ਤਾਜਾ ਖ਼ਬਰਾਂ


ਵਿੱਦਿਅਕ ਅਦਾਰਿਆਂ ਦੇ ਬਾਹਰ ਖ਼ਾਲਿਸਤਾਨ ਦੇ ਨਾਅਰੇ ਲਿਖਣ ਦੇ ਦੋਸ਼ ਹੇਠ ਪੁਲਿਸ ਨੇ ਇਕ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ
. . .  6 minutes ago
ਕਰਨਾਲ, 4 ਜੁਲਾਈ (ਗੁਰਮੀਤ ਸਿੰਘ ਸੱਗੂ )- ਬੀਤੀ 20 ਜੂਨ ਦੀ ਅੱਧੀ ਰਾਤ ਨੂੰ ਸੀ.ਐਮ.ਸਿਟੀ ਹਰਿਆਣਾ ਕਰਨਾਲ ਦੇ ਦੋ ਵਿੱਦਿਅਕ ਅਦਾਰਿਆਂ ਦੀ ਬਾਹਰਲੀਆਂ ਕੰਧਾਂ ਤੇ ਖ਼ਾਲਿਸਤਾਨ ਦੇ ਸਮਰਥਨ ਵਿਚ ਲਿਖੇ ਗਏ ਨਾਅਰਿਆਂ ...
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 5 ਜੁਲਾਈ ਨੂੰ ਐਲਾਨਿਆ ਜਾਵੇਗਾ 10ਵੀਂ ਦਾ ਨਤੀਜਾ
. . .  42 minutes ago
ਐੱਸ.ਏ.ਐੱਸ. ਨਗਰ, 4 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ )- ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕੰਟਰੋਲਰ ਜੇ.ਆਰ. ਮਹਿਰੋਕ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਅਕਾਦਮਿਕ ਸਾਲ 2021-22 ਦਸਵੀਂ ਸ਼੍ਰੇਣੀ ਦਾ ਨਤੀਜਾ ...
ਕੱਲ੍ਹ ਨੂੰ ਹੋਣ ਵਾਲੀ ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ ਹੁਣ 6 ਨੂੰ
. . .  44 minutes ago
ਬੁਢਲਾਡਾ, 4 ਜੁਲਾਈ (ਸਵਰਨ ਸਿੰਘ ਰਾਹੀ)- ਪੰਜਾਬ ਮੰਤਰੀ ਪ੍ਰੀਸ਼ਦ ਦੀ ਕੱਲ੍ਹ 5 ਜੁਲਾਈ ਦਿਨ ਮੰਗਲਵਾਰ ਨੂੰ ਹੋਣ ਵਾਲੀ ਮੀਟਿੰਗ ਦਾ ਦਿਨ ਤਬਦੀਲ ਕਰ ਦਿੱਤਾ ਗਿਆ ਹੈ । ਇਹ ਮੀਟਿੰਗ ਹੁਣ 5 ਜੁਲਾਈ ਦੀ ...
ਅਮਨ ਅਰੋੜਾ ਦੇ ਕੈਬਨਿਟ ਮੰਤਰੀ ਬਣਨ ਦੀ ਖ਼ੁਸ਼ੀ 'ਚ ਸਮਰਥਕਾਂ ਨੇ ਲੱਡੂ ਵੰਡੇ
. . .  49 minutes ago
ਸੁਨਾਮ ਊਧਮ ਸਿੰਘ ਵਾਲਾ,4 ਜੁਲਾਈ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਸੁਨਾਮ ਤੋਂ ਪੰਜਾਬ ਭਰ 'ਚ ਸਭ ਤੋਂ ਵੱਧ ਵੋਟਾਂ ਲੈ ਕੇ ਦੂਜੀ ਵਾਰ ਵਿਧਾਇਕ ਬਣੇ ਅਮਨ ਅਰੋੜਾ ...
ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਕੈਬਨਿਟ ਮੰਤਰੀ ਬਣਾਏ ਜਾਣ ਦੀ ਖੁਸ਼ੀ 'ਚ ਅਜਨਾਲਾ ਵਾਸੀਆਂ ਨੇ ਵੰਡੇ ਲੱਡੂ
. . .  about 1 hour ago
ਅਜਨਾਲਾ , 4 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਦੇ ਜੰਪਪਲ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਕੈਬਨਿਟ ਮੰਤਰੀ ਬਣਾਏ ਜਾਣ ਦੀ ਖੁਸ਼ੀ ਵਿਚ ਅੱਜ ਅਜਨਾਲਾ ਸ਼ਹਿਰ 'ਚ ਸਥਿਤ ...
ਸਹੁੰ ਚੁੱਕ ਸਮਾਗਮ 'ਚ 'ਰਾਸ਼ਟਰੀ ਗਾਣ' ਮੌਕੇ 'ਮਾਨ ਦੇ ਤਿੰਨ ਮੰਤਰੀ' ਨਾ ਹੋਏ ਸਾਵਧਾਨ!
. . .  about 1 hour ago
ਲੋਹੀਆਂ ਖ਼ਾਸ, 4 ਜੁਲਾਈ (ਗੁਰਪਾਲ ਸਿੰਘ ਸ਼ਤਾਬਗੜ੍ਹ)- ਆਮ ਆਦਮੀ ਪਾਰਟੀ ਦੀ ਪੰਜਾਬ ਵਿਚਲੀ ਭਗਵੰਤ ਸਿੰਘ ਮਾਨ ਦੀ ਸਰਕਾਰ ਦੇ ਦੂਜੇ ਕੈਬਨਿਟ ਵਿਸਥਾਰ ਮੌਕੇ ਉਸ ਵੇਲੇ ਅਜੀਬ ਦ੍ਰਿਸ਼ ਦੇਖਣ ਨੂੰ ਮਿਲੇ ...
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 5 ਜੁਲਾਈ ਨੂੰ
. . .  about 1 hour ago
ਪੰਜਾਬ ਸਰਕਾਰ ਦੇ ਨਵੇਂ ਮੰਤਰੀਆਂ ਨੂੰ ਮਿਲਣ ਵਾਲੀਆਂ ਸਰਕਾਰੀ ਇਨੋਵਾ ਗੱਡੀਆਂ ਪਹੁੰਚੀਆਂ ਰਾਜ ਭਵਨ
. . .  about 2 hours ago
ਪੰਜਾਬ ਕੈਬਨਿਟ ਦਾ ਵਿਸਥਾਰ
. . .  about 2 hours ago
ਜਸਕੀਰਤ ਸਿੰਘ ਉਰਫ਼ ਜੱਸੀ ਦੀ ਹੱਤਿਆ ਕਰਨ ਦੇ ਦੋਸ਼ ਹੇਠ ਤਿੰਨ ਦੋਸ਼ੀਆਂ ਨੂੰ ਤਾਅ ਉਮਰ ਦੀ ਕੈਦ
. . .  about 2 hours ago
ਕਪੂਰਥਲਾ, 4 ਜੁਲਾਈ (ਅਮਰਜੀਤ ਕੋਮਲ)-ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਅਮਰਿੰਦਰ ਸਿੰਘ ਗਰੇਵਾਲ ਨੇ ਅੱਜ ਸ਼ਹਿਰ ਦੇ ਇਕ ਸਨਅਤਕਾਰ ਦੇ 14 ਸਾਲਾ ਪੁੱਤਰ ਜਸਕੀਰਤ ਸਿੰਘ ਉਰਫ਼ ਜੱਸੀ ਦੀ ਬੇਰਹਿਮੀ ਨਾਲ ਹੱਤਿਆ ...
ਰਾਜਸਥਾਨ : ਅਲਵਰ ਬੈਂਕ 'ਚ ਦਿਨ-ਦਿਹਾੜੇ ਲੁੱਟ, 1 ਕਰੋੜ ਦੀ ਨਕਦੀ ਤੇ ਸੋਨਾ ਲੈ ਕੇ 6 ਵਿਅਕਤੀ ਫ਼ਰਾਰ
. . .  about 2 hours ago
ਬੈਂਸ ਜਬਰ ਜਨਾਹ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਦੂਜੇ ਦੋਸ਼ੀ ਸੁਖਚੈਨ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ
. . .  about 2 hours ago
ਲੁਧਿਆਣਾ ,4 ਜੁਲਾਈ (ਰੁਪੇਸ਼ ਕੁਮਾਰ) -ਲੋਕ ਇਨਸਾਫ਼ ਪਾਰਟੀ ਪ੍ਰਮੁੱਖ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਸਮੇਤ ਸੱਤ ਦੋਸ਼ੀਆਂ ਖ਼ਿਲਾਫ਼ ਦਰਜ ਹੋਏ ਜਬਰ ਜਨਾਹ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਦੂਜੇ ...
ਫੌਜਾ ਸਿੰਘ ਸਰਾਰੀ ਬਣੇ ਕੈਬਨਿਟ ਮੰਤਰੀ
. . .  about 2 hours ago
ਅਨਮੋਲ ਗਗਨ ਮਾਨ ਬਣੀ ਕੈਬਨਿਟ ਮੰਤਰੀ, ਚੁੱਕੀ ਸਹੁੰ
. . .  about 2 hours ago
ਚੇਤਨ ਸਿੰਘ ਜੌੜਾ ਮਾਜਰਾ ਬਣੇ ਕੈਬਨਿਟ ਮੰਤਰੀ, ਚੁੱਕੀ ਸਹੁੰ
. . .  about 2 hours ago
ਅਮਨ ਅਰੋੜਾ ਬਣੇ ਕੈਬਨਿਟ ਮੰਤਰੀ
. . .  about 2 hours ago
ਅਜਨਾਲਾ ਦੇ ਜੰਮਪਲ ਡਾ. ਇੰਦਰਬੀਰ ਸਿੰਘ ਨਿੱਜਰ ਬਣੇ ਕੈਬਨਿਟ ਮੰਤਰੀ
. . .  about 2 hours ago
ਅਜਨਾਲਾ ,4 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਕਸਬਾ ਅਜਨਾਲਾ 'ਚ ਜੰਮੇ ਪਲੇ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ ਇੰਦਰਬੀਰ ਸਿੰਘ ਨਿੱਜਰ ...
ਭਾਰਤ ਨੇ ਆਪਣੀ 90% ਬਾਲਗ ਆਬਾਦੀ ਦਾ ਕੋਵਿਡ-19 ਦਾ ਪੂਰਾ ਕੀਤਾ ਟੀਕਾਕਰਨ - ਕੇਂਦਰੀ ਸਿਹਤ ਮੰਤਰੀ ਡਾ: ਮਨਸੁਖ ਮਾਂਡਵੀਆ
. . .  about 3 hours ago
ਸਿੱਧੂ ਮੂਸੇਵਾਲਾ ਹੱਤਿਆ ਕੇਸ : ਸਚਿਨ ਭਿਵਾਨੀ ਅਤੇ ਅੰਕਿਤ ਸਿਰਸਾ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ
. . .  about 3 hours ago
ਨਵੀਂ ਦਿੱਲੀ, 4 ਜੁਲਾਈ - ਦਿੱਲੀ ਪੁਲਿਸ ਨੇ ਸਚਿਨ ਭਿਵਾਨੀ ਅਤੇ ਅੰਕਿਤ ਸਿਰਸਾ ਨੂੰ ਪਟਿਆਲਾ ਕੋਰਟ ਵਿਚ ਪੇਸ਼ ਕੀਤਾ, ਜਿਥੇ ਅਦਾਲਤ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਦੋਵਾਂ ਨੂੰ 5 ਦਿਨਾਂ ਦੇ ਪੁਲਿਸ ਰਿਮਾਂਡ ...
ਆਈ.ਪੀ.ਐਸ. ਅਧਿਕਾਰੀ ਗੌਰਵ ਯਾਦਵ ਅੱਜ ਸੰਭਾਲਣਗੇ ਡੀ.ਜੀ.ਪੀ. ਪੰਜਾਬ ਦਾ ਚਾਰਜ
. . .  about 4 hours ago
ਲੁਧਿਆਣਾ, 4 ਜੁਲਾਈ (ਪਰਮਿਮਦਰ ਸਿੰਘ ਅਹੂਜਾ) - ਪੰਜਾਬ ਦੇ ਡੀ.ਜੀ.ਪੀ. ਵੀ.ਕੇ. ਭਾਵਰਾ ਦੇ ਛੁੱਟੀ 'ਤੇ ਜਾਣ ਦੇ ਚਲਦੇ ਪੰਜਾਬ ਸਰਕਾਰ ਨੇ 1992 ਬੈਚ ਦੇ ਆਈ.ਪੀ.ਐਸ ਅਧਿਕਾਰੀ ਗੌਰਵ ਯਾਦਵ ਨੂੰ ਡੀ.ਜੀ.ਪੀ. ਦਾ ਚਾਰਜ ਦੇ ਦਿੱਤਾ ਹੈ। ਭਾਵਰਾ ਅੱਜ ਉਨ੍ਹਾਂ ਨੂੰ ਡੀ ਜੀ ਪੀ ਦਾ ਚਾਰਜ...
ਅੰਡੇਮਾਨ ਤੇ ਨਿਕੋਬਾਰ 'ਚ ਆਇਆ ਭੂਚਾਲ
. . .  about 4 hours ago
ਪੋਰਟ ਬਲੇਅਰ, 4 ਜੁਲਾਈ - ਅੰਡੇਮਾਨ ਤੇ ਨਿਕੋਬਾਰ ਟਾਪੂ ਦੇ ਪੋਰਟ ਬਲੇਅਰ ਦੇ 256 ਕਿੱਲੋਮੀਟਰ ਦੱਖਣ ਪੂਰਬ 'ਚ ਅੱਜ ਦੁਪਹਿਰ 3.02 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.4 ਮਾਪੀ...
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਣਿਆ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਦਾ ਹਾਲ
. . .  about 4 hours ago
ਅੰਮ੍ਰਿਤਸਰ, 4 ਜੁਲਾਈ (ਜਸਵੰਤ ਸਿੰਘ ਜੱਸ )- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਵਿਚ ਇਲਾਜ ਕਰਵਾ ਰਹੇ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਦਾ ਹਾਲ ਚਾਲ...
ਕੁੱਲੂ ਬੱਸ ਹਾਦਸਾ : ਮੁੱਖ ਮੰਤਰੀ ਜੈਰਾਮ ਠਾਕੁਰ ਨੇ ਕੀਤਾ ਹਾਦਸੇ ਵਾਲੀ ਥਾਂ ਦਾ ਦੌਰਾ
. . .  about 4 hours ago
ਕੁੱਲੂ, 4 ਜੁਲਾਈ - ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਕੁੱਲੂ ਵਿਖੇ ਦੁਰਘਟਨਾਗ੍ਰਸਤ ਹੋਈ ਬੱਸ ਵਾਲੀ ਥਾਂ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਇਹ ਬਹੁਤ ਦੁਖਦ ਘਟਨਾ ਹੈ। ਹਾਦਸੇ 'ਚ 12 ਲੋਕਾਂ ਦੀ ਮੌਤ...
ਵਿਧਾਇਕਾਂ, ਮੰਤਰੀਆਂ ਦੀਆਂ ਤਨਖ਼ਾਹਾਂ ਵਧਾਉਣ ਦਾ ਬਿੱਲ ਦਿੱਲੀ ਵਿਧਾਨ ਸਭਾ 'ਚ ਪਾਸ
. . .  about 4 hours ago
ਨਵੀਂ ਦਿੱਲੀ, 4 ਜੁਲਾਈ - ਦਿੱਲੀ ਵਿਧਾਨ ਸਭਾ 'ਚ ਵਿਧਾਇਕਾਂ, ਮੰਤਰੀਆਂ, ਸਪੀਕਰ ਅਤੇ ਵਿਰੋਧੀ ਧਿਰ ਦੇ ਆਗੂਆਂ ਦੀਆਂ ਤਨਖ਼ਾਹਾਂ ਵਧਾਉਣ ਦਾ ਬਿੱਲ ਪਾਸ ਹੋ ਗਿਆ ਹੈ।ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਪਿਛਲੇ...
ਅਸੀਂ ਪੰਜਾਬ 'ਚ 300 ਯੂਨਿਟ ਬਿਜਲੀ ਕੀਤੀ ਮੁਫ਼ਤ, ਗੁਜਰਾਤ 'ਚ ਵੀ ਹੋ ਸਕਦਾ ਹੈ ਅਜਿਹਾ - ਕੇਜਰੀਵਾਲ
. . .  about 6 hours ago
ਅਹਿਮਦਾਬਾਦ, 4 ਜੁਲਾਈ - ਦਿੱਲੀ ਦੇ ਮੁੱਖ ਮੰਤਰੀ ਅਤੇ 'ਆਮ ਆਦਮੀ ਪਾਰਟੀ ਦੇ ਸੰਯੋਜਕ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਸੀਂ ਪੰਜਾਬ 'ਚ 300 ਯੂਨਿਟ ਬਿਜਲੀ ਮੁਫ਼ਤ ਕੀਤੀ, ਗੁਜਰਾਤ ਵਿਚ ਵੀ ਅਜਿਹਾ ਹੋ ਸਕਦਾ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 11 ਮੱਘਰ ਸੰਮਤ 552

ਰੂਪਨਗਰ

ਦਿੱਲੀ ਚਲੋ ਪ੍ਰੋਗਰਾਮ ਤਹਿਤ ਕਿਸਾਨ ਜਥੇਬੰਦੀਆਂ ਦੀ ਇਕੱਤਰਤਾ

ਰੂਪਨਗਰ, 24 ਨਵੰਬਰ (ਸਤਨਾਮ ਸਿੰਘ ਸੱਤੀ)-ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨਾਂ ਵਲੋਂ ਸੰਘਰਸ਼ ਜਾਰੀ ਹੈ | ਕਿਸਾਨ ਜਥੇਬੰਦੀਆਂ ਵਲੋਂ 26 ਤੇ 27 ਨਵੰਬਰ ਨੂੰ ਦਿੱਲੀ ਚੱਲੋ ਪੋ੍ਰਗਰਾਮ ਨੂੰ ਸਫਲ ਬਣਾਉਣ ਲਈ ਮੀਟਿੰਗਾਂ ਦਾ ਸਿਲਸਿਲਾ ਵੀ ਤੇਜ਼ ਕਰ ਦਿੱਤਾ ਗਿਆ ...

ਪੂਰੀ ਖ਼ਬਰ »

ਸਪੀਕਰ ਰਾਣਾ ਕੇ. ਪੀ. ਸਿੰਘ ਨੇ ਲਗਾਏ ਵਿਰੋਧੀ ਧਿਰ ਦੇ ਕੌਾਸਲਰਾਂ 'ਤੇ ਸ਼ਹਿਰ ਦਾ ਵਿਕਾਸ ਪ੍ਰਭਾਵਿਤ ਕਰਨ ਦੇ ਦੋਸ਼

ਨੰਗਲ, 24 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਅੱਜ ਵਿਰੋਧੀ ਧਿਰ ਦੇ ਕੌਾਸਲਰਾਂ 'ਤੇ ਸ਼ਹਿਰ ਦੇ ਵਿਕਾਸ ਨੂੰ ਪ੍ਰਭਾਵਿਤ ਕਰਨ ਦੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਆਪਣੇ ਸੌੜੇ ਸਿਆਸੀ ...

ਪੂਰੀ ਖ਼ਬਰ »

ਪੀ.ਐੱਸ.ਈ.ਬੀ. ਫੈੱਡਰੇਸ਼ਨ ਏਟਕ ਪੰਜਾਬ ਦੇ ਰੋਪੜ ਸਰਕਲ ਵਲੋਂ ਮੰਗਾਂ ਨੂੰ ਲੈ ਕੇ ਗੇਟ ਰੈਲੀ

ਰੂਪਨਗਰ, 24 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਪੀ.ਐੱਸ.ਈ.ਬੀ. ਫੈਡਰੇਸ਼ਨ ਏਟਕ ਪੰਜਾਬ ਦੇ ਰੋਪੜ ਸਰਕਲ ਵਲੋਂ ਬਿਜਲੀ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਮੰਡਲ ਦਫ਼ਤਰ ਦੇ ਸਾਹਮਣੇ ਗੇਟ ਰੈਲੀ ਕੀਤੀ ਗਈ | ਰੈਲੀ ਦੌਰਾਨ ਕਿਸਾਨਾਂ ਦੇ ਵਿਰੁੱਧ ਕੇਂਦਰ ਸਰਕਾਰ ਵਲੋਂ ...

ਪੂਰੀ ਖ਼ਬਰ »

ਰੂਪਨਗਰ ਜ਼ਿਲ੍ਹੇ 'ਚ ਕੋਰੋਨਾ ਦੇ 10 ਨਵੇਂ ਕੇਸ, 13 ਨੂੰ ਮਿਲੀ ਛੁੱਟੀ

ਰੂਪਨਗਰ, 24 ਨਵੰਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਜ਼ਿਲ੍ਹੇ 'ਚ ਕੋਰੋਨਾ ਦੇ ਅੱਜ 10 ਨਵੇਂ ਕੇਸ ਸਾਹਮਣੇ ਆਏ ਹਨ ਜਦੋਂ ਕਿ 13 ਪੀੜਤਾਂ ਨੂੰ ਛੁੱਟੀ ਵੀ ਮਿਲ ਗਈ ਹੈ ਜਿਨ੍ਹਾਂ ਦੀ ਕੋਰੋਨਾ ਰਿਪੋਰਟ ਹੁਣ ਨੈਗੇਟਿਵ ਆਈ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਮਾਪਿਆਂ ਵਲੋਂ ਡੀ.ਏ.ਵੀ. ਸਕੂਲ 'ਤੇ ਵਾਧੂ ਫ਼ੀਸ ਵਸੂਲਣ ਦੀ ਸ਼ਿਕਾਇਤ

ਰੂਪਨਗਰ, 24 ਨਵੰਬਰ (ਸਟਾਫ਼ ਰਿਪੋਰਟਰ)-ਵਿਦਿਆਰਥੀਆਂ ਦੇ ਮਾਪਿਆਂ ਨੇ ਅੱਜ ਵਧੀਕ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੂੰ ਇਕ ਸ਼ਿਕਾਇਤ ਸੌਾਪ ਕੇ ਡੀ.ਏ.ਵੀ. ਸਕੂਲ ਤੇ ਪੰਜਾਬ ਹਰਿਆਣਾ ਹਾਈਕੋਰਟ ਦੇ ਹੁਕਮਾਂ ਵਿਰੁੱਧ ਜਾ ਕੇ ਵਾਧੂ ਫ਼ੀਸਾਂ ਵਸੂਲਣ ਦੇ ਦੋਸ਼ ਲਾਏ ਹਨ | ...

ਪੂਰੀ ਖ਼ਬਰ »

ਥਰਮਲ ਪਲਾਂਟ ਦੇ ਬਿਜਲੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਵਿਰੁੱਧ ਰੋਸ ਰੈਲੀ

ਘਨੌਲੀ, 24 ਨਵੰਬਰ (ਜਸਵੀਰ ਸਿੰਘ ਸੈਣੀ)-ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਵਲੋਂ ਬਿਜਲੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਨੀਆਂ ਮੰਗਾਂ ਨਾ ਲਾਗੂ ਕਰਨ ਵਿਰੋਧ 'ਚ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੇ ਮੇਨ ਗੇਟ ਉੱਤੇ ਰੋਸ ਰੈਲੀ ਕੀਤੀ ...

ਪੂਰੀ ਖ਼ਬਰ »

ਭੂਤਰੇ ਸਾਨ੍ਹ ਵਲੋਂ ਕੰਮ 'ਤੇ ਜਾ ਰਹੇ ਕਾਲੂਵਾਲ ਦੇ ਬਜ਼ੁਰਗ 'ਤੇ ਹਮਲਾ ਕਰਕੇ ਕੀਤਾ ਗੰਭੀਰ ਜ਼ਖ਼ਮੀ

ਪੁਰਖਾਲੀ, 24 ਨਵੰਬਰ (ਅੰਮਿ੍ਤਪਾਲ ਸਿੰਘ ਬੰਟੀ)-ਇੱਥੋਂ ਨੇੜਲੇ ਪਿੰਡ ਕਾਲੂਵਾਲ ਦੇ ਬਜ਼ੁਰਗ ਨੂੰ ਇੱਕ ਭੂਤਰੇ ਸਾਨ੍ਹ ਨੇ ਹਮਲਾ ਕਰਕੇ ਸਖ਼ਤ ਜ਼ਖਮੀ ਕਰ ਦਿੱਤਾ | ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਪਿੰਡ ਕਾਲੂਵਾਲ ਦਾ ਬਜ਼ੁਰਗ ਗੁਰਦਿਆਲ ਸਿੰਘ ਸਵੇਰ ਸਮੇਂ ਆਪਣੇ ...

ਪੂਰੀ ਖ਼ਬਰ »

ਪੀ. ਐੱਸ. ਈ. ਬੀ. ਇੰਪਲਾਈਜ਼ ਫੈੱਡਰੇਸ਼ਨ ਏਟਕ ਸਬ-ਡਵੀਜ਼ਨ ਨੰਗਲ ਦੀ ਮੀਟਿੰਗ

ਨੰਗਲ, 24 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਪੀ. ਐੱਸ. ਈ. ਬੀ ਇੰਪਲਾਈਜ਼ ਫੈੱਡਰੇਸ਼ਨ ਏਟਕ ਸਬ-ਡਵੀਜ਼ਨ ਨੰਗਲ ਭਨੂਪਲੀ ਭਲਾਣ ਦੀ ਸਾਂਝੀ ਮੀਟਿੰਗ ਕੀਤੀ ਗਈ | ਜਿਸ ਦੀ ਪ੍ਰਧਾਨਗੀ ਸਬ-ਡਵੀਜ਼ਨ ਨੰਗਲ ਦੇ ਪ੍ਰਧਾਨ ਗੱਜਣ ਸਿੰਘ, ਭਲਾਣ ਦੇ ਪ੍ਰਧਾਨ ਅਸ਼ਵਨੀ ਕੁਮਾਰ, ਭਨੂਪਲੀ ਦੇ ...

ਪੂਰੀ ਖ਼ਬਰ »

ਇਕ ਦਿਨ 'ਚ 100 ਕਿੱਲੋਮੀਟਰ ਸਾਈਕਿਲੰਗ ਅਤੇ ਦੌੜ ਲਾ ਕੇ ਵਿਸ਼ਵ ਰਿਕਾਰਡ 'ਚ ਨਾਂਅ ਕਰਾਇਆ ਦਰਜ

ਰੂਪਨਗਰ, 24 ਨਵੰਬਰ (ਸਤਨਾਮ ਸਿੰਘ ਸੱਤੀ)-ਇੰਟਰਨੈਸ਼ਨਲ ਬੁੱਕ ਆਫ਼ ਵਰਲਡ ਰਿਕਾਰਡਜ਼ ਵਿਚ ਆਪਣਾ ਨਾਂਅ ਦਰਜ ਕਰਵਾਉਣ ਲਈ 100 ਕਿੱਲੋਮੀਟਰ ਸਾਈਕਲ ਰਾਈਡ ਅਤੇ 100 ਕਿੱਲੋਮੀਟਰ ਦੌੜ ਦਾ ਪ੍ਰੋਗਰਾਮ ਪੂਰੇ ਭਾਰਤ ਵਿਚ ਇੰਡੀਅਨ ਫਲੈਗ ਰਨਰਜ਼ ਦੀ ਰਹਿਨੁਮਾਈ ਵਿਚ ਹੋਇਆ | ਇਸ ...

ਪੂਰੀ ਖ਼ਬਰ »

ਪਿੰਡ ਭੱਕੂ ਮਾਜਰਾ ਵਿਖੇ ਗੁਰਦੁਆਰਾ ਕਮੇਟੀ ਅਤੇ ਪਿੰਡ ਵਾਸੀਆਂ ਦੀ ਸਾਂਝੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 24 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਗੁ: ਪ੍ਰਬੰਧਕ ਕਮੇਟੀ ਅਤੇ ਪਿੰਡ ਵਾਸੀਆਂ ਦੀ ਇੱਕ ਸਾਂਝੀ ਮੀਟਿੰਗ ਸੇਵਾ ਸਿੰਘ ਸਾਬਕਾ ਸਰਪੰਚ ਦੀ ਪ੍ਰਧਾਨਗੀ ਹੇਠ ਹੋਈ | ਜਿਸ ਸਬੰਧੀ ...

ਪੂਰੀ ਖ਼ਬਰ »

ਮਗਨਰੇਗਾ ਜਾਬ ਕਾਰਡ ਧਾਰਕਾਂ ਨੂੰ ਕੋਰੋਨਾ ਸਬੰਧੀ ਜਾਗਰੂਕ ਕਰਦਿਆਂ ਦੱਸੀਆਂ ਸਾਵਧਾਨੀਆਂ

ਸ੍ਰੀ ਚਮਕੌਰ ਸਾਹਿਬ, 24 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸਰਕਾਰ ਦੀਆਂ ਹਦਾਇਤਾਂ ਅਨੁਸਾਰ, ਸਥਾਨਕ ਬੀ. ਡੀ. ਪੀ. ਓ. ਮੇਜਰ ਸਿੰਘ ਦੀ ਅਗਵਾਈ ਹੇਠ ਜਨ ਅੰਦੋਲਨ ਕੋਵਿਡ-19 ਮੁਹਿੰਮ ਤਹਿਤ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਪਿੰਡਾਂ ਬਰਸਾਲਪੁਰ, ਚੂਹੜ ਮਾਜਰਾ, ਮੁੰਡੀਆਂ ਅਤੇ ...

ਪੂਰੀ ਖ਼ਬਰ »

ਆੜ੍ਹਤੀ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਕਿਸਾਨ ਅੰਦੋਲਨ 'ਚ ਕਰੇਗੀ ਸ਼ਮੂਲੀਅਤ

ਸ੍ਰੀ ਚਮਕੌਰ ਸਾਹਿਬ, 24 ਨਵੰਬਰ (ਜਗਮੋਹਣ ਸਿੰਘ ਨਾਰੰਗ)-ਆੜ੍ਹਤੀ ਐਸੋ: ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਸਥਾਨਕ ਅਨਾਜ ਮੰਡੀ ਵਿਚ ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਮਾਂਗਟ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ 26 ਅਤੇ 27 ਨਵੰਬਰ ਨੂੰ ...

ਪੂਰੀ ਖ਼ਬਰ »

ਬਾਬਾ ਜਸਵੰਤ ਸਿੰਘ ਦੀਆਂ ਅਸਥੀਆਂ ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਵਿਖੇ ਜਲ ਪ੍ਰਵਾਹ

ਕੀਰਤਪੁਰ ਸਾਹਿਬ, 24 ਨਵੰਬਰ (ਬੀਰਅੰਮਿ੍ਤਪਾਲ ਸਿੰਘ ਸੰਨ੍ਹੀ)-ਗੁਰਦੁਆਰਾ ਨਾਨਕਸਰ, ਸਮਰਾਲਾ ਚੌਾਕ ਲੁਧਿਆਣਾ ਦੇ ਮੁੱਖ ਸੇਵਾਦਾਰ ਬਾਬਾ ਜਸਵੰਤ ਸਿੰਘ ਜੋ ਬੀਤੇ ਦਿਨੀਂ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦਿਆਂ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ, ਉਨ੍ਹਾਂ ਦੀਆਂ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਸਜਾਈਆਂ

ਘਨੌਲੀ, 24 ਨਵੰਬਰ (ਜਸਵੀਰ ਸਿੰਘ ਸੈਣੀ)-ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁ: ਪਾਤਸ਼ਾਹੀ ਨੌਵੀਂ ਘਨੌਲੀ ਤੋਂ ਪ੍ਰਭਾਤ ਫੇਰੀਆਂ ਸ਼ੁਰੂ ਹੋ ਗਈਆਂ | ਇਸ ਸਬੰਧੀ ਗੁ: ਪ੍ਰਬੰਧਕ ਕਮੇਟੀ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਗੁ: ...

ਪੂਰੀ ਖ਼ਬਰ »

ਲੋਕਾਂ ਦੀ ਸਿਹਤ ਦਾ ਇਲਾਜ ਕਰਨ ਵਾਲੇ ਸਬ ਸੈਂਟਰ ਬਰਦਾਰ ਦੀ ਆਪਣੀ ਸਿਹਤ ਦਾ ਰੱਬ ਰਾਖਾ

ਪੁਰਖਾਲੀ, 24 ਨਵੰਬਰ (ਅੰਮਿ੍ਤਪਾਲ ਸਿੰਘ ਬੰਟੀ)-ਬਰਦਾਰ, ਹਰੀਪੁਰ, ਖੇੜੀ, ਬ੍ਰਾਹਮਣ ਵਾਲਾ, ਟਾਂਡਾ ਅਤੇ ਬਿਲਾਂਵਾਲੀ ਆਦਿ ਪਿੰਡਾਂ ਦੇ ਲੋਕਾਂ ਦੀ ਸਿਹਤ ਦਾ ਇਲਾਜ ਕਰਨ ਵਾਲੇ ਸਬ ਸੈਂਟਰ ਬਰਦਾਰ ਦੀ ਆਪਣੀ ਹੀ ਸਿਹਤ ਖ਼ਰਾਬ ਹੋਈ ਪਈ ਹੈ | ਜਿਸ ਦੀ ਵਿਭਾਗ ਨੂੰ ਕੋਈ ਪ੍ਰਵਾਹ ...

ਪੂਰੀ ਖ਼ਬਰ »

ਐੱਸ.ਸੀ/ ਬੀ.ਸੀ ਅਧਿਆਪਕ ਜਥੇਬੰਦੀ ਦੀ ਮੀਟਿੰਗ

ਰੂਪਨਗਰ, 24 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਅੱਜ ਐੱਸ.ਸੀ/ ਬੀ.ਸੀ ਅਧਿਆਪਕ ਜਥੇਬੰਦੀ ਦੀ ਇੱਕ ਮੀਟਿੰਗ ਹੋਈ | ਇਸ ਮੌਕੇ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਪਰਵਿੰਦਰ ਭਾਰਤੀ ਨੇ ਦੱਸਿਆ ਕਿ ਕੋਵਿਡ ਕਾਲ ਦੌਰਾਨ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਦੇ ਪਰਿਵਾਰਾਂ ਦੇ ਆਰਥਿਕ ...

ਪੂਰੀ ਖ਼ਬਰ »

ਰਿਆਤ-ਬਾਹਰਾ ਯੂਨੀਵਰਸਿਟੀ ਵਿਖੇ ਕੌਮੀ ਫਾਰਮੇਸੀ ਹਫ਼ਤੇ ਤਹਿਤ ਪ੍ਰੋਗਰਾਮ 400 ਤੋਂ ਵੱਧ ਭਾਗੀਦਾਰਾਂ ਵਲੋਂ ਈ-ਫੈਕਲਟੀ ਪ੍ਰੋਗਰਾਮ 'ਚ ਸ਼ਮੂਲੀਅਤ

ਰੂਪਨਗਰ, 24 ਨਵੰਬਰ (ਸਤਨਾਮ ਸਿੰਘ ਸੱਤੀ)-ਰਿਆਤ ਬਾਹਰਾ ਯੂਨੀਵਰਸਿਟੀ ਸਕੂਲ ਆਫ਼ ਫਾਰਮਾਸਿਊਟੀਕਲ ਸਾਇੰਸਿਜ਼ ਵਲੋਂ 59ਵੇਂ ਰਾਸ਼ਟਰੀ ਫਾਰਮੇਸੀ ਹਫ਼ਤਾ ਮਨਾਉਣ ਲਈ 'ਫਾਰਮਾਸਿਊਟੀਕਲ ਸਾਇੰਸਜ਼ ਵਿਚ ਸਮਕਾਲੀ ਰੁਝਾਨ: ਫਰੰਟਲਾਈਨ ਹੈਲਥ ਪ੍ਰੋਫੈਸ਼ਨਲ ਬਣਾਉਣ ਦੀ ...

ਪੂਰੀ ਖ਼ਬਰ »

ਈਜ਼ ਆਫ ਡੂਇੰਗ ਬਿਜ਼ਨੈੱਸ ਰਿਫਾਰਮਸ ਲਾਗੂ ਕਰਨ ਲਈ 6 ਸੇਵਾਵਾਂ ਆਨਲਾਈਨ ਮੁਹੱਈਆ ਕਰਵਾਈਆਂ ਜਾਣਗੀਆਂ-ਡੀ. ਐੱਮ

ਐੱਸ. ਏ. ਐੱਸ. ਨਗਰ, 24 ਨਵੰਬਰ (ਕੇ. ਐੱਸ. ਰਾਣਾ)-ਈਜ਼ ਆਫ ਡੂਇੰਗ ਬਿਜ਼ਨੈੱਸ (ਈ. ਓ. ਡੀ. ਬੀ.) ਰਿਫਾਰਮਸ ਲਾਗੂ ਕਰਨ ਲਈ ਸੂਬਾ ਸਰਕਾਰ ਵਲੋਂ 6 ਸੇਵਾਵਾਂ ਲਈ ਬਿਨੈ-ਪੱਤਰ ਅਤੇ ਐਨ. ਓ. ਸੀ. ਦੀ ਆਨਲਾਈਨ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ | ਇਹ ਜਾਣਕਾਰੀ ਜ਼ਿਲ੍ਹਾ ਮੈਜਿਸਟ੍ਰੇਟ ...

ਪੂਰੀ ਖ਼ਬਰ »

ਗਮਾਡਾ ਵਲੋਂ ਕਾਲੋਨੀ ਢਾਹੁਣ ਦੀ ਕਾਰਵਾਈ ਦੇ ਖਿਲਾਫ਼ ਰੋਸ ਪ੍ਰਦਰਸ਼ਨ

ਐੱਸ. ਏ. ਐੱਸ. ਨਗਰ, 24 ਨਵੰਬਰ (ਨਰਿੰਦਰ ਸਿੰਘ ਝਾਂਮਪੁਰ)-ਹਲਕਾ ਮੁਹਾਲੀ ਦੇ ਪਿੰਡ ਜੁਝਾਰ ਨਗਰ ਵਿਚ ਸਥਿਤ ਅਮਿਤ ਇਨਕਲੇਵ ਵਿਖੇ ਵਸਨੀਕਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ. ਚਿਰਾਗਦੀਪ ਸਫੀ ਆਹਲੂਵਾਲੀਆ, ਜਗਦੇਵ ਸਿੰਘ ਮਲੋਆ ਅਤੇ ਬਲਾਕ ਪ੍ਰਧਾਨ ਰਾਜੇਸ਼ ਰਾਣਾ ਵੀ ਰੋਸ ਮਾਰਚ ਵਿੱਚ ਸ਼ਾਮਿਲ ਹੋਏ | ਆਮ ਆਦਮੀ ਪਾਰਟੀ ਦੇ ਆਗੂਆਂ ਨੇ ਵਸਨੀਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਆਮ ਆਦਮੀ ਪਾਰਟੀ ਵਲੋਂ ਇਲਾਕਾ ਵਾਸੀਆਂ ਨਾਲ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ | ਇਸ ਮੌਕੇ ਕਾਲੋਨੀ ਵਾਸੀਆਂ ਨੇ 'ਆਪ' ਆਗੂਆਂ ਨੂੰ ਦੱਸਿਆ ਕਿ ਇਸ ਕਾਲੋਨੀ ਵਿਚ 300 ਪਰਿਵਾਰ ਰਹਿ ਰਹੇ ਹਨ ਜੋ ਕਿ ਤਿੰਨ ਸਾਲਾਂ ਤੋਂ ਇਸ ਕਾਲੋਨੀ ਦੇ ਵਸਨੀਕ ਹਨ ਅਤੇ ਹੁਣ ਗਮਾਡਾ ਵਲੋਂ ਉਨ੍ਹਾਂ ਦੀ ਕਾਲੋਨੀ ਢਾਹੁਣ ਦਾ ਹੁਕਮ ਦੇ ਦਿੱਤਾ ਗਿਆ ਹੈ | ਵਸਨੀਕਾਂ ਨੇ ਕਿਹਾ ਕਿ ਇਨ੍ਹਾਂ ਮਕਾਨਾਂ ਦੀਆਂ ਬਾਕਾਇਦਾ ਰਜਿਸਟਰੀਆਂ ਹੋ ਚੁੱਕੀਆਂ ਹਨ ਅਤੇ ਬਿਜਲੀ ਮੀਟਰ ਵੀ ਲੱਗੇ ਹੋਏ ਹਨ | 'ਆਪ' ਆਗੂਆਂ ਨੇ ਕਾਲੋਨੀ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਉਹ ਇਸ ਸਬੰਧੀ ਕਾਲੋਨੀ ਵਾਸੀਆਂ ਦੀ ਹਰ ਸੰਭਵ ਮਦਦ ਕਰਨਗੇ |

ਖ਼ਬਰ ਸ਼ੇਅਰ ਕਰੋ

 

ਖਰੜ ਦੇ ਵਾ. ਨੰ. 4 ਲਈ 1.78 ਕਰੋੜ ਦੇ ਵਿਕਾਸ ਕਾਰਜ ਹੋਏ ਪਾਸ-ਚੀਮਾ

ਖਰੜ, 24 ਨਵੰਬਰ (ਜੰਡਪੁਰੀ)-ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਦੀ ਅਗਵਾਈ ਹੇਠ ਨਗਰ ਕੌਾਸਲ ਦੇ ਅਧਿਕਾਰੀਆਂ/ਕਰਮਚਾਰੀਆਂ ਦੀ ਹੋਈ ਮੀਟਿੰਗ ਦੌਰਾਨ ਵਾ. ਨੰ. 4 ਪਿੰਡ ਹਰਲਾਲਪੁਰ, ਜੰਡਪੁਰ ਤੇ ਅਮਰ ਸਿਟੀ ਸਮੇਤ ਹੋਰਨਾਂ ਖੇਤਰਾਂ ਦੇ ਵਿਕਾਸ ਦੇ ਮੁੱਦੇ ਉੱਠਾਏ ਗਏ | ...

ਪੂਰੀ ਖ਼ਬਰ »

ਕਿਸਾਨਾਂ ਵਲੋਂ 26 ਨੂੰ ਦਿੱਲੀ ਵਿਖੇ ਧਰਨਾ ਦੇਣ ਦੇ ਫ਼ੈਸਲੇ ਨੂੰ ਸਾਡਾ ਵੀ ਸਮਰਥਨ-ਚੌ. ਗੁਰਮੇਲ ਸਿੰਘ

ਐੱਸ. ਏ. ਐੱਸ. ਨਗਰ, 24 ਨਵੰਬਰ (ਜਸਬੀਰ ਸਿੰਘ ਜੱਸੀ)-ਖੇਤੀ ਸਬੰਧੀ ਪਾਸ ਕੀਤੇ ਕਾਲੇ ਕਾਨੂੰਨਾਂ ਖ਼ਿਲਾਫ਼ 26 ਨਵੰਬਰ ਨੂੰ ਕਿਸਾਨਾਂ ਵਲੋਂ ਦਿੱਲੀ ਵਿਖੇ ਦਿੱਤੇ ਜਾਣ ਵਾਲੇ ਧਰਨੇ ਨੂੰ ਇੰਡੀਅਨ ਨੈਸ਼ਨਲ ਟਰੇਡ ਯੂਨੀਅਨ ਕਾਂਗਰਸ (ਇੰਟਕ) ਦੇ ਸੂਬਾ ਪ੍ਰਧਾਨ ਚੌਧਰੀ ਗੁਰਮੇਲ ...

ਪੂਰੀ ਖ਼ਬਰ »

ਪੰਚਕੂਲਾ 'ਚ ਕੋਰੋਨਾ ਵਾਇਰਸ ਦੇ 58 ਨਵੇਂ ਮਰੀਜ਼ ਸਾਹਮਣੇ ਆਏ-2 ਮਰੀਜ਼ਾਂ ਦੀ ਮੌਤ

ਪੰਚਕੂਲਾ, 24 ਨਵੰਬਰ (ਕਪਿਲ)-ਪੰਚਕੂਲਾ ਅੰਦਰ ਕੋਰੋਨਾ ਵਾਇਰਸ ਦੇ 58 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ 14 ਮਰੀਜ਼ ਪੰਚਕੂਲਾ ਦੇ ਵਸਨੀਕ ਹਨ, ਜਦਕਿ 44 ਪੰਚਕੂਲਾ ਤੋਂ ਬਾਹਰ ਦੇ ਖੇਤਰਾਂ ਨਾਲ ਸਬੰਧਿਤ ਹਨ | ਇਸ ਤੋਂ ਇਲਾਵਾ ਕੋਰੋਨਾ ਤੋਂ ਪੀੜਤ 2 ਹੋਰਨਾਂ ...

ਪੂਰੀ ਖ਼ਬਰ »

ਪੁਲਿਸ ਵਲੋਂ ਨੌਸ਼ਰਬਾਜ਼ ਖ਼ਿਲਾਫ਼ ਮਾਮਲਾ ਦਰਜ

ਕੁਰਾਲੀ, 24 ਨਵੰਬਰ (ਹਰਪ੍ਰੀਤ ਸਿੰਘ)-ਥਾਣਾ ਸਦਰ ਦੀ ਪੁਲਿਸ ਨੇ ਨੇੜਲੇ ਪਿੰਡ ਭੂਪਨਗਰ ਵਿਖੇ ਇਕ ਨੌਸ਼ਰਬਾਜ਼ ਵਲੋਂ ਪਿੰਡ ਦੇ ਵਸਨੀਕ ਮਹਿਲਾ ਦੀ 50 ਹਜ਼ਾਰ ਰੁ. ਦੀ ਨਕਦੀ ਗਾਇਬ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਨੇੜਲੇ ਪਿੰਡ ...

ਪੂਰੀ ਖ਼ਬਰ »

ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਵਲੋਂ ਪੰਚਾਇਤਾਂ ਅਤੇ ਖੇਡ ਕਲੱਬਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਐੱਸ. ਏ. ਐੱਸ. ਨਗਰ, 24 ਨਵੰਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਯੋਜਨਾ ਕਮੇਟੀ ਮੁਹਾਲੀ ਦੇ ਚੇਅਰਮੈਨ ਵਿਜੇ ਸ਼ਰਮਾ ਟਿੰਕੂ ਵਲੋਂ ਆਪਣੇ ਦਫ਼ਤਰ ਵਿਖੇ ਸੱਦੀ ਗਈ ਹਫ਼ਤਾਵਾਰੀ ਮੀਟਿੰਗ ਦੌਰਾਨ ਪੰਚਾਇਤਾਂ ਅਤੇ ਖੇਡ ਕਲੱਬਾਂ ਦੇ ਨੁਮਾਇੰਦਿਆਂ ਨਾਲ ਵਿਚਾਰ-ਵਟਾਂਦਰਾ ਕਰਨ ਸਮੇਤ ...

ਪੂਰੀ ਖ਼ਬਰ »

ਨਗਰ ਕੌ ਾਸਲ ਟੀਮ ਵਲੋਂ ਦੂਜੇ ਦਿਨ ਵੀ ਨਾਜਾਇਜ਼ ਕਬਜ਼ਿਆਂ ਵਿਰੁੱਧ ਮੁਹਿੰਮ ਜਾਰੀ

ਕੁਰਾਲੀ, 24 ਨਵੰਬਰ (ਹਰਪ੍ਰੀਤ ਸਿੰਘ)-ਸਥਾਨਕ ਨਗਰ ਕੌਾਸਲ ਵਲੋਂ ਸ਼ਹਿਰ ਵਿਚ ਰੇਹੜੀ-ਫੜੀਆਂ ਅਤੇ ਦੁਕਾਨਦਾਰਾਂ ਵਲੋਂ ਕੀਤੇ ਨਾਜਾਇਜ਼ ਕਬਜ਼ਿਆਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਅੱਜ ਦੂਜੇ ਦਿਨ ਵੀ ਲਗਾਤਾਰ ਜਾਰੀ ਰਹੀ | ਇਸ ਦੌਰਾਨ ਨਗਰ ਕੌਾਸਲ ਦੀ ਟੀਮ ਵਲੋਂ ...

ਪੂਰੀ ਖ਼ਬਰ »

ਮੁਹਾਲੀ, ਲੁਧਿਆਣਾ, ਮੋਗਾ ਤੇ ਰੂਪਨਗਰ ਜ਼ਿਲਿ੍ਹਆਂ ਦੇ ਰਜਿਸਟਰਡ ਉਮੀਦਵਾਰਾਂ ਦੀ ਫ਼ੌਜ ਭਰਤੀ ਰੈਲੀ 7 ਦਸੰਬਰ ਤੋਂ ਸ਼ੁਰੂ

ਐੱਸ. ਏ. ਐੱਸ. ਨਗਰ, 24 ਨਵੰਬਰ (ਕੇ. ਐੱਸ. ਰਾਣਾ)-ਲੁਧਿਆਣਾ, ਮੋਗਾ, ਮੁਹਾਲੀ ਅਤੇ ਰੂਪਨਗਰ ਜ਼ਿਲਿ੍ਹਆਂ ਤੋਂ ਨਾਂਅ ਦਰਜ ਕਰਵਾਉਣ ਵਾਲੇ ਉਮੀਦਵਾਰਾਂ ਦੀ ਫ਼ੌਜ ਭਰਤੀ ਰੈਲੀ 7 ਦਸੰਬਰ ਤੋਂ ਲੈ ਕੇ 22 ਦਸੰਬਰ ਤੱਕ ਏ. ਐੱਸ. ਕਾਲਜ ਪਿੰਡ ਕਲਾਲ ਮਾਜਰਾ (ਖੰਨਾ) ਵਿਖੇ ਹੋਵੇਗੀ | ਇਸ ...

ਪੂਰੀ ਖ਼ਬਰ »

50 ਹਜ਼ਾਰ ਰੁ. ਦੀ ਰਿਸ਼ਵਤ ਸਮੇਤ ਕਾਬੂ ਵਣ ਵਿਭਾਗ ਦਾ ਗਾਰਡ 3 ਦਿਨਾਂ ਦੇ ਪੁਲਿਸ ਰਿਮਾਂਡ 'ਤੇ

ਐੱਸ. ਏ. ਐੱਸ. ਨਗਰ, 24 ਨਵੰਬਰ (ਜਸਬੀਰ ਸਿੰਘ ਜੱਸੀ)-ਮੁਹਾਲੀ ਵਿਜੀਲੈਂਸ ਦੀ ਟੀਮ ਵਲੋਂ ਸ਼ੌਕੀਆ ਤੌਰ 'ਤੇ ਪੰਛੀ ਰੱਖਣ ਵਾਲੀ ਇਕ ਔਰਤ ਖ਼ਿਲਾਫ਼ ਮਾਮਲਾ ਦਰਜ ਕਰਵਾਉਣ ਦੀ ਧਮਕੀ ਦੇ ਕੇ ਉਸ ਤੋਂ ਰਿਸ਼ਵਤ ਦੇ ਤੌਰ 'ਤੇ ਲਏ ਗਏ 50 ਹਜ਼ਾਰ ਰੁਪਏ ਦੀ ਰਾਸ਼ੀ ਸਮੇਤ ਗਿ੍ਫ਼ਤਾਰ ਵਣ ...

ਪੂਰੀ ਖ਼ਬਰ »

ਸਿਪਾਹੀ ਦੀ ਪੱਗ ਉਤਾਰਨ ਤੇ ਜ਼ਖ਼ਮੀ ਕਰਨ ਦੇ ਦੋਸ਼ ਹੇਠ 2 ਮੁਲਜ਼ਮ ਗਿ੍ਫ਼ਤਾਰ, ਬਾਕੀ ਫ਼ਰਾਰ

ਐੱਸ. ਏ. ਐੱਸ. ਨਗਰ, 24 ਨਵੰਬਰ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-11 ਦੀ ਪੁਲਿਸ ਨੇ ਇਕ ਪੁਲਿਸ ਮੁਲਾਜ਼ਮ ਦੀ ਵਰਦੀ ਵਾਲੀ ਪੱਗ ਉਤਾਰਨ ਅਤੇ ਉਸ ਦੇ ਸਿਰ 'ਤੇ ਇੱਟਾਂ ਮਾਰ ਕੇ ਜ਼ਖ਼ਮੀ ਕਰਨ ਦੇ ਮਾਮਲੇ 'ਚ 2 ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ...

ਪੂਰੀ ਖ਼ਬਰ »

ਕਾਂਗਰਸੀ ਆਗੂ ਰਿੰਕੂ ਵਰਮਾ ਦੀ ਮੌਤ ਉਪਰੰਤ ਜਾਇਦਾਦ 'ਤੇ ਨਾਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼

ਮੁੱਲਾਂਪੁਰ ਗਰੀਬਦਾਸ, 24 ਨਵੰਬਰ (ਦਿਲਬਰ ਸਿੰਘ ਖੈਰਪੁਰ)-ਕਾਂਗਰਸੀ ਆਗੂ ਰਿੰਕੂ ਵਰਮਾ ਦੀ ਮੌਤ ਉਪਰੰਤ ਉਸ ਦੀ ਜਾਇਦਾਦ 'ਤੇ ਨਾਜਾਇਜ਼ ਕਬਜ਼ਾ ਕਰਨ ਲਈ ਕੁਝ ਲੋਕ ਤਰਲੋਮੱਛੀ ਹੋ ਰਹੇ ਹਨ | ਇਸ ਦੇ ਚਲਦਿਆਂ ਪਿਛਲੇ ਕੁਝ ਸਮੇਂ ਤੋਂ ਉਸ ਦੀ ਪਤਨੀ ਨੂੰ ਧੱਕੇ ਨਾਲ ਜਾਇਦਾਦ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਕੋਵਿਡ-19 ਟੈਸਟਿੰਗ ਦੁੱਗਣੀ ਕਰੇਗਾ-ਡੀ. ਸੀ. ਸੰਵੇਦਨਸ਼ੀਲ ਇਲਾਕਿਆਂ ਲਈ ਤਿਆਰ ਕੀਤੀਆਂ ਜਾਣਗੀਆਂ ਅਗਾਊਾ ਹਫ਼ਤਾਵਾਰੀ ਸੈਂਪਲਿੰਗ ਯੋਜਨਾਵਾਂ

ਐੱਸ. ਏ. ਐੱਸ. ਨਗਰ, 24 ਨਵੰਬਰ (ਕੇ. ਐੱਸ. ਰਾਣਾ)-ਡਿਪਟੀ ਕਮਿਸ਼ਨਰ ਮੁਹਾਲੀ ਗਿਰੀਸ਼ ਦਿਆਲਨ ਨੇ ਕੋਵਿਡ-19 ਦੀ ਸਥਿਤੀ ਦੀ ਸਮੀਖਿਆ ਲਈ ਜ਼ਿਲ੍ਹੇ ਦੇ ਐਸ. ਡੀ. ਐਮਜ਼ ਅਤੇ ਐਸ. ਐਮ. ਓਜ਼ ਦੀ ਸੱਦੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਹਦਾਇਤ ਕੀਤੀ ਕਿ ਕੋਵਿਡ-19 ਦੀ ਜਾਂਚ ਲਈ ਵੱਧ ...

ਪੂਰੀ ਖ਼ਬਰ »

ਕਾਂਗਰਸੀ ਆਗੂ ਰਿੰਕੂ ਵਰਮਾ ਦੀ ਮੌਤ ਉਪਰੰਤ ਜਾਇਦਾਦ 'ਤੇ ਨਾਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼

ਮੁੱਲਾਂਪੁਰ ਗਰੀਬਦਾਸ, 24 ਨਵੰਬਰ (ਦਿਲਬਰ ਸਿੰਘ ਖੈਰਪੁਰ)-ਕਾਂਗਰਸੀ ਆਗੂ ਰਿੰਕੂ ਵਰਮਾ ਦੀ ਮੌਤ ਉਪਰੰਤ ਉਸ ਦੀ ਜਾਇਦਾਦ 'ਤੇ ਨਾਜਾਇਜ਼ ਕਬਜ਼ਾ ਕਰਨ ਲਈ ਕੁਝ ਲੋਕ ਤਰਲੋਮੱਛੀ ਹੋ ਰਹੇ ਹਨ | ਇਸ ਦੇ ਚਲਦਿਆਂ ਪਿਛਲੇ ਕੁਝ ਸਮੇਂ ਤੋਂ ਉਸ ਦੀ ਪਤਨੀ ਨੂੰ ਧੱਕੇ ਨਾਲ ਜਾਇਦਾਦ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ 80 ਨਵੇਂ ਮਰੀਜ਼ ਸਾਹਮਣੇ ਆਏ-2 ਮਰੀਜ਼ਾਂ ਦੀ ਮੌਤ-3 ਮਰੀਜ਼ ਹੋਏ ਸਿਹਤਯਾਬ

ਐੱਸ. ਏ. ਐੱਸ. ਨਗਰ, 24 ਨਵੰਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਅੱਜ ਕੋਰੋਨਾ ਵਾਇਰਸ ਦੇ 80 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਦਕਿ ਕੋਰੋਨਾ ਤੋਂ ਪੀੜਤ 2 ਮਰੀਜ਼ਾਂ ਦੀ ਮੌਤ ਹੋ ਗਈ ਹੈ ਅਤੇ 3 ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ਇਹ ਜਾਣਕਾਰੀ ...

ਪੂਰੀ ਖ਼ਬਰ »

ਐੱਨ. ਆਰ. ਆਈ. ਵਿੰਗ ਵਲੋਂ ਧੋਖਾਧੜੀ ਮਾਮਲੇ 'ਚ 2 ਟ੍ਰੈਵਲ ਏਜੰਟ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 24 ਨਵੰਬਰ (ਜਸਬੀਰ ਸਿੰਘ ਜੱਸੀ)-ਥਾਣਾ ਐੱਨ. ਆਰ. ਆਈ. ਵਿੰਗ ਮੁਹਾਲੀ ਵਲੋਂ ਵਿਦੇਸ਼ ਭੇਜਣ ਦੇ ਨਾਮ 'ਤੇ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਦੇ ਮਾਮਲੇ 'ਚ 2 ਮੁਲਜਮਾਂ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਮੁਲਜ਼ਮਾਂ ਦੀ ਪਛਾਣ ਪ੍ਰਵੀਨ ਠਾਕੁਰ ...

ਪੂਰੀ ਖ਼ਬਰ »

ਬੇਬੀ ਅਰਪਿਤਾ ਚੰਦੇਲ ਦੇ ਜਨਮ ਦਿਨ ਮੌਕੇ 21 ਪਰਿਵਾਰਾਂ ਨੂੰ ਰਾਸ਼ਨ ਭੇਟ

ਨੰਗਲ, 24 ਨਵੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਪ੍ਰਵਾਸੀ ਪੰਜਾਬੀ ਫਰੈਂਡਜ਼ ਕਲੱਬ ਵਲੋਂ ਬੇਬੀ ਅਰਪਿਤਾ ਚੰਦੇਲ ਸਪੁੱਤਰੀ ਦੀਪਕ ਚੰਦੇਲ ਅਤੇ ਆਰਜ਼ੂ ਚੰਦੇਲ ਪੈਨਸਿਲਵੇਨੀਆ ਅਮਰੀਕਾ ਦੇ ਜਨਮ ਦਿਨ ਮੌਕੇ 21 ਲੋੜਵੰਦਾਂ ਨੂੰ ਰਾਸ਼ਨ ਭੇਟ ਕੀਤਾ ਗਿਆ | ਕਲੱਬ ਵਲੋਂ ''ਆਓ ...

ਪੂਰੀ ਖ਼ਬਰ »

ਦਿੱਲੀ ਦੇ ਘਿਰਾਓ 'ਚ ਪ੍ਰਧਾਨ ਕਾਦੀਆਂ ਦੀ ਅਗਵਾਈ ਹੇਠ ਕਿਸਾਨ ਵੱਡੀ ਗਿਣਤੀ ਵਿਚ ਹੋਣਗੇ ਸ਼ਾਮਿਲ

ਮੋਰਿੰਡਾ, 24 ਨਵੰਬਰ (ਪਿ੍ਤਪਾਲ ਸਿੰਘ)-ਕਿਸਾਨ ਵਿਰੋਧੀ ਕਾਲੇ ਕਨੂਨਾ ਨੂੰ ਰੱਦ ਕਰਵਾਉਣ ਲਈ 26-27 ਨਵੰਬਰ ਨੂੰ ਦਿੱਲੀ ਦਾ ਘਿਰਾਓ ਕਰਨ ਲਈ ਜਾ ਰਹੀਆਂ ਕਿਸਾਨ ਜਥੇਬੰਦੀਆਂ ਵਿਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਪੰਜਾਬ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਸੂਬੇ ਦੀ ਕਾਂਗਰਸ ਸਰਕਾਰ ਆਪਣੀਆਂ ਬਣਦੀਆਂ ਜ਼ਿੰਮੇਵਾਰੀਆਂ ਨਿਭਾਉਣ 'ਚ ਬੁਰੀ ਤਰ੍ਹਾਂ ਨਾਕਾਮ -ਡਾ. ਚੀਮਾ

ਨੂਰਪੁਰ ਬੇਦੀ, 24 ਨਵੰਬਰ (ਵਿੰਦਰਪਾਲ ਝਾਂਡੀਆਂ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਬੁਲਾਰੇ ਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਦੀ ਕਾਂਗਰਸ ਸਰਕਾਰ ਆਪਣੀਆਂ ਬਣਦੀਆਂ ਜ਼ਿੰਮੇਵਾਰੀਆਂ ਨਿਭਾਉਣ 'ਚ ਬੁਰੀ ਤਰ੍ਹਾਂ ਨਾਕਾਮ ਸਾਬਤ ...

ਪੂਰੀ ਖ਼ਬਰ »

ਆਜ਼ਮਪੁਰ ਦੀਆਂ ਸੰਗਤਾਂ ਵਲੋਂ ਪੀ. ਜੀ. ਆਈ. ਦੇ ਮਰੀਜ਼ਾਂ ਲਈ ਲੰਗਰ ਦੀ ਗੱਡੀ

ਨੂਰਪੁਰ ਬੇਦੀ, 24 ਨਵੰਬਰ (ਹਰਦੀਪ ਸਿੰਘ ਢੀਂਡਸਾ)-ਅਚਾਰੀਆ ਲਾਲ ਦਾਸ ਬ੍ਰਹਮਾ ਨੰਦ ਭੂਰੀ ਵਾਲਿਆਂ ਦੀ ਨਿੱਘੀ ਯਾਦ ਨੂੰ ਮੁੱਖ ਰੱਖਦੇ ਹੋਏ ਅੱਜ ਭੂਰੀ ਵਾਲੇ ਸੰਪਰਦਾ ਦੇ ਮੁਖੀ ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਦੇ ਆਦੇਸ਼ਾਂ ਅਨੁਸਾਰ ਪਿੰਡ ਆਗਾਂਪੁਰ ਦੀ ਸੰਗਤ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਵਣ ਮੰਡਲ ਕਰਮਚਾਰੀ ਦਲ ਦੀ ਚੋਣ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ (ਜੇ. ਐੱਸ. ਨਿੱਕੂਵਾਲ)-ਵਣ ਮੰਡਲ ਕਰਮਚਾਰੀ ਦਲ ਅਨੰਦਪੁਰ ਸਾਹਿਬ ਦੀ ਇੱਕ ਮੀਟਿੰਗ ਸੂਬਾ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਸੈਣੀ ਦੀ ਅਗਵਾਈ ਹੇਠ ਹੋਈ ਜਿਸ ਵਿਚ ਰੇਂਜ ਪ੍ਰਧਾਨ ਪ੍ਰੇਮ ਚੰਦ ਮਹਿੰਦਲੀ ਵਲੋਂ ਸ਼ਾਮ ਸਿੰਘ ਝਿੰਜੜੀ ...

ਪੂਰੀ ਖ਼ਬਰ »

ਮਾਦਪੁਰ ਦਾ 8ਵਾਂ ਕਿ੍ਕਟ ਟੂਰਨਾਮੈਂਟ ਯਾਦਗਾਰੀ ਹੋ ਨਿੱਬੜਿਆ

ਪੁਰਖਾਲੀ, 24 ਨਵੰਬਰ (ਅੰਮਿ੍ਤਪਾਲ ਸਿੰਘ ਬੰਟੀ)-ਇੱਥੋਂ ਨੇੜਲੇ ਪਿੰਡ ਮਾਦਪੁਰ ਦੇ ਨੌਜਵਾਨਾਂ ਵਲੋਂ ਕਿ੍ਕਟ ਦਾ 8ਵਾਂ ਸ਼ਾਨਦਾਰ ਟੂਰਨਾਮੈਂਟ ਕਰਵਾਇਆ ਗਿਆ | ਇਸ ਟੂਰਨਾਮੈਂਟ ਦਾ ਉਦਘਾਟਨ ਏ. ਐਸ. ਆਈ ਜਸਮੇਰ ਸਿੰਘ ਵਲੋਂ ਕੀਤਾ ਗਿਆ ਤੇ ਖਿਡਾਰੀਆਂ ਨੂੰ ਆਸ਼ੀਰਵਾਦ ...

ਪੂਰੀ ਖ਼ਬਰ »

ਦਿੱਲੀ ਕਿਸਾਨ ਰੈਲੀ ਦੀਆਂ ਤਿਆਰੀਆਂ ਪੂਰੇ ਜ਼ੋਰਾਂ-ਸ਼ੋਰਾਂ ਨਾਲ

ਸੁਖਸਾਲ, 24 ਨਵੰਬਰ (ਧਰਮ ਪਾਲ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਕਾਲੇ ਕਾਨੂੰੂਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਹੁਣ ਆਰ-ਪਾਰ ਦੀ ਲੜਾਈ ਲੜ ਰਹੀਆਂ ਹਨ, 26 ਅਤੇ 27 ਨਵੰਬਰ ਨੂੰ ਦਿੱਲੀ ਰੈਲੀ ਦੀਆਂ ਤਿਆਰੀਆਂ ਪੂਰੇ ਜ਼ੋਰਾਂ ਸ਼ੋਰਾਂ ਨਾਲ ਚੱਲ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਧਰਮਸੋਤ ਤੇ ਚਰਨਜੀਤ ਸਿੰਘ ਚੰਨੀ ਵਲੋਂ ਸਾਂਝੇ ਤੌਰ 'ਤੇ ਯਾਦਗਾਰੀ ਗੇਟ ਦਾ ਰੱਖਿਆ ਨੀਂਹ-ਪੱਥਰ

ਮੋਰਿੰਡਾ, 24 ਨਵੰਬਰ (ਤਰਲੋਚਨ ਸਿੰਘ ਕੰਗ)-ਮੋਰਿੰਡਾ ਨਜ਼ਦੀਕੀ ਪਿੰਡ ਬਲਦੇਵ ਨਗਰ ਵਿਖੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਯਾਦਗਾਰੀ ਗੇਟ ਦਾ ਨੀਂਹ ਪੱਥਰ ਰੱਖਿਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ...

ਪੂਰੀ ਖ਼ਬਰ »

ਦਿੱਲੀ ਕਿਸਾਨ ਰੈਲੀ ਦੀਆਂ ਤਿਆਰੀਆਂ ਪੂਰੇ ਜ਼ੋਰਾਂ-ਸ਼ੋਰਾਂ ਨਾਲ

ਸੁਖਸਾਲ, 24 ਨਵੰਬਰ (ਧਰਮ ਪਾਲ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਕਾਲੇ ਕਾਨੂੰੂਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਹੁਣ ਆਰ-ਪਾਰ ਦੀ ਲੜਾਈ ਲੜ ਰਹੀਆਂ ਹਨ, 26 ਅਤੇ 27 ਨਵੰਬਰ ਨੂੰ ਦਿੱਲੀ ਰੈਲੀ ਦੀਆਂ ਤਿਆਰੀਆਂ ਪੂਰੇ ਜ਼ੋਰਾਂ ਸ਼ੋਰਾਂ ਨਾਲ ਚੱਲ ...

ਪੂਰੀ ਖ਼ਬਰ »

ਸਪੀਕਰ ਰਾਣਾ ਕੇ.ਪੀ. ਸਿੰਘ ਨੇ ਬੀਕਾਪੁਰ ਵਿਖੇ ਧਾਰਮਿਕ ਸਮਾਗਮ 'ਚ ਕੀਤੀ ਸ਼ਿਰਕਤ

ਸ੍ਰੀ ਅਨੰਦਪੁਰ ਸਾਹਿਬ/ ਢੇਰ, 24 ਨਵੰਬਰ (ਨਿੱਕੂਵਾਲ, ਕਾਲੀਆ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਬਾਬਾ ਸਿੱਧ ਚਾਨਣ ਪੁਰਾਤਨ ਮੰਦਰ ਬੀਕਾਪੁਰ ਵਿਖੇ ਪਿਛਲੇ 7 ਦਿਨਾਂ ਤੋਂ ਚੱਲ ਰਹੀ ਸ੍ਰੀਮਦ ਭਾਗਵਤ ਕਥਾ ਦੇ ਵਿਰਾਮ ਸਮਾਰੋਹ ਮੌਕੇ ਸ਼ਮੂਲੀਅਤ ਕਰਦੇ ...

ਪੂਰੀ ਖ਼ਬਰ »

ਐੱਸ. ਸੀ/ਬੀ. ਸੀ. ਅਧਿਆਪਕ ਯੂਨੀਅਨ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 24 ਨਵੰਬਰ (ਜਗਮੋਹਣ ਸਿੰਘ ਨਾਰੰਗ)-ਐੱਸ. ਸੀ/ਬੀ. ਸੀ ਅਧਿਆਪਕ ਯੂਨੀਅਨ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਬਲਾਕ ਪ੍ਰਧਾਨ ਅਜਮੇਰ ਸਿੰਘ ਫਿਰੋਜ਼ਪੁਰੀ ਦੀ ਅਗਵਾਈ ਹੇਠ ਸਥਾਨਕ ਗੁ: ਸ਼ੋ੍ਰਮਣੀ ਸ਼ਹੀਦ ਬਾਬਾ ਸੰਗਤ ਸਿੰਘ ਵਿਖੇ ਹੋਈ, ਜਿਸ ਵਿਚ ...

ਪੂਰੀ ਖ਼ਬਰ »

ਲੱਖਾਂ ਦੀ ਚੋਰੀ ਦੇ ਦੋ ਮਾਮਲੇ ਦਰਜ

ਚੰਡੀਗੜ੍ਹ, 24 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਪੁਲਿਸ ਨੇ ਚੋਰੀ ਦੇ ਦੋ ਮਾਮਲੇ ਦਰਜ ਕੀਤੇ ਹਨ | ਮਿਲੀ ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਦੀ ਸ਼ਿਕਾਇਤ ਸੈਕਟਰ 46/ਏ ਦੇ ਸੰਸਾਰ ਚੰਦ ਨੇ ਪੁਲਿਸ ਨੂੰ ਦਿੱਤੀ ਹੈ | ਸ਼ਿਕਾਇਤ ਵਿਚ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX