ਰੂਪਨਗਰ, 24 ਨਵੰਬਰ (ਸਤਨਾਮ ਸਿੰਘ ਸੱਤੀ)-ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨਾਂ ਵਲੋਂ ਸੰਘਰਸ਼ ਜਾਰੀ ਹੈ | ਕਿਸਾਨ ਜਥੇਬੰਦੀਆਂ ਵਲੋਂ 26 ਤੇ 27 ਨਵੰਬਰ ਨੂੰ ਦਿੱਲੀ ਚੱਲੋ ਪੋ੍ਰਗਰਾਮ ਨੂੰ ਸਫਲ ਬਣਾਉਣ ਲਈ ਮੀਟਿੰਗਾਂ ਦਾ ਸਿਲਸਿਲਾ ਵੀ ਤੇਜ਼ ਕਰ ਦਿੱਤਾ ਗਿਆ ...
ਨੰਗਲ, 24 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਅੱਜ ਵਿਰੋਧੀ ਧਿਰ ਦੇ ਕੌਾਸਲਰਾਂ 'ਤੇ ਸ਼ਹਿਰ ਦੇ ਵਿਕਾਸ ਨੂੰ ਪ੍ਰਭਾਵਿਤ ਕਰਨ ਦੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਆਪਣੇ ਸੌੜੇ ਸਿਆਸੀ ...
ਰੂਪਨਗਰ, 24 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਪੀ.ਐੱਸ.ਈ.ਬੀ. ਫੈਡਰੇਸ਼ਨ ਏਟਕ ਪੰਜਾਬ ਦੇ ਰੋਪੜ ਸਰਕਲ ਵਲੋਂ ਬਿਜਲੀ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਮੰਡਲ ਦਫ਼ਤਰ ਦੇ ਸਾਹਮਣੇ ਗੇਟ ਰੈਲੀ ਕੀਤੀ ਗਈ | ਰੈਲੀ ਦੌਰਾਨ ਕਿਸਾਨਾਂ ਦੇ ਵਿਰੁੱਧ ਕੇਂਦਰ ਸਰਕਾਰ ਵਲੋਂ ...
ਰੂਪਨਗਰ, 24 ਨਵੰਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਜ਼ਿਲ੍ਹੇ 'ਚ ਕੋਰੋਨਾ ਦੇ ਅੱਜ 10 ਨਵੇਂ ਕੇਸ ਸਾਹਮਣੇ ਆਏ ਹਨ ਜਦੋਂ ਕਿ 13 ਪੀੜਤਾਂ ਨੂੰ ਛੁੱਟੀ ਵੀ ਮਿਲ ਗਈ ਹੈ ਜਿਨ੍ਹਾਂ ਦੀ ਕੋਰੋਨਾ ਰਿਪੋਰਟ ਹੁਣ ਨੈਗੇਟਿਵ ਆਈ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ...
ਰੂਪਨਗਰ, 24 ਨਵੰਬਰ (ਸਟਾਫ਼ ਰਿਪੋਰਟਰ)-ਵਿਦਿਆਰਥੀਆਂ ਦੇ ਮਾਪਿਆਂ ਨੇ ਅੱਜ ਵਧੀਕ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੂੰ ਇਕ ਸ਼ਿਕਾਇਤ ਸੌਾਪ ਕੇ ਡੀ.ਏ.ਵੀ. ਸਕੂਲ ਤੇ ਪੰਜਾਬ ਹਰਿਆਣਾ ਹਾਈਕੋਰਟ ਦੇ ਹੁਕਮਾਂ ਵਿਰੁੱਧ ਜਾ ਕੇ ਵਾਧੂ ਫ਼ੀਸਾਂ ਵਸੂਲਣ ਦੇ ਦੋਸ਼ ਲਾਏ ਹਨ | ...
ਘਨੌਲੀ, 24 ਨਵੰਬਰ (ਜਸਵੀਰ ਸਿੰਘ ਸੈਣੀ)-ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਵਲੋਂ ਬਿਜਲੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਨੀਆਂ ਮੰਗਾਂ ਨਾ ਲਾਗੂ ਕਰਨ ਵਿਰੋਧ 'ਚ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੇ ਮੇਨ ਗੇਟ ਉੱਤੇ ਰੋਸ ਰੈਲੀ ਕੀਤੀ ...
ਪੁਰਖਾਲੀ, 24 ਨਵੰਬਰ (ਅੰਮਿ੍ਤਪਾਲ ਸਿੰਘ ਬੰਟੀ)-ਇੱਥੋਂ ਨੇੜਲੇ ਪਿੰਡ ਕਾਲੂਵਾਲ ਦੇ ਬਜ਼ੁਰਗ ਨੂੰ ਇੱਕ ਭੂਤਰੇ ਸਾਨ੍ਹ ਨੇ ਹਮਲਾ ਕਰਕੇ ਸਖ਼ਤ ਜ਼ਖਮੀ ਕਰ ਦਿੱਤਾ | ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਪਿੰਡ ਕਾਲੂਵਾਲ ਦਾ ਬਜ਼ੁਰਗ ਗੁਰਦਿਆਲ ਸਿੰਘ ਸਵੇਰ ਸਮੇਂ ਆਪਣੇ ਪਲੰਬਰ ਦੇ ਕੰਮ 'ਤੇ ਜਾ ਰਿਹਾ ਸੀ ਤਾਂ ਜਦ ਉਹ ਰਸਤੇ 'ਚ ਜਾ ਰਿਹਾ ਸੀ ਪਿੰਡ ਤੋਂ ਕੁੱਝ ਹੀ ਦੂਰ ਇੱਕ ਭੂਤਰੇ ਸਾਨ੍ਹ ਨੇ ਉਸ ਨੂੰ ਘੇਰ ਲਿਆ ਤੇ ਉਸ 'ਤੇ ਹਮਲਾ ਕਰ ਦਿੱਤਾ | ਜਿਸ ਨਾਲ ਬਜ਼ੁਰਗ ਦੀ ਬਾਂਹ ਦੀ ਹੱਡੀ ਟੁੱਟ ਗਈ | ਇਸ ਤੋਂ ਇਲਾਵਾ ਬਜ਼ੁਰਗ ਦੀ ਲੱਤ 'ਤੇ ਕਾਫ਼ੀ ਸੱਟ ਵੱਜੀ ਤੇ ਉਸ ਦੀ ਛਾਤੀ 'ਤੇ ਵੀ ਸੱਟਾਂ ਵੱਜੀਆਂ | ਪਿੰਡ ਵਾਸੀਆਂ ਵਲੋਂ ਇਸ ਬਜ਼ੁਰਗ ਨੂੰ ਸਾਨ੍ਹ ਤੋਂ ਛੁਡਾਇਆ ਗਿਆ ਤੇ ਬਜ਼ੁਰਗ ਨੂੰ ਇਲਾਜ ਲਈ ਸਿਵਲ ਹਸਪਤਾਲ ਰੂਪਨਗਰ ਲਿਜਾਇਆ ਗਿਆ | ਜਿੱਥੇ ਕਿ ਬਜ਼ੁਰਗ ਦੀ ਬਾਂਹ ਨੂੰ ਪਲੱਸਤਰ ਲਗਾਇਆ ਗਿਆ | ਲੱਤਾਂ ਨੂੰ ਟਾਂਕੇ ਲਗਾਏ ਗਏ ਤੇ ਹੋਰ ਡਾਕਟਰੀ ਸਹੂਲਤ ਦਿੱਤੀ | ਇਸ ਮੌਕੇ ਪਿੰਡ ਦੇ ਸਰਪੰਚ ਦੇ ਪਤੀ ਸ਼ਿੰਗਾਰਾ ਸਿੰਘ ਨੇ ਦੱਸਿਆ ਕਿ ਇਹ ਸਾਨ੍ਹ ਪਹਿਲਾਂ ਵੀ ਪਿੰਡ ਦੇ ਕਈ ਲੋਕਾਂ ਨੂੰ ਜ਼ਖਮੀ ਕਰ ਚੁੱਕਾ ਹੈ | ਉਹ ਇਸ ਸਾਨ੍ਹ ਨੂੰ ਕਾਬੂ ਕਰਨ ਲਈ 4 ਵਾਰ ਜ਼ਿਲ੍ਹਾ ਪ੍ਰਸ਼ਾਸਨ ਕੋਲ ਪਹੁੰਚ ਕਰ ਚੁੱਕੇ ਹਨ ਪਰ ਪ੍ਰਸ਼ਾਸਨ ਵਲੋਂ ਇਸ ਸਾਨ੍ਹ ਨੂੰ ਕਾਬੂ ਨਹੀਂ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਸਾਨ੍ਹ ਵਲੋਂ ਇਕ ਦਿਹਾੜੀਦਾਰ ਬਜ਼ੁਰਗ ਨੂੰ ਸਖ਼ਤ ਜ਼ਖਮੀ ਕਰ ਦਿੱਤਾ | ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਬਜ਼ੁਰਗ ਦੇ ਇਲਾਜ ਦਾ ਸਾਰਾ ਖਰਚਾ ਚੁੱਕਿਆ ਜਾਵੇ ਅਤੇ ਇਸ ਸਾਨ੍ਹ ਨੂੰ ਕਾਬੂ ਕੀਤਾ ਜਾਵੇ |
ਨੰਗਲ, 24 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਪੀ. ਐੱਸ. ਈ. ਬੀ ਇੰਪਲਾਈਜ਼ ਫੈੱਡਰੇਸ਼ਨ ਏਟਕ ਸਬ-ਡਵੀਜ਼ਨ ਨੰਗਲ ਭਨੂਪਲੀ ਭਲਾਣ ਦੀ ਸਾਂਝੀ ਮੀਟਿੰਗ ਕੀਤੀ ਗਈ | ਜਿਸ ਦੀ ਪ੍ਰਧਾਨਗੀ ਸਬ-ਡਵੀਜ਼ਨ ਨੰਗਲ ਦੇ ਪ੍ਰਧਾਨ ਗੱਜਣ ਸਿੰਘ, ਭਲਾਣ ਦੇ ਪ੍ਰਧਾਨ ਅਸ਼ਵਨੀ ਕੁਮਾਰ, ਭਨੂਪਲੀ ਦੇ ...
ਰੂਪਨਗਰ, 24 ਨਵੰਬਰ (ਸਤਨਾਮ ਸਿੰਘ ਸੱਤੀ)-ਇੰਟਰਨੈਸ਼ਨਲ ਬੁੱਕ ਆਫ਼ ਵਰਲਡ ਰਿਕਾਰਡਜ਼ ਵਿਚ ਆਪਣਾ ਨਾਂਅ ਦਰਜ ਕਰਵਾਉਣ ਲਈ 100 ਕਿੱਲੋਮੀਟਰ ਸਾਈਕਲ ਰਾਈਡ ਅਤੇ 100 ਕਿੱਲੋਮੀਟਰ ਦੌੜ ਦਾ ਪ੍ਰੋਗਰਾਮ ਪੂਰੇ ਭਾਰਤ ਵਿਚ ਇੰਡੀਅਨ ਫਲੈਗ ਰਨਰਜ਼ ਦੀ ਰਹਿਨੁਮਾਈ ਵਿਚ ਹੋਇਆ | ਇਸ ...
ਸ੍ਰੀ ਚਮਕੌਰ ਸਾਹਿਬ, 24 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਗੁ: ਪ੍ਰਬੰਧਕ ਕਮੇਟੀ ਅਤੇ ਪਿੰਡ ਵਾਸੀਆਂ ਦੀ ਇੱਕ ਸਾਂਝੀ ਮੀਟਿੰਗ ਸੇਵਾ ਸਿੰਘ ਸਾਬਕਾ ਸਰਪੰਚ ਦੀ ਪ੍ਰਧਾਨਗੀ ਹੇਠ ਹੋਈ | ਜਿਸ ਸਬੰਧੀ ...
ਸ੍ਰੀ ਚਮਕੌਰ ਸਾਹਿਬ, 24 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸਰਕਾਰ ਦੀਆਂ ਹਦਾਇਤਾਂ ਅਨੁਸਾਰ, ਸਥਾਨਕ ਬੀ. ਡੀ. ਪੀ. ਓ. ਮੇਜਰ ਸਿੰਘ ਦੀ ਅਗਵਾਈ ਹੇਠ ਜਨ ਅੰਦੋਲਨ ਕੋਵਿਡ-19 ਮੁਹਿੰਮ ਤਹਿਤ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਪਿੰਡਾਂ ਬਰਸਾਲਪੁਰ, ਚੂਹੜ ਮਾਜਰਾ, ਮੁੰਡੀਆਂ ਅਤੇ ...
ਸ੍ਰੀ ਚਮਕੌਰ ਸਾਹਿਬ, 24 ਨਵੰਬਰ (ਜਗਮੋਹਣ ਸਿੰਘ ਨਾਰੰਗ)-ਆੜ੍ਹਤੀ ਐਸੋ: ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਸਥਾਨਕ ਅਨਾਜ ਮੰਡੀ ਵਿਚ ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਮਾਂਗਟ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ 26 ਅਤੇ 27 ਨਵੰਬਰ ਨੂੰ ...
ਕੀਰਤਪੁਰ ਸਾਹਿਬ, 24 ਨਵੰਬਰ (ਬੀਰਅੰਮਿ੍ਤਪਾਲ ਸਿੰਘ ਸੰਨ੍ਹੀ)-ਗੁਰਦੁਆਰਾ ਨਾਨਕਸਰ, ਸਮਰਾਲਾ ਚੌਾਕ ਲੁਧਿਆਣਾ ਦੇ ਮੁੱਖ ਸੇਵਾਦਾਰ ਬਾਬਾ ਜਸਵੰਤ ਸਿੰਘ ਜੋ ਬੀਤੇ ਦਿਨੀਂ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦਿਆਂ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ, ਉਨ੍ਹਾਂ ਦੀਆਂ ...
ਘਨੌਲੀ, 24 ਨਵੰਬਰ (ਜਸਵੀਰ ਸਿੰਘ ਸੈਣੀ)-ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁ: ਪਾਤਸ਼ਾਹੀ ਨੌਵੀਂ ਘਨੌਲੀ ਤੋਂ ਪ੍ਰਭਾਤ ਫੇਰੀਆਂ ਸ਼ੁਰੂ ਹੋ ਗਈਆਂ | ਇਸ ਸਬੰਧੀ ਗੁ: ਪ੍ਰਬੰਧਕ ਕਮੇਟੀ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਗੁ: ...
ਪੁਰਖਾਲੀ, 24 ਨਵੰਬਰ (ਅੰਮਿ੍ਤਪਾਲ ਸਿੰਘ ਬੰਟੀ)-ਬਰਦਾਰ, ਹਰੀਪੁਰ, ਖੇੜੀ, ਬ੍ਰਾਹਮਣ ਵਾਲਾ, ਟਾਂਡਾ ਅਤੇ ਬਿਲਾਂਵਾਲੀ ਆਦਿ ਪਿੰਡਾਂ ਦੇ ਲੋਕਾਂ ਦੀ ਸਿਹਤ ਦਾ ਇਲਾਜ ਕਰਨ ਵਾਲੇ ਸਬ ਸੈਂਟਰ ਬਰਦਾਰ ਦੀ ਆਪਣੀ ਹੀ ਸਿਹਤ ਖ਼ਰਾਬ ਹੋਈ ਪਈ ਹੈ | ਜਿਸ ਦੀ ਵਿਭਾਗ ਨੂੰ ਕੋਈ ਪ੍ਰਵਾਹ ...
ਰੂਪਨਗਰ, 24 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਅੱਜ ਐੱਸ.ਸੀ/ ਬੀ.ਸੀ ਅਧਿਆਪਕ ਜਥੇਬੰਦੀ ਦੀ ਇੱਕ ਮੀਟਿੰਗ ਹੋਈ | ਇਸ ਮੌਕੇ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਪਰਵਿੰਦਰ ਭਾਰਤੀ ਨੇ ਦੱਸਿਆ ਕਿ ਕੋਵਿਡ ਕਾਲ ਦੌਰਾਨ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਦੇ ਪਰਿਵਾਰਾਂ ਦੇ ਆਰਥਿਕ ...
ਰੂਪਨਗਰ, 24 ਨਵੰਬਰ (ਸਤਨਾਮ ਸਿੰਘ ਸੱਤੀ)-ਰਿਆਤ ਬਾਹਰਾ ਯੂਨੀਵਰਸਿਟੀ ਸਕੂਲ ਆਫ਼ ਫਾਰਮਾਸਿਊਟੀਕਲ ਸਾਇੰਸਿਜ਼ ਵਲੋਂ 59ਵੇਂ ਰਾਸ਼ਟਰੀ ਫਾਰਮੇਸੀ ਹਫ਼ਤਾ ਮਨਾਉਣ ਲਈ 'ਫਾਰਮਾਸਿਊਟੀਕਲ ਸਾਇੰਸਜ਼ ਵਿਚ ਸਮਕਾਲੀ ਰੁਝਾਨ: ਫਰੰਟਲਾਈਨ ਹੈਲਥ ਪ੍ਰੋਫੈਸ਼ਨਲ ਬਣਾਉਣ ਦੀ ...
ਐੱਸ. ਏ. ਐੱਸ. ਨਗਰ, 24 ਨਵੰਬਰ (ਕੇ. ਐੱਸ. ਰਾਣਾ)-ਈਜ਼ ਆਫ ਡੂਇੰਗ ਬਿਜ਼ਨੈੱਸ (ਈ. ਓ. ਡੀ. ਬੀ.) ਰਿਫਾਰਮਸ ਲਾਗੂ ਕਰਨ ਲਈ ਸੂਬਾ ਸਰਕਾਰ ਵਲੋਂ 6 ਸੇਵਾਵਾਂ ਲਈ ਬਿਨੈ-ਪੱਤਰ ਅਤੇ ਐਨ. ਓ. ਸੀ. ਦੀ ਆਨਲਾਈਨ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ | ਇਹ ਜਾਣਕਾਰੀ ਜ਼ਿਲ੍ਹਾ ਮੈਜਿਸਟ੍ਰੇਟ ...
ਐੱਸ. ਏ. ਐੱਸ. ਨਗਰ, 24 ਨਵੰਬਰ (ਨਰਿੰਦਰ ਸਿੰਘ ਝਾਂਮਪੁਰ)-ਹਲਕਾ ਮੁਹਾਲੀ ਦੇ ਪਿੰਡ ਜੁਝਾਰ ਨਗਰ ਵਿਚ ਸਥਿਤ ਅਮਿਤ ਇਨਕਲੇਵ ਵਿਖੇ ਵਸਨੀਕਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ. ਚਿਰਾਗਦੀਪ ਸਫੀ ਆਹਲੂਵਾਲੀਆ, ਜਗਦੇਵ ਸਿੰਘ ...
ਖਰੜ, 24 ਨਵੰਬਰ (ਜੰਡਪੁਰੀ)-ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਦੀ ਅਗਵਾਈ ਹੇਠ ਨਗਰ ਕੌਾਸਲ ਦੇ ਅਧਿਕਾਰੀਆਂ/ਕਰਮਚਾਰੀਆਂ ਦੀ ਹੋਈ ਮੀਟਿੰਗ ਦੌਰਾਨ ਵਾ. ਨੰ. 4 ਪਿੰਡ ਹਰਲਾਲਪੁਰ, ਜੰਡਪੁਰ ਤੇ ਅਮਰ ਸਿਟੀ ਸਮੇਤ ਹੋਰਨਾਂ ਖੇਤਰਾਂ ਦੇ ਵਿਕਾਸ ਦੇ ਮੁੱਦੇ ਉੱਠਾਏ ਗਏ | ...
ਐੱਸ. ਏ. ਐੱਸ. ਨਗਰ, 24 ਨਵੰਬਰ (ਜਸਬੀਰ ਸਿੰਘ ਜੱਸੀ)-ਖੇਤੀ ਸਬੰਧੀ ਪਾਸ ਕੀਤੇ ਕਾਲੇ ਕਾਨੂੰਨਾਂ ਖ਼ਿਲਾਫ਼ 26 ਨਵੰਬਰ ਨੂੰ ਕਿਸਾਨਾਂ ਵਲੋਂ ਦਿੱਲੀ ਵਿਖੇ ਦਿੱਤੇ ਜਾਣ ਵਾਲੇ ਧਰਨੇ ਨੂੰ ਇੰਡੀਅਨ ਨੈਸ਼ਨਲ ਟਰੇਡ ਯੂਨੀਅਨ ਕਾਂਗਰਸ (ਇੰਟਕ) ਦੇ ਸੂਬਾ ਪ੍ਰਧਾਨ ਚੌਧਰੀ ਗੁਰਮੇਲ ...
ਪੰਚਕੂਲਾ, 24 ਨਵੰਬਰ (ਕਪਿਲ)-ਪੰਚਕੂਲਾ ਅੰਦਰ ਕੋਰੋਨਾ ਵਾਇਰਸ ਦੇ 58 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ 14 ਮਰੀਜ਼ ਪੰਚਕੂਲਾ ਦੇ ਵਸਨੀਕ ਹਨ, ਜਦਕਿ 44 ਪੰਚਕੂਲਾ ਤੋਂ ਬਾਹਰ ਦੇ ਖੇਤਰਾਂ ਨਾਲ ਸਬੰਧਿਤ ਹਨ | ਇਸ ਤੋਂ ਇਲਾਵਾ ਕੋਰੋਨਾ ਤੋਂ ਪੀੜਤ 2 ਹੋਰਨਾਂ ...
ਕੁਰਾਲੀ, 24 ਨਵੰਬਰ (ਹਰਪ੍ਰੀਤ ਸਿੰਘ)-ਥਾਣਾ ਸਦਰ ਦੀ ਪੁਲਿਸ ਨੇ ਨੇੜਲੇ ਪਿੰਡ ਭੂਪਨਗਰ ਵਿਖੇ ਇਕ ਨੌਸ਼ਰਬਾਜ਼ ਵਲੋਂ ਪਿੰਡ ਦੇ ਵਸਨੀਕ ਮਹਿਲਾ ਦੀ 50 ਹਜ਼ਾਰ ਰੁ. ਦੀ ਨਕਦੀ ਗਾਇਬ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਨੇੜਲੇ ਪਿੰਡ ...
ਐੱਸ. ਏ. ਐੱਸ. ਨਗਰ, 24 ਨਵੰਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਯੋਜਨਾ ਕਮੇਟੀ ਮੁਹਾਲੀ ਦੇ ਚੇਅਰਮੈਨ ਵਿਜੇ ਸ਼ਰਮਾ ਟਿੰਕੂ ਵਲੋਂ ਆਪਣੇ ਦਫ਼ਤਰ ਵਿਖੇ ਸੱਦੀ ਗਈ ਹਫ਼ਤਾਵਾਰੀ ਮੀਟਿੰਗ ਦੌਰਾਨ ਪੰਚਾਇਤਾਂ ਅਤੇ ਖੇਡ ਕਲੱਬਾਂ ਦੇ ਨੁਮਾਇੰਦਿਆਂ ਨਾਲ ਵਿਚਾਰ-ਵਟਾਂਦਰਾ ਕਰਨ ਸਮੇਤ ...
ਕੁਰਾਲੀ, 24 ਨਵੰਬਰ (ਹਰਪ੍ਰੀਤ ਸਿੰਘ)-ਸਥਾਨਕ ਨਗਰ ਕੌਾਸਲ ਵਲੋਂ ਸ਼ਹਿਰ ਵਿਚ ਰੇਹੜੀ-ਫੜੀਆਂ ਅਤੇ ਦੁਕਾਨਦਾਰਾਂ ਵਲੋਂ ਕੀਤੇ ਨਾਜਾਇਜ਼ ਕਬਜ਼ਿਆਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਅੱਜ ਦੂਜੇ ਦਿਨ ਵੀ ਲਗਾਤਾਰ ਜਾਰੀ ਰਹੀ | ਇਸ ਦੌਰਾਨ ਨਗਰ ਕੌਾਸਲ ਦੀ ਟੀਮ ਵਲੋਂ ...
ਐੱਸ. ਏ. ਐੱਸ. ਨਗਰ, 24 ਨਵੰਬਰ (ਕੇ. ਐੱਸ. ਰਾਣਾ)-ਲੁਧਿਆਣਾ, ਮੋਗਾ, ਮੁਹਾਲੀ ਅਤੇ ਰੂਪਨਗਰ ਜ਼ਿਲਿ੍ਹਆਂ ਤੋਂ ਨਾਂਅ ਦਰਜ ਕਰਵਾਉਣ ਵਾਲੇ ਉਮੀਦਵਾਰਾਂ ਦੀ ਫ਼ੌਜ ਭਰਤੀ ਰੈਲੀ 7 ਦਸੰਬਰ ਤੋਂ ਲੈ ਕੇ 22 ਦਸੰਬਰ ਤੱਕ ਏ. ਐੱਸ. ਕਾਲਜ ਪਿੰਡ ਕਲਾਲ ਮਾਜਰਾ (ਖੰਨਾ) ਵਿਖੇ ਹੋਵੇਗੀ | ਇਸ ...
ਐੱਸ. ਏ. ਐੱਸ. ਨਗਰ, 24 ਨਵੰਬਰ (ਜਸਬੀਰ ਸਿੰਘ ਜੱਸੀ)-ਮੁਹਾਲੀ ਵਿਜੀਲੈਂਸ ਦੀ ਟੀਮ ਵਲੋਂ ਸ਼ੌਕੀਆ ਤੌਰ 'ਤੇ ਪੰਛੀ ਰੱਖਣ ਵਾਲੀ ਇਕ ਔਰਤ ਖ਼ਿਲਾਫ਼ ਮਾਮਲਾ ਦਰਜ ਕਰਵਾਉਣ ਦੀ ਧਮਕੀ ਦੇ ਕੇ ਉਸ ਤੋਂ ਰਿਸ਼ਵਤ ਦੇ ਤੌਰ 'ਤੇ ਲਏ ਗਏ 50 ਹਜ਼ਾਰ ਰੁਪਏ ਦੀ ਰਾਸ਼ੀ ਸਮੇਤ ਗਿ੍ਫ਼ਤਾਰ ਵਣ ...
ਐੱਸ. ਏ. ਐੱਸ. ਨਗਰ, 24 ਨਵੰਬਰ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-11 ਦੀ ਪੁਲਿਸ ਨੇ ਇਕ ਪੁਲਿਸ ਮੁਲਾਜ਼ਮ ਦੀ ਵਰਦੀ ਵਾਲੀ ਪੱਗ ਉਤਾਰਨ ਅਤੇ ਉਸ ਦੇ ਸਿਰ 'ਤੇ ਇੱਟਾਂ ਮਾਰ ਕੇ ਜ਼ਖ਼ਮੀ ਕਰਨ ਦੇ ਮਾਮਲੇ 'ਚ 2 ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ...
ਮੁੱਲਾਂਪੁਰ ਗਰੀਬਦਾਸ, 24 ਨਵੰਬਰ (ਦਿਲਬਰ ਸਿੰਘ ਖੈਰਪੁਰ)-ਕਾਂਗਰਸੀ ਆਗੂ ਰਿੰਕੂ ਵਰਮਾ ਦੀ ਮੌਤ ਉਪਰੰਤ ਉਸ ਦੀ ਜਾਇਦਾਦ 'ਤੇ ਨਾਜਾਇਜ਼ ਕਬਜ਼ਾ ਕਰਨ ਲਈ ਕੁਝ ਲੋਕ ਤਰਲੋਮੱਛੀ ਹੋ ਰਹੇ ਹਨ | ਇਸ ਦੇ ਚਲਦਿਆਂ ਪਿਛਲੇ ਕੁਝ ਸਮੇਂ ਤੋਂ ਉਸ ਦੀ ਪਤਨੀ ਨੂੰ ਧੱਕੇ ਨਾਲ ਜਾਇਦਾਦ ...
ਐੱਸ. ਏ. ਐੱਸ. ਨਗਰ, 24 ਨਵੰਬਰ (ਕੇ. ਐੱਸ. ਰਾਣਾ)-ਡਿਪਟੀ ਕਮਿਸ਼ਨਰ ਮੁਹਾਲੀ ਗਿਰੀਸ਼ ਦਿਆਲਨ ਨੇ ਕੋਵਿਡ-19 ਦੀ ਸਥਿਤੀ ਦੀ ਸਮੀਖਿਆ ਲਈ ਜ਼ਿਲ੍ਹੇ ਦੇ ਐਸ. ਡੀ. ਐਮਜ਼ ਅਤੇ ਐਸ. ਐਮ. ਓਜ਼ ਦੀ ਸੱਦੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਹਦਾਇਤ ਕੀਤੀ ਕਿ ਕੋਵਿਡ-19 ਦੀ ਜਾਂਚ ਲਈ ਵੱਧ ...
ਮੁੱਲਾਂਪੁਰ ਗਰੀਬਦਾਸ, 24 ਨਵੰਬਰ (ਦਿਲਬਰ ਸਿੰਘ ਖੈਰਪੁਰ)-ਕਾਂਗਰਸੀ ਆਗੂ ਰਿੰਕੂ ਵਰਮਾ ਦੀ ਮੌਤ ਉਪਰੰਤ ਉਸ ਦੀ ਜਾਇਦਾਦ 'ਤੇ ਨਾਜਾਇਜ਼ ਕਬਜ਼ਾ ਕਰਨ ਲਈ ਕੁਝ ਲੋਕ ਤਰਲੋਮੱਛੀ ਹੋ ਰਹੇ ਹਨ | ਇਸ ਦੇ ਚਲਦਿਆਂ ਪਿਛਲੇ ਕੁਝ ਸਮੇਂ ਤੋਂ ਉਸ ਦੀ ਪਤਨੀ ਨੂੰ ਧੱਕੇ ਨਾਲ ਜਾਇਦਾਦ ...
ਐੱਸ. ਏ. ਐੱਸ. ਨਗਰ, 24 ਨਵੰਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਅੱਜ ਕੋਰੋਨਾ ਵਾਇਰਸ ਦੇ 80 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਦਕਿ ਕੋਰੋਨਾ ਤੋਂ ਪੀੜਤ 2 ਮਰੀਜ਼ਾਂ ਦੀ ਮੌਤ ਹੋ ਗਈ ਹੈ ਅਤੇ 3 ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ਇਹ ਜਾਣਕਾਰੀ ...
ਐੱਸ. ਏ. ਐੱਸ. ਨਗਰ, 24 ਨਵੰਬਰ (ਜਸਬੀਰ ਸਿੰਘ ਜੱਸੀ)-ਥਾਣਾ ਐੱਨ. ਆਰ. ਆਈ. ਵਿੰਗ ਮੁਹਾਲੀ ਵਲੋਂ ਵਿਦੇਸ਼ ਭੇਜਣ ਦੇ ਨਾਮ 'ਤੇ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਦੇ ਮਾਮਲੇ 'ਚ 2 ਮੁਲਜਮਾਂ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਮੁਲਜ਼ਮਾਂ ਦੀ ਪਛਾਣ ਪ੍ਰਵੀਨ ਠਾਕੁਰ ...
ਨੰਗਲ, 24 ਨਵੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਪ੍ਰਵਾਸੀ ਪੰਜਾਬੀ ਫਰੈਂਡਜ਼ ਕਲੱਬ ਵਲੋਂ ਬੇਬੀ ਅਰਪਿਤਾ ਚੰਦੇਲ ਸਪੁੱਤਰੀ ਦੀਪਕ ਚੰਦੇਲ ਅਤੇ ਆਰਜ਼ੂ ਚੰਦੇਲ ਪੈਨਸਿਲਵੇਨੀਆ ਅਮਰੀਕਾ ਦੇ ਜਨਮ ਦਿਨ ਮੌਕੇ 21 ਲੋੜਵੰਦਾਂ ਨੂੰ ਰਾਸ਼ਨ ਭੇਟ ਕੀਤਾ ਗਿਆ | ਕਲੱਬ ਵਲੋਂ ''ਆਓ ...
ਮੋਰਿੰਡਾ, 24 ਨਵੰਬਰ (ਪਿ੍ਤਪਾਲ ਸਿੰਘ)-ਕਿਸਾਨ ਵਿਰੋਧੀ ਕਾਲੇ ਕਨੂਨਾ ਨੂੰ ਰੱਦ ਕਰਵਾਉਣ ਲਈ 26-27 ਨਵੰਬਰ ਨੂੰ ਦਿੱਲੀ ਦਾ ਘਿਰਾਓ ਕਰਨ ਲਈ ਜਾ ਰਹੀਆਂ ਕਿਸਾਨ ਜਥੇਬੰਦੀਆਂ ਵਿਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਪੰਜਾਬ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਦੀ ਅਗਵਾਈ ਵਿਚ ...
ਨੂਰਪੁਰ ਬੇਦੀ, 24 ਨਵੰਬਰ (ਵਿੰਦਰਪਾਲ ਝਾਂਡੀਆਂ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਬੁਲਾਰੇ ਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਦੀ ਕਾਂਗਰਸ ਸਰਕਾਰ ਆਪਣੀਆਂ ਬਣਦੀਆਂ ਜ਼ਿੰਮੇਵਾਰੀਆਂ ਨਿਭਾਉਣ 'ਚ ਬੁਰੀ ਤਰ੍ਹਾਂ ਨਾਕਾਮ ਸਾਬਤ ...
ਨੂਰਪੁਰ ਬੇਦੀ, 24 ਨਵੰਬਰ (ਹਰਦੀਪ ਸਿੰਘ ਢੀਂਡਸਾ)-ਅਚਾਰੀਆ ਲਾਲ ਦਾਸ ਬ੍ਰਹਮਾ ਨੰਦ ਭੂਰੀ ਵਾਲਿਆਂ ਦੀ ਨਿੱਘੀ ਯਾਦ ਨੂੰ ਮੁੱਖ ਰੱਖਦੇ ਹੋਏ ਅੱਜ ਭੂਰੀ ਵਾਲੇ ਸੰਪਰਦਾ ਦੇ ਮੁਖੀ ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਦੇ ਆਦੇਸ਼ਾਂ ਅਨੁਸਾਰ ਪਿੰਡ ਆਗਾਂਪੁਰ ਦੀ ਸੰਗਤ ...
ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ (ਜੇ. ਐੱਸ. ਨਿੱਕੂਵਾਲ)-ਵਣ ਮੰਡਲ ਕਰਮਚਾਰੀ ਦਲ ਅਨੰਦਪੁਰ ਸਾਹਿਬ ਦੀ ਇੱਕ ਮੀਟਿੰਗ ਸੂਬਾ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਸੈਣੀ ਦੀ ਅਗਵਾਈ ਹੇਠ ਹੋਈ ਜਿਸ ਵਿਚ ਰੇਂਜ ਪ੍ਰਧਾਨ ਪ੍ਰੇਮ ਚੰਦ ਮਹਿੰਦਲੀ ਵਲੋਂ ਸ਼ਾਮ ਸਿੰਘ ਝਿੰਜੜੀ ...
ਪੁਰਖਾਲੀ, 24 ਨਵੰਬਰ (ਅੰਮਿ੍ਤਪਾਲ ਸਿੰਘ ਬੰਟੀ)-ਇੱਥੋਂ ਨੇੜਲੇ ਪਿੰਡ ਮਾਦਪੁਰ ਦੇ ਨੌਜਵਾਨਾਂ ਵਲੋਂ ਕਿ੍ਕਟ ਦਾ 8ਵਾਂ ਸ਼ਾਨਦਾਰ ਟੂਰਨਾਮੈਂਟ ਕਰਵਾਇਆ ਗਿਆ | ਇਸ ਟੂਰਨਾਮੈਂਟ ਦਾ ਉਦਘਾਟਨ ਏ. ਐਸ. ਆਈ ਜਸਮੇਰ ਸਿੰਘ ਵਲੋਂ ਕੀਤਾ ਗਿਆ ਤੇ ਖਿਡਾਰੀਆਂ ਨੂੰ ਆਸ਼ੀਰਵਾਦ ...
ਸੁਖਸਾਲ, 24 ਨਵੰਬਰ (ਧਰਮ ਪਾਲ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਕਾਲੇ ਕਾਨੂੰੂਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਹੁਣ ਆਰ-ਪਾਰ ਦੀ ਲੜਾਈ ਲੜ ਰਹੀਆਂ ਹਨ, 26 ਅਤੇ 27 ਨਵੰਬਰ ਨੂੰ ਦਿੱਲੀ ਰੈਲੀ ਦੀਆਂ ਤਿਆਰੀਆਂ ਪੂਰੇ ਜ਼ੋਰਾਂ ਸ਼ੋਰਾਂ ਨਾਲ ਚੱਲ ...
ਮੋਰਿੰਡਾ, 24 ਨਵੰਬਰ (ਤਰਲੋਚਨ ਸਿੰਘ ਕੰਗ)-ਮੋਰਿੰਡਾ ਨਜ਼ਦੀਕੀ ਪਿੰਡ ਬਲਦੇਵ ਨਗਰ ਵਿਖੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਯਾਦਗਾਰੀ ਗੇਟ ਦਾ ਨੀਂਹ ਪੱਥਰ ਰੱਖਿਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ...
ਸੁਖਸਾਲ, 24 ਨਵੰਬਰ (ਧਰਮ ਪਾਲ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਕਾਲੇ ਕਾਨੂੰੂਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਹੁਣ ਆਰ-ਪਾਰ ਦੀ ਲੜਾਈ ਲੜ ਰਹੀਆਂ ਹਨ, 26 ਅਤੇ 27 ਨਵੰਬਰ ਨੂੰ ਦਿੱਲੀ ਰੈਲੀ ਦੀਆਂ ਤਿਆਰੀਆਂ ਪੂਰੇ ਜ਼ੋਰਾਂ ਸ਼ੋਰਾਂ ਨਾਲ ਚੱਲ ...
ਸ੍ਰੀ ਅਨੰਦਪੁਰ ਸਾਹਿਬ/ ਢੇਰ, 24 ਨਵੰਬਰ (ਨਿੱਕੂਵਾਲ, ਕਾਲੀਆ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਬਾਬਾ ਸਿੱਧ ਚਾਨਣ ਪੁਰਾਤਨ ਮੰਦਰ ਬੀਕਾਪੁਰ ਵਿਖੇ ਪਿਛਲੇ 7 ਦਿਨਾਂ ਤੋਂ ਚੱਲ ਰਹੀ ਸ੍ਰੀਮਦ ਭਾਗਵਤ ਕਥਾ ਦੇ ਵਿਰਾਮ ਸਮਾਰੋਹ ਮੌਕੇ ਸ਼ਮੂਲੀਅਤ ਕਰਦੇ ...
ਸ੍ਰੀ ਚਮਕੌਰ ਸਾਹਿਬ, 24 ਨਵੰਬਰ (ਜਗਮੋਹਣ ਸਿੰਘ ਨਾਰੰਗ)-ਐੱਸ. ਸੀ/ਬੀ. ਸੀ ਅਧਿਆਪਕ ਯੂਨੀਅਨ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਬਲਾਕ ਪ੍ਰਧਾਨ ਅਜਮੇਰ ਸਿੰਘ ਫਿਰੋਜ਼ਪੁਰੀ ਦੀ ਅਗਵਾਈ ਹੇਠ ਸਥਾਨਕ ਗੁ: ਸ਼ੋ੍ਰਮਣੀ ਸ਼ਹੀਦ ਬਾਬਾ ਸੰਗਤ ਸਿੰਘ ਵਿਖੇ ਹੋਈ, ਜਿਸ ਵਿਚ ...
ਚੰਡੀਗੜ੍ਹ, 24 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਪੁਲਿਸ ਨੇ ਚੋਰੀ ਦੇ ਦੋ ਮਾਮਲੇ ਦਰਜ ਕੀਤੇ ਹਨ | ਮਿਲੀ ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਦੀ ਸ਼ਿਕਾਇਤ ਸੈਕਟਰ 46/ਏ ਦੇ ਸੰਸਾਰ ਚੰਦ ਨੇ ਪੁਲਿਸ ਨੂੰ ਦਿੱਤੀ ਹੈ | ਸ਼ਿਕਾਇਤ ਵਿਚ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX