ਤਰਨ ਤਾਰਨ, 24 ਨਵੰਬਰ (ਹਰਿੰਦਰ ਸਿੰਘ)-ਜ਼ਿਲ੍ਹੇ ਵਿਚ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਦੀ ਦੀ ਸਮੀਖਿਆ ਕਰਨ ਲਈ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮਹੀਨਾਵਾਰ ਮੀਟਿੰਗ ਕੀਤੀ | ਇਸ ਮੌਕੇ ਸਿਵਲ ਸਰਜਨ ਡਾ. ...
ਝਬਾਲ, 24 ਨਵੰਬਰ (ਸਰਬਜੀਤ ਸਿੰਘ)-ਪਿੰਡ ਝਬਾਲ ਵਿਖੇ ਚੋਰਾਂ ਵਲੋਂ ਇਕ ਘਰ 'ਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ | ਇਸ ਸਬੰਧੀ ਮੈਂਬਰ ਪੰਚਾਇਤ ਹਰਭਿੰਦਰ ਸਿੰਘ ਜੇ. ਈ., ਥਾਣੇਦਾਰ ਗੁਰਬੀਰ ਸਿੰਘ ਝਬਾਲ, ਪਿ੍ਤਪਾਲ ਸਿੰਘ ਝਬਾਲ, ਸਰਪੰਚ ਨਰਿੰਦਰ ਝਬਾਲ ਤੇ ਹੋਰ ...
ਮੀਆਂਵਿੰਡ, 24 ਨਵੰਬਰ (ਗੁਰਪ੍ਰਤਾਪ ਸਿੰਘ ਸੰਧੂ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਇੰਚਾਰਜ਼ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਵਲੋਂ ਹਲਕੇ ਦੇ ਸਰਪੰਚਾਂ, ਸਾਬਕਾ ਸਰਪੰਚਾਂ ਤੇ ਮੁਹਤਬਰ ਵਿਅਕਤੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਆਪਣੇ-ਆਪਣੇ ਪਿੰਡਾਂ ਵਿਚ ਜਿਨ੍ਹਾਂ ...
ਤਰਨ ਤਾਰਨ, 24 ਨਵੰਬਰ (ਹਰਿੰਦਰ ਸਿੰਘ)-ਪੀ. ਓ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਜਾਅਲੀ ਅਸਲਾ ਲਾਇਸੰਸ ਬਣਾਉਣ ਵਾਲੇ 2 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਨ ਤੋਂ ਬਾਅਦ ਉਨ੍ਹਾਂ ਦੀ ਗਿ੍ਫ਼ਤਾਰੀ ਲਈ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਪੀ. ਓ. ਸਟਾਫ਼ ਤਰਨ ਤਾਰਨ ਦੇ ...
ਤਰਨ ਤਾਰਨ, 24 ਨਵੰਬਰ (ਪਰਮਜੀਤ ਜੋਸ਼ੀ)-ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਆਮ ਜਨਤਾ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਹਿੱਤ ਭਾਰਤੀ ਚੋਣ ਕਮਿਸ਼ਨ ਵਲੋਂ ਫੇਸਬੁੱਕ, ਟਵਿੱਟਰ, ਇੰਸਟਾਗ੍ਰਾਮ 'ਤੇ ਲਗਾਤਾਰ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ | ਇਸੇ ਕੜੀ ਤਹਿਤ ...
ਤਰਨ ਤਾਰਨ, 24 ਨਵੰਬਰ (ਲਾਲੀ ਕੈਰੋਂ)-ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਰਮਨਦੀਪ ਸਿੰਘ ਭਰੋਵਾਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਭਿਆਨਕ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਨੂੰ ਲੈ ਕੇ ਪੰਜਾਬ ਸਰਕਾਰ ਬਿਲਕੁਲ ਗੰਭੀਰ ਨਹੀਂ ਹੈ | ਰੋਜ਼ਾਨਾ 700 ਤੋ ਵੱਧ ਕੋਰੋਨਾ ...
ਤਰਨ ਤਾਰਨ, 24 ਨਵੰਬਰ (ਹਰਿੰਦਰ ਸਿੰਘ)-ਐੱਸ. ਐੱਸ. ਪੀ. ਧਰੁਮਨ ਐੱਚ. ਨਿੰਬਾਲੇ ਵਲੋਂ ਪੁਲਿਸ ਦੀ ਕਾਰਗੁਜਾਰੀ ਨੂੰ ਹੋਰ ਵਧੀਆ ਢੰਗ ਨਾਲ ਚਲਾਉਣ ਦੇ ਉਦੇਸ਼ ਨਾਲ ਜ਼ਿਲ੍ਹੇ ਦੇ ਕਈ ਥਾਣਾ ਮੁਖੀਆਂ ਸਮੇਤ ਕਈ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਥਾਣਾ ਗੋਇੰਦਵਾਲ ਦੇ ...
ਤਰਨ ਤਾਰਨ, 24 ਨਵੰਬਰ (ਲਾਲੀ ਕੈਰੋਂ)-ਵਰਲਡ ਮਨੁੱਖੀ ਅਧਿਕਾਰ ਪ੍ਰੋਟੈਕਸ਼ਨ ਕੌਾਸਲ ਪੰਜਾਬ ਦੇ ਸੀਨੀਅਰ ਵਾਈਸ ਚੇਅਰਮੈਨ ਕੇਵਲ ਸਿੰਘ ਪੰਡੋਰੀ ਗੋਲਾ ਨੇ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਪਾਸੋਂ ਮੰਗ ਕੀਤੀ ਹੈ ਕਿ ਜ਼ਿਲ੍ਹਾ ਤਰਨ ਤਾਰਨ ਵਿਖੇ ...
ਪੱਟੀ, 24 ਨਵੰਬਰ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)-ਖੇਤੀ ਕਾਨੂੰਨਾਂ ਦੇ ਵਿਰੋਧ 'ਚ ਪੱਟੀ ਮੰਡੀ ਅੰਦਰ ਮੀਟਿੰਗ ਕਰਦਿਆਂ ਆੜ੍ਹਤ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਮਹਾਂਬੀਰ ਸਿੰਘ ਗਿੱਲ ਤੇ ਪੱਟੀ ਮੰਡੀ ਦੇ ਪ੍ਰਧਾਨ ਸਤਨਾਮ ਸਿੰਘ ਸੇਖੋਂ ਨੇ ਕਿਹਾ ਕਿ ...
ਤਰਨ ਤਾਰਨ, 24 ਨਵੰਬਰ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿਚ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਾਟੀਜਨ ਤੇ ਟਰੂਨੈੱਟ ਵਿਧੀ ਰਾਹੀਂ 90045 ਵਿਅਕਤੀਆਂ ਦੀ ਕੋਰੋਨਾ ਜਾਂਚ ਕੀਤੀ ਗਈ ਹੈ, ...
ਸਰਾਏ ਅਮਾਨਤ ਖਾਂ, 24 ਨਵੰਬਰ (ਨਰਿੰਦਰ ਸਿੰਘ ਦੋਦੇ)-ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਵਰਕਰਾਂ ਨੇ ਗੁਰਦੁਆਰਾ ਬਾਬੇ ਸ਼ਹੀਦ ਗੰਡੀਵਿੰਡ 'ਚ ਮੀਟਿੰਗ ਕੀਤੀ ਗਈ | ਇਸ ਸਮੇਂ ਗੱਲਬਾਤ ਕਰਦੇ ਹੋਏ ਹਰਜਿੰਦਰ ਸਿੰਘ ਟਾਂਡਾ, ਅਵਤਾਰ ਸਿੰਘ ਚਾਹਲ ਤੇ ਭਗਵੰਤ ਸਿੰਘ ...
ਤਰਨ ਤਾਰਨ, 24 ਨਵੰਬਰ (ਹਰਿੰਦਰ ਸਿੰਘ)-ਪੰਜਾਬ ਰੋਡਵੇਜ਼ ਤਰਨ ਤਾਰਨ ਡੀਪੂ ਦੇ ਗੇਟ 'ਤੇ 26 ਨਵੰਬਰ ਨੂੰ ਹੋ ਰਹੀ ਦੇਸ਼ ਵਿਆਪੀ ਹੜਤਾਲ ਵਿਚ ਸ਼ਾਮਿਲ ਹੋਣ ਲਈ ਗੇਟ ਰੈਲੀ ਕੀਤੀ ਗਈ | ਇਹ ਗੇਟ ਰੈਲੀ ਅਜਮੇਰ ਸਿੰਘ ਪ੍ਰਧਾਨ ਏਟਕ ਤੇ ਕੁਲਵਿੰਦਰ ਸਿੰਘ ਜਨਰਲ ਸੈਕਟਰੀ ਕਰਮਚਾਰੀ ...
ਤਰਨ ਤਾਰਨ, 24 ਨਵੰਬਰ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵਲੋਂ ਯੂ. ਡੀ. ਆਈ. ਡੀ. ਪ੍ਰਾਜੈਕਟ ਅਧੀਨ ਵਿਸ਼ੇਸ ਕੈਂਪ ਲਗਾਏ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਿਹਤ ਵਿਭਾਗ ਰਾਹੀਂ ਦਿਵਿਆਂਗਜਨਾਂ ਨੂੰ ਜਾਰੀ ਕੀਤੇ ਗਏ ਮੈਡੀਕਲ ਸਰਟੀਫਿਕੇਟਾਂ ਦੀ ਜਗ੍ਹਾ 'ਤੇ ਨਵੇਂ ਡਿਜ਼ੀਟਲ ਕਾਰਡ ਜਾਰੀ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਜਿਨ੍ਹਾਂ ਵਿਅਕਤੀਆਂ ਦੇ ਕਿਸੇ ਕਾਰਨ ਵੱਸ ਅਜੇ ਤੱਕ 'ਯੂਨੀਕ ਡਿਸਏਬਲਿਟੀ ਅਡੈਂਟੀ ਕਾਰਡ' (ਯੂ.ਡੀ.ਆਈ.ਡੀ.) ਨਹੀਂ ਬਣੇ, ਉਨ੍ਹਾਂ ਲਈ ਮਿਤੀ 28 ਨਵੰਬਰ ਨੂੰ ਸਿਵਲ ਹਸਪਤਾਲ ਖਡੂਰ ਸਾਹਿਬ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਵਿਸ਼ੇਸ ਕੈਂਪ ਲਗਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਦੇ ਅਜੇ ਤੱਕ ਯੂ. ਡੀ. ਆਈ. ਡੀ. ਨਹੀਂ ਬਣੇ, ਉਹ ਇਸ ਕੈਂਪ ਵਿਚ ਆ ਕੇ ਆਪਣਾ ਕਾਰਡ ਬਣਾ ਸਕਦਾ ਹੈ | ਉਨ੍ਹਾਂ ਦੱਸਿਆ ਕਿ ਯੂ. ਡੀ. ਆਈ. ਡੀ. ਕਾਰਡ ਅਨੇਕਾਂ ਲਾਭ ਲੈਣ ਲਈ ਦਿਵਿਆਂਗਜਨਾਂ ਦੀ ਪਛਾਣ ਅਤੇ ਤਸਦੀਕ ਕਰਨ ਦਾ ਇਕੋ ਇਕ ਦਸਤਾਵੇਜ਼ ਹੈ | ਯੂ.ਡੀ.ਆਈ.ਡੀ. ਕਾਰਡ ਰਾਸ਼ਟਰੀ ਪੱਧਰ 'ਤੇ ਲਾਭਪਾਤਰੀਆਂ ਦੀ ਸਰੀਰਕ ਅਤੇ ਵਿੱਤੀ ਪ੍ਰਗਤੀ ਦੀ ਨਜ਼ਰਸਾਨੀ ਕਰਨ ਵਿਚ ਸਹਾਇਤਾ ਕਰਦਾ ਹੈ | ਉਨ੍ਹਾਂ ਕਿਹਾ ਕਿ ਦਿਵਿਆਂਗ ਵਿਅਕਤੀ ਵੈੱਬਸਾਈਟ 'ਤੇ ਜਾ ਕੇ ਜਾਂ ਪਿੰਡਾਂ ਦੇ ਸੇਵਾ ਕੇਂਦਰ, ਸੁਵਿਧਾ ਕੇਂਦਰ ਰਾਹੀਂ ਵੀ ਇਹ ਕਾਰਡ ਬਣਾਉਣ ਲਈ ਆਪਣੇ ਆਪ ਨੂੰ ਰਜਿਸਟਰ ਕਰ ਸਕਦੇ ਹਨ | ਵਧੇਰੇ ਜਾਣਕਾਰੀ ਲਈ ਦਫ਼ਤਰ ਸਿਵਲ ਸਰਜਨ ਤਰਨ ਤਾਰਨ ਜਾਂ ਦਫ਼ਤਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿਚ ਦਿਵਿਆਂਗਜਨਾਂ ਲਈ 'ਯੂਨੀਕ ਡਿਸਏਬਲਿਟੀ ਅਡੈਂਟੀ ਕਾਰਡ' (ਯੂ. ਡੀ. ਆਈ. ਡੀ.) ਦੀ ਪ੍ਰੀਕਿਰਿਆ ਵਿਚ ਪਿਛਲੇ ਦਿਨਾਂ ਵਿਚ ਕਾਫ਼ੀ ਤੇਜ਼ੀ ਲਿਆਂਦੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਭਵਿੱਖ ਵਿਚ ਲੋੜਵੰਦ ਵਿਅਕਤੀਆਂ ਦੇ 'ਯੂਨੀਕ ਡਿਸਏਬਲਿਟੀ ਅਡੈਂਟੀ ਕਾਰਡ' ਬਣਾਉਣ ਲਈ ਬਲਾਕ ਪੱਧਰ 'ਤੇ ਵੀ ਕੈਂਪ ਲਗਾਏ ਜਾਣਗੇ |
ਬਿਆਸ, 24 ਨਵੰਬਰ (ਰੱਖੜਾ)-ਪਿਛਲੇ ਕਾਫੀ ਲਮੇਂ ਸਮੇਂ ਤੋਂ ਪੰਜਾਬ 'ਚ ਚੱਲ ਰਹੇ ਕਿਸਾਨ ਅੰਦੋਲਨ ਦੇ ਚੱਲਦਿਆਂ ਕਿਸਾਨਾਂ ਵਲੋਂ ਸ਼ੁਰੂ ਕੀਤਾ ਰੇਲ ਰੋਕੋ ਅੰਦੋਲਨ ਨੂੰ ਅੱਜ ਉਸ ਵੇਲੇ ਕਾਮਯਾਬੀ ਮਿਲੀ, ਜਦੋਂ ਮੁੰਬਈ ਤੋਂ ਪੁੱਜੀ ਗੋਲਡਨ ਟੈਂਪਲ ਐਕਸਪ੍ਰੈਸ ਯਾਤਰੀ ਗੱਡੀ ...
ਅੰਮਿ੍ਤਸਰ, 24 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਰੋਡਵੇਜ਼ ਦੀ ਐਕਸ਼ਨ ਕਮੇਟੀ ਅਤੇ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਸਾਂਝੇ ਤੌਰ 'ਤੇ ਪੰਜਾਬ ਰੋਡਵੇਜ਼ ਦੇ 18 ਡੀਪੂਆਂ ਅੱਗੇ ਗੇਟ ਕੀਤੀਆਂ ਗਈਆਂ, ਰੈਲੀਆਂ ਦੌਰਾਨ ਅੰਮਿ੍ਤਸਰ 1 ਅਤੇ 2 ਡੀਪੂ ਦੇ ਗੇਟ ...
ਰਾਜਾਸਾਂਸੀ, 24 ਨਵੰਬਰ (ਹਰਦੀਪ ਸਿੰਘ ਖੀਵਾ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਬਣਾ ਗਏ ਕਿਸਾਨ ਮਾਰੂ ਖੇਤੀ ਕਾਨੂੰਨਾਂ ਦੇ ਵਿਰੁੱਧ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਅੰਮਿਤਸਰ ਵਲੋਂ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਮੱਤੇਨੰਗਲ ਦੀ ਅਗਵਾਈ ਹੇਠ ...
ਭਿੱਖੀਵਿੰਡ, 24 ਨਵੰਬਰ (ਬੌਬੀ)-ਪੀ. ਐੱਸ. ਈ. ਬੀ. ਇੰਪਲਾਈਜ਼ ਫੈੱਡਰੇਸ਼ਨ ਏਟਕ ਡਵੀਜ਼ਨ ਭਿੱਖੀਵਿੰਡ ਦੀ ਜ਼ਰੂਰੀ ਮੀਟਿੰਗ ਬਲਦੇਵ ਰਾਜ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਕਾਰਵਾਈ ਪ੍ਰੈੱਸ ਨੂੰ ਜਾਰੀ ਕਰਦਿਆਂ ਡਵੀਜਨ ਸਕੱਤਰ ਨਗਿੰਦਰ ਸਿੰਘ ਵਲਟੋਹਾ ਨੇ ਦੱਸਿਆ ਕਿ ...
ਪੱਟੀ, 24 ਨਵੰਬਰ (ਅਵਤਾਰ ਸਿੰਘ ਖਹਿਰਾ)-ਬੀਤੇ ਦਿਨ ਅੰਮਿ੍ਤਸਰ ਦਿਹਾਤੀ ਦੀ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਤਸਕਰੀ ਦੇ ਜੁਰਮ ਹੇਠ ਪੱਟੀ ਤੋਂ ਕਾਂਗਰਸੀ ਆਗੂ ਸਰਪ੍ਰੀਤ ਸਿੰਘ ਸੇਖੋਂ ਤੇ ਪੰਜਾਬ ਯੂਥ ਕਾਂਗਰਸ ਦੇ ਬੁਲਾਰੇ ਅਤੇ ਜ਼ਿਲ੍ਹਾ ਪ੍ਰਧਾਨ ਹਰਮਨ ਸੇਖੋਂ ਨੂੰ ...
ਤਰਨ ਤਾਰਨ, 24 ਨਵੰਬਰ (ਪਰਮਜੀਤ ਜੋਸ਼ੀ)-ਪੰਜਾਬ ਵਿਚ ਰੇਲਾਂ ਦੇ ਮੁੜ੍ਹ ਚੱਲਣ ਦਾ ਜਿੱਥੇ ਵੱਖ-ਵੱਖ ਵਰਗਾਂ ਵਲੋਂ ਸਵਾਗਤ ਕੀਤਾ ਜਾ ਰਿਹਾ ਹੈ, ਉੱਥੇ ਹੀ ਪੰਜਾਬ ਦੇ ਆੜ੍ਹਤੀਆ ਭਾਈਚਾਰੇ ਨੇ ਵੀ ਇਸ ਕਦਮ ਦੀ ਸ਼ਲਾਘਾ ਕੀਤੀ ਹੈ | ਇਸ ਵਰਗ ਨਾਲ ਸਬੰਧਤ ਲੋਕਾਂ ਦਾ ਕਹਿਣਾ ਹੈ ...
ਪੱਟੀ, 24 ਨਵੰਬਰ (ਬੋਨੀ ਕਾਲੇਕੇ)-ਸੈਂਟਰਲ ਕੌਨਵੈਂਟ ਸਕੂਲ ਪੱਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਡਾ. ਮਰਿਦੁਲਾ ਭਾਰਦਵਾਜ ਨੇ ਬੱਚਿਆ ਨੂੰ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਬਾਰੇ ਦੱਸਿਆ ਤੇ ਕਿਹਾ ਕਿ ਸਾਨੂੰ ...
ਪੱਟੀ, 24 ਨਵੰਬਰ (ਬੋਨੀ ਕਾਲੇਕੇ, ਅਵਤਾਰ ਸਿੰਘ ਖਹਿਰਾ)-ਪੱਟੀ ਸ਼ਹਿਰ ਨੂੰ ਸਵੱਛਤਾ ਪੱਖੋਂ 3 ਸਟਾਰ ਰੇਟਿੰਗ ਲਈ ਤਹਿ ਪੈਰਾਮੀਟਰ 'ਤੇ ਨਗਰ ਕੌਾਸਲ ਪੱਟੀ ਕੰਮ ਕਰ ਰਹੀ ਹੈ | ਭਾਰਤ ਸਰਕਾਰ ਸਵੱਛ ਭਾਰਤ ਮਿਸ਼ਨ ਦੇ ਤਹਿ ਪੈਰਾਮੀਟਰ ਤੇ ਸ਼ਹਿਰ ਦੀ ਰੈਂਕਿੰਗ ਕੀਤੀ ਜਾਣੀ ਹੈ | ...
ਪੱਟੀ, 24 ਨਵੰਬਰ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)-ਕੇਂਦਰੀ ਟਰੇਡ ਯੂਨੀਅਨ ਦੇ ਸੱਦੇ 'ਤੇ 26 ਨਵੰਬਰ ਨੂੰ ਦੇਸ਼ ਵਿਆਪੀ ਹੜਤਾਲ ਦੇ ਸਮਰਥਨ ਵਿਚ ਜਨਤਕ ਜਥੇਬੰਦੀਆਂ ਦੀ ਮੀਟਿੰਗ ਧਰਮ ਸਿੰਘ ਪੱਟੀ ਕਨਵੀਨਰ ਦੀ ਅਗਵਾਈ ਹੇਠ ਹੋਈ, ਜਿਸ ਵਿਚ ਫ਼ੈਸਲਾ ਕੀਤਾ ਗਿਆ ਕਿ ਕੇਂਦਰ ...
ਤਰਨ ਤਾਰਨ, 24 ਨਵੰਬਰ (ਵਿਕਾਸ ਮਰਵਾਹਾ)-ਆਲ ਇੰਡੀਆ ਗ੍ਰਾਮੀਣ ਡਾਕ ਸੇਵਕ ਯੂਨੀਅਨ ਦੀ ਮੀਟਿੰਗ ਕਾਮਰੇਡ ਡਵੀਜਨ ਸੈਕਟਰੀ ਜਸਬੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜਥੇਬੰਦੀ ਦੇ ਆਹੁਦੇਦਾਰਾਂ ਤੋਂ ਇਲਾਵਾ ਜੀ.ਡੀ.ਐੱਸ. ਕਰਮਚਾਰੀ ਹਾਜ਼ਰ ਹੋਏ | ਇਸ ਮੌਕੇ ਸੰਬੋਧਨ ...
ਤਰਨ ਤਾਰਨ, 24 ਨਵੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਹਰਪਾਲ ਸਿੰਘ ਨੇ ਦੱਸਿਆ ਕਿ ...
ਅਮਰਕੋਟ, 24 ਨਵੰਬਰ (ਗੁਰਚਰਨ ਸਿੰਘ ਭੱਟੀ)-ਸਰਹੱਦੀ ਵਿਧਾਨ ਸਭਾ ਹਲਕਾ ਖੇਮਕਰਨ ਦਾ ਪਿੰਡ ਵਲਟੋਹਾ ਇਕ ਇਤਿਹਾਸਕ ਪਿੰਡ ਹੈ | ਇੱਥੇ ਅੰਗਰੇਜ਼ ਹਕੂਮਤ ਵਲੋਂ ਇਕ ਨਹਿਰੀ ਵਿਸ਼ਰਾਮ ਘਰ ਬਣਾਇਆ ਗਿਆ ਸੀ, ਜਿਸ ਦੇ ਨਾਲ ਮਿਸਲ ਦੀ ਕੋਠੀ, ਭਾਵ ਉਸ ਵਕਤ ਲੋਕਾਂ ਦਾ ਇਲਾਜ ਕਰਨ ਲਈ ...
ਤਰਨ ਤਾਰਨ, 24 ਨਵੰਬਰ (ਪਰਮਜੀਤ ਜੋਸ਼ੀ)-ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਦੀ ਮੀਟਿੰਗ ਗਾਂਧੀ ਪਾਰਕ ਵਿਚ ਹਰਜੀਤ ਕੌਰ ਚੋਹਲਾ, ਦੀਵਾਨ ਸਿੰਘ ਤੇ ਕਸ਼ਮੀਰ ਸਿੰਘ ਦੀ ਅਗਵਾਈ ਹੇਠ ਹੋਈ | ਇਸ ਮੌਕੇ ਬੋਲਦਿਆਂ ਨਛੱਤਰ ਸਿੰਘ ਨੇ ਕਿਹਾ ਕਿ ਸੂਬਾ ਤੇ ਕੇਂਦਰ ਸਰਕਾਰ ...
ਫਤਿਆਬਾਦ, 24 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਮੋਦੀ ਸਰਕਾਰ ਵਲੋਂ ਲਿਆਂਦੇ ਗਏ ਕਿਸਾਨ ਮਾਰੂ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਵਿੱਢੇ ਸੰਘਰਸ਼ ਸਬੰਧੀ ਦੇਸ਼ ਭਰ ਦੀਆਂ 500 ਤੋਂ ਵੱਧ ਜਥੇਬੰਦੀਆਂ ਵਲੋਂ ਦਿੱਲੀ ਨੂੰ ਘੇਰਨ ਦੇ ਸੱਦੇ ਤਹਿਤ ਸ਼ਹੀਦ ਭਗਤ ...
ਸਰਾਏ ਅਮਾਨਤ ਖਾਂ, 24 ਨਵੰਬਰ (ਨਰਿੰਦਰ ਸਿੰਘ ਦੋਦੇ)-ਕੇਂਦਰ ਸਰਕਾਰ ਖਿਲਾਫ਼ ਦਿੱਲੀ ਵਿਖੇ ਦਿੱਤੇ ਜਾਣ ਵਾਲੇ ਧਰਨੇ ਲਈ ਕਿਸਾਨ ਜਥੇਬੰਦੀਆਂ ਪੂਰੀ ਤਰ੍ਹਾਂ ਪੱਬਾਂ ਭਾਰ ਹੋਈਆਂ ਨਜ਼ਰ ਆ ਰਹੀਆਂ ਹਨ | ਇਸੇ ਤਹਿਤ ਅੱਡਾ ਸਰਾਏਾ ਅਮਾਨਤ ਖਾਂ ਵਿਖੇ ਕਿਸਾਨ ਸੰਘਰਸ਼ ਕਮੇਟੀ ...
ਪੱਟੀ, 24 ਨਵੰਬਰ (ਅਵਤਾਰ ਸਿੰਘ ਖਹਿਰਾ)-ਬੀਤੇ ਦਿਨ ਅੰਮਿ੍ਤਸਰ ਦਿਹਾਤੀ ਦੀ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਤਸਕਰੀ ਦੇ ਜੁਰਮ ਹੇਠ ਪੱਟੀ ਤੋਂ ਕਾਂਗਰਸੀ ਆਗੂ ਸਰਪ੍ਰੀਤ ਸਿੰਘ ਸੇਖੋਂ ਤੇ ਪੰਜਾਬ ਯੂਥ ਕਾਂਗਰਸ ਦੇ ਬੁਲਾਰੇ ਅਤੇ ਜ਼ਿਲ੍ਹਾ ਪ੍ਰਧਾਨ ਹਰਮਨ ਸੇਖੋਂ ਨੂੰ ...
ਅੰਮਿ੍ਤਸਰ, 24 ਨਵੰਬਰ (ਹਰਮਿੰਦਰ ਸਿੰਘ)-ਸੜਕਾਂ ਦੇ ਕਿਨਾਰੇ 'ਤੇ ਨਾਜਾਇਜ਼ ਕਬਜ਼ੇ ਕਰਕੇ ਲੱਗਣ ਵਾਲੀਆਂ ਰੇਹੜੀਆਂ ਫੜ੍ਹੀਆਂ ਵਾਲਿਆਂ ਦਾ ਸਾਮਾਨ ਚੁੱਕਣ ਲਈ ਅਸਟੇਟ ਵਿਭਾਗ ਵਲੋਂ ਵਰਤੇ ਜਾਂਦੇ ਟਰੱਕ ਸੜਕ ਦੇ ਵਿਚਾਲੇ ਹੀ ਖ਼ਰਾਬ ਹੋ ਗਿਆ, ਜਿਸ ਤੋਂ ਪ੍ਰਤੀਤ ਹੰੁਦਾ ...
ਤਰਨ ਤਾਰਨ, 24 ਨਵੰਬਰ (ਹਰਿੰਦਰ ਸਿੰਘ)-ਇੰਡਸਟ੍ਰੀਅਲ ਐਸੋਸੀਏਸ਼ਨ ਫੋਕਲ ਪੁਆਇੰਟ ਤਰਨ ਤਾਰਨ ਦੇ ਪ੍ਰਧਾਨ ਅਵਤਾਰ ਸਿੰਘ ਤਨੇਜਾ, ਰਜੇਸ਼ ਕੁਮਾਰ ਕੁਆਲਟੀ ਓਵਰਸੀਜ ਪ੍ਰਾਈਵੇਟ ਲਿਮਟਿਡ, ਰਜੀਵ ਕੁਮਾਰ ਮੈਸ ਏ. ਵੀ. ਕੰਪਨੀ, ਹਰਭਜਨ ਸਿੰਘ ਦਾਸ ਰਾਈਸ ਮਿੱਲ, ਵੈਸ਼ਣੋ ਦਾਸ ...
ਗੋਇੰਦਵਾਲ ਸਾਹਿਬ, 24 ਨਵੰਬਰ (ਸਕੱਤਰ ਸਿੰਘ ਅਟਵਾਲ)-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਅਤੇ ਸਿਵਲ ਸਰਜਨ ਡਾ. ਅਨੂਪ ਕੁਮਾਰ ਵਲੋਂਾ ਜਾਰੀ ਕੀਤੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡਾਂ ਵਿਚ ਕੋਰੋਨਾ ਮਹਾਂਮਾਰੀ ਦੀ ਰੋਕਥਾਮ ਅਤੇ ਟੈਸਟਿੰਗ ਲਈ ਘਰ-ਘਰ ਜਾ ਕੇ ਲੋਕਾਂ ਨੂੰ ...
ਤਰਨਤਾਰਨ, 24 ਨਵੰਬਰ (ਹਰਿੰਦਰ ਸਿੰਘ)-ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਤੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੀ ਅਗਵਾਈ ਅਧੀਨ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਅਧਿਆਪਕਾਂ ਦੇ ਗਿਆਨ ਵਿਚ ਨਵੀਨਤਾ ਲਈ ਵਿਭਾਗ ...
ਫਤਿਆਬਾਦ, 24 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਕਾਂਗਰਸ ਦੇ ਜਨ ਕਲਿਆਣ ਤੇ ਪ੍ਰਚਾਰ ਸੈੱਲ ਦੇ ਮਾਝਾ ਜ਼ੋਨ ਦੇ ਚੇਅਰਮੈਨ ਤੇ ਨੌਜਵਾਨ ਕਾਂਗਰਸੀ ਆਗੂ ਕੁਲਵੰਤ ਸਿੰਘ ਭੈਲ ਨੇ ਸਾਥੀਆਂ ਯੂਥ ਆਗੂ ਖਜਾਨ ਸਿੰਘ, ਪਿ੍ੰਸ ਲਾਲਪੁਰ, ਮਨੀਸ਼ ਮਾਲਚੱਕ ਤੇ ਹੋਰਨਾਂ ਸਮੇਤ ...
ਸਰਹਾਲੀ ਕਲਾਂ, 24 ਨਵੰਬਰ (ਅਜੈ ਸਿੰਘ ਹੁੰਦਲ)-ਸਿੱਖਿਆ ਵਿਭਾਗ ਵਲੋਂ ਚਲਾਏ ਜਾ ਰਹੇ ਮਿਸ਼ਨ ਸੌ ਫ਼ੀਸਦੀ ਅਭਿਆਨ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਤਨਾਮ ਸਿੰਘ ਬਾਠ ਨੇ ਸਰਕਾਰੀ ਹਾਈ ਸਕੂਲ ਬੁਰਜ ਰਾਏ ਕੇ, ਸ. ਸ. ਸ. ਸ. ਸਰਹਾਲੀ ਕਲਾਂ ਕੰਨਿਆ, ਸ. ਸ. ਸ. ਸ. ਹਰੀਕੇ ...
ਖਡੂਰ ਸਾਹਿਬ, 24 ਨਵੰਬਰ (ਰਸ਼ਪਾਲ ਸਿੰਘ ਕੁਲਾਰ)-ਪੰਜਾਬ ਦੀ ਵਾਰਸ ਨਾਮੀ ਸੰਸਥਾ ਵਲੋਂ 29 ਨਵੰਬਰ ਨੂੰ ਸ੍ਰੀ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ ਵਿਖੇ 'ਪੰਜਾਬ ਕੇਂਦਰਤ ਖੇਤੀ ਮਾਡਲ' ਵਿਸ਼ੇ 'ਤੇ ਇਕ ਸੈਮੀਨਾਰ ਕਰਵਾਇਆ ਜਾ ਰਿਹਾ ਹੈ | ਸੈਮੀਨਾਰ ਸਵੇਰੇ 11 ਵਜ਼ੇ ਸ਼ੁਰੂ ...
ਤਰਨ ਤਾਰਨ, 24 ਨਵੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਪੈਟਰੋਲ ਪੰਪ ਦੀ ਮਸ਼ੀਨ 'ਚ ਟਰੱਕ ਦੀ ਟੱਕਰ ਮਾਰ ਕੇ ਮਸ਼ੀਨ ਨੂੰ ਬੁਰੀ ਤਰ੍ਹਾਂ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਟਰੱਕ ਚਾਲਕ ਖ਼ਿਲਾਫ਼ ਕੇਸ ਦਰਜ ਕੀਤਾ ਹੈ | ...
ਖਡੂਰ ਸਹਿਬ, 24 ਨਵੰਬਰ (ਰਸ਼ਪਾਲ ਸਿੰਘ ਕੁਲਾਰ)-ਜਮਹੂਰੀ ਕਿਸਾਨ ਸਭਾ ਪੰਜਾਬ ਦੇ ਆਗੂਆਂ ਮੁਖਤਾਰ ਸਿੰਘ ਮੱਲਾ, ਨਿਸਾਨ ਸਿੰਘ, ਅਮਰੀਕ ਸਿੰਘ, ਤਰਸੇਮ ਸਿੰਘ, ਡਾ. ਅਵਤਾਰ ਸਿੰਘ, ਕੁਲਬੀਰ ਸਿੰਘ ਤੇ ਸਤਨਾਮ ਸਿੰਘ ਨੇ ਪਿੰਡ ਮੱਲਾ ਵਿਖੇ ਘਰ-ਘਰ ਜਾ ਕੇ ਕਿਸਾਨਾਂ ਨੂੰ ਦਿੱਲੀ ...
ਖਡੂਰ ਸਾਹਿਬ, 24 ਨਵੰਬਰ (ਰਸ਼ਪਾਲ ਸਿੰਘ ਕੁਲਾਰ)-ਨਿਸ਼ਾਨ-ਏ-ਸਿੱਖੀ ਸੰਸਥਾ ਦੇ ਆਡੀਟੋਰੀਅਮ ਹਾਲ ਵਿਖੇ ਸਥਾਨਿਕ ਐੱਸ. ਡੀ. ਐੱਮ. ਰੋਹਤ ਗੁਪਤਾ ਨੇ ਕੋਰੋਨਾ ਮਹਾਂਮਾਰੀ ਦੌਰਾਨ ਨਿਸ਼ਕਾਮ ਸੇਵਾਵਾਂ ਪ੍ਰਦਾਨ ਕਰਨ ਵਾਲੇ ਸ੍ਰੀ ਗੁਰੂ ਅੰਗਦ ਦੇਵ ਧਰਮ ਅਧਿਅਨ ਇੰਸਟੀਚਿਊਟ ...
ਤਰਨ ਤਾਰਨ, 24 ਨਵੰਬਰ (ਵਿਕਾਸ ਮਰਵਾਹਾ)-ਐੱਸ. ਐੱਸ. ਪੀ. ਧਰੁਮਨ ਐੱਚ. ਨਿੰਬਾਲੇ ਤੇ ਐੱਸ. ਪੀ. ਟ੍ਰੈਫ਼ਿਕ ਬਲਜੀਤ ਸਿੰਘ ਦੇ ਹੁਕਮਾਂ 'ਤੇ ਜ਼ਿਲ੍ਹਾ ਟ੍ਰੈਫ਼ਿਕ ਇੰਚਾਰਜ਼ ਇੰਸਪੈਕਟਰ ਗੁਰਪ੍ਰੀਤ ਸਿੰਘ ਬਸਰਾ ਦੀ ਅਗਵਾਈ ਹੇਠ ਜ਼ਿਲ੍ਹਾ ਟ੍ਰੈਫ਼ਿਕ ਨੇ ਸਰਦੀ ਦੇ ਮੌਸਮ ਵਿਚ ...
ਤਰਨ ਤਾਰਨ, 24 ਨਵੰਬਰ (ਹਰਿੰਦਰ ਸਿੰਘ)-ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ 'ਚ ਦਿੱਤੀ ਜਾ ਰਹੀ ਮਿਆਰੀ ਸਿੱਖਿਆ ਬਾਰੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਜਾਣਕਾਰੀ ਦੇਣ ਲਈ ਸਕੂਲ ਸਿੱਖਿਆ ਵਿਭਾਗ ਵਲੋਂ 26 ਤੋਂ 28 ਨਵੰਬਰ ਤੱਕ ...
ਤਰਨ ਤਾਰਨ, 24 ਨਵੰਬਰ (ਹਰਿੰਦਰ ਸਿੰਘ)-ਪਿੰਡ ਗੋਹਲਵੜ ਵਿਖੇ ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਦੇ ਵਰਕਰਾਂ ਦੀ ਮੀਟਿੰਗ ਕਾਮਰੇਡ ਜਤਿੰਦਰ ਸਿੰਘ ਗੋਹਲਵੜ ਦੀ ਪ੍ਰਧਾਨਗੀ ਹੇਠ ਹੋਈ, ਜਿਸ ਨੂੰ ਸੰਬੋਧਨ ਕਰਦਿਆਂ ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨ ਸੀਟੂ ...
ਓਠੀਆਂ, 24 ਨਵੰਬਰ (ਗੁਰਵਿੰਦਰ ਸਿੰਘ ਛੀਨਾ)-ਜਮਹੂਰੀ ਕਿਸਾਨ ਸਭਾ ਵਲੋਂ ਮੋਦੀ ਸਰਕਾਰ ਵਲੋਂ ਬਣਾਏ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ 26 ਨਵੰਬਰ ਨੂੰ ਪਿੰਡ ਕੋਟਲੀ ਸੱਕਾ ਤੋਂ ਕਿਸਾਨਾਂ ਦਾ ਭਾਰੀ ਇਕੱਠ ਦਿੱਲੀ ਨੂੰ ਘੇਰਨ ਲਈ ਜਾ ਰਿਹਾ ਹੈ ਉਸ ਸਬੰਧੀ ਜਮਹੂਰੀ ...
ਅਜਨਾਲਾ, 24 ਨਵੰਬਰ (ਐਸ. ਪ੍ਰਸ਼ੋਤਮ)-ਕਿਸਾਨਾਂ ਦੇ ਚੱਲ ਰਹੇ ਹੱਕੀ ਘੋਲ ਅਤੇ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ, ਕਿਸਾਨ ਵਿਰੋਧੀ ਨੀਤੀਆਂ ਦਾ ਪਰਦਾਫਾਸ਼ ਕਰਨ ਅਤੇ ਪਾਸ ਕੀਤੇ ਗਏ ਨਵੇਂ ਕਿਸਾਨ ਤੇ ਲੋਕ ਮਾਰੂ ਖੇਤੀ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ 26-27 ਨੂੰ ਦਿੱਲੀ ...
ਛੇਹਰਟਾ, 24 ਨਵੰਬਰ (ਸੁਰਿੰਦਰ ਸਿੰਘ ਵਿਰਦੀ)-ਭਾਸ਼ਾ ਵਿਭਾਗ ਪੰਜਾਬ, ਪਟਿਆਲਾ ਵਿਖੇ ਹੋ ਰਹੇ ਰਾਜ ਪੱਧਰੀ ਸਮਾਗਮ 'ਚ ਛੇਹਰਟਾ ਵਾਸੀ ਮਨਮੋਹਨ ਸਿੰਘ ਬਾਸਰਕੇ ਨੂੰ ਭਾਸ਼ਾ ਵਿਭਾਗ ਦੇ ਕੀਤੇ ਜਾ ਰਹੇ ਕੰਮ ਲਈ 27 ਨਵੰਬਰ ਨੂੰ ਸਨਮਾਨਿਤ ਕੀਤਾ ਜਾਵੇਗਾ | ਇਹ ਜਾਣਕਾਰੀ ...
ਓਠੀਆਂ, 24 ਨਵੰਬਰ (ਗੁਰਵਿੰਦਰ ਸਿੰਘ ਛੀਨਾ)-ਨਜ਼ਦੀਕੀ ਪਿੰਡ ਕੋਟਲੀ ਸੱਕਾ ਵਿਖੇ 10ਵਾਂ ਕੀਰਤਨ ਅਤੇ ਢਾਡੀ ਦਰਬਾਰ ਸਮੂਹ ਪਿੰਡ ਵਾਸੀਆਂ ਵਲੋਂ ਹਰ ਸਾਲ ਦੀ ਤ੍ਹਰਾਂ ਇਸ ਵਾਰ 28 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ | ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕੇ 26 ਨਵੰਬਰ ...
ਬਾਬਾ ਬਕਾਲਾ ਸਾਹਿਬ, 24 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਏ. ਐਸ. ਆਈ. ਜਗੀਰ ਸਿੰਘ ਨੇ ਬਤੌਰ ਚੌਕੀ ਇੰਚਾਰਜ ਬੁੱਟਰ ਕਲਾਂ ਆਪਣਾ ਅਹੁਦਾ ਸੰਭਾਲ ਲਿਆ ਹੈ, ਉਹ ਟਾਹਲੀ ਸਾਹਿਬ ਤੋਂ ਬਦਲਕੇ ਇੱਥੇ ਆਏ ਹਨ | ਉਨ੍ਹਾਂ ਆਪਣੀ ਪਲੇਠੀ ਮੀਟਿੰਗ ਵਿਚ ਲੋਕਾਂ ਨੂੰ ਅਪੀਲ ਕੀਤੀ ਕਿ ...
ਨਵਾਂ ਪਿੰਡ, 24 ਨਵੰਬਰ (ਜਸਪਾਲ ਸਿੰਘ)-ਸਾਬਕਾ ਅਕਾਲੀ ਵਿਧਾਇਕ ਅਜੇਪਾਲ ਸਿੰਘ ਮੀਰਾਂਕੋਟ ਵਲੋਂ ਹਲਕਾ ਜੰਡਿਆਲਾ ਗੁਰੂ ਅੰਦਰ ਚਲਾਈ 'ਲੋਕ ਜੋੜੋ' ਮੁਹਿੰਮ ਤਹਿਤ ਉਨ੍ਹਾਂ ਵਲੋਂ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਰੂ-ਬ-ਰੂ ਹੋ ਕੇ ਜ਼ਮੀਨੀ ਪੱਧਰ 'ਤੇ ਕੀਤੀਆਂ ਜਾ ਰਹੀਆਂ ...
ਮਜੀਠਾ, 24 ਨਵੰਬਰ (ਮਨਿੰਦਰ ਸਿੰਘ ਸੋਖੀ)-ਪੰਜਾਬ 'ਚ ਹੋਣ ਵਾਲੀਆਂ ਨਗਰ ਕੌਾਸਲ ਦੀਆਂ ਚੋਣਾਂ ਵਿਚ ਕਸਬਾ ਮਜੀਠਾ ਦੀਆਂ 13 ਦੀਆਂ 13 ਵਾਰਡਾਂ ਵੋਟਾਂ ਦੇ ਵੱਡੇ ਫਰਕ ਨਾਲ ਜਿੱਤ ਕੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਦੀ ਝੋਲੀ ਵਿਚ ਪਾਵਾਂਗੇ | ਇਹ ਪ੍ਰਗਟਾਵਾ ਨਗਰ ਕੌਾਸਲ ਮਜੀਠਾ ...
ਅੰਮਿ੍ਤਸਰ, 24 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਅੰਮਿ੍ਤਸਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਮੰਗਲ ਸਿੰਘ ਟਾਂਡਾ ਦੀ ਪ੍ਰਧਾਨਗੀ ਹੇਠ ਹੋਈ | ਇਸ ਸਬੰਧੀ ਜ਼ਿਲ੍ਹਾ ਜਨਰਲ ਸਕੱਤਰ ਗੁਰਦੀਪ ਸਿੰਘ ਬਾਜਵਾ ਨੇ ਦੱਸਿਆ ਕਿ ...
ਚੌਕ ਮਹਿਤਾ, 24 ਨਵੰਬਰ (ਜਗਦੀਸ਼ ਸਿੰਘ ਬਮਰਾਹ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਭਰ ਦੇ ਕਿਸਾਨਾਂ ਵਲੋਂ ਦਿੱਲੀ ਘੇਰਨ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ | ਇਸੇ ਲੜੀ ਤਹਿਤ ...
ਗੱਗੋਮਾਹਲ, 24 ਨਵੰਬਰ (ਬਲਵਿੰਦਰ ਸਿੰਘ ਸੰਧੂ)-ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਪਿੰਡ ਅਨੈਤਪੁਰਾ (ਬਾਗਵਾਲਾ) ਵਿਖੇ 12ਵਾਂ ਸਾਲਾਨਾ ਦੋ ਰੋਜ਼ਾ ਧਾਰਮਕ ...
ਵੇਰਕਾ, 24 ਨਵੰਬਰ (ਪਰਮਜੀਤ ਸਿੰਘ ਬੱਗਾ)-ਇੰਪਲਾਈਜ਼ ਫੈਡਰੇਸ਼ਨ (ਭਲਵਾਨ ਗਰੁੱਪ) ਦੁਆਰਾ ਅੱਜ ਪਾਵਰਕਾਮ ਦੇ ਪੂਰਬ ਮੰਡਲ ਦਫ਼ਤਰ ਬਟਾਲਾ ਰੋਡ ਵਿਖੇ ਡਵੀਜ਼ਨ ਪ੍ਰਧਾਨ ਗੁਰਬਖ਼ਸ਼ੀਸ਼ ਸਿੰਘ ਦੀ ਅਗਵਾਈ ਹੇਠ ਬਿਜਲੀ ਕਾਮਿਆ ਨੇ ਜਥੇਬੰਦੀ ਦਾ ਝੰਡਾ ਲਹਿਰਾਉਣ ਦੀ ਰਸਮ ...
ਚੋਗਾਵਾਂ, 24 ਨਵੰਬਰ (ਗੁਰਬਿੰਦਰ ਸਿੰਘ ਬਾਗੀ)-ਬਲਾਕ ਚੋਗਾਵਾਂ ਦੇ ਪਿੰਡ ਕਮਾਸਕਾ ਦਾ ਹਾਈ ਸਕੂਲ ਜਿਸ ਦੀ ਬਿਲਡਿੰਗ ਅਕਾਲੀ ਸਰਕਾਰ ਸਮੇਂ ਬਣ ਕੇ ਤਿਆਰ ਹੋਈ ਸੀ ਅਤੇ ਉਸ ਦਾ ਉਦਘਾਟਨ ਵੀਰ ਸਿੰਘ ਲੋਪੋਕੇ ਨੇ ਦਸੰਬਰ 2016 'ਚ ਕੀਤਾ ਸੀ, ਪਰ 2017 ਵਿਚ ਕਾਂਗਰਸ ਸਰਕਾਰ ਬਣਨ 'ਤੇ ਉਸ ...
ਅਜਨਾਲਾ, 24 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਥਾਨਕ ਸ਼ਹਿਰ 'ਚ ਸਥਿਤ ਗੁਰਦੁਆਰਾ ਸਿੰਘ ਸਭਾ (ਕਾਲਿਆਂ ਵਾਲਾ ਖ਼ੂਹ) ਵਿਖੇ ਚਾਰ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ 28 ਅਤੇ 29 ਨਵੰਬਰ ਨੂੰ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ | ਇਹ ...
ਅੰਮਿ੍ਤਸਰ, 24 ਨਵੰਬਰ (ਸੁਰਿੰਦਰ ਕੋਛੜ)-ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਪ੍ਰਧਾਨ ਪਿਆਰੇ ਲਾਲ ਸੇਠ ਅਤੇ ਜਨਰਲ ਸਕੱਤਰ ਸਮੀਰ ਜੈਨ ਨੇ ਪੰਜਾਬ ਅਤੇ ਕੇਂਦਰ ਸਰਕਾਰ ਦਾ ਧੰਨਵਾਦ ਪ੍ਰਗਟ ਕਰਦਿਆਂ 3 ਅਕਤੂਬਰ ਤੋਂ ਬੰਦ ਪਈ ਰੇਲ ਆਵਾਜਾਈ ਦੀ ਮੁਕੰਮਲ ਬਹਾਲੀ ਲਈ ਕਿਸਾਨ ...
ਅੰਮਿ੍ਤਸਰ, 24 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਵਿੱਦਿਅਕ ਮੁਕਾਬਲਿਆਂ ਤਹਿਤ ਅੱਜ ਸੁੰਦਰ ਲਿਖਾਈ ਦੇ ਜ਼ਿਲ੍ਹਾ ਪੱਧਰੀ ਨਤੀਜੇ ਦਾ ਐਲਾਨ ਕਰ ਦਿੱਤਾ ਗਿਆ ਹੈ | ਜੂਨੀਅਰ ਵਰਗ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX