਨ ਸੰਘਰਸ਼ ਦਲ ਵਲੋਂ ਏ.ਡੀ.ਸੀ. ਨੂੰ ਮੰਗ ਪੱਤਰ

ਕਪੂਰਥਲਾ, 27 ਅਕਤੂਬਰ (ਵਿ.ਪ੍ਰ.)-ਆਦਿਵਾਸੀ ਗੁਰੂ ਗਿਆਨ ਨਾਥ ਪੂਰਨ ਸੰਘਰਸ਼ ਦਲ ਭਾਰਤ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਆਗੂ ਤਰਸੇਮ ਥਾਪਰ, ਜਸਪਾਲ ਸਿੰਘ ਸਰਪੰਚ ਮੈਣਵਾਂ ਦੀ ਅਗਵਾਈ ਵਿਚ ਦਲ ਦੇ ਮੈਂਬਰਾਂ ਨੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਰਾਹੁਲ ਚਾਬਾ ਨੂੰ ਮੰਗ ਪੱਤਰ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਕਰਾਇਸਟ ਜੋਤੀ ਕਾਨਵੈਂਟ ਸਕੂਲ ਦੇ 61 ਮੈਂਬਰਾਂ ਦੇ ਸੈਂਪਲ ਲਏ

ਸੁਲਤਾਨਪੁਰ ਲੋਧੀ, 27 ਅਕਤੂਬਰ (ਨਰੇਸ਼ ਹੈਪੀ, ਥਿੰਦ)-ਸਿਹਤ ਵਿਭਾਗ ਜ਼ਿਲ੍ਹਾ ਕਪੂਰਥਲਾ ਵਲੋਂ ਕੋਰੋਨਾ ਬਿਮਾਰੀ ਤੋਂ ਬਚਾਅ ਲਈ ਸੈਂਪਲਿੰਗ ਬਹੁਤ ਤੇਜ਼ੀ ਨਾਲ ਕੀਤੀ ਜਾ ਰਹੀ ਹੈ | ਅੱਜ ਐਸ.ਡੀ.ਐਮ. ਡਾ: ਚਾਰੂਮਿਤਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਤੇ ਐਸ.ਐਮ.ਓ. ਡਾ: ਅਨਿਲ ...

ਪੂਰੀ ਖ਼ਬਰ »

ਦੇਸ਼ ਦੀ ਨੌਜਵਾਨ ਪੀੜ੍ਹੀ ਜਾਗਰੂਕ ਹੋਵੇ ਤਾਂ ਕਈ ਸਮੱਸਿਆਵਾਂ ਦਾ ਹੱਲ ਹੋ ਸਕਦਾ ਹੈ-ਪੰਡਿਤ

ਕਪੂਰਥਲਾ, 27 ਅਕਤੂਬਰ (ਦੀਪਕ ਬਜਾਜ)-ਸ਼ਹਿਰ 'ਚ ਸਫ਼ਾਈ ਦੀ ਬੁਰੀ ਹਾਲਤ ਕਾਰਨ ਇਲਾਕਾ ਨਿਵਾਸੀਆਂ ਨੂੰ ਬਿਮਾਰੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ 12ਵੀਂ ਜਮਾਤ ਦੇ ਦਿਵਾਂਸ਼ੂ ਭੋਲਾ ਤੇ ਅਪੂਰਵ ਮਹਾਜਨ ਨੇ ਕਰਦਿਆਂ ਦੱਸਿਆ ਕਿ ਉਨ੍ਹਾਂ ...

ਪੂਰੀ ਖ਼ਬਰ »

9 ਦੇ ਧਰਨੇ ਨੂੰ ਕਾਮਯਾਬ ਕਰੇਗਾ ਅਕਾਲੀ ਦਲ ਦਾ ਐਸ.ਸੀ. ਵਿੰਗ-ਬਿੱਟੂ ਖਲਵਾੜਾ

ਖਲਵਾੜਾ, 27 ਅਕਤੂਬਰ (ਮਨਦੀਪ ਸਿੰਘ ਸੰਧੂ)-ਸ਼ੋ੍ਰਮਣੀ ਅਕਾਲੀ ਦਲ (ਬ) ਵਲੋਂ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਵਜ਼ੀਫ਼ੇ ਸਬੰਧੀ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਦੇ ਘਪਲੇ ਨੂੰ ਲੈ ਕੇ 9 ਨਵੰਬਰ ਨੂੰ ਫਗਵਾੜਾ 'ਚ ਦਿੱਤੇ ਜਾ ਰਹੇ ਰੋਸ ਧਰਨੇ ਦੀਆਂ ਤਿਆਰੀਆਂ ...

ਪੂਰੀ ਖ਼ਬਰ »

ਭੁਲੱਥ ਵਿਖੇ 32.49 ਲੱਖ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ

ਭੁਲੱਥ, 27 ਅਕਤੂਬਰ (ਸੁਖਜਿੰਦਰ ਸਿੰਘ ਮੁਲਤਾਨੀ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ 'ਚ ਕਰਵਾਏ ਜਾ ਰਹੇ ਵਿਕਾਸ ਤਹਿਤ ਪੰਜਾਬ ਸ਼ਹਿਰੀ ਵਾਤਾਵਰਨ ਸੁਧਾਰ ਪ੍ਰੋਗਰਾਮ ਤਹਿਤ 32.49 ਲੱਖ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਗਈ | ਅੱਜ ਸਵੇਰੇ ਨਗਰ ਪੰਚਾਇਤ ...

ਪੂਰੀ ਖ਼ਬਰ »

'ਪਿੰਡ ਬਚਾਓ, ਪੰਜਾਬ ਬਚਾਓ' ਮੁਹਿੰਮ ਦੀ ਸ਼ੁਰੂਆਤ 1 ਤੋਂ

ਫਗਵਾੜਾ, 27 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-'ਪਿੰਡ ਬਚਾਓ, ਪੰਜਾਬ ਬਚਾਓ' ਲਹਿਰ ਨੂੰ ਗਤੀ ਦੇਣ ਲਈ 'ਪਿੰਡ ਬਚਾਓ, ਪੰਜਾਬ ਬਚਾਓ', ਪੰਜਾਬ ਦੇ ਆਗੂ ਗਿਆਨੀ ਕੇਵਲ ਸਿੰਘ, ਹਮੀਰ ਸਿੰਘ, ਤਰਲੋਚਨ ਸਿੰਘ, ਕਿਰਨਜੀਤ ਕੌਰ ਝੁਨੀਰ ਫਗਵਾੜਾ ਪੁੱਜੇ ਤੇ ਇੱਥੇ ਉਨ੍ਹਾਂ ਨੇ ਲੇਖਕਾਂ, ...

ਪੂਰੀ ਖ਼ਬਰ »

ਅਕਾਲੀ ਆਗੂ ਸੋਹਣ ਲਾਲ ਐਸ.ਸੀ. ਵਿੰਗ ਦੇ ਸ਼ਹਿਰੀ ਸਰਕਲ ਦੇ ਪ੍ਰਧਾਨ ਬਣੇ

ਕਪੂਰਥਲਾ, 27 ਅਕਤੂਬਰ (ਵਿ.ਪ੍ਰ.)-ਸ਼ੋ੍ਰਮਣੀ ਅਕਾਲੀ ਦਲ ਦੇ ਐਸ.ਸੀ. ਵਿੰਗ ਦੇ ਸੂਬਾ ਪ੍ਰਧਾਨ ਤੇ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਵਲੋਂ ਐਸ.ਸੀ. ਵਿੰਗ ਦੇ ਦੁਆਬਾ ਜ਼ੋਨ ਦੇ ਪ੍ਰਧਾਨ ਜਥੇਦਾਰ ਦਰਸ਼ਨ ਸਿੰਘ ਕੋਟ ਕਰਾਰ ਖਾਂ ਨਾਲ ਸਲਾਹ ਮਸ਼ਵਰੇ ਉਪਰੰਤ ਸੀਨੀਅਰ ...

ਪੂਰੀ ਖ਼ਬਰ »

ਸਾਲਾਨਾ ਜਾਗਰਣ ਸ਼ਰਧਾ ਨਾਲ ਕਰਵਾਇਆ

ਢਿਲਵਾਂ, 27 ਅਕਤੂਬਰ (ਪ੍ਰਵੀਨ ਕੁਮਾਰ)-ਮੰਦਰ ਮਾਤਾ ਵੈਸ਼ਨੂੰ ਦੇਵੀ ਮਿਆਣੀ ਬਾਕਰਪੁਰ ਵਿਖੇ ਨਰਾਤਿਆਂ ਦੇ ਸ਼ੁੱਭ ਮੌਕੇ ਤੇ ਭਗਵਤੀ ਜਾਗਰਨ ਕਰਵਾਇਆ ਗਿਆ | ਮੰਦਰ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਵਾਸੀਆਂ ਤੇ ਪ੍ਰਵਾਸੀ ਭਾਰਤੀ ਵੀਰਾਂ ਦੇ ਸਹਿਯੋਗ ਨਾਲ ਕਰਵਾਏ ਗਏ ...

ਪੂਰੀ ਖ਼ਬਰ »

ਖਪਤਕਾਰ ਪਾਵਰਕਾਮ ਦੇ ਦਫ਼ਤਰ ਤੋਂ ਐਲ.ਈ.ਡੀ. ਬਲਬ ਪ੍ਰਾਪਤ ਕਰਨ-ਇੰਜ: ਰਮੇਸ਼ ਚੰਦਰ

ਕਪੂਰਥਲਾ, 27 ਅਕਤੂਬਰ (ਵਿ.ਪ੍ਰ.)-ਪਾਵਰਕਾਮ ਦੀ ਸ਼ਹਿਰੀ ਸਬ ਡਵੀਜ਼ਨ ਨੰਬਰ 1 ਕਪੂਰਥਲਾ ਦੇ ਸਹਾਇਕ ਕਾਰਜਕਾਰੀ ਇੰਜੀਨੀਅਰ ਰਮੇਸ਼ ਚੰਦਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਬਿਜਲੀ ਦੇ ਜਿਹੜੇ ਖਪਤਕਾਰ ਜੋ ਬਿਜਲੀ ਯੂਨਿਟਾਂ 'ਚ ਛੋਟ ਲੈ ਰਹੇ ਹਨ, ਨੂੰ 15 ਰੁਪਏ ਪ੍ਰਤੀ ਬਲਬ ...

ਪੂਰੀ ਖ਼ਬਰ »

ਮੋਦੀ ਤੇ ਕਾਰਪੋਰੇਟ ਘਰਾਣਿਆਂ ਦੀ ਅੱਖ ਪੰਜਾਬ-ਹਰਿਆਣਾ ਦੀਆਂ ਉਪਜਾਊ ਜ਼ਮੀਨਾਂ 'ਤੇ-ਖ਼ਾਲਸਾ

ਸੁਲਤਾਨਪੁਰ ਲੋਧੀ, 27 ਅਕਤੂਬਰ (ਥਿੰਦ, ਹੈਪੀ)-ਕਾਲੇ ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਵਲੋਂ ਚਲਾਇਆ ਜਾ ਰਿਹਾ ਅੰਦੋਲਨ ਪੂਰੇ ਲੋਕਤੰਤਰਿਕ ਤਰੀਕੇ ਨਾਲ ਚੱਲ ਰਿਹਾ ਹੈ | ਵੱਖ-ਵੱਖ ਥਾਵਾਂ 'ਤੇ ਲੱਗੇ ਧਰਨਿਆਂ ਨੂੰ ਵੱਖ-ਵੱਖ ਵਰਗਾਂ ਵਲੋਂ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ, ਠੰਡਲ ਤੇ ਭੁੱਲੇਵਾਲ ਨੇ ਵਾਲੀਆ ਦੇ ਦਿਹਾਂਤ 'ਤੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਫਗਵਾੜਾ, 27 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਸੁਰਿੰਦਰ ਸਿੰਘ ਵਾਲੀਆ ਦਾ ਬੀਤੇ ਦਿਨੀਂ ਸੰਖੇਪ ਬਿਮਾਰੀ ਕਾਰਨ ਦਿਹਾਂਤ ਹੋ ਜਾਣ ਤੋਂ ਬਾਅਦ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਲਈ ਉਨ੍ਹਾਂ ਦੇ ...

ਪੂਰੀ ਖ਼ਬਰ »

ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਸਬੰਧੀ ਜਾਗਰੂਕਤਾ ਕੈਂਪ

ਫਗਵਾੜਾ, 27 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਸਿਵਲ ਸਰਜਨ ਕਪੂਰਥਲਾ ਡਾ. ਸੁਰਿੰਦਰ ਕੁਮਾਰ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਸੀ.ਐੱਚ.ਸੀ.ਪਾਸ਼ਟ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕਾਂਤਾ ਦੇਵੀ ਦੀ ਅਗਵਾਈ 'ਚ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਸਬੰਧੀ ਜਾਗਰੂਕਤਾ ਕੈਂਪ ਪਿੰਡ ਰਣਧੀਰਗੜ ਵਿਖੇ ਲਗਾਇਆ ਗਿਆ | ਇਸ ਮੌਕੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਐੱਸ.ਆਈ. ਸੁਖਦੇਵ ਸਿੰਘ ਨੇ ਕਿਹਾ ਕਿ ਸਾਨੂੰ ਡੇਂਗੂ, ਮਲੇਰੀਆ ਤੇ ਚਿਕਨਗੁਨੀਆ ਦੇ ਮਾਰੂ ਪ੍ਰਭਾਵਾਂ ਤੋਂ ਬਚਣ ਲਈ ਗਮਲਿਆਂ, ਕੂਲਰਾਂ ਤੇ ਖਾਲੀ ਪਲਾਟਾਂ 'ਚ ਪਾਣੀ ਇੱਕਠਾ ਨਹੀਂ ਹੋਣ ਦੇਣਾ ਚਾਹੀਦਾ ਤੇ ਜੇਕਰ ਪਾਣੀ ਗਮਲਿਆਂ ਤੇ ਕੂਲਰਾਂ ਵਿਚ ਇੱਕਠਾ ਹੋਇਆ ਹੈ ਤਾਂ ਉਸਨੂੰ ਹਫ਼ਤੇ ਵਿਚ ਇੱਕ ਵਾਰ ਜ਼ਰੂਰ ਬਦਲਣਾ ਚਾਹੀਦਾ ਹੈ, ਮੱਛਰਦਾਨੀ ਦਾ ਪ੍ਰਯੋਗ ਵੀ ਕਰਨਾ ਚਾਹੀਦਾ ਹੈ ਤੇ ਆਪਣੇ ਆਲੇ-ਦੁਆਲੇ ਸਫ਼ਾਈ ਦਾ ਧਿਆਨ ਰੱਖਣਾ ਹੈ | ਕੈਂਪ ਦੌਰਾਨ ਡਾ. ਸੁਦੇਸ਼ ਕੁਮਾਰ ਮੈਡੀਕਲ ਅਫ਼ਸਰ ਨੇ ਮਰੀਜ਼ਾਂ ਦਾ ਚੈੱਕਅਪ ਕਰਨ ਉਪਰੰਤ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ | ਇਸ ਮੌਕੇ ਪਿੰਡ ਵਾਸੀਆਂ ਨੂੰ ਉਪਰੋਕਤ ਬਿਮਾਰੀਆਂ ਤੋਂ ਜਾਗਰੂਕ ਕਰਨ ਦੇ ਮਕਸਦ ਨਾਲ ਪੋਸਟਰ ਰਿਲੀਜ਼ ਕੀਤਾ ਤੇ ਹੋਰ ਪ੍ਰਚਾਰ ਸਮਗਰੀ ਵੀ ਵੰਡੀ ਗਈ | ਇਸ ਮੌਕੇ ਪਿੰਡ ਦੇ ਪਤਵੰਤੇ ਸੱਜਣ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਬੈਸਟ ਯੂਥ ਪੁਰਸਕਾਰ ਲਈ ਯੂਥ ਕਲੱਬ 25 ਤੱਕ ਫਾਈਲਾਂ ਜਮ੍ਹਾਂ ਕਰਵਾਉਣ-ਸਵਾਤੀ ਕੁਮਾਰ

ਕਪੂਰਥਲਾ, 27 ਅਕਤੂਬਰ (ਵਿ.ਪ੍ਰ.)-ਯੁਵਾ ਮਾਮਲੇ ਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੀ ਇਕ ਯੋਜਨਾ ਅਨੁਸਾਰ ਸਾਲ 2019-2020 ਲਈ ਬੈਸਟ ਯੂਥ ਕਲੱਬ ਪੁਰਸਕਾਰ ਲਈ ਨਹਿਰੂ ਯੁਵਾ ਕੇਂਦਰ ਕਪੂਰਥਲਾ ਵਲੋਂ ਜ਼ਿਲ੍ਹੇ ਦੇ ਇਕ ਸਰਬੋਤਮ ਕਲੱਬ ਦੀ ਚੋਣ ਕੀਤੀ ਜਾਣੀ ਹੈ | ਪੁਰਸਕਾਰ ਪ੍ਰਾਪਤ ...

ਪੂਰੀ ਖ਼ਬਰ »

ਹੀਰਾ ਵਲੋਂ ਵਿਕਾਸ ਕਾਰਜਾਂ ਦਾ ਉਦਘਾਟਨ

ਸੁਲਤਾਨਪੁਰ ਲੋਧੀ, 27 ਅਕਤੂਬਰ (ਨਰੇਸ਼ ਹੈਪੀ, ਥਿੰਦ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਸਮਾਰਟ ਵਿਲੇਜ ਯੋਜਨਾ ਤਹਿਤ ਪਿੰਡ ਕਬੀਰਪੁਰ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ ਬਲਾਕ ਸੰਮਤੀ ਮੈਂਬਰ ਅਮਰਜੀਤ ਸਿੰਘ ਹੀਰਾ ਨੇ ਕੀਤਾ | ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਦਾਲਾਂ ਤੇ ਸਰੋ੍ਹਾ ਹੇਠ ਰਕਬਾ ਵਧਾਉਣਾ ਸਮੇਂ ਦੀ ਮੁੱਖ ਲੋੜ-ਬਲਾਕ ਖੇਤੀਬਾੜੀ ਅਫ਼ਸਰ

ਸੁਲਤਾਨਪੁਰ ਲੋਧੀ, 27 ਅਕਤੂਬਰ (ਥਿੰਦ, ਹੈਪੀ)-ਦਾਲਾਂ, ਸਰੋਂ ਤੇ ਛੋਲਿਆਂ ਹੇਠ ਰਕਬਾ ਵਧਾਉਣਾ ਸਮੇਂ ਦੀ ਮੁੱਖ ਲੋੜ ਹੈ ਤੇ ਖੇਤੀ ਵਿਭਿੰਨਤਾ ਨੂੰ ਲਾਗੂ ਕਰਨ ਲਈ ਕਿਸਾਨ ਪਹਿਲਕਦਮੀ ਕਰਨ ਤਾਂ ਜੋ ਫ਼ਸਲੀ ਚੱਕਰ ਤੋਂ ਬਚਿਆ ਜਾ ਸਕੇ ਤੇ ਵੱਧ ਮੁਨਾਫ਼ਾ ਕਮਾਇਆ ਜਾ ਸਕੇ | ਇਹ ...

ਪੂਰੀ ਖ਼ਬਰ »

ਸਹਿਗਲ ਬਾਰ ਐਸੋਸੀਏਸ਼ਨ ਦੇ ਦੁਬਾਰਾ ਪ੍ਰਧਾਨ ਨਿਯੁਕਤ

ਭੁਲੱਥ, 27 ਅਕਤੂਬਰ (ਸੁਖਜਿੰਦਰ ਸਿੰਘ ਮੁਲਤਾਨੀ)-ਮਾਨਯੋਗ ਪੰਜਾਬ ਐਾਡ ਹਰਿਆਣਾ ਚੰਡੀਗੜ੍ਹ ਹਾਈਕੋਰਟ ਵਲੋਂ ਸਮੁੱਚੇ ਪੰਜਾਬ ਅੰਦਰ ਬਾਰ ਐਸੋਸੀਏਸ਼ਨ ਦੀ ਚੋਣ ਵਾਸਤੇ 26 ਅਕਤੂਬਰ ਦਾ ਦਿਨ ਨਿਯੁਕਤ ਕੀਤਾ ਗਿਆ | ਜਿਸ 'ਤੇ ਅੱਜ ਸ਼ਾਮ ਚਾਰ ਵਜੇ ਤੱਕ ਚੋਣ ਪ੍ਰਕਿਰਿਆ ...

ਪੂਰੀ ਖ਼ਬਰ »

ਪੱਡਾ ਯੂਥ ਕਾਂਗਰਸ ਪਿੰਡ ਲੱਖਣ ਕੇ ਪੱਡਾ ਦਾ ਪ੍ਰਧਾਨ ਨਿਯੁਕਤ

ਨਡਾਲਾ, 27 ਅਕਤੂਬਰ (ਮਾਨ)-ਰਣਜੀਤ ਸਿੰਘ ਰਾਣਾ ਇੰਚਾਰਜ ਹਲਕਾ ਭੁਲੱਥ ਦੀ ਅਗਵਾਈ ਹੇਠ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਪ੍ਰਧਾਨ ਯੂਥ ਕਾਂਗਰਸ ਹਲਕਾ ਭੁਲੱਥ ਵਲੋਂ ਯੂਥ ਕਾਂਗਰਸ ਦੇ ਜਥੇਬੰਦਕ ਢਾਂਚੇ 'ਚ ਵਾਧਾ ਕਰਦਿਆਂ ਨੌਜਵਾਨਾ ਨੂੰ ਸ਼ਾਮਿਲ ਕੀਤਾ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਫਗਵਾੜਾ ਦੇ ਵਾਰਡ ਨੰ: 7 ਨੂੰ ਔਰਤ ਰਾਖਵਾਂਕਰਨ ਸਹਿਣ ਨਹੀਂ ਕਰਾਂਗੇ:-ਯੂਥ ਕਾਂਗਰਸੀ ਆਗੂ

ਫਗਵਾੜਾ, 27 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਨੇੜੇ ਆ ਰਹੀਆਂ ਫਗਵਾੜਾ ਕਾਰਪੋਰੇਸ਼ਨ ਚੋਣਾਂ ਲਈ ਵਾਰਡ ਨੰਬਰ 7 ਦੇ ਕਾਂਗਰਸੀ ਯੂਥ ਦੀ ਮੀਟਿੰਗ ਸੁਖਚੈਨ ਨਗਰ ਵਿਖੇ ਗੁਰਪ੍ਰੀਤ ਸਿੰਘ ਗੋਪੀ ਦੇ ਗ੍ਰਹਿ ਵਿਖੇ ਹੋਈ | ਇਸ ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਪ੍ਰੀਤ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਟੱਕਰ ਨਾਲ ਸਾਈਕਲ ਸਵਾਰ ਦੀ ਮੌਤ, ਮਾਮਲਾ ਦਰਜ

ਨਕੋਦਰ, 27 ਅਕਤੂਬਰ (ਗੁਰਵਿੰਦਰ ਸਿੰਘ)- ਅਣਪਛਾਤੇ ਵਾਹਨ ਦੀ ਟੱਕਰ ਨਾਲ ਸਾਈਕਲ ਸਵਾਰ ਦੀ ਮੋਤ ਹੋ ਗਈ, ਜਿਸ 'ਤੇ ਥਾਣਾ ਸਦਰ ਪੁਲਿਸ ਨੇ ਵਾਹਨ ਚਾਲਕ ਖਿਲਾਫ ਮੁਕੱਦਮਾ ਦਰਜ ਕਰ ਜਾਂਚ ਸ਼ੁਰੂ ਕਰ ਦਿਤੀ ਹੈ | ਥਾਣਾ ਸਦਰ ਮੁਖੀ ਵਿਨੋਦ ਕੁਮਾਰ ਨੇ ਦੱਸਿਆ ਕਿ ਮਰਨ ਵਾਲੇ ਦੀ ...

ਪੂਰੀ ਖ਼ਬਰ »

ਚੋਰਾਂ ਵਲੋਂ ਲੋਹੇ ਦੇ ਪਾਈਪ ਕੱਟ ਕੇ ਲਿਜਾਣ ਦੀ ਕੋਸ਼ਿਸ਼

ਮਹਿਤਪੁਰ, 27 ਅਕਤੂਬਰ (ਲਖਵਿੰਦਰ ਸਿੰਘ)- ਮਹਿਤਪੁਰ ਵਿਖੇ ਪਿਛਲੇ ਕਈ ਦਿਨਾਂ ਤੋਂ ਚੋਰੀ ਦੇ ਮਾਮਲੇ ਸਾਹਮਣੇ ਆ ਰਹੇ ਹਨ | ਦੇਰ ਰਾਤ ਫਿਰ ਇਕ ਚੋਰੀ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ 'ਚ ਨਗਰ ਪੰਚਾਇਤ ਮਹਿਤਪੁਰ ਵਲੋਂ ਲਾਈਆਂ ਸਟਰੀਟ ਲਾਈਟਾਂ ਦੇ ਲੋਹੇ ਦੇ ਪਾਈਪਾਂ ਨੂੰ ...

ਪੂਰੀ ਖ਼ਬਰ »

ਡੀ.ਟੀ.ਐੱਫ. ਵਲੋਂ ਮੁੱਖ ਮੰਤਰੀ ਦੇ ਨਾਂਅ ਬੀ.ਪੀ.ਈ.ਓ. ਗੁਰਾਇਆ ਨੂੰ ਮੰਗ ਪੱਤਰ

ਗੁਰਾਇਆ, 27 ਅਕਤੂਬਰ (ਚਰਨਜੀਤ ਸਿੰਘ ਦੁਸਾਂਝ)- ਡੀ.ਟੀ.ਐੱਫ. ਪੰਜਾਬ ਦੇ ਸੱਦੇ 'ਤੇ ਫਰੰਟ ਦੀ ਇਕਾਈ ਜ਼ਿਲ੍ਹਾ ਜਲੰਧਰ ਨੇ ਮੁੱਖ ਮੰਤਰੀ ਦੇ ਨਾਂਅ ਬੀ.ਪੀ.ਈ.ਓ ਗੁਰਾਇਆ 1 ਤੇ 2 ਨੂੰ ਮੰਗ ਪੱਤਰ ਦੇ ਕੇ ਆਹਲੂਵਾਲੀਆ ਕਮੇਟੀ ਦੀਆਂ ਸਿਫਾਰਸ਼ਾਂ ਰੱਦ ਕਰਨ ਦੀ ਮੰਗ ਕੀਤੀ | ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਬੂਟੇ ਲਗਾਏ

ਜਲੰਧਰ, 27 ਅਕਤੂਬਰ (ਜਸਪਾਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਵਿਖੇ ਪਿੰ੍ਰਸੀਪਲ ਰਣਵੀਰ ਸਿੰਘ ਸੁਆਮੀ ਦੀ ਅਗਵਾਈ ਹੇਠ ਸਕੂਲ ਕੈਂਪਸ 'ਚ ਸਫਾਈ ਮੁਹਿੰਮ ਚਲਾਈ ਗਈ | ਇਸ ਮੌਕੇ ਸਕੂਲ 'ਚ ਛਾਂਦਾਰ ਬੂਟੇ ਲਗਾਏ ਗਏ | ਇਹ ਬੂਟੇ ਪੰਜਾਬੀ ਲੈਕਚਰਾਰ ਪਰਮਜੀਤ ...

ਪੂਰੀ ਖ਼ਬਰ »

ਲੋਹੀਆਂ ਦੀਆਂ ਮੰਡੀਆਂ 'ਚ ਹੁਣ ਤੱਕ ਦੀ ਖਰੀਦ ਸੁਚੱਜੀ ਰਹੀ-ਚੇਅ. ਕੰਗ

ਲੋਹੀਆਂ ਖਾਸ, 27 ਅਕਤੂਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਆਪਣੀ ਪਹਿਲੀ ਅਤੇ ਹੁਣ ਤੱਕ ਦੀ ਸਾਰੀ ਸਰਕਾਰ ਦੌਰਾਨ ਝੋਨੇ ਤੇ ਕਣਕ ਦੀ ਖਰੀਦ ਨੂੰ ਪੁਰਅਮਨ ਅਤੇ ਸੁਜੱਚੇ ਤਰੀਕੇ ਨਾਲ ਕੀਤਾ ਗਿਆ ਹੈ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਸਾਧੂ ਸੰਪ੍ਰਦਾਇ ਦੀ ਮੀਟਿੰਗ 'ਚ ਅਹਿਮ ਮਤੇ ਪਾਸ

ਆਦਮਪੁਰ, 27 ਅਕਤੂਬਰ (ਹਰਪ੍ਰੀਤ ਸਿੰਘ)- ਸ੍ਰੀ ਗੁਰੂ ਰਵਿਦਾਸ ਸਾਧੂ ਸੰਪ੍ਰਦਾਇ ਸੁਸਾਇਟੀ ਪੰਜਾਬ ਦੀ ਵਿਸ਼ੇਸ਼ ਮੀਟਿੰਗ ਮੁੱਖ ਦਫਤਰ ਸ੍ਰੀ ਗੁਰੂ ਰਵਿਦਾਸ ਪਬਲਿਕ ਸਕੂਲ ਚੂਹੜਵਾਲੀ (ਸੀ.ਬੀ.ਐਸ.ਈ.) ਵਿਖੇ ਸੰਤ ਸਰਵਣ ਦਾਸ ਬੋਹਣ ਚੇਅਰਮੈਨ ਸੰਤ ਨਿਰਮਲ ਦਾਸ ਬਾਬੇ ਜੌੜੇ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਲੋਕਾਂ ਨੂੰ ਸੰਬੋਧਨ ਕਰਨਗੇ ਮੁੱਖ ਮੰਤਰੀ-ਬੀ.ਡੀ.ਪੀ.ਓ.

ਸ਼ਾਹਕੋਟ, 27 ਅਕਤੂਬਰ (ਬਾਂਸਲ)- ਬੀ.ਡੀ.ਪੀ.ਓ. ਸ਼ਾਹਕੋਟ ਮਲਕੀਤ ਸਿੰਘ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਨੇ ਵੀਡੀਓ ਕਾਨਫਰੰਸ ਰਾਹੀਂ ਸਮੂਹ ਬਲਾਕ ਵਿਕਾਸ ਅਤੇ ਪੰਚਾਇਤ ਅਫਸਰਾਂ ਨੂੰ ਨਿਰਦੇਸ਼ ਜਾਰੀ ...

ਪੂਰੀ ਖ਼ਬਰ »

ਕਿ੍ਸ਼ੀ ਵਿਗਿਆਨ ਕੇਂਦਰ ਨੂਰਮਹਿਲ ਦੀ ਟੀਮ ਨੇ ਕਰ੍ਹਾ 'ਚ ਹੈਪੀਸੀਡਰ ਨਾਲ ਬਿਜਾਈ ਦੀ ਦਿੱਤੀ ਜਾਣਕਾਰੀ

ਲੋਹੀਆਂ ਖਾਸ, 27 ਅਕਤੂਬਰ (ਗੁਰਪਾਲ ਸਿੰਘ ਸ਼ਤਾਬਗੜ੍ਹ)- ਕਿ੍ਸ਼ੀ ਵਿਗਿਆਨ ਕੇਂਦਰ ਨੂਰਮਹਿਲ ਦੀ ਟੀਮ ਨੇ ਬਲਾਕ ਲੋਹੀਆਂ ਖਾਸ ਦੇ ਪਿੰਡ ਕਰ੍ਹਾ ਵਿਖੇ ਪਹੁੰਚ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਅਤੇ ਕਣਕ ਦੀ ਬਿਜਾਈ ਹੈਪੀਸੀਡਰ ਮਸ਼ੀਨ ਨਾਲ ਦੀ ਪ੍ਰੇਰਣਾ ...

ਪੂਰੀ ਖ਼ਬਰ »

ਸ਼ਹਿਰੀ ਪ੍ਰਧਾਨ ਗਰੋਵਰ ਵਲੋਂ ਰਾਮਲੀਲ੍ਹਾ ਦੇ ਕਲਾਕਾਰਾਂ ਤੇ ਪਤਵੰਤੇ ਸੱਜਣਾਂ ਦਾ ਸਨਮਾਨ

ਸ਼ਾਹਕੋਟ, 27 ਅਕਤੂਬਰ (ਸਚਦੇਵਾ)- ਸੁਧਾਰ ਕਲੱਬ ਅਤੇ ਰਾਮਲੀਲ੍ਹਾ ਡਰਾਮਾਟਿ੍ਕ ਕਲੱਬ ਸ਼ਾਹਕੋਟ ਵਲੋਂ ਦੁਸਹਿਰੇ ਦੇ ਤਿਉਹਾਰ ਸਬੰਧੀ ਰਾਮਗੜ੍ਹੀਆ ਚੌਕ ਸ਼ਾਹਕੋਟ ਵਿਖੇ ਕਰਵਾਈ ਗਈ 6 ਰੋਜ਼ਾ ਰਾਮਲੀਲ੍ਹਾ ਅਮਿਟ ਯਾਦਾਂ ਛੱਡਦੀ ਸਮਾਪਤ ਹੋਈ | ਰਾਮਲੀਲ੍ਹਾ ਦੀ ਆਖ਼ਰੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰ 'ਤੇ ਲੇਹਲਾਂ ਦੇ ਬੱਚੇ ਪਹਿਲੇ ਸਥਾਨ 'ਤੇ

ਗੁਰਾਇਆ, 27 ਅਕਤੂਬਰ (ਚਰਨਜੀਤ ਸਿੰਘ ਦੁਸਾਂਝ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਚਾਰ ਮੁੱਖ ਵਿਸ਼ਿਆਂ ਦੇ ਕਰਵਾਏ ਕੁਇਜ਼ ਮੁਕਾਬਲਿਆਂ 'ਚ ਗੁਰਾਇਆ ਸਿੱਖਿਆ ਬਲਾਕ-2 ਦੇ ਮਿਡਲ ਸਕੂਲ ਲੇਹਲ ਕਲਾਂ ਦੇ ਵਿਦਿਆਰਥੀਆਂ ਨੇ ਪਹਿਲਾਂ ਬਲਾਕ ' ਚ ਪਹਿਲਾ ਸਥਾਨ ਹਾਸਲ ਕਰਕੇ ...

ਪੂਰੀ ਖ਼ਬਰ »

ਗੌਰਮਿੰਟ ਟੀਚਰਜ਼ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ

ਨਕੋਦਰ, 27 ਅਕਤੂਬਰ (ਗੁਰਵਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਪੰਜਾਬ ਦੇ ਨਵੇਂ ਭਰਤੀ ਹੋਣ ਵਾਲੇ ਅਧਿਆਪਕਾਂ ਤੇ ਕੇਦਰੀ ਤਨਖਾਹ ਪੈਟਰਨ ਦਾ ਪੱਤਰ ਜਾਰੀ ਕਰਨ ਵਿਰੁੱਧ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵਲੋਂ ਸੰਘਰਸ਼ ਦੀ ਪਹਿਲੀ ਕੜੀ ਵਜੋਂ 22 ਅਕਤੂਬਰ ਤੋਂ 28 ਅਕਤੂਬਰ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਸ਼ਾਹਕੋਟ ਦੀ ਮੀਟਿੰਗ

ਸ਼ਾਹਕੋਟ, 27 ਅਕਤੂਬਰ (ਬਾਂਸਲ)- ਮਾਰਕੀਟ ਕਮੇਟੀ ਸ਼ਾਹਕੋਟ ਦੀ ਸਾਲ 2020-21 ਦੀ ਜਨਰਲ ਮੀਟਿੰਗ ਕਮੇਟੀ ਦੇ ਚੇਅਰਮੈਨ ਸੁਰਿੰਦਰਜੀਤ ਸਿੰਘ ਚੱਠਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਵੱਖ-ਵੱਖ ਮੁੱਦਿਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ¢ ਮੀਟਿੰਗ ਵਿਚ ਪਿਛਲੀ ਮੀਟਿੰਗ ...

ਪੂਰੀ ਖ਼ਬਰ »

ਵਿਸ਼ਵ ਹਿੰਦੂ ਸੰਘ ਦੀ ਮੀਟਿੰਗ

ਗੁਰਾਇਆ, 27 ਅਕਤੂਬਰ (ਬਲਵਿੰਦਰ ਸਿੰਘ)- ਵਿਸ਼ਵ ਹਿੰਦੂ ਸੰਘ ਦੀ ਇਕ ਵਿਸ਼ੇਸ਼ ਮੀਟਿੰਗ ਅਸ਼ੋਕ ਭਾਰਦਵਾਜ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸ਼ਾਮ ਮੁਰਾਰੀ ਨੂੰ ਸ਼ਹਿਰੀ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਅਸ਼ੋਕ ਭਾਰਦਵਾਜ ਨੇ ਕਿਹਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX